ਤਾਜਾ ਖ਼ਬਰਾਂ


ਅਮਰੀਕਾ ਨੇ ਰੂਸ 'ਚ ਰਹਿ ਰਹੇ ਅਮਰੀਕੀਆਂ ਨੂੰ 'ਤੁਰੰਤ' ਦੇਸ਼ ਛੱਡਣ ਦੀ ਕੀਤੀ ਅਪੀਲ
. . .  1 day ago
ਅਮਰੀਕੀ ਫੌਜ ਦੇ ਦੋ ਹੈਲੀਕਾਪਟਰ ਆਪਸ ਵਿਚ ਟਕਰਾਏ, 9 ਸੈਨਿਕਾਂ ਦੀ ਮੌਤ
. . .  1 day ago
ਸੈਕਰਾਮੈਂਟੋ, ਕੈਲੀਫੋਰਨੀਆ 30 ਮਾਰਚ (ਹੁਸਨ ਲੜੋਆ ਬੰਗਾ)- ਇਕ ਸਿਖਲਾਈ ਅਭਿਆਸ ਦੌਰਾਨ ਯੂ.ਐਸ. ਆਰਮੀ ਦੇ ਦੋ ਬਲੈਕ ਹਾਕ ਹੈਲੀਕਾਪਟਰ ਕ੍ਰੈਸ਼ ਹੋਣ ਕਾਰਨ ਨੌਂ ਸੈਨਿਕਾਂ ਦੀ ਮੌਤ ਹੋ ...
ਦਿੱਲੀ ਵਿਚ ਖਰਾਬ ਮੌਸਮ ਕਾਰਨ 17 ਉਡਾਣਾਂ ਦੇ ਰੂਟ 'ਚ ਬਦਲਾਅ
. . .  1 day ago
ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਗੰਗਾ ਨਦੀ ’ਚ ਡੁੱਬਣ ਨਾਲ ਮਰਨ ਵਾਲੇ ਤਿੰਨ ਲੋਕਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਕੀਤਾ ਐਲਾਨ
. . .  1 day ago
ਸਵਿਟਜ਼ਰਲੈਂਡ ਵਿਚ ਰੂਸੀ ਰਾਸ਼ਟਰਪਤੀ ਪੁਤਿਨ ਦੇ ਦੋਸਤ ਦੀ ਮਦਦ ਕਰਨ ਦੇ ਦੋਸ਼ ਵਿਚ 4 ਬੈਂਕਰਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ
. . .  1 day ago
ਕੇਂਦਰੀ ਸੂਚਨਾ ਮੰਤਰੀ ਅਨੁਰਾਗ ਠਾਕੁਰ ਨੇ ‘ਦ ਐਲੀਫੈਂਟ ਵਿਸਪਰਰਜ਼ ’ ਆਸਕਰ ਜੇਤੂ ਟੀਮ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤੀ ਫੌਜ ਨੇ ਬੀ.ਡੀ.ਐਲ.ਨਾਲ ਆਕਾਸ਼ ਏਅਰ ਡਿਫੈਂਸ ਮਿਜ਼ਾਈਲ ਸਿਸਟਮ ਲਈ 6000 ਕਰੋੜ ਰੁਪਏ ਦੇ ਸੌਦੇ 'ਤੇ ਕੀਤੇ ਦਸਤਖ਼ਤ
. . .  1 day ago
ਰੱਖਿਆ ਮੰਤਰਾਲੇ ਨੇ ਭਾਰਤੀ ਸੈਨਾ ਲਈ ਰਾਡਾਰ ਸਵਾਤੀ (ਪਲੇਨ) ਲਈ 9,100 ਕਰੋੜ ਰੁਪਏ ਤੋਂ ਵੱਧ ਦੇ ਇਕਰਾਰਨਾਮੇ 'ਤੇ ਕੀਤੇ ਦਸਤਖ਼ਤ
. . .  1 day ago
ਰੱਖਿਆ ਮੰਤਰਾਲੇ ਨੇ 19,600 ਕਰੋੜ ਰੁਪਏ ਦੇ ਸਮਝੌਤਿਆਂ ’ਤੇ ਕੀਤੇ ਦਸਤਖ਼ਤ
. . .  1 day ago
ਨਵੀਂ ਦਿੱਲੀ, 30 ਮਾਰਚ- ਰੱਖਿਆ ਮੰਤਰਾਲੇ ਨੇ ਭਾਰਤੀ ਜਲ ਸੈਨਾ ਲਈ 11 ਨੇਕਸਟ ਜਨਰੇਸ਼ਨ ਆਫਸ਼ੋਰ ਪੈਟਰੋਲ ਵੈਸਲਜ਼ ਅਤੇ ਛੇ ਅਗਲੀ ਪੀੜ੍ਹੀ ਦੇ ਮਿਜ਼ਾਈਲ ਵੈਸਲਜ਼ ਦੀ ਪ੍ਰਾਪਤੀ ਲਈ ਭਾਰਤੀ ਸਮੁੰਦਰੀ ਜਹਾਜ਼ਾਂ....
ਪੰਜਾਬ ’ਚ ਮੌਜੂਦਾ ਹਾਲਾਤ ਸਰਕਾਰ ਨੇ ਖ਼ੁਦ ਬਣਾਏ- ਜੀ. ਕੇ.
. . .  1 day ago
ਤਲਵੰਡੀ ਸਾਬੋ, 30 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਅੰਦਰ ਬਣੇ ਮਾਹੌਲ ਤੋਂ ਬਾਅਦ ਹੁਣ ਦੂਜੇ ਰਾਜਾਂ ’ਚ ਰਹਿ ਰਹੇ ਸਿੱਖਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਮਹਾਰਾਸ਼ਟਰ ’ਚ ਸਿੱਖਾਂ ਦੇ ਘਰਾਂ ਵਿਚ ਛਾਪੇਮਾਰੀ ਕਰ ਉਨ੍ਹਾਂ ਤੋਂ ਕਿਰਪਾਨਾਂ ਦੀ ਬਰਾਮਦਗੀ ਦਿਖਾ ਪਰਚੇ ਕਰ ਦਿੱਤੇ ਗਏ ਹਨ। ਉਕਤ ਵਿਚਾਰਾਂ ਦਾ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ....
ਹੁਸ਼ਿਆਰਪੁਰ: ਅੰਮ੍ਰਿਤਪਾਲ ਨੂੰ ਫ਼ੜ੍ਹਨ ਲਈ ਛਾਪੇਮਾਰੀ ਜਾਰੀ
. . .  1 day ago
ਹੁਸ਼ਿਆਰਪੁਰ, 30 ਮਾਰਚ- ਜ਼ਿਲ੍ਹੇ ਦੇ ਪਿੰਡ ਮਰਨੀਆਂ ਖ਼ੁਰਦ ਵਿਚ ਤਾਇਨਾਤ ਨੀਮ ਫ਼ੌਜੀ ਬਲਾਂ ਵਲੋਂ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਫ਼ੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਲਾਕੇ ਵਿਚ ਨਿਗਰਾਨੀ ਲਈ....
ਮੱਧ ਪ੍ਰਦੇਸ: ਮੰਦਿਰ ’ਚ ਹਾਦਸੇ ਦੌਰਾਨ ਹੋਈਆਂ ਮੌਤਾਂ ’ਤੇ ਰਾਸ਼ਟਰਪਤੀ ਵਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਨਵੀਂ ਦਿੱਲੀ, 30 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮੱਧ ਪ੍ਰਦੇਸ਼ ਦੇ ਇੰਦੌਰ ਮੰਦਿਰ ਵਿਚ ਵਾਪਰੇ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੀ ਮੌਤ ’ਤੇ ਸੋਗ ਦਾ ਪ੍ਰਗਟਾਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰ ਜ਼ਖ਼ਮੀਆਂ ਦੇ.....
ਭਾਰਤ ਵਿਚ ਪਾਕਿਸਤਾਨ ਸਰਕਾਰ ਦਾ ਟਵਿੱਟਰ ਅਕਾਊਂਟ ਹੋਇਆ ਬੰਦ
. . .  1 day ago
ਨਵੀਂ ਦਿੱਲੀ, 30 ਮਾਰਚ- ਭਾਰਤ ਸਰਕਾਰ ਦੀ ਕਾਨੂੰਨੀ ਮੰਗ ’ਤੇ ਕਾਰਵਾਈ ਕਰਦਿਆਂ ਟਵਿਟਰ ਵਲੋਂ ਭਾਰਤ ਵਿਚ ਪਾਕਿਸਤਾਨੀ ਸਰਕਾਰ ਦਾ...
ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਜੀ. ਕੇ. ਪੁੱਜੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਮਿਲਣ
. . .  1 day ago
ਤਲਵੰਡੀ ਸਾਬੋ, 30 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਅੰਦਰ ਆਪ੍ਰੇਸ਼ਨ ਅੰਮ੍ਰਿਤਪਾਲ ਦੌਰਾਨ ਬੀਤੇ ਕੱਲ ਅੰਮ੍ਰਿਤਪਾਲ ਸਿੰਘ ਵਲੋਂ ਵੀਡਿਓ ਜਾਰੀ ਕਰਨ ਤੋਂ ਬਾਅਦ ਅੱਜ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ....
ਅਮਿਤ ਸ਼ਾਹ ਹਮੇਸ਼ਾ ਝੂਠ ਬੋਲਦੇ ਹਨ- ਮਲਿਕਾਅਰਜੁਨ ਖੜਗੇ
. . .  1 day ago
ਨਵੀਂ ਦਿੱਲੀ, 30 ਮਾਰਚ- ਅਮਿਤ ਸ਼ਾਹ ਦੇ ਇਸ ਬਿਆਨ ’ਤੇ ਕਿ ਕਾਂਗਰਸ ਰਾਹੁਲ ਗਾਂਧੀ ਦੇ ਮੁੱਦੇ ’ਤੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ’ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਮੈਂ ਇਸ ਬਾਰੇ ਜ਼ਿਆਦਾ ਕੁਝ ਨਹੀਂ ਕਹਿਣਾ ਚਾਹੁੰਦਾ। ਗ੍ਰਹਿ ਮੰਤਰੀ ਹਮੇਸ਼ਾ ਗੁੰਮਰਾਹ ਕਰਦੇ ਹਨ, ਉਹ ਹਮੇਸ਼ਾ ਝੂਠ ਬੋਲਦੇ....
ਆਪਣੀਆਂ ਦੋ ਧੀਆਂ ਨੂੰ ਅੱਗ ਲਾਉਣ ਵਾਲਾ ਵਿਅਕਤੀ ਗਿ੍ਫ਼ਤਾਰ
. . .  1 day ago
ਹੁਸ਼ਿਆਰਪੁਰ, 30 ਮਾਰਚ- ਜ਼ਿਲ੍ਹੇ ਦੇ ਤਲਵਾੜਾ ਪੁਲਿਸ ਥਾਣੇ ਤਹਿਤ ਪੈਂਦੇ ਇਕ ਪਿੰਡ ’ਚ ਪੁਲਿਸ ਵਲੋਂ ਇਕ ਵਿਅਕਤੀ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ, ਜਿਸ ਨੇ ਪਿਛਲੇ ਦਿਨੀਂ ਕਥਿਤ ਤੌਰ ’ਤੇ ਆਪਣੀਆਂ....
ਪ੍ਰਧਾਨ ਮੰਤਰੀ ਨੇ ਕੀਤੀ ‘ਦਿ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾ ਤੇ ਨਿਰਦੇਸ਼ਕ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 30 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਦਿ ਐਲੀਫ਼ੈਂਟ ਵਿਸਪਰਜ਼’ ਦੇ ਆਸਕਰ ਜਿੱਤਣ ਵਾਲੇ ਨਿਰਮਾਤਾ ਗੁਨੀਤ ਮੋਂਗਾ ਅਤੇ ਨਿਰਦੇਸ਼ਕ ਕਾਰਤੀਕੀ ਗੋਂਸਾਲਵੇਸ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਰਦਿਆਂ ਕਿਹਾ ਕਿ ‘ਦਿ ਐਲੀਫ਼ੈਂਟ ਵਿਸਪਰਜ਼’ ਦੀ ਸਿਨੇਮਿਕ ਚਮਕ ਅਤੇ.....
ਸ਼੍ਰੋਮਣੀ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
. . .  1 day ago
ਅੰਮ੍ਰਿਤਸਰ, 30 ਮਾਰਚ (ਜਸਵੰਤ ਸਿੰਘ ਜੱਸ)- ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2023 ਵਿਚ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ। ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 13 ਅਪ੍ਰੈਲ....
ਦੁਰਲੱਭ ਬਿਮਾਰੀਆਂ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਹੋਈਆਂ ਕਸਟਮ ਮੁਕਤ
. . .  1 day ago
ਨਵੀਂ ਦਿੱਲੀ, 30 ਮਾਰਚ- ਦੁਰਲੱਭ ਅਤੇ ਗੰਭੀਰ ਬਿਮਾਰੀਆਂ ਤੋਂ ਪੀੜਤ ਲੋਕਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਦੁਰਲੱਭ ਬਿਮਾਰੀਆਂ ਦੇ ਇਲਾਜ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਬਹੁਤ ਮਹਿੰਗੀਆਂ ਹੁੰਦੀਆਂ ਹਨ। ਇਸ ਸੰਬੰਧ ਵਿਚ ਇਕ ਵੱਡਾ ਫ਼ੈਸਲਾ ਲੈਂਦੇ ਹੋਏ, ਸਰਕਾਰ ਨੇ ਦੁਰਲੱਭ ਬਿਮਾਰੀਆਂ ਲਈ.....
ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦੈਵੀ ਪ੍ਰਭੂਸੱਤਾ ਨਾਲ ਟੱਕਰ ਲੈਣ ਤੋਂ ਗੁਰੇਜ਼ ਕਰੇ-ਭਾਈ ਲੌਂਗੋਵਾਲ
. . .  1 day ago
ਲੌਂਗੋਵਾਲ, 30 ਮਾਰਚ (ਵਿਨੋਦ, ਖੰਨਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ ਦਿੱਤੀ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦੈਵੀ-ਪ੍ਰਭੂਸੱਤਾ ਨਾਲ ਟੱਕਰ ਲੈਣ ਤੋਂ ਗੁਰੇਜ਼ ਕਰਨ। ਭਾਈ ਲੌਂਗੋਵਾਲ ਨੇ ਕਿਹਾ ਕਿ ਨਜਾਇਜ਼ ਪੁਲਿਸ.....
ਰਾਹੁਲ ਗਾਂਧੀ ਖ਼ਿਲਾਫ਼ ਕਾਰਵਾਈ ਲੋਕਤੰਤਰ ਦੀ ਹੱਤਿਆ- ਰਾਜਾ ਵੜਿੰਗ
. . .  1 day ago
ਲੁਧਿਆਣਾ, 30 ਮਾਰਚ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਸਾਂਸਦ ਵਜੋਂ ਰੱਦ ਕੀਤੀ ਗਈ ਮੈਂਬਰਸ਼ਿਪ ਲੋਕਤੰਤਰ ਦੀ ਹੱਤਿਆ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਇਸ.....
ਮੇਰੀਆਂ ਵਿਦਿਆਰਥਣਾਂ ਲਈ ਮੈਂ ਖ਼ੁਦ ਹੀ ਰੋਲ ਮਾਡਲ- ਵੀ. ਸੀ. ਪ੍ਰੋ. ਰੇਨੂੰ ਚੀਮਾ
. . .  1 day ago
ਮੁਹਾਲੀ, 30 ਮਾਰਚ (ਦਵਿੰਦਰ) - ਪੰਜਾਬ ਯੂਨੀਵਰਸਿਟੀ ਦੇ ਨਵੇਂ ਚੁਣੇ ਗਏ ਵੀ. ਸੀ. ਪ੍ਰੋ. ਰੇਨੂੰ ਚੀਮਾ ਵਿੱਗ ਵਲੋਂ ਅੱਜ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ...
ਅਜੀਤ ਡੋਵਾਲ ਵਲੋਂ ਆਪਣੇ ਯੂ.ਕੇ. ਹਮਰੁਤਬਾ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 30 ਮਾਰਚ- ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਵਲੋਂ ਅੱਜ ਯੂ. ਕੇ. ਦੇ ਆਪਣੇ ਹਮਰੁਤਬਾ ਟਿਮ ਬੈਰੋਜ਼ ਨਾਲ ਇਕ ਗੈਰ...
ਇੰਦੌਰ: ਮੰਦਿਰ ਦੀ ਬਾਵੜੀ ਦੀ ਛੱਤ ਡਿੱਗਣ ਕਾਰਨ 25 ਤੋਂ ਵੱਧ ਲੋਕ ਜ਼ਖ਼ਮੀ
. . .  1 day ago
ਇੰਦੌਰ, 30 ਮਾਰਚ- ਇੱਥੋਂ ਦੇ ਸਨੇਹ ਨਗਰ ਨੇੜੇ ਪਟੇਲ ਨਗਰ ’ਚ ਸਥਿਤ ਇਕ ਮੰਦਿਰ ਦੀ ਬਾਵੜੀ ਦੀ ਛੱਤ ਡਿੱਗਣ ਕਾਰਨ 25 ਤੋਂ ਵੱਧ ਲੋਕ ਉਸ ’ਚ ਡਿੱਗ ਗਏ। ਖ਼ੂਹ ’ਚ ਡਿੱਗੇ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਵੀ ਕਾਫ਼ੀ ਦੇਰ ਤੱਕ ਫ਼ਾਇਰ ਬ੍ਰਿਗੇਡ, ਐਂਬੂਲੈਂਸ ਅਤੇ 108 ਗੱਡੀਆਂ ਮੌਕੇ ’ਤੇ ਨਹੀਂ....
ਭਾਰਤੀ ਨਿਆਂਪਾਲਿਕਾ ਵਿਦੇਸ਼ੀ ਦਖ਼ਲਅੰਦਾਜ਼ੀ ਨਾਲ ਪ੍ਰਭਾਵਿਤ ਨਹੀਂ ਹੋ ਸਕਦੀ- ਕਿਰਨ ਰਿਜਿਜੂ
. . .  1 day ago
ਨਵੀਂ ਦਿੱਲੀ, 30 ਮਾਰਚ- ਜਰਮਨੀ ਦੇ ਵਿਦੇਸ਼ ਮੰਤਰਾਲੇ ਵਲੋਂ ਰਾਹੁਲ ਗਾਂਧੀ ਨੂੰ ਅਯੋਗ ਠਹਿਰਾਉਣ ਦੇ ਮਾਮਲੇ ’ਤੇ ਟਿੱਪਣੀ ਕੀਤੀ ਗਈ ਹੈ। ਇਸ ਦਾ ਜਵਾਬ ਦਿੰਦਿਆ ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਟਵੀਟ ਕਰ ਕਿਹਾ ਕਿ ਭਾਰਤ ਦੇ ਅੰਦਰੂਨੀ ਮਾਮਲਿਆਂ ਵਿਚ ਦਖ਼ਲ ਦੇਣ ਲਈ ਵਿਦੇਸ਼ੀ ਤਾਕਤਾਂ ਨੂੰ.....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਜੰਗਲਾਤ ਕਾਮੇ ਮੰਗਾਂ ਮਨਵਾਉਣ ਲਈ 6 ਨੂੰ ਵਣ ਰੇਂਜ ਅਫ਼ਸਰ ਅਲੀਵਾਲ ਦੇ ਦਫ਼ਤਰ ਅੱਗੇ ਦੇਣਗੇ ਧਰਨਾ

ਬਟਾਲਾ, 2 ਦਸੰਬਰ (ਕਾਹਲੋਂ)- ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਵਣ ਮੰਡਲ ਗੁਰਦਾਸਪੁਰ ਵਲੋਂ ਨਿਰਮਲ ਸਿੰਘ ਸਰਹਾਲੀ ਦੀ ਪ੍ਰਧਾਨਗੀ ਹੇਠ ਮੀਟਿੰਗ ਕਰਕੇ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ 6 ਦਸੰਬਰ ਨੂੰ ਵਣ ਰੇਂਜ ਅਫ਼ਸਰ ਅਲੀਵਾਲ ਦੇ ਦਫ਼ਤਰ ਅੱਗੇ ਧਰਨਾ ...

ਪੂਰੀ ਖ਼ਬਰ »

ਮੰਤਰੀ ਧਾਲੀਵਾਲ ਵਲੋਂ ਵਿਰਾਸਤੀ ਨੈਚਰਲ ਫਾਰਮ ਪਿੰਡ ਰੰਗੀਲਪੁਰ ਦਾ ਦੌਰਾ

ਬਟਾਲਾ, 2 ਦਸੰਬਰ (ਕਾਹਲੋਂ)- ਸ: ਕੁਲਦੀਪ ਸਿੰਘ ਧਾਲੀਵਾਲ (ਪੇਂਡੂ ਵਿਕਾਸ ਤੇ ਪੰਚਾਇਤਾਂ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ) ਵਲੋਂ ਅੱਜ ਬਟਾਲਾ ਨੇੜਲੇ ਪਿੰਡ ਰੰਗੀਲਪੁਰ 'ਚ ਬਣੇ ਵਿਰਾਸਤੀ ਨੈਚਰਲ ਫਾਰਮ ਦਾ ਦੌਰਾ ਕੀਤਾ ਗਿਆ | ...

ਪੂਰੀ ਖ਼ਬਰ »

ਅੱਜ ਤੇ ਕੱਲ੍ਹ ਸਮੂਹ ਬੀ.ਐੱਲ.ਓਜ਼ ਆਪਣੇ ਪੋਲਿੰਗ ਸਟੇਸ਼ਨਾਂ 'ਤੇ ਹਾਜ਼ਰ ਰਹਿਣਗੇ-ਜ਼ਿਲ੍ਹਾ ਚੋਣ ਅਫ਼ਸਰ

ਗੁਰਦਾਸਪੁਰ, 2 ਦਸੰਬਰ (ਆਰਿਫ਼)- ਡਿਪਟੀ ਕਮਿਸ਼ਨਰ -ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਡਾ: ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01.01.2023 ਦੇ ...

ਪੂਰੀ ਖ਼ਬਰ »

ਐਨ.ਆਰ.ਆਈ. ਵਲੋਂ ਡੇਢ ਕਰੋੜ ਨਾਲ ਉਸਾਰੇ ਸਰਕਾਰੀ ਸਕੂਲਾਂ ਦਾ ਕੈਬਨਿਟ ਮੰਤਰੀਆਂ ਵਲੋਂ ਉਦਘਾਟਨ

ਕਲਾਨੌਰ, 2 ਦਸੰਬਰ (ਪੁਰੇਵਾਲ/ਕਾਹਲੋਂ)- ਨੇੜਲੇ ਪਿੰਡ ਨੜਾਂਵਾਲੀ ਵਾਸੀ ਐਨ.ਆਰ.ਆਈ. ਡਾ. ਕੁਲਜੀਤ ਸਿੰਘ ਗੋਸਲ ਵਲੋਂ ਆਪਣੀ ਦਸਵੰਧ ਦੀ ਮਾਇਆ 'ਚੋਂ ਡੇਢ ਕਰੋੜ ਦੀ ਲਾਗਤ ਨਾਲ ਤਿਆਰ ਕਰਵਾਈਆਂ ਗਈਆਂ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਤੇ ਸਰਕਾਰੀ ਮਿਡਲ ਸਕੂਲ ਦੀਆਂ ...

ਪੂਰੀ ਖ਼ਬਰ »

ਆਟੋ ਪਲਟਣ ਕਾਰਨ ਮਜ਼ਦੂਰ ਔਰਤਾਂ ਗੰਭੀਰ ਜ਼ਖ਼ਮੀ

ਕਲਾਨੌਰ, 2 ਦਸੰਬਰ (ਸਤਵੰਤ ਸਿੰਘ ਕਾਹਲੋਂ, ਪੁਰੇਵਾਲ)- ਸਥਾਨਕ ਕਸਬੇ ਦੇ ਨਜ਼ਦੀਕੀ ਪਿੰਡ ਖੁਸ਼ੀਪੁਰ ਦੀਆਂ ਮਜ਼ਦੂਰੀ ਕਰਨ ਵਾਸਤੇ ਜਾ ਰਹੀਆਂ 15 ਔਰਤਾਂ ਛੋਟਾ ਹਾਥੀ ਪਲਟ ਜਾਣ ਕਾਰਨ ਗੰਭੀਰ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਨੂੰ ਸਥਾਨਕ ਸ਼ਹੀਦ ਸੁਖਵਿੰਦਰ ਸਿੰਘ ਸੈਣੀ ...

ਪੂਰੀ ਖ਼ਬਰ »

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਵਿਸ਼ਵ ਪੱਧਰ ਸਿੱਖ ਐਜੂਕੇਸ਼ਨ ਬੋਰਡ ਬਣਾਉਣ ਸੰਬੰਧੀ ਫ਼ੈਸਲੇ ਦਾ ਸੰਪਰਦਾਇ ਮਲਕਪੁਰ ਵਲੋਂ ਭਰਵਾਂ ਸਵਾਗਤ

ਬਟਾਲਾ, 2 ਦਸੰਬਰ (ਕਾਹਲੋਂ)- ਇਸਲਾਮਿਕ ਬੈਂਕ ਦੀ ਤਰਜ਼ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸੰਸਾਰ ਪੱਧਰ 'ਤੇ ਸਿੱਖ ਬੈਂਕ ਬਣਾਉਣ ਅਤੇ ਚਲਾਉਣ ਸਬੰਧੀ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਵਿਚ ਜਥੇਦਾਰਾਂ ਵਲੋਂ ਸਿੱਖ ਕੌਮ ਦਾ ਆਪਣਾ ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਡਬਲਯੂ.ਡਬਲਯੂ.ਈ.ਸੀ. ਦੇ ਆ ਰਹੇ ਲਗਾਤਾਰ ਕੈਨੇਡਾ ਦੇ ਵੀਜ਼ੇ-ਚਾਹਲ

ਗੁਰਦਾਸਪੁਰ, 2 ਦਸੰਬਰ (ਆਰਿਫ਼)- ਡਬਲਯੂ.ਡਬਲਯੂ.ਈ.ਸੀ ਵਲੋਂ ਕੈਨੇਡਾ ਦੇ ਰਿਕਾਰਡਤੋੜ ਵੀਜ਼ੇ ਲਗਾਏ ਜਾਣ ਸਦਕਾ ਇਹ ਸੰਸਥਾ ਇਮੀਗ੍ਰੇਸ਼ਨ ਦੇ ਖੇਤਰ ਵਿਚ ਲਗਾਤਾਰ ਸਫਲਤਾ ਹਾਸਲ ਕਰ ਰਹੀ ਹੈ | ਇਸ ਸਬੰਧੀ ਸੰਸਥਾ ਦੇ ਐਮ.ਡੀ ਤੇ ਟੂਰਿਸਟ ਵੀਜ਼ਾ ਮਾਹਿਰ ਗੁਰਮਨਜੀਤ ਸਿੰਘ ...

ਪੂਰੀ ਖ਼ਬਰ »

ਗੁ: ਅੰਗੀਠਾ ਸਾਹਿਬ ਦੇ ਬਾਹਰੋਂ ਮੋਟਰਸਾਈਕਲ ਚੋਰੀ

ਕੋਟਲੀ ਸੂਰਤ ਮੱਲ੍ਹੀ, 2 ਦਸੰਬਰ (ਕੁਲਦੀਪ ਸਿੰਘ ਨਾਗਰਾ)- ਸੰਤ ਬਾਬਾ ਅਵਤਾਰ ਸਿੰਘ ਛੱਤਵਾਲਿਆਂ ਦੇ ਗੁਰਦੁਆਰਾ ਅੰਗੀਠਾ ਸਾਹਿਬ ਅੱਡਾ ਕੋਟਲੀ ਸੂਰਤ ਮੱਲ੍ਹੀ ਦੇ ਬਾਹਰੋਂ ਅੱਜ ਮੋਟਰਸਾਈਕਲ ਚੋਰੀ ਹੋ ਗਿਆ | ਮੁੱਖ ਸੇਵਾਦਾਰ ਬਾਬਾ ਨਿਰਮਲ ਸਿੰਘ ਪੁੱਤਰ ਕਪੂਰ ਸਿੰਘ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਵਡਾਲਾ ਬਾਂਗਰ, 2 ਦਸੰਬਰ (ਭੁੰਬਲੀ)- ਸੁਖਰਾਜ ਸਿੰਘ ਵਾਸੀ ਵਡਾਲ ਬਾਂਗਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੁਪਹਿਰੇ 1 ਵਜੇ ਦੇ ਕਰੀਬ ਉਹ ਦਵਾਈ ਲੈਣ ਲਈ ਜੌਹਲ ਹਸਪਤਾਲ ਬਟਾਲਾ ਵਿਖੇ ਆਪਣੇ ਮੋਟਰਸਾਈਕਲ ਰੰਗ ਕਾਲਾ ਨੰ: ਪੀ.ਬੀ. 06ਐਸ 7690 'ਤੇ ਗਿਆ | ਉਸ ਨੇ ਮੋਟਰਸਾਈਕਲ ...

ਪੂਰੀ ਖ਼ਬਰ »

ਗੋਲਕ ਤੋੜ ਕੇ ਚੋਰਾਂ ਨੇ 8 ਹਜ਼ਾਰ ਰੁਪਏ ਕੀਤੇ ਚੋਰੀ

ਕਾਦੀਆਂ, 2 ਦਸੰਬਰ (ਯਾਦਵਿੰਦਰ ਸਿੰਘ)- ਬੀਤੀ ਰਾਤ ਚੋਰਾਂ ਵਲੋਂ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਅੱਡਾ ਡੱਲਾ ਮੋੜ ਦੇ ਦਰਵਾਜ਼ੇ ਦੇ ਜਿੰਦਾ ਤੋੜ ਕੇ ਅੰਦਰੋਂ 8 ਰੁਪਏ ਚੋਰੀ ਕਰ ਲਏ | ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਰਦੂਲ ਸਿੰਘ ਪੁੱਤਰ ਬਚਨ ਸਿੰਘ ਵਾਸੀ ਰਣਜੀਤ ਨਗਰ ...

ਪੂਰੀ ਖ਼ਬਰ »

ਭਗੌੜੇ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਜੇਲ੍ਹ ਭੇਜਿਆ

ਪੁਰਾਣਾ ਸ਼ਾਲਾ, 2 ਦਸੰਬਰ (ਅਸ਼ੋਕ ਸ਼ਰਮਾ)- ਸ਼ਾਲਾ ਪੁਲਿਸ ਵਲੋਂ ਦਾਜ ਦੇ ਲਾਲਚੀ ਇਕ ਪਤੀ ਨੰੂ ਕਾਬੂ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ | ਐਸ.ਐੱਚ.ਓ. ਹਰਮਿੰਦਰ ਸਿੰਘ ਨੇ ਦੱਸਿਆ ਕਿ ਮੁਕੱਦਮਾ ਨੰਬਰ-28/22 ਮਿਤੀ 28 ਜੂਨ 2022 ਨੂੰ ਥਾਣਾ ਪੁਰਾਣਾ ਸ਼ਾਲਾ ਵਿਖੇ ਪਿੰਡ ਲਖਨਪਾਲ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਦੀਆਂ ਜੇਤੂ ਖਿਡਾਰਨਾਂ ਦਾ ਵਿਸ਼ੇਸ਼ ਸਨਮਾਨ

ਗੁਰਦਾਸਪੁਰ, 2 ਦਸੰਬਰ (ਪ੍ਰੇਮ ਕੁਮਾਰ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ 66ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚੋਂ ਜੇਤੂ ਖਿਡਾਰਨਾਂ ਨੰੂ ਸਨਮਾਨਿਤ ਕਰਨ ਲਈ ਸਾਦਾ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਸਕੂਲ ਦੇ ਪਿ੍ੰਸੀਪਲ ਰਾਜੀਵ ਮਹਾਜਨ ਨੇ ...

ਪੂਰੀ ਖ਼ਬਰ »

ਸ਼ਹੀਦ ਬੀਬੀ ਸੁੰਦਰੀ ਐਨ.ਆਰ.ਆਈ. ਯੂਥ ਕਲੱਬ ਵਲੋਂ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ

ਪੁਰਾਣਾ ਸ਼ਾਲਾ, 2 ਦਸੰਬਰ (ਅਸ਼ੋਕ ਸ਼ਰਮਾ)- ਪੰਜਾਬ ਅੰਦਰ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਸ਼ਹੀਦ ਬੀਬੀ ਸੁੰਦਰੀ ਐਨ.ਆਰ.ਆਈ. ਯੂਥ ਕਲੱਬ ਵਲੋਂ ਪਿੰਡਾਂ, ਕਸਬਿਆਂ ਤੋਂ ਇਲਾਵਾ ਧਾਰਮਿਕ ਸਥਾਨਾਂ 'ਤੇ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਦਕਿ ਇਸ ਮੁਹਿੰਮ ...

ਪੂਰੀ ਖ਼ਬਰ »

ਐਸ.ਐਸ.ਐਮ. ਕਾਲਜ ਦੀ ਬਾਸਕਿਟਬਾਲ ਟੀਮ ਬਣੀ ਚੈਂਪੀਅਨ

ਦੀਨਾਨਗਰ, 2 ਦਸੰਬਰ (ਸ਼ਰਮਾ/ਸੰਧੂ/ਸੋਢੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਕਰਵਾਏ ਇੰਟਰ ਕਾਲਜ ਬਾਸਕਿਟਬਾਲ ਮੁਕਾਬਲੇ 'ਚੋਂ ਐਸ.ਐਸ.ਐਮ ਕਾਲਜ ਨੇ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਹੈ | ਇਸ ਸਬੰਧੀ ਕਾਲਜ ਪਿ੍ੰਸੀਪਲ ਡਾ: ਆਰ.ਕੇ ਤੁਲੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੇਰਲਾ ਇੰਟਰਨੈਸ਼ਨਲ ਸਕੂਲ ਨੇ ਜੇਤੂ ਬੱਚਿਆਂ ਦੇ ਨਤੀਜੇ ਐਲਾਨੇ

ਕਲਾਨੌਰ, 2 ਦਸੰਬਰ (ਪੁਰੇਵਾਲ)- ਸਥਾਨਕ ਕੇਰਲਾ ਇੰਟਰਨੈਸ਼ਨਲ ਸਕੂਲ 'ਚ ਪਿ੍ੰਸੀਪਲ ਡੋਮੀਨਿਕ ਮੈਥਿਊ ਦੀ ਅਗਵਾਈ ਹੇਠ ਬੱਚਿਆਂ ਦੀ ਤੀਖਣਬੁੱਧੀ ਅਤੇ ਸੁੰਦਰ ਲਿਖਾਈ ਸਮੇਤ ਹੋਰ ਵਿਦਿਅਕ ਮੁਕਾਬਲੇ ਕਰਵਾਏ ਗਏ, ਜਿਸ 'ਚ ਅੰਗਰੇਜ਼ੀ ਅਧਿਆਪਕ ਰੀਤਿਕਾ ਮਹਾਜਨ, ਸਿਸਲੀ ਥੋਮਸ ਅਤੇ ਸੁਖਦੀਪ ਕੌਰ ਵਲੋਂ ਬਤੌਰ ਜੱਜ ਭੂਮਿਕਾ ਨਿਭਾਈ ਅਤੇ ਇਨ੍ਹਾਂ ਅਧਿਆਪਕਾਂ ਦੀ ਦੇਖ-ਰੇਖ ਹੇਠ ਸਕੂਲ ਦੀਆਂ ਵੱਖ-ਵੱਖ ਜਮਾਤਾਂ ਦੇ ਬੱਚਿਆਂ ਵਲੋਂ ਮੁਕਾਬਲਿਆਂ 'ਚ ਸ਼ਮੂਲੀਅਤ ਕੀਤੀ ਗਈ | ਪਿ੍ੰ. ਡੋਮੀਨਿਕ ਮੈਥਿਊ ਨੇ ਦੱਸਿਆ ਕਿ ਮੁਕਾਬਲਿਆਂ 'ਚ ਸਕੂਲ ਦੇ 300 ਤੋਂ ਵੱਧ ਬੱਚਿਆਂ ਨੇ ਭਾਗ ਲਿਆ ਅਤੇ ਬੱਚਿਆਂ ਨੂੰ ਪਹਿਲਾ, ਦੂਸਰਾ ਅਤੇ ਤੀਸਰਾ ਦਰਜਾ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਨਰਸਰੀ ਜਮਾਤ 'ਚ ਗੁਰਸਿਮਰਨ ਕੌਰ ਪਹਿਲੇ, ਸੇਜਲਜੋਤ ਕੌਰ ਦੂਸਰੇ, ਏਕਮਵੀਰ ਸਿੰਘ ਤੀਸਰੇ, ਐਲ.ਕੇ.ਜੀ. 'ਚ ਦਿਲਪ੍ਰੀਤ ਕੌਰ ਪਹਿਲੇ, ਮਨਸੋਹਨ ਤਲਵਾੜ ਤੇ ਜਪਨੀਤ ਕੌਰ ਦੂਸਰੇ, ਬਿਬਨਪ੍ਰੀਤ ਕੌਰ ਅਤੇ ਹਰਨਿਮਰਤ ਕੌਰ ਤੀਸਰੇ, ਯੂ.ਕੇ.ਜੀ. 'ਚ ਨਵਲੀਨ ਕੌਰ ਪਹਿਲੇ, ਦਕਸ਼ ਸ਼ਰਮਾਂ ਦੂਸਰੇ, ਹਰਸੀਰਤ ਕੌਰ ਤੀਸਰੇ, ਪਹਿਲੀ ਜਮਾਤ 'ਚ ਨਾਇਰਾ ਪਹਿਲੇ, ਹਰਸ਼ਵੀਰ ਕੁਮਾਰ ਦੂਸਰੇ, ਹਰਲੀਨ ਕੌਰ ਤੀਸਰੇ, ਦੂਸਰੀ ਜਮਾਤ 'ਚੋਂ ਅਭੀਰਾਜਦੀਪ ਸਿੰਘ ਤੇ ਭੂਮਿਕਾ ਪਹਿਲੇ, ਨਵਜੋਤ ਦੂਸਰੇ, ਨਵਜੀਤ ਬੇਦੀ ਅਤੇ ਸੁਭਰੀਤ ਕੌਰ ਤੀਸਰੇ, ਤੀਸਰੀ ਜਮਾਤ 'ਚ ਗੁਰਸੀਨ ਕੌਰ ਪਹਿਲੇ, ਰਿਧੀ ਦੂਸਰੇ ਤੇ ਪ੍ਰਭਲੀਨ ਕੌਰ ਤੀਸਰੇ, ਚੌਥੀ ਜਮਾਤ 'ਚ ਬਲਚਾਹਤ ਕੌਰ ਪਹਿਲੇ, ਨਵਜੋਤ ਸਿੰਘ ਦੂਸਰੇ, ਪ੍ਰਣਵ ਤੀਸਰੇ, ਪੰਜਵੀਂ ਜਮਾਤ 'ਚ ਜਪਜੀ ਕੌਰ ਪਹਿਲੇ, ਕਮਲਜੋਤ ਕੌਰ ਦੂਸਰੇ, ਜੈਸਮੀਨ ਕੌਰ ਤੇ ਸਮਰਪ੍ਰਤਾਪ ਸਿੰਘ ਤੀਸਰੇ, ਛੇਵੀਂ ਜਮਾਤ 'ਚ ਮੋਨਿਕਾ ਪਹਿਲੇ, ਕਿੰਜਲ ਸ਼ਰਮਾ ਦੂਸਰੇ, ਸਿਮਰਨਜੀਤ ਕੌਰ ਤੇ ਸੁਖਲੀਨ ਕੌਰ ਤੀਸਰੇ, ਸਤਵੀਂ ਜਮਾਤ 'ਚੋਂ ਅਨਿਲਾ ਬੇਦੀ ਪਹਿਲੇ, ਸਿਮਰਨਜੋਤ ਕੌਰ ਦੂਸਰੇ, ਅਸ਼ਮੀਤ ਕੌਰ ਤੀਸਰੇ, ਅੱਠਵੀਂ 'ਚੋਂ ਕੋਮਲਪ੍ਰੀਤ ਕੌਰ ਪਹਿਲੇ, ਜਸਰਿਮਨਦੀਪ ਕੌਰ ਦੂਸਰੇ, ਰਿਤੀਕਾ ਬੇਦੀ ਤੇ ਹਰਜੋਤ ਸਿੰਘ ਤੀਸਰੇ ਸਥਾਨ 'ਤੇ ਰਹੇ | ਪਿ੍ੰ. ਮੈਥਿਊ ਨੇ ਦੱਸਿਆ ਕਿ ਮੋਹਰੀ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ |

ਖ਼ਬਰ ਸ਼ੇਅਰ ਕਰੋ

 

ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿੱਲਵਾਂ 'ਚ ਪ੍ਰੋਗਰਾਮ ਕਰਵਾਇਆ

ਕੋਟਲੀ ਸੂਰਤ ਮੱਲ੍ਹੀ, 2 ਦਸੰਬਰ (ਕੁਲਦੀਪ ਸਿੰਘ ਨਾਗਰਾ)-ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿੱਲਵਾਂ 'ਚ ਬੱਚਿਆਂ ਦੇ ਮਨੋਰੰਜਨ ਲਈ ਕਾਰਨੀਵਲ ਪ੍ਰੋਗਰਾਮ ਮਨਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਭਾਗ ਲਿਆ | ਬੱਚਿਆਂ ਦੇ ਮਨੋਰਜਨ ਲਈ ...

ਪੂਰੀ ਖ਼ਬਰ »

ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਨੇ 5 ਰੋਜ਼ਾ ਸ੍ਰੀ ਰਾਮ ਕਥਾ ਕਰਵਾਈ

ਬਟਾਲਾ, 2 ਦਸੰਬਰ (ਕਾਹਲੋਂ)- ਸਥਾਨਕ ਕਮਿਓਨਿਟੀ ਹਾਲ ਖਜੂਰੀ ਗੇਟ ਨੇੜੇ ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਪੰਜ ਰੋਜ਼ਾ ਸ੍ਰੀ ਰਾਮ ਕਥਾ ਕਰਵਾਈ ਗਈ, ਜਿਸ ਵਿਚ ਸ੍ਰੀ ਆਸ਼ੂਤੋਸ਼ ਮਹਾਰਾਜ ਦੀ ਸ਼ਿਸ਼ਿਆ ਸਾਧਵੀ ਸੁਸ਼ਰੀ ਸੋਮਿਆ ਭਾਰਤੀ ਨੇ ਦੱਸਿਆ ਕਿ ਭਗਵਾਨ ਰਾਮ ...

ਪੂਰੀ ਖ਼ਬਰ »

ਗੁ: ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਆਧਾਰ ਕਾਰਡ 'ਤੇ ਕਰਨ ਸੰਬੰਧੀ ਮਹੀਨਾਵਾਰ ਅਰਦਾਸ ਸ਼ੁਰੂ

ਡੇਰਾ ਬਾਬਾ ਨਾਨਕ, 2 ਦਸੰਬਰ (ਅਵਤਾਰ ਸਿੰਘ ਰੰਧਾਵਾ)- ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਆਧਾਰ ਕਾਰਡ ਰਾਹੀਂ ਕਰਨ ਸੰਬੰਧੀ ਲੋਕ ਯੁਵਾ ਸ਼ਕਤੀ ਪਾਰਟੀ ਵਲੋਂ ਮਹੀਨਾਵਾਰ ਅਰਦਾਸ ਦੀ ਸ਼ੁਰੂਆਤ ਕੀਤੀ ਗਈ ਹੈ | ਅਰਦਾਸ ਕਰਨ ਉਪਰੰਤ ਘੱਟ ...

ਪੂਰੀ ਖ਼ਬਰ »

ਬੱਬੇਹਾਲੀ ਤੇ ਲੋਧੀਨੰਗਲ ਦੇ ਕੋਰ ਕਮੇਟੀ ਮੈਂਬਰ ਬਣਨ 'ਤੇ ਜ਼ਿਲ੍ਹੇ 'ਚ ਅਕਾਲੀ ਦਲ ਮਜ਼ਬੂਤ ਹੋਵੇਗਾ-ਜਥੇਦਾਰ ਸੇਖਵਾਂ

ਅੱਚਲ ਸਾਹਿਬ, 2 ਦਸੰਬਰ (ਗੁਰਚਰਨ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਵਲੋਂ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ ਕੀਤਾ ਗਿਆ, ਜਿਸ 'ਚ ਜ਼ਿਲ੍ਹਾ ਗੁਰਦਾਸਪੁਰ ਨੂੰ ਨੁਮਾਇੰਦਗੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਤੇ ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ...

ਪੂਰੀ ਖ਼ਬਰ »

ਡਿਵਾਈਨ ਵਿਲ ਸਕੂਲ ਬਟਾਲਾ 'ਚ ਖੇਡਾਂ ਕਰਵਾਈਆਂ

ਬਟਾਲਾ, 2 ਦਸੰਬਰ (ਕਾਹਲੋਂ)- ਡਿਵਾਈਨ ਵਿਲ ਪਬਲਿਕ ਸਕੂਲ ਬਟਾਲਾ ਵਿਖੇ ਸਕੂਲ ਪ੍ਰਬੰਧਕਾਂ ਦੀ ਅਗਵਾਈ ਹੇਠ ਖੇਡਾਂ ਕਰਵਾਈਆਂ ਗਈਆਂ, ਜਿਸ 'ਚ ਸਕੂਲ ਦੇ ਕਿਡਜ਼, ਜੂਨੀਅਰ ਤੇ ਸੀਨੀਅਰ ਵਿੰਗਾਂ ਦੇ ਬੱਚਿਆਂ ਨੇ ਭਾਗ ਲਿਆ | ਕਿਡਜ਼ ਵਿੰਗ ਦੇ ਬੱਚਿਆਂ ਨੇ ਜੰਪਿੰਗ ਦੌੜ, ਡੱਡੂ ...

ਪੂਰੀ ਖ਼ਬਰ »

ਭਾਗੋਵਾਲ ਦੇ ਵਿਕਾਸ ਕਾਰਜ ਜੰਗੀ ਪੱਧਰ 'ਤੇ ਕਰਵਾਏ ਜਾਣਗੇ-'ਆਪ' ਆਗੂ

ਕਿਲ੍ਹਾ ਲਾਲ ਸਿੰਘ, 2 ਦਸੰਬਰ (ਬਲਬੀਰ ਸਿੰਘ)- ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਇਤਿਹਾਸਕ ਪਿੰਡ ਭਾਗੋਵਾਲ ਵਿਖੇ ਚੇਅਰਮੈਨ ਬਲਬੀਰ ਸਿੰਘ ਪੰਨੂੰ ਦੀ ਅਗਵਾਈ ਹੇਠ ਵਿਕਾਸ ਕਾਰਜ ਜੰਗੀ ਪੱਧਰ 'ਤੇ ਕਰਵਾਏ ਜਾ ਰਹੇ ਹਨ ਤੇ ਪਿਛਲੀ ਕਾਂਗਰਸ ਸਰਕਾਰ ਵਲੋਂ ਪਿੰਡ ਦੇ ਗੰਦੇ ...

ਪੂਰੀ ਖ਼ਬਰ »

ਲੋਧੀਨੰਗਲ ਨੂੰ ਕੋਰ ਕਮੇਟੀ ਮੈਂਬਰ ਬਣਾਉਣ 'ਤੇ ਧੌਲਪੁਰ ਵਲੋਂ ਹਾਈਕਮਾਨ ਦਾ ਧੰਨਵਾਦ

ਬਟਾਲਾ, 2 ਦਸੰਬਰ (ਹਰਦੇਵ ਸਿੰਘ ਸੰਧੂ)- ਸ਼ੋ੍ਰਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਐਲਾਨੇ ਜਥੇਬੰਦਕ ਢਾਂਚੇ ਵਿਚ ਲਖਬੀਰ ਸਿੰਘ ਲੋਧੀਨੰਗਲ ਨੂੰ ਪਾਰਟੀ ਦੀ ਕੋਰ ਕਮੇਟੀ 'ਚ ਸ਼ਾਮਿਲ ਕਰਨ ਨਾਲ ਵਰਕਰਾਂ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ | ਇਹ ਪ੍ਰਗਟਾਵਾ ਸੀਨੀਅਰ ਅਕਾਲੀ ...

ਪੂਰੀ ਖ਼ਬਰ »

ਸ਼ਿਵਾਲਿਕ ਗਰੁੱਪ ਆਫ਼ ਕਾਲਜਸ ਵਲੋਂ ਵੱਖ-ਵੱਖ ਟਰੇਡਾਂ ਦੀ ਮੁਫ਼ਤ ਵਰਕਸ਼ਾਪ 10 ਤੋਂ

ਗੁਰਦਾਸਪੁਰ, 2 ਦਸੰਬਰ (ਪ੍ਰੇਮ ਕੁਮਾਰ)- ਸ਼ਿਵਾਲਿਕ ਗਰੁੱਪ ਆਫ਼ ਕਾਲਜ ਤਿ੍ਮੋ ਰੋਡ ਵਿਖੇ 10 ਦਸੰਬਰ ਤੋਂ 10 ਜਨਵਰੀ ਤੱਕ ਵੱਖ-ਵੱਖ ਟਰੇਡਾਂ ਦੀ ਮੁਫ਼ਤ ਵਰਕਸ਼ਾਪ ਲਗਾਈ ਜਾ ਰਹੀ ਹੈ ਜਿਸ ਵਿਚ ਸਿੱਖਿਆਰਥੀਆਂ ਨੰੂ ਵੱਖ ਵੱਖ ਟਰੇਡਾਂ ਦੀ ਇਕ ਮਹੀਨੇ ਦੀ ਸਿਖਲਾਈ ਦਿੱਤੀ ...

ਪੂਰੀ ਖ਼ਬਰ »

ਸੇਂਟ ਕਬੀਰ ਪਬਲਿਕ ਸਕੂਲ 'ਚ ਬਿਆਸ ਸਹੋਦਿਆ ਇੰਟਰ ਸਕੂਲ ਤਿੰਨ ਰੋਜ਼ਾ ਅਥਲੈਟਿਕਸ ਮੀਟ ਕਰਵਾਈ

ਬਟਾਲਾ, 2 ਦਸੰਬਰ (ਕਾਹਲੋਂ)- ਖੇਡਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਮੀਲ ਪੱਥਰ ਸਾਬਤ ਹੁੰਦੀਆ ਹਨ | ਇਹ ਪੜ੍ਹਾਈ ਦੇ ਨਾਲ-ਨਾਲ ਸ਼ਖਸੀਅਤ ਨਿਰਮਾਣ ਵਿਚ ਯੋਗਦਾਨ ਪਾਉਂਦੀਆਂ ਹਨ | ਇਸ ਮੰਤਵ ਨੂੰ ਮੁੱਖ ਰੱਖਦਿਆਂ ਸੇਂਟ ਕਬੀਰ ਪਬਲਿਕ ਸਕੂਲ ਵਿਚ ਤਿੰਨ ਰੋਜ਼ਾ ਬਿਆਸ ...

ਪੂਰੀ ਖ਼ਬਰ »

ਲੋਕ ਸੰਘਰਸ਼ ਮੋਰਚਾ ਪੰਜਾਬ ਦੇ ਆਗੂਆਂ ਦੀ ਮੀਟਿੰਗ

ਗੁਰਦਾਸਪੁਰ, 2 ਦਸੰਬਰ (ਆਰਿਫ਼)- ਲੋਕ ਸੰਘਰਸ਼ ਮੋਰਚਾ ਪੰਜਾਬ ਦੇ ਪ੍ਰਧਾਨ ਰਣਜੀਤ ਸਿੰਘ ਕਾਹਲੋਂ ਦੇ ਨਿਰਦੇਸ਼ਾਂ 'ਤੇ ਮੋਰਚੇ ਦੇ ਆਗੂਆਂ ਦੀ ਮੀਟਿੰਗ ਡਾ: ਮਨਮੋਹਨ ਸਿੰਘ ਭਾਗੋਵਾਲੀਆ ਦੀ ਨਿਗਰਾਨੀ ਹੇਠ ਹੋਈ | ਇਸ ਮੌਕੇ ਆਗੂਆਂ ਨੇ ਸਮੇਂ-ਸਮੇਂ 'ਤੇ ਮੋਰਚੇ ਵਲੋਂ ਉਠਾਏ ...

ਪੂਰੀ ਖ਼ਬਰ »

ਕੋਟ ਬੁੱਢਾ ਤੋਂ ਕਿਸਾਨਾਂ ਦਾ ਜਥਾ ਗੁਰਦਾਸਪੁਰ ਧਰਨੇ 'ਚ ਸ਼ਾਮਿਲ ਹੋਇਆ

ਡੇਹਰੀਵਾਲ ਦਰੋਗਾ, 2 ਦਸੰਬਰ (ਹਰਦੀਪ ਸਿੰਘ ਸੰਧੂ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਕਾਈ ਕੋਟ ਬੁੱਢਾ ਦੀ ਅਗਵਾਈ ਹੇਠ ਕਿਸਾਨਾਂ ਦਾ ਜਥਾ ਗੁਰਦਾਸਪੁਰ ਡੀਸੀ ਦਫ਼ਤਰ ਲੱਗੇ ਧਰਨੇ ਸ਼ਾਮਲ ਹੋਣ ਲਈ ਪਹੁੰਚਿਆ | ਇਸ ਮੌਕੇ ਹਰਜੀਤ ਸਿੰਘ ਕੋਟ ਬੁੱਢਾ ਅਵਤਾਰ ਸਿੰਘ ਘੁੰਮਣ ...

ਪੂਰੀ ਖ਼ਬਰ »

ਸੀ.ਪਾਈਟ ਕੈਂਪ ਡੇਰਾ ਬਾਬਾ ਨਾਨਕ ਵਲੋਂ ਸੀ.ਆਈ.ਐਸ.ਐੱਫ ਦੀ ਭਰਤੀ ਲਈ ਦਿੱਤੀ ਜਾਵੇਗੀ ਕੋਚਿੰਗ

ਗੁਰਦਾਸਪੁਰ, 2 ਦਸੰਬਰ (ਪ੍ਰੇਮ ਕੁਮਾਰ)- ਪੰਜਾਬ ਸਰਕਾਰ ਵਲੋਂ ਸੀ.ਆਈ.ਐਸ.ਐੱਫ (ਕਾਂਸਟੇਬਲ/ ਟਰੇਡ ਮੈਨ) ਦੀ ਭਰਤੀ ਲਈ ਵੱਖ-ਵੱਖ ਜ਼ਿਲਿ੍ਹਆਂ ਵਲੋਂ ਟਰੇਨਿੰਗ ਮੁਹੱਈਆ ਕਰਵਾਈ ਜਾ ਰਹੀ ਹੈ | ਇਸ ਸਬੰਧੀ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਪ੍ਰਸ਼ੋਤਮ ਸਿੰਘ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਨਸ਼ਿਆਂ ਦੇ ਛੇਵੇਂ ਦਰਿਆ ਨੂੰ ਰੋਕਣ 'ਚ ਪ੍ਰਸ਼ਾਸਨ ਨਾਕਾਮ-ਕੁਲਵੰਤ ਸਿੰਘ ਰਾਏਚੱਕ

ਧਿਆਨਪੁਰ, 2 ਦਸੰਬਰ (ਕੁਲਦੀਪ ਸਿੰਘ)- ਪੰਜ ਦਰਿਆਵਾਂ ਦੀ ਪਵਿੱਤਰ ਧਰਤੀ 'ਤੇ ਵਗ ਰਹੇ ਛੇਵੇਂ ਦਰਿਆ ਨਸ਼ਿਆਂ ਨੂੰ ਰੋਕਣ ਲਈ ਪ੍ਰਸ਼ਾਸਨ ਨਾਕਾਮ ਸਾਬਤ ਹੋ ਰਿਹਾ ਹੈ ਕਿਉਂਕਿ ਪੁਲਿਸ ਦੀ ਨੱਕ ਥੱਲੇ ਹਰ ਤਰ੍ਹਾਂ ਦਾ ਨਸ਼ਾ ਵੇਚਣ ਵਾਲੇ ਪੂਰੀ ਸਰਗਰਮੀ ਨਾਲ ਨਸ਼ਾ ਵੇਚ ਕੇ ...

ਪੂਰੀ ਖ਼ਬਰ »

ਲੋਧੀਨੰਗਲ ਦੇ ਕੋਰ ਕਮੇਟੀ ਮੈਂਬਰ ਬਣਨ 'ਤੇ ਬਿਜਲੀਵਾਲ ਨੇ ਸਾਥੀਆਂ ਸਮੇਤ ਕੀਤਾ ਸਨਮਾਨ

ਬਟਾਲਾ, 2 ਦਸੰਬਰ (ਕਾਹਲੋਂ)- ਸ਼ੋ੍ਰਮਣੀ ਅਕਾਲੀ ਦਲ ਦੀ ਹਾਈਕਮਾਂਡ ਵਲੋਂ ਬੀਤੇ ਦਿਨੀਂ ਐਲਾਨ ਕੀਤੇ ਜਥੇਬੰਦਕ ਢਾਂਚੇ ਵਿਚ ਹਲਕਾ ਫਤਹਿਗੜ੍ਹ ਚੂੜੀਆਂ ਦੇ ਇੰਚਾਰਜ ਸ: ਲਖਬੀਰ ਸਿੰਘ ਲੋਧੀਨੰਗਲ ਨੂੰ ਕੋਰ ਕਮੇਟੀ ਮੈਂਬਰ ਬਣਾਏ ਜਾਣ 'ਤੇ ਜ਼ਿਲ੍ਹਾ ਯੂਥ ਅਕਾਲੀ ਦਲ ਦੇ ...

ਪੂਰੀ ਖ਼ਬਰ »

ਘੁਮਾਣ ਦੇ ਬਾਜ਼ਾਰ 'ਚ ਨਾਜਾਇਜ਼ ਕਬਜ਼ਿਆਂ ਕਾਰਨ ਲੱਗਣ ਲੱਗਾ ਕਈ ਘੰਟੇ ਜਾਮ

ਘੁਮਾਣ, 2 ਦਸੰਬਰ (ਬੰਮਰਾਹ)- ਘੁਮਾਣ ਦੇ ਬਾਜ਼ਾਰ 'ਚ ਨਾਜਾਇਜ਼ ਕਬਜ਼ਿਆਂ ਕਾਰਨ ਆਵਾਜਾਈ ਜਾਮ ਹੋਣ ਨਾਲ ਕਈ ਕਈ ਘੰਟੇ ਜਾਮ ਲੱਗਣ ਨਾਲ ਰਾਹਗੀਰਾਂ ਨੂੰ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਚੌਕ ਘੁਮਾਣ ਤੋਂ ਮੁੱਖ ਬਾਜ਼ਾਰ 'ਚ ਦੁਕਾਨਦਾਰਾਂ ਵਲੋਂ ਹਰ ਰੋਜ਼ ...

ਪੂਰੀ ਖ਼ਬਰ »

ਐਨ.ਆਰ.ਆਈਜ਼ 'ਤੇ ਮਾੜੀ ਨਜ਼ਰ ਰੱਖਣ ਵਾਲਿਆਂ ਖ਼ਿਲਾਫ਼ ਪੰਜਾਬ ਸਰਕਾਰ ਸਖ਼ਤ-ਮੰਤਰੀ ਧਾਲੀਵਾਲ

ਕਲਾਨੌਰ, 2 ਦਸੰਬਰ (ਪੁਰੇਵਾਲ/ਕਾਹਲੋਂ)- ਐਨ.ਆਰ.ਆਈ. ਡਾ. ਕੁਲਜੀਤ ਸਿੰਘ ਗੋਸਲ ਦੇ ਸੱਦੇ 'ਤੇ ਪਿੰਡ ਨੜਾਂਵਾਲੀ ਪਹੁੰਚੇ ਪੇਂਡੂ ਵਿਕਾਸ ਤੇ ਪੰਚਾਇਤਾਂ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX