ਤਾਜਾ ਖ਼ਬਰਾਂ


ਕੈਲਗਰੀ:ਨੌਰਥ ਈਸਟ ਮਾਰਟਿਨਡੇਲ 15 ਸਾਲਾ ਲੜਕੀ ਦੀ ਗੋਲੀ ਮਾਰ ਕੇ ਹੱਤਿਆ
. . .  1 minute ago
ਰੂਸ ਦੀ ਸੁਰੱਖਿਆ ਪ੍ਰੀਸ਼ਦ ਦੇ ਸੁਰੱਖਿਆ ਕੌਂਸਲਾਂ ਦੇ ਸਕੱਤਰਾਂ ਦੀ ਸਾਲਾਨਾ ਮੀਟਿੰਗ 'ਚ ਲੈਣਗੇ ਹਿੱਸਾ
. . .  12 minutes ago
ਨਵੀਂ ਦਿੱਲੀ, 29 ਮਾਰਚ-ਰੂਸ ਦੀ ਸੁਰੱਖਿਆ ਪ੍ਰੀਸ਼ਦ ਦੇ ਸਕੱਤਰ ਨਿਕੋਲਾਈ ਪਤਰੁਸ਼ੇਵ ਅੱਜ ਦਿੱਲੀ ਵਿਚ ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ. ) ਦੇ ਮੈਂਬਰ ਦੇਸ਼ਾਂ ਦੇ ਸੁਰੱਖਿਆ ਕੌਂਸਲਾਂ ਦੇ ਸਕੱਤਰਾਂ ਦੀ ਸਾਲਾਨਾ ਮੀਟਿੰਗ...
ਅਡਾਨੀ ਗਰੁੱਪ ਦੇ ਮੁੱਦੇ ਅਤੇ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਲੋਕ ਸਭਾ 'ਚ ਮੁਲਤਵੀ ਮਤੇ ਦਾ ਨੋਟਿਸ
. . .  17 minutes ago
ਨਵੀਂ ਦਿੱਲੀ, 29 ਮਾਰਚ-ਅਡਾਨੀ ਗਰੁੱਪ ਦੇ ਮੁੱਦੇ ਅਤੇ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਕਾਂਗਰਸ ਦੇ ਸੰਸਦ ਮੈਂਬਰ ਮਾਨਿਕਮ ਟੈਗੋਰ ਨੇ ਲੋਕ ਸਭਾ ਵਿਚ ਮੁਲਤਵੀ ਮਤੇ ਦਾ...
ਕਾਂਗਰਸ ਨੇ ਅੱਜ 10:30 ਵਜੇ ਬੁਲਾਈ ਆਪਣੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਦੀ ਮੀਟਿੰਗ
. . .  about 1 hour ago
ਨਵੀਂ ਦਿੱਲੀ, 29 ਮਾਰਚ-ਕਾਂਗਰਸ ਪਾਰਟੀ ਨੇ ਅੱਜ ਸਵੇਰੇ 10:30 ਵਜੇ ਕਾਂਗਰਸ ਸੰਸਦੀ ਪਾਰਟੀ ਦਫ਼ਤਰ ਸੰਸਦ ਭਵਨ ਵਿਚ ਆਪਣੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਦੀ ਮੀਟਿੰਗ ਬੁਲਾਈ...
ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ ਅੱਜ
. . .  about 1 hour ago
ਨਵੀਂ ਦਿੱਲੀ, 29 ਮਾਰਚ-ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ ਅੱਜ ਹੋਵੇਗਾ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ 11 ਵਜੇ ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਮਲੋਟ 'ਚ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟਿਆ
. . .  1 day ago
ਮਲੋਟ, 28 ਮਾਰਚ (ਪਾਟਿਲ)-ਮਲੋਟ ਵਿਖੇ ਮੰਗਲਵਾਰ ਨੂੰ ਰਾਤ ਕਰੀਬ 8:30 ਵਜੇ ਵਾਪਰੀ ਘਟਨਾ ਵਿਚ ਇਕ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟ ਦਿੱਤਾ । ਜਿਸ ਕਰਕੇ ਮਹਿਲਾ ਬੁਰੀ ਤਰ੍ਹਾਂ ਝੁਲਸ ਗਈ ...
ਜੈਕਲਿਨ ਨੇ ਅੰਮ੍ਰਿਤਸਰ ਫੇਰੀ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਕਿਹਾ ‘ਧੰਨਵਾਦ ਅੰਮ੍ਰਿਤਸਰ’
. . .  1 day ago
ਅੰਮ੍ਰਿਤਸਰ 28 ਮਾਰਚ (ਵਰਪਾਲ)-ਅਦਾਕਾਰਾ ਜੈਕਲਿਨ ਫਰਨਾਂਡਿਜ਼ ਅਦਾਕਾਰ ਸੋਨੂ ਸੂਦ ਨਾਲ ਆਪਣੀ ਆਉਣ ਵਾਲੀ ਫਿਲਮ ਫ਼ਤਿਹ ਦੀ ਸੂਟਿੰਗ ਲਈ ਅ੍ਰੰਮਿਤਸਰ ਆਈ ਹੋਈ ਹੈ । ਉਸ ਨੇ ਅੱਜ ਆਪਣੇ ਸੋਸ਼ਲ ਮੀਡੀਆ ...
ਭਾਰਤ ਖੇਤਰੀ ਸੁਰੱਖਿਆ ਨੂੰ ਉਤਸ਼ਾਹਿਤ ਕਰਨ, ਰੱਖਿਆ ਸਮਰੱਥਾ ਵਧਾਉਣ ਲਈ ਅਫਰੀਕੀ ਦੇਸ਼ਾਂ ਨਾਲ ਕੰਮ ਕਰਨਾ ਜਾਰੀ ਰੱਖੇਗਾ-ਰਾਜਨਾਥ ਸਿੰਘ
. . .  1 day ago
ਭਾਰਤ ਦੀ ਅਗਵਾਈ ਵਾਲੀ ਐਸ.ਸੀ.ਓ. ਐਨ.ਐਸ.ਏ. ਬੈਠਕ 'ਚ ਪਾਕਿਸਤਾਨ ਦੇ ਹਿੱਸਾ ਲੈਣ ਦੀ ਸੰਭਾਵਨਾ
. . .  1 day ago
ਮੁੱਖ ਮੰਤਰੀ ਦੇ ਟਵੀਟ ਦਾ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਜਵਾਬ
. . .  1 day ago
ਅੰਮ੍ਰਿਤਸਰ, 28 ਮਾਰਚ- ਮੁੱਖ ਮੰਤਰੀ ਵਲੋਂ ਕੀਤੇ ਗਏ ਟਵੀਟ ਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਜਵਾਬ ਦਿੱਤਾ ਗਿਆ ਹੈ। ਜਵਾਬ ਦਿੰਦਿਆ ਉਨ੍ਹਾਂ ਕਿਹਾ ਹੈ ਕਿ ਭਗਵੰਤ ਮਾਨ ਜੀ ਜਿਵੇਂ ਤੁਸੀਂ ਪੰਜਾਬ ਦੀ ਨੁਮਾਇੰਦਗੀ ਕਰਦੇ ਹੋ ਉਸੇ ਤਰ੍ਹਾਂ ਮੈਂ ਵੀ ਆਪਣੀ ਕੌਮ ਦਾ ਨਿਮਾਣਾ...
ਅੰਮ੍ਰਿਤਪਾਲ ਸਰਕਾਰ ਦਾ ਆਦਮੀ, ਜੋ ਸਰਕਾਰ ਕਹੇਗੀ ਉਹ ਹੀ ਕਹੇਗਾ - ਰਾਕੇਸ਼ ਟਿਕੇਤ
. . .  1 day ago
ਕਰਨਾਲ, 28 ਮਾਰਚ (ਗੁਰਮੀਤ ਸਿੰਘ ਸੱਗੂ)- ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਰਾਕੇਸ਼ ਟਿਕੇਤ ਨੇ ਵਾਰਿਸ ਪੰਜਾਬ ਦੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਸਰਕਾਰ ਦਾ ਆਦਮੀ ਦੱਸਦੇ ਹੋਏ ਕਿਹਾ ਕਿ ਉਸ ਨੂੰ ਸਰਕਾਰ ਜੋ ਕਹੇਗੀ ਉਹ ਉਹ ਹੀ ਕਹੇਗਾ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਚਾਰੋਂ ਪਾਸੇ ਕੰਢੀਲੀਆ ਤਾਰਾਂ ਲੱਗੀਆ...
ਭਾਰਤ ਸਰਕਾਰ ਵਲੋਂ 18 ਫ਼ਾਰਮਾਂ ਕੰਪਨੀਆਂ ਦੇ ਲਾਇਸੈਂਸ ਰੱਦ
. . .  1 day ago
ਨਵੀਂ ਦਿੱਲੀ, 28 ਮਾਰਚ- ਅਧਿਕਾਰਤ ਸੂਤਰਾਂ ਨੂੰ ਮਿਲੀ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਨੇ 20 ਰਾਜਾਂ ਦੀਆਂ 76 ਕੰਪਨੀਆਂ ’ਤੇ ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ ਵਲੋਂ ਨਿਰੀਖਣ ਤੋਂ ਬਾਅਦ ਨਕਲੀ ਦਵਾਈਆਂ ਦੇ ਨਿਰਮਾਣ ਲਈ 18 ਫ਼ਾਰਮਾ....
ਜਥੇਦਾਰ ਦੇ ਅਲਟੀਮੇਟਮ ’ਤੇ ਮੁੱਖ ਮੰਤਰੀ ਦਾ ਟਵੀਟ
. . .  1 day ago
ਚੰਡੀਗੜ੍ਹ, 28 ਮਾਰਚ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਪੰਜਾਬ ਸਰਕਾਰ ਨੂੰ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਰਿਹਾਅ ਕਰਨ ਲਈ 24 ਘੰਟੇ ਦੇ ਦਿੱਤੇ ਗਏ ਅਲਟੀਮੇਟਮ ਤੋਂ ਬਾਅਦ ਦੂਜੇ ਦਿਨ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਜਥੇਦਾਰ ਉਪਰ ਹੀ ਸਵਾਲ ਖੜ੍ਹਾ ਕਰ ਦਿੱਤਾ ਹੈ....
ਵਿਰੋਧੀ ਪਾਰਟੀਆਂ ਲੋਕ ਸਭਾ ਸਪੀਕਰ ਖ਼ਿਲਾਫ਼ ਲਿਆ ਸਕਦੀਆਂ ਹਨ ਬੇਭਰੋਸਗੀ ਮਤਾ
. . .  1 day ago
ਨਵੀਂ ਦਿੱਲੀ, 28 ਮਾਰਚ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਰੋਧੀ ਪਾਰਟੀਆਂ ਸੋਮਵਾਰ ਨੂੰ ਲੋਕ ਸਭਾ ਸਪੀਕਰ ਓਮ ਬਿਰਲਾ ਖ਼ਿਲਾਫ਼ ਬੇਭਰੋਸਗੀ ਮਤਾ ਲਿਆ ਸਕਦੀਆਂ ਹਨ। ਇਹ ਪ੍ਰਸਤਾਵ ਕਾਂਗਰਸ ਦੇ ਸੰਸਦ ਮੈਂਬਰਾਂ ਦੀ ਬੈਠਕ ’ਚ ਰੱਖਿਆ ਗਿਆ ਸੀ। ਕਾਂਗਰਸ ਇਸ ਸੰਬੰਧੀ....
ਪੰਜਾਬ ਡਰੱਗ ਕੇਸ ਵਿਚ ਹਾਈਕੋਰਟ ਨੇ ਸਿੱਟ ਵਲੋਂ ਦਾਖ਼ਲ ਸੀਲ ਬੰਦ ਰਿਪੋਰਟਾਂ ਨੂੰ ਖੋਲ੍ਹਿਆ
. . .  1 day ago
ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)- ਪੰਜਾਬ ਡਰੱਗ ਕੇਸ ਵਿਚ ਹਾਈਕੋਰਟ ਨੇ ਸਿੱਟ ਵਲੋਂ ਦਾਖ਼ਲ ਚਾਰ ਸੀਲ ਬੰਦ ਰਿਪੋਰਟਾਂ ਨੂੰ ਖੋਲ੍ਹ ਦਿੱਤਾ ਹੈ। ਇਨ੍ਹਾਂ ਰਿਪੋਰਟਾਂ ਵਿਚੋ ਤਿੰਨ ’ਤੇ ਸਰਕਾਰ ਨੂੰ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਚੌਥੀ ਰਿਪੋਰਟ ਜੋ ਸਿਧਾਰਥ ਚਟੋਪਾਧਿਆਏ ਦੀ ਵਿਅਕਤੀਗਤ ਹੈਸੀਅਤ ਵਿਚ ਦਾਇਰ ਕੀਤੀ ਗਈ ਸੀ, ਹਾਈ ਕੋਰਟ ਦੀ....
ਦੇਸ਼ ਭਰ ’ਚ ਕੀਤਾ ਜਾਵੇਗਾ ‘ਜੈ ਭਾਰਤ ਸੱਤਿਆਗ੍ਰਹਿ’ - ਜੈ ਰਾਮ ਰਮੇਸ਼
. . .  1 day ago
ਨਵੀਂ ਦਿੱਲੀ, 28 ਮਾਰਚ- ਕਾਂਗਰਸੀ ਆਗੂ ਜੈ ਰਾਮ ਰਮੇਸ਼ ਨੇ ਦੱਸਿਆ ਕਿ ਅੱਜ ਸ਼ਾਮ 7 ਵਜੇ ਕਾਂਗਰਸ ਪਾਰਟੀ ਦੇ ਸਾਰੇ ਸੰਸਦ ਮੈਂਬਰ ਅਤੇ ਆਗੂ ਲਾਲ ਕਿਲੇ ਤੋਂ ਟਾਊਨ ਹਾਲ ਤੱਕ ‘ਲੋਕਤੰਤਰ ਬਚਾਓ ਮਸ਼ਾਲ ਸ਼ਾਂਤੀ ਮਾਰਚ’ ’ਚ ਹਿੱਸਾ ਲੈਣਗੇ। ਉਨ੍ਹਾਂ ਅੱਗੇ ਕਿਹਾ ਕਿ ਅਗਲੇ 30 ਦਿਨਾਂ ’ਚ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀ....
ਜਾਪਾਨ ਵਿਚ 6.1 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੂਚਾਲ-ਨੈਸ਼ਨਲ ਸੈਂਟਰ ਫ਼ਾਰ ਸਿਸਮੋਲਜੀ
. . .  1 day ago
ਜਾਪਾਨ ਵਿਚ 6.1 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੂਚਾਲ-ਨੈਸ਼ਨਲ ਸੈਂਟਰ ਫ਼ਾਰ ਸਿਸਮੋਲਜੀ
ਵਿਰੋਧੀ ਧਿਰ ਦੇ ਨਾਅਰੇਬਾਜ਼ੀ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਵਿਰੋਧੀ ਧਿਰ ਦੇ ਨਾਅਰੇਬਾਜ਼ੀ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਕੱਲ੍ਹ ਤੱਕ ਲਈ ਮੁਲਤਵੀ
ਸਰਕਾਰ ਨੇ ਪੈਨ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਤਿੰਨ ਮਹੀਨੇ ਵਧਾ ਕੇ ਕੀਤੀ 30 ਜੂਨ
. . .  1 day ago
ਸਰਕਾਰ ਨੇ ਪੈਨ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਤਿੰਨ ਮਹੀਨੇ ਵਧਾ ਕੇ ਕੀਤੀ 30 ਜੂਨ
ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਤਾਬਦੀ 5 ਮਈ ਨੂੰ ਮਨਾਏਗੀ ਸ਼੍ਰੋਮਣੀ ਕਮੇਟੀ
. . .  1 day ago
ਅੰਮ੍ਰਿਤਸਰ, 28 ਮਾਰਚ- ਸ਼੍ਰੋਮਣੀ ਕਮੇਟੀ ਵਲੋਂ ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਤਾਬਦੀ 5 ਮਈ 2023 ਅਤੇ ਜੈਤੋ ਦੇ ਮੋਰਚੇ ਦੀ ਸ਼ਤਾਬਦੀ 21 ਫ਼ਰਵਰੀ 2024 ਨੂੰ ਮਨਾਈ ਜਾਵੇਗੀ। ਜਿਸ ਲਈ ਸ਼੍ਰੋਮਣੀ ਕਮੇਟੀ....
ਗੁਲਤਾਜ ਸਿੰਘ ਘੁੰਮਣ ਵਲੋਂ ਸ਼੍ਰੋਮਣੀ ਕਮੇਟੀ ਨੂੰ 51000/- ਦਾ ਚੈੱਕ ਭੇਟ
. . .  1 day ago
ਅੰਮ੍ਰਿਤਸਰ, 28 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ੁਰੂ ਕੀਤੇ ਯੂ.ਪੀ.ਐਸ.ਸੀ. ਟੈਸਟ ਦੀ ਤਿਆਰੀ ਲਈ ਕੀਤੇ ਜਾ ਰਹੇ ਸਾਰਥਕ ਯਤਨ ਨੂੰ ਸਫ਼ਲ ਕਰਨ ਲਈ ਗੁਰਦਾਸਪੁਰ ਜ਼ਿਲ੍ਹੇ ਨਾਲ ਸੰਬੰਧਿਤ ਪੰਥਕ ਪਰਿਵਾਰ ਦੇ ਫ਼ਰਜ਼ੰਦ ਸ. ਗੁਲਤਾਜ ਸਿੰਘ ਘੁੰਮਣ ਸਪੁੱਤਰ ਸ. ਰਣਧੀਰ ਸਿੰਘ ਘੁੰਮਣ ਵਲੋਂ...
ਸਕੂਲ ਵਿਚ ਅਧਿਆਪਕਾਂ ਦੀ ਕਮੀ ਕਾਰਨ ਸਕੂਲ ਕਮੇਟੀ ਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਲਾਇਆ ਧਰਨਾ
. . .  1 day ago
ਤਪਾ ਮੰਡੀ, 28 ਮਾਰਚ (ਵਿਜੇ ਸ਼ਰਮਾ)- ਸਥਾਨਕ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀਆਂ ਅਸਾਮੀਆਂ ਘੱਟ ਹੋਣ ਦੇ ਕਾਰਨ ਸਕੂਲ ਦੀ ਕਮੇਟੀ ਅਤੇ ਮਾਪਿਆਂ ਵਲੋਂ ਸਕੂਲ ਦੇ ਗੇਟ ਮੂਹਰੇ ਧਰਨਾ ਲਾਇਆ ਗਿਆ। ਇਸ ਮੌਕੇ ਕਮੇਟੀ ਦੇ ਚੇਅਰਮੈਨ ਵਿੱਕੀ ਬੇਪਰਵਾਹ, ਸਾਬਕਾ ਚੇਅਰਮੈਨ ਗੁਰਦੇਵ ਸਿੰਘ ਪਰਜਾਪਤ...
ਉਮੇਸ਼ ਪਾਲ ਹੱਤਿਆਕਾਂਡ: ਅਤੀਕ ਅਹਿਮਦ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਲਖਨਊ, 28 ਮਾਰਚ- ਉਮੇਸ਼ ਪਾਲ ਅਗਵਾ ਕਾਂਡ ਵਿਚ ਪ੍ਰਯਾਗਰਾਜ ਦੇ ਐਮ.ਪੀ.-ਐਮ.ਐਲ.ਏ. ਕੋਰਟ ਨੇ ਮਾਫ਼ੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਇਸ ਦੇ ਨਾਲ ਹੀ ਉਸ ’ਤੇ 5,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਅਦਾਲਤ ਨੇ ਇਸ ਮਾਮਲੇ ਵਿਚ ਅਤੀਕ ਅਹਿਮਦ,....
ਐਸ. ਜੀ. ਪੀ. ਸੀ. ਨੇ ਕੁੱਲ 11 ਅਰਬ 38 ਕਰੋੜ ਰੁਪਏ ਦਾ ਬਜਟ ਕੀਤਾ ਪੇਸ਼
. . .  1 day ago
ਅੰਮ੍ਰਿਤਸਰ, 28 ਮਾਰਚ (ਜਸਵੰਤ ਸਿੰਘ ਜੱਸ/ਵਰਪਾਲ)- ਐਸ. ਜੀ. ਪੀ. ਸੀ. ਦਾ ਸਾਲ 2023-24 ਲਈ ਕੁੱਲ 11 ਅਰਬ 38 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਹੈ। ਇਸ ਵਿਚ ਹਰਿਆਣਾ ਦੇ ਗੁਰਦੁਆਰਿਆਂ ਲਈ 57 ਕਰੋੜ 11 ਲੱਖ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਤਰਨਤਾਰਨ

ਪੁਲਿਸ ਵਲੋਂ ਬਰਾਮਦ ਵੱਖ-ਵੱਖ ਨਸ਼ੀਲੇ ਪਦਾਰਥ ਕੀਤੇ ਨਸ਼ਟ

ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਤਰਨ ਤਾਰਨ ਪੁਲਿਸ ਵਲੋਂ ਪਿਛਲੇ ਸਮੇਂ ਦੌਰਾਨ ਵੱਖ-ਵੱਖ ਨਸ਼ਾ ਵੇਚਣ ਵਾਲੇ ਤਸਕਰਾਂ ਪਾਸੋਂ ਬਰਾਮਦ ਕੀਤੀ ਗਈ ਹੈਰੋਇਨ, ਨਸ਼ੀਲਾ ਪਾਊਡਰ, ਗੋਲੀਆਂ, ਕੈਪਸੂਲ, ਨਸ਼ੀਲੇ ਟੀਕੇ, ਭੁੱਕੀ ਤੇ ਚਰਸ ਆਦਿ ਨਸ਼ੀਲੇ ਪਦਾਰਥਾਂ ਨੂੰ ...

ਪੂਰੀ ਖ਼ਬਰ »

ਇਤਿਹਾਸਕ ਨਗਰ ਗੋਇੰਦਵਾਲ ਸਾਹਿਬ ਵਿਖੇ ਪੁੱਜੀ 'ਖ਼ਾਲਸਾ ਵਹੀਰ' ਦਾ ਭਰਵਾ ਸਵਾਗਤ

ਗੋਇੰਦਵਾਲ ਸਾਹਿਬ, 2 ਦਸੰਬਰ (ਸਕੱਤਰ ਸਿੰਘ ਅਟਵਾਲ)-ਸ੍ਰੀ ਅਕਾਲ ਤਖ਼ਤ ਸਾਹਿਬ ਅੰਮਿ੍ਤਸਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਰੰਭ ਹੋਈ ਖ਼ਾਲਸਾ ਵਹੀਰ ਅਤੇ ਭਾਈ ਅਮਿ੍ੰਤਪਾਲ ਸਿੰਘ ਖ਼ਾਲਸਾ ਦਾ ਇਤਿਹਾਸਕ ਨਗਰ ...

ਪੂਰੀ ਖ਼ਬਰ »

ਪੀ. ਡਬਲਯੂ. ਡੀ. ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ

ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਪੀ. ਡਬਲਯੂ. ਡੀ. ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ ਗਾਂਧੀ ਪਾਰਕ ਤਰਨ ਤਾਰਨ ਵਿਖੇ ਸਬ ਡਵੀਜਨ ਦੇ ਪ੍ਰਧਾਨ ਅਜੀਤ ਸਿੰਘ ਮੱਲੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਉਚੇਚੇ ਤੌਰ 'ਤੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ...

ਪੂਰੀ ਖ਼ਬਰ »

ਅੱਡਾ ਝਬਾਲ ਵਿਖੇ ਟਰੈਫਿਕ ਸਮੱਸਿਆ ਤੋਂ ਲੋਕ ਪ੍ਰੇਸ਼ਾਨ

ਝਬਾਲ, 2 ਦਸੰਬਰ (ਸਰਬਜੀਤ ਸਿੰਘ)-ਸਥਾਨਕ ਅੱਡਾ ਝਬਾਲ ਵਿਖੇ ਬਣਿਆ ਬੱਸ ਸਟੈਂਡ ਚਾਲੂ ਨਾ ਹੋਣ ਕਰਕੇ ਸੜਕਾਂ ਵਿਚਕਾਰ ਲਗਦੀਆਂ ਬੱਸਾਂ ਅਤੇ ਹੋਰ ਵਾਹਨਾਂ ਤੋਂ ਇਲਾਵਾ ਕਬਜ਼ਿਆਂ ਦੀ ਭਰਮਾਰ ਕਾਰਨ ਦਿਨੋ ਦਿਨ ਹੀ ਬੇਹਾਲ ਹੁੰਦੀ ਜਾ ਰਹੀ ਟ੍ਰੈਫਿਕ ਦੀ ਸਮੱਸਿਆ ਕਾਰਨ ਲੋਕ ...

ਪੂਰੀ ਖ਼ਬਰ »

ਸਬ-ਡਵੀਜ਼ਨ ਹਸਪਤਾਲ ਖਡੂਰ ਸਾਹਿਬ ਵਿਖੇ ਲੈਬੋਟਰੀ ਟੈਕਨੀਸ਼ੀਅਨ ਨਾ ਹੋਣ ਕਰਕੇ ਮਰੀਜ਼ਾਂ ਦੀ ਹੋ ਰਹੀ ਖੱਜਲਖੁਆਰੀ

ਖਡੂਰ ਸਾਹਿਬ, 2 ਦਸੰਬਰ (ਰਸ਼ਪਾਲ ਸਿੰਘ ਕੁਲਾਰ)-ਸਬ-ਡਵੀਜ਼ਨ ਸਰਕਾਰੀ ਹਸਪਤਾਲ ਖਡੂਰ ਸਾਹਿਬ ਪੰਜਾਬ ਸਰਕਾਰ ਦੀ ਅਣਦੇਖੀ ਕਾਰਨ ਆਏ ਦਿਨ ਹੀ ਸੁਰਖੀਆਂ ਵਿਚ ਰਹਿੰਦਾ ਹੈ | ਕਦੇ ਡਾਕਟਰਾਂ ਦੀ ਘਾਟ, ਕਦੇ ਦਵਾਈਆਂ ਦੀ ਘਾਟ ਅਤੇ ਹੁਣ ਲੈਬੋਟਰੀ ਟੈਕਨੀਸ਼ੀਅਨ ਦੀ ਘਾਟ ਕਾਰਨ ...

ਪੂਰੀ ਖ਼ਬਰ »

ਅੰਤਰਰਸ਼ਾਟਰੀ ਗੁਲਾਮੀ ਵਿਰੋਧੀ ਦਿਵਸ ਮੌਕੇ ਦਲਿਤ ਮਜ਼ਦੂਰਾਂ ਨੇ ਕੱਢਿਆ ਰੋਸ ਮਾਰਚ

ਤਰਨ ਤਾਰਨ, 2 ਦਸੰਬਰ (ਪਰਮਜੀਤ ਜੋਸ਼ੀ)-ਦਲਿਤ ਦਾਸਤਾ ਵਿਰੋਧੀ ਅੰਦੋਲਨ ਮੰਚ ਵਲੋਂ ਤਰਨ ਤਾਰਨ ਵਿਚ ਅੰਤਰਰਾਸ਼ਟਰੀ ਗੁਲਾਮੀ ਵਿਰੋਧੀ ਦਿਵਸ ਮੌਕੇ ਦਲਿਤ ਮਜ਼ਦੂਰਾਂ ਨੇ ਤਰਨ ਤਾਰਨ ਸ਼ਹਿਰ ਦੇ ਬਾਜ਼ਾਰਾਂ 'ਚ ਰੋਸ ਮਾਰਚ ਕੱਢਿਆ | ਇਸ ਮੌਕੇ ਮਜ਼ਦੂਰਾਂ ਨੇ ਕਿਹਾ ਕਿ ਗੁਲਾਮੀ ਪ੍ਰਥਾ ਚਰਮ ਸੀਮਾਂ ਉਪਰ ਹੈ ਅਤੇ ਵੱਡੀ ਗਿਣਤੀ ਵਿਚ ਖੇਤ ਮਜ਼ਦੂਰ ਅਤੇ ਭੱਠਾ ਮਜ਼ਦੂਰ ਗੁਲਾਮੀ ਦਾ ਜੀਵਨ ਜਿਉਣ ਲਈ ਮਜ਼ਬੂਰ ਹਨ | ਇਸ ਦੀ ਮਿਸਾਲ ਪਿੰਡ ਰੱਤਾਗੁੱਦਾ ਵਿਖੇ ਭੱਠਾ ਐੱਮ. ਐੱਸ. ਖ਼ਾਲਸਾ ਬਿ੍ਕਸ ਕਲਿਨ ਉਪਰ ਦੇਖੀ ਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਇਸ ਸੰਬੰਧੀ ਵਲੰਟੀਅਰਜ਼ ਫਾਰ ਸੋਸ਼ਲ ਜਸਟਿਸ ਨੇ ਇਸ ਦਰਖਾਸਤ ਨੈਸ਼ਨਲ ਹਿਮਊਨ ਰਾਈਟਸ ਕਮਿਸ਼ਨ ਨਵੀਂ ਦਿੱਲੀ ਵੀ ਦਿੱਤੀ ਗਈ ਸੀ ਕਿ ਬੰਧੂਆਂ ਮਜ਼ਦੂਰ ਪਿਛਲੇ 10 ਸਾਲ ਤੋਂ ਨਰਕ ਦੀ ਜਿੰਦਗੀ ਜੀਅ ਰਹੇ ਹਨ | ਨੈਸ਼ਨਲ ਹਿਮਊਮਨ ਰਾਈਟਸ ਕਮਿਸ਼ਨ ਨਵੀਂ ਦਿੱਲੀ ਨੇ ਇਹ ਦਰਖਾਸਤ ਜ਼ਿਲ੍ਹਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਨੂੰ ਮਾਰਕ ਕਰ ਦਿੱਤੀ ਸੀ, ਪਰ ਅਧਿਕਾਰੀਆਂ ਵਲੋਂ ਹਾਲੇ ਤੱਕ ਬੰਧੂਆਂ ਮਜ਼ਦੂਰਾਂ ਨੂੰ ਰਿਹਾਅ ਨਹੀਂ ਕਰਵਾਇਆ ਗਿਆ | ਉਨ੍ਹਾਂ ਕਿਹਾ ਕਿ ਅੱਜ ਸਾਰੇ ਸੰਸਾਰ ਵਿਚ ਗੁਲਾਮੀ ਮੁਕਤੀ ਦਿਵਸ ਮਨਾਇਆ ਜਾ ਰਿਹਾ ਹੈ, ਪਰ ਪੰਜਾਬ ਵਿਚ ਹਾਲੇ ਵੀ ਅਨੂਸੁਚਿਤ ਜਾਤੀ ਦੇ ਲੋਕ ਗੁਲਾਮੀ ਭਰਿਆ ਜੀਵਨ ਜੀਅ ਰਹੇ ਹਨ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪਿੰਡ ਕੁਹਾੜਕਾ ਵਿਖੇ ਗ਼ਰੀਬ ਪਰਿਵਾਰਾਂ ਨੂੰ 5-5 ਮਰਲੇ ਜਗ੍ਹਾ ਦੇਣ ਦਾ ਵਾਅਦਾ ਪਿਛਲੀ ਸਰਕਾਰ ਨੇ ਕੀਤਾ ਸੀ ਅਤੇ ਪਿੰਡ ਵਿਚ ਸਪੈਸ਼ਲ ਗ੍ਰਾਮ ਸਭਾ ਵਿਚ ਮਤੇ ਪਾਏ ਗਏ ਸਨ ਪਰ ਹਾਲੇ ਤੱਕ ਜਗ੍ਹਾ ਨਹੀਂ ਦਿੱਤੀ ਗਈ ਅਤੇ ਅਧਿਕਾਰੀ ਪਿੰਡਾਂ ਵਿਚ ਸ਼ਾਮਲਾਟ ਦੀ ਬੋਲੀ ਕਰਵਾ ਰਹੇ ਹਨ | ਦਲਿਤ ਮਜ਼ਦੂਰਾਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਮਜ਼ਦੂਰਾਂ ਨਾਲ ਧੱਕਾ ਕਰਨਾ ਬੰਦ ਨਾ ਕੀਤਾ ਤਾਂ ਮਜ਼ਦੂਰ ਸੜਕਾਂ ਉਪਰ ਆ ਕੇ ਆਪਣਾ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ |

ਖ਼ਬਰ ਸ਼ੇਅਰ ਕਰੋ

 

ਖ਼ਾਲਸਾ ਸਕੂਲ ਬੀੜ ਸਾਹਿਬ ਦੇ ਵਿਦਿਆਰਥੀ ਵਲੋਂ ਪਾਵਰ-ਲਿਫਟਿੰਗ ਖੇਡ 'ਚ ਦੂਸਰਾ ਸਥਾਨ ਪ੍ਰਾਪਤ

ਝਬਾਲ, 2 ਦਸੰਬਰ (ਸਰਬਜੀਤ ਸਿੰਘ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਫਤਿਹਗੜ੍ਹ ਸਾਹਿਬ ਵਿਖੇ ਕਰਵਾਈ ਗਈ ਪਾਵਰ-ਲਿਫਟਿੰਗ ਅੰਡਰ-17 ਖੇਡ ਦੇ ਸਟੇਟ ਪੱਧਰੀ ਮੁਕਾਬਲੇ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਬੀੜ੍ਹ ਸਾਹਿਬ ਦੇ ਵਿਦਿਆਰਥੀ ਵੱਲੋਂ ਦੂਸਰਾ ਸਥਾਨ ...

ਪੂਰੀ ਖ਼ਬਰ »

ਆਜ਼ਾਦੀ ਦੇ 75 ਸਾਲਾਂ ਬਾਅਦ ਵੀ ਅੰਗਹੀਣ ਆਪਣੇ ਹੱਕਾਂ ਤੋਂ ਵਾਂਝੇ- ਸੈਣੀ

ਤਰਨ ਤਾਰਨ, 2 ਦਸੰਬਰ (ਪਰਮਜੀਤ ਜੋਸ਼ੀ)-ਵਿਸ਼ਵ ਅੰਗਹੀਣ ਦਿਵਸ 3 ਦਸੰਬਰ ਨੂੰ ਮਨਾਇਆ ਜਾਂਦਾ ਹੈ ਤਾਂ ਜੋ ਕਿ ਦਿਵਿਆਂਗ ਵਰਗ ਨੂੰ ਅਧਿਕਾਰਾਂ ਦੀ ਸੁਰੱਖਿਆ ਤੇ ਪੂਰਨ ਸ਼ਮੂਲੀਅਤ ਨੂੰ ਸੱਚ ਕਰਕੇ ਦਿਖਾਇਆ ਜਾਵੇ, ਪਰ ਹੋ ਕੀ ਰਿਹਾ ਹੈ, ਅੰਗਹੀਣ ਭਲਾਈ ਐਕਟ ਹੋਣ ਦੇ ਬਾਵਜੂਦ ...

ਪੂਰੀ ਖ਼ਬਰ »

ਮਿਸ਼ਨ ਵਾਤਸਲਯ ਸਕੀਮ ਅਧੀਨ ਯੋਗ ਲਾਭਪਾਤਰੀਆਂ ਨੂੰ ਦਿੱਤਾ ਜਾਂਦਾ ਹੈ 2000 ਰੁਪਏ ਪ੍ਰਤੀ ਮਹੀਨਾ ਵਿੱਤੀ ਲਾਭ- ਡੀ. ਸੀ.

ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤਰਨ ਤਾਰਨ ਵਲੋਂ ਮਿਸ਼ਨ ਵਾਤਸਲਯ ਸਕੀਮ ਅਧੀਨ 0 ਤੋਂ 18 ਸਾਲ ਦੇ ਬੱਚਿਆਂ ਨੂੰ 2000 ਰੁਪਏ ਪ੍ਰਤੀ ਮਹੀਨਾ ਵਿੱਤੀ ਲਾਭ ਦਿੱਤਾ ਜਾਂਦਾ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ...

ਪੂਰੀ ਖ਼ਬਰ »

ਮਾਣ ਧੀਆਂ 'ਤੇ ਸੰਸਥਾ ਵਲੋਂ ਦੀ ਵਿਸ਼ਡਮ ਸਕੂਲ ਦਾ ਪਿ੍ੰਸੀਪਲ ਸੁਨੀਤਾ ਬਾਬੂ ਸਨਮਾਨਿਤ

ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਸਕੂਲ ਮੁਖੀਆਂ, ਸਮਾਜ ਸੇਵੀਆ ਤੇ ਹੋਰ ਪ੍ਰਸਿੱਧ ਸਖ਼ਸ਼ੀਅਤਾਂ ਨੂੰ ਇਕ ਮੰਚ ਤੇ ਖੜੇ ਕਰਕੇ ਭਰੂਣ ਹੱਤਿਆ ਖਿਲਾਫ਼ ਹਾ ਦਾ ਨਾਅਰਾ ਮਾਰਣ ਵਾਲੀ ਤੇ ਸਮਾਜ ਸੇਵਾ ਦੇ ਖੇਤਰ 'ਚ ਵਿਲੱਖਣ ਪਛਾਣ ਬਣਾ ਕੇ ਇੰਡੀਆ ਬੁੱਕ ਵਿਚ ਨਾਂਅ ਦਰਜ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਸ਼ਾਹਬਾਜ਼ਪੁਰ, 2 ਦਸੰਬਰ (ਪਰਦੀਪ ਬੇਗੇਪੁਰ)-ਪੁਲਿਸ ਥਾਣਾ ਸਦਰ ਤਰਨ ਤਾਰਨ ਅਧੀਨ ਪੈਂਦੀ ਪੁਲਿਸ ਚੌਂਕੀ ਮਾਣੋਚਾਹਲ ਅੱਗੋਂ ਪਿੰਡ ਕੋਹਾੜਕਾ ਦੇ ਸਰਪੰਚ ਦਾ ਮੋਟਰਸਾਈਕਲ ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਪੰਚ ਆਇਆ ...

ਪੂਰੀ ਖ਼ਬਰ »

ਹੈਰੋਇਨ ਸਮੇਤ 2 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 2 ਦਸੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਏ. ਐੱਸ. ਆਈ. ਬਿੱਕਰ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਸੁਖਮਿੰਦਰ ...

ਪੂਰੀ ਖ਼ਬਰ »

ਕਾਰ ਦੀ ਟੱਕਰ ਨਾਲ ਥ੍ਰੀਵੀਲ੍ਹਰ ਸਵਾਰ ਇਕ ਵਿਅਕਤੀ ਦੀ ਮੌਤ, ਇਕ ਜ਼ਖਮੀ

ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਇਕ ਅਣਪਛਾਤੀ ਕਾਰ ਵਲੋਂ ਥ੍ਰੀਵੀਲ੍ਹਰ ਨੂੰ ਟੱਕਰ ਮਾਰ ਦੇਣ ਨਾਲ ਥ੍ਰੀਵੀਲ੍ਹਰ 'ਤੇ ਸਵਾਰ ਹੋ ਕੇ ਆ ਰਹੇ ਇਕ ਵਿਅਕਤੀ ਦੇ ਮੌਤ ਹੋ ਗਈ ਜਦਕਿ ਇਕ ਵਿਅਕਤੀ ਗੰਭੀਰ ...

ਪੂਰੀ ਖ਼ਬਰ »

ਖੇਤੀ ਹਾਦਸਿਆਂ ਦੇ ਸ਼ਿਕਾਰ ਲੋਕਾਂ ਨੂੰ ਮੰਤਰੀ ਭੁੱਲਰ ਨੇ ਮੁਆਵਜ਼ੇ ਦੇ ਚੈੱਕ ਵੰਡੇ

ਪੱਟੀ, 2 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੰਜਾਬ ਸਰਕਾਰ ਵਲੋਂ ਖੇਤੀ ਕਰਦਿਆਂ ਹਾਦਸੇ ਦਾ ਸ਼ਿਕਾਰ ਹੋਏ ਲੋਕਾਂ ਨੂੰ ਮਾਰਕੀਟ ਕਮੇਟੀ ਪੱਟੀ ਵਲੋਂ 5 ਲੱਖ ਦੇ ਮੁਆਵਜੇ ਦੇ ਚੈੱਕ ਵੰਡੇ ਗਏ ਹਨ | ਇਹ ਪੰਜਾਬ ਦੀ ਮਾਨ ਸਰਕਾਰ ਵਲੋਂ ਲੋਕ ਹਿੱਤ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਰੋਸ ਪ੍ਰਦਰਸ਼ਨ

ਪੱਟੀ, 2 ਦਸੰਬਰ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ)-ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਅਗਵਾਈ ਹੇਠ ਬੀ.ਡੀ.ਪੀ.ਓ. ਗੁਰਮੁੱਖ ਸਿੰਘ ਦੇ ਦਫ਼ਤਰ ਅੱਗੇ ਵੱਖ-ਵੱਖ ਪਿੰਡਾਂ ਦੇ ਮਜ਼ਦੂਰ ਇਕੱਠੇ ਹੋਏ ਜੋ ਪਿਛਲੇ ਸਮੇਂ ਤੋਂ ਜੌਬ ਕਾਰਡ ਦੀ ਪ੍ਰਾਪਤੀ ਵਾਸਤੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਨਿੱਝਰ ਵਲੋਂ ਕੁਲਦੀਪ ਸਿੰਘ ਕੁਹਾੜਕਾ ਨਾਲ ਦੁੱਖ ਪ੍ਰਗਟ

ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਕੈਬਨਿਟ ਮੰਤਰੀ ਤੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਵਲੋਂ ਕੁਲਦੀਪ ਸਿੰਘ ਕੁਹਾੜਕਾ ਦੇ ਗ੍ਰਹਿ ਪੁੱਜ ਕੇ ਉਨ੍ਹਾਂ ਨਾਲ ਉਨ੍ਹਾਂ ਦੀ ਮਾਤਾ ਹਰਭਜਨ ਕੌਰ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦ ਕੈਦੀ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ

ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ 'ਚ ਬੰਦ ਇਕ ਕੈਦੀ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਦੇ ਮਾਮਲੇ ਵਿਚ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਗੋਇੰਦਵਾਲ ...

ਪੂਰੀ ਖ਼ਬਰ »

ਅਦਾਲਤ ਵਲੋਂ ਇਕ ਵਿਅਕਤੀ ਭਗੌੜਾ ਕਰਾਰ

ਤਰਨ ਤਾਰਨ, 2 ਦਸੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਅਦਾਲਤ ਵਿਚੋਂ ਗ਼ੈਰ ਹਾਜ਼ਰ ਰਹਿਣ 'ਤੇ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਏ.ਐੱਸ.ਆਈ. ਜਤਿੰਦਰ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਉਰਫ਼ ...

ਪੂਰੀ ਖ਼ਬਰ »

ਦਫ਼ਤਰ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਭਿੱਖੀਵਿੰਡ ਵਿਖੇ ਪਲੇਸਮੈਂਟ 5 ਨੂੰ

ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਤਰਨ ਤਾਰਨ ਵਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰਪਾਲ ਸਿੰਘ ਸੰਧੂ ਦੀ ਰਹਿਨੁਮਾਈ ਹੇਠ ਬਲਾਕ ਪੱਧਰ 'ਤੇ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ | ਪਲੇਸਮੈਂਟ ਕੈਂਪ ...

ਪੂਰੀ ਖ਼ਬਰ »

ਸੀ-ਪਾਈਟ ਕੈਂਪ ਪੱਟੀ ਵਿਖੇ ਫ਼ੌਜ 'ਚ ਭਰਤੀ ਲਈ ਮੁਫ਼ਤ ਕੈਂਪ ਲਗਾਇਆ ਜਵੇਗਾ

ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਨਿਰਵੈਲ ਸਿੰਘ ਇੰਚਾਰਜ ਸੀ-ਪਾਈਟ ਕੈਂਪ ਪੱਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੋ ਏ. ਆਰ. ਓ. ਜਲੰਧਰ ਦੀ ਤਰਨ ਤਾਰਨ ਜ਼ਿਲ੍ਹੇ ਦੀ ਫ਼ੌਜ ਦੀ ਭਰਤੀ ਰੈਲੀ ਹੋ ਚੁੱਕੀ ਹੈ, ਉਸ ਭਰਤੀ ਰੈਲੀ ਵਿਚੋਂ ਫ਼ਿਜੀਕਲ ਫਿੱਟ ਹੋਏ ਨੌਜਵਾਨਾਂ ...

ਪੂਰੀ ਖ਼ਬਰ »

ਫਤਿਆਬਾਦ ਵਿਖੇ ਭੋਲਾ ਨਾਰਵੇ ਵਲੋਂ ਬਾਜ਼ਾਰ 'ਚ ਲੱਗੇ ਕੂੜੇ ਦੇ ਡੰਪ ਨੂੰ ਚਕਾਉਣ ਦਾ ਕੰਮ ਸ਼ੁਰੂ

ਫਤਿਆਬਾਦ, 2 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਦੇ ਮੇਨ ਬਾਜ਼ਾਰ ਵਿਚ ਖਵਾਸਪੁਰ ਮੋੜ 'ਤੇ ਲੱਗੇ ਕੂੜੇ ਦੇ ਡੰਪ ਬਾਰੇ ਪਿਛਲੇ ਦਿਨੀਂ ਫਤਿਆਬਾਦ ਤੋਂ 'ਅਜੀਤ' ਅਖ਼ਬਾਰ ਵਿਚ ਲੱਗੀ ਖ਼ਬਰ ਲਿਆਈ, ਜਿਸ ਤਹਿਤ ਆਮ ਆਦਮੀ ਪਾਰਟੀ ਦੇ ਆਗੂ ਗੁਰਚਰਨ ਸਿੰਘ ਭੋਲਾ ...

ਪੂਰੀ ਖ਼ਬਰ »

ਰਣੀਕੇ ਦੀ ਨਿਯੁਕਤੀ ਦਾ ਅਕਾਲੀ ਆਗੂਆਂ ਵਲੋਂ ਸਵਾਗਤ

ਝਬਾਲ, 2 ਦਸੰਬਰ (ਸਰਬਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਾਲ ਹੀ 'ਚ ਪਾਰਟੀ ਦੇ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ ਕਰਦਿਆਂ ਕੋਰ ਕਮੇਟੀ ਮੈਂਬਰਾਂ 'ਚ ਸ਼ਾਮਿਲ ਕੀਤੇ ਗਏ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਦੀ ਨਿਯੁਕਤੀ ...

ਪੂਰੀ ਖ਼ਬਰ »

ਪ੍ਰੋ. ਵਲਟੋਹਾ ਦੇ ਭਿੱਖੀਵਿੰਡ ਪਹੁੰਚਣ 'ਤੇ ਅਕਾਲੀ ਆਗੂਆਂ ਵਲੋਂ ਸਵਾਗਤ

ਭਿੱਖੀਵਿੰਡ, 2 ਦਸੰਬਰ (ਬੌਬੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਨੂੰ ਕੋਰ ਕਮੇਟੀ ਮੈਂਬਰ ਨਿਯੁਕਤ ਕਰਨ ਤੋਂ ਬਾਅਦ ਪ੍ਰੋ. ਵਿਰਸਾ ਸਿੰਘ ਵਲਟੋਹਾ ਦਾ ਭਿੱਖੀਵਿੰਡ ਪਹੁੰਚਣ 'ਤੇ ਸ਼ੋ੍ਰੋਮਣੀ ਅਕਾਲੀ ਦਲ ਦੇ ਆਗੂਆਂ ਨਗਰ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਵਜ਼ੀਫੇ ਬੰਦ ਕਰਕੇ ਕੇਂਦਰ ਸਰਕਾਰ ਦਾ ਘੱਟ ਗਿਣਤੀਆਂ ਵਿਰੋਧੀ ਚਿਹਰਾ ਬੇਨਕਾਬ ਹੋਇਆ- ਡੀ. ਟੀ. ਐੱਫ਼.

ਤਰਨ ਤਾਰਨ, 2 ਦਸੰਬਰ (ਪਰਮਜੀਤ ਜੋਸ਼ੀ)-ਸਕੂਲਾਂ ਵਿਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਪੜ੍ਹਦੇ ਘੱਟ ਗਿਣਤੀਆਂ ਨਾਲ ਸੰਬੰਧਿਤ ਵਿਦਿਆਰਥੀਆਂ ਦੇ ਵਜ਼ੀਫੇ ਕੇਂਦਰ ਸਰਕਾਰ ਦੁਆਰਾ ਬੰਦ ਕੀਤੇ ਜਾਣ ਨਾਲ ਇਸ ਦਾ ਘੱਟ ਗਿਣਤੀਆਂ ਵਿਰੋਧੀ ਚਿਹਰਾ ਕੀਤਾ ਬੇਨਕਾਬ ਹੋ ਗਿਆ ਹੈ | ...

ਪੂਰੀ ਖ਼ਬਰ »

ਕਮਿਊਨਿਟੀ ਹੈਲਥ ਸੈਂਟਰ ਝਬਾਲ ਵਿਖੇ ਟੀਕਾਕਰਨ ਸੰਬੰਧੀ ਮੀਟਿੰਗ ਹੋਈ

ਝਬਾਲ, 2 ਦਸੰਬਰ (ਸੁਖਦੇਵ ਸਿੰਘ)-ਸਿਵਲ ਸਰਜਨ ਡਾ. ਦਿਲਬਾਗ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ ਦੀ ਅਗਵਾਈ ਹੇਠ ਸੀ.ਐੱਚ.ਸੀ. ਝਬਾਲ ਵਿਖੇ ਟੀਕਾਕਰਨ ਪ੍ਰੋਗਰਾਮ ਸਬੰਧੀ ਬਲਾਕ ਦੀਆਂ ਸਮੂਹ ਏ.ਐੱਨ.ਐੱਮਜ ਦੀ ਮੀਟਿੰਗ ...

ਪੂਰੀ ਖ਼ਬਰ »

ਗੁਰਦੁਆਰਾ ਮਾਤਾ ਭਾਗ ਕੌਰ ਜੀ ਝਬਾਲ ਵਿਖੇ ਸਾਲਾਨਾ ਜੋੜ ਮੇਲਾ 5 ਨੂੰ

ਝਬਾਲ, 2 ਦਸੰਬਰ (ਸਰਬਜੀਤ ਸਿੰਘ)-ਸਿੱਖਾਂ ਦੀ ਗੁਰੂ ਜੀ ਨਾਲ ਟੁੱਟੀ ਗੰਢਣ ਵਾਲੀ ਅਤੇ ਮਾਝੇ ਦੀ ਲਾਜ ਜਨਮ ਅਸਥਾਨ ਮਾਤਾ ਭਾਗ ਕੌਰ ਜੀ ਦੀ ਯਾਦ ਵਿਚ ਸਥਾਨਕ ਕਸਬਾ ਝਬਾਲ ਵਿਖੇ ਬਣੇ ਗੁਰਦੁਆਰਾ ਮਾਤਾ ਭਾਗ ਕੌਰ ਜੀ ਝਬਾਲ ਵਿਖੇ ਸਾਲਾਨਾ ਜੋੜ ਮੇਲਾ ਪ੍ਰਬੰਧਕਾਂ ਵਲੋਂ ਪਿੰਡ ...

ਪੂਰੀ ਖ਼ਬਰ »

ਸਿਵਲ ਸਰਜਨ ਨੇ ਕੁਸ਼ਟ ਰੋਗੀਆਂ ਨੂੰ ਮਾਈਕਰੋ ਸੈਲੂਲਰ ਬੂਟ ਵੰਡੇ

ਤਰਨ ਤਾਰਨ, 2 ਦਸੰਬਰ (ਇਕਬਾਲ ਸਿੰਘ ਸੋਢੀ)-ਸਿਵਲ ਸਰਜਨ ਡਾ. ਦਿਲਬਾਗ ਸਿੰਘ, ਜ਼ਿਲ੍ਹਾ ਲੈਪਰੋਸੀ ਅਫ਼ਸਰ ਡਾ. ਅਮਨਦੀਪ ਸਿੰਘ ਅਤੇ ਜ਼ਿਲ੍ਹਾ ਟੀ. ਬੀ. ਅਫ਼ਸਰ ਡਾ. ਸੁਖਜਿੰਦਰ ਸਿੰਘ ਦੀ ਅਗਵਾਈ ਹੇਠ ਕੁਸ਼ਟ ਆਸ਼ਰਮ ਤਰਨ ਤਾਰਨ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਲੋਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵਲੋਂ ਅਸ਼ੀਰਵਾਦ ਪੋਰਟਲ ਦੀ ਸ਼ੁਰੂਆਤ- ਡੀ. ਸੀ.

ਤਰਨ ਤਾਰਨ, 2 ਦਸੰਬਰ (ਇਕਬਾਲ ਸਿੰਘ ਸੋਢੀ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਰਗ ਵਿਭਾਗ ਵਲੋਂ ਆਮ ਲੋਕਾਂ ਦੀ ਸਹੂਲਤ ਨੂੰ ਤਰਜੀਹ ਦਿੰਦੇ ਹੋਏ ਅਸ਼ੀਰਵਾਦ ਸਕੀਮ ਤਹਿਤ ਅਸ਼ੀਰਵਾਦ ਪੋਰਟਲ ਦੀ ਸ਼ੁਰੂਆਤ ਕੀਤੀ ...

ਪੂਰੀ ਖ਼ਬਰ »

151 ਵਿਦਿਆਰਥੀਆਂ ਨੇ ਛਕੀ ਖੰਡੇ ਬਾਟੇ ਦੀ ਪਾਹੁਲ

ਖਡੂਰ ਸਾਹਿਬ, 2 ਦਸੰਬਰ (ਰਸ਼ਪਾਲ ਸਿੰਘ ਕੁਲਾਰ)-ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਤੇ ਬਾਬਾ ਗੁਰਮੁੱਖ ਸਿੰਘ ਬਾਬਾ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਅੱਗੇ ਲੱਗਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਮੋਰਚਾ ਸੱਤਵੇਂ ਦਿਨ 'ਚ ਦਾਖ਼ਲ

ਤਰਨ ਤਾਰਨ, 2 ਦਸੰਬਰ (ਇਕਬਾਲ ਸਿੰਘ ਸੋਢੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡੀ. ਸੀ. ਦਫ਼ਤਰ ਤਰਨ ਤਾਰਨ ਅੱਗੇ ਲੱਗਾ ਮੋਰਚਾ ਸਤਵੇਂ ਦਿਨ ਵਿਚ ਦਾਖ਼ਲ ਹੋ ਗਿਆ | ਮੋਰਚੇ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਹਰਪ੍ਰੀਤ ਸਿੰਘ ਸਿੱਧਵਾਂ, ਜ਼ਿਲ੍ਹਾ ਪ੍ਰਧਾਨ ਸਤਨਾਮ ...

ਪੂਰੀ ਖ਼ਬਰ »

ਦਾਣਾ ਮੰਡੀ ਪੱਟੀ 'ਚ 1.35 ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਫ਼ੜ੍ਹ ਦਾ ਮੰਤਰੀ ਭੁੱਲਰ ਨੇ ਰੱਖਿਆ ਨੀਂਹ ਪੱਥਰ

ਪੱਟੀ, 2 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਦਾਣਾ ਮੰਡੀ ਪੱਟੀ 'ਚ 1.35 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਇੱਟਾਂ ਦੇ ਫੜ ਨੂੰ ਸੀ. ਸੀ. ਫਲੋਰਿੰਗ ਨਾਲ ਪੱਕਿਆਂ ਕਰਨ ਦਾ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਅੱਜ ਨੀਂਹ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX