ਤਾਜਾ ਖ਼ਬਰਾਂ


ਕੋਵਿਡ-19 ਦੇ ਘੱਟ ਰਹੇ ਕੇਸਾਂ ਨੂੰ ਲੈ ਕੇ ਪੰਜਾਬ ਸਰਕਾਰ ਦੁਬਾਰਾ ਦਫ਼ਤਰਾਂ 'ਚ 50 ਪ੍ਰਤੀਸ਼ਤ ਸਟਾਫ਼ ਨੂੰ ਬੁਲਾਉਣ ਲਈ ਫ਼ੈਸਲਾ
. . .  1 day ago
ਚੰਡੀਗੜ੍ਹ,15 ਜੂਨ - ਕੋਵਿਡ-19 ਦੇ ਘੱਟ ਰਹੇ ਕੇਸਾਂ ਨੂੰ ਲੈ ਕੇ ਚੰਡੀਗੜ੍ਹ ਪੰਜਾਬ ਸਰਕਾਰ ਦੁਬਾਰਾ ਇਕ ਪੱਤਰ...
ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਦੋ ਮੁਲਾਜ਼ਮਾਂ 'ਤੇ ਲੱਗੇ ਗੰਭੀਰ ਦੋਸ਼,ਮਿਲੀਆਂ ਸ਼ਰਾਬ ਦੀਆਂ ਖਾਲੀ ਬੋਤਲਾਂ
. . .  1 day ago
ਜੈਤੋ, 15 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਥਾਨਕ ਸ਼ਹਿਰ ਦੀਆਂ ਸੰਗਤਾਂ ਵੱਲੋਂ ਇਤਿਹਾਸਕ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਦੋ ਮੁਲਾਜ਼ਮਾਂ 'ਤੇ ਕਥਿਤ ਤੋਰ 'ਤੇ ਨਸ਼ੇ ਆਦਿ ਦਾ ਸੇਵਨ ਕਰਨ ਦਾ ...
ਵਿਜੇ ਇੰਦਰ ਸਿੰਗਲਾ ਨੇ ਐਨ. ਐਮ. ਐਮ. ਐੱਸ. ਪ੍ਰੀਖਿਆ ’ਚੋਂ ਪੰਜਾਬ ਦੀ ਅੱਵਲ ਵਿਦਿਆਰਥਣ ਨੂੰ ਕੀਤਾ ਸਨਮਾਨਿਤ
. . .  1 day ago
ਚੰਡੀਗੜ੍ਹ , 15 ਜੂਨ - ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੀਆਂ ਪਟਿਆਲਾ ਦੀ ਵਿਦਿਆਰਥਣ ਜੋਤੀ ਨੂੰ ਐਨ. ਐਮ. ਐਮ. ਐੱਸ .ਪ੍ਰੀਖਿਆ ...
ਚੰਡੀਗੜ੍ਹ ਪ੍ਰਸ਼ਾਸਨ ਦੀਆਂ ਹਦਾਇਤਾਂ
. . .  1 day ago
ਕੈਪਟਨ ਵਲੋਂ ਕੋਰੋਨਾ ਦੀ ਤੀਜੀ ਲਹਿਰ ਤੇ ਡੈਲਟਾ ਦੇ ਵੱਧ ਰਹੇ ਪ੍ਰਭਾਵ ਨੂੰ ਲੈ ਕੇ ਤਿਆਰੀ ਦੇ ਆਦੇਸ਼
. . .  1 day ago
ਚੰਡੀਗੜ੍ਹ, 15 ਜੂਨ(ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾ: ਗਗਨਦੀਪ ਕੰਗ ਦੀ ਅਗਵਾਈ ਵਾਲੇ....
ਚੰਡੀਗੜ੍ਹ : ਆਪ ਤੇ ਸ਼੍ਰੋਮਣੀ ਅਕਾਲੀ ਦਲ ਵੈਕਸੀਨ ਤੇ ਫ਼ਤਿਹ ਕਿੱਟ ਘੁਟਾਲੇ 'ਤੇ ਕਰ ਰਹੇ ਸਿਆਸਤ - ਕੈਪਟਨ
. . .  1 day ago
ਮੁੱਖ ਮੰਤਰੀ ਵਲੋਂ 21 ਜੂਨ ਤੋਂ ਸਕੂਲਾਂ ਤੇ ਕਾਲਜਾਂ 'ਚ ਅਧਿਆਪਕਾਂ ਤੇ 18-45 ਸਾਲ ਦੀ ਉਮਰ ਵਰਗ ਦੇ ਵਿਦਿਆਰਥੀਆਂ ਨੂੰ ਟੀਕਾਕਰਨ ਦੇ ਆਦੇਸ਼
. . .  1 day ago
ਚੰਡੀਗੜ੍ਹ, 15 ਜੂਨ(ਮਾਨ) - ਮੁੱਖ ਮੰਤਰੀ ਵਲੋਂ 21 ਜੂਨ ਤੋਂ ਸਕੂਲਾਂ ਅਤੇ ਕਾਲਜਾਂ 'ਚ....
ਕੱਲ੍ਹ ਤੋਂ ਪੰਜਾਬ ਸਰਕਾਰ ਦੀਆਂ ਕੋਰੋਨਾ ਦੀਆਂ ਨਵੀਆਂ ਹਦਾਇਤਾਂ
. . .  1 day ago
ਬਿਸਤ ਦੁਆਬ ਨਹਿਰ 'ਚ ਦੇਰ ਰਾਤ ਡਿੱਗੇ ਨੰਗਲ ਦੇ ਨੌਜਵਾਨ ਦੀ ਲਾਸ਼ ਮਿਲੀ
. . .  1 day ago
ਕੋਟ ਫ਼ਤੂਹੀ, 15 ਜੂਨ (ਅਵਤਾਰ ਸਿੰਘ ਅਟਵਾਲ)-ਇੱਥੋਂ ਨਜ਼ਦੀਕੀ ਪਿੰਡ ਪਚਨੰਗਲਾਂ ਦੇ ਬਿਸਤ ਦੁਆਬ ਨਹਿਰ ਦੇ ਪੁਲ ਦੇ ਕਰੀਬ ਪਿੰਡ ਨੰਗਲ ਦਾ 27 ਸਾਲਾਂ ਨੌਜਵਾਨ ਦੇਰ ਸ਼ਾਮ ਡਿਗ ਪਿਆ ਸੀ, ਜਿਸ ਦੀ ਲਾਸ਼ ਬਾਅਦ ਦੁਪਹਿਰ ...
ਦੇਸ਼ ਵਿਚ ਕੁੱਲ 26 ਕਰੋੜ ਲੋਕਾਂ ਨੂੰ ਲੱਗ ਚੁਕੀ ਹੈ ਵੈਕਸੀਨ - ਸਿਹਤ ਮੰਤਰਾਲਾ
. . .  1 day ago
ਨਵੀਂ ਦਿੱਲੀ 15 ਜੂਨ - ਲਵ ਅਗਰਵਾਲ, ਸੰਯੁਕਤ ਸਕੱਤਰ ਸਿਹਤ ਮੰਤਰਾਲਾ ਦਾ ਕਹਿਣਾ ਹੈ ਕਿ ਹੁਣ ਤੱਕ ਦੇਸ਼ ਵਿਚ ਕੁੱਲ 26 ਕਰੋੜ ਲੋਕਾਂ ਨੂੰ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ ।
ਮੰਗਾਂ ਮਨਾਉਣ ਲਈ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੇ ਸਾਥੀ ਓਵਰ ਬ੍ਰਿਜ ’ਤੇ ਚੜ੍ਹੇ
. . .  1 day ago
ਪਟਿਆਲਾ ,15 ਜੂਨ (ਧਰਮਿੰਦਰ ਸਿੰਘ ਸਿੱਧੂ)-ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ’ਤੇ ਹੋਏ ਲਾਠੀਚਾਰਜ ਤੇ ਪੁਲਿਸ ਨਾਲ ਹੋਈ ਧੱਕਾ ਮੁੱਕੀ ਉਪਰੰਤ ਈ .ਟੀ .ਟੀ .ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ...
ਪ੍ਰਦਰਸ਼ਨ ਦੌਰਾਨ ਅਕਾਲੀ ਦਲ ਤੇ ਬਸਪਾ ਵਰਕਰਾਂ 'ਤੇ ਮਾਰੀਆਂ ਗਈਆਂ ਪਾਣੀ ਦੀਆਂ ਬੁਛਾੜਾਂ ਤੇ ਹੋਇਆ ਲਾਠੀਚਾਰਜ
. . .  1 day ago
ਚੰਡੀਗੜ੍ਹ, 15 ਜੂਨ - ਸ਼੍ਰੋਮਣੀ ਅਕਾਲੀ ਦਲ (ਬ) ਤੇ ਬਹੁਜਨ ਸਮਾਜ ਪਾਰਟੀ ਵਲੋਂ ਅੱਜ ਵੱਡੀ ਪੱਧਰ 'ਤੇ ਸੂਬੇ ਦੀ ਕੈਪਟਨ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ...
ਕਿਸਾਨਾਂ ਨੇ ਭਾਜਪਾ ਆਗੂ ਸੁਰਜੀਤ ਜਿਆਣੀ ਦਾ ਕੀਤਾ ਘਿਰਾਓ, ਦਿਖਾਈਆਂ ਚੂੜੀਆਂ
. . .  1 day ago
ਫ਼ਾਜ਼ਿਲਕਾ ,15 ਜੂਨ (ਪ੍ਰਦੀਪ ਕੁਮਾਰ) - ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵਲੋਂ ਅੱਜ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਸੁਰਜੀਤ ਕੁਮਾਰ ਜਿਆਣੀ ਦਾ ਘਿਰਾਓ ਕੀਤਾ ਗਿਆ ਅਤੇ ਚੂੜੀਆਂ ਦਿਖਾਈਆਂ...
ਸ਼੍ਰੋਮਣੀ ਅਕਾਲੀ ਦਲ (ਬ) ਤੇ ਬਸਪਾ ਵਲੋਂ ਕੈਪਟਨ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ
. . .  1 day ago
ਚੰਡੀਗੜ੍ਹ, 15 ਜੂਨ - ਸ਼੍ਰੋਮਣੀ ਅਕਾਲੀ ਦਲ (ਬ) ਤੇ ਬਹੁਜਨ ਸਮਾਜ ਪਾਰਟੀ ਵਲੋਂ ਅੱਜ ਵੱਡੀ ਪੱਧਰ 'ਤੇ ਸੂਬੇ ਦੀ ਕੈਪਟਨ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸ. ਸੁਖਬੀਰ ਸਿੰਘ ਬਾਦਲ ਸਮੇਤ ਦੋਵਾਂ ਪਾਰਟੀਆਂ ਦੇ ਵਰਕਰਾਂ ਨੂੰ ਹਿਰਾਸਤ ਵਿਚ ਲਿਆ ਗਿਆ। ਦਰਅਸਲ, ਕੈਪਟਨ...
ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਨਾਲ ਪੁਲਿਸ ਵਲੋਂ ਧੱਕਾ ਮੁੱਕੀ
. . .  1 day ago
ਪਟਿਆਲਾ, 15 ਜੂਨ (ਧਰਮਿੰਦਰ ਸਿੰਘ ਸਿੱਧੂ) - ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਮੋਤੀ ਮਹਿਲ ਦਾ ਘਿਰਾਓ ਕਰਨ ਤੋਂ ਰੋਕਦਿਆਂ ਪੁਲਿਸ ਵਲੋਂ ਧੱਕਾ ਮੁੱਕੀ ਕਰਕੇ ਧਰਨਾਕਾਰੀਆਂ ਨੂੰ ਬੱਸਾਂ ਵਿਚ ਬਿਠਾ ਕੇ ਲੈ ਜਾਇਆ...
ਹਰਿਆਣਾ ਦੇ ਸਕੂਲਾਂ ਵਿਚ ਛੁੱਟੀਆਂ 'ਚ ਕੀਤਾ ਗਿਆ 15 ਦਿਨਾਂ ਦਾ ਵਾਧਾ
. . .  1 day ago
ਚੰਡੀਗੜ੍ਹ, 15 ਜੂਨ (ਰਾਮ ਸਿੰਘ ਬਰਾੜ) - ਹਰਿਆਣਾ ਦੇ ਸਾਰੇ ਸਕੂਲਾਂ ਵਿਚ 15 ਦਿਨਾਂ ਲਈ ਛੁੱਟੀਆਂ 'ਚ ਵਾਧਾ ਕੀਤਾ ਗਿਆ ਹੈ। ਹੁਣ 30 ਜੂਨ ਤੱਕ ਸਕੂਲਾਂ ਵਿਚ ਛੁੱਟੀਆਂ...
ਆਪ ਨੇ ਕੈਪਟਨ ਸਰਕਾਰ ਖ਼ਿਲਾਫ਼ ਆਰੰਭੀ ਭੁੱਖ ਹੜਤਾਲ
. . .  1 day ago
ਸੰਗਰੂਰ, 15 ਜੂਨ (ਦਮਨਜੀਤ ਸਿੰਘ) - ਆਮ ਆਦਮੀ ਪਾਰਟੀ ਵਲੋਂ ਪੰਜਾਬ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਉੱਤੇ ਦਲਿਤ ਵਿਦਿਆਰਥੀਆਂ ਦੇ 64 ਕਰੋੜ ਰੁਪਏ ਦੇ ਵਜ਼ੀਫ਼ੇ ਘੋਟਾਲੇ ਦੇ ਦੋਸ਼ ਲਗਾਉਂਦਿਆਂ ਸੂਬੇ ਭਰ ਵਿਚ ਸ਼ੁਰੂ ਕੀਤੀ ਲੜੀਵਾਰ ਭੁੱਖ ਹੜਤਾਲ ਦੇ ਚੱਲਦਿਆਂ ਅੱਜ ਸੰਗਰੂਰ ਵਿਖੇ ਵੀ ਆਪ ਆਗੂਆਂ...
ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਮੋਤੀ ਮਹਿਲ ਵੱਲ ਨੂੰ ਵਧੇ
. . .  1 day ago
ਪਟਿਆਲਾ, 15 ਜੂਨ (ਧਰਮਿੰਦਰ ਸਿੰਘ ਸਿੱਧੂ) - ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਜਿੱਥੇ ਸੰਗਰੂਰ ਵਿਖੇ ਪੰਜ ਮਹੀਨਿਆਂ ਤੋਂ ਧਰਨਾ ਦੇ ਰਹੇ ਹਨ ਤੇ ਦੂਜੇ ਪਾਸੇ 86 ਦਿਨਾਂ ਤੋਂ ਪਟਿਆਲਾ ਟਾਵਰ ਦੇ ਉੱਪਰ ਸੁਰਿੰਦਰਪਾਲ ਗੁਰਦਾਸਪੁਰ ਸਿਹਤ ਵਿਗੜਨ ਦੇ ਬਾਵਜੂਦ...
ਗੈਂਗਸਟਰ ਜੈਪਾਲ ਭੁੱਲਰ ਦੇ ਮਾਮਲੇ 'ਚ ਪਿਤਾ ਨੇ ਅਦਾਲਤ ਨੂੰ ਜਲਦ ਸੁਣਵਾਈ ਦੀ ਕੀਤੀ ਮੰਗ
. . .  1 day ago
ਚੰਡੀਗੜ੍ਹ, 15 ਜੂਨ (ਬਰਜਿੰਦਰ ਗੌੜ) - ਕੋਲਕਾਤਾ ਵਿਖੇ ਪੁਲਿਸ ਮੁਕਾਬਲੇ 'ਚ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦੇ ਪਰਿਵਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜਾ...
ਪੁਲਿਸ ਨੇ ਪ੍ਰਦਰਸ਼ਨ ਦੌਰਾਨ ਸੁਖਬੀਰ ਸਿੰਘ ਬਾਦਲ ਨੂੰ ਲਿਆ ਹਿਰਾਸਤ ਵਿਚ
. . .  1 day ago
ਚੰਡੀਗੜ੍ਹ, 15 ਜੂਨ - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਬਾਹਰ ਪ੍ਰਦਰਸ਼ਨ ਕਰਨ ਦੌਰਾਨ ਪੁਲਿਸ ਵਲੋਂ ਹਿਰਾਸਤ...
ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਨਜ਼ਦੀਕੀ ਰਿਸ਼ਤੇਦਾਰ ਵਲੋਂ ਕੀਤੀ ਗਈ ਸੀ ਨੌਜਵਾਨ ਦੀ ਬੇਤਹਾਸ਼ਾ ਕੁੱਟਮਾਰ, ਪੁਲਿਸ ਨੇ ਸੁਲਝਾਇਆ ਮਾਮਲਾ
. . .  1 day ago
ਅਜਨਾਲਾ, 15 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ 11 ਜੂਨ ਨੂੰ ਰਾਤ ਸਮੇਂ ਪਿੰਡ ਭੋਏਵਾਲੀ ਦੇ ਇਕ ਨੌਜਵਾਨ ਦੀ ਹੋਈ ਬੇਤਹਾਸ਼ਾ ਕੁੱਟਮਾਰ ਦੇ ਮਾਮਲੇ ਦੀ ਗੁੱਥੀ ਨੂੰ ਸੁਲਝਾਉਂਦਿਆਂ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਨੌਜਵਾਨ ਦੀ ਕੁੱਟਮਾਰ ਕਰਨ ਵਾਲੇ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸਾਰੇ ਮਾਮਲੇ ਦਾ...
ਧਰਮਸੋਤ ਖ਼ਿਲਾਫ਼ ਆਪ ਦੇ ਆਗੂਆਂ ਵਲੋਂ ਜ਼ਿਲ੍ਹਾ ਹੈੱਡਕੁਆਟਰ 'ਤੇ ਭੁੱਖ ਹੜਤਾਲ ਸ਼ੁਰੂ
. . .  1 day ago
ਫ਼ਿਰੋਜ਼ਪੁਰ, 15 ਜੂਨ (ਕੁਲਬੀਰ ਸਿੰਘ ਸੋਢੀ) - ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਸਮੁੱਚੀ ਲੀਡਰਸ਼ਿਪ ਦੀ ਅਗਵਾਈ ਹੇਠ ਪੰਜਾਬ ਐਸ...
ਆਪਣੀ ਪੱਗ ਨਾਲ ਰਾਜੀਵ ਗਾਂਧੀ ਦਾ ਬੁੱਤ ਸਾਫ਼ ਕਰਨ ਵਾਲੇ ਕਾਂਗਰਸੀ ਦਾ ਕਿਸਾਨਾਂ ਵਲੋਂ ਵਿਰੋਧ
. . .  1 day ago
ਸ੍ਰੀ ਅਨੰਦਪੁਰ ਸਾਹਿਬ, 15 ਜੂਨ (ਨਿੱਕੂਵਾਲ ਤੇ ਕਰਨੈਲ ਸਿੰਘ) - ਸਰਬ ਭਾਰਤੀ ਕਾਂਗਰਸ ਕਮੇਟੀ ਦੇ ਕੌਮੀ ਜੁਆਇੰਟ ਕੋ-ਕੋਆਰਡੀਨੇਟਰ ਅਤੇ ਲੁਧਿਆਣਾ ਨਿਵਾਸੀ ਗੁਰਸਿਮਰਨ ਸਿੰਘ ਮੰਡ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਆਏ ਪੁੱਜੇ ਸਨ, ਜਿਨ੍ਹਾਂ ਦਾ ਭਾਰਤੀ ਕਿਸਾਨ ਯੂਨੀਅਨ ਵਲੋਂ ਵਿਰੋਧ ਕੀਤਾ...
ਝੀਲ 'ਚੋਂ ਮਿਲੀਆਂ ਮਾਂ-ਧੀ ਦੀਆਂ ਲਾਸ਼ਾਂ
. . .  1 day ago
ਬਠਿੰਡਾ, 15 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਦੇ ਥਰਮਲ ਪਲਾਂਟ ਦੀ ਝੀਲ ਵਿਚੋਂ ਇਕ ਮਾਂ ਅਤੇ ਉਸ ਦੀ ਬੇਟੀ ਦੀਆਂ ਲਾਸ਼ਾਂ ਮਿਲੀਆਂ ਹਨ। ਬੇਟੀ ਦੀ ਉਮਰ 4 ਸਾਲ ਜਾਪ ਰਹੀ ਹੈ। ਹਾਲਾਂਕਿ ਉਨ੍ਹਾਂ ਦੀ ਪਹਿਚਾਣ ਨਹੀਂ ਹੋ...
ਸਾਬਕਾ ਡੀ.ਸੀ.ਪੀ. ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਲ
. . .  1 day ago
ਜਲੰਧਰ, 15 ਜੂਨ (ਸ਼ਿਵ ਸ਼ਰਮਾ) - ਸਾਬਕਾ ਡੀ.ਸੀ.ਪੀ. ਬਲਕਾਰ ਸਿੰਘ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਆਮ ਆਦਮੀ ਪਾਰਟੀ ਦੇ ਪੰਜਾਬ ਵਿਚ ਸਹਿ ਇੰਚਾਰਜ ਰਾਘਵ ਚੱਢਾ ਦੀ...
ਹੋਰ ਖ਼ਬਰਾਂ..

ਨਾਰੀ ਸੰਸਾਰ

ਪੰਜਾਬ ਦਾ ਮਾਣ ਸਾਡੀ ਮਾਂ ਬੋਲੀ ਪੰਜਾਬੀ

ਅੱਜ ਪੰਜਾਬੀ ਮਾਂ-ਬੋਲੀ ਦਿਵਸ 'ਤੇ ਵਿਸ਼ੇਸ਼ ਮਾਂ-ਬੋਲੀ ਮਨੁੱਖ ਦੀ ਸਭ ਤੋਂ ਵੱਡੀ ਪਛਾਣ ਹੈ, ਜਿਸ ਰਾਹੀਂ ਉਸ ਦੀ ਸੋਚ ਗਤੀਸ਼ੀਲ ਹੁੰਦੀ ਹੈ। ਪੰਜਾਬੀ ਬੋਲੀ ਸਾਡੀ ਪੰਜਾਬੀਆਂ ਦੀ ਮਾਂ-ਬੋਲੀ ਹੈ, ਜਿਸ ਨੂੰ ਬਚਪਨ ਵਿਚ ਆਪਣੀ ਮਾਂ ਕੋਲੋਂ ਲੋਰੀਆਂ ਦੇ ਰੂਪ ਵਿਚ ਸੁਣਿਆ ਤੇ ਫਿਰ ਤੋਤਲੀ ਜ਼ੁਬਾਨ ਨਾਲ ਬੋਲਣ ਤੇ ਸਿੱਖਣ ਦੀ ਕੋਸ਼ਿਸ਼ ਕੀਤੀ। ਜਿਸ ਤਰ੍ਹਾਂ ਮਾਂ ਦੀ ਤੁਲਨਾ ਕਿਸੇ ਹੋਰ ਰਿਸ਼ਤੇ ਨਾਲ ਨਹੀਂ ਕੀਤੀ ਜਾ ਸਕਦੀ, ਉਸ ਤਰ੍ਹਾਂ ਹੀ ਮਾਂ-ਬੋਲੀ ਦਾ ਸਥਾਨ ਕਿਸੇ ਹੋਰ ਬੋਲੀ ਨੂੰ ਨਹੀਂ ਦਿੱਤਾ ਜਾ ਸਕਦਾ। ਇਹ ਬੋਲੀ ਹਰ ਵਿਅਕਤੀ ਦੀਆਂ ਭਾਵਨਾਵਾਂ ਨੂੰ ਪ੍ਰਗਟਾਉਣ ਦਾ ਸਭ ਤੋਂ ਉੱਤਮ ਵਸੀਲਾ ਹੈ, ਜਿਸ ਰਾਹੀਂ ਅਸੀਂ ਆਪਣੇ ਵਿਚਾਰਾਂ, ਲੋੜਾਂ ਤੇ ਭਾਵਨਾਵਾਂ ਨੂੰ ਦੂਸਰਿਆਂ ਤੱਕ ਪਹੁੰਚਾਉਂਦੇ ਹਾਂ। ਜਿਸ ਭਾਸ਼ਾ ਵਿਚ ਅਸੀਂ ਸੁਪਨੇ ਲੈਂਦੇ ਹਾਂ, ਉਹ ਹੀ ਮੂਲ ਰੂਪ ਵਿਚ ਸਾਡੀ ਮਾਂ-ਬੋਲੀ ਹੈ, ਜੋ ਜਨਮ ਤੋਂ ਲੈ ਕੇ ਮਰਨ ਤੱਕ ਸਾਡੇ ਨਾਲ ਵਿਚਰਦੀ ਹੈ। ਅਸੀਂ ਬਹੁਤ ਭਾਗਾਂ ਵਾਲੇ ਹਾਂ ਕਿ ਸਾਡੇ ਹਿੱਸੇ ਪੰਜਾਬੀ ਮਾਂ-ਬੋਲੀ ਆਈ, ਜਿਹੜੀ ਪੰਜ ਦਰਿਆਵਾਂ ਦੀ ਰਾਣੀ ਅਤੇ ਗੁਰੂਆਂ ਪੀਰਾਂ ਦੀ ਬਾਣੀ ਹੈ। ਇਹ ਏਨੀ ...

ਪੂਰਾ ਲੇਖ ਪੜ੍ਹੋ »

ਆਪਣੇ ਬੂਟਿਆਂ ਦੀ ਕਿੰਨੀ ਚੰਗੀ ਤਰ੍ਹਾਂ ਦੇਖਭਾਲ ਕਰਦੇ ਹੋ ਤੁਸੀਂ?

ਬੂਟਿਆਂ ਨੂੰ ਸਿਰਫ਼ ਘਰ ਦੀ ਬਾਲਕੋਨੀ ਜਾਂ ਬਗੀਚੇ ਵਿਚ ਖਰੀਦ ਕੇ ਲਗਾ ਲੈਣਾ ਹੀ ਤੁਹਾਨੂੰ ਸਹੀ ਨਹੀਂ ਬਣਾਉਂਦਾ। ਬੂਟਿਆਂ ਨੂੰ ਲਗਾਉਣ ਤੋਂ ਬਾਅਦ ਉਸ ਦੀ ਦੇਖਭਾਲ ਕਰਨਾ ਵੀ ਇਕ ਕਲਾ ਹੈ, ਜਿਸ ਵਿਚ ਪਰੰਪਰਾਗਤ ਹੋਣਾ ਜ਼ਰੂਰੀ ਹੈ। ਪੂਰਾ ਸਾਲ ਬੂਟੇ ਹਰੇ ਭਰੇ ਰਹਿ ਸਕਦੇ ਹਨ। ਉਨ੍ਹਾਂ ਨੂੰ ਸਹੀ ਸਮੇਂ 'ਤੇ ਖਾਦ, ਪਾਣੀ ਦੀ ਜ਼ਰੂਰਤ ਹੁੰਦੀ ਹੈ। ਉਨ੍ਹਾਂ ਦੀ ਸਹੀ ਦੇਖਭਾਲ, ਮੌਸਮ ਅਨੁਸਾਰ ਉਨ੍ਹਾਂ ਦਾ ਰੱਖ-ਰਖਾਅ ਜੇਕਰ ਕੀਤਾ ਜਾਵੇ ਤਾਂ ਤੁਸੀਂ ਵੀ ਆਪਣੇ ਬੂਟਿਆਂ ਦੀ ਚੰਗੀ ਦੇਖਭਾਲ ਕਰ ਸਕਦੇ ਹੋ। ਬੂਟਿਆਂ ਦੇ ਵਿਸ਼ੇ ਵਿਚ ਤੁਸੀਂ ਕਿੰਨੇ ਚੌਕੰਨੇ ਹੋ ਤੁਹਾਡੇ ਕੋਲੋਂ ਇਸ ਦੇ ਵਿਸ਼ੇ ਵਿਚ ਕੁਝ ਸਵਾਲ ਪੁੱਛ ਰਹੇ ਹਾਂ, ਇਨ੍ਹਾਂ ਦੇ ਜਵਾਬ ਦਿਓ ਅਤੇ ਆਪਣੇ-ਆਪ ਨੂੰ ਪਰਖੋ:- 1. ਬੂਟਿਆਂ ਵਿਚ ਕੀ ਚੀਜ਼ ਦੇਖ ਕੇ ਤੁਸੀਂ ਖਰੀਦ ਲੈਂਦੇ ਹੋ? (ੳ) ਉਨ੍ਹਾਂ ਦੀ ਸੁੰਦਰਤਾ ਅਤੇ ਹਰਾ-ਭਰਾਪਨ ਦੇਖ ਕੇ। (ਅ) ਮੌਸਮ ਅਨੁਸਾਰ (ੲ) ਇਸ ਬਾਰੇ ਕਦੀ ਕੋਈ ਧਿਆਨ ਨਹੀਂ ਦਿੱਤਾ। 2. ਬੂਟਿਆਂ ਦੀ ਮਿੱਟੀ ਬਾਰੇ ਤੁਸੀਂ ਕੀ ਸੋਚਦੇ ਹੋ? (ੳ) ਕਈ ਸਾਲ ਤੱਕ ਨਹੀਂ ਬਦਲਦੇ। (ਅ) ਲਗਾਤਾਰ ਵਰਤੋਂ ਨਾਲ ਮਿੱਟੀ ਕਮਜ਼ੋਰ ਹੋ ਜਾਂਦੀ ਹੈ, ਇਸ ਦਾ ...

ਪੂਰਾ ਲੇਖ ਪੜ੍ਹੋ »

ਬੱਚਿਆਂ 'ਤੇ ਘਰੇਲੂ ਕਲੇਸ਼ ਦਾ ਬੁਰਾ ਪ੍ਰਭਾਵ

ਘਰ ਬੱਚੇ ਦਾ ਪ੍ਰਾਇਮਰੀ ਸਕੂਲ ਅਤੇ ਮਾਂ ਉਸ ਦੀ ਪਹਿਲੀ ਅਧਿਆਪਕਾ ਹੁੰਦੀ ਹੈ। ਘਰ ਦਾ ਮਾਹੌਲ ਸਿਰਜਣ ਵਿਚ ਵੀ ਉਸ ਦਾ ਉਸਾਰੂ ਯੋਗਦਾਨ ਹੁੰਦਾ ਹੈ। ਭਾਵ ਘਰ ਦੇ ਮਾਹੌਲ ਨੂੰ ਬੱਚੇ ਦੇ ਅਨੁਕੂਲ ਬਣਾਉਣ 'ਚ ਮਾਂ ਦੀ ਬੜੀ ਅਹਿਮ ਭੂਮਿਕਾ ਵੀ ਹੁੰਦੀ ਹੈ। ਪਰਿਵਾਰ ਅਤੇ ਆਂਢ-ਗੁਆਂਢ ਤੋਂ ਵੀ ਬੱਚਾ ਚੰਗੀ ਜੀਵਨ-ਜਾਚ, ਸਲੀਕਾ, ਮਿੱਠੀ ਬੋਲੀ, ਛੋਟੇ-ਵੱਡੇ ਨੂੰ ਬਣਦਾ ਪਿਆਰ, ਸਤਿਕਾਰ ਦੇਣਾ, ਸੇਵਾ ਭਾਵਨਾ ਅਤੇ ਨੈਤਿਕਤਾ ਆਦਿ ਗੁਣ ਸਿੱਖਦਾ ਹੈ। ਪਰਿਵਾਰਕ ਮਾਹੌਲ ਵਿਚੋਂ ਗੁਣ ਹਾਸਲ ਕਰਕੇ ਹੀ ਬੱਚਾ ਆਪਣੀ ਚੰਗੀ ਸ਼ਖ਼ਸੀਅਤ ਦਾ ਨਿਰਮਾਣ ਕਰਦਾ ਹੈ। ਭਲੇ ਸਮੇਂ ਸਨ, ਸਾਂਝੇ ਪਰਿਵਾਰ ਸਨ। ਘਰ ਦੇ ਬਜ਼ੁਰਗ ਘਰ ਦੀ ਆਨ ਤੇ ਸ਼ਾਨ ਹੁੰਦੇ ਸਨ। ਘਰੇਲੂ ਕਲੇਸ਼ ਦੀ ਵੀ ਬਹੁਤ ਘੱਟ ਸੰਭਾਵਨਾ ਹੁੰਦੀ ਸੀ, ਕਿਉਂਕਿ ਬਾਪੂ ਦੇ ਖੂੰਡੇ ਦਾ ਡਰ ਘਰ ਦਾ ਹਰ ਜੀਅ ਮੰਨਦਾ ਸੀ। ਦਾਦਾ-ਦਾਦੀ ਬੱਚਿਆਂ ਨੂੰ ਬੜੀ ਸਹਿਜ ਤੇ ਸਰਲ ਭਾਸ਼ਾ ਵਿਚ ਧਾਰਮਿਕ, ਸੂਰਬੀਰ ਯੋਧਿਆਂ ਦੀਆਂ ਬਹਾਦਰੀ ਅਤੇ ਨੈਤਿਕਤਾ ਦੀਆਂ ਕਹਾਣੀਆਂ ਬਾਤਾਂ ਰਾਹੀਂ ਸੁਣਾ ਕੇ ਉਨ੍ਹਾਂ ਨੂੰ ਗ਼ੈਰ ਰਸਮੀ ਸਿੱਖਿਆ ਦਿੰਦੇ ਸਨ। ਮਾਪੇ ਬੱਚੇ ਦੇ ਆਦਰਸ਼ ਮਾਡਲ ਹੁੰਦੇ ...

ਪੂਰਾ ਲੇਖ ਪੜ੍ਹੋ »

ਅੰਡੇ ਦਾ ਰੋਟੀ ਰੋਲ

ਸਮੱਗਰੀ : * ਇਕ ਅੰਡਾ ਚੰਗੀ ਤਰ੍ਹਾਂ ਫੈਂਟਿਆ ਹੋਇਆ। * ਤਿੰਨ ਚਮਚੇ ਬਾਰੀਕ ਕੱਟਿਆ ਪਿਆਜ਼, * ਇਕ ਚੌਥਾਈ ਕੱਪ ਮੈਦਾ, * ਤੇਲ ਲੋੜ ਅਨੁਸਾਰ, * ਨਮਕ ਸਵਾਦ ਅਨੁਸਾਰ। ਤਿਆਰ ਕਰਨ ਦੀ ਵਿਧੀ : * ਨਾਨਸਟਿਕ ਪੈਨ ਵਿਚ ਥੋੜ੍ਹਾ ਤੇਲ ਪਾ ਕੇ ਪਿਆਜ਼ ਭੁੰਨੋ। * ਇਸ ਦੌਰਾਨ ਕੌਲੀ ਵਿਚ ਇਕ ਅੰਡੇ ਨੂੰ ਨਮਕ ਪਾ ਕੇ ਫੈਂਟੋ। * ਹੁਣ ਸਟੋਵ ਦਾ ਸੇਕ ਘਟਾ ਕੇ ਇਸ ਵਿਚ ਅੰਡੇ ਦਾ ਮਿਸ਼ਰਨ ਪਾਓ। * ਅੰਡੇ ਦੇ ਪੱਕਣ ਤੱਕ ਪਕਾਓ। * ਹੁਣ ਅੰਡੇ ਨੂੰ ਇਕ ਪਾਸੇ ਰੱਖ ਲਓ, ਆਟੇ ਨੂੰ ਰੋਟੀ ਦੀ ਸ਼ਕਲ ਦਿਓ। * ਤਵੇ ਨੂੰ ਗਰਮ ਕਰੋ, ਰੋਟੀ ਨੂੰ ਦੋਵੇਂ ਪਾਸਿਆਂ ਤੋਂ ਹਲਕਾ ਭੂਰਾ ਹੋਣ ਤੱਕ ਸੇਕ ਲਓ। ਰੋਟੀ ਬਣਾਉਂਦੇ ਸਮੇਂ ਲੋੜ ਅਨੁਸਾਰ ਤੇਲ ਦੀ ਵਰਤੋਂ ਕਰ ਸਕਦੇ ਹੋ। * ਹਰੇਕ ਰੋਟੀ ਦੇ ਵਿਚਕਾਰ ਦੋ ਤਿਹਾਈ ਕੱਪ ਅੰਡੇ ਦਾ ਮਿਸ਼ਰਨ ਪਾ ਕੇ ਰੋਲ ਬਣਾ ਲਓ। * ਇਸ ਨੂੰ ਦੋ ਹਿੱਸਿਆਂ ਵਿਚ ਕੱਟ ਲਓ ਅਤੇ ਹਰੀ ਚਟਣੀ ਨਾਲ ...

ਪੂਰਾ ਲੇਖ ਪੜ੍ਹੋ »

ਸੁੰਦਰ ਅਤੇ ਸਿਹਤਮੰਦ ਚਮੜੀ ਲਈ ਜੂਸ ਦਾ ਕਰੋ ਸੇਵਨ

ਜੇਕਰ ਤੁਸੀਂ ਦਿਨ-ਰਾਤ ਜਿੰਮ, ਯੋਗਾ, ਕਸਰਤ, ਧਿਆਨ ਆਦਿ 'ਤੇ ਕੇਂਦਰਿਤ ਕਰ ਕੇ ਆਪਣੀ ਸੁੰਦਰਤਾ ਵਧਾਉਣਾ ਚਾਹੁੰਦੀ ਹੋ ਪਰ ਆਪਣੀ ਡਾਈਟ 'ਤੇ ਧਿਆਨ ਨਹੀਂ ਦੇ ਪਾ ਰਹੇ ਹੋ ਤਾਂ ਤੁਹਾਡੇ ਮਨ ਮੁਤਾਬਿਕ ਨਤੀਜਾ ਨਾ ਆਉਣ ਨਾਲ ਤੁਹਾਨੂੰ ਵਾਰ-ਵਾਰ ਨਿਰਾਸ਼ਾ ਦਾ ਸਾਹਮਣਾ ਕਰਨਾ ਪੈਂਦਾ ਹੈ। ਫਲ ਅਤੇ ਸਬਜ਼ੀਆਂ ਦਾ ਜੂਸ ਸਰੀਰ 'ਚੋਂ ਜ਼ਹਿਰੀਲੇ ਤੱਤ ਬਾਹਰ ਕੱਢਣ ਦੀ ਅਹਿਮ ਭੂਮਿਕਾ ਨਿਭਾਉਂਦਾ ਹੈ। ਜੂਸ ਦੇ ਨਿਯਮਿਤ ਵਰਤੋਂ ਨਾਲ ਤੁਹਾਨੂੰ ਇਕ ਹੀ ਗਿਲਾਸ ਵਿਚ ਫਲ, ਸਬਜ਼ੀਆਂ ਦੇ ਤਾਕਤਵਰ ਐਂਟੀ ਆਕਸੀਡੈਂਟ ਸਿਰਫ਼ ਇਕ ਗਿਲਾਸ ਵਿਚ ਹੀ ਮਿਲ ਜਾਂਦੇ ਹਨ। ਸਵੇਰੇ ਨਿਯਮਿਤ ਇਕ ਗਿਲਾਸ ਜੂਸ ਦੇ ਸੇਵਨ ਨਾਲ ਸਰੀਰ ਵਿਚ ਪਾਣੀ ਦਾ ਸੰਤੁਲਨ ਬਣਿਆ ਰਹਿੰਦਾ ਹੈ ਅਤੇ ਇਸ ਨਾਲ ਖ਼ੂਨ ਸਾਫ਼ ਹੁੰਦਾ ਹੈ। ਹਾਜ਼ਮਾ ਤੰਤਰ ਮਜ਼ਬੂਤ ਹੁੰਦਾ ਹੈ, ਵਜ਼ਨ ਘੱਟ ਹੁੰਦਾ ਹੈ ਅਤੇ ਸਰੀਰ ਵਿਚ ਰੋਗਾਂ ਨਾਲ ਲੜਨ ਦੀ ਪ੍ਰਤੀਰੋਧੀ ਸ਼ਕਤੀ ਵਿਕਸਤ ਹੁੰਦੀ ਹੈ। ਜੂਸ ਵਿਚ ਇਕ ਮੌਜੂਦ ਫਾਈਬਰ ਅਤੇ ਜ਼ਰੂਰੀ ਪੋਸ਼ਕ ਤੱਤ ਸਰੀਰ 'ਚੋਂ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢ ਕੇ ਚਮੜੀ ਅਤੇ ਵਾਲਾਂ ਨੂੰ ਤਾਜ਼ਗੀ ਪ੍ਰਦਾਨ ਕਰਦੇ ਹਨ। ਇਕ ਖੀਰੇ ਨੂੰ ਕੱਟ ਕੇ ...

ਪੂਰਾ ਲੇਖ ਪੜ੍ਹੋ »

ਬਿੰਦੀਆ ਚਮਕੇਗੀ...

ਬਿੰਦੀ ਲਗਾਉਣ ਲਈ ਤਰਲ ਬਿੰਦੀ ਦੀ ਹੀ ਵਰਤੋਂ ਕਰੋ ਅਤੇ ਧਿਆਨ ਰੱਖੋ ਕਿ ਉਹ ਚੰਗੀ ਕੰਪਨੀ ਦੀ ਹੋਵੇ। ਨਵਾਂ ਖਰੀਦਿਆ ਹੋਇਆ ਤਰਲ ਬਿੰਦੀ ਪਦਾਰਥ ਤੁਹਾਡੀ ਚਮੜੀ ਨੂੰ ਕੋਈ ਨੁਕਸਾਨ ਤਾਂ ਨਹੀਂ ਪਹੁੰਚਾ ਰਿਹਾ, ਇਹ ਜਾਣਨ ਲਈ ਤਰਲ ਬਿੰਦੀ ਪਦਾਰਥ ਨੂੰ ਥੋੜ੍ਹਾ ਜਿਹਾ ਹੱਥ ਵਿਚ ਉਂਗਲੀ ਤੇ ਅੰਗੂਠੇ ਦੇ ਮੱਧ ਵਾਲੀ ਥਾਂ 'ਤੇ ਲਗਾ ਕੇ ਦੇਖੋ। ਜੇਕਰ 10 ਮਿੰਟ ਤੱਕ ਸਾੜ ਨਾ ਪਏ ਜਾਂ ਹੋਰ ਕਿਸੇ ਕਿਸਮ ਦੀ ਐਲਰਜੀ ਮਹਿਸੂਸ ਨਾ ਹੋਵੇ ਤਾਂ ਬੇਝਿਜਕ ਉਸ ਦੀ ਵਰਤੋਂ ਕਰ ਸਕਦੇ ਹੋ। ਬਾਜ਼ਾਰ ਵਿਚ ਬਣੀਆਂ ਬਣਾਈਆਂ ਬਿੰਦੀਆਂ ਹਮੇਸ਼ਾ ਪ੍ਰਸਿੱਧ ਕੰਪਨੀਆਂ ਦੀਆਂ ਹੀ ਖਰੀਦੋ। ਸਸਤੀਆਂ ਬਿੰਦੀਆਂ ਦੇ ਚੱਕਰ ਵਿਚ ਨਾ ਪਵੋ ਕਿਉਂਕਿ ਚਿਪਕਾਉਣ ਵਾਲੀ ਬਿੰਦੀ ਦਾ ਗੂੰਦ ਜੇਕਰ ਖਰਾਬ ਹੋਵੇ ਤਾਂ ਚਮੜੀ ਰੋਗ ਦੀ ਸੰਭਾਵਨਾ ਰਹਿੰਦੀ ਹੈ। ਤਰ੍ਹਾਂ-ਤਰ੍ਹਾਂ ਦੇ ਡਿਜ਼ਾਈਨ ਬਣਾਉਣ ਲਈ ਬਾਜ਼ਾਰ ਵਿਚ ਉਪਲੱਬਧ ਕਈ ਰੰਗਾਂ ਵਾਲਾ ਤਰਲ ਬਿੰਦੀਆਂ ਦਾ ਡੱਬਾ ਲਓ। ਤਰਲ ਬਿੰਦੀ ਨੂੰ ਹਮੇਸ਼ਾ ਹਿਲਾ ਕੇ ਵਰਤੋਂ ਕਰੋ। ਇਸ ਨਾਲ ਬਿੰਦੀ ਦਾ ਰੰਗ ਇਕੋ ਜਿਹਾ ਹੋ ਜਾਂਦਾ ਹੈ। ਵਰਤੋਂ ਤੋਂ ਬਾਅਦ ਢੱਕਣ ਕੱਸ ਕੇ ਬੰਦ ਕਰ ਦਿਉ। ਇਸ ਨਾਲ ਬਿੰਦੀ ...

ਪੂਰਾ ਲੇਖ ਪੜ੍ਹੋ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX