ਤਾਜਾ ਖ਼ਬਰਾਂ


ਫਾਈਜ਼ਰ ਅਤੇ ਬਾਇਓਨਟੈਕ ਮੁਫਤ ਓਲੰਪਿਕ ਅਥਲੀਟਾਂ ਨੂੰ ਲਗਾਏਗੀ ਟੀਕੇ
. . .  1 day ago
ਨਵੀਂ ਦਿੱਲੀ, 06 ਮਈ - ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) ਨੇ ਕਿਹਾ ਕਿ ਟੀਕਾ ਨਿਰਮਾਣ ਕੰਪਨੀ ਫਾਈਜ਼ਰ ਅਤੇ ਬਾਇਓਨਟੈਕ ਟੋਕਿਓ ਓਲੰਪਿਕ ਦੀ ਤਿਆਰੀ ਕਰ ਰਹੇ ਅਥਲੀਟਾਂ ਨੂੰ ਟੀਕੇ ਲਗਾਏਗੀ...
ਤਰਨਤਾਰਨ ਸ਼ਹਿਰ ਵਿਚ ਕੱਲ੍ਹ ਸਾਰੀਆਂ ਦੁਕਾਨਾਂ ਸਵੇਰੇ 9 ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ
. . .  1 day ago
ਤਰਨਤਾਰਨ , 6 ਮਈ ( ਹਰਿੰਦਰ ਸਿੰਘ, ਵਿਕਾਸ ਮਰਵਾਹਾ ) - ਪਾਬੰਦੀਆਂ ਦੌਰਾਨ ਸ਼ੁੱਕਰਵਾਰ ਨੂੰ ਤਜਰਬੇ ਦੇ ਤੌਰ ‘ਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲਣੀਆਂ ...
ਮਲੋਟ ਵਿਖੇ ਭਾਜਪਾ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ਵਿਚ ਤਿੰਨ ਹੋਰ ਕਿਸਾਨ ਰਿਹਾਅ
. . .  1 day ago
ਸ੍ਰੀ ਮੁਕਤਸਰ ਸਾਹਿਬ , 6 ਮਈ {ਰਣਜੀਤ ਸਿੰਘ ਢਿੱਲੋਂ}-ਮਲੋਟ ਵਿਖੇ ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਕਰਨ ਅਤੇ ਨੰਗਾ ਕਰਨ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਤਿੰਨ ...
ਸੁਲਤਾਨਪੁਰ ਲੋਧੀ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਕੀਤਾ ਘੋਸ਼ਿਤ
. . .  1 day ago
ਸੁਲਤਾਨਪੁਰ ਲੋਧੀ , 6 ਮਈ {ਲਾਡੀ, ਹੈਪੀ ,ਥਿੰਦ}-ਕਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ...
ਵਰਲਡ ਫਾਈਨੈਂਸ਼ਲ ਗਰੁੱਪ ਅਸੋਸੀਏਟਸ ਨੇ 42 ਲੱਖ ਰੁਪਈਆ ਯੂਨਾਈਟਿਡ ਸਿੱਖਸ ਨੂੰ ਦਿੱਤਾ ਦਾਨ
. . .  1 day ago
ਮੁਹਾਲੀ , 6 ਮਈ -ਭਾਰਤ ਵਿਚ ਕੋਰੋਨਾ ਦਾ ਕਹਿਰ ਅੱਜ ਕੱਲ ਸਿਖਰਾਂ ‘ਤੇ ਹੈ ।ਯੂਨਾਈਟਿਡ ਸਿੱਖਸ ਸੰਸਥਾ ਦੇ ਸੇਵਾਦਾਰ ਦਿੱਲੀ, ਬੰਗਲੌਰ ਅਤੇ ਪੰਜਾਬ ਵਿਚ ਇਸ ਮਹਾਂਮਾਰੀ ਨਾਲ ਜੂਝ ਰਹੇ ਹਨ। ਲੋੜਵੰਦਾਂ ਨੂੰ ਆਕਸੀਜਨ ...
ਅਸੀਂ ਆਪਣੀ ਦੀ ਹੋਂਦ ਦੀ ਲੜਾਈ ਲੜ ਰਹੇ ਹਾਂ - ਦੀਪ ਸਿੱਧੂ
. . .  1 day ago
ਦਬਾਅ ਦੇ ਚੱਲਦਿਆਂ ਕਾਰਜਕਾਰੀ ਐਸ. ਐਮ. ਓ. ਵਲੋਂ ਅਸਤੀਫ਼ਾ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਿਵਲ ਹਸਪਤਾਲ ਮਾਨਸਾ ਦੇ ਕਾਰਜਕਾਰੀ ਐਸ.ਐਮ.ਓ. ਡਾ: ਸੂਸ਼ਾਕ ਸੂਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੰਮ ਦੇ ਦਬਾਅ ...
ਸਾਰਿਆਂ ਦੀਆਂ ਅਰਦਾਸਾਂ ਸਦਕਾ ਹੀ ਜੇਲ੍ਹ ਤੋਂ ਬਾਹਰ ਆ ਸਕਿਆ-ਦੀਪ ਸਿੱਧੂ
. . .  1 day ago
ਔਖੇ ਸਮੇਂ ਵਿਚ ਸਾਥ ਦੇਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਕੀਤਾ ਧੰਨਵਾਦ
. . .  1 day ago
ਜੇਲ੍ਹ ਵਿੱਚੋਂ ਰਿਹਾਈ ਤੋਂ ਬਾਅਦ ਦੀਪ ਸਿੱਧੂ ਪਹਿਲੀ ਵਾਰ ਹੋਇਆ ਸੋਸ਼ਲ ਮੀਡੀਆ 'ਤੇ ਲਾਈਵ
. . .  1 day ago
ਬੰਗਾ ਲਾਗੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ
. . .  1 day ago
ਬੰਗਾ ,6 ਮਈ (ਜਸਬੀਰ ਸਿੰਘ ਨੂਰਪੁਰ )- ਬੰਗਾ ਲਾਗੇ ਪਿੰਡ ਸ਼ੁਕਾਰਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ।ਪ੍ਰਬੰਧਕਾਂ ਨੇ ਦੱਸਿਆ ਕਿ ਇਹ ਅੱਗ ਸ੍ਰੀ ਗੁਰੂ ਗ੍ਰੰਥ ਸਾਹਿਬ ...
ਮਾਨਸਾ ਜ਼ਿਲੇ ’ਚ ਕੋਰੋਨਾ ਨਾਲ 5 ਮੌਤਾਂ , 533 ਨਵੇਂ ਕੇਸ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ ਦਿਨ ਵਧ ਰਿਹਾ ਹੈ। ਇਸ ਵਾਇਰਸ ਨੇ ਅੱਜ ਜ਼ਿਲੇ ਦੇ 5 ਲੋਕਾਂ ਦੀ ਜਾਨ ਲੈ ਲਈ ਹੈ। ਮ੍ਰਿਤਕਾਂ ’ਚ 40 ਤੇ 41 ਸਾਲ ਦੇ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 10 ਮੌਤਾਂ, 286 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 10 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 4 ਮਰੀਜ਼ ਸ੍ਰੀ ਮੁਕਤਸਰ ...
ਸ਼ਹੀਦ ਫੌਜੀ ਜਵਾਨ ਦੀ ਅੰਤਿਮ ਅਰਦਾਸ ਮੌਕੇ ਐਸ.ਡੀ.ਐਮ. ਨੇ ਪਰਿਵਾਰ ਨੂੰ 5 ਲੱਖ ਦਾ ਚੈੱਕ ਸੌਂਪਿਆ
. . .  1 day ago
ਬੁਢਲਾਡਾ, 6 ਮਈ (ਸਵਰਨ ਸਿੰਘ ਰਾਹੀ) ਪਿਛਲੇ ਦਿਨੀਂ ਲੇਹ ਲਦਾਖ ਦੇ ਸਿਆਚਿਨ ਖੇਤਰ ਚ ਗਲੇਸ਼ੀਅਰ ਪਿਘਲਣ ਕਾਰਨ ਸ਼ਹੀਦ ਹੋਏ ਜ਼ਿਲ੍ਹਾ ਮਾਨਸਾ ਦੇ ਪਿੰਡ ਹਾਕਮਵਾਲਾ ਦੇ ਸਿਪਾਹੀ ਪ੍ਰਭਜੀਤ ਸਿੰਘ ਨਮਿਤ ਅੰਤਿਮ ਅਰਦਾਸ ...
ਅਫ਼ਗਾਨਿਸਤਾਨ ਦੇ 20 ਹਜ਼ਾਰ ਸ਼ਰਨਾਰਥੀਆਂ ਨੂੰ ਰਾਸ਼ਨ ਦੇਵੇਗਾ ਸਰਬੱਤ ਦਾ ਭਲਾ ਟਰੱਸਟ
. . .  1 day ago
ਅਜਨਾਲਾ,6 ਮਈ (ਗੁਰਪ੍ਰੀਤ ਸਿੰਘ ਢਿਲੋਂ)- ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ 'ਚ ਆਪਣੀ ਜ਼ਿੰਦਗੀ 'ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ...
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ, 109 ਮਾਮਲੇ ਹੋਰ ਆਏ ਸਾਹਮਣੇ
. . .  1 day ago
ਮੋਗਾ ,6 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅੱਜ ਕੋਰੋਨਾ ਨੇ ਇਕ ਹੋਰ ਜੀਵਨ ਨੂੰ ਆਪਣੀ ਲਪੇਟ ਵਿਚ ਲੈ...
ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ , 507 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 6 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ ਇਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ...
ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ
. . .  1 day ago
ਚੰਡੀਗੜ੍ਹ , 6 ਮਈ - ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ ,ਤਾਂ ਜੋ ਵਿਅਕਤੀਆਂ ਨੂੰ ਅਤੇ ਸੰਗਠਨਾਂ ਨੂੰ ਵਿਦੇਸ਼ਾਂ ਤੋਂ ਰਾਜ ਵਿਚ ਆਯਾਤ ਕੀਤੇ ਜਾਣ ਵਾਲੇ ...
730 ਐਮ. ਟੀ. ਆਕਸੀਜਨ ਭੇਜਣ 'ਤੇ ਮੈਂ ਕੇਂਦਰ ਦਾ ਧੰਨਵਾਦ ਕਰਦਾ ਹਾਂ - ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ , 6 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਦੱਸਿਆ ਗਿਆ ਕਿ, ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਕੱਲ੍ਹ ਪਹਿਲੀ ਵਾਰ 730 ਐਮ. ਟੀ. ਆਕਸੀਜਨ ਭੇਜੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੰਤਰੀਆਂ ਨਾਲ ਕੋਵਿਡ -19 ਸਥਿਤੀ ਨੂੰ ਲੈਕੇ ਹੋਈ ਬੈਠਕ , ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ , 6 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਿਚ ਕੋਵਿਡ19 ਦੀ ਸਥਿਤੀ ਦੀ ਵਿਆਪਕ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਸਾਹਮਣੇ ਵੱਖ-ਵੱਖ ਰਾਜਾਂ ਵਿਚ ਕੋਰੋਨਾ ਫੈਲਣ ਦੀ...
ਥਾਣਾ ਲੋਪੋਕੇ ਦੀ ਪੁਲਿਸ ਵਲੋ ਇਕ ਕਿੱਲੋ ਅਫ਼ੀਮ ਸਮੇਤ ਇਕ ਤਸਕਰ ਕਾਬੂ
. . .  1 day ago
ਲੋਪੋਕੇ, 6 ਮਈ (ਗੁਰਵਿੰਦਰ ਸਿੰਘ ਕਲਸੀ) - ਐੱਸ.ਐੱਸ.ਪੀ. ਦਿਹਾਤੀ ਧਰੁਵ ਦਹੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਡੀ. ਐੱਸ. ਪੀ....
ਸਿਹਤ ਵਿਭਾਗ ਨੇ ਸਟਾਫ਼ ਨਰਸ 'ਤੇ ਕਾਰਵਾਈ ਕਰਦੇ ਕੀਤਾ ਤਬਾਦਲਾ
. . .  1 day ago
ਫਗਵਾੜਾ, 6 ਮਈ (ਹਰੀਪਾਲ ਸਿੰਘ) - ਫਗਵਾੜਾ ਸਿਵਲ ਹਸਪਤਾਲ ਵਿਚ ਆਏ ਮਰੀਜ਼ ਦਾ ਸਹੀ ਢੰਗ ਨਾਲ ਇਲਾਜ ਨਾਂ ਕਰਨ ਅਤੇ ਐੱਸ. ਐਮ. ਓ. ਪ੍ਰਤੀ ਗ਼ਲਤ ...
ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ ਪੰਜ ਮੈਂਬਰ ਮਰੇ
. . .  1 day ago
ਮਾਹਿਲਪੁਰ, 06 ਮਈ (ਦੀਪਕ ਅਗਨੀਹੋਤਰੀ) - ਮਾਹਿਲਪੁਰ ਹੁਸ਼ਿਆਰਪੁਰ ਰੋਡ 'ਤੇ ਪਿੰਡ ਜੈਤਪੁਰ ਅੱਡੇ ਵਿਚ ਇਕ ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ...
ਅਸਫਲਤਾ ਇਹ ਸਪਸ਼ਟ ਕਰਦੀ ਹੈ ਕਿ ਸਿਸਟਮ ਸਹੀ ਤਰੀਕੇ ਨਾਲ ਸਥਾਪਤ ਨਹੀਂ - ਦਿੱਲੀ ਹਾਈ ਕੋਰਟ
. . .  1 day ago
ਨਵੀਂ ਦਿੱਲੀ , 6 ਮਈ - ਹਾਈ ਕੋਰਟ ਨੇ ਇਕ ਵਾਰ ਫਿਰ ਦਿੱਲੀ ਵਿਚ ਵਿਗੜ ਰਹੇ ਹਾਲਾਤਾਂ 'ਤੇ ਦਿੱਲੀ ਸਰਕਾਰ ਨੂੰ ਘੇਰਿਆ ਹੈ | ਇਹ ਟਿੱਪਣੀ ਉਦੋਂ ਕੀਤੀ ਗਈ ਜਦੋਂ ਇਕ ਵਕੀਲ...
ਬੈਂਕ 'ਚ ਪੈਸੇ ਜਮ੍ਹਾ ਕਰਵਾਉਣ ਆਏ ਬਜ਼ੁਰਗ ਦੀ ਜੇਬ ਵਿਚੋਂ 50000 ਰੁਪਏ ਲੈ ਕੇ ਲੁਟੇਰਾ ਹੋਇਆ ਫ਼ਰਾਰ
. . .  1 day ago
ਅਜਨਾਲਾ, 6 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਸਥਾਨਕ ਪੰਜਾਬ ਨੈਸ਼ਨਲ ਬੈਂਕ ਵਿਚ ਪੈਸੇ ਜਮ੍ਹਾ ਕਰਵਾਉਣ ਆਏ ਇਕ ਬਜ਼ੁਰਗ ਦੀ ਜੇਬ ਵਿਚੋਂ ਇਕ ਲੁਟੇਰਾ 50000...
ਹੋਰ ਖ਼ਬਰਾਂ..

ਨਾਰੀ ਸੰਸਾਰ

24 ਨੂੰ ਰਾਸ਼ਟਰੀ ਬਾਲੜੀ ਦਿਵਸ 'ਤੇ ਵਿਸ਼ੇਸ਼

ਕਿਵੇਂ ਬਦਲੇਗਾ ਬਾਲੜੀਆਂ ਪ੍ਰਤੀ ਨਜ਼ਰੀਆ?

ਬਾਲੜੀ ਸ਼ਬਦ ਸੋਚਦਿਆਂ ਹੀ, ਬੋਲਦਿਆਂ ਹੀ ਪਿਆਰੀਆਂ, ਕੋਮਲ ਤੇ ਮਾਸੂਮ ਬੱਚੀਆਂ ਦੇ ਚਿਹਰੇ ਅੱਖਾਂ ਦੇ ਸਾਹਮਣੇ ਆ ਜਾਂਦੇ ਹਨ। ਮਨ ਵਿਚ ਇਹ ਖਿਆਲ ਆਉਂਦਾ ਹੈ ਕਿ ਕਿਉਂ ਸਾਨੂੰ ਬਾਲੜੀ ਦਿਵਸ ਮਨਾਉਣ ਲਈ ਇਕ ਦਿਨ ਨਿਸਚਿਤ ਕਰਨਾ ਪਿਆ ਹੈ। ਕਦੇ ਬੇਟਾ ਦਿਵਸ ਮਨਾਉਣ ਜਾਂ ਬੇਟਿਆਂ ਲਈ ਜਾਗਰੂਕਤਾ ਪੈਦਾ ਕਰਨ ਲਈ ਦਿਨ ਨਿਸਚਿਤ ਕਰਨ ਦੀ ਸਾਨੂੰ ਲੋੜ ਕਿਉਂ ਨਹੀਂ ਪਈ। ਸਾਡੇ ਗੁਰੂਆਂ ਨੇ ਸਦੀਆਂ ਪਹਿਲਾਂ ਇਸੇ ਬਾਲੜੀ ਦੇ ਹੱਕ ਵਿਚ ਆਵਾਜ਼ ਉਠਾਈ ਸੀ। ਇਸ ਗੁੰਝਲਦਾਰ ਪ੍ਰਸ਼ਨ ਦਾ ਹੱਲ ਲੱਭਦੇ-ਲੱਭਦੇ ਸ਼ਾਇਦ ਪਤਾ ਨਹੀਂ ਹੋਰ ਕਿੰਨਾ ਸਮਾਂ ਬੀਤ ਜਾਵੇ। ਪਰ ਕੋਸ਼ਿਸ਼ ਤੇ ਉਮੀਦ 'ਤੇ ਹੀ ਦੁਨੀਆ ਦੀ ਤਰੱਕੀ ਟਿਕੀ ਹੈ। ਇਸ ਵਿਚ ਕੋਈ ਸ਼ੱਕ ਨਹੀਂ ਕਿ ਸਮਾਜ ਦੇ ਕੁਝ ਵਰਗਾਂ ਵਿਚ ਬੇਟੀ, ਬਾਲੜੀ ਦੇ ਪ੍ਰਤੀ ਸੋਚ ਵਿਚ ਪਹਿਲਾਂ ਨਾਲੋਂ ਬਹੁਤ ਬਦਲਾਅ ਆਇਆ ਹੈ ਪਰ ਸਮਾਜ ਦਾ ਇਕ ਵਰਗ ਅਜਿਹਾ ਵੀ ਹੈ ਜਿਸ ਦੇ ਮਨ ਵਿਚ ਅਜੇ ਵੀ ਬਾਲੜੀ, ਬੇਟੀ ਪ੍ਰਤੀ ਨਾਂਹ-ਪੱਖੀ ਸੋਚ ਭਾਰੂ ਹੈ। ਇਸੇ ਕਾਰਨ ਹੀ 'ਮਨਿਸਟਰੀ ਆਫ਼ ਚਾਈਲਡ ਐਂਡ ਵੋਮੈਨ ਡਿਵੈਲਪਮੈਂਟ' ($}n}str਼ of ch}&d and women deve&opment ) ਅਤੇ ਭਾਰਤ ਸਰਕਾਰ ਨੇ 2008 ਵਿਚ ਹਰ ਸਾਲ 24 ਜਨਵਰੀ ...

ਪੂਰਾ ਲੇਖ ਪੜ੍ਹੋ »

ਔਰਤ

* ਅਰਵਿੰਦਰ ਰਾਏਕੋਟ *

ਜਿਹੜੀ ਸਾਂਭੇ ਘਰ ਸੰਸਾਰ ਉਸ ਨੂੰ ਔਰਤ ਆਖਦੇ ਜਿਸ ਨੇ ਕਦੇ ਨਾ ਮੰਨੀ ਹਾਰ ਉਸ ਨੂੰ ਔਰਤ ਆਖਦੇ ਵਿਚ ਮੁਸ਼ਕਿਲਾਂ ਦੇ ਕਦੇ ਨਾ ਡੋਲੇ ਔਰਤ ਬਿਨਾਂ ਲੋੜ ਤੋਂ ਨਾ ਕਿਸੇ ਅੱਗੇ ਬੋਲੇ ਔਰਤ ਕਰੇ ਬਰਾਬਰ ਕਾਰੋਬਾਰ ਉਸ ਨੂੰ ਔਰਤ ਆਖਦੇ ਜਿਹੜੀ ਸਾਂਭੇ ਘਰ ਸੰਸਾਰ... ... ... ... ਹੋਵੇ ਚਾਹੇ ਉਹ ਬਿਮਾਰ ਸਾਰੇ ਫ਼ਰਜ਼ ਨਿਭਾਵੇ, ਕਰ ਲੋੜਾਂ ਪੂਰੀਆਂ ਫੇਰ ਕੰਮ 'ਤੇ ਉਹ ਜਾਵੇ। ਜਿਸ ਦੀ ਲੈਂਦਾ ਨਾ ਕੋਈ ਸਾਰ ਉਸ ਨੂੰ ਔਰਤ ਆਖਦੇ, ਜਿਹੜੀ ਸਾਂਭੇ ਘਰ ਸੰਸਾਰ... ... ... ...। ਹਰ ਖੇਤਰ ਪੂਰੀ ਦੁਨੀਆ ਏਸ ਮੱਲਾਂ ਮਾਰੀਆਂ ਨੇ, ਇਸ ਦੇ ਮੋਢੇ ਅੱਜ ਲੋਕੋ ਵੱਡੀਆਂ ਜ਼ਿੰਮੇਵਾਰੀਆਂ ਨੇ। ਅਹੁਦੇ ਜਿਸ ਦੇ ਕਈ ਪ੍ਰਕਾਰ ਉਸ ਨੂੰ ਔਰਤ ਆਖਦੇ, ਜਿਹੜੀ ਸਾਂਭੇ ਘਰ ਸੰਸਾਰ ਉਸ ਨੂੰ ਔਰਤ ਆਖਦੇ ਜਿਸ ਨੇ ਕਦੇ ਨਾ ਮੰਨੀ ਹਾਰ ਉਸ ਨੂੰ ਔਰਤ ਆਖਦੇ। ਮੋਬਾਈਲ : ...

ਪੂਰਾ ਲੇਖ ਪੜ੍ਹੋ »

ਅੱਖਾਂ ਹੇਠ ਕਾਲੇ ਧੱਬਿਆਂ ਦੀ ਸਮੱਸਿਆ

ਅੱਖਾਂ ਹੇਠਾਂ ਕਾਲੇ ਧੱਬਿਆਂ ਦੀ ਸਮੱਸਿਆ ਔਰਤ ਅਤੇ ਮਰਦਾਂ ਵਿਚ ਬਰਾਬਰ ਪਾਈ ਜਾਂਦੀ ਹੈ। ਜਦੋਂ ਅੱਖਾਂ ਦੇ ਹੇਠਾਂ ਕਾਲੇ ਧੱਬੇ ਬਣ ਜਾਂਦੇ ਹਨ ਤਾਂ ਇਹ ਚਿਹਰੇ ਦੀ ਸੁੰਦਰਤਾ ਨੂੰ ਗ੍ਰਹਿਣ ਲਗਾ ਦਿੰਦੇ ਹਨ। ਇਹ ਕਾਲੇ ਧੱਬੇ ਤੁਹਾਡੀ ਖ਼ੂਬਸੂਰਤੀ ਦੇ ਨਾਲ ਹੀ ਤੁਹਾਡੀ ਸਿਹਤ ਦਾ ਹਾਲ ਵੀ ਬਿਆਨ ਕਰਦੇ ਹਨ। ਚਿਹਰੇ ਵਿਚ ਬਾਕੀ ਹਿੱਸੇ ਦੇ ਮੁਕਾਬਲੇ ਅੱਖਾਂ ਦੇ ਨਾਲ ਲਗਦੀ ਚਮੜੀ ਜ਼ਿਆਦਾ ਸੰਵੇਦਨਸ਼ੀਲ ਅਤੇ ਪਤਲੀ ਹੁੰਦੀ ਹੈ। ਲਗਾਤਾਰ ਏ. ਸੀ. ਈ ਅਤੇ ਆਇਰਨ ਦੀ ਪੋਸ਼ਕ ਖੁਰਾਕ ਨਾਲ ਅੱਖਾਂ ਹੇਠਾਂ ਕਾਲੇ ਧੱਬੇ ਘੱਟ ਕੀਤੇ ਜਾ ਸਕਦੇ ਹਨ। ਅਸਲ ਵਿਚ ਆਇਰਨ ਦੀ ਕਮੀ ਕਾਲੇ ਧੱਬਿਆਂ ਦੀ ਸਮੱਸਿਆ ਦਾ ਕਾਰਨ ਮੰਨਿਆ ਜਾਂਦਾ ਹੈ। ਆਇਰਨ ਦੀ ਕਮੀ ਨੂੰ ਦੂਰ ਕਰਨ ਲਈ ਤਾਜ਼ਾ ਫਲ, ਸਲਾਦ, ਪੁੰਗਰੇ ਅਨਾਜ, ਸਾਦਾ ਅਨਾਜ, ਦਹੀਂ, ਮਲਾਈ, ਪੱਤੇਦਾਰ ਹਰੀਆਂ ਸਬਜ਼ੀਆਂ, ਅੰਡਾ ਅਤੇ ਮੱਛੀ ਕਾਫ਼ੀ ਮਦਦਕਾਰ ਸਿੱਧ ਹੁੰਦੀਆਂ ਹਨ। ਉਨੀਂਦਰਾ ਕਾਲੇ ਧੱਬਿਆਂ ਦੀ ਮੁੱਖ ਵਜਾ ਮੰਨੀ ਜਾਂਦੀ ਹੈ। ਜੇਕਰ ਤੁਸੀਂ ਰਾਤ ਨੂੰ ਸਹੀ ਨੀਂਦ ਨਹੀਂ ਲੈ ਰਹੇ ਹੋ ਤਾਂ ਕਾਲੇ ਧੱਬਿਆਂ ਦੇ ਇਲਾਵਾ ਚਮੜੀ ਨਾਲ ਜੁੜੀਆਂ ਹੋਰ ਸੁੰਦਰਤਾ ਸਮੱਸਿਆਵਾਂ ...

ਪੂਰਾ ਲੇਖ ਪੜ੍ਹੋ »

ਪੇਟ ਦੀਆਂ ਬਿਮਾਰੀਆਂ

ਸੰਗ੍ਰਹਿਣੀ - ਅਲਸਰੇਟਿਵ ਕੋਲਾਇਟਸ

ਜੋ ਭੋਜਨ ਅਸੀਂ ਖਾਂਦੇ ਹਾਂ, ਉਹ ਮੂੰਹ ਰਾਹੀਂ ਭੋਜਨ ਨਲੀ ਰਾਹੀਂ ਸਾਡੇ ਪੇਟ ਵਿਚ ਜਾਂਦਾ ਹੈ। ਮਿਹਦੇ ਤੋਂ ਛੋਟੀ ਅੰਤੜੀ ਵਿਚ ਕਈ ਤਰ੍ਹਾਂ ਦੇ ਰਸ ਨਿਕਲਦੇ ਹਨ, ਜੋ ਭੋਜਨ ਹਜ਼ਮ ਕਰਨ ਵਿਚ ਸਾਡੀ ਮਦਦ ਕਰਦੇ ਹਨ। ਛੋਟੀ ਅੰਤੜੀ ਤੋਂ ਬਾਅਦ ਭੋਜਨ ਵੱਡੀ ਅੰਤੜੀ ਵਿਚ ਚਲਾ ਜਾਂਦਾ ਹੈ। ਵੱਡੀ ਅੰਤੜੀ ਅੰਦਰ ਤਿੰਨ ਹਿੱਸਿਆਂ ਵਿਚ ਵੰਡੀ ਹੁੰਦੀ ਹੈ। ਉਸ ਦਾ ਕੰਮ ਪੱਕੇ ਹੋਏ ਭੋਜਨ ਵਿਚ ਪਾਣੀ ਦੀ ਮਾਤਰਾ ਤੇ ਤਰਲ ਪਦਾਰਥ ਕੱਢਣ, ਮਲ ਤਿਆਗ ਕਰਨਾ ਅਤੇ ਮਲ ਨੂੰ ਇਕੱਠਾ ਕਰਕੇ ਰੱਖਣਾ ਹੁੰਦਾ ਹੈ ਤੇ ਫਿਰ ਮਲ ਜੋ ਕਿ ਪਖਾਨੇ ਰਾਹੀਂ ਬਾਹਰ ਨਿਕਲ ਜਾਂਦਾ ਹੈ। ਵੱਡੀ ਅੰਤੜੀ ਦੀ ਸੋਜ ਨੂੰ 'ਅਲਸਰੇਟਿਵ ਕੋਲਾਇਟਿਸ' ਕਹਿੰਦੇ ਹਨ। ਕਈ ਵਾਰ ਛੋਟੀ ਅੰਤੜੀ ਦੇ ਨਾਲ-ਨਾਲ ਵੱਡੀ ਅੰਤੜੀ ਨੂੰ ਵੀ ਸੋਜ ਹੋ ਜਾਂਦੀ ਹੈ ਤਾਂ ਉਸ ਨੂੰ ਕਰੋਹਨ ਕਹਿੰਦੇ ਹਨ। ਕਾਰਨ : ਕਈ ਤਰ੍ਹਾਂ ਦੇ ਕਿਟਾਣੂ ਤੇ ਜੀਵਾਣੂ ਸਾਡੀ ਖੁਰਾਕ ਵਾਲੀ ਵੱਡੀ ਅੰਤੜੀ ਵਿਚ ਜਾ ਕੇ ਇਕੱਠੇ ਹੋ ਜਾਂਦੇ ਹਨ। ਵੱਡੀ ਅੰਤੜੀ ਵਿਚ ਪਨਪਣ ਲਈ ਕਈ ਤਰ੍ਹਾਂ ਦੇ ਤਰਲ ਪਦਾਰਥ ਤੇ ਤੇਜ਼ਾਬੀ ਮਾਦੇ ਮਿਲ ਜਾਂਦੇ ਹਨ, ਜਦੋਂ ਉਨ੍ਹਾਂ ਦੀ ਪ੍ਰਾਪਤ ਨਮੀ ਤੇ ਪੀ.ਐਚ. ਮਿਲ ...

ਪੂਰਾ ਲੇਖ ਪੜ੍ਹੋ »

ਆਪਣਾ ਕੋਲੇਸਟ੍ਰੋਲ ਘਟਾਓ

ਕੀ ਤੁਸੀਂ ਜਾਣਦੇ ਹੋ ਕਿ ਤੁਹਾਡਾ ਕੋਲੇਸਟ੍ਰੋਲ ਕਿੰਨਾ ਹੈ? ਆਮ ਤੌਰ 'ਤੇ ਦੇਖਿਆ ਜਾਂਦਾ ਹੈ ਕਿ ਕੋਈ ਵੀ ਇਹ ਨਹੀਂ ਜਾਣਦਾ ਕਿ ਉਸ ਦਾ ਕੋਲੇਸਟ੍ਰੋਲ ਕਿੰਨਾ ਹੈ। ਅੱਜ ਅਸੀਂ ਸਭ ਜਾਣਦੇ ਹਾਂ ਕਿ ਕੋਲੇਸਟ੍ਰੋਲ ਦੀ ਜ਼ਿਆਦਾ ਮਾਤਰਾ ਬਹੁਤ ਨੁਕਸਾਨ ਪਹੁੰਚਾਉਂਦੀ ਹੈ। ਇਹ ਦਿਲ ਦੀਆਂ ਬਿਮਾਰੀਆਂ ਦਾ ਇਕ ਮਹੱਤਵਪੂਰਨ ਲੱਛਣ ਹੈ ਅਤੇ ਇਕ ਬਹੁਤ ਵੱਡਾ ਕਾਰਨ ਹੈ ਦਿਲ ਦੀ ਬਿਮਾਰੀ ਦੀ ਵਜ੍ਹਾ ਨਾਲ ਮੌਤ ਦਾ। ਇਹ ਇਕ ਗ਼ਲਤਫ਼ਹਿਮੀ ਹੈ ਕਿ ਬੁਢਾਪੇ ਵਿਚ ਜਾਂ 45 ਸਾਲ ਦੀ ਉਮਰ ਤੋਂ ਬਾਅਦ ਹੀ ਇਸ ਦੇ ਵਧਣ ਦੀ ਸੰਭਾਵਨਾ ਹੈ। ਕੋਲੇਸਟ੍ਰੋਲ ਦੀ ਮਾਤਰਾ ਕਦੀ ਵੀ ਵਧ ਸਕਦੀ ਹੈ। ਆਓ, ਅਸੀਂ ਤੁਹਾਨੂੰ ਵੀ ਕੁਝ ਸੌਖੇ ਉਪਾਅ ਦੱਸਦੇ ਹਾਂ ਜਿਨ੍ਹਾਂ ਨਾਲ ਤੁਸੀਂ ਕੋਲੇਸਟ੍ਰੋਲ ਨੂੰ ਵਧਣ ਤੋਂ ਰੋਕ ਸਕਦੇ ਹੋ ਅਤੇ ਆਪਣੇ ਖਾਣ-ਪੀਣ ਦਾ ਧਿਆਨ ਰੱਖ ਕੇ ਆਪਣੀ ਸਿਹਤ ਦਾ ਧਿਆਨ ਰੱਖ ਸਕਦੇ ਹੋ। ਕਈ ਇਸ ਤਰ੍ਹਾਂ ਦੀਆਂ ਚੀਜ਼ਾਂ ਹਨ ਜੋ ਖਰਾਬ ਤਰ੍ਹਾਂ ਦੇ ਕੋਲੇਸਟ੍ਰੋਲ ਜਿਸ ਨੂੰ ਅਸੀਂ 'ਲੋ ਡੇਂਸਿਟੀ ਲਿਪੋਪ੍ਰੋਟੀਨਜ਼' ਜਾਂ ਐਲ.ਡੀ.ਐਲ. ਕਹਿੰਦੇ ਹਾਂ, ਨੂੰ ਪੈਦਾ ਕਰਦੀ ਹੈ। ਇਕ ਖੋਜ ਅਨੁਸਾਰ ਜੇਕਰ ਅਸੀਂ ਚਰਬੀ ਵਾਲੇ ਖਾਣੇ ਦੀ ...

ਪੂਰਾ ਲੇਖ ਪੜ੍ਹੋ »

ਕਲਾਤਮਿਕ ਪੈੜਾਂ-3

ਤਾਰਿਆਂ ਦੇ ਛੱਜ ਨਾਲ ਚੰਦਰੇ ਹਨੇਰੇ ਦੂਰ ਕਰਨ ਵਾਲੀ ਮਨਜੀਤ ਇੰਦਰਾ

ਸੰਨ 2016 ਲਈ ਸ਼੍ਰੋਮਣੀ ਪੰਜਾਬੀ ਕਵੀ ਦਾ ਸਨਮਾਨ ਪ੍ਰਾਪਤ ਕਰਨ ਵਾਲੀ ਮਨਜੀਤ ਇੰਦਰਾ ਪੰਜਾਬੀ ਕਵਿਤਾ ਦਾ ਖ਼ਾਸ ਮੁਹਾਂਦਰਾ, ਵਿਲੱਖਣ ਸ਼ਖ਼ਸੀਅਤ ਹੈ। 10 ਕਾਵਿ ਪੁਸਤਕਾਂ, 2 ਆਲੋਚਨਾ, ਇਕ ਵਾਰਤਕ ਦੀ ਪੁਸਤਕ ਦੀ ਰਚੇਤਾ ਮਨਜੀਤ ਇੰਦਰਾ ਦੀਆਂ ਬਹੁਤ ਸਾਰੀਆਂ ਕਵਿਤਾਵਾਂ ਉਰਦੂ, ਹਿੰਦੀ ਤੇ ਉਜ਼ਬੇਕ ਭਾਸ਼ਾ ਵਿਚ ਅਨੁਵਾਦਿਤ ਹੋਈਆਂ ਹਨ। ਉਸ ਦੇ ਗੀਤਾਂ ਨੇ ਪੰਜਾਬੀ ਭਾਸ਼ਾ ਨੂੰ ਨਵਾਂ ਹੁਲਾਰਾ ਦਿੱਤਾ। ਰੇਸ਼ਮਾ, ਦਿਲਰਾਜ ਕੌਰ, ਹੰਸਰਾਜ ਹੰਸ, ਡੌਲੀ ਗੁਲੇਰੀਆ ਤੇ ਹੋਰ ਬਹੁਤ ਸਾਰੇ ਗਾਇਕਾਂ ਨੇ ਉਸ ਦੇ ਲਿਖੇ ਗੀਤ ਗਾਏ। 20 ਵਰ੍ਹੇ ਸਰਕਾਰੀ ਕਾਲਜਾਂ ਵਿਚ ਅਧਿਆਪਨ ਕਰਨ ਵਾਲੀ ਮਨਜੀਤ ਇੰਦਰਾ 10 ਵਰ੍ਹੇ ਬਤੌਰ ਡਿਪਟੀ ਡਾਇਰੈਕਟਰ (ਕਾਲਜ਼ਿਜ ਪੰਜਾਬ) ਰਹੀ ਇਕ ਮਾਣਮੱਤੀ ਸ਼ਖ਼ਸੀਅਤ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸੀਨੀਅਰ ਸੈਕੰਡਰੀ ਭਾਗ-2 ਵਿਚ ਉਸ ਦੀ ਕਵਿਤਾ ਪਾਠਕ੍ਰਮ ਵਿਚ ਸ਼ਾਮਿਲ ਹੈ, ਦਿੱਲੀ ਯੂਨੀਵਰਸਿਟੀ ਦੇ ਪਾਠਕ੍ਰਮ ਵਿਚ ਉਸ ਦੀ ਇਕ ਕਵਿਤਾ ਸ਼ਾਮਿਲ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿਲੇਬਸ ਦੀ ਕਾਵਿ ਰੰਗ ਪੁਸਤਕ ਵਿਚ ਵੀ ਉਸ ਦੀ ਕਵਿਤਾ ਸ਼ਾਮਿਲ ਹੈ। ਮਨਜੀਤ ਇੰਦਰਾ ਦਾ ਪਰਿਵਾਰਕ ਪਿਛੋਕੜ ...

ਪੂਰਾ ਲੇਖ ਪੜ੍ਹੋ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX