ਮੋਗਾ, 25 ਮਈ (ਸੁਰਿੰਦਰਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜਿਆਂ ਵਿਚੋਂ ਸ਼ਹੀਦੀ ਬਾਬਾ ਖ਼ੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਚੜਿੱਕ ਦੀ ਵਿਦਿਆਰਥਣ ਗੁਰਵੀਰ ਕੌਰ ਪੁੱਤਰੀ ਜਗਰਾਜ ਸਿੰਘ ਨੇ 12ਵੀਂ ਨਾਨ-ਮੈਡੀਕਲ 500 'ਚੋਂ 489 ...
ਮੋਗਾ, 25 ਮਈ (ਗੁਰਤੇਜ ਸਿੰਘ)- ਐਂਟੀ ਨਾਰਕੋਟਿਕ ਡਰੱਗ ਸੈੱਲ ਮੋਗਾ ਵਲੋਂ ਇਕ ਨੌਜਵਾਨ ਨੂੰ 10 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਜਦ ਡਰੱਗ ਸੈੱਲ ਦੇ ਸਹਾਇਕ ਥਾਣੇਦਾਰ ਹਰਬੰਸ ਸਿੰਘ ਪਿੰਡ ਸੰਧੂਆਂ ਵਾਲਾ ਕੋਲ ਗਸ਼ਤ ਲਗਾ ਰਹੇ ਸਨ ਤਾਂ ਉਨ੍ਹਾਂ ਇਕ ...
ਸਮਾਲਸਰ, (ਕਿਰਨਦੀਪ ਸਿੰਘ ਬੰਬੀਹਾ)- ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ ਅਧੀਨ ਚੱਲ ਰਹੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ (ਫ਼ਰੀਦਕੋਟ) ਦੀਆਂ 6 ਵਿਦਿਆਰਥਣਾਂ ਨੇ ਫ਼ਰੀਦਕੋਟ, ਮੋਗਾ ਅਤੇ ਫ਼ਿਰੋਜ਼ਪੁਰ ਜ਼ਿਲਿ੍ਹਆਂ ਵਿਚ ...
ਠੱਠੀ ਭਾਈ, 25 ਮਈ (ਜਗਰੂਪ ਸਿੰਘ ਮਠਾੜੂ)- ਅਚਾਨਕ ਭਾਰੀ ਮੀਂਹ ਅਤੇ ਗੜੇਮਾਰੀ ਹੋ ਜਾਣ ਕਾਰਨ ਪਿੰਡ ਮਾੜੀ ਮੁਸਤਫ਼ਾ, ਠੱਠੀ ਭਾਈ, ਸੁਖਾਨੰਦ, ਢਿਲਵਾਂ ਵਾਲਾ ਤੇ ਚੀਦਾ ਵਿਚ ਸਬਜ਼ੀ ਕਾਸ਼ਤਕਾਰਾਂ ਦੁਆਰਾ ਬੀਜੀਆਂ ਮੱਕੀ, ਮੂੰਗੀ, ਟਮਾਟਰ, ਸਬਜ਼ੀਆਂ ਆਦਿ ਦਾ ਭਾਰੀ ਨੁਕਸਾਨ ...
ਮੋਗਾ, 25 ਮਈ (ਸੁਰਿੰਦਰਪਾਲ ਸਿੰਘ)- ਜ਼ਿਲ੍ਹਾ ਮੋਗਾ ਦੀਆਂ ਮਾਣਮੱਤੀ, ਨਾਮਵਰ ਅਤੇ ਅਗਾਂਹਵਧੂ ਵਿੱਦਿਅਕ ਸੰਸਥਾਵਾਂ ਬੀ.ਬੀ.ਐੱਸ. ਗਰੁੱਪ ਆਫ਼ ਸਕੂਲਜ਼ ਜੋ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਠ ਚੱਲ ...
ਬਾਘਾ ਪੁਰਾਣਾ, 25 ਮਈ (ਕਿ੍ਸ਼ਨ ਸਿੰਗਲਾ)- ਅੱਜ ਸਥਾਨਕ ਸ਼ਹਿਰ ਦੀ ਮੋਗਾ ਸੜਕ 'ਤੇ ਸਥਿਤ ਬਰਾੜ ਮਾਰਕੀਟ ਅਤੇ ਪੁਰਾਣੇ ਨਿਰੰਕਾਰੀ ਭਵਨ ਦੇ ਬਿਲਕੁਲ ਸਾਹਮਣੇ ਇਕ ਤੇਜ਼ ਰਫ਼ਤਾਰ ਬੱਸ ਦੀ ਪਲਟੀ ਵੱਜਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਬਾਅਦ ਦੁਪਹਿਰ 2 ਤੋਂ 2:15 ਦੇ ਵਿਚਕਾਰ ਬਹੁਤ ਹੀ ਤੇਜ਼ ਮੀਂਹ ਪੈ ਰਿਹਾ ਸੀ ਅਤੇ ਇਕ ਪੰਜਾਬ ਰੋਡਵੇਜ਼ ਦੀ ਬੱਸ ਜੋ ਮੋਗਾ ਤਰਫ਼ੋਂ ਆ ਰਹੀ ਸੀ ਅਤੇ ਸ੍ਰੀ ਮੁਕਤਸਰ ਸਾਹਿਬ ਵੱਲ ਜਾ ਰਹੀ ਸੀ ਕਿ ਅਚਾਨਕ ਇਸ ਰੋਡ ਉੱਪਰ ਪੁਰਾਣੇ ਨਿਰੰਕਾਰੀ ਭਵਨ ਕੋਲ ਆ ਕੇ ਡਰਾਈਵਰ ਨੇ ਬਰੇਕ ਲਗਾਈ ਤਾਂ ਬਰੇਕ ਅੜਕ ਗਈ, ਮੀਂਹ ਪੈਂਦਾ ਹੋਣ ਕਰ ਕੇ ਸੜਕ ਗਿੱਲੀ ਹੋ ਚੁੱਕੀ ਸੀ ਅਤੇ ਪਾਣੀ ਵੀ ਸਾਈਡਾਂ 'ਤੇ ਖੜ੍ਹਾ ਸੀ ਜਿਸ ਕਰ ਕੇ ਬੱਸ ਇਕਦਮ ਪਲਟ ਗਈ ਅਤੇ ਇਕ ਦੁਕਾਨ 'ਚ ਜਾ ਟਕਰਾਈ ਅਤੇ ਦੁਕਾਨ ਅੱਗੇ ਖੜ੍ਹੀਆਂ ਦੋ ਐਕਟਿਵਾ ਸਕੂਟਰੀਆਂ ਨੂੰ ਆਪਣੇ ਲਪੇਟੇ ਵਿਚ ਲੈ ਕੇ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ | ਹਾਦਸੇ ਦਾ ਪਤਾ ਲੱਗਦਿਆਂ ਹੀ ਥਾਣਾ ਬਾਘਾ ਪੁਰਾਣਾ ਦੇ ਮੁਖੀ ਇੰਸਪੈਕਟਰ ਜਸਵਰਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ | ਉਪਰੰਤ ਹਲਕਾ ਬਾਘਾ ਪੁਰਾਣਾ ਦੇ ਵਿਧਾਇਕ ਅੰਮਿ੍ਤਪਾਲ ਸਿੰਘ ਅਤੇ ਡੀ.ਐਸ.ਪੀ. ਜਸਯਜੋਤ ਸਿੰਘ ਵੀ ਮੌਕੇ 'ਤੇ ਪਹੁੰਚੇ | ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਲਿਜਾਣ ਲਈ ਸਰਕਾਰੀ ਐਂਬੂਲੈਂਸ ਵੀ ਮੌਕੇ 'ਤੇ ਪਹੁੰਚੀ | ਹਾਦਸੇ ਦੌਰਾਨ 6 ਜਾਣੇ ਜ਼ਖ਼ਮੀ ਹੋਏ ਹਨ ਜਿਨ੍ਹਾਂ ਵਿਚ 4 ਜਾਣੇ ਸਿਵਲ ਹਸਪਤਾਲ ਬਾਘਾ ਪੁਰਾਣਾ ਵਿਖੇ ਜੇਰੇ ਇਲਾਜ ਹਨ ਅਤੇ 2 ਜਾਣਿਆਂ ਨੂੰ ਫ਼ਰੀਦਕੋਟ ਵਿਖੇ ਮੈਡੀਕਲ ਕਾਲਜ ਲਈ ਰੈਫ਼ਰ ਕੀਤਾ ਗਿਆ | ਇਸ ਸਬੰਧੀ ਇਕੱਤਰ ਹੋਏ ਲੋਕਾਂ ਅਤੇ ਸਵਾਰੀਆਂ ਦੇ ਦੱਸਣ ਮੁਤਾਬਿਕ ਬੱਸ ਤੇਜ਼ ਰਫ਼ਤਾਰ ਨਾਲ ਆ ਰਹੀ ਸੀ ਤੇ ਬੱਸ 'ਚ ਸਵਾਰੀਆਂ ਵੀ ਕਾਫ਼ੀ ਸਨ | ਹਾਦਸੇ ਕਾਰਨ ਵਾਹਨਾਂ ਦੀਆਂ ਦੋਵੇਂ ਪਾਸਿਆਂ 'ਤੇ ਲੰਮੀਆਂ ਲਾਈਨਾਂ ਲੱਗ ਗਈਆਂ ਪਰ ਪੁਲਿਸ ਦੇ ਟਰੈਫ਼ਿਕ ਵਿਭਾਗ ਵਲੋਂ ਬਦਲਵੇਂ ਰੂਟ ਦਾ ਪ੍ਰਬੰਧ ਕਰ ਕੇ ਇਸ ਸਮੱਸਿਆ ਨੂੰ ਘਟਾਉਣ ਦਾ ਕਾਫ਼ੀ ਹੱਦ ਤੱਕ ਯਤਨ ਕੀਤਾ ਗਿਆ | ਇਸ ਸਬੰਧੀ ਥਾਣਾ ਮੁਖੀ ਜਸਵਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਆਪਣੇ ਪੱਧਰ 'ਤੇ ਪੁੱਛਗਿੱਛ ਜਾਰੀ ਹੈ |
ਬਾਘਾ ਪੁਰਾਣਾ, 25 ਮਈ (ਕਿ੍ਸ਼ਨ ਸਿੰਗਲਾ)- ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰਲੇ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਚੰਗੇ ਬੈਂਡ ਦਿਵਾ ਕੇ ਇਮੀਗੇ੍ਰਸ਼ਨ ਦੇ ਖੇਤਰ ਵਿਚ ਵੀ ਉੱਚ ਸੇਵਾਵਾਂ ਪ੍ਰਦਾਨ ਕਰਵਾ ਰਹੀ ਹੈ | ਇਸੇ ...
ਸਮਾਧ ਭਾਈ, 25 ਮਈ (ਜਗਰੂਪ ਸਿੰਘ ਸਰੋਆ)- ਪੰਜਾਬ ਨੂੰ ਮੁੜ ਤੋਂ ਲੀਹਾਂ 'ਤੇ ਲਿਆਉਣ ਲਈ ਸਰਕਾਰ ਸਿਰਤੋੜ ਯਤਨ ਕਰ ਰਹੀ ਹੈ | ਇਹ ਪ੍ਰਗਟਾਵਾ ਹਲਕਾ ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ ਨੇ ਸਮਾਧ ਭਾਈ ਦੇ ਗੁਰੂ ਨਾਨਕ ਪਾਰਕ ਵਿਖੇ ਹੋਏ ਚੈੱਕ ਵੰਡ ਸਮਾਗਮ ਦੌਰਾਨ ਕੀਤਾ | ...
ਮੋਗਾ, 25 ਮਈ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਬੇਰੁਜ਼ਗਾਰ ਨੌਜਵਾਨ ਲੜਕੇ ਲੜਕੀਆਂ ਦੇ ਨਾਲ ਲਗਾਤਾਰ ਰਾਬਤਾ ਕਾਇਮ ਰੱਖ ਕੇ ਉਨ੍ਹਾਂ ਦੀ ਰੋਜ਼ਗਾਰ ਹਾਸਲ ਕਰਨ ਵਿਚ ਅਤੇ ਸਹੀ ਖੇਤਰ ਦੀ ਚੋਣ ...
ਫ਼ਤਿਹਗੜ੍ਹ ਪੰਜਤੂਰ, 25 ਮਈ (ਜਸਵਿੰਦਰ ਸਿੰਘ ਪੋਪਲੀ)- ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾਕਟਰ ਮਨਜੀਤ ਸਿੰਘ ਦੇ ਨਿਰਦੇਸ਼ਾਂ ਤਹਿਤ ਅਤੇ ਬਲਾਕ ਖੇਤੀਬਾੜੀ ਅਫ਼ਸਰ ਕੋਟ ਈਸੇ ਖਾਂ ਡਾਕਟਰ ਗੁਰਬਾਜ਼ ਸਿੰਘ ਦੀ ਅਗਵਾਈ ਹੇਠ ਗੁਰਸਾਹਿਬ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ...
ਕੋਟ ਈਸੇ ਖਾਂ, 25 ਮਈ (ਨਿਰਮਲ ਸਿੰਘ ਕਾਲੜਾ)- ਸ੍ਰੀ ਹੇਮਕੁੰਟ ਸਕੂਲ ਕੋਟ ਈਸੇ ਖਾਂ ਵਿਖੇ ਛੋਟੇ ਬੱਚਿਆਂ ਵਿਚ ਕਲਾਤਮਕ ਅਤੇ ਰਚਨਾਤਮਿਕ ਰੁਚੀਆਂ ਪੈਦਾ ਕਰਨ ਲਈ ਕਲਾ ਅਤੇ ਕਰਾਫ਼ਟ ਦੀਆਂ ਗਤੀਵਿਧੀਆਂ ਕਰਵਾਈਆਂ | ਇਸ ਦਾ ਉਦੇਸ਼ ਬੱਚਿਆਂ ਵਿਚ ਪੁਰਾਣੀ ਸਮਗਰੀ ਦੀ ਮੁੜ ...
ਮੋਗਾ, 25 ਮਈ (ਅਸ਼ੋਕ ਬਾਂਸਲ)- ਮੋਗਾ ਸ਼ਹਿਰ ਦੀਆਂ ਐਨ.ਜੀ.ਓ. ਨੇ ਥਾਣਾ ਸਿਟੀ ਨੰਬਰ-1 ਦੇ ਮੁਖੀ ਡੀ. ਐਸ. ਪੀ. ਆਤਿਸ਼ ਭਾਟੀਆ (ਪੀ.ਪੀ.ਐਸ) ਨਾਲ ਮੀਟਿੰਗ ਕੀਤੀ | ਇਸ ਮੀਟਿੰਗ ਦਾ ਆਯੋਜਨ ਐਨ.ਜੀ.ਓ. ਐਸ.ਕੇ. ਬਾਂਸਲ ਜ਼ਿਲ੍ਹਾ ਕੋਆਰਡੀਨੇਟਰ ਵਲੋਂ ਕੀਤਾ ਗਿਆ | ਇਸ ਮੀਟਿੰਗ 'ਚ ...
ਮੋਗਾ, 25 ਮਈ (ਸੁਰਿੰਦਰਪਾਲ ਸਿੰਘ)- ਆਲ ਇੰਡੀਆ ਆਂਗਣਵਾੜੀ ਵਰਕਰਜ਼ ਹੈਲਪਰਜ਼ ਯੂਨੀਅਨ ਪੰਜਾਬ ਏਟਕ ਦੀ ਮੀਟਿੰਗ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੋਗਾ ਨਾਲ ਹੋਈ | ਮੀਟਿੰਗ ਵਿਚ ਫੀਡ ਸਬੰਧੀ, ਪੋਸਣ ਟਰੈਕ ਸਬੰਧੀ, ਵਰਦੀ ਦੇ ਪੈਸਿਆਂ ਸਬੰਧੀ | ਫਲੈਕਸੀ ਫ਼ੰਡ, ਆਂਗਣਵਾੜੀ ...
ਬਾਘਾ ਪੁਰਾਣਾ, 25 ਮਈ (ਕਿ੍ਸ਼ਨ ਸਿੰਗਲਾ)- ਭਾਰਤ ਵਿਕਾਸ ਪ੍ਰੀਸ਼ਦ ਦੀ ਟੀਮ ਬਾਘਾ ਪੁਰਾਣਾ ਵਲੋਂ ਸਥਾਨਕ ਸ਼ਹਿਰ ਨਿਵਾਸੀ ਵਿਮਲ ਗਰਗ (ਵਿੱਕੀ) ਦੀ ਹੋਣਹਾਰ ਸਪੁੱਤਰੀ ਯਾਸ਼ੀਕਾ ਗਰਗ ਨੂੰ ਜ਼ਿਲ੍ਹਾ ਮੋਗਾ ਵਿਚੋਂ +2 (ਕਮਰਸ ਗਰੁੱਪ) ਵਿਚ 97 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ ...
ਕੋਟ ਈਸੇ ਖਾਂ, 25 ਮਈ (ਨਿਰਮਲ ਸਿੰਘ ਕਾਲੜਾ)- ਇਸ ਸਾਲ ਦਾ ਵਿਸ਼ਵ ਤੰਬਾਕੂ ਰਹਿਤ ਦਿਵਸ 'ਸਾਨੂੰ ਭੋਜਨ ਚਾਹੀਦਾ ਹੈ ਤੰਬਾਕੂ ਨਹੀਂ' ਸਲੋਗਨ ਹੇਠ ਮਨਾਇਆ ਜਾ ਰਿਹਾ | ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਅਤੇ ਸਿਵਲ ਸਰਜਨ ਮੋਗਾ ਡਾ. ਰਾਜੇਸ਼ ਅੱਤਰੀ ਦੇ ਹੁਕਮਾਂ ਅਨੁਸਾਰ ਅਤੇ ...
ਕੋਟ ਈਸੇ ਖਾਂ, 25 ਮਈ (ਨਿਰਮਲ ਸਿੰਘ ਕਾਲੜਾ)- 28 ਤੋਂ 30 ਮਈ ਤੱਕ ਘਰ-ਘਰ 0-5 ਸਾਲ ਉਮਰ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ | ਇਸ ਸੰਬੰਧੀ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸਮਰਪ੍ਰੀਤ ਕੌਰ ਸੋਢੀ ਨੇ ਪਲਸ ਪੋਲੀਓ ਸੁਪਰਵਾਈਜ਼ਰ ਦੀ ਮੀਟਿੰਗ ਲਈ ਗਈ | ਇਸ ...
ਬਾਘਾ ਪੁਰਾਣਾ, 25 ਮਈ (ਕਿ੍ਸ਼ਨ ਸਿੰਗਲਾ)- ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰ ਸਥਿਤ ਐਡੀਸ਼ਨ ਇੰਸਟੀਚਿਊਟ ਦੇ ਡਾਇਰੈਕਟਰ ਹਰਿੰਦਰ ਸਿੰਘ ਬਰਾੜ ਰੋਡੇ ਨੇ ਦੱਸਿਆ ਕਿ ਸੰਸਥਾ ਦੀ ਵਿਦਿਆਰਥਣ ਸਿਮਰਨਜੀਤ ਕੌਰ ਸਪੁੱਤਰੀ ਬਲਦੇਵ ਸਿੰਘ ਵਾਸੀ ਰਾਮੂੰਵਾਲਾ ਨਵਾਂ ਨੇ ...
ਅਜੀਤਵਾਲ, 25 ਮਈ (ਹਰਦੇਵ ਸਿੰਘ ਮਾਨ)- ਨਜ਼ਦੀਕੀ ਪਿੰਡ ਢੁੱਡੀਕੇ ਦੇ ਦੋ ਵਾਰ ਸਰਪੰਚ ਰਹਿ ਚੁੱਕੇ ਸਵ: ਰਾਮ ਸਿੰਘ ਦੇ ਪੋਤਰੇ ਮਹਿੰਦਰ ਸਿੰਘ ਨੇ ਹਾਕੀ ਅੰਡਰ-14 ਦੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਖੇਡਣ ਲਈ ਜ਼ਰੂਰੀ ਸਾਮਾਨ ਦੀ ਕਿੱਟ ਮੁਹੱਈਆ ਕਰਵਾਈ | ਸਰਕਾਰੀ ...
ਮੋਗਾ, 25 ਮਈ (ਜਸਪਾਲ ਸਿੰਘ ਬੱਬੀ)- ਲਿਖਾਰੀ ਸਭਾ ਮੋਗਾ ਦੇ ਪ੍ਰਧਾਨ ਪ੍ਰੋਫੈਸਰ ਸੁਰਜੀਤ ਸਿੰਘ ਕਾਉਂਕੇ ਅਤੇ ਜਨਰਲ ਸਕੱਤਰ ਜੰਗੀਰ ਖੋਖਰ ਨੇ ਸਭਾ ਦੇ ਸੀਨੀਅਰ ਤੇ ਮੈਂਬਰ ਡਾ. ਮਲੂਕ ਸਿੰਘ ਲੋਹਾਰਾ ਸਾਬਕਾ ਏ.ਡੀ.ਓ. ਖੇਤੀਬਾੜੀ ਵਿਭਾਗ ਜ਼ਿਲ੍ਹਾ ਮੋਗਾ ਦੇ ਸਦੀਵੀ ਵਿਛੋੜੇ ...
• ਅਪ੍ਰੈਲ ਮਹੀਨੇ ਦੌਰਾਨ 5,444 ਵਿਅਕਤੀਆਂ ਦੀ ਕੀਤੀ ਮੁਫ਼ਤ ਮਲੇਰੀਆ ਜਾਂਚ • ਸਾਰੇ ਸਰਕਾਰੀ ਹਸਪਤਾਲਾਂ 'ਚ ਮਲੇਰੀਏ ਦਾ ਟੈਸਟ ਤੇ ਇਲਾਜ ਮੁਫ਼ਤ ਮੋਗਾ, 25 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਪੰਜਾਬ ਸਰਕਾਰ ਦੇ ਨੈਸ਼ਨਲ ਵੈਕਟਰ ਬੋਰਨ ਡਿਸੀਜ਼ ਕੰਟਰੋਲ ...
ਮੋਗਾ, 25 ਮਈ (ਜਸਪਾਲ ਸਿੰਘ ਬੱਬੀ)- ਮੇਨ ਚੌਕ ਮੋਗਾ ਵਿਖੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਜ਼ਿਲ੍ਹਾ ਮੋਗਾ ਵਲੋਂ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਪੰਜਾਬ ਖ਼ਿਲਾਫ਼ ਜੰਮ੍ਹ ਕੇ ਨਾਅਰੇਬਾਜ਼ੀ ਕਰਦਿਆਂ ਰੋਸ ਵਜੋਂ ਪੁਤਲਾ ਫੂਕਿਆ | ਇਸ ਮੌਕੇ ਜ਼ਿਲ੍ਹਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX