ਮਾਨਸਾ, 2 ਦਸੰਬਰ (ਰਾਵਿੰਦਰ ਸਿੰਘ ਰਵੀ)-ਸੈਂਟਰ ਆਫ਼ ਇੰਡੀਆ ਟਰੇਡ ਯੂਨੀਅਨ (ਸੀਟੂ) ਵਲੋਂ ਸੂਬਾਈ ਜਥੇਬੰਦੀ ਦੇ ਸੱਦੇ 'ਤੇ ਸਥਾਨਕ ਸ਼ਹਿਰ 'ਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ | ਯੂਨੀਅਨ ਦੇ ਕੇਂਦਰੀ ਮੀਤ ਪ੍ਰਧਾਨ ਤੇ ਆਂਗਣਵਾੜੀ ਮੁਲਾਜ਼ਮ ਯੂਨੀਅਨ ...
ਬੁਢਲਾਡਾ, 2 ਦਸੰਬਰ (ਸਵਰਨ ਸਿੰਘ ਰਾਹੀ)-ਸਿਹਤ ਵਿਭਾਗ ਵਲੋਂ ਸਥਾਨਕ ਖੇਤਰ ਦੇ ਵੱਖ-ਵੱਖ ਪਿੰਡਾਂ 'ਚ ਲੋਕਾਂ ਨੂੰ ਡੇਂਗੂ ਤੇ ਮਲੇਰੀਆ ਬੁਖ਼ਾਰ ਸੰਬੰਧੀ ਜਾਗਰੂਕ ਕਰਦਿਆਂ ਆਪਣੇ ਆਲੇ-ਦੁਆਲੇ ਦੀ ਸਫ਼ਾਈ ਤੇ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ | ਡਾ. ਗੁਰਚੇਤਨ ...
• ਭਗੌੜਾ ਵੀ ਫੜਿਆ
ਮਾਨਸਾ, 2 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਜਿਥੇ ਚਿੱਟਾ ਤੇ ਸ਼ਰਾਬ ਬਰਾਮਦ ਕਰ ਕੇ 5 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ ਉਥੇ ਇਕ ਭਗੌੜੇ ਨੂੰ ਵੀ ਕਾਬੂ ਕੀਤਾ ...
ਮਾਨਸਾ/ਬੁਢਲਾਡਾ, 2 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ/ਸੁਨੀਲ ਮਨਚੰਦਾ)-ਥਾਣਾ ਸ਼ਹਿਰੀ ਬੁਢਲਾਡਾ ਪੁਲਿਸ ਨੇ ਵਾਹਨ ਚੋਰ ਗਰੋਹ ਦੇ 2 ਮੈਂਬਰਾਂ ਨੂੰ ਕਾਬੂ ਕਰ ਕੇ ਚੋਰੀ ਦੇ 4 ਮੋਟਰਸਾਈਕਲ ਬਰਾਮਦ ਕੀਤੇ ਹਨ | ਡਾ. ਨਾਨਕ ਸਿੰਘ ਐਸ. ਐਸ. ਪੀ. ਨੇ ਦੱਸਿਆ ਕਿ ਬੀਤੇ ਕੱਲ੍ਹ ...
ਬੁਢਲਾਡਾ, 2 ਦਸੰਬਰ (ਸਵਰਨ ਸਿੰਘ ਰਾਹੀ)-ਭੀਖੀ ਤੋਂ ਮੂਣਕ ਤੱਕ ਬਣ ਰਹੇ ਨੈਸ਼ਨਲ ਹਾਈਵੇ 148-ਬੀ ਦੇ ਰਸਤੇ 'ਚ ਪੈਂਦੇ ਬੁਢਲਾਡਾ ਸ਼ਹਿਰ ਵਿਖੇ ਨਿਰਮਾਣ ਅਧੀਨ 2 ਓਵਰਬਿ੍ਜ ਪੁਲਾਂ ਦੇ ਕੰਮ ਦਾ ਜਾਇਜ਼ਾ ਲੈਣ ਪੁੱਜੇ ਬਲਦੀਪ ਕੌਰ ਡਿਪਟੀ ਕਮਿਸ਼ਨਰ ਮਾਨਸਾ ਨੇ ਨਿਰਮਾਣ ਕਾਰਜਾਂ ...
ਸੰਗਰੂਰ, 2 ਦਸੰਬਰ (ਚੌਧਰੀ ਨੰਦ ਲਾਲ ਗਾਂਧੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਗ ਕਮੇਟੀ ਮੈਂਬਰ ਭਾਈ ਮਲਕੀਤ ਸਿੰਘ ਚੰਗਾਲ ਨੇ ਕਿਹਾ ਕਿ ਇਕਬਾਲ ਸਿੰਘ ਝੰੂਦਾਂ ਨੇ ਸਾਬਤ ਕਰ ਦਿੱਤਾ ਹੈ ਕਿ ਜਾਂਚ ਕਮੇਟੀ ਦੀ ਰਿਪੋਰਟ ਕਿਸ ਮਕਸਦ ਲਈ ਸੁਖਬੀਰ ਸਿੰਘ ...
ਸੁਨਾਮ ਊਧਮ ਸਿੰਘ ਵਾਲਾ, 2 ਦਸੰਬਰ (ਭੁੱਲਰ, ਧਾਲੀਵਾਲ)-ਵੱਡੇ-ਵੱਡੇ ਸਪੀਕਰਾਂ ਦੀਆਂ ਕੰਨ ਪਾੜਵੀਆਂ ਆਵਾਜ਼ਾਂ ਨੇ ਜਿਥੇ ਆਮ ਨਾਗਰਿਕਾਂ ਤੇ ਬਜ਼ੁਰਗਾਂ ਦਾ ਜਿਊਣਾ ਦੁੱਭਰ ਕੀਤਾ ਹੋਇਆ ਉਥੇ ਹੀ ਪੜ੍ਹਨ ਵਾਲੇ ਬੱਚਿਆ ਦੀ ਪੜ੍ਹਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ...
ਮਾਨਸਾ, 2 ਦਸੰਬਰ (ਸੱਭਿ.ਪ੍ਰਤੀ.)-ਆਦਰਸ਼ ਸਕੂਲ ਅਧਿਆਪਕ ਯੂਨੀਅਨ ਦਾ ਵਫ਼ਦ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੂੰ ਮਿਲਿਆ | ਸੂਬਾ ਪ੍ਰਧਾਨ ਮੱਖਣ ਸਿੰਘ ਬੀਰ ਤੇ ਜਨਰਲ ਸਕੱਤਰ ਸੁਖਬੀਰ ਸਿੰਘ ਪਾਤੜਾਂ ਨੇ ਮੰਗ ਪੱਤਰ ਦਿੰਦਿਆਂ ਆਦਰਸ਼ ...
ਰਾਮਾਂ ਮੰਡੀ, 2 ਦਸੰਬਰ (ਤਰਸੇਮ ਸਿੰਗਲਾ)-ਅੰਗਰੇਜ਼ ਸਿੰਘ ਮੁੱਖ ਅਫ਼ਸਰ ਥਾਣਾ ਰਾਮਾਂ ਮੰਡੀ ਦੀ ਅਗਵਾਈ ਹੇਠ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸੰਬੰਧ 'ਚ ਗਸ਼ਤ ਕਰ ਰਹੀ ਹੌਲਦਾਰ ਸੁਖਰਾਜ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਮੁਖ਼ਬਰੀ ਦੇ ਆਧਾਰ 'ਤੇ ਗਾਂਧੀ ...
ਬੋਹਾ, 2 ਦਸੰਬਰ (ਪ. ਪ.)-ਪਿੰਡ ਆਂਡਿਆਂਵਾਲੀ, ਝਲਬੂਟੀ ਆਦਿ ਪਿੰਡਾਂ 'ਚੋਂ ਸਾਂਝਾ ਝੋਟਾ ਚੋਰੀ ਕਰਨ ਜਾਂ ਗੁਆਚ ਜਾਣ ਦੇ ਮਾਮਲੇ 'ਚ ਮਜ਼ਦੂਰ ਸੋਨੀ ਸਿੰਘ ਪੁੱਤਰ ਦਲੀਪ ਸਿੰਘ ਦੀ ਪੁਲਿਸ ਵਲੋਂ ਕੀਤੀ ਕੁੱਟਮਾਰ ਨੂੰ ਲੈ ਕੇ ਮਜ਼ਦੂਰ ਜਥੇਬੰਦੀਆਂ ਵਲੋਂ 3 ਦਸੰਬਰ ਨੂੰ ਥਾਣੇ ...
ਬਰੇਟਾ, 2 ਦਸੰਬਰ (ਪਾਲ ਸਿੰਘ ਮੰਡੇਰ)-ਆੜ੍ਹਤੀਆ ਐਸੋਸੀਏਸ਼ਨ ਬਰੇਟਾ ਨੇ 3 ਦਿਨਾਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ | ਐਸੋਸੀਏਸ਼ਨ ਦੇ ਪ੍ਰਧਾਨ ਜਤਿੰਦਰ ਮੋਹਨ ਗਰਗ ਦੀ ਅਗਵਾਈ ਹੇਠ ਐਸੋਸੀਏਸ਼ਨ ਦੀ ਮੀਟਿੰਗ ਹੋਈ | ਉਨ੍ਹਾਂ ਕਮੇਟੀ ਦੇ ਸਕੱਤਰ 'ਤੇ ਦੋਸ਼ ਲਗਾਉਂਦਿਆਂ ...
ਭੀਖੀ, 2 ਦਸੰਬਰ (ਔਲਖ)-ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਸਾਲਾਨਾ ਸਮਾਗਮ 'ਅਲੰਕਾਰ-2022' ਕਰਵਾਇਆ ਗਿਆ | ਮੁੱਖ ਮਹਿਮਾਨ ਡਾ. ਅਮਿਤ ਕਾਂਸਲ ਡਾਇਰੈਕਟਰ ਐਨ. ਐਚ. ਪੀ. ਸੀ., ਊਰਜਾ ਮੰਤਰਾਲਾ ਭਾਰਤ ਸਰਕਾਰ ਸਨ | ਨਰਸਰੀ ਤੋਂ ਦੂਸਰੀ ਜਮਾਤ ਤੱਕ ਦੇ ਬੱਚਿਆਂ ਵਲੋਂ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਗਈਆਂ | ਸਾਲਾਨਾ ਇਮਤਿਹਾਨ 'ਚੋਂ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਡਾ. ਕਾਂਸਲ ਨੇ ਕਿਹਾ ਕਿ ਸਰਵਹਿੱਤਕਾਰੀ ਸਿੱਖਿਆ ਸੰਮਤੀ ਸਿੱਖਿਆ ਦੇ ਖੇਤਰ 'ਚ ਬਹੁਤ ਹੀ ਸ਼ਲਾਘਾਯੋਗ ਕੰਮ ਕਰ ਰਹੀ ਹੈ | ਪਿ੍ੰਸੀਪਲ ਡਾ. ਗਗਨਦੀਪ ਪਰਾਸ਼ਰ ਵਲੋਂ ਸਾਲਾਨਾ ਸਕੂਲ ਰਿਪੋਰਟ ਪੜ੍ਹੀ ਗਈ | ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤੀਸ਼ ਕੁਮਾਰ, ਡਾ. ਯਸ਼ਪਾਲ ਸਿੰਗਲਾ, ਪ੍ਰਧਾਨ ਸਤੀਸ਼ ਕੁਮਾਰ, ਤੇਜਿੰਦਰਪਾਲ ਜਿੰਦਲ, ਬਿ੍ਜ ਲਾਲ, ਪ੍ਰਸ਼ੋਤਮ ਕੁਮਾਰ ਗਰਗ, ਅੰਮਿ੍ਤ ਲਾਲ, ਮੱਖਣ ਲਾਲ, ਰਕੇਸ਼ ਕੁਮਾਰ ਆਦਿ ਹਾਜ਼ਰ ਸਨ |
ਬਰੇਟਾ, 2 ਦਸੰਬਰ (ਜੀਵਨ ਸ਼ਰਮਾ)-ਗਿਆਨ ਸਾਗਰ ਕਾਨਵੈਂਟ ਸਕੂਲ ਕਾਹਨਗੜ੍ਹ ਦੇ ਨੌਵੀਂ ਕਲਾਸ ਦੇ ਵਿਦਿਆਰਥੀ ਅਰਸ਼ਪ੍ਰੀਤ ਸਿੰਘ ਵਲੋਂ ਪੰਜਾਬ ਪੱਧਰੀ ਸਕੂਲੀ ਖੇਡਾਂ ਜੋ ਕਿ ਜਲੰਧਰ ਵਿਖੇ ਹੋਈਆਂ ਸਨ, ਦੌਰਾਨ ਅੰਡਰ-78 ਕਿੱਲੋ 'ਚ ਸੂਬਾ ਪੱਧਰ 'ਤੇ ਪਹਿਲਾ ਸਥਾਨ ਪ੍ਰਾਪਤ ਕਰ ...
ਭੀਖੀ, 2 ਦਸੰਬਰ (ਨਿ. ਪ. ਪ.)-ਸਥਾਨਕ ਮਾਡਰਨ ਕਾਲਜ ਆਫ਼ ਐਜੂਕੇਸ਼ਨ ਦੇ ਬੀ. ਐੱਡ. ਸੈਸ਼ਨ (2021-22) ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਪਿ੍ੰਸੀਪਲ ਡਾ. ਹਰਪ੍ਰੀਤ ਕੌਰ ਨੇ ਦੱਸਿਆ ਕਿ ਨੇਹਾ ਗਰਗ 82 ਫੀਸਦੀ, ਡਿੰਪਲ 81.06 ਫੀਸਦੀ ਤੇ ਨੂਪੁਰ ਵਰਮਾ ਨੇ 80.04 ਫੀਸਦੀ ਅੰਕ ਲੈ ਕੇ ...
ਭੀਖੀ, 2 ਦਸੰਬਰ (ਗੁਰਿੰਦਰ ਸਿੰਘ ਔਲਖ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਚਲਾਈ ਦਸਤਖ਼ਤੀ ਮੁਹਿੰਮ ਨੂੰ ਭੀਖੀ ਵਿਖੇ ਭਰਵਾਂ ਹੁੰਗਾਰਾ ਮਿਲਿਆ | ਗੁਰੂਘਰ ਦੇ ਮੈਨੇਜਰ ਅਜੈਬ ਸਿੰਘ ਜੋਗਾ ਦੀ ਅਗਵਾਈ ਹੇਠ ...
ਮਾਨਸਾ, 2 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਵਿਖੇ ਭੌਤਿਕ ਵਿਗਿਆਨ ਵਿਸ਼ੇ ਦੀ 3 ਰੋਜ਼ਾ ਵਰਕਸ਼ਾਪ ਲਗਾਈ ਗਈ | ਰਿਸੋਰਸ ਪਰਸਨ ਅਰੁਣ ਕੁਮਾਰ, ਵਿਪਿਨ ਕੁਮਾਰ ਤੇ ਅਨੁਪਮ ਕੁਮਾਰ ਨੇ ਅਧਿਆਪਕਾਂ ਨੂੰ 11ਵੀਂ ਤੇ 12ਵੀਂ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX