ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਤਰਨ ਤਾਰਨ ਪੁਲਿਸ ਵਲੋਂ ਪਿਛਲੇ ਸਮੇਂ ਦੌਰਾਨ ਵੱਖ-ਵੱਖ ਨਸ਼ਾ ਵੇਚਣ ਵਾਲੇ ਤਸਕਰਾਂ ਪਾਸੋਂ ਬਰਾਮਦ ਕੀਤੀ ਗਈ ਹੈਰੋਇਨ, ਨਸ਼ੀਲਾ ਪਾਊਡਰ, ਗੋਲੀਆਂ, ਕੈਪਸੂਲ, ਨਸ਼ੀਲੇ ਟੀਕੇ, ਭੁੱਕੀ ਤੇ ਚਰਸ ਆਦਿ ਨਸ਼ੀਲੇ ਪਦਾਰਥਾਂ ਨੂੰ ...
ਗੋਇੰਦਵਾਲ ਸਾਹਿਬ, 2 ਦਸੰਬਰ (ਸਕੱਤਰ ਸਿੰਘ ਅਟਵਾਲ)-ਸ੍ਰੀ ਅਕਾਲ ਤਖ਼ਤ ਸਾਹਿਬ ਅੰਮਿ੍ਤਸਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਰੰਭ ਹੋਈ ਖ਼ਾਲਸਾ ਵਹੀਰ ਅਤੇ ਭਾਈ ਅਮਿ੍ੰਤਪਾਲ ਸਿੰਘ ਖ਼ਾਲਸਾ ਦਾ ਇਤਿਹਾਸਕ ਨਗਰ ...
ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਪੀ. ਡਬਲਯੂ. ਡੀ. ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ ਗਾਂਧੀ ਪਾਰਕ ਤਰਨ ਤਾਰਨ ਵਿਖੇ ਸਬ ਡਵੀਜਨ ਦੇ ਪ੍ਰਧਾਨ ਅਜੀਤ ਸਿੰਘ ਮੱਲੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਉਚੇਚੇ ਤੌਰ 'ਤੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ...
ਝਬਾਲ, 2 ਦਸੰਬਰ (ਸਰਬਜੀਤ ਸਿੰਘ)-ਸਥਾਨਕ ਅੱਡਾ ਝਬਾਲ ਵਿਖੇ ਬਣਿਆ ਬੱਸ ਸਟੈਂਡ ਚਾਲੂ ਨਾ ਹੋਣ ਕਰਕੇ ਸੜਕਾਂ ਵਿਚਕਾਰ ਲਗਦੀਆਂ ਬੱਸਾਂ ਅਤੇ ਹੋਰ ਵਾਹਨਾਂ ਤੋਂ ਇਲਾਵਾ ਕਬਜ਼ਿਆਂ ਦੀ ਭਰਮਾਰ ਕਾਰਨ ਦਿਨੋ ਦਿਨ ਹੀ ਬੇਹਾਲ ਹੁੰਦੀ ਜਾ ਰਹੀ ਟ੍ਰੈਫਿਕ ਦੀ ਸਮੱਸਿਆ ਕਾਰਨ ਲੋਕ ...
ਖਡੂਰ ਸਾਹਿਬ, 2 ਦਸੰਬਰ (ਰਸ਼ਪਾਲ ਸਿੰਘ ਕੁਲਾਰ)-ਸਬ-ਡਵੀਜ਼ਨ ਸਰਕਾਰੀ ਹਸਪਤਾਲ ਖਡੂਰ ਸਾਹਿਬ ਪੰਜਾਬ ਸਰਕਾਰ ਦੀ ਅਣਦੇਖੀ ਕਾਰਨ ਆਏ ਦਿਨ ਹੀ ਸੁਰਖੀਆਂ ਵਿਚ ਰਹਿੰਦਾ ਹੈ | ਕਦੇ ਡਾਕਟਰਾਂ ਦੀ ਘਾਟ, ਕਦੇ ਦਵਾਈਆਂ ਦੀ ਘਾਟ ਅਤੇ ਹੁਣ ਲੈਬੋਟਰੀ ਟੈਕਨੀਸ਼ੀਅਨ ਦੀ ਘਾਟ ਕਾਰਨ ...
ਤਰਨ ਤਾਰਨ, 2 ਦਸੰਬਰ (ਪਰਮਜੀਤ ਜੋਸ਼ੀ)-ਦਲਿਤ ਦਾਸਤਾ ਵਿਰੋਧੀ ਅੰਦੋਲਨ ਮੰਚ ਵਲੋਂ ਤਰਨ ਤਾਰਨ ਵਿਚ ਅੰਤਰਰਾਸ਼ਟਰੀ ਗੁਲਾਮੀ ਵਿਰੋਧੀ ਦਿਵਸ ਮੌਕੇ ਦਲਿਤ ਮਜ਼ਦੂਰਾਂ ਨੇ ਤਰਨ ਤਾਰਨ ਸ਼ਹਿਰ ਦੇ ਬਾਜ਼ਾਰਾਂ 'ਚ ਰੋਸ ਮਾਰਚ ਕੱਢਿਆ | ਇਸ ਮੌਕੇ ਮਜ਼ਦੂਰਾਂ ਨੇ ਕਿਹਾ ਕਿ ...
ਝਬਾਲ, 2 ਦਸੰਬਰ (ਸਰਬਜੀਤ ਸਿੰਘ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਫਤਿਹਗੜ੍ਹ ਸਾਹਿਬ ਵਿਖੇ ਕਰਵਾਈ ਗਈ ਪਾਵਰ-ਲਿਫਟਿੰਗ ਅੰਡਰ-17 ਖੇਡ ਦੇ ਸਟੇਟ ਪੱਧਰੀ ਮੁਕਾਬਲੇ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਬੀੜ੍ਹ ਸਾਹਿਬ ਦੇ ਵਿਦਿਆਰਥੀ ਵੱਲੋਂ ਦੂਸਰਾ ਸਥਾਨ ...
ਤਰਨ ਤਾਰਨ, 2 ਦਸੰਬਰ (ਪਰਮਜੀਤ ਜੋਸ਼ੀ)-ਵਿਸ਼ਵ ਅੰਗਹੀਣ ਦਿਵਸ 3 ਦਸੰਬਰ ਨੂੰ ਮਨਾਇਆ ਜਾਂਦਾ ਹੈ ਤਾਂ ਜੋ ਕਿ ਦਿਵਿਆਂਗ ਵਰਗ ਨੂੰ ਅਧਿਕਾਰਾਂ ਦੀ ਸੁਰੱਖਿਆ ਤੇ ਪੂਰਨ ਸ਼ਮੂਲੀਅਤ ਨੂੰ ਸੱਚ ਕਰਕੇ ਦਿਖਾਇਆ ਜਾਵੇ, ਪਰ ਹੋ ਕੀ ਰਿਹਾ ਹੈ, ਅੰਗਹੀਣ ਭਲਾਈ ਐਕਟ ਹੋਣ ਦੇ ਬਾਵਜੂਦ ...
ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤਰਨ ਤਾਰਨ ਵਲੋਂ ਮਿਸ਼ਨ ਵਾਤਸਲਯ ਸਕੀਮ ਅਧੀਨ 0 ਤੋਂ 18 ਸਾਲ ਦੇ ਬੱਚਿਆਂ ਨੂੰ 2000 ਰੁਪਏ ਪ੍ਰਤੀ ਮਹੀਨਾ ਵਿੱਤੀ ਲਾਭ ਦਿੱਤਾ ਜਾਂਦਾ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ...
ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਸਕੂਲ ਮੁਖੀਆਂ, ਸਮਾਜ ਸੇਵੀਆ ਤੇ ਹੋਰ ਪ੍ਰਸਿੱਧ ਸਖ਼ਸ਼ੀਅਤਾਂ ਨੂੰ ਇਕ ਮੰਚ ਤੇ ਖੜੇ ਕਰਕੇ ਭਰੂਣ ਹੱਤਿਆ ਖਿਲਾਫ਼ ਹਾ ਦਾ ਨਾਅਰਾ ਮਾਰਣ ਵਾਲੀ ਤੇ ਸਮਾਜ ਸੇਵਾ ਦੇ ਖੇਤਰ 'ਚ ਵਿਲੱਖਣ ਪਛਾਣ ਬਣਾ ਕੇ ਇੰਡੀਆ ਬੁੱਕ ਵਿਚ ਨਾਂਅ ਦਰਜ ...
ਸ਼ਾਹਬਾਜ਼ਪੁਰ, 2 ਦਸੰਬਰ (ਪਰਦੀਪ ਬੇਗੇਪੁਰ)-ਪੁਲਿਸ ਥਾਣਾ ਸਦਰ ਤਰਨ ਤਾਰਨ ਅਧੀਨ ਪੈਂਦੀ ਪੁਲਿਸ ਚੌਂਕੀ ਮਾਣੋਚਾਹਲ ਅੱਗੋਂ ਪਿੰਡ ਕੋਹਾੜਕਾ ਦੇ ਸਰਪੰਚ ਦਾ ਮੋਟਰਸਾਈਕਲ ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਪੰਚ ਆਇਆ ...
ਤਰਨ ਤਾਰਨ, 2 ਦਸੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਏ. ਐੱਸ. ਆਈ. ਬਿੱਕਰ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਸੁਖਮਿੰਦਰ ...
ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਇਕ ਅਣਪਛਾਤੀ ਕਾਰ ਵਲੋਂ ਥ੍ਰੀਵੀਲ੍ਹਰ ਨੂੰ ਟੱਕਰ ਮਾਰ ਦੇਣ ਨਾਲ ਥ੍ਰੀਵੀਲ੍ਹਰ 'ਤੇ ਸਵਾਰ ਹੋ ਕੇ ਆ ਰਹੇ ਇਕ ਵਿਅਕਤੀ ਦੇ ਮੌਤ ਹੋ ਗਈ ਜਦਕਿ ਇਕ ਵਿਅਕਤੀ ਗੰਭੀਰ ...
ਪੱਟੀ, 2 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੰਜਾਬ ਸਰਕਾਰ ਵਲੋਂ ਖੇਤੀ ਕਰਦਿਆਂ ਹਾਦਸੇ ਦਾ ਸ਼ਿਕਾਰ ਹੋਏ ਲੋਕਾਂ ਨੂੰ ਮਾਰਕੀਟ ਕਮੇਟੀ ਪੱਟੀ ਵਲੋਂ 5 ਲੱਖ ਦੇ ਮੁਆਵਜੇ ਦੇ ਚੈੱਕ ਵੰਡੇ ਗਏ ਹਨ | ਇਹ ਪੰਜਾਬ ਦੀ ਮਾਨ ਸਰਕਾਰ ਵਲੋਂ ਲੋਕ ਹਿੱਤ ਵਿਚ ਕੀਤੇ ਜਾ ਰਹੇ ਫੈਸਲੇ ਹੀ ਹਨ ਜੋ ਬਿਨਾਂ ਦੇਰੀ ਲੋੜਵੰਦ ਲਾਭਪਾਤਰੀ ਤੱਕ ਉਸ ਦੀ ਸਰਕਾਰੀ ਸਹੂਲਤ ਪਹੁੰਚਾਈ ਜਾ ਰਹੀ ਹੈ | ਆਮ ਆਦਮੀ ਪਾਰਟੀ ਦੀ ਸਰਕਾਰ ਲੋਕ ਹਿੱਤੂ ਸਰਕਾਰ ਹੈ | ਇਹ ਸ਼ਬਦ ਲਾਲਜੀਤ ਸਿੰਘ ਭੁੱਲਰ ਕੈਬਨਿਟ ਮੰਤਰੀ ਪੰਜਾਬ ਨੇ ਮਾਰਕੀਟ ਕਮੇਟੀ ਪੱਟੀ ਦੇ ਦਫ਼ਤਰ ਵਿਚ ਖੇਤੀਬਾੜੀ ਕਰਦਿਆਂ ਹਾਦਸੇ ਦਾ ਸ਼ਿਕਾਰ ਅੰਗ ਗਵਾ ਚੁੱਕੇ ਅਤੇ ਮਿ੍ਤਕ ਦੇ ਪਰਿਵਾਰ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਦਿੰਦਿਆਂ ਕਹੇ | ਇਸ ਮੌਕੇ 12 ਜਨਰਲ ਤੇ 1 ਮੌਤ ਦੇ ਕੇਸ ਦੇ 5 ਲੱਖ ਰੁਪਏ ਦੇ 13 ਚੈੱਕ ਵੰਡੇ ਗਏ | ਇਸ ਸਮੇਂ ਲਵਪ੍ਰੀਤ ਸਿੰਘ ਵਾਸੀ ਦੁੱਬਲੀ ਜਿਸ ਦੀ ਖੇਤਾਂ ਵਿਚ ਕੰਮ ਕਰਦੇ ਸਮੇਂ ਟਿਊਬਵੈੱਲ ਚਲਾਉਣ ਲੱਗਿਆਂ ਕਰੰਟ ਲੱਗਣ ਨਾਲ ਮੌਤ ਹੋ ਗਈ ਸੀ ਦੇ ਪਰਿਵਾਰ ਨੂੰ 2 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ | ਇਸੇ ਤਰ੍ਹਾਂ ਬਲਵਿੰਦਰ ਕੌਰ ਵਾਸੀ ਸਭਰਾ, ਸ਼ਗਨਪ੍ਰੀਤ ਸਿੰਘ ਵਾਸੀ ਕਾਲੇਕੇ, ਨਿੰਦਰ ਸਿੰਘ ਵਾਸੀ ਬੱਠੇਭੈਣੀ, ਮੇਜਰ ਸਿੰਘ ਵਾਸੀ ਪੱਟੀ, ਸੁੱਖਾ ਸਿੰਘ ਵਾਸੀ ਤਲਵੰਡੀ ਮੋਹਰ ਸਿੰਘ, ਹਰਪਾਲ ਸਿੰਘ ਵਾਸੀ ਚੂਸਲੇਵੜ, ਦਰਸ਼ਨ ਸਿੰਘ ਵਾਸੀ ਸਭਰਾ, ਗੁਰਜੀਤ ਸਿੰਘ ਵਾਸੀ ਕਿਲਾ ਪੱਤੀ, ਲਖਵਿੰਦਰ ਸਿੰਘ ਵਾਸੀ ਵਾਰਡ ਨੂੰ 19 ਪੱਟੀ, ਸ਼ਮਸ਼ੇਰ ਸਿੰਘ ਸਰਹਾਲੀ ਰੋਡ ਪੱਟੀ, ਜਸਕਰਨ ਸਿੰਘ ਵਾਸੀ ਸੈਦੋਂ, ਗੁਰਜੰਟ ਸਿੰਘ ਵਾਸੀ ਤਲਵੰਡੀ ਮੁਸਤੱਦਾ ਸਿੰਘ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ ਗਏ | ਇਸ ਮੌਕੇ ਐਕਸੀਅਨ ਮੰਡੀ ਬੋਰਡ ਤਰਨ ਤਾਰਨ ਰਜੇਸ਼ ਕੁਮਾਰ ਸ਼ਰਮਾ, ਐੱਸ.ਡੀ.ਐੱਮ. ਪੱਟੀ ਅਮਨਪ੍ਰੀਤ ਸਿੰਘ ਗਿੱਲ, ਸੁਖਦੇਵ ਸਿੰਘ ਭੁੱਲਰ, ਹਰਜੋਤ ਸਿੰਘ ਜ਼ਿਲ੍ਹਾ ਮੰਡੀ ਅਫ਼ਸਰ ਤਰਨਤਾਰਨ, ਸੈਕਟਰੀ ਮਾਰਕੀਟ ਕਮੇਟੀ ਪੱਟੀ ਰਾਜਪਾਲ ਸਿੰਘ ਸੰਧੂ, ਵਰਿੰਦਰਜੀਤ ਸਿੰਘ ਹੀਰਾ ਭੁੱਲਰ, ਦਿਲਬਾਗ ਸਿੰਘ ਸੰਧੂ ਪੀ.ਏ, ਡਾ ਭੁਪਿੰਦਰ ਸਿੰਘ ਖੇਤੀਬਾੜੀ ਬਲਾਕ ਅਫ਼ਸਰ ਪੱਟੀ, ਰਾਜਬੀਰ ਸਿੰਘ ਖਹਿਰਾ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ, ਕੌਂਸਲਰ ਬਲਕਾਰ ਸਿੰਘ ਸੈਕਟਰੀ, ਕੌਂਸਲਰ ਸੁਰਜੀਤ ਸਿੰਘ, ਅਮਰ ਸਿੰਘ ਦੁੱਬਲੀ, ਸੁਖਦੀਪ ਸਿੰਘ ਮੰਡ, ਗੁਰਚੰਦ ਸਿੰਘ, ਸੁੱਖਜਿੰਦਰ ਸਿੰਘ ਬੱਠੇਭੈਣੀ, ਬੱਬਲੀ ਸ਼ਾਹ, ਕੁਲਦੀਪ ਬੇਦੀ, ਗੁਰਬਿੰਦਰ ਸਿੰਘ ਗਿੱਲ, ਗੁਰਪਰਿੰਦਰ ਸਿੰਘ ਉੱਪਲ, ਗੁਰਪ੍ਰੀਤ ਸਿੰਘ, ਗੁਰਚੇਤ ਸਿੰਘ ਬਰਾੜ, ਰੁਪਿੰਦਰ ਸਿੰਘ ਪੰਨੂ, ਗੁਰਜੀਤ ਸਿੰਘ, ਤਰਸੇਮ ਸਿੰਘ, ਕਰਨਜੀਤ ਸਿੰਘ ਤੇ ਰਣਜੀਤ ਸਿੰਘ ਆਦਿ ਹਾਜ਼ਰ ਸਨ |
ਪੱਟੀ, 2 ਦਸੰਬਰ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ)-ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਅਗਵਾਈ ਹੇਠ ਬੀ.ਡੀ.ਪੀ.ਓ. ਗੁਰਮੁੱਖ ਸਿੰਘ ਦੇ ਦਫ਼ਤਰ ਅੱਗੇ ਵੱਖ-ਵੱਖ ਪਿੰਡਾਂ ਦੇ ਮਜ਼ਦੂਰ ਇਕੱਠੇ ਹੋਏ ਜੋ ਪਿਛਲੇ ਸਮੇਂ ਤੋਂ ਜੌਬ ਕਾਰਡ ਦੀ ਪ੍ਰਾਪਤੀ ਵਾਸਤੇ ...
ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਕੈਬਨਿਟ ਮੰਤਰੀ ਤੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਵਲੋਂ ਕੁਲਦੀਪ ਸਿੰਘ ਕੁਹਾੜਕਾ ਦੇ ਗ੍ਰਹਿ ਪੁੱਜ ਕੇ ਉਨ੍ਹਾਂ ਨਾਲ ਉਨ੍ਹਾਂ ਦੀ ਮਾਤਾ ਹਰਭਜਨ ਕੌਰ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ...
ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ 'ਚ ਬੰਦ ਇਕ ਕੈਦੀ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਦੇ ਮਾਮਲੇ ਵਿਚ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਗੋਇੰਦਵਾਲ ...
ਤਰਨ ਤਾਰਨ, 2 ਦਸੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਅਦਾਲਤ ਵਿਚੋਂ ਗ਼ੈਰ ਹਾਜ਼ਰ ਰਹਿਣ 'ਤੇ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਏ.ਐੱਸ.ਆਈ. ਜਤਿੰਦਰ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਉਰਫ਼ ...
ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਤਰਨ ਤਾਰਨ ਵਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰਪਾਲ ਸਿੰਘ ਸੰਧੂ ਦੀ ਰਹਿਨੁਮਾਈ ਹੇਠ ਬਲਾਕ ਪੱਧਰ 'ਤੇ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ | ਪਲੇਸਮੈਂਟ ਕੈਂਪ ...
ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਨਿਰਵੈਲ ਸਿੰਘ ਇੰਚਾਰਜ ਸੀ-ਪਾਈਟ ਕੈਂਪ ਪੱਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੋ ਏ. ਆਰ. ਓ. ਜਲੰਧਰ ਦੀ ਤਰਨ ਤਾਰਨ ਜ਼ਿਲ੍ਹੇ ਦੀ ਫ਼ੌਜ ਦੀ ਭਰਤੀ ਰੈਲੀ ਹੋ ਚੁੱਕੀ ਹੈ, ਉਸ ਭਰਤੀ ਰੈਲੀ ਵਿਚੋਂ ਫ਼ਿਜੀਕਲ ਫਿੱਟ ਹੋਏ ਨੌਜਵਾਨਾਂ ...
ਫਤਿਆਬਾਦ, 2 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਦੇ ਮੇਨ ਬਾਜ਼ਾਰ ਵਿਚ ਖਵਾਸਪੁਰ ਮੋੜ 'ਤੇ ਲੱਗੇ ਕੂੜੇ ਦੇ ਡੰਪ ਬਾਰੇ ਪਿਛਲੇ ਦਿਨੀਂ ਫਤਿਆਬਾਦ ਤੋਂ 'ਅਜੀਤ' ਅਖ਼ਬਾਰ ਵਿਚ ਲੱਗੀ ਖ਼ਬਰ ਲਿਆਈ, ਜਿਸ ਤਹਿਤ ਆਮ ਆਦਮੀ ਪਾਰਟੀ ਦੇ ਆਗੂ ਗੁਰਚਰਨ ਸਿੰਘ ਭੋਲਾ ...
ਝਬਾਲ, 2 ਦਸੰਬਰ (ਸਰਬਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਾਲ ਹੀ 'ਚ ਪਾਰਟੀ ਦੇ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ ਕਰਦਿਆਂ ਕੋਰ ਕਮੇਟੀ ਮੈਂਬਰਾਂ 'ਚ ਸ਼ਾਮਿਲ ਕੀਤੇ ਗਏ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਦੀ ਨਿਯੁਕਤੀ ...
ਭਿੱਖੀਵਿੰਡ, 2 ਦਸੰਬਰ (ਬੌਬੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਨੂੰ ਕੋਰ ਕਮੇਟੀ ਮੈਂਬਰ ਨਿਯੁਕਤ ਕਰਨ ਤੋਂ ਬਾਅਦ ਪ੍ਰੋ. ਵਿਰਸਾ ਸਿੰਘ ਵਲਟੋਹਾ ਦਾ ਭਿੱਖੀਵਿੰਡ ਪਹੁੰਚਣ 'ਤੇ ਸ਼ੋ੍ਰੋਮਣੀ ਅਕਾਲੀ ਦਲ ਦੇ ਆਗੂਆਂ ਨਗਰ ...
ਤਰਨ ਤਾਰਨ, 2 ਦਸੰਬਰ (ਪਰਮਜੀਤ ਜੋਸ਼ੀ)-ਸਕੂਲਾਂ ਵਿਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਪੜ੍ਹਦੇ ਘੱਟ ਗਿਣਤੀਆਂ ਨਾਲ ਸੰਬੰਧਿਤ ਵਿਦਿਆਰਥੀਆਂ ਦੇ ਵਜ਼ੀਫੇ ਕੇਂਦਰ ਸਰਕਾਰ ਦੁਆਰਾ ਬੰਦ ਕੀਤੇ ਜਾਣ ਨਾਲ ਇਸ ਦਾ ਘੱਟ ਗਿਣਤੀਆਂ ਵਿਰੋਧੀ ਚਿਹਰਾ ਕੀਤਾ ਬੇਨਕਾਬ ਹੋ ਗਿਆ ਹੈ | ...
ਝਬਾਲ, 2 ਦਸੰਬਰ (ਸੁਖਦੇਵ ਸਿੰਘ)-ਸਿਵਲ ਸਰਜਨ ਡਾ. ਦਿਲਬਾਗ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ ਦੀ ਅਗਵਾਈ ਹੇਠ ਸੀ.ਐੱਚ.ਸੀ. ਝਬਾਲ ਵਿਖੇ ਟੀਕਾਕਰਨ ਪ੍ਰੋਗਰਾਮ ਸਬੰਧੀ ਬਲਾਕ ਦੀਆਂ ਸਮੂਹ ਏ.ਐੱਨ.ਐੱਮਜ ਦੀ ਮੀਟਿੰਗ ...
ਝਬਾਲ, 2 ਦਸੰਬਰ (ਸਰਬਜੀਤ ਸਿੰਘ)-ਸਿੱਖਾਂ ਦੀ ਗੁਰੂ ਜੀ ਨਾਲ ਟੁੱਟੀ ਗੰਢਣ ਵਾਲੀ ਅਤੇ ਮਾਝੇ ਦੀ ਲਾਜ ਜਨਮ ਅਸਥਾਨ ਮਾਤਾ ਭਾਗ ਕੌਰ ਜੀ ਦੀ ਯਾਦ ਵਿਚ ਸਥਾਨਕ ਕਸਬਾ ਝਬਾਲ ਵਿਖੇ ਬਣੇ ਗੁਰਦੁਆਰਾ ਮਾਤਾ ਭਾਗ ਕੌਰ ਜੀ ਝਬਾਲ ਵਿਖੇ ਸਾਲਾਨਾ ਜੋੜ ਮੇਲਾ ਪ੍ਰਬੰਧਕਾਂ ਵਲੋਂ ਪਿੰਡ ...
ਤਰਨ ਤਾਰਨ, 2 ਦਸੰਬਰ (ਇਕਬਾਲ ਸਿੰਘ ਸੋਢੀ)-ਸਿਵਲ ਸਰਜਨ ਡਾ. ਦਿਲਬਾਗ ਸਿੰਘ, ਜ਼ਿਲ੍ਹਾ ਲੈਪਰੋਸੀ ਅਫ਼ਸਰ ਡਾ. ਅਮਨਦੀਪ ਸਿੰਘ ਅਤੇ ਜ਼ਿਲ੍ਹਾ ਟੀ. ਬੀ. ਅਫ਼ਸਰ ਡਾ. ਸੁਖਜਿੰਦਰ ਸਿੰਘ ਦੀ ਅਗਵਾਈ ਹੇਠ ਕੁਸ਼ਟ ਆਸ਼ਰਮ ਤਰਨ ਤਾਰਨ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ...
ਤਰਨ ਤਾਰਨ, 2 ਦਸੰਬਰ (ਇਕਬਾਲ ਸਿੰਘ ਸੋਢੀ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਰਗ ਵਿਭਾਗ ਵਲੋਂ ਆਮ ਲੋਕਾਂ ਦੀ ਸਹੂਲਤ ਨੂੰ ਤਰਜੀਹ ਦਿੰਦੇ ਹੋਏ ਅਸ਼ੀਰਵਾਦ ਸਕੀਮ ਤਹਿਤ ਅਸ਼ੀਰਵਾਦ ਪੋਰਟਲ ਦੀ ਸ਼ੁਰੂਆਤ ਕੀਤੀ ...
ਖਡੂਰ ਸਾਹਿਬ, 2 ਦਸੰਬਰ (ਰਸ਼ਪਾਲ ਸਿੰਘ ਕੁਲਾਰ)-ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਤੇ ਬਾਬਾ ਗੁਰਮੁੱਖ ਸਿੰਘ ਬਾਬਾ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ...
ਤਰਨ ਤਾਰਨ, 2 ਦਸੰਬਰ (ਇਕਬਾਲ ਸਿੰਘ ਸੋਢੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡੀ. ਸੀ. ਦਫ਼ਤਰ ਤਰਨ ਤਾਰਨ ਅੱਗੇ ਲੱਗਾ ਮੋਰਚਾ ਸਤਵੇਂ ਦਿਨ ਵਿਚ ਦਾਖ਼ਲ ਹੋ ਗਿਆ | ਮੋਰਚੇ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਹਰਪ੍ਰੀਤ ਸਿੰਘ ਸਿੱਧਵਾਂ, ਜ਼ਿਲ੍ਹਾ ਪ੍ਰਧਾਨ ਸਤਨਾਮ ...
ਪੱਟੀ, 2 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਦਾਣਾ ਮੰਡੀ ਪੱਟੀ 'ਚ 1.35 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਇੱਟਾਂ ਦੇ ਫੜ ਨੂੰ ਸੀ. ਸੀ. ਫਲੋਰਿੰਗ ਨਾਲ ਪੱਕਿਆਂ ਕਰਨ ਦਾ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਅੱਜ ਨੀਂਹ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX