ਵਿਰੋਧੀ ਧਿਰਾਂ ਵਲੋਂ ਜੇ.ਪੀ.ਸੀ. ਜਾਂ ਸੁਪਰੀਮ ਕੋਰਟ ਦੀ ਨਿਗਰਾਨੀ 'ਚ ਜਾਂਚ ਦੀ ਮੰਗ
ਉਪਮਾ ਡਾਗਾ ਪਾਰਥ
ਨਵੀਂ ਦਿੱਲੀ, 2 ਫਰਵਰੀ-ਅਡਾਨੀ ਗਰੁੱਪ 'ਤੇ ਜਾਰੀ ਹਿੰਡਨਬਰਗ ਦੀ 'ਵਿਸਫੋਟਕ' ਰਿਪੋਰਟ ਦਾ ਸੇਕ ਸੰਸਦ ਤੱਕ ਪਹੁੰਚਣ 'ਤੇ ਵੀਰਵਾਰ ਨੂੰ ਦੋਵਾਂ ਸਦਨਾਂ 'ਚ ਜੰਮ ਕੇ ...
ਬੈਂਕਿੰਗ ਸੂਤਰਾਂ ਨੇ ਦੱਸਿਆ ਕਿ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਰਿਣਦਾਤਾਵਾਂ (ਬੈਂਕਾਂ) ਤੋਂ ਅਡਾਨੀ ਗਰੁੱਪ ਨੂੰ ਦਿੱਤੇ ਕਰਜ਼ਿਆਂ ਦੇ ਵੇਰਵੇ ਮੰਗੇ ਹਨ | ਇਸ ਤੋਂ ਇਕ ਦਿਨ ਪਹਿਲਾਂ ਅਡਾਨੀ ਗਰੁੱਪ ਨੇ ਆਪਣੇ ਸ਼ੇਅਰਾਂ ਦੀ ਕੀਮਤ 'ਚ ਵੱਡੀ ਗਿਰਾਵਟ ਆਉਣ 'ਤੇ ...
ਦੋਸ਼ੀ ਕਈ ਧਮਾਕਿਆਂ 'ਚ ਸ਼ਾਮਿਲ-ਡੀ.ਜੀ.ਪੀ.
ਜੰਮੂ, 2 ਫਰਵਰੀ (ਪੀ. ਟੀ. ਆਈ.)-ਜੰਮੂ-ਕਸ਼ਮੀਰ ਪੁਲਿਸ ਦੇ ਡੀ.ਜੀ.ਪੀ. ਦਿਲਬਾਗ ਸਿੰਘ ਨੇ ਦੱਸਿਆ ਕਿ ਸਰਕਾਰੀ ਸਕੂਲ ਦੇ ਅਧਿਆਪਕ ਤੋਂ ਲਸ਼ਕਰ-ਏ-ਤਾਇਬਾ ਦਾ ਅੱਤਵਾਦੀ ਬਣੇ ਆਰਿਫ਼ ਨੂੰ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਨੂੰ ਲਿਜਾ ...
ਫ਼ਾਜ਼ਿਲਕਾ ਅਤੇ ਫ਼ਿਰੋਜ਼ਪੁਰ ਦੇ ਸਰਹੱਦੀ ਪਿੰਡਾਂ ਦੇ ਸਰਪੰਚਾਂ-ਪੰਚਾਂ ਨਾਲ ਮੀਟਿੰਗ
ਫ਼ਾਜ਼ਿਲਕਾ/ਫਿਰੋਜ਼ਪੁਰ, 2 ਫਰਵਰੀ (ਦਵਿੰਦਰ ਪਾਲ ਸਿੰਘ, ਅਮਰਜੀਤ ਸ਼ਰਮਾ, ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇਥੇ ਸਥਾਨਕ ...
ਲਖਨਊ, 2 ਫਰਵਰੀ (ਪੀ. ਟੀ. ਆਈ.)-ਲਖਨਊ ਦੀ ਜੇਲ੍ਹ 'ਚ ਬੰਦ ਕੇਰਲ ਦੇ ਪੱਤਰਕਾਰ ਸਿੱਦੀਕੀ ਕੱਪਨ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ | ਕੱਪਨ ਨੇ ਦੱਸਿਆ ਉਹ 27 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਸੀ | ਉਨ੍ਹਾਂ ਕਿਹਾ ਕਿ ਫ਼ਿਲਹਾਲ ਨਿਆਂ ਦੀ ਜਿੱਤ ਹੋਈ ਹੈ ਅਤੇ ਹਾਈਕੋਰਟ ...
ਚੰਡੀਗੜ੍ਹ, 2 ਫਰਵਰੀ (ਬਿਊਰੋ ਚੀਫ਼)-ਪੰਜਾਬ ਮੰਤਰੀ ਮੰਡਲ ਦੀ 3 ਫਰਵਰੀ ਨੂੰ ਦੁਪਹਿਰ 12 ਵਜੇ ਹੋਣ ਵਾਲੀ ਮੀਟਿੰਗ 'ਚ ਸੂਬੇ ਦੀ ਨਵੀਂ ਸਨਅਤੀ ਨੀਤੀ ਨੂੰ ਵਿਚਾਰੇ ਜਾਣ ਦੀ ਸੰਭਾਵਨਾ ਹੈ, ਕਿਉਂਕਿ ਸਰਕਾਰ ਵਲੋਂ 22-23 ਫਰਵਰੀ ਨੂੰ ਸੱਦੇ ਜਾ ਰਹੇ ਨਿਵੇਸ਼ਕ ਸੰਮੇਲਨ ਦੀਆਂ ...
ਅੰਮਿ੍ਤਸਰ, 2 ਫਰਵਰੀ (ਸੁਰਿੰਦਰ ਕੋਛੜ)-ਗੰਭੀਰ ਵਿੱਤੀ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਨੂੰ ਕੌਮਾਂਤਰੀ ਮੁਦਰਾ ਫ਼ੰਡ (ਆਈ. ਐਮ. ਐਫ.) ਨੇ ਵੱਡਾ ਝਟਕਾ ਦਿੱਤਾ ਹੈ | ਜਿਸ ਨਾਲ ਆਈ. ਐਮ. ਐਫ. ਤੋਂ ਜਲਦੀ ਕਰਜ਼ਾ ਮਿਲਣ ਦੀਆਂ ਪਾਕਿ ਦੀਆਂ ਉਮੀਦਾਂ 'ਤੇ ਪਾਣੀ ਫਿਰ ਗਿਆ ਹੈ | ...
ਸੱਤਪਾਲ ਸਿੰਘ ਸਿਵੀਆਂ
ਬਠਿੰਡਾ, 2 ਫਰਵਰੀ-ਪੰਜਾਬ ਦੀਆਂ ਔਰਤਾਂ ਨੂੰ ਹਰ ਮਹੀਨੇ ਇਕ ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦੀ 'ਗਾਰੰਟੀ' ਦੇ ਕੇ ਔਰਤਾਂ ਦੀਆਂ ਵੋਟਾਂ ਹਾਸਲ ਕਰਨ ਵਾਲੀ 'ਆਪ' ਸਰਕਾਰ ਨੇ ਬੇਸ਼ੱਕ ਅਜੇ ਤੱਕ ਇਹ ਗਾਰੰਟੀ ਤਾਂ ਪੂਰੀ ਨਹੀਂ ਕੀਤੀ, ਪਰ ਸੱਤਾ ...
ਜ਼ੀਰੋ ਬਿੱਲਾਂ ਦੀ ਗਿਣਤੀ ਵਧਣ ਤੇ ਨਕਦੀ ਨਾ ਆਉਣ ਕਰਕੇ ਹੋਇਆ ਹੱਥ ਤੰਗ
ਸ਼ਿਵ ਸ਼ਰਮਾ
ਜਲੰਧਰ, 2 ਫਰਵਰੀ-ਸਮੇਂ ਸਿਰ ਸਰਕਾਰੀ ਬਿੱਲਾਂ ਦੀਆਂ ਅਦਾਇਗੀਆਂ ਅਤੇ ਪੁਰਾਣੀ ਸਬਸਿਡੀ ਦੀ ਰਕਮ ਦੀ ਅਦਾਇਗੀ ਨਾ ਕਰਨ, ਮੁਫ਼ਤ ਦਿੱਤੀ ਜਾ ਰਹੀ ਬਿਜਲੀ ਕਰਕੇ ਵਧੇ ਖ਼ਰਚੇ ਕਰਕੇ ...
ਨਵੀਂ ਦਿੱਲੀ, 2 ਫਰਵਰੀ (ਉਪਮਾ ਡਾਗਾ ਪਾਰਥ)-ਜੇਲ੍ਹ 'ਚ ਬੰਦ ਕੈਦੀ ਨੂੰ ਜ਼ਮਾਨਤ ਮਿਲਣ ਤੋਂ 7 ਦਿਨਾਂ ਅੰਦਰ ਵੀ ਜੇਕਰ ਰਿਹਾਅ ਨਹੀਂ ਕੀਤਾ ਜਾਂਦਾ ਤਾਂ ਜੇਲ੍ਹ ਸੁਪਿ੍ਟੈਂਡੈਂਟ ਵਲੋਂ ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਿਟੀ (ਡੀ. ਐਲ. ਐਸ. ਏ.) ਦੇ ਸਕੱਤਰ ਨੂੰ ਸੂਚਿਤ ਕੀਤਾ ...
ਨਵੀਂ ਦਿੱਲੀ, 2 ਫਰਵਰੀ (ਪੀ. ਟੀ. ਆਈ.)-ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅੰਤਰਰਾਜੀ ਗ਼ੈਰ-ਕਾਨੂੰਨੀ ਹਥਿਆਰਾਂ ਦੇ ਗਰੋਹ ਦਾ ਪਰਦਾਫਾਸ਼ ਕਰਦਿਆਂ ਇਸ ਦੇ ਦੋ ਪ੍ਰਮੁੱਖ ਮੈਂਬਰਾਂ ਨੂੰ ਕਾਬੂ ਕੀਤਾ ਹੈ | ਦੋਵੇਂ ਪੰਜਾਬ ਦੇ ਦਵਿੰਦਰ ਬੰਬੀਹਾ ਗੈਂਗ ਦਾ ਵੀ ਹਿੱਸਾ ਹਨ | 25 ...
ਸਾਈਬਰ ਸੁਰੱਖਿਆ-ਰੱਖਿਆ ਖੇਤਰ 'ਚ ਸਹਿਯੋਗ 'ਤੇ ਚਰਚਾ
ਵਾਸ਼ਿੰਗਟਨ, 2 ਫਰਵਰੀ (ਏਜੰਸੀ)- ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਇਕ ਸਿਖਰ ਅਮਰੀਕੀ-ਕੇਂਦਰਿਤ ਰਣਨੀਤੀ ਅਤੇ ਵਪਾਰ ਦਾ ਸਮਰਥਨ ਕਰਨ ਵਾਲੇ ਸਮੂਹ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ | ਮੁਲਾਕਾਤ ...
ਨਵੀਂ ਦਿੱਲੀ, 2 ਫਰਵਰੀ (ਏਜੰਸੀ)- ਸਰਕਾਰ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 2019 ਤੋਂ ਹੁਣ ਤੱਕ ਦੇ 21 ਵਿਦੇਸ਼ ਦੌਰਿਆਂ 'ਤੇ 22.76 ਕਰੋੜ ਰੁਪਏ ਤੋਂ ਵੱਧ ਖਰਚ ਹੋਇਆ ਹੈ | ਵਿਦੇਸ਼ ਰਾਜ ਮੰਤਰੀ ਵੀ. ਮੁਰਲੀਧਰਨ ਨੇ ਰਾਜ ਸਭਾ 'ਚ ਇਕ ਸਵਾਲ ਦੇ ਲਿਖਤੀ ਜਵਾਬ 'ਚ ਦੱਸਿਆ ਕਿ ਰਾਸ਼ਟਰਪਤੀ ਦੇ 2019 ਤੋਂ ਹੁਣ ਤੱਕ ਦੀਆਂ 8 ਵਿਦੇਸ਼ ਯਾਤਰਾਵਾਂ 'ਤੇ 6,24,31,424 ਰੁਪਏ ਅਤੇ ਪ੍ਰਧਾਨ ਮੰਤਰੀ ਦੇ 21 ਵਿਦੇਸ਼ ਦੌਰਿਆਂ 'ਤੇ 22,76,76,934 ਰੁਪਏ ਖਰਚ ਹੋਏ | ਜਦਕਿ ਵਿਦੇਸ਼ ਮੰਤਰੀ 2019 ਤੋਂ ਹੁਣ ਤੱਕ 86 ਵਿਦੇਸ਼ ਦੌਰਿਆਂ 'ਤੇ ਗਏ, ਜਿਨ੍ਹਾਂ 'ਤੇ 20,87,01,475 ਰੁਪਏ ਖਰਚ ਹੋਏ ਹਨ | ਇਨ੍ਹਾਂ ਵਿਦੇਸ਼ ਦੌਰਿਆਂ ਦੌਰਾਨ ਪ੍ਰਧਾਨ ਮੰਤਰੀ ਮੋਦੀ 3 ਵਾਰ ਜਾਪਾਨ ਤੇ 2-2 ਵਾਰ ਅਮਰੀਕਾ ਤੇ ਯੂ.ਏ.ਈ. ਗਏ ਸਨ |
ਨਵੀਂ ਦਿੱਲੀ, 2 ਫਰਵਰੀ (ਏਜੰਸੀ)-ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਹੁਣ ਰਾਜ ਸਭਾ 'ਚ ਪਹਿਲੀ ਕਤਾਰ ਦੀ ਜਗ੍ਹਾ ਆਖ਼ਰੀ ਕਤਾਰ 'ਚ ਬੈਠਣਗੇ | ਕਾਂਗਰਸ ਦੇ ਸੂਤਰਾਂ ਅਨੁਸਾਰ ਇਹ ਕਦਮ ਵਹੀਲਚੇਅਰ ਜ਼ਰੀਏ ਡਾ. ਮਨਮੋਹਨ ਸਿੰਘ (90) ਦੀ ਉਪਰਲੇ ਸਦਨ 'ਚ ਆਵਾਜਾਈ ਨੂੰ ...
ਨਵੀਂ ਦਿੱਲੀ, 2 ਫਰਵਰੀ (ਏਜੰਸੀ)-ਮੱਧ ਪ੍ਰਦੇਸ਼ ਸਮੇਤ ਦੇਸ਼ ਦੇ ਹੋਰਨਾਂ ਸੂਬਿਆਂ 'ਚ ਸੋਸ਼ਲ ਮੀਡੀਆ ਜ਼ਰੀਏ ਜਿਹਾਦੀ ਸੋਚ ਨੂੰ ਫੈਲਾਉਣ ਵਾਲੇ ਅੱਤਵਾਦੀ ਸੰਗਠਨ ਜੇ.ਐਮ.ਬੀ (ਜਮਾਤ-ਉਲ-ਮੁਜਾਹਦੀਨ ਬੰਗਲਾਦੇਸ਼) ਦੇ ਤਿੰਨ ਅੱਤਵਾਦੀਆਂ ਖ਼ਿਲਾਫ਼ ਕੌਮੀ ਜਾਂਚ ਏਜੰਸੀ ...
ਭਾਰਤ ਨੇ ਵਿਸ਼ਵ ਬੈਂਕ ਦੇ ਫ਼ੈਸਲੇ 'ਤੇ ਚੁੱਕੇ ਸਵਾਲ ਨਵੀਂ ਦਿੱਲੀ, 2 ਫਰਵਰੀ (ਏਜੰਸੀ)-ਸਿੰਧੂ ਜਲ ਸੰਧੀ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਛਿੜੇ ਵਿਵਾਦ ਦਰਮਿਆਨ ਇਸ ਮੁੱਦੇ ਨੂੰ ਲੈ ਕੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਪ੍ਰੈਸ ...
ਨਵੀਂ ਦਿੱਲੀ, 2 ਫਰਵਰੀ (ਏਜੰਸੀ)- ਸਰਕਾਰ ਸੁਪਰੀਮ ਕੋਰਟ ਕਾਲਜੀਅਮ ਵਲੋਂ ਪਿਛਲੇ ਸਾਲ 13 ਦਸੰਬਰ ਨੂੰ ਰਾਜਸਥਾਨ ਹਾਈਕੋਰਟ ਦੇ ਚੀਫ਼ ਜਸਟਿਸ ਪੰਕਜ ਮਿੱਤਲ, ਪਟਨਾ ਹਾਈਕੋਰਟ ਦੇ ਚੀਫ਼ ਜਸਟਿਸ ਸੰਜੈ ਕਰੋਲ ਤੇ ਮਨੀਪੁਰ ਹਾਈਕੋਰਟ ਦੇ ਚੀਫ਼ ਜਸਟਿਸ ਪੀ. ਵੀ. ਸੰਜੈ ਕੁਮਾਰ ...
ਨਵੀਂ ਦਿੱਲੀ, 2 ਫਰਵਰੀ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਅੱਜ ਉਸ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ, ਜਿਸ ਵਿਚ ਮੰਗ ਕੀਤੀ ਗਈ ਸੀ ਕਿ ਕਿਸੇ ਵਿਅਕਤੀ ਨੂੰ ਸਿਰਫ਼ ਇਕ ਸੀਟ ਤੋਂ ਹੀ ਚੋਣ ਲੜਨ ਦੀ ਇਜਾਜ਼ਤ ਦਿੱਤੀ ਜਾਵੇ | ਸੁਪਰੀਮ ਕੋਰਟ ਨੇ ਕਿਹਾ ਕਿ ਇਕ ਉਮੀਦਵਾਰ ਨੂੰ ...
ਨਵੀਂ ਦਿੱਲੀ, 2 ਫਰਵਰੀ (ਪੀ. ਟੀ. ਆਈ.)-ਸੀ.ਬੀ.ਆਈ. ਨੇ ਜਲੰਧਰ ਦੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਖ਼ਿਲਾਫ਼ ਚੰਡੀਗੜ੍ਹ ਦੇ ਐਸ. ਐਸ.ਪੀ. ਰਹਿੰਦਿਆਂ ਆਪਣੇ ਕਾਰਜਕਾਲ ਦੌਰਾਨ ਕਥਿਤ ਭ੍ਰਿਸ਼ਟਾਚਾਰ ਅਤੇ ਦੁਰਵਿਵਹਾਰ ਲਈ ਸ਼ੁਰੂਆਤੀ ਜਾਂਚ ਦਰਜ ਕੀਤੀ ਹੈ। ਸੀ.ਬੀ.ਆਈ. ਨੇ ...
ਨਵੀਂ ਦਿੱਲੀ, 2 ਫਰਵਰੀ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਦੇ ਹੋਂਦ 'ਚ ਆਉਣ ਦੇ 73 ਸਾਲਾਂ ਬਾਅਦ 4 ਫਰਵਰੀ ਨੂੰ ਪਹਿਲੀ ਵਾਰ ਇਸ ਦਾ ਸਥਾਪਨਾ ਦਿਵਸ ਮਨਾਇਆ ਜਾਵੇਗਾ। ਚੀਫ਼ ਜਸਟਿਸ ਡੀ. ਵਾਈ. ਚੰਦਰਚੂੜ ਵਲੋਂ ਕੀਤੀ ਇਸ ਪਹਿਲਕਦਮੀ ਤਹਿਤ ਕਰਵਾਏ ਜਾਣ ਵਾਲੇ ਸਮਾਗਮ 'ਚ 'ਬਦਲਦੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX