ਤਾਜਾ ਖ਼ਬਰਾਂ


ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  12 minutes ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  48 minutes ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  54 minutes ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  57 minutes ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  1 minute ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 1 hour ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 1 hour ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਸੁਖਜਿੰਦਰ ਸਿੰਘ ਰੰਧਾਵਾ ਨੂੰ ਬਣਾਇਆ ਜਾ ਸਕਦੈ ਮੁੱਖ ਮੰਤਰੀ - ਮੀਡੀਆ ਰਿਪੋਰਟਾਂ
. . .  about 2 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ...
ਸੁਨੀਲ ਜਾਖੜ ਦੇ ਹੱਕ ਵਿਚ ਆਏ 38 ਵਿਧਾਇਕ - ਕਰੀਬੀ ਦਾ ਵੱਡਾ ਦਾਅਵਾ
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕਾਂਗਰਸ ਹਾਈਕਮਾਨ ਦੇ ਆਬਜ਼ਰਵਰਾਂ ਵਲੋਂ ਪਾਰਟੀ ਵਿਧਾਇਕਾਂ ਨੂੰ ਫ਼ੋਨ ਕਰਕੇ ਗੱਲਬਾਤ ਕੀਤੀ ਗਈ ਹੈ। ਜਿਸ ਵਿਚ ਕਿਸ ਨੂੰ ਮੁੱਖ ਮੰਤਰੀ ਬਣਾਇਆ ਜਾਵੇ, ਇਸ ਬਾਰੇ ਸਲਾਹ ਲਈ ਗਈ ਹੈ। ਜਾਣਕਾਰੀ ਅਨੁਸਾਰ ਸੁਨੀਲ ਜਾਖੜ ਦੇ ਹੱਕ ਵਿਚ 38 ਵਿਧਾਇਕਾਂ ਦਾ ਸਮਰਥਨ ਹੈ...
ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ ਅੰਦਰ ਘੁਸਪੈਠ
. . .  about 3 hours ago
ਖਾਲੜਾ,19 ਸਤੰਬਰ (ਜੱਜਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ. ਦੀ ਸਰਹੱਦੀ ਚੌਂਕੀ ਕੇ.ਐਸ. ਵਾਲਾ ਦੇ ਅਧੀਨ ਆਉਂਦੇ ਖੇਤਰ ਅੰਦਰ 18-19 ਸਤੰਬਰ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਭਾਰਤੀ ਖੇਤਰ ਅੰਦਰ ਘੁਸਪੈਠ ਕੀਤੀ ਗਈ, ਜਿਸ ਦੀ ਆਵਾਜ਼ ਸੁਣਨ 'ਤੇ...
ਮੋਟਰਸਾਈਕਲ ਧਮਾਕਾ ਅਤੇ ਟਿਫ਼ਨ ਬੰਬ ਮਿਲਣ ਦੇ ਸਬੰਧ ਵਿਚ ਨਾਮਜ਼ਦ ਦੋਸ਼ੀ ਰਾਜਸਥਾਨ ਤੋਂ ਮਿਲਿਆ
. . .  about 3 hours ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) - ਬੀਤੀ ਦਿਨੀਂ ਜਲਾਲਾਬਾਦ 'ਚ ਮੋਟਰਸਾਈਕਲ ਧਮਾਕਾ ਅਤੇ ਸਰਹੱਦੀ ਪਿੰਡ ਧਰਮੂਵਾਲਾ ਦੇ ਖੇਤਾਂ ਵਿਚੋਂ ਟਿਫ਼ਨ ਬੰਬ ਮਿਲਣ ਦੇ ਸੰਬੰਧ ਵਿਚ ਨਾਮਜ਼ਦ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨੂੰ ਰਾਜਸਥਾਨ ਦੇ ਲੋਕਾਂ ਨੇ ਫੜਿਆ ਹੈ। ਇਸ ਸਬੰਧ ਵਿਚ ਸੋਸ਼ਲ ਮੀਡੀਆ ਤੇ ਉਸ...
ਕੈਪਟਨ ਨੇ ਸੋਨੀਆ ਨੂੰ ਲਿਖੀ ਚਿੱਠੀ, ਕਿਹਾ ਸਿਆਸੀ ਘਟਨਾਕ੍ਰਮ ਪੰਜਾਬ ਦੀਆਂ ਚਿੰਤਾਵਾਂ 'ਤੇ ਆਧਾਰਿਤ ਨਹੀਂ
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਪਹਿਲਾ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਤੇ ਪਿਛਲੇ 5 ਮਹੀਨਿਆਂ ਤੋਂ ਚੱਲ ਰਹੇ ਸਿਆਸੀ ਘਮਸਾਣ ਤੋਂ ਦੁਖੀ ਹੋਣ ਬਾਰੇ ਲਿਖਿਆ। ਉਨ੍ਹਾਂ ਨੇ ਪੱਤਰ ਵਿਚ ਲਿਖਿਆ ਕਿ ਘਟਨਾਕ੍ਰਮ...
ਸ਼ੁਤਰਾਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ
. . .  about 4 hours ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹਾ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਗੁਟਕਾ ਸਾਹਿਬ ਨਾਲੀ ਵਿਚ ਸੁੱਟ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ...
ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਸਿੱਖ ਹੋਵੇ - ਅੰਬਿਕਾ ਸੋਨੀ
. . .  about 4 hours ago
ਨਵੀਂ ਦਿੱਲੀ, 19 ਸਤੰਬਰ - ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਸੂਬੇ ਦਾ ਮੁੱਖ ਮੰਤਰੀ ਸਿੱਖ ਹੀ ਹੋਣਾ ਚਾਹੀਦਾ ਹੈ...
ਪੰਜਾਬ ਵਿਚ ਬਣਾਏ ਜਾ ਸਕਦੇ ਹਨ ਦੋ ਉਪ ਮੁੱਖ ਮੰਤਰੀ
. . .  about 4 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਚਰਚਾ ਚੱਲ ਰਹੀ ਹੈ...
ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  about 4 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਕੁਝ ਘੰਟਿਆਂ ਅੰਦਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਹੋਵੇਗਾ ਐਲਾਨ - ਰੰਧਾਵਾ
. . .  about 5 hours ago
ਚੰਡੀਗੜ੍ਹ, 19 ਸਤੰਬਰ - ਕਾਂਗਰਸ ਵਿਧਾਇਕ ਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਕੁਝ ਘੰਟਿਆਂ ਅੰਦਰ ਐਲਾਨ ਹੋ ਜਾਵੇਗਾ...
ਸਿੱਧੂ ਨੇ ਕਿਹਾ ਮੈਨੂੰ ਬਣਾਓ ਮੁੱਖ ਮੰਤਰੀ ?
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਅਜੇ ਵੀ ਪੇਚ ਫਸਿਆ ਹੋਇਆ ਚੰਡੀਗੜ੍ਹ 'ਚ ਸੁਨੀਲ ਜਾਖੜ, ਹਰੀਸ਼ ਰਾਵਤ, ਹਰੀਸ਼ ਚੌਧਰੀ ਸਮੇਤ ਹੋਰ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ...
ਕੈਪਟਨ ਕਾਂਗਰਸ ਦੇ ਸਨਮਾਨਜਨਕ ਆਗੂ, ਪਾਰਟੀ ਨੂੰ ਨਹੀਂ ਪਹੁੰਚਾਉਣਗੇ ਨੁਕਸਾਨ - ਅਸ਼ੋਕ ਗਹਿਲੋਤ
. . .  about 5 hours ago
ਜੈਪੁਰ, 19 ਸਤੰਬਰ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਸਨਮਾਨਜਨਕ ਸੀਨੀਅਰ ਲੀਡਰ ਹਨ ਅਤੇ ਉਹ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਣਗੇ ਤੇ ਉਹ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ...
ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  about 6 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  about 6 hours ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਦੀ ਨਹੀਂ ਹੈ ਲੋੜ - ਪਰਗਟ ਸਿੰਘ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਵਿਧਾਇਕ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  about 6 hours ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  about 6 hours ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਹੋਰ ਖ਼ਬਰਾਂ..

ਸਾਡੀ ਸਿਹਤ

ਕੋਵਿਡ ਦੌਰਾਨ ਕਿਹੜੀ ਖ਼ੁਰਾਕ ਖਾਈਏ?

ਕੋਵਿਡ ਮਹਾਂਮਾਰੀ ਹਰ ਬੰਦਾ ਖ਼ੁਰਾਕ ਬਾਰੇ ਚਿੰਤਿਤ ਹੈ। ਕੋਵਿਡ ਬੀਮਾਰੀ ਵਿਚ ਸੁੰਘਣ ਅਤੇ ਸੁਆਦ ਸ਼ਕਤੀ ਦੇ ਜਾਣ ਸਦਕਾ ਭੁੱਖ ਮਰ ਜਾਂਦੀ ਹੈ। ਕੁਝ ਮਰੀਜ਼ਾਂ ਨੂੰ ਉਲਟੀਆਂ ਆਉਂਦੀਆਂ ਹਨ ਜਾਂ ਜੀਅ ਕੱਚਾ ਹੁੰਦਾ ਰਹਿੰਦਾ ਹੈ। ਕਈ ਖੰਘ ਕਾਰਨ ਪੂਰਾ ਖਾਣਾ ਨਹੀਂ ਖਾ ਸਕਦੇ। ਕਈਆਂ ਨੂੰ ਟੱਟੀਆਂ ਪਰੇਸ਼ਾਨ ਕਰਦੀਆਂ ਹਨ। ਸ਼ੱਕਰ ਰੋਗੀ, ਬਲੱਡ ਪ੍ਰੈੱਸ਼ਰ, ਗੁਰਦੇ ਦੇ ਰੋਗੀ ਆਦਿ, ਕਈ ਤਰ੍ਹਾਂ ਦੇ ਖਾਣੇ ਨਹੀਂ ਖਾ ਸਕਦੇ ਹੁੰਦੇ। ਇਹ ਸਭ ਕੁਝ ਵੇਖਦਿਆਂ ਖ਼ੁਰਾਕ ਬਾਰੇ ਦੱਸਣਾ ਜ਼ਰੂਰੀ ਹੋ ਗਿਆ ਹੈ। ਜੇ ਕੋਰੋਨਾ ਦੀ ਮਾਰ ਬਹੁਤ ਘੱਟ ਹੋਵੇ ਤਾਂ ਘਰ ਹੀ ਰਹਿ ਕੇ ਘੱਟ ਮਾਤਰਾ ਵਿਚ ਖਾਧੀ ਖ਼ਰਾਕ ਨਾਲ ਸਰੀਰਕ ਤਾਕਤ ਸਹੀ ਰੱਖਣ ਲਈ ਅੱਗੇ ਦੱਸੀ ਖ਼ੁਰਾਕ ਅਸਰਦਾਰ ਹੈ:- 1. ਖੰਘ ਨੂੰ ਆਰਾਮ ਦੇਣ ਲਈ ਕੁਝ ਗਰਮ ਚੀਜ਼ ਪੀਣੀ ਚਾਹੀਦੀ ਹੈ। ਉਸ ਲਈ ਗਰਮ ਸਬਜ਼ੀਆਂ ਦਾ ਸੂਪ, ਚਿਕਨ ਸੂਪ, ਗਰਮ ਪਾਣੀ ਜਾਂ ਤਾਜ਼ਾ ਅਦਰਕ ਤੇ ਸ਼ਹਿਦ ਨੂੰ ਕੋਸੇ ਪਾਣੀ ਵਿਚ ਮਿਲਾ ਕੇ ਲਿਆ ਜਾ ਸਕਦਾ ਹੈ। 2. ਦੁੱਧ ਵਿਚ ਹਲਦੀ ਪਾ ਕੇ ਲੈਣ ਨਾਲ ਹਲਦੀ ਹਜ਼ਮ ਨਹੀਂ ਹੁੰਦੀ ਜਦ ਤਕ ਕਿ ਕਾਲੀ ਮਿਰਚ ਨਾਲ ਨਾ ਪਾਈ ਹੋਵੇ। 3. ਸਬਜ਼ੀ ਵਿਚ ਜਾਂ ਗਰਮ ਪਾਣੀ ਵਿਚ ਉਬਾਲ ...

ਪੂਰਾ ਲੇਖ ਪੜ੍ਹੋ »

ਲੂ ਦੇ ਕਹਿਰ ਤੋਂ ਬਚੋ

ਗਰਮੀਆਂ ਵਿਚ ਲੂ ਦਾ ਕਹਿਰ ਵਧ ਜਾਂਦਾ ਹੈ। ਇਸ ਤਰ੍ਹਾਂ ਰੋਗੀ ਨੂੰ ਪਿਆਸ, ਬੇਹੋਸ਼ੀ, ਚੱਕਰ ਆਉਣਾ, ਸਿਰ ਦਰਦ, ਅੱਖਾਂ ਦੇ ਸਾਹਮਣੇ ਹਨੇਰਾ ਛਾ ਜਾਣਾ, ਤੇਜ਼ ਬੁਖਾਰ, ਸਰੀਰ ਵਿਚ ਸੁਸਤੀ ਅਤੇ ਹੋਸ਼ ਗੁੰਮ ਹੋਣ ਵਰਗੇ ਲੱਛਣ ਪੈਦਾ ਹੋ ਜਾਂਦੇ ਹਨ। ਅਜਿਹਾ ਹੋਣ 'ਤੇ ਛੇਤੀ ਹੀ ਡਾਕਟਰ ਦੀ ਸਹਾਇਤਾ ਲੈਣੀ ਚਾਹੀਦੀ ਹੈ ਨਹੀਂ ਤਾਂ ਰੋਗੀ ਛੇਤੀ ਹੀ ਦਮ ਤੋੜ ਦਿੰਦਾ ਹੈ। ਲੂ ਤੋਂ ਬਚਾਅ ਜ਼ਰੂਰੀ ਹੈ। ਅਸੀਂ ਕੁਝ ਸਾਵਧਾਨੀਆਂ ਬਾਰੇ ਦੱਸ ਰਹੇ ਹਾਂ ਜਿਨ੍ਹਾਂ ਨੂੰ ਤੁਸੀਂ ਅਪਣਾ ਕੇ ਆਪਣਾ ਬਚਾ ਕਰ ਸਕਦੇ ਹੋ। ਪਾਣੀ : ਪਿਆਸ ਮਿਟਾਉਣ ਅਤੇ ਰਾਹਤ ਹਾਸਲ ਕਰਨ ਲਈ ਅਸੀਂ ਤਰ੍ਹਾਂ-ਤਰ੍ਹਾਂ ਦੇ ਠੰਢੇ ਪਦਾਰਥ ਜਿਵੇਂ ਲੱਸੀ, ਸ਼ਰਬਤ ਅਤੇ ਬਰਫ ਦੀ ਵਰਤੋਂ ਕਰਦੇ ਹਾਂ, ਪਰ ਇਹ ਪਿਆਸ ਨੂੰ ਰੋਕ ਸਕਣ ਵਿਚ ਸਮਰੱਥ ਨਹੀਂ ਹੁੰਦੇ। ਠੀਕ ਇਹੀ ਹੈ ਕਿ ਅਸੀਂ ਜਿੰਨਾ ਵੀ ਪੀਣਾ ਹੈ ਪਾਣੀ ਹੀ ਪੀਣਾ ਹੈ। ਪਾਣੀ ਲੂ ਤੋਂ ਬਚਾਉਂਦਾ ਹੈ, ਸਰੀਰ ਦੇ ਤਾਪਮਾਨ ਨੂੰ ਸਥਿਰ ਰੱਖਦਾ ਹੈ ਅਤੇ ਕਬਜ਼ ਨੂੰ ਦੂਰ ਕਰਕੇ ਸਰੀਰ ਨੂੰ ਤੰਦਰੁਸਤ ਰੱਖਦਾ ਹੈ। ਇਸ਼ਨਾਨ ਅਤੇ ਸਰੀਰ ਦੀ ਸਫ਼ਾਈ : ਗਰਮੀਆਂ ਵਿਚ ਸਰੀਰ 'ਚੋਂ ਪਸੀਨਾ ਨਿਕਲਦਾ ਰਹਿੰਦਾ ਹੈ, ਜਿਸ ਕਾਰਨ ...

ਪੂਰਾ ਲੇਖ ਪੜ੍ਹੋ »

ਬੜੇ ਫ਼ਾਇਦੇ ਹਨ ਤੁਰਨ ਦੇ

ਤੁਰਨ ਨਾਲ ਸਿਰਫ਼ ਸਰੀਰ ਨੂੰ ਹੀ ਲਾਭ ਨਹੀਂ ਹੁੰਦਾ, ਇਹ ਮਨ ਅਤੇ ਨਾੜੀਆਂ ਨੂੰ ਵੀ ਸ਼ਾਂਤ ਕਰਦਾ ਹੈ। ਪੁਰਾਤਨ ਸਮੇਂ ਵਿਚ ਬਜ਼ੁਰਗ ਤਿੰਨ-ਚਾਰ ਮੀਲਾਂ ਦਾ ਸਫ਼ਰ ਤਾਂ ਤੁਰ ਕੇ ਹੀ ਤੈਅ ਕਰ ਲਿਆ ਕਰਦੇ ਸਨ ਪਰ ਅਜੋਕੇ ਸਮੇਂ ਵਿਚ ਜੇ ਕਿਤੇ ਇਕ ਮੀਲ ਵੀ ਜਾਣਾ ਹੋਵੇ ਤਾਂ ਅਸੀਂ ਮੋਟਰਸਾਈਕਲ ਜਾਂ ਮੋਟਰ ਗੱਡੀਆਂ ਨੂੰ ਪਹਿਲ ਦਿੰਦੇ ਹਾਂ। ਸੋ ਕਿਤੇ ਨਾ ਕਿਤੇ ਇਹ ਇਕ ਵੱਡਾ ਕਾਰਨ ਹੈ ਬਿਮਾਰੀਆਂ ਨੂੰ ਸੱਦਾ ਦੇਣ ਦਾ। ਇਸੇ ਕਰਕੇ ਤਾਂ ਪੁਰਾਤਨ ਸਮੇਂ ਵਿਚ ਕੋਈ ਬਿਮਾਰੀ ਨਹੀਂ ਸੀ ਹੁੰਦੀ। ਦੇਖਿਆ ਜਾਵੇ ਤਾਂ ਕਿਸੇ ਅਮੀਰ ਦੇ ਘਰ ਜੇ ਕੋਈ ਸਿਹਤਯਾਬ ਹੁੰਦਾ ਹੈ ਤਾਂ ਉਹ ਉਨ੍ਹਾਂ ਦੇ ਘਰ ਵਿਚ ਕੰਮ ਕਰਦਾ ਨੌਕਰ ਹੀ ਹੁੰਦਾ ਹੈ। ਅਸੀਂ ਸਮਾਜ ਵਿਚ ਰਹਿੰਦੇ ਹੋਏ ਦੇਖਦੇ ਹੀ ਹਾਂ ਕਿ ਹਰ ਕੋਈ ਮਨੁੱਖ ਦੀ ਸਿਹਤ ਨੂੰ ਲੈ ਕੇ ਕੋਈ ਨਾ ਕੋਈ ਸਮੱਸਿਆ ਹੁੰਦੀ ਹੀ ਹੈ। ਜਿਵੇਂ ਭੁੱਖ ਨਹੀਂ ਲਗਦੀ, ਤੁਰੋ। ਦਿਲ ਉਦਾਸ ਹੈ, ਤੁਰੋ। ਗੁੱਸੇ ਨੂੰ ਕਾਬੂ ਕਰਨਾ ਹੈ ਤਾਂ ਵੀ ਤੁਰੋ। ਜਦ ਵੀ ਮੌਕਾ ਮਿਲੇ ਤੁਰੀਏ। ਜਦ ਅਸੀਂ ਇਸ ਤਰ੍ਹਾਂ ਕਰਨਾ ਸ਼ੁਰੂ ਕਰਾਂਗੇ ਤਾਂ ਕੁਝ ਸਮੇਂ ਬਾਅਦ ਹੀ ਤੁਹਾਨੂੰ ਤਬਦੀਲੀ ਮਹਿਸੂਸ ਹੋਣ ਲੱਗ ...

ਪੂਰਾ ਲੇਖ ਪੜ੍ਹੋ »

ਅਨੇਕਾਂ ਖੂਬੀਆਂ ਨਾਲ ਭਰਪੂਰ ਹੈ ਪਿਆਜ਼

ਸਵਾਦ ਵਿਚ ਤਿੱਖਾ, ਭੋਜਨ ਦੀ ਜਾਨ ਪਿਆਜ਼ ਨੂੰ ਭਲਾ ਕੌਣ ਨਹੀਂ ਜਾਣਦਾ। ਸਲਾਦ ਵਿਚ ਖਾਣ ਲਈ ਜਾਂ ਪਕਾ ਕੇ ਖਾਣ ਵਿਚ ਪਿਆਜ਼ ਦਾ ਇਕ ਆਪਣਾ ਹੀ ਥਾਂ ਹੈ। ਵੈਸੇ ਪਿਆਜ਼ ਆਸਾਨੀ ਨਾਲ ਸਭ ਜਗ੍ਹਾ ਮਿਲ ਜਾਂਦਾ ਹੈ। ਇਸ ਦੀ ਵਰਤੋਂ ਮਸਾਲਿਆਂ, ਸਬਜ਼ੀ ਅਤੇ ਸਲਾਦ ਦੇ ਰੂਪ ਵਿਚ ਜ਼ਿਆਦਾ ਕੀਤੀ ਜਾਂਦੀ ਹੈ। ਚਿੱਟਾ ਪਿਆਜ਼ ਸਭ ਤੋਂ ਵਧੇਰੇ ਗੁਣਕਾਰੀ ਹੈ ਲਾਲ ਕੁਝ ਘੱਟ ਗੁਣਕਾਰੀ ਹੁੰਦਾ ਹੈ ਅਤੇ ਪੀਲੀ ਕਿਸਮ ਦਾ ਪਿਆਜ਼ ਜ਼ਿਆਦਾ ਸਮੇਂ ਤੱਕ ਨਹੀਂ ਰਹਿੰਦਾ। ਖੁਰਾਕ ਪੱਖੋਂ ਦੇਖਿਆ ਜਾਵੇ ਤਾਂ ਤਾਜ਼ਾ ਪਿਆਜ਼ ਸਭ ਤੋਂ ਵਧੇਰੇ ਫਾਇਦੇਮੰਦ ਮੰਨਿਆ ਗਿਆ ਹੈ। ਸਿਹਤ ਪੱਖੋਂ : ਖੋਜ ਮਾਹਿਰਾਂ ਅਨੁਸਾਰ ਹਰ ਦਿਨ 100 ਗ੍ਰਾਮ ਪਿਆਜ਼ ਖਾਣ ਵਾਲੇ ਵਿਅਕਤੀ ਵਿਚ ਕੇਵਲ ਚਿਕਨਾਈ ਦਾ ਬਣਨਾ ਹੀ ਨਹੀਂ ਰੁਕਦਾ ਸਗੋਂ ਖ਼ੂਨ ਸੰਘਣਾ ਹੋਣ ਤੋਂ ਵੀ ਬਚਾਅ ਹੁੰਦਾ ਹੈ। * ਇਹ ਸਰੀਰ ਵਿਚ ਊਰਜਾ ਪੈਦਾ ਕਰਦਾ ਹੈ ਅਤੇ ਮਾੜੇ ਵਿਕਾਰਾਂ ਨੂੰ ਖ਼ਤਮ ਕਰਦਾ ਹੈ। * ਪਿਆਜ਼ ਖਾਣਾ ਖਾਣ ਵਿਚ ਰੁਚੀ ਪੈਦਾ ਕਰਦਾ ਹੈ ਅਤੇ ਹਾਜ਼ਮਾ ਵੀ ਠੀਕ ਕਰਦਾ ਹੈ। * ਆਯੂਰਵੈਦਿਕ ਮਾਹਰਾਂ ਅਨੁਸਾਰ ਇਹ ਰੇਸ਼ਾ ਕੱਢਣ ਵਿਚ ਵੀ ਮਦਦ ਕਰਦਾ ਹੈ। ਇਸ ਦੀ ਵਰਤੋਂ ਨਾਲ ਰੇਸ਼ਾ ਪਤਲਾ ...

ਪੂਰਾ ਲੇਖ ਪੜ੍ਹੋ »

ਉੱਚ ਲਹੂ ਦਬਾਅ ਤੋਂ ਇੰਝ ਬਚੋ

ਇਹ ਤਾਂ ਅਸੀਂ ਜਾਣਦੇ ਹੀ ਹਾਂ ਕਿ ਜ਼ਿਆਦਾ ਲੂਣ ਸਿਹਤ ਲਈ ਹਾਨੀਕਾਰਕ ਹੈ। ਇਸ ਨਾਲ ਖੂਨ ਦਾ ਦਬਾਅ ਵਧ ਜਾਂਦਾ ਹੈ ਅਤੇ ਦਿਲ ਸਬੰਧੀ ਰੋਗ ਪੈਦਾ ਹੋ ਜਾਂਦੇ ਹਨ। ਮਾਹਰਾਂ ਅਨੁਸਾਰ ਖੂਨ ਦੇ ਵੱਧ ਦਬਾਅ ਤੋਂ ਬਚਣ ਲਈ ਇਹ ਜ਼ਰੂਰੀ ਹੈ ਕਿ ਰੋਜ਼ਾਨਾ 2400 ਮਿਲੀਗ੍ਰਾਮ ਤੋਂ ਘੱਟ ਸੋਡੀਅਮ ਦੀ ਵਰਤੋਂ ਕਰੋ, ਖ਼ਾਸ ਤੌਰ 'ਤੇ ਵਧਦੀ ਉਮਰ ਵਿਚ। 'ਟੇਬਲ ਸਾਲਟ' ਵਿਚ ਸੋਡੀਅਮ ਮੁੱਖ ਤੱਤ ਹੁੰਦਾ ਹੈ ਜਿਸ ਦਾ ਰਸਾਇਣਕ ਨਾਂਅ 'ਸੋਡੀਅਮ ਕਲੋਰਾਈਡ' ਹੈ, ਇਸ ਲਈ ਨਮਕ ਦੀ ਮਾਤਰਾ 'ਤੇ ਕੰਟਰੋਲ ਕਰੋ ਅਤੇ ਉੱਚ ਤਣਾਅ ਤੋਂ ਬਚੋ। ਕੈਂਸਰ ਦੇ ਇਲਾਜ ਲਈ ਜ਼ਰੂਰੀ ਹੈ... ਨਿਊਯਾਰਕ ਵਿਚ ਕਾਰਨੇਲ ਯੂਨੀਵਰਸਿਟੀ ਦੇ ਮਾਹਰਾਂ ਅਨੁਸਾਰ ਕੈਂਸਰ ਤੋਂ ਬਚਣ ਲਈ ਬੀਟਾ ਕੈਰੋਟਿਨ ਦੇ 4000 ਆਈ.ਯੂ. ਦੀ ਮਾਤਰਾ ਦੀ ਵਰਤੋਂ ਜ਼ਰੂਰੀ ਹੈ। ਗਾਜਰ, ਹਰੀਆਂ ਪੱਤੇਦਾਰ ਸਬਜ਼ੀਆਂ, ਸੁਹਾਂਜਣਾ, ਮੇਥੀ, ਪਾਲਕ ਬੀਟਾ ਕੇਰੋਟਿਨ ਦਾ ਚੰਗਾ ਸੋਮਾ ਹਨ। ਸਰੀਰ ਵਿਚ ਬੀਟਾ ਰੇਟਿਨੀਟ ਐਸਿਡ ਬਣਾਉਂਦੀ ਹੈ ਜੋ ਕੈਂਸਰ ਦੇ ਸੈੱਲਾਂ ਨੂੰ ਬਣਾਉਣ ਤੋਂ ਰੋਕਦਾ ਹੈ। ਇਸ ਲਈ ਜੇਕਰ ਤੁਸੀਂ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਹਰੀਆਂ ਪੱਤੇਦਾਰ ਸਬਜ਼ੀਆਂ ਅਤੇ ਗਾਜਰ ਜ਼ਰੂਰ ...

ਪੂਰਾ ਲੇਖ ਪੜ੍ਹੋ »

ਸਿਹਤ ਖ਼ਬਰਨਾਮਾ

ਵਿਟਾਮਿਨ ਸੀ, ਪੋਟਾਸ਼ੀਅਮ, ਜ਼ਿੰਕ ਤੇ ਰੇਸ਼ੇ ਵੀ ਹੱਡੀਆਂ ਨੂੰ ਮਜ਼ਬੂਤ ਬਣਾਉਣ ਵਿਚ ਸਹਾਇਕ ਬਹੁਤੇ ਲੋਕ ਇਹੀ ਸੋਚਦੇ ਹਨ ਕਿ ਹੱਡੀਆਂ ਦਾ ਕਮਜ਼ੋਰ ਹੋਣਾ ਕੈਲਸ਼ੀਅਮ ਦੀ ਕਮੀ ਕਾਰਨ ਹੁੰਦਾ ਹੈ ਅਤੇ ਇਸ ਲਈ ਕੈਲਸ਼ੀਅਮ ਦੇ ਚੰਗੇ ਸਰੋਤ ਦੁੱਧ, ਪਨੀਰ, ਖਮੀਰ ਦੀ ਵਰਤੋਂ ਕਰਦੇ ਹਨ ਪਰ ਨਵੀਆਂ ਖੋਜਾਂ ਵਿਚ ਇਹ ਪਾਇਆ ਗਿਆ ਹੈ ਕਿ ਕਈ ਹੋਰ ਤੱਤ ਵੀ ਹੱਡੀਆਂ ਨੂੰ ਮਜ਼ਬੂਤ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਮਾਹਰਾਂ ਵਲੋਂ ਕੀਤੀ ਗਈ ਇਕ ਖੋਜ ਵਿਚ ਕੁਝ ਔਰਤਾਂ ਨੂੰ ਅਜਿਹਾ ਭੋਜਨ ਦਿੱਤਾ ਗਿਆ, ਜਿਸ ਵਿਚ ਜ਼ਿੰਕ, ਮੈਗਨੀਸ਼ੀਅਮ, ਪੋਟਾਸ਼ੀਅਮ, ਰੇਸ਼ੇਦਾਰ ਚੀਜ਼ਾਂ ਅਤੇ ਵਿਟਾਮਿਨ ਸੀ ਦੀ ਮਾਤਰਾ ਸੀ ਅਤੇ ਇਹ ਦੇਖਿਆ ਗਿਆ ਕਿ ਉਨ੍ਹਾਂ ਦੀਆਂ ਹੱਡੀਆਂ ਦਾ ਘਣਤਵ ਅਜਿਹੇ ਤੱਤ ਨਾ ਲੈਣ ਵਾਲੀਆਂ ਔਰਤਾਂ ਦੇ ਮੁਕਾਬਲੇ ਜ਼ਿਆਦਾ ਸੀ। ਜੇ ਤੁਸੀਂ ਵੀ ਚਾਹੁੰਦੇ ਹੋ ਕਿ ਤੁਹਾਡੀਆਂ ਹੱਡੀਆਂ ਮਜ਼ਬੂਤ ਰਹਿਣ ਤਾਂ ਫਲ, ਹਰੀਆਂ ਸਬਜ਼ੀਆਂ, ਆਲੂ, ਮਟਰ, ਕੇਲਾ ਅਤੇ ਸਾਬਤ ਅਨਾਜ ਜ਼ਰੂਰ ਖਾਓ। ਮਹਾਂਮਾਰੀ ਦਾ ਰੂਪ ਧਾਰਨ ਕਰ ਰਿਹੈ ਮੋਟਾਪਾ ਏਸ਼ੀਆ ਵਿਚ ਮੋਟਾਪੇ ਨਾਲ ਪੀੜਤ ਲੋਕਾਂ ਦੀ ਗਿਣਤੀ ਇਕ ਮਹਾਂਮਾਰੀ ਦੇ ਰੂਪ ਵਿਚ ਵਧਦੀ ਜਾ ...

ਪੂਰਾ ਲੇਖ ਪੜ੍ਹੋ »

ਹਾਸਾ ਵੀ ਹੈ ਲਾਜਵਾਬ ਦਵਾਈ

ਹਾਸੇ ਦੀ ਸਾਡੇ ਜੀਵਨ ਵਿਚ ਬੜੀ ਅਹਿਮੀਅਤ ਹੈ। ਇਹ ਕਈ ਬਿਮਾਰੀਆਂ ਦੀ ਦਵਾਈ ਹੈ, ਸਰੀਰਕ ਅਤੇ ਮਾਨਸਿਕ ਦੋਵਾਂ ਲਈ। ਨਾ ਹੱਸਣ ਵਾਲਾ ਮਨੁੱਖ ਨਿਰਾਸ਼ ਅਤੇ ਕਈ ਬਿਮਾਰੀਆਂ ਦਾ ਘਰ ਹੁੰਦਾ ਹੈ। ਅੱਜ ਦੀ ਭੱਜ ਦੌੜ ਭਰੀ ਜ਼ਿੰਦਗੀ ਵਿਚ ਤਣਾਅ ਅਤੇ ਚਿੰਤਾ ਦਿਨੋ-ਦਿਨ ਵਧਦੀ ਜਾ ਰਹੀ ਹੈ। ਅਜਿਹੇ ਵਿਚ ਹਾਸਾ ਇਕ ਬੜੀ ਵੱਡੀ ਦਵਾਈ ਦਾ ਕੰਮ ਕਰਦੀ ਹੈ। ਹੱਸਣ ਅਤੇ ਠਹਾਕੇ ਲਗਾਉਣ ਨਾਲ ਸਰੀਰ ਵਿਚ ਐਡੋਰਫਿਨ ਹਾਰਮੋਨ ਪੈਦਾ ਹੁੰਦਾ ਹੈ, ਜੋ ਸਰੀਰ ਵਿਚ ਚੁਸਤੀ-ਫੁਰਤੀ ਅਤੇ ਪ੍ਰਸੰਨਤਾ ਪੈਦਾ ਕਰਦਾ ਹੈ। ਹਮੇਸ਼ਾ ਪ੍ਰਸੰਨਚਿਤ ਰਹਿਣ ਅਤੇ ਦਿਲ ਖੋਲ੍ਹ ਕੇ ਹੱਸਣ ਨਾਲ ਸਰੀਰ ਵਿਚ ਖ਼ੂਨ ਦਾ ਵਹਾਅ ਤੇਜ਼ ਹੁੰਦਾ ਹੈ, ਫੇਫੜਿਆਂ ਵਿਚ ਭਰਪੂਰ ਹਵਾ ਪਹੁੰਚਦੀ ਹੈ। ਜੇਕਰ ਮਨੁੱਖ ਦਿਨ ਵਿਚ 40 ਮਿੰਟ ਖੁੱਲ੍ਹ ਕੇ ਹੱਸੇ ਤਾਂ ਅਨੇਕਾਂ ਬਿਮਾਰੀਆਂ ਖਤਮ ਹੋ ਜਾਂਦੀਆਂ ਹਨ। ਡਾਕਟਰਾਂ ਦੀ ਸਭ ਤੋਂ ਸੌਖੀ ਸਸਤੀ, ਸਹੂਲਤ ਭਰਪੂਰ ਅਤੇ ਪ੍ਰਭਾਵੀ ਸਲਾਹ ਇਹੀ ਹੁੰਦੀ ਹੈ ਕਿ ਖੁਸ਼ ਰਿਹਾ ਜਾਵੇ। ਹੱਸਣ ਨਾਲ ਕਈ ਹਾਰਮੋਨ ਅਤੇ ਪਾਚਕ ਅੰਜਾਈਮ ਦਾ ਰਿਸਾਅ ਹੁੰਦਾ ਹੈ, ਜਿਸ ਨਾਲ ਦਿਲ ਦੀਆਂ ਬਿਮਾਰੀਆਂ, ਸਿਰ ਦਰਦ, ਉੱਚ ਖੂਨ ਦਬਾਅ, ਸ਼ੂਗਰ ...

ਪੂਰਾ ਲੇਖ ਪੜ੍ਹੋ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX