ਤਾਜਾ ਖ਼ਬਰਾਂ


ਸ. ਪ੍ਰਕਾਸ਼ ਸਿੰਘ ਬਾਦਲ ਨੇ ਦਰਸ਼ਨ ਧਾਲੀਵਾਲ ਨੂੰ ਏਅਰਪੋਰਟ ਤੋਂ ਵਾਪਸ ਅਮਰੀਕਾ ਜਾਣ 'ਤੇ ਲਿਖਿਆ ਮੋਦੀ ਨੂੰ ਪੱਤਰ
. . .  9 minutes ago
ਚੰਡੀਗੜ੍ਹ, 26 ਅਕਤੂਬਰ -ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਅਮਰੀਕਾ ਵਾਸੀ ਦਰਸ਼ਨ ਸਿੰਘ ਧਾਲੀਵਾਲ ਰੱਖੜਾ ਨੂੰ ਏਅਰਪੋਰਟ ਤੋਂ ਵਾਪਸ ਜਾਣ ‘ਤੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖਿਆ ਹੈ ...
ਕੈਨੇਡਾ ਦੀ ਲੋਕ ਸੇਵਾ ਅਤੇ ਖਰੀਦ ਮੰਤਰੀ ਅਨੀਤਾ ਆਨੰਦ ਨੂੰ ਬਣਾਇਆ ਗਿਆ ਰਾਸ਼ਟਰੀ ਰੱਖਿਆ ਮੰਤਰੀ
. . .  40 minutes ago
ਪੂਰੇ ਪੰਜਾਬ ਵਿਚ ਪਟਾਕਿਆਂ ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ
. . .  about 2 hours ago
ਚੰਡੀਗੜ੍ਹ ,26 ਅਕਤੂਬਰ - ਪੂਰੇ ਪੰਜਾਬ ਵਿਚ ਪਟਾਕਿਆਂ ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ ਹੈ। ਸਿਰਫ਼ ਹਰੇ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਦੀ ਇਜਾਜ਼ਤ ਹੋਵੇਗੀ। ਦੀਵਾਲੀ 'ਤੇ ਰਾਤ 8-10 ਵਜੇ,...
ਐਚ. ਪੀ .ਬੀ. ਓ. ਐੱਸ. ਈ.ਨਾਲ ਸਬੰਧਤ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 1 ਤੋਂ 6 ਨਵੰਬਰ ਤੱਕ ਬੰਦ ਰਹਿਣਗੇ - ਹਿਮਾਚਲ ਸਰਕਾਰ
. . .  about 2 hours ago
ਬ੍ਰਿਟਿਸ਼ ਫੌਜ ਦੇ ਜਨਰਲ ਸਟਾਫ ਦੇ ਮੁਖੀ ਜਨਰਲ ਸਰ ਮਾਰਕ ਕਾਰਲਟਨ ਨੇ ਭਾਰਤੀ ਫੌਜ ਦੇ ਜਨਰਲ ਐਮ.ਐਮ ਨਰਵਾਣੇ ਨਾਲ ਕੀਤੀ ਮੁਲਾਕਾਤ
. . .  about 3 hours ago
ਫ਼ਾਜ਼ਿਲਕਾ : ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਅਤੇ ਸ਼ੱਕੀ ਪਦਾਰਥ ਬਰਾਮਦ
. . .  about 3 hours ago
ਫ਼ਾਜ਼ਿਲਕਾ, 26 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੋਮਾਂਤਰੀ ਸਰਹੱਦ ਦੇ ਅਬੋਹਰ ਸੈਕਟਰ ਵਿਚ ਬੀ. ਐਸ.ਐਫ. ਦੇ ਜਵਾਨਾਂ ਨੇ ਪਾਕਿਸਤਾਨ ਦੇ ਮਨਸੂਬਿਆਂ ਨੂੰ ਫ਼ੇਲ੍ਹ ਕਰਦਿਆਂ ਕਰੋੜਾਂ ਰੁਪਏ ਦੀ ਹੈਰੋਇਨ ਅਤੇ ਸ਼ੱਕੀ ਪਦਾਰਥ ...
ਕਰੂਜ਼ ਸ਼ਿਪ ਡਰੱਗਜ਼ ਮਾਮਲਾ : ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤ ਨੇ ਮੁਲਜ਼ਮ ਮਨੀਸ਼ ਨੂੰ ਦਿੱਤੀ ਜ਼ਮਾਨਤ
. . .  about 3 hours ago
ਮੁੰਬਈ, 26 ਅਕਤੂਬਰ - ਦੋਸ਼ੀ ਮਨੀਸ਼ ਰਾਜਗੜ੍ਹੀਆ ਦੇ ਵਕੀਲ ਅਜੇ ਦੂਬੇ ਦਾ ਕਹਿਣਾ ਹੈ ਕਿ ਮੁੰਬਈ 'ਚ ਕਰੂਜ਼ 'ਤੇ ਨਸ਼ੀਲੇ ਪਦਾਰਥਾਂ ਦੇ ਮਾਮਲੇ 'ਚ ਦੋਸ਼ੀ ਮਨੀਸ਼ ਨੂੰ ਮੁੰਬਈ ਦੀ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤ ...
ਕਰੂਜ਼ ਸ਼ਿਪ ਡਰੱਗਜ਼ ਕੇਸ : ਬਾਂਬੇ ਹਾਈਕੋਰਟ 'ਚ ਆਰੀਅਨ ਖਾਨ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ
. . .  about 4 hours ago
ਸਾਂਪਲਾ ਦੇ ਦਖ਼ਲ ਤੋਂ ਬਾਅਦ ਮ੍ਰਿਤਕ ਲਖਬੀਰ ਸਿੰਘ ਦੇ ਪਰਿਵਾਰ ਨੂੰ ਮਿਲਣ ਵਾਲੇ ਵਿੱਤੀ ਮੁਆਵਜ਼ੇ ‘ਚੋਂ 4.25 ਲੱਖ ਦੀ ਪਹਿਲੀ ਕਿਸ਼ਤ ਜਾਰੀ
. . .  about 4 hours ago
ਚੰਡੀਗੜ੍ਹ, 26 ਅਕਤੂਬਰ – ਨੈਸ਼ਨਲ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਦੇ ਦਖ਼ਲ ਤੋਂ ਬਾਅਦ ਸਯੁੰਕਤ ਕਿਸਾਨ ਮੋਰਚਾ ਦੇ ਅੰਦੋਲਨ ਵਾਲੀ ਥਾਂ ’ਤੇ ਦਲਿਤ ਲਖਬੀਰ ਸਿੰਘ ਦੇ ਬੇਰਹਿਮੀ ਨਾਲ ਕਤਲ ਮਾਮਲੇ ਵਿਚ ...
ਮਾਸਟਰ ਬਲਦੇਵ ਸਿੰਘ ਦੀ ਵਿਧਾਨਸਭਾ ਮੈਂਬਰਸ਼ਿਪ ਰੱਦ
. . .  about 4 hours ago
ਚੰਡੀਗੜ੍ਹ, 26 ਅਕਤੂਬਰ - ਮਾਸਟਰ ਬਲਦੇਵ ਸਿੰਘ ਦੀ ਵਿਧਾਨਸਭਾ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ | ਸਪੀਕਰ ਨੇ ਮਾਸਟਰ ਬਲਦੇਵ ਸਿੰਘ ਨੂੰ ਅਯੋਗ ਕਰਾਰ ਦਿੱਤਾ ਹੈ | ਜ਼ਿਕਰਯੋਗ ਹੈ ਕਿ 2017 'ਚ ਜੈਤੋ ਤੋਂ 'ਆਪ' ਦੀ...
ਅਟਾਰੀ ਸਰਹੱਦ 'ਤੇ ਨਵਾਂ ਤਿਰੰਗਾ ਝੰਡਾ ਲਹਿਰਾਇਆ
. . .  about 5 hours ago
ਅਟਾਰੀ, 26 ਅਕਤੂਬਰ (ਗੁਰਦੀਪ ਸਿੰਘ ਅਟਾਰੀ) - ਭਾਰਤ-ਪਾਕਿਸਤਾਨ ਜ਼ੀਰੋ ਲਾਈਨ 'ਤੇ ਸਥਿਤ ਅਟਾਰੀ- ਵਾਹਗਾ ਸਰਹੱਦ ਵਿਖੇ ਦੇਸ਼ ਦੀ ਸ਼ਾਨ ਤਿਰੰਗੇ ਝੰਡੇ ਨੂੰ ਭਾਰੀ ਮੀਂਹ, ਗੜੇ ਪੈਣ ਅਤੇ ਤੇਜ਼ ਹਵਾਵਾਂ ਚੱਲਣ ਨਾਲ ਨੁਕਸਾਨ ਪਹੁੰਚ ਗਿਆ...
ਲਖੀਮਪੁਰ ਹਿੰਸਾ : ਐੱਸ.ਆਈ.ਟੀ. ਨੇ ਹਿੰਸਾ ਵਿਚ ਕਥਿਤ ਸ਼ਮੂਲੀਅਤ ਲਈ ਦੋ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ
. . .  about 5 hours ago
ਲਖਨਊ, 26 ਅਕਤੂਬਰ - ਲਖੀਮਪੁਰ ਹਿੰਸਾ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ ਨੇ ਦੋਸ਼ੀ ਸੁਮਿਤ ਜੈਸਵਾਲ ਦੁਆਰਾ ਦਰਜ ਐਫ.ਆਈ.ਆਰ. ਦੇ ਆਧਾਰ 'ਤੇ ਹਿੰਸਾ ਵਿਚ ਕਥਿਤ ਸ਼ਮੂਲੀਅਤ ਲਈ ਦੋ ਪ੍ਰਦਰਸ਼ਨਕਾਰੀਆਂ, ਚਿੱਤਰਾ ਅਤੇ...
ਆਰੀਅਨ ਖਾਨ ਦੀ ਜ਼ਮਾਨਤ 'ਤੇ ਬਾਂਬੇ ਹਾਈ ਕੋਰਟ 'ਚ ਸੁਣਵਾਈ ਜਾਰੀ
. . .  about 5 hours ago
ਮੁੰਬਈ, 26 ਅਕਤੂਬਰ - ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੀ ਜ਼ਮਾਨਤ 'ਤੇ ਬਾਂਬੇ ਹਾਈ ਕੋਰਟ 'ਚ ਸੁਣਵਾਈ ਚੱਲ ਰਹੀ ਹੈ। ਭਾਰਤ ਦੇ ਸਾਬਕਾ ਅਟਾਰਨੀ ਜਨਰਲ ਮੁਕੁਲ ਰੋਹਤਗੀ ਆਰੀਅਨ ਖਾਨ ਦਾ ਕੇਸ ਲੜ ਰਹੇ ਹਨ...
ਡੇਂਗੂ ਦੇ ਵੱਧ ਰਹੇ ਕਹਿਰ ਦੇ ਚਲਦੇ ਵਿਧਾਇਕ ਅਮਨ ਅਰੋੜਾ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ, ਓ.ਪੀ. ਸੋਨੀ ਨਾਲ ਕੀਤੀ ਮੁਲਾਕਾਤ
. . .  about 6 hours ago
ਚੰਡੀਗੜ੍ਹ, 26 ਅਕਤੂਬਰ (ਸੁਰਿੰਦਰਪਾਲ) - ਆਮ ਆਦਮੀ ਪਾਰਟੀ ਦੇ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਵਲੋਂ ਡੇਂਗੂ ਦੇ ਵੱਧ ਰਹੇ ਕਹਿਰ ਦੇ ਚਲਦੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੱਤਰ ਲਿਖਿਆ ਗਿਆ...
ਵਿੱਕੀ ਮਿੱਡੂਖੇੜਾ ਕਤਲ ਮਾਮਲੇ 'ਚ ਗੈਂਗਸਟਰ ਅਮਿਤ ਡਾਗਰ ਸੱਤ ਦਿਨ ਦੇ ਪੁਲਿਸ ਰਿਮਾਂਡ 'ਤੇ
. . .  about 6 hours ago
ਐੱਸ. ਏ. ਐੱਸ. ਨਗਰ, 26 ਅਕਤੂਬਰ (ਜਸਬੀਰ ਸਿੰਘ ਜੱਸੀ) - ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਕਤਲ ਮਾਮਲੇ ਵਿਚ ਮੁਹਾਲੀ ਪੁਲਿਸ ਵਲੋਂ ਦਿੱਲੀ ਦੀ ਇਕ ਜੇਲ੍ਹ ਵਿਚ ਬੰਦ ਗੈਂਗਸਟਰ ਅਮਿਤ ਡਾਗਰ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਮੁਹਾਲੀ ਦੀ ਇਕ ...
2 ਰੋਜ਼ਾ ਪ੍ਰੋਗਰੈਸਿਵ ਪੰਜਾਬ ਇਨਵੈਸਟਰਸ ਸੰਮੇਲਨ 'ਚ ਜੁੜੇ ਦੇਸ਼-ਵਿਦੇਸ਼ ਦੇ ਕਾਰੋਬਾਰੀ
. . .  about 6 hours ago
ਚੰਡੀਗੜ੍ਹ, 26 ਅਕਤੂਬਰ - 2 ਰੋਜ਼ਾ ਪ੍ਰੋਗਰੈਸਿਵ ਪੰਜਾਬ ਇਨਵੈਸਟਰਸ ਸੰਮੇਲਨ ਮੰਗਲਵਾਰ ਨੂੰ ਸ਼ੁਰੂ ਹੋਇਆ ਹੈ | ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਦੇਸ਼-ਵਿਦੇਸ਼ ਦੇ ਕਾਰੋਬਾਰੀ ਇਸ ਵਿਚ ਵਰਚੂਅਲੀ ਜੁੜੇ...
ਨਸ਼ਾ ਕਰਨ ਦੇ ਆਦੀ ਨੌਜਵਾਨ ਦੀ ਮੌਤ
. . .  about 7 hours ago
ਮਮਦੋਟ, 26 ਅਕਤੂਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਦੇ ਪਿੰਡ ਸਾਹਨ ਕੇ ਵਿਖੇ ਨਸ਼ਾ ਕਰਨ ਦੇ ਆਦੀ ਇਕ ਨੌਜਵਾਨ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਪੁੱਤਰ ਦੇਸਾ...
ਕਾਂਗਰਸ ਨਾਲ ਜੁੜੇ ਲੋਕ ਕੈਪਟਨ ਨਾਲ ਨਹੀਂ ਜਾਣਗੇ - ਨਵਜੋਤ ਕੌਰ ਸਿੱਧੂ
. . .  about 7 hours ago
ਚੰਡੀਗੜ੍ਹ, 26 ਅਕਤੂਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਨਵੀਂ ਪਾਰਟੀ ਬਣਾਉਣ ਦੀਆਂ ਖਬਰਾਂ 'ਤੇ ਨਵਜੋਤ ਕੌਰ ਸਿੱਧੂ ਦਾ ਕਹਿਣਾ ਹੈ ਕਿ ਕੋਈ ਵੀ ਕਾਂਗਰਸੀ ਵਿਧਾਇਕ ਕੈਪਟਨ ਦੇ ਨਾਲ ਨਹੀਂ ਜਾਵੇਗਾ | ਉਨ੍ਹਾਂ ਦਾ ਸਾਫ ਕਹਿਣਾ ਸੀ ਕਿ ਲੋਕ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਹਨ ਅਤੇ ...
ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 30 ਅਕਤੂਬਰ ਨੂੰ ਗੋਆ ਜਾਣਗੇ ਰਾਹੁਲ ਗਾਂਧੀ
. . .  about 7 hours ago
ਨਵੀਂ ਦਿੱਲੀ, 26 ਅਕਤੂਬਰ - ਕਾਂਗਰਸ ਨੇਤਾ ਰਾਹੁਲ ਗਾਂਧੀ 30 ਅਕਤੂਬਰ ਨੂੰ ਰਾਜ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਲਈ ਗੋਆ ਦਾ ਦੌਰਾ ਕਰਨਗੇ। ਉੱਥੇ ਉਨ੍ਹਾਂ ਵਲੋਂ ਮਾਈਨਿੰਗ ਪਾਬੰਦੀ ਤੋਂ ਪ੍ਰਭਾਵਿਤ ਲੋਕਾਂ ਨਾਲ...
ਮਾਮਲਾ ਰਮਦਾਸ ਦੀ ਮਹਿਲਾ ਕੌਂਸਲਰ ਦੇ ਪਤੀ 'ਤੇ ਚੱਲੀ ਗੋਲੀ ਦਾ, ਰਮਦਾਸ ਪੁਲਿਸ ਵਲੋਂ 2 ਨੌਜਵਾਨ ਗ੍ਰਿਫ਼ਤਾਰ, 1 ਫ਼ਰਾਰ
. . .  about 7 hours ago
ਅਜਨਾਲਾ, ਗੱਗੋਮਾਹਲ - 26 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ) - ਬੀਤੇ ਕੱਲ੍ਹ ਕਸਬਾ ਰਮਦਾਸ 'ਚ ਮਹਿਲਾ ਕੌਂਸਲਰ ਨਿਰਮਲ ਕੌਰ ਦੇ ਪਤੀ ਬੂਟਾ ਰਾਮ ਦੀ ਕਰਿਆਨੇ ਦੀ ਦੁਕਾਨ ਉੱਪਰ ਅਣਪਛਾਤੇ ਵਿਅਕਤੀਆਂ ਵਲੋਂ...
ਵਿਆਹੁਤਾ ਦੀ ਸਹੁਰੇ ਪਰਿਵਾਰ ਵਲੋਂ ਫਾਹਾ ਦੇ ਕੇ ਹੱਤਿਆ
. . .  about 8 hours ago
ਵੇਰਕਾ, 26 ਅਕਤੂਬਰ (ਪਰਮਜੀਤ ਸਿੰਘ ਬੱਗਾ) - ਥਾਣਾ ਵੇਰਕਾ ਖੇਤਰ ਦੀ ਇੰਦਰਾ ਕਾਲੋਨੀ ਵਿਖੇ ਸਹੁਰੇ ਪਰਿਵਾਰ ਵਲੋਂ ਫਾਹਾ ਦੇ ਕੇ ਨੌਜਵਾਨ ਗਰਭਵਤੀ ਵਿਆਹੁਤਾ ਲੜਕੀ ਦੀ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ...
ਲੋਹੀਆਂ ਵਿਖੇ ਕਿਸਾਨਾਂ ਵਲੋਂ ਅਜੈ ਮਿਸ਼ਰਾ ਦੀ ਬਰਖ਼ਾਸਤਗੀ ਲਈ ਧਰਨਾ ਤੇ ਮੰਗ ਪੱਤਰ
. . .  about 8 hours ago
ਲੋਹੀਆਂ ਖਾਸ, 26 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਦਿੱਲੀ ਧਰਨਿਆਂ ਦੇ 11 ਮਹੀਨੇ ਪੂਰੇ ਹੋਣ 'ਤੇ ਸਾਂਝੇ ਕਿਸਾਨ ਮੋਰਚੇ ਵਲੋਂ ਐਲਾਨੇ ਜ਼ਿਲ੍ਹਾ ਤੇ ਤਹਿਸੀਲ ਪੱਧਰੀ ਧਰਨਿਆਂ ਦੇ ਚਲਦੇ ਲੋਹੀਆਂ ਦੀ ਸਬ ਤਹਿਸੀਲ ਵਿਖੇ ਧਰਨਾ ਦਿੱਤਾ ਗਿਆ ...
29 ਨਵੰਬਰ ਤੋਂ 23 ਦਸੰਬਰ ਤੱਕ ਹੋਵੇਗਾ ਸੰਸਦ ਦਾ ਸਰਦ ਰੁੱਤ ਇਜਲਾਸ: ਸੂਤਰ
. . .  about 8 hours ago
ਨਵੀਂ ਦਿੱਲੀ, 26 ਅਕਤੂਬਰ - ਸੂਤਰਾਂ ਤੋਂ ਇਹ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ 29 ਨਵੰਬਰ ਤੋਂ 23 ਦਸੰਬਰ ਤੱਕ ਸੰਸਦ ਦਾ ਸਰਦ ਰੁੱਤ ਇਜਲਾਸ ...
ਮੇਰਾ ਪਤੀ ਇਮਾਨਦਾਰ ਅਧਿਕਾਰੀ ਹੈ ਦੋਸ਼ ਝੂਠੇ ਹਨ - ਕ੍ਰਾਂਤੀ ਰੇਡਕਰ ਵਾਨਖੇੜੇ
. . .  about 8 hours ago
ਨਵੀਂ ਦਿੱਲੀ, 26 ਅਕਤੂਬਰ - ਐਨ.ਸੀ.ਬੀ. ਦੇ ਜਾਂਚ ਅਧਿਕਾਰੀ ਸਮੀਰ ਵਾਨਖੇੜੇ ਦੀ ਪਤਨੀ ਨੇ ਕਿਹਾ ਮੇਰਾ ਪਤੀ ਇਮਾਨਦਾਰ ਅਧਿਕਾਰੀ ਹੈ ਦੋਸ਼ ਝੂਠੇ ਹਨ। ਪ੍ਰੈੱਸ ਕਾਨਫ਼ਰੰਸ 'ਚ ਸਮੀਰ ਵਾਨਖੇੜੇ ਦੀ ਪਤਨੀ ਨੇ ਕਿਹਾ ਮੇਰਾ ਪਤੀ ਝੂਠਾ ਨਹੀਂ ਹੈ। ਉਸ ਨੇ ਕਿਹਾ ਕਿ ਅਸੀਂ ਬਹੁਤ ਸਾਧਾਰਨ....
ਮੁੰਬਈ ਲੋਕਲ ਟਰੇਨਾਂ ਵਿਚ ਯਾਤਰਾ ਕਰਨ ਲਈ ਕਰਮਚਾਰੀਆਂ ਲਈ ਪੂਰਾ ਟੀਕਾਕਰਨ ਲਾਜ਼ਮੀ
. . .  about 8 hours ago
ਮੁੰਬਈ, 26 ਅਕਤੂਬਰ - ਮਹਾਰਾਸ਼ਟਰ ਸਰਕਾਰ ਨੇ ਜ਼ਰੂਰੀ ਕਰਮਚਾਰੀਆਂ ਅਤੇ ਸਰਕਾਰੀ ਕਰਮਚਾਰੀਆਂ ਲਈ ਮੁੰਬਈ ਲੋਕਲ ਟਰੇਨਾਂ ਵਿਚ ਯਾਤਰਾ ਲਈ ਪੂਰਾ ਟੀਕਾਕਰਨ ਲਾਜ਼ਮੀ ...
ਹੋਰ ਖ਼ਬਰਾਂ..

ਸਾਡੇ ਪਿੰਡ ਸਾਡੇ ਖੇਤ

ਝੋਨੇ ਦੀ ਪਰਾਲੀ ਦੇ ਸਹੀ ਨਿਬੇੜੇ ਲਈ ਕਿਸਾਨਾਂ ਨੂੰ ਆਰਥਿਕ ਸਹਾਇਤਾ ਦੀ ਲੋੜ

ਪੰਜਾਬ ਵਿਚ ਕਿਸਾਨਾਂ ਵਲੋਂ ਹਰ ਸਾਲ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਲਗਾਈ ਜਾਂਦੀ ਅੱਗ ਦਾ ਮੁੱਦਾ ਅੱਗ ਵਾਂਗ ਹੀ ਭਖਦਾ ਰਹਿੰਦਾ ਹੈ | ਕਿਉਂਕਿ ਝੋਨੇ ਦੀ ਪਰਾਲੀ ਵਾਲੀ ਅੱਗ ਦੇ ਧੂੰਏਾ ਦਾ ਸੇਕ ਹਰਿਆਣੇ ਵਿਚੋਂ ਹੁੰਦਾ ਹੋਇਆ ਦਿੱਲੀ ਤੱਕ ਵੀ ਪੱੁਜ ਜਾਂਦਾ ਹੈ ਅਤੇ ਦਿਨ-ਦਿਹਾੜੇ ਹੀ ਰਾਤ ਮਹਿਸੂਸ ਹੋਣ ਲਗਦੀ ਹੈ | ਇਸ ਤੋਂ ਬਿਨਾਂ ਜ਼ਹਿਰੀਲੇ ਧੂੰਏਾ ਕਾਰਨ ਲੋਕਾਂ ਦਾ ਸਾਹ ਲੈਣਾ ਮੁਸ਼ਕਿਲ ਹੋ ਜਾਂਦਾ ਹੈ ਅਤੇ ਸੰਘਣੇ ਧੂੰਏਾ ਕਾਰਨ ਕਈ ਵਾਰ ਸੜਕ ਹਾਦਸੇ ਵੀ ਹੋ ਜਾਂਦੇ ਹਨ | ਪਰ ਝੋਨੇ ਦੀ ਪਰਾਲੀ ਦਾ ਇਹ ਜ਼ਹਿਰੀਲਾ ਧੂੰਆਂ ਕਿਸਾਨ ਦੇ ਆਪਣੇ ਅਤੇ ਉਸ ਦੇ ਪਰਿਵਾਰ ਦੇ ਫੇਫੜਿਆਂ ਵਿਚੋਂ ਲੰਘ ਕੇ ਅੱਗੇ ਜਾਂਦਾ ਹੈ | ਕਣਕ ਦੇ ਨਾੜ ਨਾਲੋਂ ਝੋਨੇ ਦੀ ਪਰਾਲੀ ਦਾ ਧੰੂਆਂ ਇਸ ਕਰਕੇ ਵੀ ਜ਼ਿਆਦਾ ਖ਼ਤਰਨਾਕ ਹੁੰਦਾ ਹੈ ਕਿਉਂਕਿ ਝੋਨੇ ਦੇ ਗਿੱਲੇ ਨਾੜ ਨੂੰ ਅੱਗ ਲਗਾਈ ਜਾਂਦੀ ਹੈ | ਜਿਸ ਕਰਕੇ ਧੂੰਆਂ ਸੰਘਣਾ ਅਤੇ ਚਿੱਟਾ ਹੁੰਦਾ ਹੈ | ਦੂਸਰਾ ਕਣਕ ਨਾਲੋਂ ਝੋਨੇ 'ਤੇ ਕੀਟਨਾਸ਼ਕ ਅਤੇ ਨਦੀਨ ਨਾਸ਼ਕਾਂ ਦੀ ਵਰਤੋਂ ਵੀ ਜ਼ਿਆਦਾ ਹੁੰਦੀ ਹੈ | ਜਿਸ ਕਰਕੇ ਧੂੰਆਂ ਜ਼ਹਿਰੀਲਾ ਹੋਣ ਕਰਕੇ ਕਈ ਤਰ੍ਹਾਂ ...

ਪੂਰਾ ਲੇਖ ਪੜ੍ਹੋ »

ਪੰਜਾਬ ਦੇ ਕੰਢੀ ਇਲਾਕੇ ਵਿਚ ਕਣਕ ਦੀ ਸਫਲ ਕਾਸ਼ਤ

ਜ਼ਮੀਨ ਅਤੇ ਨਮੀ ਦੀ ਸੰਭਾਲ: ਕਣਕ ਤੋਂ ਚੰਗਾ ਝਾੜ ਪ੍ਰਾਪਤ ਕਰਨ ਲਈ ਹਲਕੀਆਂ ਜ਼ਮੀਨਾਂ ਜਿਨ੍ਹਾਂ ਦੀ ਪਾਣੀ ਨੂੰ ਸੰਭਾਲਣ ਦੀ ਸ਼ਕਤੀ ਘੱਟ ਹੁੰਦੀ ਹੈ, ਇਨ੍ਹਾਂ ਵਿਚ ਸਾਉਣੀ ਦੀ ਰੁੱਤ ਵਿਚ ਰਵਾਂਹ ਜਾਂ ਸਣ ਨੂੰ ਬੀਜ ਕੇ ਜ਼ਮੀਨ ਵਿਚ ਹਰੀ ਖਾਦ ਦੇ ਰੂਪ ਵਿਚ ਵਾਹਿਆ ਜਾਵੇ ਅਤੇ ਹਾੜ੍ਹੀ ਦੀ ਰੁੱਤ ਵਿਚ ਕਣਕ, ਕਣਕ+ਛੋਲੇ (ਬੇਰੜਾ) ਅਤੇ ਕਣਕ+ਰਾਇਆ ਦੀਆਂ ਕਤਾਰਾਂ ਬੀਜੋ | ਬੇਰੜੇ ਲਈ ਖਾਦਾਂ ਦੀ ਮਾਤਰਾ ਕਣਕ ਵਾਲੀ ਹੀ ਰੱਖੀ ਜਾਵੇ | ਖੇਤ ਵਿਚੋਂ ਸਾਉਣੀ ਦੀ ਫ਼ਸਲ ਕੱਟਣ ਤੋਂ ਤੁਰੰਤ ਬਾਅਦ ਖੇਤ ਨੂੰ ਸ਼ਾਮ ਵੇਲੇ ਵਾਹ ਕੇ ਸਵੇਰੇ ਸੁਹਾਗਾ ਮਾਰਕੇ ਰੱਖਿਆ ਜਾਵੇ | ਕਿਸਮਾਂ ਅਤੇ ਬੀਜ ਦੀ ਮਾਤਰਾ : ਬਰਾਨੀ ਹਾਲਤਾਂ ਲਈ ਕਣਕ ਦੀਆਂ ਕਿਸਮਾਂ ਪੀ ਬੀ ਡਬਲਯੂ 660 ਅਤੇ ਪੀ ਬੀ ਡਬਲਯੂ 644 ਦਾ 40 ਕਿਲੋ ਸੋਧਿਆ ਹੋਇਆ ਬੀਜ ਪ੍ਰਤੀ ਏਕੜ ਵਰਤਿਆ ਜਾਵੇ | ਬੀਜ ਦੀ ਸੋਧ: ਬਰਾਨੀ ਇਲਾਕਿਆਂ ਵਿਚ ਸਿਉਂਕ ਬੂਟਿਆਂ ਦਾ ਬਹੁਤ ਨੁਕਸਾਨ ਕਰਦੀ ਹੈ | ਇਸ ਦੀ ਰੋਕਥਾਮ ਲਈ 40 ਗ੍ਰਾਮ ਕਰੂਜ਼ਰ (ਥਾਇਆਮੀਥੋਕਸਮ) ਜਾਂ 160 ਮਿਲੀਲਿਟਰ ਡਰਸਬਾਨ/ਰੂਬਾਨ/ਡਰਮਟ 20 ਈ ਸੀ (ਕਲੋਰਪਾਈਰੀਫ਼ਾਸ) ਜਾਂ 80 ਮਿਲੀਲਿਟਰ ਨਿਉਨਿਕਸ 20 ਐਫ ਐਸ ...

ਪੂਰਾ ਲੇਖ ਪੜ੍ਹੋ »

ਹਾੜ੍ਹੀ ਲਈ ਕਣਕ ਦਾ ਇਕ ਢੁਕਵਾਂ ਬਦਲ

ਹਾੜ੍ਹੀ ਦੀਆਂ ਫ਼ਸਲਾਂ ਬੀਜਣ ਲਈ ਵਿਉਂਤਬੰਦੀ ਕਰਨ ਲਈ ਚੱਲ ਰਿਹਾ ਮੌਸਮ ਅਤੀ ਢੁਕਵਾਂ ਹੈ | ਥੋੜ੍ਹੇ ਦਿਨ ਹੋਏ ਹਾੜ੍ਹੀ ਦੀਆਂ ਫ਼ਸਲਾਂ ਲਈ ਕੇਂਦਰ ਸਰਕਾਰ ਨੇ ਨਵੇਂ ਖ਼ਰੀਦ ਮੁੱਲਾਂ ਦਾ ਐਲਾਨ ਕਰ ਦਿੱਤਾ ਹੈ, ਜਿਸ ਵਿਚ ਕਣਕ ਦੇ ਸਮਰਥਨ ਮੁੱਲ ਵਿਚ ਤਾਂ ਕੇਵਲ ਚਾਲੀ ਰੁਪਏ ਦਾ ਹੀ ਵਾਧਾ ਹੋਇਆ ਹੈ ਪਰ ਕੁਝ ਚੋਣਵੀਆਂ ਫ਼ਸਲਾਂ ਜਿਵੇਂ ਖਾਣ ਵਾਲੇ ਤੇਲ ਬੀਜਾਂ ਅਤੇ ਦਾਲਾਂ ਵਿਚਾਲੇ ਵਾਧੇ ਨੂੰ ਮਾੜਾ ਨਹੀਂ ਕਿਹਾ ਜਾ ਸਕਦਾ | ਸਰੋ੍ਹਾ ਦੇ ਸਮਰਥਨ ਮੁੱਲ ਵਿਚ ਚਾਰ ਸੌ ਰੁਪਏ ਪ੍ਰਤਿ ਕੁਇੰਟਲ ਵਾਧਾ ਕੀਤਾ ਗਿਆ ਹੈ ਜਿਸ ਨਾਲ ਆਉਣ ਵਾਲੇ ਸੀਜ਼ਨ ਲਈ ਇਹ ਪੰਜ ਹਜ਼ਾਰ ਪੰਜਾਹ ਰੁਪਏ ਹੋ ਗਿਆ ਹੈ | ਖਿਆਲ ਹੈ ਕਿ ਤੋਰੀਆ ਵੀ ਏਸੇ ਭਾਅ ਦੇ ਨੇੜੇ ਤੇੜੇ ਹੀ ਵਿਕੇਗਾ | ਏਸੇ ਤਰ੍ਹਾਂ ਮਸਰਾਂ ਦੀ ਨਵੀਂ ਖ਼ਰੀਦ ਕੀਮਤ ਪੰਜ ਹਜ਼ਾਰ ਪੰਜ ਸੌ ਰੁਪਏ ਮਿਥੀ ਗਈ ਹੈ | ਇੰਜ ਜੇ ਵਕਤ ਰਹਿੰਦੇ ਢੁਕਵੀਂ ਵਿਉਂਤਬੰਦੀ ਕਰ ਲਈ ਜਾਵੇ ਤਾਂ ਵਧੀਆਂ ਕੀਮਤਾਂ ਦਾ ਲਾਹਾ ਲਿਆ ਜਾ ਸਕਦਾ ਹੈ ਅਤੇ ਕਣਕ ਥੱਲੇ ਰਕਬਾ ਵੀ ਘਟ ਸਕਦਾ ਹੈ | ਵਿਉਂਤਬੰਦੀ ਵਿਚ ਪਹਿਲਾ ਬਦਲ ਹੈ ਤੋਰੀਏ ਅਤੇ ਸਰੋ੍ਹਾ/ਗੋਭੀ ਸਰੋ੍ਹਾ ਨੂੰ ਰਲਾ ਕੇ ਬੀਜਣਾ | ...

ਪੂਰਾ ਲੇਖ ਪੜ੍ਹੋ »

ਫ਼ਸਲੀ ਵਿਭਿੰਨਤਾ 'ਚ ਪ੍ਰਾਪਤੀ ਕਿਉਂ ਨਹੀਂ ਹੁੰਦੀ?

ਦਹਾਕਿਆਂ ਤੋਂ ਫ਼ਸਲੀ–ਵਿਭਿੰਨਤਾ 'ਚ ਕੋਈ ਵਿਸ਼ੇਸ਼ ਪ੍ਰਾਪਤੀ ਨਹੀਂ ਹੋ ਰਹੀ | ਝੋਨਾ, ਕਣਕ ਦਾ ਫ਼ਸਲੀ–ਚੱਕਰ ਪ੍ਰਧਾਨ ਹੈ | ਪੰਜਾਬ ਦਾ ਵਾਹੀਯੋਗ ਰਕਬਾ 41.58 ਲੱਖ ਹੈਕਟੇਅਰ ਹੈ | ਇਹ ਕੁੱਲ ਰਕਬੇ ਦਾ 82 ਤੋਂ 83 ਫ਼ੀਸਦੀ ਬਣਦਾ ਹੈ | ਸਿੰਜਾਈ–ਅਧੀਨ ਰਕਬਾ 99.9 ਫ਼ੀਸਦੀ ਹੈ | ਫ਼ਸਲੀ-ਘਣਤਾ 200 ਫ਼ੀਸਦੀ ਤੋਂ ਟੱਪ ਕੇ ਦੂਜੇ ਰਾਜਾਂ ਦੇ ਮੁਕਾਬਲੇ ਵੱਧ ਹੋ ਗਈ ਹੈ | ਝੋਨੇ ਦੀ ਕਾਸ਼ਤ 31 ਲੱਖ ਹੈਕਟੇਅਰ ਦੇ ਕਰੀਬ ਰਕਬੇ ਤੱਕ ਪਹੁੰਚ ਗਈ ਹੈ | ਕਣਕ ਲਗਭਗ 35 ਲੱਖ ਹੈਕਟੇਅਰ ਰਕਬੇ 'ਤੇ ਕਾਸ਼ਤ ਕੀਤੀ ਜਾਂਦੀ ਹੈ | ਇਸ ਸਾਲ ਝੋਨੇ ਦੀ ਕਾਸ਼ਤ ਥੱਲੇ 30.66 ਲੱਖ ਹੈਕਟੇਅਰ ਰਕਬਾ ਸੀ | ਪਿਛਲੇ ਸਾਲਾਂ ਦੇ ਮੁਕਾਬਲੇ ਸਿਰਫ 52 ਹਜ਼ਾਰ ਹੈਕਟੇਅਰ ਰਕਬਾ ਝੋਨੇ ਥੱਲਿਉਂ ਨਿਕਲ ਕੇ ਹੋਰ ਫ਼ਸਲਾਂ ਥੱਲੇ ਗਿਆ | ਇਸ 52 ਹਜ਼ਾਰ ਹੈਕਟੇਅਰ ਰਕਬੇ ਵਿਚੋਂ ਬਹੁਤਾ ਰਕਬਾ ਬਾਸਮਤੀ ਦੀ ਕਾਸ਼ਤ ਥੱਲਿਉਂ ਨਿਕਲਿਆ ਹੈ | ਬਾਸਮਤੀ ਦੀ ਕਾਸ਼ਤ ਇਸ ਸਾਲ 4.85 ਲੱਖ ਹੈਕਟੇਅਰ ਰਕਬੇ 'ਤੇ ਹੋਈ ਹੈ ਜਦੋਂ ਕਿ ਪਿੱਛੇ (ਸੰਨ 2019 –20 ਵਿਚ) 6.29 ਲੱਖ ਹੈਕਟੇਅਰ ਰਕਬੇ 'ਤੇ ਬਾਸਮਤੀ ਬੀਜੀ ਗਈ ਸੀ | ਨਰਮੇ ਦੀ ਵੀ ਕੇਵਲ 3.04 ਲੱਖ ਹੈਕਟੇਅਰ ਰਕਬੇ 'ਤੇ ਕਾਸ਼ਤ ਕੀਤੀ ਗਈ ਹੈ | ...

ਪੂਰਾ ਲੇਖ ਪੜ੍ਹੋ »

ਛੱਡ ਕਾਰਾਂ ਦਾ ਖਹਿੜਾ

ਅੱਜ ਸਮਾਜ ਵਿਚ ਬੇਹਿਸਾਬੀ ਕਾਹਲ ਆ ਗਈ ਹੈ | ਕੋਈ ਵੀ ਵਸਤੂ ਹੋਵੇ, ਜੇ ਤੇਜ਼ ਨਹੀਂ ਤਾਂ ਕਾਮਯਾਬ ਨਹੀਂ ਗਿਣੀ ਜਾਂਦੀ | ਹੋਰ ਤਾਂ ਹੋਰ ਟੀ. ਵੀ. ਚੈਨਲ ਵੀ ਆਪਣੇ ਆਪ ਨੂੰ 'ਸਭ ਸੇ ਤੇਜ਼' ਦੱਸਦੇ ਹਨ | ਮਨੁੱਖ ਦੀ ਸਮੁੱਚੀ ਸੋਚ ਵਿਚ ਹੀ ਤੇਜ਼ੀ ਆ ਗਈ ਹੈ | ਹੁਣ ਤਾਂ ਖਾਣਾ ਵੀ 'ਫਾਸਟ ਫੂਡ' ਹੋ ਗਿਆ ਹੈ | ਇਸੇ ਲਈ ਹਸਪਤਾਲਾਂ ਦੇ ਬਣਨ ਦੀ ਗਿਣਤੀ ਵੀ ਤੇਜ਼ੀ ਨਾਲ ਵਧ ਰਹੀ ਹੈ | ਵੱਡੀਆਂ ਤੇਜ਼ ਕਾਰਾਂ ਵੀ ਟੁੱਟੀਆਂ ਸੜਕਾਂ ਦਾ ਸ਼ਿੰਗਾਰ ਬਣ ਗਈਆਂ ਹਨ | ਦੁਰਘਟਨਾਵਾਂ ਦੀਆਂ ਖ਼ਬਰਾਂ ਨਾਲ ਅਖ਼ਬਾਰਾਂ ਦੇ ਸਫ਼ੇ ਭਰੀ ਜਾ ਰਹੇ ਹਨ | ਇਹੋ ਜਿਹੇ ਮਹੌਲ ਵਿਚ ਤਾਂ ਕੋਈ ਵਿਰਲਾ ਸਹਿਜਮਤਾ ਹੀ ਘੋੜੀ ਦੀ ਸਵਾਰੀ ਕਰੇਗਾ | ਵੈਸੇ ਜਿਸ ਰਫ਼ਤਾਰ ਨਾਲ ਤੇਲ ਦੀ ਕੀਮਤ ਵਧ ਰਹੀ ਹੈ, ਕਾਰਾਂ ਵਿਚ ਇੰਜਣ ਦੀ ਥਾਂ ਘੋੜੀ ਹੀ ਫਿਟ ਕਰਨੀ ਪਵੇਗੀ | ਬਸ ਇੰਤਜ਼ਾਰ ਕਰੋ | ਯੁੱਗ ਨੂੰ  ਗੇੜਾ ਆਵੇਗਾ  ਹੀ ਆਵੇਗਾ | -ਮੋਬਾ: ...

ਪੂਰਾ ਲੇਖ ਪੜ੍ਹੋ »

ਇਸ ਮਹੀਨੇ ਦੇ ਖੇਤੀ ਰੁਝੇਵੇਂ

ਖੇਤੀ ਫ਼ਸਲਾਂ ਪੰਜਾਬ ਵਿਚ ਕਣਕ ਅਨਾਜ ਦੀ ਮੁੱਖ ਫ਼ਸਲ ਹੈ | ਇਹ ਸਰਦੀ ਰੁੱਤ ਦੀ ਫ਼ਸਲ ਹੈ | ਸ਼ੁਰੂ ਵਿਚ ਵਧੇਰੇ ਤਾਪਮਾਨ ਫ਼ਸਲ ਦੇ ਬੂਝਾ ਮਾਰਨ ਦੀ ਸਮਰੱਥਾ ਨੂੰ ਘਟਾ ਦਿੰਦਾ ਹੈ ਅਤੇ ਫ਼ਸਲ ਜਲਦੀ ਨਿੱਸਰ ਜਾਂਦੀ ਹੈ | ਚੰਗੇ ਝਾੜ ਲਈ ਸਮੇਂ ਸਿਰ ਬਿਜਾਈ ਕਰਨੀ ਜ਼ਰੂਰੀ ਹੈ | ਨਵੰਬਰ ਦਾ ਪਹਿਲਾ ਪੰਦ੍ਹਰਵਾੜਾ ਬਿਜਾਈ ਲਈ ਬਹੁਤ ਢੁਕਵਾਂ ਹੈ | ਪਰ ਕਣਕ ਦੀਆਂ ਲੰਮੇ ਸਮੇਂ ਦੀਆਂ ਕਿਸਮਾਂ ਦੀ ਬਿਜਾਈ ਅਕਤੂਬਰ ਦੇ ਚੌਥੇ ਹਫ਼ਤੇ ਤੋਂ ਸ਼ੁਰੂ ਕਰ ਸਕਦੇ ਹਨ | ਲੰਮੇ ਸਮੇਂ ਦੀਆਂ ਉੱਨਤ ਕਿਸਮਾਂ ਹਨ ਪੀ. ਬੀ. ਡਬਲਯੂ. 824 , ਸੁਨਹਿਰੀ (ਪੀ. ਬੀ. ਡਬਲਯੂ. 766), ਡੀ. ਬੀ. ਡਬਲਯੂ. 187, ਐਚ. ਡੀ. 3226, ਉੱਨਤ ਪੀ. ਬੀ. ਡਬਲਯੂ. 343, ਪੀ. ਬੀ. ਡਬਲਯੂ. 725 , ਪੀ. ਬੀ. ਡਬਲਯੂ. 677, ਐਚ. ਡੀ. 3086, ਡਬਲਯੂ. ਐਚ. 1105, ਡੀ. ਬੀ. ਡਬਲਯੂ. 222, ਐਚ. ਡੀ. 2967, ਪੀ. ਬੀ. ਡਬਲਯੂ. 869 (ਹੈਪੀ ਸੀਡਰ / ਸੁਪਰ ਸੀਡਰ ਨਾਲ ਬਿਜਾਈ ਲਈ) ਪੀ. ਬੀ. ਡਬਲਯੂ. 1 ਚਪਾਤੀ, ਪੀ. ਬੀ. ਡਬਲਿਯੂ. 1 ਜ਼ਿੰਕ ਅਤੇ ਉੱਨਤ ਪੀ. ਬੀ. ਡਬਲਯੂ. 550. ਗੋਭੀ ਸਰ੍ਹੋਂ ਦੀ ਬਿਜਾਈ ਦਾ ਢੁੱਕਵਾਂ ਸਮਾਂ 10-30 ਅਕਤੂਬਰ ਹੈ ਜਦਕਿ ਰਾਇਆ ਅਤੇ ਅਫ਼ਰੀਕਨ ਸਰ੍ਹੋਂ ਅੱਧ ਅਕਤੂਬਰ ਤੋਂ ਅੱਧ ਨਵੰਬਰ ਤੱਕ ਬੀਜੇ ਜਾ ਸਕਦੇ ...

ਪੂਰਾ ਲੇਖ ਪੜ੍ਹੋ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX