ਪਟਿਆਲਾ, 7 ਦਸੰਬਰ (ਮਨਦੀਪ ਸਿੰਘ ਖਰੌੜ)-ਬੀਤੀ 4 ਦਸੰਬਰ ਨੂੰ ਪਟਿਆਲਾ ਦੇ ਰੇਲਵੇ ਸਟੇਸ਼ਨ ਨੇੜੇ ਇਕ ਨੌਜਵਾਨ ਦੀ ਹੱਤਿਆ ਕਰਨ ਦੇ ਮਾਮਲੇ 'ਚ ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ ਹੈ | ਮੁਲਜ਼ਮ ਦੀ ਪਛਾਣ ਹਰਦੀਪ ਕੁਮਾਰ ਵਾਸੀ ਪਟਿਆਲਾ ...
ਪਟਿਆਲਾ, 7 ਦਸੰਬਰ (ਮਨਦੀਪ ਸਿੰਘ ਖਰੌੜ)-ਪਟਿਆਲਾ ਪੁਲਿਸ ਦੀ ਸਪੈਸ਼ਲ ਸੈੱਲ ਦੀ ਟੀਮ ਨੇ ਨਾਭਾ ਗੇਟ ਲਾਗੇ ਇਕ ਬੇਕਰੀ ਦੀ ਦੁਕਾਨ 'ਤੇ ਸੱਟਾ ਲਗਾ ਰਹੇ 9 ਵਿਅਕਤੀਆਂ ਨੂੰ ਤੇ ਛਾਪੇਮਾਰੀ ਦੌਰਾਨ ਸੱਟੇ ਦੇ 8210 ਰੁਪਏ ਵੀ ਪੁਲਿਸ ਨੂੰ ਬਰਾਮਦ ਹੋਏ ਹਨ | ਇਸ ਰੇਡ ਦੌਰਾਨ ਪੁਲਿਸ ...
ਅਰਨੋ, 7 ਦਸੰਬਰ (ਦਰਸਨ ਸਿੰਘ ਪਰਮਾਰ)-ਨਜ਼ਦੀਕੀ ਪਿੰਡ ਅਰਨੋ ਖ਼ੁਰਦ ਕੋਲ ਹੋਏ ਸੜਕ ਹਾਦਸੇ 'ਚ ਮੋਟਰ ਸਾਈਕਲ ਸਵਾਰ ਇਕ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਤੇ ਦੂਸਰੇ ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦੀਆਂ ਮਿ੍ਤਕ ਨੌਜਵਾਨ ...
ਨਾਭਾ, 7 ਦਸੰਬਰ (ਜਗਨਾਰ ਸਿੰਘ ਦੁਲੱਦੀ)-ਦਿੱਲੀ ਵਿਚ ਹੋਈਆਂ ਐਮ.ਸੀ.ਡੀ. ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਹੋਈ ਸ਼ਾਨਦਾਰ ਜਿੱਤ ਦੀ ਖੁਸ਼ੀ 'ਚ ਨਾਭਾ ਸ਼ਹਿਰ 'ਚ ਆਮ ਆਦਮੀ ਪੰਜਾਬ ਦੇ ਸੀਨੀਅਰ ਆਗੂ ਜੱਸੀ ਸੋਹੀਆਂ ਵਾਲਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੀ ...
ਡਕਾਲਾ,7 ਦਸੰਬਰ (ਪਰਗਟ ਸਿੰਘ ਬਲਬੇੜਾ)-ਹਲਕਾ ਸਨੌਰ ਦੇ ਉੱਘੇ ਕਸਬਾ ਬਲਬੇੜਾ ਦੇ ਮੇਨ ਬਾਜਾਰ 'ਚ ਖ਼ਰੀਦਦਾਰਾਂ ਵਲੋਂ ਆਪਣੇ ਵਾਹਨ ਸੜਕ 'ਤੇ ਬੇਤਰਤੀਬੇ ਢੰਗ ਨਾਲ ਖੜ੍ਹੇ ਕਰਨ ਤੇ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਦੇ ਅੱਗੇ ਬਾਹਰ ਕੱਢ ਕੇ ਰੱਖੇ ਸਮਾਨ ਨਾਲ ...
ਨਾਭਾ, 7 ਦਸੰਬਰ (ਜਗਨਾਰ ਸਿੰਘ ਦੁਲੱਦੀ)-ਦਿੱਲੀ ਐੱਮ.ਸੀ.ਡੀ. ਚੋਣਾਂ 'ਚ 'ਆਪ' ਪਾਰਟੀ ਦੀ ਹੋਈ ਵੱਡੀ ਜਿੱਤ ਉਪਰੰਤ ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਵਲੋਂ ਵਰਕਰਾਂ ਸਮੇਤ ਢੋਲ ਦੇ ਡਗੇ 'ਤੇ ਨੱਚ ਕੇ ਤੇ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ | ਗੱਲਬਾਤ ਕਰਦਿਆਂ ...
ਪਟਿਆਲਾ, 7 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਫੈਕਲਟੀ ਆਫ ਆਰਟ ਐਂਡ ਕਲਚਰ ਅਧੀਨ ਆਉਂਦੇ ਨਿ੍ਤ ਵਿਭਾਗ, ਸੰਗੀਤ ਵਿਭਾਗ, ਗੁਰਮਤਿ ਸੰਗੀਤ, ਗੁਰਮਤਿ ਗਿਆਨ ਆਨ ਲਾਈਨ ਸਟੱਡੀ ਸੈਂਟਰ, ਗੁਰਮਤਿ ਸੰਗੀਤ ਚੇਅਰ ਆਦਿ 5 ਵਿਭਾਗਾਂ ਦੇ ਕਰਮਚਾਰੀਆਂ ਦੀ ...
ਪਟਿਆਲਾ, 7 ਦਸੰਬਰ (ਗੁਰਵਿੰਦਰ ਸਿੰਘ ਔਲਖ)-ਰਾਸ਼ਟਰੀ ਸਫ਼ਾਈ ਕਰਮਚਾਰੀ ਵਿੱਤ ਤੇ ਵਿਕਾਸ ਨਿਗਮ ਦੇ ਸਹਿਯੋਗ ਤੇ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ ਦੀਆਂ ਹਦਾਇਤਾਂ 'ਤੇ ਨਗਰ ਨਿਗਮ ਦੀ ਸੰਯੁਕਤ ਕਮਿਸ਼ਨਰ ਜੀਵਨਜੋਤ ਕੌਰ ਨੇ 100 ਤੋਂ ਵੱਧ ਸਫ਼ਾਈ ਕਰਮਚਾਰੀਆਂ ਨੂੰ ...
ਨਾਭਾ, 7 ਦਸੰਬਰ (ਜਗਨਾਰ ਸਿੰਘ ਦੁਲੱਦੀ)-ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਸਥਾਨਕ ਨਵੀਂ ਸਬਜ਼ੀ ਮੰਡੀ ਵਿਖੇ ਆੜ੍ਹਤੀਆਂ ਤੇ ਮੰਡੀ ਮਜ਼ਦੂਰਾਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਸਬਜ਼ੀ ...
ਨਾਭਾ, 7 ਦਸੰਬਰ (ਜਗਨਾਰ ਸਿੰਘ ਦੁਲੱਦੀ)-ਧਰਮ ਪ੍ਰਚਾਰ ਕਮੇਟੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਜਥੇਦਾਰ ਗੁਰਚਰਨ ਸਿੰਘ ਟੌਹੜਾ ਚੈਰੀਟੇਬਲ ਟਰੱਸਟ ਤੇ ਇਲਾਕੇ ਦੀਆਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਛੋਟੇ ਸਾਹਿਬਜ਼ਾਦਾ ...
ਪਟਿਆਲਾ, 7 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ, ਤੇਜ਼ ਤੇ ਪਾਰਦਰਸ਼ੀ ਸੇਵਾਵਾਂ ਦੇਣ ਦੇ ਮਕਸਦ ਨਾਲ ਕੀਤੇ ਜਾ ਰਹੇ ਸੁਧਾਰਾਂ ਦੀ ਲੜੀ ਤਹਿਤ ਹੁਣ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ...
ਪਟਿਆਲਾ, 7 ਦਸੰਬਰ (ਖਰੌੜ)-ਸਥਾਨਕ ਅਦਾਲਤ ਨੇ ਜਬਰ ਜਨਾਹ ਦੇ ਕੇਸ ਦੀ ਸੁਣਵਾਈ ਦੌਰਾਨ ਇਕ ਵਿਅਕਤੀ ਨੂੰ ਬਰੀ ਕਰ ਦਿੱਤਾ ਹੈ | ਕੇਸ ਫਾਈਲ ਅਨੁਸਾਰ ਗੁਰਪ੍ਰੀਤ ਸਿੰਘ ਖ਼ਿਲਾਫ਼ ਥਾਣਾ ਪਸਿਆਣਾ ਵਿਚ ਸਾਲ 2020 ਦੌਰਾਨ ਇਕ ਔਰਤ ਦੀ ਸ਼ਿਕਾਇਤ 'ਤੇ ਜਬਰ ਜਨਾਹ ਦਾ ਕੇਸ ਦਰਜ ਕੀਤਾ ...
ਪਟਿਆਲਾ, 7 ਦਸੰਬਰ (ਮਨਦੀਪ ਸਿੰਘ ਖਰੌੜ)-ਬੀਤੀ 7 ਨਵੰਬਰ ਨੂੰ ਪੰਜਾਬ ਆਬਕਾਰੀ ਵਿਭਾਗ ਵਲੋਂ ਐਕਸਾਈਜ਼ ਮਹਿਕਮੇ ਦੇ ਅਫ਼ਸਰਾਂ ਦੀਆਂ ਬਦਲੀਆਂ ਹੋਣ ਸੰਬੰਧੀ ਲਿਖਤੀ ਫ਼ਰਮਾਨ ਜਾਰੀ ਹੋਣ ਦੇ ਬਾਵਜੂਦ ਪਟਿਆਲਾ ਐਕਸਾਈਜ਼ ਵਿਭਾਗ 'ਚ ਤਾਇਨਾਤ ਈ.ਟੀ.ਓ. ਅਮਨ ਪੂਰੀ ਨੇ ਆਪਣਾ ...
ਪਟਿਆਲਾ, 7 ਦਸੰਬਰ (ਮਨਦੀਪ ਸਿੰਘ ਖਰੌੜ)-ਦੇਸ਼ ਦੀ ਸੁਰੱਖਿਆ ਕਰ ਰਹੀਆਂ ਹਥਿਆਰਬੰਦ ਸੈਨਾਵਾਂ ਪ੍ਰਤੀ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਫ਼ੌਜੀ ਸ਼ਹੀਦਾਂ ਦਾ ਸਨਮਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ 'ਹਥਿਆਰਬੰਦ ਸੈਨਾਵਾਂ ਝੰਡਾ ਦਿਵਸ' ਮਨਾਇਆ ਗਿਆ | ਇਸ ਮੌਕੇ ਪਟਿਆਲਾ ਦਿਹਾਤੀ ਦੇ ਵਿਧਾਇਕ ਡਾ. ਬਲਬੀਰ ਸਿੰਘ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਵਸਨੀਕ 8 ਸਾਬਕਾ ਸੈਨਿਕਾਂ ਤੇ ਸੈਨਿਕ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਕੇ ਸਨਮਾਨਿਤ ਕੀਤਾ | ਝੰਡਾ ਦਿਵਸ ਮੌਕੇ ਮਣਕੂ ਐਗਰੋ ਟੈਕ ਸਮਾਣਾ ਦੇ ਡਾਇਰੈਕਟਰ ਸੁਖਵਿੰਦਰ ਸਿੰਘ ਨੇ 10 ਲੱਖ ਰੁਪਏ, ਜਯੋਤੀ ਥ੍ਰੈਡਜ਼ ਸਮਾਣਾ ਦੇ ਡਾਇਰੈਕਟਰ ਮਦਨ ਲਾਲ ਸਿੰਗਲਾ ਨੇ 5 ਲੱਖ ਰੁਪਏ, ਜੀ.ਸੀ. ਥ੍ਰੈਡਜ਼ ਸਮਾਣਾ ਦੇ ਡਾਇਰੈਕਟਰ ਰਾਮੇਸ਼ ਗਰਗ ਨੇ 2 ਲੱਖ ਰੁਪਏ ਤੇ ਸੀ.ਏ. ਰਾਜੇਸ਼ ਗੁਪਤਾ ਅਤੇ ਚਾਰਡਟ ਅਕਾਊਾਟੈਂਟਸ ਸਮਾਣਾ ਨੇ ਵੀ ਵਿੱਤੀ ਯੋਗਦਾਨ ਪਾਇਆ | ਜਦਕਿ ਵਿਧਾਇਕ ਡਾ. ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਨੇ ਝੰਡਾ ਦਿਵਸ ਲਈ ਯੂ.ਪੀ.ਆਈ. ਰਾਹੀਂ ਆਨਲਾਈਨ ਪੇਮੈਂਟ ਕਰਕੇ ਦਾਨ ਦਿੱਤਾ | ਵਿਧਾਇਕ ਡਾ. ਬਲਬੀਰ ਸਿੰਘ ਨੇ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਮੌਜੂਦਾ ਤੇ ਸਾਬਕਾ ਸੈਨਿਕਾਂ, ਵੀਰ ਨਾਰੀਆਂ ਤੇ ਆਸ਼ਰਿਤਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ | ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅਪੀਲ ਕੀਤੀ ਕਿ ਆਪਣੇ ਸ਼ਹੀਦ ਤੇ ਮੌਜੂਦਾ ਸੈਨਿਕਾਂ ਸਮੇਤ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਅੱਗੇ ਆਉਂਦੇ ਹੋਏ ਸਾਨੂੰ ਝੰਡਾ ਦਿਵਸ ਲਈ ਵੱਧ ਤੋਂ ਵੱਧ ਦਾਨ ਕਰਨਾ ਚਾਹੀਦਾ ਹੈ | ਡੀ.ਸੀ. ਨੇ ਝੰਡਾ ਦਿਵਸ ਲਈ ਦਾਨ ਕਰਨ ਵਾਲੇ ਉਦਯੋਗਪਤੀਆਂ ਨੂੰ ਸ਼ਲਾਘਾ ਪੱਤਰ ਦੇਕੇ ਸਨਮਾਨਿਤ ਵੀ ਕੀਤਾ | ਇਸ ਮੌਕੇ ਏ.ਡੀ.ਸੀ. (ਜ) ਗੁਰਪ੍ਰੀਤ ਸਿੰਘ ਥਿੰਦ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ (ਰਿਟਾ) ਐਮ.ਐਸ. ਰੰਧਾਵਾ, ਜ਼ਿਲ੍ਹਾ ਉਦਯੋਗ ਕੇਂਦਰ ਦੇ ਮੈਨੇਜਰ ਅੰਗਦ ਸਿੰਘ ਸੋਹੀ, ਸੈਨਿਕ ਭਲਾਈ ਦਫ਼ਤਰ ਦੇ ਸੁਪਰਡੈਂਟ ਪਰਮਜੀਤ ਸਿੰਘ ਤੇ ਸਟੈਨੋ ਹਰਵਿੰਦਰ ਸਿੰਘ ਵੀ ਮੌਜੂਦ ਸਨ |
ਰਾਜਪੁਰਾ, 7 ਦਸੰਬਰ (ਜੀ.ਪੀ. ਸਿੰਘ)-ਥਾਣਾ ਸ਼ੰਭੂ ਤੇ ਖੇੜੀ ਗੰਡਿਆਂ ਦੀ ਪੁਲਿਸ ਨੇ 2 ਵੱਖ-ਵੱਖ ਥਾਵਾਂ ਤੋਂ 40 ਕਿੱਲੋ ਭੁੱਕੀ ਤੇ 10 ਕਿੱਲੋ ਡੋਡਿਆਂ ਸਮੇਤ 2 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...
ਪਟਿਆਲਾ, 7 ਦਸੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ 'ਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਰੰਭੀ 'ਦਸਤਖ਼ਤੀ ਮੁਹਿੰਮ' ਦਿਨੋਂ-ਦਿਨ ਤੇਜ਼ ਹੁੰਦੀ ਜਾ ਰਹੀ ਹੈ | ਗੁਰਦੁਆਰਾ ਸ੍ਰੀ ...
ਸਮਾਣਾ, 7 ਦਸੰਬਰ (ਪ੍ਰੀਤਮ ਸਿੰਘ ਨਾਗੀ)-ਸਮਾਣਾ ਪੁਲਿਸ ਨੇ ਪੁਲਿਸ ਕਪਤਾਨ ਪਟਿਆਲਾ (ਆਵਾਜਾਈ) ਰਾਕੇਸ਼ ਕੁਮਾਰ ਤੇ ਪੁਲਿਸ ਉਪ ਕਪਤਾਨ ਸਮਾਣਾ ਸੌਰਵ ਜਿੰਦਲ ਦੀ ਅਗਵਾਈ 'ਚ ਬੱਸ ਅੱਡਾ ਤੇ ਹੋਰ ਥਾਵਾਂ 'ਤੇ ਨਾਕੇਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ | ਇਸ ਮੁਹਿੰਮ ਦੌਰਾਨ ...
ਪਟਿਆਲਾ, 7 ਦਸੰਬਰ (ਅ.ਸ. ਆਹਲੂਵਾਲੀਆ)-ਭਾਰਤੀ ਜਨਤਾ ਪਾਰਟੀ ਦੇ ਜਨਰਲ ਸੈਕਟਰੀ ਜੀਵਨ ਗੁਪਤਾ ਨੇ ਕਿਹਾ ਕਿ ਗੁਜਰਾਤ ਤੇ ਹਿਮਾਚਲ ਦੇ ਚੋਣ ਨਤੀਜੇ ਆਮ ਆਦਮੀ ਪਾਰਟੀ ਨੂੰ ਸ਼ੀਸ਼ਾ ਵਿਖਾ ਦੇਣਗੇ ਤੇ ਕਰਾਰੀ ਹਾਰ ਲਈ ਅਰਵਿੰਦ ਕੇਜਰੀਵਾਲ ਨੂੰ ਤਿਆਰ ਰਹਿਣਾ ਚਾਹੀਦਾ, ਜਦਕਿ ...
ਰਾਜਪੁਰਾ, 7 ਦਸੰਬਰ (ਰਣਜੀਤ ਸਿੰਘ)-ਅੱਜ ਹਲਕਾ ਰਾਜਪੁਰਾ ਅਧੀਨ ਆਉਣ ਵਾਲੇ 10 ਪਿੰਡਾਂ ਬਖਸ਼ੀਵਾਲਾ, ਹਰਿਓਾ, ਨੈਣਾ, ਸੋਂਟੀ, ਉਗਾਣਾ, ਪੜੋਂ, ਉਗਾਣੀ, ਛੋਟੀ ਉਪਲੇਹੜੀ, ਬੜੀ ਉਪਲੇਹੜੀ, ਬਸਤੀ ਵਾਲਾ ਆਦਿ ਦਾ ਸਾਂਝੇ ਤੌਰ 'ਤੇ ਆਮ ਆਦਮੀ ਜਨਤਾ ਦਰਬਾਰ ਤੇ ਜਨ ਸੁਵਿਧਾ ਕੈਂਪ ...
ਪਟਿਆਲਾ, 7 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਾਲ 2021-22 ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ ਜਿਸ ਦੀ ਤਾਰੀਖ਼ 'ਚ ਹੁਣ ਸਰਕਾਰ ਵਲੋਂ 31 ਦਸੰਬਰ ਤੱਕ ਦਾ ਵਾਧਾ ਕਰ ਦਿੱਤਾ ਗਿਆ ਹੈ¢ ...
ਬਹਾਦਰਗੜ੍ਹ, 7 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਐਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ, ਬਹਾਦਰਗੜ੍ਹ ਵਿਖੇ ਚੱਲ ਰਹੇ 'ਬੈਚੁਲਰ ਆਫ਼ ਮੈਨੇਜਮੈਂਟ ਸਟੱਡੀਜ਼ ਗੁਰਦੁਆਰਾ ਮੈਨੇਜਮੈਂਟ' ਤੇ 'ਬੈਚੁਲਰ ਆਫ਼ ...
ਪਟਿਆਲਾ, 7 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਭਾਰਤੀ ਸਿੱਖ ਸੰਗਠਨ ਦਾ ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਦਾ ਵਫ਼ਦ ਜਸਬੀਰ ਸਿੰਘ ਵਿਰਕ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪੇ੍ਰਮ ਸਿੰਘ ਚੰਦੂਮਾਜਰਾ ਨੂੰ ਮਿਲਿਆ | ਵਫ਼ਦ ਵਲੋਂ ...
ਸਮਾਣਾ, 7 ਦਸੰਬਰ (ਪ੍ਰੀਤਮ ਸਿੰਘ ਨਾਗੀ)-ਬਾਰ ਕੌਂਸਲ ਪੰਜਾਬ ਤੇ ਹਰਿਆਣਾ ਵਲੋਂ ਮਿਥੇ ਪ੍ਰੋਗਰਾਮ ਅਨੁਸਾਰ ਬਾਰ ਐਸੋਸੀਏਸ਼ਨ ਸਮਾਣਾ ਦੀ ਚੋਣ ਲਈ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਤਾਰੀਖ਼ ਤੋਂ ਬਾਅਦ ਨਵੀਂ ਕਾਰਜਕਾਰਨੀ ਨੂੰ ਬਿਨ੍ਹਾਂ ਮੁਕਾਬਲਾ ਜੇਤੂ ...
ਦੇਵੀਗੜ੍ਹ, 7 ਦਸੰਬਰ (ਰਾਜਿੰਦਰ ਸਿੰਘ ਮੌਜੀ)-ਪਿਛਲੇ ਦਿਨੀਂ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਤੇ ਐਸੋਸੀਏਸ਼ਨ ਵਲੋਂ ਰਾਜ ਪੱਧਰ 'ਤੇ ਮੈਗਾ ਓਲੰਪੀਐਡ ਕਰਵਾਇਆ ਗਿਆ | ਜਿਸ ਵਿਚ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੜਾ ਨੇੜੇ ਦੇਵੀਗੜ੍ਹ ਦੇ ਵਿਦਿਆਰਥੀਆਂ ...
ਬਨੂੜ, 7 ਦਸੰਬਰ (ਭੁਪਿੰਦਰ ਸਿੰਘ)-ਚਿਤਕਾਰਾ ਯੂਨੀਵਰਸਿਟੀ, ਆਸਟੇ੍ਰਲੀਆ ਦੀ ਫੈਡਰਲ ਯੂਨੀਵਰਸਿਟੀ ਦੇ ਸਹਿਯੋਗ ਨਾਲ ਜਲ ਸਰੋਤਾਂ ਦੇ ਪ੍ਰਬੰਧਨ ਬਾਰੇ ਕੋਰਸ ਸ਼ੁਰੂ ਕਰਨ ਜਾ ਰਹੀ ਹੈ | ਜਿਸ 'ਚ ਜਲ ਸਰੋਤਾਂ ਦੇ ਪ੍ਰਬੰਧ, ਸਮੱਸਿਆਵਾਂ ਤੇ ਉਨ੍ਹਾਂ ਨੂੰ ਨਜਿੱਠਣ ਲਈ ਖੋਜਾਂ ...
ਪਟਿਆਲਾ, 7 ਦਸੰਬਰ (ਅ.ਸ. ਆਹਲੂਵਾਲੀਆ)-ਆਮ ਆਦਮੀ ਪਾਰਟੀ ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸਮੂਹ ਮੈਂਬਰ ਸ੍ਰੀ ਮਾਤਾ ਕਾਲੀ ਦੇਵੀ ਮੰਦਿਰ ਐਡਵਾਈਜ਼ਰੀ ਮੈਨੇਜਿੰਗ ਕਮੇਟੀ ਨਾਲ ਮੰਦਰ ਦੀ ਬਿਹਤਰੀ ਲਈ ਮੀਟਿੰਗ ਕੀਤੀ | ਮੀਟਿੰਗ 'ਚ ਕਮੇਟੀ ਦੇ ...
ਪਟਿਆਲਾ, 7 ਦਸੰਬਰ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਮਹਿੰਦਰਾ ਕਾਲਜ ਵਿਖੇ ਪਿ੍ੰਸੀਪਲ ਡਾ. ਸਿਮਰਤ ਕੌਰ ਦੀ ਅਗਵਾਈ ਹੇਠ ਕੰਪਿਊਟਰ ਸਾਇੰਸ ਵਿਭਾਗ ਨੇ 'ਸਾਈਬਰ ਸੁਰੱਖਿਆ' ਅਧੀਨ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਇਸ ਸਮਾਗਮ ਵਿਚ ਅਨੁਰਾਗ ਆਚਾਰੀਆ, ਸੀਨੀਅਰ ਵਾਈਸ ...
ਡਕਾਲਾ, 7 ਦਸੰਬਰ (ਪਰਗਟ ਸਿੰਘ ਬਲਬੇੜਾ)-ਬਿ੍ਟਿਸ਼ ਪਬਲਿਕ ਅਕੈਡਮੀ ਮਰਦਾਂਹੇੜੀ ਵਿਖੇ ਦੋ ਦਿਨਾਂ ਦਾ ਖੇਡ ਸਮਾਗਮ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ | ਦੋ ਸਾਲ ਬਾਅਦ ਹੋਏ ਇਸ ਖੇਡ ਸਮਾਗਮ ਵਿਚ ਵਿਦਿਆਰਥੀਆਂ ਦਾ ਜੋਸ਼ ਦੇਖਣ ਤੋਂ ਹੀ ਬਣਦਾ ਸੀ | ਇਸ ਸਮਾਗਮ ਵਿਚ ਪਹਿਲੇ ...
ਪਟਿਆਲਾ, 7 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਅਸ਼ੋਕ ਕੁਮਾਰ ਨੇ ਪਿ੍ੰਸੀਪਲ ਮੁੱਖ ਪ੍ਰਬੰਧਕੀ ਅਫ਼ਸਰ, ਪਟਿਆਲਾ ਰੇਲ ਇੰਜਨ ਵਰਕਸ਼ਾਪ, ਪਟਿਆਲਾ ਦਾ ਅਹੁਦਾ ਸੰਭਾਲਿਆ ਹੈ | ਇਸ ਅਹੁਦੇ ਤੋਂ ਪਹਿਲਾਂ ਉਹ ਰੇਲ ਕੋਚ ਫ਼ੈਕਟਰੀ, ਕਪੂਰਥਲਾ 'ਚ ਪਿ੍ੰਸੀਪਲ ਚੀਫ਼ ਇਲੈਕਟ੍ਰੀਕਲ ...
ਨਾਭਾ, 7 ਦਸੰਬਰ (ਜਗਨਾਰ ਸਿੰਘ ਦੁਲੱਦੀ)-ਆਮ ਆਦਮੀ ਪਾਰਟੀ ਦਫ਼ਤਰ ਵਿਖੇ ਅੱਜ ਨਾਭਾ ਵਿਖੇ ਨਵ-ਨਿਯੁਕਤ ਐਸ.ਡੀ.ਐਮ. ਦਮਨਦੀਪ ਕੌਰ ਨੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨਾਲ ਮੁਲਾਕਾਤ ਕਰਕੇ ਮੀਟਿੰਗ ਕੀਤੀ, ਜਿਸ 'ਚ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਸਕੀਮਾਂ ਬਾਰੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX