ਜੈਤੋ, 25 ਮਈ (ਗੁਰਮੀਤਪਾਲ ਰੋੜੀਕਪੂਰਾ)- ਆਜ਼ਾਦੀ ਦੇ 75ਵਰੇ੍ਹ ਬੀਤ ਜਾਣ ਦੇ ਬਾਅਦ ਵੀ ਪਿੰਡ ਰੋੜੀਕਪੂਰਾ ਦੇ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਲੋਕਾਂ ਵਲੋਂ ਰੋਸ ਜ਼ਾਹਿਰ ਕਰਦੇ ਹੋਏ ਪਿੰਡ ਦਾ ਮੁੱਖ ਰਸਤਾ ਬਣਾਉਣ ਦੀ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਗਈ ਹੈ | ਇਸ ਮੌਕੇ ...
ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)- ਸਥਾਨਕ ਕੰਮੇਆਣਾ ਚੌਕ ਵਿਚ ਸਥਿਤ ਇਕ ਇਮੀਗ੍ਰੇਸ਼ਨ ਸੰਸਥਾ ਦੇ ਬਾਹਰ ਅੱਜ ਵੱਡੀ ਗਿਣਤੀ ਵਿਚ ਇਕੱਠੇ ਹੋਏ ਲੋਕਾਂ ਨੇ ਦੋਸ਼ ਲਗਾਇਆ ਉਕਤ ਇਮੀਗ੍ਰੇਸ਼ਨ ਸੰਸਥਾ ਦਾ ਮੁਖੀ ਨੌਜਵਾਨਾਂ ਨੂੰ ਵਿਦੇਸ਼ ਭੇਜਣ ਦੇ ਨਾਂਅ 'ਤੇ ਕਰੋੜਾਂ ...
ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)- ਭਾਰਤ ਸਰਕਾਰ ਵਲੋਂ ਪੂਰੇ ਭਾਰਤ ਵਿਚ ਹੀ ਨਿਊ ਇੰਡੀਆ ਲਿਟਰੇਸੀ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ 15 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਗੈਰ ਸਾਖ਼ਰ ਵਿਅਕਤੀਆਂ ਨੂੰ ਸਾਖਰ ਕੀਤਾ ਜਾਣਾ ਹੈ | ਇਹ ਪ੍ਰੋਗਰਾਮ 2022 ਤੋਂ ਲੈ ਕੇ ...
ਜੈਤੋ, 25 ਮਈ (ਗੁਰਮੀਤਪਾਲ ਰੋੜੀਕਪੂਰਾ)- ਬਿਜਲੀ ਦੇ ਕੱਟਾਂ ਕਾਰਨ ਜੈਤੋ ਦੇ ਲੋਕ ਪ੍ਰੇਸ਼ਾਨ ਹਨ | ਗਰਮੀ ਦਾ ਕਰੋਪ ਵੱਧਣ ਕਾਰਨ ਬਿਜਲੀ ਕੱਟ ਸੁਭਾਵਿਕ ਹੈ ਪਰ ਹਰ ਰੋਜ਼ ਤਿੰਨ ਤਿੰਨ ਘੰਟਿਆਂ ਦੇ ਬਿਜਲੀ ਕੱਟਾਂ ਕਾਰਨ ਫ਼ੈਕਟਰੀਆਂ, ਛੋਟੇ ਉਦਯੋਗਾਂ ਅਤੇ ਦੁਕਾਨਦਾਰ ਕੰਮ ...
ਕੋਟਕਪੂਰਾ, 25 ਮਈ (ਮੋਹਰ ਸਿੰਘ ਗਿੱਲ)- ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਵਜ਼ੀਰ ਸਿੰਘ (ਕੋਹਾਰਵਾਲਾ) ਦੇ ਇੰਚਾਰਜ ਲਖਵੀਰ ਸਿੰਘ ਅਤੇ ਅਧਿਆਪਕ ਸੁਖਵਿੰਦਰ ਸਿੰਘ ਸੁੱਖੀ ਨੇ ਦੱਸਿਆ ਕਿ ਬੀਤੀ ਰਾਤ ਚੋਰਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਕੰਧ ਟੱਪ ਕੇ ਦਫ਼ਤਰ ਦਾ ...
ਫ਼ਰੀਦਕੋਟ, 25 ਮਈ (ਸਰਬਜੀਤ ਸਿੰਘ)- ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਸਥਾਨਕ ਜ਼ਿਲਾ ਪ੍ਰੀਸ਼ਦ ਦਫ਼ਤਰ ਫ਼ਰੀਦਕੋਟ ਪਾਸ ਇਕ ਵਿਅਕਤੀ ਨੂੰ ਚੰਡੀਗੜ੍ਹ ਤੋਂ ਲਿਆਂਦੀ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ...
ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਇੱਥੋਂ ਦੀ ਮਾਡਰਨ ਕੇਂਦਰੀ ਜੇਲ੍ਹ 'ਚੋਂ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ 13 ਮੋਬਾਈਲ ਫੋਨ, 6 ਸਿੰਮ ਅਤੇ 2 ਮੋਬਾਈਲ ਚਾਰਜਰ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ...
ਫ਼ਰੀਦਕੋਟ, 25 ਮਈ (ਸਰਬਜੀਤ ਸਿੰਘ)- ਪਿੰਡ ਭੂਦੜ ਜ਼ਿਲ੍ਹਾ ਬਠਿੰਡਾ ਦੇ ਇਕ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ 'ਤੇ ਸਥਾਨਕ ਨਿਊ ਹਰਿੰਦਰਾ ਨਗਰ ਵਸਨੀਕ ਇਕ ਵਿਅਕਤੀ ਖ਼ਿਲਾਫ਼ ਵਿਦੇਸ਼ ਭੇਜਣ ਬਦਲੇ ਲੱਖਾਂ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਕਥਿਤ ...
ਫ਼ਰੀਦਕੋਟ, 25 ਮਈ (ਸਰਬਜੀਤ ਸਿੰਘ)- ਸੀ.ਆਈ.ਏ. ਸਟਾਫ਼ ਪੁਲਿਸ ਵਲੋਂ ਸਥਾਨਕ ਨਿਊ ਕੈਂਟ ਰੋਡ 'ਤੇ ਸ਼ੱਕ ਦੇ ਆਧਾਰ 'ਤੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਪਾਸੋਂ 40 ਗ੍ਰਾਮ ਨਸ਼ੀਲਾ ਪਦਾਰਥ ਅਤੇ ਡਰੱਗ ਮਨੀ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀ ...
ਪੰਜਗਰਾੲੀਂ ਕਲਾਂ, 25 ਮਈ (ਸੁਖਮੰਦਰ ਸਿੰਘ ਬਰਾੜ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈਾ ਕਲਾਂ (ਲੜਕੇ) ਵਿਖੇ ਗਦਰ ਪਾਰਟੀ ਦੇ ਹੀਰੋ ਕਰਤਾਰ ਸਿੰਘ ਸਰਾਭਾ ਦਾ 127ਵਾਂ ਜਨਮ ਦਿਨ ਮਨਾਉਣ ਮੌਕੇ ਰਾਮ ਮੁਹੰਮਦ ਸਿੰਘ ਆਜ਼ਾਦ ਵੈੱਲਫੇਅਰ ਸੁਸਾਇਟੀ ਵਲੋਂ ਸੱਭਿਆਚਾਰਕ ...
ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)- ਹਲਕਾ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੀ ਖੇਡਾਂ ਵਿਚ ਬਹੁਤ ਰੁਚੀ ਹੈ ਤੇ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਅਤੇ ਖਿਡਾਰੀਆਂ ਨੂੰ ਸਹੂਲਤ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ...
ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਜ਼ਿਲ੍ਹੇ ਦੀ ਨੁਹਾਰ ਬਦਲਣ ਲਈ ਡਿਸਟਿ੍ਕ ਡਿਵੈਲਪਮੈਂਟ ਪਲਾਨ ਤਿਆਰ ਕਰਨ ਲਈ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜੀਤ ਸਿੰਘ ਢਿੱਲਵਾਂ ਦੀ ਪ੍ਰਧਾਨਗੀ ਹੇਠ ਹੋਈ | ਵਧੀਕ ਡਿਪਟੀ ...
ਬਰਗਾੜੀ, 25 ਮਈ (ਸੁਖਰਾਜ ਸਿੰਘ ਗੋਂਦਾਰਾ)- ਪਿੰਡ ਵਾਂਦਰ (ਮੋਗਾ) ਨਿਵਾਸੀ ਅਧਿਆਪਕ ਸੁਖਇੰਦਰ ਸਿੰਘ ਦੇ ਪਿਤਾ ਅਤੇ ਜਗਮੀਤ ਸਿੰਘ ਰਾਣਾ ਸੈਬਰਕੈਫ਼ੇ ਦੇ ਦਾਦਾ ਸੇਵਾ-ਮੁਕਤ ਮੁੱਖ ਅਧਿਆਪਕ ਕਰਤਾਰ ਸਿੰਘ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਪਿਛਲੇ ਦਿਨੀਂ ਅਕਾਲ ...
ਫ਼ਰੀਦਕੋਟ, 25 ਮਈ (ਸਤੀਸ਼ ਬਾਗ਼ੀ)- ਪੰਜਾਬੀ ਸਾਹਿਤ ਸਭਾ ਫ਼ਰੀਦਕੋਟ ਦੇ ਜਨਰਲ ਸਕੱਤਰ ਇੰਜੀ. ਦਰਸ਼ਨ ਰੋਮਾਣਾ ਨੇ ਦੱਸਿਆ ਕਿ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਵਲੋਂ ਕਵਿਸ਼ਰੀ ਕਾਵਿ, ਗਾਇਨ ਤੇ ਸੰਗੀਤ ਸਕੂਲ ਕਮੇਟੀ ਅਤੇ ਸਾਹਿਤ ਸਭਾ ਧੂਰੀ ਦੇ ਸਹਿਯੋਗ ਨਾਲ ...
ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)- ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਮੁੱਢ ਤੋਂ ਹੀ ਅਕਾਦਮਿਕ ਖੇਤਰ ਵਿਚ ਮੋਹਰੀ ਰਿਹਾ ਹੈ | ਇਸ ਸਾਲ ਵੀ ਸੀ.ਬੀ.ਐਸ.ਈ. ਬੋਰਡ ਦੇ ਵਧੀਆ ਨਤੀਜੇ ਨੇ ਸਕੂਲ ਦੀ ਸ਼ਾਨ ਵਿਚ ਹੋਰ ਵਾਧਾ ਕੀਤਾ ਹੈ | ਇਸ ਖੁਸ਼ੀ ਨੂੰ ਸਾਂਝਾ ਕਰਨ ਲਈ ਸਕੂਲ ਦੇ ਪਿ੍ੰਸੀਪਲ ਅਪੂਰਵ ਦੇਵਗਨ ਦੀ ਅਗਵਾਈ ਹੇਠ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਸਨਮਾਨ ਸਮਾਗਮਹ ਕਰਵਾਇਆ ਗਿਆ | ਇਸ ਸਮਾਰੋਹ 'ਚ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰ ਡਾ. ਗੁਰਸੇਵਕ ਸਿੰਘ ਵਾਈਸ ਪ੍ਰਧਾਨ, ਜਸਬੀਰ ਸਿੰਘ ਸੰਧੂ ਡਾਇਰੈਕਟਰ ਜਨਰਲ, ਸਵਰਨਜੀਤ ਸਿੰਘ ਗਿੱਲ ਖ਼ਜ਼ਾਨਚੀ ਨੇ ਮੁੱਖ ਮਹਿਮਾਨ ਸਨ | ਬਾਰ੍ਹਵੀਂ ਜਮਾਤ ਦੇ ਕਾਮਰਸ ਗਰੁੱਪ ਵਿਚ ਤੁਸ਼ਾਰ ਗਰਗ, ਜੈਨੀਸ਼ ਗੋਇਲ ਅਤੇ ਯਾਸ਼ਿਕਾ ਗਰਗ, ਮੈਡੀਕਲ ਗਰੁੱਪ ਵਿਚ ਲੋਕਾਸ਼ੀ, ਨੇਹਾ ਅਤੇ ਸਰਗੁਣ ਕੌਰ ਅਤੇ ਇਸੇ ਤਰ੍ਹਾਂ ਹੀ ਨਾਨ ਮੈਡੀਕਲ ਗਰੁੱਪ ਵਿਚ ਸ਼ਗਨ, ਨਿਤਿਨ ਗੁਪਤਾ ਅਤੇ ਗੁਰਕਰਨਬੀਰ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ | ਸਮਾਗਮ ਦੌਰਾਨ ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ 21000 ਰੁਪਏ, ਦੂਜੇ ਨੂੰ 11000 ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਹਰੇਕ ਵਿਦਿਆਰਥੀ ਨੂੰ 5100 ਰੁਪਏ, ਟਰਾਫ਼ੀ ਅਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ | ਇਸੇ ਤਰ੍ਹਾਂ ਹੀ ਵੱਖ-ਵੱਖ ਵਿਸ਼ਿਆਂ ਵਿਚੋਂ ਪੂਰੇ ਅੰਕ (100/100) ਲੈਣ ਵਾਲੇ 13 ਵਿਦਿਆਰਥੀਆਂ ਨੂੰ ਵੀ ਪ੍ਰਸੰਸਾ ਪੱਤਰ ਦੇ ਕੇ ਨਿਵਾਜਿਆ ਗਿਆ | ਇਸੇ ਤਰ੍ਹਾਂ ਹੀ ਦਸਵੀਂ ਜਮਾਤ ਵਿਚ ਪਹਿਲੇ ਸਥਾਨ 'ਤੇ ਆਉਣ ਵਾਲੇ ਤਿੰਨ ਵਿਦਿਆਰਥੀਆਂ ਬੀਰਦਵਿੰਦਰ ਸਿੰਘ, ਰੁਹਾਨੀ ਅਤੇ ਰੋਬਲ ਬਰਾੜ ਨੂੰ 21000 ਰੁਪਏ ਦਾ ਚੈੱਕ, ਟਰਾਫ਼ੀ ਅਤੇ ਪ੍ਰਸੰਸਾ ਪੱਤਰ, ਦੂਜੇ ਸਥਾਨ 'ਤੇ ਆਉਣ ਵਾਲੀ ਵਿਦਿਆਰਥਣ ਹੁਸਨਪ੍ਰੀਤ ਕੌਰ ਨੂੰ 11000 ਰੁਪਏ ਦਾ ਚੈੱਕ, ਟਰਾਫ਼ੀ ਅਤੇ ਪ੍ਰਸੰਸਾ ਪੱਤਰ ਅਤੇ ਇਸੇ ਤਰ੍ਹਾਂ ਤੀਜੀ ਪੁਜ਼ੀਸ਼ਨ 'ਤੇ ਆਉਣ ਵਾਲੇ ਦੋ ਵਿਦਿਆਰਥੀਆਂ ਅੰਸ਼ ਕੁਮਾਰ ਨਾਰੰਗ ਅਤੇ ਖੁਸ਼ਮਹਿਕਜੋਤ ਕੌਰ ਨੂੰ 5100 ਰੁਪਏ ਦਾ ਚੈੱਕ, ਟਰਾਫ਼ੀ ਅਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਵੱਖ-ਵੱਖ ਵਿਸ਼ਿਆਂ ਵਿਚੋਂ ਪੂਰੇ ਅੰਕ (100/100) ਲੈਣ ਵਾਲੇ 25 ਵਿਦਿਆਰਥੀਆਂ ਨੂੰ ਵੀ ਪ੍ਰਸੰਸਾ ਪੱਤਰ ਦੇ ਕੇ ਨਿਵਾਜਿਆ ਗਿਆ | ਇਸ ਤੋਂ ਇਲਾਵਾ ਵੱਖ-ਵੱਖ ਵਿਸ਼ਿਆਂ ਵਿਚ ਵਿਦਿਆਰਥੀਆਂ ਨੂੰ ਪੂਰੇ ਅੰਕ (100/ 100) ਦਿਵਾਉਣ ਵਾਲੇ ਅਧਿਆਪਕਾਂ ਨੂੰ ਵੀ ਚੈੱਕ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜਸਬੀਰ ਸਿੰਘ ਸੰਧੂ ਨੇ ਬੱਚਿਆਂ, ਉਨ੍ਹਾਂ ਦੇ ਮਾਪਿਆਂ, ਪਿੰ੍ਰਸੀਪਲ ਅਪੂਰਵ ਦੇਵਗਨ, ਸੀਨੀਅਰ ਸੈਕੰਡਰੀ ਕੋਆਰਡੀਨੇਟਰ ਰਾਕੇਸ਼ ਧਵਨ ਅਤੇ ਸਮੂਹ ਸਟਾਫ਼ ਨੂੰ ਇਸ ਖੁਸ਼ੀ 'ਤੇ ਵਧਾਈ ਦਿੱਤੀ |
ਜੈਤੋ, 25 ਮਈ (ਗੁਰਚਰਨ ਸਿੰਘ ਗਾਬੜੀਆ)- ਪੁਲਿਸ ਸਾਂਝ ਕੇਂਦਰ ਸਬ-ਡਵੀਜ਼ਨ ਜੈਤੋ ਵਲੋਂ ਡੀ.ਐਸ.ਪੀ ਗੁਰਦੀਪ ਸਿੰਘ ਸੰਧੂ ਦੀ ਅਗਵਾਈ ਵਿਚ ਜੈਤੋ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਚੈਰੀਟੇਬਲ ਪ੍ਰੋਗਰਾਮ ਤਹਿਤ ਸਕੂਲ ਦੇ 50 ਦੇ ਕਰੀਬ ਬੱਚਿਆਂ ਨੂੰ ਪੜ੍ਹਾਈ ਸਮੱਗਰੀ ...
ਕੋਟਕਪੂਰਾ, 25 ਮਈ (ਮੋਹਰ ਸਿੰਘ ਗਿੱਲ)- ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਦੇ ਐਨ.ਐਸ.ਐਸ. ਵਿਭਾਗ ਵਲੋਂ ਕਾਰਜਕਾਰੀ ਪਿ੍ੰਸੀਪਲ ਡਾ. ਹਰੀਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ 'ਪਲਾਸਟਿਕ ਨੂੰ ਬੰਦ ਕਰੋ' ਸਿਰਲੇਖ ਹੇਠ ...
ਕੋਟਕਪੂਰਾ, 25 ਮਈ (ਮੋਹਰ ਸਿੰਘ ਗਿੱਲ)- ਪ੍ਰਮੁੱਖ ਸਕੱਤਰ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਹੁਕਮਾਂ ਅਨੁਸਾਰ ਸਥਾਨਕ ਸਰਕਾਰੀ ਬਹੁ-ਤਕਨੀਕੀ ਕਾਲਜ ਕੋਟਕਪੂਰਾ ਵਿਖੇ ਕਾਲਜ ਦੇ ਈ.ਸੀ.ਈ ਵਿਭਾਗ ਦੇ ਮੁਖੀ ਵਜੋਂ ਮਨਜੀਤ ਸਿੰਘ ਭੁੱਲਰ ਨੇ ਅਹੁਦਾ ...
ਜੈਤੋ, 25 ਮਈ (ਗੁਰਚਰਨ ਸਿੰਘ ਗਾਬੜੀਆ, ਗੁਰਮੀਤਪਾਲ ਰੋੜੀਕਪੂਰਾ)- ਪੇਂਡੂ ਮਜ਼ਦੂਰ ਯੂਨੀਅਨ ਵਲੋਂ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਐਸ.ਡੀ.ਐਮ ਦਫ਼ਤਰ ਜੈਤੋ ਅੱਗੇ ਲਗਾਇਆ ਅਣਮਿੱਥੇ ਸਮੇਂ ਲਈ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ | ਪੇਂਡੂ ...
ਜੈਤੋ, 25 ਮਈ (ਗੁਰਚਰਨ ਸਿੰਘ ਗਾਬੜੀਆ)- ਸਿਲਵਰ ਓਕਸ ਸਕੂਲ ਸੇਵੇਵਾਲਾ ਵਲੋਂ ਪ੍ਰੀ-ਪ੍ਰਾਇਮਰੀ, ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਅਧਿਆਪਕਾਂ ਲਈ ਇਕ ਰੋਜ਼ਾ ਸਮਾਰਟ ਕਲਾਸ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ | ਸਮਾਰਟ ਕਲਾਸਾਂ ਭਾਰਤੀ ਸਿੱਖਿਆ ਪ੍ਰਣਾਲੀ ਵਿਚ ਸਿੱਖਿਆ ...
ਫ਼ਰੀਦਕੋਟ, 25 ਮਈ (ਸਤੀਸ਼ ਬਾਗ਼ੀ)- ਚਾਈਲਡ ਲਾਈਨ ਇੰਡੀਆ ਫ਼ਾਊਾਡੇਸ਼ਨ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਨੈਚੁਰਲਸ ਕੇਅਰ ਚਾਈਲਡ ਲਾਈਨ ਟੀਮ ਨੇ ਸਦਰ ਥਾਣਾ ਸਾਂਝ ਕੇਂਦਰ ਮਹਿਲਾ ਮਿੱਤਰ ਫ਼ਰੀਦਕੋਟ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਸੁੱਖਣਵਾਲਾ ...
ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਰਿਟਾਇਰਡ ਬੈਂਕ ਇੰਪਲਾਈਜ਼ ਦੀ ਮਹੀਨਾਵਾਰ ਮੀਟਿੰਗ ਸ਼ਵਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਮਾਤਾ ਖੀਵੀ ਜੀ ਗੁਰਦੁਆਰਾ ਸਾਹਿਬ ਵਿਖੇ ਹੋਈ | ਮੀਟਿੰਗ ਵਿਚ ਬੈਂਕ ਅਤੇ ਸਮਾਜਿਕ ਮਸਲਿਆਂ 'ਤੇ ਵਿਚਾਰ ਵਟਾਂਦਰਾ ...
ਕੋਟਕਪੂਰਾ, 25 ਮਈ (ਮੋਹਰ ਸਿੰਘ ਗਿੱਲ)- ਨਤੀਜਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਨੌਂ ਜ਼ਿਲ੍ਹਾ ਫ਼ਰੀਦਕੋਟ ਦੀ ਵਿਦਿਆਰਥਣ ਮਮਤਾ ਪੁੱਤਰੀ ਜਗਸੀਰ ਸਿੰਘ/ ਰਮਨਦੀਪ ਕੌਰ ਨੇ ਪੰਜਾਬ 'ਚੋਂ 15ਵਾਂ ਰੈਂਕ ਪ੍ਰਾਪਤ ਕਰਕੇ ਸੂਬਾਈ ਮੈਰਿਟ ਸੂਚੀ 'ਚ ਆਪਣਾ ਨਾਂਅ ਦਰਜ ...
ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)- ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ (ਫ਼ਰੀਦਕੋਟ) ਦੀਆਂ 6 ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ 'ਚ ਫ਼ਰੀਦਕੋਟ, ਮੋਗਾ ਅਤੇ ਫ਼ਿਰੋਜ਼ਪੁਰ ...
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਕਾਨਵੈਂਟ ਸਕੂਲ ਭਾਣਾ ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਕਾਨਵੈਂਟ ਸਕੂਲ ਭਾਣਾ ਦਾ ਨਤੀਜਾ ਸਾਇੰਸ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX