ਤਾਜਾ ਖ਼ਬਰਾਂ


ਵੱਖ-ਵੱਖ ਪਾਰਟੀਆਂ ਦੇ ਇਕੱਠੇ ਹੋਏ ਲੋਕਾਂ ਨੇ ਮੋਦੀ ਹਕੂਮਤ ਅਤੇ ਬ੍ਰਿਜ ਭੂਸ਼ਣ ਦਾ ਫੂਕਿਆ ਪੁਤਲਾ
. . .  17 minutes ago
ਕਾਹਨੂੰਵਾਨ ,7 ਜੂਨ (ਕੁਲਦੀਪ ਸਿੰਘ ਜਾਫਲਪੁਰ)- ਪਿਛਲੇ ਲੰਮੇ ਸਮੇਂ ਤੋਂ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਈਆਂ ਮਹਿਲਾ ਪਹਿਲਵਾਨ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ...
ਪਟਨਾ ਸਾਹਿਬ ਵਿਖੇ ਮਾਲ ਅੰਦਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਲਗਾਉਣਾ ਸਿੱਖ ਸਿਧਾਂਤਾਂ ਦੇ ਵਿਰੁੱਧ - ਐਡਵੋਕੇਟ ਧਾਮੀ
. . .  about 1 hour ago
ਅੰਮ੍ਰਿਤਸਰ, 7 ਜੂਨ (ਜਸਵੰਤ ਸਿੰਘ ਜੱਸ )- ਪਟਨਾ ਸਾਹਿਬ ਵਿਖੇ ਅੰਬੂਜਾ ਮਾਲ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਲਗਾਉਣ ਦੀ ਕਾਰਵਾਈ ਸਿੱਖ ਸਿਧਾਂਤਾਂ ਦੇ ਵਿਰੁੱਧ ਹੈ । ਸਿੱਖੀ ਅੰਦਰ ਬੁੱਤ ਪ੍ਰਸਤੀ ..
1.25 ਕਰੋੜ ਰੁਪਏ ਦੀ ਭੰਗ ਬਰਾਮਦ
. . .  about 1 hour ago
ਛੱਤੀਸਗੜ੍ਹ ,7 ਜੂਨ - ਮਹਾਸਮੁੰਦ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜੋ ਕਥਿਤ ਤੌਰ 'ਤੇ ਭੰਗ ਦੀ ਸਮੱਗਲਿੰਗ ਵਿਚ ਸ਼ਾਮਿਲ ਸਨ , ਲਗਭਗ 500 ਕਿਲੋਗ੍ਰਾਮ ਵਜ਼ਨ ਦਾ ਨਸ਼ੀਲਾ ਪਦਾਰਥ ਬਰਾਮਦ ...
ਰਾਜਸਥਾਨ ਰਾਜ ਮਹਿਲਾ ਕਮਿਸ਼ਨ ਨੇ ਇਕ ਲੜਕੀ ਨੂੰ ਅਗਵਾ ਕਰਕੇ ਜ਼ਬਰਦਸਤੀ ਵਿਆਹ ਕਰਨ ਦੀਆਂ ਮੀਡੀਆ ਰਿਪੋਰਟਾਂ ਦਾ ਲਿਆ ਨੋਟਿਸ
. . .  about 1 hour ago
ਜੈਪੁਰ ,7 ਜੂਨ ਰਾਜਸਥਾਨ ਰਾਜ ਮਹਿਲਾ ਕਮਿਸ਼ਨ ਨੇ ਜੈਸਲਮੇਰ ਜ਼ਿਲ੍ਹੇ ਵਿਚ ਇਕ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਜ਼ਬਰਦਸਤੀ ਵਿਆਹ ਕਰਨ ਦੀਆਂ ਮੀਡੀਆ ਰਿਪੋਰਟਾਂ ਦਾ ਨੋਟਿਸ ਲਿਆ ਹੈ ...
ਤੋਸ਼ਾਖਾਨਾ ਮਾਮਲਾ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ, ਪਤਨੀ ਬੁਸ਼ਰਾ 'ਤੇ ਇਕ ਹੋਰ ਧੋਖਾਧੜੀ ਦਾ ਮਾਮਲਾ ਦਰਜ
. . .  about 1 hour ago
ਨਵੀਂ ਦਿੱਲੀ ,7 ਜੂਨ - ਤੋਸ਼ਾਖਾਨਾ ਮਾਮਲੇ 'ਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ, ਪਤਨੀ ਬੁਸ਼ਰਾ 'ਤੇ ਇਕ ਹੋਰ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ ।
ਰਾਸ਼ਟਰਪਤੀ ਮੁਰਮੂ 4 ਦਿਨਾਂ ਦੇ ਦੌਰੇ 'ਤੇ ਸਰਬੀਆ ਪਹੁੰਚੇ
. . .  about 2 hours ago
ਨਵੀਂ ਦਿੱਲੀ ,7 ਜੂਨ - ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ 4 ਦਿਨਾਂ ਦੇ ਦੌਰੇ 'ਤੇ ਸਰਬੀਆ ਪਹੁੰਚੇ ਹਨ ।
30 ਜੂਨ ਤੱਕ ਹੋਵੇਗੀ ਡਬਲਯੂ.ਐਫ਼.ਆਈ. ਦੀ ਚੋਣ- ਅਨੁਰਾਗ ਠਾਕੁਰ
. . .  about 2 hours ago
ਨਵੀਂ ਦਿੱਲੀ, 7 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਪਹਿਲਵਾਨਾਂ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮੈਂ ਪਹਿਲਵਾਨਾਂ ਨਾਲ 6 ਘੰਟੇ ਲੰਬੀ ਚਰਚਾ ਕੀਤੀ ਹੈ। ਉਨ੍ਹਾਂ ਕਿਹਾ...
ਜੇਕਰ 15 ਜੂਨ ਤੱਕ ਕਾਰਵਾਈ ਨਾ ਹੋਈ ਤਾਂ ਅਸੀਂ ਆਪਣਾ ਧਰਨਾ ਜਾਰੀ ਰੱਖਾਂਗੇਂ- ਬਜਰੰਗ ਪੂਨੀਆ
. . .  about 3 hours ago
ਨਵੀਂ ਦਿੱਲੀ, 7 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਤੋਂ ਬਾਅਦ ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ ਕਿ ਸਰਕਾਰ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ 15 ਜੂਨ ਤੋਂ ਪਹਿਲਾਂ ਪੁਲਿਸ ਜਾਂਚ ਪੂਰੀ...
ਦਸਮੇਸ਼ ਗਰਲਜ਼ ਕਾਲਜ ਬਾਦਲ ਦੀ ਵਿਦਿਆਰਥਣ ਨੇ ਸ਼ੂਟਿੰਗ ਵਿਸ਼ਵ ਕੱਪ ਵਿਚ ਸੋਨ ਤਗਮਾ ਕੀਤਾ ਪ੍ਰਾਪਤ
. . .  1 minute ago
ਮਲੋਟ, 7 ਜੂਨ (ਅਜਮੇਰ ਸਿੰਘ ਬਰਾੜ)- ਦਸ਼ਮੇਸ਼ ਗਰਲਜ਼ ਕਾਲਜ ਬਾਦਲ ਦੀ ਲੜਕੀ ਨੇ ਜਰਮਨੀ ਵਿਚ ਚੱਲ ਰਹੇ ਵਿਸ਼ਵ ਕੱਪ ਮੁਕਾਬਲਿਆਂ ਵਿਚੋਂ 25 ਮੀਟਰ ਰੈਪਿਡ ਪਿਸਟਲ ਸ਼ੂਟਿੰਗ ਵਿਚੋਂ ਸੋਨੇ ਦਾ ਤਗਮਾ ਪ੍ਰਾਪਤ ਕਰਦਿਆਂ....
ਉੱਤਰ ਪ੍ਰਦੇਸ਼: ਗੈਂਗਸਟਰ ਸੰਜੀਵ ਜੀਵਾ ’ਤੇ ਹਮਲਾ
. . .  about 4 hours ago
ਲਖਨਊ, 7 ਜੂਨ- ਗੈਂਗਸਟਰ ਸੰਜੀਵ ਜੀਵਾ ਨੂੰ ਅੱਜ ਇਥੋਂ ਦੀ ਸਿਵਲ ਅਦਾਲਤ ਦੇ ਬਾਹਰ ਗੋਲੀ ਮਾਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਹਮਲਾਵਰ ਵਕੀਲ ਦੇ ਭੇਸ ਵਿਚ ਅਦਾਲਤ ਵਿਚ ਦਾਖ਼ਲ....
ਕੇਂਦਰ ਸਰਕਾਰ ਨੇ ਖ਼ੁਸ਼ ਕੀਤੇ ਕਿਸਾਨ, ਪੜ੍ਹੋ ਇਸ ਫ਼ਸਲ ’ਤੇ ਇੰਨੀ ਮਿਲੇਗੀ ਐਮ.ਐਸ.ਪੀ.
. . .  about 4 hours ago
ਕੇਂਦਰ ਸਰਕਾਰ ਨੇ ਖ਼ੁਸ਼ ਕੀਤੇ ਕਿਸਾਨ, ਪੜ੍ਹੋ ਇਸ ਫ਼ਸਲ ’ਤੇ ਇੰਨੀ ਮਿਲੇਗੀ ਐਮ.ਐਸ.ਪੀ.
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ:ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਖੇਡ ਰਹੀ ਹੈ ਭਾਰਤੀ ਕ੍ਰਿਕਟ ਟੀਮ
. . .  about 5 hours ago
ਲੰਡਨ, 7 ਜੂਨ-ਓਡੀਸ਼ਾ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਸੋਗ ਲਈ ਆਈ.ਸੀ.ਸੀ. ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਭਾਰਤੀ ਕ੍ਰਿਕਟ ਟੀਮ ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ...
ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਰਵਾਇਆ ਜਾ ਰਿਹੈ ਕਬਜ਼ਾ- ਪਰਮਬੰਸ ਸਿੰਘ ਬੰਟੀ ਰੋਮਾਣਾ
. . .  about 4 hours ago
ਚੰਡੀਗੜ੍ਹ, 7 ਜੂਨ (ਦਵਿੰਦਰ ਸਿੰਘ)- ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਬਜ਼ਾ ਕਰਵਾਇਆ ਜਾ ਰਿਹਾ ਹੈ ਅਤੇ ਸਾਨੂੰ ਸਾਰਿਆਂ ਨੂੰ ਇਸ ਖ਼ਿਲਾਫ਼ ਇਕੱਠੇ ਹੋ ਕੇ ਇਹ ਲੜਾਈ ਲੜਨ ਦੀ ਲੋੜ....
ਸਾਬਕਾ ਮੰਤਰੀ ਸਿੰਗਲਾ ਦੀ ਕੋਠੀ ’ਤੇ ਵੀ ਪਹੁੰਚੀ ਵਿਜੀਲੈਂਸ
. . .  about 6 hours ago
ਸੰਗਰੂਰ, 7 ਜੂਨ (ਦਮਨਜੀਤ ਸਿੰਘ)- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਦੀ ਸੰਗਰੂਰ ਕੋਠੀ ’ਤੇ ਵੀ ਅੱਜ ਵਿਜੀਲੈਂਸ ਵਲੋਂ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ 2 ਘੰਟਿਆਂ ਤੱਕ ਸਿੰਗਲਾ ਦੀ....
ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਪਹੁੰਚੇ ਕਰਨਾਲ
. . .  about 6 hours ago
ਕਰਨਾਲ, 7 ਜੂਨ (ਗੁਰਮੀਤ ਸਿੰਘ ਸੱਗੂ)- ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਕਿਸਾਨ ਆਗੂ ਰਾਕੇਸ਼ ਟਿਕੈਤ ਕਰਨਾਲ ਪਹੁੰਚੇ। ਉਨ੍ਹਾਂ....
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ:ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  about 6 hours ago
ਲੰਡਨ, 7 ਜੂਨ- ਭਾਰਤ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਆਸਟ੍ਰੇਲੀਆ ਵਿਰੁੱਧ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਕੇਂਦਰੀ ਮੰਤਰੀ ਮੰਡਲ ਨੇ ਸਾਉਣੀ ਦੀਆਂ ਫ਼ਸਲਾਂ ਲਈ ਵਧੇ ਹੋਏ ਸਮਰਥਨ ਮੁੱਲ ਨੂੰ ਦਿੱਤੀ ਮਨਜ਼ੂਰੀ- ਪੀਯੂਸ਼ ਗੋਇਲ
. . .  about 6 hours ago
ਨਵੀਂ ਦਿੱਲੀ, 7 ਜੂਨ- ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੇਂਦਰੀ ਮੰਤਰੀ ਮੰਡਲ ਨੇ ਮੰਡੀਕਰਨ ਸੀਜ਼ਨ 2023-24 ਲਈ ਸਾਉਣੀ ਦੀਆਂ ਫ਼ਸਲਾਂ ਲਈ ਵਧੇ ਹੋਏ ਘੱਟੋ-ਘੱਟ ਸਮਰਥਨ.....
ਸਿਵਲ ਹਸਪਤਾਲ ’ਚ ਮੈਡੀਕਲ ਕਰਵਾਉਣ ਆਇਆ ਦੋਸ਼ੀ ਹਥਕੜੀ ਸਮੇਤ ਫ਼ਰਾਰ
. . .  about 7 hours ago
ਕਪੂਰਥਲਾ, 7 ਜੂਨ (ਅਮਨਜੋਤ ਸਿੰਘ ਵਾਲੀਆ)- ਸਿਵਲ ਹਸਪਤਾਲ ਵਿਚ ਅੱਜ ਮੈਡੀਕਲ ਕਰਵਾਉਣ ਆਇਆ ਚੋਰੀ ਦੇ ਮਾਮਲੇ ਵਿਚ ਇਕ ਕਥਿਤ ਦੋਸ਼ੀ ਦੇ ਹਥਕੜੀ ਸਮੇਤ ਫ਼ਰਾਰ ਹੋਣ ਦੀ ਖ਼ਬਰ ਹੈ.....
ਹੁਸ਼ਿਆਰਪੁਰ: ਖ਼ੇਤ ’ਚੋਂ ਬੰਬ ਮਿਲਣ ਕਾਰਨ ਪਿੰਡ ਵਿਚ ਦਹਿਸ਼ਤ ਦਾ ਮਾਹੌਲ
. . .  1 minute ago
ਮੁਕੇਰੀਆਂ, 7 ਜੂਨ- ਇੱਥੋਂ ਦੇ ਇਕ ਪਿੰਡ ਧਰਮਪੁਰ ’ਚ ਬੰਬ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਪਿੰਡ ਨੂੰ ਸੀਲ ਕਰ ਦਿੱਤਾ ਹੈ। ਫ਼ਿਲਹਾਲ ਪੁਲਿਸ ਵਲੋਂ ਜਾਂਚ....
ਭਾਰਤੀ ਕਿਸਾਨ ਯੂਨੀਅਨ ਚੜੂਨੀ ਨੇ ਲਾਢੂਵਾਲ ਟੋਲ ਪਲਾਜ਼ਾ ਕਰਵਾਇਆ ਮੁਫ਼ਤ
. . .  about 8 hours ago
ਲੁਧਿਆਣਾ, 7 ਜੂਨ (ਰੂਪੇਸ਼ ਕੁਮਾਰ)- ਭਾਰਤੀ ਕਿਸਾਨ ਯੂਨੀਅਨ ਚੜੂਨੀ ਵਲੋਂ ਲੁਧਿਆਣੇ ਦਾ ਲਾਢੂਵਾਲ ਟੋਲ ਪਲਾਜ਼ਾ ਮੁਫ਼ਤ ਕਰਵਾਇਆ ਗਿਆ.......
ਹਰਿਆਣਾ: ਕਿਸਾਨਾਂ ਦਾ ਪ੍ਰਦਰਸ਼ਰਨ ਜਾਰੀ
. . .  about 8 hours ago
ਕੁਰੂਕਸ਼ੇਤਰ, 7 ਜੂਨ- ਸੂਰਜਮੁਖੀ ਦੇ ਬੀਜਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕੁਰੂਕਸ਼ੇਤਰ ਦੇ ਸ਼ਾਹਾਬਾਦ ਵਿਚ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਇਸ ਮੌਕੇ ਡੀ.ਐਸ.ਪੀ. ਰਣਧੀਰ ਸਿੰਘ ਅਤੇ ਐਸ.ਡੀ.ਐਮ.....
ਭਗਵੰਤ ਮਾਨ ਨੇ ਕੇਜਰੀਵਾਲ ਨੂੰ ਦਿੱਤੀਆਂ ਢਾਈ ਕਰੋੜ ਦੀਆਂ ਦੋ ਗੱਡੀਆਂ- ਪ੍ਰਤਾਪ ਸਿੰਘ ਬਾਜਵਾ
. . .  about 8 hours ago
ਮੁਹਾਲੀ, 7 ਜੂਨ (ਦਵਿੰਦਰ ਸਿੰਘ)- ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਗਵੰਤ ਮਾਨ....
ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਮੁਲਾਜ਼ਮਾਂ ਨੇ ਐਸ. ਡੀ. ਓ. ਦੀਆਂ ਵਧੀਕੀਆਂ ਵਿਰੁੱਧ ਦਿੱਤਾ ਧਰਨਾ
. . .  about 9 hours ago
ਕੋਟਫਤੂਹੀ, 7 ਜੂਨ (ਅਵਤਾਰ ਸਿੰਘ ਅਟਵਾਲ)- ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ (ਬਿਜਲੀ ਬੋਰਡ) ਪੰਜਾਬ ਦੇ ਸਥਾਨਕ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਉਪ ਮੰਡਲ ਪਾਲਦੀ (ਕੋਟਫ਼ਤੂਹੀ) ਦੇ....
ਅਨੁਰਾਗ ਠਾਕੁਰ ਦੀ ਰਿਹਾਇਸ਼ ’ਤੇ ਨਹੀਂ ਪੁੱਜੇ ਰਾਕੇਸ਼ ਟਿਕੈਤ
. . .  about 9 hours ago
ਨਵੀਂ ਦਿੱਲੀ, 7 ਜੂਨ- ਪ੍ਰਦਰਸ਼ਕਾਰੀ ਪਹਿਲਵਾਨਾਂ ਨਾਲ ਗੱਲਬਾਤ ਲਈ ਸਰਕਾਰ ਦੇ ਸੱਦੇ ਤੋਂ ਬਾਅਦ ਪਹਿਲਵਾਨ ਬਜਰੰਗ ਪੂਨੀਆ ਹੀ ਉਨ੍ਹਾਂ ਦੀ....
ਅਨੁਰਾਗ ਠਾਕੁਰ ਦੇ ਘਰ ਪੁੱਜੀ ਸਾਕਸ਼ੀ ਮਲਿਕ
. . .  about 9 hours ago
ਨਵੀਂ ਦਿੱਲੀ, 7 ਜੂਨ- ਪ੍ਰਦਰਸ਼ਨਕਾਰੀ ਪਹਿਲਵਾਨਾਂ ਨਾਲ ਗੱਲਬਾਤ ਲਈ ਸਰਕਾਰ ਦੇ ਸੱਦੇ ਤੋਂ ਬਾਅਦ ਪਹਿਲਵਾਨ ਸਾਕਸ਼ੀ ਮਲਿਕ ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਦੇ ਘਰ ਪਹੁੰਚੀ।
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 14 ਮੱਘਰ ਸੰਮਤ 554

ਅੰਮ੍ਰਿਤਸਰ / ਦਿਹਾਤੀ

ਗੁਰਦੁਆਰਾ ਗਿਆਨ ਸਾਗਰ ਚੋਗਾਵਾਂ 'ਚ ਨਗਰ ਕੀਰਤਨ ਸਜਾਇਆ

ਚੋਗਾਵਾਂ, 28 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਸ਼ਹੀਦ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਗਿਆਨ ਸਾਗਰ ਅਟਾਰੀ ਰੋਡ ਕਸਬਾ ਚੋਗਾਵਾਂ ਵਿਖੇ ਸਮੂਹ ਨਗਰ ਦੇ ਸਹਿਯੋਗ ਨਾਲ 30ਵਾਂ ਨਗਰ ਕੀਰਤਨ ਸਜਾਇਆ ਗਿਆ | ਅਖੰਡ ਪਾਠ ਦੇ ਭੋਗ ਉੁਪਰੰਤ ਨਗਰ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ, ਕੰਪਿਊਟਰ ਕੰਡਾ ਤੇ ਖਿਡੌਣਾ ਪਿਸਤੌਲ ਸਮੇਤ 1 ਕਾਬੂ

ਗੱਗੋਮਾਹਲ, 28 ਨਵੰਬਰ (ਬਲਵਿੰਦਰ ਸਿੰਘ ਸੰਧੂ)- ਪੁਲਿਸ ਕਪਤਾਨ ਅੰਮਿ੍ਤਸਰ ਦਿਹਾਤੀ ਤੇ ਉਪ ਪੁਲਿਸ ਕਪਤਾਨ ਅਜਨਾਲਾ ਦੇ ਨਿਰਦੇਸ਼ਾਂ ਮੁਤਾਬਿਕ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਉਦੋਂ ਵੱਡਾ ਹੁੰਗਾਰਾ ਮਿਲਿਆ ਜਦੋਂ ਪੁਲਿਸ ਥਾਣਾ ਰਮਦਾਸ ਦੇ ਮੁੱਖ ਅਫਸਰ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ 'ਆਪ' 'ਚ ਸ਼ਾਮਿਲ ਹੋ ਰਹੇ- ਕੈਬਨਿਟ ਮੰਤਰੀ ਧਾਲੀਵਾਲ

ਰਮਦਾਸ, 28 ਨਵੰਬਰ (ਜਸਵੰਤ ਸਿੰਘ ਵਾਹਲਾ)- ਪੇਂਡੂ ਵਿਕਾਸ ਤੇ ਪੰਚਾਇਤਾਂ, ਖੇਤੀਬਾੜੀ ਕਿਸਾਨ ਭਲਾਈ ਅਤੇ ਐਨ. ਆਰ. ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੂੰ ਆਪਣੇ ਹਲਕੇ ਅਜਨਾਲਾ ਤੋਂ ਭਰਵਾਂ ਹੁੰਗਾਰਾ ਮਿਲਿਆ ਜਦ ਬਲਾਕ ਪ੍ਰਧਾਨ ਸਵਿੰਦਰ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਜੇਠੂਵਾਲ, 28 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)- ਸ਼ਹੀਦ ਬਾਬਾ ਜੀਵਨ ਸਿੰਘ ਦਾ ਜਨਮ ਦਿਹਾੜਾ ਭੋਆ ਫਤਿਹਗੜ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ 'ਚ ਹਾਜ਼ਰੀ ਭਰਨ ਉਪਰੰਤ ਇਸ ਨੂੰ ਰਵਾਨਾ ਕਰਨ ਲਈ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਸ਼ਹੀਦੀ ਪੁਰਬ ਮੌਕੇ ਅੰਮਿ੍ਤ ਸੰਚਾਰ

ਬਾਬਾ ਬਕਾਲਾ ਸਾਹਿਬ, 28 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਮੌਕੇ ਧਰਮ ਪ੍ਰਚਾਰ ਕਮੇਟੀ ਵਲੋਂ ...

ਪੂਰੀ ਖ਼ਬਰ »

ਸੁਲਤਾਨਵਿੰਡ ਵਿਖੇ ਭਾਈ ਧਰਮ ਸਿੰਘ ਖ਼ਾਲਸਾ ਚੈਰੀਟੇਬਲ ਵਲੋਂ ਸ਼ਹੀਦੀ ਸਮਾਗਮ

ਸੁਲਤਾਨਵਿੰਡ, 28 ਨਵੰਬਰ (ਗੁਰਨਾਮ ਸਿੰਘ ਬੁੱਟਰ)- ਪਿੰਡ ਸੁਲਤਾਨਵਿੰਡ ਦੋਬੁਰਜੀ ਲਿੰਕ ਰੋਡ ਸਥਿਤ ਭਾਈ ਧਰਮ ਸਿੰਘ ਖ਼ਾਲਸਾ ਚੈਰੀਟੇਬਲ ਟਰੱਸਟ ਸੁਲਤਾਨਵਿੰਡ (ਅੰਮਿ੍ਤਸਰ) ਵਿਖੇ ਸਿੱਖ ਸੰਘਰਸ਼ ਦੌਰਾਨ ਸ਼ਹੀਦ ਹੋਏ ਭਾਈ ਧਰਮ ਸਿੰਘ ਕਾਸ਼ਤੀਵਾਲ ਅਤੇ ਭਾਈ ਸਾਹਿਬ ...

ਪੂਰੀ ਖ਼ਬਰ »

'ਆਪ' ਸ਼ਹਿਰੀ ਅਜਨਾਲਾ ਦੇ ਪ੍ਰਧਾਨ ਦੀਪਕ ਕੁਮਾਰ ਚੈਨਪੁਰੀਆ ਵਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ

ਅਜਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ. ਆਰ. ਆਈ. ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਮ ਆਦਮੀ ਪਾਰਟੀ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਦੀਪਕ ਕੁਮਾਰ ...

ਪੂਰੀ ਖ਼ਬਰ »

ਗੁਰਦੁਆਰਾ ਛੇਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼ਹੀਦੀ ਦਿਹਾੜਾ ਮਨਾਇਆ

ਬਾਬਾ ਬਕਾਲਾ ਸਾਹਿਬ 28 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇਥੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈੱਡਕੁਆਟਰ ਗ: ਛੇਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਤਰਨਾ ਦਲ ਦੇ ਮੌਜੂਦਾ 15ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਗੱਜਣ ਸਿੰਘ ਦੀ ਅਗਵਾਈ ਹੇਠ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਸਵੇਰੇ ਅਖੰਡ ਪਾਠ ਦੇ ਭੋਗ ਪਾਏ ਗਏ | ਉਪਰੰਤ ਦੀਵਾਨ ਹਾਲ ਵਿਖੇ ਭਾਰੀ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿੱਚ ਭਾਈ ਸੁੱਖਾ ਸਿੰਘ-ਭਾਈ ਮਹਿਤਾਬ ਸਿੰਘ ਸਠਿਆਲਾ ਦੇ ਜਥਿਆਂ ਨੇ ਸੰਗਤਾਂ ਨੂੰ ਗੁਰੂ ਜਸ ਰਾਹੀਂ ਨਿਹਾਲ ਕੀਤਾ | ਇਸ ਮੌਕੇ ਬਾਬਾ ਭਗਵਾਨ ਸਿੰਘ, ਬਾਬਾ ਸੁੱਖਾ ਸਿੰਘ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਜ: ਜਰਨੈਲ ਸਿੰਘ ਚੀਮਾਂਬਾਠ, ਬਲਬੀਰ ਸਿੰਘ ਬਾਊ, ਬਾਬਾ ਬਚਿੱਤਰ ਸਿੰਘ ਨਰਿੰਜਣਪੁਰ ਆਦਿ ਨੇ ਹਾਜ਼ਰੀ ਭਰੀ |

ਖ਼ਬਰ ਸ਼ੇਅਰ ਕਰੋ

 

ਹੈਵਨ ਸਿਟੀ 'ਚ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਦਾ ਢੁੱਕਵਾਂ ਹੱਲ ਨਾ ਹੋਣ ਕਰਕੇ ਲੋਕ ਪ੍ਰੇਸ਼ਾਨ

ਮਾਨਾਂਵਾਲਾ, 28 ਨਵੰਬਰ (ਗੁਰਦੀਪ ਸਿੰਘ ਨਾਗੀ)- ਹੈਵਨ ਸਿਟੀ ਕਲੋਨੀ ਅੰਮਿ੍ਤਸਰ ਦੇ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਦਾ ਢੱੁਕਵਾਂ ਪ੍ਰਬੰਧ ਨਾ ਕਰਨ ਕਰਕੇ ਅਤੇ ਸੀਵਰੇਜ਼ ਦਾ ਗੰਦਾ ਪਾਣੀ ਪਿੰਡ ਮਾਨਾਂਵਾਲਾ ਖੁਰਦ ਦੇ ਛੱਪੜ ਵਿਚ ਪਾਉਣ ਕਰਕੇ ਕਲੋਨੀ ਦੇ ਵਸਨੀਕ ...

ਪੂਰੀ ਖ਼ਬਰ »

ਦਰਗਾਹ ਬਾਬਾ ਚੰਨਣ ਸ਼ਾਹ ਦਾ ਸਾਲਾਨਾ ਮੇਲਾ ਮਨਾਇਆ

ਅੰਮਿ੍ਤਸਰ, 28 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)- ਦਰਗਾਹ ਬਾਬਾ ਚੰਨਣ ਸ਼ਾਹ ਬਟਾਲਾ ਰੋਡ ਵਿਖੇ ਸਾਲਾਨਾ ਮੇਲਾ ਧੂਮਧਾਮ ਨਾਲ ਮਨਾਇਆ ਗਿਆ | ਸਮਾਗਮ 'ਚ ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲਕ੍ਰਿਸ਼ਨ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਪੰਜਾਬ ਦੇ 18 ਰੋਡਵੇਜ਼ ਤੇ 9 ਪੀ. ਆਰ. ਟੀ. ਸੀ. ਡੀਪੂਆਂ 'ਚ ਗੇਟ ਰੈਲੀਆਂ ਭਲਕੇ

ਅੰਮਿ੍ਤਸਰ, 28 ਨਵੰਬਰ (ਗਗਨਦੀਪ ਸ਼ਰਮਾ)- ਮੀਟਿੰਗਾਂ ਦਾ ਸਮਾਂ ਦੇਣ ਤੋਂ ਬਾਅਦ ਟਾਲ-ਮਟੋਲ ਦੀ ਨੀਤੀ ਅਪਨਾਉਣ ਕਰਕੇ ਟਰਾਂਸਪੋਰਟ ਵਿਭਾਗ ਅਧੀਨ ਪਿਛਲੇ 10-12 ਸਾਲਾਂ ਤੋਂ ਕੰਮ ਕਰ ਰਹੇ ਪਨਬੱਸ ਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ 'ਚ ਸੂਬਾ ਸਰਕਾਰ ਤੇ ਟਰਾਂਸਪੋਰਟ ...

ਪੂਰੀ ਖ਼ਬਰ »

ਦੁਨੀਆ ਭਰ 'ਚ 40 ਫ਼ੀਸਦੀ ਲੋਕ ਹਰ ਸਾਲ ਇਨਫੈਕਸ਼ਨ ਕਾਰਨ ਮਰਦੇ ਹਨ : ਡਾ: ਅਸ਼ੋਕ ਉੱਪਲ

ਅੰਮਿ੍ਤਸਰ, 28 ਨਵੰਬਰ (ਰੇਸ਼ਮ ਸਿੰਘ)- ਅੰਮਿ੍ਤਸਰ ਮੈਡੀਕਲ ਐਸੋਸੀਏਸ਼ਨ ਵਲੋਂ ਡਾ: ਅਸ਼ੋਕ ਉੱਪਲ ਦੀ ਪ੍ਰਧਾਨਗੀ ਹੇਠ ਸੈਪਟੀਕੋਨ ਦੀ ਸਾਲਾਨਾ ਕਾਨਫੰਰਸ ਇਥੇ ਕਰਵਾਈ ਗਈ, ਜਿਸ ਵਿਚ ਮੁੱਖ ਮਹਿਮਾਨ ਵਜੋਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ, ਡੀ. ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਮੱਲ੍ਹੀਆਂ ਨੇ ਅਥਲੈਟਿਕਸ ਮੀਟ ਕਰਵਾਈ

ਜੰਡਿਆਲਾ ਗੁਰੂ, 28 ਨਵੰਬਰ (ਪ੍ਰਮਿੰਦਰ ਸਿੰਘ ਜੋਸਨ)- ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਗੱਜਣ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਮੱਲ੍ਹੀਆਂ (ਬਲਾਕ ਜੰਡਿਆਲਾ ਗੁਰੂ) ਵਿਖੇ 12ਵੀਂ ਅਥਲੈਟਿਕਸ ਮੀਟ ...

ਪੂਰੀ ਖ਼ਬਰ »

ਟਰੈਫਿਕ ਐਜੂਕੇਸ਼ਨ ਸੈੱਲ ਨੇ ਜੀ.ਟੀ. ਰੋਡ ਜੰਡਿਆਲਾ ਗੁਰੂ ਵਿਖੇ ਵਾਹਨਾਂ ਨੂੰ ਲਾਏ ਰਿਫਲੈਕਟਰ

ਜੰਡਿਆਲਾ ਗੁਰੂ, 28 ਨਵੰਬਰ (ਰਣਜੀਤ ਸਿੰਘ ਜੋਸਨ)- ਐਕਸੀਡੈਂਟਾਂ ਨਾਲ ਜਾ ਰਹੀਆਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਅੱਜ ਪੁਲਿਸ ਜ਼ਿਲ੍ਹਾ ਅੰਮਿ੍ਤਸਰ (ਦਿਹਾਤੀ) ਦੇ ਟਰੈਫਿਕ ਐਜੂਕੇਸ਼ਨ ਸੈੱਲ ਵਲੋਂ ਜੀ. ਟੀ. ਰੋਡ ਜੰਡਿਆਲਾ ਗੁਰੂ ਵਿਖੇ ਐਸ.ਐਸ.ਪੀ. ਅੰਮਿ੍ਤਸਰ (ਦਿਹਾਤੀ) ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਮੱਲ੍ਹੀਆਂ ਨੇ ਅਥਲੈਟਿਕਸ ਮੀਟ ਕਰਵਾਈ

ਜੰਡਿਆਲਾ ਗੁਰੂ, 28 ਨਵੰਬਰ (ਪ੍ਰਮਿੰਦਰ ਸਿੰਘ ਜੋਸਨ)- ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਗੱਜਣ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਮੱਲ੍ਹੀਆਂ (ਬਲਾਕ ਜੰਡਿਆਲਾ ਗੁਰੂ) ਵਿਖੇ 12ਵੀਂ ਅਥਲੈਟਿਕਸ ਮੀਟ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਟਾਂਗਰਾ ਵਿਖੇ ਸੰਵਿਧਾਨ ਦਿਵਸ ਮਨਾਇਆ

ਟਾਂਗਰਾ, 28 ਨਵੰਬਰ (ਹਰਜਿੰਦਰ ਸਿੰਘ ਕਲੇਰ)- ਸਰਕਾਰੀ ਹਾਈ ਸਕੂਲ ਟਾਂਗਰਾ ਵਿਖੇ ਸਕੂਲ ਦੇ ਮੁੱਖ ਅਧਿਆਪਕ ਬਲਬੀਰ ਸਿੰਘ ਦੀ ਅਗਵਾਈ 'ਚ ਸੰਵਿਧਾਨ ਦਿਵਸ ਮਨਾਇਆ ਗਿਆ | ਇਸ ਦਿਨ ਦੇ ਮਹੱਤਵ ਨੂੰ ਸਮਝਦਿਆਂ ਵੱਖ-ਵੱਖ ਮੁਕਾਬਲਿਆਂ ਜਿਵੇਂ ਕਿ 'ਭਾਸ਼ਣ ਮੁਕਾਬਲਾ', ਮੌਲਿਕ ...

ਪੂਰੀ ਖ਼ਬਰ »

ਗੁਰਦੁਆਰਾ ਮਾਈਆਂ ਮਜੀਠਾ ਵਿਖੇ ਧਾਰਮਿਕ ਸਮਾਗਮ ਕਰਾਇਆ

ਮਜੀਠਾ, 28 ਨਵੰਬਰ (ਮਨਿੰਦਰ ਸਿੰਘ ਸੋਖੀ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੇ ਸੰਬੰਧ ਵਿਚ ਗੁਰਦੁਆਰਾ ਮਾਈਆਂ ਮਜੀਠਾ ਵਿਖੇ ਸਮੂਹ ਸੰਗਤਾਂ ਵਲੋਂ ਧਾਰਮਿਕ ਪ੍ਰੋਗਰਾਮ ਕਰਾਇਆ ਗਿਆ ਜਿਸ ਵਿਚ ਇਸ ਦਿਹਾੜੇ ਨੂੰ ਸਮਰਪਿਤ ਪਿਛਲੇ ਕੁਝ ਦਿਨਾਂ ਤੋਂ ...

ਪੂਰੀ ਖ਼ਬਰ »

ਗੁ: ਗੁਰੂਸਰ ਸਤਲਾਣੀ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ ਮੌਕੇ ਕਰਵਾਈਆਂ ਖੇਡਾਂ

ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਛੇਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਪਿੰਡ ਹੁਸ਼ਿਆਰ ਨਗਰ ਵਿਖੇ ਮੈਨੇਜਰ ਜਥੇਦਾਰ ਹਰਵਿੰਦਰ ਸਿੰਘ ਵੇਰਕਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸੇਂਟ ਸੋੋਲਜ਼ਰ ਇਲੀਟ ਕਾਨਵੈਂਟ ਸਕੂਲ ਚਵਿੰਡਾ ਦੇਵੀ 'ਚ 12ਵਾਂ ਇਨਾਮ ਵੰਡ ਸਮਾਰੋਹ ਯਾਦਗਾਰੀ ਹੋ ਨਿੱਬੜਿਆ

ਚਵਿੰਡਾ ਦੇਵੀ, 28 ਨਵੰਬਰ (ਸਤਪਾਲ ਸਿੰਘ ਢੱਡੇ)- ਸੇਂਟ ਸੋਲਜ਼ਰ ਇਲੀਟ ਕਾਨਵੈਂਟ ਗਰੁੱਪ ਆਫ਼ ਸਕੂਲ ਵਿਚ 12ਵਾਂ ਇਨਾਮ ਵੰਡ ਸਮਾਰੋਹ ਸਕੂਲ ਦੇ ਪਿ੍ੰਸੀਪਲ ਮੈਡਮ ਅਮਨਦੀਪ ਕੌਰ ਦੀ ਦੇਖ ਰੇਖ ਹੇਠ ਕਰਵਾਇਆ ਗਿਆ | ਪ੍ਰੋਗਰਾਮ ਵਿਚ ਮੁੱਖ ਮਹਿਮਾਨ ਡਾ. ਪ੍ਰਤਾਪ ਕੁਮਾਰ ਪਾਤੀ ...

ਪੂਰੀ ਖ਼ਬਰ »

ਵਿਆਹੁਤਾ ਦੀ ਕੁੱਟਮਾਰ ਤੇ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ 'ਚ ਸਹੁਰਾ ਪਰਿਵਾਰ ਦੇ ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ

ਅਜਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਫੱਤੇਵਾਲ ਛੋਟਾ ਦੀ ਰਹਿਣ ਵਾਲੀ ਇਕ ਵਿਆਹੁਤਾ ਦੀ ਉਸਦੇ ਸੱਸ ਸਹੁਰੇ ਵਲੋਂ ਕੁੱਟਮਾਰ ਕਰਨ ਅਤੇ ਜੇਠ ਤੇ ਹੋਰਨਾਂ ਵਲੋਂ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ 'ਚ ਅਜਨਾਲਾ ਪੁਲਿਸ ਵਲੋਂ ਇਕ ...

ਪੂਰੀ ਖ਼ਬਰ »

ਸ਼ਿਵ ਮੰਦਰ ਅਜਨਾਲਾ ਵਿਖੇ ਭਾਰਤੀ ਯੋਗ ਸੰਸਥਾਨ ਵਲੋਂ ਯੋਗਾ ਕੈਂਪ

ਅਜਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਕ ਪ੍ਰਾਚੀਨ ਸ਼ਿਵ ਮੰਦਰ ਵਿਖੇ ਭਾਰਤੀ ਯੋਗ ਸੰਸਥਾਨ ਵਲੋਂ ਇਕ ਰੋਜ਼ਾ ਯੋਗਾ ਕੈਂਪ ਲਗਾਇਆ ਗਿਆ | ਭਾਰਤੀ ਯੋਗ ਸੰਸਥਾਨ ਕੇਂਦਰ ਅਜਨਾਲਾ ਦੇ ਪ੍ਰਮੁੱਖ ਸੁਨੀਲ ਕੁਕਰੇਜ਼ਾ ਤੇ ਸਹਿ ਪ੍ਰਮੁੱਖ ਦਵਿੰਦਰ ਕੁਮਾਰ ਪੁਰੀ ...

ਪੂਰੀ ਖ਼ਬਰ »

ਸੰਤ ਬਾਬਾ ਝੰਡਾ ਸਿੰਘ ਪਬਲਿਕ ਸਕੂਲ ਵਿਖੇ ਸਪੋਰਟਸ ਮੀਟ ਕਰਵਾਈ

ਬਾਬਾ ਬਕਾਲਾ ਸਾਹਿਬ, 28 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਨਜ਼ਦੀਕੀ ਪਿੰਡ ਦੌਲੋ ਨੰਗਲ (ਬਾਬਾ ਬਕਾਲਾ ਸਾਹਿਬ) ਵਿਖੇ ਸਥਿਤ ਗੁਰਦੁਆਰਾ ਢਾਬਸਰ ਸਾਹਿਬ ਐਜੂਕੇਸ਼ਨਲ ਟਰੱਸਟ ਦੋਲੋ ਨੰਗਲ ਦੇ ਮੁਖੀ ਬਾਬਾ ਜਸਵੰਤ ਸਿੰਘ ਦੀ ਅਗਵਾਈ ਹੇਠ ਸੰਤ ਬਾਬਾ ਝੰਡਾ ਸਿੰਘ ਪਬਲਿਕ ...

ਪੂਰੀ ਖ਼ਬਰ »

ਓਠੀਆਂ 'ਚ ਹਿੰਦ ਕਮਿਊਨਿਸਟ ਪਾਰਟੀ (ਮਾਰਕਸੀ) ਦੀ ਮੀਟਿੰਗ

ਓਠੀਆਂ, 28 ਨਵੰਬਰ (ਗੁਰਵਿੰਦਰ ਸਿੰਘ)- ਤਹਿਸੀਲ ਅਜਨਾਲਾ ਦੀ ਹਿੰਦ ਕਮਿਊਨਿਸਟ ਪਾਰਟੀ (ਮਾਰਕਸੀ) ਦੀ ਮੀਟਿੰਗ ਅੱਜ ਕਾਮਰੇਡ ਲਹੌਰਾ ਸਿੰਘ ਖੁਸੂਪੁਰਾ ਦੀ ਅਗਵਾਈ ਹੇਠ ਓਠੀਆਂ ਵਿਖੇ ਕੁੱਲ ਹਿੰਦ ਕਿਸਾਨ ਸਭਾ ਤਹਿਸੀਲ ਅਜਨਾਲਾ ਦੇ ਦਫਤਰ ਵਿਚ ਹੋਈ | ਮੀਟਿੰਗ 'ਚ ਕਿਸਾਨਾਂ ...

ਪੂਰੀ ਖ਼ਬਰ »

ਪਿੰਡ ਚੱਕ ਮਿਸ਼ਰੀ ਖਾਂ ਵਿਖੇ ਬਾਬਾ ਜੀਵਨ ਸਿੰਘ ਦਾ ਜਨਮ ਦਿਹਾੜਾ ਮਨਾਇਆ

ਚੋਗਾਵਾਂ, 28 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਗੁਰਦੁਆਰਾ ਬਾਬਾ ਜੀਵਨ ਸਿੰਘ ਪਿੰਡ ਚੱਕ ਮਿਸ਼ਰੀ ਖਾਂ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਦਾ ਜਨਮ ਦਿਹਾੜਾ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਮਨਾਇਆ ਗਿਆ | ਅਖੰਡ ਪਾਠ ਦੇ ਭੋਗ ਤੋਂ ਉਪਰੰਤ ਸਜੇ ...

ਪੂਰੀ ਖ਼ਬਰ »

ਸੇਕਰਡ ਹਾਰਟ ਕਾਨਵੈਂਟ ਸਕੂਲ ਰੋੜੀ ਮਜੀਠਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਮਜੀਠਾ, 28 ਨਵੰਬਰ (ਮਨਿੰਦਰ ਸਿੰਘ ਸੋਖੀ)- ਸੇਕਰਡ ਹਾਰਟ ਕਾਨਵੈਂਟ ਸਕੂਲ ਰੋੜੀ ਮਜੀਠਾ ਵਿਖੇ ਪਿ੍ੰਸੀਪਲ ਸਿਸਟਰ ਬੈਟਸੀ ਦੀ ਅਗਵਾਈ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਾਇਆ ਗਿਆ | ਸਮਾਗਮ ਦਾ ਵਿਸ਼ਾ ਅੰਤਰਮ ਨਾਲ ਸੰਬੰਧਿਤ ਵਿਦਿਆਰਥੀਆਂ ਵਲੋਂ ਇਕ ਦਿਲਕਸ਼ ਪ੍ਰੋਗਰਾਮ ...

ਪੂਰੀ ਖ਼ਬਰ »

300 ਗ੍ਰਾਮ ਹੈਰੋਇਨ ਸਮੇਤ ਕੀਤਾ ਗਿ੍ਫ਼ਤਾਰ

ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗਿ੍ਫਤਾਰ ਕੀਤਾ ਹੈ | ਉਸਦੀ ਪਹਿਚਾਣ ਅੰਗਰੇਜ਼ ਸਿੰਘ ਵਾਸੀ ਪਿੰਡ ਛਿੱਡਣ ਵਜੋਂ ਹੋਈ ਹੈ | ਪੁਲਿਸ ਥਾਣਾ ਲੋਪੋਕੇ ਦੇ ਐੱਸ.ਐੱਚ.ਓ. ਹਰਪਾਲ ਸਿੰਘ ਨੇ ...

ਪੂਰੀ ਖ਼ਬਰ »

ਗੁਰੂੁ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਧਾਰਮਿਕ ਸਮਾਗਮ

ਸਠਿਆਲਾ, 28 ਨਵੰਬਰ (ਸਫਰੀ)- ਇਤਿਹਾਸਕ ਅਸਥਾਨ ਗੁ: ਧੇੜੇਆਣਾ ਸਾਹਿਬ ਸਠਿਆਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਰਖਾਏ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ | ਇਸ ਮੌਕੇ ਗੁ: ਸਾਹਿਬ ਦੀ ਕਮੇਟੀ ਦੇ ਸੇਵਾਦਾਰ ਜਥੇ: ਪਰਮਜੀਤ ...

ਪੂਰੀ ਖ਼ਬਰ »

ਸਿੱਖ ਜੀਵਨ ਜਾਚ ਸੰਸਥਾ ਨੇ 150 ਪਰਿਵਾਰਾਂ ਨੂੰ ਕੰਬਲ ਲੋਈਆਂ ਵੰਡੀਆਂ

ਬਾਬਾ ਬਕਾਲਾ ਸਾਹਿਬ, 28 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਗੁਰਬਾਣੀ ਦੇ ਪ੍ਰਚਾਰ ਪ੍ਰਸਾਰ ਲਈ ਯਤਨਸ਼ੀਲ ਸਮਾਜ ਸੇਵੀ ਸੰਸਥਾ 'ਸਿੱਖ ਜੀਵਨ ਜਾਚ ਸੰਸਥਾ' ਬਾਬਾ ਬਕਾਲਾ ਸਾਹਿਬ, ਜੋ ਕਿ ਛੋਟੇ-ਛੋਟੇ ਬੱਚਿਆਂ ਨੂੰ ਗੁਰਬਾਣੀ ਸੰਥਿਆ ਵੀ ਦਿੰਦੀ ਹੈ ਅਤੇ ...

ਪੂਰੀ ਖ਼ਬਰ »

ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼ਹੀਦੀ ਦਿਹਾੜਾ ਮਨਾਇਆ

ਬਾਬਾ ਬਕਾਲਾ ਸਾਹਿਬ, 28 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇਥੇ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਾਰਮਿਕ ਜਥੇਬੰਦੀਆਂ ਅਤੇ ਨਗਰ ਦੀ ਸਮੂਹ ਸਾਧ ਸੰਗਤ ਵਲੋਂ ਸ੍ਰੀ ਗੁਰੂ ਤੇਗ ...

ਪੂਰੀ ਖ਼ਬਰ »

ਤਿੰਨ ਮਹੀਨਿਆਂ ਤੋਂ ਲਾਪਤਾ ਧੀ ਨੂੰ ਪਰਿਵਾਰ ਨਾਲ ਮਿਲਾਇਆ

ਚੋਗਾਵਾਂ, 28 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਬਲਾਕ ਚੋਗਾਵਾਂ ਅਧੀਨ ਆਉਂਦੇ ਸਰਹੱਦੀ ਪਿੰਡ ਮੁੱਧ-ਖੋਖਰ ਦੀ ਨਾਬਾਲਗ ਲੜਕੀ ਜਿਸਨੂੰ ਪਿੰਡ ਦੇ ਹੀ ਕੁਝ ਲੋਕਾਂ ਨੇ ਤਿੰਨ ਮਹੀਨੇ ਪਹਿਲਾਂ ਅਗਵਾ ਕਰ ਲਿਆ ਸੀ | ਇਸ ਸੰਬੰਧੀ ਲੜਕੀ ਦੇ ਵਾਰਿਸਾਂ ਵਲੋਂ ਆਪਣੀ ਬੇਟੀ ਦੀ ਭਾਲ ...

ਪੂਰੀ ਖ਼ਬਰ »

ਰਾਏਪੁਰ ਕਲਾਂ 'ਚ ਸੁੰਦਰ ਦਸਤਾਰ ਮੁਕਾਬਲਾ ਕਰਵਾਇਆ

ਨਵਾਂ ਪਿੰਡ, 28 ਨਵੰਬਰ (ਜਸਪਾਲ ਸਿੰਘ)- ਨਵੀਂ ਪੀੜੀ ਨੂੰ ਸਿੱਖੀ ਨਾਲ ਜੋੜਨ ਲਈ ਰਾਏਪੁਰ ਕਲਾਂ ਵਿਖੇ ਬਲਜੀਤ ਸਿੰਘ ਢਿਲੋਂ, ਕਮਲਰਾਜ ਸਿੰਘ ਆੜ੍ਹਤੀਆ, ਇੰਦਰਜੀਤ ਸਿੰਘ ਮੈਂਬਰ ਸਫਾਈ ਕਰਮਚਾਰੀ ਕਮਿਸ਼ਨ ਪੰਜਾਬ ਤੇ ਮਨਜਿੰਦਰ ਸਿੰਘ ਜੱਜ ਯੂ. ਡੀ. ਸੀ. ਦੇ ਸਾਂਝੇ ਉਪਰਾਲੇ ...

ਪੂਰੀ ਖ਼ਬਰ »

ਸੱਤਿਆ ਐਲੀਮੈਂਟਰੀ ਸਕੂਲ ਬੋਹਲੀਆਂ ਵਿਖੇ ਰੰਗ ਤਰੰਗ ਪ੍ਰੋਗਰਾਮ ਕਰਵਾਇਆ

ਅਜਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਇਥੋਂ ਥੋੜੀ ਦੂਰ ਸਥਿਤ ਪਿੰਡ ਬੋਹਲੀਆਂ ਦੇ ਸੱਤਿਆ ਐਲੀਮੈਂਟਰੀ ਸਕੂਲ ਵਿਖੇ ਰੰਗ-ਤਰੰਗ ਪ੍ਰੋਗਰਾਮ ਧੂਮਧਾਮ ਨਾਲ ਕਰਵਾਇਆ ਗਿਆ ਜਿਸ ਵਿਚ ਕਲੱਸਟਰ ਕੋਆਰਡੀਨੇਟਰ ਗੋਪਾਲ ਕ੍ਰਿਸ਼ਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ...

ਪੂਰੀ ਖ਼ਬਰ »

ਕਈ ਸਮੱਸਿਆਵਾਂ ਨਾਲ ਘਿਰੀ ਰਹਿੰਦੀ ਹੈ ਅੰਮਿ੍ਤਸਰ ਦੀ ਹਵਾਈ ਅੱਡਾ ਰੋਡ

ਹਵਾਈ ਅੱਡਾ ਮਾਰਗ 'ਤੇ ਚੱਕਾ ਜਾਮ ਕਰਨ ਵਾਲਿਆਂ 'ਤੇ ਕੀਤੇ ਜਾਣ ਮੁਕੱਦਮੇ ਦਰਜ- ਡਾ: ਗੁਰਵਿੰਦਰ ਸਿੰਘ ਛੀਨਾ ਇਸ ਸੰਬੰਧੀ ਇਲਾਕੇ ਦੇ ਉੱਘੇ ਸਮਾਜ ਸੇਵਕ ਤੇ ਸਾਬਕਾ ਸਰਪੰਚ ਤੇ ਅਕਾਲੀ ਆਗੂ ਡਾ. ਗੁਰਵਿੰਦਰ ਸਿੰਘ ਛੀਨਾ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ...

ਪੂਰੀ ਖ਼ਬਰ »

ਹਾਸ਼ਮ ਸ਼ਾਹ ਪਬਲਿਕ ਸਕੂਲ ਜਗਦੇਵ ਕਲਾਂ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਜਗਦੇਵ ਕਲਾਂ, 28 ਨਵੰਬਰ (ਸ਼ਰਨਜੀਤ ਸਿੰਘ ਗਿੱਲ)- ਪੰਜਾਬੀ ਦੇ ਸਿਰਮੌਰ ਕਵੀ ਹਾਸ਼ਮ ਸ਼ਾਹ ਦੀ ਯਾਦ 'ਚ ਸਥਾਪਿਤ ਹਾਸ਼ਮ ਸ਼ਾਹ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਗਦੇਵ ਕਲਾਂ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਕੁਲਦੀਪ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਮਹਿਤਾ ਚੌਕ ਵਿਖੇ ਸ਼ਹੀਦੀ ਦਿਹਾੜਾ ਮਨਾਇਆ

ਚੌਕ ਮਹਿਤਾ, 28 ਨਵੰਬਰ (ਜਗਦੀਸ਼ ਸਿੰਘ ਬਮਰਾਹ)- ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਇਲਾਕੇ ਦੀ ਨਾਮਵਰ ਤੇ ਪ੍ਰਸਿੱਧ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮਹਿਤਾ ਚੌਕ ਵਿਖੇ ਸ਼ਰਧਾ ਭਾਵਨਾ ਤੇ ਨਿਮਰਤਾ ਸਹਿਤ ਮਨਾਇਆ ਗਿਆ | ਸੰਸਥਾ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX