

-
ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ ਨੂੰ ਲੈ ਕੇ ਅਨੁਰਾਗ ਠਾਕੁਰ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ
. . . 20 minutes ago
-
ਨਵੀਂ ਦਿੱਲੀ, 26 ਮਾਰਚ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ 'ਤੇ ਬੋਲਦਿਆਂ ਕਿਹਾ ਕਿ ਧਰਮਸ਼ਾਲਾ ਨੂੰ ਦੇਸ਼ ਨਾਲ ਜੋੜਨ ਦੇ ਇਸ ਕਦਮ...
-
ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ-ਖੜਗੇ
. . . 25 minutes ago
-
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦਾ ਕਹਿਣਾ ਹੈ ਕਿ ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ ਹੈ। ਰਾਹੁਲ ਗਾਂਧੀ ਦੇਸ਼ ਅਤੇ ਜਨਤਾ ਦੇ ਹੱਕ ਲਈ ਲੜ ਰਹੇ ਹਨ...
-
ਕਾਂਗਰਸ ਟਾਈਟਲਰ ਤੋਂ ਬਿਨਾਂ ਨਹੀਂ ਰਹਿ ਸਕਦੀ-ਭਾਜਪਾ ਆਗੂ ਆਰ.ਪੀ. ਸਿੰਘ
. . . 28 minutes ago
-
ਨਵੀਂ ਦਿੱਲੀ, 26 ਮਾਰਚ-ਭਾਜਪਾ ਆਗੂ ਆਰ.ਪੀ. ਸਿੰਘ ਦਾ ਕਹਿਣਾ ਹੈ ਕਿ ਸਾਫ਼ ਹੈ ਕਿ ਉਹ (ਕਾਂਗਰਸ) ਕਿਹੋ ਜਿਹਾ ਸੱਤਿਆਗ੍ਰਹਿ ਕਰ ਰਹੇ ਹਨ। ਸਿੱਖਾਂ ਦਾ ਕਾਤਲ (ਜਗਦੀਸ਼ ਟਾਈਟਲਰ) ਇਸ ਸੱਤਿਆਗ੍ਰਹਿ...
-
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ
. . . about 1 hour ago
-
ਮਾਨਸਾ, 26 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਮੁੜ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਈ-ਮੇਲ ਜ਼ਰੀਏ ਮਿਲੀ ਧਮਕੀ 'ਚ ਲਿਖਿਆ ਗਿਆ ਹੈ ਕਿ ਅਗਲਾ ਨੰਬਰ ਹੁਣ ਤੁਹਾਡਾ ਹੈ। ਮੂਸੇਵਾਲਾ ਦੇ ਪਿਤਾ...
-
ਭਾਰਤੀ ਪੁਲਾੜ ਖੋਜ ਸੰਗਠਨ ਵਲੋਂ 36 ਉਪਗ੍ਰਹਿਆਂ ਨੂੰ ਲੈ ਕੇ ਭਾਰਤ ਦਾ ਸਭ ਤੋਂ ਵੱਡਾ ਅੇਲ.ਵੀ.ਐਮ-3 ਰਾਕੇਟ ਲਾਂਚ
. . . 58 minutes ago
-
ਸ਼੍ਰੀਹਰੀਕੋਟਾ, 26 ਮਾਰਚ-ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਆਂਧਰਾ ਪ੍ਰਦੇਸ਼ ਦੇ ਸ਼੍ਰੀਹਰੀਕੋਟਾ ਤੋਂ 36 ਉਪਗ੍ਰਹਿਆਂ ਨੂੰ ਲੈ ਕੇ ਭਾਰਤ ਦਾ ਸਭ ਤੋਂ ਵੱਡਾ ਅੇਲ.ਵੀ.ਐਮ-3 ਰਾਕੇਟ...
-
ਕਾਂਗਰਸ ਵਲੋਂ ਅੱਜ ਦੇਸ਼ ਭਰ 'ਚ ਸੱਤਿਆਗ੍ਰਹਿ
. . . about 1 hour ago
-
ਨਵੀਂ ਦਿੱਲੀ, 26 ਮਾਰਚ-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਵਲੋਂ ਅੱਜ ਦੇਸ਼ ਭਰ 'ਚ ਸਾਰੇ ਰਾਜਾਂ ਦੇ ਗਾਂਧੀ ਦੇ ਬੁੱਤਾਂ ਸਾਹਮਣੇ ਅਤੇ ਜ਼ਿਲ੍ਹਾ ਹੈਡਕੁਆਰਟਰਾਂ ਅੱਗੇ ਇਕ ਦਿਨ...
-
ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . . about 1 hour ago
-
ਅੰਮ੍ਰਿਤਸਰ 26 ਮਾਰਚ (ਹਰਮਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ...
-
ਦਿੱਲੀ ਕੈਪੀਟਲਜ਼ ਅਤੇ ਮੁੰਬਈ ਇੰਡੀਅਨਜ਼ ਵਿਚਕਾਰ ਮਹਿਲਾ ਪ੍ਰੀਮੀਅਰ ਲੀਗ ਦਾ ਫ਼ਾਈਨਲ ਅੱਜ
. . . about 2 hours ago
-
ਮੁੰਬਈ, 26 ਮਾਰਚ-ਮਹਿਲਾ ਪ੍ਰੀਮੀਅਰ ਲੀਗ ਦੇ ਫ਼ਾਈਨਲ ਵਿਚ ਅੱਜ ਦਿੱਲੀ ਕੈਪੀਟਲਜ਼ ਬ੍ਰੇਬੋਰਨ ਸਟੇਡੀਅਮ ਵਿਚ ਮੁੰਬਈ ਇੰਡੀਅਨਜ਼ ਨਾਲ...
-
ਰਾਜਸਥਾਨ ਦੇ ਬੀਕਾਨੇਰ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ
. . . about 2 hours ago
-
ਜੈਪੁਰ, 26 ਮਾਰਚ-ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ ਤੋਂ ਬਾਅਦ ਰਾਜਸਥਾਨ ਦੇ ਬੀਕਾਨੇਰ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਦੀ ਤੀਬਰਤਾ 4.2 ਮਾਪੀ...
-
ਰੂਸ ਬੇਲਾਰੂਸ 'ਚ ਰਣਨੀਤਕ ਪ੍ਰਮਾਣੂ ਹਥਿਆਰਾਂ ਨੂੰ ਤਾਇਨਾਤ ਕਰਨ ਦੀ ਬਣਾ ਰਿਹਾ ਹੈ ਯੋਜਨਾ-ਪੁਤਿਨ
. . . about 2 hours ago
-
ਮਾਸਕੋ, 26 ਮਾਰਚ -ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਕਿਹਾ ਕਿ ਰੂਸ ਬੇਲਾਰੂਸ ਵਿਚ ਰਣਨੀਤਕ ਪ੍ਰਮਾਣੂ ਹਥਿਆਰਾਂ ਨੂੰ ਤਾਇਨਾਤ ਕਰਨ ਦੀ ਯੋਜਨਾ ਬਣਾ ਰਿਹਾ ਹੈ। ਫਾਈਨੈਂਸ਼ੀਅਲ ਟਾਈਮਜ਼ ਦੀ ਰਿਪੋਰਟ...
-
ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ 'ਮਨ ਕੀ ਬਾਤ'
. . . about 2 hours ago
-
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 'ਮਨ ਕੀ ਬਾਤ' ਦੇ 99ਵੇਂ ਸੰਸਕਰਨ ਨੂੰ ਸੰਬੋਧਨ...
-
ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ 3.5 ਦੀ ਤੀਬਰਤਾ ਨਾਲ ਆਇਆ ਭੂਚਾਲ
. . . about 2 hours ago
-
ਇਟਾਨਗਰ, 26 ਮਾਰਚ-ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ ਵਿਚ ਅੱਜ ਤੜਕਸਾਰ 1.45 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
-
⭐ਮਾਣਕ-ਮੋਤੀ⭐
. . . about 4 hours ago
-
⭐ਮਾਣਕ-ਮੋਤੀ⭐
-
ਰਾਜਸਥਾਨ ਸਰਕਾਰ ਦੇ ਸਿਹਤ ਅਧਿਕਾਰ ਬਿੱਲ ਦੇ ਵਿਰੋਧ 'ਚ ਇੰਡੀਅਨ ਮੈਡੀਕਲ ਐਸੋਸੀਏਸ਼ਨ 27 ਨੂੰ ਕਰੇਗੀ ਕਾਲੇ ਦਿਵਸ ਦਾ ਆਯੋਜਨ
. . . 1 day ago
-
ਨਵੀਂ ਦਿੱਲੀ, 25 ਮਾਰਚ-ਰਾਜਸਥਾਨ ਸਰਕਾਰ ਦੇ ਸਿਹਤ ਅਧਿਕਾਰ ਬਿੱਲ ਦੇ ਵਿਰੋਧ ਵਿਚ ਇੰਡੀਅਨ ਮੈਡੀਕਲ ਐਸੋਸੀਏਸ਼ਨ 27 ਮਾਰਚ ਨੂੰ ਕਾਲੇ ਦਿਵਸ ਦਾ ਆਯੋਜਨ...
-
ਪੰਜਾਬ ਚ ਮੀਂਹ ਤੇ ਹਨੇਰੀ ਕਾਰਨ 70 ਫ਼ਸਦੀ ਤੋਂ ਵੱਧ ਕਣਕ ਦਾ ਨੁਕਸਾਨ-ਸੁਖਬੀਰ ਸਿੰਘ ਬਾਦਲ
. . . 1 day ago
-
ਗੁਰੂਹਰਸਹਾਏ , 25 ਮਾਰਚ (ਹਰਚਰਨ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੰਸਦ ਮੈਂਬਰ ਫ਼ਿਰੋਜ਼ਪੁਰ ਨੇ ਕਿਹਾ ਨੇ ਕਿਹਾ ਕਿ ਪੰਜਾਬ ਅੰਦਰ ਮੀਂਹ ਤੇ ਹਨੇਰੀ, ਗੜੇਮਾਰੀ ਨਾਲ 70 ਫ਼ੀਸਦੀ ਤੋਂ ਵੱਧ ਕਣਕ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ। ਸੁਖਬੀਰ ਸਿੰਘ ਬਾਦਲ...
-
ਕੇਂਦਰ ਸਰਕਾਰ ਦੀ ਸਿਆਸੀ ਸਾਜ਼ਿਸ਼ ਦੀ ਮਿਸਾਲ ਹੈ, ਰਾਹੁਲ ਗਾਂਧੀ ਦੀ ਸੰਸਦੀ ਮੈਂਬਰਸ਼ਿਪ ਰੱਦ ਕੀਤੇ ਜਾਣਾ-ਸੁਖਵਿੰਦਰ ਸਿੰਘ ਸੁੱਖੂ
. . . 1 day ago
-
ਸ਼ਿਮਲਾ, 25 ਮਾਰਚ-ਰਾਹੁਲ ਗਾਂਧੀ ਦੀ ਸੰਸਦੀ ਮੈਂਬਰਸ਼ਿਪ ਰੱਦ ਕੀਤੇ ਜਾਣ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਇਹ ਕੇਂਦਰ ਸਰਕਾਰ ਦੀ ਸਿਆਸੀ ਸਾਜ਼ਿਸ਼ ਦੀ ਮਿਸਾਲ ਹੈ। ਰਾਹੁਲ ਗਾਂਧੀ...
-
ਸੋਸ਼ਲ ਮੀਡੀਆ 'ਤੇ ਪੋਸਟਾਂ ਪਾਉਣ ਵਾਲੇ ਨੌਜਵਾਨਾਂ ਦੀ ਗ੍ਰਿਫ਼ਤਾਰੀ ਮੰਦਭਾਗੀ-ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
. . . 1 day ago
-
ਤਲਵੰਡੀ ਸਾਬੋ, 25 ਮਾਰਚ (ਰਣਜੀਤ ਸਿੰਘ ਰਾਜੂ)-ਪੰਜਾਬ ਦੀ ਸਰਕਾਰ ਸੋਸ਼ਲ ਮੀਡੀਆ 'ਤੇ ਪੋਸਟਾਂ ਸ਼ੇਅਰ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਵੀ ਫੜ ਰਹੀ ਹੈ ਅਤੇ ਕਈ ਹਸਤੀਆਂ ਦੇ ਸੋਸ਼ਲ ਮੀਡੀਆ ਅਕਾਊਂਟ ਬੰਦ ਕਰ ਦਿੱਤੇ ਗਏ ਹਨ ਜੋ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰ...
-
ਕਾਂਗਰਸ ਵਲੋਂ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਰੋਸ ਧਰਨੇ 26 ਨੂੰ
. . . 1 day ago
-
ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਕਾਂਗਰਸ ਵਲੋਂ ਪੰਜਾਬ ਭਰ ਵਿੱਚ ਜ਼ਿਲ੍ਹਾ ਹੈਡਕੁਆਰਟਰਾਂ 'ਤੇ 26 ਮਾਰਚ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਰੋਸ ਧਰਨੇ ਦਿੱਤੇ ਜਾ ਰਹੇ ਹਨ। ਜਾਣਕਾਰੀ ਦਿੰਦਿਆਂ ਬਲਾਕ...
-
ਅੰਮ੍ਰਿਤਪਾਲ ਸਿੰਘ ਦੇ 2 ਸਾਥੀਆਂ ਦੀ ਐਚ.ਆਈ.ਵੀ ਰਿਪੋਰਟ ਆਈ ਪਾਜ਼ੀਟਿਵ
. . . 1 day ago
-
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਿਸ ਵਲੋਂ ਅੱਜ ਅੰਮ੍ਰਿਤਪਾਲ ਸਿੰਘ ਦੇ 11 ਸਾਥੀਆਂ ਨੂੰ ਅਜਨਾਲਾ ਅਦਾਲਤ ਵਿਚ ਪੇਸ਼ ਕਰਨ ਤੋਂ ਪਹਿਲਾਂ ਸਿਵਲ ਹਸਪਤਾਲ ਅਜਨਾਲਾ ਤੋਂ ਆਈ ਟੀਮ ਵਲੋਂ ਅਦਾਲਤੀ ਕੰਪਲੈਕਸ ਅੰਦਰ ਹੀ ਮੈਡੀਕਲ ਚੈੱਕਅਪ ਕਰਵਾਇਆ ਗਿਆ। ਸੂਤਰਾਂ....
-
ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਬਣੀ ਵਿਸ਼ਵ ਚੈਂਪੀਅਨ
. . . 1 day ago
-
ਨਵੀਂ ਦਿੱਲੀ, 25 ਮਾਰਚ- ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿਚ ਮੰਗੋਲੀਆਈ ਮੁੱਕੇਬਾਜ਼ ਲੁਤਸਾਈਖ਼ਾਨ ਨੂੰ 5-0 ਨਾਲ ਹਰਾ ਕੇ 48 ਕਿਲੋਗ੍ਰਾਮ ਦੇ...
-
ਕਰਨਾਟਕ: ਲੋਕਾਂ ਨੇ ਡਬਲ ਇੰਜਣ ਵਾਲੀ ਸਰਕਾਰ ਨੂੰ ਧੱਕਾ ਦੇ ਕੇ ਵਾਪਸੀ ਦਾ ਫ਼ੈਸਲਾ ਕੀਤਾ- ਪ੍ਰਧਾਨ ਮੰਤਰੀ
. . . 1 day ago
-
ਬੈਂਗਲੁਰੂ, 25 ਮਾਰਚ- ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੈਂਗਲੁਰੂ ਦੇ ਦਾਵਨਗੇਰੇ ’ਚ ਰੋਡ ਸ਼ੋਅ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਇਕ ਜਨ ਸਭਾ ਨੂੰ ਵੀ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਅੱਜ ਇੱਥੇ ਵਿਜੇ ਸੰਕਲਪ ਰੈਲੀ ਕੀਤੀ ਜਾ ਰਹੀ ਹੈ, ਉਸੇ ਸਮੇਂ ਵਿਚ ਸਾਡੇ ਕਰਨਾਟਕ ਵਿਚ ਕਾਂਗਰਸ ਪਾਰਟੀ ਦੇ....
-
ਦਿੱਲੀ ਦੇ ਸਰਕਾਰੀ ਹਸਪਤਾਲਾਂ ਵਿਚ ਕੋਵਿਡ ਨੂੰ ਲੈ ਕੇ ਭਲਕੇ ਹੋਵੇਗੀ ਮੌਕ ਡਰਿੱਲ
. . . 1 day ago
-
ਨਵੀਂ ਦਿੱਲੀ, 25 ਮਾਰਚ- ਦਿੱਲੀ ਸਰਕਾਰ ਨੇ ਸਾਰੇ ਸਰਕਾਰੀ ਹਸਪਤਾਲਾਂ ਨੂੰ ਭਲਕੇ ਕੋਵਿਡ-19 ਅਤੇ ਇਨਫ਼ਲੂਐਂਜ਼ਾ ਕਿਸਮ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਆਕਸੀਜਨ ਦੀ ਉਪਲਬਧਤਾ ਸਮੇਤ ਸਿਹਤ, ਬੁਨਿਆਦੀ ਢਾਂਚੇ ਅਤੇ ਲੌਜਿਸਟਿਕਸ ਦੀ...
-
ਕਿਸਾਨ ਹਿਤੈਸ਼ੀ ਅਖਵਾਉਣ ਵਾਲੀ ‘ਆਪ’ ਸਰਕਾਰ ਕਿਸਾਨਾਂ ਦੀ ਸਾਰ ਲੈਣਾ ਭੁੱਲੀ- ਵਿਧਾਇਕ ਸਰਕਾਰੀਆ
. . . 1 day ago
-
ਚੋਗਾਵਾਂ, 25 ਮਾਰਚ (ਗੁਰਵਿੰਦਰ ਸਿੰਘ ਕਲਸੀ)- ਪਿਛਲੇ ਦਿਨੀਂ ਹੋਈ ਬੇਮੌਸਮੀ ਬਾਰਿਸ਼ ਅਤੇ ਹਨੇਰੀ ਨਾਲ ਜਿੱਥੇ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਉੱਥੇ ਮੁੜ ਖ਼ਰਾਬ ਹੋਏ ਮੌਸਮ ਨੇ ਕਿਸਾਨਾਂ ਦੇ ਸਾਹ ਸੂਤੇ ਹੋਏ ਹਨ। ਤੇਜ਼ ਹਵਾਵਾਂ ਕਾਰਨ ਅਤੇ ਮੀਂਹ ਪੈਣ ਕਾਰਨ ਕਣਕ ਦੀ ਫ਼ਸਲ ਧਰਤੀ ’ਤੇ.....
-
ਕਿਸਾਨਾਂ ਨੇ ਬਠਿੰਡਾ-ਸ੍ਰੀ ਅੰਮ੍ਰਿਤਸਰ ਸਾਹਿਬ ਰੋਡ ’ਤੇ ਧਰਨਾ ਲਗਾ ਕੇ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ
. . . 1 day ago
-
ਜੈਤੋ, 25 ਮਾਰਚ (ਗੁਰਚਰਨ ਸਿੰਘ ਗਾਬੜੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕਿਸਾਨਾਂ ਵਲੋਂ ਪਿੰਡ ਗੁੰਮਟੀ ਖ਼ੁਰਦ ਵਿਖੇ ਧਰਨਾ ਲਗਾ ਕੇ ਬਠਿੰਡਾ-ਸ੍ਰੀ ਅੰਮ੍ਰਿਤਸਰ ਸਾਹਿਬ ਰੋਡ ਨੂੰ ਜਾਮ ਕਰ ਦਿੱਤਾ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਧਰਨੇ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ.....
-
ਜੰਮੂ ਕਸ਼ਮੀਰ: ਧਮਾਕੇ ਵਿਚ ਇਕ ਵਿਅਕਤੀ ਦੀ ਮੌਤ
. . . 1 day ago
-
ਸ੍ਰੀਨਗਰ, 25 ਮਾਰਚ- ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿਚ ਇਕ ਸਕਰੈਪ ਫ਼ੈਕਟਰੀ ਵਿਚ ਮੋਰਟਾਰ ਦੇ ਗੋਲੇ ਨਾਲ ਹੋਏ ਧਮਾਕੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 6 ਲੋਕ ਜ਼ਖ਼ਮੀ ਹੋ ਗਏ ਹਨ। ਇਹ ਜਾਣਕਾਰੀ ਉੱਥੋਂ ਦੇ ਐਸ.ਐਸ.ਪੀ. ਬੇਨਾਮ ਤੋਸ਼ ਨੇ ਸਾਂਝੀ ਕੀਤੀ। ਮ੍ਰਿਤਕ ਦੀ ਪਛਾਣ ਮੋਹਨ.....
- ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਮੱਘਰ ਸੰਮਤ 554
ਦਿੱਲੀ / ਹਰਿਆਣਾ
ਫ਼ਤਿਹਾਬਾਦ, 2 ਦਸੰਬਰ (ਹਰਬੰਸ ਸਿੰਘ ਮੰਡੇਰ)-ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸਯੰਤ ਚੌਟਾਲਾ ਨੇ ਕਿਹਾ ਹੈ ਕਿ ਸਰਕਾਰ ਨੇ ਪੰਚਾਇਤੀ ਰਾਜ ਸੰਸਥਾਵਾਂ 'ਚ 50 ਫ਼ੀਸਦੀ ਰਾਖਵਾਂਕਰਨ ਦੇ ਕੇ ਔਰਤਾਂ ਨੂੰ ਸਕਤੀ ਪ੍ਰਦਾਨ ਕੀਤੀ ਹੈ | ਇਨ੍ਹਾਂ ਸੰਸਥਾਵਾਂ ਦੀਆਂ ਚੋਣਾਂ 'ਚ ...
ਪੂਰੀ ਖ਼ਬਰ »
ਸਿਰਸਾ, 2 ਦਸੰਬਰ (ਭੁਪਿੰਦਰ ਪੰਨੀਵਾਲੀਆ)-ਪਬਲਿਕ ਹੈਲਥ ਵਿਭਾਗ ਵਲੋਂ ਲੋਕਾਂ ਨੂੰ ਪੀਣ ਦਾ ਪਾਣੀ ਮੁਹੱਈਆ ਕਰਵਾਉਣ ਲਈ ਲਾਏ ਗਏ ਟਿਊਬਵੈੱਲਾਂ 'ਚ ਘਟੀਆ ਸਮਗਰੀ ਦੀ ਵਰਤੋਂ ਕਰਨ ਪੂਰੇ ਟਿਊਬਵੈੱਲ ਨਾ ਲਾਉਣ ਦੇ ਦੋਸ਼ ਹੇਠ ਪੁਲਿਸ ਨੇ ਐਕਸੀਅਨ ਤੇ ਐੱਸ.ਡੀ.ਓ. ਸਮੇਤ ਚਾਰ ...
ਪੂਰੀ ਖ਼ਬਰ »
ਯਮੁਨਾਨਗਰ, 2 ਦਸੰਬਰ (ਗੁਰਦਿਆਲ ਸਿੰਘ ਨਿਮਰ)-ਸਥਾਨਕ ਮੁਕੰਦ ਲਾਲ ਨੈਸ਼ਨਲ ਕਾਲਜ ਦੇ ਆਈ. ਕਿਊ. ਏ. ਸੀ. ਵਲੋਂ 'ਬੌਧਿਕ ਸੰਪਤੀ ਅਧਿਕਾਰ' ਵਿਸ਼ੇ 'ਤੇ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ | ਪੇਟੈਂਟ ਸੂਚਨਾ ਕੇਂਦਰ ਹਰਿਆਣਾ ਸਰਕਾਰ ਅਤੇ ਬੌਧਿਕ ਸੰਪਤੀ ਦਫ਼ਤਰ ਭਾਰਤ ਸਰਕਾਰ ਦੇ ...
ਪੂਰੀ ਖ਼ਬਰ »
ਰਤੀਆ, 2 ਦਸੰਬਰ (ਬੇਅੰਤ ਕੌਰ ਮੰਡੇਰ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪ੍ਰਭਾਤ ਫੇਰੀ ਦੀ ਸ਼ੁਰੂਆਤ ਗੁਰੂਘਰ ਦੇ ਮੁੱਖ ਸੇਵਾਦਾਰ ਬਾਬਾ ਕਿਸ਼ਨ ਸਿੰਘ ਵਲੋਂ ਸਰਬੱਤ ਦੀ ਭਲੇ ਦੀ ਅਰਦਾਸ ਨਾਲ ਹੋਈ | ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ...
ਪੂਰੀ ਖ਼ਬਰ »
ਯਮੁਨਾਨਗਰ, 2 ਦਸੰਬਰ (ਗੁਰਦਿਆਲ ਸਿੰਘ ਨਿਮਰ)-ਸਥਾਨਕ ਮੁਕੰਦ ਲਾਲ ਨੈਸ਼ਨਲ ਕਾਲਜ ਦੇ ਐਨ. ਸੀ. ਸੀ. ਵਿੰਗ ਵਲੋਂ ਆਨਲਾਈਨ ਦਾਖ਼ਲੇ ਕਰਵਾਉਣ ਸੰਬੰਧੀ ਜਾਣਕਾਰੀ ਦੇਣ ਲਈ ਇਕ ਵਰਕਸ਼ਾਪ ਦਾ ਪ੍ਰਬੰਧ ਕੀਤਾ ਗਿਆ | ਇਸ ਵਰਕਸ਼ਾਪ ਦੌਰਾਨ ਕਨਵੀਨਰ ਕੈਪਟਨ ਮਮਤਾ ਓਬਰਾਏ (ਐਨ. ਸੀ. ...
ਪੂਰੀ ਖ਼ਬਰ »
ਨਵੀਂ ਦਿੱਲੀ, 2 ਦਸੰਬਰ (ਜਗਤਾਰ ਸਿੰਘ)-ਦਿੱਲੀ ਨਗਰ ਨਿਗਮ (ਐਮ.ਸੀ.ਡੀ.) ਚੋਣਾਂ 'ਤੇ ਰੋਕ ਲਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤਾ ਹੈ | ਕੋਰਟ ਨੇ ਕਿਹਾ ਹੈ ਕਿ ਸਮਾਂ ਬੀਤਣ ਦੇ ਨਾਲ ਇਹ ਪਟੀਸ਼ਨ ਬੇਅਰਥ ਹੋ ਗਈ ਹੈ | ਦੱਸਣਯੋਗ ਹੈ ਕਿ ਦਿੱਲੀ ...
ਪੂਰੀ ਖ਼ਬਰ »
ਗੂਹਲਾ ਚੀਕਾ, 2 ਦਸੰਬਰ (ਓ.ਪੀ. ਸੈਣੀ)-ਪੁਲਿਸ ਥਾਣਾ ਸੀਵਨ ਦੇ ਅਧੀਨ ਦਾਜ ਲਈ ਤੰਗ ਪੇ੍ਰਸ਼ਾਨ ਕਰਨ ਦੇ ਦੋਸ਼ 'ਚ ਪੀੜਤਾ ਦੇ ਪਤੀ ਕਰਨ ਅਤੇ ਸੱਸ ਵਾਸੀ ਚੀਚੜ ਵਾਲਾ ਜ਼ਿਲ੍ਹਾ ਪਟਿਆਲਾ ਨੂੰ ਥਾਣਾ ਸੀਵਨ ਦੇ ਏ.ਐਸ.ਆਈ. ਸੀਸਪਾਲ ਨੇ ਗਿ੍ਫ਼ਤਾਰ ਕਰ ਲਿਆ ਹੈ | ਪੀੜਤ ਵਲੋਂ ਪੁਲਿਸ ...
ਪੂਰੀ ਖ਼ਬਰ »
ਸਿਰਸਾ, 2 ਦਸੰਬਰ (ਭੁਪਿੰਦਰ ਪੰਨੀਵਾਲੀਆ)-ਸੰਸਾਰ ਏਡਜ਼ ਦਿਵਸ ਦੇ ਮÏਕੇ 'ਤੇ ਨਰਸਿੰਗ ਦੀਆਂ ਵਿਦਿਆਰਥਣਾਂ ਵੱਲੋਂ ਜਾਗਰੂਕਤਾ ਰੈਲੀ ਕੱਢੀ ਗਈ¢ ਇਸ ਮÏਕੇ ਹੋਏ ਸਮਾਗਮ ਦੀ ਪ੍ਰਧਾਨਗੀ ਸਿਵਲ ਸਰਜਨ ਡਾ. ਮਨੀਸ਼ ਬਾਂਸਲ ਨੇ ਕੀਤੀ ਤੇ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ...
ਪੂਰੀ ਖ਼ਬਰ »
ਸਿਰਸਾ, 2 ਦਸੰਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੇ ਪਿੰਡ ਨੇਜਾਡੇਲਾ ਕਲਾਂ ਵਾਸੀ ਇਕ ਨÏਜਵਾਨ ਲੰਦਨ ਜਾਣ ਦੇ ਲਾਲਚ ਵਿੱਚ ਸਾਢੇ ਨੌਂ ਲੱਖ ਠੱਗਾ ਬੈਠਾ ਹੈ¢ ਹੁਣ ਪੁਲਿਸ ਨੇ ਉਸ ਦੀ ਸ਼ਿਕਾਇਤ 'ਤੇ ਇਕ ਪਰਿਵਾਰ ਦੇ ਤਿੰਨ ਜੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ...
ਪੂਰੀ ਖ਼ਬਰ »
ਸਿਰਸਾ, 2 ਦਸੰਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੀ ਕੋਰਟ ਕਾਲੋਨੀ ਦੇ ਇਕ ਘਰ ਚੋਂ ਚੋਰਾਂ ਨੇ ਦਿਨ ਦਿਹਾੜੇ ਪÏਣੇ ਦੋ ਲੱਖ ਦੀ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ ਕਰ ਲਏ¢ ਮਾਕਨ ਮਾਲਕ ਦੀ ਸ਼ਿਕਾਇਤ 'ਤੇ ਪੁਲਿਸ ਨੇ ਕੇਸ ਦਰਜ ਕਰਕੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ¢ ...
ਪੂਰੀ ਖ਼ਬਰ »
ਨਵੀਂ ਦਿੱਲੀ, 2 ਦਸੰਬਰ (ਬਲਵਿੰਦਰ ਸਿੰਘ ਸੋਢੀ)-ਸਾਊਥ ਈਸਟ ਜ਼ਿਲ੍ਹੇ ਦੀ ਨਿਊ ਫਰੈਂਡਸ ਕਾਲੋਨੀ 'ਚ ਇਕ ਵਿਅਕਤੀ 'ਤੇ ਸਕੂਟਰ ਸਵਾਰ ਬਦਮਾਸ਼ਾਂ ਨੇ ਚਾਕੂ ਦੇ ਨਾਲ ਅਚਾਨਕ ਹਮਲਾ ਕਰ ਦਿੱਤਾ, ਜਿਸ ਦੀ ਉਸ ਸਮੇਂ ਪੁਲਿਸ ਨੂੰ ਸੂਚਨਾ ਦਿੱਤੀ ਗਈ | ਪੁਲਿਸ ਨੇ ਮੌਕੇ 'ਤੇ ਆ ਕੇ ਸਭ ...
ਪੂਰੀ ਖ਼ਬਰ »
ਨਵੀਂ ਦਿੱਲੀ, 2 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਨਿੱਜੀ ਸਕੂਲਾਂ 'ਚ ਨਰਸਰੀ ਤੋਂ ਪਹਿਲੀ ਕਲਾਸ ਦੇ ਦਾਖ਼ਲੇ ਦੀ ਪ੍ਰਕਿਰਿਆ ਸ਼ੁਰੂ ਹੋਣ 'ਤੇ ਬੱਚਿਆਂ ਦੇ ਮਾਪੇ ਆਪਣੇ ਘਰਾਂ ਦੇ ਨਜ਼ਦੀਕ ਸਕੂਲਾਂ 'ਚ ਪੁੱਜਣੇ ਸ਼ੁਰੂ ਹੋ ਗਏ ਹਨ | ਇਹ ਦਾਖ਼ਲੇ ਆਮ ਸੀਟਾਂ ਪ੍ਰਤੀ ...
ਪੂਰੀ ਖ਼ਬਰ »
ਨਵੀਂ ਦਿੱਲੀ, 2 ਦਸੰਬਰ (ਬਲਵਿੰਦਰ ਸਿੰਘ ਸੋਢੀ)-ਅਜੋਕੇ ਸਮੇਂ 'ਚ ਬੱਚਿਆਂ ਨੂੰ ਆਪਣੇ ਵਿਰਸੇ ਤੇ ਧਰਮ ਨਾਲ ਜੋੜਨਾ ਜ਼ਰੂਰੀ ਹੈ, ਤਾਂ ਕਿ ਬੱਚੇ ਆਪਣੇ ਇਤਿਹਾਸ ਨਾਲ ਜੁੜਨ ਅਤੇ ਨਾਲ ਹੀ ਸਿੱਖ ਧਰਮ ਦੀਆਂ ਕਦਰਾਂ ਕਿਮਤਾਂ ਤੋਂ ਵੀ ਜਾਣੂ ਹੋ ਸਕਣ | ਇਨ੍ਹਾਂ ਵਿਚਾਰਾਂ ਦਾ ...
ਪੂਰੀ ਖ਼ਬਰ »
ਨਵੀਂ ਦਿੱਲੀ, 2 ਦਸੰਬਰ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ ਨੇ ਦਿੱਲੀ ਨਗਰ ਨਿਗਮ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ | ਇਹ ਜਾਣਕਾਰੀ ਪਾਰਟੀ ਦੀ ਦਿੱਲੀ ਇਕਾਈ ਦੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਬੰਨੀ ਜੌਲੀ ਨੇ ਦਿੱਤੀ | ...
ਪੂਰੀ ਖ਼ਬਰ »
ਨਵੀਂ ਦਿੱਲੀ, 2 ਦਸੰਬਰ (ਜਗਤਾਰ ਸਿੰਘ)-ਦਿੱਲੀ ਨਗਰ ਨਿਗਮ ਚੋਣਾਂ ਲਈ ਪ੍ਰਚਾਰ ਦੇ ਆਖਿਰੀ ਦਿਨ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂਆਂ ਨੇ ਜਨ ਸਭਾਵਾਂ ਅਤੇ ਪੈਦਲ ਯਾਤਰਾਵਾਂ ਰਾਹੀਂ ਵੋਟਰਾਂ ਤੱਕ ਪਹੁੰਚ ਕੀਤੀ ਅਤੇ ਦਿੱਲੀ ਨੂੰ ਕੇਂਦਰ ਦੀਆਂ ਵਿਕਾਸ ਯੋਜਨਾਵਾਂ ...
ਪੂਰੀ ਖ਼ਬਰ »
ਨਵੀਂ ਦਿੱਲੀ, 2 ਦਸੰਬਰ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਦੇਸ਼ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ 'ਚ 'ਭਾਜਪਾ' ਤੇ 'ਆਪ' ਨੂੰ ਸਵਾਲਾਂ ਦੇ ਕਟਹਿਰੇ 'ਚ ਖੜ੍ਹਾ ਕੀਤਾ | ਇਸ ਦੇ ਨਾਲ ਹੀ ਸਰਨਾ ਨੇ ਦਿੱਲੀ ਦੇ ਸਿੱਖਾਂ ਨੂੰ ...
ਪੂਰੀ ਖ਼ਬਰ »
ਕਾਲਾਂਵਾਲੀ/ਸਿਰਸਾ, 2 ਦਸੰਬਰ (ਭੁਪਿੰਦਰ ਪੰਨੀਵਾਲੀਆ)-ਹਰਿਆਣਾ ਭਿਵਾਨੀ ਬੋਰਡ ਵਲੋਂ ਤਿੰਨ ਤੇ ਚਾਰ ਦਸੰਬਰ ਨੂੰ ਹੋਣ ਵਾਲੀ ਐਚਟੈਟ ਦੀ ਪ੍ਰੀਖਿਆ ਲਈ ਸਿਰਸਾ ਵਿਚ 25 ਪ੍ਰੀਖਿਆ ਕੇਂਦਰ ਬਣਾਏ ਗਏ ਹਨ¢ ਇਨ੍ਹਾਂ ਪ੍ਰੀਖਿਆ ਕੇਂਦਰਾਂ 'ਤੇ ਪੰਜ ਸੌ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ¢ ਪ੍ਰੀਖਿਆ ਕੇਂਦਰਾਂ ਦੇ ਨੇੜੇ ਧਾਰਾ 144 ਲਾਗੂ ਕਰ ਦਿੱਤੀ ਗਈ ਹੈ¢ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਪ੍ਰੀਖਿਆ ਦੇ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲੈਣ ਦਾ ਦਾਅਵਾ ਕੀਤਾ ਹੈ ¢ ਜ਼ਿਲ੍ਹਾ ਪੁਲੀਸ ਮੁਖੀ ਡਾ. ਅਰਪਿਤ ਜੈਨ ਨੇ ਦੱਸਿਆ ਹੈ ਕਿ ਐਚਟੈਟ ਦੀ ਪ੍ਰੀਖਿਆ ਨੂੰ ਲੈ ਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ¢ ਜ਼ਿਲ੍ਹੇ ਵਿਚ ਬਣਾਏ ਗਏ 25 ਪ੍ਰੀਖਿਆ ਕੇਂਦਰਾਂ 'ਤੇ ਪੰਜ ਸੌ ਪੁਲੀਸ ਮੁਲਾਜ਼ਮਾਂ ਤੇ ਅਧਿਕਾਰੀਆਂ ਦੀ ਡਿਊਟੀ ਲਾਈ ਗਈ ਹੈ¢ ਪ੍ਰੀਖਿਆ ਕੇਂਦਰਾਂ ਦੇ ਨੇੜੇ ਧਰਾ 144 ਲਾਗੂ ਕਰ ਦਿੱਤੀ ਗਈ ਹੈ¢ ਪ੍ਰੀਖਿਆਰਥੀ ਤੇ ਡਿਊਟੀ 'ਤੇ ਤਾਇਨਾਤ ਕਰਮਚਾਰੀਆਂ ਤੋਂ ਇਲਾਵਾ ਕਿਸੇ ਵੀ ਵਿਅਕਤੀ ਨੂੰ ਪ੍ਰੀਖਿਆ ਕੇਂਦਰ ਦੇ ਦੋ ਸੌ ਮੀਟਰ ਦੇ ਦਾਇਰੇ ਅੰਦਰ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ¢ ਉਨ੍ਹਾਂ ਕਿਹਾ ਕਿ ਪ੍ਰੀਖਿਆ ਦੇ ਦੌਰਾਨ ਟਰੈਫਿਕ ਨੂੰ ਸਹੀ ਤਰ੍ਹਾਂ ਬਣਾਈ ਰੱਖਣ ਦੇ ਲਈ ਟਰੈਫਿਕ ਪੁਲੀਸ ਨੂੰ ਵਿਸ਼ੇਸ਼ ਹਦਾਇਤਾਂ ਦਿੱਤੀਆਂ ਗਈਆਂ ਹਨ¢ ਆਮ ਲੋਕਾਂ ਨੂੰ ਇਸ ਦੌਰਾਨ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ¢ ਉਨ੍ਹਾਂ ਕਿਹਾ ਕਿ ਧਾਰਾ 144 ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ¢
ਨਵੀਂ ਦਿੱਲੀ, 2 ਦਸੰਬਰ (ਜਗਤਾਰ ਸਿੰਘ)-ਦਿੱਲੀ ਨਗਰ ਨਿਗਮ (ਐਮ.ਸੀ.ਡੀ.) ਦੀਆਂ 4 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਦੇ ਲਈ ਅੱਜ ਚੋਣ ਪ੍ਰਚਾਰ ਖਤਮ ਹੋ ਗਿਆ | ਨਿਗਮ ਦੀ ਨਵੀਂ ਹੱਦਬੰਦੀ ਤੋਂ ਬਾਅਦ ਦਿੱਲੀ ਵਿਚ ਕੁਲ 250 ਵਾਰਡ ਹਨ | ਨਿਗਮ ਚੋਣਾਂ ਲਈ ਦਿੱਲੀ ਵਿਚ ਮੁੱਖ ਮੁਕਾਬਲਾ ...
ਪੂਰੀ ਖ਼ਬਰ »
ਰਤੀਆ, 2 ਦਸੰਬਰ (ਬੇਅੰਤ ਕੌਰ ਮੰਡੇਰ)-ਰਤੀਆ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਸੁਧਾਰਨ ਲਈ ਵਿਧਾਇਕ ਐਡਵੋਕੇਟ ਲਕਸ਼ਮਣ ਨਾਪਾ ਨੇ ਰੈਸਟ ਹਾਊਸ ਵਿਖੇ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਟ੍ਰੈਫਿਕ ਇੰਚਾਰਜਾਂ ਨਾਲ ਮੀਟਿੰਗ ਕੀਤੀ | ਜਿਸ ਵਿਚ ਵਿਧਾਇਕ ਨੇ ਸ਼ਹਿਰ ਦੀ ...
ਪੂਰੀ ਖ਼ਬਰ »
ਸ਼ਾਹਬਾਦ ਮਾਰਕੰਡਾ, 2 ਦਸੰਬਰ (ਅਵਤਾਰ ਸਿੰਘ)-ਰੋਟਰੀ ਕਲੱਬ ਵਲੋਂ ਸ਼ਕੁੰਭਰੀ ਦੇਵੀ ਮੰਦਰ ਵਿਖੇ 100 ਲੋੜਵੰਦਾਂ ਨੂੰ ਕੰਬਲ ਵੰਡੇ ਗਏ | ਇਸ ਪ੍ਰੋਗਰਾਮ ਦਾ ਉਦਘਾਟਨ ਰੋਟਰੀ ਕਲੱਬ ਦੇ ਸਕੱਤਰ ਆਰ. ਓ. ਰਾਜੇਸ਼ ਜੈਨ ਵਲੋਂ ਕੀਤਾ ਗਿਆ, ਉਪਰੰਤ ਉਨ੍ਹਾਂ ਸੰਗਤਾਂ ਦਾ ਧੰਨਵਾਦ ...
ਪੂਰੀ ਖ਼ਬਰ »
ਗੂਹਲਾ ਚੀਕਾ, 2 ਦਸੰਬਰ (ਓ.ਪੀ. ਸੈਣੀ)-ਚੀਕਾ ਪੁਲਿਸ ਨੇ ਬੀਤੇ ਦਿਨ ਚੀਕਾ ਵਿਖੇ ਦਿਨ ਦਿਹਾੜੇ ਇਕ ਠੇਕੇਦਾਰ 'ਤੇ ਗੋਲੀਆਂ ਚਲਾ ਕੇ ਮਾਰਨ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨਾਂ ਦੀ ਸ਼ਨਾਖ਼ਤ ਕਰਨ ਦਾ ਦਾਅਵਾ ਕਰਦੇ ਹੋਏ ਅਜੇ ਕਟਾਰੀਆ ਇੱਥੋਂ ਦੇ ਵਾਰਡ-17 ਦੀ ਮੀਆਂ ਬਸਤੀ ਦੇ ...
ਪੂਰੀ ਖ਼ਬਰ »
ਯਮੁਨਾਨਗਰ, 2 ਦਸੰਬਰ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖਾਲਸਾ ਕਾਲਜ ਦੇ ਐੱਨ.ਐੱਸ.ਐੱਸ. ਵਿੰਗ, ਐੱਨ.ਸੀ.ਸੀ. ਵਿੰਗ, ਯੂਥ ਰੈੱਡ ਕਰਾਸ ਅਤੇ ਰੋਟਰੈਕਟ ਕਲੱਬ ਦੀ ਸਾਂਝੀ ਸਰਪ੍ਰਸਤੀ ਹੇਠ ਕਾਲਜ ਵਿਖੇ 10 ਦਸੰਬਰ ਨੂੰ ਲਗਾਏ ਜਾਣ ਵਾਲੇ ਸਾਲਾਨਾ ਖ਼ੂਨਦਾਨ ਕੈਂਪ ਬਾਰੇ ...
ਪੂਰੀ ਖ਼ਬਰ »
ਸਿਰਸਾ, 2 ਦਸੰਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੇ ਨਾਮਧਾਰੀ ਗੁਰਦੁਆਰਾ 'ਚ ਲੋਕ ਪੰਚਾਇਤ ਦੀ ਮੀਟਿੰਗ ਡਾ. ਗੁਰਚਰਨ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਮਤਾ ਪਾਸ ਕਰਕੇ ਸਾਰੇ ਦੇਸ਼ ਵਿੱਚ ਸਾਰੀਆਂ ਫ਼ਸਲਾਂ 'ਤੇ ਗਰੰਟੀ ਕਾਨੂੰਨ ਬਣਾਏ ਜਾਣ ਦੀ ਮੰਗ ...
ਪੂਰੀ ਖ਼ਬਰ »
ਰਤੀਆ, 2 ਦਸੰਬਰ (ਬੇਅੰਤ ਕੌਰ ਮੰਡੇਰ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਤੀਆ ਵਿਖੇ ਐਨ.ਐੱਸ.ਐੱਸ ਯੂਨਿਟ ਵਲੋਂ 'ਸਵੱਛਤਾ ਹੀ ਸੇਵਾ' ਦੇ ਨਾਅਰੇ ਤਹਿਤ ਇਕ ਰੋਜ਼ਾ ਪ੍ਰੋਗਰਾਮ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਸਕੂਲ ਦੇ ਪਿ੍ੰਸੀਪਲ ਡਾ: ਨਾਇਬ ਸਿੰਘ ਮੰਡੇਰ ਨੇ ...
ਪੂਰੀ ਖ਼ਬਰ »
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered
by REFLEX