ਤਾਜਾ ਖ਼ਬਰਾਂ


ਤੀਜੇ ਇਕ ਦਿਨਾ ਮੈਚ ਵਿਚ ਆਸਟ੍ਰੇਲੀਆ ਨੇ 21 ਦੌੜਾਂ ਨਾਲ ਹਰਾਇਆ ਭਾਰਤ ਨੂੰ, 2-1 ਨਾਲ ਜਿੱਤੀ ਲੜੀ
. . .  1 day ago
ਕੌਮੀ ਇਨਸਾਫ਼ ਮੋਰਚਾ ਵਲੋ ਦਿੱਤੇ ਜਾ ਰਹੇ ਧਰਨੇ ਨੂੰ ਹਟਾਉਣ ਦਾ ਮਾਮਲਾ
. . .  1 day ago
ਚੰਡੀਗੜ੍ਹ , 22 ਮਾਰਚ - ਹਾਈਕੋਰਟ ’ਚ ਸਰਕਾਰ ਨੇ ਕਿਹਾ ਕਿ ਮੁੱਦਾ ਧਾਰਮਿਕ ਤੇ ਭਾਵਨਾਤਮਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਤਾਕਤ ਦੀ ਵਰਤੋਂ ਨਾਲ ਸਥਿਤੀ ਹੋਰ ਵਿਗੜ ਸਕਦੀ ਹੈ । ਇਸ ਨੂੰ ਤਰੀਕੇ ਨਾਲ ਹੱਲ ਕਰਨ ...
ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਦਮ ਪੁਰਸਕਾਰ ਜੇਤੂਆਂ ਲਈ ਰਾਤ ਦੇ ਖਾਣੇ ਦੀ ਕੀਤੀ ਮੇਜ਼ਬਾਨੀ
. . .  1 day ago
ਲੰਡਨ : ਖਾਲਿਸਤਾਨੀ ਸਮਰਥਕਾਂ ਵਲੋਂ ਭਾਰਤ ਵਿਰੋਧੀ ਪ੍ਰਦਰਸ਼ਨ, ਭਾਰਤੀ ਹਾਈ ਕਮਿਸ਼ਨ 'ਤੇ ਮੈਟਰੋਪੋਲੀਟਨ ਪੁਲਿਸ ਪਹਿਰੇ 'ਤੇ
. . .  1 day ago
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ 70 ਕਮਰਿਆਂ ਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਨਿਵਾਸ (ਸਰਾਂ) ਦੀ ਉਸਾਰੀ ਦੀ ਕਾਰ ਸੇਵਾ ਆਰੰਭ
. . .  1 day ago
ਅੰਮ੍ਰਿਤਸਰ, 22 ਮਾਰਚ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਦਰਸ਼ਨ ਕਰਨ ਪੁੱਜਦੇ ਸ਼ਰਧਾਲੂਆਂ ਦੀ ਸਹੂਲਤ ਲਈ 70 ਕਮਰਿਆਂ ਦੀ ਸਮਰੱਥਾ ਵਾਲੇ ...
ਅੱਜ ਦੇਸ਼ ਵਿਚ ਜੋ ਸਿਆਸੀ ਸਥਿਤੀ ਬਣੀ ਹੋਈ ਹੈ, ਉਸ ਦੇ ਮੱਦੇਨਜ਼ਰ ਵਿਰੋਧੀ ਧਿਰ ਦੀ ਏਕਤਾ ਦੀ ਸਖ਼ਤ ਲੋੜ- ਸ਼ਰਦ ਪਵਾਰ
. . .  1 day ago
ਕਰਨਾਲ, 22 ਮਾਰਚ (ਗੁਰਮੀਤ ਸਿੰਘ ਸੱਗੂ)- ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਸਾਬਕਾ ਕੇਂਦਰੀ ਰੱਖਿਆ ਅਤੇ ਖ਼ੇਤੀਬਾੜੀ ਮੰਤਰੀ ਸ਼ਰਦ ਪਵਾਰ ਨੇ ਕਿਹਾ ਕਿ ਅੱਜ ਦੇਸ਼ ਵਿਚ ਜੋ ਸਿਆਸੀ ਸਥਿਤੀ ਬਣੀ ਹੋਈ ਹੈ, ਉਸ ਦੇ ਮੱਦੇਨਜ਼ਰ ਵਿਰੋਧੀ ਧਿਰ ਦੀ ਏਕਤਾ ਦੀ ਸਖ਼ਤ ਲੋੜ ਹੈ, ਤਾਂ ਜੋ ਭਾਜਪਾ ਨੂੰ....
ਪੰਜਾਬੀ ਵਿਦਵਾਨ ਡਾ. ਰਤਨ ਸਿੰਘ ਜੱਗੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਪਦਮ ਸ੍ਰੀ ਪ੍ਰਾਪਤ ਕੀਤਾ
. . .  1 day ago
ਪੰਜਾਬੀ ਵਿਦਵਾਨ ਡਾ. ਰਤਨ ਸਿੰਘ ਜੱਗੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਪਦਮ ਸ੍ਰੀ ਪ੍ਰਾਪਤ ਕੀਤਾ
ਅੰਮ੍ਰਿਤਪਾਲ ਨੇ 40-45 ਮਿੰਟ ਗੁਰਦੁਆਰੇ ਵਿਚ ਬਿਤਾਏ- ਐਸ.ਐਸ.ਪੀ. ਜਲੰਧਰ ਦਿਹਾਤੀ
. . .  1 day ago
ਜਲੰਧਰ, 22 ਮਾਰਚ- ਜਲੰਧਰ ਦਿਹਾਤੀ ਦੇ ਐਸ.ਐਸ.ਪੀ. ਸਵਰਨਦੀਪ ਸਿੰਘ ਨੇ ਨੰਗਲ ਅੰਬੀਆਂ ਗੁਰਦੁਆਰੇ ਵਿਚ ਵਾਪਰੀ ਘਟਨਾ ਬਾਰੇ ਦੱਸਿਆ ਕਿ ਜਦੋਂ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕੀਤਾ, ਤਾਂ ਉਹ ਗੁਰਦੁਆਰੇ ਵਿਚ ਭੱਜ ਗਏ ਅਤੇ ਇਕ ਗ੍ਰੰਥੀ ਨੂੰ ਕੱਪੜੇ ਦੇਣ ਲਈ....
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸੋਮਨਹੱਲੀ ਮਾਲਿਆ ਕ੍ਰਿਸ਼ਨਾ ਪਦਮ ਵਿਭੂਸ਼ਣ ਨਾਲ ਸਨਮਾਨਿਤ
. . .  1 day ago
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸੋਮਨਹੱਲੀ ਮਾਲਿਆ ਕ੍ਰਿਸ਼ਨਾ ਪਦਮ ਵਿਭੂਸ਼ਣ ਨਾਲ ਸਨਮਾਨਿਤ
ਭਾਰਤ-ਆਸਟ੍ਰੇਲੀਆ ਤੀਜਾ ਇਕ ਦਿਨਾ ਮੈਚ: ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 270 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਇਕ ਦਿਨਾ ਮੈਚ: ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 270 ਦੌੜਾਂ ਦਾ ਟੀਚਾ
ਨਵਜੋਤ ਸਿੰਘ ਸਿੱਧੂ ਦੀ ਪਤਨੀ ਨੂੰ ਸਟੇਜ 2 ਕੈਂਸਰ, ਟਵਿੱਟਰ 'ਤੇ ਭਾਵੁਕ ਪੋਸਟ ਪਾ ਕੇ ਖੁਦ ਦਿੱਤੀ ਜਾਣਕਾਰੀ
. . .  1 day ago
ਚੰਡੀਗੜ੍ਹ, 22 ਮਾਰਚ- ਨਵਜੋਤ ਕੌਰ ਸਿੱਧੂ ਨੂੰ ਜਾਨਲੇਵਾ ਕੈਂਸਰ ਹੋ ਗਿਆ ਹੈ। ਇਹ ਕੈਂਸਰ ਦੂਜੀ ਸਟੇਜ ਵਿਚ ਹੈ, ਜਿਸ ਕਾਰਨ ਅੱਜ ਚੰਡੀਗੜ੍ਹ ’ਚ ਉਨ੍ਹਾਂ ਦੀ ਸਰਜਰੀ ਹੋਵੇਗੀ। ਇਸ ਦੌਰਾਨ ਨਵਜੋਤ ਕੌਰ ਸਿੱਧੂ ਨੇ ਭਾਵੁਕ ਟਵੀਟ ਕਰਦੇ ਹੋਏ ਕਿਹਾ ਕਿ ਉਹ...
ਪੁਲਿਸ ਨੇ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਜਲੰਧਰ ਅਦਾਲਤ ’ਚ ਕੀਤਾ ਪੇਸ਼
. . .  1 day ago
ਜਲੰਧਰ, 22 ਮਾਰਚ- ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀਆਂ ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਅਤੇ ਗੁਰਬੇਜ ਸਿੰਘ ਨੂੰ ਜਲੰਧਰ ਅਦਾਲਤ ਵਿਚ ਪੇਸ਼ ਕੀਤਾ। ਇਨ੍ਹਾਂ ਨੇ ਅੰਮ੍ਰਿਤਪਾਲ ਸਿੰਘ....
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਪਰਦਾਵਾਂ ਤੇ ਬੁੱਧੀਜੀਵੀਆਂ ਦੀ 27 ਮਾਰਚ ਨੂੰ ਸੱਦੀ ਵਿਸ਼ੇਸ਼ ਇਕੱਤਰਤਾ
. . .  1 day ago
ਅੰਮ੍ਰਿਤਸਰ, 22 ਮਾਰਚ (ਜਸਵੰਤ ਸਿੰਘ ਜੱਸ)- ਪੰਜਾਬ ਦੇ ਮੌਜੂਦਾ ਹਾਲਾਤ, ਸਿੱਖਾਂ ਦੇ ਮਨਾਂ ਵਿਚ ਲੰਮੇਂ ਸਮੇਂ ਤੋਂ ਪਸਰੇ ਬੇਚੈਨੀ ਦੇ ਮਾਹੌਲ ਅਤੇ ਸਿੱਖ ਨੌਜਵਾਨਾਂ ਦੀਆਂ ਨਜ਼ਾਇਜ਼ ਗ੍ਰਿਫ਼ਤਾਰੀਆਂ ’ਤੇ ਵਿਚਾਰ ਉਪਰੰਤ ਭਵਿੱਖ ਦੀ ਵਿਉਂਤਬੰਦੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ....
ਮਨੀ ਲਾਂਡਰਿੰਗ ਮਾਮਲਾ: ਹਾਈਕੋਰਟ ਨੇ ‘ਆਪ’ ਆਗੂ ਸਤੇਂਦਰ ਜੈਨ ’ਤੇ ਫ਼ੈਸਲਾ ਰੱਖਿਆ ਸੁਰੱਖ਼ਿਅਤ
. . .  1 day ago
ਨਵੀਂ ਦਿੱਲੀ, 22 ਮਾਰਚ- ਦਿੱਲੀ ਹਾਈ ਕੋਰਟ ਵਿਚ ਦਿਨੇਸ਼ ਕੁਮਾਰ ਸ਼ਰਮਾ ਦੀ ਬੈਂਚ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਨੀ ਲਾਂਡਰਿੰਗ ਮਾਮਲੇ ’ਚ ਜੇਲ੍ਹ ’ਚ ਬੰਦ ‘ਆਪ’ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਅਤੇ ਦੋ ਹੋਰਾਂ ’ਤੇ....
ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ’ਚ ਪਹਿਲਾ ਤਗਮਾ ਕੀਤਾ ਪੱਕਾ
. . .  1 day ago
ਨਵੀਂ ਦਿੱਲੀ, 22 ਮਾਰਚ- ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਆਪਣਾ ਕੁਆਰਟਰ ਫ਼ਾਈਨਲ ਮੁਕਾਬਲਾ ਜਿੱਤ ਕੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿਚ ਭਾਰਤ ਦਾ ਪਹਿਲਾ ਤਗ਼ਮਾ ਪੱਕਾ ਕਰ ਲਿਆ ਹੈ। ਇਸ ਮੌਕੇ ਉਸ ਨੇ ਕਿਹਾ ਕਿ ਮੇਰਾ ਅੱਜ ਦਾ ਪ੍ਰਦਰਸ਼ਨ ਆਉਣ ਵਾਲੇ ਮੈਚਾਂ ਲਈ ਵੀ ਚੰਗਾ ਸੰਕੇਤ ਦਿੰਦਾ ਹੈ। ਮੈਂ....
ਪ੍ਰਧਾਨ ਮੰਤਰੀ ਮੋਦੀ 24 ਮਾਰਚ ਨੂੰ ਕਰਨਗੇ ਵਾਰਾਣਸੀ ਦਾ ਦੌਰਾ
. . .  1 day ago
ਨਵੀਂ ਦਿੱਲੀ, 22 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਮਾਰਚ ਨੂੰ ਵਾਰਾਣਸੀ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ ਉਹ ਰੁਦ੍ਰਾਕਸ਼ ਕਨਵੈਨਸ਼ਨ ਸੈਂਟਰ ਵਿਖੇ ਇਕ ਵਿਸ਼ਵ ਟੀ.ਬੀ. ਸੰਮੇਲਨ ਨੂੰ ਸੰਬੋਧਨ ਕਰਨਗੇ। ਉਸ ਤੋਂ ਬਾਅਦ ਉਨ੍ਹਾਂ ਵਲੋਂ ਸੰਪੂਰਨਾਨੰਦ ਸੰਸਕ੍ਰਿਤ....
ਦੇਸ਼ ਦੀ ਏਕਤਾ ਅਤੇ ਅਖੰਡਤਾ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ- ਸੁਖਬੀਰ ਸਿੰਘ ਬਾਦਲ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)- ਦੇਸ਼ ਦੀ ਏਕਤਾ ਅਤੇ ਅਖ਼ੰਡਤਾ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ। ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਵੱਖਵਾਦੀ ਤਾਕਤਾਂ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕਰਦਾ ਹੈ, ਜੋ ਪੰਜਾਬ ਵਿਚ ਅਸਥਿਰਤਾ ਪੈਦਾ ਕਰਨੀ ਚਾਹੁੰਦੀਆਂ ਹਨ। ਇਨ੍ਹਾਂ ਸ਼ਬਦਾਂ ਦਾ....
ਪੁਲਿਸ ਵਲੋਂ ਚੋਰ ਗਰੋਹ ਦੇ ਚਾਰ ਮੈਂਬਰ ਪੰਜ ਮੋਟਰਸਾਈਕਲਾਂ ਸਮੇਤ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਚੋਰ ਗਰੋਹ ਦੇ ਚਾਰ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਚੋਰੀ ਦੇ ਪੰਜ ਮੋਟਰਸਾਈਕਲ ਬਰਾਮਦ ਕੀਤੇ ਹਨ। ਇਹ ਪ੍ਰਗਟਾਵਾ.......
ਦਲਜੀਤ ਕਲਸੀ ਦੀ ਗੈਰ-ਕਾਨੂੰਨੀ ਹਿਰਾਸਤ ਦੇ ਖ਼ਿਲਾਫ਼ ਉਸ ਦੀ ਪਤਨੀ ਨੇ ਹਾਈਕੋਰਟ ਵਿਚ ਹੈਬੀਅਸ ਕਾਰਪਸ ਪਟੀਸ਼ਨ ਕੀਤੀ ਦਾਇਰ
. . .  1 day ago
ਚੰਡੀਗੜ੍ਹ, 22 ਮਾਰਚ (ਤਰੁਣ ਭਜਨੀ)- ਸਰਬਜੀਤ ਸਿੰਘ ਉਰਫ਼ ਦਲਜੀਤ ਕਲਸੀ ਦੀ ਗੈਰ-ਕਾਨੂੰਨੀ ਹਿਰਾਸਤ ਦੇ ਖ਼ਿਲਾਫ਼ ਕਲਸੀ ਦੀ ਪਤਨੀ ਨੇ ਹਾਈਕੋਰਟ ਵਿਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਹੈ। ਇਹ ਮਾਮਲਾ ਅੱਜ ਜਸਟਿਸ ਐਨ.ਐਸ. ਸ਼ੇਖਾਵਤ ਦੀ ਬੈਂਚ ਅੱਗੇ ਸੁਣਵਾਈ ਲਈ ਆਇਆ। ਮਾਮਲੇ ਦੀ ਸੁਣਵਾਈ....
ਨਜਾਇਜ਼ ਪਿਸਤੌਲ ਸਮੇਤ ਨੌਜਵਾਨ ਕਾਬੂ
. . .  1 day ago
ਅਬੋਹਰ, 22 ਮਾਰਚ (ਸੰਦੀਪ ਸੋਖਲ)- ਪੁਲਿਸ ਵਲੋਂ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਨਾਜਾਇਜ਼ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਨੰਬਰ 2 ਦੀ ਪੁਲਿਸ ਨੇ ਫੜੇ ਗਏ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਹੈੱਡ.....
ਚੌਂਕ ਵਿਚਲੇ ਬਿਜਲੀ ਦੇ ਖੰਭੇ ਚ’ ਟਰੱਕ ਵੱਜਣ ਨਾਲ ਸਾਰੇ ਸ਼ਹਿਰ ਦੀ ਬੱਤੀ ਹੋਈ ਗੁੱਲ
. . .  1 day ago
ਬਾਘਾ ਪੁਰਾਣਾ, 22 ਮਾਰਚ (ਕ੍ਰਿਸ਼ਨ ਸਿੰਗਲਾ)- ਸਥਾਨਕ ਸ਼ਹਿਰ ਦੇ ਮੁੱਖ ਲਾਈਟਾਂ ਵਾਲੇ ਸ਼ਹੀਦ ਭਗਤ ਸਿੰਘ ਚੌਂਕ ਵਿਚ ਬੀਤੀ ਰਾਤ ਅਚਾਨਕ ਇਕ ਵੱਡਾ ਟਰੱਕ ਬਿਜਲੀ ਵਾਲੇ ਖੰਭੇ ਵਿਚ ਜਾ ਟਕਰਾਇਆ, ਜਿਸ ਕਰਕੇ ਸਾਰੇ ਸ਼ਹਿਰ ਦੀ ਬੱਤੀ ਗੁੱਲ ਹੋ ਗਈ। ਇਸ ਦੇ ਨਾਲ ਹੀ ਟ੍ਰੈਫ਼ਿਕ ਦੀ ਸਮੱਸਿਆ ਦਾ ਵੀ ਲੋਕਾਂ ਨੂੰ ਵੱਡੇ ਪੱਧਰ.....
ਜਿਸ ਮੋਟਰਸਾਈਕਲ ’ਤੇ ਅੰਮ੍ਰਿਤਪਾਲ ਭੱਜਿਆ, ਉਹ ਪੁਲਿਸ ਵਲੋਂ ਬਰਾਮਦ- ਐਸ.ਐਸ.ਪੀ.ਜਲੰਧਰ
. . .  1 day ago
ਜਲੰਧਰ, 22 ਮਾਰਚ- ਜਲੰਧਰ ਦੇ ਐਸ.ਐਸ.ਪੀ. ਸਵਰਨਦੀਪ ਸਿੰਘ ਨੇ ਦੱਸਿਆ ਕਿ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਜਿਸ ਮੋਟਰਸਾਈਕਲ ’ਤੇ ਸਵਾਰ ਹੋ ਕੇ ਭੱਜਿਆ ਸੀ, ਉਹ ਪੁਲਿਸ.....
ਪ੍ਰਧਾਨ ਮੰਤਰੀ ਅੱਜ ਸ਼ਾਮ ਕਰਨਗੇ ਉੱਚ ਪੱਧਰੀ ਮੀਟਿੰਗ
. . .  1 day ago
ਨਵੀਂ ਦਿੱਲੀ, 22 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 4:30 ਵਜੇ ਕੋਵਿਡ ਨਾਲ ਸੰਬੰਧਿਤ ਸਥਿਤੀ ਅਤੇ ਜਨਤਕ ਸਿਹਤ ਤਿਆਰੀਆਂ ਦੀ ਸਮੀਖਿਆ ਕਰਨ...
ਤਿੰਨ ਥਾਣਿਆਂ ਦੀ ਪੁਲਿਸ ਵਲੋਂ ਰਾਜਾਸਾਂਸੀ ਦੇ ਪਿੰਡਾਂ ’ਚ ਫ਼ਲੈਗ ਮਾਰਚ
. . .  1 day ago
ਚੌਗਾਵਾਂ, 22 ਮਾਰਚ (ਗੁਰਵਿੰਦਰ ਸਿੰਘ ਕਲਸੀ)- ਐਸ. ਐਸ. ਪੀ. ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਅਟਾਰੀ ਪ੍ਰਵੇਸ਼ ਚੋਪੜਾ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੇ ਮੁਖੀ ਕਰਮਪਾਲ ਸਿੰਘ ਰੰਧਾਵਾ, ਭਿੰਡੀਸੈਦਾ ਦੇ ਹਿਮਾਂਸ਼ੂ ਭਗਤ ਤੇ ਥਾਣਾ ਘਰਿੰਡਾ ਦੇ ਮੁਖੀ ਹਰਪਾਲ ਸਿੰਘ ਸੋਹੀ ਵਲੋਂ....
ਹਲਵਾਰਾ ਏਅਰਪੋਰਟ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂਅ ’ਤੇ ਰੱਖਿਆ ਜਾਵੇਗਾ
. . .  1 day ago
ਚੰਡੀਗੜ੍ਹ, 22 ਮਾਰਚ- ਹਲਵਾਰਾ ਏਅਰਪੋਰਟ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂਅ ’ਤੇ ਰੱਖਿਆ ਜਾਵੇਗਾ। ਪੰਜਾਬ ਸਰਕਾਰ ਵਲੋਂ ਇਸ ਸੰਬੰਧੀ ਵਿਧਾਨ ਸਭਾ ਵਿਚ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 15 ਮਾਘ ਸੰਮਤ 554
ਵਿਚਾਰ ਪ੍ਰਵਾਹ: ਸਰਕਾਰਾਂ ਤਾਂ ਸਿਰਫ ਹਕੂਮਤ ਹੀ ਕਰ ਰਹੀਆਂ ਹਨ, ਬਿਹਤਰ ਰਾਜ ਪ੍ਰਬੰਧ ਨਹੀਂ ਦੇ ਰਹੀਆਂ। -ਅਗਿਆਤ

ਪਹਿਲਾ ਸਫ਼ਾ

ਸੁਖੋਈ ਤੇ ਮਿਰਾਜ ਟਕਰਾ ਕੇ ਹਾਦਸਾਗ੍ਰਸਤ-1 ਪਾਇਲਟ ਦੀ ਮੌਤ

2 ਪਾਇਲਟਾਂ ਨੂੰ ਸੁਰੱਖਿਅਤ ਬਚਾਇਆ ਨਵੀਂ ਦਿੱਲੀ/ਮੋਰੇਨਾ/ਭਰਤਪੁਰ, 28 ਜਨਵਰੀ (ਏਜੰਸੀ)-ਸਨਿਚਰਵਾਰ ਨੂੰ ਹਵਾਈ ਫ਼ੌਜ ਦੇ ਦੋ ਤਾਕਤਵਰ ਲੜਾਕੂ ਜਹਾਜ਼ ਸੁਖੋਈ-30 ਤੇ ਮਿਰਾਜ 2000 ਹਾਦਸਾਗ੍ਰਸਤ ਹੋ ਗਏ, ਜਿਸ 'ਚ ਵਿੰਗ ਕਮਾਂਡਰ ਹਨੂਮੰਥ ਰਾਓ ਸਾਰਥੀ ਦੀ ਮੌਤ ਹੋ ਗਈ ਜਦਕਿ ...

ਪੂਰੀ ਖ਼ਬਰ »

ਹੁਣ 'ਅੰਮਿ੍ਤ ਉਦਯਾਨ' ਵਜੋਂ ਜਾਣਿਆ ਜਾਵੇਗਾ ਮੁਗ਼ਲ ਗਾਰਡਨ

ਨਵੀਂ ਦਿੱਲੀ, 28 ਜਨਵਰੀ (ਉਪਮਾ ਡਾਗਾ ਪਾਰਥ)-ਮੁਗਲ ਗਾਰਡਨ ਨਾਂਅ ਤੋਂ ਮਸ਼ਹੂਰ ਦਿੱਲੀ 'ਚ ਰਾਸ਼ਟਰਪਤੀ ਭਵਨ ਦੇ ਬਗੀਚੇ ਦਾ ਨਾਂਅ ਬਦਲ ਕੇ 'ਅੰਮਿ੍ਤ ਉਦਯਾਨ' ਕਰ ਦਿੱਤਾ ਗਿਆ ਹੈ | ਸਰਕਾਰ ਵਲੋਂ ਦਿੱਤੀ ਜਾਣਕਾਰੀ ਮੁਤਾਬਿਕ ਅਜ਼ਾਦੀ ਦੇ ਅੰਮਿ੍ਤ ਮਹੋਤਸਵ ਦੇ ਤਹਿਤ ਇਹ ...

ਪੂਰੀ ਖ਼ਬਰ »

ਬਿਜਲੀ ਸਬਸਿਡੀ, ਸਰਕਾਰੀ ਵਿਭਾਗਾਂ ਦੀ ਫਸੀ ਰਕਮ ਨਾ ਦੇਣ 'ਤੇ ਰੁਕ ਸਕਦੀ ਹੈ ਗਰਾਂਟ

• ਪਾਵਰਕਾਮ ਨੂੰ 3300 ਕਰੋੜ ਦੀ ਗਰਾਂਟ ਦੇਣ ਤੋਂ ਹੱਥ ਖਿੱਚੇਗਾ ਕੇਂਦਰ • ਸਰਕਾਰੀ ਕੁਨੈਕਸ਼ਨਾਂ 'ਤੇ ਮਾਰਚ 24 ਤੱਕ ਪ੍ਰੀ-ਪੇਡ ਮੀਟਰ ਲਗਾਉਣ ਦੀ ਹਦਾਇਤ ਸ਼ਿਵ ਸ਼ਰਮਾ ਜਲੰਧਰ, 28 ਜਨਵਰੀ-ਪਾਵਰਕਾਮ ਵਲੋਂ ਲੋਕਾਂ ਨੂੰ ਮੁਫ਼ਤ ਦਿੱਤੀ ਜਾ ਰਹੀ ਬਿਜਲੀ ਦੀ ਸਬਸਿਡੀ ਅਤੇ ...

ਪੂਰੀ ਖ਼ਬਰ »

8 ਮਹੀਨੇ ਤੋਂ ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਯੂਨਿਟ ਬੰਦ ਹੋਣ ਕਰਕੇ ਕਰੋੜਾਂ ਦਾ ਨੁਕਸਾਨ

ਜਲੰਧਰ, 28 ਜਨਵਰੀ (ਸ਼ਿਵ ਸ਼ਰਮਾ)-ਪੰਜਾਬ ਸਰਕਾਰ ਵਲੋਂ ਮੁਫ਼ਤ ਬਿਜਲੀ ਦੇ ਕੇ ਜਿਥੇ ਵਾਹ-ਵਾਹੀ ਖੱਟਣ ਦਾ ਕੰਮ ਲਗਾਤਾਰ ਜਾਰੀ ਹੈ, ਉਥੇ ਦੂਜੇ ਪਾਸੇ ਬਕਾਇਆ ਪਈ ਸਬਸਿਡੀ ਨਾ ਦੇਣ ਕਰਕੇ ਪਾਵਰਕਾਮ ਵਲੋਂ ਆਪਣੇ ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਯੂਨਿਟ ਨੰਬਰ 2 ਨੂੰ ਠੀਕ ...

ਪੂਰੀ ਖ਼ਬਰ »

ਝਾਰਖੰਡ 'ਚ ਹਸਪਤਾਲ ਨੂੰ ਅੱਗ ਲੱਗਣ ਕਾਰਨ ਡਾਕਟਰ ਜੋੜੇ ਸਮੇਤ 5 ਮੌਤਾਂ

ਧਨਬਾਦ (ਝਾਰਖੰਡ), 28 ਜਨਵਰੀ (ਪੀ.ਟੀ.ਆਈ.)-ਝਾਰਖੰਡ ਦੇ ਧਨਬਾਦ 'ਚ ਇਕ ਨਿੱਜੀ ਹਸਪਤਾਲ ਦੇ ਅਹਾਤੇ 'ਚ ਰਿਹਾਇਸ਼ੀ ਇਮਾਰਤ ਨੂੰ ਅੱਗ ਲੱਗਣ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿਅਕਤੀਆਂ ਦੀ ਹਾਦਸੇ 'ਚ ਮੌਤ ਹੋ ਗਈ ਹੈ, ਉਨ੍ਹਾਂ 'ਚ ਇਕ ਡਾਕਟਰ, ਉਸ ਦੀ ਪਤਨੀ, ਭਤੀਜਾ ਤੇ ...

ਪੂਰੀ ਖ਼ਬਰ »

ਕਸ਼ਮੀਰ ਪੁੱਜੀ 'ਭਾਰਤ ਜੋੜੋ ਯਾਤਰਾ'

ਪੁਲਵਾਮਾ, 28 ਜਨਵਰੀ (ਏਜੰਸੀ)-ਰਾਹੁਲ ਗਾਂਧੀ ਦੀ ਅਗਵਾਈ 'ਚ ਕੱਢੀ ਜਾ ਰਹੀ 'ਭਾਰਤ ਜੋੜੋ ਯਾਤਰਾ' ਅੱਜ ਆਪਣੇ ਆਖ਼ਰੀ ਪੜਾਅ ਕਸ਼ਮੀਰ 'ਚ ਦਾਖ਼ਲ ਹੋ ਗਈ | ਇਸ ਮੌਕੇ ਰਾਹੁਲ ਗਾਂਧੀ ਨਾਲ ਪਿ੍ਅੰਕਾ ਗਾਂਧੀ, ਪੀ.ਡੀ.ਪੀ. ਮੁਖੀ ਮਹਿਬੂਬਾ ਮੁਫ਼ਤੀ ਅਤੇ ਹੋਰ ਆਗੂਆਂ ਨੇ ਸ਼ਮੂਲੀਅਤ ...

ਪੂਰੀ ਖ਼ਬਰ »

ਚੱਲ ਰਹੀਆਂ ਸਿਹਤ ਸੇਵਾਵਾਂ ਨੂੰ ਮੁਹੱਲਾ ਕਲੀਨਿਕਾਂ ਦੇ ਨਾਂਅ 'ਤੇ ਤਬਦੀਲ ਕਰਨਾ ਲੋਕਾਂ ਨਾਲ ਵੱਡਾ ਧੋਖਾ

ਸਿਹਤ ਸੇਵਾਵਾਂ ਨੂੰ ਲੀਹੋਂ ਲਾਹੁਣ ਦਾ ਕੰਮ ਕਰ ਰਹੀ ਹੈ 'ਆਪ' ਸਰਕਾਰ-ਮੱਖਣ ਬਰਾੜ ਮੋਗਾ, 28 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜਿੱਥੇ ਸੂਬੇ ਦੀ 'ਆਪ' ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਭਾਵੇਂ ਹੀ ਲੋਕਾਂ ਨਾਲ ਚੋਣ ਵਾਅਦਿਆਂ 'ਚ ਕੀਤੇ ਵਾਅਦੇ ਨਾ ...

ਪੂਰੀ ਖ਼ਬਰ »

ਕੇਂਦਰ ਵਲੋਂ ਬੁਨਿਆਦੀ ਢਾਂਚੇ ਦੀ ਉਸਾਰੀ ਲਈ ਸਪਾਂਸਰ ਸਕੀਮਾਂ 'ਚ ਬਣਦਾ ਯੋਗਦਾਨ ਪਾਉਣ ਤੋਂ ਹੱਥ ਘੁੱਟਣ ਲੱਗੀ ਪੰਜਾਬ ਸਰਕਾਰ

ਭਾਰਤ ਸਰਕਾਰ ਤੇ ਸੂਬਾ ਸਰਕਾਰ ਵਿਕਾਸ ਪ੍ਰਾਜੈਕਟਾਂ 'ਚ 60:40 ਦੇ ਅਨੁਪਾਤ ਅਨੁਸਾਰ ਪਾਉਂਦੇ ਨੇ ਯੋਗਦਾਨ ਨਰਪਿੰਦਰ ਸਿੰਘ ਧਾਲੀਵਾਲ ਰਾਮਪੁਰਾ ਫੂਲ, 28 ਜਨਵਰੀ-ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵਲੋਂ ਸਪਾਂਸਰ ਕੀਤੀਆਂ ਸਕੀਮਾਂ 'ਚ ਬਣਦੀ ਹਿੱਸੇਦਾਰੀ ਪਾਉਣ ਤੋਂ ਹੱਥ ...

ਪੂਰੀ ਖ਼ਬਰ »

ਲੋਕਾਂ 'ਚ ਮਤਭੇਦ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਸਫਲ ਨਹੀਂ ਹੋਣਗੀਆਂ-ਮੋਦੀ

ਨਵੀਂ ਦਿੱਲੀ, 28 ਜਨਵਰੀ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ 'ਚ ਕਿਸੇ ਨਾ ਕਿਸੇ ਬਹਾਨੇ ਮਤਭੇਦ ਦੇ ਬੀਜ ਬੀਜਣ ਅਤੇ ਲੋਕਾਂ ਦਰਮਿਆਨ ਖਾਈ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਖ਼ਿਲਾਫ਼ ਸਨਿਚਰਵਾਰ ਨੂੰ ਸਖ਼ਤੀ ਨਾਲ ਚਿਤਾਵਨੀ ਦਿੰਦਿਆਂ ਕਿਹਾ ਕਿ ਅਜਿਹੀਆਂ ...

ਪੂਰੀ ਖ਼ਬਰ »

ਸਨਅਤਕਾਰਾਂ ਦੀ ਹਿਜਰਤ ਰੋਕਣ ਲਈ ਪੰਜਾਬ ਸਰਕਾਰ ਵਲੋਂ ਨਹੀਂ ਕੀਤੇ ਜਾ ਰਹੇ ਯਤਨ

ਹੋਰਨਾਂ ਸੂਬਿਆਂ ਦੇ ਸਨਅਤਕਾਰਾਂ ਨੂੰ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਨ ਤੇ ਆਪਣਿਆਂ ਨੂੰ ਵਿਸਾਰਨ ਤੋਂ ਸਨਅਤਕਾਰ ਡਾਢੇ ਨਿਰਾਸ਼ ਪੁਨੀਤ ਬਾਵਾ ਲੁਧਿਆਣਾ, 28 ਜਨਵਰੀ- ਪੰਜਾਬ ਦੇ ਸਨਅਤਕਾਰਾਂ ਵਲੋਂ ਉੱਤਰ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਦੁਬਈ 'ਚ ਨਿਵੇਸ਼ ਕਰਨ ਲਈ ...

ਪੂਰੀ ਖ਼ਬਰ »

ਨਵੇਂ ਨਿਵੇਸ਼ਕਾਂ ਨੂੰ ਬਿਜਲੀ ਦੇਣੀ ਸਰਕਾਰ ਲਈ ਚੁਣੌਤੀ

ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਨਿਵੇਸ਼ ਲਿਆਉਣ ਲਈ ਸਰਕਾਰੀ ਖਰਚੇ 'ਤੇ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ ਜਾ ਰਿਹਾ ਹੈ, ਪਰ ਸਨਅਤੀ ਰਾਜਧਾਨੀ ਲੁਧਿਆਣਾ ਵਿਚ ਸੈਂਕੜੇ ਕਾਰਖਾਨੇ ਬਣ ਕੇ ਤਿਆਰ ਹੋ ਚੁੱਕੇ ਹਨ ਪਰ ਸਰਕਾਰ ਕੋਲੋ ਉਨ੍ਹਾਂ ਕਾਰਖਾਨਿਆਂ ਨੂੰ ਬਿਜਲੀ ...

ਪੂਰੀ ਖ਼ਬਰ »

ਜੱਜਾਂ ਦੀ ਨਿਯੁਕਤੀ ਨੂੰ ਲੈ ਕੇ ਸਰਕਾਰ ਤੇ ਨਿਆਂਪਾਲਿਕਾ ਮੁੜ ਆਹਮੋ-ਸਾਹਮਣੇ

ਕੁਝ ਮਾਮਲੇ ਅਜਿਹੇ ਹੁੰਦੇ ਹਨ ਜਿਨ੍ਹਾਂ ਦਾ ਰਾਸ਼ਟਰਹਿਤ 'ਚ ਖ਼ੁਲਾਸਾ ਨਹੀਂ ਕੀਤਾ ਜਾਣਾ ਚਾਹੀਦਾ-ਕਿਰਨ ਰਿਜਿਜੂ ਉਪਮਾ ਡਾਗਾ ਪਾਰਥ ਨਵੀਂ ਦਿੱਲੀ, 28 ਜਨਵਰੀ-ਜੱਜਾਂ ਦੀ ਨਿਯੁਕਤੀ ਨੂੰ ਲੈ ਕੇ ਕੇਂਦਰ ਅਤੇ ਨਿਆਂਪਾਲਿਕਾ 'ਚ ਵਧ ਰਹੇ ਮਤਭੇਦਾਂ ਦਰਮਿਆਨ ਸ਼ਬਦੀ ਜੰਗ ...

ਪੂਰੀ ਖ਼ਬਰ »

ਕਾਲਜੀਅਮ ਦੀਆਂ ਸਿਫ਼ਾਰਸ਼ਾਂ ਨੂੰ ਰੋਕਣਾ ਲੋਕਤੰਤਰ ਲਈ ਖ਼ਤਰਨਾਕ-ਸਾਬਕਾ ਜੱਜ ਨਰੀਮਨ

ਸਾਬਕਾ ਜੱਜ ਰੋਹਿੰਟਨ ਫਲੀ ਨਰੀਮਨ ਨੇ ਕਾਨੂੰਨ ਮੰਤਰੀ ਕਿਰਿਨ ਰਿਜਿਜੂ ਨੂੰ ਅਸਿੱਧੇ ਤੌਰ 'ਤੇ ਘੇਰਦਿਆਂ ਕਿਹਾ ਕਿ ਕਾਲਜੀਅਮ ਵਲੋਂ ਸਿਫ਼ਾਰਸ਼ਾਂ ਲਈ ਦਿੱਤੇ ਨਾਵਾਂ ਨੂੰ ਰੋਕਣਾ ਖ਼ਤਰਨਾਕ ਹੈ, ਨਾਲ ਹੀ ਕਾਨੂੰਨ ਮੰਤਰੀ ਨੇ ਕਿਹਾ ਕਿ ਅਦਾਲਤ ਦੇ ਫ਼ੈਸਲੇ ਨੂੰ ਸਵੀਕਾਰ ...

ਪੂਰੀ ਖ਼ਬਰ »

ਬਿਹਾਰ 'ਚ ਸੁਰੱਖਿਆ ਬਲਾਂ ਵਲੋਂ 160 ਤੋਂ ਜ਼ਿਆਦਾ ਆਈ.ਈ.ਡੀ. ਬਰਾਮਦ

ਨਵੀਂ ਦਿੱਲੀ, 28 ਜਨਵਰੀ (ਏਜੰਸੀ)-ਬਿਹਾਰ 'ਚ ਨਕਸਲ ਵਿਰੋਧੀ ਮੁਹਿੰਮ ਦੌਰਾਨ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀ.ਆਰ.ਪੀ.ਐਫ.) ਦੀ ਅਗਵਾਈ 'ਚ ਸੁਰੱਖਿਆ ਬਲਾਂ ਨੇ 160 ਤੋਂ ਜ਼ਿਆਦਾ ਆਈ.ਈ.ਡੀ. (ਬਾਰੂਦੀ ਸੁਰੰਗਾਂ) ਬਰਾਮਦ ਕੀਤੀਆਂ | ਅਧਿਕਾਰੀਆਂ ਨੇ ਅੱਜ ਉਕਤ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਅਮਰੀਕਾ 'ਚ ਗੋਲੀਬਾਰੀ ਦੌਰਾਨ 3 ਦੀ ਮੌਤ

ਕੈਲੀਫੋਰਨੀਆ, 28 ਜਨਵਰੀ (ਏਜੰਸੀ)-ਕੈਲੀਫੋਰਨੀਆ ਦੇ ਇਕ ਇਲਾਕੇ 'ਚ ਹੋਈ ਗੋਲੀਬਾਰੀ ਦੌਰਾਨ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦੋਂਕਿ ਚਾਰ ਹੋਰ ਜ਼ਖ਼ਮੀ ਹੋ ਗਏ | ਸਾਰਜੈਂਟ ਲਾਸ ਏਾਜਲਸ ਪੁਲਿਸ ਵਿਭਾਗ ਦੇ ਫਰੈਂਕ ਪ੍ਰੀਸੀਏਡੋ ਨੇ ਪੁਸ਼ਟੀ ਕੀਤੀ ਕਿ ਗੋਲੀਬਾਰੀ ...

ਪੂਰੀ ਖ਼ਬਰ »

ਏਟਕ ਵਲੋਂ ਅਡਾਨੀ ਸਮੂਹ 'ਤੇ ਹਿੰਡਨਬਰਗ ਖੋਜ ਰਿਪੋਰਟ ਦੀ ਜਾਂਚ ਦੀ ਮੰਗ

ਲੁਧਿਆਣਾ, 28 ਜਨਵਰੀ (ਸਲੇਮਪੁਰੀ)-ਏ.ਆਈ.ਟੀ.ਯੂ.ਸੀ. (ਏਟਕ) ਦੀ ਜਨਰਲ ਸਕੱਤਰ ਅਮਰਜੀਤ ਕੌਰ ਨੇ ਏਟਕ ਵਲੋਂ ਅਡਾਨੀ ਸਮੂਹ 'ਤੇ ਹਿੰਡਨਬਰਗ ਖੋਜ ਰਿਪੋਰਟ ਦੀ ਜਾਂਚ ਦੀ ਮੰਗ ਕੀਤੀ ਹੈ | ਜਨਰਲ ਸਕੱਤਰ ਨੇ ਅੱਗੇ ਕਿਹਾ ਕਿ ਅਜਿਹੀ ਗੰਭੀਰ ਧੋਖਾਧੜੀ ਤੇ ਹੇਰਾਫੇਰੀ ਦੀ ਰਿਪੋਰਟ, ਜੋ ਸਟਾਕ ਮਾਰਕਿਟ ਤੇ ਆਰਥਿਕਤਾ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰੇਗੀ, ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ | ਦੱਸਿਆ ਜਾ ਰਿਹਾ ਹੈ ਕਿ ਅਡਾਨੀ ਦੇ ਡਿਗਦੇ ਸ਼ੇਅਰਾਂ ਨੂੰ ਅੱਗੇ ਵਧਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤੇ ਐਲ.ਆਈ.ਸੀ. ਨੇ ਉਨ੍ਹਾਂ ਸ਼ੇਅਰਾਂ ਨੂੰ ਖ਼ਰੀਦਣ ਦੀ ਪੇਸ਼ਕਸ਼ ਕੀਤੀ ਹੈ | ਸੱਤਾ 'ਚ ਬੈਠੇ ਲੋਕਾਂ ਦੀ ਮਿਲੀਭੁਗਤ ਨੂੰ ਦਰਕਿਨਾਰ ਨਹੀਂ ਕੀਤਾ ਜਾ ਸਕਦਾ | ਇਹ ਆਮ ਲੋਕਾਂ ਦੀ ਕੀਮਤ 'ਤੇ ਚੰਗੇ ਪੈਸੇ ਨੂੰ ਖ਼ਰਾਬ ਪੈਸੇ ਦੇ ਬਾਅਦ ਸੁੱਟਣ ਵਾਲੀ ਗੱਲ ਹੈ | ਜਨਰਲ ਸਕੱਤਰ ਨੇ ਹਿੰਡਨਬਰਗ ਖੋਜ ਦੀ ਰਿਪੋਰਟ 'ਤੇ ਜਾਂਚ ਦੀ ਮੰਗ ਕੀਤੀ ਹੈ |

ਖ਼ਬਰ ਸ਼ੇਅਰ ਕਰੋ

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX