ਤਾਜਾ ਖ਼ਬਰਾਂ


ਬਲਦੇਵ ਸਿੰਘ ਬੱਬੂ ਚੇਤਨਪੁਰਾ ਮਾਰਕਿਟ ਕਮੇਟੀ ਅਜਨਾਲਾ, ਅਵਤਾਰ ਸਿੰਘ ਈਲਵਾਲ ਸੰਗਰੂਰ ਅਤੇ ਮੁਕੇਸ਼ ਜੁਨੇਜਾ ਸੁਨਾਲ ਦੇ ਚੇਅਰਮੈਨ ਨਿਯੁਕਤ
. . .  18 minutes ago
ਅਜਨਾਲਾ/ਸੰਗਰੂਰ/ਸੁਨਾਮ ਊਧਮ ਸਿੰਘ ਵਾਲਾ-1 ਜੂਨ-ਪੰਜਾਬ ਸਰਕਾਰ ਵਲੋਂ ਅੱਜ 66 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ ਨਿਯੁਕਤ ਕੀਤੇ ਗਏ ਹਨ।ਇਨ੍ਹਾਂ ਵਿਚ ਬਲਦੇਵ ਸਿੰਘ ਬੱਬੂ ਚੇਤਨਪੁਰਾ...
36 ਸਾਲਾਂ ਵਿਚ ਮਈ ਮਹੀਨਾ ਸਭ ਤੋਂ ਠੰਢਾ ਰਿਕਾਰਡ-ਮੌਸਮ ਵਿਭਾਗ
. . .  45 minutes ago
ਨਵੀਂ ਦਿੱਲੀ, 1 ਜੂਨ-ਮੌਸਮ ਵਿਭਾਗ ਦੇ ਅਨੁਸਾਰ 36 ਸਾਲਾਂ ਵਿਚ ਮਈ ਮਹੀਨਾ ਸਭ ਤੋਂ ਠੰਢਾ ਰਿਕਾਰਡ ਕੀਤਾ ਗਿਆ, ਜਿਸ ਵਿਚ ਜ਼ਿਆਦਾ ਬਾਰਸ਼ ਹੋਈ। ਇਸ ਦੇ ਚੱਲਦਿਆਂ ਇਸ ਵਾਰ ਔਸਤ ਵੱਧ ਤੋਂ ਵੱਧ ਤਾਪਮਾਨ 36.8 ਡਿਗਰੀ ਸੈਲਸੀਅਸ ਤੱਕ ਹੇਠਾਂ ਆ...
ਵਿਜੀਲੈਂਸ ਵਲੋ ਇਕ ਨਾਇਬ ਤਹਿਸੀਲਦਾਰ ਅਤੇ ਸੇਵਾਮੁਕਤ ਪਟਵਾਰੀ ਗ੍ਰਿਫ਼ਤਾਰ
. . .  51 minutes ago
ਬਠਿੰਡਾ, 1 ਜੂਨ (ਅੰਮਿ੍ਤਪਾਲ ਸਿੰਘ ਵਲਾਣ)-ਵਿਜੀਲੈਸ ਦੀ ਟੀਮ ਨੇ ਮਾਲ ਰਿਕਾਰਡ ਵਿਚ ਫੇਰਬਦਲ ਕਰਕੇ ਸ਼ਾਮਲਾਟ ਦੀ 28 ਏਕੜ ਜ਼ਮੀਨ ਪ੍ਰਾਈਵੇਟ ਵਿਅਕਤੀਆਂ ਦੇ ਨਾਮ ਕਰਨ ਦੇ ਦੋਸ਼ ਵਿਚ ਸਰਦੂਲਗੜ੍ਹ ਦੇ ਨਾਇਬ ਤਹਿਸੀਲਦਾਰ...
ਪੁਲਿਸ ਤੇ ਗੈਂਗਸਟਰਾਂ ਦਰਮਿਆਨ ਮੁਕਾਬਲੇ ਵਿਚ 2 ਕਾਬੂ
. . .  55 minutes ago
ਐਸ.ਏ.ਐਸ. ਨਗਰ, 1 ਜੂਨ-(ਜਸਬੀਰ ਸਿੰਘ ਜੱਸੀ) ਬੀਤੀ ਦੇਰ ਰਾਤ ਖਰੜ ਵਿਚ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ 40 ਲੱਖ ਰੁਪਏ ਦੀ ਲੁੱਟ ਕਰ ਕੇ ਭੱਜੇ ਗੈਂਗਸਟਰਾਂ ਦਰਮਿਆਨ ਗਹਿਗੱਚ ਮੁਕਾਬਲਾ ਹੋਇਆ, ਜਿਸ ਵਿਚ ਦੋ ਗੈਂਗਸਟਰ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਨਿਪਾਲ ਦੇ ਪ੍ਰਧਾਨ ਮੰਤਰੀ ਨਾਲ ਕਰਨਗੇ ਮੁਲਾਕਾਤ
. . .  21 minutes ago
ਨਵੀਂ ਦਿੱਲੀ, 1 ਜੂਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹੈਦਰਾਬਾਦ ਹਾਊਸ ਵਿਚ ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ‘ਪ੍ਰਚੰਡ’ ਨਾਲ ਮੁਲਾਕਾਤ ਕਰਨਗੇ।ਨਿਪਾਲ ਦੇ ਪ੍ਰਧਾਨ ਮੰਤਰੀ ਭਾਰਤ ਦੇ ਚਾਰ ਦਿਨਾਂ...
ਬੀ.ਐਸ.ਐਫ. ਨੇ ਪਾਕਿਸਤਾਨੀ ਘੁਸਪੈਠੀਆ ਕੀਤਾ ਢੇਰ
. . .  about 1 hour ago
ਜੰਮੂ, 1 ਜੂਨ -ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨੇ ਅੱਜ ਤੜਕੇ ਜੰਮੂ ਅਤੇ ਕਸ਼ਮੀਰ ਦੇ ਸਾਂਬਾ ਖੇਤਰ ਵਿਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਢੇਰ ਕਰ...
19 ਕਿਲੋਗ੍ਰਾਮ ਦਾ ਗੈਰ-ਘਰੇਲੂ ਗੈਸ ਸਿਲੰਡਰ ਹੋਇਆ ਸਸਤਾ
. . .  about 1 hour ago
ਨਵੀਂ ਦਿੱਲੀ,1 ਜੂਨ-19 ਕਿਲੋਗ੍ਰਾਮ ਦੇ ਗੈਰ-ਘਰੇਲੂ ਗੈਸ ਸਿਲੰਡਰ ਦੀ ਕੀਮਤ ਅੱਜ ਤੋਂ 83.50 ਰੁਪਏ ਘੱਟ ਗਈ ਹੈ। ਦਿੱਲੀ ਚ 19 ਕਿਲੋਗ੍ਰਾਮ ਗੈਰ-ਘਰੇਲੂ ਸਿਲੰਡਰ ਦੀ ਪ੍ਰਚੂਨ ਵਿਕਰੀ ਕੀਮਤ...
5 ਨਗਰ ਸੁਧਾਰ ਟਰੱਸਟਾਂ ਅਤੇ 66 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ ਨਿਯੁਕਤ
. . .  about 1 hour ago
ਚੰਡੀਗੜ੍ਹ, 1 ਜੂਨ-ਪੰਜਾਬ ਸਰਕਾਰ ਵਲੋਂ 5 ਨਗਰ ਸੁਧਾਰ ਟਰੱਸਟਾਂ ਅਤੇ 66 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ...
ਜੂਨ 1984 ਘੱਲੂਘਾਰੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਦੀ ਯਾਦ ਮਨਾਈ
. . .  about 2 hours ago
ਅੰਮ੍ਰਿਤਸਰ, 1 ਜੂਨ (ਜਸਵੰਤ ਸਿੰਘ ਜੱਸ)-ਜੂਨ 1984 ਘੱਲੂਘਾਰੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਦੀ ਸਲਾਨਾ ਯਾਦ ਅੱਜ ਜਥੇਦਾਰ ਹਵਾਰਾ ਕਮੇਟੀ ਅਤੇ ਪੰਥਕ ਜਥੇਬੰਦੀਆਂ ਵਲੋਂ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਮਨਾਈ ਗਈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ...
ਛੱਤੀਸਗੜ੍ਹ: ਕਾਂਗੇਰ ਵੈਲੀ ਨੈਸ਼ਨਲ ਪਾਰਕ ਵਿਚ ਦੇਖਿਆ ਗਿਆ ਦੁਰਲੱਭ ਭਾਰਤੀ ਮਾਊਸ ਡੀਅਰ
. . .  about 2 hours ago
ਜਗਦਲਪੁਰ, 1 ਜੂਨ -ਭਾਰਤੀ ਮਾਊਸ ਡੀਅਰ, ਜੋ ਕਿ ਇਕ ਦੁਰਲੱਭ ਪ੍ਰਜਾਤੀ ਹੈ, ਨੂੰ ਛੱਤੀਸਗੜ੍ਹ ਦੇ ਜਗਦਲਪੁਰ ਦੇ ਜੰਗਲੀ ਖੇਤਰ ਵਿਚ ਦੇਖਿਆ ਗਿਆ। ਭਾਰਤ ਵਿਚ ਪਾਏ ਜਾਣ ਵਾਲੇ ਹਿਰਨ ਦੀਆਂ 12 ਕਿਸਮਾਂ ਵਿਚੋਂ, ਮਾਊਸ ਡੀਅਰ ਦੁਨੀਆ ਵਿਚ ਸਭ ਤੋਂ ਛੋਟੀਆਂ...
ਸੁਡਾਨ ਯੁੱਧ:ਜੇਦਾਹ ਜੰਗਬੰਦੀ ਵਾਰਤਾ ਵਿਚ ਹਿੱਸਾ ਨਹੀਂ ਲਵੇਗੀ ਫ਼ੌਜ
. . .  about 2 hours ago
ਖਾਰਟੂਮ, 1 ਜੂਨ -ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ ਸੂਡਾਨ ਦੀ ਫ਼ੌਜ ਨੇ ਇਕ ਜੰਗਬੰਦੀ ਅਤੇ ਮਨੁੱਖਤਾਵਾਦੀ ਪਹੁੰਚ 'ਤੇ ਗੱਲਬਾਤ ਵਿਚ ਆਪਣੀ ਭਾਗੀਦਾਰੀ ਨੂੰ ਮੁਅੱਤਲ ਕਰ ਦਿੱਤਾ ਹੈ, ਜਿਸ ਨਾਲ ਸੈਂਕੜੇ ਹਜ਼ਾਰਾਂ ਲੋਕ ਬੇਘਰ...
ਜਲੰਧਰ ਚ ਸਰਬ ਪਾਰਟੀ ਮੀਟਿੰਗ ਅੱਜ
. . .  about 2 hours ago
ਜਲੰਧਰ, 1 ਜੂਨ-ਪੰਜਾਬ ਸਰਕਾਰ ਦੀਆਂ ਹੱਕ-ਸੱਚ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਅਤੇ ਦਮਨਕਾਰੀ ਨੀਤੀਆਂ ਖ਼ਿਲਾਫ਼ ਜਲੰਧਰ ਵਿਖੇ ਸਰਬ ਪਾਰਟੀ ਮੀਟਿੰਗ ਅੱਜ...
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਦਿੱਲੀ ਹਾਈਕੋਰਟ ਨੇ ਕਿਤਾਬ ਵਿਚ ਗੁਪਤ ਸੂਚਨਾਵਾਂ ਦਾ ਖ਼ੁਲਾਸਾ ਕਰਨ ਲਈ ਵੀ.ਕੇ. ਸਿੰਘ ਵਿਰੁੱਧ ਸੀ.ਬੀ.ਆਈ.ਦੇ ਕੇਸ ਨੂੰ ਰੱਦ ਕਰਨ ਤੋਂ ਕੀਤਾ ਇਨਕਾਰ
. . .  1 day ago
ਭਾਰਤ-ਚੀਨ ਸਰਹੱਦੀ ਮਾਮਲਿਆਂ 'ਤੇ ਸਲਾਹ-ਮਸ਼ਵਰੇ ਅਤੇ ਤਾਲਮੇਲ ਲਈ ਕਾਰਜ ਪ੍ਰਣਾਲੀ ਦੀ 27ਵੀਂ ਮੀਟਿੰਗ ਅੱਜ ਹੋਈ
. . .  1 day ago
ਪੁਲਿਸ ਨੇ ਸੀਆਰਪੀਐਫ ਤੇ ਝਾਰਖੰਡ ਜੈਗੁਆਰ ਨਾਲ ਇਕ ਸੰਯੁਕਤ ਆਪ੍ਰੇਸ਼ਨ ਚ ਨਕਸਲੀਆਂ ਦੁਆਰਾ ਲਗਾਏ ਗਏ ਸੱਤ ਆਈਈਡੀ ਕੀਤੇ ਬਰਾਮਦ
. . .  1 day ago
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਮਣੀਪੁਰ ਦੇ ਮੋਰੇਹ ਵਿਚ ਕੁਕੀ ਅਤੇ ਹੋਰ ਭਾਈਚਾਰਿਆਂ ਦੇ ਵਫ਼ਦ ਨਾਲ ਕੀਤੀ ਮੁਲਾਕਾਤ
. . .  1 day ago
ਜਲ ਸੈਨਾ ਦੇ ਮੁਖੀ ਐਡਮਿਰਲ ਆਰ ਹਰੀ ਕੁਮਾਰ ਨੇ ਵਿਸ਼ਾਖਾਪਟਨਮ ਵਿਖੇ ਆਯੋਜਿਤ ਸਮਾਰੋਹ ਦੌਰਾਨ ਬਹਾਦਰੀ ਤੇ ਵਿਲੱਖਣ ਸੇਵਾ ਪੁਰਸਕਾਰ ਕੀਤੇ ਪ੍ਰਦਾਨ
. . .  1 day ago
ਪੜ੍ਹੇ-ਲਿਖੇ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਮੁੱਖ ਮੰਤਰੀ ਨੇ ਅਸਤੀਫ਼ਾ ਦੇਣ ਲਈ ਕੀਤਾ ਮਜਬੂਰ - ਬਾਜਵਾ
. . .  1 day ago
ਚੰਡੀਗੜ੍ਹ ,31 ਮਈ -ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ‘ਆਪ’ ਪੰਜਾਬ ਸਭ ਤੋਂ ਗ਼ੈਰ -ਜਮਹੂਰੀ ਅਤੇ ਕੱਟੜਪੰਥੀ ਪਾਰਟੀ ਹੈ ਜਿਸ ਕੋਲ ਵੱਖੋ-ਵੱਖਰੇ ਵਿਚਾਰਾਂ ...
ਮਨੋਹਰ ਲਾਲ ਖੱਟਰ ਨੇ ਕਿਸਾਨਾਂ ਦੇ ਖ਼ਾਤਿਆਂ ਵਿਚ ਜਮਾ ਕਰਵਾਏ 181 ਕਰੋੜ ਰੁਪਏ
. . .  1 day ago
ਚੰਡੀਗੜ੍ਹ, 31 ਮਈ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮਾਰਚ-ਅਪ੍ਰੈਲ ਵਿਚ ਬੇਮੌਸਮੀ ਬਰਸਾਤ ਕਾਰਨ....
ਦੁਆਬੇ ਦਾ ਯੂਥ ਅਕਾਲੀ ਦਲ ਅਦਾਰਾ ‘ਅਜੀਤ’ ਨਾਲ ਚੱਟਾਨ ਵਾਂਗ ਖੜ੍ਹਾ -ਸੁਖਦੇਵ ਸਿੰਘ ਨਾਨਕਪੁਰ
. . .  1 day ago
ਸੁਲਤਾਨਪੁਰ ਲੋਧੀ, 31 ਮਈ (ਥਿੰਦ, ਹੈਪੀ, ਲਾਡੀ)- ਵਿਜੀਲੈਂਸ ਵਿਭਾਗ ਵਲੋਂ ਜਾਣਬੁੱਝ ਕੇ ਅਦਾਰਾ ‘ਅਜੀਤ’ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕੀਤੇ ਜਾਣ ਨਾਲ ਸੱਚ ਦੀ ਆਵਾਜ਼ ਨੂੰ.....
ਮੁਕੇਸ਼ ਤੇ ਨੀਤਾ ਅੰਬਾਨੀ ਮੁੜ ਬਣੇ ਦਾਦਾ-ਦਾਦੀ
. . .  1 day ago
ਮਹਾਰਾਸ਼ਟਰ, 31 ਮਈ- ਆਕਾਸ਼ ਅੰਬਾਨੀ ਅਤੇ ਉਨ੍ਹਾਂ ਦੀ ਪਤਨੀ ਸ਼ਲੋਕਾ ਦੂਜੀ ਵਾਰ ਮਾਤਾ-ਪਿਤਾ ਬਣੇ ਹਨ। ਇਸ ਵਾਰ ਉਨ੍ਹਾਂ ਦੇ ਘਰ ਇਕ ਬੇਟੀ ਨੇ ਜਨਮ ਲਿਆ ਹੈ। ਦੱਸ ਦਈਏ ਕਿ ਦੋਵਾਂ ਦਾ ਇਕ ਬੇਟਾ....
ਵਿਜੀਲੈਂਸ ਵਲੋਂ ਡਾ. ਹਮਦਰਦ ਨੂੰ ਸੰਮਨ ਜਾਰੀ ਕਰਨੇ ਨਿੰਦਣਯੋਗ – ਰੂਬੀ ਸੋਢੀ
. . .  1 day ago
ਹਰਿਆਣਾ, 31 ਮਈ (ਹਰਮੇਲ ਸਿੰਘ ਖੱਖ)- ਸੂਬੇ ਦੀ ਮਾਨ ਵਲੋਂ ਆਪਣੀਆਂ ਨਕਾਮੀਆਂ ਛਪਾਉਣ ਤੇ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਤੋਂ ਪਾਸਾ ਵੱਟਿਆ ਜਾ ਰਿਹਾ ਹੈ ਪਰ ਨੂੰ ਉਜਾਗਰ ਕਰਨ ਵਾਲੇ ਅਦਾਰਾ.....
ਪੰਜਾਬ ਪੁਲਿਸ ਨੇ ‘ਓ. ਪੀ. ਐਸ. ਕਲੀਨ’ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸ਼ੁਰੂ ਕੀਤੀ ਵੱਡੀ ਕਾਰਵਾਈ
. . .  1 day ago
ਚੰਡੀਗੜ੍ਹ, 31 ਮਈ- ਪੰਜਾਬ ਪੁਲਿਸ ਨੇ ਨਸ਼ਿਆਂ ਦੀ ਤਸਕਰੀ ਵਿਚ ਸ਼ਾਮਿਲ ਵਿਅਕਤੀਆਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੇ ਉਦੇਸ਼ ਨਾਲ ਰਾਜ ਵਿਆਪੀ ਮੁਹਿੰਮ ‘ਓ.ਪੀ.ਐਸ. ਕਲੀਨ’ ਸ਼ੁਰੂ.....
ਤੇਜ਼ ਹਥਿਆਰਾਂ ਨਾਲ ਕੀਤੇ ਹਮਲੇ ਵਿਚ ਇਕ ਦੀ ਮੌਤ
. . .  1 day ago
ਜੈਤੋ, 31 ਮਈ (ਗੁਰਚਰਨ ਸਿੰਘ ਗਾਬੜੀਆ)- ਨੇੜਲੇ ਪਿੰਡ ਢੈਪਈ ਵਿਖੇ ਕੁਝ ਵਿਅਕਤੀਆਂ ਵਲੋਂ ਤੇਜ਼ ਹਥਿਆਰਾਂ ਨਾਲ ਕੀਤੇ ਹਮਲੇ ਵਿਚ ਇਕ ਵਿਅਕਤੀ ਦੀ ਮੌਤ ’ਤੇ ਦੋ ਵਿਅਕਤੀਆਂ ਦੇ ਗੰਭੀਰ ਰੂਪ ਵਿਚ ਫੱਟੜ ਹੋਣ ਦਾ ਪਤਾ ਲੱਗਿਆ ਹੈ। ਸਥਾਨਕ ਪੁਲਿਸ ਨੂੰ ਸੂਚਨਾ ਮਿਲਦਿਆਂ.....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 12 ਜੇਠ ਸੰਮਤ 555
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। ਕਨਫਿਊਸ਼ੀਅਸ

ਰਾਸ਼ਟਰੀ-ਅੰਤਰਰਾਸ਼ਟਰੀ

'ਅਜੀਤ' ਦੇ ਨਿਊਜ਼ ਐਡੀਟਰ ਅਵਤਾਰ ਸਿੰਘ ਸ਼ੇਰਗਿੱਲ ਦਾ ਸਰੀ 'ਚ ਵਿਸ਼ੇਸ਼ ਸਨਮਾਨ

ਸਰੀ, 25 ਮਈ-(ਸੰਦੀਪ ਸਿੰਘ ਧੰਜੂ)-ਪੰਜਾਬ ਦੀ ਆਵਾਜ਼ 'ਅਜੀਤ' ਜਲੰਧਰ ਦੇ ਨਿਊਜ਼ ਐਡੀਟਰ ਅਵਤਾਰ ਸਿੰਘ ਸ਼ੇਰਗਿੱਲ ਦਾ ਸਰੀ ਪੁੱਜਣ 'ਤੇ ਕੈਨੇਡੀਅਨ ਪੰਜਾਬੀ ਕਲਚਰਲ ਐਸੋਸੀਏਸ਼ਨ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਐਸੋਸੀਏਸ਼ਨ ਦੇ ਪ੍ਰਧਾਨ ਸੁਰਜੀਤ ਸਿੰਘ ਮਾਧੋਪੁਰੀ ...

ਪੂਰੀ ਖ਼ਬਰ »

ਲਾਹੌਰ ਸੰਧੀ ਨੇ ਕੋਹਿਨੂਰ ਹੀਰੇ ਤੇ ਪੰਜਾਬ ਨੂੰ ਮਹਾਰਾਣੀ ਵਿਕਟੋਰੀਆ ਸਪੁਰਦ ਕਰਨ ਲਈ ਮਹਾਰਾਜਾ ਦਲੀਪ ਸਿੰਘ ਨੂੰ ਕੀਤਾ ਸੀ ਮਜਬੂਰ

ਟਾਵਰ ਆਫ਼ ਲੰਡਨ 'ਤੇ ਪ੍ਰਦਰਸ਼ਨੀ ਅੱਜ ਤੋਂ

ਲੰਡਨ, 25 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਮਹਾਰਾਜਾ ਦਲੀਪ ਸਿੰਘ ਵਲੋਂ ਮਹਾਰਾਣੀ ਵਿਕਟੋਰੀਆ ਨੂੰ ਕੋਹਿਨੂਰ ਹੀਰਾ ਤੋਹਫੇ ਵਜੋਂ ਦੇਣ ਦੀਆਂ ਕਹਾਣੀਆਂ ਬੀਤੇ ਸਮੇਂ ਤੋਂ ਕਾਫੀ ਪ੍ਰਚੱਲਤ ਸਨ | ਭਾਵੇਂ ਪੰਜਾਬੀਆਂ ਅਤੇ ਖਾਸ ਤੌਰ 'ਤੇ ਸਿੱਖਾਂ ਨੇ ਇਸ ਗੱਲ ਨੂੰ ਕਦੇ ਵੀ ...

ਪੂਰੀ ਖ਼ਬਰ »

ਰਿਸ਼ੀ ਸੁਨਕ ਦੀ ਅਧਿਕਾਰਕ ਰਿਹਾਇਸ਼ ਦੇ ਗੇਟ ਨਾਲ ਟਕਰਾਈ ਕਾਰ, 1 ਗਿ੍ਫ਼ਤਾਰ

ਲੰਡਨ, 25 ਮਈ (ਏਜੰਸੀ)-ਬਿ੍ਟਿਸ਼ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦੇ ਦਫਤਰ ਜਾਂ ਰਿਹਾਇਸ਼ '10 ਡਾਊਨਿੰਗ ਸਟਰੀਟ' ਦੇ ਗੇਟ ਨਾਲ ਵੀਰਵਾਰ ਨੂੰ ਇਕ ਕਾਰ ਟਕਰਾਅ ਗਈ | ਮੈਟਰੋਪੁਲਿਟਨ ਪੁਲਿਸ ਨੇ ਇਸ ਮਾਮਲੇ 'ਚ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਇਕ ਬਿਆਨ 'ਚ ...

ਪੂਰੀ ਖ਼ਬਰ »

ਲੰਡਨ 'ਚ 143 ਕਰੋੜ 'ਚ ਨਿਲਾਮ ਹੋਈ ਟੀਪੂ ਸੁਲਤਾਨ ਦੀ ਤਲਵਾਰ

ਲੰਡਨ, 25 ਮਈ (ਏਜੰਸੀ)-ਮੈਸੂਰ ਦੇ 18ਵੀਂ ਸਦੀ ਦੇ ਰਾਜਾ ਟੀਪੂ ਸੁਲਤਾਨ ਦੀ ਬੇਡਚੈਂਬਰ ਤਲਵਾਰ ਲੰਡਨ ਸਥਿਤ ਬੋਨਹਮਸ ਇਸਲਾਮਿਕ ਐਂਡ ਇੰਡੀਅਨ ਆਰਟ ਸੇਲ 'ਚ 1.4 ਕਰੋੜ ਪਾਊਾਡ (1.72 ਕਰੋੜ ਡਾਲਰ ਜਾਂ 143 ਕਰੋੜ ਰੁਪਏ) 'ਚ ਵਿਕੀ | ਇਹ ਨਿਲਾਮੀ ਭਾਰਤੀ ਤੇ ਇਸਲਾਮੀ ਕਲਾਕ੍ਰਿਤੀਆਂ ਲਈ ...

ਪੂਰੀ ਖ਼ਬਰ »

ਯੂ.ਕੇ. 'ਚ ਪ੍ਰਵਾਸੀਆਂ ਦੀ ਗਿਣਤੀ 'ਚ 606000 ਦਾ ਰਿਕਾਰਡ ਤੋੜ ਵਾਧਾ

ਲੰਡਨ, 25 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. 'ਚ ਪ੍ਰਵਾਸੀ ਲੋਕਾਂ ਦੀ ਗਿਣਤੀ 'ਚ ਵਾਧਾ ਚਰਚਾ ਦਾ ਵਿਸ਼ਾ ਬਣਿਆ ਹੋਇਆ | ਬ੍ਰੈਗਜ਼ਿਟ ਦਾ ਮੁੱਖ ਕਾਰਨ ਵੀ ਇਹੀ ਸੀ | ਕੰਜ਼ਰਵੇਟਿਵ ਪਾਰਟੀ ਦੀ ਸਰਕਾਰ ਵਲੋਂ ਪ੍ਰਵਾਸ ਗਿਣਤੀ ਘਟਾਉਣ ਦੇ ਮੁੱਦੇ ਨੂੰ ਹਮੇਸ਼ਾਂ ਚੋਣ ...

ਪੂਰੀ ਖ਼ਬਰ »

ਅਸਮਿਤਾ ਦੋਰਜੀ ਨੇ ਫ਼ਤਹਿ ਕੀਤੀ ਮਾਊਾਟ ਐਵਰੈਸਟ ਦੀ ਚੋਟੀ

ਜਮਸ਼ੇਦਪੁਰ, 25 ਮਈ (ਏਜੰਸੀ)- ਟਾਟਾ ਸਟੀਲ ਅਡਵੈਂਚਰ ਫਾਊਾਡੇਸ਼ਨ (ਟੀ. ਐਸ. ਏ. ਐਫ.) ਦੀ ਸੀਨੀਅਰ ਇੰਸਟ੍ਰਕਟਰ ਅਤੇ ਦਿੱਗਜ਼ ਪਰਬਤਅਰੋਹੀ ਅਸਮਿਤਾ ਦੋਰਜੀ (39) ਨੇ ਮਾਊਾਟ ਐਵਰੈਸਟ 'ਤੇ ਚੜ੍ਹਨ 'ਚ ਸਫਲਤਾ ਹਾਸਲ ਕੀਤੀ ਹੈ | ਟਾਟਾ ਸਟੀਲ ਦੇ ਬਿਆਨ ਅਨੁਸਾਰ ਅਸਮਿਤਾ 23 ਮਈ ਦੀ ...

ਪੂਰੀ ਖ਼ਬਰ »

ਅਮਰੀਕਾ 'ਚ ਨੌਕਰੀਆਂ ਦੇਣ 'ਚ ਭੇਦਭਾਵ ਕਰਨ ਦੇ ਮਾਮਲੇ 'ਚ ਕੰਪਨੀ ਨੂੰ 25500 ਡਾਲਰ ਜੁਰਮਾਨਾ

ਸੈਕਰਾਮੈਂਟੋ, 25 ਮਈ (ਹੁਸਨ ਲੜੋਆ ਬੰਗਾ)- ਨਿਊਜਰਸੀ ਦੀ ਇਕ ਆਈ ਟੀ ਕੰਪਨੀ ਵਲੋਂ ਨੌਕਰੀਆਂ ਲਈ ਇਸ਼ਤਿਹਾਰ ਦੇਣ ਸਮੇਂ ਭੇਦਭਾਵ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਕੰਪਨੀ ਨੂੰ 25500 ਡਾਲਰ ਦਾ ਜ਼ੁਰਮਾਨਾ ਲਾਇਆ ਗਿਆ ਹੈ | ਨਿਆਂ ਵਿਭਾਗ ਅਨੁਸਾਰ ਕੰਪਨੀ ਨੇ ਇਮੀਗ੍ਰੇਸ਼ਨ ...

ਪੂਰੀ ਖ਼ਬਰ »

ਕੈਨੇਡੀਅਨ ਰਾਮਗੜੀਆ ਸੁਸਾਇਟੀ 'ਤੇ ਬੇਨਿਯਮੀਆਂ ਦੇ ਦੋਸ਼

ਸਰੀ, 25 ਮਈ (ਸੰਦੀਪ ਸਿੰਘ ਧੰਜੂ)- ਕੈਨੇਡੀਅਨ ਰਾਮਗੜੀਆ ਸੁਸਾਇਟੀ ਦੇ ਪ੍ਰਧਾਨ, ਸਾਬਕਾ ਪ੍ਰਧਾਨ ਅਤੇ ਬੋਰਡ ਡਾਇਰੈਕਟਰਾਂ ਖਿਲਾਫ਼ ਸੁਸਾਇਟੀ ਦੇ ਸੰਵਿਧਾਨ ਦੀ ਉਲੰਘਣਾ ਅਤੇ ਵਿੱਤੀ ਬੇਨਿਯਮੀਆਂ ਦੇ ਦੋਸ਼ ਲੱਗੇ ਹਨ ¢ ਸੁਸਾਇਟੀ ਦੇ ਸਾਬਕਾ ਜਨਰਲ ਸਕੱਤਰ ਮਨਜੀਤ ...

ਪੂਰੀ ਖ਼ਬਰ »

ਪਿਆਰਾ ਸਿੰਘ ਭੋਗਲ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਟੋਰਾਂਟੋ, 25 ਮਈ (ਹਰਜੀਤ ਸਿੰਘ ਬਾਜਵਾ)- ਉੱਘੇ ਲੇਖਕ ਅਤੇ ਪੱਤਰਕਾਰ ਪਿਆਰਾ ਸਿੰਘ ਭੋਗਲ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਚਾਹੁਣ ਵਾਲਿਆਂ ਅਤੇ ਪਾਠਕਾਂ 'ਚ ਸੋਗ ਦੀ ਲਹਿਰ ਹੈ | ਉੱਘੇ ਲੇਖਕ ਪੂਰਨ ਸਿੰਘ ਪਾਂਧੀ, ਕਹਾਣੀਕਾਰ ਕੁਲਜੀਤ ਮਾਨ, ...

ਪੂਰੀ ਖ਼ਬਰ »

ਕਬੱਡੀ ਖੇਡ ਪ੍ਰਮੋਟਰ ਮਨਜਿੰਦਰ ਸ਼ੇਰਗਿੱਲ ਦਾ ਦਿਲ ਦੇ ਦੌਰੇ ਕਾਰਨ ਦਿਹਾਂਤ

ਸੈਕਰਾਮੈਂਟੋ, 25 ਮਈ (ਹੁਸਨ ਲੜੋਆ ਬੰਗਾ)-ਅਮਰੀਕਾ 'ਚ ਕਬੱਡੀ ਖੇਡ ਨੂੰ ਪ੍ਰਮੋਟ ਕਰਨ ਵਾਲੇ ਤੇ ਵੱਖ-ਵੱਖ ਸਮਾਜਿਕ ਕੰਮਾਂ 'ਚ ਵਧ ਚੜ੍ਹ ਕੇ ਹਿੱਸਾ ਪਾਉਣ ਵਾਲੇ ਨੌਜਵਾਨ ਮਨਜਿੰਦਰ ਸਿੰਘ ਸ਼ੇਰਗਿੱਲ ਇਸ ਦੁਨੀਆਂ ਤੋਂ ਅਚਾਨਕ ਰੁਖਸਤ ਹੋ ਗਏ | ਪਰਿਵਾਰਕ ਸੂਤਰਾਂ ਤੋਂ ਪਤਾ ...

ਪੂਰੀ ਖ਼ਬਰ »

ਕਬੱਡੀ ਖਿਡਾਰੀ ਮੁਖਤਿਆਰ ਸਿੰਘ ਦਾ ਅਚਾਨਕ ਦਿਹਾਂਤ

ਵੀਨਸ (ਇਟਲੀ), 25 ਮਈ (ਹਰਦੀਪ ਕੰਗ)- ਕਬੱਡੀ ਖੇਡ ਜਗਤ ਨੂੰ ਉਸ ਵੇਲੇ ਵੱਡਾ ਸਦਮਾ ਲੱਗਿਆ, ਜਦੋਂ ਕਬੱਡੀ ਦੇ ਧਾਕੜ ਜਾਫੀ ਮੁਖਤਿਆਰ ਸਿੰਘ ਭੁੁੱਲਰ ਬੇਟ (ਘੋਨਾ) ਦਾ ਅਚਾਨਕ ਦਿਹਾਂਤ ਹੋ ਗਿਆ | 38 ਸਾਲਾ ਜਾਫੀ ਦੇ ਅਕਾਲ ਚਲਾਣੇ ਦੀ ਖਬਰ ਜਿਉਂ ਹੀ ਸਾਹਮਣੇ ਆਈ ਇਟਲੀ, ਯੂਰਪ ਅਤੇ ਹੋਰਨਾਂ ਮੁਲਕਾਂ ਵਿਚਲੇ ਕਬੱਡੀ ਖੇਡ ਪ੍ਰੇਮੀਆਂ 'ਚ ਸੋਗ ਦੀ ਲਹਿਰ ਦੌੜ ਗਈ | ਮਿਲੀ ਜਾਣਕਾਰੀ ਅਨੁਸਾਰ ਮਿ੍ਤਕ ਮੁਖਤਿਆਰ ਸਿੰਘ ਪੰਜਾਬ ਦੇ ਭੁੱਲਰ ਬੇਟ ਕਪੂਰਥਲਾ ਦਾ ਰਹਿਣ ਵਾਲਾ ਹੈ | ਜੋ ਕਿ ਤਕਰੀਬਨ ਤਿੰਨ ਕੁ ਸਾਲ ਪਹਿਲਾਂ ਇਟਲੀ ਆਇਆ ਸੀ ਅਤੇ ਕਰੀਬ ਇਕ ਸਾਲ ਪਹਿਲਾਂ ਹੀ ਇਟਲੀ ਦੇ ਪੇਪਰ ਲਏ ਸਨ ਅਤੇ ਹੁਣ ਇਟਲੀ ਦੇ ਸ਼ਹਿਰ ਨੋਵਾਰਾ ਨੇੜੇ ਰਹਿੰਦਾ ਸੀ | ਮੁਖਤਿਆਰ ਸਿੰਘ ਨੇ ਪਿਛਲੇ ਸਾਲਾਂ ਦੇ ਕਬੱਡੀ ਸੀਜ਼ਨ ਦੌਰਾਨ ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਰੋਮਾ ਵਲੋਂ ਵਧੀਆ ਪ੍ਰਦਰਸ਼ਨ ਕੀਤਾ ਸੀ | ਮਿ੍ਤਕ ਆਪਣੇ ਪਿੱਛੇ ਪਤਨੀ ਅਤੇ 2 ਛੋਟੀਆਂ ਬੱਚੀਆਂ ਨੂੰ ਛੱਡ ਗਿਆ | ਮੁਖਤਿਆਰ ਸਿੰਘ ਦੇ ਅਚਾਨਕ ਅਕਾਲ ਚਲਾਣੇ 'ਤੇ ਵੱਖ-ਵੱਖ ਖੇਡ ਕਲੱਬਾਂ, ਖਿਡਾਰੀਆਂ ਅਤੇ ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਰੋਮਾ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |

ਖ਼ਬਰ ਸ਼ੇਅਰ ਕਰੋ

 

ਪੰਜਾਬੀ ਲਿਖਾਰੀ ਸਭਾ ਕੈਲਗਰੀ ਵਲੋਂ ਸੱੁਖਜੀਤ ਸਿਮਰਨ ਦਾ ਕਾਵਿ ਸੰਗ੍ਰਹਿ ਲੋਕ ਅਰਪਣ

ਕੈਲਗਰੀ, 25 ਮਈ (ਜਸਜੀਤ ਸਿੰਘ ਧਾਮੀ)-ਪੰਜਾਬੀ ਲਿਖ਼ਾਰੀ ਸਭਾ ਕੈਲਗਰੀ, ਕੈਨੇਡਾ ਦੀ ਇਕੱਤਰਤਾ ਕੋਸੋ ਹਾਲ ਕੈਲਗਰੀ ਵਿਖੇ ਹੋਈ | ਮੰਚ ਸੰਚਾਲਨ ਦੀ ਜਿੰਮੇਵਾਰੀ ਨਿਭਾਉਂਦਿਆਂ ਬਲਜਿੰਦਰ ਸੰਘਾ ਨੇ ਪ੍ਰਧਾਨ ਬਲਵੀਰ ਗੋਰਾ, ਕਵਿੱਤਰੀ ਸੁੱਖਜੀਤ ਸਿਮਰਨ ਅਤੇ ਸਰੀ ਤੋਂ ...

ਪੂਰੀ ਖ਼ਬਰ »

ਅਲਬਰਟਾ ਦੀ ਤਰੱਕੀ 'ਚ ਪੰਜਾਬੀਆਂ ਦਾ ਅਹਿਮ ਯੋਗਦਾਨ-ਡੈਨੀਅਲ ਸਮਿੱਥ

ਐਡਮਿੰਟਨ, 25 ਮਈ (ਦਰਸ਼ਨ ਸਿੰਘ ਜਟਾਣਾ)-ਕੈਨੇਡਾ ਦੇ ਰਾਜ ਅਲਬਰਟਾ 'ਚ ਚੋਣਾਂ ਹੋ ਰਹੀਆਂ ਹਨ ਤੇ ਇਸ ਸਮੇਂ ਇਸ ਰਾਜ ਦੀ ਤੇ ਸੀ. ਪੀ. ਯੂ. ਦੀ ਆਗੂ ਤੇ ਸੰਭਾਵੀ ਮੁੱਖ ਮੰਤਰੀ ਨੇ ਇਕ ਸੰਬੋਧਨ ਕਰਦਿਆਂ ਕਿਹਾ ਕਿ ਇਸ 'ਚ ਕੋਈ ਸ਼ੱਕ ਨਹੀਂ ਕਿ ਅਲਬਰਟਾ ਦੀ ਤਰੱਕੀ ਲਈ ਸਭ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX