ਤਾਜਾ ਖ਼ਬਰਾਂ


ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  5 minutes ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  10 minutes ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  53 minutes ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  about 2 hours ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  about 2 hours ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  about 2 hours ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  about 3 hours ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  about 3 hours ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  about 4 hours ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  about 4 hours ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  about 4 hours ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  1 minute ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  about 5 hours ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  about 4 hours ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  1 minute ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  about 5 hours ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  about 6 hours ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  about 6 hours ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  about 6 hours ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  about 7 hours ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  about 6 hours ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  about 7 hours ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  about 7 hours ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਧਵਨ, ਰੋਹਿਤ ਤੋਂ ਬਾਅਦ ਕੋਹਲੀ ਵੀ ਆਊਟ, 13.3 ਓਵਰਾਂ ਤੋਂ ਬਾਅਦ ਭਾਰਤ 57/3
. . .  about 7 hours ago
2047 ਤੱਕ ਭਾਰਤ ਨੂੰ ਬਣਾਉਣਾ ਹੈ ਇਕ ਵਿਕਸਤ ਦੇਸ਼-ਹਰਦੀਪ ਪੁਰੀ
. . .  about 7 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੋਟ ਪਾਉਣ ਤੋਂ ਬਾਅਦ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ ਅਸੀਂ 2047 ਤੱਕ ਭਾਰਤ ਨੂੰ ਇਕ ਵਿਕਸਤ ਦੇਸ਼ ਬਣਾਉਣਾ ਹੈ।ਹਾਲ ਹੀ ਵਿਚ ਇਕ ਰਿਪੋਰਟ ਵਿਚ ਭਵਿੱਖਬਾਣੀ ਕੀਤੀ ਗਈ ਹੈ ਕਿ ਅਗਲੇ...
ਹੋਰ ਖ਼ਬਰਾਂ..

ਸਾਡੀ ਸਿਹਤ

ਪਾਚਣ ਤੰਤਰ ਠੀਕ ਤਾਂ ਸਭ ਠੀਕ

ਨਿਰੋਗ ਰਹਿਣ ਲਈ ਪਾਚਣ ਤੰਤਰ ਦਾ ਠੀਕ ਰਹਿਣਾ ਸਭ ਤੋਂ ਜ਼ਿਆਦਾ ਮਹੱਤਵ ਰੱਖਦਾ ਹੈ। ਪਾਚਣ ਤੰਤਰ ਦੇ ਖਰਾਬ ਰਹਿਣ ਨਾਲ ਸਭ ਕੁਝ ਅਸਹਿਜ ਹੋ ਜਾਂਦਾ ਹੈ। ਬਿਮਾਰੀ ਕੋਈ ਵੀ ਹੋਵੇ, ਉਸ ਨੂੰ ਠੀਕ ਕਰਨ ਵਿਚ ਇਹੀ ਪਾਚਣ ਤੰਤਰ ਮਹੱਤਵਪੂਰਨ ਕੰਮ ਕਰਦਾ ਹੈ। ਖਰਾਬ ਪਾਚਣ ਤੰਤਰ ਨਾਲ ਅਨੇਕ ਬਿਮਾਰੀਆਂ ਜੁੜੀਆਂ ਹਨ। ਕਬਜ਼, ਬਦਹਜ਼ਮੀ, ਡਕਾਰ ਨੂੰ ਸਾਰੇ ਰੋਗਾਂ ਦੀ ਜੜ੍ਹ ਕਿਹਾ ਜਾਂਦਾ ਹੈ। ਪਾਚਣ ਤੰਤਰ ਨੂੰ ਸਹੀ ਰੱਖਣ ਲਈ ਪੀਣ ਵਾਲੇ ਪਦਾਰਥਾਂ ਅਤੇ ਪਾਣੀ ਦਾ ਜ਼ਿਆਦਾ ਸੇਵਨ ਕਰਨਾ ਚਾਹੀਦਾ ਹੈ। ਪਾਚਣ ਤੰਤਰ ਠੀਕ ਰੱਖਣ ਲਈ ਸੋਢਾ ਜਾਂ ਕਾਰਬੋਨੇਟਿਡ ਪਦਾਰਥਾਂ ਦੀ ਵਰਤੋਂ ਕਰਨ ਤੋਂ ਬਚਣਾ ਚਾਹੀਦਾ ਹੈ। ਜਲਦਬਾਜ਼ੀ ਨਾਲ ਭੋਜਨ ਜਾਂ ਕਿਸੇ ਵੀ ਪੀਣ ਵਾਲੇ ਪਦਾਰਥ ਦਾ ਸੇਵਨ ਨਹੀਂ ਕਰਨਾ ਚਾਹੀਦਾ। ਸੋਢੇ ਵਾਲੀਆਂ ਚੀਜ਼ਾਂ ਨਾਲ ਪੇਟ ਵਿਚ ਹੋਰ ਗੈਸ ਬਣਨ ਲਗਦੀ ਹੈ ਜਦੋਂ ਕਿ ਜਲਦਬਾਜ਼ੀ ਨਾਲ ਖਾਣ-ਪੀਣ ਨਾਲ ਵਿਅਕਤੀ ਹਵਾ ਨਿਗਲ ਲੈਂਦਾ ਹੈ ਅਤੇ ਪੇਟ ਫੁੱਲਣ ਲਗਦਾ ਹੈ। ਪਾਈਪ ਨਾਲ ਪੀਣ, ਚਿਉਂਗਮ, ਸਖਤ ਕੈਂਡੀ ਖਾਣ ਨਾਲ ਵੀ ਗੈਸ ਦੀ ਸ਼ਿਕਾਇਤ ਹੋ ਸਕਦੀ ਹੈ। ਸਿਗਰਟਨੋਸ਼ੀ ਅਤੇ ਤੰਬਾਕੂ ਨਾਲ ਵੀ ਇਹੀ ਹੁੰਦਾ ਹੈ। ...

ਪੂਰਾ ਲੇਖ ਪੜ੍ਹੋ »

ਸਿਹਤ ਖ਼ਬਰਨਾਮਾ

ਦੁਨੀਆ ਦੇ ਇਕ-ਚੌਥਾਈ ਲੋਕਾਂ ਨੂੰ ਧੌਣ ਦਾ ਦਰਦ ਮੰਨੋ ਜਾਂ ਨਾ ਮੰਨੋ ਪਰ ਅੱਜ ਦੁਨੀਆ ਦੀ ਇਕ-ਚੌਥਾਈ ਆਬਾਦੀ ਧੌਣ ਦੀ ਦਰਦ ਤੋਂ ਪੀੜਤ ਹੈ। ਸੁਖ ਸਹੂਲਤਾਂ ਦੇ ਸਾਰੇ ਆਧੁਨਿਕ ਸਾਧਨਾਂ ਨਾਲ ਧੌਣ ਦਾ ਕਬਾੜ ਹੋ ਰਿਹਾ ਹੈ। ਇਨ੍ਹਾਂ ਦੀ ਵੱਧ ਤੋਂ ਵੱਧ ਵਰਤੋਂ ਤਣਾਅ, ਝੁਕਾਅ ਦੇ ਕਾਰਨ, ਧੌਣ ਵਿਚ ਦਰਦ, ਜਕੜਨ, ਅਕੜਨ ਵਰਗੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਨੂੰ ਦੂਰ ਕਰਨ ਲਈ ਅੱਜਕਲ੍ਹ ਹੇਠਲੇ ਪੱਧਰ ਦੀ ਲੇਜ਼ਰ ਥਰੈਪੀ ਦੀ ਵਰਤੋਂ ਹੋ ਰਹੀ ਹੈ। ਦਵਾਈਆਂ ਦੀ ਤੁਲਨਾ ਵਿਚ ਲੇਜ਼ਰ ਦੀ ਵਰਤੋਂ ਧੌਣ ਦੇ ਦਰਦ ਨੂੰ ਦੂਰ ਕਰਨ ਵਿਚ ਜ਼ਿਆਦਾ ਕਾਮਯਾਬ ਸਿੱਧ ਹੋ ਰਹੀ ਹੈ। ਇਹ ਸੌਖਾ ਅਤੇ ਅਸਰਦਾਰ ਤਰੀਕਾ ਹੈ। ਗੁੜ ਖਾਣ ਨਾਲ ਥਕਾਵਟ ਹਟ ਜਾਂਦੀ ਹੈ ਗੁੜ ਨੂੰ ਗੁਣਕਾਰੀ ਕਿਹਾ ਜਾਂਦਾ ਹੈ। ਇਹ ਖੰਡ, ਸ਼ੱਕਰ ਅਤੇ ਉਸ ਤੋਂ ਬਣੀਆਂ ਚੀਜ਼ਾਂ ਅਤੇ ਸਾਰੀਆਂ ਮਠਿਆਈਆਂ ਨਾਲੋਂ ਬਿਹਤਰ ਹੁੰਦਾ ਹੈ। ਗੁੜ ਦੇ ਸੇਵਨ ਨਾਲ ਸਰੀਰ ਵਿਚ ਹੋਣ ਵਾਲੇ ਕਈ ਰੋਗ ਠੀਕ ਹੋ ਜਾਂਦੇ ਹਨ। ਸਰੀਰਕ ਮਿਹਨਤ ਕਰਨ ਵਾਲੇ ਲੋਕਾਂ ਲਈ ਇਹ ਬਹੁਤ ਜ਼ਿਆਦਾ ਲਾਭਦਾਇਕ ਹੈ। ਇਸ ਨੂੰ ਖਾਣ ਨਾਲ ਥਕਾਵਟ ਮਿਟ ਜਾਂਦੀ ਹੈ। ਗੁੜ ਮਿੱਠਾ ...

ਪੂਰਾ ਲੇਖ ਪੜ੍ਹੋ »

ਪ੍ਰਾਣੀਆਂ ਦਾ ਜੀਵਨ ਹੈ ਪਾਣੀ

ਆਯੁਰਵੈਦ ਅਤੇ ਕੁਦਰਤੀ ਇਲਾਜ ਦਾ ਆਧਾਰ ਪਾਣੀ ਹੈ। ਇਹ ਤ੍ਰਿਪਤੀ ਪ੍ਰਦਾਨ ਕਰਦਾ ਹੈ। ਪ੍ਰਾਣੀਆਂ ਨੂੰ ਜੀਵਤ ਰੱਖਦਾ ਹੈ। ਸਭ ਤਰ੍ਹਾਂ ਦੀ ਸ਼ੁੱਧਤਾ ਪ੍ਰਦਾਨ ਕਰਦਾ ਹੈ। ਭ੍ਰਮ, ਭਾਂਤਿ, ਮੂਰਛਾ, ਪਿਪਾਸਾ, ਤੰਦਰਾ, ਵਮਨ, ਵਿਬੰਧ ਅਤੇ ਨਿਦਰਾ ਨੂੰ ਦੂਰ ਕਰਕੇ ਸਰੀਰ ਨੂੰ ਬਲ ਦਿੰਦਾ ਹੈ। ਦਿਲ ਨੂੰ ਪ੍ਰਫੁੱਲਤ ਕਰਦਾ ਹੈ। ਸਰੀਰਕ ਰੋਗ ਦੂਰ ਕਰਦਾ ਹੈ। ਇਹ ਸਦਾ ਪ੍ਰਾਣੀਆਂ ਲਈ ਅੰਮ੍ਰਿਤ ਬਰਾਬਰ ਹੁੰਦਾ ਹੈ। ਪਾਣੀ ਜੀਵਨ ਦਾ ਮਹੱਤਵਪੂਰਨ ਤੱਥ ਹੈ। ਸਿਹਤ ਲਈ ਇਹ ਜ਼ਰੂਰੀ ਹੈ। ਜੀਵਧਾਰੀ ਪ੍ਰਾਣੀ ਭੋਜਨ ਦੇ ਬਿਨਾਂ ਕੁਝ ਦਿਨ ਰਹਿ ਸਕਦਾ ਹੈ ਪਰ ਪਾਣੀ ਤੋਂ ਬਿਨਾਂ ਜੀਵਨ ਅਸੰਭਵ ਹੈ। ਪਾਣੀ ਦੇ ਦੋ ਸਰੋਤ ਹਨ- ਦਿਵਯ ਪਾਣੀ : ਆਕਾਸ਼ ਤੋਂ ਮੀਂਹ ਨਾਲ ਪ੍ਰਾਪਤ ਪਾਣੀ ਦਿਵਯ ਪਾਣੀ ਹੈ। ਇਸ ਨੂੰ ਵਰਖਾ ਰੁੱਤ ਦੇ ਮੱਧਕਾਲ ਵਿਚ ਇਕੱਠਾ ਕੀਤਾ ਜਾਂਦਾ ਹੈ। ਇਹ ਲਘੂ, ਛੇਤੀ ਪਚਣ ਵਾਲਾ, ਸੀਤਲ, ਬਲਕਾਰਕ, ਤ੍ਰਿਪਤੀ ਦੇਣ ਵਾਲਾ, ਬੁੱਧੀਵਰਧਕ ਅਤੇ ਔਸ਼ਧੀ ਰਸਾਇਣ ਹੈ। ਸਰਦ ਰੁੱਤ ਦੀ ਵਰਖਾ ਦਾ ਇਕੱਠਾ ਕੀਤਾ ਗਿਆ ਪਾਣੀ ਸਾਫ ਅਤੇ ਸ੍ਰੇਸ਼ਠ ਮੰਨਿਆ ਜਾਂਦਾ ਹੈ। ਭੌਮ ਪਾਣੀ : ਭੌਮ ਪਾਣੀ ਦਾ ਸਰੋਤ ਧਰਤੀ ਹੈ। ਧਰਤੀ ਦੇ ...

ਪੂਰਾ ਲੇਖ ਪੜ੍ਹੋ »

ਆਸਟਿਓਪੋਰੋਸਿਸ

ਹੱਡੀਆਂ ਦਾ ਕਮਜ਼ੋਰ ਹੋਣਾ

ਮਨੁੱਖ ਦੀ ਉਮਰ ਜਿਵੇਂ-ਜਿਵੇਂ ਵਧਦੀ ਹੈ, ਉਸ ਦੇ ਸਰੀਰ ਦੀਆਂ ਪੋਸ਼ਣ ਅਧਾਰਿਤ ਸਮੱਸਿਆਵਾਂ ਸ਼ੁਰੂ ਹੋਣ ਲਗਦੀਆਂ ਹਨ, ਜਿਸ ਦਾ ਮੁੱਖ ਕਾਰਨ ਖਾਧ ਪਦਾਰਥਾਂ ਦਾ ਸਹੀ ਪਾਚਣ ਨਾ ਹੋਣਾ ਅਤੇ ਪੋਸ਼ਕ ਤੱਤਾਂ ਦਾ ਸਰੀਰ ਵਿਚ ਜਜ਼ਬ ਨਾ ਹੋਣਾ ਜਾਂ ਕਮੀ ਹੋਣਾ ਹੁੰਦਾ ਹੈ। ਕੈਲਸ਼ੀਅਮ ਦੀ ਕਮੀ ਨਾਲ ਇਕ ਰੋਗ ਔਰਤਾਂ ਖਾਸ ਤੌਰ 'ਤੇ ਵਧਦੀ ਉਮਰ ਦੀਆਂ ਔਰਤਾਂ ਨੂੰ ਪ੍ਰਭਾਵਿਤ ਕਰਨ ਵਾਲਾ ਰੋਗ ਹੈ, ਉਸ ਨੂੰ ਹੱਡੀਆਂ ਦਾ ਕਮਜ਼ੋਰ ਹੋਣਾ ਕਹਿ ਸਕਦੇ ਹਾਂ ਅਤੇ ਅੰਗਰੇਜ਼ੀ ਭਾਸ਼ਾ ਵਿਚ ਇਸ ਨੂੰ ਆਸਟਿਓਪੋਰੋਸਿਸ ਕਿਹਾ ਜਾਂਦਾ ਹੈ। ਆਸਟਿਓਪੋਰੋਸਿਸ ਕੀ ਹੈ? ਆਸਟਿਓਪੋਰੋਸਿਸ ਹੱਡੀਆਂ ਦਾ ਰੋਗ ਹੈ, ਜਿਸ ਨਾਲ ਹੱਡੀਆਂ ਕਮਜ਼ੋਰ ਹੋ ਜਾਂਦੀਆਂ ਹਨ, ਜਿਸ ਨਾਲ ਉਨ੍ਹਾਂ ਦੇ ਛੇਤੀ-ਛੇਤੀ ਟੁੱਟਣ ਦੀ ਸੰਭਾਵਨਾ ਵਧ ਜਾਂਦੀ ਹੈ। ਜੇ ਆਸਟਿਓਪੋਰੋਸਿਸ ਨੂੰ ਰੋਕਿਆ ਨਾ ਜਾਵੇ ਜਾਂ ਬਿਨਾਂ ਇਲਾਜ ਕੀਤੇ ਛੱਡ ਦਿੱਤਾ ਜਾਵੇ ਤਾਂ ਇਹ ਰੋਗ ਬਿਨਾਂ ਕੋਈ ਦਰਦ ਦਿੱਤੇ ਵਧਦਾ ਰਹਿੰਦਾ ਹੈ ਅਤੇ ਪਤਾ ਉਦੋਂ ਲਗਦਾ ਹੈ ਜਦੋਂ ਗੁੱਟ, ਰੀੜ੍ਹ ਦੀ ਹੱਡੀ ਦੇ ਟੁੱਟਣ ਦਾ ਸਿਲਸਿਲਾ ਸ਼ੁਰੂ ਹੋ ਜਾਂਦਾ ਹੈ। ਆਸਟਿਓਪੋਰੋਸਿਸ ਦੇ ਕਾਰਨ : ਜਦੋਂ ਹੱਡੀਆਂ ...

ਪੂਰਾ ਲੇਖ ਪੜ੍ਹੋ »

ਅਨੇਕ ਰੋਗਾਂ ਦੀ ਜੜ੍ਹ ਕਬਜ਼

ਕਬਜ਼ ਤੋਂ ਕੌਣ ਜਾਣੂ ਨਹੀਂ? ਅੱਜਕਲ੍ਹ ਜ਼ਿਆਦਾਤਰ ਰੋਗ ਕਬਜ਼ ਕਾਰਨ ਹੀ ਪ੍ਰੇਸ਼ਾਨ ਕਰਦੇ ਹਨ। ਆਓ ਇਸ ਦੇ ਵਿਸ਼ੇ ਵਿਚ ਕੁਝ ਲਾਭਦਾਇਕ ਜਾਣਕਾਰੀ ਹਾਸਲ ਕਰੀਏ। ਕਬਜ਼ ਦਾ ਅਰਥ : ਕਬਜ਼ ਦਾ ਦੂਜਾ ਨਾਂਅ ਹੈ-ਕੋਸ਼ਠਬੱਦਤਾ। ਕੋਸ਼ਠ ਦਾ ਅਰਥ ਹੈ ਕੋਖ ਅਤੇ ਬੱਦਤਾ ਦਾ ਅਰਥ ਹੈ 'ਬੰਨ੍ਹੀ ਹੋਈ'। ਇਸ ਤਰ੍ਹਾਂ ਕੋਸ਼ਠਬੱਦਤਾ ਦਾ ਅਰਥ ਹੋਇਆ 'ਬੰਧੀ ਹੋਈ ਕੋਖ'। ਅੰਤੜੀਆਂ ਦੀ ਮਲ ਨੂੰ ਨਿਸ਼ਕਾਸਨ ਨਾ ਕਰ ਪਾਉਣ ਦੀ ਕਿਰਿਆ ਨੂੰ ਕਬਜ਼ ਜਾਂ ਕੋਸ਼ਠਬੱਦਤਾ ਕਿਹਾ ਜਾਂਦਾ ਹੈ। ਅਜਿਹੀ ਸਥਿਤੀ ਵਿਚ ਮਲ ਦਾ ਨਿਸ਼ਕਾਸਨ ਨਹੀਂ ਹੁੰਦਾ, ਜੇ ਹੁੰਦਾ ਵੀ ਹੈ ਤਾਂ ਉਸ ਦੀ ਮਾਤਰਾ ਬਹੁਤ ਹੀ ਘੱਟ ਹੁੰਦੀ ਹੈ। ਜੇ ਸ਼ੁਰੂ ਵਿਚ ਹੀ ਇਸ ਰੋਗ ਵੱਲ ਧਿਆਨ ਨਾ ਦਿੱਤਾ ਜਾਵੇ ਤਾਂ ਹੌਲੀ-ਹੌਲੀ ਅੰਤੜੀਆਂ ਆਪਣੀ ਕਾਰਜ ਸਮਰੱਥਾ ਖੋ ਬੈਠਦੀਆਂ ਹਨ ਅਤੇ ਰੋਗੀ ਪੁਰਾਣੀ ਕਬਜ਼ ਦਾ ਸ਼ਿਕਾਰ ਹੋ ਜਾਂਦਾ ਹੈ। ਕਬਜ਼ ਕਾਰਨ ਹੋਣ ਵਾਲੇ ਹੋਰ ਰੋਗ ਸਾਡੇ ਸ਼ਾਸਤਰਾਂ ਵਿਚ ਕਿਹਾ ਗਿਆ ਹੈ ਕਿ ਇਕ ਕਬਜ਼ ਹੋਰ ਸੌ ਰੋਗਾਂ ਨੂੰ ਜਨਮ ਦਿੰਦੀ ਹੈ। ਰੋਗੀ ਹਰ ਰੋਜ਼ ਕਿੱਲ੍ਹ ਕੇ (ਜ਼ੋਰ ਲਗਾ ਕੇ) ਮਲ ਤਿਆਗ ਕਰਦਾ ਹੈ, ਜਿਸ ਨਾਲ ਗੁਦਾ ਦੀਆਂ ਸ਼ਿਰਾਵਾਂ ਫੁੱਲ ਜਾਂਦੀਆਂ ਹਨ। ਨਤੀਜੇ ...

ਪੂਰਾ ਲੇਖ ਪੜ੍ਹੋ »

ਕਾਬੂ 'ਚ ਰੱਖੋ ਉੱਚ ਖੂਨ ਦਬਾਅ

ਅੱਜ ਜਿਸ ਨੂੰ ਦੇਖੋ, ਉੱਚ ਖੂਨ ਦਬਾਅ ਦੀ ਦਵਾਈ ਲੈ ਰਿਹਾ ਹੈ। ਕੀ ਪੁਰਸ਼, ਕੀ ਔਰਤ, ਇਥੋਂ ਤੱਕ ਕਿ ਬੱਚਿਆਂ ਵਿਚ ਵੀ ਇਹ ਰੋਗ ਪਾਇਆ ਜਾਣ ਲੱਗਾ ਹੈ। ਇਹ ਆਧੁਨਿਕ ਜੀਵਨ ਦੀ ਦੇਣ ਹੈ। ਅੱਜ ਪੈਸਾ ਹੈ, ਐਸ਼ੋ-ਆਰਾਮ ਹੈ, ਤੇਜ਼ ਗਤੀ ਹੈ। ਸਹੂਲਤਾਂ ਦਾ ਅੰਤ ਨਹੀਂ, ਅੱਖਾਂ ਚੁੰਧਿਆਉਂਦੀ ਚਕਾਚੌਂਧ ਹੈ, ਤੇਜ਼ ਮੁਕਾਬਲਿਆਂ ਦੀ ਮਾਰਾ-ਮਾਰੀ ਹੈ ਅਤੇ ਕੁਦਰਤ ਦੇ ਨਿਯਮਾਂ ਦਾ ਵੱਡੀ ਪੱਧਰ 'ਤੇ ਉਲੰਘਣ ਹੈ। ਅਜਿਹੇ ਵਿਚ ਸਕੂਨ ਹੀ ਇਕ ਅਜਿਹੀ ਨਾਯਾਬ ਵਸਤੂ ਹੈ, ਜਿਸ ਦੀ ਇੱਛਾ ਹਰ ਇਕ ਨੂੰ ਹੈ ਪਰ ਜੋ ਜੀਵਨ ਵਿਚੋਂ ਅਲੋਪ ਹੋ ਰਿਹਾ ਹੈ। ਮਸ਼ਹੂਰ ਦਿਲ ਦੇ ਰੋਗਾਂ ਦੇ ਮਾਹਿਰ ਡਾਕਟਰ ਵਿਮਲ ਛੱਜਰ ਅਨੁਸਾਰ ਉੱਚ ਖੂਨ ਦਬਾਅ ਦਾ ਮੁੱਖ ਕਾਰਨ ਤਣਾਅ ਹੈ। ਜਿਵੇਂ ਹੀ ਵਿਅਕਤੀ ਸਕੂਨ ਨਾਲ ਭਰਿਆ ਹੁੰਦਾ ਹੈ, ਖੂਨ ਦਾ ਦਬਾਅ ਹੇਠਾਂ ਆ ਜਾਂਦਾ ਹੈ। ਘੱਟ ਕੰਮ ਹੋਵੇ, ਸਮੇਂ ਦਾ ਦਬਾਅ ਨਾ ਹੋਵੇ, ਇਕ ਸੁਖੀ, ਸੰਤੁਸ਼ਟ ਪਰਿਵਾਰਕ ਜੀਵਨ ਹੋਵੇ, 99 ਦਾ ਫੇਰ ਨਾ ਹੋਵੇ ਅਤੇ ਰੱਬ ਵਿਚ ਆਸਥਾ ਹੋਵੇ, ਇਹੀ ਉੱਚ ਖੂਨ ਦਬਾਅ ਲਈ ਸਭ ਤੋਂ ਚੰਗਾ ਇਲਾਜ ਹੈ। ਉੱਚ ਖੂਨ ਦਬਾਅ ਦੇ ਲੱਛਣ * ਚਿੰਤਾ, ਸਪੱਸ਼ਟ ਨਾ ਹੋਣਾ ਅਤੇ ਥਕਾਨ। * ਉਲਟੀ ਵਾਂਗ ਮਹਿਸੂਸ ...

ਪੂਰਾ ਲੇਖ ਪੜ੍ਹੋ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX