ਤਾਜਾ ਖ਼ਬਰਾਂ


⭐ਮਾਣਕ-ਮੋਤੀ⭐
. . .  2 minutes ago
⭐ਮਾਣਕ-ਮੋਤੀ⭐
ਮਨੀਪੁਰ 'ਚ ਹੁਣ ਤੱਕ 868 ਹਥਿਆਰ, 11,518 ਗੋਲਾ ਬਾਰੂਦ ਬਰਾਮਦ, 24 ਘੰਟਿਆਂ 'ਚ 57 ਹਥਿਆਰ ਬਰਾਮਦ- ਸੁਰੱਖਿਆ ਸਲਾਹਕਾਰ ਕੁਲਦੀਪ ਸਿੰਘ
. . .  1 day ago
ਵੱਖ-ਵੱਖ ਪਾਰਟੀਆਂ ਦੇ ਇਕੱਠੇ ਹੋਏ ਲੋਕਾਂ ਨੇ ਮੋਦੀ ਹਕੂਮਤ ਅਤੇ ਬ੍ਰਿਜ ਭੂਸ਼ਣ ਦਾ ਫੂਕਿਆ ਪੁਤਲਾ
. . .  1 day ago
ਕਾਹਨੂੰਵਾਨ ,7 ਜੂਨ (ਕੁਲਦੀਪ ਸਿੰਘ ਜਾਫਲਪੁਰ)- ਪਿਛਲੇ ਲੰਮੇ ਸਮੇਂ ਤੋਂ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਈਆਂ ਮਹਿਲਾ ਪਹਿਲਵਾਨ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ...
ਪਟਨਾ ਸਾਹਿਬ ਵਿਖੇ ਮਾਲ ਅੰਦਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਲਗਾਉਣਾ ਸਿੱਖ ਸਿਧਾਂਤਾਂ ਦੇ ਵਿਰੁੱਧ - ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 7 ਜੂਨ (ਜਸਵੰਤ ਸਿੰਘ ਜੱਸ )- ਪਟਨਾ ਸਾਹਿਬ ਵਿਖੇ ਅੰਬੂਜਾ ਮਾਲ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਲਗਾਉਣ ਦੀ ਕਾਰਵਾਈ ਸਿੱਖ ਸਿਧਾਂਤਾਂ ਦੇ ਵਿਰੁੱਧ ਹੈ । ਸਿੱਖੀ ਅੰਦਰ ਬੁੱਤ ਪ੍ਰਸਤੀ ..
1.25 ਕਰੋੜ ਰੁਪਏ ਦੀ ਭੰਗ ਬਰਾਮਦ
. . .  1 day ago
ਛੱਤੀਸਗੜ੍ਹ ,7 ਜੂਨ - ਮਹਾਸਮੁੰਦ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜੋ ਕਥਿਤ ਤੌਰ 'ਤੇ ਭੰਗ ਦੀ ਸਮੱਗਲਿੰਗ ਵਿਚ ਸ਼ਾਮਿਲ ਸਨ , ਲਗਭਗ 500 ਕਿਲੋਗ੍ਰਾਮ ਵਜ਼ਨ ਦਾ ਨਸ਼ੀਲਾ ਪਦਾਰਥ ਬਰਾਮਦ ...
ਰਾਜਸਥਾਨ ਰਾਜ ਮਹਿਲਾ ਕਮਿਸ਼ਨ ਨੇ ਇਕ ਲੜਕੀ ਨੂੰ ਅਗਵਾ ਕਰਕੇ ਜ਼ਬਰਦਸਤੀ ਵਿਆਹ ਕਰਨ ਦੀਆਂ ਮੀਡੀਆ ਰਿਪੋਰਟਾਂ ਦਾ ਲਿਆ ਨੋਟਿਸ
. . .  1 day ago
ਜੈਪੁਰ ,7 ਜੂਨ ਰਾਜਸਥਾਨ ਰਾਜ ਮਹਿਲਾ ਕਮਿਸ਼ਨ ਨੇ ਜੈਸਲਮੇਰ ਜ਼ਿਲ੍ਹੇ ਵਿਚ ਇਕ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਜ਼ਬਰਦਸਤੀ ਵਿਆਹ ਕਰਨ ਦੀਆਂ ਮੀਡੀਆ ਰਿਪੋਰਟਾਂ ਦਾ ਨੋਟਿਸ ਲਿਆ ਹੈ ...
ਤੋਸ਼ਾਖਾਨਾ ਮਾਮਲਾ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ, ਪਤਨੀ ਬੁਸ਼ਰਾ 'ਤੇ ਇਕ ਹੋਰ ਧੋਖਾਧੜੀ ਦਾ ਮਾਮਲਾ ਦਰਜ
. . .  1 day ago
ਨਵੀਂ ਦਿੱਲੀ ,7 ਜੂਨ - ਤੋਸ਼ਾਖਾਨਾ ਮਾਮਲੇ 'ਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ, ਪਤਨੀ ਬੁਸ਼ਰਾ 'ਤੇ ਇਕ ਹੋਰ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ ।
ਰਾਸ਼ਟਰਪਤੀ ਮੁਰਮੂ 4 ਦਿਨਾਂ ਦੇ ਦੌਰੇ 'ਤੇ ਸਰਬੀਆ ਪਹੁੰਚੇ
. . .  1 day ago
ਨਵੀਂ ਦਿੱਲੀ ,7 ਜੂਨ - ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ 4 ਦਿਨਾਂ ਦੇ ਦੌਰੇ 'ਤੇ ਸਰਬੀਆ ਪਹੁੰਚੇ ਹਨ ।
30 ਜੂਨ ਤੱਕ ਹੋਵੇਗੀ ਡਬਲਯੂ.ਐਫ਼.ਆਈ. ਦੀ ਚੋਣ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 7 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਪਹਿਲਵਾਨਾਂ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮੈਂ ਪਹਿਲਵਾਨਾਂ ਨਾਲ 6 ਘੰਟੇ ਲੰਬੀ ਚਰਚਾ ਕੀਤੀ ਹੈ। ਉਨ੍ਹਾਂ ਕਿਹਾ...
ਜੇਕਰ 15 ਜੂਨ ਤੱਕ ਕਾਰਵਾਈ ਨਾ ਹੋਈ ਤਾਂ ਅਸੀਂ ਆਪਣਾ ਧਰਨਾ ਜਾਰੀ ਰੱਖਾਂਗੇਂ- ਬਜਰੰਗ ਪੂਨੀਆ
. . .  1 day ago
ਨਵੀਂ ਦਿੱਲੀ, 7 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਤੋਂ ਬਾਅਦ ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ ਕਿ ਸਰਕਾਰ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ 15 ਜੂਨ ਤੋਂ ਪਹਿਲਾਂ ਪੁਲਿਸ ਜਾਂਚ ਪੂਰੀ...
ਦਸਮੇਸ਼ ਗਰਲਜ਼ ਕਾਲਜ ਬਾਦਲ ਦੀ ਵਿਦਿਆਰਥਣ ਨੇ ਸ਼ੂਟਿੰਗ ਵਿਸ਼ਵ ਕੱਪ ਵਿਚ ਸੋਨ ਤਗਮਾ ਕੀਤਾ ਪ੍ਰਾਪਤ
. . .  1 day ago
ਮਲੋਟ, 7 ਜੂਨ (ਅਜਮੇਰ ਸਿੰਘ ਬਰਾੜ)- ਦਸ਼ਮੇਸ਼ ਗਰਲਜ਼ ਕਾਲਜ ਬਾਦਲ ਦੀ ਲੜਕੀ ਨੇ ਜਰਮਨੀ ਵਿਚ ਚੱਲ ਰਹੇ ਵਿਸ਼ਵ ਕੱਪ ਮੁਕਾਬਲਿਆਂ ਵਿਚੋਂ 25 ਮੀਟਰ ਰੈਪਿਡ ਪਿਸਟਲ ਸ਼ੂਟਿੰਗ ਵਿਚੋਂ ਸੋਨੇ ਦਾ ਤਗਮਾ ਪ੍ਰਾਪਤ ਕਰਦਿਆਂ....
ਉੱਤਰ ਪ੍ਰਦੇਸ਼: ਗੈਂਗਸਟਰ ਸੰਜੀਵ ਜੀਵਾ ’ਤੇ ਹਮਲਾ
. . .  1 day ago
ਲਖਨਊ, 7 ਜੂਨ- ਗੈਂਗਸਟਰ ਸੰਜੀਵ ਜੀਵਾ ਨੂੰ ਅੱਜ ਇਥੋਂ ਦੀ ਸਿਵਲ ਅਦਾਲਤ ਦੇ ਬਾਹਰ ਗੋਲੀ ਮਾਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਹਮਲਾਵਰ ਵਕੀਲ ਦੇ ਭੇਸ ਵਿਚ ਅਦਾਲਤ ਵਿਚ ਦਾਖ਼ਲ....
ਕੇਂਦਰ ਸਰਕਾਰ ਨੇ ਖ਼ੁਸ਼ ਕੀਤੇ ਕਿਸਾਨ, ਪੜ੍ਹੋ ਇਸ ਫ਼ਸਲ ’ਤੇ ਇੰਨੀ ਮਿਲੇਗੀ ਐਮ.ਐਸ.ਪੀ.
. . .  1 day ago
ਕੇਂਦਰ ਸਰਕਾਰ ਨੇ ਖ਼ੁਸ਼ ਕੀਤੇ ਕਿਸਾਨ, ਪੜ੍ਹੋ ਇਸ ਫ਼ਸਲ ’ਤੇ ਇੰਨੀ ਮਿਲੇਗੀ ਐਮ.ਐਸ.ਪੀ.
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ:ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਖੇਡ ਰਹੀ ਹੈ ਭਾਰਤੀ ਕ੍ਰਿਕਟ ਟੀਮ
. . .  1 day ago
ਲੰਡਨ, 7 ਜੂਨ-ਓਡੀਸ਼ਾ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਸੋਗ ਲਈ ਆਈ.ਸੀ.ਸੀ. ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਭਾਰਤੀ ਕ੍ਰਿਕਟ ਟੀਮ ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ...
ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਰਵਾਇਆ ਜਾ ਰਿਹੈ ਕਬਜ਼ਾ- ਪਰਮਬੰਸ ਸਿੰਘ ਬੰਟੀ ਰੋਮਾਣਾ
. . .  1 day ago
ਚੰਡੀਗੜ੍ਹ, 7 ਜੂਨ (ਦਵਿੰਦਰ ਸਿੰਘ)- ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਬਜ਼ਾ ਕਰਵਾਇਆ ਜਾ ਰਿਹਾ ਹੈ ਅਤੇ ਸਾਨੂੰ ਸਾਰਿਆਂ ਨੂੰ ਇਸ ਖ਼ਿਲਾਫ਼ ਇਕੱਠੇ ਹੋ ਕੇ ਇਹ ਲੜਾਈ ਲੜਨ ਦੀ ਲੋੜ....
ਸਾਬਕਾ ਮੰਤਰੀ ਸਿੰਗਲਾ ਦੀ ਕੋਠੀ ’ਤੇ ਵੀ ਪਹੁੰਚੀ ਵਿਜੀਲੈਂਸ
. . .  1 day ago
ਸੰਗਰੂਰ, 7 ਜੂਨ (ਦਮਨਜੀਤ ਸਿੰਘ)- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਦੀ ਸੰਗਰੂਰ ਕੋਠੀ ’ਤੇ ਵੀ ਅੱਜ ਵਿਜੀਲੈਂਸ ਵਲੋਂ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ 2 ਘੰਟਿਆਂ ਤੱਕ ਸਿੰਗਲਾ ਦੀ....
ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਪਹੁੰਚੇ ਕਰਨਾਲ
. . .  1 day ago
ਕਰਨਾਲ, 7 ਜੂਨ (ਗੁਰਮੀਤ ਸਿੰਘ ਸੱਗੂ)- ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਕਿਸਾਨ ਆਗੂ ਰਾਕੇਸ਼ ਟਿਕੈਤ ਕਰਨਾਲ ਪਹੁੰਚੇ। ਉਨ੍ਹਾਂ....
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ:ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਲੰਡਨ, 7 ਜੂਨ- ਭਾਰਤ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਆਸਟ੍ਰੇਲੀਆ ਵਿਰੁੱਧ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਕੇਂਦਰੀ ਮੰਤਰੀ ਮੰਡਲ ਨੇ ਸਾਉਣੀ ਦੀਆਂ ਫ਼ਸਲਾਂ ਲਈ ਵਧੇ ਹੋਏ ਸਮਰਥਨ ਮੁੱਲ ਨੂੰ ਦਿੱਤੀ ਮਨਜ਼ੂਰੀ- ਪੀਯੂਸ਼ ਗੋਇਲ
. . .  1 day ago
ਨਵੀਂ ਦਿੱਲੀ, 7 ਜੂਨ- ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੇਂਦਰੀ ਮੰਤਰੀ ਮੰਡਲ ਨੇ ਮੰਡੀਕਰਨ ਸੀਜ਼ਨ 2023-24 ਲਈ ਸਾਉਣੀ ਦੀਆਂ ਫ਼ਸਲਾਂ ਲਈ ਵਧੇ ਹੋਏ ਘੱਟੋ-ਘੱਟ ਸਮਰਥਨ.....
ਸਿਵਲ ਹਸਪਤਾਲ ’ਚ ਮੈਡੀਕਲ ਕਰਵਾਉਣ ਆਇਆ ਦੋਸ਼ੀ ਹਥਕੜੀ ਸਮੇਤ ਫ਼ਰਾਰ
. . .  1 day ago
ਕਪੂਰਥਲਾ, 7 ਜੂਨ (ਅਮਨਜੋਤ ਸਿੰਘ ਵਾਲੀਆ)- ਸਿਵਲ ਹਸਪਤਾਲ ਵਿਚ ਅੱਜ ਮੈਡੀਕਲ ਕਰਵਾਉਣ ਆਇਆ ਚੋਰੀ ਦੇ ਮਾਮਲੇ ਵਿਚ ਇਕ ਕਥਿਤ ਦੋਸ਼ੀ ਦੇ ਹਥਕੜੀ ਸਮੇਤ ਫ਼ਰਾਰ ਹੋਣ ਦੀ ਖ਼ਬਰ ਹੈ.....
ਹੁਸ਼ਿਆਰਪੁਰ: ਖ਼ੇਤ ’ਚੋਂ ਬੰਬ ਮਿਲਣ ਕਾਰਨ ਪਿੰਡ ਵਿਚ ਦਹਿਸ਼ਤ ਦਾ ਮਾਹੌਲ
. . .  1 day ago
ਮੁਕੇਰੀਆਂ, 7 ਜੂਨ- ਇੱਥੋਂ ਦੇ ਇਕ ਪਿੰਡ ਧਰਮਪੁਰ ’ਚ ਬੰਬ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਪਿੰਡ ਨੂੰ ਸੀਲ ਕਰ ਦਿੱਤਾ ਹੈ। ਫ਼ਿਲਹਾਲ ਪੁਲਿਸ ਵਲੋਂ ਜਾਂਚ....
ਭਾਰਤੀ ਕਿਸਾਨ ਯੂਨੀਅਨ ਚੜੂਨੀ ਨੇ ਲਾਢੂਵਾਲ ਟੋਲ ਪਲਾਜ਼ਾ ਕਰਵਾਇਆ ਮੁਫ਼ਤ
. . .  1 day ago
ਲੁਧਿਆਣਾ, 7 ਜੂਨ (ਰੂਪੇਸ਼ ਕੁਮਾਰ)- ਭਾਰਤੀ ਕਿਸਾਨ ਯੂਨੀਅਨ ਚੜੂਨੀ ਵਲੋਂ ਲੁਧਿਆਣੇ ਦਾ ਲਾਢੂਵਾਲ ਟੋਲ ਪਲਾਜ਼ਾ ਮੁਫ਼ਤ ਕਰਵਾਇਆ ਗਿਆ.......
ਹਰਿਆਣਾ: ਕਿਸਾਨਾਂ ਦਾ ਪ੍ਰਦਰਸ਼ਰਨ ਜਾਰੀ
. . .  1 day ago
ਕੁਰੂਕਸ਼ੇਤਰ, 7 ਜੂਨ- ਸੂਰਜਮੁਖੀ ਦੇ ਬੀਜਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕੁਰੂਕਸ਼ੇਤਰ ਦੇ ਸ਼ਾਹਾਬਾਦ ਵਿਚ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਇਸ ਮੌਕੇ ਡੀ.ਐਸ.ਪੀ. ਰਣਧੀਰ ਸਿੰਘ ਅਤੇ ਐਸ.ਡੀ.ਐਮ.....
ਭਗਵੰਤ ਮਾਨ ਨੇ ਕੇਜਰੀਵਾਲ ਨੂੰ ਦਿੱਤੀਆਂ ਢਾਈ ਕਰੋੜ ਦੀਆਂ ਦੋ ਗੱਡੀਆਂ- ਪ੍ਰਤਾਪ ਸਿੰਘ ਬਾਜਵਾ
. . .  1 day ago
ਮੁਹਾਲੀ, 7 ਜੂਨ (ਦਵਿੰਦਰ ਸਿੰਘ)- ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਗਵੰਤ ਮਾਨ....
ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਮੁਲਾਜ਼ਮਾਂ ਨੇ ਐਸ. ਡੀ. ਓ. ਦੀਆਂ ਵਧੀਕੀਆਂ ਵਿਰੁੱਧ ਦਿੱਤਾ ਧਰਨਾ
. . .  1 day ago
ਕੋਟਫਤੂਹੀ, 7 ਜੂਨ (ਅਵਤਾਰ ਸਿੰਘ ਅਟਵਾਲ)- ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ (ਬਿਜਲੀ ਬੋਰਡ) ਪੰਜਾਬ ਦੇ ਸਥਾਨਕ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਉਪ ਮੰਡਲ ਪਾਲਦੀ (ਕੋਟਫ਼ਤੂਹੀ) ਦੇ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 15 ਮੱਘਰ ਸੰਮਤ 554

ਅੰਮ੍ਰਿਤਸਰ / ਦਿਹਾਤੀ

ਗੁ: ਬਾਬਾ ਬਕਾਲਾ ਸਾਹਿਬ ਵਿਖੇ ਸਿੱਖੀ ਦਾ ਪ੍ਰਚਾਰ ਕਰਨ ਉਪਰੰਤ 'ਖ਼ਾਲਸਾ ਵਹੀਰ' ਨਗਰ ਕੀਰਤਨ ਜੈਕਾਰਿਆਂ ਦੀ ਗੂੰਜ 'ਚ ਅਗਲੇ ਪੜਾਅ ਲਈ ਰਵਾਨਾ

ਬਾਬਾ ਬਕਾਲਾ ਸਾਹਿਬ, 29 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) - ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ 'ਵਾਰਿਸ ਪੰਜਾਬ ਦੇ' ਜਥੇਬੰਦੀ ਵਲੋਂ 'ਖ਼ਾਲਸਾ ਵਹੀਰ' ਦੇ ਨਾਂਅ ਹੇਠ ਇਕ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ...

ਪੂਰੀ ਖ਼ਬਰ »

ਨੰਬਰਦਾਰਾ ਯੂਨੀਅਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਵਿਖਾਵਾ

ਬਾਬਾ ਬਕਾਲਾ ਸਾਹਿਬ, 29 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) - ਅੱਜ ਇਥੇ ਤਹਿਸੀਲ ਕੰਪਲੈਕਸ ਵਿਖੇ ਨੰਬਰਦਾਰਾ ਯੂਨੀਅਨ ਤਹਿਸੀਲ ਬਾਬਾ ਬਕਾਲਾ ਦੀ ਇਕ ਅਹਿਮ ਮੀਟਿੰਗ ਤਹਿਸੀਲ ਪ੍ਰਧਾਨ ਨੰਬਰਦਾਰ ਤਰਲੋਚਨ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਹੱਕੀ ...

ਪੂਰੀ ਖ਼ਬਰ »

ਮੁੱਛਲ ਵਿਖੇ ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ

ਟਾਂਗਰਾ, 29 ਨਵੰਬਰ (ਹਰਜਿੰਦਰ ਸਿੰਘ ਕਲੇਰ) - ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਮੁੱਖ ਸੇਵਾਦਾਰ ਬਾਬਾ ਬਲਬੀਰ ਸਿੰਘ ਮੁੱਛਲ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਅੱਖਾਂ ਦਾ ਫ੍ਰੀ-ਮੈਡੀਕਲ ਕੈਂਪ ਲਗਾਇਆ ਗਿਆ | ਪਿੰਡ ਮੁੱਛਲ ਦੇ ਗੁਰਦੁਆਰਾ ਰੌਣਕ ਹਰ ਸਾਹਿਬ ...

ਪੂਰੀ ਖ਼ਬਰ »

ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਦੀ ਬਰਸੀ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਰਮਦਾਸ, 29 ਨਵੰਬਰ (ਜਸਵੰਤ ਸਿੰਘ ਵਾਹਲਾ) - ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਸਾਲਾਨਾ ਬਰਸੀ ਸੇਵਕ ਜਥਾ ਇਸ਼ਨਾਨ ਵਲੋਂ ਸ਼੍ਰੋਮਣੀ ਕਮੇਟੀ, ਕਸਬਾ ਰਮਦਾਸ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ | ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਕੀਰਤਨੀ ਜਥੇ, ਕਥਾ ਵਾਚਕਾਂ ਵਲੋਂ ਸੰਗਤਾਂ ਨੂੰ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦਾ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਗਿਆ | ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਤੋਂ ਮਹਾਨ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਬਾਹਰਲੇ ਕੋਠੇ, ਵਾਹਲਿਆਂ ਵਾਲਾ ਬਾਜ਼ਾਰ, ਗੁ: ਭੰਡਾਰ ਸਾਹਿਬ, ਗੁ: ਸਮਾਧ ਬਾਬਾ ਬੁੱਢਾ ਸਾਹਿਬ ਰਮਦਾਸ, ਬਾਬਾ ਜਗੀਰ ਸਿੰਘ ਲੋਹ ਵਾਲਿਆਂ ਤੋਂ ਹੋ ਕੇ ਗੁ: ਸ੍ਰੀ ਹਰਗੋਬਿੰਦ ਸਾਹਿਬ (ਭਾਈ ਸੁੱਖਾ) ਜੀ ਆਦਿ ਤੋਂ ਹੁੰਦਾ ਹੋਇਆ ਗੁ: ਤਪ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਵਿਖੇ ਸੰਪੰਨ ਹੋਇਆ | ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ 'ਤੇ ਨਿੱਘਾ ਸਵਾਗਤ ਕੀਤਾ ਗਿਆ ਤੇ ਸ਼ਰਧਾਲੂਆਂ ਵਲੋਂ ਸੰਗਤਾਂ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰ ਵੀ ਲਗਾਏ ਗਏ | ਇਸ ਮੌਕੇ ਮੈਨੇਜਰ ਪ੍ਰਗਟ ਸਿੰਘ ਤੇੜਾ, ਇੰਚਾ: ਕੁਲਵਿੰਦਰ ਸਿੰਘ ਮਾਹਲ, ਹੈੱਡ ਗ੍ਰੰਥੀ ਗੁਰਦੀਪ ਸਿੰਘ, ਹਰਪਾਲ ਸਿੰਘ ਅਜਨਾਲਾ, ਸਵਿੰਦਰ ਸਿੰਘ ਰੰਧਾਵਾ, ਗ੍ਰੰਥੀ ਨਿਰਮਲ ਸਿੰਘ, ਸ਼ਮਸ਼ੇਰ ਸਿੰਘ ਖਤਰਾਏ, ਪ੍ਰਧਾਨ ਸੁਖਵੰਤ ਸਿੰਘ, ਗੁਰਮੇਜ ਸਿੰਘ, ਦਰਸ਼ਨ ਸਿੰਘ, ਬਲਵਿੰਦਰ ਸਿੰਘ, ਸੁਲੱਖਣ ਸਿੰਘ, ਬੀਬੀ ਜਸਬੀਰ ਕੌਰ, ਕੌਂਸਲਰ ਅਮਰ ਸਿੰਘ, ਰਘਬੀਰ ਸਿੰਘ, ਕੁਲਦੀਪ ਸਿੰਘ ਥੋਬਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਬਲਾਕ ਚੋਗਾਵਾਂ ਦੇ ਸੈਂਕੜੇ ਸਰਪੰਚਾਂ ਨੇ ਧੱਕੇ ਨਾਲ ਥੋਪੇ ਜਾ ਰਹੇ ਨਵੇਂ ਕਾਨੂੰਨਾਂ ਦਾ ਕੀਤਾ ਵਿਰੋਧ

ਚੋਗਾਵਾਂ, 29 ਨਵੰਬਰ (ਗੁਰਵਿੰਦਰ ਸਿੰਘ ਕਲਸੀ) - ਬਲਾਕ ਚੋਗਾਵਾਂ ਦੇ ਸਮੁੱਚੇ ਮੌਜੂਦਾ ਸਰਪੰਚਾਂ ਦੀ ਸਰਕਾਰ ਖ਼ਿਲਾਫ਼ ਰੋਹ ਭਰੀ ਮੀਟਿੰਗ ਚੇਅਰਮੈਨ ਹਰਭੇਜ ਸਿੰਘ ਵਣੀਏਕੇ, ਸਰਪੰਚ ਦਿਲਬਾਗ ਸਿੰਘ ਮਿਆਦੀਆਂ ਦੀ ਅਗਵਾਈ ਹੇਠ ਇਤਿਹਾਸਕ ਨਗਰ ਵੈਰੋਕੇ ਵਿਖੇ ਹੋਈ ਜਿਸ 'ਚ ...

ਪੂਰੀ ਖ਼ਬਰ »

ਡਿਪਸ ਸਕੂਲ ਮਹਿਤਾ ਚੌਂਕ ਵਿਖੇ ਗਰੈਂਡ ਪੇਰੈਂਟਸ ਡੇ ਮਨਾਇਆ

ਚੌਕ ਮਹਿਤਾ, 29 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਡਿਪਸ ਸਕੂਲ ਮਹਿਤਾ ਚੌਂਕ ਵਿਖੇ ਗ੍ਰੈਂਡ ਪੇਰੈਂਟਸ ਡੇ ਮਨਾਇਆ ਗਿਆ ਜਿਸ ਵਿਚ ਬੱਚਿਆਂ ਦੇ ਗਰੈਂਡ ਪੇਰੈਂਟਸ ਨੂੰ ਉਚੇਚੇ ਤੌਰ 'ਤੇ ਸੱਦਿਆ ਗਿਆ ਅਤੇ ਅਧਿਆਪਕਾਂ ਵਲੋਂ ਉਨ੍ਹਾਂ ਨੂੰ ਬੈਚ ਲਗਾ ਕੇ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »

ਵਿਦਿਆਰਥਣਾਂ ਨੂੰ ਤੰਗ-ਪ੍ਰੇਸ਼ਾਨ ਕਰਨ ਵਾਲੇ ਮਨਚਲੇ ਨੌਜਵਾਨ ਨੂੰ ਕੀਤਾ ਪੁਲਿਸ ਹਵਾਲੇ

ਅਜਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਸਰਹੱਦੀ ਖੇਤਰ ਦੇ ਪਿੰਡਾਂ ਤੋਂ ਅਜਨਾਲਾ ਦੇ ਵੱਖ-ਵੱਖ ਸਕੂਲਾਂ 'ਚ ਪੜ੍ਹਨ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਰਸਤੇ ਅਤੇ ਸਕੂਲਾਂ ਮੂਹਰੇ ਤੰਗ ਕਰਨ ਵਾਲੇ ਮਨਚਲੇ ਨੌਜਵਾਨਾਂ ਖਿਲਾਫ ਕਾਰਵਾਈ ਲਈ ਵਿਦਿਆਰਥਣਾਂ ਦੇ ...

ਪੂਰੀ ਖ਼ਬਰ »

ਕਾਰ ਚਾਲਕ ਨੇ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਕੇ ਕੀਤਾ ਜ਼ਖ਼ਮੀ

ਅਟਾਰੀ, 29 ਨਵੰਬਰ (ਗੁਰਦੀਪ ਸਿੰਘ ਅਟਾਰੀ) - ਅਟਾਰੀ ਬਾਰਡਰ ਤੋਂ ਅੰਮਿ੍ਤਸਰ ਨੂੰ ਜਾ ਰਹੀ ਕਾਰ ਨੇ ਦੋ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ | ਅਟਾਰੀ ਸਰਹੱਦ ਨਜ਼ਦੀਕ ਵਸੇ ਪਿੰਡ ਧਨੋਆ ਦੇ ਵਸਨੀਕ ਭੋਲਾ ਸਿੰਘ ਅਤੇ ਉਸ ਦੇ ਸਾਥੀ ਨੇ ...

ਪੂਰੀ ਖ਼ਬਰ »

ਗੁ. ਸੀ੍ਰ ਗੁਰੂ ਹਰਿਗੋਬਿੰਦ ਸਾਹਿਬ ਵਿਖੇ ਦੋ ਨਿਸ਼ਾਨ ਸਾਹਿਬ ਚੜ੍ਹਾਏ

ਰਾਮ ਤੀਰਥ, 29 ਨਵੰਬਰ (ਧਰਵਿੰਦਰ ਸਿੰਘ ਔਲਖ) - ਗੁਰਦੁਆਰਾ ਸੀ੍ਰ ਗੁਰੂ ਹਰਿਗੋਬਿੰਦ ਸਾਹਿਬ ਖਿਆਲਾ ਚੌਕ, ਛਾਉਣੀ ਮਿਸਲ ਸੀ੍ਰ ਗੁਰੂ ਹਰਿਕਿ੍ਸ਼ਨ ਜੀ ਤਰਨਾ ਦਲ ਨਿਹੰਗ ਸਿੰਘਾਂ ਵਿਖੇ ਦਲ ਦੇ ਮੁਖੀ ਜਥੇਦਾਰ ਬਾਬਾ ਰਘਬੀਰ ਸਿੰਘ ਖਿਆਲੇ ਵਾਲਿਆਂ ਦੀ ਅਗਵਾਈ ਹੇਠ ਮੀਰੀ ...

ਪੂਰੀ ਖ਼ਬਰ »

ਬਾਬਾ ਗੋਬਿੰਦ ਸਕੂਲ 'ਚ ਗੁਰੂੁ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਮਾਗਮ

ਸਠਿਆਲਾ, 29 ਨਵੰਬਰ (ਸਫਰੀ) - ਬਾਬਾ ਗੋਬਿੰਦ ਐਂਡ ਬਿ੍ਗੇਡੀਅਰ ਜੀ. ਐਸ. ਮੈਮੋਰੀਅਲ ਸਕੂਲ ਸਠਿਆਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ 'ਤੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਉਣ ਉਪਰੰਤ ਬੱਚਿਆਂ ਵਲੋਂ ਕੀਰਤਨ ਕੀਤਾ ਗਿਆ | ਇਸ ਮੌਕੇ ਬੱਚਿਆਂ ਨੇ ...

ਪੂਰੀ ਖ਼ਬਰ »

ਪਾਕਿਸਤਾਨ ਤੋਂ ਰਾਧਾ ਸੁਆਮੀ ਸ਼ਰਧਾਲੂਆਂ ਦਾ ਜਥਾ ਆਇਆ ਭਾਰਤ

ਅਟਾਰੀ, 29 ਨਵੰਬਰ (ਗੁਰਦੀਪ ਸਿੰਘ ਅਟਾਰੀ) - ਗੁਆਂਢੀ ਦੇਸ਼ ਪਾਕਿਸਤਾਨ ਤੋਂ ਰਾਧਾ ਸੁਆਮੀ ਸ਼ਰਧਾਲੂਆਂ ਦਾ ਜਥਾ ਅੰਤਰਰਾਸ਼ਟਰੀ ਅਟਾਰੀ-ਵਾਹਗਾ ਸਰਹੱਦ ਰਸਤੇ ਭਾਰਤ ਆਇਆ | ਜਥੇ ਦੀ ਅਗਵਾਈ ਕਰ ਰਹੇ ਰਾਧਾ ਸੁਆਮੀ ਸੁਨੀਲ ਕੁਮਾਰ ਨੇ ਗੱਲਬਾਤ ਕਰਦੇ ਦੱਸਿਆ ਕਿ ਡੈਲੀਗੇਸ਼ਨ ...

ਪੂਰੀ ਖ਼ਬਰ »

ਖ਼ਾਲਸਾ ਅਕੈਡਮੀ ਮਹਿਤਾ 'ਚ 24ਵੀਆਂ ਸਾਲਾਨਾ ਖੇਡਾਂ ਸ਼ੁਰੂ

ਚੌਕ ਮਹਿਤਾ, 29 ਨਵੰਬਰ (ਜਗਦੀਸ਼ ਸਿੰਘ ਬਮਰਾਹ) - ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਜੀਵਾ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖ਼ਾਲਸਾ ਅਕੈਡਮੀ ...

ਪੂਰੀ ਖ਼ਬਰ »

ਕੁੱਕੜਾਂ ਵਾਲਾ ਤੋਂ ਬਰਾਸਤਾ ਗੁਰੂ ਕਾ ਬਾਗ-ਮਹੱਦੀਪੁਰ ਸੜਕ ਦਾ ਕੰਮ ਤਿੰਨ ਸਾਲਾਂ 'ਚ ਵੀ ਨਹੀਂ ਚੜਿ੍ਹਆ ਨੇਪੜੇ

ਜਗਦੇਵ ਕਲਾਂ, 29 ਨਵੰਬਰ (ਸ਼ਰਨਜੀਤ ਸਿੰਘ ਗਿੱਲ)-ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਪਾਵਨ ਚਰਨ ਛੋਹ ਧਰਤੀ ਇਤਿਹਾਸਕ ਗੁਰਦੁਆਰਾ ਸਾਹਿਬ ਗੁਰੂ ਕਾ ਬਾਗ ਦੇ ਬਿਲਕੁਲ ਨੇੜਿਓਾ ਹੋ ਕੇ ਲੰਘਦੀ ਵਿਧਾਨ ਸਭਾ ਹਲਕਾ ਰਾਜਾਸਾਂਸੀ ਅਤੇ ਹਲਕਾ ...

ਪੂਰੀ ਖ਼ਬਰ »

ਓਠੀਆਂ 'ਚ ਕਿਸਾਨ ਯੂਨੀਅਨ ਦੇ ਦਫਤਰ ਦਾ ਉਦਘਾਟਨ

ਓਠੀਆਂ, 29 ਨਵੰਬਰ (ਗੁਰਵਿੰਦਰ ਸਿੰਘ)-ਤਹਿਸੀਲ ਅਜਨਾਲਾ ਦੇ ਪਿੰਡ ਓਠੀਆਂ ਦੇ ਕੜਿਆਲ ਰੋਡ ਤੇ ਛੀਨਾ ਮਾਰਕੀਟ ਵਿਖੇ ਕਿਸਾਨਾਂ ਲਈ ਦਫਤਰ ਖੋਲਿਆ ਗਿਆ ਜਿਸ ਦਾ ਉਦਘਾਟਨ ਹਿੰਦ ਕਮਿਊਨਿਸਟ ਪਾਰਟੀ (ਮਾਰਕਸੀ) ਦੇ ਜ਼ਿਲ੍ਹਾ ਸਕੱਤਰ ਤੇ ਸੂਬਾਈ ਸਕੱਤਰੇਤ ਮੈਂਬਰ ਕਾਮਰੇਡ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX