ਤਾਜਾ ਖ਼ਬਰਾਂ


ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਰਜ਼ੀ ਤੌਰ 'ਤੇ ਇੰਜਾਜ਼ ਇੰਟਰਨੈਸ਼ਨਲ ਦੀ 20.16 ਕਰੋੜ ਰੁਪਏ ਦੀ ਅਚੱਲ ਜਾਇਦਾਦ ਕੀਤੀ ਕੁਰਕ
. . .  1 day ago
ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਦੀਆਂ ਖ਼ਤਰਨਾਕ ਸਾਜ਼ਿਸ਼ਾਂ ਨਿੰਦਣਯੋਗ-ਸੁਖਬੀਰ ਸਿੰਘ ਬਾਦਲ
. . .  1 day ago
ਸ੍ਰੀ ਮੁਕਤਸਰ ਸਾਹਿਬ ,20 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਅਣ-ਐਲਾਨੀ ਐਮਰਜੈਂਸੀ ...
ਹੁਣ ਕੈਨੇਡੀਅਨ ਸਿਆਸਤਦਾਨ ਜਗਮੀਤ ਸਿੰਘ ਦਾ ਟਵਿੱਟਰ ਖਾਤਾ ਵੀ ਭਾਰਤ 'ਚ ਹੋਇਆ ਬੰਦ
. . .  1 day ago
ਮਹਿਲ ਕਲਾਂ, 20 ਮਾਰਚ (ਗੁਰਪ੍ਰੀਤ ਸਿੰਘ ਅਣਖੀ) -'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਵੱਡੀ ਕਾਰਵਾਈ ਅਤੇ ਪੰਜਾਬ 'ਚ ਇੰਟਰਨੈੱਟ 'ਤੇ ਪਾਬੰਦੀ ...
ਪਿੰਡ ਭਬਿਆਣਾ ਵਿਖੇ ਇਕ ਵਿਅਕਤੀ ਨੂੰ ਕਹੀ ਦਾ ਦਸਤਾ ਮਾਰ ਕੇ ਮੌਤ ਦੇ ਘਾਟ ਉਤਾਰਿਆ
. . .  1 day ago
ਫਗਵਾੜਾ, 20 ਮਾਰਚ (ਹਰਜੋਤ ਸਿੰਘ ਚਾਨਾ)- ਇਥੋਂ ਦੇ ਪਿੰਡ ਭਬਿਆਣਾ ਵਿਖੇ ਇਕ ਘਰ ’ਚ ਵਿਅਕਤੀ ਦਾ ’ਚ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਵਿਅਕਤੀ ਦੀ ਪਛਾਣ ਗੁਰਦੇਵ ਸਿੰਘ (45) ਪੁੱਤਰ ਸ਼ਾਮ ਸਿੰਘ ...
‘ਕੋਟਫੱਤਾ ਬਲੀ ਕਾਂਡ’ ਦੇ ਸਾਰੇ ਜਣੇ ਦੋਸ਼ੀ ਕਰਾਰ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  1 day ago
ਬਠਿੰਡਾ, 20 ਮਾਰਚ (ਸੱਤਪਾਲ ਸਿੰਘ ਸਿਵੀਆਂ)-ਪਿੰਡ ਕੋਟਫੱਤਾ ਦੇ ਮਾਸੂਮ ਭੈਣ-ਭਰਾ ਦੀ ਬਲੀ ਦੇਣ ਦੇ ਮਾਮਲੇ ‘ਚ ਅੱਜ ਬਠਿੰਡਾ ਦੇ ਵਧੀਕ ਸ਼ੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵਲੋਂ ਸਾਰੇ 7 ਵਿਅਕਤੀਆਂ ...
ਆਮ ਆਦਮੀ ਪਾਰਟੀ ਵਾਲੀ ਸੂਬਾ ਸਰਕਾਰ ਦੀ ਸਿਆਸੀ ਬਦਲਾਖ਼ੋਰੀ ਵਿਰੁੱਧ ਸ. ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬੀਆਂ ਦੇ ਨਾਂਅ ਖੁੱਲ੍ਹੀ ਚਿੱਠੀ
. . .  1 day ago
ਮੌਸਮ ਵਿਚ ਬਦਲਾਅ ਕਾਰਨ 10 ਉਡਾਣਾਂ ਵਿਚ ਕੀਤਾ ਬਦਲਾਅ
. . .  1 day ago
ਨਵੀਂ ਦਿੱਲੀ, 20 ਮਾਰਚ- ਦਿੱਲੀ ਵਿਚ ਮੌਸਮ ’ਚ ਹੋਏ ਬਦਲਾਅ ਕਾਰਨ ਕੁੱਲ 10 ਉਡਾਣਾਂ ਦੇ ਰਾਹ ਬਦਲੇ ਗਏ, ਜਿਨ੍ਹਾਂ ਵਿਚੋਂ 7 ਜੈਪੁਰ ਅਤੇ 3 ਲਖਨਊ ਵੱਲ ਮੋੜੀਆਂ....
ਅੰਮ੍ਰਿਤਪਾਲ ਸਿੰਘ ਦੇ 4 ਹੋਰ ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਕੀਤਾ ਪੇਸ਼
. . .  1 day ago
ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਖ਼ਿਲਾਫ਼ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਗਿ੍ਰਫ਼ਤਾਰੀ ਲਗਾਤਾਰ ਜਾਰੀ ਹੈ । ਬੀਤੇ ਕੱਲ੍ਹ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਪੇਸ਼ ਕਰਨ ਪਿੱਛੋਂ ਅੱਜ ਅੰਮ੍ਰਿਤਪਾਲ.....
ਲੰਡਨ ਘਟਨਾ ਨੂੰ ਲੈ ਕੇ ਸਿੱਖ ਭਾਈਚਾਰੇ ਵਲੋਂ ਬਿ੍ਟਿਸ਼ ਹਾਈ ਕਮਿਸ਼ਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 20 ਮਾਰਚ- ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਖ਼ਾਲਿਸਤਾਨੀ ਸਮਰਥਕਾਂ ਵਲੋਂ ਭਾਰਤੀ ਝੰਡਾ ਉਤਾਰਨ ਦੀ ਕੋਸ਼ਿਸ਼ ਦੀ ਘਟਨਾ ਨੂੰ ਲੈ ਕੇ ਅੱਜ ਸਿੱਖ ਭਾਈਚਾਰੇ ਨੇ ਇੱਥੇ ਸਥਿਤ ਬ੍ਰਿਟਿਸ਼ ਹਾਈ....
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਸਿੱਖ ਜਥੇਬੰਦੀਆਂ ਨੇ ਦੂਸਰੇ ਦਿਨ ਵੀ ਕੀਤਾ ਜਾਮ
. . .  1 day ago
ਮਖੂ, 20 ਮਾਰਚ (ਵਰਿੰਦਰ ਮਨਚੰਦਾ)- ‘ਵਾਰਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੱਲ੍ਹ ਸਵੇਰ ਤੋਂ ਹੀ ਮਖੂ ਦੇ ਨਜ਼ਦੀਕ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਮਖੂ ਵਿਖੇ ਸਿੱਖ ਜਥੇਬੰਦੀਆਂ ਤੇ ਆਮ ਲੋਕਾਂ ਨੇ ਜੋ ਜਾਮ ਲਗਾਇਆ ਸੀ, ਉਹ ਅੱਜ ਦੂਸਰੇ ਦਿਨ ਵੀ ਲਗਾਤਾਰ ਜਾਰੀ ਰਿਹਾ। ਕੱਲ੍ਹ ਮੌਕੇ ’ਤੇ ਜ਼ਿਲ੍ਹੇ ਭਰ.....
ਇਲਾਕੇ ਵਿਚ ਮੀਂਹ ਦੇ ਨਾਲ ਹਲਕੀ ਗੜ੍ਹੇਮਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਮੁੜ ਮੀਂਹ ਦੇ ਨਾਲ ਹਲਕੀ ਗੜੇਮਾਰੀ ਵੀ ਹੋਈ, ਜਿਸ ਨਾਲ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਕੁਝ ਦਿਨਾਂ ਤੋਂ ਮੌਸਮ ਦੀ ਲਗਾਤਾਰ ਖ਼ਰਾਬੀ ਚੱਲ ਰਹੀ ਹੈ, ਜਿਸ ਕਾਰਨ ਕਣਕ ਦੀ ਪੱਕੀ ਫ਼ਸਲ ਡਿੱਗਣ....
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
. . .  1 day ago
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
. . .  1 day ago
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
. . .  1 day ago
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
. . .  1 day ago
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
. . .  1 day ago
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
. . .  1 day ago
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
. . .  1 day ago
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
ਆਬਕਾਰੀ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ’ਚ 14 ਦਿਨਾਂ ਦਾ ਵਾਧਾ
. . .  1 day ago
ਨਵੀਂ ਦਿੱਲੀ, 20 ਮਾਰਚ- ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਸੀ.ਬੀ.ਆਈ. ਕੇਸ ਵਿਚ ਆਪ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿਚ 14....
ਪੰਜਾਬ ’ਚ ਇੰਟਰਨੈੱਟ ਬੰਦ: ਹਾਈਕੋਰਟ ਵਿਚ ਪਟੀਸ਼ਨ ਦਾਖ਼ਲ
. . .  1 day ago
ਚੰਡੀਗੜ੍ਹ, 20 ਮਾਰਚ (ਤਰੁਣ ਭਜਨੀ)- ਪੰਜਾਬ ਵਿਚ ਪਿਛਲੇ ਤਿੰਨ ਦਿਨਾਂ ਤੋਂ ਇੰਟਰਨੈੱਟ ਬੰਦ ਹੋਣ ਦੇ ਖ਼ਿਲਾਫ਼ ਐਡਵੋਕੇਟ ਜਗਮੋਹਨ ਭੱਟੀ ਵਲੋਂ ਹਾਈਕੋਰਟ ’ਚ ਪਟੀਸ਼ਨ ਦਾਖ਼ਲ....
ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੁਲਿਸ ਰਾਜਾਸਾਂਸੀ ਹਵਾਈ ਅੱਡੇ ਤੋਂ ਰਵਾਨਾ
. . .  1 day ago
ਅਜਨਾਲਾ, ਰਾਜਾਸਾਂਸੀ 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ/ਹਰਦੀਪ ਸਿੰਘ ਖੀਵਾ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਦੀ ਇਕ ਟੀਮ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਦਿੱਲੀ ਲਈ ਰਵਾਨਾ ਹੋ ਗਈ ਹੈ। ਹਰਜੀਤ....
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
. . .  1 day ago
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
ਅਮਰੀਕਾ: ਮਿਆਮੀ ਬੀਚ ਵਿਚ ਹਿੰਸਾ ਤੋਂ ਬਾਅਦ ਕਰਫ਼ਿਊ ਤੇ ਹੰਗਾਮੀ ਸਥਿਤੀ ਦਾ ਐਲਾਨ
. . .  1 day ago
ਸੈਕਰਾਮੈਂਟੋ, ਕੈਲੀਫ਼ੋਰਨੀਆ, 20 ਮਾਰਚ (ਹੁਸਨ ਲੜੋਆ ਬੰਗਾ) - ਅਮਰੀਕਾ ਦੇ ਫ਼ਲੋਰਿਡਾ ਰਾਜ ਦੇ ਸ਼ਹਿਰ ਮਿਆਮੀ ਬੀਚ ਵਿਚ ਹੋਈਆਂ ਗੋਲੀਬਾਰੀ ਦੀਆਂ ਦੋ ਘਟਨਾਵਾਂ ਤੋਂ ਬਾਅਦ ਵੱਡੀ ਪੱਧਰ ਉਪਰ ਬੇਕਾਬੂ ਹੋਈ ਭੀੜ ’ਤੇ ਕਾਬੂ ਪਾਉਣ ਲਈ ਹੰਗਾਮੀ ਸਥਿਤੀ ਤੇ ਬੀਤੀ ਅੱਧੀ ਰਾਤ ਤੋਂ ਕਰਫ਼ਿਊ ਲਾ ਦੇਣ ਦੀ ਰਿਪੋਰਟ ਹੈ। ਸ਼ਹਿਰ.....
ਜਾਪਾਨੀ ਪ੍ਰਧਾਨ ਮੰਤਰੀ ਨੇ ਭਾਰਤੀ ਪ੍ਰਧਾਨ ਮੰਤਰੀ ਮੋਦੀ ਨੂੰ ਜੀ-7 ਸੰਮੇਲਨ ’ਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ
. . .  1 day ago
ਨਵੀਂ ਦਿੱਲੀ, 20 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਵਿਚਕਾਰ ਇੱਥੇ ਦੇ ਹੈਦਰਾਬਾਦ ਹਾਊਸ ਵਿਖੇ ਵਫ਼ਦ ਪੱਧਰ ਦੀ ਗੱਲਬਾਤ ਹੋਈ। ਇਸ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ’ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੀ-20 ਦੀ ਪ੍ਰਧਾਨਗੀ ਦਾ ਇਕ ਮਹੱਤਵਪੂਰਨ ਥੰਮ੍ਹ ਗਲੋਬਲ ਸਾਊਥ ਦੀਆਂ....
ਬੇਕਸੂਰੇ ਸਿੱਖ ਨੌਜਵਾਨਾਂ ਦੀ ਫ਼ੜ੍ਹੋ ਫ਼ੜ੍ਹਾਈ ਬੰਦ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 20 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਅੰਦਰ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਅੰਮ੍ਰਿਤਸਰ / ਦਿਹਾਤੀ

ਐੱਸ. ਡੀ. ਐੱਮ ਅਲਕਾ ਕਾਲੀਆ ਨੇ ਪਿੰਡ ਸੈਦੋਕੇ ਵਿਖੇ ਹਾਈਵੇਅ ਉਜਾੜਾ ਪੀੜਤ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ

ਚੌਕ ਮਹਿਤਾ, 2 ਦਸੰਬਰ (ਜਗਦੀਸ਼ ਸਿੰਘ ਬਮਰਾਹ) - ਅੰਮਿ੍ਤਸਰ ਸਾਹਿਬ ਤੋਂ ਊਨਾ (ਹਿਮਾਚਲ) ਨੂੰ ਜੋੜਨ ਵਾਲੇ ਨੈਸ਼ਨਲ ਹਾਈਵੇਅ ਨੰਬਰ 503 ਏ, ਜੋਕਿ ਮਹਿਤਾ ਚੌਕ ਦੇ ਕੋਲੋਂ ਦੀ ਲੰਘਣਾ ਹੈ ਅਤੇ ਪਿੰਡ ਸੈਦੋਕੇ ਦੇ ਜਿਹੜੇ ਕਿਸਾਨਾਂ ਦੀ ਜ਼ਮੀਨ ਇਸ ਹਾਈਵੇਅ ਦੀ ਜੱਦ ਵਿਚ ਆਉਣੀ ...

ਪੂਰੀ ਖ਼ਬਰ »

ਸਰਕਾਰ ਬਦਲੀ ਪਰ ਲੋਕਾਂ ਦੀਆਂ ਮੁਸ਼ਕਿਲਾਂ ਜਿਉਂ ਦੀਆਂ ਤਿਉਂ!

ਅਜਨਾਲਾ, 2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਵਿਧਾਨ ਸਭਾ ਚੋਣਾਂ ਵਿਚ ਰਵਾਇਤੀ ਪਾਰਟੀਆਂ ਦੀ ਹਾਰ ਤੋਂ ਬਾਅਦ ਹੋਂਦ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਨੂੰ ਬਹੁਤ ਆਸਾਂ ਉੇਮੀਦਾਂ ਸਨ ਕਿ ਇਸ ਸਰਕਾਰ ਦੇ ਰਾਜ 'ਚ ਚੋਰੀਆਂ ਲੁੱਟਾਂ ਖੋਹਾਂ ਅਤੇ ਨਸ਼ਿਆਂ ...

ਪੂਰੀ ਖ਼ਬਰ »

ਸਰਕਾਰੀ ਕਾਲਜ ਅਜਨਾਲਾ ਵਲੋਂ ਵੱਖ-ਵੱਖ ਗਤੀਵਿਧੀਆਂ ਕਰਵਾ ਕੇ 'ਪੰਜਾਬੀ ਮਾਹ 2022' ਮਨਾਇਆ

ਅਜਨਾਲਾ, 2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਸਰਕਾਰੀ ਕਾਲਜ ਅਜਨਾਲਾ ਵਲੋਂ ਪਿ੍ੰਸੀਪਲ ਪਰਮਿੰਦਰ ਕੌਰ ਦੀ ਅਗਵਾਈ 'ਚ ਵੱਖ-ਵੱਖ ਗਤੀਵਿਧੀਆਂ ਕਰਵਾ ਕੇ 'ਪੰਜਾਬੀ ਮਾਹ 2022' ਉਤਸ਼ਾਹ ਨਾਲ ਮਨਾਇਆ ਗਿਆ | ਇਨ੍ਹਾਂ ਗਤੀਵਿਧੀਆਂ ਦੀ ਸ਼ੁਰੂਆਤ ਵਿਦਿਆਥੀਆਂ ਦੀ ਲੇਖਣੀ ...

ਪੂਰੀ ਖ਼ਬਰ »

ਅਜਨਾਲਾ ਪੁਲਿਸ ਤੇ ਨਗਰ ਪੰਚਾਇਤ ਵਲੋਂ ਬੱਸਾਂ ਵਾਲਿਆਂ ਨੂੰ ਚੇਤਾਵਨੀ

ਅਜਨਾਲਾ, 2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਅਜਨਾਲਾ ਦੇ ਐੱਸ.ਐੱਚ.ਓ. ਇੰਸਪੈਕਟਰ ਸਪਿੰਦਰ ਕੌਰ ਢਿੱਲੋਂ ਦੀ ਅਗਵਾਈ 'ਚ ਅੱਜ ਮੁੜ ਪੁਲਿਸ ਅਤੇ ਨਗਰ ਪੰਚਾਇਤ ਦੀ ਟੀਮ ਵਲੋਂ ਸਾਂਝੇ ਤੌਰ 'ਤੇ ਚਲਾਏ ਆਪ੍ਰੇਸ਼ਨ ਦੌਰਾਨ ਸ਼ਹਿਰ ਦੇ ਬਜ਼ਾਰਾਂ ਵਿਚੋਂ ਨਾਜਾਇਜ਼ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਨੇ ਚੰਡੀਗੜ੍ਹ ਵਿਖੇ ਪੱਕਾ ਧਰਨਾ ਲਾਉਣ ਲਈ ਲੋਕਾਂ ਨੂੰ ਕੀਤਾ ਜਾਗਰੂਕ

ਬਾਬਾ ਬਕਾਲਾ ਸਾਹਿਬ, 2 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) - ਅੱਜ ਇਥੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਬਾਬਾ ਬਕਾਲਾ ਸਾਹਿਬ ਦੇ ਪ੍ਰਮੁੱਖ ਬਜ਼ਾਰਾਂ ਵਿਚ ਹੱਕੀ ਮੰਗਾਂ ਨੂੰ ਲੈ ਕੇ ਲੋਕਾਂ ਵਿਚ ਪ੍ਰਚਾਰ ਮੁਹਿੰਮ ਆਰੰਭੀ ਗਈ | ਇਸ ਮੌਕੇ ਭਾਰਤੀ ਕਿਸਾਨ ...

ਪੂਰੀ ਖ਼ਬਰ »

ਸਮਾਜ ਸੇਵਕ ਸਭਾ ਰਈਆ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਰਈਆ, 2 ਦਸੰਬਰ (ਸ਼ਰਨਬੀਰ ਸਿੰਘ ਕੰਗ) - ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਜ ਸੇਵਕ ਸਭਾ ਰਈਆ ਵਲੋਂ ਨੇਤਰ ਪ੍ਰਕਾਸ਼ ਪ੍ਰੋਗਰਾਮ ਤਹਿਤ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਸਰਕਾਰੀ ਐਲੀਮੈਂਟਰੀ ਸਕੂਲ ਬਸਤੀ ਰਈਆ ਵਿਖੇ ਲਗਾਇਆ ਗਿਆ | ਓਪਟੀਕਲ ਵਿਲੀਅਮ ਜਨਤਾ ਹਸਪਤਾਲ ਰਈਆ ਵਲੋਂ ਮਰੀਜਾਂ ਦੀਆਂ ਅੱਖਾਂ ਦਾ ਮੁਫ਼ਤ ਚੈਕਅਪ ਕੀਤਾ ਗਿਆ | ਕੈਂਪ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਪ੍ਰਧਾਨ ਸ: ਸੁਖਵਿੰਦਰ ਸਿੰਘ ਮੱਤੇਵਾਲ ਨੇ ਦੱਸਿਆ ਕਿ ਕੈਂਪ ਵਿਚ ਦਾਰੂ ਅਤੇ ਨਜ਼ਰ ਦੀਆਂ ਐਨਕਾਂ ਮਰੀਜਾਂ ਨੂੰ ਮੁਫ਼ਤ ਮੁਹੱਈਆ ਕੀਤੀਆਂ | ਇਸ ਕੈਂਪ ਦੌਰਾਨ 60 ਦੇ ਕਰੀਬ ਮਰੀਜਾਂ ਨੇ ਲਾਭ ਪ੍ਰਾਪਤ ਕੀਤਾ | ਪ੍ਰਧਾਨ ਮੱਤੇਵਾਲ ਨੇ ਦੱਸਿਆ ਕਿ ਨੇਤਰ ਪ੍ਰਕਾਸ਼ ਪ੍ਰੋਗਰਾਮ ਮਹੀਨਾ ਜਨਵਰੀ 2023 ਤੱਕ ਜਾਰੀ ਰਹੇਗਾ | ਕੈਂਪ ਦੀ ਸਫਲਤਾ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਰਾਜਿੰਦਰ ਸਿੰਘ ਟੋਨੀ, ਅਜੀਤ ਸਿੰਘ ਮਾਹਲਾ ਸੀਨੀਅਰ ਮੀਤ ਪ੍ਰਧਾਨ, ਮੰਗਲ ਸਿੰਘ, ਸ਼ੁਬਮ ਸ਼ਰਮਾ, ਕਰਮਜੀਤ ਸਿੰਘ, ਕਸ਼ਮੀਰ ਸਿੰਘ, ਲਖਬੀਰ ਸਿੰਘ ਨੇ ਵਿਸ਼ੇਸ਼ ਯੋਗਦਾਨ ਪਾਇਆ | ਇਸ ਮੌਕੇ ਮਨੀਸ ਸ਼ਰਮਾ, ਬਲਦੇਵ ਸਿੰਘ ਰੰਧਾਵਾ, ਜੱਸਾ ਸਿੰਘ ਪ੍ਰਧਾਨ, ਸੰਦੀਪ ਕੁਮਾਰ ਬੌਬੀ, ਚੰਦਰ ਭੂਸ਼ਨ ਪਟਵਾਰੀ, ਸ਼ਿੰਗਾਰਾ ਸਿੰਘ, ਬੀਬੀ ਹਰਜੀਤ ਕੌਰ, ਮੈਡਮ ਜਸਪ੍ਰੀਤ ਕੌਰ, ਸੁਖਵੰਤ ਕੌਰ, ਚਰਨਜੀਤ ਕੌਰ, ਜਥਾ ਬੀਬੀ ਭਾਨੀ ਜੀ ਨੇ ਅਹਿਮ ਭੂਮਿਕਾ ਨਿਭਾਈ |

ਖ਼ਬਰ ਸ਼ੇਅਰ ਕਰੋ

 

ਗਸ਼ਤ ਦੌਰਾਨ ਪੁਲਿਸ ਪਾਰਟੀ ਉੱਪਰ ਹਮਲਾ ਕਰਨ ਤੇ ਤਿੰਨ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ

ਚੋਗਾਵਾਂ/ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ, ਗੁਰਵਿੰਦਰ ਸਿੰਘ ਛੀਨਾ) - ਪੁਲਿਸ ਥਾਣਾ ਭਿੰਡੀਸੈਦਾਂ ਦੇ ਅਧੀਨ ਆਉਂਦੇ ਸਰਹੱਦੀ ਪਿੰਡ ਭੱਗੂਪੁਰ ਬੇਟ ਵਿਖੇ ਪੁਲਿਸ ਵਲੋਂ ਗਸ਼ਤ ਦੌਰਾਨ 35 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ ਕਰਨ ਤੇ ਦੋ ਵਿਅਕਤੀਆਂ ਵਲੋ ਸਰਕਾਰੀ ...

ਪੂਰੀ ਖ਼ਬਰ »

ਟਰਾਂਸਫਾਰਮਰ ਚੋਰੀ ਹੋਣ ਨਾਲ ਪਾਵਰਕਾਮ ਕਾਰਪੋਰੇਸ਼ਨ ਨੂੰ ਕਿੰਨਾ ਹੁੰਦਾ ਹੈ ਨੁਕਸਾਨ

ਪੰਜਾਬ ਰਾਜ ਪਾਵਰਕਾਮ ਕਾਰਪੋਰੇਸ਼ਨ ਲਿਮਿ: ਦੇ ਸੂਤਰਾਂ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ 6.3 ਕੇ. ਵੀ. ਦਾ ਟਰਾਂਸਫਾਰਮਰ ਚੋਰੀ ਹੋਣ ਨਾਲ 28974 ਰੁਪਏ, 10 ਕੇ. ਵੀ. ਦਾ 41128, 16 ਕੇ. ਵੀ. 46932 ਰੁਪਏ, 25 ਕੇ. ਵੀ. ਦਾ 61852, 63 ਕੇ. ਵੀ. ਦਾ 117844 ਅਤੇ 100 ਕੇ. ਵੀ. ਦਾ ਟਰਾਂਸਫਾਰਮਰ ਚੋਰੀ ਹੋਣ ਤੇ ...

ਪੂਰੀ ਖ਼ਬਰ »

ਭਾਈ ਤਾਲਬਪੁਰਾ ਤੇ ਹਰਪ੍ਰਤਾਪ ਸਿੰਘ ਜਲੰਧਰ ਨੂੰ ਕੀਤਾ ਸਨਮਾਨਿਤ

ਗੱਗੋਮਾਹਲ, 2 ਦਸੰਬਰ (ਬਲਵਿੰਦਰ ਸਿੰਘ ਸੰਧੂ) - ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਲਾਂਘਾ ਸੰਘਰਸ਼ ਕਮੇਟੀ ਦੇ ਕੋਆਰਡੀਨੇਟਰ ਤੇ ਸਿੱਖ ਚਿੰਤਕ ਭਾਈ ਸੁਰਿੰਦਰਪਾਲ ਸਿੰਘ ਤਾਲਬਪੁਰਾ ਤੇ ਮੁੱਖ ਬੁਲਾਰੇ ਭਾਈ ਹਰਪ੍ਰਤਾਪ ਸਿੰਘ ਜਲੰਧਰ ਦਾ ਪੰਥਕ ਸੇਵਾਵਾਂ ਬਦਲੇ ...

ਪੂਰੀ ਖ਼ਬਰ »

ਨਵੀਆਂ ਵੋਟਾਂ ਬਣਾਉਣ ਲਈ ਅੱਜ ਤੇ ਕੱਲ੍ਹ ਲੱਗਣਗੇ ਵਿਸ਼ੇਸ਼ ਕੈਂਪ-ਐਸ.ਡੀ.ਐਮ ਰਾਜੇਸ਼ ਕੁਮਾਰ

ਅਜਨਾਲਾ, 2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਭਾਰਤ ਦੇ ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਕੰਮ 9 ਨਵੰਬਰ ਤੋਂ ਜਾਰੀ ਹੈ ਤੇ ਇਸੇ ਤਹਿਤ ਕੱਲ੍ਹ 3 ਤੇ ਪਰਸੋਂ 4 ਦਸੰਬਰ ਨੂੰ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਸਰਕਲ ਭਿੰਡੀ ਸੈਦਾਂ ਦੀ ਮਹੀਨਾਵਾਰ ਮੀਟਿੰਗ ਹੋਈ

ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਛੀਨਾ) - ਸਰਹੱਦੀ ਪਿੰਡਾਂ ਦੇ ਆਰ.ਐੱਮ. ਪੀ. ਡਾਕਟਰਾਂ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਜਸਬੀਰ ਸਿੰਘ ਔਲਖ ਤੇ ਸੀਨੀਅਰ ਮੀਤ ਪ੍ਰਧਾਨ ਡਾ. ਸੁਭਾਸ਼ ਅਵਾਣ ਵਸਾਉ ਦੀ ਅਗਵਾਈ ਵਿਚ ਹੋਈ | ਜਿਸ ਵਿਚ ਆਰ.ਐੱਮ.ਪੀ. ਡਾਕਟਰਾਂ ਨੇ ਭਾਰੀ ਗਿਣਤੀ ...

ਪੂਰੀ ਖ਼ਬਰ »

20 ਸਕੂਲਾਂ ਦੇ ਵਿਦਿਆਰਥੀਆਂ ਨੇ ਗੁਰਮਤਿ ਸਿਖਲਾਈ ਕੈਂਪ 'ਚ ਲਿਆ ਹਿੱਸਾ

ਅਟਾਰੀ, 2 ਦਸੰਬਰ (ਗੁਰਦੀਪ ਸਿੰਘ ਅਟਾਰੀ) - ਲੰਗਰ ਚਲੈ ਗੁਰ ਸਬਦਿ ਸੰਸਥਾ ਰਜਿ. ਚੀਚਾ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਟ੍ਰੇਨਿੰਗ ਕੈਂਪ ਬਾਬਾ ਜੀਵਨ ਸਿੰਘ ਖ਼ਾਲਸਾ ਕਾਲਜ ਹੁਸ਼ਿਆਰ ਨਗਰ ਸਤਲਾਣੀ ਸਾਹਿਬ ਵਿਖੇ ...

ਪੂਰੀ ਖ਼ਬਰ »

ਸੇਵਾਮੁਕਤ ਸੂਬੇਦਾਰ ਜਗਤਾਰ ਸਿੰਘ ਭੰਗੂ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਟ

ਅਜਨਾਲਾ, 2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਆੜ੍ਹਤੀ ਹਰਤਾਰ ਸਿੰਘ ਅਜਨਾਲਾ ਦੇ ਭਰਾ ਤੇ ਐਨ. ਆਰ. ਆਈ. ਗੁਰਭੇਜ ਸਿੰਘ ਭੰਗੂ ਦੇ ਸਤਿਕਾਰਯੋਗ ਪਿਤਾ ਸੇਵਾਮੁਕਤ ਸੂਬੇਦਾਰ ਜਗਤਾਰ ਸਿੰਘ ਭੰਗੂ ਜਿਨ੍ਹਾਂ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ, ਨਮਿਤ ਰਖਵਾਏ ਸ੍ਰੀ ...

ਪੂਰੀ ਖ਼ਬਰ »

ਸਰਕਾਰ ਜੀ ਜ਼ਰਾ ਏਧਰ ਵੀ ਧਿਆਨ ਦਿਓ...

ਚੋਗਾਵਾਂ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਭੰਗਵਾਂ ਵਿਖੇ ਪਾਣੀ ਦਾ ਨਿਕਾਸ ਨਾ ਹੋਣ 'ਤੇ ਪਿੰਡ ਵਾਸੀ ਪਿਛਲੇ ਕਈ ਸਾਲਾਂ ਤੋਂ ਨਰਕ ਭਰੀ ਜ਼ਿੰਦਗੀ ਜੀਣ ਲਈ ਮਜਬੂਰ ਹਨ | ਇਸ ਸੰਬੰਧੀ ਪਿੰਡ ਦੇ ਅਗਾਂਹਵਧੂ ਨੌਜਵਾਨ ਆਗੂ ਤੇ ਗੁਰੂ ...

ਪੂਰੀ ਖ਼ਬਰ »

ਪਿੰਡ ਰਾਣਾ ਕਾਲਾ ਵਿਖੇ ਸਰਕਾਰੀ ਸਕੂਲ ਦੀ ਇਮਾਰਤ ਦਾ ਈ. ਟੀ. ਓ. ਨੇ ਕੀਤਾ ਉਦਘਾਟਨ

ਟਾਂਗਰਾ, 2 ਦਸੰਬਰ (ਹਰਜਿੰਦਰ ਸਿੰਘ ਕਲੇਰ)-ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਕਰਨ ਲਈ ਅਨੇਕਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX