ਤਾਜਾ ਖ਼ਬਰਾਂ


ਮਲੋਟ 'ਚ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟਿਆ
. . .  41 minutes ago
ਮਲੋਟ, 28 ਮਾਰਚ (ਪਾਟਿਲ)-ਮਲੋਟ ਵਿਖੇ ਮੰਗਲਵਾਰ ਨੂੰ ਰਾਤ ਕਰੀਬ 8:30 ਵਜੇ ਵਾਪਰੀ ਘਟਨਾ ਵਿਚ ਇਕ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟ ਦਿੱਤਾ । ਜਿਸ ਕਰਕੇ ਮਹਿਲਾ ਬੁਰੀ ਤਰ੍ਹਾਂ ਝੁਲਸ ਗਈ ...
ਜੈਕਲਿਨ ਨੇ ਅੰਮ੍ਰਿਤਸਰ ਫੇਰੀ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਕਿਹਾ ‘ਧੰਨਵਾਦ ਅੰਮ੍ਰਿਤਸਰ’
. . .  about 2 hours ago
ਅੰਮ੍ਰਿਤਸਰ 28 ਮਾਰਚ (ਵਰਪਾਲ)-ਅਦਾਕਾਰਾ ਜੈਕਲਿਨ ਫਰਨਾਂਡਿਜ਼ ਅਦਾਕਾਰ ਸੋਨੂ ਸੂਦ ਨਾਲ ਆਪਣੀ ਆਉਣ ਵਾਲੀ ਫਿਲਮ ਫ਼ਤਿਹ ਦੀ ਸੂਟਿੰਗ ਲਈ ਅ੍ਰੰਮਿਤਸਰ ਆਈ ਹੋਈ ਹੈ । ਉਸ ਨੇ ਅੱਜ ਆਪਣੇ ਸੋਸ਼ਲ ਮੀਡੀਆ ...
ਭਾਰਤ ਖੇਤਰੀ ਸੁਰੱਖਿਆ ਨੂੰ ਉਤਸ਼ਾਹਿਤ ਕਰਨ, ਰੱਖਿਆ ਸਮਰੱਥਾ ਵਧਾਉਣ ਲਈ ਅਫਰੀਕੀ ਦੇਸ਼ਾਂ ਨਾਲ ਕੰਮ ਕਰਨਾ ਜਾਰੀ ਰੱਖੇਗਾ-ਰਾਜਨਾਥ ਸਿੰਘ
. . .  about 3 hours ago
ਭਾਰਤ ਦੀ ਅਗਵਾਈ ਵਾਲੀ ਐਸ.ਸੀ.ਓ. ਐਨ.ਐਸ.ਏ. ਬੈਠਕ 'ਚ ਪਾਕਿਸਤਾਨ ਦੇ ਹਿੱਸਾ ਲੈਣ ਦੀ ਸੰਭਾਵਨਾ
. . .  about 3 hours ago
ਮੁੱਖ ਮੰਤਰੀ ਦੇ ਟਵੀਟ ਦਾ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਜਵਾਬ
. . .  about 4 hours ago
ਅੰਮ੍ਰਿਤਸਰ, 28 ਮਾਰਚ- ਮੁੱਖ ਮੰਤਰੀ ਵਲੋਂ ਕੀਤੇ ਗਏ ਟਵੀਟ ਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਜਵਾਬ ਦਿੱਤਾ ਗਿਆ ਹੈ। ਜਵਾਬ ਦਿੰਦਿਆ ਉਨ੍ਹਾਂ ਕਿਹਾ ਹੈ ਕਿ ਭਗਵੰਤ ਮਾਨ ਜੀ ਜਿਵੇਂ ਤੁਸੀਂ ਪੰਜਾਬ ਦੀ ਨੁਮਾਇੰਦਗੀ ਕਰਦੇ ਹੋ ਉਸੇ ਤਰ੍ਹਾਂ ਮੈਂ ਵੀ ਆਪਣੀ ਕੌਮ ਦਾ ਨਿਮਾਣਾ...
ਅੰਮ੍ਰਿਤਪਾਲ ਸਰਕਾਰ ਦਾ ਆਦਮੀ, ਜੋ ਸਰਕਾਰ ਕਹੇਗੀ ਉਹ ਹੀ ਕਹੇਗਾ - ਰਾਕੇਸ਼ ਟਿਕੇਤ
. . .  about 4 hours ago
ਕਰਨਾਲ, 28 ਮਾਰਚ (ਗੁਰਮੀਤ ਸਿੰਘ ਸੱਗੂ)- ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਰਾਕੇਸ਼ ਟਿਕੇਤ ਨੇ ਵਾਰਿਸ ਪੰਜਾਬ ਦੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਸਰਕਾਰ ਦਾ ਆਦਮੀ ਦੱਸਦੇ ਹੋਏ ਕਿਹਾ ਕਿ ਉਸ ਨੂੰ ਸਰਕਾਰ ਜੋ ਕਹੇਗੀ ਉਹ ਉਹ ਹੀ ਕਹੇਗਾ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਚਾਰੋਂ ਪਾਸੇ ਕੰਢੀਲੀਆ ਤਾਰਾਂ ਲੱਗੀਆ...
ਭਾਰਤ ਸਰਕਾਰ ਵਲੋਂ 18 ਫ਼ਾਰਮਾਂ ਕੰਪਨੀਆਂ ਦੇ ਲਾਇਸੈਂਸ ਰੱਦ
. . .  about 4 hours ago
ਨਵੀਂ ਦਿੱਲੀ, 28 ਮਾਰਚ- ਅਧਿਕਾਰਤ ਸੂਤਰਾਂ ਨੂੰ ਮਿਲੀ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਨੇ 20 ਰਾਜਾਂ ਦੀਆਂ 76 ਕੰਪਨੀਆਂ ’ਤੇ ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ ਵਲੋਂ ਨਿਰੀਖਣ ਤੋਂ ਬਾਅਦ ਨਕਲੀ ਦਵਾਈਆਂ ਦੇ ਨਿਰਮਾਣ ਲਈ 18 ਫ਼ਾਰਮਾ....
ਜਥੇਦਾਰ ਦੇ ਅਲਟੀਮੇਟਮ ’ਤੇ ਮੁੱਖ ਮੰਤਰੀ ਦਾ ਟਵੀਟ
. . .  about 4 hours ago
ਚੰਡੀਗੜ੍ਹ, 28 ਮਾਰਚ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਪੰਜਾਬ ਸਰਕਾਰ ਨੂੰ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਰਿਹਾਅ ਕਰਨ ਲਈ 24 ਘੰਟੇ ਦੇ ਦਿੱਤੇ ਗਏ ਅਲਟੀਮੇਟਮ ਤੋਂ ਬਾਅਦ ਦੂਜੇ ਦਿਨ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਜਥੇਦਾਰ ਉਪਰ ਹੀ ਸਵਾਲ ਖੜ੍ਹਾ ਕਰ ਦਿੱਤਾ ਹੈ....
ਵਿਰੋਧੀ ਪਾਰਟੀਆਂ ਲੋਕ ਸਭਾ ਸਪੀਕਰ ਖ਼ਿਲਾਫ਼ ਲਿਆ ਸਕਦੀਆਂ ਹਨ ਬੇਭਰੋਸਗੀ ਮਤਾ
. . .  about 4 hours ago
ਨਵੀਂ ਦਿੱਲੀ, 28 ਮਾਰਚ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਰੋਧੀ ਪਾਰਟੀਆਂ ਸੋਮਵਾਰ ਨੂੰ ਲੋਕ ਸਭਾ ਸਪੀਕਰ ਓਮ ਬਿਰਲਾ ਖ਼ਿਲਾਫ਼ ਬੇਭਰੋਸਗੀ ਮਤਾ ਲਿਆ ਸਕਦੀਆਂ ਹਨ। ਇਹ ਪ੍ਰਸਤਾਵ ਕਾਂਗਰਸ ਦੇ ਸੰਸਦ ਮੈਂਬਰਾਂ ਦੀ ਬੈਠਕ ’ਚ ਰੱਖਿਆ ਗਿਆ ਸੀ। ਕਾਂਗਰਸ ਇਸ ਸੰਬੰਧੀ....
ਪੰਜਾਬ ਡਰੱਗ ਕੇਸ ਵਿਚ ਹਾਈਕੋਰਟ ਨੇ ਸਿੱਟ ਵਲੋਂ ਦਾਖ਼ਲ ਸੀਲ ਬੰਦ ਰਿਪੋਰਟਾਂ ਨੂੰ ਖੋਲ੍ਹਿਆ
. . .  about 5 hours ago
ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)- ਪੰਜਾਬ ਡਰੱਗ ਕੇਸ ਵਿਚ ਹਾਈਕੋਰਟ ਨੇ ਸਿੱਟ ਵਲੋਂ ਦਾਖ਼ਲ ਚਾਰ ਸੀਲ ਬੰਦ ਰਿਪੋਰਟਾਂ ਨੂੰ ਖੋਲ੍ਹ ਦਿੱਤਾ ਹੈ। ਇਨ੍ਹਾਂ ਰਿਪੋਰਟਾਂ ਵਿਚੋ ਤਿੰਨ ’ਤੇ ਸਰਕਾਰ ਨੂੰ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਚੌਥੀ ਰਿਪੋਰਟ ਜੋ ਸਿਧਾਰਥ ਚਟੋਪਾਧਿਆਏ ਦੀ ਵਿਅਕਤੀਗਤ ਹੈਸੀਅਤ ਵਿਚ ਦਾਇਰ ਕੀਤੀ ਗਈ ਸੀ, ਹਾਈ ਕੋਰਟ ਦੀ....
ਦੇਸ਼ ਭਰ ’ਚ ਕੀਤਾ ਜਾਵੇਗਾ ‘ਜੈ ਭਾਰਤ ਸੱਤਿਆਗ੍ਰਹਿ’ - ਜੈ ਰਾਮ ਰਮੇਸ਼
. . .  about 6 hours ago
ਨਵੀਂ ਦਿੱਲੀ, 28 ਮਾਰਚ- ਕਾਂਗਰਸੀ ਆਗੂ ਜੈ ਰਾਮ ਰਮੇਸ਼ ਨੇ ਦੱਸਿਆ ਕਿ ਅੱਜ ਸ਼ਾਮ 7 ਵਜੇ ਕਾਂਗਰਸ ਪਾਰਟੀ ਦੇ ਸਾਰੇ ਸੰਸਦ ਮੈਂਬਰ ਅਤੇ ਆਗੂ ਲਾਲ ਕਿਲੇ ਤੋਂ ਟਾਊਨ ਹਾਲ ਤੱਕ ‘ਲੋਕਤੰਤਰ ਬਚਾਓ ਮਸ਼ਾਲ ਸ਼ਾਂਤੀ ਮਾਰਚ’ ’ਚ ਹਿੱਸਾ ਲੈਣਗੇ। ਉਨ੍ਹਾਂ ਅੱਗੇ ਕਿਹਾ ਕਿ ਅਗਲੇ 30 ਦਿਨਾਂ ’ਚ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀ....
ਜਾਪਾਨ ਵਿਚ 6.1 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੂਚਾਲ-ਨੈਸ਼ਨਲ ਸੈਂਟਰ ਫ਼ਾਰ ਸਿਸਮੋਲਜੀ
. . .  about 6 hours ago
ਜਾਪਾਨ ਵਿਚ 6.1 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੂਚਾਲ-ਨੈਸ਼ਨਲ ਸੈਂਟਰ ਫ਼ਾਰ ਸਿਸਮੋਲਜੀ
ਵਿਰੋਧੀ ਧਿਰ ਦੇ ਨਾਅਰੇਬਾਜ਼ੀ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਕੱਲ੍ਹ ਤੱਕ ਲਈ ਮੁਲਤਵੀ
. . .  about 7 hours ago
ਵਿਰੋਧੀ ਧਿਰ ਦੇ ਨਾਅਰੇਬਾਜ਼ੀ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਕੱਲ੍ਹ ਤੱਕ ਲਈ ਮੁਲਤਵੀ
ਪੈਨ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ’ਚ ਤਿੰਨ ਮਹੀਨੇ ਦਾ ਵਾਧਾ
. . .  about 6 hours ago
ਨਵੀਂ ਦਿੱਲੀ, 28 ਮਾਰਚ- ਭਾਰਤ ਸਰਕਾਰ ਵਲੋਂ ਨਾਗਰਿਕਾਂ ਨੂੰ ਰਾਹਤ ਦਿੰਦੇ ਹੋਏ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਜੋੜਨ ਦੀ ਸਮਾਂ ਸੀਮਾ ਵਿਚ ਵਾਧਾ ਕਰ ਦਿੱਤਾ ਹੈ। ਪਹਿਲਾਂ ਇਹ ਮਿਤੀ 31 ਮਾਰਚ ....
ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਤਾਬਦੀ 5 ਮਈ ਨੂੰ ਮਨਾਏਗੀ ਸ਼੍ਰੋਮਣੀ ਕਮੇਟੀ
. . .  about 8 hours ago
ਅੰਮ੍ਰਿਤਸਰ, 28 ਮਾਰਚ- ਸ਼੍ਰੋਮਣੀ ਕਮੇਟੀ ਵਲੋਂ ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਤਾਬਦੀ 5 ਮਈ 2023 ਅਤੇ ਜੈਤੋ ਦੇ ਮੋਰਚੇ ਦੀ ਸ਼ਤਾਬਦੀ 21 ਫ਼ਰਵਰੀ 2024 ਨੂੰ ਮਨਾਈ ਜਾਵੇਗੀ। ਜਿਸ ਲਈ ਸ਼੍ਰੋਮਣੀ ਕਮੇਟੀ....
ਗੁਲਤਾਜ ਸਿੰਘ ਘੁੰਮਣ ਵਲੋਂ ਸ਼੍ਰੋਮਣੀ ਕਮੇਟੀ ਨੂੰ 51000/- ਦਾ ਚੈੱਕ ਭੇਟ
. . .  about 7 hours ago
ਅੰਮ੍ਰਿਤਸਰ, 28 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ੁਰੂ ਕੀਤੇ ਯੂ.ਪੀ.ਐਸ.ਸੀ. ਟੈਸਟ ਦੀ ਤਿਆਰੀ ਲਈ ਕੀਤੇ ਜਾ ਰਹੇ ਸਾਰਥਕ ਯਤਨ ਨੂੰ ਸਫ਼ਲ ਕਰਨ ਲਈ ਗੁਰਦਾਸਪੁਰ ਜ਼ਿਲ੍ਹੇ ਨਾਲ ਸੰਬੰਧਿਤ ਪੰਥਕ ਪਰਿਵਾਰ ਦੇ ਫ਼ਰਜ਼ੰਦ ਸ. ਗੁਲਤਾਜ ਸਿੰਘ ਘੁੰਮਣ ਸਪੁੱਤਰ ਸ. ਰਣਧੀਰ ਸਿੰਘ ਘੁੰਮਣ ਵਲੋਂ...
ਸਕੂਲ ਵਿਚ ਅਧਿਆਪਕਾਂ ਦੀ ਕਮੀ ਕਾਰਨ ਸਕੂਲ ਕਮੇਟੀ ਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਲਾਇਆ ਧਰਨਾ
. . .  about 8 hours ago
ਤਪਾ ਮੰਡੀ, 28 ਮਾਰਚ (ਵਿਜੇ ਸ਼ਰਮਾ)- ਸਥਾਨਕ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀਆਂ ਅਸਾਮੀਆਂ ਘੱਟ ਹੋਣ ਦੇ ਕਾਰਨ ਸਕੂਲ ਦੀ ਕਮੇਟੀ ਅਤੇ ਮਾਪਿਆਂ ਵਲੋਂ ਸਕੂਲ ਦੇ ਗੇਟ ਮੂਹਰੇ ਧਰਨਾ ਲਾਇਆ ਗਿਆ। ਇਸ ਮੌਕੇ ਕਮੇਟੀ ਦੇ ਚੇਅਰਮੈਨ ਵਿੱਕੀ ਬੇਪਰਵਾਹ, ਸਾਬਕਾ ਚੇਅਰਮੈਨ ਗੁਰਦੇਵ ਸਿੰਘ ਪਰਜਾਪਤ...
ਉਮੇਸ਼ ਪਾਲ ਹੱਤਿਆਕਾਂਡ: ਅਤੀਕ ਅਹਿਮਦ ਨੂੰ ਉਮਰ ਕੈਦ ਦੀ ਸਜ਼ਾ
. . .  about 9 hours ago
ਲਖਨਊ, 28 ਮਾਰਚ- ਉਮੇਸ਼ ਪਾਲ ਅਗਵਾ ਕਾਂਡ ਵਿਚ ਪ੍ਰਯਾਗਰਾਜ ਦੇ ਐਮ.ਪੀ.-ਐਮ.ਐਲ.ਏ. ਕੋਰਟ ਨੇ ਮਾਫ਼ੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਇਸ ਦੇ ਨਾਲ ਹੀ ਉਸ ’ਤੇ 5,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਅਦਾਲਤ ਨੇ ਇਸ ਮਾਮਲੇ ਵਿਚ ਅਤੀਕ ਅਹਿਮਦ,....
ਐਸ. ਜੀ. ਪੀ. ਸੀ. ਨੇ ਕੁੱਲ 11 ਅਰਬ 38 ਕਰੋੜ ਰੁਪਏ ਦਾ ਬਜਟ ਕੀਤਾ ਪੇਸ਼
. . .  about 9 hours ago
ਅੰਮ੍ਰਿਤਸਰ, 28 ਮਾਰਚ (ਜਸਵੰਤ ਸਿੰਘ ਜੱਸ/ਵਰਪਾਲ)- ਐਸ. ਜੀ. ਪੀ. ਸੀ. ਦਾ ਸਾਲ 2023-24 ਲਈ ਕੁੱਲ 11 ਅਰਬ 38 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਹੈ। ਇਸ ਵਿਚ ਹਰਿਆਣਾ ਦੇ ਗੁਰਦੁਆਰਿਆਂ ਲਈ 57 ਕਰੋੜ 11 ਲੱਖ...
ਫ਼ਾਜ਼ਿਲਕਾ ਸਰਹੱਦੀ ਜ਼ਿਲ੍ਹੇ ਵਿਚ ਪੁਲਿਸ ਨੇ ਕੱਢਿਆ ਫ਼ਲੈਗ ਮਾਰਚ
. . .  about 9 hours ago
ਫ਼ਾਜ਼ਿਲਕਾ, 28 ਮਾਰਚ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਸਰਹੱਦੀ ਜ਼ਿਲ੍ਹੇ ਵਿਚ ਅਮਨ ਕਾਨੂੰਨ ਨੂੰ ਬਰਕਰਾਰ ਰੱਖਣ ਲਈ ਐਸ.ਐਸ.ਪੀ. ਅਵਨੀਤ ਕੌਰ ਸਿੱਧੂ ਦੀ ਅਗਵਾਈ ਹੇਠ ਪੁਲਿਸ ਵਲੋਂ ਫ਼ਲੈਗ ਮਾਰਚ ਕੱਢਿਆ ਗਿਆ, ਜੋਕਿ ਫ਼ਾਜ਼ਿਲਕਾ ਤੋਂ ਸ਼ੂਰੁ ਕੀਤਾ ਗਿਆ ਅਤੇ ਜ਼ਿਲ੍ਹੇ ਦੇ ਵੱਖ ਵੱਖ ਹਿੱਸਿਆਂ ਵਿਚ ਕੱਢਿਆ ਗਿਆ। ਐਸ.ਐਸ.ਪੀ.....
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 31 ਨੂੰ
. . .  about 7 hours ago
ਚੰਡੀਗੜ੍ਹ, 28 ਮਾਰਚ - ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 31 ਮਾਰਚ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ....
ਐਸ. ਜੀ. ਪੀ. ਸੀ. ਦਾ ਸਲਾਨਾ ਬਜਟ ਇਜਲਾਸ ਸ਼ੁਰੂ
. . .  about 9 hours ago
ਅੰਮ੍ਰਿਤਸਰ, 28 ਮਾਰਚ (ਜਸਵੰਤ ਸਿੰਘ ਜੱਸ)- ਐਸ. ਜੀ. ਪੀ. ਸੀ. ਦਾ ਸਾਲ 2023-24 ਲਈ ਸਲਾਨਾ ਬਜਟ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੁਰੂ....
ਅੰਮ੍ਰਿਤਪਾਲ ਦੇ ਤਿੰਨ ਸਾਥੀ ਅਦਾਲਤ ’ਚ ਪੇਸ਼
. . .  about 9 hours ago
ਅਜਨਾਲਾ, 28 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਸਿੰਘ ਦੇ ਗਿ੍ਫ਼ਤਾਰ ਕੀਤੇ ਗਏ ਤਿੰਨ ਸਾਥੀਆਂ ਜਗਦੇਸ਼ ਸਿੰਘ, ਪਰਸ਼ੋਤਮ ਸਿੰਘ ਅਤੇ ਹਰਮੇਲ ਸਿੰਘ ਜੋਧਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਅਦਾਲਤ ਵਲੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ....
ਅੰਮ੍ਰਿਤਪਾਲ ਪੁਲਿਸ ਹਿਰਾਸਤ ਵਿਚ ਨਹੀਂ- ਏ.ਜੀ.
. . .  about 10 hours ago
ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)- ਹਾਈਕੋਰਟ ਵਿਚ ਪੰਜਾਬ ਸਰਕਾਰ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਹਿਰਾਸਤ ਵਿਚ ਨਹੀਂ ਹੈ ਪਰ ਪੁਲਿਸ ਉਸ ਨੂੰ ਫ਼ੜ੍ਹਨ ਦੇ ਕਾਫ਼ੀ ਨੇੜੇ ਹੈ। ਜਿਸ ਤੋਂ ਬਾਅਦ ਅਦਾਲਤ ਨੇ ਸਰਕਾਰ ਨੂੰ ਇਸ ਸੰਬੰਧੀ ਹਲਫ਼ਨਾਮਾ ਦਾਇਰ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਪਟੀਸ਼ਨਰ.....
ਸਾਰੇ ਭਾਜਪਾ ਸੰਸਦ ਮੈਂਬਰ 15 ਮਈ ਤੋਂ 15 ਜੂਨ ਤੱਕ ਆਪਣੇ ਹਲਕਿਆਂ ਦਾ ਦੌਰਾ ਕਰਨ- ਪ੍ਰਧਾਨ ਮੰਤਰੀ
. . .  about 10 hours ago
ਨਵੀਂ ਦਿੱਲੀ, 28 ਮਾਰਚ- ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਮਈ ਤੋਂ 15 ਜੂਨ ਤੱਕ ਭਾਜਪਾ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਸਾਰੇ ਸੰਸਦ ਮੈਂਬਰਾਂ ਨੂੰ ਆਪਣੇ ਹਲਕਿਆਂ ਦਾ ਦੌਰਾ ਕਰਨ ਲਈ ਕਿਹਾ ਹੈ। ਸੰਸਦ ਮੈਂਬਰਾਂ ਨੂੰ ਇਹ ਵੀ ਕਿਹਾ.....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਕੈਬਨਿਟ ਮੰਤਰੀ ਵਲੋਂ 31 ਮਾਰਚ ਤੱਕ ਵਿਕਾਸ ਪ੍ਰੋਜੈਕਟ ਮੁਕੰਮਲ ਕਰਨ ਦੇ ਨਿਰਦੇਸ਼

ਫ਼ਿਰੋਜ਼ਪੁਰ, 2 ਦਸੰਬਰ (ਤਪਿੰਦਰ ਸਿੰਘ)-ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ | ਇਸ ਮੌਕੇ ...

ਪੂਰੀ ਖ਼ਬਰ »

ਕਿਸਾਨੀ ਮੰਗਾਂ ਸਬੰਧੀ ਕਿਸਾਨ-ਮਜ਼ਦੂਰ ਜਥੇਬੰਦੀ ਦਾ ਲੱਗਿਆ ਡੀ.ਸੀ ਦਫ਼ਤਰ ਅੱਗੇ ਪੱਕਾ ਮੋਰਚਾ 7ਵੇਂ ਦਿਨ ਵਿਚ ਸ਼ਾਮਿਲ

ਫ਼ਿਰੋਜ਼ਪੁਰ, 2 ਦਸੰਬਰ (ਕੁਲਬੀਰ ਸਿੰਘ ਸੋਢੀ)-ਕੇਂਦਰ ਤੇ ਸੂਬਾ ਸਰਕਾਰ ਵਲੋਂ ਕਿਸਾਨ ਵਰਗ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਨਾ ਕਰਨ ਦੇ ਰੋਸ ਵਜੋਂ ਪਿਛਲੇ 6 ਦਿਨ ਤੋਂ ਸੂਬੇ ਭਰ ਦੇ ਕੁਝ ਜ਼ਿਲਿ੍ਹਆਂ ਦੇ ਡੀ.ਸੀ ਦਫ਼ਤਰਾਂ ਦੇ ਬਾਹਰ ਪੱਕੇ ਮੋਰਚੇ ਲਗਾ ਰੋਸ ...

ਪੂਰੀ ਖ਼ਬਰ »

ਸ਼ਹਿਰੀ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸਿਵਲ ਹਸਪਤਾਲ ਫ਼ਿਰੋਜ਼ਪੁਰ ਦਾ ਕੀਤਾ ਦੌਰਾ

ਫ਼ਿਰੋਜ਼ਪੁਰ, 2 ਦਸੰਬਰ (ਕੁਲਬੀਰ ਸਿੰਘ ਸੋਢੀ)-ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਦੇ ਵਾਅਦੇ ਨਾਲ ਸੱਤਾ 'ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਸਿਵਲ ਹਸਪਤਾਲ ਫ਼ਿਰੋਜ਼ਪੁਰ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਮਰੀਜ਼ਾਂ ਤੋਂ ਇਲਾਜ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਕਰਨ ਵਾਲੇ ਚਾਰ ਲੁਟੇਰਿਆਂ ਤੋਂ 41 ਮੋਬਾਈਲ ਫ਼ੋਨ ਬਰਾਮਦ

ਫ਼ਿਰੋਜ਼ਪੁਰ, 2 ਦਸੰਬਰ (ਤਪਿੰਦਰ ਸਿੰਘ)-ਪੰਜਾਬ ਪੁਲਿਸ ਵਲੋਂ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਨਸ਼ਾ ਤਸਕਰਾਂ ਤੋਂ 5 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਲੁੱਟਾਂ-ਖੋਹਾਂ ਕਰਨ ਵਾਲੇ ਚਾਰ ਸਨੈਚਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 41 ਮੋਬਾਈਲ ਫ਼ੋਨ ...

ਪੂਰੀ ਖ਼ਬਰ »

ਚੋਰਾਂ ਨੇ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਨੂੰ ਬਣਾਇਆ ਨਿਸ਼ਾਨਾ

ਫ਼ਿਰੋਜ਼ਪੁਰ, 2 ਦਸੰਬਰ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਵਿਚ ਪੁਲਸੀਆ ਡਰ ਤੋਂ ਬੇਖ਼ੌਫ਼ ਚੋਰਾਂ ਨੇ ਹੁਣ ਵਿੱਦਿਅਕ ਸੰਸਥਾਵਾਂ ਨੂੰ ਵੀ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ | ਕੁਝ ਦਿਨ ਪਹਿਲਾਂ ਸ਼ਹਿਰੀ ਆਬਾਦੀ ਦੇ ਬਾਹਰਵਾਰ ਸਥਿਤ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ 'ਤੇ ਧਾਵਾ ਬੋਲਦਿਆਂ ਸੰਸਥਾ ਦੇ ਹੋਸਟਲ ਵਿਚੋਂ ਲੋਹੇ ਦੇ ਸਾਰੇ ਗੇਟ, ਪੱਖੇ, ਲਾਈਟਾਂ ਆਦਿ ਚੋਰੀ ਕਰਕੇ ਲੈ ਜਾਣ ਤੇ ਬਿਜਲੀ ਦੇ ਸਵਿੱਚ ਆਦਿ ਤੋੜਨ ਤੋਂ ਬਾਅਦ ਬੀਤੇ ਦਿਨ ਫਿਰ ਬਚਿਆ ਸੈਨੇਟਰੀ ਦਾ ਸਮਾਨ ਵੀ ਚੋਰੀ ਹੋਣ ਤੋਂ ਬਾਅਦ ਨੀਂਦੋਂ ਜਾਗੇ ਸੰਸਥਾ ਮੁਖੀ ਵਲੋਂ ਹੁਣ ਪੁਲਿਸ ਨੂੰ ਸੂਚਿਤ ਕੀਤਾ ਹੈ | ਸਿਟੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ (ਡਾਈਟ) ਦੇ ਪਿ੍ੰਸੀਪਲ ਸੀਮਾ ਨੇ ਦੱਸਿਆ ਕਿ ਬੀਤੀ 22/23 ਨਵੰਬਰ ਦੀ ਦਰਮਿਆਨੀ ਰਾਤ ਨੂੰ ਸੰਸਥਾ ਦੇ ਹੋਸਟਲ 'ਚੋਂ ਨਾਮਾਲੂਮ ਵਿਅਕਤੀ ਵਲੋਂ ਸਾਰੇ ਦੇ ਸਾਰੇ ਲੱਗੇ ਲੋਹੇ ਦੇ ਦਰਵਾਜ਼ੇ, ਪੱਖੇ ਤੇ ਲਾਈਟਾਂ ਆਦਿ ਚੋਰੀ ਕੀਤੇ ਗਏ ਅਤੇ ਬਿਜਲੀ ਦੇ ਸਵਿੱਚ ਤੋੜ ਦਿੱਤੇ ਗਏ ਸਨ | ਡਾਈਟ ਮੁਖੀ ਅਨੁਸਾਰ ਇਸ ਚੋਰੀ ਸਬੰਧੀ ਸੰਸਥਾ ਦੇ ਚੌਕੀਦਾਰ ਸੋਨੂੰ ਨੂੰ ਪੁੱਛੇ ਜਾਣ 'ਤੇ ਉਸ ਵਲੋਂ ਚੋਰੀ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਹੋਣ ਤੋਂ ਇਨਕਾਰ ਕੀਤਾ, ਪਰ ਹੁਣ ਇਕ ਕਮਰੇ ਵਿਚ ਪਿਆ ਸੈਨੇਟਰੀ ਦਾ ਸਮਾਨ ਵੀ ਚੋਰੀ ਹੋ ਗਿਆ ਹੈ | ਮਾਮਲੇ ਦੇ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਡਾਈਟ ਪਿ੍ੰਸੀਪਲ ਸੀਮਾ ਦੇ ਬਿਆਨਾਂ ਦੇ ਆਧਾਰ 'ਤੇ ਥਾਣਾ ਸਿਟੀ ਫ਼ਿਰੋਜ਼ਪੁਰ ਵਿਖੇ ਨਾਮਾਲੂਮ ਵਿਅਕਤੀ ਖ਼ਿਲਾਫ਼ ਧਾਰਾ 457/380 ਆਈ.ਪੀ.ਸੀ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇੱਥੇ ਸਭ ਤੋਂ ਵੱਡਾ ਸਵਾਲ ਇਹ ਖੜ੍ਹਾ ਹੁੰਦਾ ਹੈ ਕਿ ਕਰੀਬ 10 ਦਿਨ ਪਹਿਲਾਂ ਹੋਈ ਵੱਡੇ ਪੱਧਰ 'ਤੇ ਚੋਰੀ ਸਬੰਧੀ ਸਕੂਲ ਪ੍ਰਬੰਧਕਾਂ ਵਲੋਂ ਉਸ ਸਮੇਂ ਪੁਲਿਸ ਨੂੰ ਸੂਚਿਤ ਕਿਉਂ ਨਹੀਂ ਕੀਤਾ ਗਿਆ | ਇੱਥੇ ਇਹ ਵੀ ਦੱਸ ਦੇਈਏ ਕਿ ਕੋਰੋਨਾ ਕਾਲ ਦੌਰਾਨ ਇਸ ਸੰਸਥਾ ਵਿਚੋਂ ਵੱਡੇ ਪੱਧਰ 'ਤੇ ਕੀਮਤੀ ਦਰਖ਼ਤ ਵੀ ਵੱਢ ਲਏ ਗਏ ਸਨ, ਉਸ ਵੇਲੇ ਵੀ ਸੰਸਥਾ ਦੇ ਪ੍ਰਬੰਧਕਾਂ ਵਲੋਂ ਕੋਰੋਨਾ ਦੀ ਆੜ ਵਿਚ ਮਾਮਲੇ ਨੂੰ ਰਫਾ ਦਫਾ ਕਰ ਦਿੱਤਾ ਗਿਆ ਸੀ | ਇਕ ਵਿੱਦਿਅਕ ਸੰਸਥਾ ਵਿਚ ਚੋਰੀ ਦੀਆਂ ਲਗਾਤਾਰ ਵਾਰਦਾਤਾਂ ਤੇ ਉਹ ਵੀ ਸੰਸਥਾ ਵਿਚ ਪੱਕਾ ਚੌਕੀਦਾਰ ਹੋਣ ਦੇ ਬਾਵਜੂਦ ਵਾਪਰਨਾ ਆਪਣੇ ਆਪ ਵਿਚ ਕਈ ਤਰ੍ਹਾਂ ਦੇ ਸਵਾਲ ਖੜੇ੍ਹ ਕਰਦਾ ਹੈ |

ਖ਼ਬਰ ਸ਼ੇਅਰ ਕਰੋ

 

ਅੱਖਾਂ ਦਾ ਮੁਫ਼ਤ ਜਾਂਚ ਅਤੇ ਇਲਾਜ ਕੈਂਪ ਲਗਾਇਆ

ਤਲਵੰਡੀ ਭਾਈ, 2 ਦਸੰਬਰ (ਕੁਲਜਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹਿਲਾ ਵਿੰਗ ਦੀ ਆਗੂ ਜਸਪ੍ਰੀਤ ਸਿੰਘ ਯੂ.ਐੱਸ.ਏ ਵਲੋਂ ਲੋੜਵੰਦ ਲੋਕਾਂ ਦੀ ਮਦਦ ਨੂੰ ਮੁੱਖ ਰੱਖਦੇ ਹੋਏ ਸਥਾਨਕ ਗੁਰਦੁਆਰਾ ਗੁਰੂ ਨਾਨਕ ਸਭਾ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਅਤੇ ...

ਪੂਰੀ ਖ਼ਬਰ »

ਕਵਲਜੀਤ ਸਿੰਘ ਨੇ ਸੰਭਾਲਿਆ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦਾ ਕਾਰਜਭਾਰ

ਫ਼ਿਰੋਜ਼ਪੁਰ, 2 ਦਸੰਬਰ (ਤਪਿੰਦਰ ਸਿੰਘ)-ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵਲੋਂ ਪ੍ਰਸ਼ਾਸਨਿਕ ਫੇਰਬਦਲ ਤਹਿਤ ਸਰਹੱਦੀ ਜ਼ਿਲ੍ਹੇ ਵਿਚ ਕਵਲਜੀਤ ਸਿੰਘ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਵਜੋਂ ਕਾਰਜਭਾਰ ਸੰਭਾਲ ਲਿਆ ਹੈ | ਅਹੁਦਾ ਸੰਭਾਲਣ ਸਮੇਂ ...

ਪੂਰੀ ਖ਼ਬਰ »

ਸਹਿਕਾਰੀ ਸਭਾ ਧੀਰਾ ਪੱਤਰਾਂ ਦੇ ਗੁਦਾਮ ਦੇ ਤਾਲੇ ਤੋੜ ਕੇ ਸਮਾਨ ਚੋਰੀ, ਮੁਕੱਦਮਾ ਦਰਜ

ਮਮਦੋਟ, 2 ਦਸੰਬਰ (ਰਾਜਿੰਦਰ ਸਿੰਘ ਹਾਂਡਾ, ਸੁਖਦੇਵ ਸਿੰਘ ਸੰਗਮ)-ਪਿੰਡ ਧੀਰਾ ਪੱਤਰਾ ਦੀ ਸਹਿਕਾਰੀ ਸਭਾ ਦੇ ਗੁਦਾਮ ਦੇ ਰਾਤ ਸਮੇਂ ਚੋਰਾਂ ਵਲੋਂ ਤਾਲੇ ਤੋੜ ਕੇ ਸਮਾਨ ਚੋਰੀ ਕਰ ਲਿਆ ਗਿਆ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸਹਿਕਾਰੀ ਸਭਾ ਦੇ ਸਕੱਤਰ ਗੁਰਮੀਤ ਸਿੰਘ ...

ਪੂਰੀ ਖ਼ਬਰ »

ਵੋਟਰ ਸੂਚੀਆਂ ਦੀ ਸੁਧਾਈ ਲਈ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ 'ਤੇ 3-4 ਦਸੰਬਰ ਨੂੰ ਲੱਗਣਗੇ ਸਪੈਸ਼ਲ ਕੈਂਪ-ਜ਼ਿਲ੍ਹਾ ਚੋਣ ਅਫ਼ਸਰ

ਫ਼ਿਰੋਜ਼ਪੁਰ, 2 ਦਸੰਬਰ (ਤਪਿੰਦਰ ਸਿੰਘ)-ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਸ਼ਡਿਊਲ ਅਨੁਸਾਰ 1 ਜਨਵਰੀ 2023 ਦੇ ਆਧਾਰ 'ਤੇ ਫ਼ੋਟੋ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ 8 ਦਸੰਬਰ ਤੱਕ ਕੀਤਾ ਜਾਣਾ ਹੈ | ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲ ਹਕੂਮਤ ਸਿੰਘ ਵਾਲਾ ਇਕ ਵਾਰ ਫਿਰ ਵਿਵਾਦਾਂ ਦੇ ਘੇਰੇ 'ਚ…..!

ਫ਼ਿਰੋਜ਼ਪੁਰ, 2 ਦਸੰਬਰ (ਤਪਿੰਦਰ ਸਿੰਘ)-ਫ਼ਿਰੋਜ਼ਪੁਰ-ਮੋਗਾ ਮੁੱਖ ਮਾਰਗ 'ਤੇ ਸਥਿਤ ਸਾਰਾਗੜ੍ਹੀ ਮੈਰੀਟੋਰੀਅਸ ਸਕੂਲ ਇਕ ਵਾਰ ਫਿਰ ਵਿਵਾਦਾਂ ਦੇ ਘੇਰੇ ਵਿਚ ਆ ਗਿਆ ਹੈ | ਸਕੂਲ 'ਚ ਪੜ੍ਹਦੇ ਇਕ 16 ਸਾਲਾ ਹੋਸਟਲ ਵਿਦਿਆਰਥੀ ਦੇ ਭੇਦਭਰੀ ਹਾਲਤ 'ਚ ਲਾਪਤਾ ਹੋਣ ਦੀ ਸੂਚਨਾ ...

ਪੂਰੀ ਖ਼ਬਰ »

320 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਆਰਿਫ਼ ਕੇ, 2 ਦਸੰਬਰ (ਬਲਬੀਰ ਸਿੰਘ ਜੋਸਨ)-ਆਰਿਫ਼ ਕੇ ਪੁਲਿਸ ਨੇ ਦਾਣਾ ਮੰਡੀ ਵਕੀਲਾਂ ਵਾਲੀ ਵਿਖੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ 320 ਗ੍ਰਾਮ ਹੈਰੋਇਨ ਬਰਾਮਦ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਥਾਣਾ ...

ਪੂਰੀ ਖ਼ਬਰ »

ਨਿਰਮਲ ਸਿੰਘ ਚਾਨਣਾ ਵਲੋਂ ਨੈਸ਼ਨਲ ਤਾਈਕਵਾਂਡੋ ਖੇਡ 'ਚ ਜਿੱਤਿਆ ਤਗਮਾ

ਫ਼ਿਰੋਜ਼ਪੁਰ, 2 ਦਸੰਬਰ (ਤਪਿੰਦਰ ਸਿੰਘ)-ਸੀ.ਆਈ.ਐੱਸ.ਸੀ.ਈ. ਨੈਸ਼ਨਲ ਸਪੋਰਟਸ ਐਂਡ ਗੇਮ ਅਹਿਮਦਾਬਾਦ (ਗੁਜਰਾਤ) ਵਿਖੇ ਨੈਸ਼ਨਲ ਚੈਂਪੀਅਨਸ਼ਿਪ ਤਾਈਕਵਾਂਡੋ ਵਿਚ ਦੂਨ ਜੂਨੀਅਰ ਸਕੂਲ ਫ਼ਿਰੋਜ਼ਪੁਰ ਦੇ ਵਿਦਿਆਰਥੀ ਨਿਰਮਲ ਸਿੰਘ ਚਾਨਣਾ ਪੁੱਤਰ ਸੁਖਚੈਨ ਸਿੰਘ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਕਚਿਹਰੀ ਦੇ ਚੌਂਕੀਦਾਰ 'ਤੇ ਹਮਲਾ ਕਰਨ ਵਾਲੇ ਦੋ ਚੋਰਾਂ ਵਿਰੱੁਧ ਕੈਂਟ ਪੁਲਿਸ ਵਲੋਂ ਮਾਮਲਾ ਦਰਜ

ਫ਼ਿਰੋਜ਼ਪੁਰ, 2 ਦਸੰਬਰ (ਰਾਕੇਸ਼ ਚਾਵਲਾ)-ਜ਼ਿਲ੍ਹਾ ਕਚਿਹਿਰੀ ਵਿਚ ਚੋਰੀ ਕਰਨ ਦੀ ਨੀਅਤ ਨਾਲ ਆਏ ਦੋ ਚੋਰਾਂ ਵਲੋਂ ਕੋਰਟ ਦੇ ਚੌਂਕੀਦਾਰ ਉੱਪਰ ਹਮਲਾ ਕਰਨ ਦੇ ਮਾਮਲੇ ਵਿਚ ਥਾਣਾ ਕੈਂਟ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਥਾਣਾ ਕੈਂਟ ਪੁਲਿਸ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਲਾਈਨਜ਼ ਕਲੱਬ ਫ਼ਿਰੋਜ਼ਪੁਰ ਗਰੇਟਰ ਵਲੋਂ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਭਲਕੇ

ਫ਼ਿਰੋਜ਼ਪੁਰ, 2 ਦਸੰਬਰ (ਤਪਿੰਦਰ ਸਿੰਘ)-ਲਾਈਨਜ਼ ਕਲੱਬ ਫ਼ਿਰੋਜ਼ਪੁਰ ਗਰੇਟਰ ਵਲੋਂ ਲਾਈਨ ਆਈ ਕੇਅਰ ਸੈਂਟਰ ਜੈਤੋ ਦੇ ਸਹਿਯੋਗ ਨਾਲ ਮੁਫ਼ਤ ਅੱਖਾਂ ਦਾ ਚੈਕਅਪ ਅਤੇ ਅੱਖਾਂ 'ਚ ਲੈਂਸ ਪਾਉਣ ਦਾ ਅਪੇ੍ਰਸ਼ਨ ਕੈਂਪ 4 ਦਸੰਬਰ ਦਿਨ ਐਤਵਾਰ ਨੂੰ ਲਾਈਨਜ਼ ਕਲੱਬ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਧਾਰਾ 145 ਅਧੀਨ ਜ਼ਮੀਨ 'ਚ ਕਣਕ ਬਿਜਾਈ ਕਰਨ ਦੇ ਦੋਸ਼ ਅਧੀਨ 2 ਭਰਾਵਾਂ ਖ਼ਿਲਾਫ਼ ਮੁਕੱਦਮਾ ਦਰਜ

ਮਮਦੋਟ, 2 ਦਸੰਬਰ (ਰਾਜਿੰਦਰ ਸਿੰਘ ਹਾਂਡਾ)-ਪਿੰਡ ਕੋਹਰ ਸਿੰਘ ਵਾਲਾ ਵਿਖੇ ਝਗੜੇ ਵਾਲੀ 25 ਕਨਾਲ 15 ਮਰਲੇ ਜ਼ਮੀਨ 'ਤੇ ਉਪ ਮੰਡਲ ਮੈਜਿਸਟਰੇਟ ਗੁਰੂਹਰਸਹਾਏ ਵਲੋਂ ਅਮਨ-ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਧਾਰਾ 145 ਲਗਾ ਕੇ ਨਾਇਬ ਤਹਿਸੀਲਦਾਰ ਗੁਰੂਹਰਸਹਾਏ ਨੂੰ ...

ਪੂਰੀ ਖ਼ਬਰ »

ਵਿਧਾਇਕ ਭੁੱਲਰ ਵਲੋਂ ਸਰਕਾਰੀ ਸਕੂਲ ਲੜਕੇ ਵਿਖੇ ਮਿਡ-ਡੇ ਮੀਲ ਰੂਮ ਦਾ ਉਦਘਾਟਨ

ਫ਼ਿਰੋਜ਼ਪੁਰ, 2 ਦਸੰਬਰ (ਤਪਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ, ਸਕੂਲਾਂ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਵਿਦਿਆਰਥੀਆਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਇਹ ਪ੍ਰਗਟਾਵਾ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ...

ਪੂਰੀ ਖ਼ਬਰ »

ਛੇਵੇਂ ਤਨਖ਼ਾਹ ਕਮਿਸ਼ਨ ਦੇ ਬਣਦੇ ਬਕਾਏ ਦੇਣ ਦੀ ਪੈਨਸ਼ਨਰਾਂ ਕੀਤੀ ਮੰਗ

ਫ਼ਿਰੋਜ਼ਪੁਰ, 2 ਦਸੰਬਰ (ਤਪਿੰਦਰ ਸਿੰਘ)-ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਇਕ ਵਿਸ਼ੇਸ਼ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਪੂਰਨ ਸਿੰਘ ਸੇਠੀ ਦੀ ਪ੍ਰਧਾਨਗੀ ਹੇਠ ਫ਼ਿਰੋਜ਼ਪੁਰ ਸ਼ਹਿਰ ਵਿਖੇ ਹੋਈ, ਜਿਸ ਵਿਚ ਸੰਸਥਾ ਦੇ ਸਰਪ੍ਰਸਤ ਸੁਰਿੰਦਰ ਕੁਮਾਰ ਸ਼ਰਮਾ, ...

ਪੂਰੀ ਖ਼ਬਰ »

ਖੇਤਾਂ 'ਚੋਂ ਮੋਟਰਾਂ ਦੀਆਂ ਕੇਬਲ ਤਾਰਾਂ ਹੋਈਆਂ ਚੋਰੀ

ਕੁੱਲਗੜ੍ਹੀ, 2 ਦਸੰਬਰ (ਸੁਖਜਿੰਦਰ ਸਿੰਘ ਸੰਧੂ)-ਨਜ਼ਦੀਕੀ ਪਿੰਡ ਜਮੀਤਪੁਰ ਢੇਰੂ ਦੇ ਕਿਸਾਨ ਗੁਰਚਰਨ ਸਿੰਘ ਅਤੇ ਹਰਬੰਸ ਸਿੰਘ ਦੇ ਖੇਤਾਂ 'ਚੋਂ ਚੋਰ ਮੋਟਰਾਂ ਤੋਂ ਕੇਬਲ ਤਾਰਾਂ ਚੋਰੀ ਕਰ ਕੇ ਲੈ ਗਏ | ਕਿਸਾਨਾਂ ਕਸ਼ਮੀਰ ਸਿੰਘ ਢੇਰੂ ਨੇ ਦੱਸਿਆ ਨੇ ਚੋਰਾਂ ਨੇ ਕੁਝ ਹੋਰ ...

ਪੂਰੀ ਖ਼ਬਰ »

ਜਨਮੇਜਾ ਸਿੰਘ ਸੇਖੋਂ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਨਿਯੁਕਤ ਹੋਣ 'ਤੇ ਅਕਾਲੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਮੱਲਾਂਵਾਲਾ, 2 ਦਸੰਬਰ (ਗੁਰਦੇਵ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਲਾਹਕਾਰ ਬੋਰਡ ਅਤੇ ਕੋਰ ਕਮੇਟੀ ਦਾ ਕੀਤੇ ਐਲਾਨ ਵਿਚ ਜਨਮੇਜਾ ਸਿੰਘ ਸੇਖੋਂ ਸਾਬਕਾ ਕੈਬਨਿਟ ਮੰਤਰੀ ਪੰਜਾਬ ਨੂੰ ਕੋਰ ਕਮੇਟੀ ਮੈਂਬਰ ਨਿਯੁਕਤ ਕਰਨ 'ਤੇ ਅਕਾਲੀ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਵਿਅਕਤੀ ਵਲੋਂ ਔਰਤ ਨਾਲ ਖੋਹ

ਫ਼ਿਰੋਜ਼ਪੁਰ, 2 ਦਸੰਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਕੈਂਟ ਵਿਖੇ ਮੋਬਾਈਲ ਖੋਹਣ ਦੀਆਂ ਘਟਨਾਵਾਂ ਰੋਕਣ ਦਾ ਨਾਂਅ ਨਹੀਂ ਲੈ ਰਹੀਆਂ ਹਨ, ਜਿਸ ਦੇ ਚੱਲਦੇ ਹੋਏ ਫ਼ਿਰੋਜ਼ਪੁਰ ਕੈਂਟ ਦੇ ਨਾਮਵਰ ਬਾਜ਼ਾਰ ਵਿਚੋਂ ਇਕ ਔਰਤ ਪਾਸੋਂ ਖੋਹ ਦਾ ਮਾਮਲਾ ਸਾਹਮਣੇ ਆਇਆ ਹੈ | ਇਹ ...

ਪੂਰੀ ਖ਼ਬਰ »

ਮੋਟਰਸਾਈਕਲ ਅੱਗੇ ਆਵਾਰਾ ਪਸ਼ੂ ਆਉਣ ਕਾਰਨ ਇਕ ਵਿਅਕਤੀ ਗੰਭੀਰ ਜ਼ਖ਼ਮੀ

ਮਮਦੋਟ, 2 ਦਸੰਬਰ (ਰਾਜਿੰਦਰ ਸਿੰਘ ਹਾਂਡਾ)-ਪਿੰਡ ਮਹਿਮਾ ਨਜ਼ਦੀਕ ਮੋਟਰ ਸਾਈਕਲ ਅੱਗੇ ਆਵਾਰਾ ਪਸ਼ੂ ਆ ਜਾਣ ਕਾਰਨ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ | ਇਸ ਹਾਦਸੇ ਵਿਚ ਜ਼ਖ਼ਮੀ ਹੋਏ ਰਣਜੀਤ ਸਿੰਘ ਪੁੱਤਰ ਨੱਥਾ ਸਿੰਘ ਵਾਸੀ ਪਿੰਡ ਟਾਹਲੀ ਵਾਲਾ ਦੇ ਪਰਿਵਾਰਕ ...

ਪੂਰੀ ਖ਼ਬਰ »

ਅਨਜਾਣ ਨੌਜਵਾਨਾਂ ਵਲੋਂ ਮਹਿਲਾ ਅਧਿਆਪਕ 'ਤੇ ਤਲਵਾਰ ਨਾਲ ਹਮਲਾ

ਜ਼ੀਰਾ, 2 ਦਸੰਬਰ (ਪ੍ਰਤਾਪ ਸਿੰਘ ਹੀਰਾ)-ਜ਼ੀਰਾ ਨੇੜਲੇ ਪਿੰਡ ਸ਼ਾਹ ਅਬੁਕਰ ਦੇ ਹਾਈ ਸਕੂਲ ਵਿਚ ਤਾਇਨਾਤ ਹਿੰਦੀ ਮਿਸਟੈੱ੍ਰਸ ਮਹਿਲਾ ਅਧਿਆਪਕ 'ਤੇ ਬਾਅਦ ਦੁਪਹਿਰ ਨੂੰ ਛੁੱਟੀ ਦੌਰਾਨ ਕੁਝ ਨੌਜਵਾਨਾਂ ਨੇ ਉਸ ਵੇਲੇ ਹਮਲਾ ਕਰ ਦਿੱਤਾ, ਜਦੋਂ ਉਹ ਛੁੱਟੀ ਕਰਕੇ ਆਪਣੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX