ਤਾਜਾ ਖ਼ਬਰਾਂ


ਬਾਲਾਸੋਰ ਰੇਲ ਹਾਦਸੇ ਦੀ ਜਾਂਚ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ
. . .  25 minutes ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ ਦੀ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਾਲੇ ਮਾਹਿਰ ਪੈਨਲ ਤੋਂ ਜਾਂਚ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ ਕੀਤੀ...
ਬਾਲਾਸੋਰ ਰੇਲ ਹਾਦਸੇ ਦੇ ਕਾਰਨਾਂ ਦੀ ਕਰ ਰਹੇ ਹਾਂ ਜਾਂਚ-ਅਨੁਰਾਗ ਠਾਕੁਰ
. . .  28 minutes ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ 'ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਅਸੀਂ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਾਂ, ਫਿਲਹਾਲ ਸਾਡਾ ਧਿਆਨ ਜ਼ਖਮੀਆਂ ਨੂੰ ਵਧੀਆ ਸੰਭਵ...
ਸੁੰਨੇ ਮਕਾਨ ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 1 hour ago
ਬਠਿੰਡਾ, 4 ਜੂਨ-ਬਠਿੰਡਾ ਵਿਖੇ ਬਾਦਲ ਮਾਰਗ ਅਤੇ ਮਲੋਟ ਮਾਰਗ ਨੂੰ ਮਿਲਾਉਣ ਵਾਲੇ ਰਿੰਗ ਮਾਰਗ 'ਤੇ ਨੰਨ੍ਹੀ ਛਾਂ ਚੌਂਕ ਦੇ ਨਜ਼ਦੀਕ ਖੇਤਾਂ ਵਿਚ ਸੁੰਨੇ ਮਕਾਨ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼...
ਹਾਦਸੇ ਦੀ ਜੜ੍ਹ ਅਤੇ ਇਸ ਲਈ ਜ਼ਿੰਮੇਵਾਰ ਲੋਕਾਂ ਦੀ ਪਛਾਣ ਕਰ ਲਈ ਗਈ ਹੈ-ਓਡੀਸ਼ਾ ਰੇਲ ਹਾਦਸੇ ਤੇ ਰੇਲ ਮੰਤਰੀ
. . .  about 1 hour ago
ਬਾਲਾਸੋਰ, 4 ਜੂਨ - ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਬਾਲਾਸੋਰ ਤੀਹਰੀ ਟਰੇਨ ਦੀ ਟੱਕਰ ਵਾਲੀ ਥਾਂ 'ਤੇ ਬਹਾਲੀ ਦੇ ਕੰਮ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ 288 ਯਾਤਰੀਆਂ ਦੀ ਜਾਨ ਲੈਣ ਵਾਲਾ ਹਾਦਸਾ ਇਲੈਕਟ੍ਰਾਨਿਕ ਇੰਟਰਲਾਕਿੰਗ...
ਓਡੀਸ਼ਾ ਰੇਲ ਹਾਦਸਾ: ਸਿੰਗਾਪੁਰ ਦੇ ਪ੍ਰਧਾਨ ਮੰਤਰੀ ਨੇ ਸੋਗ ਪ੍ਰਗਟ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ
. . .  about 1 hour ago
ਨਵੀਂ ਦਿੱਲੀ, 4 ਜੂਨ-ਭਾਰਤ ਵਿਚ ਸਿੰਗਾਪੁਰ ਦੇ ਹਾਈ ਕਮਿਸ਼ਨਰ ਸਾਈਮਨ ਵੋਂਗ ਨੇ ਕਿਹਾ ਕਿ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਹਸੀਨ ਲੂਂਗ ਨੇ ਓਡੀਸ਼ਾ ਰੇਲ ਹਾਦਸੇ'ਤੇ ਸੋਗ ਪ੍ਰਗਟ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ...
ਓਡੀਸ਼ਾ ਰੇਲ ਹਾਦਸਾ:ਮੁੱਖ ਮੰਤਰੀ ਨਵੀਨ ਪਟਨਾਇਕ ਵਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦੇਣ ਦਾ ਐਲਾਨ
. . .  about 1 hour ago
ਭੁਵਨੇਸ਼ਵਰ, 4 ਜੂਨ- ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 1 ਲੱਖ ਰੁਪਏ ਦੇਣ ਦਾ ਐਲਾਨ...
ਪ੍ਰਧਾਨ ਮੰਤਰੀ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ 'ਤੇ ਮੌਜੂਦ ਰੇਲ ਮੰਤਰੀ ਨੂੰ ਕੀਤਾ ਫ਼ੋਨ
. . .  about 1 hour ago
ਨਵੀਂ ਦਿੱਲੀ, 4 ਜੂਨ-ਰੇਲਵੇ ਮੰਤਰਾਲੇ ਦੇ ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੇਲ ਮੰਤਰੀ ਨੇ ਅਸ਼ਵਿਨੀ ਵੈਸ਼ਨਵ ਨੂੰ ਫ਼ੋਨ ਕੀਤਾ ਜੋ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ'ਤੇ ਮੌਜੂਦ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨੇ ਰੇਲ ਮੰਤਰੀ...
ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਵਿਜੀਲੈਂਸ ਕਾਰਵਾਈ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਦਾ ਟਵੀਟ
. . .  about 1 hour ago
ਭੁਲੱਥ, 4 ਜੂਨ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰ ਕਿਹਾ ਕਿ ਭ੍ਰਿਸ਼ਟ ਅਫਸਰਾਂ, ਬਿਸ਼ਨੋਈ ਵਰਗੇ ਗੈਂਗਸਟਰਾਂ ਅਤੇ ਕਟਾਰੂਚੱਕ ਵਰਗੇ ਦਾਗੀ ਮੰਤਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਬਜਾਇ ਭਗਵੰਤ ਮਾਨ ਡਾ. ਬਰਜਿੰਦਰ ਸਿੰਘ ਹਮਦਰਦ ਵਰਗੇ ਸੁਤੰਤਰ ਪੱਤਰਕਾਰਾਂ ਨੂੰ ਸਿਰਫ਼ ਆਪਣੇ ਅਖ਼ਬਾਰ 'ਅਜੀਤ' ਦੀ ਲਕੀਰ 'ਤੇ ਨਹੀਂ ਚੱਲਣ ਦੇ ਕਾਰਨ ਠੱਗਣ...
ਟਿਪਰ ਵਲੋਂ ਟੱਕਰ ਮਾਰ ਦੇਣ ਮੋਟਰਸਾਈਕਲ ਸਵਾਰ ਦੀ ਮੌਤ, ਲੋਕਾਂ ਵਲੋਂ ਸੜਕ ਜਾਮ
. . .  about 1 hour ago
ਭਵਾਨੀਗੜ੍ਹ, 4 ਜੂਨ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਝਨੇੜੀ ਵਿਖੇ ਮੁਖ ਸੜਕ 'ਤੇ ਟਿਪਰ ਵਲੋਂ ਮੋਟਰਸਾਈਕਲ ਸਵਾਰ ਨੂੰ ਪਿਛੋਂ ਟੱਕਰ ਮਾਰ ਦੇਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ, ਜਿਸ ਤੋਂ ਗੁੱਸੇ ਚ ਆਏ ਲੋਕਾਂ...
ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਫ਼ਰੀਦਕੋਟ ਜ਼ਿਲ੍ਹੇ ਵਿਚ ਚਲਾਇਆ ਗਿਆ ਸਰਚ ਅਭਿਆਨ
. . .  about 2 hours ago
ਫ਼ਰੀਦਕੋਟ, 4 ਜੂਨ (ਜਸਵੰਤ ਸਿੰਘ ਪੁਰਬਾ)-1 ਜੂਨ ਤੋਂ 6 ਜੂਨ ਤੱਕ ਚੱਲਣ ਵਾਲੇ ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਹਰ ਜ਼ਿਲ੍ਹੇ ਵਿਚ ਪੁਲਿਸ ਵਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਇਸ ਦੇ ਚੱਲਦਿਆਂ ਅੱਜ ਏ.ਡੀ.ਜੀ.ਪੀ. ਸੁਰੱਖਿਆ ਐਸ.ਸ੍ਰੀਵਾਸਤਵ...
ਜੂਨ 1984 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਆਰੰਭ
. . .  about 1 hour ago
ਅੰਮ੍ਰਿਤਸਰ, 4 ਜੂਨ (ਜਸਵੰਤ ਸਿੰਘ ਜੱਸ)- ਜੂਨ 1984 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ, ਜਿਸ ਦਾ ਭੋਗ 6 ਜੂਨ ਨੂੰ ਸਵੇਰੇ ਸੱਤ...
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਸੂਰੀਨਾਮ ਦੌਰਾ ਅੱਜ ਤੋਂ ਸ਼ੁਰੂ
. . .  about 1 hour ago
ਨਵੀਂ ਦਿੱਲੀ, 4 ਜੂਨ -ਰਾਸ਼ਟਰਪਤੀ ਦਰੋਪਦੀ ਮੁਰਮੂ ਦੀ ਸੂਰੀਨਾਮ ਯਾਤਰਾ ਅੱਜ ਤੋਂ ਸ਼ੁਰੂ ਹੋ ਰਹੀ ਹੈ। ਰਾਸ਼ਟਰਪਤੀ ਕੱਲ੍ਹ ਸੂਰੀਨਾਮ ਅਤੇ ਸਰਬੀਆ ਦੇ ਛੇ ਦਿਨਾਂ ਦੌਰੇ ਲਈ ਰਾਸ਼ਟਰੀ ਰਾਜਧਾਨੀ ਤੋਂ ਰਵਾਨਾ ਹੋਏ।ਇਹ ਰਾਸ਼ਟਰਪਤੀ ਦੀ ਸੂਰੀਨਾਮ ਦੀ...
ਏਮਜ਼ ਦਿੱਲੀ ਦੇ ਮਾਹਿਰ ਡਾਕਟਰਾਂ ਦੀ ਟੀਮ ਰੇਲ ਹਾਦਸੇ ਵਾਲੀ ਥਾਂ ਦਾ ਕਰੇਗੀ ਦੌਰਾ
. . .  about 3 hours ago
ਨਵੀਂ ਦਿੱਲੀ, 4 ਜੂਨ-ਸੂਤਰਾਂ ਅਨੁਸਾਰ ਏਮਜ਼ ਦਿੱਲੀ ਦੇ ਡਾਕਟਰੀ ਮਾਹਿਰਾਂ ਦੀ ਇਕ ਟੀਮ 1,000 ਤੋਂ ਵੱਧ ਜ਼ਖਮੀਆਂ ਅਤੇ 100 ਗੰਭੀਰ ਮਰੀਜ਼ਾਂ ਦਾ ਇਲਾਜ ਕਰਨ ਲਈ ਮੈਡੀਕਲ ਉਪਕਰਣਾਂ ਦੇ ਨਾਲ ਓਡੀਸ਼ਾ ਦੇ ਰੇਲ ਹਾਦਸੇ ਵਾਲੀ ਥਾਂ ਦਾ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੀਆਂ ਲੱਖਾਂ ਸੰਗਤਾਂ
. . .  about 1 hour ago
ਅੰਮ੍ਰਿਤਸਰ, 4 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਦਰਸ਼ਨ ਕਰਨ ਪੁੱਜ ਰਹੀਆਂ ਹਨ। ਜ਼ਿਕਰਯੋਗ ਹੈ ਕਿ ਸਕੂਲਾਂ ਵਿਚ ਗਰਮੀਆਂ ਦੀਆਂ ਸ਼ੁਰੂ ਹੋਈਆਂ ਛੁੱਟੀਆਂ ਕਾਰਨ...
ਓਡੀਸ਼ਾ: ਰੇਲ ਮੰਤਰੀ ਅਸ਼ਵਨੀ ਵੈਸ਼ਨਵ ਵਲੋਂ ਰੇਲ ਹਾਦਸੇ ਵਾਲੀ ਜਗ੍ਹਾ ਤੇ ਚੱਲ ਰਹੇ ਬਹਾਲੀ ਦੇ ਕੰਮ ਦਾ ਮੁਆਇਨਾ
. . .  about 3 hours ago
ਬਾਲਾਸੋਰ, 4 ਜੂਨ-ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਉਸ ਜਗ੍ਹਾ 'ਤੇ ਚੱਲ ਰਹੇ ਬਹਾਲੀ ਦੇ ਕੰਮ ਦਾ ਮੁਆਇਨਾ ਕੀਤਾ ਜਿਥੇ ਦੁਖਦਾਈ ਰੇਲ ਹਾਦਸਾ ਹੋਇਆ...
ਬਾਲਾਸੋਰ ਰੇਲ ਹਾਦਸਾ:ਕੁਝ ਸਮੇਂ ਚ ਟਰੈਕ ਨੂੰ ਕਰ ਦਿੱਤਾ ਜਾਵੇਗਾ ਸਾਫ਼-ਰੇਲਵੇ ਅਧਿਕਾਰੀ
. . .  about 4 hours ago
ਬਾਲਾਸੋਰ, 4 ਜੂਨ-ਦੱਖਣੀ ਪੂਰਬੀ ਰੇਲਵੇ ਦੇ ਸੀ.ਪੀ.ਆਰ.ਓ. ਅਦਿੱਤਿਆ ਚੌਧਰੀ ਨੇ ਕਿਹਾ ਕਿ ਜਿੰਨੇ ਵੀ ਡੱਬੇ ਪਲਟੇ ਸਨ, ਸਾਰਿਆਂ ਨੂੰ ਹਟਾ ਦਿੱਤਾ ਗਿਆ ਹੈ, ਜਦਕਿ ਮਾਲ ਗੱਡੀ ਦੇ 3 ਡੱਬਿਆਂ 'ਚੋਂ 2 ਡੱਬੇ ਹਟਾ ਦਿੱਤੇ ਗਏ ਹਨ ਤੇ ਤੀਜੇ ਨੂੰ...
ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਤੇ ਟ੍ਰੈਕ ਦੀ ਮੁਰੰਮਤ ਦਾ ਕੰਮ ਜਾਰੀ
. . .  about 1 hour ago
ਬਾਲਾਸੋਰ, 4 ਜੂਨ-ਓਡੀਸ਼ਾ ਦੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ 'ਤੇ ਟ੍ਰੈਕ ਦੀ ਮੁਰੰਮਤ ਦਾ ਕੰਮ ਜਾਰੀ...
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਮਨੀਪੁਰ : ਸੁਰੱਖਿਆ ਬਲਾਂ ਨੇ ਲੁੱਟੇ ਗਏ 40 ਆਧੁਨਿਕ ਹਥਿਆਰ ਕੀਤੇ ਬਰਾਮਦ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਵਿਅਕਤੀ ਪੇਸ਼ੀ ਸਮੇਂ ਫ਼ਰਾਰ
. . .  1 day ago
ਗੜ੍ਹਸ਼ੰਕਰ, 3 ਜੂਨ (ਧਾਲੀਵਾਲ)- ਥਾਣਾ ਗੜ੍ਹਸ਼ੰਕਰ ਦੀ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਅਤੇ ਟੀਕਿਆਂ ਸਮੇਤ ਕਾਬੂ ਕੀਤਾ ਵਿਅਕਤੀ ਪੁਲਿਸ 'ਤੇ ਹੀ ਭਾਰੀ ਪੈ ਗਿਆ ਜਿਸ ਨੇ ਕੁਝ ਸਮੇਂ ਲਈ ਪੁਲਿਸ ਦੇ ...
ਭਾਰਤੀ ਜੂਨੀਅਰ ਪੁਰਸ਼ ਹਾਕੀ ਟੀਮ ਦਾ ਟੂਰਨਾਮੈਂਟ ਦੀ ਜਿੱਤ ਤੋਂ ਬਾਅਦ ਕੀਤਾ ਗਿਆ ਨਿੱਘਾ ਸਵਾਗਤ
. . .  1 day ago
ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ , ਕਰੀਬ 9 ਕਿੱਲੋ 397 ਗ੍ਰਾਮ ਹੈਰੋਇਨ ਬਰਾਮਦ
. . .  1 day ago
ਫ਼ਾਜ਼ਿਲਕਾ,3 ਜੂਨ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੀ ਵੱਡੀ ਖੇਪ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਜਿਸ ਵਿਚ ਫ਼ਾਜ਼ਿਲਕਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਵੀ ਕੀਤਾ ਹੈ ...
ਬਾਲਾਸੋਰ ਰੇਲ ਹਾਦਸਾ: ਟੀ.ਐਮ.ਸੀ. ਬੰਗਾਲ ਵਿਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦਾ ਦੇਵੇਗੀ ਮੁਆਵਜ਼ਾ
. . .  1 day ago
ਤੇਜ਼ ਰਫ਼ਤਾਰ ਟਿੱਪਰ ਨੇ ਪੀਰ ਦੀ ਕੰਧ ਵਿਚ ਮਾਰੀ ਟੱਕਰ, ਪੁਜਾਰੀ ਦੇ 8 ਸਾਲਾ ਪੋਤੇ ਦੀ ਮੌਤ
. . .  1 day ago
ਡੇਰਾਬੱਸੀ, 3 ਜੂਨ( ਗੁਰਮੀਤ ਸਿੰਘ)-ਸਰਕਾਰੀ ਕਾਲਜ ਸੜਕ ਤੇ ਵਾਪਰੇ ਦਰਦਨਾਕ ਹਾਦਸੇ ਵਿਚ 8 ਸਾਲਾ ਬੱਚੇ ਦੀ ਦਰਦਨਾਕ ਮੌਤ ਹੋ ਗਈ । ਹਾਦਸਾ ਉਦੋਂ ਵਾਪਰਿਆਂ ਜਦੋਂ ਮਾਈਨਿੰਗ ਦੇ ਕੰਮ ਵਿਚ ਲਗੇ ਇਕ ਟਿੱਪਰ ਨੇ ਪੀਰ ਦੀ ਕੰਧ ...
ਬਾਲਾਸੋਰ ਰੇਲ ਹਾਦਸਾ: ਦੋਸ਼ੀਆਂ ਨੂੰ ਮਿਲੇਗੀ ਸਖ਼ਤ ਸਜ਼ਾ- ਪ੍ਰਧਾਨ ਮੰਤਰੀ
. . .  1 day ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਪੁੱਛਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਇਹ ਗੰਭੀਰ ਘਟਨਾ ਹੈ ਅਤੇ ਉਨ੍ਹਾਂ ਲੋਕਾਂ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਮਾਘ ਸੰਮਤ 554

ਅੰਮ੍ਰਿਤਸਰ / ਦਿਹਾਤੀ

ਸਿਵਲ ਹਸਪਤਾਲ ਅਜਨਾਲਾ ਦੇ ਡਾਕਟਰਾਂ ਦੀਆਂ ਵੀ. ਆਈ. ਪੀ. ਡਿਊਟੀਆਂ ਲੱਗਣ ਕਾਰਨ ਸਰਹੱਦੀ ਖੇਤਰ ਦੇ ਲੋਕਾਂ ਨੂੰ ਆ ਰਹੀਆਂ ਹਨ ਭਾਰੀ ਮੁਸ਼ਕਲਾਂ

ਅਜਨਾਲਾ, 7 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਸਰਕਾਰੀ ਹਸਪਤਾਲ ਅਜਨਾਲਾ 'ਚ ਤਾਇਨਾਤ ਡਾਕਟਰਾਂ ਦੀਆਂ ਆਏ ਦਿਨ ਵੀ. ਆਈ. ਪੀ. ਡਿਊਟੀਆਂ ਲੱਗਣ ਕਾਰਨ ਇੱਥੇ ਇਲਾਜ਼ ਕਰਵਾਉਣ ਆਉਣ ਵਾਲੇ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸੰਬੰਧੀ ...

ਪੂਰੀ ਖ਼ਬਰ »

ਪਿਛਲੇ 70 ਸਾਲ ਦੌਰਾਨ ਰਾਜ ਕਰਨ ਵਾਲਿਆਂ ਨੇ ਵਿਕਾਸ ਦੇ ਨਾਂਅ 'ਤੇ ਆਪਣੇ ਚਹੇਤਿਆਂ ਨੂੰ ਖ਼ਜ਼ਾਨੇ ਦੀ ਲੁੱਟ ਕਰਾਈ- ਕੈਬਨਿਟ ਮੰਤਰੀ ਧਾਲੀਵਾਲ

ਗੱਗੋਮਾਹਲ, 7 ਫਰਵਰੀ (ਬਲਵਿੰਦਰ ਸਿੰਘ ਸੰਧੂ)-ਪੰਜਾਬ ਦੇ ਖੇਤਬਾੜੀ, ਪੇਂਡੂ ਵਿਕਾਸ ਤੇ ਪੰਚਾਇਤ ਅਤੇ ਐੱਨ. ਆਰ. ਆਈ. ਮਾਮਲਿਆ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਸਬਾ ਗੱਗੋਮਾਹਲ ਦੇ ਪੰਨੂ ਰਿਜਾਰਟ ਵਿਚ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਹਲਕੇ ਦੇ ਲੋਕਾਂ ਨੂੰ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਧਾਲੀਵਾਲ ਵਲੋਂ ਅਜਨਾਲਾ ਦੇ ਸਰਕਾਰੀ ਦਫ਼ਤਰਾਂ ਦੀ ਅਚਨਚੇਤ ਚੈਕਿੰਗ

ਅਜਨਾਲਾ, 7 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਸਰਕਾਰੀ ਦਫ਼ਤਰਾਂ ਦੇ ਕੰਮ ਨੂੰ ਹੋਰ ਚੁਸਤ ਦਰੁਸਤ ਕਰਨ ਦੇ ਮਕਸਦ ਨਾਲ ਅੱਜ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅਜਨਾਲਾ ਦੇ ...

ਪੂਰੀ ਖ਼ਬਰ »

ਥਾਣਾ ਚਾਟੀਵਿੰਡ ਅਧੀਨ ਆਉਂਦੇ ਪਿੰਡਾਂ 'ਚ ਕਿਸਾਨ ਚੋਰਾਂ ਹੱਥੋਂ ਪ੍ਰੇਸ਼ਾਨ

ਚੱਬਾ, 7 ਫਰਵਰੀ (ਜੱਸਾ ਅਨਜਾਣ)-ਸੂਬੇ ਨੂੰ 'ਆਪ' ਸਰਕਾਰ ਵਲੋਂ ਰੰਗਲਾ ਪੰਜਾਬ ਬਨਾਉਣ ਦੇ ਸੁਪਨੇ ਬੁਣੇ ਜਾ ਰਹੇ ਹਨ ਤੇ ਲੋਕਾਂ ਨੂੰ ਸਾਫ਼-ਸੁਥਰਾ ਭਿ੍ਸ਼ਟਾਚਾਰ ਤੋਂ ਮੁਕਤ ਸ਼ਾਸ਼ਨ ਦੇ ਦਾਅਵੇ ਤਾਂ ਜ਼ਰੂਰ ਕੀਤੇ ਜਾ ਰਹੇ ਹਨ, ਪਰ ਇੰਝ ਲੱਗ ਰਿਹਾ ਹ,ੈ ਜਿਵੇਂ ਸਭ ਹਵਾ 'ਚ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਸਕੂਲ ਚੂੰਘ ਵਿਖੇ ਧਾਰਮਿਕ ਸਮਾਗਮ ਕਰਵਾਇਆ

ਚੌਕ ਮਹਿਤਾ, 7 ਫਰਵਰੀ (ਧਰਮਿੰਦਰ ਸਿੰਘ ਭੰਮਰਾ)-ਸ੍ਰੀ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਚੂੰਘ ਵਿਖੇ ਸਾਲਾਨਾ ਪ੍ਰੀਖਿਆਵਾਂ ਦੀ ਭਰਪੂਰ ਸਫ਼ਲਤਾ ਨੂੰ ਲੈ ਕੇ ਪ੍ਰਮਾਤਮਾ ਦਾ ਓਟ ਆਸਾਰਾ ਲੈਣ ਲਈ ਆਰੰਭੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਭੋਗ ...

ਪੂਰੀ ਖ਼ਬਰ »

ਸ. ਦੇਸਾ ਸਿੰਘ ਮਜੀਠੀਆ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਮਜੀਠਾ, 7 ਫਰਵਰੀ (ਜਗਤਾਰ ਸਿੰਘ ਸਹਿਮੀ)-ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਕੂਲ ਪੈਟਰਨ, ਹੇਮਇੰਦਰ ਸਿੰਘ ਮਜੀਠਾ ਸਕੂਲ ਪ੍ਰਧਾਨ ਤੇ ਸਾਬਕਾ ਆਰ. ਟੀ. ਆਈ. ਕਮਿਸ਼ਨਰ ਤੇ ਸੁਖਦੀਪ ਸਿੰਘ ਗਿੱਲ ਸਕੂਲ ਮੈਂਬਰ ਇੰਚਾਰਜ ਦੀ ਯੋਗ ਅਗਵਾਈ ਵਿਚ ਚਲਾਏ ਜਾ ਰਹੇ ...

ਪੂਰੀ ਖ਼ਬਰ »

'ਆਪ' ਛੱਡ ਕੇ 50 ਪਰਿਵਾਰ ਭਾਜਪਾ 'ਚ ਸ਼ਾਮਿਲ

ਚੋਗਾਵਾਂ, 7 ਫਰਵਰੀ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਛੰਨ ਕੋਹਾਲੀ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਹੁੰਗਾਰਾ ਮਿਲਿਆ ਜਦੋਂ ਪ੍ਰਧਾਨ ਰਣਜੀਤ ਸਿੰਘ ਦੀ ਪ੍ਰੇਰਣਾ ਸਦਕਾ 50 ਪਰਿਵਾਰਾਂ ਨੇ ਆਮ ਆਦਮੀ ਪਾਰਟੀ ਨੂੰ ...

ਪੂਰੀ ਖ਼ਬਰ »

ਸਬ-ਇੰਸਪੈਕਟਰ ਹਰਜਿੰਦਰ ਸਿੰਘ ਨੇ ਚਾਰਜ ਸੰਭਾਲਿਆ

ਚਵਿੰਡਾ ਦੇਵੀ, 7 ਫਰਵਰੀ (ਸਤਪਾਲ ਸਿੰਘ ਢੱਡੇ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਵਿਚ ਪੈਂਦੇ ਥਾਣਾ ਕੱਥੂਨੰਗਲ ਅਧੀਨ ਆਉਂਦੀ ਪੁਲਿਸ ਚੌਕੀ ਚਵਿੰਡਾ ਦੇਵੀ ਦਾ ਸਬ ਇੰਸਪੈਕਟਰ ਹਰਜਿੰਦਰ ਸ਼ਿੰਘ ਨੇ ਚਾਰਜ ਸੰਭਾਲ ਲਿਆ | ਇਸ ਤੋਂ ਪਹਿਲਾਂ ਚੌਕੀ ਇੰਚਾਰਜ ਹਰਜਿੰਦਰ ...

ਪੂਰੀ ਖ਼ਬਰ »

ਸਬ-ਇੰਸਪੈਕਟਰ ਹਰਜਿੰਦਰ ਸਿੰਘ ਨੇ ਚਾਰਜ ਸੰਭਾਲਿਆ

ਚਵਿੰਡਾ ਦੇਵੀ, 7 ਫਰਵਰੀ (ਸਤਪਾਲ ਸਿੰਘ ਢੱਡੇ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਵਿਚ ਪੈਂਦੇ ਥਾਣਾ ਕੱਥੂਨੰਗਲ ਅਧੀਨ ਆਉਂਦੀ ਪੁਲਿਸ ਚੌਕੀ ਚਵਿੰਡਾ ਦੇਵੀ ਦਾ ਸਬ ਇੰਸਪੈਕਟਰ ਹਰਜਿੰਦਰ ਸ਼ਿੰਘ ਨੇ ਚਾਰਜ ਸੰਭਾਲ ਲਿਆ | ਇਸ ਤੋਂ ਪਹਿਲਾਂ ਚੌਕੀ ਇੰਚਾਰਜ ਹਰਜਿੰਦਰ ...

ਪੂਰੀ ਖ਼ਬਰ »

ਟੀ. ਐੱਸ. ਯੂ. ਵਲੋਂ ਮੀਟਿੰਗ

ਮਜੀਠਾ, 7 ਫਰਵਰੀ (ਜਗਤਾਰ ਸਿੰਘ ਸਹਿਮੀ)-ਟੈਕਨੀਕਲ ਸਰਵਿਸ ਯੂਨੀਅਨ ਪੰਜਾਬ ਰਾਜ ਬਿਜਲੀ ਬੋਰਡ ਦਿਹਾਤੀ ਸਰਕਲ ਅੰਮਿ੍ਤਸਰ ਦੀ ਮੀਟਿੰਗ ਪ੍ਰਧਾਨ ਮਲਕੀਅਤ ਸਿੰਘ ਸੈਂਸਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸੂਬਾ ਕਮੇਟੀ ਵਲੋਂ ਹੋਏ ਫ਼ੈਸਲਿਆਂ 'ਤੇ ਵਿਚਾਰ ਚਰਚਾ ...

ਪੂਰੀ ਖ਼ਬਰ »

ਸਕੇ ਭਰਾਵਾਂ ਨੇ ਜਿੱਤੇ ਹੁਲਾ ਹੂੂਪ ਗੇਮ ਇੰਟਰ ਸਟੇਟ ਚੈਂਪੀਨਸ਼ਿਪ 'ਚੋਂ ਦੋ ਸੋਨ ਤਗਮੇ

ਬਾਬਾ ਬਕਾਲਾ ਸਾਹਿਬ, 7 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਨਾਲ ਜੁੜੇ ਸ਼ਾਇਰ ਦਿਲਰਾਜ ਸਿੰਘ ਦਰਦੀ ਦੇ ਦੋਵਾਂ ਬੇਟਿਆਂ ਏਕਮਵੀਰ ਸਿੰਘ (12) ਛੇਵੀਂ ਕਲਾਸ ਤੇ ਜਪਦੀਪ ਸਿੰਘ (7) ਪਹਿਲੀ ਕਲਾਸ, ਜੋ ਕਿ ਤਹਿਸੀਲ ਬਾਬਾ ਬਕਾਲਾ ...

ਪੂਰੀ ਖ਼ਬਰ »

'ਆਪ' ਸਰਕਾਰ ਨੇ ਤੇਲ ਕੀਮਤਾਂ 'ਚ ਵਾਧਾ ਕਰਕੇ ਲੋਕਾਂ 'ਤੇ ਪਾਇਆ ਕਰੋੜਾਂ ਦਾ ਬੋਝ- ਰਣੀਕੇ

ਜੇਠੂਵਾਲ, 7 ਫਰਵਰੀ (ਮਿੱਤਰਪਾਲ ਸਿੰਘ ਰੰਧਾਵਾ)-ਮੌਜੂਦਾ ਪੰਜਾਬ ਵਿਚਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਵਲੋਂ ਸਤਾ ਸੰਭਾਲਣ ਤੋ ਪਹਿਲਾਂ ਲੋਕਾਂ ਨਾਲ ਵਾਧੇ ਕਰਕੇ ਵੋਟਾਂ ਬਟੋੋਰੀਆਂ, ਪਰ ਇਕ ਸਾਲ ਬੀਤ ਚੱਲਿਆ ਪਰ ਸਰਕਾਰ ਨੇ ਲੋਕਾਂ ਨਾਲ ਕੀਤੇ ...

ਪੂਰੀ ਖ਼ਬਰ »

ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਦਾ ਸ਼ਹੀਦੀ ਦਿਵਸ 10 ਨੂੰ

ਅਟਾਰੀ, 7 ਫਰਵਰੀ (ਗੁਰਦੀਪ ਸਿੰਘ ਅਟਾਰੀ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਦੇ ਸਿੱਖ ਜਰਨੈਲ ਸ: ਸ਼ਾਮ ਸਿੰਘ ਅਟਾਰੀਵਾਲਾ ਦਾ 177ਵਾਂ ਸ਼ਹੀਦੀ ਦਿਹਾੜਾ 10 ਫਰਵਰੀ ਨੂੰ ਸ: ਸ਼ਾਮ ਸਿੰਘ ਟਰੱਸਟ, ਇਲਾਕਾ ਨਿਵਾਸੀਆਂ ਤੇ ਗ੍ਰਾਮ ਪੰਚਾਇਤ ਅਟਾਰੀ ਦੇ ਸਹਿਯੋਗ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਕਰਵਾਈ

ਮਜੀਠਾ, 7 ਫਰਵਰੀ (ਮਨਿੰਦਰ ਸਿੰਘ ਸੋਖੀ)-ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਅਗਵਾਈ ਵਿਚ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਅਤੇ ਹੋਰ ਜਗਿਆਸੂਆਂ ਨੂੰ ਸਿੱਖ ਧਰਮ ਸੰਬੰਧੀ ਜਾਣਕਾਰੀ ਦੇਣ ਅਤੇ ਸਿੱਖੀ ਨਾਲ ਜੋੜਨ ਦੇ ਮਕਸਦ ਨਾਲ ਦਾਖ਼ਲਾ ਕੀਤਾ ਜਾਂਦਾ ...

ਪੂਰੀ ਖ਼ਬਰ »

'ਖੇਡਾਂ ਜੱਲੂਪੁਰ ਖੈੜਾ ਦੀਆਂ' ਦੌਰਾਨ ਦੂਜੇ ਦਿਨ 75 ਕਿਲੋ ਕਬੱਡੀ ਦੇ ਮੁਕਾਬਲੇ ਕਰਵਾਏ

ਰਈਆ, 7 ਫਰਵਰੀ (ਸ਼ਰਨਬੀਰ ਸਿੰਘ ਕੰਗ)-ਧੰਨ-ਧੰਨ ਬਾਬਾ ਕਾਲਾ ਮਹਿਰ ਦੀ ਯਾਦ ਵਿਚ ਪਿੰਡ ਦੀ ਸੰਗਤ ਅਤੇ ਐੱਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਮੇਲਾ ਕਮੇਟੀ ਵਲੋਂ ਸਲਾਨਾ 'ਖੇਡਾਂ ਜੱਲੂਪੁਰ ਖੈੜਾ ਦੀਆਂ' ਦੌਰਾਨ ਦੂਜੇ ਦਿਨ 75 ਕਿਲੋ ਕਬੱਡੀ ਦੇ ਬੜੇ ਫਸਵੇਂ ਮੁਕਾਬਲੇ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਸੂਬਾ ਪੱਧਰੀ ਧਰਨਾ ਮੁਲਤਵੀ

ਅਜਨਾਲਾ, 7 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਮੇਤ ਹੋਰਨਾਂ ਨੁਮਾਇੰਦਿਆਂ ਵਲੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੀਟਿੰਗ ਕਰਨ ਉਪਰੰਤ ਆਪਣੀਆਂ ਮੰਗਾਂ ਦੇ ਹੱਲ ਲਈ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਸੂਬਾ ਪੱਧਰੀ ਧਰਨਾ ਮੁਲਤਵੀ

ਅਜਨਾਲਾ, 7 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਮੇਤ ਹੋਰਨਾਂ ਨੁਮਾਇੰਦਿਆਂ ਵਲੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੀਟਿੰਗ ਕਰਨ ਉਪਰੰਤ ਆਪਣੀਆਂ ਮੰਗਾਂ ਦੇ ਹੱਲ ਲਈ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ ਅੰਮਿ੍ਤਸਰ-ਜਲੰਧਰ 'ਤੇ ਰੋਜ਼ਾਨਾ ਹੀ ਅਵਾਰਾ ਪਸ਼ੂਆਂ ਕਾਰਨ ਵਾਪਰ ਰਹੇ ਸੜਕ ਹਾਦਸੇ

ਜੰਡਿਆਲਾ ਗੁਰੂ, 7 ਫਰਵਰੀ (ਰਣਜੀਤ ਸਿੰਘ ਜੋਸਨ)-ਨੈਸ਼ਨਲ ਹਾਈਵੇ ਅੰਮਿ੍ਤਸਰ-ਜਲੰਧਰ 'ਤੇ ਰੋਜ਼ਾਨਾ ਹੀ ਵਾਪਰਦੇ ਸੜਕ ਹਾਦਸਿਆਂ 'ਚ ਜ਼ਿਆਦਾਤਰ ਹਾਦਸੇ ਆਵਾਰਾ ਪਸ਼ੂਆਂ (ਗਾਵਾਂ ਤੇ ਕੁੱਤਿਆਂ) ਕਾਰਨ ਵਾਪਰਦੇ ਹਨ, ਜਿਸ ਨਾਲ ਅਨੇਕਾਂ ਬੇਕਸੂਰ ਰਾਹਗੀਰ ਲੋਕ ਆਪਣੀਆਂ ਕੀਮਤੀ ਜਾਨਾਂ ਗੁਆ ਚੁੱਕੇ ਹਨ ਅਤੇ ਗੁਆ ਰਹੇ ਹਨ, ਪਰ ਇਸ ਸਭ ਦੇ ਬਾਵਜੂਦ ਕੋਈ ਠੋਸ ਕਦਮ ਨਹੀਂ ਚੁੱਕਿਆ ਜਾ ਰਿਹਾ | ਨੈਸ਼ਨਲ ਹਾਈਵੇ 'ਤੇ ਜੰਡਿਆਲਾ ਗੁਰੂ ਨਜ਼ਦੀਕ ਵਾਪਰ ਰਹੇ ਸੜਕ ਹਾਦਸੇ ਦੌਰਾਨ ਮਰ ਰਹੇ ਪਸ਼ੂ ਕਾਫ਼ੀ ਦੇਰ ਤੱਕ ਸੜਕ 'ਤੇ ਹੀ ਪਏ ਰਹਿੰਦੇ ਹਨ ਤੇ ਰਾਹਗੀਰ ਤੇ ਗੱਡੀਆਂ ਆਸ ਪਾਸ ਦੀ ਲੰਘਦੀਆਂ ਰਹਿੰਦੀਆਂ ਹਨ ਤੇ ਮਰੇ ਡੰਗਰਾਂ ਦੀ ਬਦਬੂ ਆਉਂਦੀ ਰਹਿੰਦੀ ਹੈ | ਇਸ ਸੰਬੰਧੀ ਕੁਝ ਰਾਹਗੀਰਾਂ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਜਿੱਥੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਪਸ਼ੂਆਂ ਨੂੰ ਆਵਾਰਾ ਨਾ ਛੱਡਣ ਤਾਂ ਜੋ ਰੋਜ਼ਾਨਾ ਵਾਪਰ ਰਹੇ ਸੜਕ ਹਾਦਸਿਆਂ ਤੋਂ ਬਚਿਆ ਜਾ ਸਕੇ, ਉੱਥੇ ਹੀ ਉਨ੍ਹਾਂ ਨੈਸ਼ਨਲ ਹਾਈਵੇ ਅਥਾਰਟੀ ਅਤੇ ਡਿਪਟੀ ਕਮਿਸ਼ਨਰ ਅੰਮਿ੍ਤਸਰ ਪਾਸੋਂ ਪੁਰਜ਼ੋਰ ਮੰਗ ਕੀਤੀ ਕਿ ਸੜਕ ਹਾਦਸਿਆਂ ਦੌਰਾਨ ਮਰੇ ਪਸ਼ੂ ਤੇ ਕੁੱਤਿਆਂ ਨੂੰ ਸੜਕ ਤੋਂ ਤੁਰੰਤ ਚੁੱਕੇ ਜਾਣ ਲਈ ਹਦਾਇਤ ਜਾਰੀ ਕੀਤੀ ਜਾਵੇ ਤਾਂ ਜੋ ਹੋਰ ਹਾਦਸਿਆਂ ਤੋਂ ਛੁਟਕਾਰਾ ਮਿਲ ਸਕੇ |

ਖ਼ਬਰ ਸ਼ੇਅਰ ਕਰੋ

 

ਨੈਸ਼ਨਲ ਹਾਈਵੇ ਅੰਮਿ੍ਤਸਰ-ਜਲੰਧਰ 'ਤੇ ਰੋਜ਼ਾਨਾ ਹੀ ਅਵਾਰਾ ਪਸ਼ੂਆਂ ਕਾਰਨ ਵਾਪਰ ਰਹੇ ਸੜਕ ਹਾਦਸੇ

ਜੰਡਿਆਲਾ ਗੁਰੂ, 7 ਫਰਵਰੀ (ਰਣਜੀਤ ਸਿੰਘ ਜੋਸਨ)-ਨੈਸ਼ਨਲ ਹਾਈਵੇ ਅੰਮਿ੍ਤਸਰ-ਜਲੰਧਰ 'ਤੇ ਰੋਜ਼ਾਨਾ ਹੀ ਵਾਪਰਦੇ ਸੜਕ ਹਾਦਸਿਆਂ 'ਚ ਜ਼ਿਆਦਾਤਰ ਹਾਦਸੇ ਆਵਾਰਾ ਪਸ਼ੂਆਂ (ਗਾਵਾਂ ਤੇ ਕੁੱਤਿਆਂ) ਕਾਰਨ ਵਾਪਰਦੇ ਹਨ, ਜਿਸ ਨਾਲ ਅਨੇਕਾਂ ਬੇਕਸੂਰ ਰਾਹਗੀਰ ਲੋਕ ਆਪਣੀਆਂ ...

ਪੂਰੀ ਖ਼ਬਰ »

ਜਸਤਰਵਾਲ ਦੇ 60 ਪਰਿਵਾਰ ਭਾਜਪਾ 'ਚ ਸ਼ਾਮਿਲ

ਓਠੀਆਂ, 7 ਫਰਵਰੀ (ਗੁਰਵਿੰਦਰ ਸਿੰਘ ਛੀਨਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਜਿਸ ਤਰ੍ਹਾਂ ਖੇਤੀ ਕਾਨੂੰਨ ਰੱਦ ਕਰਨ, ਗ਼ਰੀਬ ਮਜ਼ਦੂਰਾਂ ਲਈ ਨਰੇਗਾ ਸਕੀਮ ਤੇ ਗ਼ਰੀਬ ਪਰਿਵਾਰਾਂ ਨੂੰ ਮੁਫ਼ਤ ਕਣਕ ਦੇਣ ਤੇ ਹੋਰ ਚੰਗੇ ਕੰਮਾਂ ਤੋਂ ਖੁਸ਼ ਹੋ ਕੇ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਆਪਸੀ ਰੰਜਿਸ਼ ਨੂੰ ਲੈ ਕੇ ਹੋਈ ਤਕਰਾਰ 'ਚ 2 ਗੰਭੀਰ ਜ਼ਖ਼ਮੀ

ਚੋਗਾਵਾਂ, 7 ਫਰਵਰੀ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਭਿੰਡੀਸੈਦਾਂ ਅਧੀਨ ਆਉਂਦੇ ਸਰਹੱਦੀ ਪਿੰਡ ਡੱਗ ਵਿਖੇ ਆਪਸੀ ਰੰਜਿਸ਼ ਨੂੰ ਲੈ ਕੇ ਕੋਈ ਤਕਰਾਰ 'ਚ 2 ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਦੋਸ਼ ਲਗਾਉਂਦਿਆਂ ਜਗਬੀਰ ਸਿੰਘ ਪਿੰਡ ...

ਪੂਰੀ ਖ਼ਬਰ »

ਪਿੰਡ ਚੀਮਾਂਬਾਠ ਵਿਖੇ ਅਣਪਛਾਤੇ ਵਿਅਕਤੀਆਂ ਨੇ ਕਤਲ ਕਰਕੇ ਲਾਸ਼ ਝਾੜੀਆਂ 'ਚ ਸੁੱਟੀ ਲਾਸ਼

ਰਈਆ, 7 ਫਰਵਰੀ (ਸ਼ਰਨਬੀਰ ਸਿੰਘ ਕੰਗ)-ਸਬ-ਡਵੀਜ਼ਨ ਬਾਬਾ ਬਕਾਲਾ ਅੰਦਰ ਆਏ ਦਿਨ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਕਾਰਨ ਲੋਕਾਂ ਵਿਚ ਡਰ ਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ | ਤਾਜ਼ਾ ਘਟਨਾ ਏਥੋਂ ਨਜ਼ਦੀਕੀ ਪੈਂਦੇ ਪਿੰਡ ਚੀਮਾ ਬਾਠ ਤੋਂ ਸਾਹਮਣੇ ਆਈ ਹੈ | ਜਿੱਥੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX