ਤਾਜਾ ਖ਼ਬਰਾਂ


ਭਾਰਤੀ ਜੂਨੀਅਰ ਪੁਰਸ਼ ਹਾਕੀ ਟੀਮ ਦਾ ਟੂਰਨਾਮੈਂਟ ਦੀ ਜਿੱਤ ਤੋਂ ਬਾਅਦ ਕੀਤਾ ਗਿਆ ਨਿੱਘਾ ਸਵਾਗਤ
. . .  12 minutes ago
ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ , ਕਰੀਬ 9 ਕਿੱਲੋ 397 ਗ੍ਰਾਮ ਹੈਰੋਇਨ ਬਰਾਮਦ
. . .  50 minutes ago
ਫ਼ਾਜ਼ਿਲਕਾ,3 ਜੂਨ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੀ ਵੱਡੀ ਖੇਪ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਜਿਸ ਵਿਚ ਫ਼ਾਜ਼ਿਲਕਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਵੀ ਕੀਤਾ ਹੈ ...
ਬਾਲਾਸੋਰ ਰੇਲ ਹਾਦਸਾ: ਟੀ.ਐਮ.ਸੀ. ਬੰਗਾਲ ਵਿਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦਾ ਦੇਵੇਗੀ ਮੁਆਵਜ਼ਾ
. . .  about 1 hour ago
ਤੇਜ਼ ਰਫ਼ਤਾਰ ਟਿੱਪਰ ਨੇ ਪੀਰ ਦੀ ਕੰਧ ਵਿਚ ਮਾਰੀ ਟੱਕਰ, ਪੁਜਾਰੀ ਦੇ 8 ਸਾਲਾ ਪੋਤੇ ਦੀ ਮੌਤ
. . .  about 1 hour ago
ਡੇਰਾਬੱਸੀ, 3 ਜੂਨ( ਗੁਰਮੀਤ ਸਿੰਘ)-ਸਰਕਾਰੀ ਕਾਲਜ ਸੜਕ ਤੇ ਵਾਪਰੇ ਦਰਦਨਾਕ ਹਾਦਸੇ ਵਿਚ 8 ਸਾਲਾ ਬੱਚੇ ਦੀ ਦਰਦਨਾਕ ਮੌਤ ਹੋ ਗਈ । ਹਾਦਸਾ ਉਦੋਂ ਵਾਪਰਿਆਂ ਜਦੋਂ ਮਾਈਨਿੰਗ ਦੇ ਕੰਮ ਵਿਚ ਲਗੇ ਇਕ ਟਿੱਪਰ ਨੇ ਪੀਰ ਦੀ ਕੰਧ ...
ਬਾਲਾਸੋਰ ਰੇਲ ਹਾਦਸਾ: ਦੋਸ਼ੀਆਂ ਨੂੰ ਮਿਲੇਗੀ ਸਖ਼ਤ ਸਜ਼ਾ- ਪ੍ਰਧਾਨ ਮੰਤਰੀ
. . .  about 2 hours ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਪੁੱਛਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਇਹ ਗੰਭੀਰ ਘਟਨਾ ਹੈ ਅਤੇ ਉਨ੍ਹਾਂ ਲੋਕਾਂ....
ਓਡੀਸ਼ਾ ਰੇਲ ਹਾਦਸੇ ’ਚ ਮਰਨ ਵਾਲਿਆਂ ਦੀ ਗਿਣਤੀ ਪੁੱਜੀ 288
. . .  about 2 hours ago
ਭੁਵਨੇਸ਼ਵਰ, 3 ਜੂਨ- ਭਾਰਤੀ ਰੇਲਵੇ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣਤ ਤੱਕ ਓਡੀਸ਼ਾ ਰੇਲ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 288 ਹੋ ਗਈ ਹੈ, ਜਦੋਂ ਕਿ 747 ਲੋਕ ਜ਼ਖ਼ਮੀ ਹੋਏ ਹਨ ਅਤੇ...
ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 2 hours ago
ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਸਿੱਖ ਸੰਸਥਾ ਦੇ ਇਕ ਵਫ਼ਦ ਨੇ ਭਾਰਤ ਦੇ ਗ੍ਰਹਿ ਮੰਤਰੀ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਲਈ ਲੋੜੀਂਦੀ ਮਦਦ ਯਕੀਨੀ ਬਣਾਈ ਜਾਵੇ- ਪ੍ਰਧਾਨ ਮੰਤਰੀ
. . .  about 3 hours ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਾਲੀ ਥਾਂ ’ਤੇ ਪੁੱਜ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਈਟ ਤੋਂ ਕੈਬਨਿਟ ਸਕੱਤਰ ਅਤੇ ਸਿਹਤ ਮੰਤਰੀ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਜ਼ਖ਼ਮੀਆਂ....
ਅਦਾਰਾ ‘ਅਜੀਤ’ ਦੇ ਹੱਕ ਵਿਚ ਸੜਕਾਂ ’ਤੇ ਉਤਰੇ ਲੋਕ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 3 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਸਮਾਜ ਸੇਵੀ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਕੋਟਕਪੁਰਾ ਰੋਡ ’ਤੇ ਭਗਵੰਤ ਮਾਨ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਨੂੰ ਮਿਲਣ ਲਈ ਹਸਪਤਾਲ ਰਵਾਨਾ ਹੋਏ ਪ੍ਰਧਾਨ ਮੰਤਰੀ
. . .  about 4 hours ago
ਭੁਵਨੇਸ਼ਵਰ, 3 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ...
ਬਾਲਾਸੋਰ ਰੇਲ ਹਾਦਸਾ: ਘਟਨਾ ਵਾਲੀ ਥਾਂ ’ਤੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 5 hours ago
ਭੁਵਨੇਸ਼ਵਰ, 3 ਜੂਨ- ਓਡੀਸ਼ਾ ਵਿਖੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਥੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੌਕੇ ’ਤੇ ਪੁੱਜੇ ਹਨ।
ਬਾਲਾਸੋਰ ਰੇਲ ਹਾਦਸਾ: ਪਾਕਿਸਤਾਨੀ ਪ੍ਰਧਾਨਮੰਤਰੀ ਵਲੋਂ ਮਿ੍ਤਕਾਂ ਲਈ ਦੁੱਖ ਦਾ ਪ੍ਰਗਟਾਵਾ
. . .  about 5 hours ago
ਇਸਲਾਮਾਬਦ, 3 ਜੂਨ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਟਵੀਟ ਕਰ ਓਡੀਸ਼ਾ ਵਿਚ ਵਾਪਰੇ ਰੇਲ ਹਾਦਸੇ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਅਦਾਰਾ ‘ਅਜੀਤ’ ਦੇ ਹੱਕ ਵਿਚ ਭਰਵੀਂ ਇਕੱਤਰਤਾ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)- ਪਿੰਡਾਂ ਵਿਚ ਵੀ ਲੋਕ ਹੁਣ ਅਦਾਰਾ ਅਜੀਤ ਦੇ ਹੱਕ ਵਿਚ ਮਤੇ ਪਾਸ ਕਰਨ ਲੱਗੇ ਹਨ। ਅੱਜ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਇਕ ਵੱਡਾ ਇਕੱਠ ਪਿੰਡ ਕਾਨਿਆਂ ਵਾਲੀ ਵਿਖੇ ਕੀਤਾ ਗਿਆ, ਜਿਸ ਵਿਚ ਸਰਬਸੰਮਤੀ....
ਪੁਲਿਸ ਨੇ ਟਰੱਕ ਡਰਾਇਵਰ ਦੇ ਕਤਲ ਦੀ ਗੁੱਥੀ ਨੂੰ ਸੁਲਝਾ ’ਕੇ ਕੀਤਾ ਕਾਤਲ ਨੂੰ ਗਿ੍ਫ਼ਤਾਰ
. . .  about 5 hours ago
ਗੁਰਾਇਆ, 3 ਜੂਨ (ਚਰਨਜੀਤ ਸਿੰਘ ਦੁਸਾਂਝ)- ਐਸ.ਐਸ.ਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮਾਜ ਦੇ ਮਾੜੇ ਅਨਸਰਾਂ ਦੇ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਮਨਪ੍ਰੀਤ ਸਿੰਘ....
ਬੀਬੀ ਜਗੀਰ ਕੋਰ ਵਲੋਂ ਸ਼੍ਰੋਮਣੀ ਅਕਾਲੀ ਪੰਥ ਬੋਰਡ ਬਣਾਉਣ ਦਾ ਐਲਾਨ
. . .  about 6 hours ago
ਬੇਗੋਵਾਲ, 3 ਜੂਨ (ਅਮਰਜੀਤ ਕੋਮਲ, ਸੁਖਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਚੁੱਕੀ ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਦੀ....
ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਕਾਰ ਖ਼ੋਹ ਕੇ ਫ਼ਰਾਰ
. . .  about 7 hours ago
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਮਾਡਲ ਟਾਉਨ ਇਲਾਕੇ ਵਿਚ ਅੱਜ ਤਿੰਨ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਉਸ ਦੀ ਬਰੀਜ਼ਾ ਕਾਰ ਖ਼ੋਹ ਕੇ ਫ਼ਰਾਰ ਹੋ ਗਏ। ਸੂਚਨਾ.....
ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਬੀਬਾ ਹਰਸਿਮਰਤ ਕੌਰ ਬਾਦਲ
. . .  about 8 hours ago
ਤਲਵੰਡੀ ਸਾਬੋ, 3 ਜੂਨ (ਰਣਜੀਤ ਸਿੰਘ ਰਾਜੂ)- ਬਠਿੰਡਾ ਤੋਂ ਅਕਾਲੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਅਚਾਨਕ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਲਈ....
ਓਡੀਸ਼ਾ: ਰੇਲ ਹਾਦਸੇ ਵਿਚ ਮਿ੍ਤਕਾਂ ਦੀ ਗਿਣਤੀ ਹੋਈ 261
. . .  about 8 hours ago
ਭੁਵਨੇਸ਼ਵਰ, 3 ਜੂਨ- ਦੱਖਣੀ ਪੂਰਬੀ ਰੇਲਵੇ ਤੋਂ ਮਿਲੀ ਜਾਣਕਾਰੀ ਅਨੁਸਾਰ ਬਾਲਾਸੋਰ ਰੇਲ ਹਾਦਸੇ ਵਿਚ ਹੁਣ ਤੱਕ 261 ਮੌਤਾਂ ਹੋ ਚੁੱਕੀਆਂ ਹਨ....
ਬਾਲਾਸੋਰ ਰੇਲ ਹਾਦਸਾ: ਰਾਹਤ ਕਾਰਜਾਂ ਲਈ ਡਾਕਟਰਾਂ ਦੀਆਂ ਟੀਮਾਂ ਹੋਈਆਂ ਰਵਾਨਾ- ਕੇਂਦਰੀ ਸਿਹਤ ਮੰਤਰੀ
. . .  about 8 hours ago
ਨਵੀਂ ਦਿੱਲੀ, 3 ਜੂਨ- ਬਾਲਾਸੋਰ ਵਿਖੇ ਵਾਪਰੇ ਰੇਲ ਹਾਦਸੇ ਸੰਬੰਧੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਓਡੀਸ਼ਾ ਵਿਚ ਰੇਲ ਹਾਦਸੇ ਵਾਲੀ ਥਾਂ ’ਤੇ ਰਾਹਤ....
ਬਾਲਾਸੋਰ ਰੇਲ ਹਾਦਸਾ: ਤਾਮਿਲਨਾਡੂ ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ
. . .  about 8 hours ago
ਚੇਨੱਈ, 3 ਜੂਨ- ਤਾਮਿਲਨਾਡੂ ਸਰਕਾਰ ਵਲੋਂ ਰੇਲ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ....
ਨਵਜੋਤ ਕੌਰ ਦੀ ਸਿਹਤਯਾਬੀ ਲਈ ਅਰਦਾਸ ਕਰਨ ਵਾਲਿਆਂ ਦਾ ਲੱਖ ਲੱਖ ਧੰਨਵਾਦ- ਨਵਜੋਤ ਸਿੰਘ ਸਿੱਧੂ
. . .  about 9 hours ago
ਅੰਮ੍ਰਿਤਸਰ, 3 ਜੂਨ- ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਕੈਂਸਰ ਨਾਲ ਜੂਝ ਰਹੀ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਇਕ ਤਸਵੀਰ ਸਾਂਝੀ....
ਬਾਲਾਸੋਰ ਰੇਲ ਹਾਦਸਾ: ਅੱਜ ਹਾਦਸੇ ਵਾਲੀ ਥਾਂ ’ਤੇ ਜਾਣਗੇ ਪ੍ਰਧਾਨ ਮੰਤਰੀ
. . .  about 9 hours ago
ਨਵੀਂ ਦਿੱਲੀ, 3 ਜੂਨ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੜੀਸਾ ਜਾਣਗੇ, ਜਿੱਥੇ....
ਬਾਲਾਸੋਰ ਰੇਲ ਹਾਦਸਾ:ਸਥਿਤੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਨੇ ਬੁਲਾਈ ਮੀਟਿੰਗ
. . .  about 10 hours ago
ਨਵੀਂ ਦਿੱਲੀ, 3 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਦੇ ਸੰਬੰਧ ਵਿਚ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਬੁਲਾਈ...
ਬੀਮਾਰ ਪਤਨੀ ਨੂੰ ਮਿਲਣ ਦਿੱਲੀ ਸਥਿਤ ਰਿਹਾਇਸ਼ ਤੇ ਪਹੁੰਚੇ ਮਨੀਸ਼ ਸਿਸੋਦੀਆ
. . .  about 10 hours ago
ਨਵੀਂ ਦਿੱਲੀ, 3 ਜੂਨ - ਦਿੱਲੀ ਹਾਈਕੋਰਟ ਵਲੋਂ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੇ ਜਾਣ ਤੋਂ ਬਾਅਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਆਗੂ ਮਨੀਸ਼ ਸਿਸੋਦੀਆ ਰਾਸ਼ਟਰੀ ਰਾਜਧਾਨੀ...
ਇਸ ਮੁਸ਼ਕਲ ਸਮੇਂ ਚ, ਭਾਰਤ ਦੇ ਲੋਕਾਂ ਨਾਲ ਖੜੇ ਹਨ ਕੈਨੇਡਾ ਦੇ ਲੋਕ -ਬਾਲਾਸੋਰ ਰੇਲ ਹਾਦਸੇ ਤੇ ਟਰੂਡੋ ਦਾ ਟਵੀਟ
. . .  about 10 hours ago
ਓਟਾਵਾ, 3 ਜੂਨ-ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਵੀਟ ਕਰ ਬਾਲਾਸੋਰ ਟਰੇਨ ਹਾਦਸੇ ਵਿਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟਾਇਆ।ਉਨ੍ਹਾਂ ਕਿਹਾ, "ਓਡੀਸ਼ਾ, ਭਾਰਤ ਵਿਚ ਰੇਲ ਹਾਦਸੇ ਦੀਆਂ ਤਸਵੀਰਾਂ ਅਤੇ ਰਿਪੋਰਟਾਂ ਨੇ ਮੇਰਾ ਦਿਲ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 12 ਜੇਠ ਸੰਮਤ 555
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। ਕਨਫਿਊਸ਼ੀਅਸ

ਪਹਿਲਾ ਸਫ਼ਾ

ਚੁਣੌਤੀਆਂ ਦਾ ਸਾਹਮਣਾ ਕਰਨਾ ਮੇਰਾ ਸੁਭਾਅ-ਮੋਦੀ

• ਵਿਦੇਸ਼ ਫੇਰੀ ਦੌਰਾਨ ਹਰ ਪਲ ਨੂੰ ਭਾਰਤ ਦੇ ਭਲੇ ਲਈ ਵਰਤਿਆ • ਤਿੰਨ ਦੇਸ਼ਾਂ ਦੇ ਦੌਰੇ ਤੋਂ ਵਾਪਸ ਪਰਤੇ ਨਵੀਂ ਦਿੱਲੀ, 25 ਮਈ (ਪੀ.ਟੀ.ਆਈ.)-ਤਿੰਨ ਦੇਸ਼ਾਂ ਦੇ 6 ਦਿਨਾ ਦੌਰੇ ਤੋਂ ਵਤਨ ਵਾਪਸ ਪਰਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਆਪਣੀ ਵਿਦੇਸ਼ੀ ...

ਪੂਰੀ ਖ਼ਬਰ »

ਹੁਣ ਮਾਨ 'ਤੇ ਤਣੀ ਜ਼ੈੱਡ ਪਲੱਸ ਸੁਰੱਖਿਆ ਛਤਰੀ

ਨਵੀਂ ਦਿੱਲੀ, 25 ਮਈ (ਪੀ. ਟੀ. ਆਈ.)-ਕੇਂਦਰ ਸਰਕਾਰ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (49) ਨੂੰ ਦੇਸ਼-ਵਿਦੇਸ਼ ਤੋਂ ਸੰਭਾਵੀ ਖਤਰਿਆਂ ਦੇ ਮੱਦੇਨਜ਼ਰ ਜ਼ੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਛਤਰੀ ਮੁਹੱਈਆ ਕਰਵਾਈ ਗਈ ਹੈ | ਸੂਤਰਾਂ ਨੇ ਦੱਸਿਆ ਕਿ ਭਗਵੰਤ ਮਾਨ ਨੂੰ ...

ਪੂਰੀ ਖ਼ਬਰ »

ਭਗਵੰਤ ਮਾਨ ਹੁਣ ਮੁਰਗੀਖ਼ਾਨਾ ਖੋਲ੍ਹ ਲੈਣ-ਸੁਖਬੀਰ

ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਾਨ ਨੂੰ ਜ਼ੈੱਡ ਪਲੱਸ ਸੁਰੱਖਿਆ ਛਤਰੀ ਮਿਲਣ 'ਤੇ ਤਨਜ਼ ਕੱਸਦਿਆਂ ਕਿਹਾ ਕਿ ਭਗਵੰਤ ਮਾਨ ਦੇ ਆਪਣੇ ਕਹੇ ਮੁਤਾਬਕ ਅੱਜ ਹੁਣ ਉਸ ਨੂੰ ਆਪ ਮੁਰਗੀਖ਼ਾਨਾ ਖੋਲ੍ਹ ਲੈਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਮੁੱਖ ...

ਪੂਰੀ ਖ਼ਬਰ »

ਪੰਜਾਬ ਦੇ ਮੁੱਖ ਸਕੱਤਰ ਜੰਜੂਆ 30 ਨੂੰ ਹੋਣਗੇ ਸੇਵਾਮੁਕਤ

• ਵੀ.ਕੇ. ਸਿੰਘ ਦੇ ਅਗਲੇ ਮੁੱਖ ਸਕੱਤਰ ਬਣਨ ਦੇ ਚਰਚੇ • ਅਗਲੇ ਮਹੀਨੇ ਮੁੱਖ ਮੰਤਰੀ ਦੇ ਚੀਫ਼ ਪ੍ਰਮੁੱਖ ਸਕੱਤਰ ਵੀ ਹੋਣਗੇ ਸੇਵਾਮੁਕਤ ਹਰਕਵਲਜੀਤ ਸਿੰਘ ਚੰਡੀਗੜ੍ਹ, 25 ਮਈ-ਪੰਜਾਬ ਦੇ ਪ੍ਰਸ਼ਾਸਨਿਕ ਢਾਂਚੇ ਦੇ ਥੰਮ੍ਹ ਸਮਝੇ ਜਾਂਦੇ ਦੋ ਸੀਨੀਅਰ ਅਧਿਕਾਰੀ ਅਗਲੇ ...

ਪੂਰੀ ਖ਼ਬਰ »

ਪ੍ਰਵੀਨ ਸੂਦ ਸੀ.ਬੀ.ਆਈ. ਦੇ ਨਵੇਂ ਮੁਖੀ ਬਣੇ

ਨਵੀਂ ਦਿੱਲੀ, 25 ਮਈ (ਪੀ. ਟੀ. ਆਈ.)-ਸੀਨੀਅਰ ਆਈ.ਪੀ.ਐਸ. ਅਧਿਕਾਰੀ ਪ੍ਰਵੀਨ ਸੂਦ ਨੇ ਵੀਰਵਾਰ ਨੂੰ ਸੀ.ਬੀ.ਆਈ. ਦੇ ਨਵੇਂ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ | ਅਧਿਕਾਰੀਆਂ ਨੇ ਦੱਸਿਆ ਕਿ ਆਪਣੇ ਆਖ਼ਰੀ ਕੰਮਕਾਜੀ ਦਿਨ ਸੇਵਾ ਮੁਕਤ ਹੋਣ ਵਾਲੇ ਸੰਘੀ ਜਾਂਚ ਏਜੰਸੀ ਦੇ ...

ਪੂਰੀ ਖ਼ਬਰ »

ਨਵੇਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਕੋਲੋਂ ਕਰਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ

ਨਵੀਂ ਦਿੱਲੀ, 25 ਮਈ (ਜਗਤਾਰ ਸਿੰਘ)-ਸੰਸਦ ਦੀ ਨਵੀਂ ਇਮਾਰਤ ਦੇ ਉਦਘਾਟਨ ਨੂੰ ਲੈ ਕੇ ਸੱਤਾ ਅਤੇ ਵਿਰੋਧੀ ਧਿਰਾਂ ਵਿਚਕਾਰ ਚੱਲ ਰਹੀ ਤਕਰਾਰਬਾਜ਼ੀ ਦਾ ਮਾਮਲਾ ਹੁਣ ਸੁਪਰੀਮ ਕੋਰਟ ਪੁੱਜ ਗਿਆ ਹੈ | ਸੰਸਦ ਦੀ ਇਸ ਨਵੀਂ ਇਮਾਰਤ ਦਾ ਉਦਘਾਟਨ ਰਾਸ਼ਟਰਪਤੀ ਦਰੋਪਦੀ ਮੁਰਮੂ ...

ਪੂਰੀ ਖ਼ਬਰ »

10ਵੀਂ ਦਾ ਨਤੀਜਾ ਅੱਜ

ਐੱਸ. ਏ. ਐੱਸ. ਨਗਰ, 25 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮਾਰਚ 2023 ਵਿਚ ਕਰਵਾਈ ਗਈ 10ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ 26 ਮਈ ਨੂੰ ਐਲਾਨਿਆ ਜਾਵੇਗਾ | ਇਹ ਨਤੀਜਾ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ...

ਪੂਰੀ ਖ਼ਬਰ »

ਭਾਰੀ ਬਰਫ਼ਬਾਰੀ ਕਾਰਨ ਹੇਮਕੁੰਟ ਸਾਹਿਬ ਦੀ ਯਾਤਰਾ ਦੋ ਦਿਨ ਰੋਕੀ

ਅੰਮਿ੍ਤਸਰ, 25 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਸ੍ਰੀ ਹੇਮਕੁੰਟ ਸਾਹਿਬ ਵਿਖੇ ਬੀਤੀ ਰਾਤ ਭਾਰੀ ਬਰਫਬਾਰੀ ਤੇ ਮੀਂਹ ਪੈਣ ਕਰਕੇ ਫਿਲਹਾਲ ਯਾਤਰਾ ਨੂੰ 26 ਮਈ ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਗਿਆ ਹੈ | ਇਸ ਸੰਬੰਧੀ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ...

ਪੂਰੀ ਖ਼ਬਰ »

ਹੈਦਰਾਬਾਦ 'ਚ ਔਰਤ ਦੀ ਹੱਤਿਆ ਕਰ ਕੇ ਲਾਸ਼ ਦੇ ਕੀਤੇ ਟੁਕੜੇ

ਹੈਦਰਾਬਾਦ, 25 ਮਈ (ਏਜੰਸੀ)-ਸ਼ਰਧਾ ਵਾਕਰ ਕਾਂਡ ਦੀ ਤਰਾਂ ਹੈਦਰਾਬਾਦ 'ਚ ਪੁਲਿਸ ਨੇ 48 ਸਾਲ ਦੇ ਸ਼ੇਅਰ ਕਾਰੋਬਾਰੀ ਨੂੰ ਉਸ ਦੇ ਘਰ 'ਚ ਕਿਰਾਏ 'ਤੇ ਰਹਿਣ ਵਾਲੀ ਔਰਤ ਦੀ ਹੱਤਿਆ ਲਈ ਗਿ੍ਫ਼ਤਾਰ ਕੀਤਾ | ਦੋਸ਼ ਹੈ ਕਿ ਉਸ ਨੇ ਔਰਤ ਦੀ ਲਾਸ਼ ਦੇ ਕਈ ਟੁਕੜੇ ਕੀਤੇ ਅਤੇ ਕੱਟੇ ਹੋਏ ...

ਪੂਰੀ ਖ਼ਬਰ »

ਇਮਰਾਨ ਖ਼ਾਨ ਤੇ ਬੁਸ਼ਰਾ ਬੀਬੀ ਦੇ ਦੇਸ਼ ਛੱਡਣ 'ਤੇ ਲਗਾਈ ਪਾਬੰਦੀ

ਅੰਮਿ੍ਤਸਰ, 25 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਦੇਸ਼ ਛੱਡਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ | ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ 80 ਮੈਂਬਰਾਂ ਨੂੰ ਨੋ ਫਲਾਈ ਸੂਚੀ 'ਚ ਸ਼ਾਮਿਲ ਕੀਤਾ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦੀ ਸੁਰੱਖਿਆ ਕਰਨ ਵਾਲੇ ਵਿਸ਼ੇਸ਼ ਬਲ ਦਾ ਮੁਖੀ ਏ.ਡੀ.ਜੀ. ਹੋਵੇਗਾ

ਨਵੀਂ ਦਿੱਲੀ, 25 ਮਈ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਸੰਭਾਲਣ ਵਾਲੀ ਫੋਰਸ, ਸਪੈਸ਼ਲ ਪ੍ਰੋਟੈਕਸ਼ਨ ਗਰੁੱਪ (ਐਸ.ਪੀ.ਜੀ.) ਨੂੰ ਹੁਣ ਭਾਰਤੀ ਪੁਲਿਸ ਸੇਵਾ ਨਾਲ ਸੰਬੰਧਿਤ ਵਧੀਕ ਡਾਇਰੈਕਟਰ ਜਨਰਲ (ਏ.ਡੀ.ਜੀ.) ਦੇ ਰੈਂਕ ਤੋਂ ਘੱਟ ਨਾ ਹੋਣ ਵਾਲੇ ਅਧਿਕਾਰੀ ...

ਪੂਰੀ ਖ਼ਬਰ »

2022-23 'ਚ ਭਾਰਤ ਦੀ ਕਣਕ ਪੈਦਾਵਾਰ ਰਿਕਾਰਡ 11.2 ਕਰੋੜ ਟਨ ਤੋਂ ਵੱਧ ਹੋਣ ਦਾ ਅਨੁਮਾਨ

ਨਵੀਂ ਦਿੱਲੀ, 25 ਮਈ (ਏਜੰਸੀ)-ਖੇਤੀਬਾੜੀ ਮੰਤਰਾਲੇ ਵਲੋਂ ਜਾਰੀ ਕੀਤੇ ਗਏ ਤਾਜ਼ੇ ਅੰਕੜਿਆਂ ਮੁਤਾਬਿਕ ਚਾਲੂ 2022-23 ਫ਼ਸਲੀ ਸਾਲ (ਜੁਲਾਈ-ਜੂਨ) ਵਿਚ ਭਾਰਤ ਦੀ ਕਣਕ ਪੈਦਾਵਾਰ ਨਵੇਂ ਰਿਕਾਰਡ 112.74 ਮਿਲੀਅਨ (11.2 ਕਰੋੜ ਟਨ) ਤੋਂ ਵੱਧ ਪੁੱਜਣ ਦੀ ਉਮੀਦ ਹੈ | ਜੋ ਪਿਛਲੇ ਸਾਲ ਨਾਲੋਂ ...

ਪੂਰੀ ਖ਼ਬਰ »

ਪੰਜਾਬ 'ਚ ਮੀਂਹ ਨਾਲ ਗਰਮੀ ਤੋਂ ਮਿਲੀ ਰਾਹਤ

ਚੰਡੀਗੜ੍ਹ, 25 ਮਈ (ਏਜੰਸੀ)-ਪੰਜਾਬ ਤੇ ਹਰਿਆਣਾ ਵਿਚ ਕਈ ਥਾਵਾਂ 'ਤੇ ਵੀਰਵਾਰ ਨੂੰ ਪਏ ਮੀਂਹ ਨਾਲ ਤਾਪਮਾਨ ਵਿਚ ਆਈ ਕਮੀ ਨਾਲ ਪੈ ਰਹੀ ਸਖਤ ਗਰਮੀ ਤੋਂ ਰਾਹਤ ਮਿਲੀ | ਚੰਡੀਗੜ੍ਹ ਅਤੇ ਆਸ ਪਾਸ ਦੇ ਇਲਾਕਿਆਂ ਵਿਚ ਤੇਜ਼ ਹਨ੍ਹੇਰੀ ਝੱਖੜ ਆਇਆ | ਪੰਜਾਬ ਅਤੇ ਹਰਿਆਣਾ ਦੇ ਕਈ ...

ਪੂਰੀ ਖ਼ਬਰ »

ਕੁਨੋ ਪਾਰਕ 'ਚ ਚੀਤੇ ਦੇ 2 ਹੋਰ ਬੱਚਿਆਂ ਦੀ ਮੌਤ

ਭੁਪਾਲ, 25 ਮਈ (ਏਜੰਸੀ)-ਮੱਧ ਪ੍ਰਦੇਸ਼ ਦੇ ਕੁਨੋ ਨੈਸ਼ਨਲ ਪਾਰਕ (ਕੇ.ਐਨ.ਪੀ.) 'ਚ ਅਫਰੀਕਾ ਤੋਂ ਲਿਆਂਦੇ ਗਏ ਚੀਤਿਆਂ ਦੇ ਭਾਰਤ 'ਚ ਪੈਦਾ ਹੋਏ 2 ਹੋਰ ਬੱਚਿਆਂ ਦੀ ਮੌਤ ਹੋ ਗਈ ਹੈ | ਇਸ ਨਾਲ ਬੀਤੇ 3 ਦਿਨਾਂ ਦੌਰਾਨ ਕੇ.ਐਨ.ਪੀ. 'ਚ ਮਰਨ ਵਾਲੇ ਚੀਤੇ ਦੇ ਬੱਚਿਆਂ ਦੀ ਗਿਣਤੀ 3 ਹੋ ਗਈ ...

ਪੂਰੀ ਖ਼ਬਰ »

ਮਿਗ-29ਕੇ ਨੂੰ ਰਾਤ ਸਮੇਂ ਆਈ.ਐਨ.ਐਸ. ਵਿਕਰਾਂਤ 'ਤੇ ਉਤਾਰ ਕੇ ਰਚਿਆ ਇਤਿਹਾਸ

ਨਵੀਂ ਦਿੱਲੀ, 25 ਮਈ (ਪੀ. ਟੀ. ਆਈ.)-ਪਹਿਲੀ ਵਾਰ ਮਿਗ-29ਕੇ ਲੜਾਕੂ ਜਹਾਜ਼ ਨੇ ਦੇਸੀ ਏਅਰਕ੍ਰਾਫਟ ਕੈਰੀਅਰ ਆਈ. ਐਨ. ਐਸ. ਵਿਕਰਾਂਤ 'ਤੇ ਰਾਤ ਨੂੰ ਲੈਂਡਿੰਗ ਕੀਤੀ, ਜਿਸ ਨੂੰ ਭਾਰਤੀ ਜਲ ਸੈਨਾ ਵਲੋਂ ਇਤਿਹਾਸਕ ਮੀਲ ਪੱਥਰ ਕਰਾਰ ਦਿੱਤਾ ਗਿਆ ਹੈ | ਜਲ ਸੈਨਾ ਨੇ ਕਿਹਾ ਕਿ ...

ਪੂਰੀ ਖ਼ਬਰ »

ਸਿੱਖ ਇਤਿਹਾਸ ਦੇ ਵੱਡੇ ਪਾੜੇ ਨੂੰ ਭਰਨ ਦੀ ਲੋੜ-ਪੁਰੀ

ਨਵੀਂ ਦਿੱਲੀ, 25 ਮਈ (ਪੀ. ਟੀ. ਆਈ.)-ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਵੀਰਵਾਰ ਨੂੰ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ 'ਤੇ ਇਕ ਕਿਤਾਬ ਜਾਰੀ ਕਰਦਿਆਂ ਕਿਹਾ ਕਿ ਸਿੱਖ ਧਰਮ ਦੇ ਇਤਿਹਾਸ ਵਿਚ ਇਕ ਵੱਡਾ ਪਾੜਾ ਹੈ, ਜਿਸ ਨੂੰ ਭਰਨ ਦੀ ਲੋੜ ਹੈ | ...

ਪੂਰੀ ਖ਼ਬਰ »

ਮੋਦੀ ਸਰਕਾਰ ਦੇ ਹੰਕਾਰ ਨੇ ਸੰਸਦੀ ਪ੍ਰਣਾਲੀ ਨੂੰ ਨਸ਼ਟ ਕਰ ਦਿੱਤਾ ਹੈ-ਕਾਂਗਰਸ

ਨਵੀਂ ਦਿੱਲੀ, 25 ਮਈ (ਏਜੰਸੀ)-ਕਾਂਗਰਸ ਨੇ ਨਵੇਂ ਸੰਸਦ ਭਵਨ ਦੇ ਉਦਘਾਟਨ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਕ ਆਦਮੀ ਦੀ ਹਉਮੈ ਅਤੇ ਖ਼ੁਦ ਦੇ ਪ੍ਰਚਾਰ ਦੀ ਇੱਛਾ ਨੇ ਪਹਿਲੀ ਕਬਾਇਲੀ ਮਹਿਲਾ ਰਾਸ਼ਟਰਪਤੀ ਨੂੰ ਸੰਸਦ ਭਵਨ ...

ਪੂਰੀ ਖ਼ਬਰ »

ਲਾਰੈਂਸ ਬਿਸ਼ਨੋਈ ਨੂੰ ਦਿੱਲੀ ਦੀ ਮੰਡੋਲੀ ਜੇਲ੍ਹ 'ਚ ਭੇਜਿਆ

ਨਵੀਂ ਦਿੱਲੀ, 25 ਮਈ (ਏਜੰਸੀ)-ਜੇਲ੍ਹ 'ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਗੁਜਰਾਤ ਜੇਲ੍ਹ 'ਚੋਂ ਦਿੱਲੀ ਦੀ ਮੰਡੋਲੀ ਜੇਲ੍ਹ 'ਚ ਲਿਆਂਦਾ ਗਿਆ ਹੈ | ਜੇਲ੍ਹ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਬਿਸ਼ਨੋਈ ਨੂੰ ਸੁਰੱਖਿਆ ਕਾਰਨਾਂ ਕਰਕੇ ਮੰਡੋਲੀ ਜੇਲ੍ਹ 'ਚ ਰੱਖਿਆ ਗਿਆ ਹੈ | 2 ਮਈ ਨੂੰ ਜੇਲ੍ਹ 'ਚ ਬੰਦ ਗੈਂਗਸਟਰ ਟਿੱਲੂ ਤਾਜਪੁਰੀਆ ਨੂੰ ਉੱਚ ਸੁਰੱਖਿਆ ਵਾਲੀ ਜੇਲ੍ਹ ਅੰਦਰ ਗੋਗੀ ਗਰੋਹ ਦੇ 4 ਮੈਂਬਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਮਾਰ ਦਿੱਤਾ ਸੀ | ਪਿਛਲੇ ਮਹੀਨੇ ਗੁਜਰਾਤ ਅੱਤਵਾਦ ਵਿਰੋਧੀ ਦਸਤੇ (ਏ.ਟੀ.ਐਸ.) ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ 'ਚ ਬਿਸ਼ਨੋਈ ਨੂੰ ਹਿਰਾਸਤ 'ਚ ਲਿਆ ਸੀ |

ਖ਼ਬਰ ਸ਼ੇਅਰ ਕਰੋ

 

ਕੀ ਹੈ 'ਸੇਂਗੋਲ'

ਨਵੇਂ ਸੰਸਦ ਭਵਨ ਦੇ ਉਦਘਾਟਨ ਮੌਕੇ ਤਾਮਿਲਨਾਡੂ ਤੋਂ ਆਏ ਵਿਦਵਾਨ ਪ੍ਰਧਾਨ ਮੰਤਰੀ ਮੋਦੀ ਨੂੰ 'ਸੇਂਗੋਲ' ਭੇਟ ਕਰਨਗੇ | ਇਹ ਇਕ ਤਰ੍ਹਾਂ ਦਾ ਰਾਜਦੰਡ ਹੈ | 15 ਅਗਸਤ 1947 ਦੀ ਅੱਧੀ ਰਾਤ ਇਸ ਨੂੰ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਸੌਂਪਿਆ ਗਿਆ ਸੀ | ਇਤਿਹਾਸਕ ਦਸਤਾਵੇਜ਼ਾਂ ...

ਪੂਰੀ ਖ਼ਬਰ »

ਸਤੇਂਦਰ ਜੈਨ ਸਿਹਤ ਵਿਗੜਨ ਕਾਰਨ ਆਈ.ਸੀ.ਯੂ. 'ਚ ਦਾਖ਼ਲ

ਨਵੀਂ ਦਿੱਲੀ, 25 ਮਈ (ਜਗਤਾਰ ਸਿੰਘ)- ਹਵਾਲਾ ਰਾਸ਼ੀ ਮਾਮਲੇ 'ਚ ਤਿਹਾੜ ਜੇਲ੍ਹ 'ਚ ਬੰਦ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਦੀ ਸਿਹਤ ਵਿਗੜਨ ਤੋਂ ਬਾਅਦ ਐਲ. ਐਨ. ਜੇ. ਪੀ. ਹਸਪਤਾਲ ਦੇ ਆਈ.ਸੀ.ਯੂ. ਵਿਚ ਦਾਖਲ ਕਰਵਾਇਆ ਗਿਆ ਹੈ | ਦੱਸਿਆ ਜਾ ਰਿਹਾ ਹੈ ਕਿ ਸਤੇਂਦਰ ਜੈਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX