ਤਾਜਾ ਖ਼ਬਰਾਂ


ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਅੰਤਿਮ ਸਸਕਾਰ ਭਲਕੇ
. . .  about 1 hour ago
ਅੰਮ੍ਰਿਤਸਰ 16 ਮਈ (ਜਸਵੰਤ ਸਿੰਘ ਜੱਸ )- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਉੱਘੇ ਸਿੱਖ ਵਿਦਵਾਨ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਜੋ ਬੀਤੀ ਦੇਰ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ...
ਕੋਰੋਨਾ ਨੇ ਬੁਝਾਈ ਸ਼ਾਇਰ ਮਹਿੰਦਰ ਸਾਥੀ ਦੀ ਮਸ਼ਾਲ
. . .  about 1 hour ago
ਨੂਰਪੁਰ ਬੇਦੀ, 16 ਮਈ (ਹਰਦੀਪ ਸਿੰਘ ਢੀਂਡਸਾ) - 'ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ' ਵਾਲੇ ਪੰਜਾਬ ਦੇ ਕਿਰਤੀ ਲੋਕਾਂ ਦੇ ਸ਼ਾਇਰ ਮਹਿੰਦਰ ਸਾਥੀ ਦਾ ਕੋਰੋਨਾ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਨੇ ਨੂਰਪੁਰ ਬੇਦੀ ਜ਼ਿਲ੍ਹਾ...
ਅੱਜ ਦਾ ਵਿਚਾਰ
. . .  about 1 hour ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਹੀਂ ਰਹੇ
. . .  1 day ago
ਅੰਮ੍ਰਿਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ...
ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  1 day ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  1 day ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  1 day ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  1 day ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  1 day ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  1 day ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  1 day ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  1 day ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  1 day ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  1 day ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  1 day ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  1 day ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  1 day ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  1 day ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  1 day ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  1 day ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਹੋਰ ਖ਼ਬਰਾਂ..

ਸਾਡੇ ਪਿੰਡ ਸਾਡੇ ਖੇਤ

ਵਿਰਸੇ ਦੀਆਂ ਬਾਤਾਂ

ਕਿੱਲੀ 'ਤੇ ਟੰਗੀਆਂ ਯਾਦਾਂ

ਜਿਹੜੀ ਚੀਜ਼ ਅਸੀਂ ਅੱਜ ਵਰਤਦੇ ਹਾਂ, ਸਦੀਆਂ ਤੱਕ ਉਹੀ ਵਰਤੀ ਜਾਵੇ, ਇਹ ਜ਼ਰੂਰੀ ਨਹੀਂ। ਪਰ ਜਿਹੜੀ ਚੀਜ਼ ਅੱਜ ਵਰਤਦੇ ਹਾਂ, ਉਹ ਅਗਲੀਆਂ ਪੀੜ੍ਹੀਆਂ ਸਾਂਭਣ ਤੇ ਉਸ ਦੀ ਅਹਿਮੀਅਤ ਚੇਤੇ ਰੱਖਣ ਇਹ ਬਹੁਤ ਜ਼ਰੂਰੀ ਹੈ। ਅਸੀਂ ਆਪਣੇ ਵੱਡੇ ਵਡੇਰਿਆਂ ਜਿਨ੍ਹਾਂ ਨੂੰ ਦੇਖਿਆ ਨਹੀਂ, ਉਨ੍ਹਾਂ ਪ੍ਰਤੀ ਮਨ ਵਿਚ ਸਤਿਕਾਰ ਰੱਖਦੇ ਹਾਂ। ਉਨ੍ਹਾਂ ਦੀਆਂ ਯਾਦਾਂ ਸਾਂਭ ਕੇ ਰੱਖਦੇ ਹਾਂ। ਵਰਤੀਆਂ ਜਾਣ ਵਾਲੀਆਂ ਚੀਜ਼ਾਂ ਭਾਵੇਂ ਨਿਰਜੀਵ ਹਨ, ਪਰ ਉਨ੍ਹਾਂ ਪ੍ਰਤੀ ਪਿਆਰ ਤੇ ਸਤਿਕਾਰ ਦੀ ਭਾਵਨਾ ਤਾਂ ਜ਼ਰੂਰੀ ਹੈ ਹੀ। ਇਸ ਤਸਵੀਰ ਨੂੰ ਦੇਖ ਕਿਸੇ ਨੂੰ ਹੈਰਾਨੀ-ਪ੍ਰੇਸ਼ਾਨੀ ਹੋ ਸਕਦੀ ਹੈ, ਕਿਸੇ ਨੂੰ ਨਹੀਂ। ਪਰ ਇਹ ਤਸਵੀਰ ਸਵਾਲ ਬਹੁਤ ਸਾਰੇ ਖੜ੍ਹੇ ਕਰਦੀ ਹੈ। ਇਹ ਚੀਜ਼ਾਂ ਜੋ ਰਸੋਈ ਵਿਚ ਹਰ ਰੋਜ਼ ਵਰਤੀਆਂ ਜਾਣ ਵਾਲੀਆਂ ਸਨ, ਅੱਜ ਕਿੱਲੀਆਂ 'ਤੇ ਟੰਗੀਆਂ ਗਈਆਂ। ਇਨ੍ਹਾਂ ਦੀ ਹਾਲਤ ਇਹ ਕਿਉਂ ਦੱਸ ਰਹੀ ਹੈ ਕਿ ਇਨ੍ਹਾਂ ਦੀ ਵਰਤੋਂ ਲੰਮੇ ਸਮੇਂ ਤੋਂ ਨਹੀਂ ਹੋ ਰਹੀ। ਹਰ ਕੋਈ ਆਪਣੀ ਸੋਚ ਮੁਤਾਬਕ ਇਸ ਦੇ ਕਈ ਅਰਥ ਕੱਢ ਸਕਦਾ ਹੈ। ਜਦੋਂ ਸਾਂਝੇ ਪਰਿਵਾਰ ਸਨ, ਵੱਡੇ ਟੱਬਰ ਸਨ, ਉਦੋਂ ਰੋਟੀਆਂ ਇਨ੍ਹਾਂ ਛੋਟੀਆਂ ਤਵੀਆਂ ...

ਪੂਰਾ ਲੇਖ ਪੜ੍ਹੋ »

ਪਿੰਡ ਪਹੁੰਚੇ ਪ੍ਰਦੇਸ

ਪੰਜਾਬੀ ਜਿੱਥੇ ਵੀ ਜਾਂਦੇ ਹਨ, ਆਪਣੇ ਪਿਛੋਕੜ ਨੂੰ ਨਾਲ ਹੀ ਲੈ ਜਾਂਦੇ ਹਨ। ਆਪਣੀਆਂ ਚੰਗੀਆਂ ਜਾਂ ਮੰਦੀਆਂ ਆਦਤਾਂ ਵੀ। ਖਾਣ ਪੀਣ ਦਾ ਸੁਭਾਅ ਵੀ। ਹੁਣ ਵਿਦੇਸ਼ਾਂ ਵਿਚ ਸਾਗ ਮੱਕੀ ਦੀ ਰੋਟੀ ਵੀ ਦੁਰਲੱਭ ਵਸਤੂ ਨਹੀਂ ਹੈ। ਕਾਰਾਂ 'ਤੇ ਖੰਡੇ ਜਾਂ ਦੇਸੀ ਨੰਬਰ ਪਲੇਟਾਂ ਆਮ ਹਨ। ਖੇਡ ਮੇਲਿਆਂ 'ਤੇ ਲੱਖਾਂ ਦੇ 'ਕੱਠ ਹੋਣ ਲੱਗ ਪਏ ਹਨ। ਗਿੱਧੇ, ਭੰਗੜੇ ਆਮ ਹਨ। ਕਬੱਡੀ 'ਤੇ ਦਾਅ ਲੱਗਣ ਲੱਗ ਪਏ ਹਨ। ਇਕ-ਇਕ ਸ਼ਹਿਰ ਵਿਚ ਕਈ-ਕਈ ਪੰਜਾਬੀ ਰੇਡੀਓ, ਟੀ.ਵੀ. ਚੈਨਲ ਆਮ ਹਨ। ਕਈ ਅਖ਼ਬਾਰਾਂ ਨਿਕਲਣ ਲੱਗ ਪਈਆਂ ਹਨ। ਸਿਆਸੀ ਗਲਿਆਰਿਆਂ ਵਿਚ ਪੰਜਾਬੀਆਂ ਨੇ ਥਾਂ ਬਣਾ ਲਈ ਹੈ। ਬਹੁਤੇ ਇਮਾਨਦਾਰੀ ਤੇ ਮਿਹਨਤ ਦੀ ਕਮਾਈ ਕਰਦੇ ਹਨ, ਪਰ ਕਈ ਵਿਚੋਂ ਕੁੰਡੀ ਵੀ ਲਾ ਜਾਂਦੇ ਹਨ। ਘਰ ਵੀ ਇਕੱਠੇ ਲੈਂਦੇ ਹਨ ਤੇ ਫਿਰ ਦੇਸੀ ਪਿੰਡਾਂ ਵਾਲੇ ਨਾਂਅ ਰੱਖ ਲੈਂਦੇ ਹਨ। ਅੱਜ ਦਾ ਸੱਚ ਇਹ ਵੀ ਹੈ ਕਿ ਪੰਜਾਬ ਦੇ ਮੱਧ ਵਰਗੀ ਪਰਿਵਾਰਾਂ ਦੇ ਬਹੁਤੇ ਬੱਚੇ ਬਾਹਰ ਚਲੇ ਗਏ ਹਨ ਜਾਂ ਜਾਣ ਲਈ ਤਿਆਰ ਬੈਠੇ ਹਨ। ਘਰਾਂ ਦੇ ਘਰ ਖਾਲੀ ਹੋ ਰਹੇ ਹਨ। ਕਾਲਜਾਂ ਵਿਚ ਹਾਜ਼ਰੀ ਘਟ ਰਹੀ ਹੈ। ਆਉਣ ਵਾਲੇ ਸਮੇਂ ਵਿਚ ਕਈ ਕਾਲਜ ਬੰਦ ਹੋਣ ਦੀ ਉਮੀਦ ਹੈ। ...

ਪੂਰਾ ਲੇਖ ਪੜ੍ਹੋ »

ਫ਼ਸਲਾਂ ਵਿਚ ਮਲਚ ਦੀ ਮਹੱਤਤਾ ਕੀ ਹੈ?

ਮਲਚ ਕੀ ਹੁੁੰਦੀ ਹੈ? ਜ਼ਮੀਨ ਦੀ ਗੁਣਵੱਤਾ ਨੂੰ ਬਰਕਰਾਰ ਰੱਖਣ ਲਈ ਵਰਤੇ ਜਾਣ ਵਾਲੇ ਪਦਾਰਥ ਜਿਵੇਂ ਕਿ ਫ਼ਸਲਾਂ ਦੀ ਰਹਿੰਦ-ਖੂੰਹਦ, ਸੁੱਕਾ ਘਾਹ, ਸੁੱਕੇ ਪੱਤੇ, ਝੋਨੇ ਦੀ ਪਰਾਲੀ, ਗੰਨੇ ਦੀ ਖੋਰੀ, ਸਰ੍ਹੋਂ ਦੀ ਰਹਿੰਦ-ਖੂੰਹਦ, ਆਦਿ ਨੂੰ ਮਲਚ ਕਹਿੰਦੇ ਹਨ। ਮਲਚ ਦੇ ਕੀ ਫਾਇਦੇ ਹਨ? * ਮਲਚ ਵਾਸ਼ਪੀਕਰਨ ਨੂੰ ਕੰਟਰੋਲ ਕਰ ਕੇ ਮਿੱਟੀ ਦੀ ਨਮੀ ਨੂੰ ਬਰਕਰਾਰ ਰੱਖਦੀ ਹੈ। * ਇਹ ਜ਼ਮੀਨ ਦੇ ਤਾਪਮਾਨ ਨੂੰ ਨਿਯਮਤ ਕਰਨ ਵਿਚ ਸਹਾਈ ਹੁੁੰਦੀ ਹੈ। ਮਲਚ ਦੀ ਵਰਤੋਂ ਕਰਨ ਨਾਲ ਸਰਦੀਆਂ ਵਿਚ ਜ਼ਮੀਨ ਦਾ ਤਾਪਮਾਨ ਆਮ ਨਾਲੋਂ ਵੱਧ ਜਾਂਦਾ ਹੈ ਅਤੇ ਗਰਮੀਆਂ ਵਿਚ ਘਟ ਜਾਂਦਾ ਹੈ ਜਿਸ ਨਾਲ ਫ਼ਸਲਾਂ ਦੇ ਪੁੰਗਾਰੇ ਵਿਚ ਵਾਧਾ ਹੁੰਦਾ ਹੈ। * ਮਲਚ ਨਾਲ ਨਦੀਨਾਂ ਦੀ ਘਣਤਾ ਵੀ ਬਹੁਤ ਹੱਦ ਤੱਕ ਘਟ ਜਾਂਦੀ ਹੈ। * ਜੈਵਿਕ ਮਲਚ ਜਿਵੇਂ ਕਿ ਫ਼ਸਲਾਂ ਦੀ ਰਹਿੰਦ-ਖੂੰਹਦ, ਗਲਣ ਤੋਂ ਬਾਅਦ ਜ਼ਮੀਨ ਵਿਚ ਫ਼ਸਲਾਂ ਲਈ ਜ਼ਰੂਰੀ ਤੱਤ ਛੱਡ ਦਿੰਦੀ ਹੈ ਜਿਸ ਕਰਕੇ ਜ਼ਮੀਨ ਦੀ ਉਪਜਾਉ ਸ਼ਕਤੀ ਵੱਧ ਜਾਂਦੀ ਹੈ। ਤਜਰਬਿਆਂ ਅਨੁਸਾਰ ਇਕ ਟਨ ਝੋਨੇ ਦੀ ਪਰਾਲੀ ਵਿਚ 6.2 ਕਿੱਲੋ ਨਾਈਟ੍ਰੋਜਨ, 2.3 ਕਿੱਲੋ ਫਾਸਫੋਰਸ, 25 ਕਿੱਲੋ ਪੋਟਾਸ਼ੀਅਮ ਅਤੇ 1.2 ਕਿੱਲੋ ਸਲਫਰ ...

ਪੂਰਾ ਲੇਖ ਪੜ੍ਹੋ »

ਪਰਾਲੀ ਨਾ ਸਾੜਨ ਵਾਲਾ ਸਫ਼ਲ ਕਿਸਾਨ ਨਿਰਮਲ ਸਿੰਘ ਲੌਂਗੋਵਾਲ

ਜ਼ਿਲ੍ਹਾ ਸੰਗਰੂਰ ਦੇ ਪਿੰਡ ਲੌਂਗੋਵਾਲ ਵਿਖੇ ਇਕ ਸਧਾਰਨ ਕਿਸਾਨ ਪਰਿਵਾਰ ਵਿਚ ਮਾਤਾ ਮਨਜੀਤ ਕੌਰ ਦੀ ਕੁੱਖੋਂ, ਪਿਤਾ ਹਰਦੇਵ ਸਿੰਘ ਦੇ ਘਰ 12 ਮਾਰਚ, 1978 ਨੂੰ ਨਿਰਮਲ ਸਿੰਘ ਦਾ ਜਨਮ ਹੋਇਆ। ਨਿਰਮਲ ਸਿੰਘ ਨੂੰ ਪੰਜ-ਛੇ ਵਰ੍ਹਿਆਂ ਦੀ ਉਮਰ ਵਿਚ ਸਰਕਾਰੀ ਹਾਈ ਸਕੂਲ ਲੌਂਗੋਵਾਲ ਵਿਖੇ ਪੜ੍ਹਨ ਪਾਇਆ ਗਿਆ। 1992 ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਠਵੀਂ ਜਮਾਤ ਦੀ ਪ੍ਰੀਖਿਆ ਪਾਸ ਕੀਤੀ। ਪਰ ਘਰ ਦੀਆਂ ਆਰਥਿਕ ਤੰਗੀਆਂ, ਤੁਸ਼ਟੀਆਂ ਅਤੇ ਘਰੇਲੂ ਮਜਬੂਰੀਆਂ ਨੇ ਅੱਗੇ ਪੜ੍ਹਨ ਦੀ ਬਜਾਏ ਆਪਣੇ ਪਿਤਾ ਪੁਰਖੀ ਧੰਦੇ ਖੇਤੀਬਾੜੀ ਵੱਲ ਹੀ ਜੋੜ ਲਿਆ ਗਿਆ। ਨਿਰਮਲ ਸਿੰਘ ਤੇ ਉਨ੍ਹਾਂ ਦੇ ਪਿਤਾ ਜੀ ਨੇ ਆਈਸ਼ਰ ਟਰੈਕਟਰ ਲੈ ਕੇ ਆਪਣਾ ਖੇਤੀਬਾੜੀ ਦਾ ਧੰਦਾ ਸ਼ੁਰੂ ਕੀਤਾ। ਨਿਰਮਲ ਸਿੰਘ ਨੇ ਆਪਣੀ ਸੂਝ-ਬੂਝ ਤੇ ਸਿਆਣਪ ਨਾਲ ਆਪਣੇ ਖੇਤੀਬਾੜੀ ਦੇ ਧੰਦੇ ਨੂੰ ਵਿਕਸਤ ਤੇ ਵਿਕਾਸ ਵੱਲ ਲਿਜਾਣ ਲਈ, ਜ਼ਿਲ੍ਹਾ ਸੰਗਰੂਰ ਦੇ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਾਇਮ ਕੀਤਾ। ਉਹ ਖੇਤੀਬਾੜੀ ਵਿਭਾਗ ਵਲੋਂ ਹਰ ਤਰ੍ਹਾਂ ਦੀ ਖੇਤੀ ਸਬੰਧੀ ਜਾਣਕਾਰੀ ਹਾਸਲ ਕਰਦਾ ਆ ਰਿਹਾ ਹੈ। ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਦੀ ...

ਪੂਰਾ ਲੇਖ ਪੜ੍ਹੋ »

ਸ਼ਹਿਦ ਦੀ ਪ੍ਰੋਸੈਸਿੰਗ ਸਮੇਂ ਦੀ ਲੋੜ

ਭਾਰਤ ਇਕ ਖੇਤੀ ਪ੍ਰਧਾਨ ਸੂਬਾ ਹੈ। ਦਾਣਿਆਂ, ਫਲਾਂ, ਸਬਜ਼ੀਆਂ, ਦੁੱਧ ਅਤੇ ਮੱਛੀ ਦੀ ਪੈਦਾਵਾਰ ਵਿਚ ਇਹ ਵਿਸ਼ਵ ਦੇ ਪਹਿਲੇ ਪੰਜ ਸਥਾਨਾਂ ਦੀ ਸੂਚੀ ਵਿਚ ਆਉਂਦਾ ਹੈ। ਭਾਵੇਂ ਇਥੋਂ ਦੇ ਕਿਸਾਨਾਂ ਨੇ ਖੇਤੀ ਦੇ ਖੇਤਰ ਵਿਚ ਬਹੁਤ ਮੱਲਾਂ ਮਾਰੀਆਂ ਹਨ ਪਰ ਅਜੋਕੇ ਸਮੇਂ ਵਿਚ ਵਧ ਰਹੇ ਖੇਤੀ ਖਰਚੇ ਅਤੇ ਘਟ ਰਹੇ ਰਕਬੇ ਕਾਰਨ ਕਿਸਾਨਾਂ ਦੀ ਵਿੱਤੀ ਸਥਿਤੀ ਚਿੰਤਾਜਨਕ ਹੈ। ਸਹਾਇਕ ਧੰਦੇ ਅਜਿਹੇ ਹਲਾਤਾਂ ਵਿਚ ਇਕ ਆਸ ਦੀ ਕਿਰਨ ਉਜਾਗਰ ਕਰਦੇ ਹਨ। ਮਧੂ ਮੱਖੀ ਪਾਲਣ ਦੇ ਧੰਦੇ ਵਿਚ ਛੋਟੇ ਕਿਸਾਨਾਂ ਦਾ ਰੁਝਾਨ ਵਧੇਰੇ ਦੇਖਣ ਨੂੰ ਮਿਲਿਆ ਹੈ। ਇਸ ਦੇ ਕਈ ਕਾਰਨ ਹਨ ਜਿਵੇਂ ਕਿ ਮੌਸਮ ਦਾ ਅਨੁਕੂਲ ਹੋਣਾ, ਸਾਰਾ ਸਾਲ ਫਲਾਂ ਦੀ ਬਹੁਤ ਮਾਤਰਾ ਵਿਚ ਉਪਲੱਬਧ ਹੋਣਾ, ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਬਸਿਡੀਆਂ, ਇਸ ਧੰਦੇ ਨੂੰ ਸ਼ੁਰੂ ਕਰਨ ਲਈ ਘੱਟ ਨਿਵੇਸ਼ ਦੀ ਲੋੜ ਆਦਿ। 70% ਤੋਂ ਵੱਧ ਸ਼ਹਿਦ ਦੀ ਆਮਦ ਛੋਟੇ ਅਤੇ ਵੱਡੇ ਮੱਖੀ ਪਾਲਕਾਂ ਤੋਂ ਕੀਤੀ ਜਾ ਰਹੀ ਹੈ। (1) ਫਰੇਮਾਂ ਵਿਚ ਮੋਮੀ ਸ਼ੀਟਾਂ ਤੋਂ ਮੋਮ ਨੂੰ ਉਤਾਰਨਾ (ਅੰਨਕੈਪਿੰਗ) : ਲੱਕੜ ਦੇ ਬਕਸੇ ਵਿਚ ਫਰੇਮਾਂ 'ਤੇ ਮੋਮੀ ਸ਼ੀਟਾਂ ਲਗਾਈਆਂ ਜਾਂਦੀਆਂ ਹਨ। ਮੱਖੀ ...

ਪੂਰਾ ਲੇਖ ਪੜ੍ਹੋ »

ਬੀ. ਟੀ. ਨਰਮੇ ਵਿਚ ਯੂਰੀਏ ਦੀ ਸੁਚੱਜੀ ਵਰਤੋਂ ਕਿਵੇਂ ਕਰੀਏ?

ਆਪਣੀ ਫ਼ਸਲ ਨੂੰ ਗੁਆਂਢੀ ਕਿਸਾਨ ਦੀ ਫ਼ਸਲ ਨਾਲੋਂ ਗੂੜ੍ਹੇ ਹਰੇ ਰੰਗ ਦੀ ਰੱਖਣ ਅਤੇ ਬੂਟੇ ਦਾ ਵਧੇਰਾ ਵਾਧਾ ਕਰਨ ਲਈ ਇਕ ਦੂਜੇ ਤੋਂ ਵਧ ਕੇ ਯੂਰੀਆ ਖਾਦ ਦੀ ਵਰਤੋਂ ਕਰਨਾ ਇਕ ਆਮ ਰੁਝਾਨ ਬਣ ਗਿਆ ਹੈ। ਇਹ ਰੁਝਾਨ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਪ੍ਰਤੀ ਕਿਸਾਨ ਨੂੰ ਜਾਗਰੂਕ ਕਰਨਾ ਸਮੇਂ ਦੀ ਅਹਿਮ ਲੋੜ ਹੈ। ਵਧੇਰੇ ਯੂਰੀਆ ਖਾਦ ਦੀ ਵਰਤੋਂ ਨਾਲ ਪੈਦਾ ਕੀਤੀ ਗੂੜ੍ਹੇ ਹਰੇ ਰੰਗ ਦੀ ਫ਼ਸਲ ਉਪਰ ਕੀੜਿਆਂ ਅਤੇ ਬਿਮਾਰੀਆਂ ਦਾ ਹਮਲਾ ਵਧੇਰੇ ਹੁੰਦਾ ਹੈ, ਇਨ੍ਹਾਂ ਕੀੜਿਆਂ/ਬਿਮਾਰੀਆਂ ਦੀ ਰੋਕਥਾਮ ਲਈ ਵਧੇਰੇ ਜ਼ਹਿਰਾਂ ਦੀ ਵਰਤੋਂ ਕਰਨੀ ਪੈਂਦੀ ਹੈ, ਸਿੱਟੇ ਵਜੋਂ ਉਤਪਾਦਨ ਖ਼ਰਚ ਵਧ ਜਾਂਦੇ ਹਨ ਅਤੇ ਮੁਨਾਫ਼ਾ ਘਟ ਜਾਂਦਾ ਹੈ। ਲੋੜ ਤੋਂ ਵਧੇਰੇ ਪਾਈ ਯੂਰੀਆ ਧਰਤੀ ਹੇਠਲੇ ਪਾਣੀ ਅਤੇ ਹਵਾ ਦੇ ਪ੍ਰਦੂਸ਼ਣ ਦਾ ਕਾਰਨ ਵੀ ਬਣਦੀ ਹੈ ਅਤੇ ਵਧੇਰੇ ਯੂਰੀਆ ਖਾਦ ਪਾ ਕੇ ਕਾਸ਼ਤ ਕੀਤੀ ਭਾਰੀ ਫ਼ਸਲ ਦੇ ਪੱਕਣ ਸਮੇਂ ਡਿੱਗ ਜਾਣ ਨਾਲ ਝਾੜ ਦਾ ਨੁਕਸਾਨ ਵੀ ਹੋ ਸਕਦਾ ਹੈ। ਇਸ ਲਈ ਯੂਰੀਆ ਖਾਦ ਦੀ ਵਧੇਰੇ ਵਰਤੋਂ ਕਿਸੇ ਵੀ ਤਰ੍ਹਾਂ ਲਾਭਕਾਰੀ ਨਹੀਂ। ਹੁਣ ਸਵਾਲ ਇਹ ਹੈ ਕਿ ਫ਼ਸਲ ਨੂੰ ਯੂਰੀਆ ਖਾਦ ਦੀ ਲੋੜ ਦਾ ਪਤਾ ਕਿਵੇਂ ਲਗਾਈਏ? ...

ਪੂਰਾ ਲੇਖ ਪੜ੍ਹੋ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX