ਨੂਰਪੁਰ ਬੇਦੀ, 2 ਦਸੰਬਰ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਬੀਤੀ ਰਾਤ ਇੱਥੇ ਪੀਰ ਬਾਬਾ ਜਿੰਦਾ ਸ਼ਹੀਦ ਚੌਕ 'ਤੇ ਤਿੰਨ ਵੱਖ-ਵੱਖ ਅਸਥਾਈ ਦੁਕਾਨਾਂ ਨੂੰ ਅੱਗ ਲੱਗਣ ਕਾਰਨ ਦੁਕਾਨਾ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋਣ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ...
ਰੂਪਨਗਰ, 2 ਦਸੰਬਰ (ਸਤਨਾਮ ਸਿੰਘ ਸੱਤੀ)-ਸਿਹਤ ਵਿਭਾਗ ਜ਼ਿਲ੍ਹਾ ਰੂਪਨਗਰ ਨੇ ਏਡਜ਼ ਕੰਟਰੋਲ ਪ੍ਰੋਗਰਾਮ ਵਿਚ ਚੰਗੀ ਕਾਰਗੁਜ਼ਾਰੀ ਦਿਖਾਉਂਦੇ ਹੋਏ ਰਾਜ ਪੱਧਰ 'ਤੇ ਸਨਮਾਨ ਹਾਸਲ ਕੀਤਾ ਹੈ | ਇਹ ਸਨਮਾਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜ਼ੋੜਾਮਾਜਰਾ ਵਲੋਂ ...
ਭਰਤਗੜ੍ਹ, 2 ਦਸੰਬਰ (ਜਸਬੀਰ ਸਿੰਘ ਬਾਵਾ)-ਨਾਲਾਗੜ੍ਹ-ਭਰਤਗੜ੍ਹ ਮਾਰਗ 'ਤੇ ਕਰੀਬ 10 ਵਜੇ ਸਥਾਨਕ ਵਾਸੀ ਇੱਕ ਔਰਤ ਨੂੰ ਚਿੱਟੀ ਮਾਰੂਤੀ ਕਾਰ 'ਚ ਬਿਠਾਉਣ ਤੋਂ ਬਾਅਦ ਉਸ ਦੀਆਂ ਸੋਨੇ ਦੀਆਂ ਵਾਲੀਆਂ ਤੇ ਸੋਨੇ ਦੀ ਮੁੰਦਰੀ ਖੋਹ ਕੇ ਕਾਰ ਸਵਾਰ ਫ਼ਰਾਰ ਹੋ ਗਏ | ਗੁਰਮੀਤ ਕੌਰ ...
ਸ੍ਰੀ ਚਮਕੌਰ ਸਾਹਿਬ, 2 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ-ਸੰਧੂਆਂ ਮਾਰਗ ਦੀ ਬਦਤਰ ਹਾਲਤ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸ੍ਰੀ ਚਮਕੌਰ ਸਾਹਿਬ ਤੋਂ ਇਹ ਸੜਕ ਬਰਾਸਤਾ ਸੰਧੂਆਂ ਖਮਾਣੋਂ ਅਤੇ ਖੰਨਾ ਜਾਂਦੀ ਹੈ ...
ਰੂਪਨਗਰ, 2 ਦਸੰਬਰ (ਸਤਨਾਮ ਸਿੰਘ ਸੱਤੀ)-ਘੱਟ ਗਿਣਤੀਆਂ ਸਬੰਧੀ ਯੋਜਨਾਵਾਂ ਦਾ ਲਾਭ ਲੋਕਾਂ ਤੱਕ ਪੁੱਜਦਾ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ ਤੇ ਲੋਕਾਂ ਨੂੰ ਯੋਜਨਾਵਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ | ਇਹ ਗੱਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ...
ਪੁਰਖਾਲੀ, 2 ਦਸੰਬਰ (ਅੰਮਿ੍ਤਪਾਲ ਸਿੰਘ ਬੰਟੀ)-ਮੀਆਂਪੁਰ ਦੇ ਰੇਲਵੇ ਫਾਟਕ ਨੂੰ ਅਜੇ ਤੱਕ ਓਵਰਬਿ੍ਜ ਨਸੀਬ ਨਾ ਹੋਣ ਕਾਰਨ ਇਲਾਕਾ ਵਾਸੀ ਲੰਮਾ ਸਮਾਂ ਫਾਟਕ ਬੰਦ ਰਹਿਣ ਦੀ ਹਰ ਰੋਜ਼ ਸਜਾ ਭੁਗਤ ਰਹੇ ਹਨ | ਦੱਸਣਯੋਗ ਹੈ ਕਿ ਮੀਆਂਪੁਰ ਦਾ ਰੇਲਵੇ ਫਾਟਕ ਸਮੁੱਚੇ ਇਲਾਕੇ ਦੇ ...
ਰੂਪਨਗਰ, 2 ਦਸੰਬਰ (ਸਤਨਾਮ ਸਿੰਘ ਸੱਤੀ)- ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕਰਨ 'ਤੇ ਅਕਾਲੀ ਜਥਾ ਰੂਪਨਗਰ ਸ਼ਹਿਰੀ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਹੈ | ...
ਘਨੌਲੀ, 2 ਦਸੰਬਰ (ਜਸਵੀਰ ਸਿੰਘ ਸੈਣੀ)-ਟਰੇਡ ਯੂਨੀਅਨ ਸੈਂਟਰ ਜ਼ਿਲ੍ਹਾ ਰੂਪਨਗਰ ਦਾ ਇੱਕ ਵਫ਼ਦ ਸਾਥੀ ਬੀ ਐੱਸ ਸੈਣੀ ਪ੍ਰਧਾਨ ਦੀ ਅਗਵਾਈ ਵਿਚ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਮੁੱਖ ਇੰਜੀਨੀਅਰ ਮਨਜੀਤ ਸਿੰਘ ਨੂੰ ਮਿਲਿਆ | ਪ੍ਰੈੱਸ ਨੂੰ ...
ਸ੍ਰੀ ਅਨੰਦਪੁਰ ਸਾਹਿਬ, 2 ਦਸੰਬਰ (ਨਿੱਕੂਵਾਲ)-ਅਰਜਨ ਵੀਰ ਫਾਊਾਡੇਸ਼ਨ ਵਲੋਂ ਕੈਂਸਰ ਅਤੇ ਕੈਂਸਰ ਵਰਗੀਆਂ ਹੋਰ 70 ਬਿਮਾਰੀਆਂ ਤੋਂ ਆਮ ਲੋਕਾਂ ਨੂੰ ਬਚਾਉਣ ਦੇ ਉਦੇਸ਼ ਨਾਲ 4 ਦਸੰਬਰ ਨੂੰ ਪਿੰਡ ਲੋਧੀਪੁਰ ਵਿਖੇ ਸਵੇਰੇ 11 ਵਜੋਂ ਤੋਂ 02 ਵਜੇ ਤੱਕ ਸਟੇਮ ਸੈਲ ਰਜਿਸਟਰੇਸ਼ਨ ...
ਪੁਰਖਾਲੀ, 2 ਦਸੰਬਰ (ਬੰਟੀ)-ਜ਼ਿਲ੍ਹਾ ਪੁਲਿਸ ਮੁਖੀ ਵਿਵੇਕ ਸ਼ੀਲ ਸੋਨੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਤਰਲੋਚਨ ਸਿੰਘ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਬਲ ਮਿਲਿਆ ਜਦ ਪੁਲਿਸ ਚੌਂਕੀ ਪੁਰਖਾਲੀ ਦੀ ਟੀਮ ਵਲੋਂ ਇਲਾਕੇ ਦੇ ਦੋ ...
ਮੋਰਿੰਡਾ, 2 ਦਸੰਬਰ (ਕੰਗ)-ਮੋਰਿੰਡਾ ਦੇ ਵਾਰਡ ਨੰਬਰ 11 ਦੇ ਵਸਨੀਕ ਇੰਦਰਜੀਤ ਸਿੰਘ ਪੁੱਤਰ ਬੁੱਧਰਾਮ ਨੇ ਪਰਿਵਾਰਕ ਝਗੜੇ ਕਾਰਨ ਜ਼ਹਿਰ ਖਾ ਲਿਆ | ਜਿਸ ਦੀ ਸਰਕਾਰੀ ਹਸਪਤਾਲ 6 ਫ਼ੇਜ਼ ਮੁਹਾਲੀ ਜਾਂਦੇ-ਜਾਂਦੇ ਮੌਤ ਹੋ ਗਈ | ਮੋਰਿੰਡਾ ਪੁਲਿਸ ਨੇ ਮਿ੍ਤਕ ਇੰਦਰਜੀਤ ਸਿੰਘ ...
ਰੂਪਨਗਰ, 2 ਦਸੰਬਰ (ਸਤਨਾਮ ਸਿੰਘ ਸੱਤੀ)- ਰਤਵਾੜਾ ਸਾਹਿਬ (ਚੰਡੀਗੜ੍ਹ) ਵਿਖੇ ਕਰਵਾਈ ਗਈ ਸੱਤਵੀਂ ਸੂਬਾਈ ਗਤਕਾ ਚੈਂਪੀਅਨਸ਼ਿਪ ਦੌਰਾਨ ਗਤਕੇ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਇਸ ਦੌਰਾਨ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦਾ ਸੂਰਿਆ ਜੋ ਕਿ +1 ਦਾ ਵਿਦਿਆਰਥੀ ਹੈ, ਨੇ ...
ਬੇਲਾ, 2 ਦਸੰਬਰ (ਮਨਜੀਤ ਸਿੰਘ ਸੈਣੀ)-ਬੀਤੇ ਦਿਨੀਂ ਖਰੜ ਦੇ ਨਾਮੀ ਬਿਲਡਰ ਅਤੇ ਸੀਨੀਅਰ ਅਕਾਲੀ ਆਗੂ 'ਤੇ ਪਈ ਇਨਕਮ ਟੈਕਸ ਦੀ ਰੇਡ ਦਾ ਸੇਕ ਨੇੜਲੇ ਪਿੰਡ ਭਲਿਆਣ ਵਿਚ ਵੀ ਪੁੱਜਾ | ਬਿਲਡਰ ਦੇ ਟਿਕਾਣਿਆਂ 'ਤੇ ਪਈ ਰੇਡ ਨੂੰ ਲੈ ਕੇ ਕੰਪਨੀ ਦੇ ਖਰੜ ਸਥਿਤ ਦਫ਼ਤਰ ਵਿਚ ਬਿਲਡਰ ...
ਸ੍ਰੀ ਅਨੰਦਪੁਰ ਸਾਹਿਬ, 2 ਦਸੰਬਰ (ਕਰਨੈਲ ਸਿੰਘ)-ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਾਲਜ ਗੁਰਦੁਆਰਾ ਪ੍ਰਦੇਸੀ ਬਾਗ ਸਾਹਿਬ ਵਿਖੇ ਆਰੰਭ ਸ੍ਰੀ ਅਖੰਡ ਪਾਠ ...
ਸ੍ਰੀ ਅਨੰਦਪੁਰ ਸਾਹਿਬ, 2 ਦਸੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪਾਵਨ ਸੀਸ ਸਸਕਾਰ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇੱਥੋਂ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਸੀਸ ਗੰਜ ਸਾਹਿਬ ...
ਰੂਪਨਗਰ, 2 ਦਸੰਬਰ (ਸਤਨਾਮ ਸਿੰਘ ਸੱਤੀ)-ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਕਰਮਚਾਰੀ ਐਸੋਸੀਏਸ਼ਨ ਪੰਜਾਬ ਦੇ ਪ੍ਰੋਗਰਾਮ ਅਨੁਸਾਰ ਰੋਪੜ ਸੀ.ਡੀ.ਪੀ.ਓ. ਦਫ਼ਤਰ ਦੇ ਸਮੂਹ ਸਟਾਫ਼ ਨੇ ਪਿਛਲੇ ਚਾਰ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਪੰਜਾਬ ਸਰਕਾਰ ...
ਰੂਪਨਗਰ, 2 ਦਸੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਲੋਂ ਅੱਜ ਮਨਮੋਹਨ ਸਿੰਘ ਆਡੀਟੋਰੀਅਮ ਵਿਖੇ ਕਿਸਾਨ ਸਨਮਾਨ ਸੰਮੇਲਨ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜ਼ਿਲ੍ਹਾ ...
ਬੇਲਾ, 2 ਦਸੰਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੇ ਐਨ.ਸੀ.ਸੀ. ਕੈਡਿਟਸ ਨੇ 23ਵੀਂ ਪੰਜਾਬ ਬਟਾਲੀਅਨ ਵਲੋਂ ਸੈਸ਼ਨ 2022-23 ਲਈ ਐਨ.ਸੀ.ਸੀ. ਵਿਖੇ ਚੱਲ ਰਹੇ ਕੰਬਾਈਾਡ ਐਨੂਅਲ ਟ੍ਰੇਨਿੰਗ ਕੈਂਪ-129 ਵਿਚ 22 ਨਵੰਬਰ 2022 ...
ਮੋਰਿੰਡਾ, 2 ਦਸੰਬਰ (ਕੰਗ)-ਸਹਿਕਾਰੀ ਖੰਡ ਮਿੱਲ ਮੋਰਿੰਡਾ ਵਲੋਂ ਗੰਨੇ ਦੀ ਪਿੜਾਈ ਦੇ ਸੀਜ਼ਨ ਦੀ ਸ੍ਰੀ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ੁਰੂਆਤ ਕੀਤੀ ਗਈ | ਇਸ ਮੌਕੇ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿੱਲ ਦੇ ਚੇਅਰਮੈਨ ਖੁਸ਼ਹਾਲ ਸਿੰਘ ਦਤਾਰਪੁਰ ਨੇ ਦੱਸਿਆ ਕਿ ਗੰਨੇ ਦੀ ਪਿੜਾਈ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰਨ ਉਪਰੰਤ ਸ਼ੁਰੂਆਤ ਕਰ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਮਿੱਲ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਮਿੱਥੇ ਟੀਚੇ ਤੋਂ ਵੀ ਵੱਧ ਗੰਨਾ ਪੀੜਨ ਲਈ ਪੂਰੀ ਜ਼ਿੰਮੇਵਾਰੀ ਨਾਲ ਕੰਮ ਕੀਤਾ ਜਾਵੇਗਾ | ਉਨ੍ਹਾਂ ਨੇ ਵਿਧਾਇਕ ਡਾ. ਚਰਨਜੀਤ ਸਿੰਘ ਨੂੰ ਵੀ ਬੇਨਤੀ ਕੀਤੀ ਕਿ ਮਿੱਲ ਵਿਚ ਬਾਇਓ ਸੀ.ਐੱਨ.ਜੀ. ਪਲਾਂਟ, ਈਥਾਨੋਲ ਪਲਾਂਟ ਸਥਾਪਿਤ ਕੀਤੇ ਜਾਣ ਅਤੇ ਮਿੱਲ ਦੇ ਕੇਨ ਯਾਰਡ ਵਿਚ ਕਿਸਾਨ ਘਰ ਅਤੇ ਸੜਕਾਂ ਦੀ ਮੁਰੰਮਤ ਲਈ ਇੱਕ ਕਰੋੜ ਦੀ ਰਾਸ਼ੀ ਜਾਰੀ ਕਰਵਾਈ ਜਾਵੇ | ਇਸ ਮੌਕੇ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਮਿੱਲ ਨੂੰ ਤਰੱਕੀ ਅਤੇ ਖ਼ੁਸ਼ਹਾਲੀ ਵਾਲੇ ਪਾਸੇ ਲੈ ਕੇ ਜਾਣ ਲਈ ਉਹ ਹਰ ਸੰਭਵ ਉਪਰਾਲਾ ਕਰਨਗੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਦੀ ਪਿਛਲੇ ਸਾਲਾਂ ਦੀ ਬਕਾਇਆ ਰਹਿੰਦੀ ਰਾਸ਼ੀ ਅਦਾ ਕਰ ਦਿੱਤੀ ਹੈ | ਇਸ ਦੇ ਨਾਲ ਸਰਕਾਰ ਵਲੋਂ ਇਸ ਸਾਲ ਲਈ ਗੰਨਾ ਕਾਸ਼ਤਕਾਰਾਂ ਵਲੋਂ ਸਪਲਾਈ ਕੀਤੇ ਜਾਣ ਵਾਲੇ ਗੰਨੇ ਦੇ ਭਾਅ ਵਿਚ 20 ਰੁਪਏ ਪ੍ਰਤੀ ਕੁਵਿੰਟਲ ਵਾਧਾ ਕੀਤਾ ਗਿਆ ਹੈ | ਜਿਸ ਨਾਲ ਗੰਨਾ ਕਾਸ਼ਤਕਾਰਾਂ ਨੂੰ ਕਾਫ਼ੀ ਵਿੱਤੀ ਲਾਭ ਹੋਵੇਗਾ | ਇਸ ਮੌਕੇ ਮਿੱਲ ਦੇ ਜਨਰਲ ਮੈਨੇਜਰ ਕੇ.ਆਰ. ਮਾਥੁਰ ਨੇ ਮਿੱਲ ਵਿਚ ਗੰਨਾ ਲੈ ਕੇ ਆਉਣ ਵਾਲੇ ਗੰਨਾ ਕਾਸ਼ਤਕਾਰਾਂ ਵਲੋਂ ਦਿੱਤੇ ਗਏ ਸਹਿਯੋਗ ਦੇ ਨਾਲ-ਨਾਲ ਜ਼ਿਲ੍ਹਾ ਪ੍ਰਸ਼ਾਸਨ ਦਾ ਵੀ ਧੰਨਵਾਦ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਚੇਅਰਮੈਨ ਸੁਖਵਿੰਦਰ ਸਿੰਘ ਮੁੰਡੀਆਂ, ਹਰਪਾਲ ਸਿੰਘ ਨਿਰਦੇਸ਼ਕ, ਗੁਰਮੁੱਖ ਸਿੰਘ ਨਿਰਦੇਸ਼ਕ, ਰਣਧੀਰ ਸਿੰਘ ਨਿਰਦੇਸ਼ਕ, ਜਸਮੇਲ ਸਿੰਘ ਨਿਰਦੇਸ਼ਕ, ਗੁਰਮੇਲ ਸਿੰਘ ਨਿਰਦੇਸ਼ਕ, ਨਰਦੇਵ ਸਿੰਘ ਨਿਰਦੇਸ਼ਕ, ਪਰਮਾਤਮਾ ਸਿੰਘ, ਬਰਿੰਦਰਜੀਤ ਸਿੰਘ, ਐੱਨ.ਪੀ. ਰਾਣਾ, ਭੂਸ਼ਨ ਰਾਣਾ, ਸਕਿੰਦਰ ਸਿੰਘ ਸਹੇੜੀ, ਮੇਹਰਵਾਨ ਸਿੰਘ, ਅੰਮਿ੍ਤ ਨਾਗਰਾ, ਮਨਦੀਪ ਕੌਰ, ਕੁਲਦੀਪ ਸਿੰਘ ਖੇੜੀ, ਬਲਵਿੰਦਰ ਸਿੰਘ ਚੈੜੀਆਂ, ਕਿ੍ਸ਼ਨ ਕੁਮਾਰ, ਮਿੱਲ ਵਰਕਰ ਯੂਨੀਅਨ ਦੇ ਪ੍ਰਧਾਨ ਅਤੇ ਇਲਾਕੇ ਦੇ ਕਿਸਾਨ ਹਾਜ਼ਰ ਸਨ |
ਰੂਪਨਗਰ, 2 ਦਸੰਬਰ (ਸਤਨਾਮ ਸਿੰਘ ਸੱਤੀ)-ਸੀਨੀਅਰ ਸਿਟੀਜ਼ਨ ਕੌਂਸਲ (ਰਜ਼ਿ), ਰੂਪਨਗਰ ਦੀ ਮਹੀਨਾਵਾਰ ਮੀਟਿੰਗ ਸ਼ਿਵਾਲਿਕ ਪਬਲਿਕ ਸਕੂਲ ਦੇ ਆਡੀਟੋਰੀਅਮ ਵਿਖੇ ਹੋਈ | ਮੀਟਿੰਗ ਦੇ ਆਰੰਭ ਵਿਚ ਵਿੱਛੜੇ ਮੈਂਬਰ ਸ੍ਰੀਮਤੀ ਪਿ੍ਤਪਾਲ ਕੌਰ (ਕੋਟਲਾ ਨਿਹੰਗ), ਕਿ੍ਸ਼ਨ ਕੁਮਾਰ ...
ਰੂਪਨਗਰ, 2 ਦਸੰਬਰ (ਸਤਨਾਮ ਸਿੰਘ ਸੱਤੀ)-ਮਾਸਟਰ ਪਲਾਨ ਨੰਗਲ (2022-2042) ਦੀ ਤਜਵੀਜ਼ ਸਬੰਧੀ ਥਿੰਕ ਟੈਂਕ ਮੀਟਿੰਗ ਜ਼ਿਲ੍ਹਾ ਟਾਊਨ ਪਲੈਨਰ ਰੂਪਨਗਰ ਵਲੋਂ ਡਿਪਟੀ ਕਮਿਸ਼ਨਰ, ਰੂਪਨਗਰ ਸ੍ਰੀਮਤੀ ਪ੍ਰੀਤੀ ਯਾਦਵ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਰੂਪਨਗਰ ...
ਨੰਗਲ, 2 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਂਸਲ ਨੰਗਲ ਵਲੋਂ ਅੱਜ ਮੇਰਾ ਸ਼ਹਿਰ ਮੇਰਾ ਮਾਣ ਯੋਜਨਾ ਤਹਿਤ ਸ਼ਹਿਰ ਦੇ ਵਾਰਡ ਨੰਬਰ 18 ਵਿਚ ਸਵੱਛਤਾ ਅਭਿਆਨ ਚਲਾਇਆ ਗਿਆ | ਨਗਰ ਕੌਂਸਲ ਨੰਗਲ ਦੇ ਪ੍ਰਧਾਨ ਸੰਜੇ ਸਾਹਨੀ ਅਤੇ ਕਾਰਜਸਾਧਕ ਅਫ਼ਸਰ ਭੁਪਿੰਦਰ ਸਿੰਘ ਦੇ ...
ਰੂਪਨਗਰ, 2 ਦਸੰਬਰ (ਸਤਨਾਮ ਸਿੰਘ ਸੱਤੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਕਾਲਜ ਰੂਪਨਗਰ ਵਿਖੇ ਪਿ੍ੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਬੀ.ਆਈ.ਐਸ. (ਬਿਊਰੋ ਆਫ਼ ਇੰਡੀਅਨ ਸਟੈਂਡਰਡਸ) ਦੇ ਸਹਿਯੋਗ ਨਾਲ ਸਟੈਂਡਰਡ ...
ਨੰਗਲ, 2 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਸ਼ਹਿਰ ਵਿਚ ਕੱਛੂ ਚਾਲ ਨਾਲ ਬਣ ਰਹੇ ਫਲਾਈ ਓਵਰ ਕਾਰਨ ਨਿੱਤ ਲੱਗਦੇ ਟ੍ਰੈਫਿਕ ਜਾਮ ਤੋਂ ਰਾਹਗੀਰਾਂ ਅਤੇ ਇਲਾਕਾ ਵਾਸੀਆਂ ਨੂੰ ਨਿਜਾਤ ਦੁਆਉਣ ਦੇ ਮਕਸਦ ਨਾਲ ਟਰੱਕ ਯੂਨੀਅਨ ਦੇ ਟਰੱਕ ਆਪ੍ਰੇਟਰਾਂ ਵਲੋਂ ਪਿਛਲੇ ਦਿਨੀਂ ਸਤਲੁਜ ...
ਸ੍ਰੀ ਅਨੰਦਪੁਰ ਸਾਹਿਬ, 2 ਦਸੰਬਰ (ਜੇ. ਐਸ. ਨਿਕੂਵਾਲ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਹਿੰਦੂ ਧਰਮ ਲਈ ਦਿੱਲੀ ਵਿਖੇ ਹੋਈ ਸ਼ਹੀਦੀ ਉਪਰੰਤ ਭਾਈ ਜੈਤਾ ਜੀ ਵਲੋਂ ਛੇ ਦਿਨਾਂ 'ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੀਸ ਲੈ ਕੇ ਸ੍ਰੀ ਅਨੰਦਪੁਰ ਸਾਹਿਬ ਪੁੱਜਣ 'ਤੇ ਸ੍ਰੀ ...
ਰੂਪਨਗਰ, 2 ਦਸੰਬਰ (ਸਤਨਾਮ ਸਿੰਘ ਸੱਤੀ)-66ਵੀਂ ਪੰਜਾਬ ਰਾਜ ਸਕੂਲ ਖੇਡਾਂ 2022-2023 ਤਹਿਤ ਫੁੱਟਬਾਲ ਦੇ ਸੂਬਾ ਪੱਧਰੀ ਖੇਡ ਮੁਕਾਬਲੇ ਜ਼ਿਲ੍ਹਾ ਬਟਾਲਾ ਦੇ ਸਰਕਾਰੀ ਆਈ.ਟੀ.ਆਈ ਦੇ ਖੇਡ ਮੈਦਾਨ ਵਿਖੇ ਕਰਵਾਏ ਗਏ, ਦੌਰਾਨ ਰੂਪਨਗਰ ਦੀਆਂ ਅੰਡਰ-14 ਵਰਗ ਦੀਆਂ ਲੜਕੀਆਂ ਨੇ ਪਹਿਲਾ ...
ਮੋਰਿੰਡਾ, 2 ਦਸੰਬਰ (ਕੰਗ)-ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿਖੇ ਸੰਸਥਾ ਦੇ ਬਾਨੀ ਸੰਤ ਬਾਬਾ ਸੁਰਜਨ ਸਿੰਘ ਦੀ 39ਵੀਂ ਬਰਸੀ ਮਨਾਉਂਦਿਆਂ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਮੈਡਮ ਮਨਜੀਤ ਕੌਰ ਨੇ ਦੱਸਿਆ ...
ਨੰਗਲ, 2 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਭਾਖੜਾ ਮਜ਼ਦੂਰ ਸੰਘ ਇੰਟਕ ਤੇ ਸਾਂਝਾ ਮੋਰਚਾ ਵਲੋਂ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਹਰਜਿੰਦਰ ਸਿੰਘ ਗਜਪੁਰ ਨੂੰ ਮੁਲਾਜ਼ਮਾਂ ਦੇ ਹਿਤਾਂ ਲਈ ਜਥੇਬੰਦੀ ਵਿਚ ਕੰਮ ਕਰਨ ਲਈ ਉਨ੍ਹਾਂ ਦੇ ਵਿਦਾਇਗੀ ਸਮਾਰੋਹ ਮੌਕੇ ...
ਭਰਤਗੜ੍ਹ, 2 ਦਸੰਬਰ (ਜਸਬੀਰ ਸਿੰਘ ਬਾਵਾ)-ਸਥਾਨਕ ਹੰਸਾਲੀ ਸਰ ਨਿਰਮਲ ਆਸ਼ਰਮ ਭਰਤਗੜ੍ਹ 'ਚ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਸੱਚਖੰਡ ਵਾਸੀ ਸੰਤ ਅਜੀਤ ਸਿੰਘ ਹੰਸਾਲੀ ਸਾਹਿਬ ਦੀ ਮਿੱਠੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ...
ਕਾਹਨਪੁਰ ਖੂਹੀ, 2 ਦਸੰਬਰ (ਗੁਰਬੀਰ ਵਾਲੀਆ)-ਉਪ ਮੰਡਲ ਅਦਾਲਤ ਵਿਚ ਚੱਲਦੇ ਤਕਸੀਮ ਦੇ ਕੇਸਾਂ ਦਾ ਜਲਦੀ ਨਿਪਟਾਰਾ ਕਰਕੇ ਲੋਕਾਂ ਨੂੰ ਇਨਸਾਫ਼ ਦੇਣ ਲਈ ਮੌਕੇ ਉੱਤੇ ਜਾ ਕੇ ਸਾਰੀਆਂ ਧਿਰਾਂ ਦੇ ਪੱਖ ਸੁਣ ਕੇ ਫ਼ੈਸਲੇ ਕੀਤੇ ਜਾ ਰਹੇ ਹਨ | ਇਹ ਪ੍ਰਗਟਾਵਾ ਮਨੀਸ਼ਾ ਰਾਣਾ ...
ਬੇਲਾ, 2 ਦਸੰਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਹਿਊਮੈਨਟੀਜ਼ ਵਿਭਾਗ ਦੇ ਉਪਰਾਲੇ ਨਾਲ਼ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਇਸ ਮੌਕੇ ਵਿਭਾਗ ਵਲੋਂ ਖ਼ਾਸ ਤੌਰ ਤੇ ਕਾਲਜ ਪਿ੍ੰਸੀਪਲ ਡਾ. ਸਤਵੰਤ ਕੌਰ ...
ਸ੍ਰੀ ਅਨੰਦਪੁਰ ਸਾਹਿਬ/ਢੇਰ, 2 ਦਸੰਬਰ (ਜੇ. ਐਸ. ਨਿੱਕੂਵਾਲ, ਕਾਲੀਆ)-ਇੱਥੋਂ ਦੇ ਗੰਗੂਵਾਲ ਮੋੜ ਸਥਿਤ ਕਪੂਰ ਮੈਡੀਕਲ ਸਟੋਰ ਵਲੋਂ ਮੁਫ਼ਤ ਮੈਡੀਕਲ ਕੈਂਪ ਡਾ. ਗੁਰਪਾਲ ਸਿੰਘ ਅਤੇ ਉਨ੍ਹਾਂ ਦੀ ਟੀਮ ਵਲੋਂ ਲਗਾਇਆ ਗਿਆ | ਇਸ ਕੈਂਪ ਵਿਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX