ਤਾਜਾ ਖ਼ਬਰਾਂ


ਆਈ. ਪੀ.ਐਲ. ਕ੍ਰਿਕਟ: ਕੋਲਕਾਤਾ ਨਾਈਟ ਰਾਈਡਰਜ਼ ਨੇ ਜਿੱਤਿਆ ਟਾਸ
. . .  3 minutes ago
ਐਸ. ਏ. ਐਸ. ਨਗਰ. 1 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)- ਮੁਹਾਲੀ ਦੇ ਪੀ. ਸੀ. ਏ. ਸਟੇਡੀਅਮ ਵਿਖੇ ਖ਼ੇਡੇ ਜਾ ਰਹੇ ਆਈ. ਪੀ. ਐਲ. ਦੇ ਦੂਜੇ ਮੈਚ ਵਿਚ ਕੋਲਕਾਤਾ ਨਾਈਟ ਰਾਈਡਰਜ਼ ਨੇ ਟਾਸ ਜਿੱਤ ਕੇ ਪੰਜਾਬ ਕਿੰਗਜ਼ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ ਹੈ। ਕੁੱਝ ਮਿੰਟਾਂ ਬਾਅਦ ਮੈਚ ਸ਼ੁਰੂ ਹੋਵੇਗਾ। ਦੋਹਾਂ ਟੀਮਾਂ....
ਦਿੱਲੀ ਏਅਰਪੋਰਟ ’ਤੇ ਐਮਰਜੈਂਸੀ ਘੋਸ਼ਿਤ
. . .  36 minutes ago
ਨਵੀਂ ਦਿੱਲੀ, 1 ਅਪ੍ਰੈਲ- ਦਿੱਲੀ ਏਅਰਪੋਰਟ ਤੋਂ ਦੁਬਈ ਜਾ ਰਹੇ ਫੈਡਐਕਸ ਜਹਾਜ਼ ਨੇ ਜਿਵੇਂ ਹੀ ਉਡਾਣ ਭਰੀ ਤਾਂ ਉਹ ਇਕ ਪੰਛੀ ਨਾਲ ਟਕਰਾ ਗਿਆ, ਜਿਸ ਤੋਂ ਬਾਅਦ ਇਸ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਜਾ ਰਹੀ ਹੈ। ਇਸ ਕਾਰਨ ਹਵਾਈ ਅੱਡਾ ਪ੍ਰਸ਼ਾਸਨ ਨੇ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਹੈ,...
ਭੂਟਾਨ ਦੇ ਰਾਜਾ 3 ਤੋਂ 5 ਅਪ੍ਰੈਲ ਤੱਕ ਭਾਰਤੀ ਦੌਰੇ ’ਤੇ
. . .  46 minutes ago
ਨਵੀਂ ਦਿੱਲੀ, 1 ਅਪ੍ਰੈਲ- ਭਾਰਤੀ ਵਿਦੇਸ਼ ਮੰਤਰਾਲੇ ਦੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭੂਟਾਨ ਦੇ ਰਾਜਾ ਜਿਗਮੇ ਖ਼ੇਸਰ ਨਾਮਗਾਇਲ ਵਾਂਗਚੱਕ 3 ਤੋਂ 5 ਅਪ੍ਰੈਲ ਤੱਕ ਭਾਰਤ ਦੇ ਅਧਿਕਾਰਤ ਦੌਰੇ ’ਤੇ ਹੋਣਗੇ। ਉਨ੍ਹਾਂ ਦੇ ਨਾਲ ਵਿਦੇਸ਼ ਮਾਮਲਿਆਂ ਅਤੇ ਵਿਦੇਸ਼ ਵਪਾਰ ਮੰਤਰੀ ਡਾ. ਟਾਂਡੀ ਦੋਰਜੀ ਅਤੇ ਭੂਟਾਨ ਦੀ ਸ਼ਾਹੀ ਸਰਕਾਰ ਦੇ....
ਕੋਟਕਪੂਰਾ ਗੋਲੀਕਾਂਡ ਮਾਮਲਾ: ਸੁਮੇਧ ਸੈਣੀ ਅਦਾਲਤ ਵਿਚ ਹੋਏ ਪੇਸ਼
. . .  about 1 hour ago
ਫਰੀਦਕੋਟ, 1 ਅਪ੍ਰੈਲ (ਜਸਵੰਤ ਪੁਰਬਾ, ਸਰਵਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਵਿਚ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅੱਜ ਇਥੇ ਇਲਾਕਾ ਮੈਜਿਸਟਰੇਟ ਅਜੇਪਾਲ ਸਿੰਘ ਦੀ ਅਦਾਲਤ ਵਿਚ ਪੇਸ਼ ਹੋਏ। ਅਦਾਲਤ ਨੇ ਸਾਬਕਾ ਡੀ.ਜੀ.ਪੀ. ਨੂੰ ਚਲਦੇ ਮੁਕੱਦਮੇ ਤੱਕ ਜ਼ਮਾਨਤ.....
ਮੁੰਬਈ: ਰਾਜ ਸਭਾ ਸਾਂਸਦ ਨੂੰ ਧਮਕੀ ਦੇਣ ਦੇ ਮਾਮਲੇ ਵਿਚ ਲਾਰੈਂਸ ਬਿਸ਼ਨੋਈ ਵਿਰੁੱਧ ਕੇਸ ਦਰਜ
. . .  about 1 hour ago
ਮਹਾਰਾਸ਼ਟਰ, 1 ਅਪ੍ਰੈਲ- ਰਾਜ ਸਭਾ ਸਾਂਸਦ ਸੰਜੇ ਰਾਉਤ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿਚ ਮੁੰਬਈ ਦੇ ਕੰਜੂਰ ਮਾਰਗ ਪੁਲਿਸ ਸਟੇਸ਼ਨ ਵਿਚ ਲਾਰੈਂਸ ਬਿਸ਼ਨੋਈ ਵਿਰੁੱਧ ਧਾਰਾ 506(2) ਅਤੇ 504 ਆਈ.ਪੀ.ਸੀ.....
ਕਾਗਜ਼ੀ ਕਾਰਵਾਈ ਕਾਰਨ ਰਿਹਾਈ ’ਚ ਹੋ ਰਹੀ ਦੇਰੀ- ਕਰਨ ਸਿੱਧੂ
. . .  about 1 hour ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਨਵਜੋਤ ਸਿੰਘ ਸਿੱਧੂ ਦੇ ਬੇਟੇ ਕਰਨ ਸਿੱਧੂ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਦਰ ਫ਼ਿਲਹਾਲ ਕੁੱਝ ਰਸਮੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਜਿਸ ਕਾਰਨ ਰਿਹਾਈ ਵਿਚ ਦੇਰੀ ਹੋ ਰਹੀ ਹੈ। ਇਹ ਕਾਰਵਾਈ ਪੂਰੀ....
ਕੰਝਾਵਲਾ ਕੇਸ: ਪੁਲਿਸ ਵਲੋਂ 7 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ
. . .  about 1 hour ago
ਨਵੀਂ ਦਿੱਲੀ, 1 ਅਪ੍ਰੈਲ- ਦਿੱਲੀ ਪੁਲਿਸ ਨੇ ਅੱਜ ਕੰਝਾਵਲਾ ਹਿੱਟ ਐਂਡ ਡਰੈਗ ਕੇਸ ਵਿਚ ਸੱਤ ਮੁਲਜ਼ਮਾਂ ਖ਼ਿਲਾਫ਼ 800 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਹੈ। ਦਿੱਲੀ ਪੁਲਿਸ ਨੇ ਚਾਰ ਮੁਲਜ਼ਮਾਂ ਖ਼ਿਲਾਫ਼ ਕਤਲ ਅਤੇ ਸਾਜ਼ਿਸ਼ ਦੀਆਂ ਧਾਰਾਵਾਂ ਲਾਈਆਂ ਹਨ ਅਤੇ ਤਿੰਨ ਮੁਲਜ਼ਮਾਂ ਖ਼ਿਲਾਫ਼ ਸਬੂਤਾਂ ਨੂੰ ਨਸ਼ਟ ਕਰਨ....
ਮਿਜ਼ੋਰਮ: ਕੇਂਦਰੀ ਗ੍ਰਹਿ ਮੰਤਰੀ ਕਰਨਗੇ 2415 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ
. . .  about 2 hours ago
ਮਿਜ਼ੋਰਮ, 1 ਅਪ੍ਰੈਲ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 2,415 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਅਤੇ ਨੀਂਹ ਪੱਥਰ ਰੱਖਣ ਲਈ ਅੱਜ ਆਈਜ਼ਵਾਲ...
ਯੂ.ਐਸ. ਜਾਰਜੀਆ ਅਸੈਂਬਲੀ ਨੇ ਹਿੰਦੂਫੋਬੀਆ ਦੀ ਨਿੰਦਾ ਕਰਨ ਵਾਲਾ ਪਹਿਲਾ ਮਤਾ ਕੀਤਾ ਪਾਸ
. . .  about 2 hours ago
ਵਾਸ਼ਿੰਗਟਨ, 1 ਅਪ੍ਰੈਲ- ਇਕ ਇਤਿਹਾਸਕ ਕਦਮ ਵਿਚ ਯੂ.ਐਸ. ਜਾਰਜੀਆ ਅਸੈਂਬਲੀ ਨੇ ਹਿੰਦੂਫੋਬੀਆ ਦੀ ਨਿੰਦਾ ਕਰਨ ਵਾਲਾ ਪਹਿਲਾ ਮਤਾ ਪਾਸ ਕੀਤਾ ਹੈ ਅਤੇ ਅਜਿਹਾ ਕਰਨ ਵਾਲਾ ਇਹ ਪਹਿਲਾ ਅਮਰੀਕੀ ਰਾਜ ਬਣ ਗਿਆ ਹੈ। ਉੱਤਰੀ ਅਮਰੀਕਾ ਦੇ ਹਿੰਦੂਆਂ ਦੇ ਗੱਠਜੋੜ ਦੇ ਅਧਿਕਾਰਤ...
ਅੱਜ ਸਾਰਾ ਪੰਜਾਬ ਨਵਜੋਤ ਸਿੰਘ ਸਿੱਧੂ ਦੇ ਸਾਹਮਣੇ ਆਉਣ ਦੀ ਉਡੀਕ ’ਚ- ਮੀਡੀਆ ਸਲਾਹਕਾਰ ਨਵਜੋਤ ਸਿੰਘ ਸਿੱਧੂ
. . .  about 2 hours ago
ਪਟਿਆਲਾ, 1 ਆਪ੍ਰੈਲ- ਅੱਜ ਜੇਲ੍ਹ ਤੋਂ ਰਿਹਾਅ ਹੋ ਰਹੇ ਨਵਜੋਤ ਸਿੰਘ ਸਿੱਧੂ ਦੇ ਮੀਡੀਆ ਸਲਾਹਕਾਰ ਸੁਰਿੰਦਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵਜੋਤ ਸਿੰਘ ਸਿੱਧੂ ਨੇ ਇਕ ਦਿਨ ਵੀ ਜੇਲ੍ਹ ਤੋਂ ਛੁੱਟੀ ਨਹੀਂ ਲਈ ਅਤੇ ਉਹ ਅਨੁਸ਼ਾਸਿਤ ਰਹੇ। ਉਨ੍ਹਾਂ ਕਿਹਾ ਕਿ ਅੱਜ ਸਾਰਾ ਪੰਜਾਬ ਉਸ ਦੇ ਸਾਹਮਣੇ ਆਉਣ ਦੀ ਉਡੀਕ....
ਸਾਬਕਾ ਡੀ.ਸੀ.ਪੀ. ਰਜਿੰਦਰ ਸਿੰਘ ਭਾਜਪਾ ’ਚ ਹੋਏ ਸ਼ਾਮਿਲ
. . .  about 3 hours ago
ਚੰਡੀਗੜ੍ਹ, 1 ਅਪ੍ਰੈਲ- ਪੰਜਾਬ ਪੁਲਿਸ ਦੇ ਸਾਬਕਾ ਡੀ.ਸੀ.ਪੀ. ਰਜਿੰਦਰ ਸਿੰਘ ਅੱਜ ਚੰਡੀਗੜ੍ਹ ਵਿਖੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖ਼ਾਵਤ ਦੀ ਮੌਜੂਦਗੀ ਵਿਚ ਭਾਰਤੀ ਜਨਤਾ ਪਾਰਟੀ ’ਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਬਾਰੇ ਇਹ ਵੀ ਕਿਆਸ....
ਪੰਜਾਬ ਵਿਚ ਨਸ਼ਿਆਂ ਤੇ ਬੰਦੂਕਾਂ ਦਾ ਮਾਫ਼ੀਆ ਹਾਵੀ- ਗਜੇਂਦਰ ਸਿੰਘ ਸ਼ੇਖ਼ਾਵਤ
. . .  about 4 hours ago
ਚੰਡੀਗੜ੍ਹ, 1 ਅਪ੍ਰੈਲ- ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖ਼ਾਵਤ ਨੇ ਕਿਹਾ ਕਿ ਪੰਜਾਬ ਵਿਚ ਗੀਤ-ਸੰਗੀਤ ਅਤੇ ਧੁਨ ਫ਼ੈਲਾਉਣ ਵਾਲੇ ਲੋਕਾਂ ਨੂੰ ਧਮਕੀਆਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਨੂੰ ਜਾਨੋਂ ਮਾਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਇੱਥੇ ਨਸ਼ਿਆਂ....
ਭਾਰਤ ਵਿਚ ਕੋਰੋਨਾ ਦੇ 2,994 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਨਵੀਂ ਦਿੱਲੀ, 1 ਅਪ੍ਰੈਲ- ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਵਿਡ-19 ਦੇ 2,994 ਨਵੇਂ ਮਾਮਲੇ ਸਾਹਮਣੇ ਆਏ ਹਨ, ਹੁਣ ਸਰਗਰਮ ਮਰੀਜ਼ਾਂ ਦੀ ਕੁੱਲ ਗਿਣਤੀ...
ਜੰਮੂ-ਕਸ਼ਮੀਰ: ਪਾਕਿਸਤਾਨ ਵਲੋਂ ਆਇਆ ਡਰੋਨ
. . .  about 4 hours ago
ਸ੍ਰੀਨਗਰ, 1 ਅਪ੍ਰੈਲ- ਬੀ.ਐਸ.ਐਫ਼. ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਕਰੀਬ 12.15 ਵਜੇ ਜਵਾਨਾਂ ਨੇ ਸਾਂਬਾ ਜ਼ਿਲ੍ਹੇ ਦੇ ਰਾਮਗੜ੍ਹ ਵਿਚ ਅੰਤਰਰਾਸ਼ਟਰੀ ਸਰਹੱਦ ’ਤੇ ਉਨ੍ਹਾਂ ਵਲੋਂ ਦੇਖੀ ਗਈ ਇਕ ਝਪਕਦੀ ਰੌਸ਼ਨੀ ਵੱਲ ਗੋਲੀਬਾਰੀ ਕੀਤੀ ਗਈ, ਜਿਸ ਤੋਂ ਬਾਅਦ ਇਕ ਡਰੋਨ ਪਾਕਿਸਤਾਨ....
ਪਟਿਆਲਾ ਦੀਆਂ ਸੜਕਾਂ ’ਤੇ ਨਵਜੋਤ ਸਿੰਘ ਸਿੱਧੂ ਦੇ ਬੈਨਰ ਅਤੇ ਹੋਰਡਿੰਗ ਲੱਗੇ ਆਏ ਨਜ਼ਰ
. . .  about 5 hours ago
ਪਟਿਆਲਾ, 1 ਅਪ੍ਰੈਲ- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣਗੇ। ਪਟਿਆਲਾ ਦੀਆਂ ਸੜਕਾਂ ’ਤੇ ਨਵਜੋਤ ਸਿੰਘ ਸਿੱਧੂ ਦੇ ਬੈਨਰ ਅਤੇ ਹੋਰਡਿੰਗ ਲੱਗੇ ਨਜ਼ਰ ਆਏ।
ਪੱਛਮੀ ਬੰਗਾਲ: ਹਾਵੜਾ ਦੇ ਸ਼ਿਬਪੁਰ ਇਲਾਕੇ ’ਚ ਸੁਰੱਖਿਆ ਕਰਮਚਾਰੀਆਂ ਦੀ ਕੀਤੀ ਗਈ ਤਾਇਨਾਤੀ
. . .  about 6 hours ago
ਪੱਛਮੀ ਬੰਗਾਲ, 1 ਅਪ੍ਰੈਲ-ਹਾਵੜਾ ਦੇ ਸ਼ਿਬਪੁਰ ਇਲਾਕੇ ’ਚ ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ। ਸਥਿਤੀ ਹੁਣ ਸਾਧਾਰਣ ਹੈ। ਇੱਥੇ ‘ਰਾਮਨੌਮੀ’ ’ਤੇ ਅੱਗ ਦੀ ਘਟਨਾ ਤੋਂ ਬਾਅਦ ਕੱਲ੍ਹ ਫਿਰ ਤੋਂ ਹਿੰਸਾ ਹੋਈ ਸੀ।
ਪ੍ਰਧਾਨ ਮੰਤਰੀ ਮੋਦੀ ਅੱਜ ਭੋਪਾਲ ’ਚ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦੇ ਕੇ ਕਰਨਗੇ ਰਵਾਨਾ
. . .  about 6 hours ago
ਭੋਪਾਲ, 1 ਅਪ੍ਰੈਲ-ਪ੍ਰਧਾਨ ਮੰਤਰੀ ਮੋਦੀ ਅੱਜ ਭੋਪਾਲ ’ਚ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਕੰਬਾਈਡ ਕਮਾਂਡਰਾਂ ਦੀ ਕਾਨਫਰੰਸ ’ਚ ਸ਼ਾਮਿਲ ਹੋਣਗੇ।
ਨਵਜੋਤ ਸਿੰਘ ਸਿੱਧੂ ਬਾਅਦ ਦੁਪਹਿਰ ਪਟਿਆਲਾ ਜੇਲ੍ਹ ਦੇ ਬਾਹਰ ਮੀਡੀਆ ਨੂੰ ਕਰਨਗੇ ਸੰਬੋਧਨ
. . .  about 7 hours ago
ਪਟਿਆਲਾ, 1 ਅਪ੍ਰੈਲ-ਸਾਬਕਾ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਾਅਦ ਦੁਪਹਿਰ ਪਟਿਆਲਾ ਜੇਲ੍ਹ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਨਗੇ।
ਸ੍ਰੀ ਕ੍ਰਿਸ਼ਨਾ ਮੰਦਿਰ (ਕੈਂਪ) 'ਚ ਗੁਲਕਾਂ 'ਚੋਂ ਨਕਦੀ ਚੋਰੀ
. . .  about 7 hours ago
ਮਲੋਟ, 1 ਅਪ੍ਰੈਲ (ਪਾਟਿਲ)- ਮਲੋਟ 'ਚ ਚੋਰਾਂ ਦੇ ਹੌਂਸਲੇ ਇਸ ਕਦਰ ਵਧ ਗਏ ਹਨ ਕਿ ਉਨ੍ਹਾਂ ਨੇ ਧਾਰਮਿਕ ਅਸਥਾਨਾਂ ਨੂੰ ਵੀ ਆਪਣਾ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਬੀਤੀ ਰਾਤ ਕ੍ਰਿਸ਼ਨਾ ਮੰਦਰ ਕੈਂਪ ਜੰਡੀਲਾਲਾ ਚੌਕ ਮਲੋਟ ਵਿਖੇ ਚੋਰਾਂ ਨੇ ਮੰਦਰ...
ਅੱਜ ਜੇਲ੍ਹ ਤੋਂ ਬਾਹਰ ਆਉਣਗੇ ਨਵਜੋਤ ਸਿੰਘ ਸਿੱਧੂ
. . .  about 7 hours ago
ਪਟਿਆਲਾ, 1 ਅਪ੍ਰੈਲ- ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣਗੇ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਦੇ ਅਧਿਕਾਰਤ ਟਵਿੱਟਰ ਅਕਾਉਂਟ ਤੋਂ ਕੱਲ੍ਹ ਟਵੀਟ ਕੀਤਾ ਗਿਆ ਸੀ ਕਿ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ...
19 ਕਿਲੋ ਵਾਲਾ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ 91.50 ਰੁਪਏ ਹੋਇਆ ਸਸਤਾ
. . .  about 7 hours ago
ਨਵੀਂ ਦਿੱਲੀ, 1 ਅਪ੍ਰੈਲ-19 ਕਿਲੋ ਦੇ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ ਦੀ ਕੀਮਤ 91.50 ਰੁਪਏ ਘਟੀ ਹੈ। ਦਿੱਲੀ ’ਚ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ 2,028 ਰੁਪਏ ਹੋਵੇਗੀ। ਘਰੇਲੂ ਰਸੋਈ ਗੈਸ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੈ।
⭐ਮਾਣਕ-ਮੋਤੀ⭐
. . .  about 8 hours ago
⭐ਮਾਣਕ-ਮੋਤੀ⭐
ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  1 day ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ ਤਿੰਨ ਰੋਜ਼ਾ ਕਾਰਨੀਵਾਲ ਦਾ ਸ਼ਾਨੋ-ਸ਼ੌਕਤ ਨਾਲ ਆਗਾਜ਼

ਚੰਡੀਗੜ੍ਹ, 2 ਦਸੰਬਰ (ਅਜਾਇਬ ਸਿੰਘ ਔਜਲਾ)-ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਦੇ ਰਸਮੀ ਉਦਘਾਟਨ ਉਪਰੰਤ ਅੱਜ ਚੰਡੀਗੜ੍ਹ ਦੇ ਸੈਕਟਰ 10 ਦੀ ਲਈਅਰ ਵੈਲੀ ਵਿਖੇ ਤਿੰਨ ਰੋਜ਼ਾ ਚੰਡੀਗੜ੍ਹ ਕਾਰਨੀਵਾਲ ਦਾ ਸਾਨੋ-ਸ਼ੌਕਤ ਨਾਲ ...

ਪੂਰੀ ਖ਼ਬਰ »

ਪੀ.ਜੀ.ਆਈ. ਦੇ ਐਡਵਾਂਸ ਕਾਰਡੀਅਕ ਸੈਂਟਰ ਦੀ ਅੰਮਿ੍ਤ ਫਾਰਮੇਸੀ 'ਚ ਨਿਯਮਾਂ ਦੀ ਹੋ ਰਹੀ ਹੈ ਅਣਦੇਖੀ

ਚੰਡੀਗੜ੍ਹ, 2 ਦਸੰਬਰ (ਮਨਜੋਤ ਸਿੰਘ ਜੋਤ)-ਪੀ.ਜੀ.ਆਈ. ਦੇ ਐਡਵਾਂਸ ਕਾਰਡੀਅਕ ਸੈਂਟਰ ਦੀ ਗਰਾਊਾਡ ਫਲੋਰ 'ਤੇ ਸਥਿਤ ਅੰਮਿ੍ਤ ਫਾਰਮੇਸੀ ਵਿਖੇ ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਦਵਾਈਆਂ ਦੇਰੀ ਨਾਲ ਮਿਲਣ ਕਾਰਨ ਕਾਫੀ ...

ਪੂਰੀ ਖ਼ਬਰ »

ਹਲਕੇ ਦੇ ਲੋਕਾਂ ਨਾਲ ਹੋਰ ਰਾਬਤਾ ਕਾਇਮ ਕੀਤਾ ਜਾਵੇਗਾ : ਮਹਾਰਾਣੀ ਪ੍ਰਨੀਤ ਕੌਰ

ਲਾਲੜੂ, 2 ਦਸੰਬਰ (ਰਾਜਬੀਰ ਸਿੰਘ)-ਇਸ ਸਮੇਂ ਪੰਜਾਬ ਵਿਚ ਸਾਡੇ ਪਰਿਵਾਰ ਦੀ ਜੋ ਵੀ ਹੈਸੀਅਤ ਹੈ, ਇਹ ਸਭ ਲੋਕਾਂ ਦੀ ਦੇਣ ਹੈ ਤੇ ਲੋਕਾਂ ਦੇ ਇਸ ਪਿਆਰ ਦਾ ਕੋਈ ਮੁੱਲ ਮੋੜਿਆ ਹੀ ਨਹੀਂ ਜਾ ਸਕਦਾ | ਮੈਂ ਅਗਾਂਹ ਵੀ ਇਸ ਰਿਸ਼ਤੇ ਨੂੰ ਹੋਰ ਮਜ਼ਬੂਤ ਕਰਨ ਲਈ ਸਰਗਰਮ ਰਹਾਂਗੀ | ...

ਪੂਰੀ ਖ਼ਬਰ »

ਗਮਾਡਾ ਵਲੋਂ ਸਟਰੀਟ ਵੈਂਡਰਾਂ ਲਈ ਮਾਰਕੀਟਾਂ ਵਿਕਸਿਤ ਕਰਨ ਵਾਸਤੇ 4-ਸਾਈਟਾਂ ਨਗਰ ਨਿਗਮ ਮੁਹਾਲੀ ਨੂੰ ਸੌਂਪੀਆਂ ਗਈਆਂ : ਅਮਨ ਅਰੋੜਾ

ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਨਾਜਾਇਜ਼ ਕਬਜ਼ੇ ਹਟਾਉਣ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੌਰਾਨ ਕਿਸੇ ਨੂੰ ਆਪਣੀ ਰੋਜ਼ੀ-ਰੋਟੀ ਤੋਂ ਮੁਥਾਜ ਨਾ ਹੋਣਾ ਪਵੇ, ਨੂੰ ਯਕੀਨੀ ਬਣਾਉਣ ਵਾਸਤੇ ਗਮਾਡਾ ਵਲੋਂ ਰੇਹੜੀਆਂ-ਫੜ੍ਹੀਆਂ (ਸਟਰੀਟ ਵੈਂਡਰਾਂ) ਵਾਲਿਆਂ ਲਈ ...

ਪੂਰੀ ਖ਼ਬਰ »

ਟਰਾਈਸਿਟੀ ਲਈ ਵਿਆਪਕ ਗਤੀਸ਼ੀਲਤਾ ਯੋਜਨਾ ਨੂੰ ਲੈ ਕੇ ਬੈਠਕ

ਚੰਡੀਗੜ੍ਹ, 2 ਦਸੰਬਰ (ਮਨਜੋਤ ਸਿੰਘ ਜੋਤ)- ਟਰਾਈਸਿਟੀ ਲਈ ਵਿਆਪਕ ਗਤੀਸ਼ੀਲਤਾ ਯੋਜਨਾ ਨੂੰ ਲੈ ਕੇ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਦੀ ਅਗਵਾਈ ਹੇਠ ਬੈਠਕ ਹੋਈ | ਮੈਸਟਰਜ ਰਾਈਟ ਲਿਮਟਿਡ ਵਲੋਂ ਸੈਕਟਰੀ ਟਰਾਂਸਪੋਰਟ, ਐਸ.ਐਸ.ਪੀ. ਟਰੈਫ਼ਿਕ ਅਤੇ ਸੁਰੱਖਿਆ, ਡਾਇਰੈਕਟਰ ...

ਪੂਰੀ ਖ਼ਬਰ »

'ਮੇਰਾ ਸ਼ਹਿਰ-ਮੇਰਾ ਮਾਣ' ਮੁਹਿੰਮ ਤਹਿਤ ਵਾਰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ

ਐੱਸ. ਏ. ਐੱਸ. ਨਗਰ, 2 ਦਸੰਬਰ (ਰਾਣਾ)-ਨਗਰ ਨਿਗਮ ਮੁਹਾਲੀ ਦੀ ਟੀਮ ਨੇ ਵਾਰਡ ਨੰ. 3 ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਇਕ ਹਫ਼ਤੇ ਵਿਚ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ | ਉਨ੍ਹਾਂ ਨੇ ਲੋਕਾਂ ਨੂੰ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਸੁਝਾਅ ਵੀ ਦਿੱਤੇ | ...

ਪੂਰੀ ਖ਼ਬਰ »

ਹਰਿਆਣਾ ਵਿਧਾਨ ਸਭਾ ਦੇ ਸਪੀਕਰ ਵਲੋਂ ਤਿੰਨ ਰੋਜ਼ਾ ਗੀਤਾ ਜੈਅੰਤੀ ਮਹਾਂਉਤਸਵ ਦਾ ਉਦਘਾਟਨ

ਪੰਚਕੂਲਾ, 2 ਦਸੰਬਰ (ਕਪਿਲ)-ਸਥਾਨਕ ਸੈਕਟਰ-14 ਸਥਿਤ ਸਰਕਾਰੀ ਗਰਲਜ਼ ਕਾਲਜ ਵਿਖੇ 2 ਤੋਂ 4 ਦਸੰਬਰ ਤੱਕ 3 ਰੋਜ਼ਾ ਜ਼ਿਲ੍ਹਾ ਪੱਧਰੀ ਗੀਤਾ ਜੈਅੰਤੀ ਮਹਾਂਉਤਸਵ ਕਰਵਾਇਆ ਜਾ ਰਿਹਾ ਹੈ, ਦਾ ਉਦਘਾਟਨ ਅੱਜ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਵਲੋਂ ਕੀਤਾ ਗਿਆ | ...

ਪੂਰੀ ਖ਼ਬਰ »

ਨਗਰ ਨਿਗਮ ਮੁਹਾਲੀ ਦੀ ਟੀਮ ਨੇ ਵੱਖ-ਵੱਖ ਇਲਾਕਿਆਂ 'ਚੋਂ ਨਾਜਾਇਜ਼ ਕਬਜ਼ੇ ਹਟਾਏ

ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਦੀ ਨਾਜਾਇਜ਼ ਕਬਜ਼ੇ ਹਟਾਓ ਟੀਮ ਵਲੋਂ ਨਗਰ ਨਿਗਮ ਮੁਹਾਲੀ ਦੀ ਨਵੀਂ ਜੁਆਇੰਟ ਕਮਿਸ਼ਨਰ ਕਿਰਨ ਸ਼ਰਮਾ ਦੀ ਅਗਵਾਈ 'ਚ ਆਪਣੀ ਮੁਹਿੰਮ ਨੂੰ ਅੱਗੇ ਤੋਰਦਿਆਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚੋਂ ਨਾਜਾਇਜ਼ ...

ਪੂਰੀ ਖ਼ਬਰ »

ਦੋ ਚੋਰ ਗਿ੍ਫਤਾਰ- ਸੋਨੇ ਅਤੇ ਚਾਂਦੀ ਦੇ ਗਹਿਣੇ ਬਰਾਮਦ

ਮਾਜਰੀ, 2 ਦਸੰਬਰ (ਧੀਮਾਨ)-ਥਾਣਾ ਨਵਾਂਗਰਾਉਂ ਦੀ ਪੁਲਿਸ ਨੇ ਚੋਰੀ ਕਰਨ ਦੇ ਦੋਸ਼ ਹੇਠ ਅਜੇ ਉਰਫ਼ ਨਾਟਾ ਪੁੱਤਰ ਸੋਮਪਾਲ ਮੂਲ ਵਾਸੀ ਪਿੰਡ ਬਿਰਾਲ ਜ਼ਿਲ੍ਹਾ ਮੁਜੱਫ਼ਰਨਗਰ (ਯੂ. ਪੀ.) ਤੇ ਹਾਲ ਵਾਸੀ ਪਿੰਡ ਛੋਟੀ ਸਿੰਘਾਂ ਦੇਵੀ ਅਤੇ ਗੋਲੂ ਪੁੱਤਰ ਤੇਲੂ ਰਾਮ ਵਾਸੀ ਜਨਤਾ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਖਰੜ ਰਵਿੰਦਰ ਸਿੰਘ ਵਲੋਂ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਚੈਕਿੰਗ

ਖਰੜ, 2 ਦਸੰਬਰ (ਗੁਰਮੁੱਖ ਸਿੰਘ ਮਾਨ)-ਸਬ ਡਵੀਜ਼ਨ ਖਰੜ ਤਹਿਤ ਪੈਂਦੇ ਖੇਤਰਾਂ 'ਚ ਕਿਸੇ ਥਾਂ 'ਤੇ ਨਾਜਾਇਜ਼ ਮਾਈਨਿੰਗ ਹੁੰਦੀ ਹੈ ਜਾਂ ਫਿਰ ਕੋਈ ਬਿਨਾਂ ਪ੍ਰਵਾਨਗੀ ਤੋਂ ਨਜਾਇਜ਼ ਤੌਰ 'ਤੇ ਕਰੈਸ਼ਰ ਚਲਾਉਂਦਾ ਹੈ ਤਾਂ ਉਸ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਜਾਵੇਗਾ ਅਤੇ ...

ਪੂਰੀ ਖ਼ਬਰ »

ਵਿੱਦਿਆ ਅੰਮਿ੍ਤ ਮਹਾਂਉਤਸਵ ਲਈ ਨਾਮਜ਼ਦਗੀਆਂ ਭੇਜਣ ਦੀ ਮਿਤੀ 'ਚ 31 ਦਸੰਬਰ ਤੱਕ ਵਾਧਾ

ਐੱਸ. ਏ. ਐੱਸ. ਨਗਰ, 2 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ ਦੇ 12 ਹਜ਼ਾਰ ਦੇ ਕਰੀਬ ਸਰਕਾਰੀ ਅਧਿਆਪਕਾਂ ਨੇ ਹੁਣ ਤੱਕ ਵਿੱਦਿਆ ਅੰਮਿ੍ਤ ਮਹਾਂਉਤਸਵ ਲਈ ਨਾਮਜ਼ਦਗੀ ਪ੍ਰਕਿਰਿਆ ਵਿਚ ਸ਼ਮੂਲੀਅਤ ਕਰ ਲਈ ਹੈ | ਰਾਸ਼ਟਰੀ ਵਿੱਦਿਅਕ ਖੋਜ ਅਤੇ ਸਿਖਲਾਈ ...

ਪੂਰੀ ਖ਼ਬਰ »

ਡੀ. ਸੀ. ਨੇ ਨਵੇਂ 21 ਹੋਰ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੱਦੀ ਸਮੀਖਿਆ ਮੀਟਿੰਗ

ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਜਲਦ ਹੀ 21 ਨਵੇਂ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਜਾ ਰਹੇ ਹਨ, ਜਿਨ੍ਹਾਂ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼ਰਧਾ ਨਾਲ ਮਨਾਇਆ ਦਸਵੀਂ ਦਾ ਦਿਹਾੜਾ

ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਦਿਹਾੜੇ ਦੀ ਖੁਸ਼ੀ 'ਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਉਪਰੰਤ ਸਾਰਾ ਦਿਨ ਚੱਲੇ ...

ਪੂਰੀ ਖ਼ਬਰ »

ਪੰਜਾਬ ਕਲਾ ਭਵਨ 'ਚ ਨਾਟਕ ਅਤੇ ਨਾਚ ਪੇਸ਼ਕਾਰੀਆਂ ਨੇ ਦਰਸ਼ਕਾਂ ਦੇ ਦਿਲ ਜਿੱਤੇ

ਚੰਡੀਗੜ੍ਹ, 2 ਦਸੰਬਰ (ਅਜਾਇਬ ਸਿੰਘ ਔਜਲਾ) ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਦੇ ਪੰਜਾਬ ਕਲਾ ਭਵਨ ਵਿਖੇ ''ਸਮਭੰਗ ਨਾਟਕ ਉਤਸਵ'' ਤਹਿਤ ਸਵਾਮੀ ਰਾਮ ਤੀਰਥ ਐਜੂਕੇਸ਼ਨ ਕਲਚਰਲ ਐਂਡ ਐਚ.ਐਮ. ਸੁਸਾਇਟੀ ਵਲੋਂ ਚੰਡੀਗੜ੍ਹ ਸੰਗੀਤ ਨਾਟਕ ਅਕਾਦਮੀ, ਸਭਿਆਚਾਰਕ ਮਾਮਲੇ ਵਿਭਾਗ ...

ਪੂਰੀ ਖ਼ਬਰ »

ਕਹਾਣੀਕਾਰ ਸੰਤੋਖ ਸਿੰਘ ਧੀਰ ਦੇ ਜਨਮ ਦਿਨ ਨੂੰ ਸਮਰਪਿਤ ਵਿਚਾਰ-ਚਰਚਾ ਕਰਵਾਈ

ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਮੁਹਾਲੀ ਵਿਖੇ ਪੰਜਾਬੀ ਦੇ ਸਿਰਮੌਰ ਕਹਾਣੀਕਾਰ ਸੰਤੋਖ ਸਿੰਘ ਧੀਰ ਦੇ ਜਨਮ ਦਿਨ ਨੂੰ ਸਮਰਪਿਤ ਵਿਚਾਰ-ਚਰਚਾ ਕਰਵਾਈ ਗਈ | ਇਸ ਮੌਕੇ ਸ਼੍ਰੋਮਣੀ ਕਹਾਣੀਕਾਰ ਕਰਨਲ ਜਸਬੀਰ ਭੁੱਲਰ ਨੇ ਪ੍ਰਧਾਨਗੀ ਕੀਤੀ ਜਦਕਿ ਸ਼੍ਰੋਮਣੀ ਸ਼ਾਇਰਾ ਪ੍ਰੋ. ਮਨਜੀਤ ਇੰਦਰਾ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ ਅਤੇ ਉੱਘੇ ਨਾਟ ਨਿਰਦੇਸ਼ਕ ਸੰਜੀਵਨ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਸਮਾਗਮ ਦੀ ਸ਼ੁਰੂਆਤ ਭਾਸ਼ਾ ਵਿਭਾਗ ਪੰਜਾਬ ਦੀ ਵਿਭਾਗੀ ਧੁਨੀ ਨਾਲ ਹੋਈ ਉਪਰੰਤ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਨੇ ਆਏ ਹੋਏ ਸਾਹਿਤਕਾਰਾਂ, ਪਾਠਕਾਂ ਅਤੇ ਹੋਰਨਾਂ ਪਤਵੰਤਿਆਂ ਦਾ ਨਿੱਘਾ ਸਵਾਗਤ ਕਰਦਿਆਂ ਸੰਤੋਖ ਸਿੰਘ ਧੀਰ ਦੇ ਜੀਵਨ ਅਤੇ ਰਚਨਾ 'ਤੇ ਚਾਨਣਾ ਪਾਇਆ | ਇਸ ਮੌਕੇ ਭਾਸ਼ਾ ਵਿਭਾਗ ਵਲੋਂ ਪ੍ਰਕਾਸ਼ਿਤ ਪੁਸਤਕ 'ਪੰਜਾਬ ਦੀਆਂ ਲੋਕ ਕਹਾਣੀਆਂ' ਨੂੰ ਲੋਕ-ਅਰਪਣ ਵੀ ਕੀਤਾ ਗਿਆ | ਪ੍ਰੋ. ਮਨਜੀਤ ਇੰਦਰਾ ਵਲੋਂ ਸੰਤੋਖ ਸਿੰਘ ਧੀਰ ਨਾਲ ਬਿਤਾਏ ਸਮੇਂ 'ਚੋਂ ਕਈ ਚੋਣਵੇਂ ਪਲ ਸ੍ਰੋਤਿਆਂ ਨਾਲ ਸਾਂਝੇ ਕਰਦਿਆਂ ਉਨ੍ਹਾਂ ਦੀ ਸਾਹਿਤਕ ਪਰਪੱਕਤਾ ਅਤੇ ਪ੍ਰਤਿਬੱਧਤਾ ਬਾਰੇ ਗੱਲਬਾਤ ਕੀਤੀ ਜਦਕਿ ਕਰਨਲ ਜਸਬੀਰ ਭੁੱਲਰ ਵਲੋਂ ਭਾਵਪੂਰਤ ਟਿੱਪਣੀ ਕਰਦਿਆਂ ਆਖਿਆ ਕਿ ਉਹ ਸੱਚ ਨਾਲ ਖਲੋਣ ਵਾਲਾ ਕਲਮਕਾਰ ਸੀ ਅਤੇ ਕਿਰਤੀ ਵਰਗ ਦੇ ਜੀਵਨ ਯਥਾਰਥ ਦਾ ਚਿਤੇਰਾ ਸੀ | ਇਸ ਤੋਂ ਬਾਅਦ ਸੰਜੀਵਨ ਸਿੰਘ , ਸੰਤੋਖ ਸਿੰਘ ਧੀਰ ਦੀ ਪੁੱਤਰੀ ਨਵਰੂਪ ਕੌਰ ਵਲੋਂ ਵੀ ਸ. ਧੀਰ ਦੀਆਂ ਕਈ ਅਣਮੁੱਲੀਆਂ ਯਾਦਾਂ ਸਾਂਝੀਆਂ ਕੀਤੀਆਂ ਗਈਆਂ | ਉਨ੍ਹਾਂ ਇਹ ਵੀ ਕਿਹਾ ਕਿ ਧੀਰ ਹੋਰਾਂ ਬਾਰੇ ਉੰਨਾਂ ਅਸੀਂ ਨਹੀਂ ਜਾਣਦੇ ਜਿਨਾਂ ਉਨ੍ਹਾਂ ਦੇ ਪਾਠਕ ਜਾਣਦੇ ਹਨ | ਸੰਤੋਖ ਸਿੰਘ ਧੀਰ ਦੀ ਭਾਣਜੀ ਭੁਪਿੰਦਰ ਕੌਰ, ਭਤੀਜੇ ਕੰਵਲਜੀਤ ਸਿੰਘ ਡਡਹੇੜੀ ਨੇ ਕਿਹਾ ਕਿ ਸਾਰੀ ਉਮਰ ਦੇਸ਼ ਸੇਵਾ ਕਰਨ ਤੋਂ ਬਾਅਦ ਸ. ਧੀਰ ਨੇ ਮਿ੍ਤਕ ਦੇਹ ਨੂੰ ਵੀ ਦਾਨ ਕਰਨ ਦੀ ਇੱਛਾ ਪ੍ਰਗਟਾਈ ਸੀ | ਇਸ ਤੋਂ ਬਾਅਦ ਕਹਾਣੀਕਾਰ ਜਸਪਾਲ ਮਾਨਖੇੜਾ, ਗੁਰਨਾਮ ਕੰਵਰ, ਪ੍ਰੋ. ਦਿਲਬਾਗ ਸਿੰਘ ਵੱਲੋਂ ਵੀ ਵਿਚਾਰ-ਚਰਚਾ 'ਚ ਹਿੱਸਾ ਪਾਇਆ ਗਿਆ | ਇਸੇ ਦੌਰਾਨ ਸੰਤੋਖ ਸਿੰਘ ਧੀਰ ਨੂੰ ਯਾਦ ਕਰਦੇ ਹੋਏ ਸਤਵਿੰਦਰ ਕੌਰ ਵਲੋਂ ਉਨ੍ਹਾਂ ਦੀ ਕਹਾਣੀ 'ਕੋਈ ਇਕ ਸਵਾਰ' ਤੇ ਜਸ਼ਨਪ੍ਰੀਤ ਕੌਰ ਵਲੋਂ ਕਵਿਤਾ 'ਨਾਨਕ' ਪੇਸ਼ ਕੀਤੀ ਗਈ | ਸਮਾਗਮ ਮੌਕੇ ਸ. ਧੀਰ ਦੇ ਪੁੱਤਰ ਨਵਰੀਤ ਸਿੰਘ ਅਤੇ ਦੋਹਤੇ ਰਵਿੰਦਰ ਸਿੰਘ ਵਲੋਂ ਵੀ ਸ਼ਮੂਲੀਅਤ ਕੀਤੀ ਗਈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜਿੰਦਰ ਕੌਰ, ਪ੍ਰੀਤ ਕੰਵਲ, ਪ੍ਰੋ. ਭੁਪਿੰਦਰ ਕੌਰ, ਜਗਦੀਪ ਕੌਰ ਨੂਰਾਨੀ, ਊਸ਼ਾ ਕੰਵਰ, ਬਲਦੇਵ ਸਿੰਘ ਬਿੰਦਰਾ ਸਮੇਤ ਇੰਸਟਰੱਕਟਰ ਜਤਿੰਦਰਪਾਲ ਸਿੰਘ ਅਤੇ ਲਖਵਿੰਦਰ ਸਿੰਘ ਵੀ ਹਾਜ਼ਰ ਸਨ | ਪ੍ਰੋਗਰਾਮ ਦੇ ਅੰਤ ਵਿਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵਲੋਂ ਮੁੱਖ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਮੰਚ ਸੰਚਾਲਨ ਜ਼ਿਲ੍ਹਾ ਖੋਜ ਅਫ਼ਸਰ ਦਰਸ਼ਨ ਕੌਰ ਵਲੋਂ ਕੀਤਾ ਗਿਆ | ਇਸ ਸਮਾਗਮ ਮੌਕੇ ਜ਼ਿਲ੍ਹਾ ਭਾਸ਼ਾ ਦਫ਼ਤਰ ਮੁਹਾਲੀ ਵਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ |

ਖ਼ਬਰ ਸ਼ੇਅਰ ਕਰੋ

 

ਕਾ. ਸੁਰਜੀਤ ਦੀ 14ਵੀਂ ਬਰਸੀ 7 ਨੂੰ

ਚੰਡੀਗੜ੍ਹ, 2 ਦਸੰਬਰ (ਐਨ.ਐਸ. ਪਰਵਾਨਾ) ਪ੍ਰਸਿੱਧ ਕੌਮਾਂਤਰੀ ਮਾਰਕਸਵਾਦੀ ਕਮਿਊਨਿਸਟ ਆਗੂ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਦੀ 14ਵੀਂ ਬਰਸੀ 7 ਦਸੰਬਰ ਨੂੰ ਪਿੰਡ ਬੰਡਾਲਾ 'ਚ ਮਨਾਈ ਜਾਵੇਗੀ | ਪਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਹੋਣ ਵਾਲੇ ਸ਼ੋਕ ਸਮਾਗਮ ਵਿਚ ...

ਪੂਰੀ ਖ਼ਬਰ »

ਯੋਗੀ ਯੂਥ ਸੇਵਾ ਸੁਸਾਇਟੀ ਚੰਡੀਗੜ੍ਹ ਵਲੋਂ ਅੱਜ ਮਨਾਈ ਜਾਵੇਗੀ ਹਰਭਜਨ ਸਿੰਘ ਯੋਗੀ ਦੀ 13ਵੀਂ ਬਰਸੀ

ਚੰਡੀਗੜ੍ਹ, 2 ਦਸੰਬਰ (ਨਵਿੰਦਰ ਸਿੰਘ ਬੜਿੰਗ) ਯੋਗੀ ਯੂਥ ਸੇਵਾ ਸੁਸਾਇਟੀ ਚੰਡੀਗੜ੍ਹ ਵਲੋਂ ਇਲਾਕੇ ਦੇ ਉੱਘੇ ਸਮਾਜ ਸੇਵੀ ਅਤੇ ਖਾਨਦਾਨੀ ਵੈਦ ਹਰਭਜਨ ਸਿੰਘ ਯੋਗੀ ਦੀ 13ਵੀਂ ਬਰਸੀ 3 ਦਸੰਬਰ ਨੂੰ ਮਨਾਈ ਜਾ ਰਹੀ ਹੈ | ਇਸ ਮੌਕੇ ਗੁਰਮਤਿ ਸਮਾਗਮ ਸ਼ਨੀਵਾਰ ਸ਼ਾਮ 4.30 ਤੋਂ ਰਾਤ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਵਿਖੇ ਸੰਵਿਧਾਨ ਸਪਤਾਹ ਦਾ ਸਮਾਪਤੀ ਸਮਾਰੋਹ

ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਜਸਟਿਸ ਤੇਜਿੰਦਰ ਸਿੰਘ ਢੀਂਡਸਾ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਵਲੋਂ ਜਾਰੀ ਹਦਾਇਤਾਂ ਤਹਿਤ ਹਰਪਾਲ ਸਿੰਘ ਜਿਲ੍ਹਾ ਅਤੇ ਸੈਸ਼ਨਜ਼ ਜੱਜ ਮੁਹਾਲੀ ਦੀ ਅਗਵਾਈ ਹੇਠ ਜ਼ਿਲ੍ਹਾ ...

ਪੂਰੀ ਖ਼ਬਰ »

ਸੋਸਲ ਵੈੱਲਫੇਅਰ ਵਿਭਾਗ ਵਲੋਂ ਪੋਸ਼ਣ ਅਭਿਆਨ ਤਹਿਤ ਬੱਚਿਆਂ ਅਤੇ ਔਰਤਾਂ ਨੂੰ ਕੀਤਾ ਜਾਗਰੂਕ

ਚੰਡੀਗੜ੍ਹ, 2 ਦਸੰਬਰ (ਅਜਾਇਬ ਸਿੰਘ ਔਜਲਾ)-ਸਮਾਜ ਕਲਿਆਣ ਮਹਿਲਾ ਅਤੇ ਬਾਲ ਵਿਕਾਸ ਚੰਡੀਗੜ੍ਹ ਵਲੋਂ ਸ਼ਹਿਰ 'ਚ ਪੋਸ਼ਣ ਅਭਿਆਨ ਮੁਹਿੰਮ ਤਹਿਤ ਬੱਚਿਆਂ ਤੇ ਔਰਤਾਂ ਨੂੰ ਇਸ ਮੁਹਿੰਮ ਨਾਲ ਜਿੱਥੇ ਵੱਡੇ ਪੱਧਰ 'ਤੇ ਜੋੜਿਆ ਜਾ ਰਿਹਾ ਹੈ ਉਥੇ ਸ਼ਹਿਰ ਦੇ ਨਾਲ-ਨਾਲ ਪੇਂਡੂ ...

ਪੂਰੀ ਖ਼ਬਰ »

ਫੌਜਾ ਸਿੰਘ ਸਰਾਰੀ ਵਲੋਂ ਬਾਗ਼ਬਾਨੀ ਵਿਭਾਗ ਦੇ ਸਮੂਹ ਬਲਾਕ ਅਫ਼ਸਰਾਂ ਦੇ ਸੰਪਰਕ ਨੰਬਰਾਂ ਦੀ ਸੂਚੀ ਪ੍ਰਕਾਸ਼ਿਤ ਕਰਨ ਦੇ ਨਿਰਦੇਸ਼

ਚੰਡੀਗੜ੍ਹ, 2 ਦਸੰਬਰ (ਅਜੀਤ ਬਿਊਰੋ)-ਅਧਿਕਾਰੀਆਂ ਦੇ ਕਿਸਾਨਾਂ ਨਾਲ ਨਜ਼ਦੀਕੀ ਅਤੇ ਨਿਰੰਤਰ ਰਾਬਤੇ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਬਾਗ਼ਬਾਨੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਫੌਜਾ ਸਿੰਘ ਸਰਾਰੀ ਨੇ ਸ਼ੁੱਕਰਵਾਰ ਨੂੰ ਬਾਗ਼ਬਾਨੀ ਵਿਭਾਗ ਦੇ ...

ਪੂਰੀ ਖ਼ਬਰ »

ਐਮ. ਪੀ. ਪ੍ਰਨੀਤ ਕੌਰ ਵਲੋਂ ਆਪਣੇ ਹਲਕੇ ਨਾਲ ਸੰਬੰਧਿਤ ਮਸਲਿਆਂ ਸੰਬੰਧੀ ਡਿਪਟੀ ਕਮਿਸ਼ਨਰ ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਪਟਿਆਲਾ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਵਲੋਂ ਜ਼ਿਲ੍ਹਾ ਮੁਹਾਲੀ ਅਧੀਨ ਪੈਂਦੇ ਆਪਣੇ ਸੰਸਦੀ ਖੇਤਰ ਜ਼ੀਰਕਪੁਰ, ਪੀਰਮੁਛੱਲਾ ਅਤੇ ਡੇਰਾਬੱਸੀ ਨਾਲ ਸੰਬੰਧਤ ਲੋਕ-ਮਸਲਿਆਂ ਦੇ ਹੱਲ ਲਈ ...

ਪੂਰੀ ਖ਼ਬਰ »

ਕਾਰ ਦੀ ਲਪੇਟ 'ਚ ਆ ਜਾਣ ਕਾਰਨ ਪੈਦਲ ਜਾ ਰਹੇ ਵਿਅਕਤੀ ਦੀ ਮੌਤ

ਐੱਸ. ਏ. ਐੱਸ. ਨਗਰ, 2 ਦਸੰਬਰ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੀ ਲਾਂਡਰਾਂ-ਬਨੂੰੜ ਰੋਡ 'ਤੇ ਇਕ ਤੇਜ਼ ਰਫ਼ਤਾਰ ਕਰ ਦੀ ਲਪੇਟ 'ਚ ਆ ਜਾਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਰਾਜੇਸ਼ ਸਿੰਘ ਵਾਸੀ ਪਿੰਡ ਮਖਲੇਸ਼ਪੁਰ ਜ਼ਿਲ੍ਹਾ ਆਜਮਗੜ੍ਹ ਯੂ. ...

ਪੂਰੀ ਖ਼ਬਰ »

ਆਪਣੀ ਬਦਹਾਲੀ 'ਤੇ ਅੱਥਰੂ ਵਹਾ ਰਿਹਾ ਹੈ ਸਰਕਾਰੀ ਸਮਾਰਟ ਸਕੂਲ ਗੁਲਾਬਗੜ੍ਹ

ਡੇਰਾਬੱਸੀ, 2 ਦਸੰਬਰ (ਗੁਰਮੀਤ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ 'ਤੇ ਕਾਬਜ਼ ਹੋਏ ਕਈ ਮਹੀਨੇ ਬੀਤ ਚੁੱਕੇ ਹਨ ਅਤੇ ਸਿੱਖਿਆ ਮੰਤਰੀ ਖ਼ੁਦ ਡੇਰਾਬੱਸੀ ਹਲਕੇ ਦੇ ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਮਾੜੇ ਹਾਲਾਤਾਂ ਦਾ ਠੀਕਰਾ ਪਿਛਲੀ ਸਰਕਾਰਾਂ ਦੇ ਸਿਰ ਭੰਨ ...

ਪੂਰੀ ਖ਼ਬਰ »

ਬੋਰਡ ਸਿੱਖਿਆਵਾਂ ਲਈ ਨਵੀਆਂ ਹਦਾਇਤਾਂ

ਚੰਡੀਗੜ੍ਹ, 2 ਦਸੰਬਰ (ਵਿਸ਼ੇਸ਼ ਪ੍ਰਤੀਨਿਧ) ਹਰਿਆਣਾ ਸਕੂਲ ਸਿਖਿਆ ਬੋਰਡ ਭਿਵਾਨੀ ਨਾਲ ਸਬੰਧਿਤ ਸੈਕੰਡਰੀ/ਸੀਨੀਅਰ ਸੈਕੰਡਰੀ (ਵਿਦਿਅਕ) ਮਾਰਚ/ਜੁਲਾਈ/ਸਤੰਬਰ-2022 ਦੀ ਪ੍ਰੀਖਿਆ ਦੇ ਨਤੀਜੇ ਐਲਾਨ ਬਾਅਦ ਜਿਨ੍ਹਾਂ ਪ੍ਰੀਖਿਆਰਥੀਆਂ ਦਾ ਮੁੜ ਮੁਲਾਂਕਨ, ਮੁੜ ਜਾਂਚ ਤੇ ...

ਪੂਰੀ ਖ਼ਬਰ »

ਮੁੱਖ ਸਕੱਤਰ ਵਲੋਂ ਆਧਾਰ ਕਾਰਡ ਅਧੀਨ ਬੱਚਿਆਂ ਦੀ ਕਵਰੇਜ ਕਰਨ 'ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼

ਚੰਡੀਗੜ੍ਹ, 2 ਦਸੰਬਰ (ਅਜੀਤ ਬਿਊਰੋ)-ਸੂਬੇ ਵਿਚ ਆਧਾਰ ਕਾਰਡ ਪ੍ਰਾਜੈਕਟ ਅਧੀਨ ਵੱਖ-ਵੱਖ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਪ੍ਰਧਾਨਗੀ ਵਿਚ ਯੂ.ਆਈ.ਡੀ. ਲਾਗੂ ਕਰਨ ਸਬੰਧੀ ਕਮੇਟੀ ਦੀ ਮੀਟਿੰਗ ਹੋਈ | ਖ਼ੁਰਾਕ ਤੇ ...

ਪੂਰੀ ਖ਼ਬਰ »

ਹਰਭਜਨ ਸਿੰਘ ਈ.ਟੀ.ਓ ਵਲੋਂ ਚੱਲ ਰਹੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਲਈ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ

ਚੰਡੀਗੜ੍ਹ, 2 ਦਸੰਬਰ (ਅਜੀਤ ਬਿਊਰੋ)- ਸੂਬੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਗਤੀ ਨੂੰ ਤੇਜ਼ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਾਰੇ ਵਿਭਾਗਾਂ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ...

ਪੂਰੀ ਖ਼ਬਰ »

ਲੋਕਾਂ ਨੂੰ ਈ-ਅਸ਼ਟਾਮ ਪੇਪਰ ਲੈਣ ਲਈ ਤਹਿਸੀਲਾਂ 'ਚ ਧੱਕੇ ਖਾਣੇ ਪੈ ਰਹੇ ਹਨ : ਸੋਨਾ

ਖਰੜ, 2 ਦਸੰਬਰ (ਗੁਰਮੁੱਖ ਸਿੰਘ ਮਾਨ)- ਪੰਜਾਬ ਸਰਕਾਰ ਦੀ ਈ-ਅਸ਼ਟਾਮ ਪੇਪਰ ਪ੍ਰਣਾਲੀ ਨੇ ਪੰਜਾਬ ਦੀ ਜਨਤਾ ਨੂੰ ਚੱਕਰਾਂ ਵਿਚ ਪਾਇਆ ਹੋਇਆ ਹੈ ਅਤੇ ਕਿਸੇ ਨੂੰ ਸਮੇਂ ਸਿਰ ਲੋੜ ਅਨੁਸਾਰ ਕਦੇ ਅਸ਼ਟਾਮ ਨਹੀਂ ਮਿਲਦੇ ਅਤੇ ਅਸ਼ਟਾਮ ਲੈਣ ਲਈ ਲੋਕਾਂ ਨੂੰ ਕਈ-ਕਈ ਚੱਕਰ ...

ਪੂਰੀ ਖ਼ਬਰ »

ਕਾਮਰਸ ਲੈਕਚਰਾਰਾਂ ਦੀ ਦੋ ਰੋਜ਼ਾ ਰਾਜ ਪੱਧਰੀ ਸਿਖਲਾਈ ਵਰਕਸ਼ਾਪ ਸ਼ੁਰੂ

ਐੱਸ. ਏ. ਐੱਸ. ਨਗਰ, 2 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ 'ਚ ਕਾਮਰਸ ਵਿਸ਼ਾ ਪੜ੍ਹਾ ਰਹੇ ਲੈਕਚਰਾਰਾਂ ਦੀ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਦੀ ਸ਼ੁਰੂਆਤ ਡਾ: ਮਨਿੰਦਰ ਸਿੰਘ ਸਰਕਾਰੀਆ ਡਾਇਰੈਕਟਰ ਰਾਜ ਵਿੱਦਿਅਕ ਖੋਜ ਤੇ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੀ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸਮੇਤ ਉੱਚ ਅਧਿਕਾਰੀਆਂ ਨਾਲ ਹੋਈ ਪੈਨਲ ਮੀਟਿੰਗ

ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਸੂਬੇ ਭਰ ਦੇ ਕੱਚੇ ਮੁਲਾਜ਼ਮਾਂ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਆਪੋ-ਆਪਣੇ ਪੱਧਰ 'ਤੇ ਸੰਘਰਸ਼ ਕੀਤਾ ਜਾ ਰਿਹਾ ਹੈ | 'ਆਪ' ਸਰਕਾਰ ਵਲੋਂ ਚੋਣਾਂ ਸਮੇਂ 36,000 ਕੱਚੇ ਮੁਲਾਜ਼ਮਾਂ ਨੂੰ ...

ਪੂਰੀ ਖ਼ਬਰ »

ਕੌਂਸਲ ਨੂੰ ਸਵੱਛਤਾ 'ਚ ਮਿਲੇ ਐਵਾਰਡ ਸੰਬੰਧੀ ਲਗਾਏ ਫਲੈਕਸ ਬੋਰਡਾਂ ਦੇ ਹੇਠਾਂ ਹੀ ਘਾਹ ਉੱਗਿਆ

ਖਰੜ, 2 ਦਸੰਬਰ (ਗੁਰਮੁੱਖ ਸਿੰਘ ਮਾਨ)-ਨਗਰ ਕੌਂਸਲ ਖਰੜ ਨੂੰ ਸਵੱਛਤਾ ਨੂੰ ਲੈ ਕੇ ਇਸੇ ਸਾਲ ਮਿਲੇ ਐਵਾਰਡ ਨੂੰ ਲੈ ਕੇ ਨਗਰ ਕੌਂਸਲ ਖਰੜ ਵਲੋਂ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਸਵਾਗਤੀ ਬੋਰਡ ਲਗਾ ਕੇ ਖੂਬ ਪ੍ਰਚਾਰ ਕੀਤਾ ਗਿਆ ਹੈ, ਜਿਸ 'ਤੇ ਪੰਜਾਬ ਦੀ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਟੈਗੋਰ ਥੀਏਟਰ 'ਚ ਵਿਦਿਆਰਥੀਆਂ ਨੇ ਪੇਸ਼ਕਾਰੀਆਂ ਨਾਲ ਲਾਈਆਂ ਰੌਣਕਾਂ

ਚੰਡੀਗੜ੍ਹ, 2 ਦਸੰਬਰ (ਅਜਾਇਬ ਸਿੰਘ ਔਜਲਾ)- ਸੰਸਥਾਪਕਾਂ ਤੇ ਨਿਰਦੇਸ਼ਕਾਂ ਡਾ: ਐਨੀ ਚਾਰਲਸ ਸੈਮੂਅਲ ਅਤੇ ਡਾ: ਅਰਨੈਸਟ ਚਾਰਲਸ ਜੇ ਸੈਮੂਅਲ ਦੀ ਅਗਵਾਈ ਹੇਠ ਮਾਊਾਟ ਕਾਰਮਲ ਸਕੂਲ ਜ਼ੀਰਕਪੁਰ ਦਾ 35ਵਾਂ ਫਾਉਂਡਰਜ਼ ਵੀਕ-ਕਮ-7ਵਾਂ ਸਾਲਾਨਾ ਦਿਵਸ ਅੱਜ ਟੈਗੋਰ ਥੀਏਟਰ ...

ਪੂਰੀ ਖ਼ਬਰ »

ਮੁੱਖ ਸਕੱਤਰ ਨੇ ਵਿੱਤ ਕਮਿਸ਼ਨਰ ਪੇਂਡੂ ਵਿਕਾਸ ਨਾਲ ਨਿਵੇਕਲੀ ਸਕੀਮ ਸ਼ੁਰੂ ਕਰਨ ਬਾਰੇ ਕੀਤੀ ਚਰਚਾ

ਚੰਡੀਗੜ੍ਹ, 2 ਦਸੰਬਰ (ਅਜੀਤ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉੱਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਮਹਾਤਮਾ ਗਾਂਧੀ ਨਰੇਗਾ ਸਕੀਮ ਅਧੀਨ ਵੱਧ ਤੋਂ ਵੱਧ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਅਤੇ ਪਿੰਡ ਵਾਸੀਆਂ ਨੂੰ ...

ਪੂਰੀ ਖ਼ਬਰ »

ਸੰਧਵਾਂ ਵਲੋਂ ਪਾਰਦਰਸ਼ਤਾ ਅਤੇ ਜਵਾਬਦੇਹੀ ਦੇ ਵਾਸਤੇ ਵਿਧਾਨ ਸਭਾ ਕਮੇਟੀਆਂ ਨੂੰ ਵਧੇਰੇ ਅਸਰਦਾਰ ਅਤੇ ਸਰਗਰਮ ਬਣਾਉਣ 'ਤੇ ਜ਼ੋਰ

ਚੰਡੀਗੜ੍ਹ, 2 ਦਸੰਬਰ (ਅਜੀਤ ਬਿਊਰੋ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਲੋਕਾਂ ਦੇ ਪੈਸੇ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਪਾਰਦਰਸ਼ਤਾ ਅਤੇ ਜਵਾਬਦੇਹੀ ਦੀ ਵਧੇਰੇ ਜ਼ਰੂਰਤ 'ਤੇ ਜ਼ੋਰ ਦਿੰਦੇ ਹੋਏ ਇਸ ਦੇ ਵਾਸਤੇ ਵਿਧਾਨ ਸਭਾ ਕਮੇਟੀਆਂ ...

ਪੂਰੀ ਖ਼ਬਰ »

9ਵੀਂ ਵਰਲਡ ਪੰਜਾਬੀ ਕਾਨਫ਼ਰੰਸ ਦੀ ਰਮਿੰਦਰ ਵਾਲੀਆ ਮੀਡੀਆ ਡਾਇਰੈਕਟਰ ਨਿਯੁਕਤ

ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਜਗਤ ਪੰਜਾਬੀ ਸਭਾ ਕੈਨੇਡਾ ਅਤੇ ਪੱਬਪਾ ਦੀ 9ਵੀਂ ਵਰਲਡ ਪੰਜਾਬੀ ਕਾਨਫ਼ਰੰਸ 23, 24 ਤੇ 25 ਜੂਨ ਨੂੰ ਬਰੈਂਪਟਨ (ਕੈਨੇਡਾ) ਵਿਖੇ ਹੋਣ ਜਾ ਰਹੀ ਹੈ ਜਿਸ ਵਾਸਤੇ ਰਮਿੰਦਰ ਵਾਲੀਆ ਨੂੰ ਮੀਡੀਆ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਹਰਿਆਣਾ ਨੇ ਆਪਣੀ ਨਵੀਂ ਹਰਿਆਣਾ ਆਤਮ-ਨਿਰਭਰ ਟੈਕਸਟਾਈਲ ਨੀਤੀ 2022-25 ਨੂੰ ਦਿੱਤੀ ਮਨਜ਼ੂਰੀ

ਚੰਡੀਗੜ੍ਹ, 2 ਦਸੰਬਰ (ਐਨ.ਐਸ. ਪਰਵਾਨਾ) - ਸੂਬੇ ਦੇ ਪਹਿਲਾਂ ਤੋਂ ਹੀ ਮਜ਼ਬੂਤ ਕੱਪੜਾ ਖੇਤਰ ਦੇ ਵਿਕਾਸ ਨੂੰ ਹੋਰ ਗਤੀ ਤੇਜ਼ ਤੇ ਰਾਜ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕਿਆਂ ਨੂੰ ਵਧਾਉਣ, ਨਵਾਚਾਰ ਕਰਨ ਤੇ ਸੂਬੇ 'ਚ ਟੈਕਸਟਾਈਲ ਉਦਯੋਗ ਲਈ ਇਕ ਵਿਆਪਕ ਸਮਰਥਨ ਢਾਂਚਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਨੇ ਜੰਡਪੁਰ ਦੇ ਕਬੱਡੀ ਮਹਾਂਕੁੰਭ ਦਾ ਪੋਸਟਰ ਕੀਤਾ ਰਿਲੀਜ਼

ਖਰੜ, 2 ਦਸੰਬਰ (ਗੁਰਮੁੱਖ ਸਿੰਘ ਮਾਨ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ ਵਿਚ ਖੇਡਾਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਕਿ ਪੰਜਾਬ ਦੇ ਨੌਜਵਾਨ ਖੇਡਾਂ ਵਿਚ ਵੱਡੀਆਂ ਪੁਲਾਘਾਂ ਪੁੱਟ ਕੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX