

-
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . . 47 minutes ago
-
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
-
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . . about 1 hour ago
-
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
-
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . . about 1 hour ago
-
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
-
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . . about 2 hours ago
-
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
-
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . . about 2 hours ago
-
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
-
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . . about 3 hours ago
-
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
-
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . . about 3 hours ago
-
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
-
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . . about 3 hours ago
-
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
-
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . . about 3 hours ago
-
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
-
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . . about 3 hours ago
-
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
-
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . . about 4 hours ago
-
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
-
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . . about 4 hours ago
-
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
-
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . . about 4 hours ago
-
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
-
ਰਾਸ਼ਟਰਪਤੀ ਨੇ ਕੀਤੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ
. . . about 4 hours ago
-
ਨਵੀਂ ਦਿੱਲੀ, 31 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਆਸਕਰ ਜੇਤੂ ਡਾਕੂਮੈਂਟਰੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਸੰਭਾਲ ਅਤੇ ਕੁਦਰਤ ਨਾਲ ਇਕਸੁਰਤਾ ਵਿਚ....
-
ਕੱਲ੍ਹ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ
. . . about 4 hours ago
-
ਪਟਿਆਲਾ, 31 ਮਾਰਚ- ਰੋਡ ਰੇਜ਼ ਮਾਮਲੇ ’ਚ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਯਾਨੀ ਕਿ 1 ਅਪ੍ਰੈਲ ਨੂੰ ਸਵੇਰੇ 11 ਵਜੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣਗੇ। ਸੰਬੰਧਿਤ ਅਧਿਕਾਰੀਆਂ ਵਲੋਂ ਇਸ ਸੰਬੰਧੀ....
-
ਤਾਨਾਸ਼ਾਹ ਬਣੀ ਕੇਂਦਰ ਸਰਕਾਰ- ਰਾਜਾ ਵੜਿੰਗ
. . . about 5 hours ago
-
ਅੰਮ੍ਰਿਤਸਰ, 31 ਮਾਰਚ (ਵਰਪਾਲ, ਸ਼ਰਮਾ)- ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹ ਬਣ ਗਈ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੁਆਲ ਪੁੱਛਣ ਵਾਲਿਆਂ ਨੂੰ ਜੁਆਬ ਦੇਣ ਦੀ....
-
ਅੰਮ੍ਰਿਤਪਾਲ ਦਾ ਗ੍ਰਿਫ਼ਤਾਰ ਨਾ ਹੋਣਾ ਸੂਬਾ ਤੇ ਕੇਂਦਰ ਸਰਕਾਰ ਦੀ ਨਾਕਾਮੀ- ਰਾਣਾ ਗੁਰਜੀਤ ਸਿੰਘ
. . . about 6 hours ago
-
ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰੀ ਹੋਣ ਨੂੰ ਇਸ ਨੂੰ ਸੂਬਾ ਅਤੇ ਕੇਂਦਰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਹ ਅੱਜ ਲੁਧਿਆਣਾ ਦੇ ਇਕ ਨਿੱਜੀ ਹੋਟਲ ਵਿਚ ਕਾਂਗਰਸੀ....
-
ਸ਼੍ਰੋਮਣੀ ਕਮੇਟੀ ਵਲੋਂ ਏ.ਡੀ.ਸੀ. ਨੂੰ ਦਿੱਤਾ ਗਿਆ ਮੰਗ ਪੱਤਰ
. . . about 5 hours ago
-
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਬੇਕਸੂਰ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਵਿਰੁੱਧ ਰੋਸ ਮਾਰਚ ਉਪਰੰਤ ਇਕ ਮੰਗ ਪੱਤਰ ਡੀ. ਸੀ. ਦੀ ਗ਼ੈਰ-ਹਾਜ਼ਰੀ ਵਿਚ ਏ.ਡੀ.ਸੀ. ਸੁਰਿੰਦਰ ਸਿੰਘ ਨੂੰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ....
-
ਨਵੀਂ ਦਿੱਲੀ: ਦਮ ਘੁੱਟਣ ਨਾਲ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
. . . about 6 hours ago
-
ਨਵੀਂ ਦਿੱਲੀ, 31 ਮਾਰਚ- ਇੱਥੋਂ ਦੇ ਸ਼ਾਸਤਰੀ ਪਾਰਕ ਵਿਚ ਮੱਛਰ ਭਜਾਉਣ ਵਾਲੀ ਦਵਾਈ ਕਾਰਨ ਲੱਗੀ ਅੱਗ ਵਿਚ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਐਡੀਸ਼ਨਲ ਡੀ.ਸੀ.ਪੀ. ਸੰਧਿਆ ਸਵਾਮੀ ਨੇ ਦੱਸਿਆਕਿ ਗਰਾਊਂਡ ਫ਼ਲੋਰ ’ਤੇ ਮੱਛਰ ਭਜਾਉਣ ਵਾਲਾ ਤੇਲ ਬਲ ਰਿਹਾ ਸੀ, ਜਿਸ ਕਾਰਨ ਅੱਗ ਲੱਗ....
-
ਹਰਿਆਣਾ: ਰੈਸਟੋਰੈਂਟ ਵਿਚ ਲੱਗੀ ਅੱਗ
. . . about 6 hours ago
-
ਚੰਡੀਗੜ੍ਹ, 31 ਮਾਰਚ- ਪੰਚਕੂਲਾ ਦੇ ਅਮਰਾਵਤੀ ਮਾਲ ਵਿਚ ਇਕ ਘੁੰਮਦੇ ਰੈਸਟੋਰੈਂਟ ਵਿਚ ਅੱਗ ਲੱਗ ਗਈ....
-
ਦਿੱਲੀ ਰਵਾਨਾ ਹੋਣ ਵਾਲੇ ਯਾਤਰੀਆਂ ਕੀਤਾ ਹੰਗਾਮਾ
. . . about 7 hours ago
-
ਰਾਜਾਸਾਂਸੀ, 31 ਮਾਰਚ (ਹਰਜੀਪ ਸਿੰਘ ਖੀਵਾ)- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲੇ ਯਾਤਰੀਆਂ ਨੇ ਹੰਗਾਮਾ ਮਚਾ ਦਿੱਤਾ। ਦਰਅਸਲ ਅੰਮ੍ਰਿਤਸਰ ਤੋਂ ਦਿੱਲੀ ਰਵਾਨਾ ਹੋਣ ਵਾਲੀ ਇੰਡੀਗੋ ਦੀ ਫ਼ਲਾਈਟ ਨੰਬਰ 655182 ਰਵਾਨਾ....
-
ਅਣਪਛਾਤੇ ਵਿਅਕਤੀਆਂ ਵਲੋਂ ਗ੍ਰੰਥੀ ਸਿੰਘ ’ਤੇ ਹਥਿਆਰਾਂ ਨਾਲ ਹਮਲਾ
. . . about 7 hours ago
-
ਖ਼ਡੂਰ ਸਾਹਿਬ , 31 ਮਾਰਚ (ਰਸ਼ਪਾਲ ਸਿੰਘ ਕੁਲਾਰ )- ਇਤਿਹਾਸਕ ਨਗਰ ਖ਼ਡੂਰ ਸਾਹਿਬ ਵਿਖੇ ਬੀਤੀ ਰਾਤ ਇਕ ਗ੍ਰੰਥੀ ਸਿੰਘ ਉਪਰ ਅਣਪਛਾਤੇ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਲੱਤ ਅਤੇ ਹੱਥ ਦੀਆਂ ਉਂਗਲਾਂ ਵੱਡ ਦਿੱਤੀਆਂ ਗਈਆਂ ਅਤੇ ਹਮਲਾਵਰ ਵੱਢੀ ਲੱਤ ਨਾਲ ਹੀ ਲੈ ਗਏ ਹਨ। ਇਸ ਦੀ.....
-
ਭਾਰਤ ’ਚ ਕੋਰੋਨਾ ਮਾਮਲਿਆਂ ਵਿਚ ਲਗਾਤਾਰ ਤੀਜੇ ਦਿਨ ਵੀ ਵਾਧਾ
. . . about 7 hours ago
-
ਨਵੀਂ ਦਿੱਲੀ, 31 ਮਾਰਚ- ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਵਿਡ-19 ਦੇ 3,095 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਕੋਰੋਨਾ ਦੇ ਸਰਗਰਮ....
-
ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਕਰਮਚਾਰੀਆਂ ਵਲੋਂ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ਵਿਚ ਡੀ.ਸੀ. ਦਫ਼ਤਰ ਤੱਕ ਰੋਸ ਮਾਰਚ
. . . about 7 hours ago
-
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਪੰਜਾਬ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਬਾਹਰੋਂ ਘੰਟਾ ਘਰ ਪਲਾਜ਼ਾ ਤੋਂ ਡੀ.ਸੀ. ਦਫ਼ਤਰ ਤੱਕ ਰੋਸ ਮਾਰਚ ਸ਼ੁਰੂ ਕੀਤਾ ਗਿਆ ਹੈ, ਜਿਸ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਕਰ ਰਹੇ ਹਨ ਤੇ ਇਸ ਵਿਚ ਭਾਈ ਰਜਿੰਦਰ.....
-
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਭਲਕੇ- ਦਲਜੀਤ ਸਿੰਘ ਚੀਮਾ
. . . about 8 hours ago
-
ਚੰਡੀਗੜ੍ਹ, 31 ਮਾਰਚ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਭਲਕੇ 1 ਅਪ੍ਰੈਲ ਨੂੰ 12 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਬੁਲਾਈ ਹੈ। ਪਾਰਟੀ ਜਲੰਧਰ ਸੰਸਦੀ ਜ਼ਿਮਨੀ ਚੋਣ ਨੂੰ ਲੈ ਕੇ ਆਪਣੀ ਰਣਨੀਤੀ ਨੂੰ ਅੰਤਿਮ ਰੂਪ ਦੇਵੇਗੀ। ਇਸ....
- ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਮੱਘਰ ਸੰਮਤ 554
ਮੋਗਾ
ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਡੀ.ਸੀ. ਦਫ਼ਤਰ ਵਿਚ ਚੱਲ ਰਹੇ ਪੱਕੇ ਮੋਰਚੇ ਦੇ 7ਵੇਂ ਦਿਨ ਪਿੰਡਾਂ ਤੋਂ ਆਏ ਹੋਏ ਕਿਸਾਨਾਂ ਮਜ਼ਦੂਰਾਂ ਨੇ ਜਿੱਥੇ ਬਾਕੀ ਮੰਗਾਂ ਨੂੰ ਲੈ ਕੇ ਕੇਂਦਰ ਤੇ ...
ਪੂਰੀ ਖ਼ਬਰ »
ਮੋਗਾ, 2 ਦਸੰਬਰ (ਜਸਪਾਲ ਸਿੰਘ ਬੱਬੀ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸਟੇਡੀਅਮ ਘੱਲ ਕਲਾਂ (ਮੋਗਾ) ਵਿਖੇ ਚੱਲ ਰਹੀਆਂ 66 ਵੀਂਆਂ ਪੰਜਾਬ ਰਾਜ ਸਕੂਲ ਖੇਡਾਂ ਸਰਕਲ ਕਬੱਡੀ ਅੰਡਰ 14 ਸਾਲ ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਦੀ ਜਾਣਕਾਰੀ ਦਿੰਦਿਆਂ ਡੀ.ਐਮ. ਸਪੋਰਟਸ ...
ਪੂਰੀ ਖ਼ਬਰ »
ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)- ਬਹਾਦਰ ਸੈਨਿਕਾਂ ਵਲੋਂ ਦੇਸ਼ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਨ ਲਈ ਹਥਿਆਰਬੰਦ ਸੈਨਾ ਝੰਡਾ ਦਿਵਸ 7 ਦਸੰਬਰ 2022 ਨੂੰ ਮਨਾਇਆ ਜਾਵੇਗਾ | ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਦੱਸਿਆ ...
ਪੂਰੀ ਖ਼ਬਰ »
ਬਾਘਾ ਪੁਰਾਣਾ, 2 ਦਸੰਬਰ (ਕਿ੍ਸ਼ਨ ਸਿੰਗਲਾ)- ਪੰਜਾਬ ਹੋਰਸ ਸ਼ੋਅ ਸੁਸਾਇਟੀ ਦੀ ਮੀਟਿੰਗ ਪਰਮਿੰਦਰ ਸਿੰਘ ਮੌੜ ਦੇ ਪ੍ਰਬੰਧਾਂ ਹੇਠ ਮੌੜ ਸਟੱਡ ਫਾਰਮ ਹਾਊਸ ਚੰਦ ਪੁਰਾਣਾ ਵਿਖੇ ਹੋਈ ਜਿਸ ਵਿਚ ਸਰਬਰਿੰਦਰ ਸਿੰਘ ਸਿੱਧੂ ਸ੍ਰੀ ਮੁਕਤਸਰ ਸਾਹਿਬ, ਸੁਖਜਿੰਦਰ ਸਿੰਘ ਸਿੱਧੂ ...
ਪੂਰੀ ਖ਼ਬਰ »
ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ)- ਚਮਕੌਰ ਸਿੰਘ ਨੇ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਅਹੁਦਾ ਸੰਭਾਲ ਲਿਆ | ਇਸ ਮੌਕੇ ਸਿੱਖਿਆ ਵਿਭਾਗ ਦੀਆਂ ਅਹਿਮ ਸ਼ਖ਼ਸੀਅਤਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ | ਇਸ ਮੌਕੇ ਉਨ੍ਹਾਂ ਨਾਲ ਫ਼ਿਰੋਜ਼ਪੁਰ ...
ਪੂਰੀ ਖ਼ਬਰ »

ਮੋਗਾ, 2 ਦਸੰਬਰ (ਗੁਰਤੇਜ ਸਿੰਘ)- ਮੋਗਾ ਤੋਂ ਬਾਘਾ ਪੁਰਾਣਾ ਜਾਂਦਿਆਂ ਪਿੰਡ ਸਿੰਘਾਂਵਾਲਾ ਕੋਲ ਨੇੜੇ ਪਾਵਰ ਗਰਿੱਡ ਕੋਲ ਇਕ ਤੇਜ਼ ਰਫ਼ਤਾਰ ਨਿੱਜੀ ਬੱਸ ਵਲੋਂ ਇਕ 60 ਸਾਲਾਂ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਦਰੜ ਦਿੱਤੇ ਜਾਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਪਿੰਡ ਸਾਫੂਵਾਲਾ ਨਿਵਾਸੀ ਬਲਦੇਵ ਸਿੰਘ ਪੁੱਤਰ ਮੇਹਰ ਸਿੰਘ ਜੋ ਕਿ ਪਾਵਰ ਗਰਿੱਡ ਵਿਖੇ ਹੀ ਇਕ ਪ੍ਰਾਈਵੇਟ ਨੌਕਰੀ ਕਰਦਾ ਸੀ ਤੇ ਬਾਅਦ ਵਿਚ ਉਸ ਨੂੰ ਸੇਵਾ-ਮੁਕਤ ਕਰ ਦਿੱਤਾ ਗਿਆ ਤੇ ਅੱਜ ਉਹ ਆਪਣੇ ਕਾਗ਼ਜ਼ ਪੱਤਰਾਂ ਦੇ ਸਬੰਧ ਵਿਚ ਪਾਵਰ ਗਰਿੱਡ ਗਿਆ ਸੀ ਤੇ ਜਦ ਉਹ ਪਾਵਰ ਗਰਿੱਡ ਤੋਂ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਬਾਹਰ ਆਇਆ ਤਾਂ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਬੱਸ ਕਿਸੇ ਹੋਰ ਵਾਹਨ ਨੂੰ ਓਵਰਟੇਕ ਕਰਦੀ ਹੋਈ ਉਲਟ ਦਿਸ਼ਾ ਵਿਚ ਆ ਰਹੀ ਸੀ ਤੇ ਉਸ ਨੇ ਮੋਟਰਸਾਈਕਲ ਸਵਾਰ ਬਲਦੇਵ ਸਿੰਘ ਨੂੰ ਲਪੇਟ ਵਿਚ ਲੈ ਲਿਆ ਤੇ ਬਲਦੇਵ ਸਿੰਘ ਮਗਰਲੇ ਟਾਇਰਾਂ ਵਿਚਕਾਰ ਆ ਗਿਆ ਤੇ ਉਸ ਦਾ ਨਿਚਲਾ ਹਿੱਸਾ ਟਾਇਰਾਂ ਦੀ ਲਪੇਟ ਵਿਚ ਆਉਣ ਨਾਲ ਬੁਰੀ ਤਰ੍ਹਾਂ ਦਰੜਿਆ ਗਿਆ ਜਿਸ ਦੌਰਾਨ ਉਸ ਦੀ ਮੌਕੇ 'ਤੇ ਮੌਤ ਹੋ ਗਈ | ਚਸ਼ਮਦੀਦ ਗਵਾਹਾਂ ਨੇ ਦੱਸਿਆ ਕਿ ਘਟਨਾ ਵਾਪਰਨ ਵੇਲੇ ਐਂਬੂਲੈਂਸ ਤੇ ਪੁਲਿਸ ਨੂੰ ਸੂਚਿਤ ਕਰਨ ਦੇ ਬਾਵਜੂਦ ਦੋ ਘੰਟਿਆਂ ਤੋਂ ਵੱਧ ਪੁਲਿਸ ਪਾਰਟੀ ਪਹੁੰਚੀ ਜਿਸ ਦੇ ਰੋਸ ਵਜੋਂ ਪਿੰਡ ਵਾਸੀਆਂ ਤੇ ਪਰਿਵਾਰਕ ਮੈਂਬਰਾਂ ਨੇ ਬੱਸ ਦੇ ਅੱਗੇ ਹੀ ਧਰਨਾ ਲਗਾ ਦਿੱਤਾ | ਧਰਨਾ ਲਗਾਉਣ ਨਾਲ ਮੋਗਾ-ਲੁਧਿਆਣਾ ਤੇ ਬਾਘਾ ਪੁਰਾਣਾ ਤੋਂ ਆਉਣ ਵਾਲੇ ਵਾਹਨਾਂ ਦਾ ਵੱਡਾ ਜਾਮ ਲੱਗ ਗਿਆ ਕਿ ਪੁਲਿਸ ਨਾ ਹੋਣ ਕਾਰਨ ਟਰੈਫ਼ਿਕ ਕੰਟਰੋਲ 'ਚੋਂ ਬਾਹਰ ਹੋ ਗਿਆ ਤੇ ਵਾਹਨ ਚਾਲਕਾਂ ਨੇ ਹੋਰ ਰਸਤਿਆਂ ਰਾਹੀਂ ਆਪਣੀ ਮੰਜ਼ਲ ਵੱਲ ਪੁੱਜਣਾ ਸ਼ੁਰੂ ਕਰ ਦਿੱਤਾ | ਇਸ ਸਬੰਧੀ ਪਿੰਡ ਸਾਫੂਵਾਲਾ ਦੇ ਸਰਪੰਚ ਲਖਵੰਤ ਸਿੰਘ ਨੇ ਦੱਸਿਆ ਕਿ ਹੈਰਤ-ਅੰਗੇਜ਼ ਗੱਲ ਇਹ ਹੈ ਕਿ ਮੌਕੇ 'ਤੇ ਸੂਚਿਤ ਕਰਨ ਦੇ ਬਾਵਜੂਦ ਪੁਲਿਸ ਪਾਰਟੀ ਮੌਕੇ 'ਤੇ ਨਾ ਪੁੱਜੀ | ਇਸ ਲਈ ਇਨਸਾਫ਼ ਲੈਣ ਵਾਸਤੇ ਪਿੰਡ ਵਾਸੀਆਂ ਨੂੰ ਮਜਬੂਰਨ ਧਰਨਾ ਲਗਾਉਣਾ ਪਿਆ | ਸੂਤਰਾਂ ਨੇ ਦੱਸਿਆ ਕਿ ਖ਼ਬਰ ਲਿਖੇ ਜਾਣ ਤੱਕ ਵੀ ਧਰਨਾ ਲਗਾਤਾਰ ਜਾਰੀ ਸੀ |
ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਵਧੀਆ ਦਰਜੇ ਦੀਆਂ ਸਿਹਤ ਸਹੂਲਤਾਂ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਦੇ ਮਕਸਦ ਵਜੋਂ ਸੂਬੇ ਭਰ ਵਿਚ ਪਹਿਲੇ ਪੜਾਅ ਵਿਚ 75 ਕਲੀਨਿਕ ਕਾਰਜਸ਼ੀਲ ਹੋ ਚੁੱਕੇ ਹਨ, ਜਿਸ ਵਿਚੋਂ 3 ...
ਪੂਰੀ ਖ਼ਬਰ »
ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ)- ਸਹਾਇਕ ਪ੍ਰੋਜੈਕਟ ਅਫ਼ਸਰ ਮੱਛੀ ਪਾਲਣ ਮੋਗਾ ਦਲਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੱਛੀ ਪਾਲਣ ਦਾ ਧੰਦਾ ਅਪਣਾਉਣ ਦੇ ਚਾਹਵਾਨ ਵਿਅਕਤੀਆਂ ਲਈ ਮੱਛੀ ਪਾਲਣ ਸਬੰਧੀ ਸਿਖਲਾਈ ਕੈਂਪ ਮਿਤੀ 5 ਦਸੰਬਰ ਤੋਂ 12 ਦਸੰਬਰ 2022 ...
ਪੂਰੀ ਖ਼ਬਰ »
ਮੋਗਾ, 2 ਦਸੰਬਰ (ਗੁਰਤੇਜ ਸਿੰਘ)- ਜ਼ਿਲ੍ਹਾ ਪੁਲਿਸ ਮੋਗਾ ਵਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋਂ 10 ਗ੍ਰਾਮ ਹੈਰੋਇਨ ਤੇ 740 ਨਸ਼ੀਲੀਆਂ ਗੋਲੀਆਂ ਸਮੇਤ ਸੱਤ ਜਾਣਿਆਂ ਨੂੰ ਗਿ੍ਫ਼ਤਾਰ ਕਰਕੇ ...
ਪੂਰੀ ਖ਼ਬਰ »
ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)- ਭਾਰਤ ਚੋਣ ਕਮਿਸ਼ਨ ਵਲੋਂ 1 ਜਨਵਰੀ 2023 ਤੋਂ ਵੋਟਰ ਸੂਚੀ ਦੀ ਸੰਖੇਪ ਸੁਧਾਈ ਸਬੰਧੀ ਜਾਰੀ ਕੀਤੇ ਪ੍ਰੋਗਰਾਮ ਤਹਿਤ ਐਸ.ਡੀ.ਐਮ. ਰਾਮ ਸਿੰਘ ਵਲੋਂ ਸਮੂਹ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ...
ਪੂਰੀ ਖ਼ਬਰ »
ਕੋਟ ਈਸੇ ਖਾਂ, 2 ਦਸੰਬਰ (ਨਿਰਮਲ ਸਿੰਘ ਕਾਲੜਾ)- ਹਾਈਕਮਾਂਡ ਵਲੋਂ ਸਾਬਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਨੂੰ ਮੋਗਾ ਜ਼ਿਲ੍ਹੇ ਦਾ ਪ੍ਰਧਾਨ ਨਿਯੁਕਤ ਕਰਨ ਦਾ ਫ਼ੈਸਲਾ ਸ਼ਲਾਘਾਯੋਗ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸੀ ਆਗੂ ਸਾਬਕਾ ਚੇਅਰਮੈਨ ਅਮਨਦੀਪ ...
ਪੂਰੀ ਖ਼ਬਰ »
ਕੋਟ ਈਸੇ ਖਾਂ, 2 ਦਸੰਬਰ (ਨਿਰਮਲ ਸਿੰਘ ਕਾਲੜਾ)- ਸਰਕਾਰੀ ਪ੍ਰਾਇਮਰੀ ਸਕੂਲ ਖੋਸਾ ਕੋਟਲਾ ਵਿਖੇ ਨੰਨ੍ਹੀ ਕਲੀ ਪ੍ਰੋਜੈਕਟ ਤਹਿਤ ਬੱਚਿਆਂ ਨੂੰ ਕਿੱਟਾਂ ਵੰਡੀਆਂ ਗਈਆਂ | ਇਸ ਮੌਕੇ ਪ੍ਰੋਗਰਾਮ ਅਫ਼ਸਰ ਦੁਪਿੰਦਰ ਕੌਰ, ਐਡਮਿਨ ਪੰਕਜ ਕੁਮਾਰ, ਤਕਨੀਕੀ ਅਫ਼ਸਰ ਰਵਿੰਦਰ ...
ਪੂਰੀ ਖ਼ਬਰ »
ਬਾਘਾਪੁਰਾਣਾ, 2 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)- ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਨੂੰ ਪਾਰਟੀ 'ਚ ਬਾਹਰ ਕੱਢ ਕੇ ਪਾਰਟੀ ਹਾਈਕਮਾਂਡ ਨੇ ਵੱਡੀ ਭੁੱਲ ਕੀਤੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਫੂਲੇਵਾਲਾ ਵਿਖੇ ਟਕਸਾਲੀ ਕਾਂਗਰਸੀ ਆਗੂ ਨੇ ਵਿਸ਼ੇਸ਼ ...
ਪੂਰੀ ਖ਼ਬਰ »
ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ, ਪ੍ਰੈਜ਼ੀਡੈਂਟ ਕੁਲਦੀਪ ਸਿੰਘ ਸਹਿਗਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਸਕੂਲ ਦੇ ਵਿਦਿਆਰਥੀਆਂ ਨੇ ਦਸਮੇਸ਼ ਵੈਲਫੇਅਰ ਸੁਸਾਇਟੀ ਵਲੋਂ ਕਰਵਾਏ ਗਏ ਕਲਾ ...
ਪੂਰੀ ਖ਼ਬਰ »
ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਅੱਜ ਗ਼ੁਲਾਮੀ ਦੇ ਖ਼ਾਤਮੇ ਲਈ ਅੰਤਰ-ਰਾਸ਼ਟਰੀ ...
ਪੂਰੀ ਖ਼ਬਰ »
ਬਾਘਾਪੁਰਾਣਾ, 2 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)- ਪੰਜਾਬ ਪ੍ਰਸਿੱਧ ਜੀ ਲਰਨ ਵਿੱਦਿਅਕ ਸੰਸਥਾ ਵਲੋਂ ਐਲ ਬੀ ਕਾਨਵੈਂਟ ਸਕੂਲ ਮਾਣੂੰਕੇ 'ਚ ਚਲਾਏ ਜਾ ਰਹੇ ਕਿਡਜ਼ੀ ਸਕੂਲ ਮਾਣੂੰਕੇ ਦੇ ਸਟਾਫ਼ ਮੈਂਬਰਾਂ ਦੀ ਇਕ ਰੋਜ਼ਾ ਵਰਕਸ਼ਾਪ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ...
ਪੂਰੀ ਖ਼ਬਰ »
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered
by REFLEX