ਤਾਜਾ ਖ਼ਬਰਾਂ


ਆਬਕਾਰੀ ਨੀਤੀ ਕੇਸ: ਮਨੀਸ਼ ਸਿਸੋਦੀਆ 5 ਅਪ੍ਰੈਲ ਤੱਕ ਨਿਆਂਇਕ ਹਿਰਾਸਤ ’ਚ
. . .  10 minutes ago
ਆਬਕਾਰੀ ਨੀਤੀ ਕੇਸ: ਮਨੀਸ਼ ਸਿਸੋਦੀਆ 5 ਅਪ੍ਰੈਲ ਤੱਕ ਨਿਆਂਇਕ ਹਿਰਾਸਤ ’ਚ
ਭਾਰਤ 100 ਕਰੋੜ ਮੋਬਾਈਲ ਫ਼ੋਨਾਂ ਨਾਲ ਦੁਨੀਆ ਦਾ ਸਭ ਤੋਂ ਵੱਧ ਜੁੜਿਆ ਹੋਇਆ ਲੋਕਤੰਤਰ- ਪ੍ਰਧਾਨ ਮੰਤਰੀ
. . .  12 minutes ago
ਨਵੀਂ ਦਿੱਲੀ, 22 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੇਂ ਇੰਟਰਨੈਸ਼ਨਲ ਟੈਲੀਕਮਿਊਨੀਕੇਸ਼ਨ ਯੂਨੀਅਨ (ਆਈ.ਟੀ.ਯੂ.) ਦੇ ਖ਼ੇਤਰ ਦਫ਼ਤਰ ਤੇ ਇਨੋਵੇਸ਼ਨ ਸੈਂਟਰ ਅਤੇ ਭਾਰਤ ਦੇ 6-ਜੀ ਟੈਸਟਬੇਡ ਪ੍ਰੋਜੈਕਟ ਦਾ ਉਦਘਾਟਨ ਕੀਤਾ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਡਿਜੀਟਲੀ....
ਭਾਰਤ-ਆਸਟ੍ਰੇਲੀਆ ਤੀਸਰਾ ਇਕ ਦਿਨਾ ਮੈਚ:ਟਾਸ ਜਿੱਤ ਕੇ ਆਸਟ੍ਰੇਲੀਆ ਕਰ ਰਿਹਾ ਪਹਿਲਾਂ ਬੱਲੇਬਾਜ਼ੀ
. . .  44 minutes ago
ਅੰਮ੍ਰਿਤਪਾਲ ਦੇ ਪਿੰਡ ਪਹੁੰਚੀ ਦਿੱਲੀ ਤੋਂ ਆਈ ਟੀਮ
. . .  53 minutes ago
ਅੰਮ੍ਰਿਤਸਰ, 22 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਦਿੱਲੀ ਤੋਂ ਆਈ 5 ਮੈਂਬਰੀ ਟੀਮ ਅੰਮ੍ਰਿਤਪਾਲ ਸਿੰਘ ਦੇ ਪਿੰਡ ਜੱਲੂਪੁਰ ਖੇੜਾ ਵਿਖੇ ਪਹੁੰਚੀ ਹੈ, ਜਿੱਥ ਉਸ ਦੇ ਘਰ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ....
ਮਨੀਸ਼ ਸਿਸੋਦੀਆ ਨੂੰ ਅੱਜ ਪੇਸ਼ ਕੀਤਾ ਜਾਵੇਗਾ ਰਾਊਜ਼ ਐਵੇਨਿਊ ਅਦਾਲਤ ’ਚ
. . .  about 1 hour ago
ਨਵੀਂ ਦਿੱਲੀ, 22 ਮਾਰਚ- ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਨੇਤਾ ਮਨੀਸ਼ ਸਿਸੋਦੀਆ ਨੂੰ ਸ਼ਰਾਬ ਨੀਤੀ ਮਾਮਲੇ ’ਚ ਰਾਊਜ਼ ਐਵੇਨਿਊ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਇਸ ਦੇ ਮੱਦੇਨਜ਼ਰ ਅਦਾਲਤ ਦੇ ਬਾਹਰ...
ਬੰਡਾਲਾ ਕੋਟ ਬੁੱਢਾ ਪੁਲ ’ਤੇ ਧਰਨਾ ਪ੍ਰਦਰਸ਼ਨ ਕਰ ਰਹੇ 50 ਵਿਅਕਤੀ ਗਿ੍ਫ਼ਤਾਰ
. . .  about 1 hour ago
ਆਰਿਫ਼ ਕੇ (ਫਿਰੋਜ਼ਪੁਰ), 22 ਮਾਰਚ (ਬਲਬੀਰ ਸਿੰਘ ਜੋਸਨ)- ਮਾਲਵਾ-ਮਾਝੇ ਨੂੰ ਜੋੜਦੇ ਫ਼ਿਰੋਜ਼ਪੁਰ-ਪੱਟੀ, ਤਰਨਤਾਰਨ ਰੋਡ ’ਤੇ ਬੰਡਾਲਾ ਕੋਟ ਬੁੱਢਾ ਪੁਲ ’ਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੇ ਰਹੇ ਸਿੱਖ ਜਥੇਬੰਦੀਆਂ ਅਤੇ ਕਿਸਾਨ ਮਜ਼ਦੂਰ ਮੋਰਚਾ ਪੰਜਾਬ....
ਮਖੂ ਨੇੜੇ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁੱਲ ’ਤੇ ਲਗਾਇਆ ਧਰਨਾ ਪੁਲਿਸ ਪ੍ਰਸ਼ਾਸ਼ਨ ਨੇ ਚੁਕਵਾਇਆ
. . .  about 1 hour ago
ਮਖੂ 22, ਮਾਰਚ (ਵਰਿੰਦਰ ਮਨਚੰਦਾ)- ਮਖੂ ਦੇ ਨਜ਼ਦੀਕ ਬੰਗਾਲੀ ਵਾਲਾ ਪੁੱਲ ਨੈਸ਼ਨਸਨ ਹਾਈਵੇ ’ਤੇ ਅਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਸੰਬੰਧੀ ਸਿੱਖ ਸੰਗਤਾਂ ਵਲੋਂ ਲਗਾਇਆ ਧਰਨਾ ਅੱਜ ਚੌਥੇ ਦਿਨ ਤੜਕਸਾਰ ਪੁਲਿਸ ਪ੍ਰਸ਼ਾਸ਼ਨ ਨੇ ਚੁਕਵਾ ਦਿੱਤਾ। ਪੁਲਿਸ ਪ੍ਰਸ਼ਾਸ਼ਨ ਪਹਿਲੇ ਦਿਨ ਤੋਂ ਹੀ ਧਰਨਾ ਚੁਕਵਾਉਣ ਲਈ.....
ਬਿਲਕਿਸ ਬਾਨੋ ਮਾਮਲਾ: ਸੁਪਰੀਮ ਕੋਰਟ ਦੋਸ਼ੀਆਂ ਦੀ ਰਿਹਾਈ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਲਈ ਸਹਿਮਤ
. . .  about 2 hours ago
ਨਵੀਂ ਦਿੱਲੀ, 22 ਮਾਰਚ- ਸੁਪਰੀਮ ਕੋਰਟ ਬਿਲਕਿਸ ਬਾਨੋ ਦੇ ਸਮੂਹਿਕ ਜ਼ਬਰ ਜਨਾਹ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਹੱਤਿਆ ਸਮੇਤ 2002 ਦੇ ਗੋਧਰਾ ਦੰਗਿਆਂ ਦੇ 11 ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਨੂੰ ਚੁਣੌਤੀ ਦੇਣ ਵਾਲੀਆਂ......
ਅਸੀਂ 70 ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ- ਬਠਿੰਡਾ ਏ.ਡੀ.ਜੀ.ਪੀ.
. . .  about 2 hours ago
ਬਠਿੰਡਾ, 22 ਮਾਰਚ- ਬਠਿੰਡਾ ਦੇ ਏ.ਡੀ.ਜੀ.ਪੀ. ਸੁਰਿੰਦਰਪਾਲ ਸਿੰਘ ਪਰਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਸੀਂ 70 ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਚੌਕਸ ਹਾਂ ਅਤੇ ਸਥਿਤੀ ਸ਼ਾਂਤੀਪੂਰਨ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਵਿਚ ਵਿਸ਼ਵਾਸ਼ ਪੈਦਾ ਕਰਨ ਲਈ.....
ਅੰਮ੍ਰਿਤਪਾਲ ’ਤੇ ਜਲੰਧਰ ਵਿਚ ਕਾਰਵਾਈ ਇਕ ਰਣਨੀਤੀ ਤਹਿਤ ਕੀਤੀ ਗਈ- ਪ੍ਰਤਾਪ ਸਿੰਘ ਬਾਜਵਾ
. . .  about 2 hours ago
ਚੰਡੀਗੜ੍ਹ, 22 ਮਾਰਚ- ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨੂੰ ਅੰਮ੍ਰਿਤਸਰ ’ਚ ਉਸ ਦੇ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਜਾ ਸਕਦਾ ਸੀ, ਪਰ ਜਲੰਧਰ ਉਪ ਚੋਣਾਂ ਦੇ ਮੱਦੇਨਜ਼ਰ ਇਹ....
ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਾ ਪਾਠੀ ਕਾਬੂ
. . .  about 3 hours ago
ਝਬਾਲ, 22 ਮਾਰਚ (ਸੁਖਦੇਵ ਸਿੰਘ)- ਬੀਤੇ ਦਿਨੀਂ ਪਿੰਡ ਮੰਨਣ ਵਿਖੇ ਸਥਿਤ ਗੁਰਦੁਆਰਾ ਗੁਰੂ ਨਾਨਕ ਦੇਵ ਜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜਣ ਵਾਲਾ ਪਾਠੀ ਪੁਲਿਸ ਨੇ ਕਾਬੂ ਕਰ ਲਿਆ ਹੈ। ਕਾਬੂ ਕੀਤੇ ਗਏ ਪਾਠੀ ਨਿਸ਼ਾਨ ਸਿੰਘ ਪੁੱਤਰ ਫ਼ਤਿਹ ਸਿੰਘ ਵਾਸੀ ਮੰਨਣ ਨੇ ਮੰਨਿਆ ਕਿ ਉਸ ਨੇ ਗੁਰਦੁਆਰਾ.....
ਕਾਂਗਰਸ ਵਿਧਾਇਕਾਂ ਵਲੋਂ ਸਦਨ ਵਿਚੋਂ ਵਾਕ ਆਊਟ
. . .  about 3 hours ago
ਕਾਂਗਰਸ ਵਿਧਾਇਕਾਂ ਵਲੋਂ ਸਦਨ ਵਿਚੋਂ ਵਾਕ ਆਊਟ
ਸਦਨ ਚ ਕਾਂਗਰਸੀ ਵਿਧਾਇਕਾ ਵਲੋਂ ਰੌਲਾ ਰੱਪਾ ਅਤੇ ਨਾਅਰੇਬਾਜ਼ੀ ਜਾਰੀ
. . .  about 3 hours ago
ਅਮਰਿੰਦਰ ਸਿੰਘ ਰਾਜਾ ਵੜਿੰਗ ਡੀ.ਜੀ.ਪੀ. ਪੰਜਾਬ ਪੁਲਿਸ ਨੂੰ ਲਿਖਿਆ ਪੱਤਰ
. . .  about 3 hours ago
ਚੰਡੀਗੜ੍ਹ, 22 ਮਾਰਚ (ਵਿਕਰਮਜੀਤ ਸਿੰਘ ਮਾਨ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੱਡੀ ਗਿਣਤੀ ਵਿਚ ਨੌਜਵਾਨਾਂ ਨੂੰ ਫੜੇ ਜਾਣ ਅਤੇ ਅੰਮ੍ਰਿਤਪਾਲ ਸਿੰਘ ਦੇ ਸਮਰਥਕ...
ਦਿੱਲੀ ਦੇ ਵਿੱਤ ਮੰਤਰੀ ਕੈਲਾਸ਼ ਗਹਿਲੋਤ ਅੱਜ ਕਰਨਗੇ ਬਜਟ ਪੇਸ਼
. . .  about 3 hours ago
ਨਵੀਂ ਦਿੱਲੀ, 22 ਮਾਰਚ-ਦਿੱਲੀ ਦੇ ਵਿੱਤ ਮੰਤਰੀ ਕੈਲਾਸ਼ ਗਹਿਲੋਤ ਅੱਜ ਦਿੱਲੀ ਸਰਕਾਰ ਦਾ ਬਜਟ ਪੇਸ਼ ਕਰਨਗੇ। ਬਜਟ ਟੈਬ ਲੈ ਕੇ ਕੈਲਾਸ਼ ਗਹਿਲੋਤ ਵਿਧਾਨ ਸਭਾ ਪਹੁੰਚ ਗਏ...
ਵਿਧਾਨ ਸਭਾ ਇਜਲਾਸ ਸਵਾਲ ਜਵਾਬ ਦੀ ਕਾਰਵਾਈ ਦੌਰਾਨ ਕਾਂਗਰਸੀ ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਨਾਅਰੇਬਾਜ਼ੀ
. . .  about 3 hours ago
ਚੰਡੀਗੜ੍ਹ, 22 ਮਾਰਚ (ਵਿਕਰਮਜੀਤ ਸਿੰਘ ਮਾਨ)-ਕਾਂਗਰਸੀ ਵਿਧਾਇਕਾਂ ਵਲੋਂ ਵਿਧਾਨ ਸਭਾ ਇਜਲਾਸ ਸਵਾਲ ਜਵਾਬ ਦੀ ਕਾਰਵਾਈ ਦੌਰਾਨ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਨਾਅਰੇਬਾਜ਼ੀ ਕੀਤੀ...
ਰਿਜ਼ਰਵ ਬੈਂਕ ਵਲੋਂ ਸਾਰੇ ਬੈਂਕਾਂ ਨੂੰ ਸਾਲਾਨਾ ਬੰਦ ਹੋਣ ਲਈ 31 ਮਾਰਚ ਤੱਕ ਸ਼ਾਖਾਵਾਂ ਖੁੱਲ੍ਹੀਆਂ ਰੱਖਣ ਦੇ ਨਿਰਦੇਸ਼
. . .  about 4 hours ago
ਮੁੰਬਈ, 22 ਮਾਰਚ - ਮੌਜੂਦਾ ਵਿੱਤੀ ਸਾਲ ਦੀ ਸਾਲਾਨਾ ਸਮਾਪਤੀ 'ਚ ਸਿਰਫ਼ 10 ਦਿਨ ਰਹਿ ਗਏ ਹਨ, ਇਸ ਲਈ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਸਾਰੇ ਬੈਂਕਾਂ ਨੂੰ 31 ਮਾਰਚ ਨੂੰ ਕੰਮਕਾਜੀ...
ਰੇਲ ਹਾਦਸੇ ਤੋਂ ਬਾਅਦ ਯੂਨਾਨ ਦੇ ਪ੍ਰਧਾਨ ਮੰਤਰੀ ਵਲੋਂ ਮਈ ਚੋਣਾਂ ਦਾ ਐਲਾਨ
. . .  about 5 hours ago
ਏਥਨਜ਼, 22 ਮਾਰਚ-ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ ਯੂਨਾਨ ਦੇ ਪ੍ਰਧਾਨ ਮੰਤਰੀ ਨੇ ਰੇਲ ਹਾਦਸੇ ਤੋਂ ਬਾਅਦ ਮਈ ਚੋਣਾਂ ਦਾ ਐਲਾਨ...
"ਸੋਸ਼ਲ ਮੀਡੀਆ 'ਤੇ ਫੈਲਾਏ ਜਾ ਰਹੇ ਸਨਸਨੀਖੇਜ਼ ਝੂਠ ਦੀ ਕੋਈ ਸੱਚਾਈ ਨਹੀਂ"-ਪੰਜਾਬ ਦੀ ਸਥਿਤੀ 'ਤੇ ਬਰਤਾਨੀਆ 'ਚ ਭਾਰਤ ਦੇ ਹਾਈ ਕਮਿਸ਼ਨਰ
. . .  about 5 hours ago
ਲੰਡਨ, 22 ਮਾਰਚ -ਬਰਤਾਨੀਆ ਵਿਚ ਭਾਰਤ ਦੇ ਹਾਈ ਕਮਿਸ਼ਨਰ ਵਿਕਰਮ ਦੋਰਾਇਸਵਾਮੀ ਨੇ ਪੰਜਾਬ ਦੀ ਸਥਿਤੀ ਦਾ ਸਾਰ ਦਿੰਦਿਆਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਫੈਲਾਏ ਜਾ ਰਹੇ ਸਨਸਨੀਖੇਜ਼ ਝੂਠ ਵਿਚ ਕੋਈ ਸੱਚਾਈ...
ਪ੍ਰਧਾਨ ਮੰਤਰੀ ਮੋਦੀ ਦੇ ਖ਼ਿਲਾਫ਼ ਇਤਰਾਜ਼ਯੋਗ ਪੋਸਟਰਾਂ ਸਮੇਤ 6 ਗ੍ਰਿਫਤਾਰ, 100 ਐਫ.ਆਈ.ਆਰ. ਦਰਜ
. . .  about 5 hours ago
ਨਵੀਂ ਦਿੱਲੀ, 22 ਮਾਰਚ-ਦਿੱਲੀ ਪੁਲਿਸ ਨੇ 100 ਐਫ.ਆਈ.ਆਰ. ਦਰਜ ਕੀਤੀਆਂ ਹਨ ਜਦੋਂ ਕਿ ਸ਼ਹਿਰ ਭਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖ਼ਿਲਾਫ਼ ਇਤਰਾਜ਼ਯੋਗ ਪੋਸਟਰਾਂ ਸਮੇਤ 6 ਲੋਕਾਂ...
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਜਾ ਤੇ ਫ਼ੈਸਲਾਕੁਨ ਮੁਕਾਬਲਾ ਅੱਜ
. . .  about 5 hours ago
ਚੇਨਈ, 22 ਮਾਰਚ-ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਜਾ ਤੇ ਫ਼ੈਸਲਾਕੁਨ ਮੁਕਾਬਲਾ ਅੱਜ ਹੋਵੇਗਾ। ਦੋਵੇਂ ਟੀਮਾਂ 3 ਮੈਚਾਂ ਦੀ ਲੜੀ ਦਾ 1-1 ਮੈਚ ਜਿੱਤ ਕੇ ਬਰਾਬਰ ਹਨ...
ਭੂਚਾਲ ਕਾਰਨ ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ 'ਚ 9 ਮੌਤਾਂ, 150 ਤੋਂ ਵੱਧ ਜ਼ਖ਼ਮੀ
. . .  about 4 hours ago
ਇਸਲਾਮਾਬਾਦ/ਕਾਬੁਲ, 22 ਮਾਰਚ-ਪਾਕਿਸਤਾਨ ਅਤੇ ਅਫ਼ਗਾਨਿਸਤਾਨ ਵਿਚ 6.5 ਤੀਬਰਤਾ ਦੇ ਭੂਚਾਲ ਦੇ ਝਟਕਿਆਂ ਤੋਂ ਬਾਅਦ ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਦੇ ਸਵਾਤ ਘਾਟੀ ਖੇਤਰ ਵਿਚ...
ਟਰਾਂਸਫਾਰਮਰ ਨਾਲ ਟਕਰਾਉਣ ਨਾਲ ਰੂੰ ਦੀਆਂ ਗੱਠਾਂ ਦੇ ਭਰੇ ਘੋੜੇ ਟਰਾਲੇ ਨੂੰ ਲੱਗੀ ਭਿਆਨਕ ਅੱਗ
. . .  about 6 hours ago
ਤਪਾ ਮੰਡੀ, 22 ਮਾਰਚ (ਪ੍ਰਵੀਨ ਗਰਗ)-ਬਰਨਾਲਾ ਬਠਿੰਡਾ ਮੁੱਖ ਮਾਰਗ 'ਤੇ ਅੱਜ ਤੜਕਸਾਰ ਢਾਈ ਕੁ ਵਜੇ ਇਕ ਡੇਰੇ ਨਜ਼ਦੀਕ ਟਰਾਂਸਫਾਰਮਰ ਨਾਲ ਟਕਰਾਉਣ ਕਾਰਨ ਰੂੰ ਦੀਆਂ ਗੱਠਾਂ ਦੇ ਭਰੇ ਘੋੜੇ ਟਰਾਲੇ ਨੂੰ ਭਿਆਨਕ ਅੱਗ ਲੱਗ ਗਈ। ਘਟਨਾ ਦਾ ਪਤਾ ਲੱਗਦੇ ਹੀ ਤਪਾ...
⭐ਮਾਣਕ-ਮੋਤੀ⭐
. . .  about 7 hours ago
⭐ਮਾਣਕ-ਮੋਤੀ⭐
ਜੰਮੂ ਕਸ਼ਮੀਰ 'ਚ ਵੀ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਖੇਡ ਸੰਸਾਰ

ਘਾਨਾ ਨੂੰ ਹਰਾ ਕੇ ਵੀ ਉਰੂਗਵੇ ਵਿਸ਼ਵ ਕੱਪ 'ਚੋਂ ਬਾਹਰ

ਕਤਰ, 2 ਦਸੰਬਰ (ਏਜੰਸੀਆਂ)-2 ਵਾਰ ਦੀ ਚੈਂਪੀਅਨ ਟੀਮ ਉਰੂਗਵੇ ਵਿਸ਼ਵ ਕੱਪ ਦੇ ਪ੍ਰੀ-ਕੁਆਰਟਰ ਫਾਈਨਲ 'ਚ ਪਹੁੰਚ ਨਹੀਂ ਸਕੀ | ਉਸ ਨੇ ਆਪਣੇ ਅੰਤਿਮ ਗਰੁੱਪ ਮੈਚ 'ਚ ਘਾਨਾ ਨੂੰ 2-0 ਨਾਲ ਹਰਾ ਦਿੱਤਾ ਪਰ ਇਸ ਦਾ ਉਸ ਲਈ ਕੋਈ ਜ਼ਿਆਦਾ ਲਾਭ ਨਹੀਂ ਸੀ | ਗਰੁੱਪ ਦੇ ਇਕ ਹੋਰ ਮੈਚ 'ਚ ...

ਪੂਰੀ ਖ਼ਬਰ »

ਸ਼ਾਨਦਾਰ ਜਿੱਤ ਦੇ ਬਾਵਜੂਦ ਜਰਮਨੀ ਬਾਹਰ

ਦੋਹਾ ਕਤਰ, 2 ਦਸੰਬਰ (ਏਜੰਸੀਆਂ)-ਕਤਰ 'ਚ ਖੇਡੇ ਜਾ ਰਹੇ ਫੀਫਾ ਵਿਸ਼ਵ ਕੱਪ 2022 'ਚ ਚਾਰ ਵਾਰ ਦੀ ਚੈਂਪੀਅਨ ਜਰਮਨੀ ਦੀ ਟੀਮ ਬੀਤੀ ਰਾਤ ਇਥੇ ਕੋਸਟਾ ਰਿਕਾ 'ਤੇ 4-2 ਦੀ ਜਿੱਤ ਦੀ ਬਾਵਜੂਦ ਲਗਾਤਾਰ ਦੂਸਰੇ ਵਿਸ਼ਵ ਕੱਪ ਦੇ ਗਰੁੱਪ ਪੜਾਅ ਤੋਂ ਬਾਹਰ ਹੋ ਗਈ | ਇਹ ਜਿੱਤ ਵੀ ਜਰਮਨੀ ਨੂੰ ਰਾਊਾਡ 16 'ਚ ਪਹੁੰਚਾਉਣ ਲਈ ਕਾਫ਼ੀ ਨਹੀਂ ਸੀ | ਗਰੁੱਪ ਈ 'ਚ ਜਾਪਾਨ ਦੀ ਸਪੇਨ 'ਤੇ 2-1 ਨਾਲ ਜਿੱਤ ਨਾਲ ਇਹ ਦੋਵੇਂ ਟੀਮਾਂ ਹੀ ਅਗਲੇ ਦੌਰ 'ਚ ਪਹੁੰਚੀਆਂ | ਜਾਪਾਨ ਗਰੁੱਪ ਈ-'ਚ ਚੋਟੀ ਰਿਹਾ | ਜਰਮਨੀ ਦੇ ਕੋਚ ਹਾਂਸੀ ਫਿਲਕ ਨੇ ਕਿਹਾ ਕਿ ਮੈਂ ਚੇਜਿੰਗ ਰੂਮ 'ਚ ਸੀ ਕਿਉਂਕਿ ਤੁਸੀਂ ਸੋਚ ਸਕਦੇ ਹੋ ਕੇ ਕਿੰਨੀ ਨਿਰਾਸ਼ਾ ਹੁੰਦੀ ਹੈ | ਪਿਛਲੇ ਵਿਸ਼ਵ ਕੱਪ 'ਚ ਮੌਜੂਦਾ ਚੈਂਪੀਅਨ ਦੇ ਤੌਰ 'ਤੇ ਵੀ ਜਰਮਨੀ ਦੀ ਟੀਮ ਗਰੁੱਪ ਪੜਾਅ ਤੋਂ ਬਾਹਰ ਹੋ ਗਈ ਸੀ | ਜਰਮਨੀ ਨੂੰ ਕਤਰ 'ਚ ਆਪਣੇ ਸ਼ੁਰੂਆਤੀ ਮੈਚ 'ਚ ਜਾਪਾਨ ਤੋਂ ਹਾਰ ਮਿਲੀ ਸੀ ਅਤੇ ਉਸ ਨੂੰ ਅਗਲੇ ਦੌਰ 'ਚ ਪਹੁੰਚਣ ਲਈ ਅਲ ਬਾਅਤ ਸਟੇਡੀਅਮ 'ਚ ਜਿੱਤ ਤੋਂ ਇਲਾਵਾ ਦੂਸਰੇ ਮੈਚ ਦੇ ਨਤੀਜੇ ਆਪਣੇ ਹੱਕ 'ਚ ਆਉਣ ਦੀ ਜ਼ਰੂਰਤ ਸੀ ਪਰ ਅਜਿਹਾ ਨਹੀਂ ਹੋਇਆ |
ਕੋਸਟਾ ਰਿਕਾ ਨੂੰ 4-2 ਨਾਲ ਹਰਾਇਆ
ਯੇਲਟਸਿਨ ਤੇਜੇਦਾ ਨੇ 58ਵੇਂ ਮਿੰਟ 'ਚ ਗੋਲ ਕਰ ਕੇ ਕੋਸਟਾ ਰਿਕਾ ਨੂੰ ਬਰਾਬਰੀ ਦਿਵਾ ਦਿੱਤੀ ਪਰ ਫਿਰ 70ਵੇਂ ਮਿੰਟ 'ਚ ਜਰਮਨੀ ਦੇ ਗੋਲਕੀਪਰ ਮੈਨੂਅਲ ਨੁਏਅ ਦੇ ਆਤਮਘਾਤੀ ਗੋਲ ਨਾਲ ਕੋਸਟਾ ਰਿਕਾ ਨੇ 2-1 ਨਾਲ ਬੜ੍ਹਤ ਬਣਾ ਲਈ ਪਰ ਜਰਮਨੀ ਦੇ ਖਿਡਾਰੀ ਕਾਈ ਹਾਵਰਟਜ ਨੇ ਤਿੰਨ ਮਿੰਟ ਬਾਅਦ ਸਕੋਰ 2-2 ਕਰਨ 'ਚ ਮਦਦ ਕੀਤੀ ਅਤੇ ਫਿਰ 85ਵੇਂ ਮਿੰਟ 'ਚ ਟੀਮ ਨੂੰ 3-2 ਨਾਲ ਅੱਗੇ ਕਰ ਦਿੱਤਾ | ਜਰਮਨੀ ਦੇ ਇਕ ਹੋਰ ਖਿਡਾਰੀ ਨਿਕਲਾਸ ਫੁਲਕੂਗ ਨੇ 89ਵੇਂ ਮਿੰਟ 'ਚ ਚੌਥਾ ਗੋਲ ਕਰ ਦਿੱਤਾ |
ਜਾਪਾਨ ਆਪਣੇ ਗਰੁੱਪ 'ਚ ਰਿਹਾ ਚੋਟੀ 'ਤੇ
ਜਾਪਾਨ ਦੀ ਟੀਮ 6 ਅੰਕ ਲੈ ਕੇ ਗਰੁੱਪ ਈ 'ਚ ਚੋਟੀ 'ਤੇ ਰਹੀ | ਉਹ ਸਪੇਨ ਅਤੇ ਜਰਮਨੀ ਦੋਵਾਂ ਤੋਂ ਹੀ ਅੱਗੇ ਸੀ | ਸਪੇਨ ਨੇ ਬੇਹਤਰ ਗੋਲ ਅੰਤਰ ਦੀ ਬਦੌਲਤ ਰਾਊਾਡ 16 'ਚ ਆਪਣੀ ਥਾਂ ਬਣਾ ਲਈ | ਜਿਸ 'ਚ ਉਸ ਦੀ ਕੋਸਟਾ ਰਿਕਾ 'ਤੇ 7-0 ਦੀ ਜਿੱਤ ਨੇ ਅਹਿਮ ਭੂਮਿਕਾ ਅਦਾ ਕੀਤੀ | ਹੁਣ ਸਪੇਨ ਦਾ ਸਾਹਮਣਾ ਰਾਊਾਡ 16 'ਚ ਮੋਰੱਕੋ ਨਾਲ ਹੋਵੇਗਾ ਜਦਕਿ ਜਾਪਾਨ ਦਾ ਭੇੜ ਕੋ੍ਰਏਸ਼ੀਆ ਨਾਲ ਹੋਵੇਗਾ |
ਸਪੇਨ ਅੱਗੇ ਹੋਣ ਤੋਂ ਬਾਅਦ ਹਾਰਿਆ
ਸਪੇਨ ਨੇ ਸ਼ੁਰੂਆਤੀ ਬੜ੍ਹਤ ਲੈਣ ਤੋਂ ਬਾਅਦ ਵੀ ਪਿੱਛੇ ਰਹਿ ਗਿਆ | ਸਪੇਨ ਲਈ ਸ਼ੁਰੂਆਤ 'ਚ ਹੀ ਅਲਵਾਰੋ ਮੋਰਾਟਾ ਨੇ ਹੈਡ ਮਾਰ ਕੇ ਗੋਲ ਕਰ ਦਿੱਤਾ ਸੀ ਅਤੇ ਸਪੇਨ ਨੂੰ 1-0 ਨਾਲ ਬੜ੍ਹਤ ਦਿਵਾ ਦਿੱਤੀ ਸੀ ਪਰ ਬਾਅਦ 'ਚ ਹਾਫ਼ ਸਮੇਂ ਤੋਂ ਬਾਅਦ ਜਾਪਾਨ ਨੇ ਵਾਪਸੀ ਕਰਦੇ ਹੋਏ ਲਗਾਤਾਰ 2 ਗੋਲ ਕਰਕੇ ਸਪੇਨ ਨੂੰ 2-1 ਨਾਲ ਹਰਾ ਦਿੱਤਾ |

ਖ਼ਬਰ ਸ਼ੇਅਰ ਕਰੋ

 

ਪੁਰਤਗਾਲ ਨੂੰ ਹਰਾ ਕੇ ਨਾਕਆਊਟ 'ਚ ਪੁੱਜਾ ਕੋਰੀਆ

ਦੋਹਾ ਕਤਰ, 2 ਦਸੰਬਰ (ਏਜੰਸੀਆਂ)-ਫੀਫਾ ਵਿਸ਼ਵ ਕੱਪ 2022 ਨੇ ਫੁੱਟਬਾਲ ਪ੍ਰੇਮੀਆਂ ਨੂੰ ਹੋ ਰਹੇ ਵੱਡੇ ਉਲਟਫੇਰਾਂ ਕਾਰਨ ਹੈਰਾਨ ਕਰ ਦਿੱਤਾ ਹੈ | ਅੱਜ ਗਰੁੱਪ ਐਚ ਨੇ ਆਪਣੇ ਆਖਰੀ ਮੈਚ 'ਚ ਪੁਰਤਗਾਲ ਨੂੰ 1-2 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਅਤੇ ਇਹ ਕਮਾਲ ਕੀਤਾ ਇਕ ਏਸ਼ੀਆਈ ...

ਪੂਰੀ ਖ਼ਬਰ »

ਕੁਮੈਂਟਰੀ ਕਰਦਿਆਂ ਰਿੱਕੀ ਪੌਂਟਿੰਗ ਦੀ ਸਿਹਤ ਵਿਗੜੀ

ਨਵੀਂ ਦਿੱਲੀ, 2 ਦਸੰਬਰ (ਏਜੰਸੀਆਂ)- ਸਾਬਕਾ ਦਿੱਗਜ਼ ਕ੍ਰਿਕਟਰ ਰਿੱਕੀ ਪੌਂਟਿੰਗ ਪਰਥ 'ਚ ਆਸਟੇ੍ਰਲੀਆ-ਵੈਸਟ ਇੰਡੀਜ਼ ਟੈਸਟ ਮੈਚ ਦੇ ਤੀਸਰੇ ਦਿਨ ਬਿਮਾਰ ਹੋ ਗਏ | ਇਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ | ਆਸਟ੍ਰੇਲੀਆ ਦੇ ਸਾਬਕਾ ਕਪਤਾਨ ਰਿੱਕੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX