ਤਾਜਾ ਖ਼ਬਰਾਂ


ਨਵ-ਵਿਆਹੁਤਾ ਕੁੜੀ ਦੀ ਮੌਤ, ਸਹੁਰਾ ਪਰਿਵਾਰ 'ਤੇ ਮਾਮਲਾ ਦਰਜ
. . .  10 minutes ago
ਬਰਨਾਲਾ/ ਰੂੜੇਕੇ ਕਲਾਂ, 19 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)- ਨਵ-ਵਿਆਹੁਤਾ ਕੁੜੀ ਦੀ ਮੌਤ ਦੇ ਦੋਸ਼ਾਂ ਤਹਿਤ ਰੂੜੇਕੇ ਕਲਾਂ ਸਹੁਰਾ ਪਰਿਵਾਰ ਦੇ ਚਾਰ ਮੈਂਬਰਾਂ ਖ਼ਿਲਾਫ਼ ਪੁਲਿਸ ਥਾਣਾ ਰੂੜੇਕੇ ਕਲਾਂ ਵਿਖੇ ਮਾਮਲਾ ਦਰਜ ਹੋਇਆ ..
ਜਰਮਨੀ 'ਚ ਪਹਿਲੀ ਵਾਰ 1 ਲੱਖ ਤੋਂ ਉੱਪਰ ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  14 minutes ago
ਜਰਮਨੀ,19 ਜਨਵਰੀ (ਬਸੰਤ ਸਿੰਘ ਰਾਮੂਵਾਲੀਆ)-ਜਰਮਨੀ 'ਚ ਕੋਰੋਨਾ ਦੇ ਨਵੇਂ ਮਾਮਲਿਆਂ ਦੀ ਗਿਣਤੀ ਘਟਣ ਦੀ ਬਜਾਏ ਵੱਧਦੀ ਜਾ ਰਹੀ ਹੈ। ਕੋਰੋਨਾ ਲਾਗ ਦੀ ਗਿਣਤੀ ਪਹਿਲੀ ਵਾਰ 24 ਘੰਟਿਆਂ ਦੌਰਾਨ 112.323 ਦੇ ਅੰਕ ਤੱਕ ਪਹੁੰਚ ਗਈ...
ਜਾਅਲੀ ਦਸਤਖ਼ਤ ਮਾਮਲੇ 'ਚ ਮੁਹਾਲੀ 391 ਦਾ ਇੰਚਾਰਜ ਗ੍ਰਿਫ਼ਤਾਰ
. . .  18 minutes ago
ਮੁਹਾਲੀ, 19 ਜਨਵਰੀ-ਜਾਅਲੀ ਦਸਤਖ਼ਤ ਮਾਮਲੇ 'ਚ ਮੁਹਾਲੀ 391 ਦਾ ਇੰਚਾਰਜ ਗ੍ਰਿਫ਼ਤਾਰ..
ਮੁੱਖ ਮੰਤਰੀ ਚੰਨੀ ਆਮ ਆਦਮੀ ਨਹੀਂ, ਬੇਈਮਾਨ ਆਦਮੀ ਹੈ: ਅਰਵਿੰਦ ਕੇਜਰੀਵਾਲ
. . .  37 minutes ago
ਨਵੀਂ ਦਿੱਲੀ, 19 ਜਨਵਰੀ- ਈ.ਡੀ. ਵਲੋਂ ਬੀਤੇ ਦਿਨ ਪੰਜਾਬ ਵਿਚ ਛਾਪਿਆਂ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਦੇ ਘਰੋਂ ਕਰੀਬ 8 ਕਰੋੜ ਰੁਪਏ ਸਣੇ ਕੁੱਲ 10 ਕਰੋੜ ਦੀ ਨਕਦੀ ਜ਼ਬਤ ਕਰਨ ਦਾ ਦਾਅਵਾ ਕੀਤਾ...
ਪਾਵਰਕਾਮ ਦਾ ਜੂਨੀਅਰ ਇੰਜੀਨੀਅਰ 20 ਹਜ਼ਾਰ ਰਿਸ਼ਵਤ ਲੈਂਦਾ ਕਾਬੂ
. . .  42 minutes ago
ਲੁਧਿਆਣਾ, 19 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਵਲੋਂ ਪਾਵਰਕਾਮ ਦੇ ਜੂਨੀਅਰ ਇੰਜੀਨੀਅਰ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਕਾਬੂ ਕੀਤਾ ਗਿਆ ਹੈ। ਕਾਬੂ ਕੀਤਾ ਗਿਆ ਜੂਨੀਅਰ ਇੰਜੀਨੀਅਰ ਮਲਕੀਤ ਸਿੰਘ ਹੈ। ਵਿਜੀਲੈਂਸ ਅਧਿਕਾਰੀ ਜਸਵਿੰਦਰ...
ਕੋਰੋਨਾ ਦਾ ਕਹਿਰ:ਅੰਮ੍ਰਿਤਸਰ 'ਚ 7 ਮਰੀਜ਼ਾਂ ਦੀ ਮੌਤ
. . .  47 minutes ago
ਅੰਮ੍ਰਿਤਸਰ , 19 ਜਨਵਰੀ (ਰੇਸ਼ਮ ਸਿੰਘ)- ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦਰਮਿਆਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਲਈ ਕਹਿਰ ਭਰੀ ਖ਼ਬਰ ਹੈ ਕਿ ਇਕੋਂ ਦਿਨ 'ਚ 7 ਮਰੀਜ਼ਾਂ ਦੀ ਮੌਤ ਹੋਈ ਹੈ, ਜਿਨ੍ਹਾਂ 'ਚ ਇਕ ਮਹਿਲਾ ਮਰੀਜ਼ ਵੀ ਸ਼ਾਮਿਲ...
ਸਹਿਕਾਰੀ ਬੈਂਕ ਸੁਧਾਰ 'ਚ 11 ਲੱਖ 45 ਹਜ਼ਾਰ ਦੀ ਲੁੱਟ
. . .  about 1 hour ago
ਚਮਿਆਰੀ/ਗਗੋ ਮਾਹਲ/ਅਜਨਾਲਾ, 19 ਜਨਵਰੀ (ਜਗਪ੍ਰੀਤ ਸਿੰਘ ਜੌਹਲ/ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)-ਅੱਜ ਬਾਅਦ ਦੁਪਹਿਰ ਸਹਿਕਾਰੀ ਬੈਂਕ ਪਿੰਡ ਸੁਧਾਰ (ਅੰਮ੍ਰਿਤਸਰ) ਵਿਖੇ ਆਈ 20 ਕਾਰ ਤੇ ਆਏ ਚਾਰ ਅਣਪਛਾਤੇ...
ਸੰਯੁਕਤ ਸਮਾਜ ਮੋਰਚਾ ਵਲੋਂ 17 ਉਮੀਦਵਾਰਾਂ ਦੀ ਤੀਸਰੀ ਸੂਚੀ ਜਾਰੀ
. . .  about 1 hour ago
ਲੁਧਿਆਣਾ, 19 ਜਨਵਰੀ (ਪੁਨੀਤ ਬਾਵਾ)-ਸੰਯੁਕਤ ਸਮਾਜ ਮੋਰਚਾ ਵਲੋਂ ਅੱਜ 17 ਉਮੀਦਵਾਰਾਂ ਦੀ ਤੀਸਰੀ ਸੂਚੀ ਦਾ ਐਲਾਨ ਕੀਤਾ ਗਿਆ। ਇਹ ਐਲਾਨ ਪ੍ਰੇਮ ਸਿੰਘ ਭੰਗੂ, ਕੁਲਵੰਤ ਸਿੰਘ, ਪ੍ਰਗਟ ਸਿੰਘ, ਗੁਰਜੰਟ ਸਿੰਘ ਨੇ ਕੀਤਾ। ਸੰਯੁਕਤ ਸਮਾਜ ਮੋਰਚਾ..
ਟਰੱਕ ਯੂਨੀਅਨ ਮੋਗਾ ਦੇ ਪ੍ਰਧਾਨ ਅਤੇ ਕਾਂਗਰਸੀ ਆਗੂ ਸ਼੍ਰੋਮਣੀ ਅਕਾਲੀ ਦਲ ਬਾਦਲ 'ਚ ਹੋਏ ਸ਼ਾਮਿਲ
. . .  about 1 hour ago
ਬੱਧਨੀ ਕਲਾਂ, 19 ਜਨਵਰੀ (ਸੰਜੀਵ ਕੋਛੜ)-ਟਰੱਕ ਯੂਨੀਅਨ ਮੋਗਾ ਦੇ ਪ੍ਰਧਾਨ ਅਤੇ ਕਾਂਗਰਸੀ ਆਗੂ ਸ਼੍ਰੋਮਣੀ ਅਕਾਲੀ ਦਲ ਬਾਦਲ 'ਚ ਸ਼ਾਮਿਲ ਹੋਏ ਹਨ। ਜਾਣਕਾਰੀ ਮੁਤਾਬਿਕ ਸੁਖਬੀਰ ਸਿੰਘ ਬਾਦਲ ਪਾਰਟੀ ਪ੍ਰਧਾਨ ਨੇ ਉਨ੍ਹਾਂ ਦੇ ਘਰ ਜਾ ਕੇ ਜਿੱਥੇ ਉਨ੍ਹਾਂ ਦੇ ਭਰਾ ਦੀ...
ਜਲੰਧਰ 'ਚ ਕੋਰੋਨਾ ਦਾ ਤਾਂਡਵ, ਫ਼ਿਰ ਨਿਗਲਣ ਲੱਗਾ ਜਾਨਾਂ
. . .  about 1 hour ago
ਜਲੰਧਰ, 19 ਜਨਵਰੀ- ਪੂਰੇ ਦੇਸ਼ 'ਚ ਜਿੱਥੇ ਕੋਰੋਨਾ ਵਾਇਰਸ ਦਾ ਕਹਿਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ, ਉੱਥੇ ਹੀ ਪੰਜਾਬ 'ਚ ਵੀ ਇਹ ਵਾਇਰਸ ਤੇਜ਼ੀ ਨਾਲ ਵੱਧ ਰਿਹਾ ਹੈ। ਜਾਣਕਾਰੀ ਮੁਤਾਬਿਕ ਅੱਜ ਜਲੰਧਰ 'ਚ ਕੋਰੋਨਾ ਵਾਇਰਸ ਦੇ 779 ਨਵੇਂ ਮਾਮਲੇ...
ਪੀ.ਐੱਮ. ਦੀ ਫੇਰੀ ਦਾ ਬਦਲਾ ਲਿਆ ਜਾ ਰਿਹਾ ਹੈ: ਮੁੱਖ ਮੰਤਰੀ ਚੰਨੀ
. . .  about 2 hours ago
ਚੰਡੀਗੜ੍ਹ, 19 ਜਨਵਰੀ-ਪੀ.ਐੱਮ. ਦੀ ਫੇਰੀ ਦਾ ਬਦਲਾ ਲਿਆ ਜਾ ਰਿਹਾ ਹੈ: ਮੁੱਖ ਮੰਤਰੀ ਚੰਨੀ...
ਸਾਰੇ ਮੇਰੇ ਖ਼ਿਲਾਫ਼ ਬੋਲ ਰਹੇ ਹਨ, ਸਾਰੇ ਰਲੇ ਹੋਏ ਹਨ: ਮੁੱਖ ਮੰਤਰੀ ਚੰਨੀ
. . .  about 2 hours ago
ਚੰਡੀਗੜ੍ਹ, 19 ਜਨਵਰੀ- ਸਾਰੇ ਮੇਰੇ ਖ਼ਿਲਾਫ਼ ਬੋਲ ਰਹੇ ਹਨ, ਸਾਰੇ ਰਲੇ ਹੋਏ ਹਨ: ਮੁੱਖ ਮੰਤਰੀ ਚੰਨੀ...
2018 ਦੀ ਐੱਫ.ਆਈ.ਆਰ ’ਚ ਮੇਰੇ ਭਾਣਜੇ ਦਾ ਨਾਂ ਨਹੀਂ: ਮੁੱਖ ਮੰਤਰੀ ਚੰਨੀ
. . .  about 2 hours ago
ਚੰਡੀਗੜ੍ਹ, 19 ਜਨਵਰੀ-2018 ਦੀ ਐੱਫ.ਆਈ.ਆਰ ’ਚ ਮੇਰੇ ਭਾਣਜੇ ਦਾ ਨਾਂ ਨਹੀਂ: ਮੁੱਖ ਮੰਤਰੀ ਚੰਨੀ...
ਈ.ਡੀ. ਨੂੰ ਹਥਿਆਰ ਦੀ ਤਰ੍ਹਾਂ ਵਰਤਦੀ ਹੈ ਬੀ.ਜੇ.ਪੀ.-ਮੁੱਖ ਮੰਤਰੀ ਚੰਨੀ
. . .  about 2 hours ago
ਚੰਡੀਗੜ੍ਹ, 19 ਜਨਵਰੀ-ਈ.ਡੀ. ਨੂੰ ਹਥਿਆਰ ਦੀ ਤਰ੍ਹਾਂ ਵਰਤਦੀ ਹੈ ਬੀ.ਜੇ.ਪੀ.-ਮੁੱਖ ਮੰਤਰੀ ਚੰਨੀ..
ਸਿਆਸੀ ਵਿਰੋਧੀਆਂ ਨੂੰ ਟਾਰਗੇਟ ਕਰਦੀ ਹੈ ਬੀ.ਜੇ.ਪੀ. :ਮੁੱਖ ਮੰਤਰੀ ਚੰਨੀ
. . .  about 2 hours ago
ਚੰਡੀਗੜ੍ਹ, 19 ਜਨਵਰੀ-ਸਿਆਸੀ ਵਿਰੋਧੀਆਂ ਨੂੰ ਟਾਰਗੇਟ ਕਰਦੀ ਹੈ ਬੀ.ਜੇ.ਪੀ. :ਮੁੱਖ ਮੰਤਰੀ ਚੰਨੀ..
ਹੁਣ ਬਦਲਾਖੋਰੀ ’ਤੇ ਉਤਰ ਆਈ ਹੈ ਬੀ.ਜੇ.ਪੀ. :ਮੁੱਖ ਮੰਤਰੀ ਚੰਨੀ
. . .  about 2 hours ago
ਚੰਡੀਗੜ੍ਹ, 19 ਜਨਵਰੀ-ਹੁਣ ਬਦਲਾਖੋਰੀ ’ਤੇ ਉਤਰ ਆਈ ਹੈ ਬੀ.ਜੇ.ਪੀ. :ਮੁੱਖ ਮੰਤਰੀ ਚੰਨੀ...
ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਅਰਜ਼ੀ ਨੂੰ ਲੈ ਕੇ ਹਾਈਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  about 1 hour ago
ਚੰਡੀਗੜ੍ਹ, 19 ਜਨਵਰੀ-ਮਨੀ ਲਾਂਡਰਿੰਗ ਮਾਮਲੇ ਵਿਚ ਸੁਖਪਾਲ ਸਿੰਘ ਖਹਿਰਾ ਦੀ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ ਅਤੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਨੂੰ ਲੈ ਕੇ ਹਾਈਕੋਰਟ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਈ.ਡੀ. ਦੀ ਗ੍ਰਿਫਤ ...
ਦਿੱਲੀ : ਘਰ ਵਿਚੋਂ ਬਰਾਮਦ ਹੋਈਆਂ 5 ਲਾਸ਼ਾਂ, ਜਾਂਚ ਵਿਚ ਜੁੱਟੀ ਪੁਲਿਸ
. . .  about 3 hours ago
ਨਵੀਂ ਦਿੱਲੀ, 19 ਜਨਵਰੀ - ਦਿੱਲੀ ਦੇ ਸ਼ਾਹਦਰਾ ਦੇ ਸੀਮਾਪੁਰੀ ਖੇਤਰ ਵਿਚ ਇਕ ਔਰਤ ਅਤੇ ਉਸ ਦੇ ਚਾਰ ਬੱਚਿਆਂ ਦੀਆਂ ਲਾਸ਼ਾਂ ਉਨ੍ਹਾਂ ਦੇ ਘਰ ਦੇ ਅੰਦਰੋਂ ਮਿਲੀਆਂ ਹਨ | ਜ਼ਿਕਰਯੋਗ ਹੈ ਕਿ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਲਾਸ਼ਾਂ ਦਾ...
ਸੰਯੁਕਤ ਸੰਘਰਸ਼ ਪਾਰਟੀ ਵਲੋਂ 9 ਉਮੀਦਵਾਰਾਂ ਦਾ ਐਲਾਨ
. . .  about 2 hours ago
ਚੰਡੀਗੜ੍ਹ, 19 ਜਨਵਰੀ-ਸੰਯੁਕਤ ਸੰਘਰਸ਼ ਪਾਰਟੀ ਵਲੋਂ ਅੱਜ 9 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਭੁਲੱਥ ਸੀਟ 'ਤੇ ਅਜੇ ਉਮੀਦਵਾਰ ਦਾ ਫ਼ੈਸਲਾ ਨਹੀਂ ਹੋ ਸਕਿਆ ਹੈ, ਇਸ ਲਈ ਇਸ ਸੀਟ 'ਤੇ ਉਮੀਦਵਾਰ ਦਾ ਐਲਾਨ ਬਾਅਦ 'ਚ ਕੀਤਾ ਜਾਵੇਗਾ। ਗੁਰਨਾਮ ਸਿੰਘ ਚਢੂਨੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੂੰ ਕੱਪ-ਪਲੇਟ ਚੋਣ ਨਿਸ਼ਾਨ ਮਿਲਿਆ ਹੈ ਅਤੇ ਇਸੇ ਨਿਸ਼ਾਨ 'ਤੇ ਵਿਧਾਨ ਸਭਾ ਚੋਣਾਂ ਲੜੀਆਂ ਜਾਣਗੀਆਂ।...
ਬੈਂਸ ਅਤੇ ਕੜਵਲ ਸਮਰਥਕਾਂ ਵਿਚਾਲੇ ਜ਼ਬਰਦਸਤ ਲੜਾਈ
. . .  about 3 hours ago
ਲੁਧਿਆਣਾ, 19 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਕਵਾਲਿਟੀ ਚੌਂਕ 'ਚ ਬੈਂਸ ਅਤੇ ਕੜਵਲ ਸਮਰਥਕਾਂ ਵਿਚਾਲੇ ਜ਼ਬਰਦਸਤ ਲੜਾਈ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਹਲਕਾ ਆਤਮ ਨਗਰ ਤੋਂ ਉਮੀਦਵਾਰ...
ਸਫ਼ਾਈ ਕਰਮਚਾਰੀਆਂ ਲਈ ਰਾਸ਼ਟਰੀ ਕਮਿਸ਼ਨ ਦਾ ਵਧਾਇਆ ਗਿਆ ਕਾਰਜਕਾਲ
. . .  about 3 hours ago
ਨਵੀਂ ਦਿੱਲੀ, 19 ਜਨਵਰੀ - ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕੈਬਨਿਟ ਵਲੋਂ ਲਏ ਗਏ ਫ਼ੈਸਲਿਆਂ ਬਾਰੇ ਦੱਸਦੇ ਹੋਏ ਕਿਹਾ ਕਿ...
ਪੰਜਾਬ ਕਿਸਾਨ ਦਲ ਦੇ ਬੱਗਾ ਸਿੰਘ ਕਾਹਨੇਕੇ ਹਲਕਾ ਇੰਚਾਰਜ ਨਿਯੁਕਤ
. . .  about 3 hours ago
ਬਰਨਾਲਾ/ਰੂੜੇਕੇ ਕਲਾਂ, 19 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਨੈਸ਼ਨਲ ਪਾਰਟੀ ਪੰਜਾਬ ਕਿਸਾਨ ਦਲ ਦਾ ਨੌਜਵਾਨ ਆਗੂ ਬੱਗਾ ਸਿੰਘ ਕਾਹਨੇਕੇ ਨੂੰ ਹਲਕਾ ਭਦੌੜ ਦਾ ਇੰਚਾਰਜ ਨਿਯੁਕਤ ਕੀਤਾ ਗਿਆ। ਪੰਜਾਬ ਕਿਸਾਨ ਦਲ ਦੇ ਨੈਸ਼ਨਲ ਪ੍ਰਧਾਨ ਰਣਜੀਤ ਸਿੰਘ ਸਰਾਂ..
ਪੰਜਾਬ ਵਿਚ ਸੀਟਾਂ ਦੀ ਵੰਡ ਨੂੰ ਲੈ ਕੇ ਸੁਰਜੀਤ ਕੁਮਾਰ ਜਿਆਣੀ ਦਾ ਵੱਡਾ ਬਿਆਨ
. . .  about 3 hours ago
ਚੰਡੀਗੜ੍ਹ, 19 ਜਨਵਰੀ - ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਦਾ ਕਹਿਣਾ ਹੈ ਕਿ ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਨਾਲ ਸੀਟਾਂ ਨੂੰ ਲੈ ਕੇ 4 ਵਜੇ ਤੱਕ ਸਹਿਮਤੀ ਬਣ ਜਾਵੇਗੀ | ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਸੀ ਕਿ ਭਾਜਪਾ 70 - 72 ਸੀਟਾਂ 'ਤੇ...
ਗਣਤੰਤਰ ਦਿਵਸ ਸਮਾਗਮਾਂ ਤੇ 100 ਵਿਅਕਤੀ ਹੀ ਹੋਣਗੇ ਸ਼ਾਮਿਲ
. . .  about 4 hours ago
ਲੁਧਿਆਣਾ, 19 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਸਰਕਾਰ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ ਗਣਤੰਤਰ ਦਿਵਸ ਸਮਾਗਮਾਂ ਤੇ ਸਿਰਫ਼ 100 ਵਿਅਕਤੀਆਂ ਦੇ ਇਕੱਠੇ ਹੋਣ ਦੀ ਮਨਜ਼ੂਰੀ ਦਿੱਤੀ ਹੈ। ਇਸ ਵਾਰ ਗਣਤੰਤਰ ਦਿਵਸ ਸਮਾਗਮਾਂ...
ਜਸਟਿਸ ਰਣਜੀਤ ਸਿੰਘ ਵਲੋਂ ਆਪਣੀ ਕਿਤਾਬ 'ਦਾ ਸੇਕ ਰੀਲੇਜ' ਰਿਲੀਜ਼
. . .  about 4 hours ago
ਚੰਡੀਗੜ੍ਹ, 19 ਜਨਵਰੀ-ਜਸਟਿਸ ਰਣਜੀਤ ਸਿੰਘ ਵਲੋਂ ਆਪਣੀ ਕਿਤਾਬ 'ਦਾ ਸੇਕ ਰੀਲੇਜ' ਰਿਲੀਜ਼ ਕੀਤੀ ਗਈ। ਇਸ ਦੌਰਾਨ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਕਿਤਾਬ ਵੀਹ ਸੌ ਪੰਦਰਾਂ ਵਿਚ...
ਹੋਰ ਖ਼ਬਰਾਂ..

ਬਹੁਰੰਗ

The Page you requested is not available at the moment. Please try later..


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX