ਤਾਜਾ ਖ਼ਬਰਾਂ


ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਨੇ ਇਕ ਹੋਰ ਕਾਂਸੀ ਤਗਮਾ ਕੀਤਾ ਆਪਣੇ ਨਾਂਅ ,ਜਰਮਨੀ ਨੂੰ 5-4 ਨਾਲ ਹਰਾਇਆ
. . .  9 minutes ago
ਟੋਕੀਓ,5 ਅਗਸਤ - ਭਾਰਤ ਨੇ ਇਕ ਹੋਰ ਤਗਮਾ ਕੀਤਾ ਆਪਣੇ ਨਾਂਅ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦੇ ਚੌਥੇ ਗੇੜ 'ਚ ਜਰਮਨੀ ਨੇ ਕੀਤਾ ਚੌਥਾ ਗੋਲ
. . .  8 minutes ago
ਟੋਕੀਓ,5 ਅਗਸਤ - ਮੈਚ ਦੇ ਚੌਥੇ ਗੇੜ 'ਚ ਜਰਮਨੀ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਚੌਥਾ ਗੇੜ ਹੋਇਆ ਸ਼ੁਰੂ
. . .  41 minutes ago
ਟੋਕੀਓ,5 ਅਗਸਤ - ਮੈਚ ਦਾ ਚੌਥਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦਾ ਤੀਜਾ ਗੇੜ ਹੋਇਆ ਖ਼ਤਮ
. . .  44 minutes ago
ਟੋਕੀਓ,5 ਅਗਸਤ - ਮੈਚ ਦਾ ਤੀਜਾ ਗੇੜ ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ:ਭਾਰਤ ਜਰਮਨੀ ਤੋਂ 5-3 ਨਾਲ ਅੱਗੇ,ਸਿਮਰਨਜੀਤ ਨੇ ਕੀਤਾ 5ਵਾਂ ਗੋਲ
. . .  about 1 hour ago
ਟੋਕੀਓ,5 ਅਗਸਤ - ਭਾਰਤ ਜਰਮਨੀ ਤੋਂ 5-3 ਨਾਲ ਅੱਗੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਟੀਮ ਦੇ ਰੁਪਿੰਦਰਪਾਲ ਸਿੰਘ ਨੇ ਕੀਤਾ ਚੌਥਾ ਗੋਲ
. . .  about 1 hour ago
ਟੋਕੀਓ,5 ਅਗਸਤ - ਭਾਰਤ ਟੀਮ ਦੇ ਰੁਪਿੰਦਰਪਾਲ ਸਿੰਘ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦਾ ਤੀਜਾ ਗੇੜ ਹੋਇਆ ਸ਼ੁਰੂ
. . .  about 1 hour ago
ਟੋਕੀਓ,5 ਅਗਸਤ - ਮੈਚ ਦਾ ਤੀਜਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਦੂਜੇ ਗੇੜ ਦੇ ਅੰਤ ਤੱਕ ਭਾਰਤ ਤੇ ਜਰਮਨੀ 3-3 ਦੀ ਬਰਾਬਰੀ 'ਤੇ
. . .  about 1 hour ago
ਟੋਕੀਓ,5 ਅਗਸਤ - ਮੈਚ ਦੇ ਦੂਜੇ ਗੇੜ ਦੇ ਅੰਤ ਤੱਕ ਭਾਰਤ ਤੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤੀ ਟੀਮ ਦੇ ਹਰਮਨਪ੍ਰੀਤ ਸਿੰਘ ਨੇ ਕੀਤਾ ਤੀਜਾ ਗੋਲ
. . .  about 1 hour ago
ਟੋਕੀਓ,5 ਅਗਸਤ - ਭਾਰਤੀ ਟੀਮ ਦੇ ਹਰਮਨਪ੍ਰੀਤ ਸਿੰਘ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤੀ ਟੀਮ ਦੇ ਹਾਰਦਿਕ ਸਿੰਘ ਨੇ ਕੀਤਾ ਦੂਜਾ ਗੋਲ।
. . .  about 1 hour ago
ਟੋਕੀਓ,5 ਅਗਸਤ - ਭਾਰਤੀ ਟੀਮ ਦੇ ਹਾਰਦਿਕ ਸਿੰਘ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਜਰਮਨੀ ਭਾਰਤ ਤੋਂ 3-1 ਨਾਲ ਅੱਗੇ
. . .  about 1 hour ago
ਟੋਕੀਓ,5 ਅਗਸਤ - ਜਰਮਨੀ ਭਾਰਤ ਤੋਂ ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਤੇ ਜਰਮਨੀ 1-1 ਦੀ ਬਰਾਬਰੀ 'ਤੇ
. . .  about 1 hour ago
ਟੋਕੀਓ,5 ਅਗਸਤ - ਭਾਰਤ ਤੇ ਜਰਮਨੀ 1-1 ਦੀ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ:ਭਾਰਤ ਦੇ ਸਿਮਰਨਜੀਤ ਨੇ ਕੀਤਾ ਪਹਿਲਾ ਗੋਲ
. . .  about 1 hour ago
ਟੋਕੀਓ,5 ਅਗਸਤ - ਭਾਰਤ ਦੇ ਸਿਮਰਨਜੀਤ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ:ਮੈਚ ਦਾ ਦੂਜਾ ਗੇੜ ਹੋਇਆ ਸ਼ੁਰੂ
. . .  about 1 hour ago
ਟੋਕੀਓ,5 ਅਗਸਤ - ਮੈਚ ਦਾ ਦੂਜਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਪਹਿਲੇ ਗੇੜ ਦੇ ਅੰਤ ਤੱਕ ਜਰਮਨੀ ਭਾਰਤ ਤੋਂ 1-0 ਨਾਲ ਅੱਗੇ
. . .  about 1 hour ago
ਟੋਕੀਓ,5 ਅਗਸਤ - ਪਹਿਲੇ ਗੇੜ ਦੇ ਅੰਤ ਤੱਕ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਤੇ ਜਰਮਨੀ ਵਿਚਕਾਰ ਮੈਚ ਹੋਇਆ ਸ਼ੁਰੂ
. . .  about 2 hours ago
ਟੋਕੀਓ,5 ਅਗਸਤ - ਭਾਰਤ ਤੇ ਜਰਮਨੀ ਵਿਚਕਾਰ ਮੈਚ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਅੱਜ 7 ਵਜੇ ਕਾਂਸੀ ਤਗਮੇ ਲਈ ਭਾਰਤ ਤੇ ਜਰਮਨੀ ਵਿਚਕਾਰ ਹੋਵੇਗਾ ਹਾਕੀ ਦਾ ਮੈਚ
. . .  about 2 hours ago
ਅੱਜ 7 ਵਜੇ ਕਾਂਸੀ ਤਗਮੇ ਲਈ ਭਾਰਤ ਤੇ ਜਰਮਨੀ...
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ
ਅਸ਼ਵਨੀ ਸੇਖੜੀ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਨਿਯੁਕਤ
. . .  1 day ago
ਬੁਢਲਾਡਾ ,4 ਅਗਸਤ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ ਤਹਿਤ ਸੀਨੀਅਰ ਕਾਂਗਰਸੀ ਆਗੂ ਅਸ਼ਵਨੀ ਸੇਖੜੀ ਨੂੰ ਪੰਜਾਬ ਹੈਲਥ ਸਿਸਟਮ ...
ਇੰਗਲੈਂਡ ਬਨਾਮ ਭਾਰਤ ਪਹਿਲਾ ਟੈਸਟ : ਇੰਗਲੈਂਡ ਨੇ ਆਪਣੀ ਤੀਜੀ ਵਿਕਟ ਗੁਆਈ
. . .  1 day ago
ਲੁੱਟ ਦੀ ਨੀਅਤ ਨਾਲ ਵੈਸਟਰਨ ਯੂਨੀਅਨ ਦੇ ਮਾਲਕ 'ਤੇ ਲੁਟੇਰਿਆਂ ਨੇ ਚਲਾਈ ਗੋਲੀ
. . .  1 day ago
ਭੁਲੱਥ , 4 ਅਗਸਤ (ਸੁਖਜਿੰਦਰ ਸਿੰਘ ਮੁਲਤਾਨੀ) -ਅੱਜ ਲੁੱਟ ਖੋਹ ਦੀ ਨੀਅਤ ਨਾਲ ਵੈਸਟਰਨ ਯੂਨੀਅਨ ਦੇ ਮਾਲਕ ’ਤੇ ਲੁਟੇਰਿਆਂ ਵਲੋਂ ਜ਼ਖ਼ਮੀ ਕਰ ਦਿੱਤਾ । ਪ੍ਰਾਪਤ ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ...
ਪਰਿਵਾਰਕ ਝਗੜੇ ਕਾਰਨ ਇਕ ਪਰਿਵਾਰ ਦੇ 5 ਲੋਕਾਂ ਦੀ ਹੱਤਿਆ
. . .  1 day ago
ਬਿਹਾਰ, 4 ਅਗਸਤ - ਨਾਲੰਦਾ ਦੀ ਲੋਦੀਪੁਰ ਪੰਚਾਇਤ ਵਿਚ ਇਕ ਪਰਿਵਾਰ ਦੇ 5 ਲੋਕਾਂ ਦੀ ਕਥਿਤ ਤੌਰ 'ਤੇ ਪਰਿਵਾਰਕ ਝਗੜੇ ਕਾਰਨ ਹੱਤਿਆ ਕਰ ਦਿੱਤੀ ਗਈ।
ਪਰਿਵਾਰਕ ਮੈਂਬਰਾਂ ਲਾਇਆ ਇਨਸਾਫ ਲੈਣ ਲਈ ਜੀ ਮਿ੍ਤਕ ਦੇਹਾਂ ਰੱਖ ਕੇ ਲਾਇਆ ਧਰਨਾ
. . .  1 day ago
ਰਾਜਾਸਾਂਸੀ, 4 ਅਗਸਤ (ਹੇਰ/ ਖੀਵਾ) - ਬੀਤੇ ਦਿਨ ਅੰਮਿ੍ਤਸਰ ਦੇ ਰਾਮਤੀਰਥ ਰੋਡ ’ਤੇ ਅੱਡਾ ਬਾਉਲੀ ਵਿਖੇ ਹੋਏ ਭਿਆਨਕ ਸੜਕ ਹਾਦਸੇ ਵਿਚ ਪਤੀ ਪਤਨੀ ਦੀ ਮੌਤ ਹੋ ਗਈ ਸੀ, ਪਰੰਤੂ ਅੱਜ ਇਸ ਮਾਮਲੇ ਵਿਚ ਉਕਤ ਮਿ੍ਤਕ ਪਤੀ ਪਤਨੀ ...
ਖੇਤੀ ਕਾਨੂੰਨਾਂ ਨੂੰ ਖ਼ਾਰਜ ਕਰਨ ਦੀ ਜ਼ਰੂਰਤ - ਸਿੱਧੂ
. . .  1 day ago
ਚੰਡੀਗੜ੍ਹ, 4 ਅਗਸਤ - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਸਾਨੂੰ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਬਿਲਕੁਲ ਖ਼ਾਰਜ ...
ਕੱਲ੍ਹ ਗਰਭਵਤੀ ਅਤੇ ਨਵਜਾਤ ਬੱਚਿਆਂ ਦੀਆਂ ਮਾਵਾਂ ਦੇ ਲੱਗੇਗੀ ਕੋਵਿਡ ਵੈਕਸੀਨ
. . .  1 day ago
ਲੁਧਿਆਣਾ, 4 ਅਗਸਤ (ਸਲੇਮਪੁਰੀ ) - ਸਿਵਲ ਸਰਜਨ ਡਾ. ਕਿਰਨ ਆਹਲੂਵਾਲੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ...
ਹੋਰ ਖ਼ਬਰਾਂ..

ਧਰਮ ਤੇ ਵਿਰਸਾ

ਨੈਤਿਕ ਗਿਰਾਵਟ ਵੱਲ ਕਿਉਂ ਵਧ ਰਿਹੈ ਸਿੱਖ ਸਮਾਜ?

ਪਿਛਲੇ ਕੁਝ ਸਮੇਂ ਤੋਂ ਗਾਹੇ-ਬਗਾਹੇ ਸਾਡੇ ਧਾਰਮਿਕ ਅਸਥਾਨਾਂ ਅੰਦਰ ਕੁਝ ਇਕ ਲੋਕਾਂ ਦੇ ਅਨੈਤਿਕ ਕੰਮਾਂ ਨਾਲ ਤਾਂ ਇਹ ਵਰਤਾਰਾ ਹੋਰ ਵੀ ਭਿਆਨਕ ਰੂਪ 'ਚ ਸਾਹਮਣੇ ਆ ਰਿਹਾ ਹੈ। ਗੁਰੂ-ਘਰਾਂ ਅੰਦਰ ਕਦੇ-ਕਦਾਈਂ ਅਨੈਤਿਕ ਕੰਮਾਂ ਵਾਲੀਆਂ ਘਟਨਾਵਾਂ ਨਾਲ ਸਮੁੱਚੇ ਸਿੱਖ ਸਮਾਜ ਨੂੰ ਹੀ ਸ਼ਰਮਸਾਰ ਹੋਣਾ ਪੈਂਦਾ ਹੈ। ਪਿਛਲੇ ਦਿਨੀਂ ਗੁਰਦੁਆਰਾ ਗੰਗਸਰ ਸਾਹਿਬ, ਜੈਤੋ ਵਿਖੇ ਵੀ ਇਸ ਤਰ੍ਹਾਂ ਦੀ ਇਕ ਸ਼ਰਮਨਾਕ ਘਟਨਾ ਵਾਪਰੀ। ਇਸ ਵਰਤਾਰੇ ਨੂੰ ਗੰਭੀਰਤਾ ਨਾਲ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੱਕਾ ਨਿਯਮ ਬਣਾ ਦਿੱਤਾ ਹੈ ਕਿ 'ਅਨੈਤਿਕ ਕੰਮ ਕਰਨ ਵਾਲੇ' ਮੁਲਾਜ਼ਮ ਨੌਕਰੀ ਤੋਂ ਫ਼ੌਰੀ ਤੌਰ 'ਤੇ ਬਰਖ਼ਾਸਤ ਹੋਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦਾ ਕਹਿਣਾ ਸੀ ਕਿ ਗੁਰਦੁਆਰਾ ਪ੍ਰਬੰਧਾਂ ਦੇ ਮੁਲਾਜ਼ਮਾਂ ਦੇ ਜੀਵਨ ਦੂਜਿਆਂ ਲਈ ਸੇਧਮਈ ਹੋਣੇ ਚਾਹੀਦੇ ਹਨ, ਜਿਸ ਕਾਰਨ ਗੁਰਦੁਆਰਾ ਮੁਲਾਜ਼ਮਾਂ ਵਿਚ ਅਨੈਤਿਕਤਾ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇੱਥੇ ਸਵਾਲਾਂ ਦਾ ਸਵਾਲ ਇਹ ਹੈ ਕਿ ਸਿੱਖ ਧਰਮ 'ਚ ਆਚਰਣ ਦੀ ਸਵੱਛਤਾ ਅਤੇ ਨੈਤਿਕਤਾ 'ਤੇ ਜਿੰਨਾ ਸਪੱਸ਼ਟ ...

ਪੂਰਾ ਲੇਖ ਪੜ੍ਹੋ »

ਅੱਖਰ ਵਿਅੰਜਨਾ ਅਤੇ 'ਸਬਦੁ' ਬੋਧ : ਇਕ ਅਲੌਕਿਕ ਅਨੁਭਵ

ਸੁਮੇਰ ਪਰਬਤ 'ਤੇ ਹੋਈ ਸਿੱਧ ਗੋਸ਼ਟੀ ਵਿਚ ਗੁਰੂ ਨਾਨਕ ਦੇਵ ਜੀ ਨੂੰ ਸਿੱਧਾਂ ਦਾ ਮੂਲ ਸਵਾਲ ਇਹ ਸੀ; ਕਵਣ ਮੂਲੁ ਕਵਣ ਮਤਿ ਵੇਲਾ ਤੇਰਾ ਕਵਣੁ ਗੁਰੂ ਜਿਸ ਕਾ ਤੂ ਚੇਲਾ ਗੁਰੂ ਨਾਨਕ ਦੇਵ ਜੀ ਦਾ ਉੱਤਰ ਸੀ; ਪਵਨ ਅਰੰਭੁ ਸਤਿਗੁਰ ਮਤਿ ਵੇਲਾ ਸਬਦੁ ਗੁਰੂ ਸੁਰਤਿ ਧੁਨਿ ਚੇਲਾ (ਭਾਵ : ਸੁਆਸ ਮਨੁੱਖ ਦੇ ਜੀਵਨ ਦੀ ਹਸਤੀ ਦਾ ਮੁੱਢ ਹੈ ਤੇ ਇਹ ਸੁੱਚਾ ਸਮਾਂ, ਸਤਿਗੁਰੂ ਦੀ ਸਿੱਖਿਆ ਲੈਣ ਦਾ ਹੈ। ਸ਼ਬਦ ਮੇਰਾ ਗੁਰੂ (ਪ੍ਰਭੂ) ਹੈ ਤੇ ਮੇਰੀ ਸੁਰਤੀ ਸ਼ਬਦ ਦੀ ਮੁਰੀਦ ਹੈ) ਇਸਲਾਮ ਵਿਚ ਵੀ ਮਨੁੱਖਾ ਜਨਮ ਨੂੰ ਅਸ਼ਰਫ਼-ਉਲ-ਮਖ਼ਲੂਕਾਤ ਆਖ ਕੇ ਤਸ਼ਬੀਅਤ ਕੀਤਾ ਹੈ। ਅਸ਼ਰਫ਼-ਉਲ-ਮਖ਼ਲੂਕਾਤ ਦਾ ਭਾਵ ਹੈ; ਸੰਸਾਰ ਦੀ ਸਰਬਉੱਚ ਰਚਨਾ। ਸ੍ਰੀ ਗੁਰੂ ਨਾਨਾਕ ਦੇਵ ਜੀ ਤੋਂ ਬਿਨਾਂ, ਦੁਨੀਆ ਦੇ ਕਿਸੇ ਵੀ ਧਰਮ ਗੁਰੂ ਜਾਂ ਪੈਗੰਬਰ ਨੇ 'ਅੱਖਰ' ਦੀ ਕੁਵੱਤ ਅਤੇ ਸਲਾਹੀਅਤ ਦਾ ਤਜ਼ਕਰਾ ਨਹੀਂ ਕੀਤਾ। ਗੁਰੂ ਨਾਨਕ ਦੇਵ ਜੀ ਕਿਸੇ ਵੀ ਅਨੂਭੂਤੀ ਦੇ ਅਨੁਭਵ ਦਾ ਸੰਚਾਰ ਕਰਨ ਵਿਚ 'ਅੱਖਰ' ਦੀ ਸੰਚਾਰਨ ਯੋਗਤਾ, ਸਰਲ-ਪੁੱਜਤ ਤੇ ਬਰਕਤ ਦਾ ਤਫ਼ਸੀਲੀ ਵਿਵਰਨ, ਜਪੁਜੀ ਸਾਹਿਬ ਵਿਚ ਕਰਦੇ ਹਨ ਅਤੇ ਅੱਖਰ ਦੇ ਗੁਣਾਂ ਦੀ ਸਲਾਹੀਅਤ ਬਿਆਨ ਕਰਦੇ ਹਨ ...

ਪੂਰਾ ਲੇਖ ਪੜ੍ਹੋ »

ਸਿਰ ਤੋਂ ਪਰ੍ਹੇ ਇਸ਼ਕ ਦਾ ਡੇਰਾ ਭਾਈ ਸਾਹਿਬ ਭਾਈ ਰਣਧੀਰ ਸਿੰਘ ਜੀ

ਮਹਾਂਪੁਰਖ ਧਰਤੀ ਦੀ ਸਭ ਤੋਂ ਮੁਬਾਰਕ, ਸਭ ਤੋਂ ਪਾਕ, ਸਭ ਤੋਂ ਸ੍ਰੇਸ਼ਟ ਬਰਕਤ ਹੁੰਦੇ ਹਨ। ਉਨ੍ਹਾਂ ਦਾ ਪਰਉਪਕਾਰੀ, ਅਲੌਕਿਕ, ਅਸਚਰਜ ਅਤੇ ਅਨੁਭਵੀ ਜੀਵਨ ਚਾਨਣ ਮੁਨਾਰਾ ਬਣ ਕੇ ਮਨੁੱਖਤਾ ਦੇ ਰਾਹ ਰੁਸ਼ਨਾਉਂਦਾ ਰਹਿੰਦਾ ਹੈ। ਸੱਚੇ ਸੰਤ ਸਿਪਾਹੀ ਭਾਈ ਸਾਹਿਬ ਜੀ ਦਾ ਜਨਮ ਪਿਤਾ ਨੱਥਾ ਸਿੰਘ ਅਤੇ ਮਾਤਾ ਪੰਜਾਬ ਕੌਰ ਦੇ ਘਰ 7 ਜੁਲਾਈ, 1878 ਈ: ਨੂੰ ਪਿੰਡ ਨਾਰੰਗਵਾਲ ਵਿਖੇ ਹੋਇਆ। ਉਹ ਬਚਪਨ ਤੋਂ ਹੀ ਵਿਸਮਾਦੀ ਰੰਗ ਵਿਚ ਰੰਗੇ ਹੋਏ ਸਨ। ਬੀ.ਏ. ਦੀ ਪੜ੍ਹਾਈ ਵਿਚ ਛੱਡ ਕੇ ਉਹ ਆਤਮ ਤਰੰਗਾਂ ਵਿਚ ਮਸਤ ਰਹਿਣ ਲੱਗੇ। ਸੰਨ 1903 ਵਿਚ ਉਨ੍ਹਾਂ ਨੇ ਅੰਮ੍ਰਿਤ ਛਕ ਲਿਆ। ਆਪ ਨੇ ਨਾਇਬ ਤਹਿਸੀਲਦਾਰ, ਹੈੱਡ ਕਲਰਕ, ਹੋਸਟਲ ਸੁਪਰਡੈਂਟ, ਸਕੱਤਰ ਆਦਿ ਦੀਆਂ ਸੇਵਾਵਾਂ ਨਿਭਾਈਆਂ ਪਰ ਕਿਸੇ ਨੌਕਰੀ ਵਿਚ ਬਹੁਤਾ ਸਮਾਂ ਨਾ ਰਹੇ। ਸੰਨ 1913 ਵਿਚ ਗੁਦੁਆਰਾ ਰਕਾਬ ਗੰਜ ਸਾਹਿਬ ਦੀ ਕੰਧ ਨੂੰ ਸਰਕਾਰ ਨੇ ਢਾਹਿਆ ਤਾਂ ਆਪ ਨੇ ਮੋਰਚੇ ਵਿਚ ਹਿੱਸਾ ਲੈ ਕੇ ਸਰਕਾਰੀ ਕਾਰਵਾਈ ਦਾ ਵਿਰੋਧ ਕੀਤਾ। ਚਮਕੌਰ ਸਾਹਿਬ ਦੇ ਇਤਿਹਾਸਕ ਗੁਰਦੁਆਰਿਆਂ ਵਿਚੋਂ ਭ੍ਰਿਸ਼ਟ ਮਸੰਦਾਂ ਨੂੰ ਕੱਢਣ ਵਿਚ ਵੀ ਆਪ ਮੋਹਰੀ ਰਹੇ। ਆਪ ਦਾ ਸਬੰਧ ਗ਼ਦਰੀ ਦੇਸ਼ ...

ਪੂਰਾ ਲੇਖ ਪੜ੍ਹੋ »

ਸ਼ਬਦ ਵਿਚਾਰ

ਬਿਰਥਾ ਕਹਉ ਕਉਨ ਸਿਉ ਮਨ ਕੀ

ੴ ਸਤਿਗੁਰ ਪ੍ਰਸਾਦਿ ਰਾਗੁ ਆਸਾ ਮਹਲਾ ੯ ਬਿਰਥਾ ਕਹਉ ਕਉਨ ਸਿਉ ਮਨ ਕੀ ਲੋਭਿ ਗ੍ਰਸਿਓ ਦਸ ਹੂ ਦਿਸ ਧਾਵਤ ਆਸਾ ਲਾਗਿਓ ਧਨ ਕੀਰਹਾਉ ਸੁਖ ਕੈ ਹੇਤਿ ਬਹੁਤੁ ਦੁਖੁ ਪਾਵਤ ਸੇਵ ਕਰਤ ਜਨ ਜਨ ਕੀ ਦੁਆਰਹਿ ਦੁਆਰਿ ਸੁਆਨ ਜਿਉ ਡੋਲਤ ਨਹ ਸੁਧ ਰਾਮ ਭਜਨ ਕੀ ਮਾਨਸ ਜਨਮ ਅਕਾਰਥ ਖੋਵਤ ਲਾਜ ਨ ਲੋਕ ਹਸਨ ਕੀ ਨਾਨਕ ਹਰਿ ਜਸੁ ਕਿਉ ਨਹੀ ਗਾਵਤ ਕੁਮਤਿ ਬਿਨਾਸੈ ਤਨ ਕੀ (ਅੰਗ : 411) ਪਦਅਰਥ : ਬਿਰਥਾ-ਹਾਲਤ, ਅਵਸਥਾ। ਕਉਨ-ਕਿਸ। ਸਿਉ-ਨੂੰ। ਕਉਨ ਸਿਉ-ਕਿਸ ਨੂੰ। ਕਹਉ-ਆਖਾਂ, ਦੱਸਾਂ। ਗ੍ਰਸਿਓ-ਗ੍ਰਸਿਆ ਹੋਇਆ, ਫਸਿਆ ਹੋਇਆ। ਦਸ ਹੂ ਦਿਸ-ਦਸੀਂ ਪਾਸੀਂ, ਦਸਾਂ ਦਿਸ਼ਾਵਾਂ ਵਿਚ ਅਰਥਾਤ ਉੱਤਰ, ਉੱਤਰ ਪੱਛਮ, ਪੱਛਮ, ਪੱਛਮ ਦੱਖਣ, ਦੱਖਣ, ਦੱਖਣ ਪੂਰਬ, ਪੂਰਬ, ਪੂਰਬ ਉੱਤਰ, ਆਕਾਸ਼ ਅਤੇ ਪਾਤਾਲ। ਧਾਵਤ-ਦੌੜਦਾ ਰਹਿੰਦਾ ਹੈ। ਹੇਤਿ-ਵਾਸਤੇ, ਲਈ। ਜਨ ਜਨ ਕੀ-ਹਰ ਕਿਸੇ ਪ੍ਰਾਣੀ ਦੀ, ਜਣੇ-ਖਣੇ ਦੀ। ਦੁਆਰਹਿ ਦੁਆਰਿ-ਘਰ ਘਰ। ਸੁਆਨ-ਕੁੱਤਾ। ਡੋਲਤ-ਭਟਕਦਾ ਫਿਰਦਾ ਹੈ। ਸੁਧ-ਸੋਝੀ। ਭਜਨ ਕੀ-ਭਜਨ ਕਰਨ ਦੀ, ਨਾਮ ਜਪਣ ਦੀ। ਮਾਨਸ ਜਨਮ-ਮਨੁੱਖਾ ਜਨਮ। ਅਕਾਰਥ-ਵਿਅਰਥ। ਅਕਾਰਥ ਖੋਵਤ-ਵਿਅਰਥ ਹੀ ਗੁਆ ਲੈਂਦਾ ਹੈ। ਲਾਜ-ਸ਼ਰਮ ਹਯਾ। ਲੋਕ ...

ਪੂਰਾ ਲੇਖ ਪੜ੍ਹੋ »

ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ -47

ਗਾਥਾ ਸ਼ਹੀਦੀ ਸਾਕਾ ਸ੍ਰੀ ਨਨਕਾਣਾ ਸਾਹਿਬ

(ਲੜੀ ਜੋੜਨ ਲਈ ਪਿਛਲੇ ਸੋਮਵਾਰ ਦਾ ਅੰਕ ਦੇਖੋ) ਪਰ ਆਮ ਸਿੱਖ ਅਤੇ ਖ਼ਾਸ ਕਰਕੇ ਅਕਾਲੀ ਇਸ ਦੁੱਖਦਾਈ ਸਾਕੇ ਦਾ ਜ਼ਿੰਮੇਵਾਰ ਅੰਗਰੇਜ਼ ਅਫ਼ਸਰਾਂ-ਕਿੰਗ ਤੇ ਕੱਰੀ ਨੂੰ ਠਹਿਰਾਉਂਦੇ ਸਨ। ਮਹੰਤ ਤਾਂ ਉਨ੍ਹਾਂ ਦਾ ਹੱਥ ਠੋਕਾ ਸੀ। ਇਸ ਸਾਕੇ ਨੇ ਅੰਗਰੇਜ਼ ਰਾਜ ਦੇ ਵਿਰੁੱਧ ਆਮ ਸਿੱਖਾਂ ਵਿਚ ਗੁੱਸਾ ਬੜਾ ਤਿੱਖਾ ਕਰ ਦਿੱਤਾ ਸੀ। ਮਹੰਤ ਨਾਰਾਇਣ ਦਾਸ ਅਤੇ ਉਸ ਦੇ ਨਾਲ ਗ੍ਰਿਫ਼ਤਾਰ ਕਰਕੇ ਜੇਲ੍ਹ ਵਿਚ ਬੰਦ ਕੀਤੇ ਦੋਸ਼ੀਆਂ ਵਿਰੁੱਧ ਮੁਕੱਦਮਾ ਕਈ ਮਹੀਨਿਆਂ ਤੱਕ ਚਲਦਾ ਰਿਹਾ। ਇਹ ਮੁਕੱਦਮਾ ਮਿ. ਕੈਂਬਲ ਦੀ ਅਦਾਲਤ ਵਿਚ ਚੱਲਦਾ ਰਿਹਾ। ਇਸ ਮੁਕੱਦਮੇ ਲਈ ਕੇਂਦਰੀ ਜੇਲ੍ਹ ਲਾਹੌਰ ਵਿਚ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ ਅਤੇ ਇਸ ਇਤਿਹਾਸਕ ਮੁਕੱਦਮੇ ਦੌਰਾਨ ਕਈ ਮਹੀਨਿਆਂ ਤੱਕ ਇਸਤਗਾਸਾ (ਸਰਕਾਰ) ਅਤੇ ਮਹੰਤ ਧਿਰ ਵਲੋਂ ਬਹੁਤ ਸਾਰੀਆਂ ਗਵਾਹੀਆਂ ਹੋਈਆਂ। ਸਾਕਾ ਨਨਕਾਣਾ ਸਾਹਿਬ ਦੇ ਇਤਿਹਾਸਕ ਮੁਕੱਦਮੇ ਨੂੰ ਉਸ ਸਮੇਂ ਦੇ ਸਾਰੇ ਮੁਕੱਦਮਿਆਂ ਵਿਚੋਂ ਮਹੱਤਵਪੂਰਨ ਸਮਝਿਆ ਜਾਂਦਾ ਸੀ। ਇਸ ਇਤਿਹਾਸਕ ਮੁਕੱਦਮੇ ਦਾ ਫ਼ੈਸਲਾ ਮਿ. ਕੈਂਬਲ ਸੈਸ਼ਨ ਜੱਜ ਨੇ 236 ਪੂਰੇ ਪੰਨਿਆਂ 'ਤੇ ਲਿਖ ਕੇ ਕੀਤਾ ਸੀ। ਇਸ ਮੁਕੱਦਮੇ ...

ਪੂਰਾ ਲੇਖ ਪੜ੍ਹੋ »

ਭਾਰਤ ਦੇ ਲੋਕਾਂ ਦੀ ਕਿਸਮਤ ਦਾ ਮਨਹੂਸ ਦਿਨ

ਭਾਰਤ ਦੇ ਲੋਕਾਂ ਵਾਸਤੇ 23 ਜੂਨ, 1757 ਦਾ ਐਸਾ ਮਨਹੂਸ ਦਿਨ ਆਇਆ ਕਿ ਆਜ਼ਾਦ ਭਾਰਤ ਅੰਗਰੇਜ਼ਾਂ ਦਾ ਗੁਲਾਮ ਬਣ ਗਿਆ। ਅੰਗਰੇਜ਼ਾਂ ਨੇ ਪਲਾਸੀ (ਕੋਲਕਾਤਾ) ਦਾ ਯੁੱਧ ਜਿੱਤ ਕੇ ਬੰਗਾਲ 'ਤੇ ਕਬਜ਼ਾ ਕਰਨ ਤੋਂ ਬਾਅਦ ਜਾਤਾਂ, ਗੋਤਾਂ ਤੇ ਧਰਮਾਂ ਦੇ ਚੱਕਰ ਵਿਚ ਪਾ ਕੇ ਭਰਾ ਮਾਰੂ ਜੰਗਾਂ ਕਰਾ-ਕਰਾ ਕੇ ਸਾਰੇ ਭਾਰਤ ਨੂੰ ਆਪਣੇ ਅਧੀਨ ਕੀਤਾ ਸੀ। ਪਲਾਸੀ ਨਾਮਕ ਸਥਾਨ ਬੰਗਾਲ ਦੇ ਮੁਰਸ਼ਿਦਾਬਾਦ ਜ਼ਿਲ੍ਹੇ ਵਿਚ ਹੁਗਲੀ ਨਦੀ ਦੇ ਕੰਢੇ 'ਤੇ ਸਥਿਤ ਹੈ। ਇਸ ਯੁੱਧ ਤੋਂ ਪਹਿਲਾਂ ਅੰਗਰੇਜ਼ਾਂ ਦੀ ਈਸਟ ਇੰਡੀਆ ਕੰਪਨੀ ਕੋਲ ਵਪਾਰਕ ਕਾਰੋਬਾਰ ਲਈ ਭਾਰਤ ਵਿਚ ਨਿਗੂਣੇ ਜਿਹੇ ਟਿਕਾਣੇ ਸਨ। ਇਸੇ ਤਰ੍ਹਾਂ ਹੀ ਫਰਾਂਸੀਸੀਆਂ ਕੋਲ। ਦੋਵਾਂ ਨੇ ਆਪਣੀ ਰੱਖਿਆ ਵਾਸਤੇ ਆਪਣੀਆਂ ਫ਼ੌਜਾਂ ਵੀ ਰੱਖੀਆਂ ਹੋਈਆਂ ਸਨ। ਈਸਟ ਇੰਡੀਆ ਕੰਪਨੀ ਵਪਾਰਕ ਹਿੱਤ ਦੇ ਓਹਲੇ ਓਹਲੇ ਭਾਰਤ 'ਤੇ ਆਪਣੀ ਹਕੂਮਤ ਕਾਇਮ ਕਰਨਾ ਚਾਹੁੰਦੀ ਸੀ। ਫਰਾਂਸੀਸੀਆਂ ਨੂੰ ਇਹ ਚੁੱਭਦਾ ਸੀ। ਉਹ ਇਸ ਕਰਕੇ ਕਿ ਜੇ ਅੰਗਰੇਜ਼ਾਂ ਦੀ ਸਕੀਮ ਕਾਮਯਾਬ ਹੋ ਜਾਂਦੀ ਹੈ ਤਾਂ ਫਰਾਂਸੀਸੀ ਵਪਾਰੀਆਂ ਦਾ ਭਾਰਤ ਤੋਂ ਜਾਣਾ ਲਗਭਗ ਤੈਅ ਹੋ ਜਾਵੇਗਾ। ਇਨ੍ਹਾਂ ਹਾਲਤਾਂ ਵਿਚ ਆਪਣੇ ...

ਪੂਰਾ ਲੇਖ ਪੜ੍ਹੋ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX