ਤਾਜਾ ਖ਼ਬਰਾਂ


ਅੱਜ ਸ਼ੁਰੂ ਹੋਵੇਗੀ ਜੀ-20 ਸ਼ੇਰਪਾ ਦੀ ਦੂਜੀ ਮੀਟਿੰਗ
. . .  about 1 hour ago
ਤਿਰੂਵਨੰਤਪੁਰਮ, 30 ਮਾਰਚ - ਭਾਰਤ ਦੀ ਜੀ-20 ਪ੍ਰਧਾਨਗੀ ਹੇਠ ਜੀ-20 ਸ਼ੇਰਪਾ ਦੀ ਦੂਜੀ ਮੀਟਿੰਗ 30 ਮਾਰਚ ਤੋਂ 2 ਅਪ੍ਰੈਲ ਤੱਕ ਕੇਰਲ ਦੇ ਕੁਮਰਕੋਮ ਪਿੰਡ ਵਿਚ ਹੋਣ ਵਾਲੀ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਭਾਰਤ ਦੇ ਜੀ-20 ਸ਼ੇਰਪਾ ਅਮਿਤਾਭ ਕਾਂਤ ਕਰਨਗੇ ਅਤੇ ਇਸ ਵਿਚ ਵਿਸ਼ਵ...
ਪੰਜਾਬ 'ਚ ਅੱਜ ਸਰਕਾਰੀ ਛੁੱਟੀ ਦੇ ਬਾਵਜੂਦ ਹੋਣਗੀਆਂ ਰਜਿਸਟਰੀਆਂ
. . .  23 minutes ago
ਚੰਡੀਗੜ੍ਹ, 30 ਮਾਰਚ-ਪੰਜਾਬ 'ਚ ਅੱਜ ਰਾਮ ਨੌਵੀਂ ਮੌਕੇ ਸਰਕਾਰੀ ਛੁੱਟੀ ਦੇ ਬਾਵਜੂਦ ਰਜਿਸਟਰੀਆਂ ਹੋਣਗੀਆਂ।ਪੰਜਾਬ ਸਰਕਾਰ ਨੇ ਸਬ ਰਜਿਸਟਰਾਰ ਦਫ਼ਤਰ ਖੋਲ੍ਹ ਕੇ ਪੰਜਾਬ ਦੇ ਸਮੂਹ ਰਜਿਸਟਰਾਰ ਨੂੰ ਅੱਜ ਰਜਿਸਟਰੀਆਂ ਕਰਨ...
ਜੰਮੂ-ਕਸ਼ਮੀਰ ਦੇ ਕਠੂਆ 'ਚ ਧਮਾਕਾ
. . .  about 1 hour ago
ਕਠੂਆ, , 30 ਮਾਰਚ -ਜੰਮੂ ਅਤੇ ਕਸ਼ਮੀਰ ਦੇ ਹੀਰਾਨਗਰ ਵਿਚ ਬੀਤੀ ਦੇਰ ਰਾਤ ਨੂੰ ਇਕ ਧਮਾਕਾ ਹੋਇਆ, ਜਿਸ ਤੋਂ ਬਾਅਦ ਖੇਤਰ ਵਿਚ ਇੱਕ ਵਿਸ਼ਾਲ ਖੋਜ ਮੁਹਿੰਮ ਚਲਾਈ ਗਈ ਹੈ। ਧਮਾਕੇ 'ਚ ਕਿਸੇ ਦੇ ਜ਼ਖ਼ਮੀ...
ਪਾਕਿਸਤਾਨ ਦੇ ਚੋਣ ਕਮਿਸ਼ਨ ਵਲੋਂ ਖੈਬਰ ਪਖਤੂਨਖਵਾ ਚੋਣਾਂ ਦਾ ਐਲਾਨ
. . .  about 1 hour ago
ਇਸਲਾਮਾਬਾਦ, 30 ਮਾਰਚ -ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਐਲਾਨ ਕੀਤਾ ਕਿ ਖੈਬਰ ਪਖਤੂਨਖਵਾ ਵਿਚ ਚੋਣਾਂ 8 ਅਕਤੂਬਰ ਨੂੰ ਪੰਜਾਬ ਦੀਆਂ ਚੋਣਾਂ ਵਾਂਗ ਹੀ...
ਮਿਆਂਮਾਰ ਦੀ ਫ਼ੌਜ ਵਲੋਂ 40 ਸਿਆਸੀ ਪਾਰਟੀਆਂ ਨੂੰ ਖ਼ਤਮ ਕਰਨ ਦੇ ਫ਼ੈਸਲੇ ਦੀ ਅਮਰੀਕਾ ਦੁਆਰਾ ਨਿੰਦਾ
. . .  about 1 hour ago
ਵਾਸ਼ਿੰਗਟਨ, 30 ਮਾਰਚ -ਅਮਰੀਕੀ ਵਿਦੇਸ਼ ਵਿਭਾਗ ਦੇ ਪ੍ਰਮੁੱਖ ਉਪ ਬੁਲਾਰੇ ਵੇਦਾਂਤ ਪਟੇਲ ਨੇ ਕਿਹਾ ਕਿ ਨੈਸ਼ਨਲ ਲੀਗ ਫਾਰ ਡੈਮੋਕਰੇਸੀ ਸਮੇਤ 40 ਰਾਜਨੀਤਿਕ ਪਾਰਟੀਆਂ ਨੂੰ ਖ਼ਤਮ ਕਰਨ ਦੇ ਮਿਆਂਮਾਰ ਦੀ ਫੌਜ ਦੇ ਫ਼ੈਸਲੇ...
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਦਿੱਲੀ ਵਿਚ ਪਿਛਲੇ 24 ਘੰਟਿਆਂ ਵਿਚ 300 ਨਵੇਂ ਕੋਵਿਡ ਦੇ ਸਕਾਰਾਤਮਕ ਮਾਮਲੇ, 163 ਰਿਕਵਰੀ ਅਤੇ 2 ਦੀ ਮੌਤ
. . .  1 day ago
ਅਤੀਕ ਅਹਿਮਦ ਨੂੰ ਅਹਿਮਦਾਬਾਦ ਦੀ ਸਾਬਰਮਤੀ ਜੇਲ੍ਹ ਵਾਪਸ ਲਿਆਂਦਾ ਗਿਆ
. . .  1 day ago
ਅਹਿਮਦਾਬਾਦ, 29 ਮਾਰਚ - ਮਾਫੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਨੂੰ ਗੁਜਰਾਤ ਦੇ ਅਹਿਮਦਾਬਾਦ ਦੀ ਸਾਬਰਮਤੀ ਜੇਲ੍ਹ 'ਚ ਵਾਪਸ ਲਿਆਂਦਾ ਗਿਆ । ਉਮੇਸ਼ ਪਾਲ ਅਗਵਾ ਮਾਮਲੇ 'ਚ ਅਤੀਕ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ...
ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਦੇ ਭਰਾ ਦੀ ਸੜਕ ਹਾਦਸੇ ’ਚ ਮੌਤ
. . .  1 day ago
ਭਵਾਨੀਗੜ੍ਹ, 29 ਮਾਰਚ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਅਨਾਜ ਮੰਡੀ ਵਿਖੇ ਇਕ ਮੋਟਰਸਾਈਕਲ ਬੇਕਾਬੂ ਹੋ ਕੇ ਖੰਭੇ ਵਿਚ ਲੱਗਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ....
ਕਪੂਰਥਲਾ: ਪੁਲਿਸ ਨੇ ਬਰਾਮਦ ਕੀਤੀ ਲਾਵਾਰਿਸ ਕਾਰ
. . .  1 day ago
ਕਪੂਰਥਲਾ, 29 ਮਾਰਚ- ਪੰਜਾਬ ਪੁਲਿਸ ਵਲੋਂ ਭਗੌੜੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਅੱਜ ਇਥੋਂ ਦੇ ਇਕ ਗੁਰਦੁਆਰੇ ਨੇੜਿਓਂ ਇਕ ਲਾਵਾਰਿਸ ਕਾਰ ਬਰਾਮਦ ਕੀਤੀ ਹੈ। ਪੁਲਿਸ ਵਲੋਂ....
ਗਿ੍ਫ਼ਤਾਰੀ ਵਾਹਿਗੁਰੂ ਦੇ ਹੱਥ ਵਿਚ- ਅੰਮ੍ਰਿਤਪਾਲ
. . .  1 day ago
ਜਲੰਧਰ, 29 ਮਾਰਚ- 18 ਮਾਰਚ ਤੋਂ ਬਾਅਦ ਅੱਜ ਅੰਮ੍ਰਿਤਪਾਲ ਸਿੰਘ ਦੀ ਪਹਿਲੀ ਵੀਡੀਓ ਸਾਹਮਣੇ ਆਈ ਹੈ। ਇਸ ਵਿਚ ਉਸ ਵਲੋਂ ਜਥੇਦਾਰ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਵਿਸਾਖੀ ’ਤੇ ਸਰਬਤ ਖ਼ਾਲਸਾ....
ਕਾਂਗੜਾ ਦੀ ਚਾਹ ਨੂੰ ਮਿਲਿਆ ਜੀ.ਆਈ. ਟੈਗ
. . .  1 day ago
ਨਵੀਂ ਦਿੱਲੀ, 29 ਮਾਰਚ- ਭਾਰਤ ਦੀ ਕਾਂਗੜਾ ਚਾਹ ਨੂੰ ਯੂਰਪੀਅਨ ਕਮਿਸ਼ਨ ਦਾ ਜੀ.ਆਈ. ਟੈਗ ਮਿਲਿਆ...
ਮੱਧ ਪ੍ਰਦੇਸ਼: ਨਾਮੀਬੀਆਈ ਤੋਂ ਆਈ ਮਾਦਾ ਚੀਤਾ ਨੇ ਦਿੱਤਾ 4 ਸ਼ਾਵਕਾਂ ਨੂੰ ਜਨਮ
. . .  1 day ago
ਭੋਪਾਲ, 29 ਮਾਰਚ- ਸ਼ਿਓਪੁਰ ਦੇ ਕੁਨੋ ਨੈਸ਼ਨਲ ਪਾਰਕ ਵਿਚ ਨਾਮੀਬੀਆਈ ਤੋਂ ਆਈ ਮਾਦਾ ਚੀਤਾ ਨੇ 4 ਸ਼ਾਵਕਾਂ ਨੂੰ ਜਨਮ ਦਿੱਤਾ ਹੈ। ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਬਾਰੇ ਕੇਂਦਰੀ ਕੈਬਨਿਟ ਮੰਤਰੀ ਭੂਪੇਂਦਰ ਯਾਦਵ ਨੇ 17 ਸਤੰਬਰ 2022 ਨੂੰ ਭਾਰਤ ਵਿਚ ਲਿਆਂਦੇ ਚੀਤਿਆਂ...
ਅੰਮ੍ਰਿਤਪਾਲ ਖ਼ਿਲਾਫ਼ ਪੁਲਿਸ ਨੇ ਜਾਰੀ ਕੀਤਾ ‘ਹਿਊ ਐਂਡ ਕ੍ਰਾਈ’ ਨੋਟਿਸ
. . .  1 day ago
ਅੰਮ੍ਰਿਤਸਰ, 29 ਮਾਰਚ- ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੱਜ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ‘ਹਿਊ ਐਂਡ ਕ੍ਰਾਈ’ ਨੋਟਿਸ ਜਾਰੀ ਕੀਤਾ ਕਿਉਂਕਿ ਖੁਫ਼ੀਆ ਸੂਚਨਾਵਾਂ ਦੇ ਸੁਝਾਅ ਤੋਂ ਬਾਅਦ ਅੰਮ੍ਰਿਤਸਰ, ਤਲਵੰਡੀ ਸਾਬੋ ਬਠਿੰਡਾ ਅਤੇ ਆਨੰਦਪੁਰ ਸਾਹਿਬ ਵਿਚ ਹਾਈ ਅਲਰਟ ਜਾਰੀ ਕੀਤਾ....
ਮੁੱਖ ਮੰਤਰੀ ਗਿਆਨੀ ਹਰਪ੍ਰੀਤ ਸਿੰਘ ਸੰਬੰਧੀ ਕੀਤੀ ਟਵੀਟ ਲਈ ਤੁਰੰਤ ਮਾਫ਼ੀ ਮੰਗਣ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੀਆਂ ਟਵਿੱਟਰ ਪੋਸਟਾਂ ਨੂੰ ਭਾਰਤ ਅੰਦਰ ਬੈਨ ਕਰਨ ਦੀ ਕਰੜੀ ਨਿਖੇਧੀ ਕਰਦਿਆਂ ਸਰਕਾਰਾਂ ਨੂੰ ਜ਼ਾਬਤੇ ਅੰਦਰ ਰਹਿਣ.....
ਭਾਰਤ ਤੇਜ਼ੀ ਨਾਲ ਵਿਕਾਸ ਕਰਨ ਵਾਲੀ ਪ੍ਰਮੁੱਖ ਅਰਥਵਿਵਸਥਾ- ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 29 ਮਾਰਚ- ਅੱਜ ਇੱਥੇ ਹੋਏ ਲੋਕਤੰਤਰ ਲਈ ਸੰਮੇਲਨ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਲੋਕਤੰਤਰ ਸਿਰਫ਼ ਇਕ ਢਾਂਚਾ ਨਹੀਂ ਹੈ। ਇਹ ਆਤਮਾ ਵੀ ਹੈ। ਇਹ ਇਸ ਵਿਸ਼ਵਾਸ ’ਤੇ ਅਧਾਰਤ ਹੈ ਕਿ ਹਰੇਕ ਮਨੁੱਖ ਦੀਆਂ ਲੋੜਾਂ ਅਤੇ ਇੱਛਾਵਾਂ ਬਰਾਬਰ ਮਹੱਤਵਪੂਰਨ ਹਨ। ਇਸ ਲਈ ਭਾਰਤ ਵਿਚ ਸਾਡਾ....
ਹਿਰਾਸਤ ਵਿਚ ਲਏ ਜ਼ਿਆਦਾਤਰ ਨੌਜਵਾਨ ਹੋਏ ਰਿਹਾਅ- ਪੰਜਾਬ ਸਰਕਾਰ
. . .  1 day ago
ਅੰਮ੍ਰਿਤਸਰ, 29 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰ ਨੇ 360 ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਸੀ, ਜਿੰਨ੍ਹਾ ਵਿਚੋਂ ਸਰਕਾਰ ਨੇ 348 ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ ਅਤੇ ਰਹਿੰਦੇ 12 ਨੂੰ ਜਲਦ ਰਿਹਾਅ ਕਰ ਦਿੱਤਾ ਜਾਵੇਗਾ। ਸ੍ਰੀ ਅਕਾਲ....
ਅੰਮ੍ਰਿਤਪਾਲ ਸਿੰਘ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚਣ ਦੀਆਂ ਕਨਸੋਆਂ ’ਤੇ ਪੁਲਿਸ ਹੋਈ ਅਲਰਟ
. . .  1 day ago
ਸ੍ਰੀ ਅਨੰਦਪੁਰ ਸਾਹਿਬ, 29 ਮਾਰਚ (ਜੇ.ਐਸ.ਨਿੱਕੂਵਾਲ/ਕਰਨੈਲ ਸਿੰਘ)- ਵਾਰਿਸ ਪੰਜਾਬ ਦੇ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ਦੀਆਂ ਕਨਸੌਆਂ ਤੋਂ ਬਾਅਦ ਜ਼ਿਲ੍ਹਾ ਪੁਲਿਸ ਰੂਪਨਗਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਖ਼ਤ ਸੁਰੱਖਿਆ ਪ੍ਰਬੰਧ ਕਰ ਦਿੱਤੇ ਗਏ ਹਨ। ਪੁਲਿਸ.....
ਬੀ. ਐਸ. ਐਫ਼. ਨੇ ਬਰਾਮਦ ਕੀਤੀ ਦੋ ਪੈਕਟ ਹੈਰੋਇਨ
. . .  1 day ago
ਅਟਾਰੀ, 29 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਭਰੋਭਾਲ ਦੇ ਇਲਾਕੇ ਵਿਚੋ ਦੋ ਕੰਟੇਨਰ ਬਰਾਮਦ ਕੀਤੇ। ਕੰਟੇਨਰਾਂ ਨੂੰ ਖੋਲ੍ਹਣ ’ਤੇ ਉਨ੍ਹਾਂ ਵਿਚੋਂ ਦੋ ਪੈਕਟ ਹੈਰੋਇਨ ਦੇ ਬਰਾਮਦ ਹੋਏ, ਜਿਨ੍ਹਾਂ....
ਅੰਮ੍ਰਿਤਪਾਲ ਦੇ ਤਿੰਨ ਸਾਥੀਆਂ ਨੂੰ ਭੇਜਿਆ ਗਿਆ ਨਿਆਂਇਕ ਹਿਰਾਸਤ ’ਚ
. . .  1 day ago
ਅਜਨਾਲਾ, 29 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਸਿੰਘ ਦੇ ਤਿੰਨ ਸਾਥੀਆਂ ਈਸ਼ਵਰ ਸਿੰਘ, ਸੁਖਪ੍ਰੀਤ ਸਿੰਘ ਅਤੇ ਕੁਲਵੰਤ ਸਿੰਘ ਨੂੰ ਅੱਜ ਇੱਥੇ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਵਲੋਂ ਤਿੰਨਾਂ ਨੂੰ ਨਿਆਂਇਕ ਹਿਰਾਸਤ ਲਈ ਜੇਲ੍ਹ....
ਨਹੀਂ ਬੈਨ ਹੋਇਆ ਗਿਆਨੀ ਹਰਪ੍ਰੀਤ ਸਿੰਘ ਦਾ ਟਵਿਟਰ ਅਕਾਊਂਟ
. . .  1 day ago
ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਬੀਤੇ ਦਿਨੀਂ 27 ਮਾਰਚ ਨੂੰ ਸਿੱਖ ਜਥੇਬੰਦੀਆਂ ਦੀ ਬੁਲਾਈ ਗਈ ਵਿਸ਼ੇਸ਼ ਇਕੱਤਰਤਾ ਕਰਨ ਸੰਬੰਧੀ ਟਵਿੱਟਰ ਖ਼ਾਤੇ ’ਤੇ ਅਪਲੋਡ ਕੀਤਾ ਗਿਆ ਪੋਸਟਰ ਭਾਰਤ ਵਿਚ ਹੁਣ ਟਵਿੱਟਰ ’ਤੇ ਦਿਖਾਈ ਨਹੀਂ ਦੇਵੇਗਾ। ਪ੍ਰਾਪਤ ਜਾਣਕਾਰੀ....
ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ 3 ਅਪ੍ਰੈਲ ਸਵੇਰੇ 11 ਵਜੇ ਤੱਕ ਲਈ ਮੁਲਤਵੀ
. . .  1 day ago
ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ 3 ਅਪ੍ਰੈਲ ਸਵੇਰੇ 11 ਵਜੇ ਤੱਕ ਲਈ ਮੁਲਤਵੀ
ਅੰਮ੍ਰਿਤਪਾਲ ਸਿੰਘ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਉਣ ਦੀ ਚਰਚਾ ਦੇ ਚਲਦਿਆਂ ਪੁਲਿਸ ਵਲੋਂ ਸ੍ਰੀ ਦਰਬਾਰ ਸਹਿਬ ਦੁਆਲੇ ਸਖ਼ਤ ਸੁਰੱਖਿਆ ਪ੍ਰਬੰਧ
. . .  1 day ago
ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ, ਜਿਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੁਲਿਸ ਕਈ ਦਿਨਾਂ ਤੋਂ ਉਸ ਦੀ ਭਾਲ ਕਰ ਰਹੀ ਹੈ, ਦੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆ ਕੇ ਆਤਮ ਸਮਰਪਣ ਕਰਨ ਦੀ ਚੱਲ ਰਹੀ ਚਰਚਾ ਦੌਰਾਨ ਪੁਲਿਸ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਆਲੇ....
ਅੰਮ੍ਰਿਤਪਾਲ ਸਿੰਘ ਦੇ ਦਮਦਮਾ ਸਾਹਿਬ ਪੁੱਜਣ ਦੀਆਂ ਅਫ਼ਵਾਹਾਂ ਦੌਰਾਨ ਵੱਡੀ ਗਿਣਤੀ ਪੁੱਜੀ ਫ਼ੋਰਸ
. . .  1 day ago
ਤਲਵੰਡੀ ਸਾਬੋ, 29 ਮਾਰਚ (ਰਣਜੀਤ ਸਿੰਘ ਰਾਜੂ)- ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਹੁਣ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜਣ ਦੀ ਅਫ਼ਵਾਹ ਉਪਰੰਤ ਅਚਾਨਕ ਤਲਵੰਡੀ ਸਾਬੋ ’ਚ ਵੱਡੀ ਗਿਣਤੀ ’ਚ ਪੁਲਿਸ ਫ਼ੋਰਸ ਨਜ਼ਰ ਆਉਣ ਲੱਗ ਗਈ ਹੈ। ਨਗਰ ਦੇ ਨਿਸ਼ਾਨ-ਏ-ਖ਼ਾਲਸਾ ਚੌਂਕ ਤੋਂ ਲੈ....
ਲੁਧਿਆਣਾ ਵਿਚ ਹਾਈ ਅਲਰਟ
. . .  1 day ago
ਲੁਧਿਆਣਾ, 30 ਮਾਰਚ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਵਲੋਂ ਅੱਜ ਬਾਅਦ ਦੁਪਹਿਰ ਅਚਾਨਕ ਸ਼ਹਿਰ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਸ਼ਹਿਰ ਵਿਚ ਪੁਲਿਸ ਵਲੋਂ ਸਖ਼ਤ ਨਾਕੇਬੰਦੀ ਕੀਤੀ ਗਈ ਹੈ ਅਤੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਸ਼ਹਿਰ ਵਿਚ ਆਉਣ ਵਾਲੇ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਦਿੱਲੀ / ਹਰਿਆਣਾ

ਸਰਕਾਰ ਨੇ ਝੋਨਾ ਖ਼ਰੀਦਣ ਤੋਂ ਬਾਅਦ ਕਿਸਾਨਾਂ ਦੇ ਬੈਂਕ ਖਾਤਿਆਂ 'ਚ 12,000 ਕਰੋੜ ਰੁਪਏ ਪਾਏ-ਦੁਸ਼ਯੰਤ ਚੌਟਾਲਾ

ਫ਼ਤਿਹਾਬਾਦ, 2 ਦਸੰਬਰ (ਹਰਬੰਸ ਸਿੰਘ ਮੰਡੇਰ)-ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸਯੰਤ ਚੌਟਾਲਾ ਨੇ ਕਿਹਾ ਹੈ ਕਿ ਸਰਕਾਰ ਨੇ ਪੰਚਾਇਤੀ ਰਾਜ ਸੰਸਥਾਵਾਂ 'ਚ 50 ਫ਼ੀਸਦੀ ਰਾਖਵਾਂਕਰਨ ਦੇ ਕੇ ਔਰਤਾਂ ਨੂੰ ਸਕਤੀ ਪ੍ਰਦਾਨ ਕੀਤੀ ਹੈ | ਇਨ੍ਹਾਂ ਸੰਸਥਾਵਾਂ ਦੀਆਂ ਚੋਣਾਂ 'ਚ ...

ਪੂਰੀ ਖ਼ਬਰ »

ਪਬਲਿਕ ਹੈਲਥ ਵਿਭਾਗ ਦਾ ਕਮਾਲ : ਦੋ ਟਿਊਬਵੈੱਲ ਡੀਕ ਗਏ ਅਧਿਕਾਰੀ

ਸਿਰਸਾ, 2 ਦਸੰਬਰ (ਭੁਪਿੰਦਰ ਪੰਨੀਵਾਲੀਆ)-ਪਬਲਿਕ ਹੈਲਥ ਵਿਭਾਗ ਵਲੋਂ ਲੋਕਾਂ ਨੂੰ ਪੀਣ ਦਾ ਪਾਣੀ ਮੁਹੱਈਆ ਕਰਵਾਉਣ ਲਈ ਲਾਏ ਗਏ ਟਿਊਬਵੈੱਲਾਂ 'ਚ ਘਟੀਆ ਸਮਗਰੀ ਦੀ ਵਰਤੋਂ ਕਰਨ ਪੂਰੇ ਟਿਊਬਵੈੱਲ ਨਾ ਲਾਉਣ ਦੇ ਦੋਸ਼ ਹੇਠ ਪੁਲਿਸ ਨੇ ਐਕਸੀਅਨ ਤੇ ਐੱਸ.ਡੀ.ਓ. ਸਮੇਤ ਚਾਰ ...

ਪੂਰੀ ਖ਼ਬਰ »

ਮੁਕੰਦ ਲਾਲ ਨੈਸ਼ਨਲ ਕਾਲਜ ਵਿਖੇ 'ਬੌਧਿਕ ਸੰਪਤੀ ਅਧਿਕਾਰ' ਵਿਸ਼ੇ 'ਤੇ ਕਰਵਾਈ ਇਕ ਰੋਜ਼ਾ ਵਰਕਸ਼ਾਪ

ਯਮੁਨਾਨਗਰ, 2 ਦਸੰਬਰ (ਗੁਰਦਿਆਲ ਸਿੰਘ ਨਿਮਰ)-ਸਥਾਨਕ ਮੁਕੰਦ ਲਾਲ ਨੈਸ਼ਨਲ ਕਾਲਜ ਦੇ ਆਈ. ਕਿਊ. ਏ. ਸੀ. ਵਲੋਂ 'ਬੌਧਿਕ ਸੰਪਤੀ ਅਧਿਕਾਰ' ਵਿਸ਼ੇ 'ਤੇ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ | ਪੇਟੈਂਟ ਸੂਚਨਾ ਕੇਂਦਰ ਹਰਿਆਣਾ ਸਰਕਾਰ ਅਤੇ ਬੌਧਿਕ ਸੰਪਤੀ ਦਫ਼ਤਰ ਭਾਰਤ ਸਰਕਾਰ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਸ਼ੁਰੂ

ਰਤੀਆ, 2 ਦਸੰਬਰ (ਬੇਅੰਤ ਕੌਰ ਮੰਡੇਰ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪ੍ਰਭਾਤ ਫੇਰੀ ਦੀ ਸ਼ੁਰੂਆਤ ਗੁਰੂਘਰ ਦੇ ਮੁੱਖ ਸੇਵਾਦਾਰ ਬਾਬਾ ਕਿਸ਼ਨ ਸਿੰਘ ਵਲੋਂ ਸਰਬੱਤ ਦੀ ਭਲੇ ਦੀ ਅਰਦਾਸ ਨਾਲ ਹੋਈ | ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਮੁਕੰਦ ਲਾਲ ਨੈਸ਼ਨਲ ਕਾਲਜ ਵਿਖੇ ਆਨਲਾਈਨ ਦਾਖ਼ਲੇ ਕਰਵਾਉਣ ਸੰਬੰਧੀ ਜਾਣਕਾਰੀ ਦੇਣ ਲਈ ਵਰਕਸ਼ਾਪ ਕਰਵਾਈ

ਯਮੁਨਾਨਗਰ, 2 ਦਸੰਬਰ (ਗੁਰਦਿਆਲ ਸਿੰਘ ਨਿਮਰ)-ਸਥਾਨਕ ਮੁਕੰਦ ਲਾਲ ਨੈਸ਼ਨਲ ਕਾਲਜ ਦੇ ਐਨ. ਸੀ. ਸੀ. ਵਿੰਗ ਵਲੋਂ ਆਨਲਾਈਨ ਦਾਖ਼ਲੇ ਕਰਵਾਉਣ ਸੰਬੰਧੀ ਜਾਣਕਾਰੀ ਦੇਣ ਲਈ ਇਕ ਵਰਕਸ਼ਾਪ ਦਾ ਪ੍ਰਬੰਧ ਕੀਤਾ ਗਿਆ | ਇਸ ਵਰਕਸ਼ਾਪ ਦੌਰਾਨ ਕਨਵੀਨਰ ਕੈਪਟਨ ਮਮਤਾ ਓਬਰਾਏ (ਐਨ. ਸੀ. ...

ਪੂਰੀ ਖ਼ਬਰ »

ਦਿੱਲੀ ਨਿਗਮ ਚੋਣਾਂ 'ਤੇ ਰੋਕ ਲਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਖਾਰਜ

ਨਵੀਂ ਦਿੱਲੀ, 2 ਦਸੰਬਰ (ਜਗਤਾਰ ਸਿੰਘ)-ਦਿੱਲੀ ਨਗਰ ਨਿਗਮ (ਐਮ.ਸੀ.ਡੀ.) ਚੋਣਾਂ 'ਤੇ ਰੋਕ ਲਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤਾ ਹੈ | ਕੋਰਟ ਨੇ ਕਿਹਾ ਹੈ ਕਿ ਸਮਾਂ ਬੀਤਣ ਦੇ ਨਾਲ ਇਹ ਪਟੀਸ਼ਨ ਬੇਅਰਥ ਹੋ ਗਈ ਹੈ | ਦੱਸਣਯੋਗ ਹੈ ਕਿ ਦਿੱਲੀ ...

ਪੂਰੀ ਖ਼ਬਰ »

ਦਾਜ ਲਈ ਤੰਗ-ਪੇ੍ਰਸ਼ਾਨ ਦੇ ਮਾਮਲੇ 'ਚ ਪਤੀ ਤੇ ਸੱਸ ਗਿ੍ਫ਼ਤਾਰ

ਗੂਹਲਾ ਚੀਕਾ, 2 ਦਸੰਬਰ (ਓ.ਪੀ. ਸੈਣੀ)-ਪੁਲਿਸ ਥਾਣਾ ਸੀਵਨ ਦੇ ਅਧੀਨ ਦਾਜ ਲਈ ਤੰਗ ਪੇ੍ਰਸ਼ਾਨ ਕਰਨ ਦੇ ਦੋਸ਼ 'ਚ ਪੀੜਤਾ ਦੇ ਪਤੀ ਕਰਨ ਅਤੇ ਸੱਸ ਵਾਸੀ ਚੀਚੜ ਵਾਲਾ ਜ਼ਿਲ੍ਹਾ ਪਟਿਆਲਾ ਨੂੰ ਥਾਣਾ ਸੀਵਨ ਦੇ ਏ.ਐਸ.ਆਈ. ਸੀਸਪਾਲ ਨੇ ਗਿ੍ਫ਼ਤਾਰ ਕਰ ਲਿਆ ਹੈ | ਪੀੜਤ ਵਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ ਪੀੜਤਾ ਦਾ ਵਿਆਹ 27 ਮਾਰਚ 2022 ਨੂੰ ਉਪਰੋਕਤ ਕਰਨ ਨਾਲ ਹੋਇਆ ਸੀ | ਸ਼ਿਕਾਇਤਕਰਤਾ ਦੇ ਪਰਿਵਾਰਕ ਮੈਂਬਰਾਂ ਵਲੋਂ ਉਸ ਦੇ ਵਿਆਹ ਵਿਚ ਉਸ ਦੀ ਹੈਸੀਅਤ ਅਨੁਸਾਰ ਦਾਜ ਦਾਨ ਕੀਤਾ ਗਿਆ ਸੀ ਪਰ ਉਸ ਦੇ ਸਹੁਰੇ ਪਰਿਵਾਰ ਦਿੱਤੇ ਦਾਜ ਤੋਂ ਖੁਸ਼ ਨਹੀਂ ਸਨ ਅਤੇ ਵਿਆਹ ਤੋਂ ਬਾਅਦ ਉਸ ਦੇ ਸਹੁਰੇ ਪਰਿਵਾਰ ਵਲੋਂ ਦਾਜ ਦੀ ਮੰਗ ਨੂੰ ਲੈ ਕੇ ਉਸ ਨੂੰ ਕਥਿਤ ਤੌਰ 'ਤੇ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਗ ਪ੍ਰੇਸਾਨ ਕਰਨਾ ਸ਼ੁਰੂ ਕਰ ਦਿੱਤਾ ਗਿਆ | ਪੀੜਤਾ ਦੀ ਸ਼ਿਕਾਇਤ 'ਤੇ ਥਾਣਾ ਸੀਵਨ 'ਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਮੁਲਜ਼ਮਾਂ ਖਿਲਾਫ ਨਿਯਮਾਂ ਅਨੁਸਾਰ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |

ਖ਼ਬਰ ਸ਼ੇਅਰ ਕਰੋ

 

ਨਰਸਿੰਗ ਦੀਆਂ ਵਿਦਿਆਰਥਣਾਂ ਨੇ ਏਡਜ਼ ਜਾਗਰੂਕਤਾ ਰੈਲੀ ਕੱਢੀ

ਸਿਰਸਾ, 2 ਦਸੰਬਰ (ਭੁਪਿੰਦਰ ਪੰਨੀਵਾਲੀਆ)-ਸੰਸਾਰ ਏਡਜ਼ ਦਿਵਸ ਦੇ ਮÏਕੇ 'ਤੇ ਨਰਸਿੰਗ ਦੀਆਂ ਵਿਦਿਆਰਥਣਾਂ ਵੱਲੋਂ ਜਾਗਰੂਕਤਾ ਰੈਲੀ ਕੱਢੀ ਗਈ¢ ਇਸ ਮÏਕੇ ਹੋਏ ਸਮਾਗਮ ਦੀ ਪ੍ਰਧਾਨਗੀ ਸਿਵਲ ਸਰਜਨ ਡਾ. ਮਨੀਸ਼ ਬਾਂਸਲ ਨੇ ਕੀਤੀ ਤੇ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 9.5 ਲੱਖ ਦੀ ਠੱਗੀ

ਸਿਰਸਾ, 2 ਦਸੰਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੇ ਪਿੰਡ ਨੇਜਾਡੇਲਾ ਕਲਾਂ ਵਾਸੀ ਇਕ ਨÏਜਵਾਨ ਲੰਦਨ ਜਾਣ ਦੇ ਲਾਲਚ ਵਿੱਚ ਸਾਢੇ ਨੌਂ ਲੱਖ ਠੱਗਾ ਬੈਠਾ ਹੈ¢ ਹੁਣ ਪੁਲਿਸ ਨੇ ਉਸ ਦੀ ਸ਼ਿਕਾਇਤ 'ਤੇ ਇਕ ਪਰਿਵਾਰ ਦੇ ਤਿੰਨ ਜੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ...

ਪੂਰੀ ਖ਼ਬਰ »

ਕੋਰਟ ਕਾਲੋਨੀ 'ਚੋਂ ਦਿਨ ਦਿਹਾੜੇ ਇਕ ਘਰੋਂ ਪÏਣੇ ਦੋ ਲੱਖ ਦੀ ਨਕਦੀ ਤੇ ਗਹਿਣੇ ਚੋਰੀ

ਸਿਰਸਾ, 2 ਦਸੰਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੀ ਕੋਰਟ ਕਾਲੋਨੀ ਦੇ ਇਕ ਘਰ ਚੋਂ ਚੋਰਾਂ ਨੇ ਦਿਨ ਦਿਹਾੜੇ ਪÏਣੇ ਦੋ ਲੱਖ ਦੀ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ ਕਰ ਲਏ¢ ਮਾਕਨ ਮਾਲਕ ਦੀ ਸ਼ਿਕਾਇਤ 'ਤੇ ਪੁਲਿਸ ਨੇ ਕੇਸ ਦਰਜ ਕਰਕੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ¢ ...

ਪੂਰੀ ਖ਼ਬਰ »

3 ਸਕੂਟਰ ਸਵਾਰਾਂ ਨੇ ਬਾਊਾਸਰ 'ਤੇ ਚਾਕੂ ਨਾਲ ਕੀਤਾ ਹਮਲਾ

ਨਵੀਂ ਦਿੱਲੀ, 2 ਦਸੰਬਰ (ਬਲਵਿੰਦਰ ਸਿੰਘ ਸੋਢੀ)-ਸਾਊਥ ਈਸਟ ਜ਼ਿਲ੍ਹੇ ਦੀ ਨਿਊ ਫਰੈਂਡਸ ਕਾਲੋਨੀ 'ਚ ਇਕ ਵਿਅਕਤੀ 'ਤੇ ਸਕੂਟਰ ਸਵਾਰ ਬਦਮਾਸ਼ਾਂ ਨੇ ਚਾਕੂ ਦੇ ਨਾਲ ਅਚਾਨਕ ਹਮਲਾ ਕਰ ਦਿੱਤਾ, ਜਿਸ ਦੀ ਉਸ ਸਮੇਂ ਪੁਲਿਸ ਨੂੰ ਸੂਚਨਾ ਦਿੱਤੀ ਗਈ | ਪੁਲਿਸ ਨੇ ਮੌਕੇ 'ਤੇ ਆ ਕੇ ਸਭ ...

ਪੂਰੀ ਖ਼ਬਰ »

ਨਰਸਰੀ ਤੋਂ ਪਹਿਲੀ ਕਲਾਸ ਤੱਕ ਆਨਲਾਈਨ ਤੇ ਆਫਲਾਈਨ ਹੋ ਰਿਹੈ ਅਪਲਾਈ

ਨਵੀਂ ਦਿੱਲੀ, 2 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਨਿੱਜੀ ਸਕੂਲਾਂ 'ਚ ਨਰਸਰੀ ਤੋਂ ਪਹਿਲੀ ਕਲਾਸ ਦੇ ਦਾਖ਼ਲੇ ਦੀ ਪ੍ਰਕਿਰਿਆ ਸ਼ੁਰੂ ਹੋਣ 'ਤੇ ਬੱਚਿਆਂ ਦੇ ਮਾਪੇ ਆਪਣੇ ਘਰਾਂ ਦੇ ਨਜ਼ਦੀਕ ਸਕੂਲਾਂ 'ਚ ਪੁੱਜਣੇ ਸ਼ੁਰੂ ਹੋ ਗਏ ਹਨ | ਇਹ ਦਾਖ਼ਲੇ ਆਮ ਸੀਟਾਂ ਪ੍ਰਤੀ ...

ਪੂਰੀ ਖ਼ਬਰ »

ਸਿੱਖ ਚੇਤਨਾ ਮਿਸ਼ਨ ਕਰਾਏਗਾ ਬੱਚਿਆਂ ਦਾ ਗੁਰਮਤਿ ਕੁਇਜ਼ ਮੁਕਾਬਲਾ

ਨਵੀਂ ਦਿੱਲੀ, 2 ਦਸੰਬਰ (ਬਲਵਿੰਦਰ ਸਿੰਘ ਸੋਢੀ)-ਅਜੋਕੇ ਸਮੇਂ 'ਚ ਬੱਚਿਆਂ ਨੂੰ ਆਪਣੇ ਵਿਰਸੇ ਤੇ ਧਰਮ ਨਾਲ ਜੋੜਨਾ ਜ਼ਰੂਰੀ ਹੈ, ਤਾਂ ਕਿ ਬੱਚੇ ਆਪਣੇ ਇਤਿਹਾਸ ਨਾਲ ਜੁੜਨ ਅਤੇ ਨਾਲ ਹੀ ਸਿੱਖ ਧਰਮ ਦੀਆਂ ਕਦਰਾਂ ਕਿਮਤਾਂ ਤੋਂ ਵੀ ਜਾਣੂ ਹੋ ਸਕਣ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ ਵਲੋਂ ਦਿੱਲੀ ਨਿਗਮ ਚੋਣਾਂ ਲਈ ਭਾਜਪਾ ਦੇ ਸਮਰਥਨ ਦਾ ਐਲਾਨ

ਨਵੀਂ ਦਿੱਲੀ, 2 ਦਸੰਬਰ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ ਨੇ ਦਿੱਲੀ ਨਗਰ ਨਿਗਮ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ | ਇਹ ਜਾਣਕਾਰੀ ਪਾਰਟੀ ਦੀ ਦਿੱਲੀ ਇਕਾਈ ਦੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਬੰਨੀ ਜੌਲੀ ਨੇ ਦਿੱਤੀ | ...

ਪੂਰੀ ਖ਼ਬਰ »

ਦਿੱਲੀ ਨਿਗਮ ਚੋਣਾਂ ਦੇ ਪ੍ਰਚਾਰ ਲਈ ਆਖ਼ਰੀ ਦਿਨ ਭਾਜਪਾ ਨੇ ਲਾਇਆ ਪੂਰਾ ਜ਼ੋਰ

ਨਵੀਂ ਦਿੱਲੀ, 2 ਦਸੰਬਰ (ਜਗਤਾਰ ਸਿੰਘ)-ਦਿੱਲੀ ਨਗਰ ਨਿਗਮ ਚੋਣਾਂ ਲਈ ਪ੍ਰਚਾਰ ਦੇ ਆਖਿਰੀ ਦਿਨ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂਆਂ ਨੇ ਜਨ ਸਭਾਵਾਂ ਅਤੇ ਪੈਦਲ ਯਾਤਰਾਵਾਂ ਰਾਹੀਂ ਵੋਟਰਾਂ ਤੱਕ ਪਹੁੰਚ ਕੀਤੀ ਅਤੇ ਦਿੱਲੀ ਨੂੰ ਕੇਂਦਰ ਦੀਆਂ ਵਿਕਾਸ ਯੋਜਨਾਵਾਂ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਮਾਮਲੇ 'ਚ ਭਾਜਪਾ ਤੇ 'ਆਪ' ਗੰਭੀਰ ਨਹੀਂ-ਸਰਨਾ

ਨਵੀਂ ਦਿੱਲੀ, 2 ਦਸੰਬਰ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਦੇਸ਼ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ 'ਚ 'ਭਾਜਪਾ' ਤੇ 'ਆਪ' ਨੂੰ ਸਵਾਲਾਂ ਦੇ ਕਟਹਿਰੇ 'ਚ ਖੜ੍ਹਾ ਕੀਤਾ | ਇਸ ਦੇ ਨਾਲ ਹੀ ਸਰਨਾ ਨੇ ਦਿੱਲੀ ਦੇ ਸਿੱਖਾਂ ਨੂੰ ...

ਪੂਰੀ ਖ਼ਬਰ »

ਐਚਟੈਟ ਪ੍ਰੀਖਿਆ : 25 ਪ੍ਰੀਿਖ਼ਆ ਕੇਂਦਰਾਂ 'ਤੇ ਪੰਜ ਸੌ ਪੁਲਿਸ ਜਵਾਨ ਹੋਣਗੇ ਤਾਇਨਾਤ

ਕਾਲਾਂਵਾਲੀ/ਸਿਰਸਾ, 2 ਦਸੰਬਰ (ਭੁਪਿੰਦਰ ਪੰਨੀਵਾਲੀਆ)-ਹਰਿਆਣਾ ਭਿਵਾਨੀ ਬੋਰਡ ਵਲੋਂ ਤਿੰਨ ਤੇ ਚਾਰ ਦਸੰਬਰ ਨੂੰ ਹੋਣ ਵਾਲੀ ਐਚਟੈਟ ਦੀ ਪ੍ਰੀਖਿਆ ਲਈ ਸਿਰਸਾ ਵਿਚ 25 ਪ੍ਰੀਖਿਆ ਕੇਂਦਰ ਬਣਾਏ ਗਏ ਹਨ¢ ਇਨ੍ਹਾਂ ਪ੍ਰੀਖਿਆ ਕੇਂਦਰਾਂ 'ਤੇ ਪੰਜ ਸੌ ਪੁਲਿਸ ਮੁਲਾਜ਼ਮ ...

ਪੂਰੀ ਖ਼ਬਰ »

ਦਿੱਲੀ ਨਗਰ ਨਿਗਮ ਚੋਣਾਂ ਲਈ ਪ੍ਰਚਾਰ ਖ਼ਤਮ, 250 ਵਾਰਡਾਂ 'ਚ 4 ਨੂੰ ਪੈਣਗੀਆਂ ਵੋਟਾਂ

ਨਵੀਂ ਦਿੱਲੀ, 2 ਦਸੰਬਰ (ਜਗਤਾਰ ਸਿੰਘ)-ਦਿੱਲੀ ਨਗਰ ਨਿਗਮ (ਐਮ.ਸੀ.ਡੀ.) ਦੀਆਂ 4 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਦੇ ਲਈ ਅੱਜ ਚੋਣ ਪ੍ਰਚਾਰ ਖਤਮ ਹੋ ਗਿਆ | ਨਿਗਮ ਦੀ ਨਵੀਂ ਹੱਦਬੰਦੀ ਤੋਂ ਬਾਅਦ ਦਿੱਲੀ ਵਿਚ ਕੁਲ 250 ਵਾਰਡ ਹਨ | ਨਿਗਮ ਚੋਣਾਂ ਲਈ ਦਿੱਲੀ ਵਿਚ ਮੁੱਖ ਮੁਕਾਬਲਾ ...

ਪੂਰੀ ਖ਼ਬਰ »

ਵਿਧਾਇਕ ਨੇ ਸ਼ਹਿਰ ਦੀਆਂ ਸਮੱਸਿਆਵਾਂ ਅਤੇ ਟ੍ਰੈਫ਼ਿਕ ਵਿਵਸਥਾ ਨੂੰ ਸੁਧਾਰਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਰਤੀਆ, 2 ਦਸੰਬਰ (ਬੇਅੰਤ ਕੌਰ ਮੰਡੇਰ)-ਰਤੀਆ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਸੁਧਾਰਨ ਲਈ ਵਿਧਾਇਕ ਐਡਵੋਕੇਟ ਲਕਸ਼ਮਣ ਨਾਪਾ ਨੇ ਰੈਸਟ ਹਾਊਸ ਵਿਖੇ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਟ੍ਰੈਫਿਕ ਇੰਚਾਰਜਾਂ ਨਾਲ ਮੀਟਿੰਗ ਕੀਤੀ | ਜਿਸ ਵਿਚ ਵਿਧਾਇਕ ਨੇ ਸ਼ਹਿਰ ਦੀ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ 100 ਲੋੜਵੰਦਾਂ ਨੂੰ ਵੰਡੇ ਕੰਬਲ

ਸ਼ਾਹਬਾਦ ਮਾਰਕੰਡਾ, 2 ਦਸੰਬਰ (ਅਵਤਾਰ ਸਿੰਘ)-ਰੋਟਰੀ ਕਲੱਬ ਵਲੋਂ ਸ਼ਕੁੰਭਰੀ ਦੇਵੀ ਮੰਦਰ ਵਿਖੇ 100 ਲੋੜਵੰਦਾਂ ਨੂੰ ਕੰਬਲ ਵੰਡੇ ਗਏ | ਇਸ ਪ੍ਰੋਗਰਾਮ ਦਾ ਉਦਘਾਟਨ ਰੋਟਰੀ ਕਲੱਬ ਦੇ ਸਕੱਤਰ ਆਰ. ਓ. ਰਾਜੇਸ਼ ਜੈਨ ਵਲੋਂ ਕੀਤਾ ਗਿਆ, ਉਪਰੰਤ ਉਨ੍ਹਾਂ ਸੰਗਤਾਂ ਦਾ ਧੰਨਵਾਦ ...

ਪੂਰੀ ਖ਼ਬਰ »

ਦਿਨ-ਦਿਹਾੜੇ ਨੌਜਵਾਨ 'ਤੇ ਗੋਲੀ ਚਲਾਉਣ ਵਾਲੇ ਦੀ ਹੋਈ ਪਛਾਣ

ਗੂਹਲਾ ਚੀਕਾ, 2 ਦਸੰਬਰ (ਓ.ਪੀ. ਸੈਣੀ)-ਚੀਕਾ ਪੁਲਿਸ ਨੇ ਬੀਤੇ ਦਿਨ ਚੀਕਾ ਵਿਖੇ ਦਿਨ ਦਿਹਾੜੇ ਇਕ ਠੇਕੇਦਾਰ 'ਤੇ ਗੋਲੀਆਂ ਚਲਾ ਕੇ ਮਾਰਨ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨਾਂ ਦੀ ਸ਼ਨਾਖ਼ਤ ਕਰਨ ਦਾ ਦਾਅਵਾ ਕਰਦੇ ਹੋਏ ਅਜੇ ਕਟਾਰੀਆ ਇੱਥੋਂ ਦੇ ਵਾਰਡ-17 ਦੀ ਮੀਆਂ ਬਸਤੀ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਅੰਤਰ-ਸੰਸਥਾਗਤ ਪੋਸਟਰ ਮੇਕਿੰਗ ਅਤੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ

ਯਮੁਨਾਨਗਰ, 2 ਦਸੰਬਰ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖਾਲਸਾ ਕਾਲਜ ਦੇ ਐੱਨ.ਐੱਸ.ਐੱਸ. ਵਿੰਗ, ਐੱਨ.ਸੀ.ਸੀ. ਵਿੰਗ, ਯੂਥ ਰੈੱਡ ਕਰਾਸ ਅਤੇ ਰੋਟਰੈਕਟ ਕਲੱਬ ਦੀ ਸਾਂਝੀ ਸਰਪ੍ਰਸਤੀ ਹੇਠ ਕਾਲਜ ਵਿਖੇ 10 ਦਸੰਬਰ ਨੂੰ ਲਗਾਏ ਜਾਣ ਵਾਲੇ ਸਾਲਾਨਾ ਖ਼ੂਨਦਾਨ ਕੈਂਪ ਬਾਰੇ ...

ਪੂਰੀ ਖ਼ਬਰ »

ਲੋਕ ਪੰਚਾਇਤ ਨੇ ਸਾਰੀਆਂ ਫ਼ਸਲਾਂ 'ਤੇ ਐੱਮ.ਐੱਸ.ਪੀ ਗਰੰਟੀ ਕਾਨੂੰਨ ਬਣਾਏ ਜਾਣ ਦੀ ਕੀਤੀ ਮੰਗ

ਸਿਰਸਾ, 2 ਦਸੰਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੇ ਨਾਮਧਾਰੀ ਗੁਰਦੁਆਰਾ 'ਚ ਲੋਕ ਪੰਚਾਇਤ ਦੀ ਮੀਟਿੰਗ ਡਾ. ਗੁਰਚਰਨ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਮਤਾ ਪਾਸ ਕਰਕੇ ਸਾਰੇ ਦੇਸ਼ ਵਿੱਚ ਸਾਰੀਆਂ ਫ਼ਸਲਾਂ 'ਤੇ ਗਰੰਟੀ ਕਾਨੂੰਨ ਬਣਾਏ ਜਾਣ ਦੀ ਮੰਗ ...

ਪੂਰੀ ਖ਼ਬਰ »

ਲੜਕੀਆਂ ਦੇ ਸਕੂਲ 'ਚ ਐੱਨ.ਐੱਸ.ਐੱਸ. ਵਲੰਟੀਅਰ ਵਲੋਂ ਇਕ ਰੋਜ਼ਾ ਸਫ਼ਾਈ ਸੇਵਾ ਪ੍ਰੋਗਰਾਮ

ਰਤੀਆ, 2 ਦਸੰਬਰ (ਬੇਅੰਤ ਕੌਰ ਮੰਡੇਰ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਤੀਆ ਵਿਖੇ ਐਨ.ਐੱਸ.ਐੱਸ ਯੂਨਿਟ ਵਲੋਂ 'ਸਵੱਛਤਾ ਹੀ ਸੇਵਾ' ਦੇ ਨਾਅਰੇ ਤਹਿਤ ਇਕ ਰੋਜ਼ਾ ਪ੍ਰੋਗਰਾਮ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਸਕੂਲ ਦੇ ਪਿ੍ੰਸੀਪਲ ਡਾ: ਨਾਇਬ ਸਿੰਘ ਮੰਡੇਰ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX