ਚੰਡੀਗੜ੍ਹ, 2 ਦਸੰਬਰ (ਅਜਾਇਬ ਸਿੰਘ ਔਜਲਾ)-ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਦੇ ਰਸਮੀ ਉਦਘਾਟਨ ਉਪਰੰਤ ਅੱਜ ਚੰਡੀਗੜ੍ਹ ਦੇ ਸੈਕਟਰ 10 ਦੀ ਲਈਅਰ ਵੈਲੀ ਵਿਖੇ ਤਿੰਨ ਰੋਜ਼ਾ ਚੰਡੀਗੜ੍ਹ ਕਾਰਨੀਵਾਲ ਦਾ ਸਾਨੋ-ਸ਼ੌਕਤ ਨਾਲ ...
ਚੰਡੀਗੜ੍ਹ, 2 ਦਸੰਬਰ (ਮਨਜੋਤ ਸਿੰਘ ਜੋਤ)-ਪੀ.ਜੀ.ਆਈ. ਦੇ ਐਡਵਾਂਸ ਕਾਰਡੀਅਕ ਸੈਂਟਰ ਦੀ ਗਰਾਊਾਡ ਫਲੋਰ 'ਤੇ ਸਥਿਤ ਅੰਮਿ੍ਤ ਫਾਰਮੇਸੀ ਵਿਖੇ ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਦਵਾਈਆਂ ਦੇਰੀ ਨਾਲ ਮਿਲਣ ਕਾਰਨ ਕਾਫੀ ...
ਲਾਲੜੂ, 2 ਦਸੰਬਰ (ਰਾਜਬੀਰ ਸਿੰਘ)-ਇਸ ਸਮੇਂ ਪੰਜਾਬ ਵਿਚ ਸਾਡੇ ਪਰਿਵਾਰ ਦੀ ਜੋ ਵੀ ਹੈਸੀਅਤ ਹੈ, ਇਹ ਸਭ ਲੋਕਾਂ ਦੀ ਦੇਣ ਹੈ ਤੇ ਲੋਕਾਂ ਦੇ ਇਸ ਪਿਆਰ ਦਾ ਕੋਈ ਮੁੱਲ ਮੋੜਿਆ ਹੀ ਨਹੀਂ ਜਾ ਸਕਦਾ | ਮੈਂ ਅਗਾਂਹ ਵੀ ਇਸ ਰਿਸ਼ਤੇ ਨੂੰ ਹੋਰ ਮਜ਼ਬੂਤ ਕਰਨ ਲਈ ਸਰਗਰਮ ਰਹਾਂਗੀ | ...
ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਨਾਜਾਇਜ਼ ਕਬਜ਼ੇ ਹਟਾਉਣ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੌਰਾਨ ਕਿਸੇ ਨੂੰ ਆਪਣੀ ਰੋਜ਼ੀ-ਰੋਟੀ ਤੋਂ ਮੁਥਾਜ ਨਾ ਹੋਣਾ ਪਵੇ, ਨੂੰ ਯਕੀਨੀ ਬਣਾਉਣ ਵਾਸਤੇ ਗਮਾਡਾ ਵਲੋਂ ਰੇਹੜੀਆਂ-ਫੜ੍ਹੀਆਂ (ਸਟਰੀਟ ਵੈਂਡਰਾਂ) ਵਾਲਿਆਂ ਲਈ ...
ਚੰਡੀਗੜ੍ਹ, 2 ਦਸੰਬਰ (ਮਨਜੋਤ ਸਿੰਘ ਜੋਤ)- ਟਰਾਈਸਿਟੀ ਲਈ ਵਿਆਪਕ ਗਤੀਸ਼ੀਲਤਾ ਯੋਜਨਾ ਨੂੰ ਲੈ ਕੇ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਦੀ ਅਗਵਾਈ ਹੇਠ ਬੈਠਕ ਹੋਈ | ਮੈਸਟਰਜ ਰਾਈਟ ਲਿਮਟਿਡ ਵਲੋਂ ਸੈਕਟਰੀ ਟਰਾਂਸਪੋਰਟ, ਐਸ.ਐਸ.ਪੀ. ਟਰੈਫ਼ਿਕ ਅਤੇ ਸੁਰੱਖਿਆ, ਡਾਇਰੈਕਟਰ ...
ਐੱਸ. ਏ. ਐੱਸ. ਨਗਰ, 2 ਦਸੰਬਰ (ਰਾਣਾ)-ਨਗਰ ਨਿਗਮ ਮੁਹਾਲੀ ਦੀ ਟੀਮ ਨੇ ਵਾਰਡ ਨੰ. 3 ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਇਕ ਹਫ਼ਤੇ ਵਿਚ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ | ਉਨ੍ਹਾਂ ਨੇ ਲੋਕਾਂ ਨੂੰ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਸੁਝਾਅ ਵੀ ਦਿੱਤੇ | ...
ਪੰਚਕੂਲਾ, 2 ਦਸੰਬਰ (ਕਪਿਲ)-ਸਥਾਨਕ ਸੈਕਟਰ-14 ਸਥਿਤ ਸਰਕਾਰੀ ਗਰਲਜ਼ ਕਾਲਜ ਵਿਖੇ 2 ਤੋਂ 4 ਦਸੰਬਰ ਤੱਕ 3 ਰੋਜ਼ਾ ਜ਼ਿਲ੍ਹਾ ਪੱਧਰੀ ਗੀਤਾ ਜੈਅੰਤੀ ਮਹਾਂਉਤਸਵ ਕਰਵਾਇਆ ਜਾ ਰਿਹਾ ਹੈ, ਦਾ ਉਦਘਾਟਨ ਅੱਜ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਵਲੋਂ ਕੀਤਾ ਗਿਆ | ...
ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਦੀ ਨਾਜਾਇਜ਼ ਕਬਜ਼ੇ ਹਟਾਓ ਟੀਮ ਵਲੋਂ ਨਗਰ ਨਿਗਮ ਮੁਹਾਲੀ ਦੀ ਨਵੀਂ ਜੁਆਇੰਟ ਕਮਿਸ਼ਨਰ ਕਿਰਨ ਸ਼ਰਮਾ ਦੀ ਅਗਵਾਈ 'ਚ ਆਪਣੀ ਮੁਹਿੰਮ ਨੂੰ ਅੱਗੇ ਤੋਰਦਿਆਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚੋਂ ਨਾਜਾਇਜ਼ ...
ਮਾਜਰੀ, 2 ਦਸੰਬਰ (ਧੀਮਾਨ)-ਥਾਣਾ ਨਵਾਂਗਰਾਉਂ ਦੀ ਪੁਲਿਸ ਨੇ ਚੋਰੀ ਕਰਨ ਦੇ ਦੋਸ਼ ਹੇਠ ਅਜੇ ਉਰਫ਼ ਨਾਟਾ ਪੁੱਤਰ ਸੋਮਪਾਲ ਮੂਲ ਵਾਸੀ ਪਿੰਡ ਬਿਰਾਲ ਜ਼ਿਲ੍ਹਾ ਮੁਜੱਫ਼ਰਨਗਰ (ਯੂ. ਪੀ.) ਤੇ ਹਾਲ ਵਾਸੀ ਪਿੰਡ ਛੋਟੀ ਸਿੰਘਾਂ ਦੇਵੀ ਅਤੇ ਗੋਲੂ ਪੁੱਤਰ ਤੇਲੂ ਰਾਮ ਵਾਸੀ ਜਨਤਾ ...
ਖਰੜ, 2 ਦਸੰਬਰ (ਗੁਰਮੁੱਖ ਸਿੰਘ ਮਾਨ)-ਸਬ ਡਵੀਜ਼ਨ ਖਰੜ ਤਹਿਤ ਪੈਂਦੇ ਖੇਤਰਾਂ 'ਚ ਕਿਸੇ ਥਾਂ 'ਤੇ ਨਾਜਾਇਜ਼ ਮਾਈਨਿੰਗ ਹੁੰਦੀ ਹੈ ਜਾਂ ਫਿਰ ਕੋਈ ਬਿਨਾਂ ਪ੍ਰਵਾਨਗੀ ਤੋਂ ਨਜਾਇਜ਼ ਤੌਰ 'ਤੇ ਕਰੈਸ਼ਰ ਚਲਾਉਂਦਾ ਹੈ ਤਾਂ ਉਸ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਜਾਵੇਗਾ ਅਤੇ ...
ਐੱਸ. ਏ. ਐੱਸ. ਨਗਰ, 2 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ ਦੇ 12 ਹਜ਼ਾਰ ਦੇ ਕਰੀਬ ਸਰਕਾਰੀ ਅਧਿਆਪਕਾਂ ਨੇ ਹੁਣ ਤੱਕ ਵਿੱਦਿਆ ਅੰਮਿ੍ਤ ਮਹਾਂਉਤਸਵ ਲਈ ਨਾਮਜ਼ਦਗੀ ਪ੍ਰਕਿਰਿਆ ਵਿਚ ਸ਼ਮੂਲੀਅਤ ਕਰ ਲਈ ਹੈ | ਰਾਸ਼ਟਰੀ ਵਿੱਦਿਅਕ ਖੋਜ ਅਤੇ ਸਿਖਲਾਈ ...
ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਜਲਦ ਹੀ 21 ਨਵੇਂ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਜਾ ਰਹੇ ਹਨ, ਜਿਨ੍ਹਾਂ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ...
ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਦਿਹਾੜੇ ਦੀ ਖੁਸ਼ੀ 'ਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਉਪਰੰਤ ਸਾਰਾ ਦਿਨ ਚੱਲੇ ...
ਚੰਡੀਗੜ੍ਹ, 2 ਦਸੰਬਰ (ਅਜਾਇਬ ਸਿੰਘ ਔਜਲਾ) ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਦੇ ਪੰਜਾਬ ਕਲਾ ਭਵਨ ਵਿਖੇ ''ਸਮਭੰਗ ਨਾਟਕ ਉਤਸਵ'' ਤਹਿਤ ਸਵਾਮੀ ਰਾਮ ਤੀਰਥ ਐਜੂਕੇਸ਼ਨ ਕਲਚਰਲ ਐਂਡ ਐਚ.ਐਮ. ਸੁਸਾਇਟੀ ਵਲੋਂ ਚੰਡੀਗੜ੍ਹ ਸੰਗੀਤ ਨਾਟਕ ਅਕਾਦਮੀ, ਸਭਿਆਚਾਰਕ ਮਾਮਲੇ ਵਿਭਾਗ ...
ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਮੁਹਾਲੀ ਵਿਖੇ ਪੰਜਾਬੀ ਦੇ ਸਿਰਮੌਰ ਕਹਾਣੀਕਾਰ ਸੰਤੋਖ ਸਿੰਘ ਧੀਰ ਦੇ ਜਨਮ ਦਿਨ ਨੂੰ ਸਮਰਪਿਤ ਵਿਚਾਰ-ਚਰਚਾ ਕਰਵਾਈ ਗਈ | ਇਸ ਮੌਕੇ ਸ਼੍ਰੋਮਣੀ ਕਹਾਣੀਕਾਰ ਕਰਨਲ ਜਸਬੀਰ ਭੁੱਲਰ ਨੇ ...
ਚੰਡੀਗੜ੍ਹ, 2 ਦਸੰਬਰ (ਐਨ.ਐਸ. ਪਰਵਾਨਾ) ਪ੍ਰਸਿੱਧ ਕੌਮਾਂਤਰੀ ਮਾਰਕਸਵਾਦੀ ਕਮਿਊਨਿਸਟ ਆਗੂ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਦੀ 14ਵੀਂ ਬਰਸੀ 7 ਦਸੰਬਰ ਨੂੰ ਪਿੰਡ ਬੰਡਾਲਾ 'ਚ ਮਨਾਈ ਜਾਵੇਗੀ | ਪਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਹੋਣ ਵਾਲੇ ਸ਼ੋਕ ਸਮਾਗਮ ਵਿਚ ...
ਚੰਡੀਗੜ੍ਹ, 2 ਦਸੰਬਰ (ਨਵਿੰਦਰ ਸਿੰਘ ਬੜਿੰਗ) ਯੋਗੀ ਯੂਥ ਸੇਵਾ ਸੁਸਾਇਟੀ ਚੰਡੀਗੜ੍ਹ ਵਲੋਂ ਇਲਾਕੇ ਦੇ ਉੱਘੇ ਸਮਾਜ ਸੇਵੀ ਅਤੇ ਖਾਨਦਾਨੀ ਵੈਦ ਹਰਭਜਨ ਸਿੰਘ ਯੋਗੀ ਦੀ 13ਵੀਂ ਬਰਸੀ 3 ਦਸੰਬਰ ਨੂੰ ਮਨਾਈ ਜਾ ਰਹੀ ਹੈ | ਇਸ ਮੌਕੇ ਗੁਰਮਤਿ ਸਮਾਗਮ ਸ਼ਨੀਵਾਰ ਸ਼ਾਮ 4.30 ਤੋਂ ਰਾਤ ...
ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਜਸਟਿਸ ਤੇਜਿੰਦਰ ਸਿੰਘ ਢੀਂਡਸਾ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਵਲੋਂ ਜਾਰੀ ਹਦਾਇਤਾਂ ਤਹਿਤ ਹਰਪਾਲ ਸਿੰਘ ਜਿਲ੍ਹਾ ਅਤੇ ਸੈਸ਼ਨਜ਼ ਜੱਜ ਮੁਹਾਲੀ ਦੀ ਅਗਵਾਈ ਹੇਠ ਜ਼ਿਲ੍ਹਾ ...
ਚੰਡੀਗੜ੍ਹ, 2 ਦਸੰਬਰ (ਅਜਾਇਬ ਸਿੰਘ ਔਜਲਾ)-ਸਮਾਜ ਕਲਿਆਣ ਮਹਿਲਾ ਅਤੇ ਬਾਲ ਵਿਕਾਸ ਚੰਡੀਗੜ੍ਹ ਵਲੋਂ ਸ਼ਹਿਰ 'ਚ ਪੋਸ਼ਣ ਅਭਿਆਨ ਮੁਹਿੰਮ ਤਹਿਤ ਬੱਚਿਆਂ ਤੇ ਔਰਤਾਂ ਨੂੰ ਇਸ ਮੁਹਿੰਮ ਨਾਲ ਜਿੱਥੇ ਵੱਡੇ ਪੱਧਰ 'ਤੇ ਜੋੜਿਆ ਜਾ ਰਿਹਾ ਹੈ ਉਥੇ ਸ਼ਹਿਰ ਦੇ ਨਾਲ-ਨਾਲ ਪੇਂਡੂ ...
ਚੰਡੀਗੜ੍ਹ, 2 ਦਸੰਬਰ (ਅਜੀਤ ਬਿਊਰੋ)-ਅਧਿਕਾਰੀਆਂ ਦੇ ਕਿਸਾਨਾਂ ਨਾਲ ਨਜ਼ਦੀਕੀ ਅਤੇ ਨਿਰੰਤਰ ਰਾਬਤੇ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਬਾਗ਼ਬਾਨੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਫੌਜਾ ਸਿੰਘ ਸਰਾਰੀ ਨੇ ਸ਼ੁੱਕਰਵਾਰ ਨੂੰ ਬਾਗ਼ਬਾਨੀ ਵਿਭਾਗ ਦੇ ...
ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਪਟਿਆਲਾ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਵਲੋਂ ਜ਼ਿਲ੍ਹਾ ਮੁਹਾਲੀ ਅਧੀਨ ਪੈਂਦੇ ਆਪਣੇ ਸੰਸਦੀ ਖੇਤਰ ਜ਼ੀਰਕਪੁਰ, ਪੀਰਮੁਛੱਲਾ ਅਤੇ ਡੇਰਾਬੱਸੀ ਨਾਲ ਸੰਬੰਧਤ ਲੋਕ-ਮਸਲਿਆਂ ਦੇ ਹੱਲ ਲਈ ...
ਐੱਸ. ਏ. ਐੱਸ. ਨਗਰ, 2 ਦਸੰਬਰ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੀ ਲਾਂਡਰਾਂ-ਬਨੂੰੜ ਰੋਡ 'ਤੇ ਇਕ ਤੇਜ਼ ਰਫ਼ਤਾਰ ਕਰ ਦੀ ਲਪੇਟ 'ਚ ਆ ਜਾਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਰਾਜੇਸ਼ ਸਿੰਘ ਵਾਸੀ ਪਿੰਡ ਮਖਲੇਸ਼ਪੁਰ ਜ਼ਿਲ੍ਹਾ ਆਜਮਗੜ੍ਹ ਯੂ. ...
ਡੇਰਾਬੱਸੀ, 2 ਦਸੰਬਰ (ਗੁਰਮੀਤ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ 'ਤੇ ਕਾਬਜ਼ ਹੋਏ ਕਈ ਮਹੀਨੇ ਬੀਤ ਚੁੱਕੇ ਹਨ ਅਤੇ ਸਿੱਖਿਆ ਮੰਤਰੀ ਖ਼ੁਦ ਡੇਰਾਬੱਸੀ ਹਲਕੇ ਦੇ ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਮਾੜੇ ਹਾਲਾਤਾਂ ਦਾ ਠੀਕਰਾ ਪਿਛਲੀ ਸਰਕਾਰਾਂ ਦੇ ਸਿਰ ਭੰਨ ...
ਚੰਡੀਗੜ੍ਹ, 2 ਦਸੰਬਰ (ਵਿਸ਼ੇਸ਼ ਪ੍ਰਤੀਨਿਧ) ਹਰਿਆਣਾ ਸਕੂਲ ਸਿਖਿਆ ਬੋਰਡ ਭਿਵਾਨੀ ਨਾਲ ਸਬੰਧਿਤ ਸੈਕੰਡਰੀ/ਸੀਨੀਅਰ ਸੈਕੰਡਰੀ (ਵਿਦਿਅਕ) ਮਾਰਚ/ਜੁਲਾਈ/ਸਤੰਬਰ-2022 ਦੀ ਪ੍ਰੀਖਿਆ ਦੇ ਨਤੀਜੇ ਐਲਾਨ ਬਾਅਦ ਜਿਨ੍ਹਾਂ ਪ੍ਰੀਖਿਆਰਥੀਆਂ ਦਾ ਮੁੜ ਮੁਲਾਂਕਨ, ਮੁੜ ਜਾਂਚ ਤੇ ...
ਚੰਡੀਗੜ੍ਹ, 2 ਦਸੰਬਰ (ਅਜੀਤ ਬਿਊਰੋ)-ਸੂਬੇ ਵਿਚ ਆਧਾਰ ਕਾਰਡ ਪ੍ਰਾਜੈਕਟ ਅਧੀਨ ਵੱਖ-ਵੱਖ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਪ੍ਰਧਾਨਗੀ ਵਿਚ ਯੂ.ਆਈ.ਡੀ. ਲਾਗੂ ਕਰਨ ਸਬੰਧੀ ਕਮੇਟੀ ਦੀ ਮੀਟਿੰਗ ਹੋਈ | ਖ਼ੁਰਾਕ ਤੇ ...
ਚੰਡੀਗੜ੍ਹ, 2 ਦਸੰਬਰ (ਅਜੀਤ ਬਿਊਰੋ)- ਸੂਬੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਗਤੀ ਨੂੰ ਤੇਜ਼ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਾਰੇ ਵਿਭਾਗਾਂ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ...
ਖਰੜ, 2 ਦਸੰਬਰ (ਗੁਰਮੁੱਖ ਸਿੰਘ ਮਾਨ)- ਪੰਜਾਬ ਸਰਕਾਰ ਦੀ ਈ-ਅਸ਼ਟਾਮ ਪੇਪਰ ਪ੍ਰਣਾਲੀ ਨੇ ਪੰਜਾਬ ਦੀ ਜਨਤਾ ਨੂੰ ਚੱਕਰਾਂ ਵਿਚ ਪਾਇਆ ਹੋਇਆ ਹੈ ਅਤੇ ਕਿਸੇ ਨੂੰ ਸਮੇਂ ਸਿਰ ਲੋੜ ਅਨੁਸਾਰ ਕਦੇ ਅਸ਼ਟਾਮ ਨਹੀਂ ਮਿਲਦੇ ਅਤੇ ਅਸ਼ਟਾਮ ਲੈਣ ਲਈ ਲੋਕਾਂ ਨੂੰ ਕਈ-ਕਈ ਚੱਕਰ ...
ਐੱਸ. ਏ. ਐੱਸ. ਨਗਰ, 2 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ 'ਚ ਕਾਮਰਸ ਵਿਸ਼ਾ ਪੜ੍ਹਾ ਰਹੇ ਲੈਕਚਰਾਰਾਂ ਦੀ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਦੀ ਸ਼ੁਰੂਆਤ ਡਾ: ਮਨਿੰਦਰ ਸਿੰਘ ਸਰਕਾਰੀਆ ਡਾਇਰੈਕਟਰ ਰਾਜ ਵਿੱਦਿਅਕ ਖੋਜ ਤੇ ...
ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਸੂਬੇ ਭਰ ਦੇ ਕੱਚੇ ਮੁਲਾਜ਼ਮਾਂ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਆਪੋ-ਆਪਣੇ ਪੱਧਰ 'ਤੇ ਸੰਘਰਸ਼ ਕੀਤਾ ਜਾ ਰਿਹਾ ਹੈ | 'ਆਪ' ਸਰਕਾਰ ਵਲੋਂ ਚੋਣਾਂ ਸਮੇਂ 36,000 ਕੱਚੇ ਮੁਲਾਜ਼ਮਾਂ ਨੂੰ ...
ਖਰੜ, 2 ਦਸੰਬਰ (ਗੁਰਮੁੱਖ ਸਿੰਘ ਮਾਨ)-ਨਗਰ ਕੌਂਸਲ ਖਰੜ ਨੂੰ ਸਵੱਛਤਾ ਨੂੰ ਲੈ ਕੇ ਇਸੇ ਸਾਲ ਮਿਲੇ ਐਵਾਰਡ ਨੂੰ ਲੈ ਕੇ ਨਗਰ ਕੌਂਸਲ ਖਰੜ ਵਲੋਂ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਸਵਾਗਤੀ ਬੋਰਡ ਲਗਾ ਕੇ ਖੂਬ ਪ੍ਰਚਾਰ ਕੀਤਾ ਗਿਆ ਹੈ, ਜਿਸ 'ਤੇ ਪੰਜਾਬ ਦੀ ਕੈਬਨਿਟ ਮੰਤਰੀ ...
ਚੰਡੀਗੜ੍ਹ, 2 ਦਸੰਬਰ (ਅਜਾਇਬ ਸਿੰਘ ਔਜਲਾ)- ਸੰਸਥਾਪਕਾਂ ਤੇ ਨਿਰਦੇਸ਼ਕਾਂ ਡਾ: ਐਨੀ ਚਾਰਲਸ ਸੈਮੂਅਲ ਅਤੇ ਡਾ: ਅਰਨੈਸਟ ਚਾਰਲਸ ਜੇ ਸੈਮੂਅਲ ਦੀ ਅਗਵਾਈ ਹੇਠ ਮਾਊਾਟ ਕਾਰਮਲ ਸਕੂਲ ਜ਼ੀਰਕਪੁਰ ਦਾ 35ਵਾਂ ਫਾਉਂਡਰਜ਼ ਵੀਕ-ਕਮ-7ਵਾਂ ਸਾਲਾਨਾ ਦਿਵਸ ਅੱਜ ਟੈਗੋਰ ਥੀਏਟਰ ਸੈਕਟਰ 18 ਚੰਡੀਗੜ੍ਹ ਵਿਖੇ ਕੀਤਾ ਗਿਆ | ਇਸ ਮੌਕੇ ਮੁੱਖ ਮਹਿਮਾਨ ਸ੍ਰੀ ਅਮਿਤ ਤਲਵਾੜ ਆਈ.ਏ.ਐਸ. ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਮੋਹਾਲੀ ਪੁੱਜੇ | ਇਸ ਮੌਕੇ ਸਕੂਲ ਦੀ ਹੈੱਡ ਗਰਲ ਤੇ ਹੈੱਡ ਬੁਆਏ ਨੇ ਮੁੱਖ ਮਹਿਮਾਨ ਅਤੇ ਹੋਰ ਪਤਵੰਤਿਆਂ ਦਾ ਰਸਮੀ ਸਵਾਗਤ ਕੀਤਾ | ਵਿਦਿਆਰਥੀਆਂ ਦੀ ਰੂਹਾਨੀ ਪੇਸ਼ਕਾਰੀ ਨੇ ਸਰੋਤਿਆਂ ਨੂੰ ਮੋਹ ਲਿਆ | ਵਿਦਿਆਰਥੀਆਂ ਦੁਆਰਾ ਪੇਸ਼ ਕੀਤੀ ਪੇਸ਼ਕਾਰੀ ਨੂੰ ਇੱਕ ਬੱਚੇ ਦੇ ਵੱਖ-ਵੱਖ ਪੜਾਵਾਂ ਵਿੱਚੋਂ ਲੰਘਣ ਤੇ ਉਸ ਦੇ ਸੁਪਨੇ ਅਤੇ ਅੰਤ ਵਿਚ, ਸੁਪਨਾ ਸਾਕਾਰ ਹੋਣ ਦੇ ਰੂਪ 'ਚ ਦਰਸ਼ਕਾਂ ਨੇ ਮਾਣਿਆ | ਸਕੂਲ ਦੇ ਵਿਦਿਆਰਥੀਆਂ ਨੇ ਸਰੋਤਿਆਂ ਨੂੰ ਸੰਗੀਤ ਨਾਲ ਵੀ ਮੋਹਿਆ | ਮੁੱਖ ਮਹਿਮਾਨ ਅਮਿਤ ਤਲਵਾੜ ਨੇ ਸਕੂਲ ਦੇ ਵਿਦਿਆਰਥੀਆਂ ਤੇ ਸਟਾਫ਼ ਵੱਲੋਂ ਮਨਮੋਹਕ ਸਮਾਗਮ ਲਈ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ |
ਚੰਡੀਗੜ੍ਹ, 2 ਦਸੰਬਰ (ਅਜੀਤ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉੱਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਮਹਾਤਮਾ ਗਾਂਧੀ ਨਰੇਗਾ ਸਕੀਮ ਅਧੀਨ ਵੱਧ ਤੋਂ ਵੱਧ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਅਤੇ ਪਿੰਡ ਵਾਸੀਆਂ ਨੂੰ ...
ਚੰਡੀਗੜ੍ਹ, 2 ਦਸੰਬਰ (ਅਜੀਤ ਬਿਊਰੋ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਲੋਕਾਂ ਦੇ ਪੈਸੇ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਪਾਰਦਰਸ਼ਤਾ ਅਤੇ ਜਵਾਬਦੇਹੀ ਦੀ ਵਧੇਰੇ ਜ਼ਰੂਰਤ 'ਤੇ ਜ਼ੋਰ ਦਿੰਦੇ ਹੋਏ ਇਸ ਦੇ ਵਾਸਤੇ ਵਿਧਾਨ ਸਭਾ ਕਮੇਟੀਆਂ ...
ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਜਗਤ ਪੰਜਾਬੀ ਸਭਾ ਕੈਨੇਡਾ ਅਤੇ ਪੱਬਪਾ ਦੀ 9ਵੀਂ ਵਰਲਡ ਪੰਜਾਬੀ ਕਾਨਫ਼ਰੰਸ 23, 24 ਤੇ 25 ਜੂਨ ਨੂੰ ਬਰੈਂਪਟਨ (ਕੈਨੇਡਾ) ਵਿਖੇ ਹੋਣ ਜਾ ਰਹੀ ਹੈ ਜਿਸ ਵਾਸਤੇ ਰਮਿੰਦਰ ਵਾਲੀਆ ਨੂੰ ਮੀਡੀਆ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ | ...
ਚੰਡੀਗੜ੍ਹ, 2 ਦਸੰਬਰ (ਐਨ.ਐਸ. ਪਰਵਾਨਾ) - ਸੂਬੇ ਦੇ ਪਹਿਲਾਂ ਤੋਂ ਹੀ ਮਜ਼ਬੂਤ ਕੱਪੜਾ ਖੇਤਰ ਦੇ ਵਿਕਾਸ ਨੂੰ ਹੋਰ ਗਤੀ ਤੇਜ਼ ਤੇ ਰਾਜ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕਿਆਂ ਨੂੰ ਵਧਾਉਣ, ਨਵਾਚਾਰ ਕਰਨ ਤੇ ਸੂਬੇ 'ਚ ਟੈਕਸਟਾਈਲ ਉਦਯੋਗ ਲਈ ਇਕ ਵਿਆਪਕ ਸਮਰਥਨ ਢਾਂਚਾ ...
ਖਰੜ, 2 ਦਸੰਬਰ (ਗੁਰਮੁੱਖ ਸਿੰਘ ਮਾਨ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ ਵਿਚ ਖੇਡਾਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਕਿ ਪੰਜਾਬ ਦੇ ਨੌਜਵਾਨ ਖੇਡਾਂ ਵਿਚ ਵੱਡੀਆਂ ਪੁਲਾਘਾਂ ਪੁੱਟ ਕੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX