ਤਾਜਾ ਖ਼ਬਰਾਂ


⭐ਮਾਣਕ-ਮੋਤੀ⭐
. . .  15 minutes ago
⭐ਮਾਣਕ-ਮੋਤੀ⭐
ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਲਾਲ ਡਰੈੱਸ ਚ ਖ਼ੂਬ ਜਚੇ
. . .  1 day ago
ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਰੇਲਵੇ ਫਾਟਕ ਨੇੜਿਉਂ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ , 8 ਫਰਵਰੀ (ਬਲਕਰਨ ਸਿੰਘ ਖਾਰਾ) - ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਕਬਰਵਾਲਾ (ਮਲੋਟ) ਦੇ ਫਾਟਕ ਨੇੜਿਉਂ ਮਿਲੀ ਹੈ । ਵਿਕੀ ਗੌਂਡਰ ਦੇ ਪਿਤਾ ਮਹਿਲ ਸਿੰਘ ਦੀ ਲਾਸ਼ ਮੋਰਚਰੀ ...
ਇਜ਼ਰਾਈਲ ਤੇ ਭਾਰਤ ਵਿਚਕਾਰ ਨਜ਼ਦੀਕੀ ਸੰਬੰਧਾਂ ਨੂੰ ਮਜ਼ਬੂਤ ਕਰਨ ਲਈ ਬੈਂਜਾਮਿਨ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਗੱਲ
. . .  1 day ago
ਖੱਟਰ ਦੇ ਹੈਲੀਕਾਪਟਰ ਲਈ ਨਵੀਂ ਦਾਣਾ ਮੰਡੀ ’ਚ ਗ਼ਰੀਬਾਂ ਦੇ ਤੋੜੇ ਗਏ ਖੋਖੇ
. . .  1 day ago
ਕਰਨਾਲ, 8 ਫਰਵਰੀ ( ਗੁਰਮੀਤ ਸਿੰਘ ਸੱਗੂ )- ਹੈਲੀਕਾਪਟਰ ਰਾਹੀਂ ਕਰਨਾਲ ਪਹੁੰਚੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹੈਲੀਕਾਪਟਰ ਨੂੰ ਉਤਰਨ ਵਿਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਬਣਾਏ ਗਏ ਹੈਲੀਪੈਡ ...
ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਲੋਂ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ਪ੍ਰਦਰਸ਼ਨ ’ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਸ਼ਖਤ ਨਿਖੇਧੀ
. . .  1 day ago
ਜੰਡਿਆਲਾ ਗੁਰੂ, 8 ਫਰਵਰੀ-(ਰਣਜੀਤ ਸਿੰਘ ਜੋਸਨ)- ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਚੰਡੀਗ੍ਹੜ ਵਿਚ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ...
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  1 day ago
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
ਤੁਰਕੀ ਵਿਚ ਫ਼ਸੇ ਭਾਰਤੀ ਸੁਰੱਖ਼ਿਅਤ ਹਨ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਭਾਰਤੀ ਵਿਦੇਸ਼ ਮੰਤਰਾਲੇ ਦੇ ਸੈਕਟਰੀ ਸੰਜੇ ਵਰਮਾ ਨੇ ਕਿਹਾ ਕਿ ਅਸੀਂ ਤੁਰਕੀ ਦੇ ਅਡਾਨਾ ਵਿਚ ਇਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ 10 ਭਾਰਤੀ ਪ੍ਰਭਾਵਿਤ ਖ਼ੇਤਰਾਂ ਦੇ ਦੂਰ-ਦੁਰਾਡੇ ਹਿੱਸਿਆਂ ਵਿਚ ਫ਼ਸੇ ਹੋਏ ਹਨ, ਪਰ ਉਹ ਸੁਰੱਖਿਅਤ ਹਨ। ਇਕ ਭਾਰਤੀ ਨਾਗਰਿਕ ਜੋ ਵਪਾਰਕ ਦੌਰੇ ’ਤੇ ਸੀ.....
ਪ੍ਰਧਾਨ ਮੰਤਰੀ ਗੌਤਮ ਅਡਾਨੀ ਦੀ ਰੱਖਿਆ ਕਰ ਰਹੇ ਹਨ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਵਲੋਂ ਦਿੱਤੇ ਗਏ ਭਾਸ਼ਣ ਸੰਬੰਧੀ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਸੰਤੁਸ਼ਟ ਨਹੀਂ ਹਾਂ। ਇਸ ਵਿਚ ਪੁੱਛਗਿੱਛ ਬਾਰੇ ਕੋਈ ਗੱਲ ਨਹੀਂ ਹੋਈ। ਜੇਕਰ ਉਹ ਗੌਤਮ ਅਡਾਨੀ ਦੋਸਤ ਨਹੀਂ ਹਨ ਤਾਂ ਉਨ੍ਹਾਂ ਨੂੰ ਇਹ ਕਹਿਣਾ ਚਾਹੀਦਾ ਸੀ ਕਿ ਜਾਂਚ ਹੋਣੀ ਚਾਹੀਦੀ ਹੈ। ਇਹ.......
ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੁੰਦਾ ਹੈ ਅਤੇ ਜੇਕਰ ਪਰਿਵਾਰ ਮਜ਼ਬੂਤ ​​ਹੈ ਤਾਂ ਪੂਰਾ ਸਮਾਜ ਮਜ਼ਬੂਤ ​​ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮਾਵਾਂ-ਭੈਣਾਂ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਅੱਜ ਅਸੀਂ.....
ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਵਲੋਂ ਵੱਡਾ ਸੰਦੇਸ਼- ਆਈ.ਓ.ਸੀ.ਐਲ ਚੇਅਰਮੈਨ
. . .  1 day ago
ਨਵੀਂ ਦਿੱਲੀ, 8 ਫਰਵਰੀ- ਆਈ.ਓ.ਸੀ.ਐਲ ਦੇ ਚੇਅਰਮੈਨ ਐਸ. ਐਮ ਵੈਦਿਆਇਸ ਕਿਹਾ ਕਿ ਇਸ ਤੋਂ ਵੱਡਾ ਸੰਦੇਸ਼ ਹੋਰ ਨਹੀਂ ਹੋ ਸਕਦਾ ਕਿ ਪ੍ਰਧਾਨ ਮੰਤਰੀ ਅੱਜ ਪਲਾਸਟਿਕ ਬੋਤਲਾਂ ਦੀ ਰੀਸਾਈਕਲਿੰਗ ਤੋਂ ਬਣੀ ਜੈਕਟ ਪਾ ਕੇ ਸੰਸਦ ਵਿਚ ਗਏ। ਮੈਂ ਪ੍ਰਧਾਨ ਮੰਤਰੀ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਇੰਨਾ ਵੱਡਾ.......
ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ। ਸਾਡੇ ਕਰੋੜਾਂ ਨਾਗਰਿਕਾਂ ਨੂੰ ਵੈਕਸੀਨ ਦੇ ਮੁਫ਼ਤ ਟੀਕੇ ਦਿੱਤੇ ਗਏ। ਸੰਕਟ ਦੇ ਇਸ ਸਮੇਂ ਵਿਚ ਅਸੀਂ 150 ਤੋਂ ਵੱਧ ਦੇਸ਼ਾਂ ਵਿਚ ਦਵਾਈਆਂ ਅਤੇ ਟੀਕੇ ਪਹੁੰਚਾਏ, ਜਿੱਥੇ ਉਨ੍ਹਾਂ ਦੀ ਲੋੜ ਸੀ। ਅੱਜ ਦੁਨੀਆ ਦੇ.....
ਪੁਲਿਸ ਵਲੋਂ ਲੁੱਟਾਂ ਖ਼ੋਹਾਂ ਤੇ ਫਗਵਾੜਾ ’ਚ ਗੋਲੀ ਚਲਾਉਣ ਵਾਲੇ ਗਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  1 day ago
ਕਪੂਰਥਲਾ, 8 ਫਰਵਰੀ (ਅਮਰਜੀਤ ਕੋਮਲ)- ਫਗਵਾੜਾ ਪੁਲਿਸ ਨੇ ਬੀਤੀ 26 ਜਨਵਰੀ ਨੂੰ ਰਾਤ 11 ਵਜੇ ਇਕ ਕਰਿਆਨੇ ਦੀ ਦੁਕਾਨ ਦੇ ਮਾਲਕ ਸੰਜੇ ਸਚਦੇਵਾ ਨੂੰ ਕਥਿਤ ਤੌਰ ’ਤੇ ਮਾਰ ਦੇਣ ਦੀ ਨੀਅਤ ਨਾਲ ਗੋਲੀ ਮਾਰ ਕੇ ਫ਼ਰਾਰ ਹੋਏ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਪਿਸਟਲ, 10 ਰੌਂਦ, 2 ਮੈਗਜ਼ੀਨ.........
ਰਾਹੁਲ ਗਾਂਧੀ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਹਮਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ’ਚ ਹੀ ਰਾਹੁਲ ਗਾਂਧੀ ਦਾ ਨਾਂ ਲਏ ਬਿਨਾਂ ਉਨ੍ਹਾਂ ’ਤੇ ਸ਼ਾਇਰਾਨਾ ਅੰਦਾਜ਼ ’ਚ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਕੱਲ੍ਹ ਦੇਖ ਰਿਹਾ ਸੀ ਕਿ ਕੁਝ ਲੋਕਾਂ ਦੇ ਭਾਸ਼ਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਉੱਛਲ ਰਹੇ ਸਨ। ਉਨ੍ਹਾਂ ਨੂੰ....
ਰਾਸ਼ਟਰਪਤੀ ਨੇ ਸਾਡਾ ਅਤੇ ਕਰੋੜਾਂ ਭਾਰਤੀਆਂ ਦਾ ਮਾਰਗਦਰਸ਼ਨ ਕੀਤਾ- ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਲੋਕ ਸਭਾ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਮੈਂ ਰਾਸ਼ਟਰਪਤੀ ਦੇ ਸੰਬੋਧਨ ਲਈ ਧੰਨਵਾਦ ਕਰਦਾ ਹਾਂ ਅਤੇ ਇਹ ਮੇਰੀ ਚੰਗੀ ਕਿਸਮਤ ਰਹੀ ਹੈ ਕਿ ਮੈਨੂੰ ਪਹਿਲਾਂ ਵੀ ਕਈ ਵਾਰ ਉਨ੍ਹਾਂ ਦਾ......
ਈ.ਡੀ. ਨੇ ਗੌਤਮ ਮਲਹੋਤਰਾ ਦਾ ਮੰਗਿਆ 14 ਦਿਨਾਂ ਰਿਮਾਂਡ
. . .  1 day ago
ਨਵੀਂ ਦਿੱਲੀ, 8 ਫਰਵਰੀ- ਈ.ਡੀ. ਨੇ ਐਕਸਾਈਜ਼ ਪੁਲਿਸ ਕੇਸ ਵਿਚ ਗ੍ਰਿਫ਼ਤਾਰ ਗੌਤਮ ਮਲਹੋਤਰਾ ਦਾ 14 ਦਿਨ ਦਾ ਰਿਮਾਂਡ ਮੰਗਿਆ ਹੈ। ਰਾਉਸ ਐਵੇਨਿਊ ਕੋਰਟ ਨੇ ਮਲਹੋਤਰਾ ਦੇ ਈ.ਡੀ. ਹਿਰਾਸਤੀ ਰਿਮਾਂਡ ਦੇ ਦਿਨਾਂ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ, ਜਿਸ ਸੰਬੰਧੀ ਜਲਦੀ ਹੀ ਹੁਕਮ ਕੀਤਾ.......
ਪ੍ਰਧਾਨ ਮੰਤਰੀ ਮੋਦੀ ਦੇ ਵਿਚਾਰ ਅਤੇ ਦਿਲ ਗੰਗਾ ਨਦੀ ਵਾਂਗ ਸ਼ੁੱਧ- ਕਿਰਨ ਰਿਜਿਜੂ
. . .  1 day ago
ਨਵੀਂ ਦਿੱਲੀ, 8 ਫਰਵਰੀ- ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਸੰਸਦ ਵਿਚ ਬੋਲਦਿਆਂ ਕਿਹਾ ਕਿ 2014 ਤੋਂ ਪਹਿਲਾਂ ਅਖ਼ਬਾਰਾਂ ਵਿਚ ਨਿੱਤ ਨਵੇਂ ਘੁਟਾਲੇ ਸਾਹਮਣੇ ਆ ਰਹੇ ਸਨ ਅਤੇ ਲੋਕਾਂ ਦਾ ਸਿਆਸਤਦਾਨਾਂ ਤੋਂ ਵਿਸ਼ਵਾਸ ਉੱਠ ਰਿਹਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਸਰਕਾਰ ਅਤੇ ਚੁਣੇ ਹੋਏ ਨੁਮਾਇੰਦਿਆਂ ਵਿਚ ਜਨਤਾ ਦਾ ਵਿਸ਼ਵਾਸ ਮੁੜ ਸਥਾਪਿਤ........
'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਕੀਤਾ ਵਿਸ਼ਵਾਸਘਾਤ-ਸੁਖਬੀਰ ਸਿੰਘ ਬਾਦਲ
. . .  1 day ago
ਜਲੰਧਰ, 8 ਫਰਵਰੀ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ 'ਆਪ' ਸਰਕਾਰ ਉੱਪਰ ਝੂਠ ਤੇ ਫ਼ਰੇਬ ਦੀ ਰਾਜਨੀਤੀ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ...
ਕੇਰਲ: ਰਨਵੇ ’ਤੋਂ ਉਲਟੀ ਫ਼ਲਾਈਟ
. . .  1 day ago
ਤਿਰੂਵੰਨਤਪੁਰਮ, 8 ਫਰਵਰੀ- ਰਾਜੀਵ ਗਾਂਧੀ ਇੰਸਟੀਚਿਊਟ ਆਫ਼ ਏਵੀਏਸ਼ਨ ਦੀ ਇਕ ਸਿਖਲਾਈ ਫ਼ਲਾਈਟ ਅੱਜ ਤਿਰੂਵਨੰਤਪੁਰਮ ਹਵਾਈ ਅੱਡੇ ’ਤੇ ਟੇਕ-ਆਫ਼ ਦੌਰਾਨ ਰਨਵੇ ਤੋਂ ਉਲਟ ਗਈ। ਇਸ ਹਾਦਸੇ ਵਿਚ.....
ਮਨਰੇਗਾ ਬਜਟ ਦੇ ਵਿਰੋਧ ’ਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਵਲੋਂ ਬੀ.ਡੀ.ਪੀ.ਓ ਦਫ਼ਤਰ ’ਚ ਰੋਸ ਧਰਨਾ
. . .  1 day ago
ਚੋਗਾਵਾਂ, 8 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ ਸੀਟੂ ਦੇ ਸੁਬਾਈ ਸਕੱਤਰ ਤਰਸੇਮ ਸਿੰਘ ਟਪਿਆਲਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਮਨਰੇਗਾ ਬਜਟ ਦੇ ਵਿਰੋਧ ਵਿਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਨੇ ਬੀ.ਡੀ.ਪੀ.ਓ ਦਫ਼ਤਰ ਚੋਗਾਵਾਂ ਵਿਖੇ ਰੋਸ ਧਰਨਾ ਦਿੱਤਾ ਗਿਆ। ਰੋਸ ਧਰਨੇ ਨੂੰ ਸੰਬੋਧਨ....
ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਤੋਂ ਬਣੀ ਜੈਕੇਟ ਪਹਿਨ ਸੰਸਦ ਪਹੁੰਚੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਮਤਾ ਪੇਸ਼ ਕਰਨ ਲਈ ਸੰਸਦ ਪਹੁੰਚੇ। ਇਸ ਦੌਰਾਨ ਪ੍ਰਧਾਨ ਮੰਤਰੀ ਦੇ ਕੱਪੜਿਆਂ ਨੂੰ ਲੈ ਕੇ ਕਾਫ਼ੀ ਚਰਚਾ ਹੋ ਰਹੀ ਹੈ। ਪ੍ਰਧਾਨ ਮੰਤਰੀ ਨੇ ਇਸ ਦੌਰਾਨ ਜੋ ਜੈਕਟ ਪਹਿਨੀ ਸੀ, ਉਹ ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਨੂੰ ਰੀਸਾਈਕਲ......
ਤੁਰਕੀ ਭੁਚਾਲ ਪੀੜਤਾਂ ਦੀ ਮਦਦ ਲਈ ਭਾਰਤੀ ਹਵਾਈ ਸੈਨਾ ਦਾ ਚੌਥਾ ਜਹਾਜ਼ ਪਹੁੰਚਿਆ
. . .  1 day ago
ਅੰਕਾਰਾ, 8 ਫਰਵਰੀ- ਤੁਰਕੀ ਦੇ ਭੁਚਾਲ ਪੀੜਤਾਂ ਲਈ ਰਾਹਤ ਸਮਗਰੀ ਲੈ ਕੇ ਜਾ ਰਿਹਾ ਭਾਰਤੀ ਹਵਾਈ ਸੈਨਾ ਦਾ ਚੌਥਾ ਸੀ 17 ਜਹਾਜ਼ ਅੱਜ ਅਡਾਨਾ ਵਿਚ....
ਤੁਰਕੀ, ਸੀਰੀਆ ਭੁਚਾਲ: ਨਾਟੋ ਦੇਸ਼ਾਂ ਨੇ ਝੁਕਾਏ ਅੱਧੇ ਝੰਡੇ
. . .  1 day ago
ਬ੍ਰਸੇਲਜ਼ (ਬੈਲਜੀਅਮ), 8 ਫਰਵਰੀ- ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦੇ ਸਾਰੇ 30 ਮੈਂਬਰ ਦੇਸ਼ਾਂ ਨੇ ਇਸ ਹਫ਼ਤੇ ਦੇ ਸ਼ੁਰੂ ਵਿਚ ਤੁਰਕੀ ਅਤੇ ਸੀਰੀਆ ਵਿਚ ਆਏ ਵਿਨਾਸ਼ਕਾਰੀ ਭੁਚਾਲ ਕਾਰਨ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਦੇ ਸਨਮਾਨ ਵਿਚ ਆਪਣੇ ਝੰਡੇ ਬ੍ਰਸੇਲਜ਼ ਵਿਚ ਗਠਜੋੜ ਦੇ........
ਜੰਮੂ ਕਸ਼ਮੀਰ ਵਿਚ ਗੁੰਡਾਰਾਜ ਹੈ- ਮਹਿਬੂਬਾ ਮੁਫ਼ਤੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪੀ.ਡੀ.ਪੀ. ਨੇਤਾ ਮਹਿਬੂਬਾ ਮੁਫ਼ਤੀ ਨੇ ਕਸ਼ਮੀਰ ਵਿਚ ਜੰਮੂ-ਕਸ਼ਮੀਰ ਪ੍ਰਸ਼ਾਸਨ ਦੇ ਕਬਜ਼ੇ ਵਿਰੋਧੀ ਮੁਹਿੰਮ ਵਿਰੁੱਧ ਦਿੱਲੀ ਵਿਚ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ’ਚ ਗੁੰਡਾ ਰਾਜ ਹੈ ਅਤੇ ਇਹ ਅਫ਼ਗਾਨਿਸਤਾਨ ਵਾਂਗ ਤਬਾਹ ਹੋ ਰਿਹਾ ਹੈ। ਪੁਲਿਸ ਵਲੋਂ ਮਹਿਬੂਬਾ ਮੁਫ਼ਤੀ....
ਮਨੀ ਲਾਂਡਰਿੰਗ ਮਾਮਲੇ ਵਿਚ ਪੰਜਾਬੀ ਕਾਰੋਬਾਰੀ ਗੌਤਮ ਮਲਹੋਤਰਾ ਗਿ੍ਫ਼ਤਾਰ
. . .  1 day ago
ਨਵੀਂ ਦਿੱਲੀ, 8 ਫਰਵਰੀ- ਇਨਫ਼ੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਆਬਕਾਰੀ ਨੀਤੀ 2021-22 ਮਨੀ ਲਾਂਡਰਿੰਗ ਮਾਮਲੇ ਦੀ ਚੱਲ ਰਹੀ ਜਾਂਚ ਦੇ ਸੰਬੰਧ ਵਿਚ ਪੰਜਾਬ ਦੇ ਕਾਰੋਬਾਰੀ ਗੌਤਮ ਮਲਹੋਤਰਾ ਨੂੰ ਗ੍ਰਿਫ਼ਤਾਰ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 23 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਜ਼ਿੰਮੇਵਾਰੀਆਂ ਸੰਭਾਲਦੇ ਹੋਏ ਮਨ ਨੂੰ ਸੁਤੰਤਰ ਰੱਖਣਾ ਵੀ ਇਕ ਕਲਾ ਹੈ। ਅਗਿਆਤ

ਪਹਿਲਾ ਸਫ਼ਾ

ਦਿੱਲੀ ਨਗਰ ਨਿਗਮ 'ਚ 'ਆਪ' ਨੂੰ ਬਹੁਮਤ

134 ਸੀਟਾਂ ਮਿਲੀਆਂ, ਭਾਜਪਾ ਨੂੰ 104 ਤੇ ਕਾਂਗਰਸ ਨੂੰ

15 ਸਾਲ ਬਾਅਦ ਬਾਹਰ ਹੋਈ ਭਾਜਪਾ ਪਰ ਫ਼ਸਵੀਂ ਟੱਕਰ ਦੇਣ 'ਚ ਰਹੀ ਕਾਮਯਾਬ ਜਗਤਾਰ ਸਿੰਘ ਨਵੀਂ ਦਿੱਲੀ, 7 ਦਸੰਬਰ-ਆਮ ਆਦਮੀ ਪਾਰਟੀ ਨੇ ਦਿੱਲੀ ਨਗਰ ਨਿਗਮ ਚੋਣਾਂ 'ਚ ਸਪਸ਼ਟ ਬਹੁਮਤ ਪ੍ਰਾਪਤ ਕਰਦੇ ਹੋਏ ਪਿਛਲੇ 15 ਸਾਲ ਤੋਂ ਐਮ.ਸੀ.ਡੀ. ਦੀ ਸੱਤਾ 'ਤੇ ਕਾਬਜ਼ ਭਾਰਤੀ ਜਨਤਾ ...

ਪੂਰੀ ਖ਼ਬਰ »

ਇਜਲਾਸ ਦੇ ਪਹਿਲੇ ਦਿਨ ਨਜ਼ਰ ਆਇਆ ਸੱਤਾ ਤੇ ਵਿਰੋਧੀ ਧਿਰ ਦਾ ਸੰਜੀਦਾ ਰਵੱਈਆ

ਦੋਵਾਂ ਸਦਨਾਂ 'ਚ ਹੋਈ ਜੀ-20 ਦੀ ਪ੍ਰਧਾਨਗੀ ਮਿਲਣ ਦੀ ਚਰਚਾ ਉਪਮਾ ਡਾਗਾ ਪਾਰਥ ਨਵੀਂ ਦਿੱਲੀ, 7 ਦਸੰਬਰ-ਸੰਸਦ ਦੇ ਸਰਦ ਰੁੱਤ ਦੇ ਸੰਖੇਪ ਜਿਹੇ 17 ਦਿਨਾਂ ਦੇ ਇਜਲਾਸ ਦੀ ਸ਼ੁਰੂਆਤ 'ਚ ਹੀ ਸੱਤਾ ਅਤੇ ਵਿਰੋਧੀ ਧਿਰਾਂ ਨੇ 'ਗੰਭੀਰਤਾ' ਦਾ ਮੁਜ਼ਾਹਰਾ ਕਰਦਿਆਂ ਆਪੋ ਆਪਣੀ ...

ਪੂਰੀ ਖ਼ਬਰ »

ਬੱਬੂ ਮਾਨ ਤੇ ਮਨਕੀਰਤ ਔਲਖ ਸਿੱਟ ਅੱਗੇ ਪੇਸ਼-ਸਾਢੇ ਚਾਰ ਘੰਟੇ ਪੁੱਛਗਿੱਛ

ਲੋੜ ਪਈ ਤਾਂ ਮੁੜ ਬੁਲਾਇਆ ਜਾ ਸਕਦੈ-ਐਸ.ਐਸ.ਪੀ. ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 7 ਦਸੰਬਰ-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਸਿੱਟ ਦੀ ਟੀਮ ਵਲੋਂ ਪ੍ਰਸਿੱਧ ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਥਾਨਕ ਸੀ.ਆਈ.ਏ. ਸਟਾਫ਼ ...

ਪੂਰੀ ਖ਼ਬਰ »

ਸ਼ਰਾਬ ਪੀ ਕੇ ਮੈਰਿਜ ਪੈਲੇਸਾਂ 'ਚੋਂ ਬਾਹਰ ਨਿਕਲਣ ਵਾਲੇ ਮਹਿਮਾਨਾਂ ਦੀ ਆਓ ਭਗਤ ਲਈ ਪੁਲਿਸ ਤਿਆਰ

ਰੇਸ਼ਮ ਸਿੰਘ ਅੰਮਿ੍ਤਸਰ, 7 ਦਸੰਬਰ-ਵਿਆਹ ਸ਼ਾਦੀਆਂ 'ਚ ਸ਼ਰਾਬ ਪੀ ਕੇ ਨਿਕਲੇ ਮਹਿਮਾਨਾਂ ਲਈ ਖੁਦ ਗੱਡੀ ਚਲਾਉਣਾ ਹੁਣ ਮਹਿੰਗਾ ਪੈ ਸਕਦਾ ਹੈ | ਅਜਿਹੇ ਮਹਿਮਾਨਾਂ ਦੇ ਸਵਾਗਤ ਲਈ ਪੁਲਿਸ ਪੂਰੀ ਤਰ੍ਹਾਂ ਤਿਆਰ ਹੈ ਅਤੇ ਪੁਲਿਸ ਵਲੋਂ ਸਰਕਾਰ ਦੇ ਹੁਕਮਾਂ ਮੁਤਾਬਿਕ ਮੈਰਿਜ ...

ਪੂਰੀ ਖ਼ਬਰ »

ਗੁਜਰਾਤ ਤੇ ਹਿਮਾਚਲ ਦੇ ਨਤੀਜੇ ਅੱਜ

ਅਹਿਮਦਾਬਾਦ/ਸ਼ਿਮਲਾ, 7 ਦਸੰਬਰ (ਏਜੰਸੀ)-ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਚੋਣਾਂ ਦੇ ਨਤੀਜੇ 8 ਦਸੰਬਰ ਵੀਰਵਾਰ ਨੂੰ ਐਲਾਨੇ ਜਾਣਗੇ | ਗੁਜਰਾਤ 'ਚ ਦੋ ਗੇੜਾਂ 1 ਤੇ 5 ਦਸੰਬਰ ਅਤੇ ਹਿਮਾਚਲ 'ਚ 12 ਨਵੰਬਰ ਨੂੰ ਪਈਆਂ ਵੋਟਾਂ ਦੀ ਗਿਣਤੀ ਸ਼ੁਰੂ ਹੋਣ ਲਈ ਕੁਝ ਹੀ ਘੰਟੇ ਬਾਕੀ ਬਚੇ ...

ਪੂਰੀ ਖ਼ਬਰ »

ਐਲਕੋ ਮੀਟਰ ਨਾਲ ਚੈਕਿੰਗ ਹੋਇਆ ਕਰੇਗੀ

ਚੰਡੀਗੜ੍ਹ, 7 ਦਸੰਬਰ (ਪ੍ਰੋ. ਅਵਤਾਰ ਸਿੰਘ)- ਪੰਜਾਬ 'ਚ ਹੁਣ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਵਿਰੁੱਧ ਪੰਜਾਬ ਪੁਲਿਸ ਸਖ਼ਤ ਕਾਰਵਾਈ ਕਰਿਆ ਕਰੇਗੀ ਤੇ ਖ਼ਾਸ ਕਰ ਕੇ ਮੈਰਿਜ ਪੈਲੇਸਾਂ ਦੇ ਬਾਹਰ ਵਿਸ਼ੇਸ਼ ਨਾਕੇ ਲਗਾ ਕੇ ਐਲਕੋ ਮੀਟਰ ਨਾਲ ਚੈਕਿੰਗ ਹੋਇਆ ਕਰੇਗੀ | ...

ਪੂਰੀ ਖ਼ਬਰ »

ਫੋਰਬਸ ਦੀ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ ਦੀ ਸੂਚੀ 'ਚ ਨਿਰਮਲਾ ਸੀਤਾਰਮਨ ਸਮੇਤ 6

ਨਿਊਯਾਰਕ, 7 ਦਸੰਬਰ (ਏਜੰਸੀ)-ਫੋਰਬਸ ਦੀ ਵਿਸ਼ਵ ਦੀਆਂ 100 ਸਭ ਤੋਂ ਤਾਕਤਵਰ ਔਰਤਾਂ ਦੀ ਸਾਲਾਨਾ ਸੂਚੀ ਵਿਚ ਸ਼ਾਮਿਲ 6 ਭਾਰਤੀ ਔਰਤਾਂ ਵਿਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਬਾਇਓਕਾਨ ਦੀ ਕਾਰਜਕਾਰੀ ਚੇਅਰਪਰਸਨ ਕਿਰਨ ਮਜ਼ੂਮਦਾਰ ਸ਼ਾਅ ਅਤੇ ਨਾਇਕਾ ਦੀ ਸੰਸਥਾਪਕ ...

ਪੂਰੀ ਖ਼ਬਰ »

ਇਸਰੋ ਦੀ ਮਦਦ ਨਾਲ ਜੰਮੂ ਦਾ 12ਵੀਂ ਦਾ ਵਿਦਿਆਰਥੀ ਨੈਨੋ ਉਪਗ੍ਰਹਿ ਕਰੇਗਾ ਲਾਂਚ

ਜੰਮੂ, 7 ਦਸੰਬਰ (ਏ. ਐਨ. ਆਈ.)-ਜੰਮੂ ਦੇ ਬੀ.ਐਸ.ਐਫ. ਸੀਨੀਅਰ ਸੈਕੰਡਰੀ ਸਕੂਲ ਦੇ 12ਵੀਂ ਜਮਾਤ ਦੇ ਵਿਦਿਆਰਥੀ ਓਾਕਾਰ ਬੱਤਰਾ ਨੇ ਇਕ ਨਵੀਂ ਉਪਲਬਧੀ ਹਾਸਲ ਕੀਤੀ ਹੈ, ਕਿਉਂਕਿ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਇਸ ਮਹੀਨੇ ਉਸ ਵਲੋਂ ਵਿਕਸਤ ਦੇਸ਼ ਦਾ ਪਹਿਲਾ ਓਪਨ-ਸੋਰਸ ...

ਪੂਰੀ ਖ਼ਬਰ »

ਮਨੀਸ਼ ਤਿਵਾੜੀ ਨੇ ਕਤਰ 'ਚ ਨਜ਼ਰਬੰਦ 8 ਸਾਬਕਾ ਜਲ ਸੈਨਿਕਾਂ ਦਾ ਮੁੱਦਾ ਉਠਾਇਆ

ਨਵੀਂ ਦਿੱਲੀ, 7 ਦਸੰਬਰ (ਉਪਮਾ ਡਾਗਾ ਪਾਰਥ)-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਭਾਰਤੀ ਜਲ ਸੈਨਾ ਦੇ 8 ਸਾਬਕਾ ਸੈਨਿਕਾਂ ਦਾ ਮੁੱਦਾ ਕਤਰ ਕੋਲ ਉਠਾਉਣ ਅਤੇ ਉਨ੍ਹਾਂ ਦੀ ਰਿਹਾਈ ਨੂੰ ਯਕੀਨੀ ਬਣਾਇਆ ਜਾਵੇ | ਲੋਕ ਸਭਾ 'ਚ ਜ਼ਰੂਰੀ ਜਨਤਕ ਮਹੱਤਵ ਦੇ ਮਾਮਲਿਆਂ 'ਤੇ ਚਰਚਾ ਦੌਰਾਨ ਮੁੱਦਾ ਉਠਾਉਂਦੇ ਹੋਏ ਤਿਵਾੜੀ ਨੇ ਕਿਹਾ ਕਿ 30 ਅਗਸਤ ਤੋਂ ਅੱਠ ਸਾਬਕਾ ਜਲ ਸੈਨਾ ਅਧਿਕਾਰੀ ਕਤਰ ਦੀ ਕੈਦ 'ਚ ਹਨ | ਉਨ੍ਹਾਂ ਕਿਹਾ ਕਿ ਨਾ ਤਾਂ ਸਾਬਕਾ ਕਰਮਚਾਰੀਆਂ ਅਤੇ ਨਾ ਹੀ ਉਨ੍ਹਾਂ ਦੇ ਪਰਿਵਾਰਾਂ ਨੂੰ ਦੱਸਿਆ ਗਿਆ ਹੈ ਕਿ ਉਨ੍ਹਾਂ 'ਤੇ ਕੀ ਦੋਸ਼ ਹਨ | ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ | ਹਿਰਾਸਤ 'ਚ ਲਏ ਗਏ ਭਾਰਤੀ ਡਾਹਰਾ ਗਲੋਬਲ ਟੈਕਨਾਲੋਜੀਜ਼ ਐਂਡ ਕੰਸਲਟੈਂਸੀ ਸਰਵਿਸਿਜ਼ ਲਈ ਕੰਮ ਕਰ ਰਹੇ ਸਨ, ਜੋ ਕਿ ਇਕ ਪ੍ਰਾਈਵੇਟ ਫਰਮ ਹੈ |

ਖ਼ਬਰ ਸ਼ੇਅਰ ਕਰੋ

 

ਡਿੰਪਾ ਨੇ ਚੁੱਕਿਆ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਡਿੰਪਾ ਨੇ ਸੰਸਦ ਦੇ ਸਰਦ ਰੁੱਤ ਇਜਲਾਸ ਦੇ ਪਹਿਲੇ ਹੀ ਦਿਨ ਸਜ਼ਾ ਭੁਗਤ ਚੁੱਕੇ ਪੰਜਾਬ ਦੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਜ਼ੋਰਦਾਰ ਮੰਗ ਕੀਤੀ | ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਭੱਖਦਾ ਸਿਆਸੀ ਮੁੱਦਾ ...

ਪੂਰੀ ਖ਼ਬਰ »

'ਗੈਂਗਲੈਂਡ' ਬਣੇ ਪੰਜਾਬ ਵੱਲ ਧਿਆਨ ਦੇਵੇ ਗ੍ਰਹਿ ਮੰਤਰਾਲਾ-ਬਿੱਟੂ

ਕਾਂਗਰਸ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦਾ ਮਾਮਲਾ ਲੋਕ ਸਭਾ 'ਚ ਉਠਾਉਂਦਿਆ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਗੰਭੀਰ ਸਵਾਲ ਉਠਾਉਂਦਿਆ ਗ੍ਰਹਿ ਮੰਤਰਾਲੇ ਨੂੰ ਇਸ 'ਤੇ ਵਿਸ਼ੇਸ਼ ਧਿਆਨ ਦੇਣ ਦੀ ਲੋੜ 'ਤੇ ਜ਼ੋਰ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ ਨੋਟਬੰਦੀ ਨਾਲ ਸੰਬੰਧਿਤ ਰਿਕਾਰਡ ਮੰਗਿਆ

ਨਵੀਂ ਦਿੱਲੀ, 7 ਦਸੰਬਰ (ਏਜੰਸੀ)-ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਅਤੇ ਆਰ.ਬੀ.ਆਈ. (ਭਾਰਤੀ ਰਿਜ਼ਰਵ ਬੈਂਕ) ਨੂੰ ਬੁੱਧਵਾਰ ਨੂੰ ਨਿਰਦੇਸ਼ ਦਿੱਤਾ ਕਿ ਉਹ ਸਰਕਾਰ ਦੇ 2016 'ਚ 1000 ਰੁਪਏ ਅਤੇ 500 ਰੁਪਏ ਦੇ ਨੋਟਾਂ ਨੂੰ ਬੰਦ ਕਰਨ ਦੇ ਫੈਸਲੇ ਨਾਲ ਸੰਬੰਧਿਤ ਪ੍ਰਸੰਗਿਕ ਰਿਕਾਰਡ ...

ਪੂਰੀ ਖ਼ਬਰ »

'ਆਪ' ਨੂੰ 11 ਫ਼ੀਸਦੀ ਵੋਟਾਂ ਦਾ ਨੁਕਸਾਨ

ਅੰਕੜਿਆਂ ਮੁਤਾਬਿਕ 'ਆਪ' ਨੂੰ 42.35 ਫ਼ੀਸਦੀ, ਭਾਜਪਾ ਨੂੰ 39.23 ਫ਼ੀਸਦੀ ਜਦਕਿ ਕਾਂਗਰਸ ਨੂੰ 12.ਫੀਸਦੀ ਵੋਟਾਂ ਪਈਆਂ | ਆਜ਼ਾਦ ਉਮੀਦਵਾਰਾਂ ਨੂੰ 2.86 ਫ਼ੀਸਦੀ ਅਤੇ ਬਸਪਾ ਨੂੰ 1.65 ਫ਼ੀਸਦੀ ਵੋਟਾਂ ਮਿਲੀਆਂ | ਇਨ੍ਹਾਂ ਤੋਂ ਇਲਾਵਾ ਐਮ.ਸੀ.ਡੀ. ਚੋਣਾਂ 'ਚ ਹਿੱਸਾ ਲੈਣ ਵਾਲੀ ਕਿਸੇ ...

ਪੂਰੀ ਖ਼ਬਰ »

6 ਸਿੱਖ ਚਿਹਰੇ ਜੇਤੂ

ਚੋਣਾਂ ਵਿਚ 6 ਸਿੱਖ ਚਿਹਰਿਆਂ ਨੂੰ ਵੀ ਜਿੱਤ ਪ੍ਰਾਪਤ ਹੋਈ ਹੈ | ਇਨ੍ਹਾਂ 'ਚੋਂ 4 'ਆਪ' ਜਦਕਿ 2 ਭਾਜਪਾ ਨਾਲ ਸੰਬੰਧਿਤ ਹਨ | 'ਆਪ' ਦੀ ਉਮੀਦਵਾਰ ਪ੍ਰੀਤੀ ਕੌਰ (ਦਿਲਸ਼ਾਦ ਕਾਲੋਨੀ), ਸ਼ਿਲਪਾ ਕੌਰ (ਖਿਆਲਾ), ਰਮਿੰਦਰ ਕੌਰ (ਫਤਹਿ ਨਗਰ) ਤੇ ਪੁਨਰਦੀਪ ਸਿੰਘ (ਚਾਂਦਨੀ ਚੌਂਕ) ਤੋਂ ...

ਪੂਰੀ ਖ਼ਬਰ »

ਜ਼ਿਮਨੀ ਚੋਣਾਂ ਦੇ ਨਤੀਜੇ ਅੱਜ

ਨਵੀਂ ਦਿੱਲੀ/ਲਖਨਊ, 7 ਦਸੰਬਰ (ਏਜੰਸੀ)-ਪੰਜ ਸੂਬਿਆਂ ਦੇ 6 ਵਿਧਾਨ ਸਭਾ ਹਲਕਿਆਂ ਅਤੇ ਮੰਨੀ-ਪ੍ਰਮੰਨੀ ਮੈਨਪੁਰੀ ਲੋਕ ਸਭਾ ਸੀਟ ਜਿਥੇ ਸਮਾਜਵਾਦੀ ਪਾਰਟੀ (ਸਪਾ) ਭਾਜਪਾ ਨਾਲ ਵਕਾਰ ਦੀ ਲੜਾਈ ਲੜ ਰਹੀ ਹੈ, ਦੀਆਂ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਗਿਣਤੀ 8 ਦਸੰਬਰ ਵੀਰਵਾਰ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX