ਤਾਜਾ ਖ਼ਬਰਾਂ


ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹੀ ਲੜਕੀ ਨੂੰ ਢਾਈ ਘੰਟੇ ਦੀ ਮਸ਼ੱਕਤ ਤੋਂ ਬਾਅਦ ਪਾਣੀ 'ਚੋਂ ਬਾਹਰ ਕੱਢਿਆ
. . .  4 minutes ago
ਪਠਾਨਕੋਟ, 30 ਜੁਲਾਈ (ਸੰਧੂ ) - ਪਠਾਨਕੋਟ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਲਮੀਨੀ ਦੇ ਨੇੜੇ ਅੱਜ ਸਵੇਰੇ 9 ਵਜੇ ਇਕ ਹਾਦਸਾ ਵਾਪਰ...
ਵਰਕਰਾਂ ਅਤੇ ਹੈਲਪਰਾਂ ਨੇ ਮੁੜ ਮਲਿਆ ਵਿੱਤ ਮੰਤਰੀ ਦਾ ਬੂਹਾ
. . .  12 minutes ago
ਮੰਡੀ ਕਿੱਲ੍ਹਿਆਂਵਾਲੀ, 30 ਜੁਲਾਈ (ਇਕਬਾਲ ਸਿੰਘ ਸ਼ਾਂਤ) - ਆਂਗਣਵਾੜੀ ਵਰਕਰਾਂ/ਹੈਲਪਰਾਂ ਨੇ ਅੱਜ ਮੁੜ ਵਜੀਰ-ਏ-ਖਜ਼ਾਨਾ...
ਸੜਕ ਹਾਦਸੇ ਵਿਚ ਦਾਦੇ ਪੋਤੇ ਦੀ ਮੌਤ, ਇੱਕ ਜ਼ਖ਼ਮੀ
. . .  23 minutes ago
ਪੱਟੀ,30 ਜੁਲਾਈ - (ਅਵਤਾਰ ਸਿੰਘ ਖਹਿਰਾ,ਬੋਨੀ ਕਾਲੇਕੇ) - ਇੱਥੇ ਇੱਕ ਕਾਰ ਅਤੇ ਜੁਗਾੜੂ ਮੋਟਰਸਾਈਕਲ ਵਿਚ ਹੋਈ ਟੱਕਰ ਦੇ...
ਕਾਂਗਰਸ ਦੇ ਸੰਸਦ ਮੈਂਬਰਾਂ ਦਾ ਸੰਸਦ ਵਿਚ ਪ੍ਰਦਰਸ਼ਨ
. . .  42 minutes ago
ਨਵੀਂ ਦਿੱਲੀ, 30 ਜੁਲਾਈ - ਲੋਕ ਸਭਾ ਦੇ ਵਿਹੜੇ ਵਿਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਕਾਂਗਰਸ ਦੇ ...
ਰਾਜ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  51 minutes ago
ਨਵੀਂ ਦਿੱਲੀ, 30 ਜੁਲਾਈ - ਰਾਜ ਸਭਾ ਦੁਪਹਿਰ 12 ਵਜੇ ਤੱਕ ...
ਭਾਰਤੀ ਮਹਿਲਾ ਹਾਕੀ ਟੀਮ ਦੀ ਜਿੱਤ, ਆਇਰਲੈਂਡ ਨੂੰ ਦਿੱਤੀ ਮਾਤ
. . .  about 1 hour ago
ਟੋਕੀਓ, 30 ਜੁਲਾਈ - ਭਾਰਤੀ ਮਹਿਲਾ ਹਾਕੀ ਟੀਮ ਨੇ ਆਇਰਲੈਂਡ ਨੂੰ 1-0 ਨਾਲ...
ਸਬ-ਡਵੀਜ਼ਨ ਤਪਾ ਦੇ ਜਤਿੰਦਰਪਾਲ ਸਿੰਘ ਹੋਣਗੇ ਨਵੇਂ ਡੀ. ਐੱਸ. ਪੀ.
. . .  about 1 hour ago
ਤਪਾ ਮੰਡੀ, 30 ਜੁਲਾਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਤਾਜ਼ਾ ਹੁਕਮਾਂ ਦੇ ਚੱਲਦਿਆਂ ਡੀ. ਐੱਸ. ਪੀ. ਦੀਆਂ ਹੋਈਆਂ ਬਦਲੀਆਂ ਤਹਿਤ ਸਬ-ਡਵੀਜ਼ਨ ...
ਅੱਜ ਦੁਪਹਿਰ 2 ਵਜੇ ਸੀ.ਬੀ.ਐੱਸ.ਈ. 12 ਵੀਂ ਜਮਾਤ ਦਾ ਆਵੇਗਾ ਨਤੀਜਾ
. . .  about 1 hour ago
ਨਵੀਂ ਦਿੱਲੀ, 30 ਜੁਲਾਈ - ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐੱਸ.ਈ.) 12 ਵੀਂ ਜਮਾਤ ਦਾ...
ਜ਼ਮੀਨ ਖਿਸਕਣ ਕਾਰਨ ਚੰਡੀਗੜ੍ਹ-ਮਨਾਲੀ ਰਾਜਮਾਰਗ ਜਾਮ
. . .  about 2 hours ago
ਸ਼ਿਮਲਾ (ਹਿਮਾਚਲ ਪ੍ਰਦੇਸ਼),30 ਜੁਲਾਈ - ਹਿਮਾਚਲ ਪ੍ਰਦੇਸ਼ ਵਿਚ ਜ਼ਮੀਨ ਖਿਸਕਣ ਕਾਰਨ ਚੰਡੀਗੜ੍ਹ-ਮਨਾਲੀ ...
ਭਾਰਤ ਦੀ ਮਹਿਲਾ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਟੋਕੀਓ ਉਲੰਪਿਕ ਦੇ ਸੈਮੀਫਾਈਨਲ 'ਚ ਪੁੱਜੀ, ਇਕ ਹੋਰ ਤਗਮਾ ਹੋਇਆ ਪੱਕਾ
. . .  about 3 hours ago
ਟੋਕੀਓ, 30 ਜੁਲਾਈ - ਟੋਕੀਓ ਉਲੰਪਿਕ 'ਚ ਮੁੱਕੇਬਾਜ਼ੀ ਮੁਕਾਬਲੇ ਵਿਚ ਭਾਰਤ ਦੀ ਲਵਲੀਨਾ ਬੋਰਗੋਹੇਨ ਨੇ ਇਤਿਹਾਸ ਰਚਦੇ ਹੋਏ ਸੈਮੀਫਾਈਨਲ ਵਿਚ ਸਥਾਨ ਬਣਾ ਲਿਆ ਹੈ। ਲਵਲੀਨਾ ਨੇ 69 ਕਿੱਲੋ ਵਰਗ ਕੁਆਟਰ ਫਾਈਨਲ ਮੁਕਾਬਲੇ ਵਿਚ ਚੀਨੀ ਤਾਈਪੇ ਦੀ ਨਿਐਨ ਚਿਨ ਚੇਨ ਨੂੰ ਮਾਤ ਦਿੱਤੀ ਹੈ...
ਜੰਮੂ ਕਸ਼ਮੀਰ 'ਚ ਸ਼ੱਕੀ ਪਾਕਿਸਤਾਨੀ ਡਰੋਨਾਂ ਦੇ ਵਿਖਾਈ ਦੇਣ ਦਾ ਸਿਲਸਿਲਾ ਜਾਰੀ
. . .  about 3 hours ago
ਸ੍ਰੀਨਗਰ, 30 ਜੁਲਾਈ - ਜੰਮੂ-ਕਸ਼ਮੀਰ ਵਿਚ ਸ਼ੱਕੀ ਡਰੋਨ ਵਿਖਾਈ ਦੇਣ ਦਾ ਸਿਲਸਿਲਾ ਜਾਰੀ ਹੈ। ਵੀਰਵਾਰ ਦੇਰ ਰਾਤ ਵੀ ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿਚ ਤਿੰਨ ਵੱਖ-ਵੱਖ ਸਥਾਨਾਂ 'ਤੇ ਸ਼ੱਕੀ ਪਾਕਿਸਤਾਨੀ ਡਰੋਨ ਵੇਖੇ ਗਏ। ਜਿਨ੍ਹਾਂ 'ਤੇ ਸੁਰੱਖਿਆ ਬਲਾਂ ਵਲੋਂ ਫਾਈਰਿੰਗ ਕੀਤੀ ਗਈ...
ਲਾਹੌਲ-ਸਪਿਤੀ 'ਚ ਫਸੇ ਹੋਏ ਹਨ ਕੁੱਲ 204 ਸੈਲਾਨੀ
. . .  about 3 hours ago
ਸ਼ਿਮਲਾ, 30 ਜੁਲਾਈ - ਹਿਮਾਚਲ ਪ੍ਰਦੇਸ਼ ਆਫ਼ਤ ਇੰਤਜ਼ਾਮੀਆਂ ਅਥਾਰਿਟੀ ਮੁਤਾਬਿਕ ਭਾਰੀ ਮੀਂਹ ਕਾਰਨ ਆਈਆਂ ਆਫ਼ਤਾਂ ਦੇ ਚੱਲਦਿਆਂ ਲਾਹੌਲ-ਸਪਿਤੀ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ 'ਤੇ ਕੁੱਲ 204 ਸੈਲਾਨੀ ਫਸੇ ਹੋਏ ਹਨ...
ਦੀਪਿਕਾ ਕੁਮਾਰੀ ਉਲੰਪਿਕ ਕੁਆਟਰ ਫਾਈਨਲ ਵਿਚ ਪਹੁੰਚਣ ਵਾਲੀ ਬਣੀ ਪਹਿਲੀ ਭਾਰਤੀ ਤੀਰਅੰਦਾਜ਼
. . .  about 4 hours ago
ਨਵੀਂ ਦਿੱਲੀ, 30 ਜੁਲਾਈ - ਦੁਨੀਆ ਦੀ ਨੰਬਰ ਇਕ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਸਾਬਕਾ ਵਿਸ਼ਵ ਚੈਂਪੀਅਨ ਰੂਸੀ ਉਲੰਪਿਕ ਕਮੇਟੀ ਦੀ ਸੇਨੀਆ ਪੇਰੋਵਾ ਨੂੰ ਰੋਮਾਂਚਕ ਸ਼ੂਟ ਆਫ਼ ਵਿਚ ਹਰਾ ਕੇ ਟੋਕੀਓ ਉਲੰਪਿਕ ਮਹਿਲਾ ਸਿੰਗਲਜ਼ ਦੇ...
ਅੱਜ ਦਾ ਵਿਚਾਰ
. . .  about 4 hours ago
ਭਾਰਤ ਬਨਾਮ ਸ੍ਰੀਲੰਕਾ : ਸ੍ਰੀਲੰਕਾ ਨੇ ਭਾਰਤ ਨੂੰ ਤੀਸਰੇ ਟੀ20 ਮੈਚ 'ਚ 7 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ ਕੀਤਾ ਕਬਜ਼ਾ
. . .  1 day ago
ਭਾਰਤ ਬਨਾਮ ਸ੍ਰੀਲੰਕਾ : ਭਾਰਤ ਨੇ ਤੀਸਰੇ ਟੀ20 'ਚ ਸ੍ਰੀਲੰਕਾ ਨੂੰ ਮਹਿਜ਼ 82 ਦੌੜਾਂ ਦਾ ਦਿੱਤਾ ਟੀਚਾ
. . .  1 day ago
ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ ਭਰਾਵਾਂ ਖ਼ਿਲਾਫ਼ ਕੇਸ ਦਰਜ
. . .  1 day ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਸ਼ਿਮਲਾਪੁਰੀ ਇਲਾਕੇ 'ਚ ਨਾਬਾਲਗ ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ...
ਪੰਜਾਬ 'ਚ 130 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  1 day ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਪੁਲਿਸ ਮਹਿਕਮੇ ਵਿਚ ਵੱਡੀ ਰੱਦੋਬਦਲ ਕਰਦਿਆਂ 130 ਉਪ ਪੁਲੀਸ ਕਪਤਾਨਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ...
ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਮਿਲੀ ਵੱਡੀ ਰਾਹਤ
. . .  1 day ago
ਅੰਮ੍ਰਿਤਸਰ, 29 ਜੁਲਾਈ (ਗਗਨਦੀਪ ਸ਼ਰਮਾ) - ਕੈਪਟਨ ਸਰਕਾਰ ਵਲੋਂ ਔਰਤਾਂ ਦੀ ਫ਼ਰੀ ਬੱਸ ਸੇਵਾ ਸਕੀਮ ਦੇ ਕਰੀਬ 23 ਕਰੋੜ ਰੁਪਏ ਪਾਸ ਕਰਕੇ ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਵੱਡੀ ਰਾਹਤ ਦਿੱਤੀ ਹੈ। ਨਹੀਂ ਤਾਂ ਮਹਿਕਮੇ ਦੀ ਸਥਿਤੀ ਅਜਿਹੀ ਬਣ ਗਈ ਸੀ ਕਿ ਤਨਖ਼ਾਹਾਂ ਸਮੇਤ ਹੋਰ ਵਿਭਾਗੀ ਖ਼ਰਚੇ...
ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ
. . .  1 day ago
ਐੱਸ. ਏ. ਐੱਸ. ਨਗਰ, 29 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2021 ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਦੱਸਿਆ ਕਿ ਮਾਨਯੋਗ...
ਅੰਮ੍ਰਿਤਸਰ 'ਚ ਕੋਰੋਨਾ ਦੇ 3 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 29 ਜੁਲਾਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ...
ਮੈਡੀਕਲ ਵਿਦਿਆਰਥੀਆਂ ਲਈ ਕੇਂਦਰ ਸਰਕਾਰ ਦਾ ਵੱਡਾ ਐਲਾਨ
. . .  1 day ago
ਨਵੀਂ ਦਿੱਲੀ, 29 ਜੁਲਾਈ - ਕੇਂਦਰ ਸਰਕਾਰ ਵਲੋਂ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਲਈ ਮੈਡੀਕਲ ਅਤੇ ਡੈਂਟਲ ਕੋਰਸ ...
ਨਵੀਂ ਸਿੱਖਿਆ ਨੀਤੀ ਨੂੰ ਇੱਕ ਸਾਲ ਹੋਇਆ ਪੂਰਾ
. . .  1 day ago
ਨਵੀਂ ਦਿੱਲੀ, 29 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨਵੀਂ ਸਿੱਖਿਆ ਨੀਤੀ ਦੇ ਇੱਕ ਸਾਲ ਪੂਰੇ ਹੋਣ 'ਤੇ ਵਧਾਈ ਦਿੱਤੀ ਗਈ...
ਸ੍ਰੀ ਮੁਕਤਸਰ ਸਾਹਿਬ ਦੇ ਮਨਹਰ ਬਾਂਸਲ ਨੇ ਕਾਮਨ ਲਾਅ ਦਾਖ਼ਲਾ ਪ੍ਰੀਖਿਆ 'ਚੋਂ ਦੇਸ਼ ਭਰ ਵਿਚੋਂ ਪਹਿਲਾ ਸਥਾਨ ਕੀਤਾ ਹਾਸਲ
. . .  1 day ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਉੱਘੇ ਡਾਕਟਰ ਮਦਨ ਮੋਹਨ ਬਾਂਸਲ ਦੇ ਹੋਣਹਾਰ ਬੇਟੇ ਮਨਹਰ...
ਬੀਬੀ ਜਗੀਰ ਕੌਰ ਤੇ ਹੋਰਨਾਂ ਵਲੋਂ ਜਥੇਦਾਰ ਤਲਵੰਡੀ ਦੀ ਧਰਮ ਪਤਨੀ ਦੇ ਚਲਾਣੇ 'ਤੇ ਦੁੱਖ ਪ੍ਰਗਟ
. . .  1 day ago
ਅੰਮ੍ਰਿਤਸਰ, 29 ਜੁਲਾਈ (ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ...
ਹੋਰ ਖ਼ਬਰਾਂ..

ਨਾਰੀ ਸੰਸਾਰ

ਕਿੰਨੇ ਮਹੱਤਵਪੂਰਨ ਹੋ ਤੁਸੀਂ

ਕਈਆਂ ਦੇ ਮੂੰਹ ਤਾਂ ਲੱਗਾ ਹੁੰਦਾ ਹੈ ਪਰ ਕੰਨ ਨਹੀਂ ਹੁੰਦੇ। ਅਜਿਹੇ ਲੋਕ ਸਿਰਫ ਆਪਣੀਆਂ ਸੁਣਾਉਂਦੇ ਹਨ ਪਰ ਉਹ ਕਿਸੇ ਦੀ ਸੁਣਦੇ ਨਹੀਂ। ਜੋ ਤੁਹਾਡੀ ਸੁਣੇਗਾ ਨਹੀਂ, ਉਹ ਤੁਹਾਡੀ ਮੰਨੇਗਾ ਵੀ ਕਿਵੇਂ? ਤੁਸੀਂ ਕਿੰਨੇ ਮਹੱਤਵਪੂਰਨ ਅਤੇ ਕੀਮਤੀ ਹੋ, ਇਸ ਗੱਲ ਦਾ ਅਹਿਸਾਸ ਤਾਂ ਹੀ ਹੋ ਸਕਦਾ ਹੈ ਜਦ ਤੁਹਾਡੇ ਵਿਚ ਦੂਜਿਆਂ ਨੂੰ ਸੁਣਨ, ਸਮਝਣ ਅਤੇ ਪੜ੍ਹਨ ਦਾ ਮਾਦਾ ਹੋਵੇਗਾ। ਸਿਰਫ ਕਿਤਾਬਾਂ ਪੜ੍ਹ ਲੈਣਾ ਹੀ ਕਾਫੀ ਨਹੀਂ। ਇਕ ਲੜਕੀ ਜਾਂ ਔਰਤ ਲਈ ਇਹ ਗੱਲ ਹੋਰ ਵੀ ਜ਼ਰੂਰੀ ਹੈ ਕਿ ਉਹ ਦੂਜੇ ਵਿਅਕਤੀ ਦੇ ਇਰਾਦੇ ਨੂੰ ਚੰਗੀ ਤਰ੍ਹਾਂ ਭਾਂਪ ਸਕੇ। ਉਹ ਦੂਜਿਆਂ ਦੀਆਂ ਅੱਖਾਂ, ਹਰਕਤਾਂ, ਹਾਵ-ਭਾਵ ਅਤੇ ਗੱਲਾਂ ਨੂੰ ਪੜ੍ਹ ਸਕਦੀ ਹੋਵੇ। ਸਮਝ ਸਕਦੀ ਹੋਵੇ ਅਤੇ ਸਹੀ ਸਮੇਂ 'ਤੇ ਸਹੀ ਫੈਸਲਾ ਕਰ ਸਕਦੀ ਹੋਵੇ। ਉਸ ਵਿਚ ਹੋਸ਼ ਅਤੇ ਜੋਸ਼ ਦਾ ਸੁਮੇਲ ਹੋਵੇ। ਹੌਸਲਾ ਵੀ ਹੋਵੇ ਅਤੇ ਸਮਝ ਵੀ। ਉੱਦਮ ਵੀ ਹੋਵੇ ਅਤੇ ਹੌਸਲਾ ਵੀ। ਹਰ ਜਗ੍ਹਾ, ਹਰ ਮੌਕੇ ਆਪਣੇ-ਆਪ ਦੀ, ਆਪਣੀ ਯੋਗਤਾ ਜਾਂ ਹੁਨਰ ਦੀ ਨੁਮਾਇਸ਼ ਨਾ ਕਰੋ। ਰੰਗ ਰੂਪ, ਹੁਸਨ, ਸੁੰਦਰਤਾ ਤੁਹਾਡੀ ਜ਼ਿੰਦਗੀ ਦੇ ਸਿੱਕੇ ਦਾ ਸਿਰਫ ਇਕ ਪਾਸਾ ਹੈ। ਮੰਜ਼ਲਾਂ ਚੱਲਣ ...

ਪੂਰਾ ਲੇਖ ਪੜ੍ਹੋ »

ਪਤਲੇ ਅਤੇ ਜਵਾਨ ਦਿਸਣ ਦਾ ਅੱਜ ਦੀ ਪੀੜ੍ਹੀ 'ਤੇ ਦਬਾਅ

ਸੁੰਦਰ ਦਿਸਣ ਦਾ ਅਧਿਕਾਰ ਹਰ ਔਰਤ ਨੂੰ ਹੈ ਪਰ ਬਾਹਰ ਦੀ ਸੁੰਦਰਤਾ ਦੇ ਨਾਲ-ਨਾਲ ਜੇਕਰ ਅੰਦਰ ਦੀ ਸੁੰਦਰਤਾ 'ਤੇ ਵੀ ਧਿਆਨ ਦੇਵੋ ਤਾਂ ਤੁਸੀਂ ਹੋਰ ਵੀ ਖ਼ੂਬਸੂਰਤ ਹੋ ਸਕਦੇ ਹੋ। ਘਰ ਵਿਚ ਕੋਈ ਸਮਾਗਮ ਜਾਂ ਪਾਰਟੀ ਹੋਵੇ ਤਾਂ ਹਰ ਔਰਤ ਆਪਣੇ-ਆਪ ਨੂੰ ਆਕਰਸ਼ਕ ਬਣਾਉਣ ਲਈ ਵੱਖ-ਵੱਖ ਢੰਗ ਤਰੀਕੇ ਅਪਣਾਉਂਦੀ ਹੈ। ਪਤਲੀ ਨਜ਼ਰ ਆਉਣ ਲਈ ਕਈ ਤਰ੍ਹਾਂ ਦੇ ਢੰਗ ਲੱਭਣ ਦੀ ਕੋਸ਼ਿਸ਼ ਕਰਦੀ ਹੈ। ਇਹ ਤਰੀਕੇ ਜਿੰਨੇ ਚੰਗੇ ਹੁੰਦੇ ਹਨ, ਓਨੇ ਹੀ ਮਹਿੰਗੇ ਵੀ ਹੁੰਦੇ ਹਨ ਪਰ ਜਦੋਂ ਔਰਤਾਂ 'ਤੇ ਪਤਲਾ ਅਤੇ ਜਵਾਨ ਦਿਸਣ ਦਾ ਦਬਾਅ ਹੁੰਦਾ ਹੈ ਤਾਂ ਉਹ ਹਰ ਤਰ੍ਹਾਂ ਦਾ ਜੋਖ਼ਮ ਵੀ ਲੈ ਲੈਂਦੀਆਂ ਹਨ। ਜ਼ਿਆਦਾਤਰ ਕੁੜੀਆਂ ਵੱਖ-ਵੱਖ ਤਰ੍ਹਾਂ ਦੇ ਪ੍ਰੋਟੀਨ ਸ਼ੇਕ ਦਾ ਸੇਵਨ ਕਰਨਾ ਸ਼ੁਰੂ ਕਰ ਦਿੰਦੀਆਂ ਹਨ ਅਤੇ ਖਾਣਾ ਬਿਲਕੁਲ ਹੀ ਬੰਦ ਕਰ ਦਿੰਦੀਆਂ ਹਨ ਅਤੇ ਜਦੋਂ ਕੁਝ ਸਮੇਂ ਬਾਅਦ ਫਿਰ ਤੋਂ ਭੋਜਨ ਸ਼ੁਰੂ ਕਰਦੀਆਂ ਹਨ ਤਾਂ ਬਹੁਤ ਤੇਜ਼ੀ ਨਾਲ ਉਹ ਮੋਟੀਆਂ ਹੋ ਜਾਂਦੀਆਂ ਹਨ। ਜਿਸ ਨਾਲ ਇਨ੍ਹਾਂ ਨੂੰ ਜ਼ਬਰਦਸਤੀ ਪ੍ਰੋਟੀਨ ਸ਼ੇਕ ਦੁਬਾਰਾ ਸ਼ੁਰੂ ਕਰਨਾ ਪੈਂਦਾ ਹੈ, ਜੋ ਬਹੁਤ ਮਹਿੰਗੇ ਪੈਂਦੇ ਹਨ। ਪਤਲੇ ਹੋਣ ਦੇ ਕੁਝ ਕੁਦਰਤੀ ਢੰਗ ਵੀ ...

ਪੂਰਾ ਲੇਖ ਪੜ੍ਹੋ »

ਪਾਲਕ ਦੇ ਸਵਾਦੀ ਸ਼ਾਕਾਹਾਰੀ ਪਕਵਾਨ

ਪਾਲਕ ਦਾ ਸੂਪ ਸਮੱਗਰੀ : 1 ਗੁੱਛੀ ਪਾਲਕ, 1 ਛੋਟਾ ਚਮਚ ਜ਼ੀਰਾ, ਪੀਸਿਆ ਹੋਇਆ ਅਦਰਕ, ਦੋ ਮੱਧ ਆਕਾਰ ਦੇ ਬਾਰੀਕ ਕੱਟੇ ਹੋਏ ਪਿਆਜ਼, 2 ਮੱਧ ਆਕਾਰ ਦੇ ਕੱਦੂਕਸ਼ ਕੀਤੇ ਟਮਾਟਰ, 1 ਵੱਡਾ ਚਮਚ ਆਟਾ, ਅੱਧਾ ਚਮਚ ਕਾਲੀ ਮਿਰਚ, ਨਮਕ ਸਵਾਦ ਅਨੁਸਾਰ, ਅੱਧਾ ਚਮਚ ਭੁੰਨਿਆ ਜ਼ੀਰਾ, 2 ਚਮਚ ਮੱਖਣ। ਵਿਧੀ : ਪਾਲਕ ਨੂੰ ਚੰਗੀ ਤਰ੍ਹਾਂ ਧੋ ਕੇ ਸਾਫ਼ ਕਰ ਕੇ ਕੱਟ ਲਓ। ਉਸ ਵਿਚ ਕੱਟਿਆ ਹੋਇਆ ਪਿਆਜ਼, ਕੱਦੂਕਸ਼ ਕੀਤਾ ਹੋਇਆ ਅਦਰਕ ਅਤੇ ਟਮਾਟਰ ਮਿਲਾਓ। ਇਨ੍ਹਾਂ ਨੂੰ 8 ਤੋਂ 10 ਮਿੰਟ ਤੱਕ ਉਬਾਲ ਲਓ। ਫਿਰ ਹੈਂਡ ਮਿਕਸਰ ਨਾਲ ਉਸ ਨੂੰ ਮਿਕਸ ਕਰ ਲਓ। ਥੋੜ੍ਹੀ ਮੋਟੀ ਛਾਣਨੀ ਨਾਲ ਛਾਣ ਲਓ। ਪੈਨ ਵਿਚ ਵੱਖਰੇ ਤੋਂ ਮੱਖਣ ਗਰਮ ਕਰੋ। ਉਸ ਵਿਚ ਪਾਲਕ ਦਾ ਮਿਕਸਚਰ ਪਾਓ। ਆਟੇ ਨੂੰ ਪਾਣੀ ਵਿਚ ਘੋਲ ਕੇ ਉਸੇ ਮਿਕਸਚਰ ਵਿਚ ਪਾਓ। ਨਮਕ, ਕਾਲੀ ਮਿਰਚ ਵੀ ਪਾ ਦਿਓ। ਹੁਣ ਦੋ ਚਾਰ ਉਬਾਲੇ ਦਿਵਾ ਕੇ ਸੂਪ ਬਾਊਲ ਵਿਚ ਗਰਮ-ਗਰਮ ਪਰੋਸੋ। ਉਸ 'ਤੇ ਕੱਟਿਆ ਧਨੀਆ ਅਤੇ ਪੀਸਿਆ ਜ਼ੀਰਾ ਪਾ ਕੇ ਵਰਤਾਓ। ਆਲੂ-ਪਾਲਕ ਦੇ ਹਰੇ ਕਟਲੇਟ ਸਮੱਗਰੀ : ਛੇ ਮੱਧ ਅਕਾਰ ਦੇ ਉੱਬਲੇ ਮਸਲੇ ਆਲੂ, 1 ਕੱਪ ਆਟਾ, 1 ਗੁੱਛੀ ਪਾਲਕ, 1 ਵੱਡਾ ਚਮਚ ਅਦਰਕ, ਲਸਣ ਦਾ ਮਿਸ਼ਰਣ, ਅੱਧਾ ਛੋਟਾ ...

ਪੂਰਾ ਲੇਖ ਪੜ੍ਹੋ »

ਪੜ੍ਹਾਈ ਵਿਚ ਮਾਪਿਆਂ ਦਾ ਸਹਿਯੋਗ

ਬੱਚਿਆਂ ਲਈ ਸਿਲੇਬਸ ਯਾਦ ਕਰਨਾ ਬਹੁਤ ਵੱਡੀ ਸਮੱਸਿਆ ਹੈ। ਮਾਪੇ ਇਸ ਸਮੱਸਿਆ ਨੂੰ ਬਹੁਤ ਅਸਾਨੀ ਨਾਲ ਘਟਾ ਸਕਦੇ ਹਨ ਤੇ ਪੜ੍ਹਾਈ ਨੂੰ ਰੌਚਕ ਬਣਾ ਸਕਦੇ ਹਨ। ਜੇਕਰ ਪੜ੍ਹਾਈ ਨਾਲੋ-ਨਾਲ ਹੁੰਦੀ ਰਹੇ ਤਾਂ ਪੇਪਰਾਂ ਦੇ ਦਿਨਾਂ ਵਿਚ ਬੱਚਿਆਂ ਨੂੰ ਕੋਈ ਮੁਸ਼ਕਿਲ ਨਹੀਂ ਆਉਂਦੀ ਹੈ। ਮਾਪਿਆਂ ਨੂੰ ਘਰ ਵਿਚ ਪੜ੍ਹਾਈ ਦਾ ਮਾਹੌਲ ਬਣਾਉਣ ਦੀ ਲੋੜ ਹੈ, ਤਾਂ ਜੋ ਬੱਚੇ ਪੜ੍ਹਾਈ ਨੂੰ ਬੋਝ ਨਾ ਸਮਝ ਕੇ ਦਿਲੋਂ ਇਸ ਨਾਲ ਜੁੜਨ। ਬੱਚਿਆਂ ਵਿਚ ਪੜ੍ਹਾਈ ਦੀ ਲਗਨ ਪੈਦਾ ਕਰਨ ਲਈ ਮਾਪਿਆਂ ਨੂੰ ਹਰ ਰੋਜ਼ ਬੱਚਿਆਂ ਨਾਲ ਕਿਸੇ ਨਾ ਕਿਸੇ ਵਿਸ਼ੇ 'ਤੇ 35-40 ਮਿੰਟ ਚਰਚਾ ਕਰਨੀ ਚਾਹੀਦੀ ਹੈ। ਬੱਚਿਆਂ ਨਾਲ ਦੇਸ਼-ਵਿਦੇਸ਼ ਦੀਆਂ ਘਟਨਾਵਾਂ, ਰਾਜਨੀਤੀ, ਧਰਤੀ, ਪਾਣੀ, ਖੋਜਾਂ, ਬ੍ਰਹਿਮੰਡ ਤੇ ਨੈਤਿਕ ਸਿੱਖਿਆ ਆਦਿ ਕਿਸੇ ਵੀ ਵਿਸ਼ੇ 'ਤੇ ਸ਼ਾਮ ਦੀ ਚਾਹ ਸਮੇਂ ਜਾਂ ਰਾਤ ਨੂੰ ਸੈਰ ਕਰਨ ਸਮੇਂ ਚਰਚਾ ਕੀਤੀ ਜਾ ਸਕਦੀ ਹੈ। ਜਦੋਂ ਬੱਚੇ ਤੁਹਾਡੇ ਨਾਲ ਘੁੰਮਣ ਜਾਂਦੇ ਹਨ ਤਾਂ ਉਨ੍ਹਾਂ ਨੂੰ ਖੇਤਾਂ ਬਾਰੇ, ਫ਼ਸਲਾਂ ਅਤੇ ਖੇਤੀ ਦੇ ਸਾਧਨਾਂ ਬਾਰੇ ਦੱਸਿਆ ਜਾ ਸਕਦਾ ਹੈ। ਸੜਕਾਂ ਤੇ ਟੋਲ ਟੈਕਸ ਦੀ ਜਾਣਕਾਰੀ ਦਿੱਤੀ ਜਾ ਸਕਦੀ ਹੈ। ਰੋਜ਼ਾਨਾ ...

ਪੂਰਾ ਲੇਖ ਪੜ੍ਹੋ »

ਘਰ ਨੂੰ ਰੱਖੋ ਪ੍ਰਦੂਸ਼ਣ ਮੁਕਤ

* ਸਫ਼ਾਈ ਕਰਨ ਲਈ ਸਿਰਕਾ ਅਤੇ ਗਰਮ ਪਾਣੀ ਦੀ ਵਰਤੋਂ ਹੋਰ ਉਤਪਾਦਾਂ ਦੀ ਤੁਲਨਾ ਵਿਚ ਬਿਹਤਰ ਹੈ। ਇਹ ਮੰਨਿਆ ਜਾਂਦਾ ਹੈ ਕਿ ਇਹ ਪ੍ਰਾਚੀਨ ਤਰੀਕਾ ਹੈ, ਇਸ ਲਈ ਲੋਕ ਇਸ ਨੂੰ ਵਰਤਣਾ ਆਪਣੀ ਸ਼ਾਨ ਦੇ ਖਿਲਾਫ ਸਮਝਦੇ ਹਨ ਪਰ ਇਹ ਤਰੀਕਾ ਕਾਫੀ ਅਸਰਦਾਇਕ ਹੈ। * ਕਮਰੇ ਦੇ ਵਾਤਾਵਰਨ ਨੂੰ ਤਾਜ਼ਾ ਰੱਖਣ ਲਈ ਏਅਰ ਫਰੈਸ਼ਨਰਸ ਦੀ ਜਗ੍ਹਾ ਲੋੜ ਦੇ ਹਿਸਾਬ ਨਾਲ ਵੇਲਾਂ ਦੀ ਵਰਤੋਂ ਕਰਨੀ ਚਾਹੀਦੀ ਹੈ। * ਅੱਜਕਲ੍ਹ ਟੂਟੀ ਦਾ ਪਾਣੀ ਵੀ ਪ੍ਰਦੂਸ਼ਣਮੁਕਤ ਨਹੀਂ ਹੁੰਦਾ। ਇਸ ਨੂੰ ਭਰਦੇ ਸਮੇਂ ਲੋੜੀਂਦੀਆਂ ਸਾਵਧਾਨੀਆਂ ਵਰਤਣ ਨਾਲ ਇਸ ਨੂੰ ਪ੍ਰਦੂਸ਼ਣਮੁਕਤ ਰੱਖਿਆ ਜਾ ਸਕਦਾ ਹੈ। ਖਾਣਾ ਬਣਾਉਣ ਵਾਲਾ ਪਾਣੀ ਭਰਨ ਤੋਂ ਪਹਿਲਾਂ ਕੁਝ ਮਿੰਟ ਟੂਟੀ ਵਿਚੋਂ ਪਾਣੀ ਵਗ ਜਾਣ ਦਿਓ। ਪਾਣੀ 'ਤੇ ਫਿਲਟਰ ਲਗਾਓ ਤਾਂ ਬਿਹਤਰ ਹੈ। * ਬਾਜ਼ਾਰ ਵਿਚ ਮਿਲਣ ਵਾਲੀ ਕਾਲੀ, ਭੂਰੀ ਜਾਂ ਲਾਲ ਰੰਗ ਦੀ ਵਾਲਾਂ ਦੀ ਡਾਈ ਦੀ ਵਰਤੋਂ ਕਦੇ ਨਾ ਕਰੋ। ਇਹ ਸਿਰ ਦੀ ਚਮੜੀ ਨੂੰ ਪਾਰ ਕਰ ਕੇ ਮੁੱਖ ਖੂਨ ਵਿਚ ਪ੍ਰਵੇਸ਼ ਕਰ ਕੇ ਨੁਕਸਾਨ ਪਹੁੰਚਾਉਂਦੀ ਹੈ। ਇਨ੍ਹਾਂ ਦੀ ਬਜਾਏ ਸਬਜ਼ੀਆਂ ਤੋਂ ਬਣੇ ਵਾਲਾਂ ਨੂੰ ਰੰਗਣ ਵਾਲੇ ਕੁਦਰਤੀ ਰੰਗਾਂ ਦੀ ਵਰਤੋਂ ਕਰੋ। * ...

ਪੂਰਾ ਲੇਖ ਪੜ੍ਹੋ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX