ਤਾਜਾ ਖ਼ਬਰਾਂ


ਖੰਨਾ 'ਚ ਭਿਆਨਕ ਹਾਦਸੇ 'ਚ 2 ਲੋਕਾਂ ਦੀ ਮੌਤ, 4 ਲੋਕ ਜ਼ਖਮੀ
. . .  12 minutes ago
ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ) - ਖੰਨਾ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸੇ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 4 ਵਿਅਕਤੀ ਜ਼ਖ਼ਮੀ ਹੋ ਗਏ। ਇਕ ਬੱਸ ਯੂ.ਪੀ-ਬਿਹਾਰ ਤੋਂ ਸਵਾਰੀਆਂ...
ਅੱਜ ਦਾ ਵਿਚਾਰ
. . .  21 minutes ago
ਹਿਮਾਚਲ ਪ੍ਰਦੇਸ਼ ਅਨਲਾਕ : ਹਦਾਇਤਾਂ ਜਾਰੀ
. . .  1 day ago
ਵਰਲਡ ਟੈੱਸਟ ਚੈਂਪੀਅਨਸ਼ਿਪ : ਨਿਊਜ਼ੀਲੈਂਡ ਦੀ ਪਹਿਲੀ ਪਾਰੀ 249 ਦੌੜਾਂ 'ਤੇ ਸਮਾਪਤ
. . .  1 day ago
ਪਿੰਡ ਲੱਖਾ ਵਿਖੇ ਬਜ਼ੁਰਗ ਮਾਤਾ ਦਾ ਕਤਲ ਅਤੇ ਬਜ਼ੁਰਗ ਪਤੀ ਲਾਪਤਾ
. . .  1 day ago
ਹਠੂਰ (ਜਗਰਾਉਂ ),22 ਜੂਨ (ਜਸਵਿੰਦਰ ਸਿੰਘ ਛਿੰਦਾ)- ਪਿੰਡ ਲੱਖਾ ਵਿਖੇ ਇਕ ਬਜ਼ੁਰਗ ਮਾਤਾ ਸ਼ਾਤੀ ਦੇਵੀ (75) ਦਾ ਕਤਲ ਅਤੇ ਉਸ ਦੇ ਬਜ਼ੁਰਗ ਪਤੀ ਪੰਡਤ ਹਰੀਪਾਲ (86) ਦੇ ਲਾਪਤਾ ਹੋਣ ਦੀ ਖ਼ਬਰ ਮਿਲੀ...
ਰਮਣੀਕ ਚੌਕ ਵਿਖੇ ਇਕ ਰੈਸਟੋਰੈਂਟ ਨੂੰ ਲੱਗੀ ਭਿਆਨਕ ਅੱਗ
. . .  1 day ago
ਕਪੂਰਥਲਾ , 22 ਜੂਨ (ਅਮਰਜੀਤ ਸਿੰਘ ਸਡਾਨਾ) -ਸਥਾਨਕ ਰਮਣੀਕ ਚੌਕ ਵਿਖੇ ਸਥਿਤ ਇਕ ਬਰਗਰ ਹਟ ਨਾਮ ਦੇ ਰੈਸਟੋਰੈਂਟ ’ਤੇ ਸ਼ਾਮ ਕਰੀਬ 6 ਵਜੇ ਭਿਆਨਕ ਅੱਗ ਲੱਗ ਗਈ ਹੈ। ਮੌਕੇ ’ਤੇ ...
ਐਮਾਜ਼ਾਨ, ਫਲਿੱਪਕਾਰਟ ਦੀਆਂ ਸ਼ਿਕਾਇਤਾਂ ਦੇ ਵਿਚਕਾਰ ਭਾਰਤ ਸਖ਼ਤ ਈ-ਕਾਮਰਸ ਨਿਯਮਾਂ ਦੀ ਯੋਜਨਾ ਬਣਾ ਰਿਹਾ
. . .  1 day ago
ਨਵੀਂ ਦਿੱਲੀ ,22 ਜੂਨ - ਭਾਰਤ ਨੇ ਈ-ਕਾਮਰਸ ਵੈੱਬਸਾਈਟਾਂ 'ਤੇ ਫਲੈਸ਼ ਵਿੱਕਰੀ 'ਤੇ ਪਾਬੰਦੀ ਲਗਾਉਣ ਦਾ ਪ੍ਰਸਤਾਵ ਦਿੱਤਾ ਹੈ ਅਤੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੀਆਂ...
ਖਟਕੜ ਕਲਾਂ 'ਚ ਹਾਰਦਿਕ ਪਟੇਲ ਵਲੋਂ ਸ਼ਹੀਦਾਂ ਦੇ ਸਮਾਰਕ 'ਤੇ ਸਿਜਦਾ
. . .  1 day ago
ਬੰਗਾ, 22 ਜੂਨ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ- ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਗੁਜਰਾਤ...
ਇਟਲੀ ਦੇ ਸ਼ਹਿਰ ਕਰੇਮਾ ਵਿਖੇ ਪੰਜਾਬੀ ਲੜਕੀ ਅਤੇ ਲੜਕੇ ਦੀਆਂ ਭੇਦਭਰੀ ਹਾਲਤ ਵਿਚ ਲਾਸ਼ਾਂ ਬਰਾਮਦ
. . .  1 day ago
ਬਰੇਸ਼ੀਆ (ਇਟਲੀ), 22 ਜ਼ੂਨ (ਬਲਦੇਵ ਸਿੰਘ ਬੂਰੇਜੱਟਾਂ ) - ਇਟਲੀ ਦੇ ਸ਼ਹਿਰ ਕਰੇਮਾ ਨਜ਼ਦੀਕ ਵਗਦੀ ਵੇਕੈਲੀ ਨਹਿਰ ਵਿਚੋਂ ਪੰਜਾਬੀ ਲੜਕੀ ਸਾਕਸ਼ੀ ਪਨੇਸਰ (18 ਸਾਲ ) ਵਾਸੀ ਸੋਨਚੀਨੋ...
ਅੰਮ੍ਰਿਤਸਰ ਵਿਚ 31 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ, 22 ਜੂਨ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 31 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ...
ਰਵਨੀਤ ਸਿੰਘ ਬਿੱਟੂ ਦਾ ਨਵਜੋਤ ਸਿੰਘ ਸਿੱਧੂ 'ਤੇ ਨਿਸ਼ਾਨਾਂ, ਬੰਦ ਏ.ਸੀ. ਦੇ ਕਮਰਿਆਂ ਵਿਚ ਬੈਠ ਕੇ ਗੱਲਾਂ ਨਹੀਂ ਹੁੰਦੀਆਂ
. . .  1 day ago
ਨਵੀਂ ਦਿੱਲੀ, 22 ਜੂਨ - ਰਾਹੁਲ ਗਾਂਧੀ ਨਾਲ ਮੰਤਰੀਆਂ ਅਤੇ ਵਿਧਾਇਕਾਂ ਦਾ ਮੁਲਾਕਾਤ ਦਾ ਦੌਰ ਜਾਰੀ ਹੈ। ਰਵਨੀਤ ਸਿੰਘ ਬਿੱਟੂ ਨੇ ਮੁਲਾਕਾਤ ਤੋਂ ਬਾਅਦ ...
ਜਲੰਧਰ 'ਚ ਮਿਲਿਆ ਗ੍ਰੀਨ ਫੰਗਸ ਦਾ ਇਕ ਹੋਰ ਮਰੀਜ਼, ਪੰਜਾਬ ਦਾ ਦੂਸਰਾ ਮਾਮਲਾ
. . .  1 day ago
ਜਲੰਧਰ, 22 ਜੂਨ (ਐੱਮ.ਐੱਸ. ਲੋਹੀਆ) - ਜਲੰਧਰ 'ਚ ਗ੍ਰੀਨ ਫੰਗਸ ਤੋਂ ਪੀੜਤ ਇਕ ਹੋਰ ਮਰੀਜ਼ ਮਿਲਿਆ ਹੈ, ਇਹ ਪੰਜਾਬ 'ਚ ਦੂਸਰਾ ਮਾਮਲਾ ਦੱਸਿਆ ਜਾ ਰਿਹਾ...
ਰਾਹੁਲ ਗਾਂਧੀ ਨਾਲ ਹੋਈ ਪਰਗਟ ਸਿੰਘ ਦੀ ਮੁਲਾਕਾਤ, ਪ੍ਰਗਟ ਸਿੰਘ ਦਾ ਕਹਿਣਾ - ਜਲਦ ਹੋਵੇ ਹੱਲ ਨਹੀਂ ਤਾਂ ਝੱਲਣਾ ਪੈ ਸਕਦਾ ਨੁਕਸਾਨ
. . .  1 day ago
ਨਵੀਂ ਦਿੱਲੀ, 22 ਜੂਨ - ਰਾਹੁਲ ਗਾਂਧੀ ਵਲੋਂ ਅੱਜ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਗੱਲਬਾਤ ਦਾ ਸਿਲਸਿਲਾ ਜਾਰੀ ਹੈ। ਇਸੀ ਕੜੀ ਦੇ ਤਹਿਤ...
ਸਿੱਧੂ ਦੇ 'ਦੋ ਪਰਿਵਾਰਾਂ ਦਾ ਪੰਜਾਬ 'ਚ ਲਾਭ ਲੈਣ ਵਾਲੇ ਬਿਆਨ ਤੋਂ ਕਮੇਟੀ ਅਤੇ ਰਾਹੁਲ ਗਾਂਧੀ ਨਾਖੁਸ਼ - ਸਰੋਤ
. . .  1 day ago
ਨਵੀਂ ਦਿੱਲੀ, 22 ਜੂਨ - ਕਮੇਟੀ ਅਤੇ ਰਾਹੁਲ ਗਾਂਧੀ ਦੋਵੇਂ ਨਵਜੋਤ ਸਿੰਘ ਸਿੱਧੂ ਦੇ 'ਦੋ ਪਰਿਵਾਰਾਂ ਦਾ ਪੰਜਾਬ 'ਚ ਲਾਭ ਲੈਣ ਵਾਲੇ ਬਿਆਨ ਤੋਂ ਖੁਸ਼ ਨਹੀਂ ਹਨ...
ਜੈਪਾਲ ਭੁੱਲਰ ਦੀ ਦੇਹ ਦੋਬਾਰਾ ਪੋਸਟਮਾਰਟਮ ਲਈ ਪੁੱਜੀ ਪੀ.ਜੀ.ਆਈ.
. . .  1 day ago
ਚੰਡੀਗੜ੍ਹ, 22 ਜੂਨ(ਸੁਰਿੰਦਰਪਾਲ ਸਿੰਘ)- ਜੈਪਾਲ ਭੁੱਲਰ ਦੀ ਦੇਹ ਦੋਬਾਰਾ ਪੋਸਟਮਾਰਟਮ ਲਈ ...
ਨਾਜਾਇਜ਼ ਕੱਟੀ ਜਾ ਰਹੀ ਕਾਲੋਨੀ ਵਿਰੁੱਧ ਕਾਰਵਾਈ ਕਰਨ ਪਹੁੰਚੀ ਪੁੱਡਾ ਦੀ ਟੀਮ ਬੇਰੰਗ ਪਰਤੀ
. . .  1 day ago
ਅੰਮ੍ਰਿਤਸਰ, 22 ਜੂਨ (ਹਰਮਿੰਦਰ ਸਿੰਘ) - ਜਾਣਕਾਰੀ ਮਿਲੀ ਹੈ ਕਿ ਸਥਾਨਕ ਵਰਿੰਦਾਵਨ ਗਾਰਡਨ ਕਾਲੋਨੀ ਦੇ ਨਾਲ ਲਗਦੀ ਖੇਤੀਬਾੜੀ ਭੂਮੀ 'ਤੇ 4 ਏਕੜ 'ਚ ਉਸਾਰੀ ਜਾ ਰਹੀ...
ਤਿੰਨ ਮੈਂਬਰੀ ਕਮੇਟੀ ਦਾ ਕਹਿਣਾ,ਪਹਿਲਾਂ ਵਿਧਾਇਕਾਂ ਨੂੰ ਸੰਤੁਸ਼ਟ ਰੱਖਣਾ ਮਹੱਤਵਪੂਰਨ - ਸਰੋਤ
. . .  1 day ago
ਨਵੀਂ ਦਿੱਲੀ , 22 ਜੂਨ - ਤਿੰਨ ਮੈਂਬਰੀ ਕਮੇਟੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅਸੰਤੁਸ਼ਟ ਵਿਧਾਇਕਾਂ ਦੇ ਕੰਮ ਵਿਚ ਤੇਜ਼ੀ ਲਿਆਉਣ ਲਈ ਕਿਹਾ ਅਤੇ ਕਿਹਾ ਕਿ...
ਕੋਟਕਪੂਰਾ ਗੋਲੀਕਾਂਡ - ਉਦੇਸ਼ ਦੋਸ਼ੀਆਂ ਨੂੰ ਫੜਨਾ ਨਹੀਂ, ਬਲਕਿ ਮਾਮਲੇ ਨੂੰ ਲੈ ਕੇ ਰਾਜਨੀਤੀ ਕਰਨਾ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 22 ਜੂਨ (ਸੁਰਿੰਦਰਪਾਲ) - ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿਸ ਢੰਗ ਨਾਲ ਅੱਜ ਐੱਸ.ਆਈ.ਟੀ. ਦੀ ਟੀਮ ਜਾਂਚ ਕਰਨ ਲਈ ਆਈ ਹੈ...
ਤਪਾ ਵਿਖੇ ਟਰੱਕ ਅਪਰੇਟਰਾਂ ਨੇ ਹੜਤਾਲ ਕਰ ਕੇ ਕੇਂਦਰ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
. . .  1 day ago
ਤਪਾ ਮੰਡੀ, 22 ਜੂਨ (ਪ੍ਰਵੀਨ ਗਰਗ) - ਟਰੱਕ ਯੂਨੀਅਨ ਤਪਾ ਦੇ ਅਪਰੇਟਰਾਂ ਨੇ ਕੇਂਦਰ ਸਰਕਾਰ ਵਲੋਂ ਤੇਲ ਕੀਮਤਾਂ ਅਤੇ ਟੈਕਸਾਂ ਵਿਚ ਕੀਤੇ ਜਾ ਰਹੇ ਭਾਰੀ ਵਾਧੇ ਦੇ
6ਵੇਂ ਪੇ ਕਮਿਸ਼ਨ ਦੇ ਵਿਰੋਧ 'ਚ ਮਨਿਸਟਰੀਅਲ ਕਾਮਿਆਂ ਨੇ ਪ੍ਰਬੰਧਕੀ ਕੰਪਲੈਕਸ 'ਚ ਕੱਢਿਆ ਰੋਸ ਮਾਰਚ
. . .  1 day ago
ਬਠਿੰਡਾ, 22 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਵੱਖ ਵੱਖ ਵਿਭਾਗਾਂ ਦੇ ਮਨਿਸਟਰੀਅਲ ਕਾਮਿਆਂ ਨੇ ਛੇਵੇਂ ਪੇ ਕਮਿਸ਼ਨ ਦੇ ਵਿਰੋਧ ਵਿਚ ਪ੍ਰਬੰਧਕੀ ਕੰਪਲੈਕਸ ਅੰਦਰ ਰੋਸ ਮਾਰਚ ਕੱਢਿਆ ਅਤੇ ਪੰਜਾਬ ਸਰਕਾਰ...
ਇੰਜੀਨੀਅਰਾਂ ਵਲੋਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਸੰਕੇਤਕ ਧਰਨਾ
. . .  1 day ago
ਬਠਿੰਡਾ, 22 ਜੂਨ (ਅਮ੍ਰਿਤਪਲ ਸਿੰਘ ਵਲਾਣ) - ਅੱਜ ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਬਠਿੰਡਾ ਦੇ ਬੈਨਰ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕੋਲ ਇਕੱਠੇ ਹੋਏ ਵੱਖ - ਵੱਖ ...
ਸਾਢੇ ਚਾਰ ਸਾਲ ਪਹਿਲਾਂ ਵੀ ਐੱਸ. ਆਈ. ਟੀ ਨੇ ਕੀਤੀ ਸੀ ਰਿਪੋਰਟ ਪੇਸ਼, ਹਾਈ ਕੋਰਟ ਨੇ ਸ. ਪ੍ਰਕਾਸ਼ ਸਿੰਘ ਬਾਦਲ 'ਤੇ ਲੱਗੇ ਦੋਸ਼ਾਂ ਨੂੰ ਦੱਸਿਆ ਸੀ ਗਲਤ - ਬੀਬੀ ਜਗੀਰ ਕੌਰ
. . .  1 day ago
ਚੰਡੀਗੜ੍ਹ, 22 ਜੂਨ (ਸੁਰਿੰਦਰਪਾਲ ਸਿੰਘ) - ਐੱਸ.ਆਈ.ਟੀ. ਸਰਕਾਰ ਵਲੋਂ ਬਣਾਈ ਗਈ ਹੈ, ਉਹ ਆਪਣਾ ਕੰਮ ਕਰੇਗੀ - ਬੀਬੀ ਜਗੀਰ ਕੌਰ , ਇਹ ਲੋਕਾਂ ਨੂੰ...
ਹਾਈ ਕੋਰਟ ਨੇ ਤਿੰਨ ਮੈਂਬਰੀ ਕਮੇਟੀ ਦੇ ਦਿੱਤੇ ਸੀ ਹੁਕਮ - ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ
. . .  1 day ago
ਚੰਡੀਗੜ੍ਹ, 22 ਜੂਨ ( ਸੁਰਿੰਦਰਪਾਲ ਸਿੰਘ) - ਹਾਈ ਕੋਰਟ ਨੇ ਤਿੰਨ ਮੈਂਬਰੀ ਕਮੇਟੀ ਦੇ ਦਿੱਤੇ ਸੀ ਹੁਕਮ - ਪ੍ਰੋ. ਪ੍ਰੇਮ...
ਦਰਬਾਰ ਸਾਹਿਬ ਦਾ ਮਾਡਲ ਪੰਜਾਬੀ ਬਾਗ਼ ਵਿਚੋਂ ਤੁੜਵਾਉਣ ਤੋਂ ਬਾਅਦ ਸਿਰਸਾ ਨੇ ਕੀਤਾ ਸੰਗਤਾਂ ਦਾ ਧੰਨਵਾਦ
. . .  1 day ago
ਅਜੀਤ ਬਿਊਰੋ, 22 ਜੂਨ - ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬੀ ਬਾਗ਼ ਵਿਚ ਬਣਾਇਆ ਗਿਆ ਦਰਬਾਰ ਸਾਹਿਬ ਦਾ ਮਾਡਲ ਤੁੜਵਾ ਦਿੱਤਾ ...
ਦੋ ਗਰੁੱਪਾਂ ਵਿਚ ਹੋਈ ਫਾਇਰਿੰਗ , ਇਕ ਨੌਜਵਾਨ ਹਲਾਕ
. . .  1 day ago
ਕੋਟਕਪੂਰਾ, 22 ਜੂਨ (ਮੋਹਰ ਸਿੰਘ ਗਿੱਲ) - ਕੋਟਕਪੂਰਾ ਵਿਖੇ ਦੋ ਗਰੁੱਪਾਂ ਵਿਚ ਹੋਈ ਫਾਇਰਿੰਗ ਦੌਰਾਨ ਇਕ 26 ਸਾਲਾ ਨੌਜਵਾਨ ਦੀ ਮੌਤ ਹੋ ਗਈ...
ਹੋਰ ਖ਼ਬਰਾਂ..

ਧਰਮ ਤੇ ਵਿਰਸਾ

ਅੱਜ ਪ੍ਰਕਾਸ਼ ਦਿਵਸ 'ਤੇ ਵਿਸ਼ੇਸ਼

ਸ੍ਰੀ ਹਰਿਕ੍ਰਿਸ਼ਨ ਧਿਆਈਐ...

ਸਿੱਖ ਧਰਮ ਵਿਚ ਸਭ ਤੋਂ ਛੋਟੀ ਉਮਰ ਦੇ ਸਤਿਗੁਰੂ, ਜਿਨ੍ਹਾਂ ਨੂੰ 'ਬਾਲਾ ਪ੍ਰੀਤਮ' ਅਤੇ 'ਅਸ਼ਟਮ ਬਲਬੀਰਾ' ਜਿਹੇ ਲਕਬਾਂ ਨਾਲ ਯਾਦ ਕੀਤਾ ਜਾਂਦਾ ਹੈ, ਉਹ ਗੁਰੂ ਨਾਨਕ ਦੇਵ ਜੀ ਦੀ ਅੱਠਵੀਂ ਜੋਤਿ ਦੇ ਮਾਲਕ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਸਨ। ਆਪ ਦਾ ਪ੍ਰਕਾਸ਼ 7 ਜੁਲਾਈ, 1656 ਈ: ਨੂੰ ਸ੍ਰੀ ਗੁਰੂ ਹਰਿਰਾਇ ਜੀ ਦੇ ਗ੍ਰਹਿ ਵਿਖੇ ਮਾਤਾ ਕ੍ਰਿਸ਼ਨ ਕੌਰ ਜੀ ਦੀ ਕੁੱਖੋਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਇਆ। ਆਪ ਦਾ ਇਕ ਵੱਡਾ ਭਰਾ ਰਾਮਰਾਇ ਸੀ, ਜਿਸ ਨੂੰ ਆਪਣੇ ਪਿਤਾ ਪਿੱਛੋਂ ਗੁਰਗੱਦੀ ਦੀ ਪੂਰੀ ਆਸ ਸੀ ਪਰ ਗੁਰੂ ਹਰਿਰਾਇ ਜੀ ਦੀ ਪਾਰਖੂ ਅੱਖ ਨੇ ਦੋਵਾਂ ਪੁੱਤਰਾਂ ਵਿਚੋਂ ਸਾਫ਼ ਅੰਤਰ ਲੱਭ ਲਿਆ ਸੀ। ਜਦੋਂ ਰਾਮਰਾਇ ਨੇ ਦਿੱਲੀ ਵਿਖੇ ਔਰੰਗਜ਼ੇਬ ਦੇ ਪ੍ਰਭਾਵ ਹੇਠ ਆ ਕੇ ਉਸ ਨੂੰ ਖੁਸ਼ ਕਰਨ ਲਈ ਗੁਰਬਾਣੀ ਦੀ ਇਕ ਪੰਕਤੀ ('ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮਿਆਰ' ਦੀ ਥਾਂ 'ਮਿਟੀ ਬੇਈਮਾਨ ਕੀ...' ਵਜੋਂ) ਬਦਲ ਦਿੱਤੀ ਤਾਂ ਗੁਰੂ ਹਰਿਰਾਇ ਜੀ ਨੇ ਉਸ ਨੂੰ ਤਿਆਗ ਦਿੱਤਾ ਅਤੇ ਗੁਰਗੱਦੀ ਦੀ ਜ਼ਿੰਮੇਵਾਰੀ ਸ੍ਰੀ ਹਰਿਕ੍ਰਿਸ਼ਨ ਸਾਹਿਬ ਜੀ ਨੂੰ ਸੌਂਪ ਦਿੱਤੀ। ਸ੍ਰੀ ਹਰਿਕ੍ਰਿਸ਼ਨ ਸਾਹਿਬ ਜੀ ਅੱਠਵੇਂ ਗੁਰੂ ਵਜੋਂ ...

ਪੂਰਾ ਲੇਖ ਪੜ੍ਹੋ »

ਗੁਰਦੁਆਰਾ ਬੜੀ ਸੰਗਤ ਬੁਰਹਾਨਪੁਰ (ਮੱਧ ਪ੍ਰਦੇਸ਼)

ਭਾਰਤ ਦੇ ਰਾਜ ਮੱਧ ਪ੍ਰਦੇਸ਼ ਦੇ ਵੱਡੇ ਉਦਯੋਗਿਕ ਸ਼ਹਿਰ ਬੁਰਹਾਨਪੁਰ ਵਿਚ ਤਾਪਤੀ ਨਦੀ ਦੇ ਕੰਢੇ 'ਤੇ ਗੁਰਦੁਆਰਾ ਬੜੀ ਸੰਗਤ ਸਾਹਿਬ ਸੁਸ਼ੋਭਿਤ ਹੈ। ਇਤਿਹਾਸਕ ਹਵਾਲਿਆਂ ਮੁਤਾਬਿਕ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮੁਗਲ ਹਾਕਮ ਬਹਾਦਰ ਸ਼ਾਹ ਦੇ ਨਾਲ ਆਪਣੀ ਦੱਖਣ ਦੀ ਯਾਤਰਾ ਦੌਰਾਨ ਮਈ/ਜੂਨ ਸੰਨ 1708 ਈ: ਨੂੰ ਉਕਤ ਸਥਾਨ 'ਤੇ ਪੁੱਜੇ ਸਨ। ਗੁਰੂ ਜੀ ਬੁਰਹਾਨਪੁਰ ਤੱਕ ਬਹਾਦਰ ਸ਼ਾਹ ਦੇ ਨਾਲ ਰਹੇ। ਉਸ ਤੋਂ ਬਾਅਦ ਬਹਾਦਰ ਸ਼ਾਹ ਨਾਗਪੁਰ ਵੱਲ ਨੂੰ ਚਲਿਆ ਗਿਆ, ਜਦਕਿ ਗੁਰੂ ਜੀ ਨਾਂਦੇੜ (ਮਹਾਂਰਾਸ਼ਟਰ) ਪਹੁੰਚੇ। ਸਿੱਖ ਪੰਥ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਬੁਰਹਾਨਪੁਰ ਪਹੁੰਚਣ ਦਾ ਵੀ ਪਤਾ ਲਗਦਾ ਹੈ, ਕਿਉਂਕਿ ਤਾਪਤੀ ਨਦੀ ਦੇ ਕੰਢੇ ਹੀ ਗੁਰੂ ਨਾਨਕ ਦੇਵ ਜੀ ਦਾ ਇਤਿਹਾਸਕ ਗੁਰਦੁਆਰਾ ਵੀ ਬਣਿਆ ਹੋਇਆ ਹੈ। ਬੁਰਹਾਨਪੁਰ ਦਾ ਨਾਂਅ ਇਕ ਨਾਮਵਰ ਫਕੀਰ ਬੁਰਹਾਨ ਦੇ ਨਾਂਅ 'ਤੇ ਰੱਖਣ ਬਾਰੇ ਵੀ ਪਤਾ ਲਗਦਾ ਹੈ। ਪ੍ਰਸਿੱਧ ਵਿਦਵਾਨ ਭਾਈ ਵੀਰ ਸਿੰਘ ਅਨੁਸਾਰ ਤਾਪਤੀ ਨਦੀ ਦੇ ਕੰਢੇ ਇਕ ਯੋਗੀ ਜੀਵਨ ਦਾਸ ਦੇ ਡੇਰੇ ਵਿਚ ਗੁਰੂ ਗੋਬਿੰਦ ਸਿੰਘ ਜੀ ਪੁੱਜੇ। ਜੀਵਨ ਦਾਸ ਪਹਿਲਾਂ ...

ਪੂਰਾ ਲੇਖ ਪੜ੍ਹੋ »

ਯਾਤਰਾ ਪੁਰਾਤਨ ਰਿਆਸਤਾਂ ਦੀ

ਬੀਜਾਪੁਰ

(ਲੜੀ ਜੋੜਨ ਲਈ ਪਿਛਲੇ ਮੰਗਲਵਾਰ ਦਾ ਅੰਕ ਦੇਖੋ) ਕਿਹਾ ਜਾਂਦਾ ਹੈ ਕਿ ਇਸ ਗੁੰਬਦ ਵਿਚ ਕਿਸੇ ਵੀ ਨੁਕਰੇ ਕੋਈ ਹੌਲੀ ਜਿਹੀ ਆਵਾਜ਼ ਵੀ ਮੂੰਹੋਂ ਕੱਢੇ ਜਾਂ ਕੋਈ ਗੱਲ ਕਰੇ ਤਾਂ ਉਹ ਫੱਟ ਦੂਸਰੀ ਨੁਕਰ ਵਿਚ ਸੁਣੀ ਜਾ ਸਕਦੀ ਹੈ, ਇਹ ਹੀ ਇਸ ਗੁੰਬਦ ਦੀ ਕਾਰੀਗਰੀ ਦਾ ਨਮੂਨਾ ਹੈ। ਕਿਹਾ ਜਾਂਦਾ ਹੈ ਕਿ ਇਸ ਨੂੰ ਈਰਾਨ ਦੇ ਮਾਲਕ ਸੰਦਲ ਨੇ ਤਿਆਰ ਕੀਤਾ ਸੀ ਪਰ ਇਸ ਨੂੰ ਤਿਆਰ ਕਰਨ ਤੋਂ ਬਾਅਦ ਉਸ ਦੇ ਹੱਥ ਵੱਢ ਦਿੱਤੇ ਗਏ ਸਨ ਤਾਂ ਕਿ ਉਹ ਦੁਬਾਰਾ ਅਜਿਹਾ ਗੁੰਬਦ ਨਾ ਬਣਾ ਸਕੇ। ਇਹ ਗੁੰਬਦ ਸੱਤ ਮੰਜ਼ਿਲਾ ਹੈ, ਜਿਸ ਦੀ ਸਭ ਤੋਂ ਉੱਪਰਲੀ ਛੱਤ ਕਾਫੀ ਖੂਬਸੂਰਤ ਹੈ। ਇਸ ਗੁੰਬਦ ਵਿਚ 161 ਪੌੜੀਆਂ ਹਨ ਅਤੇ ਇਸ ਗੁੰਬਦ ਦੀਆਂ ਦੀਵਾਰਾਂ 10-10 ਫੁੱਟ ਚੌੜੀਆਂ ਹਨ। ਸਭ ਤੋਂ ਵਿਲੱਖਣ ਗੱਲ ਇਹ ਹੈ ਕਿ ਇਸ ਗੁੰਬਦ ਦੀ ਕੋਈ ਨੀਂਹ ਨਹੀਂ ਹੈ ਅਤੇ ਨਾ ਹੀ ਇਸ ਦੇ ਸਹਾਰੇ ਲਈ ਕੋਈ ਮੀਨਾਰ ਹੈ। ਇਹ ਪੂਰੀ ਦੀ ਪੂਰੀ ਇਮਾਰਤ ਹੀ ਇਕ ਪੱਧਰੇ ਪੱਥਰ ਉੱਪਰ ਖੜ੍ਹੀ ਹੈ। ਇਸ ਗੁੰਬਦ ਦੀ ਸੱਤਵੀਂ ਮੰਜ਼ਿਲ ਤੋਂ ਸਾਰਾ ਸ਼ਹਿਰ ਦਿਖਾਈ ਦਿੰਦਾ ਹੈ। ਇਸ ਦੇ ਚਾਰੇ ਕੋਨਿਆਂ ਵਿਚ ਬਣੇ ਚਾਰ ਮੀਨਾਰ ਇਸ ਦੀ ਸੁੰਦਰਤਾ ਵਿਚ ਵਾਧਾ ਕਰਦੇ ਹਨ। ਇਸ ਦਾ ਮਾਡਲ ...

ਪੂਰਾ ਲੇਖ ਪੜ੍ਹੋ »

ਗੁਰੂ ਸਾਹਿਬਾਨ ਦੇ ਨਾਮਵਰ ਘੋੜੇ-ਘੋੜੀਆਂ

ਧੰਨ ਹਨ ਉਹ ਵਡਭਾਗੇ ਘੋੜੇ-ਘੋੜੀਆਂ, ਜਿਨ੍ਹਾਂ ਨੂੰ ਗੁਰੂ ਪਾਤਸ਼ਾਹੀਆਂ ਦੀ ਸਵਾਰੀ ਬਣਨ ਦਾ ਮਾਣ ਪ੍ਰਾਪਤ ਹੋਇਆ। ਸੁੰਦਰ ਛਵੀ, ਨਿਰਾਲੀ ਚਾਲ, ਬੇਮਿਸਾਲ ਪਿਆਰ, ਵਫ਼ਾਦਾਰੀ ਅਤੇ ਸੇਵਾ ਦੇ ਜਜ਼ਬੇ ਨਾਲ ਭਰਪੂਰ ਘੋੜੇ-ਘੋੜੀਆਂ ਆਪਣੇ ਇਲਾਹੀ ਸ਼ਾਹ ਅਸਵਾਰਾਂ ਤੋਂ ਜਿੰਦ ਵਾਰਦੇ ਸਨ। ਇਨ੍ਹਾਂ ਵਿਚੋਂ ਕੁਝ ਨਾਮਵਰ ਘੋੜਿਆਂ ਦੀ ਸੇਵਾ ਅਤੇ ਕੁਰਬਾਨੀ ਬੇਮਿਸਾਲ ਹੈ, ਜਿਵੇਂ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਿਆਰੇ ਘੋੜੇ ਦਿਲਬਾਗ ਅਤੇ ਗੁਲਬਾਗ ਅਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪਿਆਰਾ ਦਲਬਿਡਾਰ, ਜਿਸ ਨੂੰ ਅਸੀਂ ਪਿਆਰ ਨਾਲ ਨੀਲਾ ਘੋੜਾ ਆਖਦੇ ਹਾਂ। ਅੱਜ ਅਸੀਂ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦੀ ਨਿਰਾਲੀ ਘੋੜੀ ਦੇ ਦੀਦਾਰ ਕਰਾਂਗੇ। ਤੀਸਰੇ ਪਾਤਸ਼ਾਹ ਜੀ ਦੀ ਇਕ ਬਹੁਤ ਪਿਆਰੀ ਵਫਾਦਾਰ ਘੋੜੀ ਸੀ, ਜੋ ਆਪ ਜੀ ਤੋਂ ਬਿਨਾਂ ਹੋਰ ਕਿਸੇ ਨੂੰ ਵੀ ਆਪਣੇ 'ਤੇ ਸਵਾਰ ਨਹੀਂ ਹੋਣ ਦਿੰਦੀ ਸੀ। ਦੂਜੇ ਪਾਤਸ਼ਾਹ ਜੀ ਦੇ ਬੇਟੇ ਦਾਤੂ ਜੀ ਤੀਜੇ ਪਾਤਸ਼ਾਹ ਜੀ ਦੇ ਗੁਰੂ ਬਣਨ ਤੋਂ ਏਨਾ ਨਾਰਾਜ਼ ਸਨ ਕਿ ਇਕ ਦਿਨ ਭਰੇ ਦਰਬਾਰ ਵਿਚ ਆ ਕੇ ਨਿਮਰਤਾ ਦੇ ਪੁੰਜ ਸਤਿਗੁਰੂ ਜੀ ਨੂੰ ਲੱਤ ਮਾਰ ਕੇ ...

ਪੂਰਾ ਲੇਖ ਪੜ੍ਹੋ »

ਗੁਰੂ ਕਾ ਬਾਗ ਬਨਾਮ ਗੁਰਦੁਆਰਾ ਮੰਜੀ ਸਾਹਿਬ

ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਸਰੋਵਰ ਦੀ ਪਰਿਕਰਮਾ ਦੇ ਬਾਹਰਵਾਰ ਪੂਰਬੀ ਹੱਦ ਵੱਲ ਕੌਲਸਰ ਸਰੋਵਰ ਤੋਂ ਅਖਾੜਾ ਬ੍ਰਹਮ ਬੂਟਾ ਤੱਕ ਪਹਿਲਾਂ ਸ੍ਰੀ ਗੁਰੂ ਅਰਜਨ ਪਾਤਸ਼ਾਹ ਦੁਆਰਾ ਲਗਵਾਇਆ ਖੂਬਸੂਰਤ ਬਾਗ਼ ਮੌਜੂਦ ਹੁੰਦਾ ਸੀ। ਇਹ ਬਾਗ਼ ਸ਼ਹਿਰ ਦੇ ਨਿਰਮਾਣ ਵੇਲੇ ਤੋਂ ਸੀ ਅਤੇ ਇਸ ਨੂੰ 'ਗੁਰੂ ਕਾ ਬਾਗ਼' ਨਾਂਅ ਨਾਲ ਸੰਬੋਧਿਤ ਕੀਤਾ ਜਾਂਦਾ ਸੀ। ਦੱਸਿਆ ਜਾਂਦਾ ਹੈ ਕਿ ਇਸੇ ਅਸਥਾਨ 'ਤੇ ਗੁਰੂ ਸਾਹਿਬ ਨੇ ਬਾਰਾਂ ਮਾਹ ਦੀ ਬਾਣੀ ਦਾ ਉਚਾਰਨ ਕੀਤਾ ਅਤੇ ਇਥੇ ਗੁਰੂ ਸਾਹਿਬ ਰੋਜ਼ਾਨਾ ਦੀਵਾਨ ਸਜਾਇਆ ਕਰਦੇ ਸਨ। ਗੁਰੂ ਨਗਰੀ ਦੀ ਇਹ ਮੁਕੱਦਸ ਨਿਸ਼ਾਨੀ ਹੁਣ ਪੂਰੀ ਤਰ੍ਹਾਂ ਅਲੋਪ ਹੋ ਚੁੱਕੀ ਹੈ ਅਤੇ ਜ਼ਿਆਦਾਤਰ ਸੰਗਤ ਇਸ ਦੇ ਇਤਿਹਾਸ ਜਾਂ ਹੋਂਦ ਤੋਂ ਵੀ ਜਾਣੂ ਨਹੀਂ ਹੈ। ਸ: ਕਰਮ ਸਿੰਘ ਹਿਸਟੋਰੀਅਨ 'ਅੰਮ੍ਰਿਤਸਰ ਦੀ ਤਵਾਰੀਖ਼' ਦੇ ਸਫ਼ਾ 51-53 ਅਤੇ ਪੰਥ ਰਤਨ ਗਿਆਨੀ ਗਿਆਨ ਸਿੰਘ 'ਤਵਾਰੀਖ਼ ਸ੍ਰੀ ਅੰਮ੍ਰਿਤਸਰ' ਦੇ ਸਫ਼ਾ 66-67 'ਤੇ ਇਸ ਬਾਗ਼ ਸਬੰਧੀ ਲਿਖਦੇ ਹਨ-'ਗੁਰੂ ਅਰਜਨ ਦੇਵ ਜੀ ਦੇ ਸਮੇਂ ਗੁਰੂ ਕਾ ਬਾਗ਼ ਦੇ ਸਥਾਨ 'ਤੇ ਬੇਰੀਆਂ, ਬੋਹੜ ਤੇ ਪਿੱਪਲ ਆਦਿ ਦੇ ਬ੍ਰਿਛ ਹੁੰਦੇ ਸਨ, ਅਕਸਰ ਗੁਰੂ ਸਾਹਿਬ ਆਰਾਮ ...

ਪੂਰਾ ਲੇਖ ਪੜ੍ਹੋ »

ਖ਼ਲੀਲ ਜਿਬਰਾਨ

ਇਕ ਜੀਵਨੀ

(ਲੜੀ ਜੋੜਨ ਲਈ ਪਿਛਲੇ ਮੰਗਲਵਾਰ ਦਾ ਅੰਕ ਦੇਖੋ) ਇਹ ਕਹਿ ਕੇ ਉਸ ਨੇ ਆਪਣੀ ਪੁਸਤਕ 'ਅਰਥ-ਗੌਡਸ' ਦਾ ਖਰੜਾ ਮੈਨੂੰ ਦਿੰਦਿਆਂ ਕਿਹਾ, 'ਮੀਸ਼ਾ, ਮੈਨੂੰ ਉੱਚੀ ਆਵਾਜ਼ 'ਚ ਪੜ੍ਹ ਕੇ ਸੁਣਾ।' ਇਹ ਇਕ ਲੰਮੀ ਵਾਰਤਕ ਕਵਿਤਾ ਸੀ, ਜਿਸ ਵਿਚ ਤਿੰਨ ਦੇਵਤੇ ਮਨੁੱਖ ਅਤੇ ਮਨੁੱਖ ਦੀ ਹੋਣੀ ਸਬੰਧੀ ਆਪਣੇ-ਆਪਣੇ ਵਿਚਾਰ ਪੇਸ਼ ਕਰਦੇ ਹਨ। ਪੜ੍ਹਦਿਆਂ-ਪੜ੍ਹਦਿਆਂ ਮੈਂ ਕਈ ਵਾਰ ਰੁਕ ਜਾਂਦਾ, ਤਾਂ ਜੋ ਮੈਂ ਜਿਬਰਾਨ ਦੇ ਚਿਹਰੇ ਦੇ ਹਾਵ-ਭਾਵ ਪੜ੍ਹ ਸਕਾਂ। ਉਸ ਦੇ ਚਿਹਰੇ ਨੂੰ ਦੇਖ ਕੇ ਮੈਨੂੰ ਇੰਜ ਜਾਪਦਾ ਜਿਵੇਂ ਬੱਦਲਾਂ 'ਚੋਂ ਲੰਘਦੇ ਸੂਰਜ ਦੀ ਮੱਧਮ ਜਿਹੀ ਰੌਸ਼ਨੀ ਵਿਚ ਉਸ ਦਾ ਚਿਹਰਾ ਨਹਾਤਾ ਹੋਇਆ ਹੋਵੇ। ਇਹ ਬੱਦਲ ਸਨ ਉਸ ਦੁੱਖ ਅਤੇ ਪੀੜਾ ਦੇ, ਜਿਨ੍ਹਾਂ ਦਾ ਵਰਨਣ ਇਕ ਦੇਵਤਾ ਨੇ ਕੀਤਾ ਸੀ। ਮੈਂ ਉਸ ਦੀ ਕਵਿਤਾ ਦੇ ਭਾਵ-ਪੱਖ ਅਤੇ ਕਲਾ ਪੱਖ ਦੀ ਪ੍ਰਸੰਸਾ ਕੀਤੇ ਬਿਨਾਂ ਨਹੀਂ ਰਹਿ ਸਕਿਆ। ਪਾਠ ਖ਼ਤਮ ਹੋ ਗਿਆ। ਅਸੀਂ ਇਸ ਵਾਰਤਕ-ਕਵਿਤਾ ਦੇ ਭਿੰਨ-ਭਿੰਨ ਪੱਖਾਂ 'ਤੇ ਵਿਚਾਰ-ਵਟਾਂਦਰਾ ਕੀਤਾ। ਫਿਰ ਜਿਬਰਾਨ ਉੱਠਿਆ ਤੇ ਉਸ ਨੇ ਮੈਨੂੰ ਇਸ ਪੁਸਤਕ ਲਈ ਵਿਸ਼ੇਸ਼ ਤੌਰ 'ਤੇ ਬਣਾਏ 12 ਚਿੱਤਰ ਦਿਖਾਏ। ਇਹ ਚਿੱਤਰ ਦੇਖ ਕੇ ਮੈਂ ਉਸ ...

ਪੂਰਾ ਲੇਖ ਪੜ੍ਹੋ »

ਸੱਯਦ ਕਰਮ ਅਲੀ ਸ਼ਾਹ

ਸੱਯਦ ਕਰਮ ਅਲੀ ਸ਼ਾਹ ਦਾ ਜਨਮ ਉਨੀਵੀਂ ਸਦੀ ਦੇ ਆਰੰਭ ਵਿਚ ਅਤੇ ਦਿਹਾਂਤ 1870 ਈ: ਤੋਂ ਬਾਅਦ ਦਾ ਖਿਆਲ ਕੀਤਾ ਜਾਂਦਾ ਹੈ। ਇਹ ਸੂਫ਼ੀਆਂ ਦੇ ਕਾਦਰੀ ਸਿਲਸਿਲੇ ਵਿਚੋਂ ਸੀ ਅਤੇ ਬਟਾਲੇ (ਜ਼ਿਲ੍ਹਾ ਗੁਰਦਾਸਪੁਰ) ਵਾਲੇ ਪੀਰ ਹੁਸੈਨ ਦਾ ਮੁਰੀਦ ਸੀ। ਪੀਰ ਹੁਸੈਨ ਨਾਲ ਕਰਮ ਅਲੀ ਸ਼ਾਹ ਦਾ ਮੇਲ ਬਟਾਲੇ ਨਹੀਂ, ਸਗੋਂ ਮਾਲੇਰਕੋਟਲੇ ਵਿਖੇ ਹੋਇਆ : ਪੀਰ ਹੁਸੈਨ ਦਾ ਸਿਰ ਪੁਰ ਸਾਇਆ। ਕਰਮ ਅਲੀ ਦਾ ਦੁੱਖ ਗਵਾਇਆ। ਮਲੇਰਕੋਟਲੇ ਕਰਮ ਅਲੀ ਨੂੰ, ਦਿੱਤਾ ਪੀਰ ਹੁਸੈਨ ਜਮਾਲ। ਪੀਰੀ ਮੁਰੀਦੀ ਸੂਫ਼ੀਆਂ ਦੀ ਵਿਸ਼ੇਸ਼ ਰਵਾਇਤ ਰਹੀ ਹੈ। ਕਰਮ ਅਲੀ ਨੇ ਲਗਪਗ ਹਰ ਕਾਫੀ ਜਾਂ ਖਿਆਲ ਵਿਚ ਆਪਣੇ ਮੁਰਸ਼ਦ ਦਾ ਜ਼ਿਕਰ ਕੀਤਾ ਹੈ। ਉਹ ਕਹਿੰਦਾ ਹੈ ਕਿ ਅਗਿਆਨ ਦਾ ਗਹਿਰਾ ਪਰਦਾ ਮੁਰਸ਼ਦ ਪੀਰ ਹੁਸੈਨ ਦੁਆਰਾ ਬਖਸ਼ੀ ਗਿਆਨ ਦੀ ਤਿੱਖੀ ਰੌਸ਼ਨੀ ਨਾਲ ਤਾਰ-ਤਾਰ ਹੋ ਸਕਦਾ ਹੈ। ਬੇਸ਼ੱਕ ਉਸ ਦੀ ਕਵਿਤਾ ਵਿਚ ਹੋਰਨਾਂ ਧਰਮਾਂ ਅਤੇ ਧਰਮ ਆਗੂਆਂ ਦੇ ਹਵਾਲੇ ਵੀ ਮਿਲ ਜਾਂਦੇ ਹਨ, ਜੋ ਉਸ ਦੀ ਸੁਲਹਕੁਲ ਬਿਰਤੀ ਨੂੰ ਉਜਾਗਰ ਕਰਦੇ ਹਨ ਪਰ ਉਹ ਹਜ਼ਰਤ ਮੁਹੰਮਦ ਸਾਹਿਬ ਨੂੰ ਸਭ ਤੋਂ ਸ੍ਰੇਸ਼ਟ ਅਤੇ ਦੁਨੀਆ ਦਾ ਸਿਰਜਕ ਕਹਿ ਕੇ ਵਡਿਆਉਂਦਾ ਹੈ। ਸੱਯਦ ਕਰਮ ...

ਪੂਰਾ ਲੇਖ ਪੜ੍ਹੋ »

ਸ਼ਬਦ ਵਿਚਾਰ

ਸੁਣਿ ਸੁਣਿ ਕਾਮ ਗਹੇਲੀਏ ਕਿਆ ਚਲਹਿ ਬਾਹ ਲੁਡਾਇ॥

ਸਿਰੀ ਰਾਗੁ ਮਹਲਾ ੩ ਸੁਣਿ ਸੁਣਿ ਕਾਮ ਗਹੇਲੀਏ ਕਿਆ ਚਲਹਿ ਬਾਹ ਲੁਡਾਇ॥ ਆਪਣਾ ਪਿਰੁ ਨ ਪਛਾਣਹੀ ਕਿਆ ਮੁਹੁ ਦੇਸਹਿ ਜਾਇ॥ ਜਿਨੀ ਸਖੀ ਕੰਤੁ ਪਛਾਣਿਆ ਹਉ ਤਿਨ ਕੈ ਲਾਗਉ ਪਾਇ॥ ਤਿਨ ਹੀ ਜੈਸੀ ਥੀ ਰਹਾ ਸਤਸੰਗਤਿ ਮੇਲਿ ਮਿਲਾਇ॥ ੧॥ ਮੁੰਧੇ ਕੂੜਿ ਮੁਠੀ ਕੂੜਿਆਰਿ॥ ਪਿਰੁ ਪ੍ਰਭੁ ਸਾਚਾ ਸੋਹਣਾ ਪਾਈਐ ਗੁਰ ਬੀਚਾਰਿ॥ ੧॥ ਰਹਾਉ॥ ਮਨਮੁਖਿ ਕੰਤੁ ਨ ਪਛਾਣਈ ਤਿਨ ਕਿਉ ਰੈਣਿ ਵਿਹਾਇ॥ ਗਰਬਿ ਅਟੀਆ ਤ੍ਰਿਸਨਾ ਜਲਹਿ ਦੁਖੁ ਪਾਵਹਿ ਦੂਜੈ ਭਾਇ॥ ਸਬਦਿ ਰਤੀਆ ਸੋਹਾਗਣੀ ਤਿਨ ਵਿਚਹੁ ਹਉਮੈ ਜਾਇ॥ ਸਦਾ ਪਿਰੁ ਰਾਵਹਿ ਆਪਣਾ ਤਿਨਾ ਸੁਖੇ ਸੁਖਿ ਵਿਹਾਇ॥ ੨॥ ਗਿਆਨ ਵਿਹੂਣੀ ਪਿਰ ਮੁਤੀਆ ਪਿਰਮੁ ਨ ਪਾਇਆ ਜਾਇ॥ ਅਗਿਆਨ ਮਤੀ ਅੰਧੇਰੁ ਹੈ ਬਿਨੁ ਪਿਰ ਦੇਖੇ ਭੁਖ ਨ ਜਾਇ॥ ਆਵਹੁ ਮਿਲਹੁ ਸਹੇਲੀਹੋ ਮੈ ਪਿਰੁ ਦੇਹੁ ਮਿਲਾਇ॥ ਪੂਰੈ ਭਾਗਿ ਸਤਿਗੁਰੁ ਮਿਲੈ ਪਿਰੁ ਪਾਇਆ ਸਚਿ ਸਮਾਇ॥ ੩॥ ਸੇ ਸਹੀਆ ਸੋਹਾਗਣੀ ਜਿਨ ਕਉ ਨਦਰਿ ਕਰੇਇ॥ ਖਸਮੁ ਪਛਾਣਹਿ ਆਪਣਾ ਤਨੁ ਮਨੁ ਆਗੈ ਦੇਇ॥ ਘਰਿ ਵਰੁ ਪਾਇਆ ਆਪਣਾ ਹਉਮੈ ਦੂਰਿ ਕਰੇਇ॥ ਨਾਨਕ ਸੋਭਾਵੰਤੀਆ ਸੋਹਾਗਣੀ ਅਨਦਿਨੁ ਭਗਤਿ ਕਰੇਇ॥ ੪॥ ੨੮॥ ੬੧॥ (ਅੰਗ 37-38) ਪਦ ...

ਪੂਰਾ ਲੇਖ ਪੜ੍ਹੋ »

ਪ੍ਰੇਰਨਾ-ਸਰੋਤ

ਪ੍ਰੇਮ ਹੀ ਜੀਵਨ ਦਾ ਧਰਮ ਹੈ

ਗਿਆਨ ਦੀ ਹੋਂਦ ਸਥਾਈ ਹੈ। ਜਿਹੜਾ ਵੀ ਵਿਅਕਤੀ ਅਧਿਆਤਮਕ ਸੱਚ ਨੂੰ ਪਛਾਣ ਲੈਂਦਾ ਹੈ, ਉਸ ਨੂੰ ਪਰਮਾਤਮਾ ਤੋਂ ਪ੍ਰੇਰਿਤ ਕਹਿੰਦੇ ਹਨ। ਸਵਾਮੀ ਵਿਵੇਕਾਨੰਦ ਗਿਆਨਯੋਗ ਵਿਚ ਲਿਖਦੇ ਹਨ ਕਿ ਪਰਮਾਤਮਾ ਦੀ ਸਰਬਉੱਚ ਕਲਪਨਾ ਜੋ ਅਸੀਂ ਕਰ ਸਕਦੇ ਹਾਂ, ਉਹ ਮਨੁੱਖੀ ਹੈ। ਅਸੀਂ ਜੋ ਵੀ ਗੁਣ ਉਸ ਦੇ ਬਿਆਨ ਕਰਦੇ ਹਾਂ, ਉਹ ਮਨੁੱਖ ਵਿਚ ਵੀ ਹੁੰਦੇ ਹਨ। ਜਦ ਅਸੀਂ ਹੋਰ ਅਧਿਆਤਮਕ ਹੋ ਕੇ ਉੱਪਰ ਉਠਦੇ ਹਾਂ ਅਤੇ ਪਰਮਾਤਮਾ ਦੀ ਇਸ ਕਲਪਨਾ ਤੋਂ ਬਾਹਰ ਨਿਕਲਣਾ ਚਾਹੁੰਦੇ ਹਾਂ ਤਾਂ ਸਾਨੂੰ ਸਰੀਰ, ਮਨ ਅਤੇ ਕਲਪਨਾ ਤੋਂ ਵੀ ਬਾਹਰ ਨਿਕਲਣਾ ਪੈਂਦਾ ਹੈ ਅਤੇ ਇਸ ਦੁਨੀਆ ਨੂੰ ਦ੍ਰਿਸ਼ਟੀ ਤੋਂ ਪਰੇ ਕਰਨਾ ਪੈਂਦਾ ਹੈ। ਜਦ ਅਸੀਂ ਬ੍ਰਹਮ ਹੋਣ ਲਈ ਉੱਪਰ ਉਠਦੇ ਹਾਂ ਤਾਂ ਅਸੀਂ ਸੰਸਾਰ ਵਿਚ ਨਹੀਂ ਰਹਿ ਜਾਂਦੇ। ਜਿਸ ਇਕੋ-ਇਕ ਸੰਸਾਰ ਨੂੰ ਅਸੀਂ ਜਾਣ ਸਕਦੇ ਹਾਂ, ਉਸ ਦਾ ਸਿਖਰ ਮਨੁੱਖ ਹੈ। ਜਿਨ੍ਹਾਂ ਨੇ ਪੂਰਨਤਾ ਪ੍ਰਾਪਤ ਕਰ ਲਈ ਹੈ, ਉਨ੍ਹਾਂ ਨੂੰ ਪਰਮਾਤਮਾ ਵਿਚ ਨਿਵਾਸ ਕਰਨ ਵਾਲਾ ਕਿਹਾ ਜਾਂਦਾ ਹੈ। ਸਾਰੀ ਨਫਰਤ ਆਪਣੇ ਘੁਮੰਡ ਰਾਹੀਂ ਆਪਣਾ ਨਾਸ ਹੈ। ਇਸ ਲਈ ਪ੍ਰੇਮ ਹੀ ਜੀਵਨ ਦਾ ਧਰਮ ਹੈ। ਅਜਿਹੀ ਭੂਮਿਕਾ ਤੱਕ ਉੱਠਣਾ ...

ਪੂਰਾ ਲੇਖ ਪੜ੍ਹੋ »

ਸ਼ਬਦ ਗੁਰੂ

ਅਨਮੋਲ ਵਿਰਸੇ ਦੀ ਸੰਭਾਲ

ਬੰਦਾ ਕਿੱਡਾ ਵੀ ਵੱਡਾ, ਕਿੱਡਾ ਵੀ ਇਮਾਨਦਾਰ, ਸੱਚਾ-ਸੁੱਚਾ ਹੋਵੇ, ਉਸ ਨੂੰ ਇਸ਼ਟ ਮੰਨਣ ਨਾਲ ਉਹ ਦੇਸ਼ ਕਾਲ ਦੀਆਂ ਸੀਮਾਵਾਂ ਵਿਚ ਬੱਝ ਜਾਂਦਾ ਹੈ। ਇਸ਼ਟ ਦੇ ਦੇਸ਼ ਕਾਲ ਹੀ ਨਹੀਂ, ਜਾਤ, ਵਰਣ, ਦੇਸ਼, ਮਜ਼੍ਹਬ ਦੀਆਂ ਸੀਮਾਵਾਂ ਤੋਂ ਵੀ ਮੁਕਤ ਹੋਣ ਦਾ ਸੰਕਲਪ ਧੁੰਦਲੇ ਜਿਹੇ ਰੂਪ ਵਿਚ ਭਾਵੇਂ ਹੋਰ ਕਿਸੇ ਧਰਮ ਪਰੰਪਰਾ ਵਿਚ ਹੋਵੇ, ਪਰ ਸਪੱਸ਼ਟ ਪੱਕੇ-ਪੀਡੇ ਰੂਪ ਵਿਚ ਇਹ ਸਿੱਖ ਧਰਮ ਪਰੰਪਰਾ ਵਿਚ ਹੀ ਪ੍ਰਾਪਤ ਹੈ। ਇਸ ਵਿਚ ਸੰਕਲਪਿਤ ਅਕਾਲ ਪੁਰਖ ਯਾਨੀ ਪਰਮਾਤਮਾ ਹਰ ਦਵੈਤ ਤੋਂ ਮੁਕਤ ਹੈ। ਆਪਣ ਬਾਮੈ ਨਾਹੀ ਕਿਸੀ ਕੋ। ਕਿਸੇ ਇਕ ਦੀ ਜਾਇਦਾਦ ਨਹੀਂ ਉਹ। ਸਗਲ ਸੰਗਿ ਹਮ ਕਉ ਬਣਿ ਆਈ। ਨਿਰਭਉ, ਨਿਰਵੈਰ। ਦੇਸ਼/ਕਾਲ ਦੀਆਂ ਜੂਨਾਂ ਤੋਂ ਮੁਕਤ। ਇਕ ਤੇ ਕੇਵਲ ਇਕ। ਸਤਿ ਤੋਂ ਸਿਵਾ ਉਸ ਦੇ ਸਾਰੇ ਨਾਮ ਕਿਰਤਮ ਹਨ। ਉਂਜ ਉਸ ਨੂੰ ਕਿਸੇ ਵੀ ਨਾਮ ਨਾਲ ਪੁਕਾਰ ਲਓ। ਉਹ ਸੁਣਦਾ ਹੈ। ਜ਼ੁਬਾਨ, ਕਰਮ ਕਾਂਡ, ਵਿਚੋਲੇ ਉਸ ਲਈ ਕੋਈ ਅਰਥ ਨਹੀਂ ਰੱਖਦੇ। ਉਸ ਦਾ ਤੇ ਉਸ ਦੇ ਪਸਾਰੇ ਦਾ ਕੋਈ ਅੰਤ ਨਹੀਂ। ਸਿੱਖ ਧਰਮ ਦੇ ਇਸ ਮੂਲ ਫਲਸਫੇ ਦੀ ਸਿੱਖਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਅੰਕਿਤ ਹੈ। ਇਹ ਗ੍ਰੰਥ ਸਿੱਖ ਗੁਰੂ ਸਾਹਿਬਾਨ ...

ਪੂਰਾ ਲੇਖ ਪੜ੍ਹੋ »

ਅਕਾਲੀ ਦਲ ਨੇ ਐਮਰਜੈਂਸੀ ਵਿਰੁੱਧ ਮੋਰਚਾ ਕਿਵੇਂ ਲਾਇਆ?

(ਲੜੀ ਜੋੜਨ ਲਈ ਪਿਛਲੇ ਮੰਗਲਵਾਰ ਦਾ ਧਰਮ ਤੇ ਵਿਰਸਾ ਅੰਕ ਦੇਖੋ) ਐਮਰਜੈਂਸੀ ਵਿਰੁੱਧ ਗ੍ਰਿਫ਼ਤਾਰੀਆਂ ਦੇਣ ਲਈ ਜਨ ਸੰਘ ਨੇ ਵੀ ਐਲਾਨ ਕੀਤਾ ਕਿ ਹਰ ਮਹੀਨੇ 100 ਵਲੰਟੀਅਰ ਗ੍ਰਿਫ਼ਤਾਰੀ ਦਿਆ ਕਰਨਗੇ। ਪਰ ਕੰਮ ਠੁੱਸ ਹੋ ਗਿਆ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਮਰਜੈਂਸੀ ਵਿਰੁੱਧ ਗ੍ਰਿਫ਼ਤਾਰੀ ਦੇਣ ਲਈ ਜਥੇ ਜਾਣੇ ਸ਼ੁਰੂ ਹੋ ਗਏ। ਅਖ਼ਬਾਰਾਂ 'ਤੇ ਸੈਂਸਰਸ਼ਿਪ ਸੀ, ਸਿਰਫ ਬੀ. ਬੀ. ਸੀ. ਲੰਡਨ ਹੀ ਮੋਰਚੇ ਬਾਰੇ ਖ਼ਬਰ ਦਿੰਦਾ ਸੀ। ਮੋਰਚਾ ਚਲਾਉਣ ਦੀ ਜ਼ਿੰਮੇਵਾਰ ਜਥੇਦਾਰ ਮੋਹਣ ਸਿੰਘ ਤੁੜ ਪ੍ਰਧਾਨ, ਮੋਰਚਾ ਡਿਕਟੇਟਰ, ਸ਼੍ਰੋਮਣੀ ਅਕਾਲੀ ਦਲ ਦੀ ਸੀ। ਜਥੇਦਾਰ ਤੁੜ ਦੇ ਨਾਂਅ 'ਤੇ ਪਹਿਲਾ ਇਸ਼ਤਿਹਾਰ ਨਿਕਲਿਆ 'ਮਸੋਲੀਨੀ ਤੇ ਹਿਟਲਰ ਦੀ ਜਾਨਸ਼ੀਨ ਇੰਦਰਾ ਗਾਂਧੀ ਦੀ ਡਿਕਟੇਟਰਸ਼ਿਪ ਵਿਰੁੱਧ ਸਾਡਾ ਜੇਹਾਦ'। ਦੇਸ਼ ਦੇ ਲੀਡਰ ਜੇਲ੍ਹਾਂ ਦੀਆਂ ਕਾਲ-ਕੋਠੜੀਆਂ ਵਿਚ ਭੁੱਖ ਹੜਤਾਲਾਂ ਕਰਕੇ ਤੇ ਮਰਨ ਵਰਤ ਰੱਖ ਕੇ ਸੜ ਰਹੇ ਹੋਣ ਤਾਂ ਅਸੀਂ ਚੈਨ ਨਹੀਂ ਲੈ ਸਕਦੇ। ਇਸ ਇਸ਼ਤਿਹਾਰ 'ਤੇ ਜਥੇਦਾਰ ਮੋਹਣ ਸਿੰਘ ਤੁੜ ਦੀ ਫੋਟੋ ਲੱਗੀ ਹੋਈ ਸੀ ਅਤੇ ਲੋਕਾਂ ਨੂੰ ਐਮਰਜੈਂਸੀ ਵਿਰੁੱਧ ਡਟ ਕੇ ਕੁਰਬਾਨੀਆਂ ਕਰਨ ਲਈ ...

ਪੂਰਾ ਲੇਖ ਪੜ੍ਹੋ »

ਅਮਰੀਕਾ ਦੇ ਗੁਰੂ-ਘਰ

(ਲੜੀ ਜੋੜਨ ਲਈ ਪਿਛਲੇ ਮੰਗਲਵਾਰ ਦਾ ਅੰਕ ਦੇਖੋ) ਨੈਸ਼ਨਲ ਗੁਰਦੁਆਰਾ, ਵਾਸ਼ਿੰਗਟਨ : ਇਸ ਗੁਰੂ-ਘਰ ਦੀ ਸਥਾਪਨਾ ਇਕ ਸਿਰੜੀ ਸਿੱਖ ਸ਼ਮਸ਼ੇਰ ਸਿੰਘ ਦੀ ਮਿਹਨਤ ਦਾ ਨਤੀਜਾ ਹੈ। ਉਹ ਵਿਸ਼ਵ ਬੈਂਕ ਵਿਚੋਂ ਉੱਚ ਅਧਿਕਾਰੀ ਰਿਟਾਇਰ ਹੋਇਆ ਸੀ। ਉਸੇ ਨੇ ਸੰਗਤ ਨੂੰ ਪ੍ਰੇਰ ਕੇ ਇਹ ਜਗ੍ਹਾ ਖ਼ਰੀਦੀ ਸੀ। ਇਹ ਗੁਰੂ-ਘਰ ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਵਿਚ ਇਕਲੌਤਾ ਗੁਰਦੁਆਰਾ ਹੈ, ਜਿਸ ਦੀ ਸਥਾਪਨਾ 2006 ਵਿਚ ਵਾਸ਼ਿੰਗਟਨ ਦੀ ਮਸ਼ਹੂਰ ਮੈਸਾਚੂਸਟਸ ਐਵਿਨਿਊ ਵਿਖੇ ਕੀਤੀ ਗਈ ਸੀ। ਇਹ ਨੈਸ਼ਨਲ ਚਰਚ, ਨੇਵਲ ਆਬਜਰਵੇਟਰੀ ਅਤੇ ਅਮਰੀਕਨ ਯੂਨੀਵਰਸਿਟੀ ਦੇ ਬਿਲਕੁਲ ਨਜ਼ਦੀਕ ਹੈ। ਇਸ ਦੀ ਸਥਾਪਨਾ ਵੇਲੇ ਕੁਝ ਸਥਾਨਕ ਲੋਕਾਂ ਅਤੇ ਸੰਸਥਾਵਾਂ ਨੇ ਭਾਰੀ ਵਿਰੋਧ ਕੀਤਾ ਸੀ। ਉਨ੍ਹਾਂ ਨੇ ਟ੍ਰੈਫਿਕ ਅਤੇ ਵਾਤਾਵਰਨ ਸਬੰਧੀ ਗੰਭੀਰ ਇਤਰਾਜ਼ ਉਠਾਏ ਤੇ ਕੋਰਟ ਕੇਸ ਵੀ ਕੀਤੇ ਸਨ। ਵਾਹਿਗੁਰੂ ਦੀ ਕ੍ਰਿਪਾ ਨਾਲ ਅਖੀਰ ਸਭ ਕੁਝ ਠੀਕ ਹੋ ਗਿਆ। ਇਥੇ ਬਾਕੀ ਧਾਰਮਿਕ ਕਾਰਜਾਂ ਨੇ ਨਾਲ-ਨਾਲ ਬੱਚਿਆਂ ਨੂੰ ਕੀਰਤਨ ਅਤੇ ਪੰਜਾਬੀ ਭਾਸ਼ਾ ਦੀ ਸਿੱਖਿਆ ਵੀ ਮੁਫ਼ਤ ਪ੍ਰਦਾਨ ਕੀਤੀ ਜਾਂਦੀ ਹੈ। ਇਸ ਗੁਰੂ-ਘਰ ਦੀ ਇਮਾਰਤ ਉੱਪਰ 21 ਲੱਖ ਡਾਲਰ ...

ਪੂਰਾ ਲੇਖ ਪੜ੍ਹੋ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX