ਤਾਜਾ ਖ਼ਬਰਾਂ


ਕੋਰੋਨਾ ਕਾਰਨ ਇਕ ਹੋਰ ਭਾਜਪਾ ਵਿਧਾਇਕ ਦੀ ਮੌਤ
. . .  0 minutes ago
ਲਖਨਊ, 7 ਮਈ - ਯੋਗੀ ਸਰਕਾਰ ਚਾਹੇ ਕੁਝ ਕਹੇ ਪਰ ਉਤਰ ਪ੍ਰਦੇਸ਼ 'ਚ ਕੋਰੋਨਾ ਦਾ ਕਹਿਰ ਜਾਰੀ ਹੈ। ਹੁਣ ਇਸ ਦੀ ਚਪੇਟ ਵਿਚ ਆ ਕੇ ਇਕ ਹੋਰ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਦੀ ਮੌਤ ਹੋ ਗਈ। ਰਾਏਬਰੇਲੀ ਦੇ ਸਲੋਨ ਤੋਂ ਭਾਜਪਾ...
ਆਸਾਮ 'ਚ ਲੱਗੇ ਭੁਚਾਲ ਦੇ ਝਟਕੇ
. . .  21 minutes ago
ਗੁਹਾਟੀ, 7 ਮਈ - ਆਸਾਮ 'ਚ ਅੱਜ ਹਲਕੇ ਭੁਚਾਲ ਦੇ ਝਟਕੇ ਲੱਗੇ। ਆਸਾਮ ਦੇ ਮਾਰੀਗਾਓਂ 'ਚ 2.8 ਦੀ ਤੀਬਰਤਾ ਨਾਲ ਭੁਚਾਲ ਦੇ ਝਟਕੇ ...
ਅੱਜ ਦਾ ਵਿਚਾਰ
. . .  32 minutes ago
ਫਾਈਜ਼ਰ ਅਤੇ ਬਾਇਓਨਟੈਕ ਮੁਫਤ ਓਲੰਪਿਕ ਅਥਲੀਟਾਂ ਨੂੰ ਲਗਾਏਗੀ ਟੀਕੇ
. . .  1 day ago
ਨਵੀਂ ਦਿੱਲੀ, 06 ਮਈ - ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) ਨੇ ਕਿਹਾ ਕਿ ਟੀਕਾ ਨਿਰਮਾਣ ਕੰਪਨੀ ਫਾਈਜ਼ਰ ਅਤੇ ਬਾਇਓਨਟੈਕ ਟੋਕਿਓ ਓਲੰਪਿਕ ਦੀ ਤਿਆਰੀ ਕਰ ਰਹੇ ਅਥਲੀਟਾਂ ਨੂੰ ਟੀਕੇ ਲਗਾਏਗੀ...
ਤਰਨਤਾਰਨ ਸ਼ਹਿਰ ਵਿਚ ਕੱਲ੍ਹ ਸਾਰੀਆਂ ਦੁਕਾਨਾਂ ਸਵੇਰੇ 9 ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ
. . .  1 day ago
ਤਰਨਤਾਰਨ , 6 ਮਈ ( ਹਰਿੰਦਰ ਸਿੰਘ, ਵਿਕਾਸ ਮਰਵਾਹਾ ) - ਪਾਬੰਦੀਆਂ ਦੌਰਾਨ ਸ਼ੁੱਕਰਵਾਰ ਨੂੰ ਤਜਰਬੇ ਦੇ ਤੌਰ ‘ਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲਣੀਆਂ ...
ਮਲੋਟ ਵਿਖੇ ਭਾਜਪਾ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ਵਿਚ ਤਿੰਨ ਹੋਰ ਕਿਸਾਨ ਰਿਹਾਅ
. . .  1 day ago
ਸ੍ਰੀ ਮੁਕਤਸਰ ਸਾਹਿਬ , 6 ਮਈ {ਰਣਜੀਤ ਸਿੰਘ ਢਿੱਲੋਂ}-ਮਲੋਟ ਵਿਖੇ ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਕਰਨ ਅਤੇ ਨੰਗਾ ਕਰਨ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਤਿੰਨ ...
ਸੁਲਤਾਨਪੁਰ ਲੋਧੀ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਕੀਤਾ ਘੋਸ਼ਿਤ
. . .  1 day ago
ਸੁਲਤਾਨਪੁਰ ਲੋਧੀ , 6 ਮਈ {ਲਾਡੀ, ਹੈਪੀ ,ਥਿੰਦ}-ਕਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ...
ਵਰਲਡ ਫਾਈਨੈਂਸ਼ਲ ਗਰੁੱਪ ਅਸੋਸੀਏਟਸ ਨੇ 42 ਲੱਖ ਰੁਪਈਆ ਯੂਨਾਈਟਿਡ ਸਿੱਖਸ ਨੂੰ ਦਿੱਤਾ ਦਾਨ
. . .  1 day ago
ਮੁਹਾਲੀ , 6 ਮਈ -ਭਾਰਤ ਵਿਚ ਕੋਰੋਨਾ ਦਾ ਕਹਿਰ ਅੱਜ ਕੱਲ ਸਿਖਰਾਂ ‘ਤੇ ਹੈ ।ਯੂਨਾਈਟਿਡ ਸਿੱਖਸ ਸੰਸਥਾ ਦੇ ਸੇਵਾਦਾਰ ਦਿੱਲੀ, ਬੰਗਲੌਰ ਅਤੇ ਪੰਜਾਬ ਵਿਚ ਇਸ ਮਹਾਂਮਾਰੀ ਨਾਲ ਜੂਝ ਰਹੇ ਹਨ। ਲੋੜਵੰਦਾਂ ਨੂੰ ਆਕਸੀਜਨ ...
ਅਸੀਂ ਆਪਣੀ ਦੀ ਹੋਂਦ ਦੀ ਲੜਾਈ ਲੜ ਰਹੇ ਹਾਂ - ਦੀਪ ਸਿੱਧੂ
. . .  1 day ago
ਦਬਾਅ ਦੇ ਚੱਲਦਿਆਂ ਕਾਰਜਕਾਰੀ ਐਸ. ਐਮ. ਓ. ਵਲੋਂ ਅਸਤੀਫ਼ਾ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਿਵਲ ਹਸਪਤਾਲ ਮਾਨਸਾ ਦੇ ਕਾਰਜਕਾਰੀ ਐਸ.ਐਮ.ਓ. ਡਾ: ਸੂਸ਼ਾਕ ਸੂਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੰਮ ਦੇ ਦਬਾਅ ...
ਸਾਰਿਆਂ ਦੀਆਂ ਅਰਦਾਸਾਂ ਸਦਕਾ ਹੀ ਜੇਲ੍ਹ ਤੋਂ ਬਾਹਰ ਆ ਸਕਿਆ-ਦੀਪ ਸਿੱਧੂ
. . .  1 day ago
ਔਖੇ ਸਮੇਂ ਵਿਚ ਸਾਥ ਦੇਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਕੀਤਾ ਧੰਨਵਾਦ
. . .  1 day ago
ਜੇਲ੍ਹ ਵਿੱਚੋਂ ਰਿਹਾਈ ਤੋਂ ਬਾਅਦ ਦੀਪ ਸਿੱਧੂ ਪਹਿਲੀ ਵਾਰ ਹੋਇਆ ਸੋਸ਼ਲ ਮੀਡੀਆ 'ਤੇ ਲਾਈਵ
. . .  1 day ago
ਬੰਗਾ ਲਾਗੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ
. . .  1 day ago
ਬੰਗਾ ,6 ਮਈ (ਜਸਬੀਰ ਸਿੰਘ ਨੂਰਪੁਰ )- ਬੰਗਾ ਲਾਗੇ ਪਿੰਡ ਸ਼ੁਕਾਰਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ।ਪ੍ਰਬੰਧਕਾਂ ਨੇ ਦੱਸਿਆ ਕਿ ਇਹ ਅੱਗ ਸ੍ਰੀ ਗੁਰੂ ਗ੍ਰੰਥ ਸਾਹਿਬ ...
ਮਾਨਸਾ ਜ਼ਿਲੇ ’ਚ ਕੋਰੋਨਾ ਨਾਲ 5 ਮੌਤਾਂ , 533 ਨਵੇਂ ਕੇਸ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ ਦਿਨ ਵਧ ਰਿਹਾ ਹੈ। ਇਸ ਵਾਇਰਸ ਨੇ ਅੱਜ ਜ਼ਿਲੇ ਦੇ 5 ਲੋਕਾਂ ਦੀ ਜਾਨ ਲੈ ਲਈ ਹੈ। ਮ੍ਰਿਤਕਾਂ ’ਚ 40 ਤੇ 41 ਸਾਲ ਦੇ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 10 ਮੌਤਾਂ, 286 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 10 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 4 ਮਰੀਜ਼ ਸ੍ਰੀ ਮੁਕਤਸਰ ...
ਸ਼ਹੀਦ ਫੌਜੀ ਜਵਾਨ ਦੀ ਅੰਤਿਮ ਅਰਦਾਸ ਮੌਕੇ ਐਸ.ਡੀ.ਐਮ. ਨੇ ਪਰਿਵਾਰ ਨੂੰ 5 ਲੱਖ ਦਾ ਚੈੱਕ ਸੌਂਪਿਆ
. . .  1 day ago
ਬੁਢਲਾਡਾ, 6 ਮਈ (ਸਵਰਨ ਸਿੰਘ ਰਾਹੀ) ਪਿਛਲੇ ਦਿਨੀਂ ਲੇਹ ਲਦਾਖ ਦੇ ਸਿਆਚਿਨ ਖੇਤਰ ਚ ਗਲੇਸ਼ੀਅਰ ਪਿਘਲਣ ਕਾਰਨ ਸ਼ਹੀਦ ਹੋਏ ਜ਼ਿਲ੍ਹਾ ਮਾਨਸਾ ਦੇ ਪਿੰਡ ਹਾਕਮਵਾਲਾ ਦੇ ਸਿਪਾਹੀ ਪ੍ਰਭਜੀਤ ਸਿੰਘ ਨਮਿਤ ਅੰਤਿਮ ਅਰਦਾਸ ...
ਅਫ਼ਗਾਨਿਸਤਾਨ ਦੇ 20 ਹਜ਼ਾਰ ਸ਼ਰਨਾਰਥੀਆਂ ਨੂੰ ਰਾਸ਼ਨ ਦੇਵੇਗਾ ਸਰਬੱਤ ਦਾ ਭਲਾ ਟਰੱਸਟ
. . .  1 day ago
ਅਜਨਾਲਾ,6 ਮਈ (ਗੁਰਪ੍ਰੀਤ ਸਿੰਘ ਢਿਲੋਂ)- ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ 'ਚ ਆਪਣੀ ਜ਼ਿੰਦਗੀ 'ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ...
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ, 109 ਮਾਮਲੇ ਹੋਰ ਆਏ ਸਾਹਮਣੇ
. . .  1 day ago
ਮੋਗਾ ,6 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅੱਜ ਕੋਰੋਨਾ ਨੇ ਇਕ ਹੋਰ ਜੀਵਨ ਨੂੰ ਆਪਣੀ ਲਪੇਟ ਵਿਚ ਲੈ...
ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ , 507 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 6 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ ਇਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ...
ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ
. . .  1 day ago
ਚੰਡੀਗੜ੍ਹ , 6 ਮਈ - ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ ,ਤਾਂ ਜੋ ਵਿਅਕਤੀਆਂ ਨੂੰ ਅਤੇ ਸੰਗਠਨਾਂ ਨੂੰ ਵਿਦੇਸ਼ਾਂ ਤੋਂ ਰਾਜ ਵਿਚ ਆਯਾਤ ਕੀਤੇ ਜਾਣ ਵਾਲੇ ...
730 ਐਮ. ਟੀ. ਆਕਸੀਜਨ ਭੇਜਣ 'ਤੇ ਮੈਂ ਕੇਂਦਰ ਦਾ ਧੰਨਵਾਦ ਕਰਦਾ ਹਾਂ - ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ , 6 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਦੱਸਿਆ ਗਿਆ ਕਿ, ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਕੱਲ੍ਹ ਪਹਿਲੀ ਵਾਰ 730 ਐਮ. ਟੀ. ਆਕਸੀਜਨ ਭੇਜੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੰਤਰੀਆਂ ਨਾਲ ਕੋਵਿਡ -19 ਸਥਿਤੀ ਨੂੰ ਲੈਕੇ ਹੋਈ ਬੈਠਕ , ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ , 6 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਿਚ ਕੋਵਿਡ19 ਦੀ ਸਥਿਤੀ ਦੀ ਵਿਆਪਕ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਸਾਹਮਣੇ ਵੱਖ-ਵੱਖ ਰਾਜਾਂ ਵਿਚ ਕੋਰੋਨਾ ਫੈਲਣ ਦੀ...
ਥਾਣਾ ਲੋਪੋਕੇ ਦੀ ਪੁਲਿਸ ਵਲੋ ਇਕ ਕਿੱਲੋ ਅਫ਼ੀਮ ਸਮੇਤ ਇਕ ਤਸਕਰ ਕਾਬੂ
. . .  1 day ago
ਲੋਪੋਕੇ, 6 ਮਈ (ਗੁਰਵਿੰਦਰ ਸਿੰਘ ਕਲਸੀ) - ਐੱਸ.ਐੱਸ.ਪੀ. ਦਿਹਾਤੀ ਧਰੁਵ ਦਹੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਡੀ. ਐੱਸ. ਪੀ....
ਸਿਹਤ ਵਿਭਾਗ ਨੇ ਸਟਾਫ਼ ਨਰਸ 'ਤੇ ਕਾਰਵਾਈ ਕਰਦੇ ਕੀਤਾ ਤਬਾਦਲਾ
. . .  1 day ago
ਫਗਵਾੜਾ, 6 ਮਈ (ਹਰੀਪਾਲ ਸਿੰਘ) - ਫਗਵਾੜਾ ਸਿਵਲ ਹਸਪਤਾਲ ਵਿਚ ਆਏ ਮਰੀਜ਼ ਦਾ ਸਹੀ ਢੰਗ ਨਾਲ ਇਲਾਜ ਨਾਂ ਕਰਨ ਅਤੇ ਐੱਸ. ਐਮ. ਓ. ਪ੍ਰਤੀ ਗ਼ਲਤ ...
ਹੋਰ ਖ਼ਬਰਾਂ..

ਸਾਡੇ ਪਿੰਡ ਸਾਡੇ ਖੇਤ

ਸਰ੍ਹੋਂ ਦੀ ਫ਼ਸਲ ਨੂੰ ਲੱਗਣ ਵਾਲੇ ਕੀੜੇ ਅਤੇ ਬਿਮਾਰੀਆਂ

ਗੋਭੀ ਸਰ੍ਹੋਂ, ਤੋਰੀਆ ਅਤੇ ਅਫਰੀਕਨ ਸਰ੍ਹੋਂ ਸੇਂਜੂ ਹਾਲਤਾਂ ਵਿਚ ਲਗਪਗ ਸਾਰੀ ਤਰ੍ਹਾਂ ਦੀਆਂ ਜ਼ਮੀਨਾਂ ਵਿਚ ਵਧੀਆ ਹੁੰਦੀਆਂ ਹਨ, ਰਾਇਆ ਸੇਂਜੂ ਤੇ ਬਰਾਨੀ ਦੋਵੇਂ ਤਰ੍ਹਾਂ ਦੀ ਖੇਤੀ ਲਈ ਢੁਕਵੀਂ ਅਤੇ ਤਾਰਾਮੀਰਾ ਸਿਰਫ ਬਰਾਨੀ ਇਲਾਕੇ ਲਈ ਢੁਕਵੀਂਆਂ ਹਨ। ਗੋਭੀ ਸਰ੍ਹੋਂ ਅਤੇ ਅਫਰੀਕਨ ਸਰ੍ਹੋਂ ਪਨੀਰੀ ਨਾਲ ਪਿਛੇਤੀ ਬਿਜਾਈ ਵੀ ਕੀਤੀ ਜਾਂਦੀ ਹੈ। ਇਨ੍ਹਾਂ ਫ਼ਸਲਾਂ ਉਤੇ ਕਈ ਕਿਸਮਾਂ ਦੇ ਕੀੜੇ ਅਤੇ ਬਿਮਾਰੀਆਂ ਹਮਲਾ ਕਰਦੇ ਹਨ ਜਿਨ੍ਹਾਂ ਦੀ ਸਹੀ ਪਹਿਚਾਣ ਅਤੇ ਰੋਕਥਾਮ ਵਧੀਆ ਝਾੜ ਲੈਣ ਲਈ ਜ਼ਰੂਰੀ ਹਨ ਜਿਨ੍ਹਾਂ ਦਾ ਵੇਰਵਾ ਅਗਾਂਹ ਦਿੱਤਾ ਗਿਆ ਹੈ। ਇਨ੍ਹਾਂ ਫ਼ਸਲਾਂ ਦੇ ਮੁੱਖ ਕੀੜੇ ਹੇਠ ਲਿਖੇ ਹਨ: ਚੇਪਾ : ਇਹ ਬਹੁਤ ਹੀ ਮਹੀਨ ਅਤੇ ਨਾਜ਼ੁਕ ਕੀਟ ਹਨ ਜੋ ਬਹੁਤ ਵੱਡੀ ਤਾਦਾਦ ਵਿਚ ਇਕੱਠੇ ਹਮਲਾ ਕਰਦੇ ਹਨ। ਇਹ ਛੋਟੇ ਤੇ ਜਵਾਨ ਕੀੜੇ, ਪੱਤਿਆਂ, ਨਰਮ ਟਾਹਣੀਆਂ ਤੇ ਫੁੱਲਾਂ ਦਾ ਰਸ ਚੂਸਦੇ ਹਨ। ਜਿਸ ਦੇ ਸਿੱਟੇ ਵੱਜੋਂ ਪੌਦਾ ਮੱਧਰਾ ਰਹਿ ਜਾਂਦਾ ਹੈ, ਫਲੀਆਂ ਸੁੱਕ ਜਾਂਦੀਆਂ ਹਨ ਅਤੇ ਬੀਜ ਨਹੀਂ ਬਣਦੇ। ਰੋਕਥਾਮ ਲਈ ਥਾਇਆਮੈਥੋਕਸਮ 25 ਡਬਲਯੂ ਜੀ (ਐਕਟਾਰਾ) 40 ਗ੍ਰਾਮ, ਆਕਸੀਡੈਮੀਟੋਨ ...

ਪੂਰਾ ਲੇਖ ਪੜ੍ਹੋ »

ਮੱਕੀ ਅਤੇ ਪਿਆਜ਼ ਦੀ ਕਰੋ ਕਾਸ਼ਤ

ਮੱਕੀ ਦੀ ਬਿਜਾਈ ਬਹਾਰ ਰੁੱਤ ਵਿਚ ਵੀ ਕੀਤੀ ਜਾ ਸਕਦੀ ਹੈ। ਇਸ ਮੌਸਮ ਦੀ ਫ਼ਸਲ ਦਾ ਝਾੜ ਸਾਉਣ ਦੀ ਫ਼ਸਲ ਤੋਂ ਵੱਧ ਹੁੰਦਾ ਹੈ। ਹੁਣ ਵਾਲੀ ਫ਼ਸਲ ਪੱਕਣ ਵਿਚ ਕੋਈ ਚਾਰ ਮਹੀਨੇ ਲੈਂਦੀ ਹੈ। ਪੀ ਐੱਮ ਐੱਚ 10, ਪੀ ਐੱਮ ਐੱਚ 1, ਪੀ ਐੱਮ ਐੱਚ 8, ਪੀ ਐੱਮ ਐੱਚ 7, ਪੀ 1844 ਅਤੇ ਡੀ ਕੇ ਸੀ 9108 ਕਿਸਮਾਂ ਦੀ ਸਿਫ਼ਾਰਸ਼ ਕੀਤੀ ਗਈ ਹੈ। ਸਭ ਤੋਂ ਵੱਧ ਝਾੜ ਡੀ ਕੇ ਸੀ 9108 ਕਿਸਮ ਦਾ ਕੋਈ 32 ਕੁਇੰਟਲ ਪ੍ਰਤੀ ਏਕੜ ਪ੍ਰਾਪਤ ਕੀਤਾ ਜਾ ਸਕਦਾ ਹੈ। ਇਕ ਏਕੜ ਦੀ ਬਿਜਾਈ ਲਈ 10 ਕਿਲੋ ਬੀਜ ਦੀ ਲੋੜ ਹੈ। ਕੋਸ਼ਿਸ਼ ਕਰੋ ਕਿ ਪੂਰਬ ਪੱਛਮ ਵਾਲੇ ਪਾਸੇ ਵੱਟਾਂ ਬਣਾ ਕੇ ਦੱਖਣ ਵਾਲੇ ਪਾਸੇ ਬਿਜਾਈ ਕੀਤੀ ਜਾਵੇ। ਵੱਟਾਂ ਵਿਚਕਾਰ 60 ਸੈਂਟੀਮੀਟਰ ਦਾ ਫ਼ਾਸਲਾ ਰੱਖੋ। ਬੂਟਿਆਂ ਵਿਚਕਾਰ ਫ਼ਾਸਲਾ 20 ਸੈਂਟੀਮੀਟਰ ਰੱਖਿਆ ਜਾਵੇ। ਮੱਕੀ ਲਈ ਖਾਦਾਂ ਦੀ ਵਧੇਰੇ ਲੋੜ ਪੈਂਦੀ ਹੈ। ਰੂੜੀ ਤਾਂ ਜ਼ਰੂਰ ਕੋਈ ਛੇ ਟਨ ਪ੍ਰਤੀ ਏਕੜ ਪਾਈ ਜਾਵੇ। ਜੇਕਰ ਲੋੜ ਹੋਵੇ ਤਾਂ ਬਿਜਾਈ ਸਮੇਂ 40 ਕਿਲੋ ਯੂਰੀਆ ਅਤੇ 150 ਕਿਲੋ ਸੁਪਰਫ਼ਾਸਫ਼ੇਟ ਪਾਵੋ। ਮੁੜ 20 ਕਿਲੋ ਯੂਰੀਆ ਫ਼ਸਲ ਨਿੱਸਰਨ ਸਮੇਂ ਪਾਇਆ ਜਾ ਸਕਦਾ ਹੈ। ਨਦੀਨਾਂ ਦੀ ਰੋਕਥਾਮ ਲਈ ਇਕ ਗੋਡੀ ਜ਼ਰੂਰ ਕਰੋ । ਪਿਆਜ਼ ਦੀ ਵਰਤੋਂ ਹਰ ...

ਪੂਰਾ ਲੇਖ ਪੜ੍ਹੋ »

ਗਰਮੀ ਰੁੱਤ ਵਿਚ ਅਗੇਤੇ ਚਾਰੇ ਲਈ ਵਿਉਂਤਬੰਦੀ

ਪੰਜਾਬ ਵਿਚ ਪਸ਼ੂ ਪਾਲਣ ਦਾ ਧੰਦਾ ਖੇਤੀ ਦੇ ਸਹਾਇਕ ਧੰਦਿਆਂ ਵਿਚੋਂ ਸਭ ਤੋਂ ਪ੍ਰਮੁੱਖ ਹੈ। ਇਸ ਕਿੱਤੇ ਵਿਚ ਸਭ ਤੋਂ ਵੱਧ ਮਹੱਤਤਾ ਹਰੇ ਚਾਰੇ ਦੀ ਹੁੰਦੀ ਹੈ। ਹਰੇ ਚਾਰੇ ਦੁਧਾਰੂ ਪਸ਼ੂਆਂ ਲਈ ਦਾਣੇ ਦੇ ਮੁਕਾਬਲੇ ਸਸਤੇ ਸਰੋਤ ਉਪਲੱਬਧ ਕਰਵਾਉਂਦੇ ਹਨ। 2018-19 ਦੇ ਅੰਕੜਿਆਂ ਮੁਤਾਬਿਕ ਪੰਜਾਬ ਵਿਚ ਲਗਪਗ 9.0 ਲੱਖ ਹੈਕਟੇਅਰ ਰਕਬੇ ਵਿਚੋਂ ਤਕਰੀਬਨ 716 ਲੱਖ ਟਨ ਦੀ ਚਾਰੇ ਦੀ ਪੈਦਾਵਾਰ ਹੁੰਦੀ ਹੈ। ਇਸ ਹਿਸਾਬ ਨਾਲ ਇਕ ਪਸ਼ੂ ਨੂੰ ਤਕਰੀਬਨ 30-32 ਕਿਲੋ ਹਰਾ ਚਾਰਾ ਪ੍ਰਤੀ ਦਿਨ ਮਿਲਦਾ ਹੈ ਜਦਕਿ ਇਸ ਦੀ ਲੋੜ 40 ਕਿਲੋ ਪ੍ਰਤੀ ਪਸ਼ੂ ਪ੍ਰਤੀ ਦਿਨ ਹੁੰਦੀ ਹੈ। ਪੰਜਾਬ ਵਿਚ ਝੋਨੇ-ਕਣਕ ਦਾ ਫ਼ਸਲੀ ਚੱਕਰ ਪ੍ਰਮੁੱਖ ਹੋਣ ਕਰਕੇ ਚਾਰੇ ਹੇਠ ਰਕਬਾ ਵਧਾਉਣ ਦੀਆਂ ਸੰਭਾਵਨਾਵਾਂ ਬਹੁਤ ਘੱਟ ਹਨ। ਇਸ ਲਈ ਹਰੇ ਚਾਰੇ ਦੀ ਮੰਗ ਨੂੰ ਪੂਰਾ ਕਰਨ ਲਈ ਇਸ ਦੀ ਪੈਦਾਵਾਰ ਵਧਾਉਣ ਦੀ ਜ਼ਰੂਰਤ ਹੈ। ਜੇਕਰ ਗਰਮੀ ਰੁੱਤ ਵਿਚ ਅਗੇਤੇ ਚਾਰੇ ਦੀ ਕਾਸ਼ਤ ਕਰਨ ਲਈ ਸਹੀ ਵਿਉਂਤਬੰਦੀ ਕਰ ਲਈ ਜਾਵੇ ਤਾਂ ਹਰੇ ਚਾਰੇ ਦੀ ਮੰਗ ਅਤੇ ਪੂਰਤੀ ਵਿਚਲੇ ਫ਼ਾਸਲੇ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਹੈ। ਇਸ ਲਈ ਕਣਕ ਦੀ ਕਟਾਈ ਤੋਂ ਬਾਅਦ ਅਤੇ ਝੋਨਾ ...

ਪੂਰਾ ਲੇਖ ਪੜ੍ਹੋ »

ਪਾਣੀ ਦੀ ਬੱਚਤ ਅਤੇ ਜ਼ਮੀਨ ਦੀ ਸਿਹਤ ਲਈ ਗਰਮ ਰੁੱਤੀ ਮੂੰਗੀ ਦੀ ਕਾਸ਼ਤ

ਝੋਨਾ-ਕਣਕ ਫ਼ਸਲੀ ਚੱਕਰ ਵਿਚ ਗਰਮ ਰੁੱਤ ਦੀ ਮੂੰਗੀ ਦਾ ਮਹੱਤਵਪੂਰਨ ਸਥਾਨ ਹੈ। ਇਸ ਦੀ ਬਿਜਾਈ ਦਾ ਸਹੀ ਸਮਾਂ 20 ਮਾਰਚ ਤੋਂ 10 ਅਪ੍ਰੈਲ ਹੈ। ਭਾਵੇਂ ਬਿਜਾਈ ਅਪ੍ਰੈਲ ਦੇ ਤੀਜੇ ਹਫ਼ਤੇ ਤੱਕ ਵੀ ਕੀਤੀ ਜਾ ਰਹੀ ਹੈ। ਕਣਕ ਵੱਢ ਕੇ ਕਿਸਾਨ ਗਰਮ ਰੁੱਤ ਦੀ ਮੂੰਗੀ ਦੀ ਫ਼ਸਲ ਲੈ ਸਕਦੇ ਹਨ। ਜਿਨ੍ਹਾਂ ਕਿਸਾਨਾਂ ਨੇ ਮਟਰ ਤੇ ਆਲੂ ਲਗਾਏ ਹਨ, ਉਨ੍ਹਾਂ ਵਿਚੋਂ ਬਹੁਮਤ ਇਨ੍ਹਾਂ ਫ਼ਸਲਾਂ ਤੋਂ ਬਾਅਦ ਬਹਾਰ ਰੁੱਤ ਦੀ ਮੱਕੀ ਦੀ ਕਾਸ਼ਤ ਕਰਦੇ ਹਨ। ਜਦੋਂ ਕਿ ਮੱਕੀ ਦੀ ਪਾਣੀ ਦੀ ਲੋੜ ਗਰਮ ਰੁੱਤ ਦੀ ਮੂੰਗੀ ਨਾਲੋਂ ਬਹੁਤ ਜ਼ਿਆਦਾ ਹੈ। ਗਰਮ ਰੁੱਤ ਦੀ ਮੂੰਗੀ ਲਗਾਉਣ ਨਾਲ ਬਿਜਲੀ ਤੇ ਪਾਣੀ ਦੋਵਾਂ ਦੀ ਬੱਚਤ ਹੁੰਦੀ ਹੈ। ਟਿਊਬਵੈੱਲਾਂ ਰਾਹੀਂ ਘੱਟ ਪਾਣੀ ਦੇਣਾ ਪੈਂਦਾ ਹੈ। ਬਹਾਰ ਰੁੱਤ ਦੀ ਮੱਕੀ ਗਰਮ ਰੁੱਤ ਦੀ ਮੂੰਗੀ ਨਾਲੋਂ ਸਾਢੇ ਚਾਰ ਪੰਜ ਗੁਣਾ ਜ਼ਿਆਦਾ ਪਾਣੀ ਮੰਗਦੀ ਹੈ। ਮੂੰਗੀ 60 -62 ਦਿਨ ਦੀ ਫ਼ਸਲ ਹੈ ਅਤੇ ਇਸ ਨੂੰ ਤਕਰੀਬਨ 3000 ਕਿਊਬਿਕ ਮੀਟਰ ਪਾਣੀ ਦੀ ਲੋੜ ਹੈ ਜਦੋਂਕਿ ਮੱਕੀ ਦੀ ਪਾਣੀ ਦੀ ਲੋੜ 13500 ਕਿਊਬਿੱਕ ਮੀਟਰ ਤੱਕ ਹੈ। ਮੱਕੀ ਦੇ ਪੈਦਾ ਕਰਨ ਦੇ ਖਰਚੇ ਮੂੰਗੀ ਨਾਲੋਂ ਬਹੁਤ ਵੱਧ ਹਨ। ਪੀ.ਏ.ਯੂ. ਵਲੋਂ ਕੀਤੇ ...

ਪੂਰਾ ਲੇਖ ਪੜ੍ਹੋ »

ਸ਼ੇਰ-ਏ-ਪੰਜਾਬ ਸਮੇਂ ਖੇਤੀ ਦੀ ਦਸ਼ਾ

ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ 19ਵੀਂ ਸਦੀ ਦੇ ਹਿੰਦੁਸਤਾਨ ਦੇ ਮਹਾਨ, ਸੂਰਬੀਰ, ਧਰਮ-ਨਿਰਪੱਖ, ਨਿਡਰ ਅਤੇ ਕੁਸ਼ਲ ਸ਼ਾਸਕ ਸਨ, ਜਿਨ੍ਹਾਂ ਨੇ ਆਪਣੇ ਰਾਜ ਨੂੰ ਲੱਦਾਖ ਤੋਂ ਸਿੰਧ ਤੇ ਅਫ਼ਗਾਨਿਸਤਾਨ ਤੋਂ ਸਤਲੁਜ ਤੱਕ ਫੈਲਾਇਆ ਹੋਇਆ ਸੀ। ਮਹਾਰਾਜਾ ਨੇ ਆਪਣੇ ਰਾਜ ਨੂੰ ਖ਼ੁਸ਼ਹਾਲ, ਅਮੀਰ ਤੇ ਸ਼ਾਂਤ ਸਿਰਜਣ ਲਈ ਖੇਤੀ ਅਤੇ ਉਸ ਨਾਲ ਜੁੜੇ ਹੋਏ ਲੋਕਾਂ ਲਈ ਕਈ ਅਹਿਮ ਫ਼ੈਸਲੇ ਕੀਤੇ। ਉਨ੍ਹਾਂ ਨੇ ਵੱਧ ਤੋਂ ਵੱਧ ਲੋਕਾਂ ਨੂੰ ਖੇਤੀ ਨਾਲ ਜੋੜਨ ਲਈ 'ਤਿਰਨੀ ਟੈਕਸ' ਦਾ ਖ਼ਾਤਮਾ ਕੀਤਾ। ਇਹ ਟੈਕਸ ਉਨ੍ਹਾਂ ਲੋਕਾਂ 'ਤੇ ਲਗਦਾ ਸੀ, ਜਿਨ੍ਹਾਂ ਕੋਲ ਮੱਝਾਂ ਤੇ ਗਾਵਾਂ ਤਾਂ ਸਨ ਪਰ ਉਹ ਖੇਤੀ ਨਹੀਂ ਸੀ ਕਰਦੇ। ਉਨ੍ਹਾਂ ਦੇ ਰਾਜ ਸਮੇਂ ਪੰਜਾਬ 'ਚ ਮੁੱਖ ਫ਼ਸਲਾਂ ਕਣਕ, ਜਵਾਰ, ਜੌਂ, ਗੰਨਾ, ਮੱਕੀ, ਸੂਤ, ਕੇਸਰ, ਦਾਲਾਂ, ਸਬਜ਼ੀਆਂ ਅਤੇ ਚੌਲ ਸਨ। ਇਹ ਫ਼ਸਲਾਂ ਵੱਖ-ਵੱਖ ਇਲਾਕਿਆਂ ਦੀ ਮਿੱਟੀ ਤੇ ਮੌਸਮ ਦੇ ਹਿਸਾਬ ਨਾਲ ਹੁੰਦੀਆਂ ਸਨ। ਉਦਹਾਰਨ ਦੇ ਤੌਰ 'ਤੇ ਕਣਕ ਫ਼ਿਰੋਜ਼ਪੁਰ 'ਚ 7 ਕੁਇੰਟਲ ਪ੍ਰਤੀ ਏਕੜ, ਲਾਹੌਰ 'ਚ 4 ਕੁਇੰਟਲ ਪ੍ਰਤੀ ਏਕੜ ਅਤੇ ਮੁਜ਼ੱਫਰਗੜ੍ਹ 'ਚ 5 ਕੁਇੰਟਲ ਪ੍ਰਤੀ ਏਕੜ ਉਪਜਦੀ ਸੀ। ਜਵਾਰ ਫ਼ਿਰੋਜ਼ਪੁਰ 'ਚ 7 ਕੁਇੰਟਲ ...

ਪੂਰਾ ਲੇਖ ਪੜ੍ਹੋ »

ਘਰ ਦੀ ਛੱਤ 'ਤੇ ਸਬਜ਼ੀਆਂ ਅਤੇ ਹੋਰ ਖਾਧ ਪਦਾਰਥਾਂ ਦੀ ਕਾਸ਼ਤ ਦੇ ਢੰਗ

ਕਿਸੇ ਵੇਲੇ ਪੰਜਾਬ ਦੇ ਕਿਸਾਨ ਨੂੰ ਬਾਜ਼ਾਰ ਵਿਚੋਂ ਸਿਰਫ਼ ਲੂਣ ਹੀ ਮੁੱਲ ਲੈਣ ਦੀ ਜ਼ਰੂਰਤ ਪੈਂਦੀ ਸੀ, ਬਾਕੀ ਖਾਣ-ਪੀਣ ਤੋਂ ਲੈ ਕੇ ਪਹਿਨਣ ਤੱਕ ਦੀਆਂ ਵਸਤਾਂ ਉਸ ਦੇ ਆਪਣੇ ਖੇਤਾਂ ਵਿਚੋਂ ਤਿਆਰ ਹੋ ਜਾਂਦੀਆਂ ਸਨ। ਸਰਦੀ ਲਈ ਗਰਮ ਕੱਪੜੇ ਰਜਾਈਆਂ, ਦਰੀਆਂ, ਖੇਸ ਆਦਿ ਤੋਂ ਲੈ ਕੇ ਮੰਜੇ ਬੁਣਨ ਵਾਲਾ ਬਾਣ ਵੀ ਉਸ ਦੇ ਖੇਤਾਂ ਵਿਚੋਂ ਪੈਦਾ ਹੁੰਦਾ ਸੀ। ਇਥੋਂ ਤੱਕ ਕਿ ਪਸ਼ੂਆਂ ਨੂੰ ਬੰਨ੍ਹਣ ਵਾਲੀਆਂ ਛੋਟੀਆਂ-ਮੋਟੀਆਂ, ਵੱਡੀਆਂ ਰੱਸੀਆਂ ਵੀ ਘਰੇ ਹੀ ਤਿਆਰ ਹੋ ਜਾਂਦੀਆਂ ਸਨ ਪਰ ਹੁਣ ਇਹ ਸਾਰਾ ਕੁਝ ਕਿਸਾਨ ਨੂੰ ਬਾਜ਼ਾਰ ਵਿਚੋਂ ਖਰੀਦਣਾ ਪੈ ਰਿਹਾ ਹੈ ਕਿਉਂਕਿ ਉਪਰੋਕਤ ਸਾਰਾ ਸਾਮਾਨ ਕਿਸਾਨ ਦੇ ਖੇਤ ਵਿਚ ਪੈਦਾ ਨਹੀਂ ਹੋ ਰਿਹਾ। ਇਥੋਂ ਤੱਕ ਕਿ ਕਈ ਕਿਸਾਨ ਪਰਿਵਾਰ ਤਾਂ ਆਮ ਜਿਹੀ ਵਸਤੂ ਸਰ੍ਹੋਂ ਦਾ ਸਾਗ, ਮੂਲੀਆਂ, ਪਾਲਕ, ਛੱਲੀਆਂ ਵੀ ਬਾਜ਼ਾਰ ਵਿਚੋਂ ਖਰੀਦ ਕੇ ਲੈ ਜਾਂਦੇ ਹਨ। ਭਾਵੇਂ ਖੇਤੀ ਮਾਹਿਰ ਕਿਸਾਨਾਂ ਨੂੰ ਸਲਾਹ ਦਿੰਦੇ ਹਨ ਕਿ ਆਪਣੇ ਖੇਤ ਵਿਚ ਘਰੇਲੂ ਵਰਤੋਂ ਜੋਗੀ ਸਬਜ਼ੀ ਅਤੇ ਫਲ ਬਿਨਾਂ ਜ਼ਹਿਰਾਂ ਤੋਂ ਜ਼ਰੂਰ ਪੈਦਾ ਕੀਤੇ ਜਾਣ, ਇਸ ਤਰ੍ਹਾਂ ਕਰਨ ਨਾਲ ਕਿਸਾਨ ਆਪਣੇ ਵਿਹਲੇ ਸਮੇਂ ਦੀ ਬੱਚਤ ...

ਪੂਰਾ ਲੇਖ ਪੜ੍ਹੋ »

ਛਣਕਾਟਾ ਪੈਂਦਾ ਸੱਤੀਂ ਪਿੰਡੀਂ

ਪੁਰਾਣੀ ਅੰਗਰੇਜ਼ੀ ਦੀ ਕਹਾਵਤ ਹੈ ਕਿ ਔਰਤ ਦਾ ਗਹਿਣਿਆਂ ਬਾਰੇ ਸੋਚਣਾ ਸੁਭਾਵਿਕ ਵਰਤਾਰਾ ਹੈ। ਭਾਰਤ ਵਿਚ ਆਮ ਔਰਤ ਦੇ ਗਹਿਣਿਆਂ ਵਿਚ ਸਿੰਙ ਤਵੀਤ, ਬੁਗਤੀਆਂ, ਚੂੜੀਆਂ, ਰੇਲਾਂ, ਹਮੇਲਾਂ, ਪਰੀਬੰਦ, ਰਾਣੀ ਹਾਰ, ਚੰਨਣ ਹਾਰ, ਬੰਦ, ਕੰਗਣ, ਡੰਡੀ, ਕੈਂਠਾ, ਮੁਰਕੀਆਂ, ਨੱਤੀਆਂ, ਪਿੱਪਲ-ਪੱਤੀਆਂ, ਸੱਗੀ ਫੁੱਲ, ਗੋਖੜੂ, ਗਜਰੇ, ਲੌਂਗ, ਕੋਕਾ, ਤੀਲੀ, ਮਛਲੀ, ਟਿੱਕਾ, ਨੱਥ, ਛਾਪਾਂ-ਛੱਲੇ-ਮੁੰਦਰੀਆਂ, ਬਾਜ਼ੂਬੰਦ, ਕਾਂਟੇ, ਕੜੇ, ਵਾਲੀਆਂ, ਜ਼ੰਜੀਰੀਆਂ ਤੇ ਝਾਂਜਰਾਂ ਪ੍ਰਮੁੱਖ ਹਨ। ਜਿੱਥੇ ਸੋਨੇ ਦੇ ਗਹਿਣੇ ਅਮੀਰੀ ਜਾਂ ਹੈਂਕੜ ਦੀ ਨਿਸ਼ਾਨੀ ਲੱਗਦੇ ਹਨ, ਉੱਥੇ ਹੀ ਚਾਂਦੀ ਦੇ ਗਹਿਣੇ ਆਪਣੀ ਕੋਮਲਤਾ ਕਰਕੇ ਦਿਲ ਦੇ ਨੇੜੇ ਮੰਨੇ ਜਾਂਦੇ ਹਨ। ਇਸੇ ਤਰ੍ਹਾਂ ਪੈਰ ਚਾਹੇ ਅੱਲ੍ਹੜਾਂ ਦੇ ਹੋਣ ਜਾਂ ਕੰਮਕਾਜ਼ੀ ਔਰਤਾਂ ਦੇ, ਝਾਂਜਰ ਨਾਲ ਦੂਣ ਸਵਾਏ ਹੋ ਜਾਂਦੇ ਹਨ । ਇਹੀ ਕਾਰਨ ਹੈ ਕਿ ਗਹਿਣਿਆਂ ਵਿਚੋਂ ਝਾਂਜਰ 'ਤੇ ਹੀ ਸਭ ਤੋਂ ਵੱਧ ਗੀਤ ਲਿਖੇ ਗਾਏ ਮਿਲਦੇ ਹਨ। ਝਾਂਜਰ ਦੀਆਂ ਕਿਸਮਾਂ ਵੀ ਬਹੁਤ ਹਨ ਪਰ ਜਿਸ ਝਾਂਜਰ ਨੂੰ ਘੁੰਗਰੂ ਲੱਗੇ ਹੋਣ, ਉਹ ਸੱਤਾਂ ਪਿੰਡਾਂ ਨੂੰ ਨਚਾ ਸਕਦੀ ਹੈ। ਇਹ ਵੀ ਔਰਤ ਮਨ ਦੀ ਇਕ ਸ਼ਕਤੀ ਹੀ ਹੈ ...

ਪੂਰਾ ਲੇਖ ਪੜ੍ਹੋ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX