ਤਾਜਾ ਖ਼ਬਰਾਂ


'ਬਹੁਤ ਗੰਭੀਰ' ਚੱਕਰਵਾਤ ਬਿਪਰਜੋਏ ਅਗਲੇ 24 ਘੰਟਿਆਂ ਵਿਚ ਹੋਵੇਗਾ ਤੇਜ਼ -ਮੌਸਮ ਵਿਭਾਗ
. . .  39 minutes ago
ਸੂਰਤ, 10 ਜੂਨ -ਭਾਰਤੀ ਮੌਸਮ ਵਿਭਾਗ ਅਨੁਸਾਰ 'ਬਹੁਤ ਗੰਭੀਰ' ਚੱਕਰਵਾਤੀ ਤੂਫ਼ਾਨ ਬਿਪਰਜੋਏ ਦੇ ਅਗਲੇ 24 ਘੰਟਿਆਂ ਵਿਚ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ ਅਤੇ ਇਹ ਉੱਤਰ-ਉੱਤਰ-ਪੂਰਬ ਵੱਲ...
ਡੈਨੀਅਲ ਸਮਿੱਥ ਨੇ ਨਵੇਂ ਮੰਤਰੀ ਮੰਡਲ ਨੂੰ ਚੁਕਾਈ ਸਹੁੰ, ਵੰਡੇ ਮਹਿਕਮੇ
. . .  43 minutes ago
ਕੈਲਗਰੀ, 10 ਜੂਨ (ਜਸਜੀਤ ਸਿੰਘ ਧਾਮੀ)-ਅਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿੱਥ ਨੇ ਅੱਜ ਆਪਣੇ ਮੰਡਲ ਵਿਚ 24 ਮੰਤਰੀਆਂ ਨੂੰ ਸਹੁੰ ਚੁਕਾ ਕੇ ਨਵੀਂ ਸਰਕਾਰ ਦੀ ਸੁਰੂਆਤ ਕਰ ਦਿੱਤੀ ਹੈ। ਨਵੇਂ ਮੰਤਰੀ ਮੰਡਲ ਵਿਚ ਜ਼ਿਆਦਾਤਰ ਸਥਾਪਤ ਸਿਆਸਤਦਾਨ ਅਤੇ ਪੁਰਾਣੇ ਮੰਤਰੀ ਸ਼ਾਮਿਲ ਕੀਤੇ ਗਏ...
ਲੁੱਟ ਦੀ ਵਾਰਦਾਤ 'ਚ ਆਰ.ਐਮ.ਪੀ. ਡਾਕਟਰ ਦਾ ਕਤਲ
. . .  52 minutes ago
ਮਲੋਟ, 10 ਜੂਨ (ਪਾਟਿਲ/ਅਜਮੇਰ ਸਿੰਘ ਬਰਾੜ)-ਮਲੋਟ ਲਾਗਲੇ ਪਿੰਡ ਬੁਰਜਾ ਸਿਧਵਾਂ ਵਿਚ ਬੀਤੀ ਸ਼ੁਕਰ-ਸ਼ਨੀਵਾਰ ਦੀ ਦਰਮਿਆਨੀ ਰਾਤ ਨੂੰ ਲੁਟੇਰਿਆ ਵਲੋਂ ਲੁੱਟ ਦੀ ਵਾਰਦਾਤ ਦੌਰਾਨ ਇਕ ਆਰ.ਐਮ.ਪੀ. ਡਾਕਟਰ ਦਾ ਤੇਜ਼ਧਾਰ...
ਬੀ.ਐੱਸ.ਐੱਫ ਤੇ ਲੋਪੋਕੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਚ ਕਰੋੜਾਂ ਦੀ ਹੈਰੋਇਨ ਬਰਾਮਦ
. . .  about 1 hour ago
ਚੋਗਾਵਾਂ, 10 ਜੂਨ (ਗੁਰਵਿੰਦਰ ਸਿੰਘ ਕਲਸੀ)-ਅੱਜ ਤੜਕਸਾਰ ਗੁਆਂਢੀ ਮੁਲਕ ਪਾਕਿਸਤਾਨ ਤੋਂ ਰਾਣੀਆ ਬੀ.ਓ.ਪੀ. ਆਏ ਡਰੋਨ ਦੀ ਹਲਚਲ ਸੁਣਾਈ ਦਿੱਤੀ।ਬੀ.ਐੱਸ.ਐੱਫ. ਅਤੇ ਥਾਣਾ ਲੋਪੋਕੇ ਦੇ ਮੁਖੀ ਹਰਪਾਲ ਸਿੰਘ ਸੋਹੀ ਨੇ ਟੀਮਾਂ ਬਣਾਕੇ ਤਲਾਸ਼ੀ ਅਭਿਆਨ...
"ਸਟੀਕ ਨਹੀਂ": ਕਿਊਬਾ ਵਿਚ ਚੀਨ ਦੇ ਜਾਸੂਸੀ ਸਟੇਸ਼ਨ ਬਾਰੇ ਰਿਪੋਰਟਾਂ 'ਤੇ ਪੈਂਟਾਗਨ
. . .  about 1 hour ago
ਵਾਸ਼ਿੰਗਟਨ, 10 ਜੂਨ -ਨਿਊਜ ਏਜੰਸੀ ਦੀ ਰਿਪੋਰਟ ਅਨੁਸਾਰ ਪੈਂਟਾਗਨ ਨੇ ਚੀਨ ਅਤੇ ਕਿਊਬਾ ਦਰਮਿਆਨ ਇੱਕ ਗੁਪਤ ਸਮਝੌਤਾ ਦੀਆਂ ਰਿਪੋਰਟਾਂ ਨੂੰ ਖ਼ਾਰਜ ਕਰ ਦਿੱਤਾ ਜੋ ਬੀਜਿੰਗ ਨੂੰ ਸੰਯੁਕਤ ਰਾਜ ਤੋਂ 160 ਕਿਲੋਮੀਟਰ...
ਪੱਛਮੀ ਬੰਗਾਲ:ਕਾਂਗਰਸ ਵਲੋਂ ਪੰਚਾਇਤੀ ਚੋਣਾਂ ਦੌਰਾਨ ਸੂਬੇ 'ਚ ਕੇਂਦਰੀ ਬਲਾਂ ਦਾ ਪ੍ਰਬੰਧ ਕਰਨ ਦੀ ਰਾਜਪਾਲ ਨੂੰ ਅਪੀਲ
. . .  about 1 hour ago
ਕੋਲਕਾਤਾ, 10 ਜੂਨ-ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਪੰਚਾਇਤੀ ਚੋਣਾਂ ਦੌਰਾਨ ਕੇਂਦਰੀ ਬਲਾਂ ਦਾ ਪ੍ਰਬੰਧ ਕਰਨ ਦੀ ਅਪੀਲ ਕੀਤੀ ਤਾਂ ਜੋ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਈਆਂ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਅਤੇ ਸਰਬੀਆ ਦੀ ਆਪਣੀ ਪਹਿਲੀ ਰਾਜ ਯਾਤਰਾ ਦੀ ਸਮਾਪਤੀ ਤੋਂ ਬਾਅਦ ਦਿੱਲੀ ਦੇ ਪਾਲਮ ਹਵਾਈ ਅੱਡੇ 'ਤੇ ਪਹੁੰਚੇ
. . .  1 day ago
ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਸੂਬਾ ਇੰਚਾਰਜ ਬਿਪਲਬ ਦੇਬ ਨਾਲ ਕੀਤੀ ਮੀਟਿੰਗ
. . .  1 day ago
ਚੰਡੀਗੜ੍ਹ,9 ਜੂਨ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਵਿਚ ਸੂਬਾ ਇੰਚਾਰਜ ਬਿਪਲਬ ਕੁਮਾਰ ਦੇਬ ਨਾਲ ਮੀਟਿੰਗ ਕੀਤੀ ...
ਬੰਗਾਲ: ਪੰਚਾਇਤ ਚੋਣ ਨਾਮਜ਼ਦਗੀ ਨੂੰ ਲੈ ਕੇ ਹੋਈ ਹਿੰਸਾ, ਕਾਂਗਰਸੀ ਵਰਕਰ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਅਮਰੀਕਾ ਨੇ ਯੂਕਰੇਨ ਲਈ 2.1 ਬਿਲੀਅਨ ਡਾਲਰ ਦੇ ਫੌਜੀ ਸਹਾਇਤਾ ਪੈਕੇਜ ਦਾ ਕੀਤਾ ਐਲਾਨ
. . .  1 day ago
ਈ.ਡੀ. ਨੇ ਪੇਪਰ ਲੀਕ ਮਾਮਲੇ ਵਿਚ ਵੱਖ-ਵੱਖ ਲੋਕਾਂ ਦੇ ਰਿਹਾਇਸ਼ 'ਤੇ ਚਲਾਈ ਤਲਾਸ਼ੀ ਮੁਹਿੰਮ
. . .  1 day ago
ਨਵੀਂ ਦਿੱਲੀ, 9 ਜੂਨ - ਈ.ਡੀ. ਨੇ ਸੀਨੀਅਰ ਟੀਚਰ ਗ੍ਰੇਡ II ਪੇਪਰ ਲੀਕ ਮਾਮਲੇ ਵਿਚ ਪੀ.ਐਮ.ਐਲ.ਏ., 2002 ਦੇ ਤਹਿਤ 5.6.2023 ਨੂੰ ਰਾਜਸਥਾਨ ਦੇ ਜੈਪੁਰ, ਜੋਧਪੁਰ, ਉਦੈਪੁਰ, ਅਜਮੇਰ, ਡੂੰਗਰਪੁਰ, ਬਾੜਮੇਰ...
ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ, 9 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਯਾਤਰਾ, ਠਹਿਰਨ, ਬਿਜਲੀ, ਪਾਣੀ, ਸੰਚਾਰ ਅਤੇ ਸਿਹਤ ਸਮੇਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ...
ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਕੀਤਾ ਨਿਯੁਕਤ
. . .  1 day ago
ਨਵੀਂ ਦਿੱਲੀ, 9 ਜੂਨ - ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਅਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਨਿਯੁਕਤ ਕੀਤਾ ਹੈ।
ਮੇਰੇ ਘਰ ਕੋਈ ਨਹੀਂ ਆਇਆ- ਬਿ੍ਜ ਭੂਸ਼ਣ
. . .  1 day ago
ਨਵੀਂ ਦਿੱਲੀ, 9 ਜੂਨ- ਭਾਜਪਾ ਸਾਂਸਦ ਬ੍ਰਿਜ ਭੂਸ਼ਣ ਸਿੰਘ ਨੂੰ ਇਹ ਪੁੱਛੇ ਜਾਣ ’ਤੇ ਕਿ ਕੀ ਪੁਲਿਸ ਅੱਜ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚੀ ਹੈ ਤਾਂ ਉਨ੍ਹਾਂ ਕਿਹਾ ਕਿ ਮੇਰੇ ਕੋਲ ਕੋਈ ਨਹੀਂ ਆਇਆ।
ਮਨੀਪੁਰ ਹਿੰਸਾ: ਜਾਂਚ ਲਈ ਸਿੱਟ ਦਾ ਗਠਨ
. . .  1 day ago
ਨਵੀਂ ਦਿੱਲੀ, 9 ਜੂਨ- ਅਧਿਕਾਰਤ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਨੇ ਮਨੀਪੁਰ ਹਿੰਸਾ ਦੇ ਸੰਬੰਧ ਵਿਚ ਛੇ ਮਾਮਲੇ....
ਸੰਘਰਸ਼ ਕਮੇਟੀ ਸਾਦੀਹਰੀ ਨੇ ਐਸ.ਡੀ.ਐਮ. ਦਫ਼ਤਰ ਅੱਗੇ ਪਸ਼ੂ ਬੰਨ ਕੇ ਕੀਤਾ ਪ੍ਰਦਰਸ਼ਨ
. . .  1 day ago
ਦਿੜ੍ਹਬਾ ਮੰਡੀ, 9 ਜੂਨ (ਹਰਬੰਸ ਸਿੰਘ ਛਾਜਲੀ)- ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਸਾਦੀਹਰੀ ਵਲੋਂ ਐਸ.ਡੀ.ਐਮ. ਦਿੜ੍ਹਬਾ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਪ੍ਰਦਰਸ਼ਨਕਾਰੀਆਂ ਨੇ ਆਪਣੇ ਪਸ਼ੂ ਨਾਲ ਲਿਆ ਕੇ....
ਭਾਰਤੀ ਫ਼ੌਜ ਨੇ ਸੰਯੁਕਤ ਆਪ੍ਰੇਸ਼ਨ ਦੌਰਨ ਨਾਰਕੋ ਟੈਰਰ ਮੂਲ ਦੇ 3 ਸੰਚਾਲਕ ਕੀਤੇ ਗਿ੍ਫ਼ਤਾਰ
. . .  1 day ago
ਸ੍ਰੀਨਗਰ, 9 ਜੂਨ- ਭਾਰਤੀ ਫ਼ੌਜ ਵਲੋਂ ਸੁੰਦਰਬਨੀ ਨਾਰਕੋਟਿਕਸ ਰਿਕਵਰੀ ਕੇਸ, ਜੇ.ਕੇ.ਪੀ. ਪੁੰਛ ਅਤੇ ਜੇ.ਕੇ.ਪੀ. ਸੁੰਦਰਬਨੀ ਦੇ ਪੁੰਛ ਜ਼ਿਲ੍ਹੇ ਵਿਚ ਕਈ ਸੰਯੁਕਤ ਆਪ੍ਰੇਸ਼ਨ ਕੀਤੇ ਗਏ, ਜਿਸ ਵਿਚ ਉਨ੍ਹਾਂ ਵਲੋਂ....
ਬਿ੍ਜ ਭੂਸ਼ਣ ਦੀ ਗਿ੍ਫ਼ਤਾਰੀ ਜ਼ਰੂਰੀ- ਬਜਰੰਗ ਪੂਨੀਆ
. . .  1 day ago
ਨਵੀਂ ਦਿੱਲੀ, 9 ਜੂਨ- ਮਹਿਲਾ ਪਹਿਲਵਾਨਾਂ ਦੇ ਪੁਲਿਸ ਨਾਲ ਬਿ੍ਜ ਭੂਸ਼ਣ ਦੇ ਘਰ ਜਾਣ ਦੀਆਂ ਆ ਰਹੀਆਂ ਖ਼ਬਰਾਂ ਦੇ ਦੌਰਾਨ ਪਹਿਲਵਾਨ ਬਜਰੰਗ ਪੂਨੀਆ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ....
ਦੇਸ਼ ਦਾ ਵਿਕਾਸ ਉਦੋਂ ਹੀ ਹੋਵੇਗਾ ਜਦੋਂ ਅਸੀਂ ਸਹੀ ਕਦਮ ਚੁੱਕਾਂਗੇ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 9 ਜੂਨ- ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਕਿਹਾ ਕਿ ਅੱਜ ਅਸੀਂ ਵਿਦੇਸ਼ੀ ਨਿਵੇਸ਼ ਵਿਚ ਪਹਿਲੇ ਸਥਾਨ ’ਤੇ ਹਾਂ, ਪਰ ਇਹ ਉਹ ਸਥਾਨ ਨਹੀਂ ਹੈ ਜਿੱਥੇ ਅਸੀਂ ਸੰਤੁਸ਼ਟ ਹੋ ਸਕਦੇ ਹਾਂ, ਅਸੀਂ ਇਸ ਨੂੰ ਹੋਰ.....
ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ
. . .  1 day ago
ਨਵੀਂ ਦਿੱਲੀ, 9 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿਚ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ.....
ਉਤਮ ਗਾਰਡਨ ਕਾਲੋਨੀ ਮਨਵਾਲ ਵਿਖੇ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ
. . .  1 day ago
ਪਠਾਨਕੋਟ/ਸ਼ਾਹਪੁਰ ਕੰਢੀ, 9 ਜੂਨ (ਆਸ਼ੀਸ਼ ਸ਼ਰਮਾ/ਰਣਜੀਤ ਸਿੰਘ)- ਪਠਾਨਕੋਟ ਦੇ ਥਾਣਾ ਸ਼ਾਹਪੁਰ ਕੰਢੀ ਅਧੀਨ ਪੈਂਦੀ ਉਤਮ ਗਾਰਡਨ ਕਾਲੋਨੀ ਮਨਵਾਲ ਵਿਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਕ.....
ਕਿਸਾਨਾਂ ਵਲੋਂ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਮਰਨ ਵਰਤ ਸ਼ੁਰੂ
. . .  1 day ago
ਪਟਿਆਲਾ, 9 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)- ਪਟਿਆਲਾ ਦੀ ਮਾਲ ਰੋਡ ’ਤੇ ਸਥਿਤ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਧਰਨੇ ’ਤੇ ਬੈਠੇ ਕਿਸਾਨਾਂ ਵਲੋਂ ਮਰਨ ਵਰਤ ਆਰੰਭ ਦਿੱਤਾ....
ਸੜਕ ਹਾਦਸੇ ਵਿਚ ਇਕ ਦੀ ਮੌਤ
. . .  1 day ago
ਭਵਾਨੀਗੜ੍ਹ, 9 ਜੂਨ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਬਾਲਦ ਕਲਾਂ ਨੇੜੇ ਮੋਟਰਸਾਈਕਲ ਅਤੇ ਕਾਰ ਵਿਚਕਾਰ ਹੋਏ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਿੰਡ ਲੱਡੀ ਦੇ ਵਾਸੀ ਗੁਰਮੇਲ.....
ਮੀਡੀਆ ਨੂੰ ਦਬਾਉਣ ਦਾ ਖ਼ਾਮਿਆਜ਼ਾ ਸਰਕਾਰ ਨੂੰ ਭੁਗਤਣਾ ਪਵੇਗਾ- ਅਨੁਰਾਗ ਠਾਕੁਰ
. . .  1 day ago
ਜਲੰਧਰ, 9 ਜੂਨ- ਮੀਡੀਆ ਦੀ ਆਜ਼ਾਦੀ ਸੰਬੰਧੀ ਗੱਲ ਕਰਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਬੋਲਣ ਦਾ ਅਧਿਕਾਰ ਦੇਸ਼ ਦੇ ਹਰ ਨਾਗਰਿਕ ਲਈ ਹੈ। ਉਨ੍ਹਾਂ ਕਿਹਾ ਕਿ ਜੇਕਰ ਮੀਡੀਆ ਵਲੋਂ ਅਜਿਹੀਆਂ ਗੱਲਾਂ ਨੂੰ.....
ਹੋਰ ਖ਼ਬਰਾਂ..

ਖੇਡ ਜਗਤ

ਆਲ ਇੰਗਲੈਂਡ ਬੈਡਮਿੰਟਨ ਦਾ ਲੇਖਾ-ਜੋਖਾ

ਸਿੰਧੂ ਆਪਣੀ ਲੈਅ ਨਾ ਫੜ ਸਕੀ-ਭਾਰਤ ਦੀ ਨਿਰਾਸ਼ਾਮਈ ਹਾਰ

ਇਹ ਵਰ੍ਹਾ ਖੇਡ ਪ੍ਰੇਮੀਆਂ ਲਈ ਇਸ ਲਈ ਵੀ ਵਿਸ਼ੇਸ਼ ਹੈ ਕਿ ਉਲੰਪਿਕ ਦੀਆਂ ਪਿਛਲੇ ਸਾਲ ਕੋਰੋਨਾ ਕਰ ਕੇ ਮੁਲਤਵੀ ਖੇਡਾਂ ਇਸ ਸਾਲ ਹੋਣੀਆਂ ਹਨ। ਉਲੰਪਿਕ ਤੋਂ ਪਹਿਲਾਂ ਹਰ ਟੂਰਨਾਮੈਂਟ ਇਹ ਕੁਝ ਖਿਡਾਰੀਆਂ ਨੂੰ ਦੁਬਾਰਾ ਮੌਕਾ ਵੀ ਪ੍ਰਦਾਨ ਕਰਦਾ ਹੈ ਕਿ ਉਹ ਆਪਣੀ ਖੇਡ ਵਿਚ ਸੁਧਾਰ ਲਿਆ ਕੇ ਉਲੰਪਿਕ ਵਿਚ ਭਾਗ ਲੈ ਸਕਦੇ ਹਨ। ਕਈ ਦੇਸ਼ਾਂ ਵਿਚ ਸਾਰੀਆਂ ਖੇਡਾਂ ਜੋ ਉਹ ਖੇਡਦੇ ਹਨ ਉਲੰਪਿਕ ਵਿਚ ਸ਼ਾਮਿਲ ਨਹੀਂ ਹੁੰਦੀਆਂ। ਇਸ ਵਿਚ ਸ਼ਾਮਿਲ ਹੋਣ ਲਈ ਕਈ ਟੂਰਨਾਮੈਂਟ ਕਰਾਏ ਜਾਂਦੇ ਹਨ ਤੇ ਕਈ ਪੈਮਾਨੇ ਬਣਾਏ ਜਾਂਦੇ ਹਨ। ਇਸ ਲਈ ਖੇਡਾਂ ਵਿਚ ਜੋ ਇਹ ਖੇਡਾਂ ਦੇ ਮਹਾਂਕੁੰਭ ਉਲੰਪਿਕ ਤੋਂ ਪਹਿਲਾਂ ਜੋ ਕਿਸੇ ਵੀ ਖੇਡ ਵਿਚ ਪ੍ਰਤੀ ਯੋਗਤਾਵਾਂ ਹੁੰਦੀਆਂ ਹਨ, ਉਹ ਬਹੁਤ ਮਹੱਤਵਪੂਰਨ ਹੁੰਦੀਆਂ ਹਨ। ਇਹ ਪੂਰੀ ਟੀਮ ਨੂੰ ਪਹਿਲੀ ਵਾਰੀ ਸ਼ਮੂਲੀਅਤ ਕਰਨ ਦਾ ਪੂਰਾ ਮੌਕਾ ਵੀ ਦੇ ਸਕਦੀਆਂ ਹਨ। ਕਈ ਖਿਡਾਰੀ ਇਸ ਵਿਚ ਆਪਣਾ ਅਭਿਆਸ ਜਾਰੀ ਕਰਦੇ ਹੋਏ ਆਪਣੀ ਖੇਡ ਨੂੰ ਚਮਕਾ ਵੀ ਸਕਦੇ ਹਨ। ਇਨ੍ਹਾਂ ਸਾਰੀਆਂ ਵਿਸ਼ੇਸ਼ਤਾਵਾਂ ਨੂੰ ਮੁੱਖ ਰੱਖਦੇ ਹੋਏ ਆਲ ਇੰਗਲੈਂਡ ਬੈਡਮਿੰਟਨ ਦਾ ਇਹ ਟੂਰਨਾਮੈਂਟ ਬਹੁਤ ਮਹੱਤਵਪੂੁਰਨ ...

ਪੂਰਾ ਲੇਖ ਪੜ੍ਹੋ »

ਉੱਭਰਦੇ ਖਿਡਾਰੀਆਂ ਲਈ ਪ੍ਰੇਰਨਾ ਸਰੋਤ-ਕੈਰੋਲੀਨਾ ਮਰੀਨ

ਕੈਰੋਲੀਨਾ ਮਰੀਨ ਇਕ ਅਜਿਹੀ ਬੈਡਮਿੰਟਨ ਖਿਡਾਰਨ ਹੈ, ਜਿਸ ਨੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਵਿਚ ਅਨੇਕਾਂ ਜਿੱਤਾਂ ਹੀ ਪ੍ਰਾਪਤ ਨਹੀਂ ਕੀਤੀਆਂ ਸਗੋਂ ਉਸ ਨੂੰ ਸਿੰਗਲ ਕੈਟਾਗਰੀ ਦੀ ਵਿਸ਼ਵ ਰੈਂਕਿੰਗ ਵਿਚ 66 ਹਫ਼ਤਿਆਂ ਤੱਕ ਪਹਿਲੇ ਸਥਾਨ ਉੱਤੇ ਬਣੇ ਰਹਿਣ ਦਾ ਮਾਣ ਵੀ ਹਾਸਲ ਹੋਇਆ ਹੈ। ਬੈਡਮਿੰਟਨ ਦੇ ਵਿਸ਼ਵ ਮੁਕਾਬਲਿਆਂ ਦੇ ਤਕਰੀਬਨ ਹਰੇਕ ਟੂਰਨਾਮੈਂਟ ਵਿਚ ਤਗਮੇ ਪ੍ਰਾਪਤ ਕਰਨ ਵਾਲੀ ਕੈਰੋਲੀਨਾ ਦਾ ਜਨਮ 15 ਜੂਨ, 1993 ਨੂੰ ਸਪੇਨ ਦੇ ਹੁਲਵਾ ਵਿਖੇ ਹੋਇਆ। ਬਚਪਨ ਵਿਚ ਉਸ ਨੂੰ ਡਾਂਸ ਕਰਨ ਦਾ ਸ਼ੌਕ ਸੀ ਪਰ ਉਸ ਦੇ ਪਰਿਵਾਰ ਅਤੇ ਸਹੇਲੀਆਂ ਨੇ ਉਸ ਨੂੰ ਬੈਡਮਿੰਟਨ ਖੇਡਣ ਵੱਲ ਪ੍ਰੇਰਿਆ। ਜੂਨੀਅਰ ਖੇਡ ਦੀ ਸ਼ੁਰੂਆਤ : ਕੈਰੋਲੀਨਾ ਨੂੰ ਪਹਿਲੀ ਵਾਰ 2009 ਵਿਚ ਜੂਨੀਅਰ ਬੈਡਮਿੰਟਨ ਖੇਡਾਂ ਵਿਚ ਹਿੱਸਾ ਲੈਣ ਦਾ ਮੌਕਾ ਮਿਲਿਆ ਜਦੋਂ ਉਸ ਨੇ ਯੂਰਪੀਅਨ ਜੂਨੀਅਰ ਚੈਂਪੀਅਨਸ਼ਿਪ ਵਿਚ ਖੇਡਦਿਆਂ ਚਾਂਦੀ ਤਗਮਾ ਅਤੇ ਯੂਰਪੀ ਅੰਡਰ-17 ਚੈਂਪਿਅਨਸ਼ਿਪ ਵਿਚ ਸੋਨ ਤਗਮਾ ਜਿੱਤਿਆ। ਉਸ ਤੋਂ ਬਾਅਦ 2011 ਵਿਚ ਫਿਨਲੈਂਡ ਵਿਚ ਖੇਡੇ ਗਏ ਜੂਨੀਅਰ ਯੂਰਪੀ ਚੈਂਪੀਅਨਸ਼ਿਪ ਵਿਚ ਇਕ ਵਾਰ ਫਿਰ ਸੋਨੇ ਦਾ ਤਗਮਾ ਹਾਸਲ ਕਰਕੇ ...

ਪੂਰਾ ਲੇਖ ਪੜ੍ਹੋ »

ਨਸਲਾਂ ਬਚਾਉਣ ਲੱਗਾ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਲਾਲ ਘਨੌਰ

ਅੱਜ ਸਮਾਜ ਵਿਚ ਖੇਡਾਂ ਇਕ ਅਜਿਹਾ ਜ਼ਰੀਆ ਹਨ ਜਿਸ ਰਾਹੀਂ ਨੌਜਵਾਨ ਪੀੜ੍ਹੀ ਚੰਗੇ ਰਸਤੇ ਚੱਲ ਸਕਦੀ ਹੈ। ਹਰ ਇਕ ਕੰਮ ਨੂੰ ਕਰਨ ਲਈ ਇਕ ਟੀਮ ਅਤੇ ਦ੍ਰਿੜ੍ਹ ਨਿਸ਼ਚਾ ਹੋਣਾ ਬਹੁਤ ਜ਼ਰੂਰੀ ਹੈ। ਇਕ ਖਿਡਾਰੀ ਅੰਦਰ ਖੇਡਾਂ ਨੂੰ ਪ੍ਰਫੁੱਲਤ ਕਰਨ ਦਾ ਜਜ਼ਬਾ ਹਮੇਸ਼ਾ ਹੀ ਰਹਿੰਦਾ ਹੈ। ਅੱਜ ਅਸੀਂ ਗੱਲ ਕਰਨ ਜਾ ਰਹੇ ਹਾਂ ਪਟਿਆਲੇ ਜ਼ਿਲ੍ਹੇ ਦੇ ਹਲਕਾ ਘਨੌਰ ਵਿਚ ਬਣੇ ਗੁਰੂ ਰਾਮਦਾਸ ਖੇਡ ਸਟੇਡੀਅਮ ਦੀ। ਪਿਛਲੇ ਦਿਨੀਂ ਇਸ ਅਥਲੈਟਿਕਸ ਟਰੈਕ ਦਾ ਉਦਘਾਟਨ ਬੜੇ ਸ਼ਾਨੋ ਸ਼ੌਕਤ ਨਾਲ ਕੀਤਾ ਗਿਆ। ਇਸ ਅਥਲੈਟਿਕਸ ਟਰੈਕ ਨੂੰ ਬਣਾਉਣ ਵਿਚ ਐਨ.ਆਰ.ਆਈ. ਅਤੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਲਾਲ ਘਨੌਰ, ਗ੍ਰਾਮ ਪੰਚਾਇਤ ਅਜਰਾਵਰ ਵਲੋਂ ਅਹਿਮ ਯੋਗਦਾਨ ਰਿਹਾ। ਜੇਕਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਲਾਲ ਘਨੌਰ ਵਰਗੇ ਖਿਡਾਰੀ ਅਥਲੈਟਿਕਸ ਖੇਡ ਨੂੰ ਪਰਮੋਟ ਕਰਨਗੇ ਤਾਂ ਜ਼ਰੂਰ ਹੀ ਨਤੀਜੇ ਚੰਗੇ ਹੀ ਆਉਣਗੇ। ਕਿਉਂਕਿ ਅੱਜ ਸਮਾਜ ਵਿਚ ਖੇਡਾਂ ਦਾ ਅਹਿਮ ਯੋਗਦਾਨ ਹੈ ਜੇਕਰ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਹੈ ਤਾਂ ਸਾਨੂੰ ਨੌਜਵਾਨਾਂ ਨੂੰ ਖੇਡ ਗਰਾਊਂਡਾਂ ਨਾਲ ਜੋੜਨਾ ਹੋਵੇਗਾ। ਇਸ ਮੌਕੇ ...

ਪੂਰਾ ਲੇਖ ਪੜ੍ਹੋ »

ਯੂ-ਟਿਊਬ ਦੇ ਖੇਡ ਚੈਨਲਾਂ ਤੋਂ ਕੋਚਿੰਗ ਲੈਣ ਖਿਡਾਰੀ

ਵਿਸ਼ਵ ਮਹਾਂਮਾਰੀ ਦੇ ਇਸ ਦੌਰ ਵਿਚ ਜਦੋਂਕਿ ਸਕੂਲ, ਕਾਲਜ, ਯੂਨੀਵਰਸਿਟੀਆਂ ਬੰਦ ਪਈਆਂ ਹਨ। ਖੇਡ ਅਕੈਡਮੀਆਂ ਅਤੇ ਖੇਡ ਕਲੱਬ ਵੀ ਲਾਕਡਾਊਨ ਅਤੇ ਸਮੇਂ-ਸਮੇਂ ਲਗਦੇ ਕਰਫਿਊ ਦੀ ਪਾਲਣਾ ਕਰਦੇ ਆਪਣੀਆਂ ਸਾਰੀਆਂ ਗਤੀਵਿਧੀਆਂ ਬੰਦ ਕਰੀ ਬੈਠੇ ਹਨ। ਖਿਡਾਰੀ ਵਰਗ ਜੋ ਰੋਜ਼ ਸਵੇਰੇ-ਸ਼ਾਮ ਅਭਿਆਸ ਕਰਨ ਦਾ ਆਦੀ ਹੈ, ਆਪਣੀ ਫਿਟਨੈੱਸ ਨੂੰ ਲੈ ਕੇ ਵੀ ਚਿੰਤਤ ਨਜ਼ਰ ਆ ਰਿਹਾ ਹੈ। ਇਥੋਂ ਤੱਕ ਕਿ ਦੇਸ਼ ਦੀਆਂ ਕੌਮੀ ਟੀਮਾਂ ਵੀ ਇਸੇ ਹੀ ਆਲਮ 'ਚ ਹਨ। ਪਰ ਅਸੀਂ ਉਮੀਦ ਕਰਦੇ ਹਾਂ ਕਿ ਜੇ ਅਸੀਂ ਕੋਰੋਨਾ ਵਾਇਰਸ ਦੇ ਬਚਾਅ ਲਈ ਨਿਰੰਤਰ ਯਤਨ ਕਰਦੇ ਰਹੇ ਤਾਂ ਚੰਗੇ ਦਿਨਾਂ ਦੀ ਉਮੀਦ ਕੀਤੀ ਜਾ ਸਕਦੀ ਹੈ। ਖਿਡਾਰੀਆਂ ਦੇ ਜੀਵਨ 'ਚ ਵਕਤ ਦੀ ਇਕ ਆਪਣੀ ਹੀ ਮਹੱਤਤਾ ਹੁੰਦੀ ਹੈ। ਵਕਤ ਜੋ ਉਸ ਦੇ ਖੇਡ ਕੈਰੀਅਰ 'ਚ ਅਜਾਈਂ ਜਾਂਦਾ ਹੈ, ਉਹ ਵਾਪਸ ਨਹੀਂ ਆਉਂਦਾ, ਇਸ ਲਈ ਖਿਡਾਰੀਆਂ ਨੂੰ ਹਰ ਹਾਲਾਤ 'ਚ ਹਰ ਔਖੇ ਦੌਰ 'ਚ ਵੀ ਸਮੇਂ ਦੀ ਚੰਗੀ ਵਰਤੋਂ ਕਰਨੀ ਚਾਹੀਦੀ ਹੈ। ਅਸੀਂ ਸਮਝਦੇ ਹਾਂ ਕਿ ਇਸ ਕੋਰੋਨਾ ਮਹਾਂਮਾਰੀ ਦੇ ਦਿਨਾਂ ਵਿਚ ਖਿਡਾਰੀਆਂ ਨੂੰ ਯੂ-ਟਿਊਬ ਦੇ ਖੇਡ ਚੈਨਲਾਂ ਤੋਂ ਕੋਚਿੰਗ ਲੈਣੀ ਚਾਹੀਦੀ ਹੈ। ਤੁਹਾਡੀ ...

ਪੂਰਾ ਲੇਖ ਪੜ੍ਹੋ »

ਕਪਤਾਨ ਮਿਤਾਲੀ ਰਾਜ ਕ੍ਰਿਕਟ ਤੋਂ ਸੰਨਿਆਸ ਲੈਣ ਲਈ ਤਿਆਰ

ਰਾਜਸਥਾਨ ਦੇ ਸ਼ਹਿਰ ਜੋਧਪੁਰ ਵਿਚ 3 ਦਸੰਬਰ 1982 ਨੂੰ ਜਨਮੀ ਮਿਤਾਲੀ ਰਾਜ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹੈ। ਉਹ ਭਾਰਤੀ ਕ੍ਰਿਕਟ ਟੀਮ ਦੀ ਅੱਜ ਤੱਕ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੀ ਮਹਿਲਾ ਖਿਡਾਰਨ ਹੈ। ਇਸ ਤੋਂ ਇਲਾਵਾ ਉਹ ਵੋਮੈਨ ਵੰਨ ਡੇਅ ਅੰਤਰਰਾਸ਼ਟਰੀ ਮੈਚਾਂ ਵਿਚ 7000 ਤੋਂ ਵੱਧ ਸਕੋਰ ਬਣਾਉਣ ਵਾਲੀ ਵੀ ਇਕੱਲੀ ਖਿਡਾਰਨ ਹੈ। 2005 ਤੋਂ ਕਪਤਾਨੀ ਦੀ ਕਮਾਂਡ ਸੰਭਾਲਦਿਆਂ ਮਿਤਾਲੀ ਰਾਜ ਨੇ ਭਾਰਤੀ ਕ੍ਰਿਕਟ ਦੀ ਬਹੁਤ ਹੀ ਸੂਝ-ਬੂਝ ਨਾਲ ਅਗਵਾਈ ਕੀਤੀ। ਆਪਣੇ ਵਧੀਆ ਖੇਡ ਪ੍ਰਦਰਸ਼ਨ ਅਤੇ ਯੋਗ ਕਪਤਾਨੀ ਕਾਰਨ ਉਹ ਬਹੁਤ ਸਾਰੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੁਰਸਕਾਰ ਪ੍ਰਾਪਤ ਕਰ ਚੁੱਕੇ ਹਨ। ਜਿਸ ਵਿਚ ਵਿਸਡੈਨ ਲੀਡਿੰਗ ਵੋਮੈਨ ਕ੍ਰਿਕਟਰ ਇਨ ਵਰਲਡ 2017, ਅਰਜੁਨ ਪੁਰਸਕਾਰ ਅਤੇ ਪਦਮਸ੍ਰੀ ਪੁਰਸਕਾਰ ਸ਼ਾਮਿਲ ਹਨ। ਕੁਝ ਦਿਨ ਪਹਿਲਾਂ ਹੋਈ ਇਕ ਪ੍ਰੈਸ ਕਾਨਫਰੰਸ ਵਿਚ ਉਨ੍ਹਾਂ ਨੇ ਜ਼ਿਕਰ ਕੀਤਾ ਕਿ 2022 ਵਿਚ ਹੋਣ ਵਾਲਾ 50 ਓਵਰ ਵਰਲਡ ਕੱਪ ਉਨ੍ਹਾਂ ਦੇ 23 ਸਾਲਾਂ ਕੌਮਾਂਤਰੀ ਕ੍ਰਿਕਟ ਕਰੀਅਰ ਦਾ ਆਖਰੀ ਟੂਰਨਾਮੈਂਟ ਹੋਵੇਗਾ। ਮਿਤਾਲੀ ਰਾਜ ਦਾ ਕਹਿਣਾ ਹੈ ਕਿ ਵਧੀਆ ਪ੍ਰਦਰਸ਼ਨ ਲਈ ਉਨ੍ਹਾਂ ਨੇ ...

ਪੂਰਾ ਲੇਖ ਪੜ੍ਹੋ »

ਇਟਲੀ ਵਿਚ ਛੋਟੀ ਉਮਰੇ ਵੱਡੀਆਂ ਮੱਲਾਂ ਮਾਰ ਰਿਹੈ ਪੰਜਾਬੀ ਨੌਜਵਾਨ ਮਾਰਕੋ ਸਿੱਧੂ

ਮਾਰਕੋ ਸਿੱਧੂ ਨੇ ਬਾਕਸਿੰਗ ਦੀ ਖੇਡ ਦੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ 'ਵੈਨੇਤੋ ਸਟੇਟ ਬਾਕਸਿੰਗ ਚੈਂਪੀਅਨਸ਼ਿਪ (ਅੰਡਰ-17 ਸਾਲ 70 ਕਿਲੋ ਭਾਰ ਵਰਗ) ਜਿੱਤ ਕੇ 'ਸਟੇਟ ਚੈਂਪੀਅਨ' ਬਣਨ ਦਾ ਮਾਣ ਹਾਸਿਲ ਕੀਤਾ ਹੈ। ਇਸ ਰਾਜ ਪੱਧਰੀ ਚੈਂਪੀਅਨਸ਼ਿਪ ਇਸ ਪੰਜਾਬੀ ਨੌਜਵਾਨ ਮਾਰਕੋ ਸਿੱਧੂ ਨੇ ਫਾਈਨਲ ਮੁਕਾਬਲੇ ਵਿਚ ਆਪਣੇ ਵਿਰੋਧੀ ਇਟਾਲੀਅਨ ਬਾਕਸਰ ਫੇਰੂ ਨੂੰ ਹਰਾ ਕੇ ਇਹ ਰਾਜ ਪੱਧਰੀ ਵੱਕਾਰੀ ਖਿਤਾਬ ਆਪਣੇ ਨਾਂਅ ਦਰਜ ਕੀਤਾ ਤੇ ਇਸ ਸ਼ਾਨਾਮਤੀ ਪ੍ਰਾਪਤੀ ਦੇ ਨਾਲ ਆਪਣੇ ਮਾਪਿਆਂ ਅਤੇ ਸਮੁੱਚੇ ਭਾਰਤ ਦਾ ਨਾਂਅ ਉੱਚਾ ਕੀਤਾ ਹੈ। ਪਿਛੋਕੜ ਤੋਂ ਇਹ ਨੌਜਵਾਨ ਅੰਮ੍ਰਿਤਸਰ ਨਾਲ ਸਬੰਧਿਤ ਹੈ ਅਤੇ ਉਸ ਦੇ ਪਿਤਾ ਡੇਵਿਡ ਸਿੱਧੂ ਅਤੇ ਮਾਤਾ ਰੀਟਾ ਸਿੱਧੂ ਇਕ ਲੰਬੇ ਅਰਸੇ ਤੋਂ ਇਟਲੀ ਦੇ ਵੈਰੋਨਾ ਨੇੜਲੇ ਸ਼ਹਿਰ ਮੋਤੇਫੋਰਤੇ ਵਿਖੇ ਰਹਿ ਰਹੇ ਹਨ। 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਇਸ ਨੌਜਵਾਨ ਬਾਕਸਰ ਮਾਰਕੋ ਸਿੱਧੂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਾਰਕੋ ਨੇ 8 ਸਾਲ ਦੀ ਉਮਰ ਵਿਚ ਹੀ ਬਾਕਸਿੰਗ ਸ਼ੁਰੂ ਕਰ ਦਿੱਤੀ ਸੀ ਅਤੇ ਹੁਣ ਤੱਕ ਉਹ ਵੱਖ-ਵੱਖ ਮੁਕਾਬਲਿਆਂ 'ਚ ਹਿੱਸਾ ਲੈ ਕੇ 13 ਤਗਮੇ ਜਿੱਤ ...

ਪੂਰਾ ਲੇਖ ਪੜ੍ਹੋ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX