ਤਾਜਾ ਖ਼ਬਰਾਂ


ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,151 ਨਵੇਂ ਮਾਮਲੇ
. . .  19 minutes ago
ਨਵੀਂ ਦਿੱਲੀ, 29 ਮਾਰਚ-ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,151 ਨਵੇਂ ਮਾਮਲੇ ਦਰਜ ਕੀਤੇ ਗਏ ਹਨ। 1,222 ਠੀਕ ਹੋਏ ਹਨ ਤੇ ਸਰਗਰਮ ਮਾਮਲਿਆਂ ਦੀ ਗਿਣਤੀ...
ਸਦਨ ਲਈ ਰਣਨੀਤੀ 'ਤੇ ਚਰਚਾ ਕਰਨ ਵਾਸਤੇ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ
. . .  23 minutes ago
ਨਵੀਂ ਦਿੱਲੀ, 29 ਮਾਰਚ-ਸਦਨ ਲਈ ਰਣਨੀਤੀ 'ਤੇ ਚਰਚਾ ਕਰਨ ਵਾਸਤੇ ਸੰਸਦ ਵਿਚ ਰਾਜ ਸਭਾ ਦੇ ਮਲਿਕ ਅਰਜੁਨ ਖੜਗੇ ਦੇ ਚੈਂਬਰ ਵਿਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਚੱਲ ਰਹੀ...
ਅਫ਼ਗਾਨਿਸਤਾਨ ਦੇ ਕਾਬੁਲ 'ਚ ਭੂਚਾਲ ਦੇ ਝਟਕੇ ਮਹਿਸੂਸ
. . .  40 minutes ago
ਕਾਬੁਲ, 29 ਮਾਰਚ-ਅੱਜ ਸਵੇਰੇ 5:49 'ਤੇ ਅਫਗਾਨਿਸਤਾਨ ਦੇ ਕਾਬੁਲ ਤੋਂ 85 ਕਿਲੋਮੀਟਰ ਪੂਰਬ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਜਨਮ ਦਿਨ ਮੌਕੇ ਬੱਬੂ ਮਾਨ ਦਾ ਟਵਿੱਟਰ ਅਕਾਊਂਟ ਭਾਰਤ 'ਚ ਬੰਦ
. . .  23 minutes ago
ਚੰਡੀਗੜ੍ਹ, 29 ਮਾਰਚ-ਪੰਜਾਬੀ ਗਾਇਕ ਬੱਬੂ ਮਾਨ ਦੇ ਟਵਿੱਟਰ ਅਕਾਊਂਟ 'ਤੇ ਭਾਰਤ 'ਚ ਰੋਕ ਲਗਾ ਦਿੱਤੀ ਗਈ...
ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ
. . .  55 minutes ago
ਚੰਡੀਗੜ੍ਹ, 29 ਮਾਰਚ-ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਮੁੱਖ ਮੰਤਰੀ ਨਾਲ ਮੁਲਾਕਾਤ...।
ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ 'ਚ ਬੰਦ
. . .  31 minutes ago
ਚੰਡੀਗੜ੍ਹ, 29 ਮਾਰਚ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ 'ਚ ਬੰਦ ਕਰ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਟਵੀਟ ਕਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਕਾਰਾਂ...
ਦਿੱਲੀ ਕ੍ਰਾਈਮ ਬ੍ਰਾਂਚ ਵਲੋਂ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਦੋ ਨਾਈਜੀਰੀਅਨ ਨਾਗਰਿਕਾਂ ਸਣੇ 3 ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 29 ਮਾਰਚ-ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਨਸ਼ਾ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਦੋ ਨਾਈਜੀਰੀਅਨ ਨਾਗਰਿਕਾਂ ਡੇਨੀਅਲ ਅਤੇ ਬੇਨੇਥ ਅਤੇ ਇਕ ਭਾਰਤੀ ਬਲਜੀਤ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ...
ਕੈਲਗਰੀ:ਨੌਰਥ ਈਸਟ ਮਾਰਟਿਨਡੇਲ 15 ਸਾਲਾ ਲੜਕੀ ਦੀ ਗੋਲੀ ਮਾਰ ਕੇ ਹੱਤਿਆ
. . .  about 1 hour ago
ਰੂਸ ਦੀ ਸੁਰੱਖਿਆ ਪ੍ਰੀਸ਼ਦ ਦੇ ਸੁਰੱਖਿਆ ਕੌਂਸਲਾਂ ਦੇ ਸਕੱਤਰਾਂ ਦੀ ਸਾਲਾਨਾ ਮੀਟਿੰਗ 'ਚ ਲੈਣਗੇ ਹਿੱਸਾ
. . .  about 1 hour ago
ਨਵੀਂ ਦਿੱਲੀ, 29 ਮਾਰਚ-ਰੂਸ ਦੀ ਸੁਰੱਖਿਆ ਪ੍ਰੀਸ਼ਦ ਦੇ ਸਕੱਤਰ ਨਿਕੋਲਾਈ ਪਤਰੁਸ਼ੇਵ ਅੱਜ ਦਿੱਲੀ ਵਿਚ ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ. ) ਦੇ ਮੈਂਬਰ ਦੇਸ਼ਾਂ ਦੇ ਸੁਰੱਖਿਆ ਕੌਂਸਲਾਂ ਦੇ ਸਕੱਤਰਾਂ ਦੀ ਸਾਲਾਨਾ ਮੀਟਿੰਗ...
ਅਡਾਨੀ ਗਰੁੱਪ ਦੇ ਮੁੱਦੇ ਅਤੇ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਲੋਕ ਸਭਾ 'ਚ ਮੁਲਤਵੀ ਮਤੇ ਦਾ ਨੋਟਿਸ
. . .  about 2 hours ago
ਨਵੀਂ ਦਿੱਲੀ, 29 ਮਾਰਚ-ਅਡਾਨੀ ਗਰੁੱਪ ਦੇ ਮੁੱਦੇ ਅਤੇ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਕਾਂਗਰਸ ਦੇ ਸੰਸਦ ਮੈਂਬਰ ਮਾਨਿਕਮ ਟੈਗੋਰ ਨੇ ਲੋਕ ਸਭਾ ਵਿਚ ਮੁਲਤਵੀ ਮਤੇ ਦਾ...
ਕਾਂਗਰਸ ਨੇ ਅੱਜ 10:30 ਵਜੇ ਬੁਲਾਈ ਆਪਣੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਦੀ ਮੀਟਿੰਗ
. . .  about 2 hours ago
ਨਵੀਂ ਦਿੱਲੀ, 29 ਮਾਰਚ-ਕਾਂਗਰਸ ਪਾਰਟੀ ਨੇ ਅੱਜ ਸਵੇਰੇ 10:30 ਵਜੇ ਕਾਂਗਰਸ ਸੰਸਦੀ ਪਾਰਟੀ ਦਫ਼ਤਰ ਸੰਸਦ ਭਵਨ ਵਿਚ ਆਪਣੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਦੀ ਮੀਟਿੰਗ ਬੁਲਾਈ...
ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ ਅੱਜ
. . .  1 minute ago
ਨਵੀਂ ਦਿੱਲੀ, 29 ਮਾਰਚ-ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ ਅੱਜ ਹੋਵੇਗਾ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ 11 ਵਜੇ ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ...
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਮਲੋਟ 'ਚ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟਿਆ
. . .  1 day ago
ਮਲੋਟ, 28 ਮਾਰਚ (ਪਾਟਿਲ)-ਮਲੋਟ ਵਿਖੇ ਮੰਗਲਵਾਰ ਨੂੰ ਰਾਤ ਕਰੀਬ 8:30 ਵਜੇ ਵਾਪਰੀ ਘਟਨਾ ਵਿਚ ਇਕ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟ ਦਿੱਤਾ । ਜਿਸ ਕਰਕੇ ਮਹਿਲਾ ਬੁਰੀ ਤਰ੍ਹਾਂ ਝੁਲਸ ਗਈ ...
ਜੈਕਲਿਨ ਨੇ ਅੰਮ੍ਰਿਤਸਰ ਫੇਰੀ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਕਿਹਾ ‘ਧੰਨਵਾਦ ਅੰਮ੍ਰਿਤਸਰ’
. . .  1 day ago
ਅੰਮ੍ਰਿਤਸਰ 28 ਮਾਰਚ (ਵਰਪਾਲ)-ਅਦਾਕਾਰਾ ਜੈਕਲਿਨ ਫਰਨਾਂਡਿਜ਼ ਅਦਾਕਾਰ ਸੋਨੂ ਸੂਦ ਨਾਲ ਆਪਣੀ ਆਉਣ ਵਾਲੀ ਫਿਲਮ ਫ਼ਤਿਹ ਦੀ ਸੂਟਿੰਗ ਲਈ ਅ੍ਰੰਮਿਤਸਰ ਆਈ ਹੋਈ ਹੈ । ਉਸ ਨੇ ਅੱਜ ਆਪਣੇ ਸੋਸ਼ਲ ਮੀਡੀਆ ...
ਭਾਰਤ ਖੇਤਰੀ ਸੁਰੱਖਿਆ ਨੂੰ ਉਤਸ਼ਾਹਿਤ ਕਰਨ, ਰੱਖਿਆ ਸਮਰੱਥਾ ਵਧਾਉਣ ਲਈ ਅਫਰੀਕੀ ਦੇਸ਼ਾਂ ਨਾਲ ਕੰਮ ਕਰਨਾ ਜਾਰੀ ਰੱਖੇਗਾ-ਰਾਜਨਾਥ ਸਿੰਘ
. . .  1 day ago
ਭਾਰਤ ਦੀ ਅਗਵਾਈ ਵਾਲੀ ਐਸ.ਸੀ.ਓ. ਐਨ.ਐਸ.ਏ. ਬੈਠਕ 'ਚ ਪਾਕਿਸਤਾਨ ਦੇ ਹਿੱਸਾ ਲੈਣ ਦੀ ਸੰਭਾਵਨਾ
. . .  1 day ago
ਮੁੱਖ ਮੰਤਰੀ ਦੇ ਟਵੀਟ ਦਾ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਜਵਾਬ
. . .  1 day ago
ਅੰਮ੍ਰਿਤਸਰ, 28 ਮਾਰਚ- ਮੁੱਖ ਮੰਤਰੀ ਵਲੋਂ ਕੀਤੇ ਗਏ ਟਵੀਟ ਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਜਵਾਬ ਦਿੱਤਾ ਗਿਆ ਹੈ। ਜਵਾਬ ਦਿੰਦਿਆ ਉਨ੍ਹਾਂ ਕਿਹਾ ਹੈ ਕਿ ਭਗਵੰਤ ਮਾਨ ਜੀ ਜਿਵੇਂ ਤੁਸੀਂ ਪੰਜਾਬ ਦੀ ਨੁਮਾਇੰਦਗੀ ਕਰਦੇ ਹੋ ਉਸੇ ਤਰ੍ਹਾਂ ਮੈਂ ਵੀ ਆਪਣੀ ਕੌਮ ਦਾ ਨਿਮਾਣਾ...
ਅੰਮ੍ਰਿਤਪਾਲ ਸਰਕਾਰ ਦਾ ਆਦਮੀ, ਜੋ ਸਰਕਾਰ ਕਹੇਗੀ ਉਹ ਹੀ ਕਹੇਗਾ - ਰਾਕੇਸ਼ ਟਿਕੇਤ
. . .  1 day ago
ਕਰਨਾਲ, 28 ਮਾਰਚ (ਗੁਰਮੀਤ ਸਿੰਘ ਸੱਗੂ)- ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਰਾਕੇਸ਼ ਟਿਕੇਤ ਨੇ ਵਾਰਿਸ ਪੰਜਾਬ ਦੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਸਰਕਾਰ ਦਾ ਆਦਮੀ ਦੱਸਦੇ ਹੋਏ ਕਿਹਾ ਕਿ ਉਸ ਨੂੰ ਸਰਕਾਰ ਜੋ ਕਹੇਗੀ ਉਹ ਉਹ ਹੀ ਕਹੇਗਾ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਚਾਰੋਂ ਪਾਸੇ ਕੰਢੀਲੀਆ ਤਾਰਾਂ ਲੱਗੀਆ...
ਭਾਰਤ ਸਰਕਾਰ ਵਲੋਂ 18 ਫ਼ਾਰਮਾਂ ਕੰਪਨੀਆਂ ਦੇ ਲਾਇਸੈਂਸ ਰੱਦ
. . .  1 day ago
ਨਵੀਂ ਦਿੱਲੀ, 28 ਮਾਰਚ- ਅਧਿਕਾਰਤ ਸੂਤਰਾਂ ਨੂੰ ਮਿਲੀ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਨੇ 20 ਰਾਜਾਂ ਦੀਆਂ 76 ਕੰਪਨੀਆਂ ’ਤੇ ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ ਵਲੋਂ ਨਿਰੀਖਣ ਤੋਂ ਬਾਅਦ ਨਕਲੀ ਦਵਾਈਆਂ ਦੇ ਨਿਰਮਾਣ ਲਈ 18 ਫ਼ਾਰਮਾ....
ਜਥੇਦਾਰ ਦੇ ਅਲਟੀਮੇਟਮ ’ਤੇ ਮੁੱਖ ਮੰਤਰੀ ਦਾ ਟਵੀਟ
. . .  1 day ago
ਚੰਡੀਗੜ੍ਹ, 28 ਮਾਰਚ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਪੰਜਾਬ ਸਰਕਾਰ ਨੂੰ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਰਿਹਾਅ ਕਰਨ ਲਈ 24 ਘੰਟੇ ਦੇ ਦਿੱਤੇ ਗਏ ਅਲਟੀਮੇਟਮ ਤੋਂ ਬਾਅਦ ਦੂਜੇ ਦਿਨ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਜਥੇਦਾਰ ਉਪਰ ਹੀ ਸਵਾਲ ਖੜ੍ਹਾ ਕਰ ਦਿੱਤਾ ਹੈ....
ਵਿਰੋਧੀ ਪਾਰਟੀਆਂ ਲੋਕ ਸਭਾ ਸਪੀਕਰ ਖ਼ਿਲਾਫ਼ ਲਿਆ ਸਕਦੀਆਂ ਹਨ ਬੇਭਰੋਸਗੀ ਮਤਾ
. . .  1 day ago
ਨਵੀਂ ਦਿੱਲੀ, 28 ਮਾਰਚ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਰੋਧੀ ਪਾਰਟੀਆਂ ਸੋਮਵਾਰ ਨੂੰ ਲੋਕ ਸਭਾ ਸਪੀਕਰ ਓਮ ਬਿਰਲਾ ਖ਼ਿਲਾਫ਼ ਬੇਭਰੋਸਗੀ ਮਤਾ ਲਿਆ ਸਕਦੀਆਂ ਹਨ। ਇਹ ਪ੍ਰਸਤਾਵ ਕਾਂਗਰਸ ਦੇ ਸੰਸਦ ਮੈਂਬਰਾਂ ਦੀ ਬੈਠਕ ’ਚ ਰੱਖਿਆ ਗਿਆ ਸੀ। ਕਾਂਗਰਸ ਇਸ ਸੰਬੰਧੀ....
ਪੰਜਾਬ ਡਰੱਗ ਕੇਸ ਵਿਚ ਹਾਈਕੋਰਟ ਨੇ ਸਿੱਟ ਵਲੋਂ ਦਾਖ਼ਲ ਸੀਲ ਬੰਦ ਰਿਪੋਰਟਾਂ ਨੂੰ ਖੋਲ੍ਹਿਆ
. . .  1 day ago
ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)- ਪੰਜਾਬ ਡਰੱਗ ਕੇਸ ਵਿਚ ਹਾਈਕੋਰਟ ਨੇ ਸਿੱਟ ਵਲੋਂ ਦਾਖ਼ਲ ਚਾਰ ਸੀਲ ਬੰਦ ਰਿਪੋਰਟਾਂ ਨੂੰ ਖੋਲ੍ਹ ਦਿੱਤਾ ਹੈ। ਇਨ੍ਹਾਂ ਰਿਪੋਰਟਾਂ ਵਿਚੋ ਤਿੰਨ ’ਤੇ ਸਰਕਾਰ ਨੂੰ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਚੌਥੀ ਰਿਪੋਰਟ ਜੋ ਸਿਧਾਰਥ ਚਟੋਪਾਧਿਆਏ ਦੀ ਵਿਅਕਤੀਗਤ ਹੈਸੀਅਤ ਵਿਚ ਦਾਇਰ ਕੀਤੀ ਗਈ ਸੀ, ਹਾਈ ਕੋਰਟ ਦੀ....
ਦੇਸ਼ ਭਰ ’ਚ ਕੀਤਾ ਜਾਵੇਗਾ ‘ਜੈ ਭਾਰਤ ਸੱਤਿਆਗ੍ਰਹਿ’ - ਜੈ ਰਾਮ ਰਮੇਸ਼
. . .  1 day ago
ਨਵੀਂ ਦਿੱਲੀ, 28 ਮਾਰਚ- ਕਾਂਗਰਸੀ ਆਗੂ ਜੈ ਰਾਮ ਰਮੇਸ਼ ਨੇ ਦੱਸਿਆ ਕਿ ਅੱਜ ਸ਼ਾਮ 7 ਵਜੇ ਕਾਂਗਰਸ ਪਾਰਟੀ ਦੇ ਸਾਰੇ ਸੰਸਦ ਮੈਂਬਰ ਅਤੇ ਆਗੂ ਲਾਲ ਕਿਲੇ ਤੋਂ ਟਾਊਨ ਹਾਲ ਤੱਕ ‘ਲੋਕਤੰਤਰ ਬਚਾਓ ਮਸ਼ਾਲ ਸ਼ਾਂਤੀ ਮਾਰਚ’ ’ਚ ਹਿੱਸਾ ਲੈਣਗੇ। ਉਨ੍ਹਾਂ ਅੱਗੇ ਕਿਹਾ ਕਿ ਅਗਲੇ 30 ਦਿਨਾਂ ’ਚ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀ....
ਜਾਪਾਨ ਵਿਚ 6.1 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੂਚਾਲ-ਨੈਸ਼ਨਲ ਸੈਂਟਰ ਫ਼ਾਰ ਸਿਸਮੋਲਜੀ
. . .  1 day ago
ਜਾਪਾਨ ਵਿਚ 6.1 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੂਚਾਲ-ਨੈਸ਼ਨਲ ਸੈਂਟਰ ਫ਼ਾਰ ਸਿਸਮੋਲਜੀ
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਮਾਘ ਸੰਮਤ 554
ਵਿਚਾਰ ਪ੍ਰਵਾਹ: ਰਾਜ ਅਜਿਹੇ ਲੋਕਾਂ ਦਾ ਹੋਣਾ ਚਾਹੀਦਾ ਹੈ ਜੋ ਦੌਲਤ ਅਤੇ ਸ਼ੁਹਰਤ ਦੀ ਥਾਂ ਲੋਕ ਕਲਿਆਣ ਅਤੇ ਸੇਵਾਵਾਂ ਨੂੰ ਤਰਜੀਹ ਦੇਣ। -ਬਰਿੰਗਮ ਯੰਗ

ਪਹਿਲਾ ਸਫ਼ਾ

ਬਜਟ-2023 ਮਿਸ਼ਨ 2024

ਨੌਕਰੀਪੇਸ਼ਾ ਵਰਗ 'ਤੇ ਮਿਹਰਬਾਨ ਵਿੱਤ ਮੰਤਰੀ

7 ਲੱਖ ਤੱਕ ਕੋਈ ਟੈਕਸ ਨਹੀਂ

ਉਪਮਾ ਡਾਗਾ ਪਾਰਥ ਨਵੀਂ ਦਿੱਲੀ, 1 ਫਰਵਰੀ-ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਲਈ ਆਖ਼ਰੀ ਪੂਰਨ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਨੇ ਇਸ ਨੂੰ ਲੋਕ ਪੱਖੀ ਬਣਾਉਣ ਦੀ ਕਵਾਇਦ ਹੇਠ ਗਰੀਬਾਂ ਲਈ ਮੁਫ਼ਤ ਅਨਾਜ ਦੀ ਯੋਜਨਾ ਇਕ ਸਾਲ ਹੋਰ ...

ਪੂਰੀ ਖ਼ਬਰ »

ਔਰਤਾਂ ਲਈ ਵਿਸ਼ੇਸ਼ ਬੱਚਤ ਸਕੀਮ

ਵਿੱਤ ਮੰਤਰੀ ਨੇ ਔਰਤਾਂ ਲਈ ਨਵੀਂ ਬੱਚਤ ਸਕੀਮ ਮਹਿਲਾ ਸਨਮਾਨ ਬੱਚਤ ਸਰਟੀਫਿਕੇਟ ਦਾ ਐਲਾਨ ਕੀਤਾ | ਇਸ ਸਕੀਮ 'ਚ ਇਕ ਵਾਰ ਲਈ ਵੱਧ ਤੋਂ ਵੱਧ 2 ਲੱਖ ਰੁਪਏ ਤੱਕ ਦੀ ਰਕਮ ਨਿਵੇਸ਼ ਕੀਤੀ ਜਾ ਸਕਦੀ ਹੈ | ਜਿਸ ਲਈ ਵਿਆਜ ਦਰ 7.5 ਫੀਸਦੀ ਹੋਵੇਗੀ | ਇਸ ਸਕੀਮ 'ਚ ਜੇਕਰ 2 ਸਾਲ ਦੇ ਸਮੇਂ ...

ਪੂਰੀ ਖ਼ਬਰ »

ਰੇਲਵੇ ਲਈ 2.4 ਲੱਖ ਕਰੋੜ

ਵਿੱਤ ਮੰਤਰੀ ਨੇ ਬਜਟ 'ਚ ਰੇਲਵੇ ਲਈ 2.4 ਲੱਖ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ | ਜੋ ਕਿ ਪਿਛਲੇ ਸਾਲ ਦੇ ਰੇਲਵੇ ਬਜਟ ਤੋਂ 1 ਲੱਖ ਕਰੋੜ ਰੁਪਏ ਵੱਧ ਹੈ | ਸੀਤਾਰਮਨ ਨੇ ਰੇਲਵੇ ਬਜਟ ਦਾ ਐਲਾਨ ਕਰਦਿਆਂ ਉਚੇਚੇ ਤੌਰ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ 2013-14 'ਚ ਰੇਲਵੇ ਲਈ ਰੱਖੇ ਫੰਡ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਨਹਿਰੀ ਆਰਾਮ ਘਰਾਂ ਨੂੰ ਨਿੱਜੀ ਕੰਪਨੀਆਂ ਨੂੰ ਸੌਂਪਣ ਦੀ ਤਿਆਰੀ

ਨਰਪਿੰਦਰ ਸਿੰਘ ਧਾਲੀਵਾਲ ਰਾਮਪੁਰਾ ਫੂਲ, 1 ਫਰਵਰੀ-ਪੰਜਾਬ ਸਰਕਾਰ ਨੇ ਸੂਬੇ ਅੰਦਰ ਨਹਿਰੀ ਆਰਾਮ ਘਰਾਂ/ਸਰਕਟ ਹਾਊਸਾਂ ਨੂੰ ਨਿੱਜੀ ਕੰਪਨੀਆਂ ਨੂੰ ਸੌਂਪਣ ਦੀ ਤਿਆਰੀ ਖਿੱਚ ਲਈ ਹੈ | ਪੰਜਾਬ ਰਾਜ ਬੁਨਿਆਦੀ ਢਾਂਚਾ ਬੋਰਡ ਵਲੋਂ ਸੂਬੇ ਦੇ 231 ਨਹਿਰੀ ਆਰਾਮ ਘਰਾਂ ਦੇ ...

ਪੂਰੀ ਖ਼ਬਰ »

ਵਿੱਤੀ ਹਾਲਤ ਨਾ ਸੁਧਰੀ ਤਾਂ ਹਨੇਰੇ 'ਚ ਡੁੱਬ ਜਾਵੇਗਾ ਸਮੁੱਚਾ ਪੰਜਾਬ

ਝੋਨੇ ਦੇ ਸੀਜ਼ਨ 'ਚ ਵੀ ਨਹੀਂ ਮਿਲ ਸਕੇਗੀ ਪੂਰੀ ਬਿਜਲੀ ਜਸਪਾਲ ਸਿੰਘ,ਸ਼ਿਵ ਸ਼ਰਮਾ ਜਲੰਧਰ, 1 ਫਰਵਰੀ-ਪੰਜਾਬੀਆਂ ਲਈ ਇਹ ਖ਼ਬਰ ਕਾਫੀ ਚਿੰਤਾ ਵਧਾਉਣ ਵਾਲੀ ਹੈ ਕਿ ਆਉਣ ਵਾਲੇ ਦਿਨਾਂ 'ਚ ਪੰਜਾਬ ਅੰਦਰ ਬਿਜਲੀ ਦਾ ਗੰਭੀਰ ਸੰਕਟ ਪੈਦਾ ਹੋਣ ਜਾ ਰਿਹਾ ਹੈ ਤੇ ਜੇਕਰ ਸਮਾਂ ...

ਪੂਰੀ ਖ਼ਬਰ »

ਹੁਣ ਪੈਨ ਨੰਬਰ ਨੂੰ ਪਛਾਣ-ਪੱਤਰ ਮੰਨਣਗੀਆਂ ਸਰਕਾਰੀ ਏਜੰਸੀਆਂ

ਕੇਂਦਰ ਸਰਕਾਰ ਨੇ ਪੈਨ ਨੰਬਰ ਨੂੰ ਲੈ ਕੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਹੁਣ ਪੈਨ ਕਾਰਡ ਨੂੰ ਸਰਕਾਰੀ ਏਜੰਸੀਆਂ ਵਲੋਂ ਪਛਾਣ-ਪੱਤਰ ਮੰਨਿਆ ਜਾਵੇਗਾ | ਵਿੱਤ ਮੰਤਰੀ ਨੇ ਆਪਣੇ ਬਜਟ ਭਾਸ਼ਨ 'ਚ ਕਾਰੋਬਾਰ ਨੂੰ ਸੁਖਾਲਾ ਬਣਾਉਣ ਲਈ ਸਰਕਾਰ ਵਲੋਂ ਚੁੱਕੇ ਵੱਡੇ ਕਦਮ ਦਾ ...

ਪੂਰੀ ਖ਼ਬਰ »

ਬੱਚਿਆਂ ਲਈ ਬਣਾਈ ਜਾਵੇਗੀ ਰਾਸ਼ਟਰੀ ਡਿਜੀਟਲ ਲਾਇਬ੍ਰੇਰੀ

ਛੋਟੇ ਬੱਚਿਆਂ ਅਤੇ ਵੱਡੇ ਹੁੰਦੇ ਬੱਚਿਆਂ 'ਚ ਪੜ੍ਹਨ ਦੀ ਆਦਤ ਨੂੰ ਉਤਸ਼ਾਹਿਤ ਕਰਨ ਲਈ ਵਿੱਤ ਮੰਤਰੀ ਨੇ ਰਾਸ਼ਟਰੀ ਡਿਜੀਟਲ ਲਾਇਬ੍ਰੇਰੀ ਦੇ ਗਠਨ ਦਾ ਐਲਾਨ ਕੀਤਾ | ਇਹ ਡਿਜੀਟਲ ਲਾਇਬ੍ਰੇਰੀ ਬੱਚਿਆਂ ਨੂੰ ਵੱਖ-ਵੱਖ ਖੇਤਰਾਂ, ਭਾਸ਼ਾਵਾਂ ਅਤੇ ਪੱਧਰ ਦੀਆਂ ਮਿਆਰੀ ...

ਪੂਰੀ ਖ਼ਬਰ »

'ਗ੍ਰੀਨ ਵਿਕਾਸ' ਸਰਕਾਰ ਦਾ ਨਵਾਂ ਨਾਅਰਾ

ਵੱਖ-ਵੱਖ ਖੇਤਰਾਂ 'ਚ ਵਾਤਾਵਰਨ ਪੱਖੀ ਮੁਹਿੰਮਾਂ ਨੂੰ ਹੁਲਾਰਾ ਦੇਣ ਲਈ ਸਰਕਾਰ ਨੇ ਗ੍ਰੀਨ ਵਿਕਾਸ ਦਾ ਨਾਅਰਾ ਦਿੱਤਾ | ਵਿੱਤ ਮੰਤਰੀ ਨੇ ਗ੍ਰੀਨ ਵਿਕਾਸ 'ਚ ਨਿਵੇਸ਼ ਦੇ ਲਈ 35 ਹਜ਼ਾਰ ਕਰੋੜ ਦਾ ਬਜਟ ਰੱਖਿਆ | ਸਰਕਾਰ ਦਾ ਮਕਸਦ ਵਾਤਾਵਰਨ ਪੱਖੀ ਜੀਵਨ ਜਾਂਚ ਪ੍ਰਤੀ ...

ਪੂਰੀ ਖ਼ਬਰ »

ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕੀਤਾ ਜਾਵੇਗਾ

ਕਿਸਾਨਾਂ ਲਈ ਕੀਤੇ ਐਲਾਨਾਂ 'ਚ ਕੁਦਰਤੀ ਖੇਤੀ ਨੂੰ ਬੜ੍ਹਾਵਾ ਦੇਣਾ ਵੀ ਸ਼ਾਮਿਲ ਹੈ | ਵਿੱਤ ਮੰਤਰੀ ਨੇ ਕਿਹਾ ਕਿ ਅਗਲੇ 3 ਸਾਲਾਂ 'ਚ 1 ਕਰੋੜ ਕਿਸਾਨਾਂ ਨੂੰ ਕੁਦਰਤੀ ਖੇਤੀ ਲਈ ਉਤਸ਼ਾਹਿਤ ਕੀਤਾ ਜਾਵੇਗਾ, ਜਿਸ ਲਈ 10 ਹਜ਼ਾਰ ਖੋਜ ਕੇਂਦਰ ਸਥਾਪਿਤ ਕੀਤੇ ਜਾਣਗੇ | ਬਜਟ 'ਚ ...

ਪੂਰੀ ਖ਼ਬਰ »

ਰੱਖਿਆ ਬਜਟ 'ਚ 13 ਫ਼ੀਸਦੀ ਵਾਧਾ

ਕੇਂਦਰ ਵਲੋਂ 5.93 ਲੱਖ ਕਰੋੜ ਰੁਪਏ ਦਾ ਰੱਖਿਆ ਬਜਟ ਐਲਾਨਿਆ ਹੈ | ਜੋ ਪਿਛਲੇ ਸਾਲ ਦੇ ਮੁਕਾਬਲੇ ਤਕਰੀਬਨ 13 ਫੀਸਦੀ ਜ਼ਿਆਦਾ ਹੈ | ਰੱਖਿਆ ਬਜਟ ਕੁੱਲ ਬਜਟ ਦੇ 8 ਫੀਸਦੀ ਹੋਣ ਦੇ ਬਾਵਜੂਦ ਹਥਿਆਰਾਂ ਦੀ ਖਰੀਦਦਾਰੀ ਲਈ ਇਹ 3 ਸਾਲ ਦਾ ਸਭ ਤੋਂ ਘੱਟ ਬਜਟ ਹੈ | ਇਸ ਵਾਰ ਦੇ ਬਜਟ 'ਚ ਪੈਨਸ਼ਨ ਲਈ 1.38 ਲੱਖ ਕਰੋੜ ਦਿੱਤਾ ਗਿਆ ਹੈ | ਜਿਸ 'ਚ ਪਿਛਲੇ ਸਾਲ ਦੇ ਮੁਕਾਬਲੇ 19 ਹਜ਼ਾਰ ਕਰੋੜ ਰੁਪਏ ਦਾ ਵਾਧਾ ਹੋਇਆ ਹੈ | ਰੈਵੇਨਿਊ ਬਜਟ 'ਚ 38 ਹਜ਼ਾਰ ਕਰੋੜ ਰੁਪਏ ਵਾਧੇ ਨਾਲ ਹੁਣ ਇਹ ਬਜਟ 2.77 ਲੱਖ ਕਰੋੜ ਕੀਤਾ ਗਿਆ ਹੈ | ਇਸ 'ਚ ਫ਼ੌਜੀਆਂ ਦੀਆਂ ਤਨਖਾਹਾਂ ਤੋਂ ਇਲਾਵਾ ਸੜਕਾਂ ਅਤੇ ਪੁਲਾਂ ਦਾ ਨਿਰਮਾਣ ਅਤੇ ਬੁਨਿਆਦੀ ਢਾਂਚੇ ਦੇ ਰੱਖ-ਰਖਾਅ ਦੇ ਖਰਚੇ ਵੀ ਸ਼ਾਮਿਲ ਹੁੰਦੇ ਹਨ | ਬਜਟ ਦਾ ਮੁੱਖ ਹਿੱਸਾ, ਭਾਵ ਪੂੰਜੀਗਤ ਖਰਚੇ, ਜਿਸ ਰਾਹੀਂ ਹਥਿਆਰਾਂ ਦੀ ਖਰੀਦ ਕੀਤੀ ਜਾਂਦੀ ਹੈ, ਲਈ 1.62 ਲੱਖ ਕਰੋੜ ਰੁਪਏ ਰੱਖੇ ਹਨ | ਪਿਛਲੇ ਸਾਲ ਇਸ ਹਿੱਸੇ ਲਈ 1.52 ਲੱਖ ਕਰੋੜ ਰੁਪਏ ਜਾਰੀ ਕੀਤੇ ਗਏ ਸੀ ਜਿਸ ਆਧਾਰ 'ਤੇ ਇਸ ਵਾਰ ਸਿਰਫ 6.5 ਫ਼ੀਸਦੀ ਦਾ ਵਾਧਾ ਹੋਇਆ ਹੈ | ਤਿੰਨੋ ਫ਼ੌਜਾਂ ਲਈ ਵੱਖੋ-ਵੱਖਰੇ ਤੌਰ 'ਤੇ ਦਿੱਤੀਆਂ ਰਕਮਾਂ ਦੇ ਆਧਾਰ 'ਤੇ ਹਥਿਆਰ ਬੰਦ ਫ਼ੌਜਾਂ ਲਈ 1.8 ਲੱਖ ਕਰੋੜ ਰੁਪਏ ਦਾ, ਸਮੁੰਦਰੀ ਫੌਜ ਦਾ 32 ਹਜ਼ਾਰ ਅਤੇ ਹਵਾਈ ਫ਼ੌਜ ਲਈ 44 ਹਜ਼ਾਰ ਕਰੋੜ ਦਾ ਰੈਵੇਨਿਊ ਬਜਟ ਰੱਖਿਆ ਗਿਆ ਹੈ | ਇਨ੍ਹਾਂ 'ਚਾ ਅਗਨੀਪਥ ਸਕੀਮ ਲਈ ਹਥਿਆਰਬੰਦ ਫ਼ੌਜਾਂ ਲਈ 3800 ਕਰੋੜ ਰੁਪਏ, ਸਮੁੰਦਰੀ ਫ਼ੌਜ ਲਈ 300 ਕਰੋੜ ਰੁਪਏ ਅਤੇ ਹਵਾਈ ਫ਼ੌਜ ਲਈ 166 ਕਰੋੜ ਰੁਪਏ ਰੱਖੇ ਗਏ ਹਨ | ਸੰਖੇਪ 'ਚ ਕੁੱਲ ਰੱਖਿਆ ਬਜਟ ਦਾ ਤਕਰੀਬਨ 70 ਫੀਸਦੀ ਹਿੱਸਾ ਤਨਖਾਹਾਂ ਅਤੇ ਪੈਨਸ਼ਨ ਲਈ ਹੈ |

ਖ਼ਬਰ ਸ਼ੇਅਰ ਕਰੋ

 

ਇਤਿਹਾਸਕ ਬਜਟ-ਮੋਦੀ

ਨਵੀਂ ਦਿੱਲੀ, 1 ਫਰਵਰੀ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਮੋਦੀ ਨੇ ਬਜਟ ਨੂੰ ਇਤਿਹਾਸਕ ਕਰਾਰ ਦਿੰਦਿਆਂ ਕਿਹਾ ਕਿ 'ਅੰਮਿ੍ਤ ਕਾਲ' ਦੇ ਪਹਿਲੇ ਬਜਟ ਨੇ ਇਕ ਵਿਕਸਿਤ ਭਾਰਤ ਦੇ ਸੰਕਲਪ ਅਤੇ ਗਰੀਬ ਤੇ ਮੱਧ ਵਰਗ ਸਮੇਤ ਅਭਿਲਾਸ਼ੀ ਸਮਾਜ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਇਕ ...

ਪੂਰੀ ਖ਼ਬਰ »

ਨਵੇਂ ਟੈਕਸ ਸਲੈਬ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ 8 ਸਾਲਾਂ ਬਾਅਦ ਮੱਧਮ ਵਰਗ ਲਈ ਰਾਹਤ ਦਾ ਐਲਾਨ ਕਰਦਿਆਂ ਕਿਹਾ ਕਿ 7 ਲੱਖ ਤੱਕ ਦੀ ਆਮਦਨ 'ਤੇ ਕੋਈ ਟੈਕਸ ਅਦਾ ਨਹੀਂ ਕਰਨਾ ਪਵੇਗਾ | ਨਾਲ ਹੀ ਟੈਕਸ ਦੀਆਂ ਨਵੀਆਂ ਸਲੈਬਾਂ ਦਾ ਐਲਾਨ ਕਰਦਿਆਂ ਇਸ ਨੂੰ 6 ਤੋਂ 5 ਕਰਨ ਦਾ ਵੀ ਐਲਾਨ ਕੀਤਾ | ...

ਪੂਰੀ ਖ਼ਬਰ »

ਸੀਨੀਅਰ ਸੀਟੀਜ਼ਨ ਬੱਚਤ ਯੋਜਨਾ ਦੀ ਹੱਦ 30 ਲੱਖ ਕੀਤੀ

ਵਿੱਤ ਮੰਤਰੀ ਨੇ ਬਜ਼ੁਰਗਾਂ ਲਈ ਸੀਨੀਅਰ ਸਿਟੀਜ਼ਨ ਸੇਵਿੰਗ ਸਕੀਮ ਦੀ ਹੱਦ 15 ਲੱਖ ਤੋਂ ਵਧਾ ਕੇ 30 ਲੱਖ ਕਰਨ ਦਾ ਐਲਾਨ ਕੀਤਾ | ਇਸ ਤੋਂ ਇਲਾਵਾ ਮਹੀਨੇ ਵਾਰ ਆਮਦਨ ਸਕੀਮ ਦੀ ਹੱਦ ਵੱਧ ਤੋਂ ਵੱਧ ਹੱਦ 4.5 ਲੱਖ ਤੋਂ ਵਧਾ ਕੇ 9 ਲੱਖ ਕਰਨ ਦਾ ਐਲਾਨ ਕੀਤਾ | ਕਿਸਾਨਾਂ ਦੇ ਕਰਜ਼ੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX