ਤਾਜਾ ਖ਼ਬਰਾਂ


ਕੱਚੇ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਅੱਜ ਦੁਪਹਿਰ 12.30 ਵਜੇ
. . .  1 minute ago
ਐੱਸ.ਏ.ਐੱਸ. ਨਗਰ, 17 ਜੂਨ, (ਤਰਵਿੰਦਰ ਬੈਨੀਪਾਲ) : ਵਿਦਿਆ ਭਵਨ ਦੇ ਗੇਟਾਂ ਅੱਗੇ ਰੈਗੂਲਰ...
ਦਿੱਲੀ ਦੇ ਏਮਜ਼ ਹਸਪਤਾਲ ਦੀ ਨੌਵੀਂ ਮੰਜ਼ਿਲ 'ਤੇ ਲੱਗੀ ਅੱਗ
. . .  20 minutes ago
ਨਵੀਂ ਦਿੱਲੀ,17 ਜੂਨ - ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ...
ਅੱਜ ਦਾ ਵਿਚਾਰ
. . .  35 minutes ago
ਅੱਜ ਦਾ ਵਿਚਾਰ
ਲਾਪਤਾ ਨਾਬਾਲਗ਼ ਲੜਕੀ ਦੀ ਨਹਿਰ ਵਿਚੋਂ ਮਿਲੀ ਲਾਸ਼
. . .  1 day ago
ਫਰੀਦਕੋਟ , 16 ਜੂਨ (ਜਸਵੰਤ ਸਿੰਘ ਪੁਰਬਾ )-ਕੱਲ੍ਹ ਤੋਂ ਲਾਪਤਾ ਹੋਈ ਇਕ ਨਾਬਾਲਗ਼ ਲੜਕੀ ਦੀ ਲਾਸ਼ ਨਹਿਰ ਵਿਚੋਂ ਮਿਲੀ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਫਰੀਦਕੋਟ ਦੇ ਇਕ ਲੜਕੇ ਉੱਤੇ ਵਿਆਹ ਦੇ ...
ਮਣੀਪੁਰ ਵਿਚ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਰੱਦ
. . .  1 day ago
ਇੰਫਾਲ, 16 ਜੂਨ - ਮਨੀਪੁਰ ਵਿਚ ਸਟੇਟ ਬੋਰਡ ਦੀਆਂ 10ਵੀਂ ਅਤੇ 12 ਵੀਂ ਕਲਾਸ ਦੀਆਂ ਪ੍ਰੀਖਿਆਵਾਂ ਇਸ ਸਾਲ ਰੱਦ ਕਰ ਦਿੱਤੀਆਂ ਗਈਆਂ ਹਨ । ਰਾਜ ਸਰਕਾਰ ਨੇ ਇਹ ਫੈਸਲਾ ਕੋਰੋਨਾ ਵਾਇਰਸ ਮਹਾਂਮਾਰੀ ਦੀ ਮੌਜੂਦਾ ਸਥਿਤੀ ਦੇ...
ਬੀਬੀ ਜਗੀਰ ਕੌਰ ਵਲੋਂ ਗੁਰਦੁਆਰਾ ਛੇਹਰਟਾ ਸਾਹਿਬ ਵਿਖੇ ਦਰਸ਼ਨੀ ਡਿਓੜੀ ਬਣਾਉਣ ਦੀ ਕੀਤੀ ਸ਼ੁਰੂਆਤ
. . .  1 day ago
ਛੇਹਰਟਾ,16 ਮਈ (ਸੁੱਖ ਵਡਾਲੀ)- ਪੰਜਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਤੇ ਛੇਵੇਂ ਪਾਤਸ਼ਾਹ ਮੀਰੀ ਪੀਰੀ ਦੇ ਮਾਲਕ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ...
ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ ਧਰੁਵ ਦਹੀਆ ਨੂੰ ਇੰਟੈਲੀਜੈਂਸ ਬਿਊਰੋ ਦਾ ਜੁਆਇੰਟ ਡਿਪਟੀ ਡਾਇਰੈਕਟਰ ਲਗਾਇਆ
. . .  1 day ago
ਅਜਨਾਲਾ ,16 ਜੂਨ (ਗੁਰਪ੍ਰੀਤ ਸਿੰਘ ਢਿੱਲੋਂ )-ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਪੁਲਿਸ ਜ਼ਿਲਾ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਵਜੋਂ ਸੇਵਾਵਾਂ ਨਿਭਾ ਰਹੇ ਧਰੁਵ ਦਹੀਆ ਆਈ.ਪੀ.ਐਸ. ਨੂੰ ਇੰਟੈਲੀਜੈਂਸ...
ਤਾਮਿਲਨਾਡੂ ਚਿੜੀਆਘਰ ਵਿਚ ਕੋਰੋਨਾ ਵਾਇਰਸ ਕਾਰਨ ਇਕ ਹੋਰ ਸ਼ੇਰ ਦੀ ਮੌਤ
. . .  1 day ago
ਚੇਨਈ, 16 ਜੂਨ - ਤਾਮਿਲਨਾਡੂ ਦੇ ਚੇਨਈ ਦੇ ਕੋਲ ਵਨਦਾਲੂਰ ਵਿਖੇ ਬੁੱਧਵਾਰ ਸਵੇਰੇ ਇਕ ਹੋਰ ਸ਼ੇਰ ਦੀ ਮੌਤ ਅਰਨੀਗਰ ਅੰਨਾ ਜ਼ੂਲੋਜੀਕਲ ਪਾਰਕ ਵਿਖੇ ਹੋਈ। ਏ.ਏ.ਐਸ.ਪੀ. ਦੇ ਡਿਪਟੀ ਡਾਇਰੈਕਟਰ ਨੇ 12 ਸਾਲਾ ...
5 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਪਲਟੂਨ ਕਮਾਂਡਰ ਵਿਜੀਲੈਂਸ ਵਲੋਂ ਕਾਬੂ
. . .  1 day ago
ਸ਼ਾਹਕੋਟ, 16 ਜੂਨ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ)- ਮਾਡਲ ਥਾਣਾ ਸ਼ਾਹਕੋਟ ਵਿਖੇ ਤਾਇਨਾਤ ਇਕ ਪਲਟੂਨ ਕਮਾਂਡਰ ਨੂੰ ਰਿਸ਼ਵਤ ਲੈਂਦਿਆਂ ਵਿਜੀਲੈਂਸ ਵਲੋਂ ਰੰਗੇ ਹੱਥੀ ਕਾਬੂ ਕੀਤਾ ਹੈ । ਵਿਜੀਲੈਂਸ ਵਲੋਂ ਰਿਸ਼ਵਤ ਵਿਚ ...
ਅੰਮ੍ਰਿਤਸਰ 'ਚ ਕੋਰੋਨਾ ਦੇ 40 ਨਵੇਂ ਮਾਮਲੇ ਆਏ ਸਾਹਮਣੇ, 3 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ ,16 ਜੂਨ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 40 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 46301 ਹੋ ਗਏ ਹਨ, ਜਿਨ੍ਹਾਂ 'ਚੋਂ 1396 ...
ਗੰਗਸਰ ਗੁਰਦੁਆਰਾ ਸਾਹਿਬ ਦੇ ਦੋ ਮੁਲਾਜ਼ਮਾਂ ਦੇ ਵਿਰੁੱਧ ਸਿੱਖ ਭਾਵਨਾਵਾਂ ਨੂੰ ਠੇਸ ਲੱਗਣ 'ਤੇ ਥਾਣਾ ਜੈਤੋ 'ਚ ਮੁਕੱਦਮਾ ਦਰਜ
. . .  1 day ago
ਜੈਤੋ, 16 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਗੁ: ਸਾਹਿਬ ਪਾਤਸ਼ਾਹੀ ਦਸਵੀਂ ਗੰਗਸਰ ਜੈਤੋ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਮੈਨੇਜਰ ਤੇ ਕਲਰਕ ਸਮੇਤ ਚਾਰ...
ਪੰਜਾਬ ਦੀਆਂ 6 ਖ਼ਾਸ ਸਖ਼ਸ਼ੀਅਤਾਂ ਭਾਜਪਾ 'ਚ ਸ਼ਾਮਿਲ
. . .  1 day ago
ਨਵੀਂ ਦਿੱਲੀ ,16 ਜੂਨ - ਪੰਜਾਬ 'ਚ ਭਾਜਪਾ ਦੀ ਮਜ਼ਬੂਤੀ ਲਈ ਪਾਰਟੀ ਵਲੋਂ ਯਤਨ ਜ਼ੋਰ ਸ਼ੋਰ ਦੇ ਨਾਲ ਸ਼ੁਰੂ ਹੋ ਚੁੱਕੇ ਹਨ । ਅਗਲੇ ਸਾਲ ਵਿਧਾਨ ਸਭਾ ਚੋਣਾਂ ਤੋਂ ...
ਅਧਿਆਪਕਾਂ ਨੇ ਵਿਦਿਆ ਭਵਨ ਦੇ ਸਾਰੇ ਗੇਟ ਕੀਤੇ ਬੰਦ
. . .  1 day ago
ਐੱਸ. ਏ. ਐੱਸ. ਨਗਰ, 16 ਜੂਨ (ਤਰਵਿੰਦਰ ਸਿੰਘ ਬੈਨੀਪਾਲ) - ਕੱਚੇ ਅਧਿਆਪਕਾਂ ਵਲੋਂ ਵਿਦਿਆ ਭਵਨ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਰੇ ...
ਰਾਣਾ ਸੋਢੀ ਵਲੋਂ ਪੰਜਾਬ ਦੇ ਸਟੇਡੀਅਮ ਕੌਮੀ ਅਤੇ ਕੌਮਾਂਤਰੀ ਖਿਡਾਰੀਆਂ ਲਈ ਖੋਲ੍ਹਣ ਦੀ ਹਦਾਇਤ
. . .  1 day ago
ਚੰਡੀਗੜ੍ਹ, 16 ਜੂਨ - ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੋਰੋਨਾ ਦੀ ਦੂਜੀ ਲਹਿਰ ਦੇ ਘਟ ਰਹੇ...
ਅੱਜ ਤੋਂ ਸੋਨੇ ਦੇ ਗਹਿਣਿਆਂ 'ਤੇ ਹਾਲਮਾਰਕਿੰਗ ਜ਼ਰੂਰੀ
. . .  1 day ago
ਨਵੀਂ ਦਿੱਲੀ,16 ਜੂਨ - ਭਾਰਤ ਸਰਕਾਰ ਨੇ ਸੋਨੇ ਦੇ ਗਹਿਣਿਆਂ ਅਤੇ ਹੋਰ ਸੋਨੇ ਦੀਆਂ ਚੀਜ਼ਾਂ 'ਤੇ ਅੱਜ ਤੋਂ ਹਾਲਮਾਰਕਿੰਗ ਜ਼ਰੂਰੀ ...
ਸਮਾਜ ਸੇਵੀ ਗੁਰਦੀਪ ਸਿੰਘ ਕਾਲੀ 'ਤੇ ਹੋਇਆ ਹਮਲਾ
. . .  1 day ago
ਖੰਨਾ, 16 ਜੂਨ( ਹਰਜਿੰਦਰ ਸਿੰਘ ਲਾਲ) - ਪੁਲਿਸ ਜ਼ਿਲ੍ਹਾ ਖੰਨਾ ਦੇ ਕਸਬਾ ਮਲੋਦ ਵਿਖੇ ਸਮਾਜ ਸੇਵੀ ਸੰਸਥਾਂ ਫੁਲੇਸਾਹੁ ਅੰਬੇਦਕਰ ਲੋਕ ਜਗਾਉ ਮੰਚ ਪ੍ਰਧਾਨ ...
ਕੱਚੇ ਅਧਿਆਪਕ ਯੂਨੀਅਨ ਵਲੋਂ ਪੱਕਾ ਧਰਨਾ ਲਗਾਉਣ ਦਾ ਐਲਾਨ
. . .  1 day ago
ਐਸ. ਏ. ਐਸ. ਨਗਰ, 16 ਜੂਨ (ਤਰਵਿੰਦਰ ਸਿੰਘ ਬੈਨੀਪਾਲ) - ਵਿੱਦਿਆ ਭਵਨ ਅੱਗੇ ਕੱਲ੍ਹ ਤੱਕ ਜਾਰੀ ਰਹੇਗਾ ਕੱਚੇ ਅਧਿਆਪਕਾਂ ਦਾ ਧਰਨਾ...
ਮਹਿੰਗਾਈ ਵਿਰੁੱਧ, ਸੀ.ਪੀ.ਆਈ. ਐਮ. ਨੇ ਜੰਡਿਆਲਾ ਮੰਜਕੀ ਵਿਚ ਰੋਸ ਪ੍ਰਦਰਸ਼ਨ ਅਤੇ ਪੁਤਲਾ ਫੂਕਿਆ
. . .  1 day ago
ਜੰਡਿਆਲਾ ਮੰਜਕੀ,16 ਜੂਨ (ਸੁਰਜੀਤ ਸਿੰਘ ਜੰਡਿਆਲਾ) - ਸੀ.ਪੀ.ਆਈ. ਐਮ. ਅਤੇ ਹੋਰ ਖੱਬੇ ਪੱਖੀ ਪਾਰਟੀਆਂ ਵਲੋਂ ਕੇਂਦਰੀ ਲੀਡਰਸ਼ਿਪ ਦੇ ਸੱਦੇ 'ਤੇ ਸਥਾਨਕ ਕਸਬੇ ਵਿਚ...
ਸ਼ੇਰੇ ਪੰਜਾਬ ਦੀ ਬਰਸੀ ਮੌਕੇ ਪਾਕਿਸਤਾਨ ਨਹੀਂ ਜਾ ਸਕੇਗਾ ਸਿੱਖ ਸ਼ਰਧਾਲੂਆਂ ਦਾ ਜਥਾ
. . .  1 day ago
ਅੰਮ੍ਰਿਤਸਰ, 16 ਜੂਨ (ਜੱਸ) - ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਜਾਣ ਵਾਲਾ...
ਮੋਗਾ ਵਿਚ ਜ਼ਹਿਰੀਲੀ ਚੀਜ਼ ਨਿਗਲ ਜਾਣ ਕਾਰਨ ਨਵ ਵਿਆਹੁਤਾ ਦੀ ਮੌਤ
. . .  1 day ago
ਮੋਗਾ,16 ਜੂਨ ( ਗੁਰਦੇਵ ਭਾਮ) - ਮੋਗਾ ਵਿਚ ਜ਼ਹਿਰੀਲੀ ਚੀਜ਼ ਨਿਗਲ ਜਾਣ ਕਾਰਨ ਨਵ ਵਿਆਹੁਤਾ ਦੀ ਮੌਤ ਹੋ ਗਈ...
ਸਕਾਲਰਸ਼ਿਪ ਘੁਟਾਲੇ ਦੀ ਸੀ.ਬੀ.ਆਈ. ਜਾਂਚ ਹੋਵੇ - ਦੂਲੋ
. . .  1 day ago
ਗੜ੍ਹਸ਼ੰਕਰ, 16 ਜੂਨ (ਧਾਲੀਵਾਲ) - ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਸਕਾਲਰਸ਼ਿਪ ਘੁਟਾਲੇ ਦੀ ਸੀ.ਬੀ.ਆਈ. ਜਾਂਚ ਮੰਗੀ ...
ਐੱਸ.ਸੀ ਕਮਿਸ਼ਨ ਪੰਜਾਬ ਨੇ ਰਵਨੀਤ ਸਿੰਘ ਬਿੱਟੂ ਨੂੰ ਕੀਤਾ ਤਲਬ
. . .  1 day ago
ਚੰਡੀਗੜ੍ਹ, 16 ਜੂਨ - ਐੱਸ.ਸੀ ਕਮਿਸ਼ਨ ਪੰਜਾਬ ਨੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਤਲਬ ਕੀਤਾ ਹੈ ਅਤੇ ਉਨ੍ਹਾਂ ਨੂੰ 22 ਜੂਨ ਨੂੰ ਕਮਿਸ਼ਨ ਦੇ...
ਪੀ ਐਂਡ ਕੇ ਖਾਦ ਲਈ 'ਪੌਸ਼ਟਿਕ ਆਧਾਰਤ ਸਬਸਿਡੀ ਰੇਟ' ਤੈਅ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ , 16 ਜੂਨ - ਕੇਂਦਰੀ ਮੰਤਰੀ ਮੰਡਲ ਨੇ ਸਾਲ 2021- 22 ਲਈ ਫਾਸਫੇਟਿਕ ਅਤੇ ਪੋਟਾਸ਼ਿਕ (ਪੀ ਐਂਡ ਕੇ) ਖਾਦ ਲਈ 'ਪੌਸ਼ਟਿਕ ਆਧਾਰਤ ਸਬਸਿਡੀ ਰੇਟ' ਤੈਅ ...
ਮਾਲ ਗੱਡੀ 'ਤੇ ਚੜ੍ਹ ਕੇ ਵੀਡੀਓ ਬਣਾ ਰਹੇ ਨੌਜਵਾਨ ਦਾ ਹੱਥ ਲੱਗਿਆ ਹਾਈ ਵੋਲਟੇਜ ਤਾਰਾਂ ਨਾਲ ਸਾਰਾ ਸਰੀਰ ਸੜਿਆ
. . .  1 day ago
ਬਠਿੰਡਾ , 16 ਜੂਨ { ਨਾਇਬ } -ਬਠਿੰਡਾ ਜੰਕਸ਼ਨ ‘ਤੇ ਖੜ੍ਹੀ ਮਾਲ ਗੱਡੀ 'ਤੇ ਚੜ੍ਹ ਕੇ ਵੀਡੀਓ ਬਣਾ ਰਹੇ ਨੌਜਵਾਨ ਦਾ ਅਚਾਨਕ ਉਪਰ ਦੀ ਲੰਘਦੀਆਂ ਹਾਈ ਵੋਲਟੇਜ ਤਾਰਾਂ ਨਾਲ ਹੱਥ ਲੱਗਣ...
ਜ਼ਿਲ੍ਹਾ ਲੁਧਿਆਣਾ ਵਿਚ ਦੁਕਾਨਾਂ ਤੇ ਹੋਰ ਅਦਾਰੇ ਰਾਤ 7.30 ਵਜੇ ਤੱਕ ਰਹਿਣਗੇ ਖੁੱਲ੍ਹੇ
. . .  1 day ago
ਲੁਧਿਆਣਾ, 16 ਜੂਨ (ਪੁਨੀਤ ਬਾਵਾ) - ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਹੈ ਕਿ ਵੀਰਵਾਰ ਤੋਂ ਜ਼ਿਲ੍ਹਾ ਲੁਧਿਆਣਾ...
ਹੋਰ ਖ਼ਬਰਾਂ..

ਸਾਡੇ ਪਿੰਡ ਸਾਡੇ ਖੇਤ

ਕੋਰੋਨਾ ਵਾਇਰਸ ਵੇਲੇ ਝੋਨੇ ਦੀ ਲੁਆਈ ਸਬੰਧੀ ਅਗੇਤੇ ਪ੍ਰਬੰਧ

ਹੁਣ ਝੋਨੇ ਦੀਆਂ ਪਨੀਰੀਆਂ ਲੱਗਣੀਆਂ ਸ਼ੁਰੂ ਹੋ ਜਾਣਗੀਆਂ। ਬਹੁਤੀ ਸਿੱਧੀ ਬਿਜਾਈ ਵੀ ਇਸੇ ਮਹੀਨੇ ਹੋ ਜਾਵੇਗੀ। ਝੋਨੇ ਦੀ ਲੁਆਈ ਲਈ ਬਿਹਾਰ ਅਤੇ ਹੋਰ ਪੂਰਬੀ ਰਾਜਾਂ ਜਿਵੇਂ ਉੱਤਰ ਪ੍ਰਦੇਸ਼, ਝਾਰਖੰਡ, ਓਡੀਸ਼ਾ ਅਤੇ ਪੱਛਮੀ ਬੰਗਾਲ ਆਦਿ ਰਾਜਾਂ ਤੋਂ ਖੇਤ ਮਜ਼ਦੂਰ ਆਉਂਦੇ ਹਨ। ਉਨ੍ਹਾਂ ਨੂੰ ਝੋਨੇ ਦੀ ਲੁਆਈ 'ਚ ਮੁਹਾਰਤ ਹਾਸਿਲ ਹੈ। ਕੋਰੋਨਾ ਵਾਇਰਸ ਨੂੰ ਮੁੱਖ ਰੱਖਦਿਆਂ ਇਸ ਸਾਲ ਉਨ੍ਹਾਂ ਦੇ ਘੱਟ ਗਿਣਤੀ 'ਚ ਆਉਣ ਦੀ ਸੰਭਾਵਨਾ ਹੈ। ਭਾਵੇਂ ਪਿਛਲੇ ਸਾਲ ਵਾਂਗ ਜਦੋਂ ਅਜਿਹੀ ਹੀ ਸਥਿਤੀ ਪੈਦਾ ਹੋ ਗਈ ਸੀ, ਹੋਰ ਕੰਮਾਂ 'ਤੇ ਲੱਗੇ ਕਾਮੇ ਜਿਵੇਂ ਕਿ ਦਿਹਾੜੀਦਾਰ, ਰੇੜ੍ਹੀਆਂ 'ਤੇ ਸਾਮਾਨ ਵੇਚਣ ਵਾਲੇ, ਆਵਾਜਾਈ ਦੇ ਸਾਧਨਾਂ 'ਚ ਰੁਜ਼ਗਾਰ 'ਤੇ ਲੱਗੇ ਹੋਏ, ਹੋਟਲਾਂ ਤੇ ਰੈਸਟੋਰੈਂਟਾਂ ਤੇ ਸ਼ਾਦੀਘਰਾਂ 'ਚ ਕੰਮ ਕਰ ਰਹੇ ਬਹਿਰੇ ਤੇ ਦੁਕਾਨਾਂ 'ਚ ਕੰਮ ਕਰ ਰਹੇ ਪ੍ਰਵਾਸੀ ਨੌਕਰ ਵੀ ਝੋਨਾ ਲਾਉਣ ਲਈ ਆ ਗਏ ਸਨ। ਇਸ ਸਾਲ ਵੀ ਉਨ੍ਹਾਂ ਦਾ ਝੋਨਾ ਲਾਉਣ ਲਈ ਆਉਣਾ ਸੰਭਾਵਿਕ ਹੈ। ਪਰ ਫਿਰ ਵੀ ਕਿਸਾਨ ਹੁਣੇ ਤੋਂ ਝੋਨਾ ਲਾਉਣ ਸਬੰਧੀ ਖੇਤ ਮਜ਼ਦੂਰਾਂ ਦੀ ਘਾਟ ਦੀ ਸੋਚ 'ਚ ਪਏ ਹੋਏ ਹਨ। ਕੁਝ ਕਿਸਾਨ ਸਿੱਧੀ ਬਿਜਾਈ ਕਰਨ ...

ਪੂਰਾ ਲੇਖ ਪੜ੍ਹੋ »

ਹਰੇ ਚਾਰੇ ਲਈ ਮੱਕੀ ਦੀ ਸਫਲ ਕਾਸ਼ਤ

ਮੱਕੀ ਸਾਉਣੀ ਦੇ ਮੌਸਮ ਦਾ ਮੁੱਖ ਚਾਰਾ ਹੈ ਅਤੇ ਪੰਜਾਬ ਵਿਚ ਤਕਰੀਬਨ 0.75 ਲੱਖ ਹੈਕਟੇਅਰ ਭੂਮੀ ਵਿਚ ਬੀਜੀ ਜਾਂਦੀ ਹੈ। ਇਹ 50-60 ਦਿਨਾਂ ਵਿਚ ਕਟਾਈ ਲਈ ਤਿਆਰ ਹੋ ਜਾਂਦੀ ਹੈ। ਦੁੱਧ ਦੇਣ ਵਾਲੇ ਪਸ਼ੂਆਂ ਲਈ ਇਸ ਨੂੰ ਬਹੁਤ ਚੰਗਾ ਸਮਝਿਆ ਜਾਂਦਾ ਹੈ। ਮੱਕੀ ਦੀਆਂ ਉੱਨਤ ਕਿਸਮਾਂ: ਜੇ 1007 : ਇਸ ਕਿਸਮ ਦੇ ਪੌਦੇ ਉੱਚੇ ਅਤੇ ਪੱਤੇ ਚੌੜੇ ਹਨ। ਇਸ ਦੀਆਂ ਛੱਲੀਆਂ ਲੰਬੀਆਂ ਅਤੇ ਭਰਵੀਆਂ ਦਰਮਿਆਨੀਆਂ ਉੱਚੀਆਂ ਲਗਦੀਆਂ ਹਨ। ਇਸ ਕਿਸਮ ਨੂੰ ਝੁਲਸ ਰੋਗ ਘੱਟ ਲਗਦਾ ਹੈ। ਇਸ ਦੇ ਦਾਣੇ ਮੋਟੇ ਅਤੇ ਚਿੱਟੇ ਰੰਗ ਦੇ ਹਨ। ਇਸ ਦੇ ਚਾਰੇ ਵਿਚ ਖੁਰਾਕੀ ਤੱਤ ਵੀ ਜ਼ਿਆਦਾ ਹਨ। ਇਸ ਦੇ ਹਰੇ ਚਾਰੇ ਦਾ ਔਸਤਨ ਝਾੜ 168 ਕੁਇੰਟਲ ਪ੍ਰਤੀ ਏਕੜ ਹੈ। ਜੇ 1006 : ਹਰੇ ਚਾਰੇ ਲਈ ਮੱਕੀ ਦੀ ਇਸ ਕਿਸਮ ਦੇ ਪੌਦੇ ਫੈਲਵੇਂ ਅਤੇ ਚੌੜੇ ਪੱਤਿਆਂ ਵਾਲੇ ਹੁੰਦੇ ਹਨ। ਇਸ ਕਿਸਮ ਨੂੰ ਝੁਲਸ ਰੋਗ ਅਤੇ ਭੂਰੀਆਂ ਧਾਰੀਆਂ ਦਾ ਰੋਗ ਘੱਟ ਲਗਦਾ ਹੈ। ਇਹ ਤਕਰੀਬਨ 165 ਕੁਇੰਟਲ ਹਰਾ ਚਾਰਾ ਪ੍ਰਤੀ ਏਕੜ ਦਿੰਦੀ ਹੈ। ਕਾਸ਼ਤ ਦੇ ਢੰਗ: ਬੀਜ ਦੀ ਮਾਤਰਾ ਅਤੇ ਬਿਜਾਈ ਦਾ ਸਮਾਂ: ਬੀਜ ਦੀ ਮਾਤਰਾ 30 ਕਿਲੋ ਪ੍ਰਤੀ ਏਕੜ ਹੈ ਅਤੇ ਬਿਜਾਈ ਮਾਰਚ ਦੇ ਪਹਿਲੇ ਹਫ਼ਤੇ ਤੋਂ ਲੈ ...

ਪੂਰਾ ਲੇਖ ਪੜ੍ਹੋ »

ਝੋਨੇ ਦੀਆਂ ਘੱਟ ਸਮੇਂ ਵਿਚ ਪੱਕਣ ਵਾਲੀਆਂ ਕਿਸਮਾਂ ਦੀ ਕਾਸ਼ਤ ਜ਼ਿਆਦਾ ਫਾਇਦੇਮੰਦ

ਪੰਜਾਬ ਵਿਚ ਝੋਨੇ ਦੀ ਕਾਸ਼ਤ ਨਾਲ ਸਬੰਧਿਤ ਮੁੱਦਿਆਂ ਵਿਚੋਂ ਧਰਤੀ ਹੇਠਲੇ ਪਾਣੀ ਦੇ ਪੱਧਰ ਵਿਚ ਗਿਰਾਵਟ ਅਤੇ ਪਰਾਲੀ ਦੀ ਸਾਂਭ-ਸੰਭਾਲ ਅਹਿਮ ਹਨ। ਇਨ੍ਹਾਂ ਮੁੱਦਿਆਂ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਲੋਂ ਨਵੀਆਂ ਕਿਸਮਾਂ ਵਿਕਸਿਤ ਕਰਨ ਦੀ ਰਣਨੀਤੀ ਤਹਿਤ ਘੱਟ ਸਮੇਂ ਵਿਚ ਵੱਧ ਝਾੜ, ਚੰਗੀ ਗੁਣਵੱਤਾ, ਘੱਟ ਪਰਾਲੀ, ਬਿਮਾਰੀਆਂ ਪ੍ਰਤੀ ਸਹਿਣਸ਼ੀਲਤਾ, ਵਾਢੀ ਉਪਰੰਤ ਹਾੜ੍ਹੀ ਦੀਆਂ ਫ਼ਸਲਾਂ ਦੀ ਬਿਜਾਈ ਲਈ ਜ਼ਿਆਦਾ ਵਕਫ਼ਾ ਅਤੇ ਬਦਲਦੇ ਮੌਸਮ ਦੇ ਅਨੁਕੁਲ ਰਹਿਣ ਵਾਲੀਆਂ ਕਿਸਮਾਂ ਵਿਕਸਿਤ ਕੀਤੀਆਂ ਜਾ ਰਹੀਆਂ ਹਨ। ਪਿਛਲੇ ਕੁੱਝ ਸਾਲਾਂ ਦੌਰਾਨ ਪੀ.ਏ.ਯੂ. ਨੇ ਘੱਟ ਸਮੇਂ ਵਿਚ ਵੱਧ ਝਾੜ ਦੇਣ ਵਾਲੀਆਂ ਕਿਸਮਾਂ ਵਿਕਸਿਤ ਕੀਤੀਆਂ ਹਨ ਜਿਨ੍ਹਾਂ ਵਿਚੋਂ ਪੀ.ਆਰ. 121, ਪੀ.ਆਰ. 122, ਪੀ.ਆਰ. 124, ਪੀ.ਆਰ. 126, ਪੀ.ਆਰ. 127, ਪੀ.ਆਰ. 128 ਅਤੇ ਪੀ.ਆਰ. 129 ਪ੍ਰਮੁੱਖ ਹਨ। ਭਾਵੇਂ ਪੰਜਾਬ ਵਿਚ ਪਿਛਲੇ ਸਾਲਾਂ ਦੌਰਾਨ ਘੱਟ ਸਮੇਂ ਵਿਚ ਪੱਕਣ ਵਾਲੀਆਂ ਕਿਸਮਾਂ ਅਧੀਨ ਰਕਬੇ ਵਿਚ ਮਹੱਤਵਪੂਰਨ ਵਾਧਾ ਹੋਇਆ ਹੈ ਪ੍ਰੰਤੂ ਕੁੱਝ ਜ਼ਿਲ੍ਹਿਆਂ ਜਿਵੇਂ ਕਿ ਬਰਨਾਲਾ, ਬਠਿੰਡਾ, ਲੁਧਿਆਣਾ, ਮਾਨਸਾ, ਮੋਗਾ, ...

ਪੂਰਾ ਲੇਖ ਪੜ੍ਹੋ »

ਦੇਸ਼ ਭਗਤ ਕੌਣ?

ਦੇਸ਼ ਭਗਤ ਜਾਂ ਦੇਸ਼ ਧ੍ਰੋਹੀ ਸ਼ਬਦ ਅਸੀਂ ਅਕਸਰ ਸੁਣਦੇ ਰਹਿੰਦੇ ਹਾਂ। ਪਰ ਬਹੁਤ ਘੱਟ ਲੋਕਾਂ ਨੂੰ ਇਨ੍ਹਾਂ ਦੇ ਅਸਲੀ ਮਾਅਨਿਆਂ ਬਾਰੇ ਪਤਾ ਹੋਵੇਗਾ। ਕਾਗਜ਼ੀ ਵਿਆਖਿਆ ਅਨੁਸਾਰ ਦੇਸ਼ ਨੂੰ ਪਿਆਰ ਕਰਨ ਵਾਲਾ ਭਗਤ ਤੇ ਨਫ਼ਰਤ ਕਰਨ ਵਾਲਾ ਧ੍ਰੋਹੀ। ਅਸਲ ਵਿਚ ਕਹਾਣੀ ਹੋਰ ਹੀ ਹੈ। ਆਪਣੀ ਜਨਮ ਭੂਮੀ ਨੂੰ ਹਰ ਕੋਈ ਪਿਆਰ ਕਰਦਾ ਹੈ ਤੇ ਹੱਸਦੀ ਵੱਸਦੀ ਰੱਸਦੀ ਵੇਖਣਾ ਚਾਹੁੰਦਾ ਹੈ । ਕੁਦਰਤ ਨੇ ਧਰਤੀ ਦੀ ਵੰਡ ਮਨੁੱਖਾਂ ਦੀ ਕੌਮੀ ਵਿਲਖਣਤਾ ਨਾਲ ਕੀਤੀ ਹੋਈ ਹੈ, ਜਿਵੇਂ ਬੰਗਾਲੀ, ਪੰਜਾਬੀ, ਅਫਰੀਕਨ ਆਦਿ ਤੇ ਇਨ੍ਹਾਂ ਦਾ ਬਹੁਤ ਕੁਝ ਅਲੱਗ ਹੈ ਤੇ ਧਰਤੀ ਤੇ ਇਨ੍ਹਾਂ ਦੀਆਂ ਹੱਦਾਂ ਪੱਕੀਆਂ ਨਹੀਂ ਹਨ। ਪਰ ਮਨੁੱਖ ਨੇ ਆਪਣੀ ਸੌੜੀ ਤੇ ਲਾਲਚੀ ਸੋਚ ਕਰਕੇ ਧਰਤੀ 'ਤੇ ਸਿਆਸੀ ਹੱਦਾਂ ਉਲੀਕ ਦਿੱਤੀਆਂ। ਹੁਣ ਇਨ੍ਹਾਂ ਲੀਕਾਂ ਦਾ ਹੀ ਜੱਬ ਹੈ। ਜੋ ਇਨ੍ਹਾਂ ਰਾਜਿਆਂ ਦੀ ਮਰਜ਼ੀ 'ਚ ਚੱਲਦਾ ਹੈ, ਉਹ ਦੇਸ਼ ਭਗਤ ਤੇ ਜੋ ਇਨ੍ਹਾਂ ਤੋਂ ਆਪਣੀ ਕੌਮ ਦੀ ਸਲਾਮਤੀ ਮੰਗੇ, ਉਹ ਦੇਸ਼ ਧ੍ਰੋਹੀ। ਸਦੀਆਂ ਤੋਂ ਰਾਜ ਸਤਾ ਹਮੇਸ਼ਾਂ ਡਰਦੀ ਹੀ ਮਨੁੱਖਾਂ ਨੂੰ ਸੂਲੀ 'ਤੇ ਟੰਗਦੀ ਆਈ ਹੈ ਤੇ ਟੰਗਦੀ ਰਹੇਗੀ। ਇਹ ਫ਼ੈਸਲਾ ਕਦੇ ਨਹੀਂ ਹੋ ...

ਪੂਰਾ ਲੇਖ ਪੜ੍ਹੋ »

ਕਵਿਤਾ

ਅੱਗ ਨਾੜ ਨੂੰ ਲਾਵੀਂ ਨਾ

* ਜਗਦੀਸ਼ ਸਿੰਘ ਕਲਾਨੌਰ *

ਜੇ ਚਾਹੁੰਦਾ ਏਂ ਸੁੱਖ ਜੀਵਾਂ ਦੀ ਅੱਗ ਨਾੜ ਨੂੰ ਲਾਵੀਂ ਨਾ। ਤਪਸ਼ਾਂ ਮਾਰੀ ਏਸ ਧਰਤ ਦੀ ਕੁੱਖ ਨੂੰ ਹੋਰ ਜਲਾਵੀਂ ਨਾ। ਧਰਤੀ ਦੀ ਕੁੱਖ ਬਾਂਝ ਕਰੀਂ ਨਾ ਕਿੱਥੋਂ ਉਪਜੂ ਖਾਣਾ-ਦਾਣਾ। ਅੱਗੇ ਕਹਿਰ ਕਮਾਇਆ ਥੋੜ੍ਹਾ? ਹੁਣ ਤੇ ਬਣ ਜਾ ਬੀਬਾ-ਰਾਣਾ। ਸਿੱਖ ਲੈ ਸਬਕ ਕੋਰੋਨੇ ਕੋਲੋਂ ਹੋਰ ਥਪੇੜਾ ਖਾਵੀਂ ਨਾ। ਪੁੱਠੇ ਪੰਗੇ ਲੈਣੋਂ ਹਟ ਜਾ ਅੱਗ ਨਾੜ ਨੂੰ ਲਾਵੀਂ ਨਾ। ਧਰਤੀ ਜੀਂਦੀ ਤੇ ਸਾਹ ਲੈਂਦੀ ਸਮਝ ਨਾ ਮਿੱਟੀ ਮੋਈ। 'ਸਰਵਣ ਪੁੱਤਰ ਬਣ ਜਾ ਮੇਰਾ' ਕਰਦੀ ਹੈ ਅਰਜ਼ੋਈ। ਸਾੜ ਕੇ ਆਪਣੇ ਮਿੱਤਰ ਕੀੜੇ 'ਪਾਪੀ ਪੁੱਤ' ਕਹਾਵੀਂ ਨਾ। ਕਾਲਖ ਤੋਂ ਬਚਣਾ ਜੇ ਵੀਰਾ ਅੱਗ ਨਾੜ ਨੂੰ ਲਾਵੀਂ ਨਾ। ਸੀਚੇਵਾਲ ਜਹੇ ਉਪਕਾਰੀ ਵਾਰ-ਵਾਰ ਸਮਝਾਉਂਦੇ। 'ਧਰਤੀ, ਪੌਣ ਤੇ ਪਾਣੀ ਸਾਂਭੋ' ਬਾਣੀ ਯਾਦ ਕਰਾਉਂਦੇ। ਕੁਦਰਤ ਬਚੂ ਤਾਂ ਆਪਾਂ ਬਚਣਾ ਇਹ ਗੱਲ ਮਨੋਂ ਭੁਲਾਵੀਂ ਨਾ। ਸਿੱਖ ਗੁਰੂ ਦਾ ਬਣ ਜਾ ਬੀਬਾ ਅੱਗ ਨਾੜ ਨੂੰ ਲਾਵੀਂ ਨਾ। ਨਾੜ ਗਾਲ਼ ਕੇ ਰੂੜੀ ਬਣਦੀ ਹੋਵੇ ਫ਼ਸਲ ਵਧੇਰੇ। ਧਰਤੀ ਵਿਚ ਸਮੋਏ ਜਾਂਦੇ ਜੈਵਿਕ ਤੱਤ ਬਥੇਰੇ। ਖਾਦਾਂ ਦਾ ਵੀ ਖ਼ਰਚ ਬਚਾਵੀਂ ਕਰਜ਼ੇ ਥੱਲੇ ਆਵੀਂ ਨਾ। ਬਣ ਜਾ ਸੁਘਣ-ਸਿਆਣਾ ...

ਪੂਰਾ ਲੇਖ ਪੜ੍ਹੋ »

ਝਾੜ ਕਰੇਲੇ ਦੀ ਸੁਚੱਜੀ ਕਾਸ਼ਤ

ਝਾੜ ਕਰੇਲਾ ਸਿਹਤ ਲਈ ਬਹੁਤ ਹੀ ਲਾਹੇਵੰਦ ਹੈ। ਇਸ ਵਿਚ ਭਰਪੂਰ ਮਾਤਰਾ ਵਿਚ ਮਿਨਰਲ, ਵਿਟਾਮਿਨ, ਰੇਸ਼ੇ ਅਤੇ ਐਂਟੀਆਕਸੀਡੈਂਟ ਹੁੰਦੇ ਹਨ ਜੋ ਕਿ ਇਸ ਨੂੰ ਇਕ ਸਿਹਤ ਵਰਧਕ ਸਬਜ਼ੀ ਬਣਾਉਂਦੇ ਹਨ। ਸ਼ਾਇਦ ਇਸੇ ਲਈ ਹੀ ਇਸ ਦੀ ਮੰਗ ਵੀ ਦਿਨੋਂ ਦਿਨ ਵਧ ਰਹੀ ਹੈ। ਇਸ ਦਾ ਜੂਸ ਵੀ ਬਹੁਤ ਫ਼ਾਇਦੇਮੰਦ ਹੈ। ਕਰੇਲੇ ਦਾ ਜੂਸ ਸਰੀਰ ਵਿਚ ਖ਼ਰਾਬ ਕੋਲੇਸਟ੍ਰਾਲ ਦੇ ਪੱਧਰ ਨੂੰ ਘੱਟ ਕਰਨ ਵਿਚ ਵੀ ਮਦਦ ਕਰਦਾ ਹੈ। ਇਸ ਨਾਲ ਦਿਲ ਦੇ ਦੌਰੇ ਦਾ ਖ਼ਤਰਾ ਵੀ ਘੱਟ ਹੁੰਦਾ ਹੈ। ਇਸ ਤੋਂ ਇਲਾਵਾ ਬਲੱਡ ਪ੍ਰੈਸ਼ਰ ਨੂੰ ਕਾਬੂ ਵਿਚ ਰੱਖਣ ਵਿਚ ਵੀ ਇਹ ਕਾਫ਼ੀ ਮਦਦਗਾਰ ਹੈ। ਝਾੜ ਕਰੇਲਾ ਵੇਲ ਦੇ ਰੂਪ ਵਿਚ ਵਧਦਾ-ਫੁਲਦਾ ਹੈ ਇਸ ਲਈ ਇਸ ਦੀਆਂ ਵੇਲਾਂ ਨੂੰ ਕੰਧਾਂ, ਤੂੜੀ ਵਾਲੇ ਕੁੱਪਾਂ, ਪਾਥੀਆਂ ਵਾਲੇ ਗ੍ਹੀਰੇ ਅਤੇ ਝਾੜੀਆਂ ਦੇ ਨੇੜੇ ਵੀ ਬੀਜਿਆ ਜਾ ਸਕਦਾ ਹੈ ਜੋ ਕਿ ਆਮ ਤੌਰ 'ਤੇ ਖਾਲੀ ਪਈਆਂ ਰਹਿੰਦੀਆਂ ਹਨ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਲੋਂ ਝਾੜ ਕਰੇਲੇ ਦੀ ਪਹਿਲੀ ਸੁਧਰੀ ਕਿਸਮ 'ਪੰਜਾਬ ਝਾੜ ਕਰੇਲਾ-1' ਦੀ ਸਿਫਾਰਿਸ਼ ਕੀਤੀ ਗਈ ਹੈ ਜੋ ਕਿ ਦੱਖਣ-ਪੱਛਮੀ ਜ਼ਿਲ੍ਹਿਆਂ ਵਿਚ ਕਿਸਾਨੀ ਪਰਿਵਾਰਾਂ ਵਿਚ ਬਹੁਤ ...

ਪੂਰਾ ਲੇਖ ਪੜ੍ਹੋ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX