ਤਾਜਾ ਖ਼ਬਰਾਂ


ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ ਨੂੰ ਲੈ ਕੇ ਅਨੁਰਾਗ ਠਾਕੁਰ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ
. . .  25 minutes ago
ਨਵੀਂ ਦਿੱਲੀ, 26 ਮਾਰਚ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ 'ਤੇ ਬੋਲਦਿਆਂ ਕਿਹਾ ਕਿ ਧਰਮਸ਼ਾਲਾ ਨੂੰ ਦੇਸ਼ ਨਾਲ ਜੋੜਨ ਦੇ ਇਸ ਕਦਮ...
ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ-ਖੜਗੇ
. . .  30 minutes ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦਾ ਕਹਿਣਾ ਹੈ ਕਿ ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ ਹੈ। ਰਾਹੁਲ ਗਾਂਧੀ ਦੇਸ਼ ਅਤੇ ਜਨਤਾ ਦੇ ਹੱਕ ਲਈ ਲੜ ਰਹੇ ਹਨ...
ਕਾਂਗਰਸ ਟਾਈਟਲਰ ਤੋਂ ਬਿਨਾਂ ਨਹੀਂ ਰਹਿ ਸਕਦੀ-ਭਾਜਪਾ ਆਗੂ ਆਰ.ਪੀ. ਸਿੰਘ
. . .  33 minutes ago
ਨਵੀਂ ਦਿੱਲੀ, 26 ਮਾਰਚ-ਭਾਜਪਾ ਆਗੂ ਆਰ.ਪੀ. ਸਿੰਘ ਦਾ ਕਹਿਣਾ ਹੈ ਕਿ ਸਾਫ਼ ਹੈ ਕਿ ਉਹ (ਕਾਂਗਰਸ) ਕਿਹੋ ਜਿਹਾ ਸੱਤਿਆਗ੍ਰਹਿ ਕਰ ਰਹੇ ਹਨ। ਸਿੱਖਾਂ ਦਾ ਕਾਤਲ (ਜਗਦੀਸ਼ ਟਾਈਟਲਰ) ਇਸ ਸੱਤਿਆਗ੍ਰਹਿ...
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ
. . .  about 1 hour ago
ਮਾਨਸਾ, 26 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਮੁੜ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਈ-ਮੇਲ ਜ਼ਰੀਏ ਮਿਲੀ ਧਮਕੀ 'ਚ ਲਿਖਿਆ ਗਿਆ ਹੈ ਕਿ ਅਗਲਾ ਨੰਬਰ ਹੁਣ ਤੁਹਾਡਾ ਹੈ। ਮੂਸੇਵਾਲਾ ਦੇ ਪਿਤਾ...
ਭਾਰਤੀ ਪੁਲਾੜ ਖੋਜ ਸੰਗਠਨ ਵਲੋਂ 36 ਉਪਗ੍ਰਹਿਆਂ ਨੂੰ ਲੈ ਕੇ ਭਾਰਤ ਦਾ ਸਭ ਤੋਂ ਵੱਡਾ ਅੇਲ.ਵੀ.ਐਮ-3 ਰਾਕੇਟ ਲਾਂਚ
. . .  about 1 hour ago
ਸ਼੍ਰੀਹਰੀਕੋਟਾ, 26 ਮਾਰਚ-ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਆਂਧਰਾ ਪ੍ਰਦੇਸ਼ ਦੇ ਸ਼੍ਰੀਹਰੀਕੋਟਾ ਤੋਂ 36 ਉਪਗ੍ਰਹਿਆਂ ਨੂੰ ਲੈ ਕੇ ਭਾਰਤ ਦਾ ਸਭ ਤੋਂ ਵੱਡਾ ਅੇਲ.ਵੀ.ਐਮ-3 ਰਾਕੇਟ...
ਕਾਂਗਰਸ ਵਲੋਂ ਅੱਜ ਦੇਸ਼ ਭਰ 'ਚ ਸੱਤਿਆਗ੍ਰਹਿ
. . .  about 1 hour ago
ਨਵੀਂ ਦਿੱਲੀ, 26 ਮਾਰਚ-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਵਲੋਂ ਅੱਜ ਦੇਸ਼ ਭਰ 'ਚ ਸਾਰੇ ਰਾਜਾਂ ਦੇ ਗਾਂਧੀ ਦੇ ਬੁੱਤਾਂ ਸਾਹਮਣੇ ਅਤੇ ਜ਼ਿਲ੍ਹਾ ਹੈਡਕੁਆਰਟਰਾਂ ਅੱਗੇ ਇਕ ਦਿਨ...
ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ 26 ਮਾਰਚ (ਹਰਮਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ...
ਦਿੱਲੀ ਕੈਪੀਟਲਜ਼ ਅਤੇ ਮੁੰਬਈ ਇੰਡੀਅਨਜ਼ ਵਿਚਕਾਰ ਮਹਿਲਾ ਪ੍ਰੀਮੀਅਰ ਲੀਗ ਦਾ ਫ਼ਾਈਨਲ ਅੱਜ
. . .  about 2 hours ago
ਮੁੰਬਈ, 26 ਮਾਰਚ-ਮਹਿਲਾ ਪ੍ਰੀਮੀਅਰ ਲੀਗ ਦੇ ਫ਼ਾਈਨਲ ਵਿਚ ਅੱਜ ਦਿੱਲੀ ਕੈਪੀਟਲਜ਼ ਬ੍ਰੇਬੋਰਨ ਸਟੇਡੀਅਮ ਵਿਚ ਮੁੰਬਈ ਇੰਡੀਅਨਜ਼ ਨਾਲ...
ਰਾਜਸਥਾਨ ਦੇ ਬੀਕਾਨੇਰ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ
. . .  about 2 hours ago
ਜੈਪੁਰ, 26 ਮਾਰਚ-ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ ਤੋਂ ਬਾਅਦ ਰਾਜਸਥਾਨ ਦੇ ਬੀਕਾਨੇਰ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਦੀ ਤੀਬਰਤਾ 4.2 ਮਾਪੀ...
ਰੂਸ ਬੇਲਾਰੂਸ 'ਚ ਰਣਨੀਤਕ ਪ੍ਰਮਾਣੂ ਹਥਿਆਰਾਂ ਨੂੰ ਤਾਇਨਾਤ ਕਰਨ ਦੀ ਬਣਾ ਰਿਹਾ ਹੈ ਯੋਜਨਾ-ਪੁਤਿਨ
. . .  about 2 hours ago
ਮਾਸਕੋ, 26 ਮਾਰਚ -ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਕਿਹਾ ਕਿ ਰੂਸ ਬੇਲਾਰੂਸ ਵਿਚ ਰਣਨੀਤਕ ਪ੍ਰਮਾਣੂ ਹਥਿਆਰਾਂ ਨੂੰ ਤਾਇਨਾਤ ਕਰਨ ਦੀ ਯੋਜਨਾ ਬਣਾ ਰਿਹਾ ਹੈ। ਫਾਈਨੈਂਸ਼ੀਅਲ ਟਾਈਮਜ਼ ਦੀ ਰਿਪੋਰਟ...
ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ 'ਮਨ ਕੀ ਬਾਤ'
. . .  about 2 hours ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 'ਮਨ ਕੀ ਬਾਤ' ਦੇ 99ਵੇਂ ਸੰਸਕਰਨ ਨੂੰ ਸੰਬੋਧਨ...
ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ 3.5 ਦੀ ਤੀਬਰਤਾ ਨਾਲ ਆਇਆ ਭੂਚਾਲ
. . .  about 2 hours ago
ਇਟਾਨਗਰ, 26 ਮਾਰਚ-ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ ਵਿਚ ਅੱਜ ਤੜਕਸਾਰ 1.45 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਰਾਜਸਥਾਨ ਸਰਕਾਰ ਦੇ ਸਿਹਤ ਅਧਿਕਾਰ ਬਿੱਲ ਦੇ ਵਿਰੋਧ 'ਚ ਇੰਡੀਅਨ ਮੈਡੀਕਲ ਐਸੋਸੀਏਸ਼ਨ 27 ਨੂੰ ਕਰੇਗੀ ਕਾਲੇ ਦਿਵਸ ਦਾ ਆਯੋਜਨ
. . .  1 day ago
ਨਵੀਂ ਦਿੱਲੀ, 25 ਮਾਰਚ-ਰਾਜਸਥਾਨ ਸਰਕਾਰ ਦੇ ਸਿਹਤ ਅਧਿਕਾਰ ਬਿੱਲ ਦੇ ਵਿਰੋਧ ਵਿਚ ਇੰਡੀਅਨ ਮੈਡੀਕਲ ਐਸੋਸੀਏਸ਼ਨ 27 ਮਾਰਚ ਨੂੰ ਕਾਲੇ ਦਿਵਸ ਦਾ ਆਯੋਜਨ...
ਪੰਜਾਬ ਚ ਮੀਂਹ ਤੇ ਹਨੇਰੀ ਕਾਰਨ 70 ਫ਼ਸਦੀ ਤੋਂ ਵੱਧ ਕਣਕ ਦਾ ਨੁਕਸਾਨ-ਸੁਖਬੀਰ ਸਿੰਘ ਬਾਦਲ
. . .  1 day ago
ਗੁਰੂਹਰਸਹਾਏ , 25 ਮਾਰਚ (ਹਰਚਰਨ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੰਸਦ ਮੈਂਬਰ ਫ਼ਿਰੋਜ਼ਪੁਰ ਨੇ‌ ਕਿਹਾ ਨੇ ਕਿਹਾ ਕਿ ਪੰਜਾਬ ਅੰਦਰ ਮੀਂਹ ਤੇ ਹਨੇਰੀ, ਗੜੇਮਾਰੀ ਨਾਲ‌ 70 ਫ਼ੀਸਦੀ ਤੋਂ ਵੱਧ ਕਣਕ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ। ਸੁਖਬੀਰ ਸਿੰਘ ਬਾਦਲ...
ਕੇਂਦਰ ਸਰਕਾਰ ਦੀ ਸਿਆਸੀ ਸਾਜ਼ਿਸ਼ ਦੀ ਮਿਸਾਲ ਹੈ, ਰਾਹੁਲ ਗਾਂਧੀ ਦੀ ਸੰਸਦੀ ਮੈਂਬਰਸ਼ਿਪ ਰੱਦ ਕੀਤੇ ਜਾਣਾ-ਸੁਖਵਿੰਦਰ ਸਿੰਘ ਸੁੱਖੂ
. . .  1 day ago
ਸ਼ਿਮਲਾ, 25 ਮਾਰਚ-ਰਾਹੁਲ ਗਾਂਧੀ ਦੀ ਸੰਸਦੀ ਮੈਂਬਰਸ਼ਿਪ ਰੱਦ ਕੀਤੇ ਜਾਣ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਇਹ ਕੇਂਦਰ ਸਰਕਾਰ ਦੀ ਸਿਆਸੀ ਸਾਜ਼ਿਸ਼ ਦੀ ਮਿਸਾਲ ਹੈ। ਰਾਹੁਲ ਗਾਂਧੀ...
ਸੋਸ਼ਲ ਮੀਡੀਆ 'ਤੇ ਪੋਸਟਾਂ ਪਾਉਣ ਵਾਲੇ ਨੌਜਵਾਨਾਂ ਦੀ ਗ੍ਰਿਫ਼ਤਾਰੀ ਮੰਦਭਾਗੀ-ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
. . .  1 day ago
ਤਲਵੰਡੀ ਸਾਬੋ, 25 ਮਾਰਚ (ਰਣਜੀਤ ਸਿੰਘ ਰਾਜੂ)-ਪੰਜਾਬ ਦੀ ਸਰਕਾਰ ਸੋਸ਼ਲ ਮੀਡੀਆ 'ਤੇ ਪੋਸਟਾਂ ਸ਼ੇਅਰ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਵੀ ਫੜ ਰਹੀ ਹੈ ਅਤੇ ਕਈ ਹਸਤੀਆਂ ਦੇ ਸੋਸ਼ਲ ਮੀਡੀਆ ਅਕਾਊਂਟ ਬੰਦ ਕਰ ਦਿੱਤੇ ਗਏ ਹਨ ਜੋ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰ...
ਕਾਂਗਰਸ ਵਲੋਂ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਰੋਸ ਧਰਨੇ 26 ਨੂੰ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਕਾਂਗਰਸ ਵਲੋਂ ਪੰਜਾਬ ਭਰ ਵਿੱਚ ਜ਼ਿਲ੍ਹਾ ਹੈਡਕੁਆਰਟਰਾਂ 'ਤੇ 26 ਮਾਰਚ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਰੋਸ ਧਰਨੇ ਦਿੱਤੇ ਜਾ ਰਹੇ ਹਨ। ਜਾਣਕਾਰੀ ਦਿੰਦਿਆਂ ਬਲਾਕ...
ਅੰਮ੍ਰਿਤਪਾਲ ਸਿੰਘ ਦੇ 2 ਸਾਥੀਆਂ ਦੀ ਐਚ.ਆਈ.ਵੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਿਸ ਵਲੋਂ ਅੱਜ ਅੰਮ੍ਰਿਤਪਾਲ ਸਿੰਘ ਦੇ 11 ਸਾਥੀਆਂ ਨੂੰ ਅਜਨਾਲਾ ਅਦਾਲਤ ਵਿਚ ਪੇਸ਼ ਕਰਨ ਤੋਂ ਪਹਿਲਾਂ ਸਿਵਲ ਹਸਪਤਾਲ ਅਜਨਾਲਾ ਤੋਂ ਆਈ ਟੀਮ ਵਲੋਂ ਅਦਾਲਤੀ ਕੰਪਲੈਕਸ ਅੰਦਰ ਹੀ ਮੈਡੀਕਲ ਚੈੱਕਅਪ ਕਰਵਾਇਆ ਗਿਆ। ਸੂਤਰਾਂ....
ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਬਣੀ ਵਿਸ਼ਵ ਚੈਂਪੀਅਨ
. . .  1 day ago
ਨਵੀਂ ਦਿੱਲੀ, 25 ਮਾਰਚ- ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿਚ ਮੰਗੋਲੀਆਈ ਮੁੱਕੇਬਾਜ਼ ਲੁਤਸਾਈਖ਼ਾਨ ਨੂੰ 5-0 ਨਾਲ ਹਰਾ ਕੇ 48 ਕਿਲੋਗ੍ਰਾਮ ਦੇ...
ਕਰਨਾਟਕ: ਲੋਕਾਂ ਨੇ ਡਬਲ ਇੰਜਣ ਵਾਲੀ ਸਰਕਾਰ ਨੂੰ ਧੱਕਾ ਦੇ ਕੇ ਵਾਪਸੀ ਦਾ ਫ਼ੈਸਲਾ ਕੀਤਾ- ਪ੍ਰਧਾਨ ਮੰਤਰੀ
. . .  1 day ago
ਬੈਂਗਲੁਰੂ, 25 ਮਾਰਚ- ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੈਂਗਲੁਰੂ ਦੇ ਦਾਵਨਗੇਰੇ ’ਚ ਰੋਡ ਸ਼ੋਅ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਇਕ ਜਨ ਸਭਾ ਨੂੰ ਵੀ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਅੱਜ ਇੱਥੇ ਵਿਜੇ ਸੰਕਲਪ ਰੈਲੀ ਕੀਤੀ ਜਾ ਰਹੀ ਹੈ, ਉਸੇ ਸਮੇਂ ਵਿਚ ਸਾਡੇ ਕਰਨਾਟਕ ਵਿਚ ਕਾਂਗਰਸ ਪਾਰਟੀ ਦੇ....
ਦਿੱਲੀ ਦੇ ਸਰਕਾਰੀ ਹਸਪਤਾਲਾਂ ਵਿਚ ਕੋਵਿਡ ਨੂੰ ਲੈ ਕੇ ਭਲਕੇ ਹੋਵੇਗੀ ਮੌਕ ਡਰਿੱਲ
. . .  1 day ago
ਨਵੀਂ ਦਿੱਲੀ, 25 ਮਾਰਚ- ਦਿੱਲੀ ਸਰਕਾਰ ਨੇ ਸਾਰੇ ਸਰਕਾਰੀ ਹਸਪਤਾਲਾਂ ਨੂੰ ਭਲਕੇ ਕੋਵਿਡ-19 ਅਤੇ ਇਨਫ਼ਲੂਐਂਜ਼ਾ ਕਿਸਮ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਆਕਸੀਜਨ ਦੀ ਉਪਲਬਧਤਾ ਸਮੇਤ ਸਿਹਤ, ਬੁਨਿਆਦੀ ਢਾਂਚੇ ਅਤੇ ਲੌਜਿਸਟਿਕਸ ਦੀ...
ਕਿਸਾਨ ਹਿਤੈਸ਼ੀ ਅਖਵਾਉਣ ਵਾਲੀ ‘ਆਪ’ ਸਰਕਾਰ ਕਿਸਾਨਾਂ ਦੀ ਸਾਰ ਲੈਣਾ ਭੁੱਲੀ- ਵਿਧਾਇਕ ਸਰਕਾਰੀਆ
. . .  1 day ago
ਚੋਗਾਵਾਂ, 25 ਮਾਰਚ (ਗੁਰਵਿੰਦਰ ਸਿੰਘ ਕਲਸੀ)- ਪਿਛਲੇ ਦਿਨੀਂ ਹੋਈ ਬੇਮੌਸਮੀ ਬਾਰਿਸ਼ ਅਤੇ ਹਨੇਰੀ ਨਾਲ ਜਿੱਥੇ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਉੱਥੇ ਮੁੜ ਖ਼ਰਾਬ ਹੋਏ ਮੌਸਮ ਨੇ ਕਿਸਾਨਾਂ ਦੇ ਸਾਹ ਸੂਤੇ ਹੋਏ ਹਨ। ਤੇਜ਼ ਹਵਾਵਾਂ ਕਾਰਨ ਅਤੇ ਮੀਂਹ ਪੈਣ ਕਾਰਨ ਕਣਕ ਦੀ ਫ਼ਸਲ ਧਰਤੀ ’ਤੇ.....
ਕਿਸਾਨਾਂ ਨੇ ਬਠਿੰਡਾ-ਸ੍ਰੀ ਅੰਮ੍ਰਿਤਸਰ ਸਾਹਿਬ ਰੋਡ ’ਤੇ ਧਰਨਾ ਲਗਾ ਕੇ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ
. . .  1 day ago
ਜੈਤੋ, 25 ਮਾਰਚ (ਗੁਰਚਰਨ ਸਿੰਘ ਗਾਬੜੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕਿਸਾਨਾਂ ਵਲੋਂ ਪਿੰਡ ਗੁੰਮਟੀ ਖ਼ੁਰਦ ਵਿਖੇ ਧਰਨਾ ਲਗਾ ਕੇ ਬਠਿੰਡਾ-ਸ੍ਰੀ ਅੰਮ੍ਰਿਤਸਰ ਸਾਹਿਬ ਰੋਡ ਨੂੰ ਜਾਮ ਕਰ ਦਿੱਤਾ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਧਰਨੇ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ.....
ਜੰਮੂ ਕਸ਼ਮੀਰ: ਧਮਾਕੇ ਵਿਚ ਇਕ ਵਿਅਕਤੀ ਦੀ ਮੌਤ
. . .  1 day ago
ਸ੍ਰੀਨਗਰ, 25 ਮਾਰਚ- ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿਚ ਇਕ ਸਕਰੈਪ ਫ਼ੈਕਟਰੀ ਵਿਚ ਮੋਰਟਾਰ ਦੇ ਗੋਲੇ ਨਾਲ ਹੋਏ ਧਮਾਕੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 6 ਲੋਕ ਜ਼ਖ਼ਮੀ ਹੋ ਗਏ ਹਨ। ਇਹ ਜਾਣਕਾਰੀ ਉੱਥੋਂ ਦੇ ਐਸ.ਐਸ.ਪੀ. ਬੇਨਾਮ ਤੋਸ਼ ਨੇ ਸਾਂਝੀ ਕੀਤੀ। ਮ੍ਰਿਤਕ ਦੀ ਪਛਾਣ ਮੋਹਨ.....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਮੋਗਾ

ਕਿਸਾਨਾਂ-ਮਜ਼ਦੂਰਾਂ ਵਲੋਂ ਮੰਗਾਂ ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ

ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਡੀ.ਸੀ. ਦਫ਼ਤਰ ਵਿਚ ਚੱਲ ਰਹੇ ਪੱਕੇ ਮੋਰਚੇ ਦੇ 7ਵੇਂ ਦਿਨ ਪਿੰਡਾਂ ਤੋਂ ਆਏ ਹੋਏ ਕਿਸਾਨਾਂ ਮਜ਼ਦੂਰਾਂ ਨੇ ਜਿੱਥੇ ਬਾਕੀ ਮੰਗਾਂ ਨੂੰ ਲੈ ਕੇ ਕੇਂਦਰ ਤੇ ...

ਪੂਰੀ ਖ਼ਬਰ »

66ਵੀਂਆਂ ਪੰਜਾਬ ਰਾਜ ਸਕੂਲ ਖੇਡਾਂ ਸਰਕਲ ਕਬੱਡੀ 'ਚ ਮੋਗਾ ਪਹਿਲੇ ਸਥਾਨ 'ਤੇ ਰਿਹਾ

ਮੋਗਾ, 2 ਦਸੰਬਰ (ਜਸਪਾਲ ਸਿੰਘ ਬੱਬੀ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸਟੇਡੀਅਮ ਘੱਲ ਕਲਾਂ (ਮੋਗਾ) ਵਿਖੇ ਚੱਲ ਰਹੀਆਂ 66 ਵੀਂਆਂ ਪੰਜਾਬ ਰਾਜ ਸਕੂਲ ਖੇਡਾਂ ਸਰਕਲ ਕਬੱਡੀ ਅੰਡਰ 14 ਸਾਲ ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਦੀ ਜਾਣਕਾਰੀ ਦਿੰਦਿਆਂ ਡੀ.ਐਮ. ਸਪੋਰਟਸ ...

ਪੂਰੀ ਖ਼ਬਰ »

7 ਨੂੰ ਮਨਾਇਆ ਜਾਵੇਗਾ ਹਥਿਆਰਬੰਦ ਸੈਨਾ ਝੰਡਾ ਦਿਵਸ-ਡਿਪਟੀ ਕਮਿਸ਼ਨਰ

ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)- ਬਹਾਦਰ ਸੈਨਿਕਾਂ ਵਲੋਂ ਦੇਸ਼ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਨ ਲਈ ਹਥਿਆਰਬੰਦ ਸੈਨਾ ਝੰਡਾ ਦਿਵਸ 7 ਦਸੰਬਰ 2022 ਨੂੰ ਮਨਾਇਆ ਜਾਵੇਗਾ | ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

'ਪੰਜਾਬ ਹੋਰਸ ਸ਼ੋਅ ਸੁਸਾਇਟੀ' ਵਲੋਂ ਮਾਘੀ ਮੇਲੇ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਘੋੜਿਆਂ ਦਾ ਓਪਨ ਸ਼ੋਅ ਕਰਾਉਣ ਦਾ ਐਲਾਨ

ਬਾਘਾ ਪੁਰਾਣਾ, 2 ਦਸੰਬਰ (ਕਿ੍ਸ਼ਨ ਸਿੰਗਲਾ)- ਪੰਜਾਬ ਹੋਰਸ ਸ਼ੋਅ ਸੁਸਾਇਟੀ ਦੀ ਮੀਟਿੰਗ ਪਰਮਿੰਦਰ ਸਿੰਘ ਮੌੜ ਦੇ ਪ੍ਰਬੰਧਾਂ ਹੇਠ ਮੌੜ ਸਟੱਡ ਫਾਰਮ ਹਾਊਸ ਚੰਦ ਪੁਰਾਣਾ ਵਿਖੇ ਹੋਈ ਜਿਸ ਵਿਚ ਸਰਬਰਿੰਦਰ ਸਿੰਘ ਸਿੱਧੂ ਸ੍ਰੀ ਮੁਕਤਸਰ ਸਾਹਿਬ, ਸੁਖਜਿੰਦਰ ਸਿੰਘ ਸਿੱਧੂ ...

ਪੂਰੀ ਖ਼ਬਰ »

ਚਮਕੌਰ ਸਿੰਘ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਵਜੋਂ ਅਹੁਦਾ ਸੰਭਾਲਿਆ

ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ)- ਚਮਕੌਰ ਸਿੰਘ ਨੇ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਅਹੁਦਾ ਸੰਭਾਲ ਲਿਆ | ਇਸ ਮੌਕੇ ਸਿੱਖਿਆ ਵਿਭਾਗ ਦੀਆਂ ਅਹਿਮ ਸ਼ਖ਼ਸੀਅਤਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ | ਇਸ ਮੌਕੇ ਉਨ੍ਹਾਂ ਨਾਲ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਬੱਸ ਨੇ ਦਰੜਿਆ 60 ਸਾਲਾ ਵਿਅਕਤੀ, ਮੌਕੇ 'ਤੇ ਮੌਤ

ਮੋਗਾ, 2 ਦਸੰਬਰ (ਗੁਰਤੇਜ ਸਿੰਘ)- ਮੋਗਾ ਤੋਂ ਬਾਘਾ ਪੁਰਾਣਾ ਜਾਂਦਿਆਂ ਪਿੰਡ ਸਿੰਘਾਂਵਾਲਾ ਕੋਲ ਨੇੜੇ ਪਾਵਰ ਗਰਿੱਡ ਕੋਲ ਇਕ ਤੇਜ਼ ਰਫ਼ਤਾਰ ਨਿੱਜੀ ਬੱਸ ਵਲੋਂ ਇਕ 60 ਸਾਲਾਂ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਦਰੜ ਦਿੱਤੇ ਜਾਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਮੋਗਾ ਦੇ ਤਿੰਨ ਆਮ ਆਦਮੀ ਕਲੀਨਿਕਾਂ ਰਾਹੀਂ ਹੁਣ ਤੱਕ 6,336 ਮਰੀਜ਼ਾਂ ਨੇ ਲਈਆਂ ਸਿਹਤ ਸੇਵਾਵਾਂ

ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਵਧੀਆ ਦਰਜੇ ਦੀਆਂ ਸਿਹਤ ਸਹੂਲਤਾਂ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਦੇ ਮਕਸਦ ਵਜੋਂ ਸੂਬੇ ਭਰ ਵਿਚ ਪਹਿਲੇ ਪੜਾਅ ਵਿਚ 75 ਕਲੀਨਿਕ ਕਾਰਜਸ਼ੀਲ ਹੋ ਚੁੱਕੇ ਹਨ, ਜਿਸ ਵਿਚੋਂ 3 ...

ਪੂਰੀ ਖ਼ਬਰ »

ਮੱਛੀ ਪਾਲਣ ਧੰਦੇ ਲਈ ਮੁਫ਼ਤ ਸਿਖਲਾਈ ਕੈਂਪ 5 ਤੋਂ 12 ਦਸੰਬਰ ਤੱਕ

ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ)- ਸਹਾਇਕ ਪ੍ਰੋਜੈਕਟ ਅਫ਼ਸਰ ਮੱਛੀ ਪਾਲਣ ਮੋਗਾ ਦਲਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੱਛੀ ਪਾਲਣ ਦਾ ਧੰਦਾ ਅਪਣਾਉਣ ਦੇ ਚਾਹਵਾਨ ਵਿਅਕਤੀਆਂ ਲਈ ਮੱਛੀ ਪਾਲਣ ਸਬੰਧੀ ਸਿਖਲਾਈ ਕੈਂਪ ਮਿਤੀ 5 ਦਸੰਬਰ ਤੋਂ 12 ਦਸੰਬਰ 2022 ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਤਲੁਜ ਬਲਾਕ ਵਿਖੇ ਸਥਿਤ ਦਫ਼ਤਰ ਸਹਾਇਕ ਪ੍ਰੋਜੈਕਟ ਅਫ਼ਸਰ ਮੱਛੀ ਪਾਲਣ ਮੋਗਾ ਦੇ ਕਮਰਾ ਨੰਬਰ 321 ਵਿਖੇ ਸ਼ੁਰੂ ਹੋਣਾ ਹੈ | ਇਸ ਸਿਖਲਾਈ ਕੈਂਪ ਵਿਚ ਜ਼ਿਲ੍ਹਾ ਮੋਗਾ ਦੇ ਮੱਛੀ ਪਾਲਣ ਧੰਦਾ ਅਪਣਾਉਣ ਦੇ ਚਾਹਵਾਨ ਵਿਅਕਤੀਆਂ ਨੂੰ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਕੈਂਪ ਵਿਚ ਭਾਗ ਲੈਣ ਲਈ ਚਾਹਵਾਨ ਵਿਅਕਤੀ ਆਪਣੇ ਨਾਲ ਆਧਾਰ ਕਾਰਡ ਦੀ ਫ਼ੋਟੋ ਸਟੇਟ ਕਾਪੀ ਅਤੇ ਇਕ ਪਾਸਪੋਰਟ ਸਾਈਜ਼ ਫ਼ੋਟੋ ਲੈ ਕੇ ਮਿਤੀ 5 ਦਸੰਬਰ 2022 ਨੂੰ ਰਜਿਸਟ੍ਰੇਸ਼ਨ ਕਰਵਾਉਣ ਲਈ ਸਵੇਰੇ 09:30 ਵਜੇ ਤੋਂ ਸ਼ਾਮ 4:30 ਵਜੇ ਤੱਕ ਮੱਛੀ ਪਾਲਣ ਦਫ਼ਤਰ ਮੋਗਾ ਵਿਖੇ ਪਹੁੰਚ ਸਕਦੇ ਹਨ | ਉਨ੍ਹਾਂ ਦੱਸਿਆ ਕਿ ਸਫਲਤਾ ਪੂਰਵਕ ਸਿਖਲਾਈ ਪ੍ਰਾਪਤ ਕਰਨ ਵਾਲੇ ਵਿਅਕਤੀਆਂ ਨੂੰ 9 ਦਸੰਬਰ 2022 ਨੂੰ ਸਰਟੀਫਿਕੇਟ ਤਕਸੀਮ ਕੀਤੇ ਜਾਣਗੇ | ਮੱਛੀ ਪਾਲਣ ਵਾਲੇ ਵਿਅਕਤੀਆਂ ਨੂੰ ਬੈਂਕ ਪਾਸੋਂ ਆਸਾਨ ਕਿਸ਼ਤਾਂ 'ਤੇ ਕਰਜ਼ਾ ਮੁਹੱਈਆ ਕਰਵਾਇਆ ਜਾਵੇਗਾ ਤੇ ਵਿਭਾਗ ਵਲੋਂ ਮੱਛੀ ਪਾਲਣ ਲਈ ਸਬਸਿਡੀ ਵੀ ਦਿੱਤੀ ਜਾਵੇਗੀ |

ਖ਼ਬਰ ਸ਼ੇਅਰ ਕਰੋ

 

ਵੱਖ-ਵੱਖ ਥਾਵਾਂ ਤੋਂ 10 ਗ੍ਰਾਮ ਹੈਰੋਇਨ ਤੇ 740 ਨਸ਼ੀਲੀਆਂ ਗੋਲੀਆਂ ਸਮੇਤ ਸੱਤ ਕਾਬੂ

ਮੋਗਾ, 2 ਦਸੰਬਰ (ਗੁਰਤੇਜ ਸਿੰਘ)- ਜ਼ਿਲ੍ਹਾ ਪੁਲਿਸ ਮੋਗਾ ਵਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋਂ 10 ਗ੍ਰਾਮ ਹੈਰੋਇਨ ਤੇ 740 ਨਸ਼ੀਲੀਆਂ ਗੋਲੀਆਂ ਸਮੇਤ ਸੱਤ ਜਾਣਿਆਂ ਨੂੰ ਗਿ੍ਫ਼ਤਾਰ ਕਰਕੇ ...

ਪੂਰੀ ਖ਼ਬਰ »

ਐਸ.ਡੀ.ਐਮ. ਰਾਮ ਸਿੰਘ ਵਲੋਂ ਵੋਟਰ ਸੂਚੀ ਦੀ ਸੰਖੇਪ ਸੁਧਾਈ ਸੰਬੰਧੀ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ

ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)- ਭਾਰਤ ਚੋਣ ਕਮਿਸ਼ਨ ਵਲੋਂ 1 ਜਨਵਰੀ 2023 ਤੋਂ ਵੋਟਰ ਸੂਚੀ ਦੀ ਸੰਖੇਪ ਸੁਧਾਈ ਸਬੰਧੀ ਜਾਰੀ ਕੀਤੇ ਪ੍ਰੋਗਰਾਮ ਤਹਿਤ ਐਸ.ਡੀ.ਐਮ. ਰਾਮ ਸਿੰਘ ਵਲੋਂ ਸਮੂਹ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ...

ਪੂਰੀ ਖ਼ਬਰ »

ਲੋਹਗੜ੍ਹ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕਰਨ ਦਾ ਫ਼ੈਸਲਾ ਸ਼ਲਾਘਾਯੋਗ-ਕਾਂਗਰਸੀ ਆਗੂ

ਕੋਟ ਈਸੇ ਖਾਂ, 2 ਦਸੰਬਰ (ਨਿਰਮਲ ਸਿੰਘ ਕਾਲੜਾ)- ਹਾਈਕਮਾਂਡ ਵਲੋਂ ਸਾਬਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਨੂੰ ਮੋਗਾ ਜ਼ਿਲ੍ਹੇ ਦਾ ਪ੍ਰਧਾਨ ਨਿਯੁਕਤ ਕਰਨ ਦਾ ਫ਼ੈਸਲਾ ਸ਼ਲਾਘਾਯੋਗ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸੀ ਆਗੂ ਸਾਬਕਾ ਚੇਅਰਮੈਨ ਅਮਨਦੀਪ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਖੋਸਾ ਕੋਟਲਾ 'ਚ ਨੰਨ੍ਹੀ ਕਲੀ ਪ੍ਰੋਜੈਕਟ ਤਹਿਤ ਕਿੱਟਾਂ ਵੰਡੀਆਂ

ਕੋਟ ਈਸੇ ਖਾਂ, 2 ਦਸੰਬਰ (ਨਿਰਮਲ ਸਿੰਘ ਕਾਲੜਾ)- ਸਰਕਾਰੀ ਪ੍ਰਾਇਮਰੀ ਸਕੂਲ ਖੋਸਾ ਕੋਟਲਾ ਵਿਖੇ ਨੰਨ੍ਹੀ ਕਲੀ ਪ੍ਰੋਜੈਕਟ ਤਹਿਤ ਬੱਚਿਆਂ ਨੂੰ ਕਿੱਟਾਂ ਵੰਡੀਆਂ ਗਈਆਂ | ਇਸ ਮੌਕੇ ਪ੍ਰੋਗਰਾਮ ਅਫ਼ਸਰ ਦੁਪਿੰਦਰ ਕੌਰ, ਐਡਮਿਨ ਪੰਕਜ ਕੁਮਾਰ, ਤਕਨੀਕੀ ਅਫ਼ਸਰ ਰਵਿੰਦਰ ...

ਪੂਰੀ ਖ਼ਬਰ »

ਪ੍ਰਧਾਨ ਕਮਲਜੀਤ ਸਿੰਘ ਬਰਾੜ ਨੂੰ ਪਾਰਟੀ 'ਚੋਂ ਬਾਹਰ ਕੱਢ ਕੇ ਪਾਰਟੀ ਪ੍ਰਧਾਨ ਨੇ ਕੀਤੀ ਵੱਡੀ ਭੁੱਲ- ਆਗੂ

ਬਾਘਾਪੁਰਾਣਾ, 2 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)- ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਨੂੰ ਪਾਰਟੀ 'ਚ ਬਾਹਰ ਕੱਢ ਕੇ ਪਾਰਟੀ ਹਾਈਕਮਾਂਡ ਨੇ ਵੱਡੀ ਭੁੱਲ ਕੀਤੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਫੂਲੇਵਾਲਾ ਵਿਖੇ ਟਕਸਾਲੀ ਕਾਂਗਰਸੀ ਆਗੂ ਨੇ ਵਿਸ਼ੇਸ਼ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਕਲਾ ਮੁਕਾਬਲੇ 'ਚ ਤੀਸਰੇ ਸਥਾਨ 'ਤੇ ਰਹੀ

ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ, ਪ੍ਰੈਜ਼ੀਡੈਂਟ ਕੁਲਦੀਪ ਸਿੰਘ ਸਹਿਗਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਸਕੂਲ ਦੇ ਵਿਦਿਆਰਥੀਆਂ ਨੇ ਦਸਮੇਸ਼ ਵੈਲਫੇਅਰ ਸੁਸਾਇਟੀ ਵਲੋਂ ਕਰਵਾਏ ਗਏ ਕਲਾ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ 'ਗ਼ੁਲਾਮੀ ਦੇ ਖ਼ਾਤਮੇ ਲਈ ਅੰਤਰਰਾਸ਼ਟਰੀ ਦਿਵਸ' ਮੌਕੇ ਵਿਸ਼ੇਸ਼ ਚਰਚਾ

ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਅੱਜ ਗ਼ੁਲਾਮੀ ਦੇ ਖ਼ਾਤਮੇ ਲਈ ਅੰਤਰ-ਰਾਸ਼ਟਰੀ ...

ਪੂਰੀ ਖ਼ਬਰ »

ਕਿਡਜ਼ੀ ਸਕੂਲ ਮਾਣੂੰਕੇ ਦੇ ਸਟਾਫ਼ ਮੈਂਬਰਾਂ ਵਲੋਂ ਇਕ ਰੋਜ਼ਾ ਵਰਕਸ਼ਾਪ

ਬਾਘਾਪੁਰਾਣਾ, 2 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)- ਪੰਜਾਬ ਪ੍ਰਸਿੱਧ ਜੀ ਲਰਨ ਵਿੱਦਿਅਕ ਸੰਸਥਾ ਵਲੋਂ ਐਲ ਬੀ ਕਾਨਵੈਂਟ ਸਕੂਲ ਮਾਣੂੰਕੇ 'ਚ ਚਲਾਏ ਜਾ ਰਹੇ ਕਿਡਜ਼ੀ ਸਕੂਲ ਮਾਣੂੰਕੇ ਦੇ ਸਟਾਫ਼ ਮੈਂਬਰਾਂ ਦੀ ਇਕ ਰੋਜ਼ਾ ਵਰਕਸ਼ਾਪ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX