ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਡੀ.ਸੀ. ਦਫ਼ਤਰ ਵਿਚ ਚੱਲ ਰਹੇ ਪੱਕੇ ਮੋਰਚੇ ਦੇ 7ਵੇਂ ਦਿਨ ਪਿੰਡਾਂ ਤੋਂ ਆਏ ਹੋਏ ਕਿਸਾਨਾਂ ਮਜ਼ਦੂਰਾਂ ਨੇ ਜਿੱਥੇ ਬਾਕੀ ਮੰਗਾਂ ਨੂੰ ਲੈ ਕੇ ਕੇਂਦਰ ਤੇ ...
ਮੋਗਾ, 2 ਦਸੰਬਰ (ਜਸਪਾਲ ਸਿੰਘ ਬੱਬੀ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸਟੇਡੀਅਮ ਘੱਲ ਕਲਾਂ (ਮੋਗਾ) ਵਿਖੇ ਚੱਲ ਰਹੀਆਂ 66 ਵੀਂਆਂ ਪੰਜਾਬ ਰਾਜ ਸਕੂਲ ਖੇਡਾਂ ਸਰਕਲ ਕਬੱਡੀ ਅੰਡਰ 14 ਸਾਲ ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਦੀ ਜਾਣਕਾਰੀ ਦਿੰਦਿਆਂ ਡੀ.ਐਮ. ਸਪੋਰਟਸ ...
ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)- ਬਹਾਦਰ ਸੈਨਿਕਾਂ ਵਲੋਂ ਦੇਸ਼ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਨ ਲਈ ਹਥਿਆਰਬੰਦ ਸੈਨਾ ਝੰਡਾ ਦਿਵਸ 7 ਦਸੰਬਰ 2022 ਨੂੰ ਮਨਾਇਆ ਜਾਵੇਗਾ | ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਦੱਸਿਆ ...
ਬਾਘਾ ਪੁਰਾਣਾ, 2 ਦਸੰਬਰ (ਕਿ੍ਸ਼ਨ ਸਿੰਗਲਾ)- ਪੰਜਾਬ ਹੋਰਸ ਸ਼ੋਅ ਸੁਸਾਇਟੀ ਦੀ ਮੀਟਿੰਗ ਪਰਮਿੰਦਰ ਸਿੰਘ ਮੌੜ ਦੇ ਪ੍ਰਬੰਧਾਂ ਹੇਠ ਮੌੜ ਸਟੱਡ ਫਾਰਮ ਹਾਊਸ ਚੰਦ ਪੁਰਾਣਾ ਵਿਖੇ ਹੋਈ ਜਿਸ ਵਿਚ ਸਰਬਰਿੰਦਰ ਸਿੰਘ ਸਿੱਧੂ ਸ੍ਰੀ ਮੁਕਤਸਰ ਸਾਹਿਬ, ਸੁਖਜਿੰਦਰ ਸਿੰਘ ਸਿੱਧੂ ...
ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ)- ਚਮਕੌਰ ਸਿੰਘ ਨੇ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਅਹੁਦਾ ਸੰਭਾਲ ਲਿਆ | ਇਸ ਮੌਕੇ ਸਿੱਖਿਆ ਵਿਭਾਗ ਦੀਆਂ ਅਹਿਮ ਸ਼ਖ਼ਸੀਅਤਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ | ਇਸ ਮੌਕੇ ਉਨ੍ਹਾਂ ਨਾਲ ਫ਼ਿਰੋਜ਼ਪੁਰ ਤੋਂ ਡਾ. ਸਤਿੰਦਰ ਸਿੰਘ, ਡਿਪਟੀ ਡੀ.ਈ.ਓ. ਕੋਮਲ ਕੁਮਾਰ, ਪਿ੍ੰ: ਕਰਮਜੀਤ ਸਿੰਘ, ਪਿ੍ੰ: ਅਰਵਿੰਦ ਧਵਨ, ਪਿ੍ੰ: ਗੁਰਪ੍ਰੀਤ ਸਿੰਘ, ਵਰੁਨ, ਮੇਹਰ ਸਿੰਘ, ਹਰਚਰਨਪਾਲ ਸਿੰਘ ਤੇ ਲਵਪ੍ਰੀਤ ਸਿੰਘ ਵੀ ਪਹੁੰਚੇ | ਇਸ ਮੌਕੇ ਹੋਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਡਿਪਟੀ ਡੀ.ਈ.ਓ. ਰਾਕੇਸ਼ ਕੁਮਾਰ ਮੱਕੜ, ਪਿ੍ੰ: ਅਵਤਾਰ ਸਿੰਘ ਕਰੀਰ, ਪਿ੍ੰ: ਜੁਗਰਾਜ ਸਿੰਘ , ਪਿ੍ੰ: ਸਵਰਨ ਸਿੰਘ, ਪਿ੍ੰ: ਗੁਰਦਿਆਲ ਸਿੰਘ, ਪਿ੍ੰ: ਸੁਨੀਤਇੰਦਰ ਸਿੰਘ, ਲੈਕਚਰਾਰ ਅੰਮਿ੍ਤਪਾਲ ਸਿੰਘ ਪਾਲੀ ਨੈਸ਼ਨਲ ਐਵਾਰਡੀ, ਲੈਕਚਰਾਰ ਤੇਜਿੰਦਰ ਸਿੰਘ ਜਸ਼ਨ ਸਟੇਟ ਐਵਾਰਡੀ, ਲੈਕਚਰਾਰ ਦਿਲਬਾਗ ਸਿੰਘ ਸਟੇਟ ਐਵਾਰਡੀ, ਲੈਕਚਰਾਰ ਪ੍ਰਦੀਪ ਕੁਮਾਰ, ਲੈਕਚਰਾਰ ਸੰਜੀਵ ਗਰੋਵਰ ਆਦਿ ਨੇ ਸੰਬੋਧਨ ਕਰਦਿਆਂ ਆਖਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਚਮਕੌਰ ਸਿੰਘ ਆਪਣੀ ਵਿਲੱਖਣ ਕਾਰਜਸ਼ੈਲੀ ਸਦਕਾ ਜਾਣੇ ਜਾਂਦੇ ਹਨ | ਉਨ੍ਹਾਂ ਆਖਿਆ ਕਿ ਤਮਾਮ ਉਮਰ ਲਗਨ ਨਾਲ ਕੀਤੀ ਮਿਹਨਤ ਤੇ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਸਿੱਖਿਆ ਸੰਸਥਾਵਾਂ ਦੀ ਨਕਸ਼ ਨੁਹਾਰ ਬਦਲਣ ਲਈ ਸਮਰਪਣ ਭਾਵਨਾ ਨਾਲ ਕੀਤਾ ਕੰਮ ਮੂੰਹੋਂ ਬੋਲਦਾ ਹੈ | ਉਨ੍ਹਾਂ ਆਖਿਆ ਕਿ ਤਜਰਬੇਕਾਰ, ਇਮਾਨਦਾਰ ਤੇ ਆਪਣੇ ਵਿਸ਼ੇ ਵਿਚ ਮਾਹਿਰ ਚਮਕੌਰ ਸਿੰਘ ਦੀ ਰਹਿਨੁਮਾਈ ਹੇਠ ਮੋਗਾ ਜ਼ਿਲ੍ਹਾ ਤਰੱਕੀ ਦੀਆਂ ਨਵੀਆਂ ਮੰਜ਼ਲਾਂ ਛੂਹੇਗਾ | ਜ਼ਿਲ੍ਹਾ ਸਿੱਖਿਆ ਅਫ਼ਸਰ ਚਮਕੌਰ ਸਿੰਘ ਨੇ ਮੋਗਾ ਜ਼ਿਲ੍ਹੇ ਦੇ ਬੁੱਧੀਜੀਵੀਆਂ ਵਲੋਂ ਦਿੱਤੇ ਸਤਿਕਾਰ ਲਈ ਧੰਨਵਾਦ ਕਰਦਿਆਂ ਆਖਿਆ ਕਿ ਉਨ੍ਹਾਂ ਨੇ ਆਪਣੇ ਆਪ ਨੂੰ ਕਦੇ ਵੀ ਪਿ੍ੰਸੀਪਲ ਜਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨਹੀਂ ਸਮਝਿਆ ਸਗੋਂ ਅਧਿਆਪਕ ਵਜੋਂ ਵਿਦਿਆਰਥੀਆਂ ਦੀ ਸ਼ਖ਼ਸੀਅਤ ਦੇ ਨਿਰਮਾਣ ਲਈ ਸਮਰਪਿਤ ਹੋਣ ਨੂੰ ਪਹਿਲ ਦਿੱਤੀ | ਉਨ੍ਹਾਂ ਆਖਿਆ ਕਿ ਜੇ ਸਕੂਲਾਂ ਵਿਚ ਅਧਿਆਪਕ ਗੁਰੂ ਅਤੇ ਮਾਪੇ ਵਾਲੇ ਫ਼ਰਜ਼ ਨਿਭਾਉਣ ਤਾਂ ਵਿਦਿਆਰਥੀਆਂ ਦੀ ਜ਼ਿੰਦਗੀ ਵਿਚ ਵੱਡਾ ਬਦਲਾਅ ਆ ਸਕਦਾ ਹੈ ਤੇ ਸਕੂਲਾਂ ਵਿਚ ਕੋਈ ਸਮੱਸਿਆ ਨਹੀਂ ਆਵੇਗੀ | ਉਨ੍ਹਾਂ ਆਖਿਆ ਕਿ ਬੇਸ਼ੱਕ ਅਧਿਆਪਨ ਇਕ ਕਿੱਤਾ ਹੈ ਪਰ ਵਿਦਿਆਰਥੀ ਨੂੰ ਸਿੱਖਿਅਤ ਕਰਨਾ ਪੁੰਨ ਵਾਲਾ ਕੰਮ ਹੁੰਦਾ ਹੈ | ਇਸ ਮੌਕੇ ਪਿ੍ੰ: ਅਸ਼ਵਨੀ ਚਾਵਲਾ, ਪਿ੍ੰ: ਰਾਜੇਸ਼ ਕੁਮਾਰ, ਪਿ੍ੰ: ਨਰਿੰਦਰ ਸਿੰਘ ਧਰਮਕੋਟ, ਹਰਬੰਸ ਸਿੰਘ, ਡੀ.ਐਮ. ਅਰਸ਼ਦੀਪ ਸਿੰਘ, ਡੀ.ਐਮ. ਸੁਖਜਿੰਦਰ ਸਿੰਘ, ਡੀ.ਐਮ. ਇੰਦਰਪਾਲ ਸਿੰਘ, ਡੀ.ਐਮ. ਰਮਨ ਕਪਿਲ, ਲੈਕ: ਰਾਕੇਸ਼ ਅਰੋੜਾ, ਸੋਸ਼ਲ ਮੀਡੀਆ ਕੋਆਰਡੀਨੇਟਰ ਹਰਸ਼ ਗੋਇਲ, ਰਮਨਦੀਪ ਸਿੰਘ ਕਾਲੀਏ ਵਾਲਾ, ਮਨਪ੍ਰੀਤ ਸਿੰਘ, ਲੈਕ: ਸੰਜੀਵ ਗਰੋਵਰ, ਲੈਕ: ਵਰਿੰਦਰਜੀਤ ਸਿੰਘ, ਲੈਕ ਦਵਿੰਦਰ ਸਿੰਘ, ਲੈਕ: ਸੁਸ਼ੀਲ ਕੁਮਾਰ, ਲੈਕ: ਲਖਵਿੰਦਰ ਸਿੰਘ, ਸੁਪਰਡੈਂਟ ਸੁਖਬੀਰ ਕੌਰ, ਡੈਨੀਅਲ ਮਸੀਹ, ਨਛੱਤਰ ਸਿੰਘ, ਦਲਜੀਤ ਸਿੰਘ, ਪਰਮਜੀਤ ਸਿੰਘ, ਅਭਿਸ਼ੇਕ ਮਦਾਨ, ਛਿੰਦਰਪਾਲ ਕੌਰ ਤੋਂ ਇਲਾਵਾ ਐਮ.ਆਈ.ਐਸ. ਜੈਵਲ ਜੈਨ, ਨਰਿੰਦਰ ਕੌਰ, ਮੀਨੂੰ, ਸਿੱਖਾ, ਅਨੂੰ, ਮਨਦੀਪ ਕੌਰ, ਸਚਿਨ ਆਦਿ ਹਾਜ਼ਰ ਸਨ |
ਮੋਗਾ, 2 ਦਸੰਬਰ (ਗੁਰਤੇਜ ਸਿੰਘ)- ਮੋਗਾ ਤੋਂ ਬਾਘਾ ਪੁਰਾਣਾ ਜਾਂਦਿਆਂ ਪਿੰਡ ਸਿੰਘਾਂਵਾਲਾ ਕੋਲ ਨੇੜੇ ਪਾਵਰ ਗਰਿੱਡ ਕੋਲ ਇਕ ਤੇਜ਼ ਰਫ਼ਤਾਰ ਨਿੱਜੀ ਬੱਸ ਵਲੋਂ ਇਕ 60 ਸਾਲਾਂ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਦਰੜ ਦਿੱਤੇ ਜਾਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ...
ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਵਧੀਆ ਦਰਜੇ ਦੀਆਂ ਸਿਹਤ ਸਹੂਲਤਾਂ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਦੇ ਮਕਸਦ ਵਜੋਂ ਸੂਬੇ ਭਰ ਵਿਚ ਪਹਿਲੇ ਪੜਾਅ ਵਿਚ 75 ਕਲੀਨਿਕ ਕਾਰਜਸ਼ੀਲ ਹੋ ਚੁੱਕੇ ਹਨ, ਜਿਸ ਵਿਚੋਂ 3 ...
ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ)- ਸਹਾਇਕ ਪ੍ਰੋਜੈਕਟ ਅਫ਼ਸਰ ਮੱਛੀ ਪਾਲਣ ਮੋਗਾ ਦਲਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੱਛੀ ਪਾਲਣ ਦਾ ਧੰਦਾ ਅਪਣਾਉਣ ਦੇ ਚਾਹਵਾਨ ਵਿਅਕਤੀਆਂ ਲਈ ਮੱਛੀ ਪਾਲਣ ਸਬੰਧੀ ਸਿਖਲਾਈ ਕੈਂਪ ਮਿਤੀ 5 ਦਸੰਬਰ ਤੋਂ 12 ਦਸੰਬਰ 2022 ...
ਮੋਗਾ, 2 ਦਸੰਬਰ (ਗੁਰਤੇਜ ਸਿੰਘ)- ਜ਼ਿਲ੍ਹਾ ਪੁਲਿਸ ਮੋਗਾ ਵਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋਂ 10 ਗ੍ਰਾਮ ਹੈਰੋਇਨ ਤੇ 740 ਨਸ਼ੀਲੀਆਂ ਗੋਲੀਆਂ ਸਮੇਤ ਸੱਤ ਜਾਣਿਆਂ ਨੂੰ ਗਿ੍ਫ਼ਤਾਰ ਕਰਕੇ ...
ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)- ਭਾਰਤ ਚੋਣ ਕਮਿਸ਼ਨ ਵਲੋਂ 1 ਜਨਵਰੀ 2023 ਤੋਂ ਵੋਟਰ ਸੂਚੀ ਦੀ ਸੰਖੇਪ ਸੁਧਾਈ ਸਬੰਧੀ ਜਾਰੀ ਕੀਤੇ ਪ੍ਰੋਗਰਾਮ ਤਹਿਤ ਐਸ.ਡੀ.ਐਮ. ਰਾਮ ਸਿੰਘ ਵਲੋਂ ਸਮੂਹ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ...
ਕੋਟ ਈਸੇ ਖਾਂ, 2 ਦਸੰਬਰ (ਨਿਰਮਲ ਸਿੰਘ ਕਾਲੜਾ)- ਹਾਈਕਮਾਂਡ ਵਲੋਂ ਸਾਬਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਨੂੰ ਮੋਗਾ ਜ਼ਿਲ੍ਹੇ ਦਾ ਪ੍ਰਧਾਨ ਨਿਯੁਕਤ ਕਰਨ ਦਾ ਫ਼ੈਸਲਾ ਸ਼ਲਾਘਾਯੋਗ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸੀ ਆਗੂ ਸਾਬਕਾ ਚੇਅਰਮੈਨ ਅਮਨਦੀਪ ...
ਕੋਟ ਈਸੇ ਖਾਂ, 2 ਦਸੰਬਰ (ਨਿਰਮਲ ਸਿੰਘ ਕਾਲੜਾ)- ਸਰਕਾਰੀ ਪ੍ਰਾਇਮਰੀ ਸਕੂਲ ਖੋਸਾ ਕੋਟਲਾ ਵਿਖੇ ਨੰਨ੍ਹੀ ਕਲੀ ਪ੍ਰੋਜੈਕਟ ਤਹਿਤ ਬੱਚਿਆਂ ਨੂੰ ਕਿੱਟਾਂ ਵੰਡੀਆਂ ਗਈਆਂ | ਇਸ ਮੌਕੇ ਪ੍ਰੋਗਰਾਮ ਅਫ਼ਸਰ ਦੁਪਿੰਦਰ ਕੌਰ, ਐਡਮਿਨ ਪੰਕਜ ਕੁਮਾਰ, ਤਕਨੀਕੀ ਅਫ਼ਸਰ ਰਵਿੰਦਰ ...
ਬਾਘਾਪੁਰਾਣਾ, 2 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)- ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਨੂੰ ਪਾਰਟੀ 'ਚ ਬਾਹਰ ਕੱਢ ਕੇ ਪਾਰਟੀ ਹਾਈਕਮਾਂਡ ਨੇ ਵੱਡੀ ਭੁੱਲ ਕੀਤੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਫੂਲੇਵਾਲਾ ਵਿਖੇ ਟਕਸਾਲੀ ਕਾਂਗਰਸੀ ਆਗੂ ਨੇ ਵਿਸ਼ੇਸ਼ ...
ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ, ਪ੍ਰੈਜ਼ੀਡੈਂਟ ਕੁਲਦੀਪ ਸਿੰਘ ਸਹਿਗਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਸਕੂਲ ਦੇ ਵਿਦਿਆਰਥੀਆਂ ਨੇ ਦਸਮੇਸ਼ ਵੈਲਫੇਅਰ ਸੁਸਾਇਟੀ ਵਲੋਂ ਕਰਵਾਏ ਗਏ ਕਲਾ ...
ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਅੱਜ ਗ਼ੁਲਾਮੀ ਦੇ ਖ਼ਾਤਮੇ ਲਈ ਅੰਤਰ-ਰਾਸ਼ਟਰੀ ...
ਬਾਘਾਪੁਰਾਣਾ, 2 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)- ਪੰਜਾਬ ਪ੍ਰਸਿੱਧ ਜੀ ਲਰਨ ਵਿੱਦਿਅਕ ਸੰਸਥਾ ਵਲੋਂ ਐਲ ਬੀ ਕਾਨਵੈਂਟ ਸਕੂਲ ਮਾਣੂੰਕੇ 'ਚ ਚਲਾਏ ਜਾ ਰਹੇ ਕਿਡਜ਼ੀ ਸਕੂਲ ਮਾਣੂੰਕੇ ਦੇ ਸਟਾਫ਼ ਮੈਂਬਰਾਂ ਦੀ ਇਕ ਰੋਜ਼ਾ ਵਰਕਸ਼ਾਪ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX