ਤਾਜਾ ਖ਼ਬਰਾਂ


ਅਮਰੀਕਾ ਨੇ ਰੂਸ 'ਚ ਰਹਿ ਰਹੇ ਅਮਰੀਕੀਆਂ ਨੂੰ 'ਤੁਰੰਤ' ਦੇਸ਼ ਛੱਡਣ ਦੀ ਕੀਤੀ ਅਪੀਲ
. . .  1 day ago
ਅਮਰੀਕੀ ਫੌਜ ਦੇ ਦੋ ਹੈਲੀਕਾਪਟਰ ਆਪਸ ਵਿਚ ਟਕਰਾਏ, 9 ਸੈਨਿਕਾਂ ਦੀ ਮੌਤ
. . .  1 day ago
ਸੈਕਰਾਮੈਂਟੋ, ਕੈਲੀਫੋਰਨੀਆ 30 ਮਾਰਚ (ਹੁਸਨ ਲੜੋਆ ਬੰਗਾ)- ਇਕ ਸਿਖਲਾਈ ਅਭਿਆਸ ਦੌਰਾਨ ਯੂ.ਐਸ. ਆਰਮੀ ਦੇ ਦੋ ਬਲੈਕ ਹਾਕ ਹੈਲੀਕਾਪਟਰ ਕ੍ਰੈਸ਼ ਹੋਣ ਕਾਰਨ ਨੌਂ ਸੈਨਿਕਾਂ ਦੀ ਮੌਤ ਹੋ ...
ਦਿੱਲੀ ਵਿਚ ਖਰਾਬ ਮੌਸਮ ਕਾਰਨ 17 ਉਡਾਣਾਂ ਦੇ ਰੂਟ 'ਚ ਬਦਲਾਅ
. . .  1 day ago
ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਗੰਗਾ ਨਦੀ ’ਚ ਡੁੱਬਣ ਨਾਲ ਮਰਨ ਵਾਲੇ ਤਿੰਨ ਲੋਕਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਕੀਤਾ ਐਲਾਨ
. . .  1 day ago
ਸਵਿਟਜ਼ਰਲੈਂਡ ਵਿਚ ਰੂਸੀ ਰਾਸ਼ਟਰਪਤੀ ਪੁਤਿਨ ਦੇ ਦੋਸਤ ਦੀ ਮਦਦ ਕਰਨ ਦੇ ਦੋਸ਼ ਵਿਚ 4 ਬੈਂਕਰਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ
. . .  1 day ago
ਕੇਂਦਰੀ ਸੂਚਨਾ ਮੰਤਰੀ ਅਨੁਰਾਗ ਠਾਕੁਰ ਨੇ ‘ਦ ਐਲੀਫੈਂਟ ਵਿਸਪਰਰਜ਼ ’ ਆਸਕਰ ਜੇਤੂ ਟੀਮ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤੀ ਫੌਜ ਨੇ ਬੀ.ਡੀ.ਐਲ.ਨਾਲ ਆਕਾਸ਼ ਏਅਰ ਡਿਫੈਂਸ ਮਿਜ਼ਾਈਲ ਸਿਸਟਮ ਲਈ 6000 ਕਰੋੜ ਰੁਪਏ ਦੇ ਸੌਦੇ 'ਤੇ ਕੀਤੇ ਦਸਤਖ਼ਤ
. . .  1 day ago
ਰੱਖਿਆ ਮੰਤਰਾਲੇ ਨੇ ਭਾਰਤੀ ਸੈਨਾ ਲਈ ਰਾਡਾਰ ਸਵਾਤੀ (ਪਲੇਨ) ਲਈ 9,100 ਕਰੋੜ ਰੁਪਏ ਤੋਂ ਵੱਧ ਦੇ ਇਕਰਾਰਨਾਮੇ 'ਤੇ ਕੀਤੇ ਦਸਤਖ਼ਤ
. . .  1 day ago
ਰੱਖਿਆ ਮੰਤਰਾਲੇ ਨੇ 19,600 ਕਰੋੜ ਰੁਪਏ ਦੇ ਸਮਝੌਤਿਆਂ ’ਤੇ ਕੀਤੇ ਦਸਤਖ਼ਤ
. . .  1 day ago
ਨਵੀਂ ਦਿੱਲੀ, 30 ਮਾਰਚ- ਰੱਖਿਆ ਮੰਤਰਾਲੇ ਨੇ ਭਾਰਤੀ ਜਲ ਸੈਨਾ ਲਈ 11 ਨੇਕਸਟ ਜਨਰੇਸ਼ਨ ਆਫਸ਼ੋਰ ਪੈਟਰੋਲ ਵੈਸਲਜ਼ ਅਤੇ ਛੇ ਅਗਲੀ ਪੀੜ੍ਹੀ ਦੇ ਮਿਜ਼ਾਈਲ ਵੈਸਲਜ਼ ਦੀ ਪ੍ਰਾਪਤੀ ਲਈ ਭਾਰਤੀ ਸਮੁੰਦਰੀ ਜਹਾਜ਼ਾਂ....
ਪੰਜਾਬ ’ਚ ਮੌਜੂਦਾ ਹਾਲਾਤ ਸਰਕਾਰ ਨੇ ਖ਼ੁਦ ਬਣਾਏ- ਜੀ. ਕੇ.
. . .  1 day ago
ਤਲਵੰਡੀ ਸਾਬੋ, 30 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਅੰਦਰ ਬਣੇ ਮਾਹੌਲ ਤੋਂ ਬਾਅਦ ਹੁਣ ਦੂਜੇ ਰਾਜਾਂ ’ਚ ਰਹਿ ਰਹੇ ਸਿੱਖਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਮਹਾਰਾਸ਼ਟਰ ’ਚ ਸਿੱਖਾਂ ਦੇ ਘਰਾਂ ਵਿਚ ਛਾਪੇਮਾਰੀ ਕਰ ਉਨ੍ਹਾਂ ਤੋਂ ਕਿਰਪਾਨਾਂ ਦੀ ਬਰਾਮਦਗੀ ਦਿਖਾ ਪਰਚੇ ਕਰ ਦਿੱਤੇ ਗਏ ਹਨ। ਉਕਤ ਵਿਚਾਰਾਂ ਦਾ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ....
ਹੁਸ਼ਿਆਰਪੁਰ: ਅੰਮ੍ਰਿਤਪਾਲ ਨੂੰ ਫ਼ੜ੍ਹਨ ਲਈ ਛਾਪੇਮਾਰੀ ਜਾਰੀ
. . .  1 day ago
ਹੁਸ਼ਿਆਰਪੁਰ, 30 ਮਾਰਚ- ਜ਼ਿਲ੍ਹੇ ਦੇ ਪਿੰਡ ਮਰਨੀਆਂ ਖ਼ੁਰਦ ਵਿਚ ਤਾਇਨਾਤ ਨੀਮ ਫ਼ੌਜੀ ਬਲਾਂ ਵਲੋਂ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਫ਼ੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਲਾਕੇ ਵਿਚ ਨਿਗਰਾਨੀ ਲਈ....
ਮੱਧ ਪ੍ਰਦੇਸ: ਮੰਦਿਰ ’ਚ ਹਾਦਸੇ ਦੌਰਾਨ ਹੋਈਆਂ ਮੌਤਾਂ ’ਤੇ ਰਾਸ਼ਟਰਪਤੀ ਵਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਨਵੀਂ ਦਿੱਲੀ, 30 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮੱਧ ਪ੍ਰਦੇਸ਼ ਦੇ ਇੰਦੌਰ ਮੰਦਿਰ ਵਿਚ ਵਾਪਰੇ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੀ ਮੌਤ ’ਤੇ ਸੋਗ ਦਾ ਪ੍ਰਗਟਾਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰ ਜ਼ਖ਼ਮੀਆਂ ਦੇ.....
ਭਾਰਤ ਵਿਚ ਪਾਕਿਸਤਾਨ ਸਰਕਾਰ ਦਾ ਟਵਿੱਟਰ ਅਕਾਊਂਟ ਹੋਇਆ ਬੰਦ
. . .  1 day ago
ਨਵੀਂ ਦਿੱਲੀ, 30 ਮਾਰਚ- ਭਾਰਤ ਸਰਕਾਰ ਦੀ ਕਾਨੂੰਨੀ ਮੰਗ ’ਤੇ ਕਾਰਵਾਈ ਕਰਦਿਆਂ ਟਵਿਟਰ ਵਲੋਂ ਭਾਰਤ ਵਿਚ ਪਾਕਿਸਤਾਨੀ ਸਰਕਾਰ ਦਾ...
ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਜੀ. ਕੇ. ਪੁੱਜੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਮਿਲਣ
. . .  1 day ago
ਤਲਵੰਡੀ ਸਾਬੋ, 30 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਅੰਦਰ ਆਪ੍ਰੇਸ਼ਨ ਅੰਮ੍ਰਿਤਪਾਲ ਦੌਰਾਨ ਬੀਤੇ ਕੱਲ ਅੰਮ੍ਰਿਤਪਾਲ ਸਿੰਘ ਵਲੋਂ ਵੀਡਿਓ ਜਾਰੀ ਕਰਨ ਤੋਂ ਬਾਅਦ ਅੱਜ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ....
ਅਮਿਤ ਸ਼ਾਹ ਹਮੇਸ਼ਾ ਝੂਠ ਬੋਲਦੇ ਹਨ- ਮਲਿਕਾਅਰਜੁਨ ਖੜਗੇ
. . .  1 day ago
ਨਵੀਂ ਦਿੱਲੀ, 30 ਮਾਰਚ- ਅਮਿਤ ਸ਼ਾਹ ਦੇ ਇਸ ਬਿਆਨ ’ਤੇ ਕਿ ਕਾਂਗਰਸ ਰਾਹੁਲ ਗਾਂਧੀ ਦੇ ਮੁੱਦੇ ’ਤੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ’ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਮੈਂ ਇਸ ਬਾਰੇ ਜ਼ਿਆਦਾ ਕੁਝ ਨਹੀਂ ਕਹਿਣਾ ਚਾਹੁੰਦਾ। ਗ੍ਰਹਿ ਮੰਤਰੀ ਹਮੇਸ਼ਾ ਗੁੰਮਰਾਹ ਕਰਦੇ ਹਨ, ਉਹ ਹਮੇਸ਼ਾ ਝੂਠ ਬੋਲਦੇ....
ਆਪਣੀਆਂ ਦੋ ਧੀਆਂ ਨੂੰ ਅੱਗ ਲਾਉਣ ਵਾਲਾ ਵਿਅਕਤੀ ਗਿ੍ਫ਼ਤਾਰ
. . .  1 day ago
ਹੁਸ਼ਿਆਰਪੁਰ, 30 ਮਾਰਚ- ਜ਼ਿਲ੍ਹੇ ਦੇ ਤਲਵਾੜਾ ਪੁਲਿਸ ਥਾਣੇ ਤਹਿਤ ਪੈਂਦੇ ਇਕ ਪਿੰਡ ’ਚ ਪੁਲਿਸ ਵਲੋਂ ਇਕ ਵਿਅਕਤੀ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ, ਜਿਸ ਨੇ ਪਿਛਲੇ ਦਿਨੀਂ ਕਥਿਤ ਤੌਰ ’ਤੇ ਆਪਣੀਆਂ....
ਪ੍ਰਧਾਨ ਮੰਤਰੀ ਨੇ ਕੀਤੀ ‘ਦਿ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾ ਤੇ ਨਿਰਦੇਸ਼ਕ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 30 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਦਿ ਐਲੀਫ਼ੈਂਟ ਵਿਸਪਰਜ਼’ ਦੇ ਆਸਕਰ ਜਿੱਤਣ ਵਾਲੇ ਨਿਰਮਾਤਾ ਗੁਨੀਤ ਮੋਂਗਾ ਅਤੇ ਨਿਰਦੇਸ਼ਕ ਕਾਰਤੀਕੀ ਗੋਂਸਾਲਵੇਸ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਰਦਿਆਂ ਕਿਹਾ ਕਿ ‘ਦਿ ਐਲੀਫ਼ੈਂਟ ਵਿਸਪਰਜ਼’ ਦੀ ਸਿਨੇਮਿਕ ਚਮਕ ਅਤੇ.....
ਸ਼੍ਰੋਮਣੀ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
. . .  1 day ago
ਅੰਮ੍ਰਿਤਸਰ, 30 ਮਾਰਚ (ਜਸਵੰਤ ਸਿੰਘ ਜੱਸ)- ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2023 ਵਿਚ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ। ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 13 ਅਪ੍ਰੈਲ....
ਦੁਰਲੱਭ ਬਿਮਾਰੀਆਂ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਹੋਈਆਂ ਕਸਟਮ ਮੁਕਤ
. . .  1 day ago
ਨਵੀਂ ਦਿੱਲੀ, 30 ਮਾਰਚ- ਦੁਰਲੱਭ ਅਤੇ ਗੰਭੀਰ ਬਿਮਾਰੀਆਂ ਤੋਂ ਪੀੜਤ ਲੋਕਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਦੁਰਲੱਭ ਬਿਮਾਰੀਆਂ ਦੇ ਇਲਾਜ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਬਹੁਤ ਮਹਿੰਗੀਆਂ ਹੁੰਦੀਆਂ ਹਨ। ਇਸ ਸੰਬੰਧ ਵਿਚ ਇਕ ਵੱਡਾ ਫ਼ੈਸਲਾ ਲੈਂਦੇ ਹੋਏ, ਸਰਕਾਰ ਨੇ ਦੁਰਲੱਭ ਬਿਮਾਰੀਆਂ ਲਈ.....
ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦੈਵੀ ਪ੍ਰਭੂਸੱਤਾ ਨਾਲ ਟੱਕਰ ਲੈਣ ਤੋਂ ਗੁਰੇਜ਼ ਕਰੇ-ਭਾਈ ਲੌਂਗੋਵਾਲ
. . .  1 day ago
ਲੌਂਗੋਵਾਲ, 30 ਮਾਰਚ (ਵਿਨੋਦ, ਖੰਨਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ ਦਿੱਤੀ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦੈਵੀ-ਪ੍ਰਭੂਸੱਤਾ ਨਾਲ ਟੱਕਰ ਲੈਣ ਤੋਂ ਗੁਰੇਜ਼ ਕਰਨ। ਭਾਈ ਲੌਂਗੋਵਾਲ ਨੇ ਕਿਹਾ ਕਿ ਨਜਾਇਜ਼ ਪੁਲਿਸ.....
ਰਾਹੁਲ ਗਾਂਧੀ ਖ਼ਿਲਾਫ਼ ਕਾਰਵਾਈ ਲੋਕਤੰਤਰ ਦੀ ਹੱਤਿਆ- ਰਾਜਾ ਵੜਿੰਗ
. . .  1 day ago
ਲੁਧਿਆਣਾ, 30 ਮਾਰਚ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਸਾਂਸਦ ਵਜੋਂ ਰੱਦ ਕੀਤੀ ਗਈ ਮੈਂਬਰਸ਼ਿਪ ਲੋਕਤੰਤਰ ਦੀ ਹੱਤਿਆ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਇਸ.....
ਮੇਰੀਆਂ ਵਿਦਿਆਰਥਣਾਂ ਲਈ ਮੈਂ ਖ਼ੁਦ ਹੀ ਰੋਲ ਮਾਡਲ- ਵੀ. ਸੀ. ਪ੍ਰੋ. ਰੇਨੂੰ ਚੀਮਾ
. . .  1 day ago
ਮੁਹਾਲੀ, 30 ਮਾਰਚ (ਦਵਿੰਦਰ) - ਪੰਜਾਬ ਯੂਨੀਵਰਸਿਟੀ ਦੇ ਨਵੇਂ ਚੁਣੇ ਗਏ ਵੀ. ਸੀ. ਪ੍ਰੋ. ਰੇਨੂੰ ਚੀਮਾ ਵਿੱਗ ਵਲੋਂ ਅੱਜ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ...
ਅਜੀਤ ਡੋਵਾਲ ਵਲੋਂ ਆਪਣੇ ਯੂ.ਕੇ. ਹਮਰੁਤਬਾ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 30 ਮਾਰਚ- ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਵਲੋਂ ਅੱਜ ਯੂ. ਕੇ. ਦੇ ਆਪਣੇ ਹਮਰੁਤਬਾ ਟਿਮ ਬੈਰੋਜ਼ ਨਾਲ ਇਕ ਗੈਰ...
ਇੰਦੌਰ: ਮੰਦਿਰ ਦੀ ਬਾਵੜੀ ਦੀ ਛੱਤ ਡਿੱਗਣ ਕਾਰਨ 25 ਤੋਂ ਵੱਧ ਲੋਕ ਜ਼ਖ਼ਮੀ
. . .  1 day ago
ਇੰਦੌਰ, 30 ਮਾਰਚ- ਇੱਥੋਂ ਦੇ ਸਨੇਹ ਨਗਰ ਨੇੜੇ ਪਟੇਲ ਨਗਰ ’ਚ ਸਥਿਤ ਇਕ ਮੰਦਿਰ ਦੀ ਬਾਵੜੀ ਦੀ ਛੱਤ ਡਿੱਗਣ ਕਾਰਨ 25 ਤੋਂ ਵੱਧ ਲੋਕ ਉਸ ’ਚ ਡਿੱਗ ਗਏ। ਖ਼ੂਹ ’ਚ ਡਿੱਗੇ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਵੀ ਕਾਫ਼ੀ ਦੇਰ ਤੱਕ ਫ਼ਾਇਰ ਬ੍ਰਿਗੇਡ, ਐਂਬੂਲੈਂਸ ਅਤੇ 108 ਗੱਡੀਆਂ ਮੌਕੇ ’ਤੇ ਨਹੀਂ....
ਭਾਰਤੀ ਨਿਆਂਪਾਲਿਕਾ ਵਿਦੇਸ਼ੀ ਦਖ਼ਲਅੰਦਾਜ਼ੀ ਨਾਲ ਪ੍ਰਭਾਵਿਤ ਨਹੀਂ ਹੋ ਸਕਦੀ- ਕਿਰਨ ਰਿਜਿਜੂ
. . .  1 day ago
ਨਵੀਂ ਦਿੱਲੀ, 30 ਮਾਰਚ- ਜਰਮਨੀ ਦੇ ਵਿਦੇਸ਼ ਮੰਤਰਾਲੇ ਵਲੋਂ ਰਾਹੁਲ ਗਾਂਧੀ ਨੂੰ ਅਯੋਗ ਠਹਿਰਾਉਣ ਦੇ ਮਾਮਲੇ ’ਤੇ ਟਿੱਪਣੀ ਕੀਤੀ ਗਈ ਹੈ। ਇਸ ਦਾ ਜਵਾਬ ਦਿੰਦਿਆ ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਟਵੀਟ ਕਰ ਕਿਹਾ ਕਿ ਭਾਰਤ ਦੇ ਅੰਦਰੂਨੀ ਮਾਮਲਿਆਂ ਵਿਚ ਦਖ਼ਲ ਦੇਣ ਲਈ ਵਿਦੇਸ਼ੀ ਤਾਕਤਾਂ ਨੂੰ.....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਪੰਜਾਬ / ਜਨਰਲ

ਪਾਕਿ ਤੋਂ ਡਰੋਨ ਰਾਹੀਂ ਆਈ ਹੈਰੋਇਨ ਤੇ ਹਥਿਆਰਾਂ ਦੀ ਖੇਪ ਸਮੇਤ ਇਕ ਕਾਬੂ

ਅੰਮਿ੍ਤਸਰ, 27 ਨਵੰਬਰ (ਗਗਨਦੀਪ ਸ਼ਰਮਾ)-ਨਸ਼ੇ ਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਦੇ ਨੈੱਟਵਰਕ ਨੂੰ ਖ਼ਤਮ ਕਰਨ ਵਾਸਤੇ ਵਿੱਢੀ ਮੁਹਿੰਮ ਤਹਿਤ ਐਸ.ਟੀ.ਐਫ਼. ਦੇ ਹੱਥ ਉਸ ਵਕਤ ਵੱਡੀ ਸਫਲਤਾ ਲੱਗੀ, ਜਦ ਕਾਰ ਸਵਾਰ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ...

ਪੂਰੀ ਖ਼ਬਰ »

ਸੰਧਵਾਂ ਵਲੋਂ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ

ਚੰਡੀਗੜ੍ਹ, 27 ਨਵੰਬਰ (ਅਜੀਤ ਬਿਊਰੋ)-ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ 'ਤੇ ਨਤਮਸਤਕ ਹੁੰਦੇ ਹੋਏ ਲੋਕਾਂ ਨੂੰ ਗੁਰੂ ਜੀ ਦੇ ਸ਼ਾਂਤੀ, ਸਦਭਾਵਨਾ, ਧਰਮ ਨਿਰਪੱਖਤਾ ਅਤੇ ਸਹਿ-ਹੋਂਦ ...

ਪੂਰੀ ਖ਼ਬਰ »

ਪੰਜਾਬ ਦੇ ਨਿੱਜੀ ਥਰਮਲ ਪਲਾਂਟਾਂ 'ਚ ਵੀ ਵਰਤਿਆ ਜਾ ਸਕੇਗਾ ਸਰਕਾਰੀ ਕੋਲਾ

• ਬਿਜਲੀ ਮੰਤਰਾਲਾ ਮੰਨਿਆ, ਕੋਲਾ ਮੰਤਰਾਲੇ ਦੀ ਮਨਜ਼ੂਰੀ ਦਾ ਇੰਤਜ਼ਾਰ • ਪੰਜਾਬ ਭੇਜਣ ਲਈ ਪਛਵਾੜਾ ਤੋਂ ਹੁਣ ਤੱਕ ਕੱਢਿਆ ਜਾ ਚੱੁਕਾ ਹੈ 60 ਹਜ਼ਾਰ ਮੀਟਿ੍ਕ ਟਨ ਕੋਲਾ

ਜਲੰਧਰ, 27 ਨਵੰਬਰ (ਸ਼ਿਵ ਸ਼ਰਮਾ)-ਆਉਣ ਵਾਲੇ ਸਮੇਂ 'ਚ ਖਪਤਕਾਰਾਂ ਤੇ ਪਾਵਰਕਾਮ 'ਤੇ ਬਿਜਲੀ ਦਾ ਖ਼ਰਚ ਘਟਾਉਣ ਲਈ ਪੰਜਾਬ ਦੇ ਨਿੱਜੀ ਥਰਮਲ ਪਲਾਂਟਾਂ 'ਚ ਪਾਵਰਕਾਮ ਦੀ ਆਪਣੀ ਪਛਵਾੜਾ ਖ਼ਾਣ (ਝਾਰਖੰਡ) ਤੋਂ ਆਉਣ ਵਾਲੇ ਕੋਲੇ ਦੀ ਵਰਤੋਂ ਹੋਣ ਦੀ ਸੰਭਾਵਨਾ ਜ਼ਾਹਿਰ ਕੀਤੀ ਜਾ ...

ਪੂਰੀ ਖ਼ਬਰ »

ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

ਰਾਜਾਸਾਂਸੀ, 27 ਨਵੰਬਰ (ਹਰਦੀਪ ਸਿੰਘ ਖੀਵਾ)-ਅੰਮਿ੍ਤਸਰ ਦੇ ਨੇੜਲੇ ਪਿੰਡ ਮੀਰਾਂਕੋਟ ਕਲਾਂ ਵਿਖੇ ਨੌਜਵਾਨ ਵਲੋਂ ਨਸ਼ੇ ਦੀ ਵੱਧ ਮਾਤਰਾ ਵਿਚ ਨਸ਼ੀਲੇ ਟੀਕੇ ਲਗਾਉਣ ਨਾਲ ਮੌਤ ਹੋ ਗਈ | ਇਸ ਸੰਬੰਧੀ ਆਮ ਆਦਮੀ ਪਾਰਟੀ ਦੇ ਸਰਕਲ ਪ੍ਰਧਾਨ ਤੇ ਮੀਰਾਂਕੋਟ ਕਲਾਂ ਦੇ ਨੰਬਰਦਾਰ ਗੁਰਮੁੱਖ ਸਿੰਘ ਮੀਰਾਂਕੋਟ ਨੇ ਦੱਸਿਆ ਕਿ ਕੁਝ ਦਿਨ
ਪਹਿਲਾਂ ਹਰਜੀਤ ਸਿੰਘ ਪੁੱਤਰ ਬਲਵੰਤ ਸਿੰਘ ਜੋ ਕਿ ਕਰੀਬ ਪੰਜ ਕੁ ਵਰਿ੍ਹਆਂ ਤੋਂ ਮੀਰਾਂਕੋਟ ਹੀ ਰਹਿ ਰਿਹਾ ਸੀ, ਨਸ਼ੇ ਦੀ ਮਾਤਰਾ ਦਾ ਟੀਕਾ ਲਗਾਉਣ ਕਾਰਨ ਮੌਤ ਦੇ ਮੂੰਹ ਜਾ ਪਿਆ ਸੀ, ਅਜੇ ਉਸ ਦਾ ਸਿਵਾ ਠੰਢਾ ਨਹੀਂ ਹੋਇਆ ਕਿ ਉਸ ਦੇ ਨੌਜਵਾਨ ਸਾਲੇ ਸੰਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਮੀਰਾਂਕੋਟ ਦੀ ਵੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋ ਗਈ | ਪ੍ਰਧਾਨ ਗੁਰਮੁੱਖ ਸਿੰਘ ਨੇ ਦੱਸਿਆ ਕਿ ਨਸ਼ੇ ਵੇਚਣ ਵਾਲਿਆਂ ਸੰਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਪ੍ਰੰਤੂ ਪੁਲਿਸ ਵਲੋਂ ਹੁਣ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ |

ਖ਼ਬਰ ਸ਼ੇਅਰ ਕਰੋ

 

ਸੇਵਾ ਮੁਕਤ ਪਿ੍ੰਸੀਪਲ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਲਗਾਇਆ

ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)-ਸਿੱਖਿਆ ਵਿਭਾਗ ਵਲੋਂ ਵੱਖ-ਵੱਖ ਪਿ੍ੰਸੀਪਲਾਂ ਨੂੰ ਪਦ ਉੱਨਤ ਕਰਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਤੈਨਾਤ ਕੀਤਾ ਗਿਆ | ਇਸ ਸਬੰਧੀ ਜਾਰੀ ਹੁਕਮਾਂ 'ਚ ਇਕ ਸੇਵਾ ਮੁਕਤ ਹੋ ਚੁੱਕੇ ਪਿ੍ੰਸੀਪਲ ਨੂੰ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਭਾਈ ਗਰੇਵਾਲ ਵਲੋਂ ਧਰਮ ਪ੍ਰਚਾਰ ਤੇਜ਼ ਕਰਨ ਲਈ ਸਰਹੱਦੀ ਜ਼ਿਲਿ੍ਹਆਂ ਦਾ ਤੂਫ਼ਾਨੀ ਦੌਰਾ

ਫ਼ਾਜ਼ਿਲਕਾ, 27 ਨਵੰਬਰ (ਦਵਿੰਦਰ ਪਾਲ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਨਿਯੁਕਤ ਹੋਣ ਤੋਂ ਬਾਅਦ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਅੰਤਰਰਾਸ਼ਟਰੀ ਸਰਹੱਦ ਨਾਲ ਲਗਦੇ ਜ਼ਿਲਿ੍ਹਆਂ ...

ਪੂਰੀ ਖ਼ਬਰ »

ਤੀਜਾ ਰੈਂਕ ਹਾਸਲ ਕਰਨ ਵਾਲਾ ਇਕ ਹੋਰ ਨਾਇਬ ਤਹਿਸੀਲਦਾਰ ਗਿ੍ਫ਼ਤਾਰ

ਪਟਿਆਲਾ, 27 ਨਵੰਬਰ (ਮਨਦੀਪ ਸਿੰਘ ਖਰÏੜ)-ਲੰਘੀ ਮਈ ਮਹੀਨੇ 'ਚ ਪੰਜਾਬ ਲੋਕ ਸੇਵਾ ਕਮਿਸ਼ਨ ਵਲੋਂ 78 ਆਸਾਮੀਆਂ ਲਈ ਲਾਏ ਨਾਇਬ ਤਹਿਸੀਲਦਾਰ ਦੇ ਪੇਪਰ 'ਚ ਆਧੁਨਿਕ ਤਕਨਾਲੋਜੀ ਨਾਲ ਨਕਲ ਕਰਨ ਦੇ ਮਾਮਲੇ 'ਚ ਤੀਜਾ ਰੈਂਕ ਹਾਸਲ ਕਰਨ ਵਾਲੇ ਬਲਦੀਪ ਸਿੰਘ ਵਾਸੀ ਜ਼ਿਲ੍ਹਾ ਸੰਗਰੂਰ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਵਲੋਂ ਲੁਧਿਆਣਾ, ਜਲੰਧਰ ਤੇ ਹੋਰ ਥਾਵਾਂ 'ਤੇ ਛਾਪੇਮਾਰੀ ਸਮਾਪਤ

10 ਕਰੋੜ ਰੁਪਏ ਨਕਦ ਤੇ ਗਹਿਣੇ ਬਰਾਮਦ

ਲੁਧਿਆਣਾ, 27 ਨਵੰਬਰ (ਪੁਨੀਤ ਬਾਵਾ)-ਆਮਦਨ ਕਰ ਵਿਭਾਗ ਦੇ ਪੜਤਾਲੀਆ ਵਿੰਗ ਵਲੋਂ 24 ਨਵੰਬਰ ਨੂੰ ਸਵੇਰ ਸਮੇਂ ਲੁਧਿਆਣਾ ਦੇ 3 ਕਾਰੋਬਾਰੀ ਸਮੂਹਾਂ, ਜਲੰਧਰ, ਗੁਜਰਾਤ ਤੇ ਦਿੱਲੀ ਦੇ ਇਕ-ਇਕ ਥਾਂ 'ਤੇ ਛਾਪੇਮਾਰੀ ਕੀਤੀ ਗਈ ਸੀ | ਅੱਜ ਚੌਥੇ ਦਿਨ ਵੀ ਆਮਦਨ ਕਰ ਵਿਭਾਗ ਦੀ ...

ਪੂਰੀ ਖ਼ਬਰ »

ਪਿੰਡ ਰਾਣੀਆਂ/ਕੱਕੜ ਬੀਜ ਫਾਰਮ ਦੇ ਨਾਂਅ 'ਤੇ ਪਿਛਲੀ ਸਰਕਾਰ ਵੇਲੇ ਖਰੀਦੀ ਜ਼ਮੀਨ ਦੀ ਹੋਵੇਗੀ ਜਾਂਚ-ਧਾਲੀਵਾਲ

ਚੋਗਾਵਾਂ/ਅਜਨਾਲਾ, 27 ਨਵੰਬਰ (ਗੁਰਵਿੰਦਰ ਸਿੰਘ ਕਲਸੀ/ਗੁਰਪ੍ਰੀਤ ਸਿੰਘ ਢਿਲੋਂ)-ਖੇਤੀਬਾੜੀ ਪੰਚਾਇਤੀ ਰਾਜ ਤੇ ਐੱਨ. ਆਰ. ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਅੱਜ ਸਰਹੱਦੀ ਖੇਤਰ ਦੇ ਆਖਰੀ ਪਿੰਡ ਕੱਕੜ/ਰਾਣੀਆਂ ਭਾਰਤ ਪਾਕਿਸਤਾਨ ਸਰਹੱਦ ਦੇ ...

ਪੂਰੀ ਖ਼ਬਰ »

ਡਰੇ ਲੋਕਾਂ ਨੇ ਪੇਟੀਆਂ, ਸੰਦੂਕਾਂ 'ਚ ਛੁਪਾਇਆ ਅਸਲ੍ਹਾ

ਲੋਹਟਬੱਦੀ, 27 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ)-ਪੰਜਾਬ 'ਚ ਗੰਨ ਕਲਚਰ, ਅਸਲ੍ਹਾ ਸਿੰਬਲ ਨੂੰ ਖ਼ਤਮ ਕਰਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਇਸੇ ਮਹੀਨੇ ਸ਼ੁਰੂ ਕੀਤੀ ਅਸਲ੍ਹਾ ਲਾਇਸੰਸ ਸਮੀਖਿਆ ਅਤੇ ਕਿਸੇ ਵੀ ਤਰ੍ਹਾਂ ਅਸਲ੍ਹੇ ਦਾ ਵਿਖਾਵਾ ਕਰਨ ਵਾਲਿਆਂ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਨੂੰ ਲੈ ਕੇ ਭਰਾ ਦਾ ਕਤਲ

ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਧੂਬਨ ਐਨਕਲੇਵ ਬਾੜੇਵਾਲ ਰੋਡ 'ਤੇ ਬੀਤੀ ਦੇਰ ਰਾਤ ਜ਼ਮੀਨੀ ਵਿਵਾਦ ਨੂੰ ਲੈ ਕੇ ਭਰਾ ਵਲੋਂ ਭਰਾ ਦਾ ਕਤਲ ਕਰ ਦਿੱਤਾ ਗਿਆ | ਪੁਲਿਸ ਵਲੋਂ ਇਸ ਮਾਮਲੇ ਵਿਚ ਮਿ੍ਤਕ ...

ਪੂਰੀ ਖ਼ਬਰ »

ਸਬ-ਡਵੀਜ਼ਨਲ, ਤਹਿਸੀਲ ਤੇ ਸਬ-ਤਹਿਸੀਲ ਕੰਪਲੈਕਸਾਂ ਦੇ ਨਿਰਮਾਣ ਨੂੰ ਹਰੀ ਝੰਡੀ

ਚੰਡੀਗੜ੍ਹ, 27 ਨਵੰਬਰ (ਅਜੀਤ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮਰ੍ਹਾ ਦੇ ਪ੍ਰਸ਼ਾਸਕੀ ਕੰਮ ਨੇਪਰੇ ਚਾੜ੍ਹਨ 'ਚ ਸਹੂਲਤ ਦੇਣ ਦੇ ਉਦੇਸ਼ ਨਾਲ ਅਹਿਮ ਫ਼ੈਸਲਾ ਲੈਂਦਿਆਂ ਅੱਜ ਸੂਬਾ ਭਰ 'ਚ ਸਬ-ਡਵੀਜ਼ਨਲ, ਤਹਿਸੀਲ ਅਤੇ ...

ਪੂਰੀ ਖ਼ਬਰ »

15 ਕਰੋੜ ਦੀ ਹੈਰੋਇਨ ਸਮੇਤ ਚਾਰ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਪੈਸ਼ਲ ਟਾਸਕ ਫੋਰਸ (ਐਸ. ਟੀ. ਐਫ.) ਨੇ ਦੋ ਵੱਖ-ਵੱਖ ਮਾਮਲਿਆਂ ਵਿਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ 2.795 ਕਿੱਲੋਗਰਾਮ ਹੈਰੋਇਨ, 20 ਹਜ਼ਾਰ ...

ਪੂਰੀ ਖ਼ਬਰ »

ਪਾਕਿ ਫ਼ੌਜ ਵਿਰੁੱਧ ਟਿੱਪਣੀ ਕਰਨ 'ਤੇ ਇਮਰਾਨ ਦਾ ਸੰਸਦ ਮੈਂਬਰ ਸਵਾਤੀ ਗਿ੍ਫ਼ਤਾਰ

ਅੰਮਿ੍ਤਸਰ, 27 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਦੀ ਇਕ ਸਥਾਨਕ ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ ਪੀ. ਟੀ. ਆਈ. ਦੇ ਸੰਸਦ ਮੈਂਬਰ ਆਜ਼ਮ ਖ਼ਾਨ ਸਵਾਤੀ ਦਾ ਦੋ ਦਿਨ ਦਾ ਰਿਮਾਂਡ ਮਨਜ਼ੂਰ ਕਰਦਿਆਂ ਉਸ ਨੂੰ ਐਫ. ਆਈ. ਏ. ...

ਪੂਰੀ ਖ਼ਬਰ »

ਆਈ.ਐਸ. ਨਾਲ ਸੰਬੰਧਾਂ ਦੇ ਦੋਸ਼ 'ਚ ਕਾਬੁਲ ਦੀ ਜੇਲ੍ਹ 'ਚ ਬੰਦ ਹੈ ਭਾਰਤ ਦੀ ਨਿਮਿਸ਼ਾ ਨਾਇਰ

ਧਰਮ ਪਰਿਵਰਤਨ ਤੋਂ ਬਾਅਦ ਬਣੀ ਆਈ. ਐਸ. ਕੇ. ਪੀ. ਦਾ ਹਿੱਸਾ

ਅੰਮਿ੍ਤਸਰ, 27 ਨਵੰਬਰ (ਸੁਰਿੰਦਰ ਕੋਛੜ)-ਭਾਰਤ ਦੇ ਕੇਰਲ ਸੂਬੇ ਦੀ ਨਿਮਿਸ਼ਾ ਨਾਇਰ ਅੱਤਵਾਦੀ ਸੰਗਠਨ ਆਈ. ਐਸ. ਕੇ. ਪੀ. (ਇਸਲਾਮਿਕ ਸਟੇਟ ਖੁਰਾਸਾਨ ਪ੍ਰਾਂਤ) ਨਾਲ ਜੁੜੇ ਹੋਣ ਦੇ ਦੋਸ਼ 'ਚ ਅਫ਼ਗਾਨਿਸਤਾਨ 'ਚ ਕਾਬੁਲ ਦੀ ਇਕ ਜੇਲ੍ਹ 'ਚ ਬੰਦ ਹੈ, ਨਿਮਿਸ਼ਾ 2016 ਤੋਂ ਲਾਪਤਾ ਹੈ | ...

ਪੂਰੀ ਖ਼ਬਰ »

ਮੁਆਫ਼ੀ ਦੇਣਾ ਜਥੇਦਾਰ ਦਾ ਅਧਿਕਾਰ ਪਰ ਹੋਰ ਛੋਟਾਂ ਦੇਣਾ ਸਵਾਲ ਖੜ੍ਹੇ ਕਰਦਾ-ਵਲਟੋਹਾ

ਕਿਹਾ, ਅਕਾਲੀ ਦਲ ਨਾਲ ਇਸ ਦਾ ਕੋਈ ਸੰਬੰਧ ਨਹੀਂ

ਅੰਮਿ੍ਤਸਰ, 27 ਨਵੰਬਰ (ਹਰਮਿੰਦਰ ਸਿੰਘ)-ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੁੱਚਾ ਸਿੰਘ ਲੰਗਾਹ ਨੂੰ ਮੁਆਫ਼ੀ ਦੇਣ ਪ੍ਰਤੀ ਟਿੱਪਣੀ ਕਰਦੇ ਹੋਏ ਕਿਹਾ ਕਿ ਫ਼ੈਸਲੇ ਪਿੱਛੇ ਉਹ ਤਾਕਤਾਂ ਜ਼ਰੂਰ ਹੋਣਗੀਆਂ ਜੋ ਅਕਾਲੀ ਦਲ ਨੂੰ ...

ਪੂਰੀ ਖ਼ਬਰ »

ਪਨਬੱਸ, ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਸੰਬੰਧੀ ਟਾਲ-ਮਟੋਲ ਕਰ ਰਹੀ ਸਰਕਾਰ-ਰੇਸ਼ਮ ਸਿੰਘ ਗਿੱਲ

ਚੰਡੀਗੜ੍ਹ, 27 ਨਵੰਬਰ (ਅਜਾਇਬ ਸਿੰਘ ਔਜਲਾ)-ਪੰਜਾਬ ਰੋਡਵੇਜ਼/ਪਨਬਸ/ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਜਰਨਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਸੀ. ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ, ਜੁਆਇੰਟ ਸਕੱਤਰ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ : ਪੰਥ ਅਤੇ ਭਾਈਚਾਰੇ ਨੂੰ ਸਮਰਪਿਤ ਰਹੇ ਸੁਰਜੀਤ ਸਿੰਘ ਮੱਲ੍ਹੀ

ਜਲੰਧਰ-ਦੇਸ਼-ਵਿਦੇਸ਼ ਵਿਚ ਸਖ਼ਤ ਮਿਹਨਤ ਅਤੇ ਦਿ੍ੜ੍ਹ ਇਰਾਦੇ ਨਾਲ ਨਾਮਣਾ ਖੱਟਣ ਵਾਲੇ ਸੁਰਜੀਤ ਸਿੰਘ ਮੱਲ੍ਹੀ ਦਾ ਜਨਮ 4 ਮਈ, 1949 ਨੂੰ ਜ਼ਿਲ੍ਹਾ ਜਲੰਧਰ ਦੇ ਕਸਬਾ ਲਾਂਬੜਾ ਦੇ ਨਜ਼ਦੀਕੀ ਪਿੰਡ ਸਿੰਘਾਂ ਵਿਚ ਸ. ਸਰਦਾਰਾ ਸਿੰਘ ਦੇ ਘਰ ਮਾਤਾ ਦਲੀਪ ਕੌਰ ਦੀ ਕੁੱਖੋਂ ...

ਪੂਰੀ ਖ਼ਬਰ »

ਗੈਰ-ਕਾਨੂੰਨੀ ਅਫ਼ੀਮ ਉਤਪਾਦਨ ਲਈ ਅਫ਼ਗਾਨਿਸਤਾਨ ਵਿਸ਼ਵ ਦੇ ਪ੍ਰਮੁੱਖ ਖੇਤਰਾਂ 'ਚ ਮੋਹਰੀ

ਅੰਮਿ੍ਤਸਰ, 27 ਨਵੰਬਰ (ਸੁਰਿੰਦਰ ਕੋਛੜ)-ਅਫ਼ਗਾਨਿਸਤਾਨ ਗ਼ੈਰ-ਕਾਨੂੰਨੀ ਅਫ਼ੀਮ ਉਤਪਾਦਨ ਲਈ ਵਿਸ਼ਵ ਦੇ ਪ੍ਰਮੁੱਖ ਖੇਤਰਾਂ 'ਚ ਮੋਹਰੀ ਬਣ ਚੁੱਕਿਆ ਹੈ ਅਤੇ ਇੱਥੋਂ ਹੈਰੋਈਨ, ਅਫ਼ੀਮ ਅਤੇ ਹੋਰ ਨਸ਼ੀਲੇ ਪਦਾਰਥ ਤਸਕਰੀ ਕਰਕੇ ਵੱਖ-ਵੱਖ ਮੁਲਕਾਂ 'ਚ ਭੇਜੇ ਜਾਂਦੇ ਹਨ | ਇਹ ...

ਪੂਰੀ ਖ਼ਬਰ »

ਡੇਰਾ ਬਿਆਸ ਮੁਖੀ ਨੇ ਰੱਖਿਆ ਮੰਤਰੀ ਨਾਲ ਕੀਤੀ ਮੁਲਾਕਾਤ

ਬਿਆਸ, 27 ਨਵੰਬਰ (ਪਰਮਜੀਤ ਸਿੰਘ ਰੱਖੜਾ)-ਬੀਤੇ ਕੱਲ੍ਹ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਲੋਂ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਗਈ, ਜਿਸ ਦੀ ਤਸਵੀਰ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਆਪਣੇ ਸੋਸ਼ਲ ...

ਪੂਰੀ ਖ਼ਬਰ »

ਸੀ.ਜੀ.ਸੀ. ਝੰਜੇੜੀ ਵਲੋਂ ਵਿਦਿਆਰਥੀਆਂ ਲਈ 10 ਕਰੋੜ ਦੀ ਸਕਾਲਰਸ਼ਿਪ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 27 ਨਵੰਬਰ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ ਦੇ ਝੰਜੇੜੀ ਕੈਂਪਸ ਵਲੋਂ ਸੈਸ਼ਨ 2022-23 ਲਈ 10 ਕਰੋੜ ਦੀ ਸਕਾਲਰਸ਼ਿਪ ਸਕੀਮ ਲਾਂਚ ਕੀਤੀ ਗਈ ਹੈ | ਇਸ ਸਕੀਮ ਤਹਿਤ ਦੋ ਹਜ਼ਾਰ ਤੋਂ ਵੀ ਜ਼ਿਆਦਾ ਵਿਦਿਆਰਥੀ ਸਕਾਲਰਸ਼ਿਪ ਹਾਸਲ ਕਰਕੇ ਉੱਚ ...

ਪੂਰੀ ਖ਼ਬਰ »

ਪਾਕਿ 'ਚ ਹੁਣ ਸਿੱਖਾਂ ਤੇ ਹਿੰਦੂਆਂ ਦਾ ਮਰਨਾ ਵੀ ਹੋਇਆ ਦੁਸ਼ਵਾਰ

ਸਸਕਾਰ ਦੇ ਖਰਚੇ 'ਚ ਵਾਧਾ ਧਾਰਮਿਕ ਘੱਟ ਗਿਣਤੀਆਂ ਲਈ ਬਣਿਆ ਪ੍ਰੇਸ਼ਾਨੀ ਦਾ ਸਬੱਬ

ਅੰਮਿ੍ਤਸਰ, 27 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਿੰਧ ਸਮੇਤ ਲਹਿੰਦੇ ਪੰਜਾਬ ਦੇ ਸ਼ਹਿਰਾਂ ਲਾਹੌਰ, ਸਿਆਲਕੋਟ, ਸ਼ੈਖੂਪੁਰਾ, ਕਸੂਰ, ਸ੍ਰੀ ਨਨਕਾਣਾ ਸਾਹਿਬ ਆਦਿ ਦੇ ਸਿੱਖਾਂ, ਹਿੰਦੂਆਂ ਅਤੇ ਈਸਾਈ ਭਾਈਚਾਰੇ ਲਈ ਡਰ ਅਤੇ ਖ਼ੌਫ਼ ਦੇ ਮਾਹੌਲ 'ਚ ਜਿਊਣ ਦੇ ਨਾਲ-ਨਾਲ ...

ਪੂਰੀ ਖ਼ਬਰ »

ਸਿੱਧੂ ਮੂਸੇਵਾਲਾ ਦੀ ਬਦੌਲਤ ਇੰਗਲੈਂਡ 'ਚ ਪੰਜਾਬੀਆਂ ਦੀ ਤੀਜੀ ਪੀੜ੍ਹੀ ਵੀ ਪੰਜਾਬੀ ਬੋਲੀ ਨੂੰ ਤਰਜੀਹ ਦੇਣ ਲੱਗੀ-ਬਲਕੌਰ ਸਿੰਘ ਸਿੱਧੂ

ਮਾਨਸਾ, 27 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਸਿਰਫ਼ ਮੇਰਾ ਪੁੱਤਰ ਨਹੀਂ ਸੀ ਬਲਕਿ ਉਸ ਦੀ ਕਲਾ ਕਰ ਕੇ 150 ਦੇਸ਼ਾਂ ਦੇ ਲੋਕ ਉਸ ਨੂੰ ਆਪਣਾ ਪੁੱਤਰ ਸਮਝਣ ਲੱਗ ਪਏ ਸਨ | ਜਿਨਾ ਪਿਆਰ ਇੰਗਲੈਂਡ 'ਚ ਗੁਜ਼ਾਰੇ ਇਕ ਹਫ਼ਤੇ ਦੌਰਾਨ ਸ਼ੁਭਦੀਪ ...

ਪੂਰੀ ਖ਼ਬਰ »

ਨਸ਼ਾ ਤਸਕਰੀ ਖ਼ਿਲਾਫ਼ ਲੁਧਿਆਣਾ ਪੁਲਿਸ ਦੀ ਮੁਹਿੰਮ ਢਿੱਲੀ

ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਸ਼ੁਰੂ ਕੀਤੀ ਨਸ਼ਾ ਤਸਕਰੀ ਖ਼ਿਲਾਫ਼ ਮੁਹਿੰਮ ਢਿੱਲੀ ਪੈਂਦੀ ਨਜ਼ਰ ਆ ਰਹੀ ਹੈ ਕਿਉਂਕਿ ਨਸ਼ਾ ਤਸਕਰੀ ਖ਼ਿਲਾਫ਼ ਦੂਜੀਆਂ ਏਜੰਸੀਆਂ ਵਲੋਂ ਲੁਧਿਆਣਾ ਵਿਚ ਆਪਣੀ ਸਰਗਰਮੀ ਵਧਾ ਦਿੱਤੀ ਗਈ ਹੈ, ਜਿਸ ...

ਪੂਰੀ ਖ਼ਬਰ »

'ਬੰਦੂਕ ਸੱਭਿਆਚਾਰ' ਨੂੰ ਹੱਲਾਸ਼ੇਰੀ ਦੇਣ ਵਾਲੇ ਗਾਇਕਾਂ 'ਤੇ ਕਿਉਂ ਮਿਹਰਬਾਨ ਪੰਜਾਬ ਪੁਲਿਸ

ਕੀ ਗਾਇਕਾਂ ਨੂੰ ਗੀਤ ਹਟਾਉਣ ਦੀ ਦਿੱਤੀ ਜਾਵੇਗੀ ਹਦਾਇਤ?

ਚੰਡੀਗੜ੍ਹ, 27 ਨਵੰਬਰ (ਵਿਕਰਮਜੀਤ ਸਿੰਘ ਮਾਨ)-ਸੂਬੇ 'ਚ 'ਬੰਦੂਕ ਸੱਭਿਆਚਾਰ' ਨੂੰ ਹੱਲਾਸ਼ੇਰੀ ਦੇਣ ਵਾਲਿਆਂ ਖ਼ਿਲਾਫ਼ ਪੰਜਾਬ ਪੁਲਿਸ ਕਾਫ਼ੀ ਸਖ਼ਤ ਦਿਖਾਈ ਦੇ ਰਹੀ ਹੈ | ਸਰਕਾਰ ਦੀਆਂ ਵੀ ਇਸ ਮਾਮਲੇ 'ਚ ਪੁਲਿਸ ਨੂੰ ਸਖ਼ਤ ਹਦਾਇਤਾਂ ਹਨ | ਪੰਜਾਬ ਪੁਲਿਸ ਦਾ ਮੰਨਣਾ ਹੈ ਕਿ ...

ਪੂਰੀ ਖ਼ਬਰ »

ਆਈ.ਸੀ.ਐੱਮ.ਆਰ. ਨੇ ਹਲਕਾ ਬੁਖਾਰ ਹੋਣ 'ਤੇ ਐਂਟੀ ਬਾਇਓਟਿਕ ਨਾ ਲੈਣ ਦੀ ਦਿੱਤੀ ਸਲਾਹ

ਨਵੀਂ ਦਿੱਲੀ, 27 ਨਵੰਬਰ (ਉਪਮਾ ਡਾਗਾ ਪਾਰਥ)-ਮੈਡੀਕਲ ਖੋਜ ਬਾਰੇ ਭਾਰਤੀ ਕੌਂਸਲ (ਆਈ.ਸੀ.ਐੱਮ.ਆਰ.) ਨੇ ਘੱਟ ਬੁਖਾਰ ਜਾਂ ਵਾਇਰਲ ਬੋ੍ਰਨਕਾਈਟਸ (ਸਾਹ ਨਲੀ ਦੀ ਸੋਜ) ਜਿਹੀਆਂ ਬਿਮਾਰੀਆਂ ਲਈ ਐਂਟੀਬਾਇਓਟਿਕ ਦੀ ਵਰਤੋਂ ਨਾ ਕਰਨ ਦੀ ਸਲਾਹ ਦਿੱਤੀ ਹੈ | ਕੌਂਸਲ ਵਲੋਂ ਜਾਰੀ ...

ਪੂਰੀ ਖ਼ਬਰ »

ਰਾਜਸਥਾਨ 'ਚ ਗੁਆਂਢੀਆਂ ਵਲੋਂ ਕਾਂਸਟੇਬਲ ਸਮੇਤ 3 ਭਰਾਵਾਂ ਦੀ ਗੋਲੀਆਂ ਮਾਰ ਕੇ ਹੱਤਿਆ

ਜੈਪੁਰ, 27 ਨਵੰਬਰ (ਏਜੰਸੀ)-ਰਾਜਸਥਾਨ ਦੇ ਭਰਤਪੁਰ ਜ਼ਿਲ੍ਹੇ 'ਚ ਇਕ ਕਾਂਸਟੇਬਲ ਸਮੇਤ 3 ਭਰਾਵਾਂ ਦੀ ਗੁਆਂਢੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ | ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਸਿਕੋਰਾ ਪਿੰਡ 'ਚ ਬੀਤੀ ਰਾਤ ਵਾਪਰੀ ਇਸ ਘਟਨਾ ਦੌਰਾਨ ਰਾਜਸਥਾਨ ਆਰਮਡ ...

ਪੂਰੀ ਖ਼ਬਰ »

ਚੀਨ 'ਚ ਸਖ਼ਤ ਕੋਰੋਨਾ ਤਾਲਾਬੰਦੀ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਤੇਜ਼

ਬੀਜਿੰਗ, 27 ਨਵੰਬਰ (ਪੀ. ਟੀ. ਆਈ.)-ਚੀਨ 'ਚ ਇਕ ਪਾਸੇ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ, ਦੂਜੇ ਪਾਸੇ ਲੋਕਾਂ ਵਲੋਂ 'ਜ਼ੀਰੋ ਕੋਵਿਡ ਨੀਤੀ' ਖ਼ਿਲਾਫ਼ ਸੜਕਾਂ 'ਤੇ ਉਤਰ ਕੇ ਵਿਰੋਧ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ | ਬੀਜਿੰਗ ਅਤੇ ਨਾਨਜਿੰਗ ਦੇ ਯੂਨੀਵਰਸਿਟੀ ...

ਪੂਰੀ ਖ਼ਬਰ »

ਗੁਜਰਾਤ ਦੇ 1,621 ਉਮੀਦਵਾਰਾਂ 'ਚੋਂ ਕੇਵਲ 139 ਔਰਤਾਂ

ਅਹਿਮਦਾਬਾਦ, 27 ਨਵੰਬਰ (ਏਜੰਸੀ)-ਗੁਜਰਾਤ 'ਚ ਲਗਭਗ 50 ਫ਼ੀਸਦੀ ਵੋਟਰ ਔਰਤਾਂ ਹੋਣ ਦੇ ਬਾਵਜੂਦ ਅਗਲੇ ਮਹੀਨੇ ਸੂਬੇ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲੜ੍ਹ ਰਹੇ 1,621 ਉਮੀਦਵਾਰਾਂ 'ਚੋਂ ਔਰਤ ਉਮੀਦਵਾਰਾਂ ਦੀ ਗਿਣਤੀ ਕੇਵਲ 139 ਹੈ | ਇਨ੍ਹਾਂ 'ਚੋਂ ਪ੍ਰਮੁੱਖ ਪਾਰਟੀਆਂ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX