ਤਾਜਾ ਖ਼ਬਰਾਂ


ਸਾਬਕਾ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਦੀ ਬੇਟੀ ਬੰਸੁਰੀ ਸਵਰਾਜ ਨੂੰ ਭਾਜਪਾ ਦਿੱਲੀ ਸਟੇਟ ਲੀਗਲ ਸੈੱਲ ਦਾ ਸੂਬਾ ਸਹਿ-ਕਨਵੀਨਰ ਕੀਤਾ ਨਿਯੁਕਤ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਲਵਲੀਨਾ ਅਤੇ ਨਿਖਤ ਜ਼ਰੀਨ ਨੂੰ ਸੋਨ ਤਗਮਾ ਜਿੱਤਣ 'ਤੇ ਦਿੱਤੀ ਵਧਾਈ
. . .  1 day ago
ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ ਹਰਾ ਕੇ ਵਿਸ਼ਵ ਚੈਂਪੀਅਨ ਬਣੀ
. . .  1 day ago
ਨਵੀਂ ਦਿੱਲੀ, 26 ਮਾਰਚ - ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ (75 ਕਿਲੋ) ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ 5-2 ਨਾਲ ਹਰਾ ਕੇ ਵਿਸ਼ਵ ਚੈਂਪੀਅਨ ਬਣੀ । ਲਵਲੀਨਾ ਬੋਰਗੋਹੇਨ ਨੇ ਆਸਟ੍ਰੇਲੀਆ ਦੀ ਕੈਟਲਿਨ ...
ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨ ਨੇ ਆਜ਼ਾਦੀ ਦੀ 52ਵੀਂ ਵਰ੍ਹੇਗੰਢ ਅਤੇ ਬੰਗਲਾਦੇਸ਼ ਦਾ ਰਾਸ਼ਟਰੀ ਦਿਵਸ ਮਨਾਇਆ
. . .  1 day ago
ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਦਾ ਸੋਨਾ ਕੀਤਾ ਜ਼ਬਤ
. . .  1 day ago
ਕੋਚੀ, 26 ਮਾਰਚ - ਏਅਰ ਇੰਟੈਲੀਜੈਂਸ ਯੂਨਿਟ (ਏ.ਆਈ.ਯੂ.) ਨੇ ਐਤਵਾਰ ਨੂੰ ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਮੁੱਲ ਦਾ 1139 ਗ੍ਰਾਮ ਜ਼ਬਤ ਕੀਤਾ ਸੋਨਾ ।
ਸਰਹਿੰਦ ਨਹਿਰ ’ਚ ਪਿਆ ਪਾੜ, ਪਾਣੀ ਰਾਜਸਥਾਨ ਨਹਿਰ ’ਚ ਰਲਿਆ
. . .  1 day ago
ਫ਼ਰੀਦਕੋਟ, 26 ਮਾਰਚ (ਜਸਵੰਤ ਸਿੰਘ ਪੁਰਬਾ)-ਸ਼ਾਮ ਤਕਰੀਬਨ 6 ਵਜੇ ਚਹਿਲ ਪੁਲ ਤੋਂ ਕੁਝ ਹੀ ਦੂਰੀ ’ਤੇ ਸਰਹਿੰਦ ਤੇ ਰਾਜਸਥਾਨ ਨਹਿਰਾਂ ਦੇ ਵਿਚਕਾਰ ਸਰਹਿੰਦ ਨਹਿਰ ਵਿਚ ਪਾੜ ਪੈਣ ਨਾਲ ਪਾਣੀ ਦਾ ਵਹਾਅ ਰਾਜਸਥਾਨ ਨਹਿਰ ਵੱਲ ...
ਨਿਖਤ ਜ਼ਰੀਨ ਬਣੀ ਵਿਸ਼ਵ ਚੈਂਪੀਅਨ, ਦੋ ਵਾਰ ਦੀ ਏਸ਼ੀਅਨ ਚੈਂਪੀਅਨ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ
. . .  1 day ago
ਨਵੀਂ ਦਿੱਲੀ, 26 ਮਾਰਚ - ਭਾਰਤ ਦੀ ਨਿਖਤ ਜ਼ਰੀਨ ਨੇ ਆਈ.ਬੀ.ਏ .ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2023 'ਚ 50 ਕਿਲੋਗ੍ਰਾਮ ਲਾਈਟ ਫਲਾਈਵੇਟ ਵਰਗ ਦੇ ਫਾਈਨਲ 'ਚ ਵੀਅਤਨਾਮ ਦੀ ਦੋ ਵਾਰ ਦੀ ਏਸ਼ਿਆਈ ...
ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖ਼ਾਰਜ
. . .  1 day ago
ਸ੍ਰੀ ਮੁਕਤਸਰ ਸਾਹਿਬ ,26 ਮਾਰਚ (ਰਣਜੀਤ ਸਿੰਘ ਢਿੱਲੋਂ)-ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਪੁੱਤਰ ਸਵ: ਸੁਰਜੀਤ ਸਿੰਘ ਮਾਨ ਚੱਕ ਗਿਲਜੇਵਾਲਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਗਿੱਦੜਬਾਹਾ ਨੂੰ ਸ਼੍ਰੋਮਣੀ ਅਕਾਲੀ ...
ਨੌਜਵਾਨ ਦੀ ਦਰਦਨਾਕ ਹਾਦਸੇ ’ਚ ਮੌਤ
. . .  1 day ago
ਸੰਧਵਾਂ ,26 ਮਾਰਚ ( ਪ੍ਰੇਮੀ ਸੰਧਵਾਂ )- ਨਵਾਂਸ਼ਹਿਰ ਦੇ ਪਿੰਡ ਚੇਤਾ ਤੇ ਕੰਗਰੌੜ ਵਿਚਕਾਰ ਇਕ ਮੋਟਰਸਾਈਕਲ ਸਵਾਰ ਦੀ ਬੀਤੀ ਰਾਤ ਦਰਖਤ ਨਾਲ ਅਚਾਨਕ ਟਕਰਾਉਣ ਕਾਰਨ ਮੌਤ ਹੋ ਗਈ ...
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖਤਮ ਕਰਨ ਤੋਂ ਭੜਕੇ ਕਾਂਗਰਸੀਆਂ ਵਲੋਂ 'ਸੱਤਿਆਗ੍ਰਹਿ'
. . .  1 day ago
ਬਠਿੰਡਾ, 26 ਮਾਰਚ (ਅੰਮਿ੍ਤਪਾਲ ਸਿੰਘ ਵਲਾਣ) - ਅੱਜ ਕਾਂਗਰਸ ਪਾਰਟੀ ਵਲੋਂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਸਥਾਨਕ ਮਿੰਨੀ ਸਕੱਤਰੇਤ ਕੋਲ ਅੰਬੇਡਕਰ ਪਾਰਕ ਵਿਚ ਜ਼ਿਲ੍ਹਾ ...
ਅੰਮ੍ਰਿਤਪਾਲ ਸਿੰਘ ਦਾ ਸਾਥੀ ਈਸ਼ਵਰ ਸਿੰਘ 29 ਮਾਰਚ ਤੱਕ ਪੁਲਿਸ ਰਿਮਾਂਡ 'ਤੇ
. . .  1 day ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ ਵਿਚ ਪੇਸ਼...
"ਮੁਸਲਮਾਨਾਂ ਨੂੰ ਦਿੱਤਾ ਗਿਆ ਰਾਖਵਾਂਕਰਨ ਸੰਵਿਧਾਨ ਅਨੁਸਾਰ ਨਹੀਂ"-ਅਮਿਤ ਸ਼ਾਹ
. . .  1 day ago
ਬਿਦਰ (ਕਰਨਾਟਕ) , 26 ਮਾਰਚ -ਕਰਨਾਟਕ ਵਿਚ ਮੁਸਲਮਾਨਾਂ ਲਈ ਚਾਰ ਫ਼ੀਸਦੀ ਓ.ਬੀ.ਸੀ. ਰਾਖਵੇਂਕਰਨ ਨੂੰ ਹਟਾਉਣ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ 'ਤੇ ਵਰ੍ਹਦਿਆਂ ਕਿਹਾ ਕਿ ਸੰਵਿਧਾਨ ਵਿਚ ਅਜਿਹਾ ਕੋਈ ਪ੍ਰਬੰਧ ਨਹੀਂ ਹੈ ਕਿ ਧਰਮ ਦੇ ਆਧਾਰ 'ਤੇ ਰਾਖਵਾਂਕਰਨ...
ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਵਲੋਂ ਖੁਦਕੁਸ਼ੀ
. . .  1 day ago
ਵਾਰਾਣਸੀ, 26 ਮਾਰਚ-ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੇ ਇਕ ਹੋਟਲ ਵਿਚ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ...
ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ...
ਮੇਰੇ ਪਰਿਵਾਰ ਦਾ ਕਈ ਵਾਰ ਕੀਤਾ ਗਿਆ ਅਪਮਾਨ, ਪਰ ਅਸੀਂ ਚੁੱਪ ਰਹੇ-ਪ੍ਰਿਅੰਕਾ ਗਾਂਧੀ
. . .  1 day ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਤੁਸੀਂ (ਭਾਜਪਾ) 'ਪਰਿਵਾਰਵਾਦ' ਦੀ ਗੱਲ ਕਰਦੇ ਹੋ, ਮੈਂ ਪੁੱਛਣਾ ਚਾਹੁੰਦਾ ਹਾਂ ਕਿ ਭਗਵਾਨ ਰਾਮ ਕੌਣ ਸਨ? ਕੀ ਉਹ 'ਪਰਿਵਾਰਵਾਦੀ' ਸਨ, ਜਾਂ ਪਾਂਡਵ 'ਪਰਿਵਾਰਵਾਦੀ' ਸਨ...
ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਸੋਨੂੰ ਸੂਦ ਤੇ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ 'ਚ
. . .  1 day ago
ਅੰਮ੍ਰਿਤਸਰ 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਅਦਾਕਾਰ ਸੋਨੂੰ ਸੂਦ ਤੇ ਅਦਾਕਾਰਾ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ ਪਹੁੰਚੇ ਹਨ। ਸਭ ਤੋਂ ਪਹਿਲਾਂ ਉਹ...
ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਪ' 'ਚ ਸ਼ਾਮਿਲ
. . .  1 day ago
ਜਲੰਧਰ, 26 ਮਾਰਚ-ਜਲੰਧਰ ਕੈਂਟ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਤੋਂ ਪਹਿਲਾਂ ਉਹ ਅਕਾਲੀ ਦਲ ਅਤੇ ਕਾਂਗਰਸ 'ਚ ਰਹਿ...
ਕਾਂਗਰਸ ਪਾਰਟੀ ਵਲੋਂ ਕਾਂਗਰਸ ਭਵਨ ਪਠਾਨਕੋਟ ਵਿਖੇ ਸੱਤਿਆਗ੍ਰਹਿ ਸੁਰੂ
. . .  1 day ago
ਪਠਾਨਕੋਟ 26 ਮਾਰਚ (ਸੰਧੂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਭਵਨ ਪਠਾਨਕੋਟ ਵਿਖੇ ਵੀ ਕਾਂਗਰਸ ਵਲੋਂ ਸੱਤਿਆਗ੍ਰਹਿ ਚਾਲੂ ਕੀਤਾ ਗਿਆ। ਰੋਸ ਧਰਨੇ ਨੂੰ ਜੋਗਿੰਦਰ ਪਾਲ ਸਾਬਕਾ...
ਸ੍ਰੀ ਮੁਕਤਸਰ ਸਾਹਿਬ:ਮੋਦੀ ਸਰਕਾਰ ਵਿਰੁੱਧ ਕਾਂਗਰਸ ਦਾ ਸੱਤਿਆਗ੍ਰਹਿ
. . .  1 day ago
ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਮੋਦੀ ਸਰਕਾਰ ਖ਼ਿਲਾਫ਼ ਦੇਸ਼ ਭਰ ਵਿਚ ਕਾਂਗਰਸ ਦੇ ਸੱਤਿਆਗ੍ਰਹਿ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫ਼ਤਰ ਨੇੜੇ ਵੀ ਜ਼ਿਲ੍ਹਾ ਪ੍ਰਧਾਨ ਸੁਭਦੀਪ ਸਿੰਘ ਬਿੱਟੂ ਦੀ ਅਗਵਾਈ...
ਪੂਰੇ ਦੇਸ਼ ਵਿਚ ਕੀਤੇ ਜਾਣਗੇ ਅਜਿਹੇ ਸੱਤਿਆਗ੍ਰਹਿ-ਖੜਗੇ
. . .  1 day ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਇਹ ਸੱਤਿਆਗ੍ਰਹਿ ਸਿਰਫ਼ ਅੱਜ ਲਈ ਹੈ, ਪਰ ਅਜਿਹੇ ਸੱਤਿਆਗ੍ਰਹਿ ਪੂਰੇ ਦੇਸ਼ ਵਿਚ ਕੀਤੇ ਜਾਣਗੇ। ਰਾਹੁਲ ਗਾਂਧੀ ਆਮ ਲੋਕਾਂ...
ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਨਿਭਾ ਰਹੀ ਹੈ ਮਹੱਤਵਪੂਰਨ ਭੂਮਿਕਾ-ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 26 ਮਾਰਚ-'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਨਾਗਾਲੈਂਡ ਵਿਚ, 75 ਸਾਲਾਂ ਵਿਚ ਪਹਿਲੀ...
2022 'ਚ 15,000 ਤੋਂ ਵੱਧ ਹੋ ਗਏ ਨੇ ਅੰਗਦਾਨ ਦੇ ਮਾਮਲੇ-ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ 2013 ਵਿਚ ਦੇਸ਼ ਵਿਚ ਅੰਗ ਦਾਨ ਦੇ 5,000 ਤੋਂ ਘੱਟ ਮਾਮਲੇ ਸਨ, ਪਰ 2022 ਵਿਚ ਇਹ ਵੱਧ ਕੇ 15,000 ਤੋਂ ਵੱਧ...
ਪ੍ਰਧਾਨ ਮੰਤਰੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਮੰਗੇ ਲੋਕਾਂ ਦੇ ਸੁਝਾਅ
. . .  1 day ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਲੋਕਾਂ ਦੇ ਸੁਝਾਅ ਮੰਗੇ ਹਨ। 'ਮਨ ਕੀ ਬਾਤ' ਦੇ 99ਵੇਂ ਸੰਸਕਰਨ 'ਚ ਉਨ੍ਹਾਂ ਕਿਹਾ ਕਿ ਸਾਰਿਆਂ...
ਬਿਹਾਰ ਦੀ ਅਦਾਲਤ ਵਲੋਂ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰ ਬਰੀ
. . .  1 day ago
ਪਟਨਾ, 26 ਮਾਰਚ-ਬਿਹਾਰ ਦੀ ਅਦਾਲਤ ਨੇ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰਾਂ ਨੂੰ ਬਰੀ ਕਰ ਦਿੱਤਾ...
'ਮਨ ਕੀ ਬਾਤ' ਦੇ 100ਵੇਂ ਸੰਸਕਰਨ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ-ਪ੍ਰਧਾਨ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਹੁਸ਼ਿਆਰਪੁਰ / ਮੁਕੇਰੀਆਂ

ਭੂੰਗਾ ਤੋਂ ਢੋਲਵਾਹਾ ਸੜਕ ਦਾ ਕੰਮ ਸ਼ੁਰੂ ਨਾ ਹੋਇਆ ਤਾਂ ਕੀਤਾ ਜਾਵੇਗਾ ਸੰਘਰਸ਼-ਚੌਹਾਨ

ਹਰਿਆਣਾ, 2 ਦਸੰਬਰ (ਹਰਮੇਲ ਸਿੰਘ ਖੱਖ)-ਪ੍ਰਧਾਨ ਮੰਤਰੀ ਯੋਜਨਾ ਤਹਿਤ ਪਿੰਡ ਭੂੰਗਾ ਤੋਂ ਢੋਲਵਾਹਾ ਤੱਕ ਕਰੀਬ ਸਾਢੇ 6 ਕਰੋੜ ਰੁਪਏ ਨਾਲ 8 ਕਿੱਲੋਮੀਟਰ ਸੜਕ (18 ਫੁੱਟ) ਬਣਾਉਣ ਲਈ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ ਪਰ ਹੁਣ ਪਿਛਲੇ ਲੰਬੇ ਸਮੇਂ ਇਸ ਸੜਕ ਦਾ ਕੰਮ ਠੱਪ ਪਿਆ ਹੈ, ...

ਪੂਰੀ ਖ਼ਬਰ »

ਪੁਲਿਸ ਵਲੋਂ ਮਾੜੇ ਅਨਸਰਾਂ 'ਤੇ ਕੱਸਿਆ ਜਾਵੇਗਾ ਸ਼ਿਕੰਜਾ-ਐੱਸ. ਐੱਚ. ਓ. ਬਲਵਿੰਦਰ ਸਿੰਘ

ਮੁਕੇਰੀਆਂ, 2 ਦਸੰਬਰ (ਰਾਮਗੜ੍ਹੀਆ)-ਸ਼ਹਿਰ ਮੁਕੇਰੀਆਂ ਅੰਦਰ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹੀਲੇ ਬਰਕਰਾਰ ਰੱਖਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਮੁਸਤੈਦੀ ਨਾਲ ਕੰਮ ਕਰਦਿਆਂ ਮਾੜੇ ਅਨਸਰਾਂ ਖ਼ਿਲਾਫ਼ ਸਖ਼ਤ ਰੁਖ਼ ਅਖ਼ਤਿਆਰ ਕੀਤਾ ਜਾਵੇਗਾ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਦਿੱਤਾ ਮੰਗ-ਪੱਤਰ

ਗੜ੍ਹਸ਼ੰਕਰ, 2 ਦਸੰਬਰ (ਧਾਲੀਵਾਲ)- ਇੱਥੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਗੜ੍ਹਸ਼ੰਕਰ ਵਲੋਂ ਮੁੱਖ ਮੰਤਰੀ ਪੰਜਾਬ ਨੂੰ ਭੇਜਣ ਲਈ ਐੱਸ.ਡੀ.ਐੱਮ. ਦਫ਼ਤਰ ਵਿਖੇ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

5 ਸਾਲ ਪਹਿਲਾਂ ਦੁਬਈ ਗਏ ਨੌਜਵਾਨ ਵਲੋਂ ਫਾਹਾ ਲੈ ਕੇ ਖੁਦਕੁਸ਼ੀ

ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ)-ਪਿਛਲੇ 5 ਸਾਲਾਂ ਤੋਂ ਰੋਜ਼ੀ-ਰੋਟੀ ਕਮਾਉਣ ਲਈ ਦੁਬਈ ਗਏ ਬਲਾਕ ਮਾਹਿਲਪੁਰ ਦੇ ਪਿੰਡ ਬਾੜੀਆਂ ਕਲਾਂ ਦੇ ਇਕ ਨੌਜਵਾਨ ਵਲੋਂ ਉੱਥੇ ਆਪਣੇ ਨੇੜਲੀ ਇਮਾਰਤ 'ਚ ਰਹਿੰਦੇ ਜਲੰਧਰ ਦੇ ਇੱਕ ਨੌਜਵਾਨ ਤੋਂ ਤੰਗ ਆ ਕੇ ਫਾਹਾ ਲੈ ਕੇ ...

ਪੂਰੀ ਖ਼ਬਰ »

ਸੀਟੂ ਆਗੂਆਂ ਨੇ ਕਿਰਤੀਆਂ ਦੀਆਂ ਮੰਗਾਂ ਸੰਬੰਧੀ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ

ਗੜ੍ਹਸ਼ੰਕਰ, 2 ਦਸੰਬਰ (ਧਾਲੀਵਾਲ)-ਇੱਥੇ ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨਜ਼ (ਸੀਟੂ) ਦੇ ਸੱਦੇ 'ਤੇ ਸਥਾਨਕ ਆਗੂਆਂ ਵਲੋਂ ਪੰਜਾਬ ਦੇ ਮਜ਼ਦੂਰਾਂ ਦੀਆਂ ਜ਼ਰੂਰੀ ਅਤੇ ਭੱਖਦੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਨੂੰ ਭੇਜਣ ਲਈ ਐੱਸ.ਡੀ.ਐੱਮ. ਦਫ਼ਤਰ ਵਿਖੇ ...

ਪੂਰੀ ਖ਼ਬਰ »

ਸਾਂਬਰ ਦਾ ਸ਼ਿਕਾਰ ਕਰਨ ਦੇ ਦੋਸ਼ 'ਚ 3 ਕਾਬੂ ਮੀਟ ਤੇ ਹਥਿਆਰ ਬਰਾਮਦ

ਗੜ੍ਹਸ਼ੰਕਰ, 2 ਦਸੰਬਰ (ਧਾਲੀਵਾਲ)- ਜੰਗਲੀ ਜੀਵ ਸੁਰੱਖਿਆ ਵਿਭਾਗ ਵਲੋਂ ਗੜ੍ਹਸ਼ੰਕਰ ਬਲਾਕ 'ਚ ਪੈਂਦੇ ਜੰਗਲੀ ਖੇਤਰ 'ਚ ਸਾਂਭਰ ਦਾ ਨਾਜਾਇਜ਼ ਸ਼ਿਕਾਰ ਕਰਨ ਦੇ ਦੋਸ਼ 'ਚ 3 ਵਿਅਕਤੀਆਂ ਨੂੰ ਮੀਟ ਅਤੇ ਹਥਿਆਰ ਸਮੇਤ ਕਾਬੂ ਕੀਤਾ ਹੈ | ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ...

ਪੂਰੀ ਖ਼ਬਰ »

'ਸਰਟੀਫਿਕੇਟ ਇਨ ਕਮਿਊਨਿਟੀ ਹੈਲਥ ਅਫ਼ਸਰ' ਕੋਰਸ 'ਚ ਦਾਖ਼ਲੇ ਲਈ ਰਜਿਸਟ੍ਰੇਸ਼ਨ ਸ਼ੁਰੂ

ਗੜ੍ਹਸ਼ੰਕਰ, 2 ਦਸੰਬਰ (ਧਾਲੀਵਾਲ)- ਗੁਰਸੇਵਾ ਕਾਲਜ ਆਫ਼ ਨਰਸਿੰਗ ਪਨਾਮ ਵਿਖੇ ਨਵੇਂ ਸ਼ੁਰੂ ਹੋਏ ਛੇ ਮਹੀਨੇ ਦੇ ਬਿ੍ਜ ਪ੍ਰੋਗਰਾਮ 'ਸਰਟੀਫਿਕੇਟ ਇਨ ਕਮਿਊਨਿਟੀ ਹੈਲਥ ਅਫ਼ਸਰ' ਦੇ ਦਾਖ਼ਲੇ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ | ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਪੁਲਿਸ ਵਲੋਂ ਮਾੜੇ ਅਨਸਰਾਂ 'ਤੇ ਕੱਸਿਆ ਜਾਵੇਗਾ ਸ਼ਿਕੰਜਾ-ਐੱਸ. ਐੱਚ. ਓ. ਬਲਵਿੰਦਰ ਸਿੰਘ

ਮੁਕੇਰੀਆਂ, 2 ਦਸੰਬਰ (ਰਾਮਗੜ੍ਹੀਆ)-ਸ਼ਹਿਰ ਮੁਕੇਰੀਆਂ ਅੰਦਰ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹੀਲੇ ਬਰਕਰਾਰ ਰੱਖਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਮੁਸਤੈਦੀ ਨਾਲ ਕੰਮ ਕਰਦਿਆਂ ਮਾੜੇ ਅਨਸਰਾਂ ਖ਼ਿਲਾਫ਼ ਸਖ਼ਤ ਰੁਖ਼ ਅਖ਼ਤਿਆਰ ਕੀਤਾ ਜਾਵੇਗਾ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਕੇ. ਐੱਮ. ਐੱਸ. ਕਾਲਜ ਵਿਖੇ ਭਾਸ਼ਨ ਪ੍ਰਤੀਯੋਗਤਾ

ਦਸੂਹਾ, 2 ਦਸੰਬਰ (ਭੁੱਲਰ)- ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵਲੋਂ ਸਥਾਪਤ ਕੇ.ਐਮ.ਐੱਸ. ਕਾਲਜ ਆਫ਼ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਾਲੋਨੀ ਦਸੂਹਾ ਵਿਖੇ ਕੰਪਿਊਟਰ ਲਿਟਰੇਸੀ ...

ਪੂਰੀ ਖ਼ਬਰ »

ਸੰਮਤੀ ਮੁਲਾਜ਼ਮਾਂ ਵਲੋਂ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ 'ਚ ਜ਼ਿਲ੍ਹਾ ਪੱਧਰੀ ਰੋਸ ਧਰਨਾ

ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਜ਼ਿਲ੍ਹੇ 'ਚ ਪੈਂਦੇ ਸਾਰੇ 10 ਬਲਾਕਾਂ ਦੇ ਸਮੂਹ ਪੰਚਾਇਤ ਸਕੱਤਰਾਂ, ਵੀ.ਡੀ.ਓਜ ਅਤੇ ਸਮੂਹ ਸੰਮਤੀ ਕਰਮਚਾਰੀਆਂ ਵਲੋਂ ਪਿਛਲੇ ਤਿੰਨ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ, ਆਟਾ-ਦਾਲ ਸਰਵੇ ਸਹਿਤ ਵਿਭਾਗ ਤੋਂ ...

ਪੂਰੀ ਖ਼ਬਰ »

ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਲਾਲਪੁਰਾ ਦਾ ਹੁਸ਼ਿਆਰਪੁਰ ਵਿਖੇ ਭਰਵਾਂ ਸਵਾਗਤ

ਹੁਸ਼ਿਆਰਪੁਰ, 2 ਦਸੰਬਰ (ਨਰਿੰਦਰ ਸਿੰਘ ਬੱਡਲਾ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਤੇ ਭਾਜਪਾ ਕੇਂਦਰੀ ਪਾਰਲੀਮੈਂਟਰੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ ਦਾ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪ੍ਰਧਾਨ ਭਾਜਪਾ ਨਿਪੁੰਨ ਸ਼ਰਮਾ ਦੀ ਅਗਵਾਈ 'ਚ ਭਰਵਾਂ ...

ਪੂਰੀ ਖ਼ਬਰ »

ਬਿਰਧ ਆਸ਼ਰਮ ਲਈ ਵਿੱਤੀ ਸਹਾਇਤਾ ਤੇ ਰਾਸ਼ਨ ਸਮੱਗਰੀ ਭੇਟ

ਅੱਡਾ ਸਰਾਂ , 2 ਦਸੰਬਰ (ਮਸੀਤੀ)-ਪਿੰਡ ਦੇਹਰੀਵਾਲ ਵਿਚ ਸਮਾਜ ਸੇਵੀ ਪਰਵਾਸੀ ਭਾਰਤੀ ਜਵਾਹਰ ਸਿੰਘ ਪੱਡਾ ਕੈਨੇਡਾ ਵਲੋਂ ਚਲਾਏ ਜਾ ਰਹੇ ਗੁਰੂ ਨਾਨਕ ਬਿਰਧ ਆਸਰਮ ਨੂੰ ਦਾਨੀ ਪਰਿਵਾਰ ਵੱਲੋਂ ਆਰਥਿਕ ਸਹਾਇਤਾ ਅਤੇ ਰਾਸ਼ਨ ਸਮੱਗਰੀ ਭੇਟ ਕੀਤੀ ਗਈ | ਅਮਰਜੀਤ ਸਿੰਘ ਵਾਸੀ ...

ਪੂਰੀ ਖ਼ਬਰ »

ਜੀ. ਆਰ. ਡੀ. ਨਰਸਿੰਗ ਕਾਲਜ ਟਾਂਡਾ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ

ਟਾਂਡਾ ਉੜਮੁੜ, 2 ਦਸੰਬਰ (ਭਗਵਾਨ ਸਿੰਘ ਸੈਣੀ)- ਜੀ.ਆਰ.ਡੀ ਇੰਸਟੀਚਿਊਟ ਆਫ਼ ਨਰਸਿੰਗ ਟਾਂਡਾ ਵਿਖੇ ਚੇਅਰਪਰਸਨ ਪ੍ਰਦੀਪ ਕੌਰ ਅਤੇ ਐਮ.ਡੀ ਵਿਕਰਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੈਨੇਜਰ ਸਰਬਜੀਤ ਸਿੰਘ ਮੋਮੀ ਦੀ ਅਗਵਾਈ ਵਿਚ ਵਿਸ਼ਵ ਏਡਜ਼ ਦਿਵਸ ਸਬੰਧੀ ਚਾਰਟ ...

ਪੂਰੀ ਖ਼ਬਰ »

ਐਮ. ਐਸ. ਕੇ. ਸਕੂਲ ਕੋਟਲੀ ਜੰਡ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਧੂਮਧਾਮ ਨਾਲ ਸੰਪੰਨ

ਟਾਂਡਾ ਉੜਮੁੜ, 2 ਦਸੰਬਰ (ਕੁਲਬੀਰ ਸਿੰਘ ਗੁਰਾਇਆ)- ਸਥਾਨਕ ਐੱਮ. ਐੱਸ. ਕੇ. ਡੇਅ ਬੋਰਡਿੰਗ ਸਕੂਲ ਕੋਟਲੀ ਜੰਡ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਚੇਅਰਮੈਨ ਸੁਖਵਿੰਦਰ ਸਿੰਘ ਅਰੋੜਾ ਅਤੇ ਸਕੂਲ ਪਿ੍ੰਸੀਪਲ ਪਰਵਿੰਦਰ ਕੌਰ ਦੀ ਅਗਵਾਈ ਵਿਚ ਆਪਣੀਆਂ ਅਮਿੱਟ ਯਾਦਾਂ ਛੱਡਦਾ ...

ਪੂਰੀ ਖ਼ਬਰ »

ਸਹਾਰਾ ਹਸਪਤਾਲ ਦਸੂਹਾ ਵਿਖੇ ਮੈਡੀਕਲ ਕੈਂਪ ਲਗਾਇਆ

ਦਸੂਹਾ, 2 ਦਸੰਬਰ (ਭੁੱਲਰ)- ਸਹਾਰਾ ਹਸਪਤਾਲ ਦਸੂਹਾ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ | ਇਸ ਮੌਕੇ ਡਾਕਟਰ ਕੁਲਦੀਪ ਸਿੰਘ ਔਰਥੋ ਸਪੈਸ਼ਲਿਸਟ ਏਮਸ ਸੰਜੀਵਨੀ ਹਸਪਤਾਲ ਜਲੰਧਰ ਵਲੋ ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ | ਉਨ੍ਹਾਂ ਵਲੋ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ...

ਪੂਰੀ ਖ਼ਬਰ »

ਸਰਪੰਚ ਮੁਖ਼ਤਿਆਰ ਸਿੰਘ ਤੇ ਰਵੇਲ ਕੌਰ ਨੂੰ ਸ਼ਰਧਾਂਜਲੀਆਂ ਭੇਟ

ਮਿਆਣੀ, 2 ਦਸੰਬਰ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਜਲਾਲਪੁਰ ਵਿਖੇ ਸਵਰਨ ਸਿੰਘ ਅਮਰੀਕਾ, ਐਡਵੋਕੇਟ ਚਰਨ ਸਿੰਘ ਮੁਲਤਾਨੀ, ਬਲਵੀਰ ਸਿੰਘ ਅਮਰੀਕਾ, ਕਸ਼ਮੀਰ ਸਿੰਘ ਨੀਲਾ ਅਮਰੀਕਾ ਦੇ ਪਿਤਾ ਸਵ. ਸਰਪੰਚ ਮੁਖ਼ਤਿਆਰ ਸਿੰਘ ਮਾਤਾ ਰਵੇਲ ਕੌਰ ਦੀ ਬਰਸੀ ਬੜੀ ਸ਼ਰਧਾ ਨਾਲ ...

ਪੂਰੀ ਖ਼ਬਰ »

ਸਹੁਰਾ ਪਰਿਵਾਰ ਤੋਂ ਤੰਗ ਦੋ ਬੱਚਿਆਂ ਦੇ ਬਾਪ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਭੰਗਾਲਾ, 2 ਦਸੰਬਰ (ਬਲਵਿੰਦਰਜੀਤ ਸਿੰਘ ਸੈਣੀ)- ਕਸਬਾ ਨਵਾਂ ਭੰਗਾਲਾ ਦੇ ਵਸਨੀਕ ਇਕ ਨੌਜਵਾਨ ਜੋ ਬੱਚਿਆਂ ਦਾ ਪਿਤਾ ਹੈ, ਵਲੋਂ ਆਪਣੇ ਸਹੁਰਾ ਪਰਿਵਾਰ ਤੋਂ ਤੰਗ-ਪ੍ਰੇਸ਼ਾਨ ਹੋ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਨੂੰ ਦਿੱਤੇ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਤੇ ਡਰੱਗ ਮਨੀ ਸਮੇਤ 2 ਕਾਬੂ

ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ)-ਥਾਣਾ ਮੇਹਟੀਆਣਾ ਪੁਲਿਸ ਨੇ ਇਲਾਕੇ 'ਚ ਕੀਤੀ ਨਾਕਾਬੰਦੀ ਦੌਰਾਨ 2 ਤਸਕਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਤੋਂ ਨਸ਼ੀਲਾ ਪਾਊਡਰ ਅਤੇ ਡਰੱਗ ਮਨੀ ਬਰਾਮਦ ਕੀਤੀ ਹੈ | ਪੁਲਿਸ ਮੁਤਾਬਿਕ ਨਾਕਾਬੰਦੀ ਦੌਰਾਨ 2 ਕਥਿਤ ਦੋਸ਼ੀਆਂ ...

ਪੂਰੀ ਖ਼ਬਰ »

ਲੜਕੀ ਨੂੰ ਕੁੱਟਣ 'ਤੇ ਪਿਓ-ਪੁੱਤਰ ਖ਼ਿਲਾਫ਼ ਮਾਮਲਾ ਦਰਜ

ਮਾਹਿਲਪੁਰ, 2 ਦਸੰਬਰ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਨੇ ਦੁਕਾਨ ਮਾਲਕ ਦੇ ਲੜਕੇ ਵਲੋਂ ਦੁਕਾਨ 'ਤੇ ਕੰਮ ਕਰਦੀ ਲੜਕੀ ਨੂੰ ਬੇਸਬਾਲ ਨਾਲ ਬੇਰਹਿਮੀ ਨਾਲ ਕੁੱਟਣ 'ਤੇ ਪਿਓ-ਪੁੱਤਰ 'ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਸਹੋਦਿਆ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀ ਸਨਮਾਨਿਤ

ਗੜ੍ਹਦੀਵਾਲਾ, 2 ਦਸੰਬਰ (ਚੱਗਰ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਗੜ੍ਹਦੀਵਾਲਾ ਦੇ ਸਹੋਦਿਆ ਖੇਡਾਂ ਜ਼ੋਨ-3 ਦੇ ਮੁਕਾਬਲਿਆਂ ਦੌਰਾਨ ਵਾਲੀਬਾਲ ਅੰਡਰ-14 ਤੇ ਅੰਡਰ-19 ਵਰਗ 'ਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸਕੂਲ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਕੂਲ 'ਚ ...

ਪੂਰੀ ਖ਼ਬਰ »

ਐੱਸ. ਪੀ. ਐਨ. ਕਾਲਜ ਮੁਕੇਰੀਆਂ ਵਿਖੇ ਰਾਸ਼ਟਰੀ ਪ੍ਰਦੂਸ਼ਣ ਕੰਟਰੋਲ ਦਿਵਸ ਮਨਾਇਆ

ਮੁਕੇਰੀਆਂ, 2 ਦਸੰਬਰ (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਾ ਮੁਕੇਰੀਆਂ ਵਿਖੇ ਮਹਾਤਮਾ ਗਾਂਧੀ ਨੈਸ਼ਨਲ ਕੌਂਸਲ ਆਫ਼ ਰੂਰਲ ਐਜੂਕੇਸ਼ਨ ਭਾਰਤ ਸਰਕਾਰ ਦੇ ਨਿਰਦੇਸ਼ਾਂ ਹੇਠ ਰੈੱਡ ਰਿਬਨ ਕਲੱਬ ਅਤੇ ਜੀਵ ਵਿਗਿਆਨ ਵਿਭਾਗ ਵਲੋਂ ਸਾਂਝੇ ਤੌਰ 'ਤੇ ਰਾਸ਼ਟਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੇਵਾ ਸੁਸਾਇਟੀ ਵਲੋਂ ਵਰਿੰਦਰ ਸਿੰਘ ਦਾ ਸਨਮਾਨ

ਦਸੂਹਾ, 2 ਦਸੰਬਰ (ਭੁੱਲਰ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੇਵਾ ਸੁਸਾਇਟੀ ਰਜਿਸਟਰਡ ਦਸੂਹਾ ਵਲੋਂ ਸਿਵਲ ਹਸਪਤਾਲ ਦਸੂਹਾ ਵਿਖੇ ਸੀਨੀਅਰ ਫਾਰਮੇਸੀ ਅਫ਼ਸਰ ਵਰਿੰਦਰ ਸਿੰਘ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸੁਸਾਇਟੀ ਦੇ ਅਹੁਦੇਦਾਰਾਂ ਵਲੋਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਸਿਕੰਦਰ ਸਿੰਘ ਮਲੂਕਾ ਦਾ ਕੋਰ ਕਮੇਟੀ ਦਾ ਮੈਂਬਰ ਬਣਨ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਭੰਗਾਲਾ, 2 ਦਸੰਬਰ (ਬਲਵਿੰਦਰਜੀਤ ਸਿੰਘ ਸੈਣੀ)- ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਅਤੇ ਸਾਬਕਾ ਮੰਤਰੀ ਸਰਦਾਰ ਸਿਕੰਦਰ ਸਿੰਘ ਮਲੂਕਾ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕਰਨ 'ਤੇ ਮੁਲਾਜ਼ਮ ਵਿੰਗ ਪੰਜਾਬ ਦੇ ...

ਪੂਰੀ ਖ਼ਬਰ »

ਰੋਟਰੀ ਨਾਰਥ ਹੁਸ਼ਿਆਰਪੁਰ ਦੀ ਮੀਟਿੰਗ

ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ)-ਰੋਟਰੀ ਨਾਰਥ ਹੁਸ਼ਿਆਰਪੁਰ ਦੀ ਮੀਟਿੰਗ ਕਲੱਬ ਪ੍ਰਧਾਨ ਰੋਟੇਰੀਅਨ ਅਨਿਲ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਕਲੱਬ ਵਲੋਂ ਪਿਛਲੇ ਮਹੀਨੇ ਵਿਚ ਕੀਤੇ ਗਏ ਕੰਮਾਂ ਦੀ ਚਰਚਾ ਕੀਤੀ ਗਈ | ਇਸ ਮੌਕੇ ਮਹਾਜਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹੇ ਨੂੰ ਓ. ਡੀ. ਐਫ਼. ਪਲੱਸ ਕਰਨ ਦੇ ਪਹਿਲੇ ਪੜਾਅ ਦਾ ਕੰਮ 31 ਤੱਕ ਕੀਤਾ ਜਾਵੇ ਮੁਕੰਮਲ-ਕੋਮਲ ਮਿੱਤਲ

ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਓ.ਡੀ.ਐਫ (ਖੁੱਲ੍ਹੇ ਵਿਚ ਸ਼ੌਚ ਮੁਕਤ) ਤੋਂ ਓ. ਡੀ. ਐਫ ਪਲੱਸ ਕਰਨ ਦੇ ਪਹਿਲੇ ਪੜਾਅ ਦੇ ਕੰਮ ਨੂੰ 31 ਦਸੰਬਰ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ...

ਪੂਰੀ ਖ਼ਬਰ »

ਸਮਾਰਟ ਸਕੂਲ ਦਸੂਹਾ ਵਿਖੇ ਕਿਸ਼ੋਰ ਸਿੱਖਿਆ 'ਤੇ ਆਧਾਰਿਤ ਤਹਿਸੀਲ ਪੱਧਰੀ ਐਡਵੋਕੇਸੀ ਸਮਾਗਮ

ਦਸੂਹਾ, 2 ਦਸੰਬਰ (ਭੁੱਲਰ)- ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਹਰਭਗਵੰਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ.ਸਿੱ.) ਸ਼੍ਰੀ ਧੀਰਜ ਵਸ਼ਿਸ਼ਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਤਹਿਸੀਲ ਪੱਧਰੀ ਐਡਵੋਕੇਸੀ ਸਮਾਗਮ ਸਰਕਾਰੀ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਹੈਲਥ ਐਂਡ ਵੈੱਲਨੈੱਸ ਸੈਂਟਰਾਂ ਦੀ ਚੈਕਿੰਗ

ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਪ੍ਰੀਤ ਮੋਹਿੰਦਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੁਨੀਲ ਅਹੀਰ ਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਮੁਹੰਮਦ ਆਸਿਫ਼ ਵੱਲੋਂ ਮਰੀਜ਼ਾਂ ਨੂੰ ...

ਪੂਰੀ ਖ਼ਬਰ »

ਲੈਕ. ਡਾ. ਗੁਰਪਾਲ ਸਿੰਘ ਠੀਂਡਾ ਸੋਨ ਤਗਮੇ ਨਾਲ ਸਨਮਾਨਿਤ

ਕੋਟਫ਼ਤੂਹੀ, 2 ਦਸੰਬਰ (ਅਟਵਾਲ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੋਟਫ਼ਤੂਹੀ ਤੋਂ ਰਿਟਾਇਰਡ ਲੈਕਚਰਾਰ ਡਾ. ਗੁਰਪਾਲ ਸਿੰਘ ਠੀਡਾਂ ਨੂੰ ਵਿਅਕਤੀਗਤ ਪ੍ਰਾਪਤੀਆਂ ਲਈ ਵਿਸ਼ਵ ਵਿਆਪੀ ਪ੍ਰਗਤੀਸ਼ੀਲ ਤੇ ਖੋਜ ਸੰਸਥਾ ਵੱਲੋਂ ਭਾਰਤ ਰਤਨ ਮਦਰ ਟੈਰੇਸਾ ਸੋਨਾ ਤਗਮਾ, ਸਰਟੀਫਿਕੇਟ ਤੇ ਟਰਾਫ਼ੀ ਮਿਲਣ 'ਤੇ ਇਲਾਕੇ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਉਨ੍ਹਾਂ ਨੂੰ ਇਹ ਸਨਮਾਨ ਮਿਲਣ ਨਾਲ ਅਧਿਆਪਕ ਵਰਗ 'ਚ ਜੋਸ਼ ਭਰਨ ਦੇ ਨਾਲ ਨਾਲ ਸਿੱਖਿਆ ਵਿਭਾਗ ਦਾ ਕੱਦ ਵੀ ਉੱਚਾ ਹੋਇਆ ਹੈ | ਇਹ ਸਨਮਾਨ ਉਨ੍ਹਾਂ ਨੂੰ ਸ੍ਰੀ ਗੁਰੂ ਅਰਜਨ ਦੇਵ ਅਤੇ ਉਨ੍ਹਾਂ ਦੀ ਭਾਰਤੀ ਸਿੱਖਿਆ ਨੂੰ ਦੇਣ ਦੇ ਵਿਸ਼ੇ ਲੈ ਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਡਾਕਟਰ ਦੀ ਡਿਗਰੀ ਪ੍ਰਾਪਤ ਕਰਨ ਉਪਰੰਤ ਮਿਲਿਆ ਹੈ | ਜਿਸ ਵਿਚ ਉਨ੍ਹਾਂ ਨੇ ਭਖਦੇ ਵਿਸ਼ੇ ਬੱਚਿਆਂ ਵਿਚ ਘੱਟ ਰਹੀਆਂ ਨੈਤਿਕ ਕਦਰਾਂ ਕੀਮਤਾਂ ਅਤੇ ਰਾਸ਼ਟਰੀ ਤੇ ਅੰਤਰ ਰਾਸ਼ਟਰੀ ਏਕਤਾ ਵਿਸ਼ਿਆਂ ਨੂੰ ਲੈ ਕੇ ਪੂਰੀ ਡੁੰਘਾਈ ਨਾਲ ਜਾਂਚਿਆ ਹੈ |

ਖ਼ਬਰ ਸ਼ੇਅਰ ਕਰੋ

 

ਡੀ. ਏ. ਵੀ. ਬੀ.ਐੱਡ ਕਾਲਜ 'ਚ ਅੰਤਰਰਾਸ਼ਟਰੀ ਏਡਜ਼ ਦਿਵਸ ਮਨਾਇਆ

ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ)- ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ 'ਚ ਕਾਲਜ ਦੇ ਇਨਫਰਮੇਸ਼ਨ ਤੇ ਅਵੇਅਰਨੈੱਸ ਸੈੱਲ ਵੱਲੋਂ ਅੰਤਰਰਾਸ਼ਟਰੀ ਏਡਜ਼ ਦਿਵਸ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰ. ਵਿਧੀ ਭੱਲਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਟੇਬਲ ਟੈਨਿਸ ਟੂਰਨਾਮੈਂਟ 'ਚ ਅੰਮਿ੍ਤਸਰ ਦੀ ਟੀਮ ਰਹੀ ਜੇਤੂ

ਟਾਂਡਾ ਉੜਮੁੜ, 2 ਦਸੰਬਰ (ਭਗਵਾਨ ਸਿੰਘ ਸੈਣੀ)- ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਲਵਰ ਓਕ ਸਕੂਲ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅੰਤਰ ਜ਼ਿਲ੍ਹਾ ਅੰਡਰ 14 ਸਟੇਟ ਟੇਬਲ ਟੈਨਿਸ ਟੂਰਨਾਮੈਂਟ ਅੱਜ ਸਫਲਤਾਪੂਰਵਕ ਸਮਾਪਤ ਹੋਇਆ | ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਅੰਬੇਡਕਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਅੰਤਰਰਾਸ਼ਟਰੀ ਕੁਮੈਂਟੇਟਰ ਹਰਦੀਪ ਸਿੰਘ ਰੰਧਾਵਾ ਸਨਮਾਨਿਤ

ਪੱਸੀ ਕੰਢੀ, 2 ਦਸੰਬਰ (ਜਗਤਾਰ ਸਿੰਘ ਰਜਪਾਲਮਾ)-ਪਿੰਡ ਰੰਧਾਵਾ ਦੇ ਅੰਤਰ ਰਾਸ਼ਟਰੀ ਕੁਮੈਂਟੇਟਰ ਹਰਦੀਪ ਸਿੰਘ ਰੰਧਾਵਾ ਵਲੋਂ ਆਸਟ੍ਰੇਲੀਆ ਵਿਖੇ ਹੋਏ ਕਬੱਡੀ ਟੂਰਨਾਮੈਂਟ ਵਿਚ ਕੁਮੈਂਟਰੀ ਦੀਆਂ ਧੰੁਮਾ ਪਾ ਕੇ ਇਲਾਕੇ ਦਾ ਨਾਂਅ ਰੌਸ਼ਨ ਕਰਨ ਉਪਰੰਤ ਵਾਪਸ ਪਿੰਡ ...

ਪੂਰੀ ਖ਼ਬਰ »

ਦੇਸ਼ ਭਗਤ ਟੈਕਨੀਕਲ ਕਾਲਜ 'ਚ ਸਾਲਾਨਾ ਟੂਰਨਾਮੈਂਟ ਕਰਵਾਇਆ

ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ)-ਦੇਸ਼ ਭਗਤ ਟੈਕਨੀਕਲ ਕਾਲਜ ਹੁਸ਼ਿਆਰਪੁਰ ਵਿਖੇ ਸਾਲਾਨਾ ਟੂਰਨਾਮੈਂਟ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਜੇਸ਼ਵਰ ਦਿਆਲ, 'ਆਪ' ਆਗੂ ਬਿੰਦੂ ਸ਼ਰਮਾ, ਅਜੀਤਪਾਲ ਸਿੰਘ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥੀਆਂ ਨੂੰ ਜਰਸੀਆਂ ਭੇਟ

ਅੱਡਾ ਸਰਾਂ, 2 ਦਸੰਬਰ (ਮਸੀਤੀ)- ਸਰਕਾਰੀ ਐਲੀਮੈਂਟਰੀ ਸਕੂਲ ਬੁੱਢੀ ਪਿੰਡ ਵਿਖੇ ਸੁਮਨ ਰਾਣੀ ਦੀ ਅਗਵਾਈ 'ਚ ਹੋਏ ਇੱਕ ਸਮਾਗਮ ਦੌਰਾਨ ਪ੍ਰਵਾਸੀ ਪੰਜਾਬੀ ਮਨੀ ਸਿੰਘ ਕੈਨੇਡਾ ਦੇ ਪਰਿਵਾਰ ਵੱਲੋਂ ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਵਿਦਿਆਰਥੀਆਂ ਨੂੰ ਬੂਟ ਤੇ ਜਰਸੀਆਂ ...

ਪੂਰੀ ਖ਼ਬਰ »

ਐੱਸ. ਡੀ. ਕਾਲਜ 'ਚ ਮਾਪੇ-ਅਧਿਆਪਕ ਮੀਟਿੰਗ

ਹੁਸ਼ਿਆਰਪੁਰ, 2 ਦਸੰਬਰ (ਨਰਿੰਦਰ ਸਿੰਘ ਬੱਡਲਾ)-ਸਨਾਤਨ ਧਰਮ ਕਾਲਜ ਹੁਸ਼ਿਆਰਪੁਰ 'ਚ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਹੇਮਾ ਸ਼ਰਮਾ, ਸਕੱਤਰ ਸ਼੍ਰੀਗੋਪਾਲ ਸ਼ਰਮਾ ਅਤੇ ਕਾਰਜਕਾਰੀ ਪਿ੍ੰਸੀਪਲ ਪ੍ਰਸ਼ਾਂਤ ਸੇਠੀ ਦੀ ਅਗਵਾਈ 'ਚ ਮਾਪੇ-ਅਧਿਆਪਕ ਮੀਟਿੰਗ ਕਰਵਾਈ ਗਈ, ਜਿਸ 'ਚ ...

ਪੂਰੀ ਖ਼ਬਰ »

ਡਾਂਡੀਆਂ ਵਿਖੇ ਧਾਰਮਿਕ ਸਮਾਗਮ ਕਰਵਾਇਆ

ਜਲੰਧਰ, 2 ਦਸੰਬਰ (ਅ. ਬ.)-ਉੱਘੇ ਪੰਜਾਬੀ ਕਵੀ ਤੇ ਨਾਟਕਕਾਰ ਅਜਾਇਬ ਕਮਲ ਤੇ ਉਨ੍ਹਾਂ ਦੇ ਭਰਾ ਨੰਬਰਦਾਰ ਡਾਕਟਰ ਚੰਨਣ ਸਿੰਘ ਦੇ ਪਰਿਵਾਰ ਵਲੋਂ ਆਪਣੇ ਵੱਡੇ-ਵਡੇਰਿਆਂ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਕੁਟੀਆ ਸੰਤ ਤਾਰਾ ਸਿੰਘ ਪਿੰਡ ਡਾਂਡੀਆਂ ਵਿਖੇ ਕਰਵਾਇਆ ਗਿਆ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਦੇ ਖੇਡ ਵਿਭਾਗ ਵਲੋਂ ਇਸ ਸਾਲ ਵੀ ਸ਼ਾਨਦਾਰ ਪ੍ਰਾਪਤੀਆਂ ਦਾ ਸਿਲਸਿਲਾ ਸ਼ੁਰੂ

ਦਸੂਹਾ, 2 ਦਸੰਬਰ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੇ ਖੇਡ ਵਿਭਾਗ ਦੇ ਵਿਦਿਆਰਥੀਆਂ ਵਲੋਂ ਇਸ ਸਾਲ ਵੀ ਪਿਛਲੀਆਂ ਰਵਾਇਤਾਂ ਨੂੰ ਕਾਇਮ ਰੱਖਦਿਆਂ ਪੰਜਾਬ ਯੂਨੀਵਰਸਿਟੀ ਵਲੋਂ ਕਰਵਾਏ ਜਾਂਦੇ ਖੇਡ ਮੁਕਾਬਲਿਆਂ ਵਿਚੋਂ ਆਪਣਾ ਸਿੱਕਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX