ਤਾਜਾ ਖ਼ਬਰਾਂ


ਕੋਵਿਡ19 : ਸ੍ਰੀ ਮੁਕਤਸਰ ਸਾਹਿਬ 'ਚ 416 ਨਵੇਂ ਕੇਸ - 17 ਮੌਤਾਂ, ਹੁਸ਼ਿਆਰਪੁਰ 'ਚ 266 ਨਵੇਂ ਕੇਸ - 7 ਹੋਈਆਂ ਮੌਤਾਂ ਅਤੇ ਮੋਗਾ 'ਚ ਆਏ 154 ਨਵੇਂ ਮਾਮਲੇ
. . .  31 minutes ago
ਸ੍ਰੀ ਮੁਕਤਸਰ ਸਾਹਿਬ/ਹੁਸ਼ਿਆਰਪੁਰ/ਮੋਗਾ, 8 ਮਈ (ਰਣਜੀਤ ਸਿੰਘ ਢਿੱਲੋਂ/ਬਲਜਿੰਦਰਪਾਲ ਸਿੰਘ/ਗੁਰਤੇਜ ਸਿੰਘ ਬੱਬੀ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਦੇ ਅੱਜ 416 ਨਵੇਂ ਮਾਮਲੇ ਸਾਹਮਣੇ ਆਏ ਅਤੇ...
ਪਿੰਡਾਂ ਦੇ ਛੱਪੜਾਂ ਵਿਚੋਂ ਗੰਦਾ ਪਾਣੀ, ਗਾਰ ਕੱਢਣ ਅਤੇ ਨਵੀਨੀਕਰਨ ਲਈ ਵਿਆਪਕ ਮੁਹਿੰਮ ਸ਼ੁਰੂ - ਤ੍ਰਿਪਤ ਬਾਜਵਾ
. . .  57 minutes ago
ਪਠਾਨਕੋਟ 8 ਮਈ (ਸੰਧੂ) - ਸੂਬੇ ਦੇ ਪਿੰਡਾਂ ਵਿਚ ਆਗਾਮੀ ਬਰਸਾਤ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਪਿੰਡਾਂ ਵਿਚ ਪਾਣੀ ਦੇ ਨਿਕਾਸ ਦੀ ਸਮੱਸਿਆ ਨੂੰ ਨਜਿੱਠਣ ਲਈ ਰਾਜ ਭਰ ਵਿਚ ਛੱਪੜਾਂ ਦੀ ਸਫ਼ਾਈ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਅੱਜ ਇੱਥੋਂ ਜਾਰੀ ਬਿਆਨ ਵਿਚ ਜਾਣਕਾਰੀ ਦਿੰਦੀਆਂ ਰਾਜ...
ਗੈਂਗਸਟਰ - ਕਮ - ਨਸ਼ਾ ਤਸਕਰ ਗੈਵੀ ਵਲੋਂ ਕੀਤੇ ਗਏ ਅਹਿਮ ਖ਼ੁਲਾਸੇ
. . .  about 1 hour ago
ਚੰਡੀਗੜ੍ਹ , 8 ਮਈ - ਗੈਂਗਸਟਰ - ਕਮ - ਨਸ਼ਾ ਤਸਕਰ ਗੈਵੀ ਵਲੋਂ ਕੀਤੇ ਖ਼ੁਲਾਸੇ ਉੱਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਉਸ ਦੇ ਪੰਜ ਸਾਥੀਆਂ ਦੀ ਗ੍ਰਿਫ਼ਤਾਰੀ ਕਰ ਕੇ...
ਪਠਾਨਕੋਟ ਵਿਚ ਕੋਰੋਨਾ ਦੇ 464 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਪਠਾਨਕੋਟ 8 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ । ਜਿਸ ਕਰ ਕੇ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਅੰਦਰ ਦਹਿਸ਼ਤ ਦਾ...
ਦੇਸ਼ 'ਚ ਆਕਸੀਜਨ ਸਪਲਾਈ ਲਈ ਸੁਪਰੀਮ ਕੋਰਟ ਨੇ ਕੀਤਾ ਕੌਮੀ ਟਾਸਕ ਫੋਰਸ ਦਾ ਗਠਨ
. . .  about 1 hour ago
ਨਵੀਂ ਦਿੱਲੀ, 8 ਮਈ - ਕੋਰੋਨਾਵਾਿੲਰਸ ਦੀ ਦੂਸਰੀ ਲਹਿਰ ਦੇ ਪ੍ਰਕੋਪ ਵਿਚਕਾਰ ਸੁਪਰੀਮ ਕੋਰਟ ਨੇ ਇਕ ਨੈਸ਼ਨਲ ਟਾਸਕ ਫੋਰਸ ਗਠਿਤ ਕਰ ਦਿੱਤਾ...
ਮਹਿਲ ਕਲਾਂ (ਬਰਨਾਲਾ) 'ਚ ਕੋਰੋਨਾ ਵਾਇਰਸ ਨਾਲ ਤਿੰਨ ਮੌਤਾਂ
. . .  about 2 hours ago
ਮਹਿਲ ਕਲਾਂ, 8 ਮਈ (ਅਵਤਾਰ ਸਿੰਘ ਅਣਖੀ) - ਸਬ-ਡਵੀਜ਼ਨ ਮਹਿਲ ਕਲਾਂ (ਬਰਨਾਲਾ) 'ਚ ਕੋਰੋਨਾ ਵਾਇਰਸ ਨਾਲ ਤਿੰਨ ਵਿਅਕਤੀਆਂ ਦੀ ਮੌਤ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕਾ ਵਿਚੋਂ ਪਿੰਡ...
ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਸਹਾਇਤਾ ਸੈਂਟਰ ਸ਼ੁਰੂ
. . .  about 2 hours ago
ਤਲਵੰਡੀ ਸਾਬੋ, 08 ਮਈ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ) - ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲ਼ੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਦੀਵਾਨ ਹਾਲ ਵਿਖੇ ਸੂਬੇ ਦਾ ਦੂਜਾ ਕੋਰੋਨਾ ਸਹਾਇਤਾ ਸੈਂਟਰ ਖੋਲ੍ਹ ਦਿੱਤਾ ਗਿਆ...
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿਲੋਂ ਨੂੰ ਕੀਤੀ ਮਦਦ ਦੀ ਅਪੀਲ
. . .  about 2 hours ago
ਚੰਡੀਗੜ੍ਹ , 8 ਮਈ ( ਬਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਦੇ ਕੋਵੀਡ ਵਿਰੁੱਧ ਲੜਾਈ ਵਿਚ ਰਾਧਾ ਸਵਾਮੀ ਸਤਸੰਗ ਬਿਆਸ ਦਾ ਸਮਰਥਨ ਮੰਗਿਆ...
ਭਾਕਿਯੂ ( ਏਕਤਾ ) ਊਗਰਾਹਾਂ ਨੇ ਵਪਾਰੀਆਂ ਦੇ ਹੱਕ ਵਿਚ ਕੀਤਾ ਪ੍ਰਦਰਸ਼ਨ
. . .  about 3 hours ago
ਨਾਭਾ, 8 ਮਈ (ਕਰਮਜੀਤ ਸਿੰਘ) - ਪੰਜਾਬ ਅੰਦਰ ਦਿਨੋਂ - ਦਿਨ ਵਧ ਰਹੇ ਕੋਰੋਨਾ ਮਹਾਂਮਾਰੀ ਦੇ ਕੇਸਾਂ ਨੂੰ ਵੇਖਦਿਆਂ ਪੰਜਾਬ ਸਰਕਾਰ ਵਲੋਂ ਸਿਰਫ ਜ਼ਰੂਰੀ ਸਮਾਨ ਦੀਆਂ ਦੁਕਾਨਾਂ ਖੋਲ੍ਹਣ ਦੇ ਹੀ ਹੁਕਮ...
ਚੌਕ ਭਕਨਾ ਵਿਖੇ ਦੁਕਾਨਦਾਰਾਂ ਅਤੇ ਕਿਸਾਨਾਂ ਵਲੋਂ ਮੋਦੀ ਅਤੇ ਕੈਪਟਨ ਸਰਕਾਰ ਦਾ ਪੁਤਲਾ ਫੁਕਿਆ
. . .  about 3 hours ago
ਖਾਸਾ,8 ਮਈ (ਗੁਰਨੇਕ ਸਿੰਘ ਪੰਨੂ) - ਕਰੋਨਾਂ ਮਹਾਂਮਾਰੀ ਦੇ ਵਧਦੇ ਪ੍ਰਭਾਵ ਕਾਰਨ ਸਰਕਾਰ ਵਲੋਂ ਸ਼ਨੀਵਾਰ ਅਤੇ ਐਤਵਾਰ ਨੂੰ ਤਾਲਾਬੰਦੀ ਕੀਤੀ ਗਈ ਸੀ । ਜਿਸ ਦੇ ਵਿਰੋਧ ਵਿਚ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ...
ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਨਵੇਂ ਹੁਕਮ ਜਾਰੀ
. . .  about 3 hours ago
ਫ਼ਾਜ਼ਿਲਕਾ,8 ਮਈ (ਪ੍ਰਦੀਪ ਕੁਮਾਰ) - ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ 10 ਮਈ ਤੋਂ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 6 ਤੋਂ ਦੁਪਹਿਰ 12 ਵਜੇ ਤੱਕ ਖੋਲ੍ਹਣ...
ਕਿਸਾਨ ਜਥੇਬੰਦੀਆਂ ਵਲੋਂ ਹੁਸ਼ਿਆਰਪੁਰ 'ਚ ਤਾਲਾਬੰਦੀ ਵਿਰੁੱਧ ਰੋਸ ਮਾਰਚ
. . .  about 4 hours ago
ਹੁਸ਼ਿਆਰਪੁਰ, 8 ਮਈ (ਬਲਜਿੰਦਰਪਾਲ ਸਿੰਘ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਤਾਲਾਬੰਦੀ ਦੇ ਵਿਰੋਧ 'ਚ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸਥਾਨਕ...
ਮਹਿਲ ਕਲਾਂ (ਬਰਨਾਲਾ) ਦੁਕਾਨਦਾਰਾਂ ਨੇ ਕਿਸਾਨ ਜਥੇਬੰਦੀਆਂ ਨੂੰ ਦਿਖਾਈ ਪਿੱਠ
. . .  about 4 hours ago
ਮਹਿਲ ਕਲਾਂ, 8 ਮਈ (ਅਵਤਾਰ ਸਿੰਘ ਅਣਖੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਹਫ਼ਤਾਵਾਰੀ ਲਾਕਡਾਊਨ ਦੌਰਾਨ ਦੁਕਾਨਾਂ ਖੋਲ੍ਹਣ ਦਾ ਸੱਦਾ....
ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਜੰਡਿਆਲਾ ਗੁਰੂ ਵਿਚ ਰੋਸ ਮਾਰਚ ਤੇ ਪੁਤਲਾ ਸਾੜਿਆ
. . .  about 4 hours ago
ਜੰਡਿਆਲਾ ਗੁਰੂ 8 ਮਈ( ਪਰਮਿੰਦਰ ਸਿੰਘ ਜੋਸਨ ) ਸੰਯੁਕਤ ਕਿਸਾਨ ਮੋਰਚੇ ਨੇ 8 ਮਈ ਨੂੰ ਦੁਕਾਨਾਂ ਖੁਲ੍ਹਵਾਉਣ ਦੇ ....
ਰਾਏਕੋਟ 'ਚ ਕਿਸਾਨ ਜਥੇਬੰਦੀਆਂ ਨੂੰ ਨਹੀਂ ਮਿਲਿਆ ਵਪਾਰੀਆਂ ਦਾ ਸਾਥ, ਦੁਕਾਨਾਂ ਰਹੀਆਂ ਬੰਦ
. . .  about 4 hours ago
ਰਾਏਕੋਟ , 8 ਮਈ (ਸੁਸ਼ੀਲ ) ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਲਾਕਡਾਊਨ ਦੌਰਾਨ ਦੁਕਾਨਾਂ ਖੁਲ੍ਹਵਾਉਣ ਲਈ ਬੀ.ਕੇ.ਯੂ. ਡਕੌਂਦਾ ਵਲੋਂ...
ਸੂਬਾ ਸਰਕਾਰ ਵਲੋਂ ਹਫ਼ਤੇ ਦੇ ਅਖੀਰ 'ਚ ਸ਼ਨੀਵਾਰ ਅਤੇ ਐਤਵਾਰ ਨੂੰ ਦੁਕਾਨਾਂ ਬੰਦ ਕਰਨ ਦੇ ਦਿੱਤੇ ਆਦੇਸ਼
. . .  about 4 hours ago
ਬੱਧਨੀ ਕਲਾਂ, 08 ਮਈ - (ਸੰਜੀਵ ਕੋਛੜ) ਸੂਬਾ ਸਰਕਾਰ ਵਲੋਂ ਹਫ਼ਤੇ ਦੇ ਅਖੀਰ 'ਚ ਸ਼ਨੀਵਾਰ ਅਤੇ ਐਤਵਾਰ ਨੂੰ ਦੁਕਾਨਾਂ ਬੰਦ ...
ਨਵਜੋਤ ਸਿੱਧੂ ਨੇ ਮੁੜ ਘੇਰਿਆ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ
. . .  about 4 hours ago
ਅਬੋਹਰ,8 ਮਈ (ਕੁਲਦੀਪ ਸਿੰਘ ਸੰਧੂ) - ਨਵਜੋਤ ਸਿੰਘ ਸਿੱਧੂ ਨੇ ਅੱਜ ਮੁੜ ਬੇਅਦਬੀ ਦੇ ਮਾਮਲੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਘੇਰ ਕੇ ਨਿਸ਼ਾਨਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅੰਦਰ ਖ਼ਾਨਾ - ਜੰਗੀ ...
ਕਿਸਾਨ ਸੰਗਠਨਾਂ ਨੇ ਤਾਲਾਬੰਦੀ ਭੰਗ ਕਰਨ ਲਈ ਬਾਜ਼ਾਰਾਂ 'ਚ ਕੀਤਾ ਮੋਦੀ ਤੇ ਕੈਪਟਨ ਸਰਕਾਰਾਂ ਵਿਰੁੱਧ ਰੋਸ ਮਾਰਚ
. . .  about 4 hours ago
ਅਜਨਾਲਾ, 8 ਮਈ (ਐਸ. ਪ੍ਰਸ਼ੋਤਮ) - ਅਜਨਾਲਾ ਦੇ ਬਾਜ਼ਾਰਾਂ 'ਚ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਲ ਕਿਸਾਨ ਸੰਗਠਨਾਂ ਜਿੰਨਾਂ 'ਚ ਕਿਰਤੀ ਕਿਸਾਨ ਯੂਨੀਅਨ, ਕਿਰਤੀ ਕਿਸਾਨ ਯੂਨੀਅਨ...
ਸੰਯੁਕਤ ਮੋਰਚੇ ਦੇ ਸੱਦੇ 'ਤੇ ਦੋਰਾਹਾ 'ਚ ਬਾਜ਼ਾਰ ਖੁਲ੍ਹਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਪੰਜਾਬ ਨੇ ਕੀਤਾ ਰੋਸ ਮਾਰਚ
. . .  about 5 hours ago
ਦੋਰਾਹਾ, 8 ਮਈ (ਜਸਵੀਰ ਝੱਜ)- ਸੰਯੁਕਤ ਕਿਸਾਨ ਮੋਰਚੇ ਵਲ਼ੋਂ ਅੱਜ ਦੁਕਾਨਦਾਰਾਂ ਦੇ ਹੱਕ ਵਿਚ ਦੁਕਾਨਾਂ ਖੁਲ੍ਹਵਾਉਣ ਦੇ ਦਿੱਤੇ ਗਏ ਸੱਦੇ ਨੂੰ ਦੋਰਾਹਾ....
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਦੁਕਾਨਾਂ ਖੁਲ੍ਹਵਾਈਆਂ
. . .  about 5 hours ago
ਲੋਪੋਕੇ, 8 ਮਈ (ਗੁਰਵਿੰਦਰ ਸਿੰਘ ਕਲਸੀ) - ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਭਾਵ ਕਾਰਨ ਸਰਕਾਰ ਵਲੋਂ ਸ਼ਨੀਵਾਰ ਅਤੇ ਐਤਵਾਰ ਨੂੰ ਕੀਤੀ ਗਈ ਤਾਲਾਬੰਦੀ ਦੇ ਬਾਵਜੂਦ ਸੰਯੁਕਤ ਕਿਸਾਨ ਮੋਰਚੇ ਵਲੋ...
ਸ਼ਰਾਬ ਦੇ ਠੇਕੇ ਖੋਲ੍ਹਣ ਦੇ ਰੋਸ ਵਜੋਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਸ਼ਰਾਬ ਦੇ ਠੇਕੇ ਅੱਗੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
. . .  about 5 hours ago
ਨੂਰਪੁਰ ਬੇਦੀ, 8 ਮਈ (ਹਰਦੀਪ ਸਿੰਘ ਢੀਂਡਸਾ) - ਪੰਜਾਬ ਸਰਕਾਰ ਵਲੋਂ ਤਾਲਾਬੰਦੀ ਦੌਰਾਨ ਦੁਕਾਨਾਂ ਬੰਦ ਰੱਖਣ ਅਤੇ ਸ਼ਰਾਬ ਦੇ ਠੇਕੇ ਖੁੱਲ੍ਹੇ ਰੱਖਣ ਦੇ ਰੋਸ ਵਜੋਂ ਅੱਜ ਕਿਸਾਨ...
ਨਿਹਾਲ ਸਿੰਘ ਵਾਲਾ ਵਿਖੇ ਜਨਤਕ ਜਥੇਬੰਦੀਆਂ ਵਲੋਂ ਤਾਲਾਬੰਦੀ ਖ਼ਿਲਾਫ਼ ਲਗਾਇਆ ਰੋਸ ਧਰਨਾ
. . .  about 5 hours ago
ਨਿਹਾਲ ਸਿੰਘ ਵਾਲਾ, (ਮੋਗਾ), 8 ਮਈ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ) - ਦੁਕਾਨਦਾਰਾਂ, ਕਾਰੋਬਾਰੀਆਂ ਦੀਆਂ ਬੰਦ ਪਈਆਂ ਦੁਕਾਨਾਂ ਖੁਲ੍ਹਵਾਉਣ ਅਤੇ ਪ੍ਰਸ਼ਾਸਨ ਵਲੋਂ ਦੁਕਾਨਦਾਰਾਂ 'ਤੇ...
ਸੰਯੁਕਤ ਕਿਸਾਨ ਜਥੇਬੰਦੀਆਂ ਵਲੋਂ ਕਸਬਾ ਚੋਗਾਵਾਂ ਦੇ ਦੁਕਾਨਦਾਰਾਂ ਦੇ ਹੱਕ ਵਿਚ ਕੀਤੀ ਰੋਸ ਰੈਲੀ
. . .  about 5 hours ago
ਚੋਗਾਵਾਂ, 8 ਮਈ (ਗੁਰਬਿੰਦਰ ਸਿੰਘ ਬਾਗੀ) - ਦੁਕਾਨਦਾਰਾਂ ਦੇ ਹੱਕ ਵਿਚ ਨਾਅਰਾ ਮਾਰਦੇ ਹੋਏ ਸੰਯੁਕਤ ਮੋਰਚੇ ਦੇ ਸੱਦੇ 'ਤੇ 8 ਮਈ ਨੂੰ ਦੁਕਾਨਾਂ ਖੁਲ੍ਹਵਾਉਣ ਲਈ ਕਿਸਾਨ...
ਅੰਮ੍ਰਿਤਸਰ ਵਿਚ ਕੋਰੋਨਾ ਦੇ ਚਲਦੇ ਜਾਰੀ ਹੋਈਆਂ ਹਦਾਇਤਾਂ
. . .  about 5 hours ago
ਅੰਮ੍ਰਿਤਸਰ , 8 ਮਈ - ਅੰਮ੍ਰਿਤਸਰ ਵਿਚ ਦੁਕਾਨਾਂ ਖੋਲ੍ਹਣ ਨੂੰ ਲੈ ਕੇ ਹਦਾਇਤਾਂ ਜਾਰੀ ਕੀਤੀਆਂ ਗਈਆਂ ...
ਸੁਨਾਮ 'ਚ ਕਿਸਾਨਾਂ ਵਲੋਂ ਤਾਲਾਬੰਦੀ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 8 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪੰਜਾਬ ਦੀਆਂ 32 ਕਿਸਾਨ ...
ਹੋਰ ਖ਼ਬਰਾਂ..

ਅਜੀਤ ਮੈਗਜ਼ੀਨ

ਪੰਜਾਬ ਵਿਚ ਮਹਾਂਮਾਰੀਆਂ ਦੇ ਕਹਿਰ ਦਾ ਇਤਿਹਾਸ

ਮਹਾਂਮਾਰੀਆਂ ਸਮੇਂ-ਸਮੇਂ ਸਿਰ ਵਿਸ਼ਵ ਵਿਚ ਵਾਪਰਦੀਆਂ ਰਹੀਆਂ ਹਨ ਅਤੇ ਲੋਕ ਇਨ੍ਹਾਂ ਦਾ ਸਮਰੱਥਾ ਅਨੁਸਾਰ ਸਾਹਮਣਾ ਕਰਦੇ ਆਏ ਹਨ। ਵਰਤਮਾਨ ਵਿਗਿਆਨ ਅਤੇ ਮੈਡੀਕਲ ਸਾਇੰਸ ਦੇ ਯੁੱਗ ਵਿਚ ਕੋਰੋਨਾ ਵਰਗੀ ਨਾਮੁਰਾਦ ਬਿਮਾਰੀ ਨੇ ਦੁਨੀਆ ਭਰ ਨੂੰ ਆਪਣੇ ਲਪੇਟੇ ਵਿਚ ਲੈ ਲਿਆ ਹੈ ਅਤੇ ਲੋਕ ਇਸ ਤੋਂ ਡਾਢੇ ਚਿੰਤਾਤੁਰ ਅਤੇ ਡਰੇ ਹੋਏ ਹਨ। ਇਸ ਬਿਮਾਰੀ ਦੇ ਵਾਇਰਸ ਦੇ ਕਾਰਨਾਂ ਦਾ ਚੰਗੀ ਤਰ੍ਹਾਂ ਪਤਾ ਨਹੀਂ ਲੱਗ ਸਕਿਆ ਭਾਵੇਂ ਇਹ ਚੀਨ ਦੇਸ਼ ਤੋਂ ਕੁਝ ਮਹੀਨੇ ਪਹਿਲਾਂ ਸ਼ੁਰੂ ਹੋਈ। ਇਸ ਬਿਮਾਰੀ ਦਾ ਸਟੀਕ ਇਲਾਜ ਅਜੇ ਤੱਕ ਨਹੀਂ ਲੱਭ ਸਕਿਆ ਅਤੇ ਉਮੀਦ ਕੀਤੀ ਜਾਂਦੀ ਹੈ ਕਿ ਨਿਕਟ ਭਵਿੱਖ ਵਿਚ ਬਿਮਾਰੀ ਦਾ ਉਪਚਾਰ ਲੱਭ ਲਿਆ ਜਾਵੇਗਾ। ਮਲੇਰੀਆ, ਚੇਚਕ (ਸੀਤਲਾ, ਵੱਡੀ ਮਾਤਾ), ਹੈਜ਼ਾ ਅਤੇ ਪਲੇਗ ਆਦਿ ਬਿਮਾਰੀਆਂ ਭਾਰਤ ਵਿਚ ਭੂਤਕਾਲ ਪਸਰਦੀਆਂ ਰਹੀਆਂ ਹਨ। ਪੰਜਾਬ ਜਿਸ ਵਿਚ ਪਾਕਿਸਤਾਨੀ ਅਤੇ ਭਾਰਤੀ ਪੰਜਾਬ ਸ਼ਾਮਿਲ ਹੈ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵੀ ਸ਼ਾਮਲ ਸਨ, ਉੱਪਰ ਮਲੇਰੀਏ ਨੇ 1850 ਈ: ਤੋਂ ਲੈ ਕੇ 1947 ਤੱਕ 15 ਹਮਲੇ ਕੀਤੇ, ਜਿਸ ਨਾਲ 5177407 ਜ਼ਿੰਦਗੀਆਂ ਖਤਮ ਹੋਈਆਂ। 1891 ਵਿਚ ਕਈ ਵਰਗਮੀਲ ਵਿਚ ਬੀਜੀ ...

ਪੂਰਾ ਲੇਖ ਪੜ੍ਹੋ »

ਮਨੁੱਖਤਾ ਦੀ ਨੋਵਲ ਕੋਰੋਨਾ ਵਾਇਰਸ ਨਾਲ ਲੜਾਈ

ਕੋਰੋਨਾ ਵਾਇਰਸ ਮਹਾਂਮਾਰੀ ਫੈਲਣ ਤੋਂ ਪਹਿਲਾਂ ਅੱਜ ਤੱਕ ਮਨੁੱਖ 'ਤੇ ਅਜਿਹੀ ਮਾਰ ਕਦੇ ਨਹੀਂ ਪਈ ਕਿ ਇਕੋ ਸਮੇਂ ਪੂਰਾ ਸੰਸਾਰ ਤਾਲਾਬੰਦੀ ਭਾਵ 'ਲਾਕਡਾਊਨ' ਦੀ ਸਥਿਤੀ ਵਿਚ ਆ ਗਿਆ ਹੋਵੇ। ਇਹ ਇਕ ਜਾਂ ਵੱਧ ਦੇਸ਼ਾਂ ਦਰਮਿਆਨ ਲੜਾਈ ਕਾਰਨ ਨਹੀਂ ਹੋਇਆ ਬਲਕਿ ਇਹ ਤਾਂ ਮਨੁੱਖ ਵਲੋਂ ਕੀਤੀਆਂ ਗਈਆਂ ਅਣਗਹਿਲੀਆਂ ਤੋਂ ਬਾਅਦ ਫੈਲੀ ਅਜਿਹੀ ਮਹਾਂਮਾਰੀ ਕਾਰਨ ਹੋਇਆ ਹੈ ਕਿ ਪੂਰੀ ਦੁਨੀਆ ਇਸ ਦੀ ਲਪੇਟ ਵਿਚ ਆ ਗਈ ਹੈ। ਕਹਿ ਸਕਦੇ ਹਾਂ ਕਿ ਇਕ ਅਜਿਹੀ ਲੜਾਈ ਦੀ ਸ਼ੁਰੂਆਤ ਹੋ ਚੁੱਕੀ ਹੈ ਜੋ ਕਿਸੇ ਦੇਸ਼ ਵਲੋਂ ਤਾਕਤ ਦਿਖਾਉਣ ਲਈ ਨਹੀਂ ਬਲਕਿ ਮਨੁੱਖਤਾ ਨੂੰ ਬਚਾਉਣ ਲਈ ਲੜੀ ਜਾ ਰਹੀ ਹੈ ਜਿਸ ਨੂੰ ਸਾਰੇ ਦੇਸ਼ ਇਕਜੁੱਟ ਹੋ ਕੇ ਲੜਨ ਲਈ ਇਕ ਮੰਚ 'ਤੇ ਇਕੱਠੇ ਹੋ ਗਏ ਹਨ। ਇਸ ਤੋਂ ਪਹਿਲਾਂ ਵੀ ਇਨਸਾਨ ਨੂੰ ਕੁਦਰਤੀ ਕਰੋਪੀਆਂ ਦਾ ਸਾਹਮਣਾ ਕਰਨਾ ਪਿਆ ਹੈ ਪਰ ਮੌਜੂਦਾ ਹਾਲਾਤ ਵਿਚ ਮਨੁੱਖ ਨੂੰ ਵੱਖਰੀ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਚੁਣੌਤੀ ਦਾ ਨਾਂਅ ਹੈ 'ਨੋਵਲ ਕੋਰੋਨਾ ਵਾਇਰਸ'। ਚੀਨ ਦੇ ਵੁਹਾਨ ਸ਼ਹਿਰ ਦੇ ਹੁਬੋਈ ਸੂਬੇ 'ਚੋਂ ਪੂਰੀ ਦੁਨੀਆ ਵਿਚ ਫੈਲ ਚੁੱਕੇ ਕੋਰੋਨਾ ਵਾਇਰਸ ਨੇ ਮਨੁੱਖੀ ਜੀਵਨ ...

ਪੂਰਾ ਲੇਖ ਪੜ੍ਹੋ »

ਰੱਬ ਦਾ ਡਾਕਟਰ ਲੀ ਵੇਨਲੀਆਂਗ

ਸੰਸਾਰ ਵਿਚ ਏਸ ਵੇਲੇ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਇਸ ਦੀ ਕੋਈ ਦਵਾਈ ਨਹੀਂ ਹੈ। ਇਹ ਲਾਇਲਾਜ ਵਾਇਰਸ ਚੀਨ ਤੋਂ ਸ਼ੁਰੂ ਹੋ ਕੇ ਦੁਨੀਆ ਦੇ ਕੁੱਲ 195 ਮੁਲਕਾਂ ਵਿਚੋਂ 192 ਮੁਲਕਾਂ ਨੂੰ ਆਪਣੀ ਗ੍ਰਿਫ਼ਤ ਵਿਚ ਲੈ ਚੁੱਕਾ ਹੈ। ਹੁਣ ਤਕ ਇਸ ਵਾਇਰਸ ਦੀ ਲਪੇਟ ਵਿਚ ਦੁਨੀਆ ਦੇ ਲਗਪਗ ਸਾਢੇ ਤਿੰਨ ਲੱਖ ਲੋਕ ਆ ਚੁੱਕੇ ਹਨ ਤੇ ਪੰਦਰਾਂ ਹਜ਼ਾਰ ਦੇ ਲਗਭਗ ਮੌਤਾਂ ਹੋ ਚੁੱਕੀਆਂ ਹਨ। ਇਹ ਗਿਣਤੀ ਦਿਨ-ਬ-ਦਿਨ ਤੇਜ਼ੀ ਨਾਲ ਵਧਦੀ ਜਾ ਰਹੀ ਹੈ। ਵਿਸ਼ਵ ਸਿਹਤ ਸੰਸਥਾ ਵਲੋਂ ਇਸ ਵਾਇਰਸ ਨੂੰ ਮਹਾਂਮਾਰੀ ਘੋਸ਼ਿਤ ਕਰ ਦਿੱਤਾ ਗਿਆ ਹੈ। ਚੀਨ ਤੋਂ ਬਾਅਦ ਹੁਣ ਇਸ ਦਾ ਕੇਂਦਰੀ ਬਿੰਦੂ ਇਟਲੀ ਦੇ ਨਾਲ ਪੂਰਾ ਯੂਰਪ ਬਣ ਚੁੱਕਾ ਹੈ। ਇਟਲੀ ਸਿਹਤ ਸੰਭਾਲ ਪੱਖੋਂ ਦੁਨੀਆਂ ਦਾ ਦੂਜੇ ਨੰਬਰ ਦਾ ਮੁਲਕ ਹੈ ਪਰ ਇਸ ਦੇ ਬਾਵਜੂਦ ਇਕੱਲੇ ਇਟਲੀ ਵਿਚ ਮਰਨ ਵਾਲਿਆਂ ਦੀ ਗਿਣਤੀ ਪੰਜ ਹਜ਼ਾਰ ਨੂੰ ਪਾਰ ਕਰ ਗਈ ਹੈ। ਪਿਛਲੇ ਕੁਝ ਦਿਨਾਂ ਤੋਂ ਇਟਲੀ ਵਿਚ ਮਰਨ ਵਾਲਿਆਂ ਦੀ ਔਸਤਨ ਗਿਣਤੀ ਪ੍ਰਤੀ ਦਿਨ ਸਾਢੇ ਛੇ ਸੌ ਦੇ ਕਰੀਬ ਹੈ। 30 ਦਸੰਬਰ, 2019 ਨੂੰ ਚੀਨੀ ਡਾਕਟਰ ਲੀ ਵੇਨਲੀਆਂਗ ਨੇ ਆਪਣੇ ਸਾਥੀ ਡਾਕਟਰਾਂ ਨੂੰ ਚੀਨ ਵਿਚ ਕੋਰੋਨਾ ਵਾਇਰਸ ਦੇ ...

ਪੂਰਾ ਲੇਖ ਪੜ੍ਹੋ »

ਮਾਲਥਸ ਦਾ ਭੂਤ ਫਿਰ ਜਾਗ ਪਿਆ

ਚੀਨ ਦੀ ਕੋਰੋਨਾ ਵਾਇਰਸ ਦੀ ਮਹਾਂਮਾਰੀ ਨੇ ਆਲਮੀ ਪੱਧਰ 'ਤੇ ਪੈਰ ਪਸਾਰੇ ਹੋਏ ਹਨ। ਵੁਹਾਨ ਤੋਂ ਸ਼ੁਰੂ ਹੋਈ ਇਹ ਅਲਾਮਤ ਦੁਨੀਆ ਦੇ ਪੌਣੇ ਦੋ ਸੌ ਤੋਂ ਵੱਧ ਦੇਸ਼ਾਂ ਤੱਕ ਪਹੁੰਚ ਚੁੱਕੀ ਹੈ। ਵਿਗਿਆਨ ਵਿਚ ਬਹੁਤ ਤਰੱਕੀ ਕਰ ਚੁੱਕੇ ਦੇਸ਼ ਵੀ ਇਸ ਮਹਾਂਮਾਰੀ 'ਤੇ ਕਾਬੂ ਪਾਉਣ ਵਿਚ ਔਖ ਮਹਿਸੂਸ ਕਰ ਰਹੇ ਹਨ। ਆਲਮੀ ਪੱਧਰ 'ਤੇ ਇਸ ਨੇ ਲੱਖਾਂ ਲੋਕਾਂ ਨੂੰ ਆਪਣੀ ਜਕੜ ਵਿਚ ਲਿਆ ਹੈ ਅਤੇ ਤਕਰੀਬਨ 20 ਹਜ਼ਾਰ ਤੋਂ ਵੱਧ ਲੋਕਾਂ ਦੀਆਂ ਜਾਨਾਂ ਲੈ ਚੁੱਕਾ ਹੈ ਪਰ ਅਜੇ ਤੱਕ ਵਿਗਿਆਨੀ ਇਸ ਵਾਇਰਸ ਦਾ ਤੋੜ ਨਹੀਂ ਲੱਭ ਸਕੇ। ਇਸ ਤੋਂ ਬੇਵਸ ਹੋ ਕੇ ਦੋ ਵੱਡੇ ਦੇਸ਼ ਅਮਰੀਕਾ ਅਤੇ ਚੀਨ ਇੱਕ ਦੂਜੇ 'ਤੇ ਦੂਸ਼ਣਬਾਜ਼ੀ ਤੇ ਉਤਰ ਆਏ ਹਨ। ਸਾਰੇ ਪ੍ਰਭਾਵਤ ਦੇਸ਼ਾਂ ਨੇ ਆਪਣੇ ਸਾਰੇ ਕੰਮ ਰੋਕ ਕੇ ਆਪਣੀ ਸਾਰੀ ਸ਼ਕਤੀ ਇਸ ਨੂੰ ਕਾਬੂ ਕਰਨ 'ਤੇ ਲਾਈ ਹੋਈ ਹੈ। ਸਾਡੇ ਦੇਸ਼ ਵਿਚ ਵੀ ਦੁਕਾਨਾਂ, ਮਾਲ, ਕਾਰਖਾਨੇ, ਵਿਆਹ-ਸ਼ਾਦੀਆਂ, ਰਾਜਨੀਤਕ ਤੇ ਧਾਰਮਿਕ ਇਕੱਠ, ਬਾਜ਼ਾਰ, ਮੰਡੀਆਂ, ਸੜਕੀ ਆਵਾਜਾਈ ਤੇ ਹਵਾਈ ਸਫਰ ਸਭ ਠੱਪ ਹੋ ਚੁੱਕੇ ਹਨ। ਹਰ ਪ੍ਰਭਾਵਤ ਮੁਲਕ ਆਪਣੀਆਂ ਸਰਹੱਦਾਂ ਸੀਲ ਕਰਨ ਜਾ ਰਿਹਾ ਹੈ। ਆਪਣੇ ਵਸਨੀਕਾਂ ਨੂੰ ਆਪਣੇ ਘਰਾਂ ...

ਪੂਰਾ ਲੇਖ ਪੜ੍ਹੋ »

ਅਫ਼ਗਾਨਿਸਤਾਨ ਨੂੰ ਵਿਕਾਸ ਦੀ ਲੀਹੇ ਪਾਉਣ ਵਿਚ ਜ਼ੇਵੀਅਰ ਫਿਲਪ ਰਿਕਾਡੋ ਵੀ ਯਤਨਸ਼ੀਲ ਰਿਹਾ

ਲੀਮਾ, ਪੇਰੂ ਵਿਚ 19 ਜਨਵਰੀ 1920 ਨੂੰ ਜਨਮੇ ਤੇ ਸੰਯੁਕਤ ਰਾਸ਼ਟਰ ਦੇ ਪੰਜਵੇਂ ਸਕੱਤਰ ਜਨਰਲ ਬਣੇ ਫਿਲਪ ਰਿਕਾਡੋ ਨੇ ਇਕ ਵਕੀਲ ਵਜੋਂ ਆਪਣਾ ਜੀਵਨ ਸਫ਼ਰ ਸ਼ੁਰੂ ਕਰ ਕੇ ਇਕ ਸਫਲ ਡਿਪਲੋਮੈਟ ਕਰੀਅਰ ਨਾਲ ਮੁਕੰਮਲ ਕੀਤਾ ਸੀ। ਰਿਕਾਡੋ 1940 ਵਿਚ ਪੇਰੂ ਦੇ ਵਿਦੇਸ਼ੀ ਮਾਮਲਿਆਂ ਦੇ ਮੰਤਰਾਲੇ ਵਿਚ ਸ਼ਾਮਿਲ ਹੋਇਆ ਸੀ ਅਤੇ ਇਸ ਤੋਂ 4 ਸਾਲ ਬਾਅਦ ਉਹ ਕੂਟਨੀਤਕ ਸੇਵਾ ਵਿਚ ਸ਼ੁਮਾਰ ਕਰਦਾ ਰਿਹਾ। ਫਿਲਪ ਰਿਕਾਡੋ ਨੇ 1 ਜਨਵਰੀ 1982 ਨੂੰ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਵਜੋਂ ਅਹੁਦਾ ਸੰਭਾਲਿਆ ਤੇ ਇਹ ਉਸ ਦੀ ਲਿਆਕਤ ਅਤੇ ਸੰਯੁਕਤ ਰਾਸ਼ਟਰ ਵਿਚ ਲੋਕਪ੍ਰਿਯਤਾ ਹੀ ਸੀ ਕਿ ਉਸ ਨੂੰ ਦੂਜੀ ਵਾਰ ਇਸ ਅਹੁਦੇ ਲਈ ਚੁਣ ਲਿਆ ਗਿਆ ਸੀ ਤੇ ਜਿਸ ਮਿਸ਼ਨ ਲਈ ਸੰਯੁਕਤ ਰਾਸ਼ਟਰ ਨੇ ਉਸ ਨੂੰ ਦੁਬਾਰਾ ਸੇਵਾ ਕਰਨ ਦਾ ਮੌਕਾ ਦਿੱਤਾ ਸੀ ਉਹ ਉਸ ਵਿਚ ਪੂਰੀ ਤਰ੍ਹਾਂ ਸਫਲ ਵੀ ਹੋਇਆ। ਲੀਮਾ, ਪੇਰੂ ਪਰਤਦੇ ਸਮੇਂ ਉਸ ਨੂੰ 1961 ਵਿਚ ਅੰਬੈਸਡਰ ਦਾ ਰੁਤਬਾ ਦਿੱਤਾ ਗਿਆ। ਇਸੇ ਤਹਿਤ ਫਿਲਪ ਰਿਕਾਡੋ ਨੇ ਕਾਨੂੰਨੀ ਵਿਭਾਗ ਦੇ ਪ੍ਰਸ਼ਾਸਨ, ਪ੍ਰੋਟੋਕਾਲ ਅਤੇ ਰਾਜਨੀਤਕ ਮਾਮਲਿਆਂ ਦੇ ਡਾਇਰੈਕਟਰ ਵਜੋਂ ਸਫਲਤਾਪੂਰਵਕ ਸੇਵਾਵਾਂ ਨਿਭਾਈਆਂ। 1966 ਵਿਚ ...

ਪੂਰਾ ਲੇਖ ਪੜ੍ਹੋ »

ਪੰਜਾਬੀ ਸਿਨੇਮਾ ਦੇ ਝਰੋਖੇ 'ਚੋਂ

ਅਨੋਖਾ ਅਦਾਕਾਰ : ਖ਼ਰੈਤੀ ਭੈਂਗਾ

(ਲੜੀ ਜੋੜਨ ਲਈ ਪਿਛਲੇ ਐਤਵਾਰ ਦਾ ਅੰਕ ਦੇਖੋ) ਆਪਣੇ ਜ਼ਮਾਨੇ 'ਚ ਖ਼ਰੈਤੀ ਦੀ ਇੰਨੀ ਚੜ੍ਹਤ ਸੀ ਕਿ ਉਸ ਦੇ ਸਾਹਮਣੇ ਵੱਡੇ-ਵੱਡੇ ਨਾਇਕ ਵੀ ਬੌਣੇ ਨਜ਼ਰ ਆਉਂਦੇ ਸਨ। ਇਸ ਸਬੰਧ 'ਚ ਨਿਰਮਾਤਾ-ਨਿਰਦੇਸ਼ਕ ਜੇ. ਓਮ ਪ੍ਰਕਾਸ਼ ਦੀ ਫ਼ਿਲਮ 'ਆਸਰਾ ਪਿਆਰ ਦਾ' ਦਾ ਹਵਾਲਾ ਦੇਣਾ ਇਥੇ ਸ਼ਾਇਦ ਉਚਿਤ ਹੀ ਹੋਵੇਗਾ। ਇਸ ਫ਼ਿਲਮ ਨਿਰਮਾਤਾ ਦਾ ਹਿੰਦੀ ਸਿਨੇਮਾ 'ਚ ਬੜਾ ਉੱਚਾ ਕੱਦ ਸੀ। ਪੰਜਾਬੀ ਭਾਸ਼ਾ ਦੇ ਨਾਲ ਉਸ ਨੂੰ ਖਾਸ ਲਗਾਓ ਸੀ। ਇਸ ਲਈ ਉਸ ਨੇ ਆਪਣੀ ਫ਼ਿਲਮ ਲਈ ਨਵੀਨ ਨਿਸ਼ਚਲ (ਜੋ ਉਸ ਵੇੇਲੇ ਦਾ ਇਕ ਲੋਕਪ੍ਰਿਆ ਹਿੰਦੀ ਫ਼ਿਲਮਾਂ ਦਾ ਨਾਇਕ ਸੀ) ਲੈਣ ਦਾ ਫੈਸਲਾ ਕੀਤਾ ਪਰ ਜੇ. ਓਮ ਪ੍ਰਕਾਸ਼ ਦੀ ਹੈਰਾਨਗੀ ਦੀ ਹੱਦ ਨਾ ਰਹੀ ਜਦੋਂ ਵਿਤਰਕਾਂ ਨੇ ਉਸ ਨੂੰ ਖ਼ਰੈਤੀ ਭੈਂਗੇ ਦੀ ਗ਼ੈਰ-ਹਾਜ਼ਰੀ 'ਚ ਫ਼ਿਲਮ ਨੂੰ ਹੱਥ ਲਾਉਣ ਤੋਂ ਹੀ ਨਾਂਹ ਕਰ ਦਿੱਤੀ ਸੀ ਪਰ ਖ਼ਰੈਤੀ ਉਦੋਂ ਬਿਮਾਰ ਸੀ। ਹਾਰ ਕੇ ਉਸ ਨੇ ਮਿਹਰ ਮਿੱਤਲ ਨੂੰ ਲਿਆ ਸੀ। ਇਸ ਪੰਜਾਬੀ ਫ਼ਿਲਮਾਂ ਦੇ ਅਦੁੱਤੀ ਕਲਾਕਾਰ ਦੇ ਨਾਲ ਉਸ ਦੀ ਪ੍ਰਤਿਭਾ ਦੇ ਅਨੁਸਾਰ ਕਦੇ ਵੀ ਇਨਸਾਫ਼ ਨਹੀਂ ਸੀ ਹੋਇਆ। ਉਸ ਦੀ ਮਾਇਕ ਹਾਲਤ ਬਹੁਤ ਹੀ ਖਰਾਬ ਸੀ। ਆਪਣੇ ਘਰ ਦਾ ਗੁਜ਼ਾਰਾ ਚਲਾਉਣ ਲਈ ਉਸ ਨੇ ਬਿਜਲੀ ...

ਪੂਰਾ ਲੇਖ ਪੜ੍ਹੋ »

ਭੁੱਲੀਆਂ ਵਿਸਰੀਆਂ ਯਾਦਾਂ

ਇਹ ਤਸਵੀਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਮੈਂਬਰ ਸ: ਗੁਰਿੰਦਰ ਸਿੰਘ ਸ਼ਾਮਪੁਰਾ ਦੇ ਘਰ ਖ਼ੁਸ਼ੀ ਦੇ ਮੌਕੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮੇਂ ਖਿੱਚੀ ਗਈ ਸੀ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਵਿਚ ਹਿੱਸਾ ਲੈਣ ਲਈ ਉਸ ਸਮੇਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਜ: ਮਨਜੀਤ ਸਿੰਘ ਕਲਕੱਤਾ ਤੇ ਪ੍ਰਧਾਨ ਜ: ਗੁਰਚਰਨ ਸਿੰਘ ਟੌਹੜਾ ਆਏ ਸਨ। ਤਸਵੀਰ ਵਿਚ ਸਾਰੇ ਮੈਂਬਰ ਪ੍ਰਧਾਨ ਜੀ ਨਾਲ ਗੱਲਬਾਤ ਕਰ ਰਹੇ ਨਜ਼ਰ ਆ ਰਹੇ ਹਨ। -ਮੋਬਾਈਲ : ...

ਪੂਰਾ ਲੇਖ ਪੜ੍ਹੋ »

ਭਾਰਤ ਵਿਚ ਕਰਫ਼ਿਊ

24 ਮਾਰਚ ਨੂੰ ਜਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਘੋਸ਼ਣਾ ਕੀਤੀ ਕਿ ਅਗਲੇ 21 ਦਿਨ ਤੱਕ ਸਾਰੇ ਦੇਸ਼ ਵਿਚ ਤਾਲਾਬੰਦੀ/ਕਰਫ਼ਿਊ ਲਾਗੂ ਰਹੇਗਾ ਤਾਂ ਇਹ ਸਪਸ਼ਟ ਹੋ ਗਿਆ ਕਿ ਕੋਰੋਨਾ ਵਾਇਰਸ ਵਿਰੁੱਧ ਸੰਘਰਸ਼ ਸਾਡੀ ਸਭ ਤੋਂ ਲੰਮੀ, ਖ਼ਤਰਨਾਕ ਅਤੇ ਮਨੁੱਖੀ ਗੁਣਾਂ ਦੀ ਪਰਖ ਕਰਨ ਵਾਲੀ ਜੰਗ ਸਿੱਧ ਹੋਣ ਵਾਲੀ ਹੈ। ਇਸ ਚੁਣੌਤੀ ਭਰੇ ਮੌਕੇ ਤੇ ਭਾਰਤ ਦੇ ਪਿਛਲੇ ਸਾਰੇ ਜੰਗਾਂ ਦੀਆਂ ਤਸਵੀਰਾਂ ਮਨ ਦੇ ਚਿੱਤਰਪਟ ਤੇ ਉਭਰ ਆਈਆਂ। ਨਵੀਂ ਪੀੜ੍ਹੀ ਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਪਿਛਲੀਆਂ ਸਾਰੀਆਂ ਜੰਗਾਂ ਵੇਲੇ ਕਦੇ ਵੀ ਕਰਫ਼ਿਊ ਲਾਉਣ ਦੀ ਲੋੜ ਨਹੀਂ ਪਈ ਸੀ। ਪਹਿਲੇ ਅਤੇ ਦੂਜੇ ਵਿਸ਼ਵ ਯੁੱਧਾਂ ਵਿਚ ਭਾਰਤੀ ਸੈਨਿਕ ਤਾਂ ਯੂਰਪ, ਅਫ਼ਰੀਕਾ ਅਰਬ ਅਤੇ ਹੋਰ ਦੇਸ਼ਾਂ ਤੱਕ ਜਾ ਕੇ ਲੜੇ ਅਤੇ ਕੁਰਬਾਨੀਆਂ ਕੀਤੀਆਂ, ਪਰ ਭਾਰਤ ਵਿਚ ਇਕ ਗੋਲ਼ੀ ਵੀ ਨਹੀਂ ਸੀ ਚੱਲੀ। ਸਿਰਫ਼ ਆਜ਼ਾਦ ਹਿੰਦ ਫ਼ੌਜ ਹੀ ਸਰਹੱਦ ਨੇੜੇ ਪਹੁੰਚੀ ਸੀ। 1947-48 ਦੀ ਪਾਕਿਸਤਾਨ ਵਿਰੁੱਧ ਲੜਾਈ ਜੰਮੂ-ਕਸ਼ਮੀਰ ਤੱਕ ਹੀ ਸੀਮਤ ਰਹੀ। 1962 ਦੀ ਭਾਰਤ-ਚੀਨ ਜੰਗ ਦਾ ਵੀ ਜਨ-ਜੀਵਨ 'ਤੇ ਕੋਈ ਪ੍ਰਭਾਵ ਨਹੀਂ ਪਿਆ ਸੀ। ਸਭ ਕੰਮ ਕਾਜ ਆਮ ਵਾਂਗ ਚਲਦੇ ਰਹੇ ਸਨ। ਇਸ ...

ਪੂਰਾ ਲੇਖ ਪੜ੍ਹੋ »

ਦੋ ਮਿੰਨੀ ਵਿਅੰਗ

ਲੀਡਰਾਂ ਵਾਂਗ... ਇੱਕ ਬੀਬੀ ਦੀਆਂ ਕੰਨਾਂ ਦੀਆਂ ਵਾਲੀਆਂ ਚੋਰੀ ਹੋ ਗਈਆਂ। ਉਸ ਨੇ ਰੱਬ ਦੇ ਘਰ ਡੇਰੇ ਵਿੱਚ ਜਾ ਕੇ ਸੁੱਖ ਸੁੱਖੀ ਜੇਕਰ ਮੇਰੀਆਂ ਵਾਲੀਆਂ ਮਿਲ ਜਾਣ ਤਾਂ ਮੈਂ ਪੰਜ ਰੁਪਏ ਦਾ ਪ੍ਰਸ਼ਾਦ ਚੜ੍ਹਾਵਾਂ। ਜਦੋਂ ਉਸ ਨੇ ਅੱਖਾਂ ਖੋਲ੍ਹੀਆਂ ਤਾਂ ਉਸ ਦੇ ਮੂਹਰੇ ਇੱਕ ਵਾਲੀ ਪਈ ਸੀ। ਉਸ ਨੇ ਰੱਬ ਨੂੰ ਉਲਾਂਭਾ ਦਿੰਦਿਆਂ ਹੋਇਆਂ ਕਿਹਾ ਕਿ ਰੱਬਾਂ ਤੂੰ ਵੀ ਲੀਡਰਾਂ ਵਾਂਗ ਫਿਫਟੀ-ਫਿਫਟੀ ਕਰਨ ਲੱਗ ਪਿਆਂ। ਕਾਫੀ ਸਾਡੇ ਨਾਲ 40 ਕੁ ਸਾਲ ਪਹਿਲਾਂ ਨਾਇਬ ਸਿੰਘ ਨਾਂਅ ਦਾ ਮੁੰਡਾ ਪੜ੍ਹਦਾ ਸੀ। ਉਹ ਬਹੁਤ ਸ਼ਰਾਰਤੀ ਸੀ। ਇੱਕ ਦਿਨ ਮਾਸਟਰ ਦਿਆਲ ਸਿੰਘ, ਬਾਬਾ ਬੁਲ੍ਹੇ ਸ਼ਾਹ ਬਾਰੇ ਪੜ੍ਹਾ ਰਹੇ ਸਨ। ਉਹ ਦੱਸ ਰਹੇ ਸਨ ਕਿ ਕਿ ਬੁਲ੍ਹੇ ਸ਼ਾਹ ਦੀ ਕਾਫੀ ਬੜੀ ਮਸ਼ਹੂਰ ਹੈ। ਨਾਇਬ ਸਿੰਘ ਮਾਸਟਰ ਜੀ ਨੂੰ ਪੁੱਛਣ ਲੱਗਿਆ ਬਾਬਾ ਬੁਲ੍ਹੇ ਸ਼ਾਹ ਦੀ ਦੁਕਾਨ ਕਿੱਥੇ ਹੈ, ਕਿਤੇ ਜਾ ਕੇ ਪੀ ਆਵਾਂਗੇ। -ਡਾ: ਰਾਜ ਨਰਿੰਦਰ ਝਬੇਲਵਾਲੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ। ਮੋਬਾਈਲ : ...

ਪੂਰਾ ਲੇਖ ਪੜ੍ਹੋ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX