ਤਾਜਾ ਖ਼ਬਰਾਂ


ਕਰਨਾਟਕ ਵਿਧਾਨ ਪ੍ਰੀਸ਼ਦ ਉਪ ਚੋਣ 30 ਜੂਨ ਨੂੰ ਹੋਵੇਗੀ, ਉਸੇ ਦਿਨ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਦਿੱਲੀ ਦੇ ਜਾਮੀਆ ਨਗਰ 'ਚ ਲੱਕੜ ਦੇ ਬਕਸੇ 'ਚੋਂ 2 ਬੱਚਿਆਂ ਦੀਆਂ ਮਿਲੀਆਂ ਲਾਸ਼ਾਂ
. . .  1 day ago
ਨਵੀਂ ਦਿੱਲੀ, 6 ਜੂਨ - ਦਿੱਲੀ ਪੁਲਿਸ ਮੁਤਾਬਕ ਦਿੱਲੀ ਦੇ ਜਾਮੀਆ ਨਗਰ ਸਥਿਤ ਇਕ ਫੈਕਟਰੀ 'ਚ ਲੱਕੜ ਦੇ ਬਕਸੇ 'ਚੋਂ 7 ਅਤੇ 8 ਸਾਲ ਦੇ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ, ਜੋ ਕੱਲ੍ਹ ਤੋਂ ਲਾਪਤਾ ...
ਅਰਬ ਸਾਗਰ 'ਤੇ ਦਬਾਅ ਅਗਲੇ 12 ਘੰਟਿਆਂ ਦੌਰਾਨ ਤੇਜ਼ ਹੋ ਸਕਦਾ ਹੈ ਚੱਕਰਵਾਤੀ ਤੂਫਾਨ: ਮੌਸਮ ਵਿਭਾਗ
. . .  1 day ago
ਮਹਾਰਾਸ਼ਟਰ: ਪਾਲਘਰ 'ਚ ਇਮਾਰਤ ਦਾ ਮਲਬਾ ਡਿੱਗਣ ਨਾਲ 3 ਮਜ਼ਦੂਰਾਂ ਦੀ ਮੌਤ
. . .  1 day ago
ਮਹਾਰਾਸ਼ਟਰ : ਠਾਣੇ ਕ੍ਰਾਈਮ ਬ੍ਰਾਂਚ ਸੈੱਲ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 17 ਦੇਸੀ ਪਿਸਤੌਲ, 31 ਮੈਗਜ਼ੀਨ ਅਤੇ 12 ਜ਼ਿੰਦਾ ਕਾਰਤੂਸ ਕੀਤੇ ਬਰਾਮਦ
. . .  1 day ago
WTC-2023 ਦਾ ਫਾਈਨਲ ਭਾਰਤ ਤੇ ਆਸਟ੍ਰੇਲੀਆ ਦਰਮਿਆਨ ਭਲਕੇ, ਦਰਸ਼ਕ ਉਡੀਕ 'ਚ
. . .  1 day ago
ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਮਿਲੇ ਨਵੇਂ ਵੀ.ਸੀ. ਡਾ.ਰਾਜੀਵ ਸੂਦ
. . .  1 day ago
ਚੰਡੀਗੜ੍ਹ, 6 ਜੂਨ (ਹਰਕਵਲਜੀਤ) -ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਨਵੇਂ ਵਾਇਸ ਚਾਂਸਲਰ ਮਿਲੇ ਹਨ। ਜਾਣਕਾਰੀ ਮੁਤਾਬਿਕ, ਡਾ.ਰਾਜੀਵ ਸੂਦ ਯੂਨੀਵਰਸਿਟੀ ਦੇ ਨਵੇਂ ਵੀ.ਸੀ. ਹੋਣਗੇ ...
ਤਕਨੀਕੀ ਖ਼ਰਾਬੀ ਕਾਰਨ ਰੂਸ ’ਚ ਉਤਾਰਨਾ ਪਿਆ ਏਅਰ ਇੰਡੀਆ ਦਾ ਜਹਾਜ਼
. . .  1 day ago
ਨਵੀਂ ਦਿੱਲੀ, 6 ਜੂਨ- ਦਿੱਲੀ-ਸਾਨ ਫ਼ਰਾਂਸਿਸਕੋ ਫ਼ਲਾਈਟ ਦੇ ਇੰਜਣ ’ਚ ਤਕਨੀਕੀ ਖ਼ਰਾਬੀ ਕਾਰਨ ਰੂਸ ਦੇ ਮੈਗਾਡਨ ਸ਼ਹਿਰ ਵੱਲ ਮੋੜ ਦਿੱਤਾ ਗਿਆ। ਏਅਰ ਇੰਡੀਆ ਦੇ ਅਧਿਕਾਰੀ ਨੇ ਦੱਸਿਆ ਕਿ ਜਹਾਜ਼....
ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ ਸਮੇਤ 3 ਨੂੰ ਕੀਤਾ ਕਾਬੂ
. . .  1 day ago
ਅਟਾਰੀ, 6 ਜੂਨ (ਗੁਰਦੀਪ ਸਿੰਘ ਅਟਾਰੀ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਘਰਿੰਡਾ ਦੀ ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ, ਚਾਰ ਲੱਖ ਡਰੱਗ ਮਨੀ, ਇਕ ਪਿਸਟਲ....
ਕੁਰੂਕਸ਼ੇਤਰ: ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਸੜਕਾਂ ਖ਼ਾਲੀ ਕਰਨ ਦੀ ਚਿਤਾਵਨੀ
. . .  1 day ago
ਕੁਰੂਕਸ਼ੇਤਰ, 6 ਜੂਨ- ਇੱਥੋਂ ਦੇ ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ ਅਜੇ ਵੀ ਚਾਲੂ ਹੈ। ਉਨ੍ਹਾਂ ਵਲੋਂ ਸ਼ਾਹਬਾਦ ਥਾਣੇ ਦੇ ਨੇੜੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ....
ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਵਲੋਂ ਅਸਤੀਫ਼ੇ ਦਾ ਐਲਾਨ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਜੂਨ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ੇ ਦਾ ਐਲਾਨ ਕੀਤਾ ਹੈ। ਕੌਂਸਲਰਾਂ ਨੇ ਮੌਜੂਦਾ ਨਗਰ....
ਕੇਰਲ: ਰਾਜ ਸਰਕਾਰ ਨੇ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਦੋ ਨਿੱਜੀ ਸਟਾਫ਼ ਮੈਂਬਰ ਲਏ ਵਾਪਸ
. . .  1 day ago
ਤਿਰੂਵੰਨਤਪੁਰਮ, 6 ਜੂਨ- ਕੇਰਲ ਸਰਕਾਰ ਨੇ ਵਾਇਨਾਡ ਦੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਗਏ ਦੋ ਨਿੱਜੀ ਸਟਾਫ਼ ਮੈਂਬਰਾਂ ਨੂੰ ਵਾਪਸ ਲੈ ਲਿਆ ਹੈ। ਜਨਰਲ ਪ੍ਰਸ਼ਾਸਨ ਦੇ ਸੰਯੁਕਤ ਸਕੱਤਰ.....
ਬੇਖੌਫ਼ ਲੁਟੇਰਿਆਂ ਵਲੋਂ ਨੂਰਮਹਿਲ ਸਬ-ਤਹਿਸੀਲ਼ ਵਿਚ ਦਿਨ-ਦਿਹਾੜੇ ਖੋਹ ਦੀ ਵਾਰਦਾਤ ਨੂੰ ਦਿੱਤਾ ਅੰਜਾਮ
. . .  1 day ago
ਜੰਡਿਆਲਾ ਮੰਜਕੀ, 6 ਜੂਨ (ਸੁਰਜੀਤ ਸਿੰਘ ਜੰਡਿਆਲਾ)- ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਆਵਾਜਾਈ ਭਰਪੂਰ ਨੂਰਮਹਿਲ ਤਹਿਸੀਲ ਵਿਚ ਇਕ ਵਿਅਕਤੀ ਨੂੰ ਲੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ...
ਇਨਸਾਫ਼ ਨਾ ਮਿਲਣ ਤੋਂ ਅੱਕੇ ਪਿੰਡ ਗੁੰਮਟੀ ਦੇ ਲੋਕਾਂ ਵਲੋਂ ਥਾਣਾ ਠੁੱਲੀਵਾਲ ਮੂਹਰੇ ਰੋਸ ਪ੍ਰਦਰਸ਼ਨ
. . .  1 day ago
ਮਹਿਲ ਕਲਾਂ, 6 ਜੂਨ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਦੇ ਇਕ ਵਿਅਕਤੀ ਦੀ ਹਾਦਸੇ 'ਚ ਹੋਈ ਮੌਤ ਦੇ ਮਾਮਲੇ 'ਚ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਥਾਣਾ ਠੁੱਲੀਵਾਲ ਪੁਲਿਸ ਵਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਨਾ...
ਅਸੀਂ ਸਾਕਾ ਨੀਲਾ ਤਾਰਾ ਕਾਰਨ ਕਾਂਗਰਸ ਨਾਲ ਨਹੀਂ ਜਾ ਸਕਦੇ- ਮਹੇਸ਼ਇੰਦਰ ਸਿੰਘ ਗਰੇਵਾਲ
. . .  1 day ago
ਚੰਡੀਗੜ੍ਹ, 6 ਜੂਨ- 2024 ਦੀਆਂ ਚੋਣਾਂ ਸੰਬੰਧੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ....
ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿਚ ਹੋਇਆ ਜ਼ਬਰਦਸਤ ਹੰਗਾਮਾ
. . .  1 day ago
ਚੰਡੀਗੜ੍ਹ, 6 ਜੂਨ- ਨਗਰ ਨਿਗਮ ਹਾਊਸ ਦੀ ਮੀਟਿੰਗ ’ਚ ਜ਼ਬਰਦਸਤ ਹੰਗਾਮਾ ਹੋ ਗਿਆ। ਇਸ ਹੰਗਾਮੇ ਵਿਚ ਆਪ ਕੌਂਸਲਰ ਅਤੇ ਕਿਰਨ ਖ਼ੇਰ ਆਹਮੋ ਸਾਹਮਣੇ ਹੋ ਗਏ। ਕਿਰਨ ਖ਼ੇਰ ਨੇ ਪ੍ਰਧਾਨ ਮੰਤਰੀ ਵਿਰੁੱਧ....
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
. . .  1 day ago
ਪਰਮਾਰੀਬੋ, 6 ਜੂਨ- ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੂਰੀਨਾਮ ਦੇ ਸਰਵਉਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਸੂਰੀਨਾਮ ਦੇ ਰਾਸ਼ਟਰਪਤੀ ਚੰਦਰਕੀਪ੍ਰਸਾਦ ਸੰਤੋਖੀ ਨੇ ਮਜ਼ਬੂਤ ​​ਦੁਵੱਲੇ ਸੰਬੰਧਾਂ ’ਤੇ ਰਾਸ਼ਟਰਪਤੀ ਮੁਰਮੂ ਨੂੰ ਵਧਾਈ ਦਿੱਤੀ। ਗ੍ਰਹਿ ਮੰਤਰਾਲੇ ਨੇ ਟਵੀਟ...
ਕਟਾਰੂਚੱਕ ਮਾਮਲੇ ਵਿਚ ਐਨ.ਸੀ.ਐਸ.ਸੀ. ਵਲੋਂ ਰਾਜ ਸਰਕਾਰ ਨੂੰ ਤੀਜਾ ਨੋਟਿਸ ਜਾਰੀ
. . .  1 day ago
ਚੰਡੀਗੜ੍ਹ, 6 ਜੂਨ- ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐਨ.ਸੀ.ਐਸ.ਸੀ.) ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਲਗਾਏ....
ਅੱਜ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ
. . .  1 day ago
ਅੰਮ੍ਰਿਤਸਰ, 6 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਜਥੇਦਾਰ ਨੇ...
ਖ਼ਾਲਿਸਤਾਨ ਦਾ ਕੋਈ ਰੋਡਮੈਪ ਨਹੀਂ- ਰਾਜਾ ਵੜਿੰਗ
. . .  1 day ago
ਅਮਰੀਕਾ, 6 ਜੂਨ- ਖ਼ਾਲਿਸਤਾਨ ਮੁੱਦੇ ਸੰਬੰਧੀ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਟਵੀਟ ਕੀਤਾ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਨਾ ਤਾਂ ਖ਼ਾਲਿਸਤਾਨ ਦਾ ਕੋਈ ਵਜੂਦ ਹੈ ਅਤੇ ...
ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ਕੀਤਾ ਜਾਮ
. . .  1 day ago
ਕੁਰੂਕਸ਼ੇਤਰ, 6 ਜੂਨ- ਸੂਰਜਮੁਖੀ ਦੀ ਐਮ.ਐਸ. ਪੀ. ’ਤੇ ਖ਼ਰੀਦ ਦੇ ਮੁੱਦੇ ਨੂੰ ਲੈ ਕੇ ਅੱਜ ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ’ਤੇ ਜਾਮ ਲਗਾ ਦਿੱਤਾ ਅਤੇ ਸ਼ਾਹਬਾਦ ਮਾਰਕੰਡਾ ਹਾਈਵੇਅ...
ਅਸੀਂ ਹਮੇਸ਼ਾ ‘ਅਜੀਤ’ ਨਾਲ ਖੜ੍ਹੇ ਹਾਂ- ਬੂਟਾ ਸਿੰਘ ਸ਼ਾਦੀਪੁਰ
. . .  1 day ago
ਪਟਿਆਲਾ, 6 ਜੂਨ (ਅਮਨਦੀਪ ਸਿੰਘ)- ਪੰਜਾਬ ਸਰਕਾਰ ਵਲੋਂ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਪ੍ਰਤੀ ਵਰਤੀ ਜਾ ਰਹੀ ਦਮਨਕਾਰੀ ਨੀਤੀ ਤਹਿਤ ‘ਅਜੀਤ’ ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ....
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ਲਈ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ੇ ਜਾਰੀ
. . .  1 day ago
ਨਵੀਂ ਦਿੱਲੀ, 6 ਜੂਨ- ਪਾਕਿਸਤਾਨੀ ਹਾਈ ਕਮਿਸ਼ਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 8 ਤੋਂ17 ਜੂਨ 2023 ਤੱਕ ਪਾਕਿਸਤਾਨ ਵਿਚ ਹੋਣ ਵਾਲੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਪੂਰਵ ਸੰਧਿਆ....
ਕਿਸਾਨਾਂ ਵਲੋਂ ਅੱਜ ਸ਼ਾਹਬਾਦ ਮਾਰਕੰਡਾ ਵਿਖੇ ਕੀਤੀਆਂ ਜਾ ਸਕਦੀਆਂ ਹਨ ਸੜਕਾਂ ਜਾਮ
. . .  1 day ago
ਸ਼ਾਹਬਾਦ ਮਾਰਕੰਡਾ, 6 ਜੂਨ- ਸੂਰਜਮੁਖੀ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਵਲੋਂ ਅੱਜ ਇੱਥੇ ਸੜਕਾਂ ਜਾਮ ਕੀਤੀਆਂ ਜਾ ਸਕਦੀਆਂ ਹਨ। ਜਾਣਕਾਰੀ ਅਨੁਸਾਰ ਸ਼ਾਹਬਾਦ ਦਾ ਬਰਾੜਾ ਰੋਡ ਪੁਲਿਸ ਛਾਉਣੀ ਵਿਚ....
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
. . .  1 day ago
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 12 ਜੇਠ ਸੰਮਤ 555
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। ਕਨਫਿਊਸ਼ੀਅਸ

ਮੋਗਾ

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰ੍ਹਵੀਂ ਦੇ ਨਤੀਜੇ 'ਚ ਸਕੂਲਾਂ ਦਾ ਸ਼ਾਨਦਾਰ ਪ੍ਰਦਰਸ਼ਨ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜਿਆਂ ਵਿਚੋਂ ਸ਼ਹੀਦੀ ਬਾਬਾ ਖ਼ੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਚੜਿੱਕ ਦੀ ਵਿਦਿਆਰਥਣ ਗੁਰਵੀਰ ਕੌਰ ਪੁੱਤਰੀ ਜਗਰਾਜ ਸਿੰਘ ਨੇ 12ਵੀਂ ਨਾਨ-ਮੈਡੀਕਲ 500 'ਚੋਂ 489 ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਮੋਗਾ, 25 ਮਈ (ਗੁਰਤੇਜ ਸਿੰਘ)- ਐਂਟੀ ਨਾਰਕੋਟਿਕ ਡਰੱਗ ਸੈੱਲ ਮੋਗਾ ਵਲੋਂ ਇਕ ਨੌਜਵਾਨ ਨੂੰ 10 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਜਦ ਡਰੱਗ ਸੈੱਲ ਦੇ ਸਹਾਇਕ ਥਾਣੇਦਾਰ ਹਰਬੰਸ ਸਿੰਘ ਪਿੰਡ ਸੰਧੂਆਂ ਵਾਲਾ ਕੋਲ ਗਸ਼ਤ ਲਗਾ ਰਹੇ ਸਨ ਤਾਂ ਉਨ੍ਹਾਂ ਇਕ ...

ਪੂਰੀ ਖ਼ਬਰ »

6 ਮੈਰਿਟ ਪੁਜ਼ੀਸ਼ਨਾਂ ਨਾਲ ਸੰਤ ਮੋਹਨ ਦਾਸ ਸਕੂਲ 'ਚ ਪਹਿਲੇ ਸਥਾਨ 'ਤੇ

ਸਮਾਲਸਰ, (ਕਿਰਨਦੀਪ ਸਿੰਘ ਬੰਬੀਹਾ)- ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ ਅਧੀਨ ਚੱਲ ਰਹੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ (ਫ਼ਰੀਦਕੋਟ) ਦੀਆਂ 6 ਵਿਦਿਆਰਥਣਾਂ ਨੇ ਫ਼ਰੀਦਕੋਟ, ਮੋਗਾ ਅਤੇ ਫ਼ਿਰੋਜ਼ਪੁਰ ਜ਼ਿਲਿ੍ਹਆਂ ਵਿਚ ...

ਪੂਰੀ ਖ਼ਬਰ »

ਗੜੇਮਾਰੀ ਕਾਰਨ ਸਬਜ਼ੀ ਕਾਸ਼ਤਕਾਰਾਂ ਦਾ ਭਾਰੀ ਨੁਕਸਾਨ

ਠੱਠੀ ਭਾਈ, 25 ਮਈ (ਜਗਰੂਪ ਸਿੰਘ ਮਠਾੜੂ)- ਅਚਾਨਕ ਭਾਰੀ ਮੀਂਹ ਅਤੇ ਗੜੇਮਾਰੀ ਹੋ ਜਾਣ ਕਾਰਨ ਪਿੰਡ ਮਾੜੀ ਮੁਸਤਫ਼ਾ, ਠੱਠੀ ਭਾਈ, ਸੁਖਾਨੰਦ, ਢਿਲਵਾਂ ਵਾਲਾ ਤੇ ਚੀਦਾ ਵਿਚ ਸਬਜ਼ੀ ਕਾਸ਼ਤਕਾਰਾਂ ਦੁਆਰਾ ਬੀਜੀਆਂ ਮੱਕੀ, ਮੂੰਗੀ, ਟਮਾਟਰ, ਸਬਜ਼ੀਆਂ ਆਦਿ ਦਾ ਭਾਰੀ ਨੁਕਸਾਨ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਚੰਦ ਨਵਾਂ ਦੇ 12ਵੀਂ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ)- ਜ਼ਿਲ੍ਹਾ ਮੋਗਾ ਦੀਆਂ ਮਾਣਮੱਤੀ, ਨਾਮਵਰ ਅਤੇ ਅਗਾਂਹਵਧੂ ਵਿੱਦਿਅਕ ਸੰਸਥਾਵਾਂ ਬੀ.ਬੀ.ਐੱਸ. ਗਰੁੱਪ ਆਫ਼ ਸਕੂਲਜ਼ ਜੋ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਠ ਚੱਲ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਪੰਜਾਬ ਰੋਡਵੇਜ਼ ਦੀ ਬੱਸ ਬਰੇਕ ਅੜਨ ਨਾਲ ਪਲਟੀ

ਬਾਘਾ ਪੁਰਾਣਾ, 25 ਮਈ (ਕਿ੍ਸ਼ਨ ਸਿੰਗਲਾ)- ਅੱਜ ਸਥਾਨਕ ਸ਼ਹਿਰ ਦੀ ਮੋਗਾ ਸੜਕ 'ਤੇ ਸਥਿਤ ਬਰਾੜ ਮਾਰਕੀਟ ਅਤੇ ਪੁਰਾਣੇ ਨਿਰੰਕਾਰੀ ਭਵਨ ਦੇ ਬਿਲਕੁਲ ਸਾਹਮਣੇ ਇਕ ਤੇਜ਼ ਰਫ਼ਤਾਰ ਬੱਸ ਦੀ ਪਲਟੀ ਵੱਜਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਬਾਅਦ ਦੁਪਹਿਰ 2 ਤੋਂ 2:15 ਦੇ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਚਾਲ ਸਾਲ ਗੈਪ ਅਤੇ ਦੋ ਰੀਫ਼ਿਊਜ਼ਲ ਨਾਲ ਲਵਾਇਆ ਕੈਨੇਡਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 25 ਮਈ (ਕਿ੍ਸ਼ਨ ਸਿੰਗਲਾ)- ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰਲੇ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਚੰਗੇ ਬੈਂਡ ਦਿਵਾ ਕੇ ਇਮੀਗੇ੍ਰਸ਼ਨ ਦੇ ਖੇਤਰ ਵਿਚ ਵੀ ਉੱਚ ਸੇਵਾਵਾਂ ਪ੍ਰਦਾਨ ਕਰਵਾ ਰਹੀ ਹੈ | ਇਸੇ ...

ਪੂਰੀ ਖ਼ਬਰ »

ਵਿਧਾਇਕ ਸੁਖਾਨੰਦ ਵਲੋਂ ਲਾਇਬ੍ਰੇਰੀ ਤੇ ਸਿਵਲ ਡਿਸਪੈਂਸਰੀ ਲਈ 3-3 ਲੱਖ ਦੇ ਚੈੱਕ

ਸਮਾਧ ਭਾਈ, 25 ਮਈ (ਜਗਰੂਪ ਸਿੰਘ ਸਰੋਆ)- ਪੰਜਾਬ ਨੂੰ ਮੁੜ ਤੋਂ ਲੀਹਾਂ 'ਤੇ ਲਿਆਉਣ ਲਈ ਸਰਕਾਰ ਸਿਰਤੋੜ ਯਤਨ ਕਰ ਰਹੀ ਹੈ | ਇਹ ਪ੍ਰਗਟਾਵਾ ਹਲਕਾ ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ ਨੇ ਸਮਾਧ ਭਾਈ ਦੇ ਗੁਰੂ ਨਾਨਕ ਪਾਰਕ ਵਿਖੇ ਹੋਏ ਚੈੱਕ ਵੰਡ ਸਮਾਗਮ ਦੌਰਾਨ ਕੀਤਾ | ...

ਪੂਰੀ ਖ਼ਬਰ »

ਐਮ. ਬੀ. ਏ. 'ਚ ਦਾਖ਼ਲਾ ਲੈਣ ਦੀਆਂ ਚਾਹਵਾਨ ਲੜਕੀਆਂ ਲਈ ਸੁਨਹਿਰੀ ਮੌਕਾ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਬੇਰੁਜ਼ਗਾਰ ਨੌਜਵਾਨ ਲੜਕੇ ਲੜਕੀਆਂ ਦੇ ਨਾਲ ਲਗਾਤਾਰ ਰਾਬਤਾ ਕਾਇਮ ਰੱਖ ਕੇ ਉਨ੍ਹਾਂ ਦੀ ਰੋਜ਼ਗਾਰ ਹਾਸਲ ਕਰਨ ਵਿਚ ਅਤੇ ਸਹੀ ਖੇਤਰ ਦੀ ਚੋਣ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਕਰਨ ਸੰਬੰਧੀ ਸਿਖਲਾਈ ਕੈਂਪ

ਫ਼ਤਿਹਗੜ੍ਹ ਪੰਜਤੂਰ, 25 ਮਈ (ਜਸਵਿੰਦਰ ਸਿੰਘ ਪੋਪਲੀ)- ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾਕਟਰ ਮਨਜੀਤ ਸਿੰਘ ਦੇ ਨਿਰਦੇਸ਼ਾਂ ਤਹਿਤ ਅਤੇ ਬਲਾਕ ਖੇਤੀਬਾੜੀ ਅਫ਼ਸਰ ਕੋਟ ਈਸੇ ਖਾਂ ਡਾਕਟਰ ਗੁਰਬਾਜ਼ ਸਿੰਘ ਦੀ ਅਗਵਾਈ ਹੇਠ ਗੁਰਸਾਹਿਬ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ...

ਪੂਰੀ ਖ਼ਬਰ »

ਹੇਮਕੁੰਟ ਸਕੂਲ 'ਚ ਪ੍ਰੀ ਕਿਡਜ਼ ਦੇ ਹੁਨਰ ਨੂੰ ਉਭਾਰਨ ਲਈ ਕਲਾ ਤੇ ਕਰਾਫ਼ਟ ਗਤੀਵਿਧੀਆਂ ਕਰਵਾਈਆਂ

ਕੋਟ ਈਸੇ ਖਾਂ, 25 ਮਈ (ਨਿਰਮਲ ਸਿੰਘ ਕਾਲੜਾ)- ਸ੍ਰੀ ਹੇਮਕੁੰਟ ਸਕੂਲ ਕੋਟ ਈਸੇ ਖਾਂ ਵਿਖੇ ਛੋਟੇ ਬੱਚਿਆਂ ਵਿਚ ਕਲਾਤਮਕ ਅਤੇ ਰਚਨਾਤਮਿਕ ਰੁਚੀਆਂ ਪੈਦਾ ਕਰਨ ਲਈ ਕਲਾ ਅਤੇ ਕਰਾਫ਼ਟ ਦੀਆਂ ਗਤੀਵਿਧੀਆਂ ਕਰਵਾਈਆਂ | ਇਸ ਦਾ ਉਦੇਸ਼ ਬੱਚਿਆਂ ਵਿਚ ਪੁਰਾਣੀ ਸਮਗਰੀ ਦੀ ਮੁੜ ...

ਪੂਰੀ ਖ਼ਬਰ »

ਮੋਗਾ ਦੇ ਐਨ. ਜੀ. ਓ. ਨੇ ਥਾਣਾ ਸਿਟੀ ਦੇ ਡਿਪਟੀ ਨਾਲ ਕੀਤੀ ਮੀਟਿੰਗ

ਮੋਗਾ, 25 ਮਈ (ਅਸ਼ੋਕ ਬਾਂਸਲ)- ਮੋਗਾ ਸ਼ਹਿਰ ਦੀਆਂ ਐਨ.ਜੀ.ਓ. ਨੇ ਥਾਣਾ ਸਿਟੀ ਨੰਬਰ-1 ਦੇ ਮੁਖੀ ਡੀ. ਐਸ. ਪੀ. ਆਤਿਸ਼ ਭਾਟੀਆ (ਪੀ.ਪੀ.ਐਸ) ਨਾਲ ਮੀਟਿੰਗ ਕੀਤੀ | ਇਸ ਮੀਟਿੰਗ ਦਾ ਆਯੋਜਨ ਐਨ.ਜੀ.ਓ. ਐਸ.ਕੇ. ਬਾਂਸਲ ਜ਼ਿਲ੍ਹਾ ਕੋਆਰਡੀਨੇਟਰ ਵਲੋਂ ਕੀਤਾ ਗਿਆ | ਇਸ ਮੀਟਿੰਗ 'ਚ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਜ਼/ ਹੈਲਪਰਜ਼ ਯੂਨੀਅਨ ਵਲੋਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਮੰਗ ਪੱਤਰ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ)- ਆਲ ਇੰਡੀਆ ਆਂਗਣਵਾੜੀ ਵਰਕਰਜ਼ ਹੈਲਪਰਜ਼ ਯੂਨੀਅਨ ਪੰਜਾਬ ਏਟਕ ਦੀ ਮੀਟਿੰਗ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੋਗਾ ਨਾਲ ਹੋਈ | ਮੀਟਿੰਗ ਵਿਚ ਫੀਡ ਸਬੰਧੀ, ਪੋਸਣ ਟਰੈਕ ਸਬੰਧੀ, ਵਰਦੀ ਦੇ ਪੈਸਿਆਂ ਸਬੰਧੀ | ਫਲੈਕਸੀ ਫ਼ੰਡ, ਆਂਗਣਵਾੜੀ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਜ਼ਿਲੇ੍ਹ 'ਚੋਂ ਪੁਜ਼ੀਸ਼ਨ ਪ੍ਰਾਪਤ ਕਰਨ ਵਾਲੀ ਲੜਕੀ ਸਨਮਾਨਿਤ

ਬਾਘਾ ਪੁਰਾਣਾ, 25 ਮਈ (ਕਿ੍ਸ਼ਨ ਸਿੰਗਲਾ)- ਭਾਰਤ ਵਿਕਾਸ ਪ੍ਰੀਸ਼ਦ ਦੀ ਟੀਮ ਬਾਘਾ ਪੁਰਾਣਾ ਵਲੋਂ ਸਥਾਨਕ ਸ਼ਹਿਰ ਨਿਵਾਸੀ ਵਿਮਲ ਗਰਗ (ਵਿੱਕੀ) ਦੀ ਹੋਣਹਾਰ ਸਪੁੱਤਰੀ ਯਾਸ਼ੀਕਾ ਗਰਗ ਨੂੰ ਜ਼ਿਲ੍ਹਾ ਮੋਗਾ ਵਿਚੋਂ +2 (ਕਮਰਸ ਗਰੁੱਪ) ਵਿਚ 97 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ ...

ਪੂਰੀ ਖ਼ਬਰ »

'ਸਾਨੂੰ ਭੋਜਨ ਚਾਹੀਦਾ ਹੈ, ਤੰਬਾਕੂ ਨਹੀਂ' ਸਲੋਗਨ ਤਹਿਤ ਜਾਗਰੂਕਤਾ ਮੁਹਿੰਮ

ਕੋਟ ਈਸੇ ਖਾਂ, 25 ਮਈ (ਨਿਰਮਲ ਸਿੰਘ ਕਾਲੜਾ)- ਇਸ ਸਾਲ ਦਾ ਵਿਸ਼ਵ ਤੰਬਾਕੂ ਰਹਿਤ ਦਿਵਸ 'ਸਾਨੂੰ ਭੋਜਨ ਚਾਹੀਦਾ ਹੈ ਤੰਬਾਕੂ ਨਹੀਂ' ਸਲੋਗਨ ਹੇਠ ਮਨਾਇਆ ਜਾ ਰਿਹਾ | ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਅਤੇ ਸਿਵਲ ਸਰਜਨ ਮੋਗਾ ਡਾ. ਰਾਜੇਸ਼ ਅੱਤਰੀ ਦੇ ਹੁਕਮਾਂ ਅਨੁਸਾਰ ਅਤੇ ...

ਪੂਰੀ ਖ਼ਬਰ »

ਕੋਟ ਈਸੇ ਖਾਂ ਬਲਾਕ 'ਚ 25000 ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ-ਐਸ. ਐਮ. ਓ.

ਕੋਟ ਈਸੇ ਖਾਂ, 25 ਮਈ (ਨਿਰਮਲ ਸਿੰਘ ਕਾਲੜਾ)- 28 ਤੋਂ 30 ਮਈ ਤੱਕ ਘਰ-ਘਰ 0-5 ਸਾਲ ਉਮਰ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ | ਇਸ ਸੰਬੰਧੀ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸਮਰਪ੍ਰੀਤ ਕੌਰ ਸੋਢੀ ਨੇ ਪਲਸ ਪੋਲੀਓ ਸੁਪਰਵਾਈਜ਼ਰ ਦੀ ਮੀਟਿੰਗ ਲਈ ਗਈ | ਇਸ ...

ਪੂਰੀ ਖ਼ਬਰ »

ਐਡੀਸਨ ਇੰਸਟੀਚਿਊਟ ਦੀ ਵਿਦਿਆਰਥਣ ਨੇ 7 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 25 ਮਈ (ਕਿ੍ਸ਼ਨ ਸਿੰਗਲਾ)- ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰ ਸਥਿਤ ਐਡੀਸ਼ਨ ਇੰਸਟੀਚਿਊਟ ਦੇ ਡਾਇਰੈਕਟਰ ਹਰਿੰਦਰ ਸਿੰਘ ਬਰਾੜ ਰੋਡੇ ਨੇ ਦੱਸਿਆ ਕਿ ਸੰਸਥਾ ਦੀ ਵਿਦਿਆਰਥਣ ਸਿਮਰਨਜੀਤ ਕੌਰ ਸਪੁੱਤਰੀ ਬਲਦੇਵ ਸਿੰਘ ਵਾਸੀ ਰਾਮੂੰਵਾਲਾ ਨਵਾਂ ਨੇ ...

ਪੂਰੀ ਖ਼ਬਰ »

ਢੁੱਡੀਕੇ ਹਾਕੀ ਖਿਡਾਰੀਆਂ ਨੂੰ ਖੇਡ ਸਾਮਾਨ ਦੀ ਕਿੱਟ ਦਿੱਤੀ

ਅਜੀਤਵਾਲ, 25 ਮਈ (ਹਰਦੇਵ ਸਿੰਘ ਮਾਨ)- ਨਜ਼ਦੀਕੀ ਪਿੰਡ ਢੁੱਡੀਕੇ ਦੇ ਦੋ ਵਾਰ ਸਰਪੰਚ ਰਹਿ ਚੁੱਕੇ ਸਵ: ਰਾਮ ਸਿੰਘ ਦੇ ਪੋਤਰੇ ਮਹਿੰਦਰ ਸਿੰਘ ਨੇ ਹਾਕੀ ਅੰਡਰ-14 ਦੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਖੇਡਣ ਲਈ ਜ਼ਰੂਰੀ ਸਾਮਾਨ ਦੀ ਕਿੱਟ ਮੁਹੱਈਆ ਕਰਵਾਈ | ਸਰਕਾਰੀ ...

ਪੂਰੀ ਖ਼ਬਰ »

ਲਿਖਾਰੀ ਸਭਾ ਮੋਗਾ ਵਲੋਂ ਦੁੱਖ ਸਾਂਝਾ

ਮੋਗਾ, 25 ਮਈ (ਜਸਪਾਲ ਸਿੰਘ ਬੱਬੀ)- ਲਿਖਾਰੀ ਸਭਾ ਮੋਗਾ ਦੇ ਪ੍ਰਧਾਨ ਪ੍ਰੋਫੈਸਰ ਸੁਰਜੀਤ ਸਿੰਘ ਕਾਉਂਕੇ ਅਤੇ ਜਨਰਲ ਸਕੱਤਰ ਜੰਗੀਰ ਖੋਖਰ ਨੇ ਸਭਾ ਦੇ ਸੀਨੀਅਰ ਤੇ ਮੈਂਬਰ ਡਾ. ਮਲੂਕ ਸਿੰਘ ਲੋਹਾਰਾ ਸਾਬਕਾ ਏ.ਡੀ.ਓ. ਖੇਤੀਬਾੜੀ ਵਿਭਾਗ ਜ਼ਿਲ੍ਹਾ ਮੋਗਾ ਦੇ ਸਦੀਵੀ ਵਿਛੋੜੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮਲੂਕ ਸਿੰਘ ਸਾਹਿਤ ਨੂੰ ਤਿੰਨ ਪੁਸਤਕਾਂ ਦੇ ਕੇ ਪੰਜਾਬੀ ਭਾਸ਼ਾ ਨੂੰ ਮਾਣ ਬਖ਼ਸ਼ਿਆ | ਉਹ ਕਈ ਹੋਰ ਸਮਾਜ ਸੇਵੀ ਸੰਸਥਾਵਾਂ ਸਮੇਤ ਕਸ਼ਯਪ ਰਾਜਪੂਤ ਮਹਿਰਾ ਸਭਾ ਮੋਗਾ ਦੇ ਮੁੱਖ ਸਰਪ੍ਰਸਤ ਵਜੋਂ ਸੇਵਾਵਾਂ ਦੇ ਰਹੇ ਹਨ ਅਤੇ ਹਮੇਸ਼ਾ ਲੋਕ ਭਲਾਈ ਦੇ ਕਾਰਜਾਂ 'ਚ ਮੋਹਰੀ ਰੋਲ ਅਦਾ ਕਰਦੇ ਰਹੇ | ਸਭਾ ਦੇ ਮੈਂਬਰਾਂ ਚੇਅਰਮੈਨ ਪਰਮਜੀਤ ਸਿੰਘ ਚੂਹੜਚੱਕ, ਦਿਲਬਾਗ ਸਿੰਘ ਬੁੱਕਣਵਾਲਾ, ਆਤਮਾ ਸਿੰਘ ਚੜਿੱਕ, ਡਾ. ਸੁਰਜੀਤ ਬਰਾੜ ਬਲਦੇਵ ਸਿੰਘ ਸੜਕ ਨਾਮਾ, ਗੁਰਮੀਤ ਸੱਧਰ ਗਿੱਲ, ਮਾਸਟਰ ਪ੍ਰੇਮ ਕੁਮਾਰ, ਕਰਮ ਸਿੰਘ, ਡਾ: ਸਰਬਜੀਤ ਕੌਰ ਬਰਾੜ, ਕਰਮਜੀਤ ਕੌਰ ਲੰਢੇ ਕੇ, ਨੇਕ ਸਿੰਘ ਖੋਸਾ, ਡਾ: ਬਲਦੇਵ ਸਿੰਘ, ਰਾਮਪਾਲ ਕੋਟਲੀ, ਮੁਕੰਦ ਸਿੰਘ, ਅਵਤਾਰ ਸਿੰਘ ਸਿੱਧੂ, ਬਲਦੇਵ ਆਜ਼ਾਦ, ਹਰੀ ਸਿੰਘ ਢੁੱਡੀਕੇ, ਵਿਵੇਕ, ਸਤਪਾਲ ਖੁੱਲਰ, ਸਰਬਜੀਤ ਦੌਧਰ, ਅਵਤਾਰ ਕਮਾਲ, ਕੁਲਬੀਰ ਬਹੋਨਾ, ਗੁਰਨਾਮ ਸਿੰਘ ਅਟਵਾਲ, ਪਰਮਜੀਤ ਕੜਿਆਲ, ਸੋਹਣ ਸਿੰਘ ਅਤੇ ਕਸ਼ਯਪ ਰਾਜਪੂਤ ਮਹਿਰਾ ਸਭਾ ਮੋਗਾ ਪ੍ਰਧਾਨ ਨਿਰਮਲ ਸਿੰਘ ਮੀਨੀਆ ਤੇ ਮੈਂਬਰਾਂ ਨੇ ਦੁੱਖ ਸਾਝਾ ਕੀਤਾ |

ਖ਼ਬਰ ਸ਼ੇਅਰ ਕਰੋ

 


ਮਲੇਰੀਏ ਦੀ ਬਿਮਾਰੀ ਨੂੰ ਰੋਕਣ ਲਈ ਸਿਹਤ ਵਿਭਾਗ ਹੋਇਆ ਪੱਬਾਂ-ਭਾਰ

• ਅਪ੍ਰੈਲ ਮਹੀਨੇ ਦੌਰਾਨ 5,444 ਵਿਅਕਤੀਆਂ ਦੀ ਕੀਤੀ ਮੁਫ਼ਤ ਮਲੇਰੀਆ ਜਾਂਚ • ਸਾਰੇ ਸਰਕਾਰੀ ਹਸਪਤਾਲਾਂ 'ਚ ਮਲੇਰੀਏ ਦਾ ਟੈਸਟ ਤੇ ਇਲਾਜ ਮੁਫ਼ਤ ਮੋਗਾ, 25 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਪੰਜਾਬ ਸਰਕਾਰ ਦੇ ਨੈਸ਼ਨਲ ਵੈਕਟਰ ਬੋਰਨ ਡਿਸੀਜ਼ ਕੰਟਰੋਲ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਨੇ ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ

ਮੋਗਾ, 25 ਮਈ (ਜਸਪਾਲ ਸਿੰਘ ਬੱਬੀ)- ਮੇਨ ਚੌਕ ਮੋਗਾ ਵਿਖੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਜ਼ਿਲ੍ਹਾ ਮੋਗਾ ਵਲੋਂ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਪੰਜਾਬ ਖ਼ਿਲਾਫ਼ ਜੰਮ੍ਹ ਕੇ ਨਾਅਰੇਬਾਜ਼ੀ ਕਰਦਿਆਂ ਰੋਸ ਵਜੋਂ ਪੁਤਲਾ ਫੂਕਿਆ | ਇਸ ਮੌਕੇ ਜ਼ਿਲ੍ਹਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX