ਤੀਜੇ ਦਿਨ ਵੀ ਆ ਧਮਕੀ ਵਿਜੀਲੈਂਸ ਦੀ ਟੀਮ
ਜਸਪਾਲ ਸਿੰਘ, ਭਜਨ ਸਿੰਘ ਧੀਰਪੁਰ
ਜਲੰਧਰ/ਕਰਤਾਰਪੁਰ, 17 ਮਾਰਚ-ਸ਼ਹੀਦਾਂ ਦੀ ਧਰਤੀ 'ਤੇ ਸਹੁੰ ਚੁੱਕ ਕੇ ਸੱਤਾ 'ਚ ਆਈ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਵਲੋਂ ਦੇਸ਼ ਦੇ ਮਹਾਨ ਸ਼ਹੀਦਾਂ, ਸੂਰਬੀਰ ਯੋਧਿਆਂ ਅਤੇ ਅਣਗਿਣਤ ਦੇਸ਼ ...
ਕਾਂਗਰਸ ਵਲੋਂ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਲਈ ਲੋਕ ਸਭਾ 'ਚ ਆਡੀਓ ਬੰਦ ਕਰਨ ਦਾ ਦੋਸ਼
ਉਪਮਾ ਡਾਗਾ ਪਾਰਥ
ਨਵੀਂ ਦਿੱਲੀ, 17 ਮਾਰਚ- ਸੰਸਦ 'ਚ ਸਰਕਾਰ ਅਤੇ ਵਿਰੋਧੀ ਧਿਰਾਂ ਦਰਮਿਆਨ ਚੱਲ ਰਹੀ ਨੂਰਾਕੁਸ਼ਤੀ ਦਰਮਿਆਨ ਸ਼ੁੱਕਰਵਾਰ ਨੂੰ ਕਾਂਗਰਸ ਨੇ ਸੱਤਾ ਧਿਰ 'ਤੇ ...
2 ਸਕੇ ਭਰਾਵਾਂ ਸਮੇਤ 3 ਖ਼ਿਲਾਫ਼ ਮੁਕੱਦਮਾ ਦਰਜ
ਮਾਨਸਾ, 17 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਵਿਖੇ ਬੀਤੀ ਦੇਰ ਰਾਤ ਮੋਟਰਸਾਈਕਲ ਸਵਾਰਾਂ ਨੇ 6 ਵਰਿ੍ਹਆਂ ਦੇ ਬੱਚੇ ਦਾ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ | ਜਾਣਕਾਰੀ ਅਨੁਸਾਰ ਜਸਪ੍ਰੀਤ ...
ਜੈਪੁਰ, 17 ਮਾਰਚ (ਏਜੰਸੀ)-ਰਾਜਸਥਾਨ ਦੇ ਸ੍ਰੀਗੰਗਾਨਗਰ ਜ਼ਿਲ੍ਹੇ ਵਿਚ ਮੁਕਾਬਲੇ ਤੋਂ ਬਾਅਦ ਸਥਾਨਕ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ | ਪੁਲਿਸ ਨੇ ਦੱਸਿਆ ਕਿ ਦੋਸ਼ੀਆਂ ਦੀ ਪਹਿਚਾਣ ਸੋਨੂੰ, ਸਚਿਨ ਅਤੇ ਹਰੀਸ਼ (ਸਾਰੇ ...
ਜਲੰਧਰ, 17 ਮਾਰਚ (ਅਜੀਤ ਬਿਊਰੋ)-ਜੇਲ੍ਹ ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇਕ ਨਿੱਜੀ ਟੀ.ਵੀ. ਨਿਊਜ਼ ਚੈਨਲ ਨਾਲ ਨਵੀਂ ਇੰਟਰਵਿਊ ਸਾਹਮਣੀ ਆਈ ਹੈ | ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਦੇ ਦਾਅਵਾ ਕਰਨ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਸੂਬੇ ਦੀ ਕਿਸੇ ...
ਨਵੀਂ ਦਿੱਲੀ, 17 ਮਾਰਚ (ਜਗਤਾਰ ਸਿੰਘ)-ਰਾਊਜ਼ ਐਵਨਿਊ ਕੋਰਟ ਨੇ ਦਿੱਲੀ ਸ਼ਰਾਬ ਘੁਟਾਲਾ ਮਾਮਲੇ 'ਚ ਗਿ੍ਫ਼ਤਾਰ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਰਿਮਾਂਡ 'ਚ 5 ਦਿਨਾਂ ਦਾ ਹੋਰ ਵਾਧਾ ਕਰ ਦਿੱਤਾ | ਹਾਲਾਂਕਿ ਅਦਾਲਤ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ...
ਚੰਡੀਗੜ੍ਹ, 17 ਮਾਰਚ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ (ਬਸਪਾ) ਵਲੋਂ 'ਆਪ' ਸਰਕਾਰ ਦੇ ਕੁਸ਼ਾਸਨ ਦਾ ਇਕ ਸਾਲ ਪੂਰਾ ਹੋਣ 'ਤੇ ਸੂਬੇ ਭਰ 'ਚ ਧਰਨਿਆਂ ਦੀ ਸ਼ੁਰੂਆਤ ਕੀਤੀ ਗਈ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੰਬੀ ...
ਜਲੰਧਰ, 17 ਮਾਰਚ (ਅਜੀਤ ਬਿਊਰੋ)-ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ ਮੀਂਹ ਦੇ ਨਾਲ ਚੱਲੀਆਂ ਤੇਜ਼ ਹਵਾਵਾਂ ਕਾਰਨ ਕਈ ਥਾਵਾਂ 'ਤੇ ਕਣਕ ਤੇ ਸਰ੍ਹੋਂ ਦੀ ਫਸਲ ਜ਼ਮੀਨ 'ਤੇ ਵਿਛ ਗਈ, ਜਿਸ ਕਾਰਨ ਫਸਲ ਦਾ ਝਾੜ ਘਟਣ ਦਾ ਖ਼ਦਸ਼ਾ ਪੈਦਾ ਹੋ ਗਿਆ ਹੈ | ਅੰਮਿ੍ਤਸਰ, ਗੁਰਦਾਸਪੁਰ, ਕਪੂਰਥਲਾ, ਨਵਾਂਸ਼ਹਿਰ, ਲੁਧਿਆਣਾ, ਪਟਿਆਲਾ, ਫ਼ਰੀਦਕੋਟ, ਫਿਰੋਜ਼ਪੁਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਆਦਿ ਜ਼ਿਲਿ੍ਹਆਂ 'ਚ ਕਈ ਥਾਈਾ ਮੀਂਹ ਦੇ ਨਾਲ-ਨਾਲ ਗੜ੍ਹੇਮਾਰੀ ਅਤੇ ਚੱਲੀਆਂ ਤੇਜ਼ ਹਵਾਵਾਂ ਨੇ ਕਣਕ ਤੇ ਸਰ੍ਹੋਂ ਦੀ ਫਸਲ ਨੂੰ ਨੁਕਸਾਨ ਪਹੁੰਚਾਇਆ ਹੈ | ਮੌਸਮ ਵਿਭਾਗ ਅਨੁਸਾਰ ਸੂਬੇ 'ਚ ਅਗਲੇ 48 ਘੰਟਿਆਂ 'ਚ ਅਜਿਹਾ ਹੀ ਮੌਸਮ ਬਣੇ ਰਹਿਣ ਦੀ ਸੰਭਾਵਨਾ ਹੈ, ਜਿਸ ਦੇ ਚਲਦਿਆਂ ਕਿਸਾਨਾਂ ਨੂੰ ਮੌਸਮ ਦਾ ਰੁਖ ਦੇਖਦਿਆਂ ਕਣਕ ਦੀ ਫ਼ਸਲ ਨੂੰ ਸਿੰਚਾਈ ਕਰਨ ਲਈ ਕਿਹਾ ਗਿਆ ਹੈ | ਜ਼ਿਕਰਯੋਗ ਹੈ ਕਿ ਇਸ ਵਾਰ ਸਮੇਂ ਤੋਂ ਪਹਿਲਾਂ ਤਾਪਮਾਨ 'ਚ ਵਾਧਾ ਹੋ ਰਿਹਾ ਸੀ, ਜਿਸ ਕਾਰਨ ਖੇਤੀਬਾੜੀ ਮਾਹਿਰਾਂ ਵਲੋਂ ਕਿਸਾਨਾਂ ਨੂੰ ਜ਼ਮੀਨ ਦੀ ਮੰਗ ਮੁਤਾਬਕ ਫਸਲਾਂ ਨੂੰ ਸਿੰਚਾਈ ਕਰਨ ਦੀ ਸਲਾਹ ਦਿੱਤੀ ਗਈ ਸੀ ਪਰ ਹੁਣ ਅਚਾਨਕ ਪਏ ਬੇਮੌਸਮੀ ਮੀਂਹ ਤੇ ਚੱਲੀਆਂ ਤੇਜ਼ ਹਵਾਵਾਂ ਨੇ ਕਈ ਥਾਈਾ ਕਣਕ ਦੀ ਫਸਲ ਨੂੰ ਧਰਤੀ 'ਤੇ ਵਿਛਾ ਦਿੱਤਾ ਹੈ, ਜਿਸ ਦੇ ਸਿੱਟੇ ਵਜੋਂ ਕਣਕ ਦਾ ਦਾਣਾ ਸੁੱਕਣ ਕਾਰਨ ਇਸ ਦਾ ਸਿੱਧਾ ਅਸਰ ਫਸਲ ਦੇ ਝਾੜ 'ਤੇ ਪਵੇਗਾ | ਇਸ ਤੋਂ ਇਲਾਵਾ ਡਿੱਗੀ ਫਸਲ ਨੂੰ ਚੂਹਿਆਂ ਵਲੋਂ ਕੁਤਰਨ ਦਾ ਵੀ ਡਰ ਹੈ, ਜਦੋਂਕਿ ਡਿੱਗੀ ਕਣਕ ਨੂੰ ਕੰਬਾਇਨ ਨਾਲ ਵੱਡਣ ਸਮੇਂ ਵੀ ਕਾਫੀ ਪ੍ਰੇਸ਼ਾਨੀ ਆਵੇਗੀ ਅਤੇ ਪਸ਼ੂਆਂ ਦੇ ਚਾਰੇ ਲਈ ਤੂੜੀ ਵੀ ਪੂਰੀ ਨਹੀਂ ਬਣੇਗੀ |
ਨਵੀਂ ਦਿੱਲੀ, 17 ਮਾਰਚ (ਏਜੰਸੀ)- ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਐਫ.ਆਈ.ਆਰ. ਦਰਜ ਕਰਨ ਤੇ ਚੰਡੀਗੜ੍ਹ ਪੁਲਿਸ ਵਲੋਂ ਦੰਦਾਂ ਦੇ ਡਾਕਟਰ ਦੇ ਕਥਿਤ ਅਗਵਾ ਮਾਮਲੇ ਦੀ ਜਾਂਚ ਲਈ ਐਸ.ਆਈ.ਟੀ. ਗਠਿਤ ਕਰਨ ਦੇ ਹੁਕਮਾਂ 'ਤੇ ਰੋਕ ਲਗਾ ਦਿੱਤੀ ਹੈ ਤਾਂ ਜੋ ਉਸ ਨੂੰ ...
ਨਵੀਂ ਦਿੱਲੀ, 17 ਮਾਰਚ (ਏਜੰਸੀ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਵਿਰੋਧੀ ਧਿਰ ਅਤੇ ਸਰਕਾਰ ਚਰਚਾ ਲਈ ਬੈਠਦੇ ਹਨ ਅਤੇ ਦੋਵੇਂ ਦੋ ਕਦਮ ਅੱਗੇ ਵਧਦੇ ਹਨ ਤਾਂ ਸੰਸਦ 'ਚ ਮੌਜੂਦਾ ਰੁਕਾਵਟ ਸਮਾਪਤ ਹੋ ਸਕਦੀ ਹੈ | ਇਥੇ ਇੰਡੀਆ ਟੂਡੇ ...
ਚੰਡੀਗੜ੍ਹ, 17 ਮਾਰਚ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੇ ਉਸ ਬਿਆਨ, ਜਿਸ ਵਿਚ ਉਨ੍ਹਾਂ ਦਾਅਵਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਗਲੀ ਪੀੜ੍ਹੀ ਦੀ ਖ਼ੁਸ਼ਹਾਲੀ ਲਈ ਕੰਮ ਕਰ ਰਹੀ ਹੈ, 'ਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ...
ਸੱਤਪਾਲ ਸਿੰਘ ਸਿਵੀਆਂ
ਬਠਿੰਡਾ, 17 ਮਾਰਚ -ਜੇਲ੍ਹ 'ਚੋਂ ਇਕ ਨਿੱਜੀ ਟੀ.ਵੀ. ਚੈੱਨਲ ਨੂੰ ਪਹਿਲੀ ਇੰਟਰਵਿਊ ਦਿੱਤਿਆਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਚਾਰ ਦਿਨਾਂ ਦਾ ਸਮਾਂ ਬੀਤ ਚੁੱਕਿਆ ਪਰ ਅਜੇ ਤੱਕ ਇਸ ਗੱਲ ਦਾ ਕਿਸੇ ਵੀ ਸਰਕਾਰ ਵਲੋਂ ਪਾਰ-ਨਿਤਾਰਾ ਨਹੀਂ ਹੋ ...
ਹੇਗ (ਨੀਦਰਲੈਂਡ), 17 ਮਾਰਚ (ਪੀ. ਟੀ. ਆਈ.)-ਅੰਤਰਰਾਸ਼ਟਰੀ ਅਪਰਾਧਿਕ ਅਦਾਲਤ (ਆਈ.ਸੀ.ਸੀ.) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਸ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਖ਼ਿਲਾਫ਼ ਯੂਕਰੇਨ 'ਚ ਯੁੱਧ ਅਪਰਾਧਾਂ ਲਈ ਗਿ੍ਫ਼ਤਾਰੀ ਵਾਰੰਟ ਜਾਰੀ ਕੀਤਾ ਹੈ | ਅਦਾਲਤ ਨੇ ਇਕ ਬਿਆਨ ...
ਚੰਡੀਗੜ੍ਹ, 17 ਮਾਰਚ (ਤਰੁਣ ਭਜਨੀ)-ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵਿਸ਼ੇਸ਼ ਤੌਰ 'ਤੇ ਕੀਤੀ ਗਈ ਇੰਟਰਵਿਊ ਲਈ ਜ਼ਿੰਮੇਵਾਰ ਵਿਅਕਤੀ ਵਿਰੁੱਧ ਜਾਂਚ ਕਰਨ ਅਤੇ ਐਫ.ਆਈ.ਆਰ. ਦਰਜ ਕਰਨ ਲਈ ਕੇਂਦਰੀ ਏਜੰਸੀ ਤੋਂ ਜਾਂਚ ਕਰਵਾਉਣ ਲਈ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਨਿਰਦੇਸ਼ ...
ਸੰਭਲ/ਲਖਨਊ, 17 ਮਾਰਚ (ਏਜੰਸੀ)- ਉੱਤਰ ਪ੍ਰਦੇਸ਼ ਦੇ ਸੰਭਲ ਜ਼ਿਲ੍ਹੇ 'ਚ ਸ਼ੁੱਕਰਵਾਰ ਨੂੰ ਇਕ ਕੋਲਡ ਸਟੋਰ ਦੀ ਛੱਤ ਡਿਗਣ ਨਾਲ 14 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਦਰਜਨ ਦੇ ਕਰੀਬ ਹੋਰ ਜ਼ਖ਼ਮੀ ਹੋ ਗਏ ਹਨ | ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹੇ ਦੇ ...
ਨਵੀਂ ਦਿੱਲੀ, 17 ਮਾਰਚ (ਉਪਮਾ ਡਾਗਾ ਪਾਰਥ)-ਕੇਂਦਰ ਸਰਕਾਰ ਨੇ ਅਚਾਨਕ ਲਏ ਫੈਸਲੇ ਤਹਿਤ ਕੈਂਟ ਬੋਰਡ ਦੀਆਂ ਚੋਣਾਂ ਰੱਦ ਕਰ ਦਿੱਤੀਆਂ ਹਨ | ਕੇਂਦਰ ਵਲੋਂ ਇਹ ਐਲਾਨ ਭਾਰਤੀ ਗਜ਼ਟ 'ਚ ਜਾਰੀ ਨੋਟੀਫਿਕੇਸ਼ਨ ਰਾਹੀਂ ਕੀਤਾ ਗਿਆ | ਇਕ ਲਾਈਨ ਦੇ ਇਸ ਸਰਕਾਰੀ ਨਿਰਦੇਸ਼ 'ਚ ਚੋਣਾਂ ...
ਬੀਜਿੰਗ, 17 ਮਾਰਚ (ਏਜੰਸੀ)- ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 20 ਤੋਂ 22 ਮਾਰਚ ਤੱਕ ਰੂਸ ਦਾ ਦੌਰਾ ਕਰਨਗੇ | ਚੀਨੀ ਵਿਦੇਸ਼ ਮੰਤਰਾਲੇ ਨੇ ਇਹ ਪੁਸ਼ਟੀ ਕੀਤੀ ਹੈ | ਇਸ ਦੌਰੇ ਦੌਰਾਨ ਜਿਨਪਿੰਗ ਆਪਣੇ ਰੂਸੀ ਹਮਰੁਤਬਾ ਰੂਸ ਦੇ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕਰਨਗੇ | ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX