ਤਾਜਾ ਖ਼ਬਰਾਂ


ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
. . .  8 minutes ago
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
. . .  57 minutes ago
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
. . .  about 1 hour ago
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
. . .  45 minutes ago
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
. . .  about 1 hour ago
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
. . .  about 1 hour ago
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
. . .  59 minutes ago
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
ਆਬਕਾਰੀ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ’ਚ 14 ਦਿਨਾਂ ਦਾ ਵਾਧਾ
. . .  about 1 hour ago
ਨਵੀਂ ਦਿੱਲੀ, 20 ਮਾਰਚ- ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਸੀ.ਬੀ.ਆਈ. ਕੇਸ ਵਿਚ ਆਪ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿਚ 14....
ਪੰਜਾਬ ’ਚ ਇੰਟਰਨੈੱਟ ਬੰਦ: ਹਾਈਕੋਰਟ ਵਿਚ ਪਟੀਸ਼ਨ ਦਾਖ਼ਲ
. . .  about 1 hour ago
ਚੰਡੀਗੜ੍ਹ, 20 ਮਾਰਚ (ਤਰੁਣ ਭਜਨੀ)- ਪੰਜਾਬ ਵਿਚ ਪਿਛਲੇ ਤਿੰਨ ਦਿਨਾਂ ਤੋਂ ਇੰਟਰਨੈੱਟ ਬੰਦ ਹੋਣ ਦੇ ਖ਼ਿਲਾਫ਼ ਐਡਵੋਕੇਟ ਜਗਮੋਹਨ ਭੱਟੀ ਵਲੋਂ ਹਾਈਕੋਰਟ ’ਚ ਪਟੀਸ਼ਨ ਦਾਖ਼ਲ....
ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੁਲਿਸ ਰਾਜਾਸਾਂਸੀ ਹਵਾਈ ਅੱਡੇ ਤੋਂ ਰਵਾਨਾ
. . .  about 1 hour ago
ਅਜਨਾਲਾ, ਰਾਜਾਸਾਂਸੀ 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ/ਹਰਦੀਪ ਸਿੰਘ ਖੀਵਾ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਦੀ ਇਕ ਟੀਮ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਦਿੱਲੀ ਲਈ ਰਵਾਨਾ ਹੋ ਗਈ ਹੈ। ਹਰਜੀਤ....
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
. . .  about 2 hours ago
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
ਅਮਰੀਕਾ: ਮਿਆਮੀ ਬੀਚ ਵਿਚ ਹਿੰਸਾ ਤੋਂ ਬਾਅਦ ਕਰਫ਼ਿਊ ਤੇ ਹੰਗਾਮੀ ਸਥਿਤੀ ਦਾ ਐਲਾਨ
. . .  about 2 hours ago
ਸੈਕਰਾਮੈਂਟੋ, ਕੈਲੀਫ਼ੋਰਨੀਆ, 20 ਮਾਰਚ (ਹੁਸਨ ਲੜੋਆ ਬੰਗਾ) - ਅਮਰੀਕਾ ਦੇ ਫ਼ਲੋਰਿਡਾ ਰਾਜ ਦੇ ਸ਼ਹਿਰ ਮਿਆਮੀ ਬੀਚ ਵਿਚ ਹੋਈਆਂ ਗੋਲੀਬਾਰੀ ਦੀਆਂ ਦੋ ਘਟਨਾਵਾਂ ਤੋਂ ਬਾਅਦ ਵੱਡੀ ਪੱਧਰ ਉਪਰ ਬੇਕਾਬੂ ਹੋਈ ਭੀੜ ’ਤੇ ਕਾਬੂ ਪਾਉਣ ਲਈ ਹੰਗਾਮੀ ਸਥਿਤੀ ਤੇ ਬੀਤੀ ਅੱਧੀ ਰਾਤ ਤੋਂ ਕਰਫ਼ਿਊ ਲਾ ਦੇਣ ਦੀ ਰਿਪੋਰਟ ਹੈ। ਸ਼ਹਿਰ.....
ਜਾਪਾਨੀ ਪ੍ਰਧਾਨ ਮੰਤਰੀ ਨੇ ਭਾਰਤੀ ਪ੍ਰਧਾਨ ਮੰਤਰੀ ਮੋਦੀ ਨੂੰ ਜੀ-7 ਸੰਮੇਲਨ ’ਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ
. . .  about 2 hours ago
ਨਵੀਂ ਦਿੱਲੀ, 20 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਵਿਚਕਾਰ ਇੱਥੇ ਦੇ ਹੈਦਰਾਬਾਦ ਹਾਊਸ ਵਿਖੇ ਵਫ਼ਦ ਪੱਧਰ ਦੀ ਗੱਲਬਾਤ ਹੋਈ। ਇਸ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ’ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੀ-20 ਦੀ ਪ੍ਰਧਾਨਗੀ ਦਾ ਇਕ ਮਹੱਤਵਪੂਰਨ ਥੰਮ੍ਹ ਗਲੋਬਲ ਸਾਊਥ ਦੀਆਂ....
ਬੇਕਸੂਰੇ ਸਿੱਖ ਨੌਜਵਾਨਾਂ ਦੀ ਫ਼ੜ੍ਹੋ ਫ਼ੜ੍ਹਾਈ ਬੰਦ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ
. . .  about 2 hours ago
ਅੰਮ੍ਰਿਤਸਰ, 20 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਅੰਦਰ....
ਭਾਰਤੀ ਤੇ ਜਾਪਾਨੀ ਪ੍ਰਧਾਨ ਮੰਤਰੀਆਂ ਵਿਚਕਾਰ ਵਫ਼ਦ ਪੱਧਰ ਦੀ ਗੱਲਬਾਤ ਸ਼ੁਰੂ
. . .  about 3 hours ago
ਨਵੀਂ ਦਿੱਲੀ. 20 ਮਾਰਚ- ਆਪਣੇ ਭਾਰਤ ਦੌਰੇ ’ਤੇ ਇੱਥੇ ਪਹੁੰਚੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੈਦਰਾਬਾਦ ਹਾਊਸ ਵਿਚ ਮੁਲਾਕਾਤ ਕੀਤੀ। ਇੱਥੇ ਦੋਹਾਂ ਦੇਸ਼ਾਂ ਦੇ....
ਕਿਸਾਨਾਂ ਵਲੋਂ ਮਹਾਪੰਚਾਇਤ ਜਾਰੀ
. . .  about 3 hours ago
ਨਵੀਂ ਦਿੱਲੀ, 20 ਮਾਰਚ- ਦਿੱਲੀ ਦੇ ਰਾਮਲੀਲਾ ਮੈਦਾਨ ’ਚ ਕਿਸਾਨ ਵਲੋਂ ਮਹਾਪੰਚਾਇਤ ਜਾਰੀ ਹੈ। ਇੱਥੇ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ’ਤੇ ਕਾਨੂੰਨੀ...
ਤੇਜ਼ਧਾਰ ਹਥਿਆਰ ਨਾਲ ਬਜ਼ੁਰਗ ਦਾ ਕਤਲ
. . .  about 3 hours ago
ਮਹਿਮਾ ਸਰਜਾ, 20 ਮਾਰਚ (ਰਾਮਜੀਤ ਸ਼ਰਮਾ, ਬਲਦੇਵ ਸੰਧੂ)- ਬੀਤੀ ਸ਼ਾਮ ਤੇਜ਼ਧਾਰ ਹਥਿਆਰ ਨਾਲ ਇਕ ਬਜ਼ੁਰਗ ਦਾ ਕਤਲ ਕਰ ਦਿੱਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪਿੰਡ ਸਿਵੀਆਂ ਦਾ 75 ਸਾਲਾ ਬਜ਼ੁਰਗ ਸੁਖਦੇਵ ਸਿੰਘ ਜੋ ਕਿ ਭਾਈ ਜੀਤਾ ਗੁਰਦੁਆਰਾ ਸਾਹਿਬ ਕੋਠੇ ਨਾਥੀਆਣਾ ਵਿਖੇ ਪਿਛਲੇ 8 ਮਹੀਨਿਆਂ.....
ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 4 hours ago
ਨਵੀਂ ਦਿੱਲੀ, 20 ਮਾਰਚ- ਅਡਾਨੀ ਗਰੁੱਪ ਦੇ ਮੁੱਦੇ ’ਤੇ ਵਿਰੋਧੀ ਧਿਰ ਦੀ ਪੁੱਛਗਿੱਛ ਦੀ ਮੰਗ ਕਰਨ ਤੋਂ ਬਾਅਦ ਲੋਕ ਸਭਾ ਅੱਜ ਦੁਪਹਿਰ 2 ਵਜੇ ਤੱਕ....
ਨਹੀਂ ਬੰਦ ਹੋਈ ਪਨਬੱਸ ਸੇਵਾ- ਅੱਡਾ ਇੰਚਾਰਜ
. . .  about 4 hours ago
ਅੰਮ੍ਰਿਤਸਰ, 20 ਮਾਰਚ (ਗਗਨਦੀਪ ਸ਼ਰਮਾ)- ਅੱਡਾ ਇੰਚਾਰਜ ਰਵਿੰਦਰ ਸਿੰਘ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪਨਬੱਸ ਸੇਵਾ ਬੰਦ ਹੋਣ ਦੀ ਕੇਵਲ ਅਫ਼ਵਾਹ ਹੈ, ਜਦੋਂ ਕਿ ਅੰਮ੍ਰਿਤਸਰ ਬੱਸ ਅੱਡੇ ਤੋਂ....
ਵਿਜੀਲੈਂਸ ਅੱਗੇ ਪੇਸ਼ ਹੋਏ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ
. . .  about 4 hours ago
ਲੁਧਿਆਣਾ 20 ਮਾਰਚ (ਪਰਮਿੰਦਰ ਸਿੰਘ ਆਹੂਜਾ)- ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ....
ਕੱਲ੍ਹ ਦੁਪਹਿਰ 12 ਵਜੇ ਤੱਕ ਇੰਟਰਨੈੱਟ ਬੰਦ
. . .  about 4 hours ago
ਚੰਡੀਗੜ੍ਹ, 20 ਮਾਰਚ (ਵਿਕਰਮਜੀਤ ਸਿੰਘ ਮਾਨ)- ਸਰਕਾਰ ਵਲੋਂ ਇੰਟਰਨੈੱਟ ’ਤੇ ਪਾਬੰਦੀ ਵਧਾਉਂਦੇ ਹੋਏ ਇਸ ਨੂੰ ਕੱਲ੍ਹ ਦੁਪਹਿਰ 12 ਵਜੇ ਤੱਕ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਦੇ....
ਪਿਛਲੇ 6 ਸਾਲਾ 'ਚ ਲਗਭਗ ਦੁੱਗਣੀ ਹੋ ਗਈ ਹੈ ਯਾਤਰੀਆਂ ਦੀ ਗਿਣਤੀ-ਉਡਾਣ ਯੋਜਨਾ 'ਤੇ ਜੋਤੀਰਾਦਿਤਿਆ ਸਿੰਧੀਆ
. . .  about 5 hours ago
ਨਵੀਂ ਦਿੱਲੀ, 20 ਮਾਰਚ-ਉਡਾਣ ਯੋਜਨਾ 'ਤੇ ਕੇਂਦਰੀ ਸਟੀਲ ਮੰਤਰੀ ਜੋਤੀਰਾਦਿਤਿਆ ਸਿੰਧੀਆ ਨੇ ਕਿਹਾ ਕਿ ਪਿਛਲੇ 6 ਸਾਲਾ ਵਿਚ ਯਾਤਰੀਆਂ ਦੀ ਗਿਣਤੀ ਲਗਭਗ ਦੁੱਗਣੀ ਹੋ ਗਈ ਹੈ। ਉਡਾਣ ਪ੍ਰੋਗਰਾਮ ਰਾਹੀਂ ਅਸੀਂ ਅੱਜ...
ਕੈਲਗਰੀ ਸਿਟੀ ਹਾਲ ਬਾਹਰ ਪੰਜਾਬ ਦੇ ਹਾਲਾਤਾਂ ਦੇ ਮੱਦੇਨਜ਼ਰ ਵੱਖ-ਵੱਖ ਜਥੇਬੰਦੀਆ ਵਲੋ ਰੋਸ ਵਿਖਾਵਾ
. . .  about 5 hours ago
ਕੈਲਗਰੀ, 20 ਮਾਰਚ (ਜਸਜੀਤ ਸਿੰਘ ਧਾਮੀ)-ਕੈਲਗਰੀ ਸਿਟੀ ਹਾਲ ਦੇ ਬਾਹਰ ਪੰਥਕ ਧਿਰ ਮੀਰੀ ਪੀਰੀ ਫਾਊਂਡੇਸ਼ਨ ਅਤੇ ਸਿੱਖ ਸਟੱਡੀ ਸਰਕਲ ਵਲੋ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਦੇ ਹਾਲਾਤਾਂ 'ਤੇ ਚਿੰਤਾ...
ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ
. . .  about 5 hours ago
ਅਬੋਹਰ,20 ਮਾਰਚ (ਸੰਦੀਪ ਸੋਖਲ)-ਜ਼ਿਲ੍ਹਾ ਫਾਜ਼ਿਲਕਾ ਦੇ ਐਸ.ਐਸ.ਪੀ. ਅਵਨੀਤ ਕੌਰ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਨਸ਼ਾਮੁਕਤ ਅਭਿਆਨ ਦੇ ਤਹਿਤ ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ...
ਰਾਹੁਲ ਗਾਂਧੀ ਨੂੰ ਸਪੱਸ਼ਟ ਤੌਰ 'ਤੇ ਮੰਗਣੀ ਚਾਹੀਦੀ ਹੈ ਮਾਫ਼ੀ-ਹਰਦੀਪ ਸਿੰਘ ਪੁਰੀ
. . .  about 5 hours ago
ਨਵੀਂ ਦਿੱਲੀ, 20 ਮਾਰਚ-ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਉਨ੍ਹਾਂ (ਰਾਹੁਲ ਗਾਂਧੀ) ਨੂੰ ਸਪੱਸ਼ਟ ਤੌਰ 'ਤੇ ਮੁਆਫੀ ਮੰਗਣੀ ਚਾਹੀਦੀ ਹੈ। ਮੈਨੂੰ ਨਹੀਂ ਪਤਾ ਕਿ ਉਹ ਕੀ ਕਹਿਣ ਦੀ ਕੋਸ਼ਿਸ਼ ਕਰ ਰਹੇ ਹਨ। ਅੱਜ ਭਾਰਤ 5ਵੀਂ ਸਭ ਤੋਂ ਵੱਡੀ ਅਰਥ ਵਿਵਸਥਾ ਹੈ ਅਤੇ ਜਲਦੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਫਰੀਦਕੋਟ \ ਸ੍ਰੀ ਮੁਕਤਸਰ ਸਾਹਿਬ

ਸੰਵਿਧਾਨ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਹਾਲ ਵਿਖੇ ਸੈਮੀਨਾਰ

ਫ਼ਰੀਦਕੋਟ, 2 ਦਸਬੰਰ (ਜਸਵੰਤ ਸਿੰਘ ਪੁਰਬਾ)-ਰਮੇਸ਼ ਕੁਮਾਰੀ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਦੀ ਰਹਿਨੁਮਾਈ ਹੇਠ ਸੰਵਿਧਾਨ ਦਿਵਸ ਸਪਤਾਹ ਮਨਾਉਂਦੇ ਹੋਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ...

ਪੂਰੀ ਖ਼ਬਰ »

ਸਾਬਕਾ ਮੰਤਰੀ ਉਪੇਂਦਰ ਸ਼ਰਮਾ ਵਲੋਂ ਨਵਦੀਪ ਸਿੰਘ ਬੱਬੂ ਬਰਾੜ ਦਾ ਨਿੱਘਾ ਸਵਾਗਤ

ਫ਼ਰੀਦਕੋਟ, 2 ਦਸੰਬਰ (ਜਸਵੰਤ ਸਿੰਘ ਪੁਰਬਾ)- ਜ਼ਿਲ੍ਹਾ ਫ਼ਰੀਦਕੋਟ ਦੇ ਕਾਂਗਰਸ ਪਾਰਟੀ ਦੇ ਨਵ-ਨਿਯੁਕਤ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਦਾ ਸਾਬਕਾ ਕੈਬਨਿਟ ਮੰਤਰੀ ਉਪੇਂਦਰ ਸ਼ਰਮਾ ਦੇ ਗ੍ਰਹਿ ਵਿਖੇ ਪਹੁੰਚਣ 'ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਨਿੱਘਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਵਿਸਾਰੇ-ਸੀਟੂ

ਕੋਟਕਪੂਰਾ, 2 ਦਸੰਬਰ (ਮੋਹਰ ਸਿੰਘ ਗਿੱਲ)- ਸੀਟੂ ਜ਼ਿਲ੍ਹਾ ਫ਼ਰੀਦਕੋਟ-ਮੁਕਤਸਰ ਦੀ ਇਕ ਮੀਟਿੰਗ ਸਿਕੰਦਰ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਮਹਾਂ ਸਿੰਘ ਰੋੜੀ ਪ੍ਰਧਾਨ ਸੀਟੂ ਪੰਜਾਬ ਨੇ ਆਉਣ ਵਾਲੇ ਦਿਨਾਂ ਵਿਚ ਪੰਜਾਬ ਦੇ ਸਾਰੇ ...

ਪੂਰੀ ਖ਼ਬਰ »

ਜਗਮੀਤ ਸਿੰਘ ਬਰਾੜ ਦਾ ਰਾਜਨੀਤਕ ਜੀਵਨ ਹਮੇਸ਼ਾ ਵਿਵਾਦਿਤ ਰਿਹਾ: ਪਰਮਬੰਸ ਸਿੰਘ ਰੋਮਾਣਾ

ਫ਼ਰੀਦਕੋਟ, 2 ਦਸੰਬਰ (ਜਸਵੰਤ ਸਿੰਘ ਪੁਰਬਾ)- ਯੂਥ ਅਕਾਲੀ ਦਲ ਦੇ ਸਾਬਕਾ ਕੌਮੀ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਸਾਬਕਾ ਸੰਸਦ ਮੈਂਬਰ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਵਲੋਂ ਅਕਾਲੀ ਦਲ ਵਿਚ ਏਕਤਾ ਨੂੰ ਲੈ ਕੇ ਉਠਾਏ ਗਏ ਬਿਆਨ ...

ਪੂਰੀ ਖ਼ਬਰ »

7 ਦਸੰਬਰ ਨੂੰ ਮਨਾਇਆ ਜਾਵੇਗਾ ਹਥਿਆਰਬੰਦ ਸੈਨਾ ਝੰਡਾ ਦਿਵਸ-ਡਾ: ਰੂਹੀ ਦੁੱਗ

ਫ਼ਰੀਦਕੋਟ, 2 ਦਸੰਬਰ (ਜਸਵੰਤ ਸਿੰਘ ਪੁਰਬਾ)- ਬਹਾਦਰ ਸੈਨਿਕਾਂ ਵਲੋਂ ਦੇਸ਼ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਨ ਲਈ ਹਥਿਆਰਬੰਦ ਸੈਨਾ ਝੰਡਾ ਦਿਵਸ 7 ਦਸਬੰਰ 2022 ਨੂੰ ਮਨਾਇਆ ਜਾਵੇਗਾ | ਡਿਪਟੀ ਕਮਿਸ਼ਨਰ ਡਾ: ਰੂਹੀ ਦੁਗ ਆਈ.ਏ.ਐਸ. ਨੇ ਦੱਸਿਆ ਕਿ ਇਸ ਦਿਨ ...

ਪੂਰੀ ਖ਼ਬਰ »

ਮੁਕਤਸਰ ਸਾਹਿਬ-ਫ਼ਿਰੋਜ਼ਪੁਰ ਰਾਸ਼ਟਰੀ ਰਾਜਮਾਰਗ-354 ਨੂੰ ਵਣ ਵਿਭਾਗ ਵਲੋਂ ਮਿਲੀ ਮਨਜ਼ੂਰੀ-ਸੇਖੋਂ

ਫ਼ਰੀਦਕੋਟ, 2 ਦਸੰਬਰ (ਜਸਵੰਤ ਸਿੰਘ ਪੁਰਬਾ)- ਸ੍ਰੀ ਮੁਕਤਸਰ ਸਾਹਿਬ-ਫ਼ਿਰੋਜ਼ਪੁਰ ਵਾਇਆ ਸਾਦਿਕ ਨੈਸ਼ਨਲ ਹਾਈਵੇ 354 ਦੀ ਨਵੀਂ ਬਣਨ ਵਾਲੀ ਸੜਕ ਦੀ ਵਣ ਵਿਭਾਗ ਵਲੋਂ ਮਨਜ਼ੂਰੀ ਪ੍ਰਾਪਤ ਹੋ ਚੁੱਕੀ ਹੈ ਜਿਸ ਨਾਲ ਹੁਣ ਇਸ ਸੜਕੀ ਪ੍ਰੋਜੈਕਟ 'ਤੇ ਜਲਦੀ ਕੰਮ ਸ਼ੁਰੂ ਹੋ ...

ਪੂਰੀ ਖ਼ਬਰ »

ਕੌਂਸਲਿੰਗ ਦੌਰਾਨ ਪੀ.ਜੀ. ਦੀਆਂ 10 ਸੀਟਾਂ ਭਰੀਆਂ ਤੇ 82 ਸੀਟਾਂ ਖ਼ਾਲੀ ਰਹੀਆਂ

ਫ਼ਰੀਦਕੋਟ, 2 ਦਸੰਬਰ (ਸਤੀਸ਼ ਬਾਗ਼ੀ) - ਬੀਤੇ ਦਿਨੀਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਵਲੋਂ ਕਰਵਾਈ ਗਈ ਪੀ.ਜੀ. ਦੀ ਕੌਂਸਲਿੰਗ ਸਬੰਧੀ ਕੁਝ ਵਿਦਿਆਰਥੀਆਂ ਦੇ ਮਾਪਿਆਂ ਨੇ ਨਾਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਇਸ ਪੀ.ਜੀ. ਕੌਂਸਲਿੰਗ ਲਈ ਸਵੇਰੇ 11 ਵਜੇ ਦਾ ਸਮਾਂ ਦਿੱਤਾ ਗਿਆ ਸੀ ਅਤੇ ਇਸ ਕੌਂਸਲਿੰਗ ਵਿਚ ਕੁੱਲ 28 ਵਿਦਿਆਰਥੀ ਹਾਜ਼ਰ ਹੋਏ ਸਨ ਤੇ ਵਿਦਿਆਰਥੀਆਂ ਵਲੋਂ ਪ੍ਰਾਪਤ ਕੀਤੇ ਗਏ ਅੰਕਾਂ ਅਨੁਸਾਰ ਹੀ ਮੈਰਿਟ ਸੂਚੀ ਤਿਆਰ ਕੀਤੀ ਗਈ ਪਰ ਜਦ ਮੈਰਿਟ ਸੂਚੀ ਐਲਾਨੀ ਗਈ ਤਾਂ ਉਨ੍ਹਾਂ 3 ਵਿਦਿਆਰਥੀਆਂ ਦੇ ਨਾਂਅ ਵੀ ਸ਼ਾਮਿਲ ਕੀਤੇ ਗਏ ਜੋ ਕਿ ਦੁਪਹਿਰ 3 ਵਜੇ ਤੱਕ ਹਾਜ਼ਰ ਨਹੀਂ ਸਨ, ਜਿਸ ਦੇ ਨਾਲ ਮੈਰਿਟ ਸੂਚੀ ਵਿਚ ਤਬਦੀਲੀ ਹੋਣਾ ਸੁਭਾਵਿਕ ਹੀ ਸੀ | ਇਸ ਸਬੰਧੀ ਜਦ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਇਕ ਅਧਿਕਾਰੀ ਦੇ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਪਰੋਕਤ ਮਾਪਿਆਂ ਦੀ ਤਸੱਲੀ ਕਰਵਾ ਦਿੱਤੀ ਗਈ ਹੈ ਅਤੇ ਕੌਂਸਲਿੰਗ ਠੀਕ ਠਾਕ ਹੋ ਗਈ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਪੀ.ਜੀ. ਦੀਆਂ 10 ਸੀਟਾਂ ਭਰੀਆਂ ਗਈਆਂ ਹਨ ਤੇ 82 ਸੀਟਾਂ ਖਾਲੀ ਪਈਆਂ ਹਨ |

ਖ਼ਬਰ ਸ਼ੇਅਰ ਕਰੋ

 

ਪਿੰਡ ਢਿੱਲਵਾਂ ਕਲਾਂ ਵਿਖੇ ਨੁੱਕੜ ਨਾਟਕ ਕਰਵਾਇਆ

ਕੋਟਕਪੂਰਾ, 2 ਦਸੰਬਰ (ਮੋਹਰ ਸਿੰਘ ਗਿੱਲ)- ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਨਿਰਦੇਸ਼ਾਂ ਅਨੁਸਾਰ ਵਿਸ਼ਵ ਏਡਜ਼ ਦਿਵਸ ਮੌਕੇ ਸੇਪ ਇੰਡੀਆ ਫ਼ਰੀਦਕੋਟ ਵਲੋਂ ਡੀ.ਆਰ.ਪੀ. ਰਮੇਸ਼ ਗੌਤਮ ਦੀ ਅਗਵਾਈ ਹੇਠ ਬਲਜਿੰਦਰ ਸਿੰਘ ਜ਼ਿਲ੍ਹਾ ਇੰਚਾਰਜ ਅਜੀਵਿਕਾ ...

ਪੂਰੀ ਖ਼ਬਰ »

ਔਰਤ ਹੈਰੋਇਨ ਸਮੇਤ ਗਿ੍ਫ਼ਤਾਰ

ਜੈਤੋ, 2 ਦਸੰਬਰ (ਗੁਰਚਰਨ ਸਿੰਘ ਗਾਬੜੀਆ)- ਸਥਾਨਕ ਪੁਲਿਸ ਨੇ ਔਰਤ ਨੂੰ 10 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਜਸਵੀਰ ਸਿੰਘ ਪੁਲਿਸ ਪਾਰਟੀ ਸਮੇਤ ਜੈਤੋ-ਬਠਿੰਡਾ ਰੋਡ 'ਤੇ ਸਥਿਤ ਸੂਆ ਪੁਲ (ਨੇੜੇ ਤਨੇਜਾ ...

ਪੂਰੀ ਖ਼ਬਰ »

ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਦੇਣ ਲਈ ਸਵੈ-ਰੁਜ਼ਗਾਰ ਕੈਂਪ 7 ਨੂੰ

ਫ਼ਰੀਦਕੋਟ, 2 ਦਸੰਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਸਰਕਾਰ ਦੇ ਉਪਰਾਲੇ ਅਤੇ ਡਿਪਟੀ ਕਮਿਸ਼ਨਰ ਕਮ-ਚੇਅਰਮੈਨ ਡੀ.ਬੀ.ਈ.ਈ. ਫ਼ਰੀਦਕੋਟ ਡਾ. ਰੂਹੀ ਦੁੱਗ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਕਮ-ਸੀ.ਈ.ਓ (ਡੀ.ਬੀ.ਈ.ਈ) ਰਾਜਪਾਲ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਬੇਰੁਜ਼ਗਾਰ ...

ਪੂਰੀ ਖ਼ਬਰ »

- ਡੇਰਾ ਪ੍ਰੇਮੀ ਹੱਤਿਆ ਮਾਮਲਾ -

ਸ਼ੂਟਰ ਰਮਜ਼ਾਨ ਖ਼ਾਨ ਉਰਫ਼ ਰਾਜਨ ਹੁੱਡਾ ਅਦਾਲਤ 'ਚ ਪੇਸ਼

ਫ਼ਰੀਦਕੋਟ, 2 ਦਸੰਬਰ (ਜਸਵੰਤ ਸਿੰਘ ਪੁਰਬਾ)- ਕੋਟਕਪੂਰਾ ਸ਼ਹਿਰ ਦੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਸ਼ਾਮਿਲ ਇਕ ਹੋਰ ਸ਼ੂਟਰ ਰਮਜ਼ਾਨ ਖ਼ਾਨ ਉਰਫ਼ ਰਾਜਨ ਹੁੱਡਾ ਜਿਸਨੂੰ ਪੁਲਿਸ ਨੇ ਇਕ ਮੁਕਾਬਲੇ ਤੋਂ ਬਾਅਦ ਰਾਜਸਥਾਨ ਦੇ ਸ਼ਹਿਰ ਜੈਪੁਰ ਤੋਂ ...

ਪੂਰੀ ਖ਼ਬਰ »

ਸੇਜਲ ਅੱਖਾਂ ਨਾਲ ਸਾਬਕਾ ਸਰਪੰਚ ਮੇਜਰ ਸਿੰਘ ਬਰਾੜ ਮਚਾਕੀ ਖੁਰਦ ਨੂੰ ਅੰਤਿਮ ਵਿਦਾਇਗੀ

ਸਾਦਿਕ, 2 ਦਸੰਬਰ (ਆਰ.ਐਸ. ਧੁੰਨਾ)- ਪਿੰਡ ਮਚਾਕੀ ਖੁਰਦ ਦੇ ਸਾਬਕਾ ਸਰਪੰਚ ਮੇਜਰ ਸਿੰਘ ਬਰਾੜ ਜਿਨ੍ਹਾਂ ਦਾ ਕੁਝ ਦਿਨ ਪਹਿਲਾਂ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਸੀ, ਨੂੰ ਹਜ਼ਾਰਾਂ ਸੇਜਲ ਅੱਖਾਂ ਨਾਲ ਪਿੰਡ ਮਚਾਕੀ ਖੁਰਦ ਵਿਖੇ ਅੰਤਿਮ ਵਿਦਾਇਗੀ ਦਿੱਤੀ ਗਈ | ...

ਪੂਰੀ ਖ਼ਬਰ »

ਪੰਜਾਬ ਵਾਂਗ ਗੁਜਰਾਤ ਦੇ ਲੋਕ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ-ਇੰਜੀ: ਇੰਦਰਜੀਤ ਸਿੰਘ

ਜੈਤੋ, 2 ਦਸੰਬਰ (ਗੁਰਚਰਨ ਸਿੰਘ ਗਾਬੜੀਆ)- ਪੰਜਾਬ ਵਾਂਗ ਗੁਜਰਾਤ ਦੇ ਲੋਕ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ ਕਿਉਂਕਿ ਦੇਸ਼ ਦੇ ਲੋਕ ਭਾਜਪਾ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਤੇ ਇਸ ਨੂੰ ਚੱਲਦਾ ਕਰਨ ਲਈ ਤਿਆਰ ਬੈਠੇ ਹਨ | ਇਨ੍ਹਾਂ ਵਿਚਾਰਾਂ ...

ਪੂਰੀ ਖ਼ਬਰ »

ਸੀ.ਐਚ.ਸੀ. ਬਾਜਾਖਾਨਾ ਦੇ ਪ੍ਰਬੰਧਾਂ ਸੰਬੰਧੀ ਪਿ੍ੰਸੀਪਲ ਸੈਕਟਰੀ ਨੇ ਕੀਤੀ ਵੀਡੀਓ ਕਾਨਫ਼ਰੰਸ

ਬਾਜਾਖਾਨਾ, 2 ਦਸੰਬਰ (ਜੀਵਨ ਗਰਗ, ਜਗਦੀਪ ਸਿੰਘ ਗਿੱਲ)- ਪਿ੍ੰਸੀਪਲ ਸੈਕਟਰੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਜੋਏ ਸ਼ਰਮਾ ਆਈ.ਏ.ਐਸ. ਵਲੋਂ ਅੱਜ ਸਮੁਦਾਇਕ ਸਿਹਤ ਕੇਂਦਰ ਬਾਜਾਖਾਨਾ ਦੇ ਪ੍ਰਬੰਧਾਂ ਸਬੰਧੀ ਡਾ. ਅਵਤਾਰਜੀਤ ਸਿੰਘ ਗੋਂਦਾਰਾ ਸੀਨੀਅਰ ਮੈਡੀਕਲ ...

ਪੂਰੀ ਖ਼ਬਰ »

ਨੈਸ਼ਨਲ ਇੰਨਟੈਸਟ ਅਵੇਰਨੈਸ ਪ੍ਰੋਗਰਾਮ ਕਰਵਾਇਆ

ਫ਼ਰੀਦਕੋਟ, 2 ਦਸੰਬਰ (ਹਰਮਿੰਦਰ ਸਿੰਘ ਮਿੰਦਾ)- ਰਿਜ਼ਰਵ ਬੈਂਕ ਆਫ਼ ਇੰਡੀਆ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਨੈਸ਼ਨਲ ਇੰਨਟੈਸਟ ਅਵੇਰਨੈਸ ਪ੍ਰੋਗਰਾਮ ਆਫ਼ਿਸਰ ਕਲੱਬ ਫ਼ਰੀਦਕੋਟ ਵਿਖੇ ਕਰਵਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਕੁਲਦੀਪ ਸਿੰਘ ਜ਼ੋਨਲ ਮੈਨੇਜਰ ...

ਪੂਰੀ ਖ਼ਬਰ »

ਵਿਸ਼ਵ ਏਡਜ਼ ਦਿਵਸ ਮੌਕੇ ਸਮਾਗਮ ਕਰਵਾਇਆ

ਪੰਜਗਰਾੲੀਂ ਕਲਾਂ, 2 ਦਸੰਬਰ (ਸੁਖਮੰਦਰ ਸਿੰਘ ਬਰਾੜ)- ਰਿਸ਼ੀ ਮਾਡਲ ਸਕੂਲ ਪੰਜਗਰਾੲੀਂ ਕਲਾਂ ਵਿਖੇ ਵਿਸ਼ਵ ਏਡਜ਼ ਦਿਹਾੜੇ ਮੌਕੇ ਸਵੇਰ ਦੀ ਸਭਾ 'ਚ ਸਮਾਗਮ ਕਰਵਾਇਆ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਦੀ ਪਿ੍ੰਸੀਪਲ ਸ਼ਿੰਦਰਪਾਲ ਕੌਰ ਚਹਿਲ ਨੇ ਵਿਦਿਆਰਥੀਆਂ ...

ਪੂਰੀ ਖ਼ਬਰ »

ਮਾਂ ਮਨਸਾ ਦੇਵੀ ਧਾਮ ਦਾ ਨੀਂਹ ਪੱਥਰ ਰੱਖਿਆ

ਫ਼ਰੀਦਕੋਟ, 2 ਦਸੰਬਰ (ਸਤੀਸ਼ ਬਾਗ਼ੀ, ਚਰਨਜੀਤ ਸਿੰਘ ਗੋਂਦਾਰਾ)- ਮਾਂ ਮਨਸਾ ਦੇਵੀ ਭਜਨ ਮੰਡਲੀ ਅਤੇ ਵੈਲਫੇਅਰ ਸੁਸਾਇਟੀ ਫ਼ਰੀਦਕੋਟ ਦੇ ਸਮੂਹ ਮੈਂਬਰਾਂ ਵਲੋਂ ਸਥਾਨਕ ਫ਼ਿਰੋਜ਼ਪੁਰ ਰੋਡ, ਗਾਂਧੀ ਕਾਲੋਨੀ ਵਿਖੇ ਮਾਂ ਮਨਸਾ ਦੇਵੀ ਧਾਮ ਦਾ ਨੀਂਹ ਪੱਥਰ ਵਿਧੀ ਅਨੁਸਾਰ ...

ਪੂਰੀ ਖ਼ਬਰ »

ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਵਿਖੇ ਐਨ.ਸੀ.ਸੀ. ਹਫ਼ਤਾ ਮਨਾਇਆ

ਫ਼ਰੀਦਕੋਟ, 2 ਦਸੰਬਰ (ਜਸਵੰਤ ਸਿੰਘ ਪੁਰਬਾ)- ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਊਣਵਾਲਾ ਵਿਖੇ ਕਰਨਲ ਐਮ.ਐਲ. ਸ਼ਰਮਾ ਕਮਾਂਡਿੰਗ ਅਫ਼ਸਰ 13-ਪੰਜਾਬ ਬਟਾਲੀਅਨ ਫ਼ਿਰੋਜ਼ਪੁਰ ਕੈਂਟ ਦੀ ਯੋਗ ਅਗਵਾਈ ਹੇਠ ਚੱਲ ਰਹੇ ਜੂਨੀਅਰ ਡਿਵੀਜ਼ਨ ਦੇ ਕੈਡਿਟਾਂ ਤੇ ਕੇਅਰ ਟੇਕਰ ...

ਪੂਰੀ ਖ਼ਬਰ »

ਕੇਵਲ ਸਿੰਘ ਬਰਾੜ ਨੇ ਸਰਕਾਰੀ ਹਾਈ ਸਕੂਲ ਭਾਣਾ ਨੂੰ ਦਿੱਤੇ 21 ਹਜ਼ਾਰ ਰੁਪਏ

ਫ਼ਰੀਦਕੋਟ, 2 ਦਸੰਬਰ (ਜਸਵੰਤ ਸਿੰਘ ਪੁਰਬਾ)- ਸਰਕਾਰੀ ਹਾਈ ਸਕੂਲ ਭਾਣਾ ਵਿਖੇ ਸਕੂਲ ਦੇ ਕੰਮ ਨੂੰ ਦੇਖਦੇ ਹੋਏ ਪਿੰਡ ਭਾਣਾ ਦੇ ਰਹਿਣ ਵਾਲੇ ਮਨੀਲਾ ਵਾਸੀ ਪ੍ਰਵਾਸੀ ਭਾਰਤੀ ਕੇਵਲ ਸਿੰਘ ਬਰਾੜ ਨੇ ਸਕੂਲ ਭਲਾਈ ਦੇ ਕੰਮਾਂ ਲਈ ਸਕੂਲ ਪਹੁੰਚ ਕੇ ਸਕੂਲ ਮੁਖੀ ਅਨੀਤਾ ਅਰੋੜਾ ...

ਪੂਰੀ ਖ਼ਬਰ »

ਡੀ.ਏ.ਵੀ. ਪਬਲਿਕ ਸਕੂਲ ਦੇ ਅੱਠਵੀਂ ਦੇ ਵਿਦਿਆਰਥੀਆਂ ਦਾ ਬਠਿੰਡਾ ਦਾ ਦੌਰਾ

ਕੋਟਕਪੂਰਾ, 2 ਦਸੰਬਰ (ਮੇਘਰਾਜ)- ਸਥਾਨਕ ਡੀ.ਏ.ਵੀ ਪਬਲਿਕ ਸਕੂਲ ਵਲੋਂ ਨਰਸਰੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦਾ ਕੋਆਡੀਨੇਟਰ ਹਰਿੰਦਰ ਕੌਰ, ਰਜਨੀ ਸ਼ਰਮਾ ਅਤੇ ਸੁਨੀਤਾ ਧਵਨ ਦੀ ਦੇਖ ਰੇਖ 'ਚ ਬਠਿੰਡਾ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ | ਇਸ ਦੌਰੇ ਦੌਰਾਨ ਬੀੜ ...

ਪੂਰੀ ਖ਼ਬਰ »

ਪਸ਼ੂ ਪਾਲਣ ਸਹਾਇਕ ਧੰਦੇ ਨੂੰ ਪ੍ਰਫ਼ੁੱਲਿਤ ਕਰਨ ਲਈ ਕੀਤਾ ਵਿਸ਼ੇਸ਼ ਉਪਰਾਲਾ

ਦੋਦਾ, 2 ਦਸੰਬਰ (ਰਵੀਪਾਲ)- ਕਿਸਾਨੀ ਨਾਲ ਮੇਲ ਖਾਂਦਾ ਸਹਾਇਕ ਧੰਦਾ ਪਸ਼ੂ ਪਾਲਣ ਸਰਕਾਰ ਦੀ ਮਾਰ ਦੀ ਭੇਟ ਚੜ੍ਹਣ ਕਰਕੇ ਅਤੇ ਤੂੜੀ, ਚਾਰੇ ਦੇ ਮਹਿੰਗੇ ਰੇਟ ਹੋਣ ਕਰਕੇ ਲੋਕਾਂ ਲਈ ਵੱਡੀ ਸਮੱਸਿਆ ਬਣਦਾ ਜਾ ਰਿਹਾ ਹੈ, ਜਿਸ ਨੂੰ ਪ੍ਰਫ਼ੁੱਲਿਤ ਕਰਨ ਲਈ ਅਗਾਂਹਵਧੂ ਕਿਸਾਨ ...

ਪੂਰੀ ਖ਼ਬਰ »

ਪੰਜਾਬੀ ਮਾਹ ਮਨਾਉਂਦਿਆਂ ਸੰਗੀਤ ਤੇ ਪੰਜਾਬੀ ਵਿਭਾਗ ਵਲੋਂ ਸਮਾਗਮ

ਫ਼ਰੀਦਕੋਟ, 2 ਦਸੰਬਰ (ਜਸਵੰਤ ਸਿੰਘ ਪੁਰਬਾ)- ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਕਾਲਜ ਦੇ ਪੰਜਾਬੀ ਵਿਭਾਗ, ਯੁਵਕ ਸੇਵਾਵਾਂ ਵਿਭਾਗ ਤੇ ਬਿ੍ਜਿੰਦਰਾ ਕਲਚਰਲ ਸੁਸਾਇਟੀ ਵਲੋਂ ਸਾਂਝੇ ਰੂਪ 'ਚ ਪੰਜਾਬੀ ਮਾਹ ਦੀ ਲੜੀ ਤਹਿਤ 'ਪੰਜ ਸੁਖਨਕਾਰ ਤੇ ਪੰਜ ਗੁਲੂਕਾਰ' ...

ਪੂਰੀ ਖ਼ਬਰ »

66ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਮੱਲਾਂ ਮਾਰਨ ਵਾਲੇ ਖਿਡਾਰੀ ਸਨਮਾਨਿਤ

ਫ਼ਰੀਦਕੋਟ, 2 ਦਸੰਬਰ (ਸਤੀਸ਼ ਬਾਗ਼ੀ)- ਪਿਛਲੇ ਦਿਨੀਂ 66ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2022-23 ਸਥਾਨਕ ਨਹਿਰੂ ਸਟੇਡੀਅਮ ਵਿਖੇ ਕਰਵਾਈਆਂ ਗਈਆਂ ਜਿਸ ਵਿਚ ਵੱਖ-ਵੱਖ ਜ਼ਿਲਿ੍ਹਆਂ ਤੋਂ ਆਏ ਵਿਦਿਆਰਥੀਆਂ ਦੀਆਂ ਟੀਮਾਂ ਨੇ ਹਿੱਸਾ ਲਿਆ | ਇਨ੍ਹਾਂ ਖੇਡਾਂ ...

ਪੂਰੀ ਖ਼ਬਰ »

ਜਥੇਦਾਰ ਬਲਵਿੰਦਰ ਸਿੰਘ ਦਿਉਲ ਨੂੰ ਭਾਵ ਭਿੰਨ੍ਹੀਆਂ ਸ਼ਰਧਾਂਜਲੀਆਂ

ਕੋਟਕਪੂਰਾ, 2 ਦਸੰਬਰ (ਮੇਘਰਾਜ, ਮੋਹਰ ਗਿੱਲ)- ਜਥੇਦਾਰ ਬਲਵਿੰਦਰ ਸਿੰਘ ਦਿਉਲ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੀ ਬੀਤੀ 23 ਨਵੰਬਰ ਨੂੰ ਬਿਮਾਰੀ ਕਾਰਨ ਮੌਤ ਹੋ ਗਈ ਸੀ | ਅੱਜ ਗੁਰਦੁਆਰਾ ਮਾਤਾ ਦਇਆ ਕੌਰ ਪਿੰਡ ਸੰਧਵਾਂ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਉਪਰੰਤ ...

ਪੂਰੀ ਖ਼ਬਰ »

ਬਾਬਾ ਫ਼ਰੀਦ ਪਬਲਿਕ ਸਕੂਲ ਦੇ ਜੇਤੂ ਖਿਡਾਰੀ ਰਾਜ ਪੱਧਰੀ ਮੁਕਾਬਲਿਆਂ ਲਈ ਚੁਣੇ ਗਏ

ਫ਼ਰੀਦਕੋਟ, 2 ਦਸੰਬਰ (ਜਸਵੰਤ ਸਿੰਘ ਪੁਰਬਾ)- ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚੋਂ ਮੈਡਲ ਜਿੱਤ ਕੇ ਰਾਜ ਪੱਧਰੀ ਮੁਕਾਬਲਿਆਂ ਲਈ ਕੁਆਲੀਫ਼ਾਈ ਕੀਤਾ ਹੈ | ਪਿ੍ੰਸੀਪਲ ਕੁਲਦੀਪ ਕੌਰ ਨੇ ਦੱਸਿਆ ਕਿ ਏਕਨੂਰ ਕੌਰ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਰੀਡਮ ਫ਼ਾਈਟਰਜ਼ ਉੱਤਰਾਧਿਕਾਰੀ ਸੰਸਥਾ ਦੀ ਮੀਟਿੰਗ

ਫ਼ਰੀਦਕੋਟ, 2 ਦਸੰਬਰ (ਸਤੀਸ਼ ਬਾਗ਼ੀ)- ਜ਼ਿਲ੍ਹਾ ਫ਼ਰੀਡਮ ਫ਼ਾਈਟਰਜ਼ ਉੱਤਰਾਧਿਕਾਰੀ ਸੰਸਥਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਅਹਿਲ ਦੀ ਪ੍ਰਧਾਨਗੀ ਹੇਠ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਦੇਵ ਸਿੰਘ ਅਹਿਲ ਨੇ ...

ਪੂਰੀ ਖ਼ਬਰ »

ਨਿਕਾਸੀ ਨਾਲੇ 'ਤੇ ਲੱਗੀਆਂ ਰੇਹੜੀਆਂ ਕਾਰਨ ਲੋਕ ਹੋ ਰਹੇ ਪ੍ਰੇਸ਼ਾਨ

ਬਰਗਾੜੀ, 2 ਦਸੰਬਰ (ਸੁਖਰਾਜ ਸਿੰਘ ਗੋਂਦਾਰਾ)- ਕਸਬਾ ਬਰਗਾੜੀ ਵਿਖੇ ਕੌਮੀ ਸ਼ਾਹ ਮਾਰਗ ਨੰਬਰ 54 ਨਾਲ ਬਣੇ ਨਿਕਾਸੀ ਨਾਲੇ ਉੱਪਰ ਕੱਟ ਦੇ ਬਿੱਲਕੁਲ ਨਜ਼ਦੀਕ ਲੱਗੀਆਂ ਫ਼ਲਾਂ, ਸਬਜ਼ੀਆਂ ਤੇ ਹੋਰ ਕਈ ਤਰ੍ਹਾਂ ਦੇ ਸਮਾਨ ਵੇਚਣ ਦੀਆਂ ਰੇਹੜੀਆਂ ਕਾਰਨ ਰਾਹਗੀਰਾਂ ਤੇ ਆਮ ...

ਪੂਰੀ ਖ਼ਬਰ »

ਸਿਬੀਆਂ ਸਰਕਾਰੀ ਸਕੂਲ ਦੇ ਵਿਦਿਆਰਥੀ ਵੱਖ-ਵੱਖ ਖੇਡ ਮੁਕਾਬਲਿਆਂ 'ਚ ਛਾਏ

ਕੋਟਕਪੂਰਾ, 2 ਦਸੰਬਰ (ਮੋਹਰ ਸਿੰਘ ਗਿੱਲ)- ਸਕੂਲ ਸਿੱਖਿਆ ਵਿਭਾਗ ਵਲੋਂ ਹਰ ਸਾਲ ਕਰਵਾਏ ਜਾਂਦੇ ਸੈਂਟਰ, ਬਲਾਕ, ਜ਼ਿਲ੍ਹਾ ਅਤੇ ਸਟੇਟ ਪੱਧਰੀ ਖੇਡ ਮੁਕਾਬਲਿਆਂ ਵਿਚ ਇਸ ਸਾਲ ਸਰਕਾਰੀ ਪ੍ਰਾਇਮਰੀ ਸਕੂਲ ਸਿਬੀਆਂ ਬਰਾਂਚ, ਬਲਾਕ ਕੋਟਕਪੂਰਾ ਜ਼ਿਲ੍ਹਾ ਫ਼ਰੀਦਕੋਟ ਦੇ ...

ਪੂਰੀ ਖ਼ਬਰ »

ਸੰਧਵਾਂ ਵਿਖੇ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਕਿਸਾਨ ਜਾਗਰੂਕਤਾ ਕੈਂਪ

ਕੋਟਕਪੂਰਾ, 2 ਦਸੰਬਰ (ਮੋਹਰ ਸਿੰਘ ਗਿੱਲ)- ਡਾਇਰੈਕਟਰ ਖੇਤੀਬਾੜੀ ਪੰਜਾਬ ਡਾ.ਗੁਰਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾ ਅਤੇ ਮੁੱਖ ਖੇਤੀਬਾੜੀ ਅਫ਼ਸਰ ਫ਼ਰੀਦਕੋਟ ਦੀ ਯੋਗ ਅਗਵਾਈ ਹੇਠ ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਦੇ ਉਦਮ ਸਦਕਾ ਖੇਤੀਬਾੜੀ ਕਿਸਾਨ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਆਵਾਰਾ ਪਸ਼ੂਆਂ ਨੂੰ ਗਊਸ਼ਾਲਾ ਪਹੁੰਚਾਇਆ

ਫ਼ਰੀਦਕੋਟ, 2 ਦਸੰਬਰ (ਸਤੀਸ਼ ਬਾਗ਼ੀ)- ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਅਤੇ ਸੀਨੀਅਰ ਪੁਲਿਸ ਕਪਤਾਨ ਰਾਜਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ 'ਤੇ ਸ਼ਹਿਰ ਨੂੰ ਆਵਾਰਾ ਪਸ਼ੂ ਮੁਕਤ ਕਰਨ ਤਹਿਤ ਰੋਟਰੀ ਕਲੱਬ ਦੇ ਪ੍ਰਧਾਨ ਅਰਸ਼ ਸੱਚਰ ਦੀ ਅਗਵਾਈ ਹੇਠ ਚਲਾਈ ਗਈ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਵਿੱਦਿਅਕ ਫੇਰਾ ਲਗਾਇਆ

ਰੁਪਾਣਾ, 2 ਦਸੰਬਰ (ਜਗਜੀਤ ਸਿੰਘ)- ਸਕਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਦੂਹੇਵਾਲਾ ਦੇ ਵਿਦਿਆਰਥੀਆਂ ਨੇ ਇਕ ਰੋਜ਼ਾ ਅੰਮਿ੍ਤਸਰ ਦਾ ਵਿਦਿਅਕ ਫੇਰਾ ਲਗਾਇਆ | ਇਸ ਦੌਰਾਨ ਵਿਦਿਆਰਥੀਆਂ ਨੇ ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਸ੍ਰੀ ਦਰਬਾਰ ਸਾਹਿਬ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX