ਖੰਨਾ, 2 ਦਸੰਬਰ (ਹਰਜਿੰਦਰ ਸਿੰਘ ਲਾਲ)-ਆਪ ਪਾਰਟੀ ਦੀ ਸਰਕਾਰ ਵਲੋਂ ਚੋਣਾਂ ਮੌਕੇ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ¢ ਜਿਸ ਕਰ ਕੇ ਪੰਜਾਬ ਦੇ ਲੋਕਾਂ ਦਾ ਥੋੜੇ ਸਮੇਂ ਵਿਚ ਹੀ ਪੰਜਾਬ ਸਰਕਾਰ ਤੋਂ ਮੋਹ ਭੰਗ ਹੋ ਗਿਆ ਹੈ ¢ ਜਿਸ ਕਰ ਕੇ ਆਪ ਆਗੂ ਬੌਖਲਾਹਟ ਵਿਚ ਆ ...
ਖੰਨਾ, 2 ਦਸੰਬਰ (ਹਰਜਿੰਦਰ ਸਿੰਘ ਲਾਲ)-ਐੱਸ.ਐੱਸ.ਪੀ. ਦਿਆਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਵਲੋਂ ਮਾੜੇ ਅਨਸਰਾਂ 'ਤੇ ਨਸ਼ਾ ਤਸਕਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ¢ ਇਸ ਮੁਹਿੰਮ ਅਧੀਨ ਡਾ. ਪ੍ਰਗਿਆ ਜੈਨ ਐੱਸ.ਪੀ. (ਆਈ) ਖੰਨਾ ਦੀ ਅਗਵਾਈ ਹੇਠ ਜਸ਼ਨਦੀਪ ਸਿੰਘ ...
ਖੰਨਾ, 2 ਦਸੰਬਰ (ਹਰਜਿੰਦਰ ਸਿੰਘ ਲਾਲ)-ਸ਼ਹੀਦ ਨਾਇਕ ਸਵਰਨਜੀਤ ਸਿੰਘ ਦਾ ਆਦਮਕੱਦ ਬੁੱਤ ਪਿੰਡ ਸਲੌਦੀ ਸਿੰਘਾਂ ਦੇ ਵਾਸੀਆਂ ਨੇ ਐਨ.ਆਰ.ਆਈਜ਼, ਗਰਾਮ ਪੰਚਾਇਤ ਅਤੇ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਸ਼ਹੀਦ ਦੇ ਜਨਮ ਦਿਨ ਮੌਕੇ ਸਰਕਾਰੀ ਹਾਈ ਸਕੂਲ ਦੇ ਖੇਡ ਮੈਦਾਨ ਵਿਚ ਲਗਾਇਆ ਗਿਆ¢ ਜ਼ਿਕਰਯੋਗ ਹੈ ਸ਼ਹੀਦ ਨਾਇਕ ਸਵਰਨਜੀਤ ਸਿੰਘ ਦੇਸ਼ ਦੀ ਸਰਹੱਦ ਦੀ ਰਾਖੀ ਕਰਦਾ ਹੋਇਆ 21 ਜੂਨ ਨੰੂ ਸ਼ਹੀਦ ਹੋ ਗਿਆ ਸੀ ¢ ਇਸ ਸੰਬੰਧ ਵਿਚ ਸਰਕਾਰੀ ਹਾਈ ਸਕੂਲ ਦੇ ਖੇਡ ਮੈਦਾਨ ਵਿਚ ਸਾਦਾ ਸਮਾਗਮ ਕੀਤਾ ਗਿਆ¢ ਸਮਾਗਮ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ¢ ਉਪਰੰਤ ਬੁਲਾਰਿਆਂ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਕਿਹਾ ਕਿ ਸ਼ਹੀਦ ਨਾਇਕ ਸਵਰਨਜੀਤ ਸਿੰਘ ਨੇ ਆਪਣਾ ਬਲੀਦਾਨ ਦੇ ਕੇ ਪੂਰੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ¢ ਸ਼ਹੀਦ ਦੇ ਬੁੱਤ ਤੋਂ ਪਰਦਾ ਹਟਾਉਣ ਦੀ ਰਸਮ ਤਰੁਣਪ੍ਰੀਤ ਸਿੰਘ ਸੌਂਦ ਵਿਧਾਇਕ ਹਲਕਾ ਖੰਨਾ, ਪਿੰਦਰਜੀਤ ਕੌਰ ਧਰਮ ਪਤਨੀ ਜਗਤਾਰ ਸਿੰਘ ਦਿਆਲਪੁਰਾ ਵਿਧਾਇਕ ਸਮਰਾਲਾ, ਰੁਪਿੰਦਰ ਸਿੰਘ ਰਾਜਾ ਗਿੱਲ ਹਲਕਾ ਇੰਚਾਰਜ ਕਾਂਗਰਸ ਸਮਰਾਲਾ, ਜ਼ਿਲ੍ਹਾ ਕਾਂਗਰਸ ਪ੍ਰਧਾਨ ਲਖਵੀਰ ਸਿੰਘ ਲੱਖਾ ਸਾਬਕਾ ਵਿਧਾਇਕ ਪਾਇਲ, ਜਗਜੀਵਨ ਸਿੰਘ ਖੀਰਨੀਆਂ ਸਾਬਕਾ ਵਿਧਾਇਕ ਸਮਰਾਲਾ, ਪਰਮਜੀਤ ਸਿੰਘ ਢਿੱਲੋਂ ਹਲਕਾ ਇੰਚਾਰਜ ਸਮਰਾਲਾ ਸ਼੍ਰੋਮਣੀ ਅਕਾਲੀ ਦਲ ਨੇ ਸਾਂਝੇ ਤੌਰ 'ਤੇ ਕੀਤੀ ¢ ਇਸ ਮੌਕੇ ਸ਼ਹੀਦ ਦੇ ਪਰਿਵਾਰ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ ¢ ਇਸ ਮੌਕੇ ਬੀਬੀ ਅੰਮਿ੍ਤ ਪੁਰੀ ਜ਼ਿਲ੍ਹਾ ਜੁਆਇੰਟ ਸੈਕਟਰੀ ਆਮ ਆਦਮੀ ਪਾਰਟੀ, ਮਨਦੀਪ ਕੁਮਾਰ ਸਰਪੰਚ ਸਲੌਦੀ, ਸਤਵਿੰਦਰ ਸਿੰਘ ਵਾਲੀਆ ਸਰਪੰਚ ਕਲਾਲਮਾਜਰਾ ਚੇਅਰਮੈਨ ਭਾਈ ਘਨੱਈਆ ਜੀ ਸੇਵਾ ਸੋਸਾਇਟੀ ਖੰਨਾ, ਮੇਜਰ ਸਿੰਘ ਮੈਂਬਰ ਪੰਚਾਇਤ, ਜਤਿੰਦਰ ਸਿੰਘ ਜਰਨਲ ਸਕੱਤਰ ਭਾਈ ਘਨੱਈਆ ਜੀ ਸੇਵਾ ਸੋਸਾਇਟੀ ਖੰਨਾ, ਸਾਬਕਾ ਕੈਪਟਨ ਨੰਦ ਲਾਲ, ਪਿ੍ੰਸੀਪਲ ਦੀਪਿਕਾ ਰਾਣੀ ਸਰਕਾਰੀ ਹਾਈ ਸਕੂਲ ਸਲੌਦੀ ਸਿੰਘਾਂ ਦੀ, ਸੰਤ ਸਮਾਜ ਤੋਂ ਅਮਰਤਾ ਨੰਦ, ਜਤਿੰਦਰਾ ਨੰਦ ਕੁਟੀਆ ਚਕਮਾਕੀ, ਕਰਮ ਚੰਦ, ਮਹੇਸ਼ ਕੁਮਾਰ, ਪਰਮਜੀਤ ਸਿੰਘ ਸ਼ਹੀਦ ਦਾ ਪਿਤਾ, ਸਰਬਜੀਤ ਸਿੰਘ ਨਾਇਕ ਭਰਾ, ਸਤਿਨਾਮ ਸਿੰਘ ਭਰਾ, ਸਟੇਜ ਸੈਕਟਰੀ ਨਿਰਮਲ ਸਿੰਘ ਨਿੰਮ੍ਹਾ ਸਮਾਜ ਸੇਵੀ ਖੰਨਾ, ਦਰਸ਼ਨ ਸਿੰਘ ਪੰਚ, ਦਰਸ਼ਨ ਸਿੰਘ ਪ੍ਰਧਾਨ,
ਮਾਛੀਵਾੜਾ ਸਾਹਿਬ, 2 ਦਸੰਬਰ (ਮਨੋਜ ਕੁਮਾਰ)-ਪਿਛਲੇ ਕੁੱਝ ਦਿਨਾਂ ਤੋਂ ਆਪਣੇ ਹਲਕੇ ਅੰਦਰ ਪੁਲਿਸ ਨਫ਼ਰੀ ਦੀ ਨਜ਼ਰ ਆ ਰਹੀ ਘਾਟ ਨੂੰ ਕੁੱਝ ਹੱਦ ਤੱਕ ਪੂਰਾ ਕਰਨ ਦੇ ਇਰਾਦੇ ਨਾਲ ਸਮਰਾਲਾ ਤੋਂ ਆਪ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਸ਼ਲਾਘਾਯੋਗ ਉੱਦਮ ਕਰਦਿਆਂ ...
ਮਲੌਦ, 2 ਦਸੰਬਰ (ਦਿਲਬਾਗ ਸਿੰਘ ਚਾਪੜਾ)-ਸਿਹੋੜਾ ਡਵੀਜ਼ਨ ਦੇ ਸਰਵੇਅਰ ਮੇਜਰ ਸਿੰਘ ਨੇ ਗੰਨਾ ਉਤਪਾਦਕਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 2022-23 ਦੇ ਸੀਜ਼ਨ ਲਈ ਨਾਹਰ ਖੰਡ ਮਿਲ ਵਲੋਂ ਪਿੜਾਈ ਸ਼ੁਰੂ ਕਰ ਦਿੱਤੀ ਗਈ ¢ ਇਸ ਸਮੇਂ ਮਿਲ ਮੈਨੇਜਮੈਂਟ ਵਲੋਂ ਗੰਨਾ ...
ਖੰਨਾ, 2 ਦਸੰਬਰ (ਹਰਜਿੰਦਰ ਸਿੰਘ ਲਾਲ)-ਪਿਛਲੇ ਦਿਨੀਂ ਨਗਰ ਕੌਂਸਲ ਖੰਨਾ ਦੇ ਪ੍ਰਧਾਨ ਕਮਲਜੀਤ ਸਿੰਘ ਲੱਧੜ 'ਤੇ ਹੋਈ ਐੱਫ.ਆਈ.ਆਰ. ਦੇ ਸੰਬੰਧ ਵਿਚ ਅੱਜ ਡਾ.ਅੰਬੇਡਕਰ ਮਿਸ਼ਨ ਸੁਸਾਇਟੀ ਖੰਨਾ ਦਾ ਇਕ ਵਫ਼ਦ ਸੁਸਾਇਟੀ ਦੇ ਪ੍ਰਧਾਨ ਕਰਮਜੀਤ ਸਿੰਘ ਸਿਫਤੀ ਦੀ ਅਗਵਾਈ ਹੇਠ ...
ਖੰਨਾ, 2 ਦਸੰਬਰ (ਮਨਜੀਤ ਸਿੰਘ ਧੀਮਾਨ)-ਥਾਣਾ ਸਦਰ ਖੰਨਾ ਪੁਲਿਸ ਨੇ 4 ਕਿੱਲੋ ਭੁੱਕੀ ਸਮੇਤ ਕੈਂਟਰ ਚਾਲਕ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਨਛੱਤਰ ਸਿੰਘ ਨੇ ਦੱਸਿਆ ਕਿ ਸਬ ਇੰਸਪੈਕਟਰ ਬਰਜਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੇਨ ਜੀ.ਟੀ ਰੋਡ ਦਹਿੜੂ ਓਵਰ ਬਿ੍ਜ ਪੁਲ ...
ਮੁੱਲਾਂਪੁਰ-ਦਾਖਾ, 2 ਦਸੰਬਰ (ਨਿਰਮਲ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਬਲਾਕ ਸੁਧਾਰ ਪ੍ਰਧਾਨ ਸਰਬਜੀਤ ਸਿੰਘ ਗਿੱਲ ਨੇ ਕਿਹਾ ਕਿ ਪਹਿਲਾਂ ਹਾੜ੍ਹੀ ਫ਼ਸਲਾਂ ਆਲੂ ਅਤੇ ਕਣਕ ਦੀ ਬਿਜਾਈ ਡੀ.ਏ.ਪੀ ਖਾਦ ਥੁੜ ਕਰਕੇ ਪ੍ਰਭਾਵਿਤ ਹੋਈ, ਹੁਣ ...
ਸਮਰਾਲਾ, 2 ਦਸੰਬਰ (ਕੁਲਵਿੰਦਰ ਸਿੰਘ)-ਥਾਣਾ ਸਮਰਾਲਾ ਵਲੋਂ ਨਸ਼ਾ ਤਸਕਰਾਂ ਦੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਉਪ ਪੁਲਿਸ ਕਪਤਾਨ ਸਮਰਾਲਾ ਵਰਿਆਮ ਸਿੰਘ ਖਹਿਰਾ ਦੀ ਅਗਵਾਈ ਹੇਠ ਮੁੱਖ ਅਫ਼ਸਰ ਥਾਣਾ ਸਮਰਾਲਾ ਥਾਣੇਦਾਰ ਭਿੰਦਰ ਸਿੰਘ ਖੰਗੂੜਾ ਦੀਆ ਹਦਾਇਤਾਂ ...
ਅਹਿਮਦਗੜ੍ਹ, 2 ਦਸੰਬਰ (ਪੁਰੀ)-ਲਾਗਲੇ ਪਿੰਡ ਛਪਾਰ ਵਿਖੇ ਅਹਿਮਦਗੜ੍ਹ ਬਜ਼ਰੰਗ ਅਖਾੜਾ ਨੇੜੇ ਇਕ ਗੋਦਾਮ ਵਿਚ ਭਿਆਨਕ ਅੱਗ ਲੱਗ ਗਈ | ਰੌਸ਼ਨ ਲਾਲ ਦੀਪਕ ਕੁਮਾਰ ਫ਼ਰਮ ਦਾ ਇਹ ਸਰਸੋਂ ਦੀ ਖਲ ਦਾ ਗੋਦਾਮ ਸੀ ਜਿਸ ਵਿਚ ਭਾਰੀ ਮਾਤਰਾ ਵਿਚ ਸਰਸੋਂ ਦੀ ਖਲ ਦਾ ਸਟਾਕ ਕੀਤਾ ਹੋਇਆ ...
ਮਾਛੀਵਾੜਾ ਸਾਹਿਬ, 2 ਦਸੰਬਰ (ਮਨੋਜ ਕੁਮਾਰ)-ਸਮਾਜਿਕ ਅਨਸਰਾਂ ਵਿਰੁੱਧ ਪੰਜਾਬ ਪੁਲਿਸ ਦੀ ਛੇੜੀ ਮੁਹਿੰਮ ਨੂੰ ਇਕ ਹੋਰ ਸਫਲਤਾ ਮਿਲੀ ¢ ਜਿਸ ਦੇ ਤਹਿਤ ਸਥਾਨਕ ਪੁਲਿਸ ਨੇ ਇਕ ਨਾਕੇ ਦੌਰਾਨ ਪਿੰਡ ਹੇਡੋਂ ਬੇਟ ਨਿਵਾਸੀ ਰਾਕੇਸ਼ ਕੁਮਾਰ ਪੁੱਤਰ ਤਰਸੇਮ ਲਾਲ ਨੂੰ 25 ਕਿੱਲੋ ...
ਜਲੰਧਰ, 2 ਦਸੰਬਰ (ਅ. ਬ.)-3 ਦਸੰਬਰ ਦਿਨ ਸਨਿਚਰਵਾਰ ਨੂੰ ਜੁਗਲ ਕਿਸ਼ੋਰ ਧਰਮਸ਼ਾਲਾ, ਰੇਲਵੇ ਸਟੇਸ਼ਨ ਰੋਡ, ਨੇੜੇ ਤਲਵਾਰ ਬੂਟ ਹਾਊਸ, ਜਗਰਾਉਂ ਅਤੇ 4 ਦਸੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਸ੍ਰੀ ਗ੍ਰੰਥ ਸਾਹਿਬ ਜੀ, ਮੇਨ ਚੌਕ ਸਮਰਾਲਾ ਅਤੇ 5 ਦਸੰਬਰ ਦਿਨ ਸੋਮਵਾਰ ਨੂੰ ...
ਸਮਰਾਲਾ, 2 ਦਸੰਬਰ (ਕੁਲਵਿੰਦਰ ਸਿੰਘ)-ਨਨਕਾਣਾ ਸਾਹਿਬ ਪਬਲਿਕ ਸਕੂਲ ਸਮਰਾਲਾ ਦੇ ਵਿਦਿਆਰਥੀਆਂ ਨੇ ਸਹੋਦਿਆ ਸਕੂਲ ਕੰਪਲੈਕਸ ਲੁਧਿਆਣਾ ਈਸਟ ਵਲੋਂ ਕਰਵਾਏ ਖੇਡ ਮੁਕਾਬਲਿਆਂ 'ਚ ਸੋਨੇ ਤੇ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਅਤੇ ਮਾਪਿਆਂ ਦਾ ਨਾਂ ਰÏਸ਼ਨ ਕੀਤਾ | ...
ਰਾਏਕੋਟ, 2 ਦਸੰਬਰ (ਸੁਸ਼ੀਲ)-ਮੈਡੀਕਲ ਪ੍ਰੈਕਟਿਸ਼ਰਜ਼ ਐਸੋਸੀਏਸ਼ਨ ਬਲਾਕ ਰਾਏਕੋਟ ਇਕਾਈ ਦੀ ਇਕ ਮੀਟਿੰਗ ਸਥਾਨਕ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਬਲਾਕ ਪ੍ਰਧਾਨ ਤੇਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਮੀਟਿੰਗ ਵਿਚ ਜ਼ਿਲ੍ਹਾ ਲੁਧਿਆਣਾ ਇਕਾਈ ਦੇ ...
ਦੋਰਾਹਾ, 2 ਦਸੰਬਰ (ਮਨਜੀਤ ਸਿੰਘ ਗਿੱਲ)-ਸਾਬਕਾ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਨੂੰ ਸਲਾਹਕਾਰ ਬੋਰਡ ਦੇ ਮੈਂਬਰ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੂੰ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕਰਨ ਦਾ ਸਵਾਗਤ ਕਰਦਿਆਂ ਸ਼ੋ੍ਰਮਣੀ ...
ਮਲੌਦ, 2 ਦਸੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਖੇਤੀਬਾੜੀ ਵਿਭਾਗ ਤੇ ਵਣ ਵਿਭਾਗ ਦੁਆਰਾ ਉਲੀਕੇ ਗਏ ਪ੍ਰੋਗਰਾਮ ਤਹਿਤ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਰਹਿੰਦ-ਖੂੰਹਦ ਖੇਤਾਂ ਵਿੱਚ ਮਿਲਾਉਣ ਵਾਲੇ ਕਿਸਾਨਾਂ ਦਾ ਸਨਮਾਨ ...
ਜਗਰਾਉਂ, 2 ਦਸੰਬਰ (ਜੋਗਿੰਦਰ ਸਿੰਘ)-ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿਖੇ ਡਾਇਰੈਕਟਰ ਮੈਡਮ ਸ਼ਸ਼ੀ ਜੈਨ ਦੀ ਅਗਵਾਈ ਹੇਠ ਬੱਚਿਆਂ ਵਿਚ ਕਲਾ ਪ੍ਰਤੀ ਰੁਚੀ ਜਾਗਿ੍ਤ ਕਰਨ ਦੇ ਲਈ ਸਮੇਂ-ਸਮੇਂ 'ਤੇ ਵੱਖ-ਵੱਖ ਮੁਕਾਬਲੇ ਕਰਵਾਏ ਜਾਂਦੇ ਹਨ | ...
ਹਠੂਰ, 2 ਦਸੰਬਰ (ਜਸਵਿੰਦਰ ਸਿੰਘ ਛਿੰਦਾ)-ਪਿੰਡ ਦੇਹੜਕਾ ਵਿਖੇ ਸੰਤ ਬਾਬਾ ਮੱਘਰ ਸਿੰਘ ਜੀ ਰਾਮਗੜ੍ਹ ਵਾਲਿਆਂ ਦੀ 98ਵੀਂ ਬਰਸੀ ਨੂੰ ਸਮਰਪਿਤ ਚੱਲ ਰਹੇ 7 ਰੋਜ਼ਾ ਮਹਾਨ ਧਾਰਮਿਕ ਸਮਾਗਮਾਂ ਦੌਰਾਨ ਅੱਜ ਇਕੋਤਰੀ ਦੀ ਦੂਜੀ ਲੜੀ ਦੇ 70 ਸ੍ਰੀ ਅਖੰਡ ਪਾਠਾਂ ਦੇ ਪੂਰਨ ...
ਦੋਰਾਹਾ, 2 ਦਸੰਬਰ (ਮਨਜੀਤ ਸਿੰਘ ਗਿੱਲ)-ਸਿੱਧੂ ਕਾਲਜ ਆਫ਼ ਨਰਸਿੰਗ ਦੋਰਾਹਾ 'ਚ ਪਿ੍ੰਸੀਪਲ ਅਨੀਤਾ ਅਸ਼ੋਕ ਅਤੇ ਉਪ ਪਿ੍ੰਸੀਪਲ ਅਨੀਤਾ ਸ਼ਰਮਾ ਦੀ ਅਗਵਾਈ 'ਚ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਵਿਚਕਾਰ ਏਡਜ਼ ਦੀ ਬਿਮਾਰੀ ਤੇ ਬਚਾਅ ਕੁਇਜ਼ 'ਤੇ ...
ਖੰਨਾ, 2 ਦਸੰਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਪੰਜਾਬ ਨੰਬਰਦਾਰ ਯੂਨੀਅਨ ਦੀ ਖੰਨਾ ਤਹਿਸੀਲ ਦੇ ਨੰਬਰਦਾਰਾਂ ਦੀ ਮੀਟਿੰਗ ਤਹਿਸੀਲ ਪ੍ਰਧਾਨ ਭੁਪਿੰਦਰ ਸਿੰਘ ਹਰਿਓ ਕਲਾਂ ਦੀ ਅਗਵਾਈ ਵਿਚ ਤਹਿਸੀਲ ਕੰਪਲੈਕਸ ਵਿਚ ਹੋਈ ¢ ਜਿਸ ਵਿਚ ਕਿਸਾਨ ਯੂਨੀਅਨ ਦਾ ...
ਰਾੜਾ ਸਾਹਿਬ, 2 ਦਸੰਬਰ (ਸਰਬਜੀਤ ਸਿੰਘ ਬੋਪਾਰਾਏ)-ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ ਰਾੜਾ ਸਾਹਿਬ ਸਕੂਲ ਦੇ ਖਿਡਾਰੀਆਂ ਨੇ ਪੰਜਾਬ ਸਕੂਲ ਸਿੱਖਿਆਂ ਬੋਰਡ ਵਲੋਂ ਆਯੋਜਿਤ ਰਾਜ ਪੱਧਰੀ ਫੁੱਟਬਾਲ ਦੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ...
ਬੀਜਾ, 2 ਦਸੰਬਰ (ਕਸ਼ਮੀਰਾ ਸਿੰਘ ਬਗ਼ਲੀ)-ਕੁਲਾਰ ਹਸਪਤਾਲ ਬੀਜਾ (ਖੰਨਾ) ਦੇ ਡਾਇਰੈਕਟਰ ਤੇ ਇੰਟਰਨੈਸ਼ਨਲ ਮੋਟਾਪਾ ਸਰਜਨ ਡਾਕਟਰ ਕੁਲਦੀਪ ਸਿੰਘ ਕੁਲਾਰ ਦੀ ਅਗਵਾਈ ਵਾਲੇ ਅਰਥੋ ਵਿਭਾਗ ਨੇ ਪਿਛਲੇ 4 ਸਾਲਾਂ ਤੋਂ ਪੂਰੀ ਤਰ੍ਹਾਂ ਲਾਚਾਰ ਹੋਈ ਇਕ 65 ਸਾਲਾ ਦੇ ਬਜ਼ੁਰਗ ...
ਖੰਨਾ, 2 ਦਸੰਬਰ (ਹਰਜਿੰਦਰ ਸਿੰਘ ਲਾਲ)-ਏ.ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼, ਕਲਾਲ ਮਾਜਰਾ ਵਿਖੇ ਐਨ.ਐੱਸ.ਐੱਸ ਯੂਨਿਟ ਵਲੋਂ ਟਰੈਫ਼ਿਕ ਨਿਯਮਾਂ ਸੰਬੰਧੀ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ ¢ ਇਸ ਮੌਕੇ ਡੀ.ਐੱਸ.ਪੀ. ਟਰੈਫ਼ਿਕ ਪੁਲਿਸ ਕਰਨੈਲ ਸਿੰਘ ਨੇ ਮੁੱਖ ਮਹਿਮਾਨ ...
ਸਾਹਨੇਵਾਲ, 2 ਦਸੰਬਰ (ਅਮਰਜੀਤ ਸਿੰਘ ਮੰਗਲੀ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਮੀਟਿੰਗ ਸੂਬਾ ਕਨਵੀਨਰ ਹਰਵਿੰਦਰ ਸਿੰਘ ਬਿਲਗਾ ਦੀ ਅਗਵਾਈ ਵਿਚ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਨਾਲ ਹੋਈ ¢ ਜਿਸ ਵਿਚ ਡੀ.ਪੀ.ਆਈ. ਸੈਕੰਡਰੀ ਅਤੇ ਪ੍ਰਾਇਮਰੀ ਸਮੇਤ ਸਿੱਖਿਆ ਮੰਤਰੀ ...
ਮਲੌਦ, 2 ਦਸੰਬਰ (ਦਿਲਬਾਗ ਸਿੰਘ ਚਾਪੜਾ)-ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਹਰਪ੍ਰੀਤ ਸਿੰਘ ਸੇਠ ਬੇਰ ਕਲਾਂ ਦੇ ਗ੍ਰਹਿ ਵਿਖੇ ਗੁਰੂ ਸਾਹਿਬ ਦੇ ਸ਼ੁਕਰਾਨੇ ਲਈ ਰੱਖੇ ਇਕ ਧਾਰਮਿਕ ਸਮਾਗਮ ਦੌਰਾਨ ਨਿਰਮਲ ਡੇਰਾ ਬੇਰਕਲਾਂ ਦੇ ਮੁਖੀ ਸੰਤ ਬਾਬਾ ਬੇਅੰਤ ਸਿੰਘ, ਸੰਤ ਬਾਬਾ ...
ਬੀਜਾ, 2 ਦਸੰਬਰ (ਕਸ਼ਮੀਰਾ ਸਿੰਘ ਬਗ਼ਲੀ)-ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਿੰਡ ਰਾਏਪੁਰ ਰਾਜਪੂਤਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ ¢ ਜਿਸ ਵਿਚ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਸ਼੍ਰੀ ...
ਬੀਜਾ, 2 ਦਸੰਬਰ (ਕਸ਼ਮੀਰਾ ਸਿੰਘ ਬਗ਼ਲੀ)-ਪਿੰਡ ਬਗ਼ਲੀ ਕਲਾਂ ਵਿਖੇ ਬੁੱਧਲ ਗੋਤਰਾ ਦੇ ਸਿੰਘ ਸ਼ਹੀਦਾਂ ਦੇ ਅਸਥਾਨ ਵਿਖੇ ਦਸਵੀਂ ਦੇ ਪਵਿੱਤਰ ਦਿਹਾੜੇ ਸੰਬੰਧੀ ਸਾਲਾਨਾ ਸਮਾਗਮ ਕਰਵਾਇਆ ਗਿਆ ¢ ਇਸ ਸਮਾਗਮ ਵਿਚ ਦੂਰੋਂ ਦੂਰੋਂ ਸੰਗਤਾਂ ਨਤਮਸਤਕ ਹੋ ਕੇ ਸ਼ਰਧਾ ਦਾ ...
ਬੀਜਾ, 2 ਦਸੰਬਰ (ਕਸ਼ਮੀਰਾ ਸਿੰਘ ਬਗ਼ਲੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮਿ੍ਤਸਰ ਸਾਹਿਬ ਅਧੀਨ ਚੱਲ ਰਹੀ ਸੰਸਥਾ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਵਿਖੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX