ਤਾਜਾ ਖ਼ਬਰਾਂ


ਹਰਜੀਤ ਸਿੰਘ ਨੂੰ ਲਿਆਂਦਾ ਗਿਆ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ
. . .  6 minutes ago
ਡਿਬਰੂਗੜ੍ਹ, 21 ਮਾਰਚ-‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਆਸਾਮ ਦੇ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ਲਿਆਂਦਾ ਗਿਆ...
ਫੁਮੀਓ ਕਿਸ਼ਿਦਾ ਅਚਾਨਕ ਦੌਰੇ ਲਈ ਜਾ ਰਹੇ ਨੇ ਯੂਕਰੇਨ
. . .  17 minutes ago
ਨਵੀਂ ਦਿੱਲੀ, 21 ਮਾਰਚ-ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਜਾਪਾਨ ਦੇ ਪ੍ਰਧਾਨ ਮੰਤਰੀ ਫੁਮੀਓ ਕਿਸ਼ਿਦਾ ਭਾਰਤ ਦੌਰੇ ਤੋਂ ਬਾਅਦ ਅਚਾਨਕ ਦੌਰੇ ਲਈ ਯੂਕਰੇਨ ਜਾ...
ਛੱਤੀਸਗੜ੍ਹ:ਮੁੱਠਭੇੜ 'ਚ ਮਹਿਲਾ ਨਕਸਲੀ ਢੇਰ
. . .  22 minutes ago
ਰਾਏਪੁਰ, 21 ਮਾਰਚ-ਗੰਗਲੂਰ ਥਾਣੇ ਦੇ ਅਧੀਨ ਕੋਰਚੋਲੀ ਅਤੇ ਟੋਡਕਾ ਦੇ ਵਿਚਕਾਰ ਜੰਗਲਾਂ ਵਿਚ ਪੁਲਿਸ ਅਤੇ ਨਕਸਲੀਆਂ ਦਰਮਿਆਨ ਹੋਏ ਮੁਕਾਬਲੇ ਵਿਚ ਇਕ ਮਹਿਲਾ ਨਕਸਲੀ ਮਾਰੀ ਗਈ। ਬੀਜਾਪੁਰ ਦੇ ਐਸ.ਪੀ. ਅੰਜਨੇਯਾ ਵਰਸ਼ਨੇ ਨੇ ਕਿਹਾ...
ਅਮਰੀਕਾ:ਹਾਈ ਸਕੂਲ ਕੈਂਪਸ 'ਚ ਹੋਈ ਗੋਲੀਬਾਰੀ ਦੌਰਾਨ ਇਕ ਵਿਦਿਆਰਥੀ ਦੀ ਮੌਤ, ਇਕ ਜ਼ਖ਼ਮੀ
. . .  28 minutes ago
ਟੈਕਸਾਸ, 21 ਮਾਰਚ-ਅਮਰੀਕਾ ਦੇ ਅਰਲਿੰਗਟਨ, ਟੈਕਸਾਸ ਦੇ ਉਪਨਗਰ ਵਿਚ ਇਕ ਹਾਈ ਸਕੂਲ ਕੈਂਪਸ ਵਿਚ ਹੋਈ ਗੋਲੀਬਾਰੀ ਵਿਚ ਇਕ ਵਿਦਿਆਰਥੀ ਦੀ ਮੌਤ ਹੋ ਗਈ ਇਕ ਹੋਰ ਜ਼ਖ਼ਮੀ ਹੋ ਗਿਆ। ਐਸੋਸੀਏਟਿਡ...
ਭਾਰਤੀ ਵਣਜ ਦੂਤਘਰ ਵਿਚ ਭੰਨਤੋੜ “ਬਿਲਕੁਲ ਅਸਵੀਕਾਰਨਯੋਗ”-ਵ੍ਹਾਈਟ ਹਾਊਸ
. . .  about 1 hour ago
ਵਾਸ਼ਿੰਗਟਨ, 21 ਮਾਰਚ -ਵ੍ਹਾਈਟ ਹਾਊਸ ਦੀ ਰਾਸ਼ਟਰੀ ਸੁਰੱਖਿਆ ਪਰਿਸ਼ਦ ਦੇ ਬੁਲਾਰੇ ਜੌਨ ਕਿਰਬੀ ਨੇ ਕਿਹਾ ਹੈ ਕਿ ਸੈਨ ਫਰਾਂਸਿਸਕੋ ਵਿਚ ਭਾਰਤੀ ਦੂਤਘਰ ਵਿਚਚ ਭੰਨਤੋੜ ਕਰਨਾ "ਬਿਲਕੁਲ ਅਸਵੀਕਾਰਨਯੋਗ" ਹੈ ਅਤੇ ਅਮਰੀਕਾ ਇਸ ਦੀ ਨਿੰਦਾ ਕਰਦਾ ਹੈ। ਕਿਰਬੀ...
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਰਜ਼ੀ ਤੌਰ 'ਤੇ ਇੰਜਾਜ਼ ਇੰਟਰਨੈਸ਼ਨਲ ਦੀ 20.16 ਕਰੋੜ ਰੁਪਏ ਦੀ ਅਚੱਲ ਜਾਇਦਾਦ ਕੀਤੀ ਕੁਰਕ
. . .  1 day ago
ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਦੀਆਂ ਖ਼ਤਰਨਾਕ ਸਾਜ਼ਿਸ਼ਾਂ ਨਿੰਦਣਯੋਗ-ਸੁਖਬੀਰ ਸਿੰਘ ਬਾਦਲ
. . .  1 day ago
ਸ੍ਰੀ ਮੁਕਤਸਰ ਸਾਹਿਬ ,20 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਅਣ-ਐਲਾਨੀ ਐਮਰਜੈਂਸੀ ...
ਹੁਣ ਕੈਨੇਡੀਅਨ ਸਿਆਸਤਦਾਨ ਜਗਮੀਤ ਸਿੰਘ ਦਾ ਟਵਿੱਟਰ ਖਾਤਾ ਵੀ ਭਾਰਤ 'ਚ ਹੋਇਆ ਬੰਦ
. . .  1 day ago
ਮਹਿਲ ਕਲਾਂ, 20 ਮਾਰਚ (ਗੁਰਪ੍ਰੀਤ ਸਿੰਘ ਅਣਖੀ) -'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਵੱਡੀ ਕਾਰਵਾਈ ਅਤੇ ਪੰਜਾਬ 'ਚ ਇੰਟਰਨੈੱਟ 'ਤੇ ਪਾਬੰਦੀ ...
ਪਿੰਡ ਭਬਿਆਣਾ ਵਿਖੇ ਇਕ ਵਿਅਕਤੀ ਨੂੰ ਕਹੀ ਦਾ ਦਸਤਾ ਮਾਰ ਕੇ ਮੌਤ ਦੇ ਘਾਟ ਉਤਾਰਿਆ
. . .  1 day ago
ਫਗਵਾੜਾ, 20 ਮਾਰਚ (ਹਰਜੋਤ ਸਿੰਘ ਚਾਨਾ)- ਇਥੋਂ ਦੇ ਪਿੰਡ ਭਬਿਆਣਾ ਵਿਖੇ ਇਕ ਘਰ ’ਚ ਵਿਅਕਤੀ ਦਾ ’ਚ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਵਿਅਕਤੀ ਦੀ ਪਛਾਣ ਗੁਰਦੇਵ ਸਿੰਘ (45) ਪੁੱਤਰ ਸ਼ਾਮ ਸਿੰਘ ...
‘ਕੋਟਫੱਤਾ ਬਲੀ ਕਾਂਡ’ ਦੇ ਸਾਰੇ ਜਣੇ ਦੋਸ਼ੀ ਕਰਾਰ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  1 day ago
ਬਠਿੰਡਾ, 20 ਮਾਰਚ (ਸੱਤਪਾਲ ਸਿੰਘ ਸਿਵੀਆਂ)-ਪਿੰਡ ਕੋਟਫੱਤਾ ਦੇ ਮਾਸੂਮ ਭੈਣ-ਭਰਾ ਦੀ ਬਲੀ ਦੇਣ ਦੇ ਮਾਮਲੇ ‘ਚ ਅੱਜ ਬਠਿੰਡਾ ਦੇ ਵਧੀਕ ਸ਼ੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵਲੋਂ ਸਾਰੇ 7 ਵਿਅਕਤੀਆਂ ...
ਆਮ ਆਦਮੀ ਪਾਰਟੀ ਵਾਲੀ ਸੂਬਾ ਸਰਕਾਰ ਦੀ ਸਿਆਸੀ ਬਦਲਾਖ਼ੋਰੀ ਵਿਰੁੱਧ ਸ. ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬੀਆਂ ਦੇ ਨਾਂਅ ਖੁੱਲ੍ਹੀ ਚਿੱਠੀ
. . .  1 day ago
ਮੌਸਮ ਵਿਚ ਬਦਲਾਅ ਕਾਰਨ 10 ਉਡਾਣਾਂ ਵਿਚ ਕੀਤਾ ਬਦਲਾਅ
. . .  1 day ago
ਨਵੀਂ ਦਿੱਲੀ, 20 ਮਾਰਚ- ਦਿੱਲੀ ਵਿਚ ਮੌਸਮ ’ਚ ਹੋਏ ਬਦਲਾਅ ਕਾਰਨ ਕੁੱਲ 10 ਉਡਾਣਾਂ ਦੇ ਰਾਹ ਬਦਲੇ ਗਏ, ਜਿਨ੍ਹਾਂ ਵਿਚੋਂ 7 ਜੈਪੁਰ ਅਤੇ 3 ਲਖਨਊ ਵੱਲ ਮੋੜੀਆਂ....
ਅੰਮ੍ਰਿਤਪਾਲ ਸਿੰਘ ਦੇ 4 ਹੋਰ ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਕੀਤਾ ਪੇਸ਼
. . .  1 day ago
ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਖ਼ਿਲਾਫ਼ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਗਿ੍ਰਫ਼ਤਾਰੀ ਲਗਾਤਾਰ ਜਾਰੀ ਹੈ । ਬੀਤੇ ਕੱਲ੍ਹ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਪੇਸ਼ ਕਰਨ ਪਿੱਛੋਂ ਅੱਜ ਅੰਮ੍ਰਿਤਪਾਲ.....
ਲੰਡਨ ਘਟਨਾ ਨੂੰ ਲੈ ਕੇ ਸਿੱਖ ਭਾਈਚਾਰੇ ਵਲੋਂ ਬਿ੍ਟਿਸ਼ ਹਾਈ ਕਮਿਸ਼ਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 20 ਮਾਰਚ- ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਖ਼ਾਲਿਸਤਾਨੀ ਸਮਰਥਕਾਂ ਵਲੋਂ ਭਾਰਤੀ ਝੰਡਾ ਉਤਾਰਨ ਦੀ ਕੋਸ਼ਿਸ਼ ਦੀ ਘਟਨਾ ਨੂੰ ਲੈ ਕੇ ਅੱਜ ਸਿੱਖ ਭਾਈਚਾਰੇ ਨੇ ਇੱਥੇ ਸਥਿਤ ਬ੍ਰਿਟਿਸ਼ ਹਾਈ....
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਸਿੱਖ ਜਥੇਬੰਦੀਆਂ ਨੇ ਦੂਸਰੇ ਦਿਨ ਵੀ ਕੀਤਾ ਜਾਮ
. . .  1 day ago
ਮਖੂ, 20 ਮਾਰਚ (ਵਰਿੰਦਰ ਮਨਚੰਦਾ)- ‘ਵਾਰਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੱਲ੍ਹ ਸਵੇਰ ਤੋਂ ਹੀ ਮਖੂ ਦੇ ਨਜ਼ਦੀਕ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਮਖੂ ਵਿਖੇ ਸਿੱਖ ਜਥੇਬੰਦੀਆਂ ਤੇ ਆਮ ਲੋਕਾਂ ਨੇ ਜੋ ਜਾਮ ਲਗਾਇਆ ਸੀ, ਉਹ ਅੱਜ ਦੂਸਰੇ ਦਿਨ ਵੀ ਲਗਾਤਾਰ ਜਾਰੀ ਰਿਹਾ। ਕੱਲ੍ਹ ਮੌਕੇ ’ਤੇ ਜ਼ਿਲ੍ਹੇ ਭਰ.....
ਇਲਾਕੇ ਵਿਚ ਮੀਂਹ ਦੇ ਨਾਲ ਹਲਕੀ ਗੜ੍ਹੇਮਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਮੁੜ ਮੀਂਹ ਦੇ ਨਾਲ ਹਲਕੀ ਗੜੇਮਾਰੀ ਵੀ ਹੋਈ, ਜਿਸ ਨਾਲ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਕੁਝ ਦਿਨਾਂ ਤੋਂ ਮੌਸਮ ਦੀ ਲਗਾਤਾਰ ਖ਼ਰਾਬੀ ਚੱਲ ਰਹੀ ਹੈ, ਜਿਸ ਕਾਰਨ ਕਣਕ ਦੀ ਪੱਕੀ ਫ਼ਸਲ ਡਿੱਗਣ....
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
. . .  1 day ago
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
. . .  1 day ago
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
. . .  1 day ago
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
. . .  1 day ago
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
. . .  1 day ago
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
. . .  1 day ago
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
. . .  1 day ago
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
ਆਬਕਾਰੀ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ’ਚ 14 ਦਿਨਾਂ ਦਾ ਵਾਧਾ
. . .  1 day ago
ਨਵੀਂ ਦਿੱਲੀ, 20 ਮਾਰਚ- ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਸੀ.ਬੀ.ਆਈ. ਕੇਸ ਵਿਚ ਆਪ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿਚ 14....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਪਟਿਆਲਾ

ਨਿਗਮ ਨਾਲ ਮਿਲ ਕੇ 50 ਸੰਸਥਾਵਾਂ ਸਫ਼ਾਈ ਪ੍ਰਤੀ ਜਨ ਭਾਗੀਦਾਰੀ ਵਧਾਉਣਗੀਆਂ-ਨਿਗਮ ਕਮਿਸ਼ਨਰ

ਪਟਿਆਲਾ, 2 ਦਸੰਬਰ (ਗੁਰਵਿੰਦਰ ਸਿੰਘ ਔਲਖ) - ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ ਨੇ ਸਵੱਛਤਾ ਸਰਵੇਖਣ-2023 ਲਈ ਸ਼ੁੱਕਰਵਾਰ ਨੂੰ ਸ਼ਹਿਰ ਦੀਆਂ 50 ਸਮਾਜਿਕ ਸੰਸਥਾਵਾਂ ਨਾਲ ਅਹਿਮ ਮੀਟਿੰਗ ਕੀਤੀ | ਨਿਗਮ ਕਮਿਸ਼ਨਰ ਦੇ ਇਸ ਫ਼ੈਸਲੇ ਨਾਲ ਸਾਰੀਆਂ ਜਥੇਬੰਦੀਆਂ ਨੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦੇ ਬਾਹਰ ਦਿੱਤਾ ਧਰਨਾ

ਪਟਿਆਲਾ, 2 ਦਸੰਬਰ (ਅ.ਸ. ਆਹਲੂਵਾਲੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ (ਭਟੇੜੀ ਕਲਾਂ) ਵਲੋਂ ਵਾਅਦਾ ਖ਼ਿਲਾਫ਼ੀ ਕਰਨ ਦੇ ਰੋਸ ਵਜੋਂ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਮੋਤੀ ਮਹਿਲ ਪਟਿਆਲਾ ਸਾਹਮਣੇ ਰੋਸ ਧਰਨਾ ਲਾਇਆ ਗਿਆ | ਕੈਪਟਨ ਅਮਰਿੰਦਰ ਸਿੰਘ ਨੇ 2017 ਵਿਚ ਸਹੁੰ ਖਾਧੀ ਸੀ ਕਿ ਮੇਰੀ ਸਰਕਾਰ ਆਉਣ 'ਤੇ ਪੰਜਾਬ ਦੇ ਸਾਰੇ ਕਿਸਾਨਾਂ ਦਾ ਹਰ ਕਿਸਮ ਦਾ ਕਰਜ਼ਾ ਮੁਆਫ਼ ਕਰਾਂਗਾ | ਪਰੰਤੂ ਇਸ ਨੇ ਪੰਜਾਬੀਆਂ ਨਾਲ ਧੋਖਾ ਕੀਤਾ ਕਰਜ਼ੇ ਮੁਆਫ਼ ਨਹੀਂ ਕੀਤੇ | ਜਿਸ ਕਾਰਨ ਕਿਸਾਨ ਡਿਫਾਲਟਰ ਹੋ ਗਏ ਅਤੇ ਸੁਸਾਇਟੀਆਂ ਘਾਟੇ ਵਲੋਂ ਚਲੀਆਂ ਗਈਆਂ | ਕਿਸਾਨਾਂ ਨੇ ਮਜਬੂਰ ਹੋ ਕੇ ਖੁਦਕੁਸ਼ੀਆਂ ਕੀਤੀਆਂ ਅਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਪਰਿਵਾਰਾਂ ਨੂੰ ਸਰਕਾਰੀ ਵਾਅਦੇ ਮੁਤਾਬਿਕ ਮੁਆਵਜ਼ਾ ਨਹੀਂ ਦਿੱਤਾ | ਹੁਣ ਇਹ ਭਾਜਪਾ ਵਿਚ ਸ਼ਾਮਲ ਹੋਏ | ਆਪਣੇ ਵਾਅਦੇ ਕੇਂਦਰ ਸਰਕਾਰ ਤੋਂ ਪੂਰੇ ਕਰਵਾਏ | ਇਸ ਮੌਕੇ ਵੱਡੀ ਗਿਣਤੀ 'ਚ ਕਿਸਾਨ ਅਤੇ ਕਿਸਾਨ ਬੀਬੀਆਂ ਹਾਜ਼ਰ ਹੋਏ | ਇਸ ਮੌਕੇ ਸੂਬਾ ਪ੍ਰਧਾਨ ਜੰਗ ਸਿੰਘ ਭਟੇੜੀ, ਗੁਰਧਿਆਨ ਸਿੰਘ ਸਿਉਣਾ, ਬਹਾਦਰ ਸਿੰਘ ਦਦਹੇੜਾ, ਸੱਤੀ ਖਰੌੜ ਅਬਲੋਵਾਲ, ਨਰਿੰਦਰ ਪਾਲ ਸਿੰਘ, ਗੁਰਸੇਵਕ ਸਿੰਘ ਉੱਚਾ ਗਾਓ, ਗੁਰਚਰਨ ਸਿੰਘ ਅਲੀਪੁਰ ਅਰਾਈਆਂ, ਫ਼ਤਿਹ ਸਿੰਘ ਅਲੀਪੁਰ ਅਰਾਈਆਂ, ਮੁਨਸ਼ੀ ਰਾਮ ਪਵਰਾ, ਸੁਖਜੀਤ ਸਿੰਘ ਦੌਣਖੁਰਦ, ਸੁਰਿੰਦਰ ਸਿੰਘ ਮਿਰਜ਼ਾਪੁਰ, ਕਿਰਪਾਲ ਸਿੰਘ ਸਿਉਣਾ, ਨਾਜ਼ਰ ਸਿੰਘ ਜੱਸੋਵਾਲ ਆਦਿ ਕਿਸਾਨ ਹਾਜ਼ਰ ਹੋਏ |

ਖ਼ਬਰ ਸ਼ੇਅਰ ਕਰੋ

 

ਸ਼ਹਿਰੀ ਪ੍ਰਧਾਨ ਨਰੇਸ਼ ਦੁੱਗਲ ਵਲੋਂ ਵਾਰਡ 60 ਦੇ ਕਾਂਗਰਸ ਵਰਕਰਾਂ ਨਾਲ ਕੀਤੀ ਬੈਠਕ

ਪਟਿਆਲਾ, 2 ਦਸੰਬਰ (ਗੁਰਵਿੰਦਰ ਸਿੰਘ ਔਲਖ)-ਕਾਂਗਰਸ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨਰੇਸ਼ ਦੁੱਗਲ ਵਲੋਂ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਹਰਵਿੰਦਰ ਸਿੰਘ ਨਿਪੀ ਦੀ ਅਗਵਾਈ 'ਚ ਵਾਰਡ ਨੰਬਰ 60 ਦੇ ਕਾਂਗਰਸੀ ਵਰਕਰਾਂ ਨਾਲ ਬੈਠਕ ਕੀਤੀ ਗਈ | ਇਸ ਮੌਕੇ ਸ੍ਰੀ ਦੁੱਗਲ ...

ਪੂਰੀ ਖ਼ਬਰ »

ਨੰਬਰਦਾਰ ਐਸੋਸੀਏਸ਼ਨ ਦੀ ਮੰਗਾਂ ਸੰਬੰਧੀ ਹੋਈ ਤਹਿਸੀਲ ਪੱਧਰੀ ਇਕੱਤਰਤਾ

ਨਾਭਾ, 2 ਦਸੰਬਰ (ਕਰਮਜੀਤ ਸਿੰਘ)-ਨੰਬਰਦਾਰਾ ਵਲੋਂ ਆਪਣੀਆਂ ਮੰਗਾਂ ਸੰਬੰਧੀ ਅੱਜ ਸਥਾਨਕ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਸਿੰਘ ਘੋੜੀਆਂਵਾਲਾ ਵਿਖੇ ਨੰਬਰਦਾਰ ਐਸੋਸੀਏਸ਼ਨ ਦੀ ਇਕੱਤਰਤਾ ਤਹਿਸੀਲ ਪ੍ਰਧਾਨ ਉਗਰ ਸਿੰਘ ਅਗੇਤਾ ਦੀ ਪ੍ਰਧਾਨਗੀ ਵਿਚ ਬਲਦੇਵ ਸਿੰਘ ...

ਪੂਰੀ ਖ਼ਬਰ »

ਵਿਧਾਇਕ ਦੇਵਮਾਨ ਨੇ ਪੀ.ਐਚ.ਸੀ. ਸੌਜਾ ਦਾ ਕੀਤਾ ਦੌਰਾ

ਨਾਭਾ, 2 ਦਸੰਬਰ (ਜਗਨਾਰ ਸਿੰਘ ਦੁਲੱਦੀ) - ਰਿਜ਼ਰਵ ਹਲਕਾ ਨਾਭਾ ਦੇ ਪਿੰਡ ਸੌਜਾ ਸਥਿਤ ਸਵੇਰੇ-ਸਵੇਰੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਮਿੰਨੀ ਪੀ.ਐਚ.ਸੀ. ਦਾ ਅਚਨਚੇਤ ਦੋਰਾ ਕੀਤਾ ਗਿਆ, ਜਿਸ ਦੌਰਾਨ ਉਨ੍ਹਾਂ ਵਲੋਂ ਮਰੀਜਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਵਾਲੀਬਾਲ ਵੂਮੈਨ ਅੰਤਰ ਕਾਲਜ ਮੁਕਾਬਲਾ ਖ਼ਾਲਸਾ ਕਾਲਜ ਪਟਿਆਲਾ ਵਿਖੇ ਸ਼ੁਰੂ

ਪਟਿਆਲਾ, 2 ਦਸੰਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕਰਵਾਇਆ ਜਾ ਰਿਹਾ ਵਾਲੀਬਾਲ ਵੁਮੈਨ ਦਾ ਅੰਤਰ ਕਾਲਜ ਮੁਕਾਬਲਾ ਅੱਜ ਖ਼ਾਲਸਾ ਕਾਲਜ ਪਟਿਆਲਾ ਵਿਖੇ ਧੂਮਧਾਮ ਨਾਲ ਆਰੰਭ ਹੋ ਗਿਆ | ਮੁਕਾਬਲੇ ਦੇ ਪਹਿਲੇ ਦਿਨ ਡਾਇਰੈਕਟਰ ਸਪੋਰਟ ...

ਪੂਰੀ ਖ਼ਬਰ »

ਅਮਰੂਦ ਫ਼ੈਸਟੀਵਲ ਤੇ ਫਲਾਵਰ ਸ਼ੋਅ ਦੀਆਂ ਤਿਆਰੀਆਂ ਦਾ ਡੀ.ਸੀ. ਵਲੋਂ ਜਾਇਜ਼ਾ

ਪਟਿਆਲਾ, 2 ਦਸੰਬਰ (ਅ.ਸ. ਆਹਲੂਵਾਲੀਆ) - ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਟਿਆਲਾ ਦੇ ਪੁਰਾਤਨ ਬਾਰਾਂਦਰੀ ਬਾਗ਼ ਵਿਖੇ 14 ਅਤੇ 15 ਦਸੰਬਰ ਨੂੰ ਅਮਰੂਦ ਫ਼ੈਸਟੀਵਲ ਅਤੇ ਗੁਲਦਾਊਦੀ ਫੁੱਲਾਂ ਦਾ ਸ਼ੋਅ ਕਰਵਾਇਆ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅਧਿਕਾਰੀਆਂ ...

ਪੂਰੀ ਖ਼ਬਰ »

ਲੜਕੀ ਨੂੰ ਗੈਰ ਕਾਨੂੰਨੀ ਹਿਰਾਸਤ 'ਚ ਰੱਖਣ 'ਤੇ ਮਾਮਲਾ ਦਰਜ

ਪਾਤੜਾਂ, 2 ਦਸੰਬਰ (ਖ਼ਾਲਸਾ)-ਇਕ ਲੜਕੀ ਨੂੰ ਗੈਰ ਕਾਨੂੰਨੀ ਢੰਗ ਨਾਲ ਹਿਰਾਸਤ ਰੱਖਣ ਦੇ ਦੋਸ਼ ਹੇਠ ਪਾਤੜਾਂ ਦੇ ਨਾਲ ਲੱਗਦੇ ਪਿੰਡ ਕਾਹਨਗੜ੍ਹ ਦੇ ਇਕ ਲੜਕੇ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਲਿਖਵਾਈ ਸ਼ਿਕਾਇਤ ਵਿਚ ਇਕ ਵਿਅਕਤੀ ਨੇ ਦੱਸਿਆ ਹੈ ਕਿ 23 ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਵਿਅਕਤੀ ਜ਼ਖ਼ਮੀ

ਰਾਜਪੁਰਾ, 2 ਦਸੰਬਰ (ਜੀ.ਪੀ. ਸਿੰਘ)-ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਇਕ ਸੜਕ ਹਾਦਸੇ 'ਚ 2 ਵਿਅਕਤੀਆਂ ਦੇ ਸੱਟਾ ਲੱਗਣ 'ਤੇ ਮੋਟਰਸਾਈਕਲ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਹਰਦੀਪ ਸਿੰਘ ਵਾਸੀ ਪਿੰਡ ਮੰਡੋਲੀ ਨੇ ...

ਪੂਰੀ ਖ਼ਬਰ »

ਪੈਸੇ ਖਾਤੇ 'ਚ ਪਾਉਣ ਤੋਂ ਬਾਅਦ ਵੀ ਮਸ਼ੀਨ ਨਹੀਂ ਭੇਜੀ

ਪਟਿਆਲਾ, 2 ਦਸੰਬਰ (ਮਨਦੀਪ ਸਿੰਘ ਖਰੌੜ) - ਸਥਾਨਕ ਫ਼ੈਕਟਰੀ ਏਰੀਏ ਕਟਿੰਗ ਟੂਲਜ਼ ਬਣਾਉਂਦਾ ਹੈ, ਜਿਸ ਨੇ ਇਕ ਕੰਪਨੀ ਤੋਂ ਕਟਿੰਗ ਮਸ਼ੀਨ ਖ਼ਰੀਦਣ ਲਈ ਕੰਪਨੀ ਦੇ ਖਾਤੇ 'ਚ 5 ਲੱਖ 90 ਹਜ਼ਾਰ ਪਾ ਦਿੱਤੇ ਸੀ ਪਰੰਤੂ ਕੰਪਨੀ ਨੇ ਬਾਅਦ ਨਾ ਹੀ ਮਸ਼ੀਨ ਭੇਜੀ ਤੇ ਨਾ ਉਸ ਦੇ ਪੈਸੇ ...

ਪੂਰੀ ਖ਼ਬਰ »

ਸੈਰ ਕਰਦੇ ਵਿਅਕਤੀ ਦੀ ਸੜਕ ਹਾਦਸੇ 'ਚ ਮੌਤ

ਪਟਿਆਲਾ, 2 ਦਸੰਬਰ (ਮਨਦੀਪ ਸਿੰਘ ਖਰੌੜ) - ਰਾਜਪੁਰਾ ਰੋਡ 'ਤੇ ਪਾਲਮ ਕੋਰਟ ਪੈਲੇਸ ਲਾਗੇ ਸੈਰ ਕਰ ਰਹੇ ਦੋ ਵਿਅਕਤੀਆਂ ਨੂੰ ਕਿਸੇ ਅਣਪਛਾਤੇ ਵਾਹਨ ਨੇ ਫੇਟ ਮਾਰ ਦਿੱਤੀ, ਇਸ ਹਾਦਸੇ 'ਚ ਗੁਰਮੀਤ ਸਿੰਘ ਵਾਸੀ ਚੌਰਾ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰਨ ਦੇ ਨਾਲ ਜਰਨੈਲ ...

ਪੂਰੀ ਖ਼ਬਰ »

ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਭਾਰਤ ਚੋਣ ਕਮਿਸ਼ਨ ਦੇ ਪ੍ਰੋਗਰਾਮ ਸੰਬੰਧੀ ਦਿੱਤੀ ਜਾਣਕਾਰੀ

ਪਟਿਆਲਾ, 2 ਦਸੰਬਰ (ਗੁਰਪ੍ਰੀਤ ਸਿੰਘ ਚੱਠਾ) - ਚੋਣ ਤਹਿਸੀਲਦਾਰ ਰਾਮ ਜੀ ਲਾਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਸ਼ਡਿਊਲ ਅਨੁਸਾਰ 1 ਜਨਵਰੀ 2023 ਦੇ ਆਧਾਰ 'ਤੇ ਫੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ ਚੱਲ ਰਿਹਾ ਹੈ | ਇਸੇ ਕੜੀ ਤਹਿਤ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਜ਼ਖ਼ਮੀ ਹਾਲਤ 'ਚ ਲੜਕੀ ਮਿਲੀ

ਪਟਿਆਲਾ, 2 ਦਸੰਬਰ (ਮਨਦੀਪ ਸਿੰਘ ਖਰੌੜ)-ਜਸਵਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਰੇਲਵੇ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਧਬਲਾਨ ਰੇਲਵੇ ਸਟੇਸ਼ਨ 'ਤੇ ਲੜਕੀ ਪਏ ਹੋਣ ਦੀ ਸੂਚਨਾ ਮਿਲਣ 'ਤੇ ਪੁਲਿਸ ਕਰਮਚਾਰੀ ਮੌਕੇ 'ਤੇ ਪੁੱਜੇ ਤਾਂ ਪਤਾ ਲੱਗਿਆ ਕਿ ਲੜਕੀ ਨੂੰ ...

ਪੂਰੀ ਖ਼ਬਰ »

ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਭਾਰਤ ਚੋਣ ਕਮਿਸ਼ਨ ਦੇ ਪ੍ਰੋਗਰਾਮ ਸੰਬੰਧੀ ਦਿੱਤੀ ਜਾਣਕਾਰੀ

ਪਟਿਆਲਾ, 2 ਦਸੰਬਰ (ਗੁਰਪ੍ਰੀਤ ਸਿੰਘ ਚੱਠਾ) - ਚੋਣ ਤਹਿਸੀਲਦਾਰ ਰਾਮ ਜੀ ਲਾਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਸ਼ਡਿਊਲ ਅਨੁਸਾਰ 1 ਜਨਵਰੀ 2023 ਦੇ ਆਧਾਰ 'ਤੇ ਫੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ ਚੱਲ ਰਿਹਾ ਹੈ | ਇਸੇ ਕੜੀ ਤਹਿਤ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਸ਼ੁਤਰਾਣਾ ਗਰਾਮ ਸਭਾ ਦਾ ਸਾਲਾਨਾ ਇਜਲਾਸ ਬੁਲਾਇਆ

ਸ਼ੁਤਰਾਣਾ, 2 ਦਸੰਬਰ (ਬਲਦੇਵ ਸਿੰਘ ਮਹਿਰੋਕ)-ਪਿੰਡ ਸ਼ੁਤਰਾਣਾ ਦੀ ਪੰਚਾਇਤ ਵਲੋਂ ਗਰਾਮ ਸਭਾ ਦਾ ਸਾਲਾਨਾ ਇਜਲਾਸ ਬੁਲਾਇਆ ਗਿਆ, ਜਿਸ ਵਿਚ ਪਿੰਡ ਦੇ ਵੱਖ-ਵੱਖ ਮੁਹੱਲਿਆਂ ਤੇ ਵਾਰਡਾਂ ਦੇ ਲੋਕਾਂ ਤੇ ਵੱਡੀ ਗਿਣਤੀ 'ਚ ਔਰਤਾਂ ਨੇ ਸ਼ਿਰਕਤ ਕੀਤੀ | ਇਜਲਾਸ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁ. ਬੋਹੜ ਸਾਹਿਬ ਚਾਸਵਾਲ ਵਿਖੇ ਧਾਰਮਿਕ ਸਮਾਗਮ ਕਰਵਾਇਆ

ਭਾਦਸੋਂ, 2 ਦਸੰਬਰ (ਗੁਰਬਖਸ਼ ਸਿੰਘ ਵੜੈਚ)-ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬੋਹੜ ਸਾਹਿਬ ਚਾਸਵਾਲ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ...

ਪੂਰੀ ਖ਼ਬਰ »

ਕਵੀਸ਼ਰੀ ਮੁਕਾਬਲੇ 'ਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਦੇਵੀਗੜ੍ਹ, 2 ਦਸੰਬਰ (ਰਾਜਿੰਦਰ ਸਿੰਘ ਮੌਜੀ)-ਬੀਤੇ ਦਿਨੀਂ ਖਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿਖੇ ਸਤਨਾਮ ਸਰਬ ਕਲਿਆਣ ਟਰੱਸਟ ਵਲੋਂ ਗੁਰਮਤਿ ਮੁਕਾਬਲੇ ਕਰਵਾਏ ਗਏ | ਜਿਸ ਵਿਚ 40 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਜਿਨ੍ਹਾਂ ਵਿਚ ਮਾਤਾ ...

ਪੂਰੀ ਖ਼ਬਰ »

ਯੂਨੀਵਰਸਲ ਕਾਲਜ ਅਤੇ ਵਿਸਥਾਰ ਰੇਂਜ ਨੇ ਪ੍ਰਦੂਸ਼ਣ ਰੋਕਥਾਮ ਦਿਵਸ ਮਨਾਇਆ

ਪਾਤੜਾਂ, 2 ਦਸੰਬਰ (ਜਗਦੀਸ਼ ਸਿੰਘ ਕੰਬੋਜ)-ਯੂਨੀਵਰਸਲ ਕਾਲਜ ਦੇ ਵਿੱਦਿਆਰਥੀਆਂ ਅਤੇ ਵਿਸਥਾਰ ਰੇਂਜ ਨੇ ਪ੍ਰਦੂਸ਼ਣ ਰੋਕਥਾਮ ਦਿਵਸ ਮਨਾਉਦਿਆਂ ਵਾਤਾਵਰਣ ਨੂੰ ਸਾਫ ਰੱਖਣ ਲਈ ਇਕ ਜਾਗਰੂਕਤਾ ਰੈਲੀ ਕੱਢਣ ਮਗਰੋਂ ਇਕ ਦਿਨਾ ਲਾਏ ਗਏ ਐਨ.ਐਸ.ਐਸ. ਕੈਂਪ ਦੌਰਾਨ ਸਬਡਵੀਜਨ ...

ਪੂਰੀ ਖ਼ਬਰ »

ਏਸ਼ੀਅਨ ਕਾਲਜ ਨੇ ਪਿੰਡ ਨੰਦਪੁਰ ਕੇਸ਼ੋ ਦੇ ਸਰਕਾਰੀ ਸਕੂਲ 'ਚ ਸਟੱਡੀ ਸੈਂਟਰ ਖੋਲਿ੍ਹਆ

ਪਟਿਆਲਾ, 2 ਦਸੰਬਰ (ਗੁਰਵਿੰਦਰ ਸਿੰਘ ਔਲਖ) - ਉੱਨਤ ਭਾਰਤ ਅਭਿਆਨ ਦੇ ਤਹਿਤ ਏਸ਼ੀਅਨ ਕਾਲਜ ਵਲੋਂ ਪਿੰਡ ਨੰਦਪੁਰ ਕੇਸ਼ੋ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਇਕ ਸਟੱਡੀ ਸੈਂਟਰ ਖੋਲਿ੍ਹਆ ਗਿਆ ਹੈ ਜਿਸ ਦੀ ਸ਼ੁਰੂਆਤ ਵਿਧਾਇਕ ਡਾ. ਬਲਬੀਰ ਸਿੰਘ ਨੇ ਕੀਤੀ ਜਿਸ ਵਿਚ ...

ਪੂਰੀ ਖ਼ਬਰ »

ਵਰਲਡ ਪੰਜਾਬੀ ਸੈਂਟਰ ਵਿਖੇ 'ਮਾਤ-ਭਾਸ਼ਾ ਨਾਲ ਨਿਭਣ ਦਾ ਗਲੋਬਲ ਪ੍ਰਸੰਗ' ਵਿਸ਼ੇ 'ਤੇ ਭਾਸ਼ਨ ਕਰਵਾਇਆ

ਪਟਿਆਲਾ, 2 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਵਰਲਡ ਪੰਜਾਬੀ ਸੈਂਟਰ ਵਿਖੇ ਮੈਡਮ ਰਸ਼ਪਾਲ ਕੌਰ ਸਿੰਘ, ਫਾਊਾਡਰ ਏਮਜ਼ ਸਕੂਲ, ਭਾਸ਼ਾਵਾਂ, ਸਪੇਨ ਦਾ 'ਮਾਤ-ਭਾਸ਼ਾ ਨਾਲ ਨਿਭਣ ਦਾ ਗਲੋਬਲ ਪ੍ਰਸੰਗ' ਵਿਸ਼ੇ 'ਤੇ ਭਾਸ਼ਣ ਕਰਵਾਇਆ ਗਿਆ | ਮੈਡਮ ...

ਪੂਰੀ ਖ਼ਬਰ »

ਅਸਲ੍ਹਾ ਲਾਇਸੰਸ 'ਤੇ ਦਰਜ ਤੀਸਰਾ ਹਥਿਆਰ ਅਜੇ ਤੱਕ ਵੀ ਵੇਚਣ ਜਾਂ ਜਮ੍ਹਾਂ ਨਾ ਕਰਵਾਉਣ ਵਾਲਿਆਂ ਨੂੰ ਇਕ ਹੋਰ ਮੌਕਾ-ਏ.ਡੀ.ਸੀ.

ਪਟਿਆਲਾ, 2 ਦਸੰਬਰ (ਗੁਰਪ੍ਰੀਤ ਸਿੰਘ ਚੱਠਾ) - ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ ਨੇ ਜ਼ਿਲ੍ਹੇ ਦੇ ਉਨ੍ਹਾਂ ਅਸਲਾ ਲਾਇਸੰਸ ਧਾਰਕਾਂ ਨੂੰ ਇਕ ਹੋਰ ਮੌਕਾ ਦਿੰਦੇ ਹੋਏ ਆਪਣਾ ਤੀਸਰਾ ਹਥਿਆਰ ਵੇਚਣ ਜਾਂ ਜਮ੍ਹਾਂ ਕਰਵਾਉਣ ਦੀ ਹਦਾਇਤ ਕੀਤੀ ਹੈ, ...

ਪੂਰੀ ਖ਼ਬਰ »

ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ ਯਕੀਨੀ-ਬਲਜਿੰਦਰ ਸਿੰਘ ਢਿੱਲੋਂ

ਪਟਿਆਲਾ, 2 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਦਿੱਲੀ 'ਚ ਹੋਣ ਜਾ ਰਹੀਆਂ ਮਿਊਾਸੀਪਲ ਕੌਂਸਲਰ ਚੋਣਾਂ 'ਚ ਜਨਕਪੁਰੀ ਦੇ ਵਾਰਡ ਨੰ.104 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਿੰਪਲ ਅਹੂਜਾ ਸੁਪਤਨੀ ਦੀਪਕ ਅਹੂਜਾ ਦੇ ਚੋਣ ਪ੍ਰਚਾਰ ਮੁਹਿੰਮ 'ਚ ਪਹੁੰਚੇ ਬਲਜਿੰਦਰ ਸਿੰਘ ...

ਪੂਰੀ ਖ਼ਬਰ »

ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਵਿਖੇ ਸੂਫ਼ੀ ਸੰਗੀਤਕ ਸ਼ਾਮ 'ਚ ਕਵਾਲਾਂ ਨੇ ਰੰਗ ਬੰਨਿ੍ਹਆ

ਪਟਿਆਲਾ, 2 ਦਸੰਬਰ (ਗੁਰਵਿੰਦਰ ਸਿੰਘ ਔਲਖ) - ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਵਿਖੇ ਪਿ੍ੰਸੀਪਲ ਡਾ. ਪਰਮਿੰਦਰ ਸਿੰਘ ਦੀ ਅਗਵਾਈ ਹੇਠ ਅਲੂਮਨੀ ਐਸੋਸੀਏਸ਼ਨ ਦੇ ਸਹਿਯੋਗ ਨਾਲ ਪੰਜਾਬੀ ਮਾਹ ਨੂੰ ਸਮਰਪਿਤ ਸੂਫ਼ੀ ਸੰਗੀਤਿਕ ਸ਼ਾਮ ਕਰਵਾਈ ਗਈ ਜਿਸ ਵਿਚ ਮੁਬਾਰਕਪੁਰ ...

ਪੂਰੀ ਖ਼ਬਰ »

ਰਿਆਸਤੀ ਸ਼ਹਿਰ ਨਾਭਾ 'ਚ ਪੰਜ ਦਿਨਾਂ ਕਥਾ ਸ਼ੁਰੂ

ਨਾਭਾ, 2 ਦਸੰਬਰ (ਜਗਨਾਰ ਸਿੰਘ ਦੁਲੱਦੀ) - ਪੁਰਾਣੀ ਹਾਈ ਕੋਰਟ ਗਰਾਊਾਡ ਵਿਖੇ ਦਿਵਯ ਜੋਤੀ ਜਾਗਿ੍ਤੀ ਸੰਸਥਾਨ ਦੀ ਵਲੋਂ ਕਰਵਾਈ ਜਾਣ ਵਾਲੀ ਸ੍ਰੀ ਕਿ੍ਸ਼ਨ ਕਥਾ ਦਾ ਪੰਜ ਦਿਨਾ ਵਿਸ਼ਾਲ ਸਮਾਗਮ ਸ਼ੁਰੂ ਹੋ ਗਿਆ ਹੈ, ਜਿਸ ਦਾ ਉਦਘਾਟਨ ਪ੍ਰਧਾਨ, ਨਗਰ ਕੌਂਸਲ ਸੁਜਾਤਾ ਚਾਵਲਾ ...

ਪੂਰੀ ਖ਼ਬਰ »

ਆਰੀਅਨਜ਼ ਕਾਲਜ ਵਿਖੇ ਵਿਸ਼ਵ ਏਡਜ਼ ਦਿਵਸ ਮੌਕੇ ਵਿਦਿਆਰਥੀਆਂ ਵਲੋਂ ਰੈਲੀ

ਰਾਜਪੁਰਾ, 2 ਦਸੰਬਰ (ਰਣਜੀਤ ਸਿੰਘ) - ਰਾਜਪੁਰਾ-ਚੰਡੀਗੜ੍ਹ ਹਾਈਵੇ 'ਤੇ ਪੈਂਦੇ ਆਰੀਅਨਜ਼ ਕਾਲਜ ਵਿਖੇ ਵਿਦਿਆਰਥੀਆਂ ਨੇ ਵਿਸ਼ਵ ਏਡਜ਼ ਦਿਵਸ ਮੌਕੇ 'ਤੇ ਰੈਲੀ ਕੱਢੀ ਅਤੇ ਇਸ ਸੰਬੰਧੀ ਨੁੱਕੜ ਨਾਟਕ, ਡਿਬੇਟ, ਪੋਸਟਰ ਮੇਕਿੰਗ ਅਤੇ ਹੋਰ ਮੁਕਾਬਲੇ ਕਰਵਾਏ ਗਏ | ਮੱਲ੍ਹਾਂ ...

ਪੂਰੀ ਖ਼ਬਰ »

12 ਕਿੱਲੋ ਗਾਂਜੇ ਸਮੇਤ ਇਕ ਕਾਬੂ

ਰਾਜਪੁਰਾ, 2 ਦਸੰਬਰ (ਜੀ.ਪੀ. ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਇਕ ਵਿਅਕਤੀ ਨੂੰ 12 ਕਿੱਲੋ ਗਾਂਜੇ ਸਮੇਤ ਗਿ੍ਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਦਰ ਦੇ ਮੁੱਖ ਅਫ਼ਸਰ ਇੰਸਪੈਕਟਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਪਿੰਡ ਨਿਆਲ ਦੀ ਚੋਣ

ਪਾਤੜਾਂ, 2 ਦਸੰਬਰ (ਜਗਦੀਸ਼ ਸਿੰਘ ਕੰਬੋਜ) - ਕ੍ਰਾਂਤੀਕਾਰੀ ਕਿਸਾਨ ਵਲੋਂ ਪਿੰਡ ਨਿਆਲ ਦੀ ਇਕਾਈ ਦੀ ਚੋਣ ਕਰਦਿਆਂ ਮਹਿਲ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ ਅਤੇ ਹੋਰ ਅਹੁਦੇਦਾਰਾਂ ਦੀ ਵੀ ਚੋਣ ਕੀਤੀ ਗਈ | ਯੂਨੀਅਨ ਦੇ ਬਲਾਕ ਆਗੂ ਰਘਵੀਰ ਸਿੰਘ ਨਿਆਲ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਗੁਜਰਾਤ 'ਚ 'ਆਪ' ਬਹੁਮਤ ਨਾਲ ਸਰਕਾਰ ਬਣਾਏਗੀ-ਪ੍ਰਧਾਨ ਬਲਬੇੜਾ

ਡਕਾਲਾ, 2 ਦਸੰਬਰ (ਪਰਗਟ ਸਿੰਘ ਬਲਬੇੜਾ)-ਆਮ ਆਦਮੀ ਪਾਰਟੀ ਪੰਜਾਬ ਤੋਂ ਬਾਅਦ ਹੁਣ ਗੁਜਰਾਤ ਵਿਚ ਵੀ ਬਹੁਮਤ ਨਾਲ ਸਰਕਾਰ ਬਣਾਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਬਲਾਕ ਸਨੌਰ ਦੇ ਯੂਥ ਪ੍ਰਧਾਨ ਕੁਲਵੰਤ ਬਲਬੇੜਾ ਵਲੋਂ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਭੁੱਨਰਹੇੜੀ 'ਚ ਹਰਪ੍ਰੀਤ ਕੌਰ ਪਿ੍ੰਸੀਪਲ ਨਿਯੁਕਤ

ਭੁੱਨਰਹੇੜੀ, 2 ਦਸੰਬਰ (ਧਨਵੰਤ ਸਿੰਘ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੁੱਨਰਹੇੜੀ ਵਾਸਤੇ ਹਰਪ੍ਰੀਤ ਕੌਰ ਪਿ੍ੰਸੀਪਲ ਨਿਯੁਕਤ ਹੋਈ ਹੈ | ਸਾਬਕਾ ਪਿ੍ੰਸੀਪਲ ਰਜਨੀਸ਼ ਕੌਰ ਕੁੱਝ ਦਿਨ ਪਹਿਲਾਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੀ ਥਾਂ ਖ਼ਾਲੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ 8ਵਾਂ ਨੌਰਾ ਰਿਚਰਡ ਥੀਏਟਰ ਫ਼ੈਸਟੀਵਲ ਸੰਪੰਨ

ਪਟਿਆਲਾ, 2 ਦਸੰਬਰ (ਕੁਲਵੀਰ ਸਿੰਘ ਧਾਲੀਵਾਲ) - ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਭਲਾਈ ਵਿਭਾਗ, ਨਾਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਅਤੇ ਪੰਜਾਬ ਸੰਗੀਤ ਨਾਟਕ ਅਕਾਦਮੀ ਚੰਡੀਗੜ੍ਹ ਦੇ ਸਹਿਯੋਗ ਨਾਲ ਸਾਰਥਿਕ ਰੰਗਮੰਚ ਅਤੇ ਸੋਸ਼ਲ ਵੈੱਲਫੇਅਰ ਸੁਸਾਇਟੀ, ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਦੀਆਂ ਖੇਡਾਂ ਦਾ ਉਦਘਾਟਨ

ਪਟਿਆਲਾ, 2 ਦਸੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸੈਂਟਰਲ ਰੈਵੀਨਿਊ ਸਪੋਰਟਸ ਬੋਰਡ ਵਲੋਂ ਆਮਦਨ ਕਰ ਵਿਭਾਗ, ਗੁਡਜ਼, ਸਰਵਿਸ ਟੈਕਸ ਵਿਭਾਗ ਦੀਆਂ ਦੋ ਦਿਨਾਂ ਸਪੋਰਟਸ ਮੀਟ ਦਾ ਉਦਘਾਟਨ ਪੋਲੋ ਗਰਾਊਾਡ ਵਿਖੇ ਉੱਤਰ-ਪੱਛਮ ਜ਼ੋਨ ਆਮਦਨ ਕਰ ਵਿਭਾਗ ਦੇ ਪਿ੍ੰਸੀਪਲ ਚੀਫ਼ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨਾਲ ਇੰਡਸਟਰੀਅਲ ਐਸੋਸੀਏਸ਼ਨ ਦੇ ਨੁਮਾਇੰਦਿਆਂ ਵਲੋਂ ਬੈਠਕ

ਪਟਿਆਲਾ, 2 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ 'ਚ ਇੰਡਸਟਰੀ ਨੂੰ ਕੰਮ ਕਰਨ ਲਈ ਸਾਜ਼ਗਾਰ ਮਾਹੌਲ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ ਤੇ ਇੰਡਸਟਰੀ ਨੂੰ ਆਉਂਦੀ ਕਿਸੇ ਵੀ ਸਮੱਸਿਆ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX