ਰੂੜੇਕੇ ਕਲਾਂ, 23 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਸਹਿਕਾਰੀ ਸਭਾ ਧੂਰਕੋਟ ਦੇ ਸੇਲਜ਼ਮੈਨ ਗੁਰਪ੍ਰੀਤ ਸਿੰਘ ਵਲੋਂ ਪਿਛਲੇ ਮਹੀਨੇ ਸਭਾ ਵਿਖੇ ਯੂਰੀਆ ਖਾਦ ਲੈਣ ਗਏ ਦੋ ਕਿਸਾਨਾਂ ਖ਼ਿਲਾਫ਼ ਪੁਲਿਸ ਥਾਣਾ ਰੂੜੇਕੇ ਕਲਾਂ ਵਿਖੇ ਉਸ ਦਾ ਰਜਿਸਟਰ ਮੇਜ਼ ਤੋਂ ਹੇਠਾਂ ...
ਭਦੌੜ, 23 ਜਨਵਰੀ (ਵਿਨੋਦ ਕਲਸੀ, ਰਜਿੰਦਰ ਬੱਤਾ)-ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮਹਿੰਮ ਤਹਿਤ ਨਾਕੇ ਦੌਰਾਨ ਭਦੌੜ ਪੁਲਿਸ ਨੇ ਇਕ ਨੌਜਵਾਨ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ | ਮੁੱਖ ਅਫ਼ਸਰ ਮਨਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ...
ਤਪਾ ਮੰਡੀ, 23 ਜਨਵਰੀ (ਪ੍ਰਵੀਨ ਗਰਗ)-ਤਪਾ ਸਿਟੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਚਾਈਨਾ ਡੋਰ ਦੇ 8 ਗੱਟੂਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਸਿਟੀ ਇੰਚਾਰਜ ਗੁਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਮੁਖ਼ਬਰ ਨੇ ਗੁਪਤ ਸੂਚਨਾ ਦਿੱਤੀ ...
ਤਪਾ ਮੰਡੀ, 23 ਜਨਵਰੀ (ਪ੍ਰਵੀਨ ਗਰਗ)- ਨਜ਼ਦੀਕੀ ਪਿੰਡ ਘੁੰਨਸ ਦੇ ਰੇਲਵੇ ਸਟੇਸ਼ਨ 'ਤੇ ਪੈਸੰਜਰ ਗੱਡੀਆਂ ਦੇ ਨਾ ਰੁਕਣ ਕਾਰਨ ਰੋਹ 'ਚ ਆਏ ਪਿੰਡ ਵਾਸੀਆਂ ਵਲੋਂ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਰੇਲਵੇ ਵਿਭਾਗ ਵਿਰੁੱਧ ਪ੍ਰਦਰਸ਼ਨ ਕੀਤੇ ਜਾਣ ਦਾ ਸਮਾਚਾਰ ਸਾਹਮਣੇ ...
ਬਰਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)- ਬਰਨਾਲਾ, ਸੰਗਰੂਰ ਅਤੇ ਮਾਨਸਾ ਜ਼ਿਲਿ੍ਹਆਂ ਦੇ ਨÏਜਵਾਨਾਂ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਸੀ-ਪਾਈਟ ਕੈਂਪ ਬੋੜਾਵਾਲ ਵਿਖੇ ਫÏਜ ਦੀ ਭਰਤੀ ਰੈਲੀ ਲਈ ਪ੍ਰੀ-ਟ੍ਰੇਨਿੰਗ ਕੈਂਪ ਚਲਾਇਆ ਜਾ ਰਿਹਾ ਹੈ | ਇਸ ਸਬੰਧੀ ...
ਤਪਾ ਮੰਡੀ, 23 ਜਨਵਰੀ (ਪ੍ਰਵੀਨ ਗਰਗ)- ਇਲਾਕੇ 'ਚ ਦਿਨ-ਬ-ਦਿਨ ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਵਧਦੀਆਂ ਹੀ ਜਾ ਰਹੀਆਂ ਹਨ | ਜਿਸ ਕਾਰਨ ਲੋਕਾਂ ਦਾ ਮਾਹੌਲ ਪਾਇਆ ਜਾ ਰਿਹਾ ਹੈ, ਕਿਉਂਕਿ ਸਮਾਜ ਵਿਰੋਧੀ ਅਨਸਰ ਪੁਲਿਸ ਦੇ ਬਿਨਾਂ ਕਿਸੇ ਡਰ ਤੋਂ ਲਗਾਤਾਰ ਘਟਨਾਵਾਂ ਨੂੰ ...
ਬਰਨਾਲਾ, 23 ਜਨਵਰੀ (ਅਸ਼ੋਕ ਭਾਰਤੀ)-ਕੌਮਾਂਤਰੀ ਕਲਾਕਾਰ ਸੰਗਮ ਸਭਾ (ਰਜਿ:) ਬਰਨਾਲਾ ਵਲੋਂ ਮਾਲਵਾ ਸਾਹਿਤ ਸਭਾ ਬਰਨਾਲਾ ਦੇ ਸਹਿਯੋਗ ਨਾਲ 'ਕਲਾਕਾਰ' ਦਾ ਸਰਬਾਂਗੀ ਲੇਖਕ ਗੁਰਪਾਲ ਸਿੰਘ ਨੂਰ ਵਿਸ਼ੇਸ਼ ਅੰਕ ਲੋਕ ਅਰਪਣ ਸਮਾਗਮ 'ਤੇ ਕਵੀ ਦਰਬਾਰ ਭੁੱਲਰ ਨਿਵਾਸ ਵਿਖੇ ...
ਤਪਾ ਮੰਡੀ, 23 ਜਨਵਰੀ (ਪ੍ਰਵੀਨ ਗਰਗ)- ਸਬ-ਡਵੀਜ਼ਨ ਤਪਾ ਵਿਖੇ ਸ਼ਰਾਰਤੀ ਅਨਸਰਾਂ ਵਲੋਂ ਹਿੰਦੂ-ਸਿੱਖ ਭਾਈਚਾਰਕ ਸਾਂਝ ਵਿਚ ਮਤਭੇਦ ਪੈਦਾ ਕਰਨ ਦੀ ਕੋਸ਼ਿਸ਼ ਕਰਦਿਆਂ ਅਗਰਵੰਸ਼ ਦੇ ਪਵਿੱਤਰ ਝੰਡੇ ਨੂੰ ਉਖਾੜ ਕੇ ਉੱਥੇ ਇਕ ਹੋਰ ਝੰਡਾ ਲਗਾਏ ਜਾਣ ਦਾ ਮਾਮਲਾ ਸਾਹਮਣੇ ਆਇਆ ...
ਬਰਨਾਲਾ, 23 ਜਨਵਰੀ (ਅਸ਼ੋਕ ਭਾਰਤੀ)- ਪੁਰਾਣੇ ਰਾਜਨੀਤਿਕ ਸਿਸਟਮ ਤੋਂ ਅੱਕਣ 'ਤੇ ਆਮ ਆਦਮੀ ਪਾਰਟੀ ਨੇ ਬਦਲਾਅ ਦਾ ਨਾਅਰਾ ਦਿੱਤਾ ਸੀ ਅਤੇ ਬਦਲਾਅ ਦੇ ਨਾਅਰੇ 'ਤੇ ਆਮ ਜਨਤਾ ਅਤੇ ਮੁਲਾਜ਼ਮ ਵਰਗ ਖ਼ਾਸ ਕਰ ਕੇ ਕੱਚੇ ਮੁਲਾਜ਼ਮਾਂ ਨੇ ਫੁੱਲ ਚੜ੍ਹਾ ਕੇ ਆਮ ਆਦਮੀ ਪਾਰਟੀ ਦੀ ...
ਤਪਾ ਮੰਡੀ, 23 ਜਨਵਰੀ (ਪ੍ਰਵੀਨ ਗਰਗ)-ਬਸੰਤ ਪੰਚਮੀ ਦੇ ਤਿਉਹਾਰ ਦੇ ਮੱਦੇਨਜ਼ਰ ਸ਼ਿਵਾਲਿਕ ਸਕੂਲ ਤਪਾ ਦੇ ਵਿਦਿਆਰਥੀਆਂ ਨੇ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਸਬੰਧੀ ਸਹੁੰ ਚੁੱਕੀ | ਸਕੂਲ ਪਿ੍ੰਸੀਪਲ ਅਜੈ ਸ਼ਰਮਾ ਵਲੋਂ ਵੀ ਵਿਦਿਆਰਥੀਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ...
ਟੱਲੇਵਾਲ, 23 ਜਨਵਰੀ (ਸੋਨੀ ਚੀਮਾ)- ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਟੱਲੇਵਾਲ ਵਿਖੇ ਵਿਦਿਆਰਥੀਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕ ਕੀਤਾ ਗਿਆ | ਇਸ ਮੌਕੇ ਹੈੱਡ ਮਾਸਟਰ ਮਨਕੰਵਲ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਚਾਈਨਾ ਡੋਰ ਦੇ ...
ਭਦੌੜ, 23 ਜਨਵਰੀ (ਵਿਨੋਦ ਕਲਸੀ, ਰਜਿੰਦਰ ਬੱਤਾ)-ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦੀ ਬੀ.ਏ. ਭਾਗ ਪਹਿਲਾ ਦੇ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਮੌਕੇ ਕਲਾਸ ਇੰਚਾਰਜ ਪ੍ਰੋ: ਮਨਦੀਪ ਕੌਰ ਨੇ ਦੱਸਿਆ ਸੰਸਥਾ ਦੀ ਵਿਦਿਆਰਥਣ ਆਰਫਦੀਪ ਕੌਰ ਨੇ 82.8 ਫ਼ੀਸਦੀ ...
ਬਰਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਸਰਕਾਰੀ ਡੀਪੂਆਂ ਲਈ ਇੱਕ ਚੰਗੀ ਖ਼ਬਰ ਸਾਹਮਣੇ ਆਈ ਹੈ ਕਿ ਹੁਣ ਕਣਕ ਵੰਡਣ ਦਾ ਸਾਰਾ ਕਮਿਸ਼ਨ ਕੇਂਦਰ ਸਰਕਾਰ ਡੀਪੂ ਮਾਲਕਾਂ ਦੇ ਖਾਤਿਆਂ ਵਿਚ ਪਾਇਆ ਕਰੇਗੀ ਅਤੇ ਸਾਰੇ ਡੀਪੂ ਮਾਲਕਾਂ ਨੂੰ ਇੱਕੋ ਜਿੰਨਾ ਕਮਿਸ਼ਨ ਮਿਲੇਗਾ | ...
ਧਨੌਲਾ, 23 ਜਨਵਰੀ (ਜਤਿੰਦਰ ਸਿੰਘ ਧਨੌਲਾ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸਮਰਪਿਤ ਬੱਚਿਆਂ ਦੇ ਧਾਰਮਿਕ ਮੁਕਾਬਲੇ ਗੁਰਦੁਆਰਾ ਗੁਰੂਸਰ ਪਾਤਸ਼ਾਹੀ ਨੌਵੀਂ ਪਿੰਡ ਕੱਟੂ ਵਿਖੇ ਕਰਵਾਏ ਗਏ | ਜਿਸ ਵਿਚ ਪੰਜਾਬ ਪਬਲਿਕ ਸਕੂਲ ਮਾਨਾਂ ਪਿੰਡੀ ਧਨੌਲਾ ਰੋਡ ਬਰਨਾਲਾ ਦੇ ...
ਮਹਿਲ ਕਲਾਂ, 23 ਜਨਵਰੀ (ਅਵਤਾਰ ਸਿੰਘ ਅਣਖੀ)- ਇਤਿਹਾਸਕ ਗੁਰਦੁਆਰਾ ਸਿੱਧਸਰ ਕਾਲਾਮਾਲਾ ਸਾਹਿਬ ਛਾਪਾ ਵਿਖੇ ਐਨ.ਆਰ.ਆਈ, ਗਰਾਮ ਪੰਚਾਇਤ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਫ਼ਾਈ ਸੇਵਾ ਕਲੱਬ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ | ...
ਬਰਨਾਲਾ, 23 ਜਨਵਰੀ (ਅਸ਼ੋਕ ਭਾਰਤੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਵਾਹੀ ਦੇ ਐਨ.ਐਸ.ਐਸ. ਯੂਨਿਟ ਵਲੋਂ ਚੀਨੀ ਮਾਂਝੇ (ਡੋਰ) ਦੀ ਵਰਤੋਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਸਕੂਲ ਦੇ ...
ਮਹਿਲ ਕਲਾਂ, 23 ਜਨਵਰੀ (ਅਵਤਾਰ ਸਿੰਘ ਅਣਖੀ)-ਸੁਪਰੀਮ ਇੰਟਰਨੈਸ਼ਨਲ ਸਕੂਲ ਮਹਿਲ ਕਲਾਂ ਦੇ ਵਿਦਿਆਰਥੀਆਂ ਨੇ ਇੰਟਰਨੈਸ਼ਨਲ ਸੁਸਾਇਟੀ ਫ਼ਾਰ ਓਲੰਪੀਆਡ ਪੇਪਰ ਦਾ ਪਹਿਲਾ ਪੜਾਅ ਪਾਸ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸੰਸਥਾ ਦੇ ਐਮ.ਡੀ. ਡਾ: ਚਰਨ ਸਿੰਘ, ...
ਬਰਨਾਲਾ, 23 ਜਨਵਰੀ (ਨਰਿੰਦਰ ਅਰੋੜਾ)-ਹੈਲਥ ਫਾਰਮੈਸੀ ਅਫ਼ਸਰ ਐਸੋਸੀਏਸ਼ਨ ਅਤੇ ਦਰਜਾਚਾਰ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਅੱਗੇ ਧਰਨਾ ਦਿੱਤਾ ਗਿਆ ਅਤੇ ਮੱੁਖ ਮੰਤਰੀ ਪੰਜਾਬ ਦੇ ਨਾਂਅ ਮੰਗ-ਪੱਤਰ ਵੀ ਦਿੱਤਾ ਗਿਆ | ...
ਧਨÏਲਾ, 23 ਜਨਵਰੀ (ਜਤਿੰਦਰ ਸਿੰਘ ਧਨੌਲਾ)- ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਮੁੱਚੇ ਇਲਾਕੇ ਨੂੰ ਸਵੱਛ ਬਣਾਉਣ ਦਾ ਵਾਅਦਾ ਕੀਤਾ ਸੀ ਜਿਸ ਨੂੰ ਪੂਰਾ ਕਰਨ ਲਈ ਅੱਜ ਧਨÏਲਾ ਮੰਡੀ ਦੀ ਪੱਤੀ ਬੰਗੇਹਰ ਤੋਂ ਚਾਰ ਸੈਕਸ਼ਨ ਮਸ਼ੀਨਾਂ ਲਾ ਕੇ ਸੀਵਰੇਜ ਲਾਈਨਾਂ ਦੀ ਸਫ਼ਾਈ ਕਰਨ ਦਾ ਕਾਰਜ ਆਰੰਭ ਕੀਤਾ ਗਿਆ | 25 ਲੱਖ ਰੁਪਏ ਦੀ ਲਾਗਤ ਨਾਲ ਕੀਤੀ ਜਾਣ ਵਾਲੀ ਇਸ ਸਫ਼ਾਈ ਮੁਹਿੰਮ ਦਾ ਆਰੰਭ ਕੈਬਨਿਟ ਮੰਤਰੀ ਸ: ਗੁਰਮੀਤ ਸਿੰਘ ਮੀਤ ਹੇਅਰ ਦੇ ਓ.ਐੱਸ.ਡੀ. ਹਸਨਪ੍ਰੀਤ ਭਾਰਦਵਾਜ ਵਲੋਂ ਕੀਤਾ ਗਿਆ | ਸ੍ਰੀ ਹਸਨਪ੍ਰੀਤ ਭਾਰਦਵਾਜ ਨੇ ਗੱਲਬਾਤ ਕਰਦਿਆਂ ਆਖਿਆ ਕੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਉਨ੍ਹਾਂ ਨੂੰ ਗੰਦਗੀ ਤੋਂ ਮੁਕਤੀ ਦਿਵਾਈ ਜਾਵੇਗੀ | ਜਿਸ ਦੇ ਚੱਲਦੇ ਲੋਕਾਂ ਦੀ ਮੰਗ ਨੂੰ ਉਚੇਚੇ ਤÏਰ 'ਤੇ ਸਮਝਦੇ ਹੋਏ ਅੱਜ ਇਹ ਤਹੱਈਆ ਕੀਤਾ ਗਿਆ ਹੈ | ਲੋਕਾਂ ਨੂੰ ਅਪੀਲ ਕਰਦਿਆਂ ਉਨ੍ਹਾਂ ਆਖਿਆ ਕਿ ਪਰਿਵਾਰਾਂ ਦੀ ਸਿਹਤ ਲਈ ਜ਼ਰੂਰੀ ਹੈ ਜਿਸ ਉੱਪਰ ਲਾਈਨਾਂ ਵਿਚ ਪÏਲੀਥੀਨ ਲਿਫਾਫੇ ਜਾਣ ਤੋਂ ਰੋਕੀਏ ਅਤੇ ਕੂੜਾ ਕਚਰਾ ਸੀਵਰੇਜ ਵਿਚ ਨਾ ਜਾਣ ਦਈਏ | ਇਸ ਮÏਕੇ ਨਗਰ ਕੌਂਸਲ ਦੀ ਪ੍ਰਧਾਨ ਦੇ ਸਪੁੱਤਰ ਹਰਦੀਪ ਸਿੰਘ ਸੋਢੀ, ਰਾਮ ਤੀਰਥ ਮੰਨਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਬਰਨਾਲਾ, ਪਰਮਿੰਦਰ ਸਿੰਘ ਭੰਗੂ ਜੁਆਇੰਟ ਸਕੱਤਰ, ਰਿੰਕੂ ਨੰਬਰਦਾਰ ਐਮ.ਸੀ, ਭਾਨਾ ਐਮ.ਸੀ, ਬਲਭੱਦਰ ਸਿੰਘ ਗੋਲਾ ਐਮ.ਸੀ, ਨਿਰਭੈ ਸਿੰਘ, ਅਮਰਜੀਤ ਸਿੰਘ ਸਰਕਲ ਪ੍ਰਧਾਨ, ਮੇਵਾ ਸਿੰਘ ਢਿੱਲੋਂ, ਬੂਟਾ ਸਿੰਘ ਢਿੱਲੋਂ ਉਚੇਚੇ ਤÏਰ 'ਤੇ ਸ਼ਾਮਿਲ ਸਨ |
ਮਹਿਲ ਕਲਾਂ, 23 ਜਨਵਰੀ (ਅਵਤਾਰ ਸਿੰਘ ਅਣਖੀ)-ਪਿੰਡ ਪੰਡੋਰੀ ਵਿਖੇ ਭਾਕਿਯੂ ਉਗਰਾਹਾਂ ਦੇ ਆਗੂ ਕਿਸਾਨ ਸੇਵਾ ਸਿੰਘ ਬੋਪਾਰਾਏ ਦੇ ਅੰਤਿਮ ਸਸਕਾਰ ਸਮੇਂ ਉਨ੍ਹਾਂ ਦੀ ਮਿ੍ਤਕ ਦੇਹ ਉੱਪਰ ਜਥੇਬੰਦੀ ਦੇ ਸੀਨੀਅਰ ਆਗੂ ਰਾਜਪਾਲ ਸਿੰਘ ਪੰਡੋਰੀ, ਇਕਾਈ ਪ੍ਰਧਾਨ ਅਜੈਬ ਸਿੰਘ, ...
ਬਰਨਾਲਾ, 23 ਜਨਵਰੀ (ਅਸ਼ੋਕ ਭਾਰਤੀ)-ਐੱਸ.ਬੀ.ਐੱਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ | ਅਧਿਆਪਕ ਨਰਾਇਣ ਗਰਗ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਤੁਹਾਡੇ ਵਲੋਂ ਖ਼ਰੀਦੀ ਚਾਈਨਾ ਡੋਰ ਕਿਸੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX