ਤਾਜਾ ਖ਼ਬਰਾਂ


ਬਿ੍ਜ ਭੂਸ਼ਣ ਸਿੰਘ ਖ਼ਿਲਾਫ਼ ਲੱਗੇ ਦੋਸ਼ਾਂ ਦੀ ਜਾਂਚ ’ਤੇ ਭਰੋਸਾ ਰੱਖਣ ਪਹਿਲਵਾਨ- ਅਨੁਰਾਗ ਠਾਕੁਰ
. . .  5 minutes ago
ਨਵੀਂ ਦਿੱਲੀ, 31 ਮਈ- ਡਬਲਯੂ.ਐਫ਼.ਆਈ. ਦੇ ਮੁਖੀ ਅਤੇ ਭਾਜਪਾ ਸੰਸਦ ਮੈਂਬਰ ਬਿ੍ਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਵਿਰੋਧ ਕਰ ਰਹੇ ਪਹਿਵਾਨਾਂ ਨੂੰ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਸਬਰ ਰੱਖਣ ਲਈ ਕਿਹਾ ਹੈ ਇਸ....
ਪਹਿਲਵਾਨਾਂ ਕੋਲ ਮੇਰੇ ਖ਼ਿਲਾਫ਼ ਕੋਈ ਸਬੂਤ ਹੈ ਤਾਂ ਅਦਾਲਤ ’ਚ ਕਰਨ ਪੇਸ਼- ਬਿ੍ਜ ਭੂਸ਼ਨ
. . .  15 minutes ago
ਨਵੀਂ ਦਿੱਲੀ, 31 ਮਈ- ਡਬਲਯੂ.ਐਫ਼.ਆਈ. ਦੇ ਮੁਖੀ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਮੇਰੇ ’ਤੇ ਇਕ ਵੀ ਦੋਸ਼ ਸਾਬਤ ਹੋ ਜਾਂਦਾ ਹੈ, ਤਾਂ ਮੈਂ ਆਪਣੇ ਆਪ....
ਆਪਣੀ ਪਹਿਲੀ ਵਿਦੇਸ਼ ਯਾਤਰਾ ’ਤੇ ਭਾਰਤ ਪਹੁੰਚੇ ਨਿਪਾਲ ਦੇ ਪ੍ਰਧਾਨ ਮੰਤਰੀ
. . .  20 minutes ago
ਨਵੀਂ ਦਿੱਲੀ, 31 ਮਈ- ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਪ੍ਰਚੰਡ ਅਹੁਦਾ ਸੰਭਾਲਣ ਤੋਂ ਬਾਅਦ ਆਪਣੀ ਪਹਿਲੀ ਵਿਦੇਸ਼ ਯਾਤਰਾ....
ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਵਿਜੀਲੈਂਸ ਨੋਟਿਸ ਦੇ ਮੱਦੇਨਜ਼ਰ ਡੇਹਲੋਂ ਵਿਖੇ ਰੋਸ ਧਰਨਾ ਸ਼ੁਰੂ
. . .  33 minutes ago
ਡੇਹਲੋਂ,(ਲੁਧਿਆਣਾ) 31 ਮਈ (ਅੰਮ੍ਰਿਤਪਾਲ ਸਿੰਘ ਕੈਲੇ)- ਭਗਵੰਤ ਮਾਨ ਸਰਕਾਰ ਵਲੋਂ ਅਦਾਰਾ ‘ਅਜੀਤ’ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਵਿਜੀਲੈਂਸ ਨੋਟਿਸ ਭੇਜਣ ਦੇ ਰੋਸ ਵਜੋਂ ਜ਼ਿਲ੍ਹਾ.....
ਪੰਜਾਬ ਸਰਕਾਰ ਦੇ ਆਮ ਆਦਮੀ ਮੁਹੱਲਾ ਕਲੀਨਿਕ ’ਚ ਆਮ ਲੋਕਾਂ ਦੀ ਕੀਤੀ ਜਾ ਰਹੀ ਹੈ ਲੁੱਟ
. . .  about 1 hour ago
ਮੰਡੀ ਘੁਬਾਇਆ, 31 ਮਈ (ਅਮਨ ਬਵੇਜਾ)- ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਦਾ ਆਮ ਆਦਮੀ ਮੁਹੱਲਾ ਕਲੀਨਿਕ ਆਮ ਲੋਕਾਂ ਦੀ ਲੁੱਟ ਦਾ ਕੇਂਦਰ ਬਣ ਗਿਆ ਹੈ। ਸਰਕਾਰ ਦੇ ਦਾਅਵੇ....
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪ੍ਰੀਖਿਆਵਾਂ ਕੇਂਦਰ ਬਦਲਣ ਨਾਲ ਵਿਦਿਆਰਥੀ ਪ੍ਰੇਸ਼ਾਨ
. . .  about 1 hour ago
ਸਠਿਆਲਾ, 31 ਮਈ (ਸਫ਼ਰੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਪ੍ਰੀਖਿਆ ਕੇਂਦਰ ਦੂਰ ਦੂਰ ਬਦਲਣ ਨਾਲ ਵਿਦਿਆਰਥੀ ਪ੍ਰੇਸ਼ਾਨ ਨਜ਼ਰ ਆਏ ਹਨ। ਕਸਬਾ ਸਠਿਆਲਾ ਦੇ ਵਿਦਿਆਰਥੀਆਂ ਨੇ....
ਕੇਂਦਰੀਕ੍ਰਿਤ ਦਾਖ਼ਲਾ ਪੋਰਟਲ ਦੇ ਵਿਰੋਧ ਵਿਚ ਜੁਆਇੰਟ ਐਕਸ਼ਨ ਕਮੇਟੀ ਵਲੋਂ ਖ਼ਾਲਸਾ ਕਾਲਜ ਦੇ ਬਾਹਰ ਰੋਸ ਧਰਨਾ
. . .  about 1 hour ago
ਅੰਮ੍ਰਿਤਸਰ , 31 ਮਈ (ਜਸਵੰਤ ਸਿੰਘ ਜੱਸ)- ਜੁਆਇੰਟ ਐਕਸ਼ਨ ਕਮੇਟੀ ਵਲੋਂ ਕੇਂਦਰੀਕ੍ਰਿਤ ਦਾਖ਼ਲਾ ਪੋਰਟਲ ਦੇ ਵਿਰੋਧ ਵਿਚ ਪ੍ਰਾਈਵੇਟ ਕਾਲਜਾਂ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਦੌਰਾਨ ਅੱਜ ਖ਼ਾਲਸਾ ਕਾਲਜ ਗਵਰਨਿੰਗ....
ਉੱਚ ਸਿੱਖਿਆ ਵਿਭਾਗ ਪੰਜਾਬ ਦੇ ਫ਼ੈਸਲੇ ਖ਼ਿਲਾਫ਼ 3 ਦਿਨਾਂ ਲਈ ਲੁਧਿਆਣਾ ਦੇ 22 ਕਾਲਜ ਰਹਿਣਗੇ ਬੰਦ
. . .  about 2 hours ago
ਲੁਧਿਆਣਾ, 31 ਮਈ (ਰੂਪੇਸ਼ ਕੁਮਾਰ)- ਅੱਜ ਜੁਆਇੰਟ ਐਕਸ਼ਨ ਕਮੇਟੀ (ਏਡਿਡ, ਅਨ ਏਡਿਡ ਕਾਲਜ ਮੈਨੇਜਮੇਂਟ ਫ਼ੈਡਰੇਸ਼ਨ, ਪ੍ਰਿੰਸੀਪਲ ਐਸੋਸੀਏਸ਼ਨ, ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ) ਵਲੋਂ....
ਕਿਸਾਨ ਜਥੇਬੰਦੀ ਡਕੌਂਦਾ ਦੇ ਵਿਰੋਧ ਤੋਂ ਬਾਅਦ ਨਜਾਇਜ਼ ਟੋਲ ਪਲਾਜ਼ਾ ਪੁੱਟਣਾ ਸ਼ੁਰੂ
. . .  about 2 hours ago
ਸ਼ਹਿਣਾ, 31 ਮਈ (ਸੁਰੇਸ਼ ਗੋਗੀ)- ਟੋਲ ਪਲਾਜ਼ਾ ਕੰਪਨੀ ਵੀ.ਆਰ.ਸੀ. ਵਲੋਂ ਪੱਖੋਂ ਕੈਂਚੀਆਂ ’ਤੇ ਲਗਾਇਆ ਗਿਆ ਨਾਜਾਇਜ਼ ਟੋਲ ਪਲਾਜ਼ਾ ਪੁੱਟਣਾ ਸ਼ੁਰੂ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਭਾਰਤੀ.....
ਪੰਜਾਬ ਕੈਬਨਿਟ ਵਿਚ ਫ਼ੇਰਬਦਲ, 2 ਨਵੇਂ ਮੰਤਰੀਆਂ ਨੇ ਚੁੱਕੀ ਸਹੁੰ
. . .  about 2 hours ago
ਚੰਡੀਗੜ੍ਹ, 31 ਮਈ- ਪੰਜਾਬ ਮੰਤਰੀ ਮੰਡਲ ਦਾ ਅੱਜ ਤੀਜੀ ਵਾਰ ਵਿਸਤਾਰ ਕੀਤਾ ਗਿਆ। ਹੁਣ ਕੈਬਨਿਟ ਵਿਚ ਸਾਬਕਾ.....
ਨਿੱਜਰ ਸਾਬ੍ਹ ਨੂੰ ਡਾ. ਹਮਦਰਦ ਦੇ ਹੱਕ ’ਚ ਬੋਲਣ ਦੀ ਕੀਮਤ ਪਈ ਚੁਕਾਉਣੀ- ਰਾਜਾ ਵੜਿੰਗ
. . .  about 2 hours ago
ਗਿੱਦੜਬਾਹਾ, 31 ਮਈ (ਸ਼ਿਵਰਾਜ ਸਿੰਘ ਬਰਾੜ)- ਅੱਜ ਇੱਥੇ ‘ਅਜੀਤ’ ਨਾਲ ਗੱਲ ਕਰਦਿਆਂ ਐਮ.ਐਲ.ਏ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਡਾ. ਬਰਜਿੰਦਰ ਸਿੰਘ ਹਮਦਰਦ....
ਬੀਬੀਆਂ ਨੇ ਪਹਿਲਾਂ ਬਣਾਈ ਬਾਰਾਤ ’ਚ ਨਾਲ ਜਾਣ ਵਾਲੀ ਰੀਤ ਤੇ ਹੁਣ ਬਣਾ ਰਹੀਆਂ ਨੇ ਨਵੇਂ ਰਿਕਾਰਡ, ਆਪਣੀਆਂ ਟਿਕਟਾਂ ਕਰੋ ਬੁੱਕ, ਹੁਣ ਸਿਨੇਮਾ ਘਰਾਂ ’ਚ ਆ ਗਈ ਫ਼ਿਲਮ ਗੋਡੇ ਗੋਡੇ ਚਾਅ
. . .  about 2 hours ago
ਬੀਬੀਆਂ ਨੇ ਪਹਿਲਾਂ ਬਣਾਈ ਬਾਰਾਤ ’ਚ ਨਾਲ ਜਾਣ ਵਾਲੀ ਰੀਤ ਤੇ ਹੁਣ ਬਣਾ ਰਹੀਆਂ ਨੇ ਨਵੇਂ ਰਿਕਾਰਡ ਆਪਣੀਆਂ ਟਿਕਟਾਂ ਕਰੋ ਬੁੱਕ, ਹੁਣ ਸਿਨੇਮਾ ਘਰਾਂ ’ਚ ਆ ਗਈ ਫ਼ਿਲਮ ਗੋਡੇ ਗੋਡੇ ਚਾਅ
‘ਆਪ’ ਸਰਕਾਰ ਵਲੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕੋਲੋਂ ਅਹਿਮ ਵਿਭਾਗ ਲਏ ਵਾਪਸ
. . .  about 3 hours ago
ਅਜਨਾਲਾ, 31 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੰਤਰੀ ਮੰਡਲ ਵਿਚ ਕੀਤੇ ਗਏ ਫ਼ੇਰਬਦਲ ਦੌਰਾਨ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਵਿਧਾਇਕ ਤੇ ਮੰਤਰੀ ਮੰਡਲ....
“MAURH” ਲਹਿੰਦੀ ਰੁੱਤ ਦੇ ਨਾਇਕ 9 ਜੂਨ 2023 ਨੂੰ ਸਿਨੇਮਾਘਰਾਂ ਵਿਚ ਹੋ ਰਹੀ ਰਿਲੀਜ਼, ਦੂਸਰਾ ਪੋਸਟਰ ਆਇਆ ਸਾਹਮਣੇ
. . .  about 3 hours ago
“MAURH” ਲਹਿੰਦੀ ਰੁੱਤ ਦੇ ਨਾਇਕ 9 ਜੂਨ 2023 ਨੂੰ ਸਿਨੇਮਾਘਰਾਂ ਵਿਚ ਹੋ ਰਹੀ ਰਿਲੀਜ਼, ਦੂਸਰਾ ਪੋਸਟਰ ਆਇਆ ਸਾਹਮਣੇ
ਅੰਤਰਰਾਸ਼ਟਰੀ ਪੱਧਰ ’ਤੇ ਵੱਖ ਵੱਖ ਪਾਰਟੀਆਂ ਤੇ ਵਿਦਿਆਰਥੀਆਂ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਦੇ ਹੱਕ ’ਚ ਆਵਾਜ਼ ਬੁਲੰਦ
. . .  about 3 hours ago
ਇੰਗਲੈਂਡ, 31 ਮਈ (ਸੁਖਜਿੰਦਰ ਸਿੰਘ ਢੱਡੇ)- ਇੰਗਲੈਂਡ ’ਚ ਰਹਿ ਰਹੇ ਅਕਾਲੀ ਦਲ, ਕਾਂਗਰਸ, ਭਾਜਪਾ, ਅਤੇ ਬਸਪਾ ਨਾਲ ਸੰਬੰਧਿਤ ਆਗੂਆਂ ਸਮੇਤ ਅੰਤਰਰਾਸ਼ਟਰੀ ਵਿਦਿਆਰਥੀਆਂ ਨੇ ਡਾ.....
ਓ.ਟੀ.ਟੀ. ਪਲੇਟਫ਼ਾਰਮਾਂ ’ਤੇ ਤੰਬਾਕੂ ਵਿਰੋਧੀ ਚਿਤਾਵਨੀਆਂ ਲਈ ਨਵੇਂ ਨਿਯਮ ਜਾਰੀ
. . .  about 3 hours ago
ਨਵੀਂ ਦਿੱਲੀ, 31 ਮਈ- ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਓ.ਟੀ.ਟੀ. ਪਲੇਟਫ਼ਾਰਮਾਂ ’ਤੇ ਤੰਬਾਕੂ ਵਿਰੋਧੀ ਚਿਤਾਵਨੀਆਂ ਲਈ ਨਵੇਂ ਨਿਯਮ ਜਾਰੀ ਕੀਤੇ ਹਨ। ਇਸ ਨੋਟੀਫ਼ਿਕੇਸ਼ਨ ਤੋਂ ਬਾਅਦ....
ਵਿਸ਼ਵ ਦੇ ਸਭ ਤੋਂ ਉੱਚਾਈ ਵਾਲੇ ਪੋਸਟ ਆਫ਼ਿਸ ਪੁੱਜੇ ਬਿਕਰਮ ਸਿੰਘ ਮਜੀਠੀਆ
. . .  about 3 hours ago
ਚੰਡੀਗੜ੍ਹ, 31 ਮਈ- ਵਿਸ਼ਵ ਦੀ ਸਭ ਤੋਂ ਉਚਾਈ ਵਾਲੀ ਪੋਸਟ ’ਤੇ ਪੁੱਜ ਕੇ ਬਿਕਰਮ ਸਿੰਘ ਮਜੀਠੀਆ ਵਲੋਂ ਤਸਵੀਰਾਂ ਸਾਂਝੀਆ ਕੀਤੀਆਂ ਗਈਆਂ ਹਨ। ਆਪਣੀ ਇਸ ਯਾਤਰਾ ਬਾਰੇ ਲਿਖਦਿਆਂ ਉਨ੍ਹਾਂ ਕਿਹਾ ਕਿ....
ਜੰਮੂ-ਕਸ਼ਮੀਰ: ਸਰਹੱਦ ਪਾਰ ਕਰ ਰਹੇ 3 ਅੱਤਵਾਦੀ ਗ੍ਰਿਫ਼ਤਾਰ, ਆਈ.ਈ.ਡੀ. ਬਰਾਮਦ
. . .  about 4 hours ago
ਸ੍ਰੀਨਗਰ, 31 ਮਈ- ਜੰਮੂ-ਕਸ਼ਮੀਰ ਦੇ ਪੀ.ਆਰ.ਓ. ਰੱਖਿਆ ਨੇ ਦੱਸਿਆ ਕਿ ਭਾਰਤੀ ਸੈਨਾ ਅਤੇ ਜੰਮੂ-ਕਸ਼ਮੀਰ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਵਿਚ 30/31 ਮਈ ਦੀ ਦਰਮਿਆਨੀ ਰਾਤ ਨੂੰ ਖ਼ਰਾਬ ਮੌਸਮ ਅਤੇ ਮੀਂਹ....
ਰਾਹੁਲ ਗਾਂਧੀ ਵਿਦੇਸ਼ੀ ਦੌਰਿਆਂ ਦੌਰਾਨ ਕਰਦੇ ਹਨ ਭਾਰਤ ਦਾ ਅਪਮਾਨ- ਅਨੁਰਾਗ ਠਾਕੁਰ
. . .  about 4 hours ago
ਨਵੀਂ ਦਿੱਲੀ, 31 ਮਈ- ਰਾਹੁਲ ਗਾਂਧੀ ਵਲੋਂ ਅਮਰੀਕਾ ਵਿਚ ਦਿੱਤੇ ਗਏ ਬਿਆਨ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਆਪਣੇ ਵਿਦੇਸ਼ ਦੌਰਿਆਂ ਦੌਰਾਨ ਰਾਹੁਲ ਗਾਂਧੀ ਭਾਰਤ ਦਾ....
ਡਾ. ਹਮਦਰਦ ਨੂੰ ਭੇਜੇ ਸੰਮਨਾਂ ਵਿਰੁੱਧ ਬੋਲੇ ਜੈਵੀਰ ਸ਼ੇਰਗਿੱਲ, ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਜੋੜੀ ਲੋਕਤੰਤਰ ਦੇ ਚੌਥੇ ਥੰਮ ’ਤੇ ਬੇਸ਼ਰਮੀ ਨਾਲ ਕਰ ਰਹੀ ਹਮਲਾ
. . .  1 minute ago
ਨਵੀਂ ਦਿੱਲੀ, 31 ਮਈ- ਭਾਰਤੀ ਜਨਤਾ ਪਾਰਟੀ ਦੇ ਬੁਲਾਰੇ ਜੈ ਵੀਰ ਸ਼ੇਰਗਿੱਲ ਨੇ ਪੰਜਾਬ ਸਰਕਾਰ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਭੇਜੇ ਸੰਮਨਾਂ ਦੇ ਵਿਰੋਧ ਵਿਚ ਟਵੀਟ ਕਰਦਿਆਂ ਕਿਹਾ ਕਿ ਭਗਵੰਤ ਮਾਨ....
ਇੰਦਰਬੀਰ ਸਿੰਘ ਨਿੱਜਰ ਨੂੰ ਕੈਬਨਿਟ ਤੋਂ ਹਟਾਏ ਜਾਣ 'ਤੇ ਨਵਜੋਤ ਸਿੱਧੂ ਦਾ ਟਵੀਟ-ਇਹ “ਲੋਕਤੰਤਰ” ਨਹੀਂ “ਵਿਜੀਲੈਂਸ-ਤੰਤਰ” ਹੈ
. . .  about 5 hours ago
ਚੰਡੀਗੜ੍ਹ, 31 ਮਈ-ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ ਨੂੰ ਕੈਬਨਿਟ ਤੋਂ ਹਟਾਏ ਜਾਣ 'ਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕਿਹਾ ਕਿ ਇਹ “ਲੋਕਤੰਤਰ” ਨਹੀਂ ਹੈ ਇਹ “ਵਿਜੀਲੈਂਸ-ਤੰਤਰ” ਹੈ …….. ਡਰਾਉਣ-ਧਮਕਾਉਣ, ਦਮਨ ਅਤੇ ਜ਼ੁਲਮ ਦੀ ਰਾਜਨੀਤੀ ਇਕ...
ਇਮਰਾਨ ਖਾਨ ਅੱਜ 190 ਮਿਲੀਅਨ ਯੂਰੋ ਦੇ ਅਲ-ਕਾਦਿਰ ਘੁਟਾਲੇ ਚ ਅਦਾਲਤ ਵਿਚ ਹੋਣਗੇ ਪੇਸ਼
. . .  about 5 hours ago
ਇਸਲਾਮਾਬਾਦ, 31 ਮਈ - ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਚੇਅਰਮੈਨ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੈਸ਼ਨਲ ਕ੍ਰਾਈਮ ਏਜੰਸੀ ਯੂਰੋ ਦੇ 190 ਮਿਲੀਅਨ ਯੂਰੋ ਅਲ ਕਾਦਿਰ ਮਾਮਲੇ 'ਚ ਅਦਾਲਤ...
ਡਾ. ਬਰਜਿੰਦਰ ਸਿੰਘ ਹਮਦਰਦ ਨਾਲ ਚਟਾਨ ਵਾਂਗ ਖੜ੍ਹਾ ਹੈ ਯੂਥ ਅਕਾਲੀ ਦਲ-ਨੂਰਜੋਤ ਸਿੰਘ ਮੱਕੜ
. . .  about 5 hours ago
ਬਟਾਲਾ, 31 ਮਈ-ਯੂਥ ਅਕਾਲੀ ਦਲ ਕੋਰ ਕਮੇਟੀ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਨੂਰਜੋਤ ਸਿੰਘ ਮੱਕੜ ਨੇ ਕਿਹਾ ਕਿ ਅਦਾਰਾ 'ਅਜੀਤ' ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ...
ਜੰਮੂ ਕਸ਼ਮੀਰ:ਘੁਸਪੈਠ ਦੀ ਕੋਸ਼ਿਸ਼ ਕਰ ਰਹੇ 3 ਅੱਤਵਾਦੀ ਜ਼ਖ਼ਮੀ
. . .  about 6 hours ago
ਸ੍ਰੀਨਗਰ, 31 ਮਈ-ਭਾਰਤੀ ਫ਼ੌਜ ਦੇ ਜਵਾਨਾਂ ਨੇ ਘੁਸਪੈਠ ਦੀ ਕੋਸ਼ਿਸ਼ ਕਰਦੇ ਸਮੇਂ ਕੰਟਰੋਲ ਰੇਖਾ (ਐੱਲ.ਓ.ਸੀ.) 'ਤੇ ਕਰਮਾਹਾ ਸੈਕਟਰ 'ਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਵਾਲੇ ਤਿੰਨ ਅੱਤਵਾਦੀਆਂ ਨੂੰ ਜ਼ਖਮੀ ਕਰ...
ਉੱਤਰੀ ਕੋਰੀਆ ਨੇ ਦੱਖਣ ਵੱਲ ਇਕ ਸਪੇਸ ਸੈਟੇਲਾਈਟ ਕੀਤਾ ਲਾਂਚ-ਦੱਖਣੀ ਕੋਰੀਆ ਫੌਜ
. . .  about 6 hours ago
ਸਿਓਲ, 31 ਮਈ-ਦੱਖਣੀ ਕੋਰੀਆ ਦੀ ਫੌਜ ਨੇ ਕਿਹਾ ਕਿ ਉੱਤਰੀ ਕੋਰੀਆ ਨੇ ਦੱਖਣ ਵੱਲ ਇਕ ਸਪੇਸ ਸੈਟੇਲਾਈਟ ਲਾਂਚ ਕੀਤਾ ਹੈ। ਇਸ ਤੋਂ ਬਾਅਦ ਦੱਖਣੀ ਕੋਰੀਆ ਅਤੇ ਜਾਪਾਨ ਦੇ ਕੁਝ ਹਿੱਸਿਆਂ ਵਿਚ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਮੱਘਰ ਸੰਮਤ 554

ਅੰਮ੍ਰਿਤਸਰ / ਦਿਹਾਤੀ

ਬਿਨਾਂ ਇਮਾਰਤਾਂ ਪਿੰਡਾਂ ਅੰਦਰ ਚੱਲ ਰਹੇ ਆਂਗਣਵਾੜੀ ਸੈਂਟਰਾਂ ਦੀਆਂ ਇਮਾਰਤਾਂ ਬਣਾਉਣ ਲਈ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ-ਐਡ. ਧਾਲੀਵਾਲ

ਗੱਗੋਮਾਹਲ, 6 ਦਸੰਬਰ (ਬਲਵਿੰਦਰ ਸਿੰਘ ਸੰਧੂ) - ਪਿਛਲੇ ਲੰਮੇਂ ਸਮੇਂ ਤੋਂ ਖੰਡਰ ਇਮਾਰਤਾਂ ਜਾਂ ਬਿਨਾਂ ਇਮਾਰਤਾਂ ਤੋਂ ਪਿੰਡਾਂ ਅੰਦਰ ਚੱਲ ਰਹੇ ਆਂਗਣਵਾੜੀ ਸੈਂਟਰਾਂ ਦੀਆਂ ਇਮਾਰਤਾਂ ਬਣਾਉਣ ਲਈ ਪੰਜਾਬ ਸਰਕਾਰ ਨੇ ਉਪਰਾਲਾ ਕੀਤਾ ਹੈ ਜੋ ਪਿੱਛਲੀਆਂ ਸਰਕਾਰਾਂ ਵਲੋਂ ...

ਪੂਰੀ ਖ਼ਬਰ »

ਜਥੇ: ਜਲਾਲ ਉਸਮਾਂ ਨੇ ਸ਼੍ਰੋਮਣੀ ਕਮੇਟੀ ਵਲੋਂ ਆਰਥਿਕ ਸਹਾਇਤਾ ਲਈ ਚੈੱਕ ਵੰਡੇ

ਬਾਬਾ ਬਕਾਲਾ ਸਾਹਿਬ, 6 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) - ਅੱਜ ਇਥੇ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਵਿਖੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾਂ ਮੈਂਬਰ ਸ਼੍ਰੋਮਣੀ ਕਮੇਟੀ ਨੇ ਲੋੜਵੰਦਾਂ ਨੂੰ ਆਰਥਿਕ ਸਹਾਇਤਾ ਦੇ ਚੈੱਕ ਤਕਸੀਮ ਕੀਤੇ | ਇਸ ...

ਪੂਰੀ ਖ਼ਬਰ »

ਕਿਸਾਨਾਂ, ਮਜ਼ਦੂਰਾਂ ਤੇ ਮਿਹਨਤਕਸ਼ ਲੋਕਾਂ ਦਾ ਇਕਜੁੱਟ ਹੋਣਾ ਜ਼ਰੁੂਰੀ-ਡਾ: ਅਜਨਾਲਾ

ਅੰਮਿ੍ਤਸਰ, 6 ਦਸੰਬਰ (ਰੇਸ਼ਮ ਸਿੰਘ) - ਆਜ਼ਾਦੀ ਸੰਗਰਾਮੀਏ ਕਾਮਰੇਡ ਦਲੀਪ ਸਿੰਘ ਟਪਿਆਲਾ ਤੀਹਵੀਂ ਬਰਸੀ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ, ਆਰ. ਐੱਮ. ਪੀ. ਆਈ., ਵਲੋਂ 18 ਦਸੰਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਟਪਿਆਲਾ ਵਿਖੇ ਬੜੇ ਜੋਸ਼ੋ ਖਰੋਸ਼ ਨਾਲ ਮਨਾਈ ਜਾ ਰਹੀ ਹੈ ਜਿਸ ਸਬੰਧੀ ਪਾਰਟੀ ਦੀ ਵਿਸੇਸ਼ ਬੁਲਾਈ ਗਈ ਮੀਟਿੰਗ ਵਿਚ ਫੈਸਲਾ ਲਿਆ ਗਿਆ ਜਿਸ ਦੀ ਪ੍ਰਧਾਨਗੀ ਸਾਥੀ ਸੀਤਲ ਸਿੰਘ ਤਲਵੰਡੀ ਨੇ ਕੀਤੀ | ਇਸ ਮੌਕੇ ਪ੍ਰਮੱੁਖ ਆਗੂ ਡਾਕਟਰ ਸਤਨਾਮ ਸਿੰਘ ਅਜਨਾਲਾ ਸੁਰਜੀਤ ਸਿੰਘ ਦੁਧਰਾਏ ਨੇ ਦੱਸਿਆ ਕਿ ਇਸ ਵੇਲੇ ਸਾਡੇ ਦੇਸ਼ ਨੂੰ ਸਾਮਰਾਜ ਤੇ ਕਾਰਪੋਰੇਟ ਦੀ ਲੁੱਟ ਦੇ ਖ਼ਾਤਮੇ ਤੇ ਸੰਘ ਭਾਜਪਾ ਦੇ ਫਿਰਕੂ ਫਾਸੀਵਾਦੀ ਏਜੰਡੇ ਨੂੰ ਭਾਂਜ ਦੇਣ ਅਤੇ ਕਿਸਾਨਾਂ, ਮਜ਼ਦੂਰਾਂ ਤੇ ਮਿਹਨਤੀ ਲੋਕਾਂ ਦੇ ਮਸਲੇ ਹੱਲ ਕਰਵਾਉਣ ਲਈ ਵਿਸ਼ਾਲ ਏਕੇ ਦੀ ਲੋੜ ਹੈ ਦੋਵੇਂ ਆਗੂਆਂ ਨੇ ਕਿਹਾ ਕਿ ਸਾਨੂੰ ਆਪਣੇ ਪੁਰਾਣੇ ਵਿਰਸੇ ਨੂੰ ਯਾਦ ਕਰਨ ਚਾਹੀਦਾ ਹੈ ਜੋ ਸਾਡੇ ਲਈ ਪ੍ਰੇਰਣਾ ਸਰੋਤ ਹਨ | ਉਨ੍ਹਾਂ ਕਿਹਾ ਕਿ ਇਸੇ ਤਹਿਤ ਹੀ ਕਾ: ਟਪਿਆਲਾ ਦੀ ਬਰਸੀ ਮਨਾਉਣ ਲਈ ਹਜ਼ਾਰਾਂ ਦੀ ਗਿਣਤੀ 'ਚ ਕਿਸਾਨਾਂ ਮਜ਼ਦੂਰਾਂ ਔਰਤਾਂ ਤੇ ਨੌਜਵਾਨਾਂ ਤੇ ਹੋਰ ਮਿਹਨਤਕਸ਼ਾਂ ਨੂੰ ਇਸ ਕਾਨਫਰੰਸ ਵਿਚ ਪਹੁੰਚਣਾ ਚਾਹੀਦਾ ਹੈ | ਇਸ ਮੌਕੇ ਕਾਨਫਰੰਸ ਨੂੰ ਸਫਲ ਬਣਾਉਣ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ | ਇਸ ਮੌਕੇ ਔਰਤ ਮੁਕਤੀ ਮੋਰਚਾ ਦੀ ਪ੍ਰਧਾਨ ਅਜੀਤ ਕੌਰ ਕੋਟ ਰਜਾਦਾ, ਕਿਸਾਨਾਂ ਦੇ ਆਗੂ ਸਤਨਾਮ ਸਿੰਘ ਚੱਕ ਔਲ, ਮਜ਼ਦੂਰ ਆਗੂ ਜਸਬੀਰ ਸਿੰਘ ਜਸਰਾਊਰ ਤੇ ਸਤਿੰਦਰ ਸਿੰਘ ਉਠੀਆਂ ਤੇ ਗਾਇਕ ਗੁਰਪਾਲ ਗਿੱਲ ਸੈਦਪੁਰ ਆਦਿ ਵੀ ਹਾਜ਼ਰ ਸਨ |
ਸ਼ਹਿਰ 'ਚ ਲੁੱਟਾਂ ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ 'ਚ ਹੋ ਰਿਹਾ ਵਾਧਾ
ਅੰਮਿ੍ਤਸਰ, 6 ਦਸੰਬਰ (ਰੇਸ਼ਮ ਸਿੰਘ) - ਸ਼ਹਿਰ 'ਚ ਲੁੱਟਾਂ ਖੋਹਾਂ ਤੇ ਚੋਰੀਆਂ ਦੀਆਂ ਵਾਰਦਾਤਾਂ ਵੱਧ ਰਹੀਆਂ ਹਨ ਜਦੋਂ ਕਿ ਪੁਲਿਸ ਇਨ੍ਹਾਂ 'ਤੇ ਪੂਰੀ ਤਰ੍ਹਾਂ ਲਗਾਮ ਪਾਉਣ ਤੋਂ ਹਾਲੇ ਅਸਫਲ ਦਿਖਾਈ ਦੇ ਰਹੀ ਹੈ | ਇਥੇ ਬੱਸ ਅੱਡੇ ਨੇੜੇ ਜਾ ਰਹੀ ਇਕ ਸਕੂਲ ਅਧਿਆਪਕਾ ਤੋਂ 11 ਹਜ਼ਾਰ ਨਕਦੀ ਵਾਲਾ ਪਰਸ ਖੋਹ ਲਿਆ ਤੇ ਰਣਜੀਤ ਐਵਨਿਊ ਦੇ ਇਕ ਘਰ 'ਚ ਪਿਸਤੌਲ ਤੇ ਹੋਰ ਸਾਮਾਨ ਚੋਰੀ ਹੋ ਗਿਆ | ਥਾਣਾ ਰਾਮ ਬਾਗ ਦੀ ਪੁਲਿਸ ਨੂੰ ਅਧਿਆਪਕਾ ਸ੍ਰੀਮਤੀ ਸਵਿਤਾ ਗੁਪਤਾ ਨੇ ਦਸਿਆ ਕਿ ਉਹ ਇਥੇ ਡੀ.ਏ.ਵੀ. ਸਕੂਲ ਦੀ ਸ਼ਾਖਾ ਲੋਹਗੜ ਵਿਖੇ ਪੜਾਉਂਦੀ ਹੈ ਅਤੇ ਅੱਜ ਉਹ ਮਜੀਠਾ ਰੋਡ ਤੋਂ ਜਦੋਂ ਬੱਸ ਸਟੈਂਡ ਵੱਲ ਆ ਰਹੀ ਸੀ ਤਾਂ ਇਕ ਅਣਪਛਾਤਾ ਨੌਜਵਾਨ ਜੋ ਐਕਟਿਵਾ ਸਕੂਟਰੀ 'ਤੇ ਸਵਾਰ ਸੀ ਆਇਆ ਤੇ ਉਸਦੇ ਹੱਥੋਂ ਉਸਦਾ ਪਰਸ ਖੋਹ ਕੇ ਫਰਾਰ ਹੋ ਗਿਆ |


ਖ਼ਬਰ ਸ਼ੇਅਰ ਕਰੋ

 

ਵਿੱਤ ਅਤੇ ਠੇਕਾ ਕਮੇਟੀ ਦੀ ਬੈਠਕ ਨੂੰ ਲੈ ਕੇ ਤਿਆਰੀ ਤੇਜ਼

ਅੰਮਿ੍ਤਸਰ, 6 ਦਸੰਬਰ (ਹਰਮਿੰਦਰ ਸਿੰਘ) - ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ 8 ਦਸੰਬਰ ਨੂੰ ਹੋਣ ਵਾਲੀ ਬੈਠਕ ਨੂੰ ਲੈ ਕੇ ਤਿਆਰੀਆਂ ਤੇਜ਼ੀ ਨਾਲ ਚੱਲ ਰਹੀਆਂ ਹਨ ਤਾਂ ਜੋ ਇਸ ਬੈਠਕ 'ਚ ਸ਼ਹਿਰ ਦੇ ਵੱਖ-ਵੱਖ ਵਿਕਾਸ ਕਾਰਜਾਂ ਨੂੰ ਪ੍ਰਵਾਨਗੀ ਦੇ ਕੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਫਲਾਈਓਵਰ ਨੂੰ ਪਿੱਲਰਾਂ 'ਤੇ ਆਧਾਰਿਤ ਬਣਵਾਉਣ ਸੰਬੰਧੀ ਪ੍ਰਸ਼ਾਸਨ ਦਾ ਰਵੱਈਆ ਅਤਿ ਨਿੰਦਣਯੋਗ-ਆਗੂ

ਰਈਆ, 6 ਦਸੰਬਰ (ਸ਼ਰਨਬੀਰ ਸਿੰਘ ਕੰਗ) - ਇਲਾਕੇ ਦੀਆਂ ਜਨਤਕ ਜਥੇਬੰਦੀਆਂ ਅਤੇ ਸਥਾਨਕ ਕਸਬੇ ਦੇ ਦੁਕਾਨਦਾਰਾਂ ਵਲੋਂ ਕਸਬੇ ਅੰਦਰ ਜੀ. ਟੀ. ਰੋਡ ਉਪਰ ਬਣ ਰਹੇ ਫਲਾਈਓਵਰ ਨੂੰ ਪਿੱਲਰਾਂ 'ਤੇ ਅਧਾਰਿਤ ਬਣਵਾਉਣ ਦੀ ਮੰਗ ਨੂੰ ਲੈ ਕੇ ਲਗਾਇਆ ਪੱਕਾ ਮੋਰਚਾ ਅੱਜ 16ਵੇਂ ਦਿਨ ਵਿਚ ...

ਪੂਰੀ ਖ਼ਬਰ »

ਪਿੰਡ ਪਾਖਰਪੁਰਾ 'ਚ 40 ਸੋਲਰ ਲਾਈਟਾਂ ਅਤੇ 105 ਬੈਂਚ ਭੇਟ

ਜੈਂਤੀਪੁਰ, 6 ਦਸੰਬਰ (ਭੁਪਿੰਦਰ ਸਿੰਘ ਗਿੱਲ) - ਹਲਕਾ ਮਜੀਠਾ ਦੇ ਪਿੰਡ ਪਾਖਰਪੁਰਾ ਵਿਖੇ ਉੱਘੇ ਸਮਾਜ ਸੇਵੀ ਰਣਜੀਤ ਸਿੰਘ ਹੁੰਦਲ ਅਤੇ ਉਨ੍ਹਾਂ ਦੀ ਧਰਮਪਤਨੀ ਸਰਪੰਚ ਭਜਨ ਕੌਰ ਹੁੰਦਲ ਵਲੋਂ ਪਿੰਡ ਦੇ ਲੋਕਾਂ ਲਈ 40 ਸੋਲਰ ਲਾਇਟਾਂ ਅਤੇ ਬਜ਼ੁਰਗਾ ਦੇ ਬੈਠਣ ਲਈ 105 ...

ਪੂਰੀ ਖ਼ਬਰ »

ਸਿੱਖਿਆ ਦੇ ਖੇਤਰ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਜ਼ਰੂਰੀ-ਪਿ੍ੰ. ਰੰਧਾਵਾ

ਜੈਂਤੀਪੁਰ, 6 ਦਸੰਬਰ (ਭੁਪਿੰਦਰ ਸਿੰਘ ਗਿੱਲ) - ਅਕਸਰ ਦੇਖਿਆ ਜਾਂਦਾ ਹੈ ਕਿ ਜਦੋਂ ਬੱਚਿਆਂ ਵਿਚ ਮੁਕਾਬਲੇ ਦੀ ਭਾਵਨਾ ਪੈਦਾ ਹੁੰਦੀ ਹੈ ਤਾਂ ਉਨ੍ਹਾਂ ਵਿਚ ਹੋਰ ਮਿਹਨਤ ਕਰਨ ਦੀ ਲਾਲਸਾ ਪੈਦਾ ਹੁੰਦੀ ਹੈ | ਇਸ ਲਈ ਸਿੱਖਿਆ ਦੇ ਖੇਤਰ ਵਿਚ ਮੱਲਾਂ ਮਾਰਨ ਵਾਲੇ ...

ਪੂਰੀ ਖ਼ਬਰ »

ਸੁਖਜੀਤ ਕੌਰ ਦਨਿਆਲ ਨੂੰ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ

ਬਾਬਾ ਬਕਾਲਾ ਸਾਹਿਬ, 6 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) - ਆਂਗਣਵਾੜੀ ਵਰਕਰ ਯੂਨੀਅਨ ਤਹਿਸੀਲ ਬਾਬਾ ਬਕਾਲਾ ਸਾਹਿਬ ਦੀ ਪ੍ਰਧਾਨ ਸ੍ਰੀਮਤੀ ਸੁਖਜੀਤ ਕੌਰ ਦਨਿਆਲ ਨੂੰ ਲੰਬਾ ਸਮਾਂ ਸੇਵਾਵਾਂ ਨਿਭਾਉਣ ਉਪਰੰਤ ਸੇਵਾ ਮੁਕਤ ਹੋਣ ਤੇ ਬਾਬਾ ਬਕਾਲਾ ਸਾਹਿਬ ਵਿਖੇ ...

ਪੂਰੀ ਖ਼ਬਰ »

ਵੰਦਨਾ ਠਾਕੁਰ ਬੈਸਟ ਟੀਚਰ ਐਵਾਰਡ ਨਾਲ ਸਨਮਾਨਿਤ

ਅੰਮਿ੍ਤਸਰ, 6 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਅਸ਼ੋਕ ਵਾਟਿਕਾ ਪਬਲਿਕ ਸਕੂਲ ਦੀ ਅਧਿਆਪਕਾ ਵੰਦਨਾ ਠਾਕੁਰ ਨੂੰ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਪੰਜਾਬ ਵਲੋਂ ਸਿੱਖਿਆ ਦੇ ਖੇਤਰ 'ਚ ਪਾਏ ਗਏ ਯੋਗਦਾਨ ਲਈ ਬੈਸਟ ਟੀਚਰ ਐਵਾਰਡ ਨਾਲ ਨਿਵਾਜਿਆ ...

ਪੂਰੀ ਖ਼ਬਰ »

ਪ੍ਰੋ. ਸ਼ਿਆਮਲ ਕੋਅਲੇ ਦਾ ਮਾਮਲਾ ਹੱਲ ਕਰਵਾਉਣ ਲਈ ਲੜ੍ਹ ਰਹੇ ਹਾਂ ਚੋਣ-ਡਾ. ਦਲਬੀਰ ਸਿੰਘ

ਅੰਮਿ੍ਤਸਰ, 6 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ) - 7 ਦਸੰਬਰ ਨੂੰ ਹੋਣ ਜਾ ਰਹੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਦੀ ਚੋਣ 'ਚ ਪ੍ਰੋਗਰੈਸਿਵ ਟੀਚਰਜ਼ ਫਰੰਟ (ਪੀਟੀਐਫ) ਵਲੋਂ ਪ੍ਰਧਾਨਗੀ ਦੀ ਚੋਣ ਲੜ ਰਹੇ ਪ੍ਰੋ. ਡਾ. ਦਲਬੀਰ ਸਿੰਘ ਸੋਗੀ ਅਤੇ ਸਕੱਤਰ ...

ਪੂਰੀ ਖ਼ਬਰ »

ਸੇਂਟ ਸੋਲਜ਼ਰ ਸਕੂਲ ਠੱਠੀਆਂ ਦੇ ਬੱਚਿਆਂ ਨੇ ਧਾਰਮਿਕ ਮੁਕਾਬਲਿਆਂ 'ਚ ਮਾਰੀਆਂ ਮੱਲਾਂ

ਬਾਬਾ ਬਕਾਲਾ ਸਾਹਿਬ, 6 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) - ਸਤਿਨਾਮੁ ਸਰਬ ਕਲਿਆਣ ਟਰੱਸਟ ਵਲੋਂ ਸਲਾਨਾ ਗੁਰਮਤਿ ਮੁਕਾਬਲੇ ਬੀਤੇ ਦਿਨੀਂ ਜਲੰਧਰ ਵਿਖੇ ਕਰਵਾਏ ਗਏ | ਇਸ 'ਚ ਲਗਪਗ 20 ਦੇ ਕਰੀਬ ਸਕੂਲਾਂ ਦੇ ਕੁਲ 460 ਬੱਚਿਆਂ ਨੇ ਹਿੱਸਾ ਲਿਆ | ਇਨ੍ਹਾਂ ਮੁਕਬਾਲਿਆਂ 'ਚ ...

ਪੂਰੀ ਖ਼ਬਰ »

ਚੱਕ ਕਮਾਲ ਖਾਂ 'ਚ ਪਹਿਲਾ ਗੁਰਮਤਿ ਸਮਾਗਮ 10 ਨੂੰ

ਓਠੀਆਂ, 6 ਨਵੰਬਰ (ਗੁਰਵਿੰਦਰ ਸਿੰਘ ਛੀਨਾ) - ਨਜ਼ਦੀਕ ਪੈਂਦੇ ਪਿੰਡ ਚੱਕ ਕਮਾਲ ਖਾਂ ਵਿਖੇ ਸਮੂੰਹ ਪਿੰਡ ਵਾਸੀਆਂ ਵਲੋਂ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਅਤੇ ਸਰਬੱਤ ਦੇ ਭਲੇ ਲਈ ਪਹਿਲਾ ਗੁਰਮਤਿ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਡੀ.ਐਸ.ਪੀ. ਅਟਾਰੀ ਦਾ ਘਿਰਾਓ-ਸਰਕਾਰ ਖ਼ਿਲਾਫ਼ ਕੱਢੀ ਭੜਾਸ

ਚੋਗਾਵਾਂ, 6 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਅੱਜ ਡੀ.ਐੱਸ.ਪੀ. ਅਟਾਰੀ ਦਫਤਰ ਚੋਗਾਵਾਂ ਦਾ ਅਣ ਮਿੱਥੇ ਸਮੇਂ ਲਈ ਘਿਰਾਓ ਕਰਕੇ ...

ਪੂਰੀ ਖ਼ਬਰ »

ਸੂਬੇ 'ਚ ਕਤਲੋ-ਗਾਰਤ, ਫਿਰੌਤੀਆਂ ਅਤੇ ਗੁੰਡਾਗਰਦੀ ਦਾ ਬੋਲਬਾਲਾ-ਭਲਾਈਪੁਰ

ਬਾਬਾ ਬਕਾਲਾ ਸਾਹਿਬ, 6 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) - ਪੰਜਾਬ 'ਚ ਅੱਜ ਅਮਨ-ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੋ ਗਈ ਹੈ ਅਤੇ ਅੱਜ ਪੰਜਾਬ ਸੂਬੇ 'ਚ ਕਤਲੋ-ਗਾਰਤ, ਫਿਰੌਤੀਆਂ ਅਤੇ ਗੁੰਦਾਗਰਦੀ ਦਾ ਬੋਲਬਾਲਾ ਹੈ | ਲੋਕ ਖੁਦ ਨੂੰ ਕਿਸੇ ਵੀ ਤਰ੍ਹਾਂ ਮਹਿਫੂਜ ਨਹੀਂ ...

ਪੂਰੀ ਖ਼ਬਰ »

ਸਵ. ਰਾਣਾ ਕੰਦੋਵਾਲੀਆ ਦੀ ਯਾਦ 'ਚ ਕਬੱਡੀ ਕੱਪ ਕਰਵਾਇਆ

ਜਗਦੇਵ ਕਲਾਂ, 6 ਦਸੰਬਰ (ਸ਼ਰਨਜੀਤ ਸਿੰਘ ਗਿੱਲ) - ਪਿੰਡ ਕੰਦੋਵਾਲੀ ਵਿਖੇ ਸਵ. ਰਾਣਾ ਕੰਦੋਵਾਲੀਆ ਦੀ ਯਾਦ ਵਿਚ ਸਾ. ਸਰਪੰਚ ਸਤਿਆਵਰਨਜੀਤ ਸਿੰਘ ਸੱਤ ਕੰਦੋਵਾਲੀ ਦੀ ਅਗਵਾਈ ਹੇਠ ਕਬੱਡੀ ਕੱਪ ਕਰਵਾਇਆ ਗਿਆ | ਇਸ ਮੌਕੇ ਓਪਨ ਕਬੱਡੀ ਮੁਕਾਬਲੇ ਵਿਚ ਬਾਬਾ ਬੁੱਢਾ ਸਾਹਿਬ ...

ਪੂਰੀ ਖ਼ਬਰ »

ਗੜ੍ਹੇਮਾਰੀ ਸਮੇਤ ਚਾਰ-ਮਾਰਗੀ ਸੜਕ ਅਧੀਨ ਆਉਂਦੀ ਜ਼ਮੀਨ ਦੇ ਮਾਲਕਾਂ ਨੂੰ ਯੋਗ ਮੁਆਵਜਾ ਤੁਰੰਤ ਜਾਰੀ ਕਰੇ ਪ੍ਰਸ਼ਾਸਨ-ਕਿਸਾਨ ਆਗੂ

ਗੱਗੋਮਾਹਲ, 6 ਦਸੰਬਰ (ਬਲਵਿੰਦਰ ਸਿੰਘ ਸੰਧੂ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਜਨਾਲਾ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਧੰਗਈ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਕਿਸਾਨਾਂ ਮਜ਼ਦੂਰਾਂ ਦੇ ਸਥਾਨਕ ਮਸਲਿਆਂ 'ਤੇ ਵਿਚਾਰ ...

ਪੂਰੀ ਖ਼ਬਰ »

ਡੀ.ਸੀ. ਅੰਮਿ੍ਤਸਰ ਵਲੋਂ ਪਿੰਡ ਬੋਪਾਰਾਏ ਕਲਾਂ ਦੇ ਵਿਕਾਸ ਕਾਰਜਾਂ ਦਾ ਜਾਇਜਾ

ਰਾਮ ਤੀਰਥ, 6 ਦਸੰਬਰ (ਧਰਵਿੰਦਰ ਸਿੰਘ ਔਲਖ) - ਜ਼ਿਲ੍ਹਾ ਅੰਮਿ੍ਤਸਰ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਅੱਜ ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਬੋਪਾਰਾਏ ਕਲਾਂ ਵਿਖੇ ਪਿਛਲੇ ਸਮੇਂ ਦੌਰਾਨ ਕਰੀਬ ਇੱਕ ਕਰੋੜ ਤੋਂ ਵੱਧ ਗਰਾਂਟ ਨਾਲ ਹੋਏ ...

ਪੂਰੀ ਖ਼ਬਰ »

ਰੇਤ ਦੀਆਂ ਨਾਜਾਇਜ਼ ਖੱਡਾਂ ਚਲਾਉਣ ਵਾਲੇ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ

ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਅਜਨਾਲਾ ਦੇ ਐੱਸ.ਐੱਚ.ਓ. ਇੰਸਪੈਕਟਰ ਸਪਿੰਦਰ ਕੌਰ ਢਿੱਲੋਂ ਅਤੇ ਮਾਇਨਿੰਗ ਵਿਭਾਗ ਵਲੋਂ ਵੱਡੀ ਕਾਰਵਾਈ ਕਰਦਿਆਂ ਰੇਤ ਦੀਆਂ ਨਾਜਾਇਜ਼ ਖੱਡਾਂ ਚਲਾ ਰਹੇ ਪਿੰਡ ਬੱਲੜ੍ਹਵਾਲ ਅਤੇ ਰਾਏਪੁਰ ਕਲਾਂ ਦੇ ਅਣਪਛਾਤੇ ...

ਪੂਰੀ ਖ਼ਬਰ »

ਸਟਾਫ਼ ਨਰਸ ਦਾ ਪਰਸ ਖੋਹ ਕੇ ਲੁਟੇਰੇ ਫ਼ਰਾਰ

ਬਾਬਾ ਬਕਾਲਾ ਸਾਹਿਬ, 6 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) - ਬੀਤੇੇ ਦਿਨੀਂ ਦਿਨ ਦਿਹਾੜੇ ਸਥਾਨਕ ਸਿਵਲ ਹਸਪਤਾਲ ਵਿਚ ਬਤੌਰ ਸਟਾਫ ਨਰਸ ਸੇਵਾ ਨਿਭਾ ਰਹੇ ਹਰਜੀਤ ਕੌਰ ਦਾ ਦੋ ਮੋਟਰਸਾਈਕਲ ਸਵਾਰਾਂ ਵਲੋਂ ਉਸ ਦਾ ਪਰਸ ਖੋਹ ਕੇ ਫਰਾਰ ਹੋਣ ਦੀ ਸੂਚਨਾ ਹੈ | ਇਸ ਸੰਬੰਧੀ ...

ਪੂਰੀ ਖ਼ਬਰ »

ਰੇਤ ਦੀ ਕਮੀ ਕਾਰਨ ਬੇਸਮੈਂਟਾਂ ਅਤੇ ਟਿੱਬਿਆਂ 'ਚੋਂ ਨਿਕਲਣ ਵਾਲੀ ਮਿੱਟੀ ਨੇ ਲਈ ਰੇਤ ਦੀ ਜਗ੍ਹਾ

ਅੰਮਿ੍ਤਸਰ, 6 ਦਸੰਬਰ (ਹਰਮਿੰਦਰ ਸਿੰਘ) - ਪੰਜਾਬ 'ਚ ਰੇਤ ਦੀ ਮਾਈਨਿੰਗ ਨੂੰ ਲੈ ਕੇ ਕੋਈ ਠੋਸ ਨੀਤੀ ਨਾ ਹੋਣ ਕਰਕੇ ਬੰਦ ਹੋਏ ਮਾਈਨਿੰਗ ਦੇ ਕੰਮ ਕਾਰਨ ਇਕ ਪਾਸੇ ਜਿਥੇ ਆਮ ਲੋਕਾਂ ਵਲੋਂ ਆਪਣੇ ਆਸ਼ਿਆਨਿਆਂ 'ਚ ਹੋਣ ਵਾਲੇ ਕੰਮਾਂ ਨੂੰ ਬੰਦ ਕਰ ਦਿੱਤਾ ਗਿਆ ਹੈ, ਉਥੇ ਇਸ ਦੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਅੰਮਿ੍ਤਸਰ ਵਲੋਂ ਬਲਾਕ ਚੋਗਾਵਾਂ ਦੇ ਪਿੰਡਾਂ ਦਾ ਦੌਰਾ

ਚੋਗਾਵਾਂ, 6 ਦਸੰਬਰ (ਗੁਰਵਿੰਦਰ ਸਿੰਘ ਕਲਸੀ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਹੁਕਮਾ ਤਹਿਤ ਅੱਜ ਡਿਪਟੀ ਕਮਿਸ਼ਨਰ ਅੰਮਿ੍ਤਸਰ ਹਰਪ੍ਰੀਤ ਸਿੰਘ ਸੂਦਨ ਬਲਾਕ ਚੋਗਾਵਾਂ ਦੇ ਪਿੰਡ ਬੋਪਾਰਾਏ, ਮਾਦੋਕੇ, ਲੋਪੋਕੇ, ਭਿੰਡੀ ਨੈਣ ਵਿਖੇ ਦੌਰਾ ਕਰਨ ਪਹੁੰਚੇ | ਇਸ ਮੌਕੇ ...

ਪੂਰੀ ਖ਼ਬਰ »

ਸ਼ਹੀਦ ਦੇਸ਼ ਅਤੇ ਕੌਮ ਦਾ ਸਰਮਾਇਆ ਹੁੰਦੇ ਨੇ-ਗਿੱਲ

ਜੈਂਤੀਪੁਰ, 6 ਦਸੰਬਰ (ਭੁਪਿੰਦਰ ਸਿੰਘ ਗਿੱਲ)-ਇਥੋਂ ਨੇੜਲੇ ਪਿੰਡ ਕੋਟਲੀ ਮੱਲੀਆਂ ਵਿਖੇ ਕਰਨੈਲ ਸਿੰਘ ਯੂਨਿਟ ਸਿੱਖ ਲਾਈਟ ਇਨਫੈਂਟਰੀ ਦੀ ਸਾਲਾਨਾ ਬਰਸੀ ਧੂਮ-ਧਾਮ ਨਾਲ ਮਨਾਈ ਗਈ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਕੀਰਤਨੀ ਜਥਿਆਂ ਨੇ ਰਸਭਿੰਨਾ ਕੀਰਤਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX